Shooter - Sach Kahoon Punjabi
ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ’ਚ ਦੂਜਾ ਸ਼ੂਟਰ ਕਾਬੂੂ
2 ਪਿਸਟਲ 32 ਬੋਰ ਸਮੇਤ 10 ਰੌਂਦ ਵੀ ਹੋਏ ਬਰਾਮਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਾਤਲ ਵਿੱਚ ਦੂਜੇ ਸੂਟਰ ਨੂੰ ਵੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤਾ ਗਿਆ ਮੁਲਜ਼ਮ ਗੈਗਸ਼ਟਰ ਲਾਰੈਂਸ ਬਿਸ਼ਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ ਹੈ। ਇਸ ਕੋਲੋ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਕੀਤੇ ਗਏ ਹਨ। Moga News
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਇੰਚਾਰਜ਼ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਸਫਰ ਥਾਣਾ ਸਿਵਲ ਲਾਇਲ ਨੇ ਮੋਗਾ ਦੇ ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਤੇ ਪਿੰਡ ਧੂਰਕੋਟ ਵਿਖੇ ਹੋਏ ਜਾਨਲੇਵਾ ਹਮਲੇ ਦੇ ਦੂਸਰੇ ਸੂਟਰ ਯਸਮਨ ਸਿੰਘ ਉਰਫ ਯੱਸੂ ਪੁੱਤਰ ਲੇਟ ਬਲਜਿੰਦਰ ਸਿੰਘ ਵਾਸੀ ਬਰਨਾਲਾ ਰੋਡ ਥਾਣਾ ਥਰਮਲ ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਹੋਏ ਹਨ।
ਗੈਂਗਸ਼ਟਰ ਲਾਰੈਂਸ ਬਿਸ਼ਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ (Moga News)
ਮੁਲਜ਼ਮ ਯਸਮਨ ਸਿੰਘ ਲੋਰੈਸ ਬਿਸਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ ਹੈ ਅਤੇ ਜੱਗਾ ਧੂਰਕੋਟ ਦੇ ਕਹਿਣ ਤੇ ਹੀ ਹਰਵਿੰਦਰ ਬਿੰਦਰੂਤੇ ਮਾਰ ਦੇਣ ਦੀ ਨੀਯਤ ਨਾਲ ਫਾਇਰਿੰਗ ਕੀਤੀ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਤਸਫ਼ੀਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਵਾਸੀ ਧੂਰਕੋਟ ਰਣਸੀਂਹ ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਤੇ ਕਤਲ ਕਰਨ ਦੀ ਸਾਜਿਸ ਤਹਿਤ ਫਾਇਰਿੰਗ ਕਰਕੇ ਜਖਮੀ ਕੀਤਾ ਸੀ । ਇਸ ਜਾਨਲੇਵਾ ਵਾਰਦਾਤ ਵਿੱਚ ਸਾਮਲ ਪਹਿਲੇ ਸੂਟਰ ਸੰਦੀਪ ਸਿੰਘ ਸੀਪਾ ਅਤੇ ਇਸ ਦੇ ਸਾਥੀ ਬੇਅੰਤ ਸਿੰਘ ਨੂੰ ਪਹਿਲਾ ਹੀ ਦਸੰਬਰ ਮਹੀਨੇ ਵਿੱਚ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। Moga News
ਇਹ ਵੀ ਪੜ੍ਹੋ: ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ’ਚ ਕੀਤੀਆਂ ਅਰਥੀ ਫੂਕ ਰੈਲੀਆਂ
ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ਵਿੱਚ ਪਟਿਆਲਾ ਪੁਲਿਸ ਵੱਲੋਂ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਹੀ ਲੋਰੈਸ ਬਿਸਨੋਈ ਅਤੇ ਜਗਦੀਪ ਸਿੰਘ ਜੱਗਾ ਵਾਸੀ ਧੂਰਕੋਟ ਰਣਸੀਂਹ ਗੈਗ ਦੇ ਸਰਗਰਮ ਮੈਬਰ ਸਨ ਜਿੰਨ੍ਹਾ ਦੇ ਪੰਜਾਬ ਅਤੇ ਹੋਰ ਸਟੇਟ ਦੀਆਂ ਜੇਲਾਂ ਵਿੱਚ ਬੰਦ ਅਪਰਾਧੀਆਂ ਦੇ ਸੰਪਰਕ ਵਿੱਚ ਸੀ। ਇਹ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਰਹਿਕੇ ਹੀ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਤਹਿਤ ਹੀ ਸੰਭੂ ਬਾਰਡਰ ਮੇਨ ਹਾਈਵੇ ਰੋਡ ਤੋ ਗ੍ਰਿਫਤਾਰ ਕੀਤਾ ਗਿਆ ਹੈ।
ਯਸਮਨ ਸਿੰਘ ਦਾ ਪਹਿਲਾ ਕੋਈ ਅਪਰਾਧਿਕ ਪਿਛਕੋੜ ਨਹੀ ਹੈ ਪ੍ਰੰਤੂ ਇਹ ਹਰਵਿੰਦਰ ਸਿੰਘ ਬਿੰਦਰੂ ਦੇ ਇਰਾਦਾ ਕਤਲ ਕੇਸ ਵਿੱਚ ਲੋੜੀਦਾ ਸੀ। ਯਸਮਨ ਸਿੰਘ ਸਕੂਲ ਵਿੱਚ ਪੜਦੇ ਸਮੇਂ ਸੂਟਿੰਗ ਦਾ ਪਲੈਅਰ ਵੀ ਰਿਹਾ ਹੈ। ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦੇ ਭਗੋੜੇ ਸਾਥੀਆਂ ਅਤੇ ਬਰਾਮਦ ਹੋਏ ਪਿਸਟਲਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਐਸਪੀ ਸਿਟੀ ਮੁਹੰਮਦ ਸਰਫਰਾਜ ਆਲਮ, ਹਰਬੀਰ ਸਿੰਘ ਅਟਵਾਲ, ਸੁਖਅਮ੍ਰਿਤ ਸਿੰਘ ਰੰਧਾਵਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
ਪ੍ਰਯਾਗਰਾਜ ‘ਚ ਘਰ ਦੇ ਬਾਹਰ ਬੈਠੇ ਰੇਲਕਰਮੀ ਦੀ ਗੋਲੀ ਮਾਰਕੇ ਹੱਤਿਆ
ਪ੍ਰਯਾਗਰਾਜ , ਏਜੰਸੀ। ਉੱਤਰ ਪ੍ਰਦੇਸ਼ ਵਿੱਚ ਪ੍ਰਯਾਗਰਾਜ ਦੇ ਧੂਮਨਗੰਜ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਹਮਲਾਵਾਰ ਨੇ ਘਰ ਦੇ ਬਾਹਰ ਬੈਠੇ ਇੱਕ ਰੇਲਕਰਮੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਅਤੇ ਫਰਾਰ ਹੋ ਗਿਆ। ਪੁਲਿਸ ਬੁਲਾਰੇ ਅਨੁਸਾਰ ਸੂਬੇਦਾਰਗੰਜ ਰੇਲਵੇ ਕਲੋਨੀ ਦੇ ਕੈਂਪਸ ਵਿੱਚ ਸਫਾਈ ਕਰਮੀ 59 ਸਾਲ ਦਾ ਪ੍ਰਕਾਸ਼ ਸਵੇਰੇ ਕਰੀਬ ਪੌਣੇ ਸੱਤ ਵਜੇ ਘਰ ਦੇ ਬਾਹਰ ਬੈਠਕੇ ਅਖਬਾਰ ਪੜ੍ਹ ਰਿਹਾ ਸੀ। ਇਸ ਦੌਰਾਨ ਇੱਕ ਹਮਲਾਵਰ ਆਇਆ ਅਤੇ ਪ੍ਰਕਾਸ਼ ਨੂੰ ਗੋਲੀ ਮਾਰ ਦਾ ਫਰਾਰ ਹੋ ਗਿਆ। ਗੋਲੀ ਲੱਗਣ ਨਾਲ ਪ੍ਰਕਾਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਕੇ ਭੱਜ ਰਿਹਾ ਹਮਲਾਵਾਰ ਸੀਸੀਟੀਵੀ ‘ਚ ਕੈਦ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦੇ ਪਰਿਵਾਰ ਵਾਲਿਆਂ ਅਨੁਸਾਰ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦੀ ਪਹਿਲੀ ਪਤਨੀ ਦੀ 2006 ਵਿੱਚ ਮੌਤ ਹੋ ਗਈ ਸੀ। ਉਸ ਤੋਂ ਤਿੰਨ ਸਾਲ ਬਾਅਦ 2009 ਵਿੱਚ ਅਨੁਰਾਧਾ ਨਾਲ ਦੂਜਾ ਵਿਆਹ ਕੀਤਾ ਸੀ। ਪ੍ਰਕਾਸ਼ ਦੇ ਤਿੰਨ ਬੱਚੇ ਹਨ। ਘਰ ਵਾਲਿਆਂ ਨੇ ਕਿਸੇ ‘ਤੇ ਹੱਤਿਆ ਦਾ ਸ਼ੱਕ ਨਹੀਂ ਜਤਾਇਆ ਹੈ।। ਇਸ ਸਿਲਸਿਲੇ ਵਿੱਚ ਅਣਪਛਾਤੇ ਖਿਲਾਫ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਲਪ੍ਰੀਤ-ਰਿੰਡਾ ਗਰੋਹ ਦਾ ਖਤਰਨਾਕ ਨਿਸ਼ਾਨੇਬਾਜ਼ ਚੜ੍ਹਿਆ ਪੁਲਿਸ ਹੱਥੇ
ਇੱਕ ਮਹੀਨੇ ‘ਚ ਪੰਜਾਬ ਪੁਲਿਸ ਨੂੰ ਮਿਲੀ ਦੂਜੀ ਵੱਡੀ ਸਫ਼ਲਤਾ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਦਿਲਪ੍ਰਤੀ ਤੇ ਰਿੰਡਾ ਗਰੋਹ ਦਾ ਇੱਕ ਹੋਰ ਖਤਰਨਾਕ ਨਿਸ਼ਾਨੇਬਾਜ਼ ਪੰਜਾਬ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ। ਪੰਜਾਬ ਪੁਲਿਸ ਨੇ ਇੱਕ ਮਹੀਨੇ ਵਿੱਚ ਇਹ ਦੂਜੀ ਸਫ਼ਲਤਾ ਹਾਸਲ ਕਰ ਲਈ ਹੈ, ਜਦੋਂ ਇੱਕੋ ਗੁੱਟ ਦੇ ਵੱਡੇ ਸ਼ਾਰਪ ਨਿਸ਼ਾਨੇਬਾਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਹੱਥ ਚੜ੍ਹਿਆ ਨਿਸ਼ਾਨੇਬਾਜ਼ ਵੀ ਉੱਘੇ ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਸ਼ਾਮਲ ਹੈ। ਪਿਛਲੇ 1 ਮਹੀਨੇ ਤੋਂ ਹੀ ਇਸ 21 ਵਰ੍ਹਿਆਂ ਦੇ ਇਸ ਖਤਰਨਾਕ ਨਿਸ਼ਾਨੇਬਾਜ਼ ਅਕਾਸ਼ ਦੀ ਤਿੰਨ ਸੂਬਿਆਂ ਦੀ ਪੁਲਿਸ ਨੂੰ ਭਾਲ ਸੀ।
ਗੁਪਤ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਨ ਲਈ 9 ਕਿੱਲੋਮੀਟਰ ਤੱਕ ਉਸ ਦਾ ਪਿੱਛਾ ਪੁਲਿਸ ਨੂੰ ਕਰਨਾ ਪਿਆ ਤੇ ਬਾਅਦ ‘ਚ ਰੂਪਨਗਰ ਜ਼ਿਲ੍ਹੇ ਦੇ ਸਿੰਘਪੁਰਾ ਇਲਾਕੇ ‘ਚ ਹੋਈ ਦੁਵੱਲੀ ਗੋਲੀਬਾਰੀ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਇੱਕ ਵਿਦੇਸ਼ੀ ਮਾਊਜ਼ਰ ਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਮਹਾਰਾਸ਼ਟਰ ਦੇ ਨੰਦੇੜ ਦੇ ਵਸਨੀਕ ਅਕਾਸ਼ ਦੀ, ਕਤਲ ਦੇ ਪੰਜ ਤੇ ਡਕੈਤੀ ਤੇ ਲੁੱਟ ਖੋਹ ਦੇ 13 ਮਾਮਲਿਆਂ ‘ਚ ਭਾਲ ਸੀ।
ਉਸ ਦੀ ਆਰਮ ਐਕਟ ਦੇ ਹੇਠ ਵੀ ਮਹਾਰਾਸ਼ਟਰ, ਹਰਿਆਣਾ ਤੇ ਪੰਜਾਬ ਪੁਲਿਸ ਨੂੰ ਭਾਲ ਸੀ। ਅਕਾਸ਼ 17 ਸਾਲ ਦੀ ਉਮਰ ਤੋਂ ਹੀ ਅਪਰਾਧ ਜਗਤ ‘ਚ ਸ਼ਾਮਲ ਹੋ ਗਿਆ ਸੀ ਤੇ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ‘ਚ ਸੀ। ਰੂਪਨਗਰ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੁਵੱਲੀ ਗੋਲੀਬਾਰੀ ‘ਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ। ਇਹ ਗੋਲੀਬਾਰੀ ਉਸ ਸਮੇਂ ਸ਼ੁਰੂ ਹੋਈ ਜਦੋਂ ਇਸ ਗੈਂਗਸਟਰ ਦੀ ਗੱਡੀ ਸਿੰਘਪੁਰਾ ਡਰੇਨ ਦੇ ਕੋਲ ਫਸ ਗਈ। ਗੈਂਗਸਟਰ ਦੇ ਖੱਬੇ ਮੋਢੇ ਕੋਲ ਗੋਲੀ ਲੱਗੀ। ਇਸ ਓਪਰੇਸ਼ਨ ਦੀ ਅਗਵਾਈ ਰੂਪਨਗਰ ਪੁਲਿਸ ਦੇ ਡੀਐੱਸਪੀ ਤੇ ਸੀਆਈਏ-1 ਤੇ ਸੀਆਈਏ-2 ਵੱਲੋਂ ਕੀਤੀ ਗਈ।
ਰਿਪੋਰਟਾਂ ਅਨੁਸਾਰ ਅਕਾਸ਼, ਦਿਲਪ੍ਰੀਤ ਦਾ ਲੰਮੇ ਸਮੇਂ ਤੋਂ ਸਾਥੀ ਹੈ ਤੇ ਉਹ ਮੋਹਾਲੀ ਵਿਖੇ ਪੰਜਾਬੀ ਗਾਇਕ ‘ਤੇ ਹੋਏ ਹਮਲੇ ‘ਚ ਸ਼ਾਮਲ ਹੈ। ਉਸ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਹੁਤ ਸਾਰੇ ਕੇਸ ਦਰਜ ਹਨ। ਇਸ ਓਪਰੇਸ਼ਨ ਦੀ ਅਗਵਾਈ ਕਰਨ ਵਾਲੇ ਸ੍ਰੀ ਸ਼ਰਮਾ ਨੇ ਆਪਣੇ ਪੁਲਿਸ ਕੈਰੀਅਰ ਦੌਰਾਨ ਬਹੁਤ ਸਾਰੇ ਖਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਭੂਮਿਕਾ ਨਿਭਾਈ ਹੈ ਜਿਨ੍ਹਾਂ ‘ਚ ਲੌਰੈਂਸ ਬਿਸ਼ਨੋਈ ਤੇ ਦਵਿੰਦਰ ਸ਼ੂਟਰ ਵੀ ਸ਼ਾਮਲ ਹਨ। ਉਨ੍ਹਾਂ ਤਿੰਨ ਹਫਤੇ ਪਹਿਲਾਂ ਰੂਪਨਗਰ ਜਿਲ੍ਹੇ ਦਾ ਚਾਰਜ ਲਿਆ ਸੀ।
ਕੈਪਟਨ ਅਮਹਿੰਦਰ ਸਿੰਘ ਸਰਕਾਰ ਦੇ ਪਹਿਲੇ 15 ਮਹੀਨਿਆਂ ਦੌਰਾਨ ਵੱਖ ਵੱਖ ਅਪਰਾਧੀ ਗਰੋਹਾਂ ਨਾਲ ਸਬੰਧਿਤ 922 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਅਤੇ ਵਿਕੀ ਗੌਂਡਰ, ਪ੍ਰੇਮਾ ਲਾਹੌਰੀਆ, ਸਵਿੰਦਰ, ਪ੍ਰਭਜੋਤ ਅਤੇ ਮੰਨਾ ਸਣੇ ਸੱਤ ਗੈਂਗਸਟਰਾਂ ਦਾ ਖਾਤਮਾ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ
ਗੈਂਗਸਟਰਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ | Bambiha Group
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੇ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 11 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ ਕੀਤੇ ਗਏ ਹਨ। ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਆਈ.ਜੀ.ਪੀ. ਇੰਟੈਲੀਜੈਂਸ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਅਨੁਸਾਰ ਇਹ ਦੋਵੇਂ ਗੈਂਗਸਟਰ ਬੀਤੀ 17 ਜੂਨ ਨੂੰ ਰਾਮਪੁਰਾ ਫੂਲ, ਬਠਿੰਡਾ ਵਿਖੇ ਹਰਦੇਵ ਸਿੰਘ ਉਰਫ਼ ਗੋਗੀ ਜਟਾਣਾ ਨੂੰ ਉਸਦੇ ਹੀ ਪੋਲਟਰੀ ਫਾਰਮ ਵਿਚ ਕਤਲ ਕਰਨ ਦੇ ਦੋਸ਼ ਅਧੀਨ ਲੋੜੀਂਦੇ ਸਨ। (Bambiha Group)
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਇਸੇ ਗਰੁੱਪ ਦੇ ਗ੍ਰਿਫਤਾਰ ਕੀਤੇ ਮੈਂਬਰਾਂ ਵਿੱਚ ਬਿੱਟੂ ਮਹਿਲਕਲਾਂ ਉਰਫ਼ ਅਰਸ਼ਦੀਪ ਸਿੰਘ ਬਰਨਾਲਾ ਵੀ ਸ਼ਾਮਲ ਹੈ, ਜੋ ਕਿ ਚੋਰੀ, ਡਕੈਤੀ, ਕਾਰ ਚੋਰੀ ਆਦਿ ਵਰਗੇ ਕਰੀਬ 34 ਕੇਸਾਂ ਵਿੱਚ ਸ਼ਾਮਲ ਹੈ। ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹਨਾਂ ਗੈਂਗ-ਮੈਂਬਰਾਂ ਪਾਸੋਂ ਕੁੱਲ 17 ਹਥਿਆਰ ਬਰਾਮਦ ਕੀਤੇ ਗਏ ਹਨ ਜਿਹਨਾਂ ਵਿੱਚ 9 ਪਿਸਤੌਲਾਂ, 5 ਰਿਵਾਲਵਰ, 1 ਰਾਈਫਲ ਅਤੇ 2 ਬੰਦੂਕਾਂ ਸ਼ਾਮਲ ਹਨ।
ਸੁਖਪ੍ਰੀਤ ਬੁੱਢਾ, ਗੁਰਬਖ਼ਸ਼ ਸੇਵੇਵਾਲਾ ਤੇ ਦਿਲਪ੍ਰੀਤ ਗੈਂਗਸਟਰ ਨਾਲ ਸਬੰਧਿਤ ਨੇ ਇਹ ਗੈਂਗਸਟਰ | Bambiha Group
ਇਹਨਾਂ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਵੀ ਸ਼ਾਮਲ ਹਨ ਇਹਨਾਂ ਗੈਗਸਟਰਾਂ ਦੇ ਕਬਜ਼ੇ ‘ਚੋਂ 2 ਸਕਾਰਪੀਓ ਅਤੇ 1 ਹੁੰਡਾਈ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ ਮੁੱਢਲੀ ਜਾਂਚ ਅਨੁਸਾਰ ਇਹ ਕਰੇਟਾ ਕਾਰ ਕੁਰੂਕਸ਼ੇਤਰ ਤੋਂ ਚੋਰੀ ਕੀਤੀ ਗਈ ਸੀ ਅਤੇ ਦਿਲਪ੍ਰੀਤ ਉਰਫ਼ ਬਾਬਾ ਅਤੇ ਸੁਖਪ੍ਰੀਤ ਉਰਫ਼ ਬੁੱਢਾ ਵੱਲੋਂ ਫਿਲਮ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਦੀ ਘਟਨਾ ਵਿੱਚ ਇਸੇ ਕਾਰ ਦੀ ਵਰਤੋਂ ਕੀਤੀ ਗਈ ਸੀ।
ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਇਹ ਸਮੁੱਚਾ ਆਪ੍ਰੇਸ਼ਨ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਚਲਾਇਆ ਜਾ ਰਿਹਾ ਹੈ। ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ, ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਅਗਲੇਰੀ ਕਾਰਵਾਈ ਚਲਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹਨਾਂ ਸਾਰੇ ਮੁਲਜ਼ਮਾਂ ਨੂੰ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਯਸ਼ਸਵਿਨੀ ਸਿੰਘ ਦੇਸਵਾਲ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ‘ਚ ਜਿੱਤਿਆ ਸੋਨ ਤਮਗਾ
ਨਵੀਂ ਦਿੱਲੀ:ਹਰਿਆਣਾ ਦੇ ਨਿਸ਼ਾਨੇਬਾਜ਼ ਕੌਮਾਂਤਰੀ ਪੱਧਰ ‘ਤੇ ਦੇਸ਼ ਲਈ ਲਗਾਤਾਰ ਤਮਗਾ ਜਿੱਤ ਰਹੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਦੇਸ਼ ‘ਚ ਖਿਡਾਰੀਆਂ ਨੂੰ ਉਤਸ਼ਾਹ ਦੇਣ ‘ਚ ਮੋਹਰੀ ਸਮਝੇ ਜਾਣ ਵਾਲੇ ਇਸ ਸੂਬੇ ‘ਚ ਇੱਕ ਵੀ ਸ਼ੂਟਿੰਗ ਰੇਂਜ਼ ਨਹੀਂ ਹੈ ਹਰਿਆਣਾ ਦੇ ਸੀਨੀਅਰ ਅਤੇ ਜੂਨੀਅਰ ਨਿਸ਼ਾਨੇਬਾਜ਼ਾਂ ਨੇ ਇਸ ਸਾਲ ਲਗਾਤਾਰ ਕੌਮਾਂਤਰੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਰਦਸ਼ਨ ਕੀਤਾ ਹੈ
ਦੇਸ਼ਵਾਲ ਨੇ ਅੱਠ ਨਿਸ਼ਾਨੇਬਾਜਾਂ ਦੇ ਫਾਈਨਲ ‘ਚ 235.9 ਦਾ ਸਕੋਰ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਅਤੇ ਸੋਨ ਤਮਗਾ ਜਿੱਤਿਆ
ਜਰਮਨੀ ਦੇ ਸੁਹਲ ‘ਚ ਇਸ ਸਮੇਂ ਚੱਲ ਰਹੀ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ‘ਚ ਹਰਿਆਣਾ ਦੇ ਦੋ ਨਿਸ਼ਾਨੇਬਾਜ਼ਾਂ ਨੇ ਸੋਨ ਤਮਗੇ ਜਿੱਤੇ ਹਨ ਚੰਡੀਗੜ੍ਹ ਦੀ 20 ਸਾਲਾ ਯਸ਼ਸਵਿਨੀ ਸਿੰਘ ਦੇਸਵਾਲ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਸੋਨ ਤਮਗਾ ਜਿੱਤਣ ਨਾਲ ਜੂਨੀਅਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ ਉਨ੍ਹਾਂ ਨੇ ਅੱਠ ਨਿਸ਼ਾਨੇਬਾਜਾਂ ਦੇ ਫਾਈਨਲ ‘ਚ 235.9 ਦਾ ਸਕੋਰ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਅਤੇ ਸੋਨ ਤਮਗਾ ਜਿੱਤਿਆ
ਹਰਿਆਣਾ ਦੇ 15 ਸਾਲਾ ਨਿਸ਼ਾਨੇਬਾਜ਼ ਅਨੀਸ਼ ਨੇ ਪੁਰਸ਼ਾਂ ਦੀ 25 ਮੀਟਰ ਸਟੈਂਡਰਡ ਪਿਸਟਲ ਮੁਕਾਬਲੇ ‘ਚ ਵਿਸ਼ਵ ਰਿਕਾਰਡ ਨਾਲ ਸੋਨ ਤਮਗਾ ਜਿੱਤ ਲਿਆ ਅਨੀਸ਼ ਨੇ 579 ਅੰਕਾਂ ਨਾਲ ਵਿਸ਼ਵ ਰਿਕਾਰਡ ਬਣਾਇਆ ਉਨ੍ਹਾਂ ਦੀ ਇਸ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਟੀਮ ਮੁਕਾਬਲੇ ‘ਚ ਚਾਂਦੀ ਤਮਗਾ ਵੀ ਜਿੱਤ ਲਿਆ ਹਰਿਆਣਾ ਦੇ ਹੀ ਅੰਕੁਰ ਮਿੱਤਲ ਨੇ ਤਿੰਨ ਮਹੀਨੇ ਪਹਿਲਾਂ ਮੈਕਸੀਕੋ ਵਿਸ਼ਵ ਕੱਪ ਡਬਲ ਟ੍ਰੈਪ ਮੁਕਾਬਲੇ ‘ਚ ਵਿਸ਼ਵ ਰਿਕਾਰਡ ਦੀ ਬਰਾਬਰੀ ਕਰਨ ਨਾਲ ਸੋਨ ਤਮਗਾ ਜਿੱਤਿਆ ਸੀ
ਅਸ਼ੋਕ ਮਿੱਤਲ ਨੇ ਕਿਹਾ ਕਿ ਇਹ ਵੀ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਦੇ ਨਿਸ਼ਾਨੇਬਾਜ਼ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਝੰਡਾ ਲਹਿਰਾ ਰਹੇ ਹਨ ਪਰ ਅਭਿਆਸ ਲਈ ਉਨ੍ਹਾਂ ਨੂੰ ਦਿੱਲੀ ਜਾਣਾ ਪੈਂਦਾ ਹੈ ਜੇਕਰ ਸੂਬੇ ‘ਚ  ਵੀ ਵਿਸ਼ਵ ਪੱਧਰੀ ਸ਼ੂਟਿੰਗ ਰੇਜ਼ ਹੁੰਦੀ ਤਾਂ ਉਨ੍ਹਾਂ ਨੂੰ ਭਟਕਨਾ ਨਹੀਂ ਪੈਂਦਾ ਮਿੱਤਲ ਨੇ ਕਿਹਾ ਕਿ 30 ਜੂਨ ਤੋਂ ਚਾਰ ਜੁਲਾਈ ਤੱਕ ਹਰਿਆਣਾ ਸੂਬਾ ਸ਼ੂਟਿੰਗ ਚੈਂਪੀਅਨਸ਼ਿਪ ਹੋਣੀ ਹੈ ਪਰ ਇਸ ਨੂੰ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ਼ ‘ਚ ਕਰਵਾਇਆ ਜਾਵੇਗਾ ਹੁਣ ਸੁਬੇ ਦੇ ਖਿਡਾਰੀਆਂ ਲਈ ਇਸ ਨੂੰ ਵਿਡੰਬਨਾ ਨਹੀਂ ਤਾਂ ਹੋਰ ਕੀ ਕਿਹਾ ਜਾਵੇਗਾ ਕਿ ਉਨ੍ਹਾਂ ਨੂੰ ਆਪਣੀ ਸੂਬਾ ਚੈਂਪੀਅਨਸ਼ਿਪ ਦੂਜੇ ਸੂਬੇ ‘ਚ ਜਾ ਕੇ ਖੇਡਣੀ ਪਵੇਗੀ