Shooting - Sach Kahoon Punjabi
Batala Firing Incident: ਬਟਾਲਾ ਦੇ ਸਿੰਬਲ ਚੌਕ ਨੇੜੇ ਦੋ ਧਿਰਾਂ ਵਿਚਾਲੇ ਗੋਲੀਬਾਰੀ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ
Batala Firing Incident:
Batala Firing Incident: ਬਟਾਲਾ ਦੇ ਸਿੰਬਲ ਚੌਕ ਨੇੜੇ ਦੋ ਧਿਰਾਂ ਵਿਚਾਲੇ ਗੋਲੀਬਾਰੀ, ਇੱਕ ਦੀ ਮੌਤ ਤੇ ਤਿੰਨ ਜ਼ਖ਼ਮੀ
ਗੁਰਦਾਸਪੁਰ (ਸੱਚ ਕਹੂੰ ਨਿਊਜ਼/ਸ਼ਬਦ)। ਬਟਾਲਾ ਦੇ ਭੀੜ-ਭਾੜ ਵਾਲੇ ਇਲਾਕੇ ਬਟਾਲਾ-ਗੁਰਦਾਸਪੁਰ ਰੋਡ ਸਥਿਤ ਸਿੰਬਲ ਚੌਕ ਨੇੜੇ ਦੋ ਕਾਰ ਚਾਲਕਾਂ ਵਿਚਾਲੇ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਹੋਈ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਅਨੁਸਾਰ ਇੱਕ ਪਾਸੇ ਫਾਰਚੂਨਰ ਗੱਡੀ ਵਿੱਚ ਤਿੰਨ ਨੌਜਵਾਨ ਸਵਾਰ ਸਨ, ਜਦਕਿ ਦੂਜੇ ਵਾਹਨ ਵਿੱਚ ਇੱਕ ਨਿਹੰਗ ਸਿੰਘ ਨੌਜਵਾਨ ਸਵਾਰ ਸੀ। ਪਹਿਲਾਂ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਈ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਕੁਝ ਹੀ ਪਲਾਂ ਵਿੱਚ ਦੋਵਾਂ ਧਿਰਾਂ ਵੱਲੋਂ ਆਪਣੇ ਲਾਇਸੈਂਸੀ ਹਥਿਆਰਾਂ ਨਾਲ ਇੱਕ-ਦੂਜੇ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: Patiala Lathicharge: ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਪਟਿਆਲਾ ਵਿਖੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਰਾਹਗੀਰਾਂ ਮੁਤਾਬਕ ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ। ਇਸ ਗੋਲੀਬਾਰੀ ਦੌਰਾਨ ਨਿਹੰਗ ਸਿੰਘ ਨੌਜਵਾਨ ਦੀਪਇੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਐੱਸਐੱਸਪੀ ਡਾ. ਮਹਿਤਾਬ ਸਿੰਘ ਸਮੇਤ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਰੋਡ ਰੇਜ ਦਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਵਾਂ ਧਿਰਾਂ ਨੇ ਆਪਣੇ ਲਾਇਸੈਂਸੀ ਰਿਵਾਲਵਰਾਂ ਨਾਲ ਇੱਕ-ਦੂਜੇ ’ਤੇ ਫਾਇਰਿੰਗ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਦੀਪਇੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਤੋਂ ਤਿੰਨ ਹੋਰ ਵਿਅਕਤੀ ਜ਼ਖ਼ਮੀ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Rajasthan News: ਕਾਰ ਸਵਾਰ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਗੋਲੀ ਮਾਰ ਕੇ ਹੋਏ ਫਰਾਰ
Rajasthan News: ਡਿਡਵਾਨਾ, (ਆਈਏਐਨਐਸ)। ਰਾਜਸਥਾਨ ਦੇ ਡਿਡਵਾਨਾ-ਕੁਚਮਨ ਜ਼ਿਲ੍ਹੇ ਵਿੱਚ ਇੱਕ ਕਾਰ ਵਿੱਚ ਸਵਾਰ ਬਦਮਾਸ਼ਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਹ ਹਮਲਾ ਸ਼ੁੱਕਰਵਾਰ ਦੇਰ ਰਾਤ ਬਾਡੂ ਥਾਣਾ ਖੇਤਰ ਦੇ ਬਿੱਲੂ ਪਿੰਡ ਵਿੱਚ ਹੋਇਆ। ਤੇਜਾ ਚੌਕ ‘ਤੇ ਵਾਪਰੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ, ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਬਿੱਲੂ ਪਿੰਡ ਦੇ ਰਹਿਣ ਵਾਲੇ ਵਿਪਿਨ ਮੇਘਵਾਲ ‘ਤੇ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਚਾਰ ਬਦਮਾਸ਼ਾਂ ਨੇ ਅਚਾਨਕ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਪਹਿਲਾਂ ਵਿਪਿਨ ਨੂੰ ਕੁੱਟਿਆ ਅਤੇ ਫਿਰ ਉਸਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਭੱਜ ਗਏ। ਜ਼ਖਮੀ ਵਿਪਿਨ ਨੂੰ ਤੁਰੰਤ ਪਰਬਤਸਰ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਅਜਮੇਰ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀਆਂ ਸਥਾਪਤ ਕੀਤੀਆਂ ਹਨ ਅਤੇ ਅਪਰਾਧੀਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ। ਪੁਲਿਸ ਟੀਮਾਂ ਅਪਰਾਧੀਆਂ ਦੇ ਵਾਹਨ ਦੇ ਸੰਭਾਵਿਤ ਰਸਤੇ, ਸੀਸੀਟੀਵੀ ਫੁਟੇਜ ਅਤੇ ਤਕਨੀਕੀ ਪਹਿਲੂਆਂ ਦੇ ਆਧਾਰ ‘ਤੇ ਸੁਰਾਗ ਲੱਭ ਰਹੀਆਂ ਹਨ।
ਇਹ ਵੀ ਪੜ੍ਹੋ: Lionel Messi: ਮੈਸੀ ਦੇ ਜਲਦੀ ਜਾਣ ਨਾਲ ਪ੍ਰਸ਼ੰਸਕ ਨਾਰਾਜ਼, ਕੁਰਸੀਆਂ ਤੇ ਬੋਤਲਾਂ ਸੁੱਟੀਆਂ
ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਪਰਾਧੀ ਵਿਪਿਨ ਨੂੰ ਕੁੱਟਦੇ ਹੋਏ ਅਤੇ ਉਸ ‘ਤੇ ਮੁਖਬਰ ਹੋਣ ਦਾ ਦੋਸ਼ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਹਾਲਾਂਕਿ, ਉਸਨੇ ਮੁਖਬਰ ਹੋਣ ਤੋਂ ਇਨਕਾਰ ਕੀਤਾ। ਹਾਲਾਂਕਿ ਗੋਲੀਬਾਰੀ ਦਾ ਸਹੀ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ, ਸ਼ੁਰੂਆਤੀ ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਨਿੱਜੀ ਦੁਸ਼ਮਣੀ ਨਾਲ ਸਬੰਧਤ ਹੋ ਸਕਦੀ ਹੈ। ਜ਼ਖਮੀ ਨੌਜਵਾਨ, ਵਿਪਿਨ ਮੇਘਵਾਲ, ਪਹਿਲਾਂ ਜੈਪੁਰ ਵਿੱਚ ਇੱਕ ਸੈਲੂਨ ਚਲਾਉਂਦਾ ਸੀ ਅਤੇ ਹਾਲ ਹੀ ਵਿੱਚ ਆਪਣੇ ਪਿੰਡ ਚਲਾ ਗਿਆ ਸੀ।
ਇਸ ਦੌਰਾਨ, ਬਦਮਾਸ਼ਾਂ ਨੇ ਹਮਲੇ ਦੀ ਇੱਕ ਵੀਡੀਓ ਬਣਾਈ ਅਤੇ ਇਸਨੂੰ ਇੰਸਟਾਗ੍ਰਾਮ ‘ਤੇ ਪੋਸਟ ਕੀਤਾ, ਜੋ ਵਾਇਰਲ ਹੋ ਗਿਆ। ਹਾਲਾਂਕਿ, ਪੋਸਟ ਨੂੰ ਉਦੋਂ ਤੋਂ ਹਟਾ ਦਿੱਤਾ ਗਿਆ ਹੈ। ਇੰਸਟਾਗ੍ਰਾਮ ਅਕਾਊਂਟ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਜੇਲ੍ਹ ਛੱਡਣ ਦੇ ਵੀਡੀਓ ਵੀ ਪੋਸਟ ਕੀਤੇ। ਪੁਲਿਸ ਸੁਪਰਡੈਂਟ ਰਿਚਾ ਤੋਮਰ ਨੇ ਕਿਹਾ ਕਿ ਉਨ੍ਹਾਂ ਨੇ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਕਰ ਲਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁਲਜ਼ਮ ਦੋ ਹੋਰ ਵੱਡੇ ਮਾਮਲਿਆਂ ਨਾਲ ਜੁੜੇ ਹੋਏ ਹਨ। ਅਸੀਂ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਾਂਗੇ ਅਤੇ ਪੂਰੇ ਮਾਮਲੇ ਨੂੰ ਹੱਲ ਕਰਾਂਗੇ।
Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ
ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰ ਹੋਈ ਵਾਰਦਾਤ
ਮਾਮਲਾ ਆਪਸੀ ਰੰਜਿਸ਼ ਦਾ, ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦ ਹੀ ਕਾਬੂ ਕਰ ਲ਼ਿਆ ਜਾਵੇਗਾ : ਐੱਸਐੱਸਪੀ
Murder: (ਜਸਵੰਤ ਰਾਏ) ਜਗਰਓਂ। ਸਥਾਨਕ ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰੀ ’ਤੇ ਡਾ. ਹਰੀ ਸਿੰਘ ਰੋਡ ਵਿਖੇ ਅੱਜ ਚਿੱਟੇ ਦਿਨ ਹੀ ਇੱਕ ਕਬੱਡੀ ਖਿਡਾਰੀ ਦਾ ਕਤਲ ਕਰਕੇ ਕੁਝ ਅਣਪਛਾਤੇ ਗੱਡੀ ਵਿੱਚ ਫਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ’ਚ ਹਮਲਾ ਕਰਨ ਵਾਲਿਆਂ ਦੀ ਪਛਾਣ ਕਰ ਲਈ ਹੈ ਇਹ ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab Roadways News: ਪੰਜਾਬ ਰੋਡਵੇਜ਼ ’ਚ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖਬਰ
ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਗਿੱਦੜਵਿੰਡੀ ਦਾ 25 ਸਾਲਾ ਨੌਜਵਾਨ ਨਾਮੀ ਕਬੱਡੀ ਖਿਡਾਰੀ ਤੇਜ਼ਪਾਲ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਹਰੀ ਸਿੰਘ ਰੋਡ ਵਿਖੇ ਕਿਸੇ ਕੰਮ ਲਈ ਆਇਆ ਸੀ, ਜਿੱਥੇ ਉਸ ਦਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਰੂੰਮੀ ਦੇ ਨੌਜਵਾਨਾਂ ਨਾਲ ਟਾਕਰਾ ਹੋ ਗਿਆ। ਜਿੰਨ੍ਹਾਂ ਨਾਲ ਉਸ ਦੇ ਸਾਥੀਆਂ ਨਾਲ ਹੱਥੋਪਾਈ ਕਰਦਿਆਂ ਨੌਜਵਾਨਾਂ ’ਚੋਂ ਇੱਕ ਨੇ ਤੇਜਪਾਲ ਦੀ ਛਾਤੀ ਕੋਲ ਰਿਵਾਲਵਰ ਤਾਣਦਿਆਂ ਗੋਲੀ ਮਾਰ ਦਿੱਤੀ। ਖੂਨ ਨਾਲ ਲੱਥਪੱਥ ਖਿਡਾਰੀ ਤੇਜਪਾਲ ਨੂੰ ਉਸ ਦੇ ਸਾਥੀ ਗੱਡੀ ਵਿੱਚ ਪਾ ਕੇ ਜਗਰਾਉਂ ਸਿਵਲ ਹਸਪਤਾਲ ਲੈ ਕੇ ਪੁੱਜੇ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਜਗਰਾਓਂ ਥਾਣਾ ਸਿਟੀ ਅਤੇ ਸੀਆਈਏ ਸਟਾਫ ਦੀ ਪੁਲਿਸ ਟੀਮਾਂ ਸਮੇਤ ਅਧਿਕਾਰੀਆਂ ਦੇ ਪੁੱਜੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਤੇਜਪਾਲ ਸਿੰਘ ਦੇ ਕਾਤਲਾਂ ਹਨੀ ਅਤੇ ਕਾਲਾ ਰੂੰਮੀ ਦੀ ਪਛਾਣ ਕਰ ਲਈ ਗਈ ਜਿੰਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪਾਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਸਰਕਾਰੀ ਪਿਸਟਲ ਦਾ ਫਾਇਰ ਲੱਗਣ ਨਾਲ ਸਿਪਾਹੀ ਦੀ ਮੌਤ
ਸਫ਼ਾਈ ਕਰਦੇ ਸਮੇਂ ਚੱਲੀ ਗੋਲੀ
(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ਖੰਨਾ ਵਿਖੇ ਡੀਐਸਪੀ ਦੇ ਗੰਨਮੈਨ ਦੀ ਪਿਸਟਲ ’ਚੋਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਪਾਹੀ ਪਿਸਟਲ ਦੀ ਸਫ਼ਾਈ ਕਰ ਰਿਹਾ ਸੀ, ਜਿਸ ਦੌਰਾਨ ਅਚਾਨਕ ਫਾਇਰ ਹੋ ਗਿਆ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸੀਨੀਅਰ ਸਿਪਾਹੀ ਰਸ਼ਪਿੰਦਰ ਸਿੰਘ 200/ਖੰਨਾ ਡੀਐਸਪੀ ਸੀ.ਏ.ਡਬਲਯੂ.ਸੀ.ਡਬਲਯੂ. ਨਾਲ ਬਤੌਰ ਗੰਨਮੈਨ ਤਾਇਨਾਤ ਸੀ ਤੇ ਡੀਪੀਓ ਖੰਨਾ ਵਿਖੇ ਆਪਣੇ ਕਮਰਾ ਨੰਬਰ 27 ਵਿੱਚ ਸਰਕਾਰੀ ਪਿਸਟਲ 9 ਐਮਐਮ ਦੀ ਸਫ਼ਾਈ ਕਰ ਰਿਹਾ ਸੀ।
ਇਸ ਦੌਰਾਨ ਅਚਾਨਕ ਹੀ ਰਸ਼ਪਿੰਦਰ ਸਿੰਘ ਪਾਸੋਂ ਪਿਸਟਲ ਦਾ ਟਰਾਈਗਰ ਦੱਬਿਆ ਗਿਆ। ਜਿਸ ਕਾਰਨ ਪਿਸਟਲ ’ਚੋਂ ਨਿਕਲਿਆ ਫਾਇਰ ਉਸਦੀ ਛਾਤੀ ’ਚ ਲੱਗਾ ਤੇ ਉਹ ਮੌਕੇੇ ’ਤੇ ਬੇਹੋਸ ਹੋ ਗਿਆ। ਸਹਾਇਕ ਕਰਮਚਾਰੀਆਂ ਦੁਆਰਾ ਗੰਭੀਰ ਜਖ਼ਮੀ ਹਾਲਤ ’ਚ ਰਸ਼ਪਿੰਦਰ ਸਿੰਘ ਨੂੰ ਇਲਾਜ ਲਈ ਆਈ.ਵੀ.ਵਾਈ. ਹਸਪਤਾਲ ਖੰਨਾ ਵਿਖੇ ਲਿਜਾਇਆ ਗਿਆ ਜਿੱਥੇ ਦੌਰਾਨ ਇਲਾਜ਼ ਰਸ਼ਪਿੰਦਰ ਸਿੰਘ ਦੀ ਮੌਤ ਹੋ ਗਈ। ਰਸ਼ਪਿੰਦਰ ਸਿੰਘ ਦੀ ਮੌਤ ਦੇ ਮਾਮਲੇ ’ਚ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਆਈਪੀਐਲ : MI Vs GT ਮੈਚ ਅੱਜ, ਫਾਈਨਲ ਲਈ ਭਿੜਨਗੇ ਗੁਜਰਾਤ ਤੇ ਮੁੰਬਈ
ਗੁਮਨਾਮ ਵਿਅਕਤੀ ਨੇ ਟੈਕਸਾਸ ਗੋਲੀਬਾਰੀ ਦੇ ਪੀੜਤਾਂ ਦੇ ਅੰਤਿਮ ਸੰਸਕਾਰ ਲਈ 2.5 ਮਿਲੀਅਨ ਡਾਲਰ ਦਾਨ ਕੀਤੇ
ਗੁਮਨਾਮ ਵਿਅਕਤੀ ਨੇ ਟੈਕਸਾਸ ਗੋਲੀਬਾਰੀ ਦੇ ਪੀੜਤਾਂ ਦੇ ਅੰਤਿਮ ਸੰਸਕਾਰ ਲਈ 2.5 ਮਿਲੀਅਨ ਡਾਲਰ ਦਾਨ ਕੀਤੇ
ਵਾਸ਼ਿੰਗਟਨ । ਅਮਰੀਕਾ ਵਿੱਚ ਟੈਕਸਾਸ ਸੂਬੇ ਦੇ ਉਵਾਲਡੇ ‘ਚ ਸਕੂਲ ਗੋਲੀਬਾਰੀ ਦੇ ਸਾਰੇ ਪੀੜਤਾਂ ਦੇ ਅੰਤਿਮ ਸੰਸਕਾਰ ਲਈ ਇਕ ਗੁਮਨਾਮ ਵਿਅਕਤੀ ਨੇ 175 ਹਜ਼ਾਰ ਡਾਲਰ ਦਾਨ ਕੀਤੇ ਹਨ। ਗਵਰਨਰ ਗ੍ਰੇਗ ਐਬੋਟ ਨੇ ਸ਼ੁੱਕਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਇੱਕ ਅਗਿਆਤ ਦਾਨਕਰਤਾ ਨੇ $ 175,000 ਪ੍ਰਦਾਨ ਕੀਤੇ ਹਨ ਜੋ ਹਰ ਇੱਕ ਨੂੰ ਪੀੜਤ ਪਰਿਵਾਰਾਂ ਲਈ ਅੰਤਿਮ ਸੰਸਕਾਰ ਸੇਵਾਵਾਂ ਲਈ ਰੱਖਿਆ ਗਿਆ ਹੈ। ਦੁਖਾਂਤ ਨਾਲ ਸਬੰਧਤ ਕਿਸੇ ਵੀ ਚੀਜ਼ ‘ਤੇ ਖਰਚੇ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ, 18 ਸਾਲਾ ਬੰਦੂਕਧਾਰੀ ਸਾਲਵਾਡੋਰ ਰਾਮੋਸ ਨੇ ਉਵਾਲਡੇ ਦੇ ਰੋਬ ਐਲੀਮੈਂਟਰੀ ਸਕੂਲ ਵਿੱਚ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਰੀਕਾ: ਟੈਕਸਾਸ ਦੇ ਸਕੂਲ ਵਿੱਚ ਗੋਲੀਬਾਰੀ, 18 ਬੱਚਿਆਂ ਸਮੇਤ 21 ਦੀ ਮੌਤ
ਹਿਊਸਟਨ। ਅਮਰੀਕਾ ਦੇ ਟੈਕਸਾਸ ਦੇ ਇਕ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ‘ਚ ਮਰਨ ਵਾਲਿਆਂ ਦੀ ਗਿਣਤੀ 18 ਬੱਚਿਆਂ ਸਮੇਤ 21 ਹੋ ਗਈ ਹੈ। ਟੈਕਸਾਸ ਡਿਪਾਰਟਮੈਂਟ ਆਫ ਪਬਲਿਕ ਸਕਿਓਰਿਟੀ ਦਾ ਹਵਾਲਾ ਦਿੰਦੇ ਹੋਏ ਇਕ ਸੈਨੇਟਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਕਿਹਾ ਕਿ ਮੰਗਲਵਾਰ ਦੁਪਹਿਰ ਨੂੰ ਉਵਾਲਡੇ ਸ਼ਹਿਰ ਦੇ ਇੱਕ ਸਕੂਲ ਵਿੱਚ ਇੱਕ 18 ਸਾਲਾ ਵਿਅਕਤੀ ਨੇ ਗੋਲੀਬਾਰੀ ਕੀਤੀ।
ਟੈਕਸਾਸ ਸਕੂਲ ਗੋਲੀਬਾਰੀ, ਬਿਡੇਨ ਨੇ ਕੀਤੀ ਕਾਰਵਾਈ ਦੀ ਮੰਗ
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਦੇ ਐਲੀਮੈਂਟਰੀ ਸਕੂਲ ‘ਚ ਗੋਲੀਬਾਰੀ ‘ਚ ਘੱਟੋ-ਘੱਟ 18 ਬੱਚਿਆਂ ਦੀ ਮੌਤ ‘ਤੇ ਗੁੱਸਾ, ਨਿਰਾਸ਼ਾ ਅਤੇ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਬਿਡੇਨ ਨੇ ਟੈਕਸਾਸ ਦੇ ਇੱਕ ਐਲੀਮੈਂਟਰੀ ਸਕੂਲ ਵਿੱਚ ਇੱਕ ਬੰਦੂਕਧਾਰੀ ਵੱਲੋਂ 18 ਬੱਚਿਆਂ ਦੀ ਹੱਤਿਆ ਤੋਂ ਬਾਅਦ ਹਥਿਆਰਾਂ ‘ਤੇ ਨਵੀਆਂ ਪਾਬੰਦੀਆਂ ਦੀ ਮੰਗ ਕੀਤੀ। ਰਾਸ਼ਟਰਪਤੀ ਨੇ ਕਿਹਾ, “ਰੱਬ ਦੇ ਨਾਮ ‘ਤੇ, ਅਸੀਂ ਬੰਦੂਕ ਦੀ ਲਾਬੀ ਲਈ ਖੜ੍ਹੇ ਹੋਣ ਜਾ ਰਹੇ ਹਾਂ,”। ਉਹਨਾਂ ਨੇ ਕਿਹਾ, “ਇਹ ਸਮਾਂ ਹੈ ਕਿ ਅਸੀਂ ਇਸ ਦਰਦ ਨੂੰ ਕਾਰਵਾਈ ਵਿੱਚ ਬਦਲੀਏ, ਇੱਕ ਬੱਚੇ ਦੇ ਗੁਆਚਣ ‘ਤੇ ਆਤਮਾ ਨੂੰ ਦੁੱਖ ਹੁੰਦਾ ਹੈ। ਛਾਤੀ ਵਿੱਚ ਇੱਕ ਖੋਖਲਾਪਣ ਹੈ । ਅਜਿਹਾ ਲਗਦਾ ਹੈ ਕਿ ਉਹ ਇਸ ਵਿੱਚ ਫਸ ਗਏ ਹਨ ਅਤੇ ਕਦੇ ਵੀ ਬਾਹਰ ਨਹੀਂ ਨਿਕਲ ਸਕਣਗੇ। ”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਿੱਤ ਦਿਹਾੜੇ ਫਿਰੋਜ਼ਪੁਰ ’ਚ ਵਾਪਰ ਰਹੀਆਂ ਗੋਲੀਆਂ ਚੱਲਣ ਦੀਆਂ ਘਟਨਾਵਾਂ
ਹਾਊਸਿੰਗ ਬੋਰਡ ਕਲੋਨੀ ’ਚ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਚਲਾਈਆਂ ਗੋਲੀਆਂ
(ਸਤਪਾਲ ਥਿੰਦ) ਫਿਰੋਜ਼ਪੁਰ। ਨਿੱਤ ਦਿਹਾੜੇ ਫਿਰੋਜ਼ਪੁਰ ਵਿੱਚ ਵਾਪਰ ਰਹੀਆਂ ਗੋਲੀਆਂ ਚੱਲਣ ਦੀਆਂ ਘਟਨਾਵਾਂ ਨਾਲ ਜਿੱਥੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਜ਼ਿਲ੍ਹੇ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਉੱਠ ਰਹੇ ਹਨ । ਬੀਤੀ ਰਾਤ ਹਥਿਆਰਾਂ ਨਾਲ ਲੈਸ ਵਿਅਕਤੀਆਂ ਵੱਲੋਂ ਹਾਊਸਿੰਗ ਬੋਰਡ ਕਲੋਨੀ ਵਿੱਚ ਇੱਕ ਘਰ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜੋ ਸੀਸੀਟੀਵੀ ਕੈਮਰਿਆ ਵਿੱਚ ਕੈਦ ਹੋ ਗਈਆਂ ਹਨ, ਜਿਸ ਦੀ ਫੁਟੇਜ਼ ਦੇ ਅਧਾਰ ’ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੀਡਿਓ ਵਿੱਚ ਸਾਹਮਣੇ ਆਇਆ ਕਿ ਕੁਝ ਵਿਅਕਤੀ ਸਕਾਰਪਿਓ ਗੱਡੀ ਤੋਂ ਉਤਰੇ, ਜਿਹਨਾਂ ਕੋਲ ਰਾਈਫਲਾਂ, ਪਿਸਤੌਲ ਅਤੇ ਹੋਰ ਹਥਿਆਰ ਸਨ, ਜਿਹਨਾਂ ਨੇ ਇੱਕ ਘਰ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ ਦਾ ਦਰਵਾਜਾ ਵੀ ਤੋੜਨ ਦੀ ਕੋਸ਼ਿਸ ਕੀਤੀ । ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵਾਸ਼ਿੰਗਟਨ ਡੀਸੀ ਵਿੱਚ ਗੋਲੀਬਾਰੀ, ਤਿੰਨ ਜ਼ਖ਼ਮੀ
ਵਾਸ਼ਿੰਗਟਨ ਡੀਸੀ ਵਿੱਚ ਗੋਲੀਬਾਰੀ, ਤਿੰਨ ਜ਼ਖ਼ਮੀ
ਵਾਸ਼ਿੰਗਟਨ l ਸ਼ੁੱਕਰਵਾਰ ਨੂੰ ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ‘ਚ (Shooting in Washington) ਘੱਟੋ-ਘੱਟ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਦੇ ਬੁਲਾਰੇ ਨੇ ਇਹ ਜਾਣਕਾਰੀ ਸਪੁਟਨਿਕ ਨੂੰ ਦਿੱਤੀ। ਬੁਲਾਰੇ ਨੇ ਸ਼ੁੱਕਰਵਾਰ ਨੂੰ ਕਿਹਾ, “ਅਸੀਂ ਗੋਲੀਬਾਰੀ ਦੀਆਂ ਰਿਪੋਰਟਾਂ ‘ਤੇ ਜਵਾਬ ਦੇ ਰਹੇ ਹਾਂ। ਤਿੰਨ ਪੀੜਤਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਹ ਦੋ ਪੁਰਸ਼ ਅਤੇ ਇੱਕ ਔਰਤ ਹਨ। ਮੈਨੂੰ ਉਨ੍ਹਾਂ ਦੀ ਉਮਰ ਜਾਂ ਸਥਿਤੀ ਬਾਰੇ ਨਹੀਂ ਪਤਾ।”
ਮੀਡੀਆ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਪੁਲਿਸ ਅਧਿਕਾਰੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਰਹੇ ਹਨ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਉਹ ਬੰਦੂਕਧਾਰੀ ਸੀ ਜਾਂ ਨਹੀਂ । ਇਲਾਕੇ ‘ਚ ਭਾਰੀ ਪੁਲਸ ਫੋਰਸ ਤਾਇਨਾਤ ਹੈ। ਗਵਾਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਕਰੀਬ 20 ਰਾਊਂਡ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਗੋਲੀਬਾਰੀ ਤੋਂ ਬਾਅਦ ਉੱਤਰ-ਪੱਛਮੀ ਵਾਸ਼ਿੰਗਟਨ ਡੀਸੀ ਵਿੱਚ ਦਰਜਨਾਂ ਪੁਲਿਸ, ਫਾਇਰ ਇੰਜਣ ਅਤੇ ਐਂਬੂਲੈਂਸ ਵਾਹਨਾਂ ਦੇ ਨਾਲ-ਨਾਲ ਇੱਕ ਹੈਲੀਕਾਪਟਰ ਘਟਨਾ ਸਥਾਨ ਵੱਲ ਰਵਾਨਾ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਰੀਕਾ ਦੇ ਆਇਓਵਾ ਵਿੱਚ ਗੋਲੀਬਾਰੀ ‘ਚ ਦੋ ਦੀ ਮੌਤ
ਵਾਸ਼ਿੰਗਟਨ। ਅਮਰੀਕਾ ਦੇ ਆਇਓਵਾ ਸੂਬੇ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ ਹੈ। ਸਥਾਨਕ ਮੀਡੀਆ ਸਟੇਸ਼ਨ ਡਬਲਯੂਐਚਓ 13 ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਡਾਊਨਟਾਊਨ ਸੀਡਰ ਰੈਪਿਡਜ਼ ਦੇ ਤੱਬੂ ਨਾਈਟ ਕਲੱਬ ਅਤੇ ਲਾਉਂਜ ਵਿੱਚ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ 01:27 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ। ਪੁਲਿਸ ਮੁਤਾਬਕ ਇਸ ਘਟਨਾ ‘ਚ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ 10 ਹੋਰ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਗਿਆ। ਮੀਡੀਆ ਮੁਤਾਬਕ ਪੁਲਿਸ ਨੇ ਅਜੇ ਤੱਕ ਸ਼ੱਕੀ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ ਅਤੇ ਨਾ ਹੀ ਇਸ ਮਾਮਲੇ ਵਿੱਚ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵੀਂ ਦਿੱਲੀ | ਕਾਂਗਰਸ ਨੇ ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ‘ਤੇ ਤਿੱਖਾ ਹਮਲਾ ਬੋਲਿਆ ਤੇ ਦੋਸ਼ ਲਾਇਆ ਕਿ ਜਦੋਂ ਦੇਸ਼ ਇਸ ਕਾਇਰਾਨਾ ਹਮਲੇ ਕਾਰਨ ਸਦਮੇ ‘ਚ ਸੀ ਤਾਂ ਉਸ ਸਮੇਂ ਮੋਦੀ ਕਾਰਬੇਟ ਪਾਰਕ ‘ਚ ਇੱਕ ਚੈਨਲ ਲਈ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਆਪਣੀ ਸੱਤਾ ਬਚਾਉਣ ਲਈ ਜਵਾਨਾਂ ਦੀ ਸ਼ਹਾਦਤ ਤੇ ‘ਰਾਜਧਰਮ’ ਭੁੱਲ ਗਏ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਪ੍ਰਤੀ ਮੋਦੀ ਸਰਕਾਰ ਨਾ ਤਾਂ ਕੋਈ ਰਾਜਨੀਤਕ ਜਵਾਬ ਦੇ ਰਹੀ ਹੈ ਤੇ ਨਾ ਹੀ ਆਪਣੀ ਜ਼ਿੰਮੇਵਾਰੀ ਦੀ ਪਾਲਣ ਕਰ ਰਹੀ ਹੈ ਉਨ੍ਹਾਂ ਨੇ ਦਾਅਵਾ ਕੀਤਾ ਕਿ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਸ਼ਹਾਦਤ ਦੇ ਅਪਮਾਨ ਦਾ ਜੋ ਉਦਾਹਰਨ ਨਰਿੰਦਰ ਮੋਦੀ ਜੀ ਨੇ ਪੁਲਵਾਮਾ ਹਮਲੇ ਤੋਂ ਬਾਅਦ ਪੇਸ਼ ਕੀਤੀ, ਅਜਿਹੀ ਕੋਈ ਉਦਾਹਰਨ ਪੂਰੀ ਦੁਨੀਆ ‘ਚ ਨਹੀਂ ਜਦੋਂ ਪੂਰਾਦੇਸ਼ ਪਿਛਲੀ 14 ਫਰਵਰੀ ਨੂੰ ਪੁਲਵਾਮਾ ‘ਚ 3:10 ਵਜੇ ਸ਼ਾਮ ਨੂੰ ਹੋਏ ਅੱਤਵਾਦੀ ਹਮਲੇ ‘ਚ ਸਦਮੇ ‘ਚ ਸੀ, ਤਾਂ ਉਸ ਸਮੇਂ ਨਰਿੰਦਰ ਮੋਦੀ ਰਾਮ ਨਗਰ, ਨੈਨੀਤਾਲ ਦੇ ਕਾਰਬੇਟ ਨੈਸ਼ਨਲ ਪਾਰਕ ‘ਚ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ
ਸੁਰਜੇਵਾਲਾ ਨੇ ਕਿਹਾ ਕਿ ਮੋਦੀ ਜੀ ਦੀ ਇਹ ਫਿਲਮ ਸ਼ੂਟਿੰਗ 6:30 ਵਜੇ ਸ਼ਾਮ ਤੱਕ ਚੱਲੀ ਸ਼ਾਮ ਨੂੰ 6:45 ‘ਤੇ ਮੋਦੀ ਜੀ ਨੇ ਸਰਕਿਟ ਹਾਊਸ ‘ਚ ਚਾਹ ਨਾਸ਼ਤਾ ਕੀਤਾ ਤੇ ਦੂਜੇ ਪਾਸੇ ਫੌਜੀਆਂ ਦੀ ਸ਼ਹਾਦਤ ‘ਤੇ ਦੇਸ਼ ਦੇ ਚੁੱਲ੍ਹੇ ਨਹੀਂ ਬਲੇ ਇਹ ਭਿਆਨਕ ਹੈ ਕਿ ਇੱਕ ਪਾਸੇ ਸਾਡੇ ਜਵਾਨ ਪੁਲਵਾਮਾ ‘ਚ ਸ਼ਹੀਦ ਹੋਏ, ਤਾਂ ਉਸ ਦੇ ਚਾਰ ਘੰਟਿਆਂ ਬਾਦ ਤੱਕ ਮੋਦੀ ਜੀ ਖੁਦ ਦੇਪ੍ਰਚਾਰ ਫੋਟੋਸ਼ੂਟ ਤੇ ਚਾਹ-ਨਾਸ਼ਤੇ ‘ਚ ਬਿਜ਼ੀ ਸਨ
ਉੱਧਰ, ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਦੇਸ਼ ਦੀ ਸੁਰੱਖਿਆ ‘ਤੇ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਸਬੰਧੀ ਦੋਸ਼ ਲਾਉਣ ਦਾ ਦੇਸ਼ ਦੀ ਜਨਤਾ ‘ਤੇ ਕੋਈ ਅਸਰ ਨਹੀਂ ਹੋਣ ਵਾਲਾ ਹੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ
ਵਾਸ਼ਿੰਗਟਨ, (ਏਜੰਸੀ)।
ਅਮਰੀਕਾ ‘ਚ ਗੋਲੀਬਾਰੀ ਦੀਆਂ ਨੂੰ ਵੱਖ-ਵੱਖ ਘਟਨਾਵਾਂ ‘ਚ ਇੱਕ ਪੁਲਿਸ ਅਧਿਕਾਰੀ ਤੇ ਹਮਲਾਵਰ ਸਮੇਤ ਤਿੰਨ ਲੋਕ ਮਾਰੇ ਗਏ ਤੇ ਸੱਜ ਗੰਭੀਰ ਰੂਪ ‘ਚ ਜਖਮੀ ਹੋ ਗਏ। ਸ਼ਿਕਾਗੋ ਪੁਲਿਸ ਵਿਭਾਗ ਦੇ ਮੁੱਖ ਸੰਚਾਰ ਅਧਿਕਾਰੀ ਏਥੋਰੀ ਗੁਗਲੀਏਲਮੀ ਨੇ ਮੰਗਲਵਾਰ ਨੂੰ ਜਾਰੀ ਬਿਆਨ ‘ਚ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸੋਮਵਾਰ ਰਾਤ ਦੀ ਬੇਮਤਲਬ ਗੋਲੀਬਾਰੀ ਦੀ ਘਟਨਾ ਪੁਲਿਸ ਅਧਿਕਾਰੀ ਸੈਮੁਅਲ ਜਿਮੇਨੇਜ ਦੀ ਮੌਤ ਹੋ ਗਈ। ਇਸ ਨਾਲ ਸਾਬਕਾ ਅਮਰੀਕਾ ਪ੍ਰਸਾਰਣ ਕੰਪਨੀ ਨਿਊਜ ਏਜੰਸੀ ਨਾਲ ਸਬੰਧ ਅਬਯੂਐਲਐਸ ਨੇ ਆਪਣੀ ਰਿਪੋਰਟ ‘ਚ ਦੱਸਿਆ ਸੀ ਕਿ ਸ਼ਿਕਾਗੋ ਸ਼ਹਿਰ ਦੇ ਮਰਸੀ ਹਸਪਤਾਲ ਤੇ ਮੈਡੀਕਲ ਸੈਂਟਰ ‘ਚ ਇੱਕ ਹਮਲੇ ‘ਚ ਹਮਲਾਵਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਗੰਭੀਰ ਰੂਪ ਵਿਚ ਜਖਮੀ ਹੋ ਗਏ। ਰਿਪੋਰਟ ਅਨੁਸਾਰ ਹਥਿਆਰਬੰਦੀ ਹਮਲਾਵਰ ਨੇ ਮਰਸੀ ਹਸਪਤਾਲ ਤੇ ਡਾਕਟਰ ਕੈਂਦਰ ‘ਚ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਕਰਨ ਵਾਲੇ ਹਮਲਾਵਰ ਨੂੰ ਮਾਰ ਗਿਰਾਇਆ। ਕੋਲੋਰਾਡੋ ਸੂਬੇ ਦੇ ਡੇਨਵਰ ਪੁਲਿਸ ਵਿਭਾਗ ਦੇ ਬੁਲਾਰੇ ਡਾਊਜ ਸ਼ੇਪਮੈਨ ਨੇ ਕਿਹਾ ਕਿ ਸ਼ਹਿਰ ‘ਚ ਹੋਈ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ਨਾਲ ਜਖਮੀ ਹੋ ਗਏ। ਬਾਅਦ ‘ਚ ਪੁਲਿਸ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
11 ਜੁਲਾਈ ਨੂੰ ਲੁਜ਼ਨਿਕੀ ਸਟੇਡੀਅਮ ‘ਚ ਮੁਕਾਬਲਾ ਇੰਗਲੈਂਡ ਨਾਲ | Sports News
ਸੋੱਚੀ, (ਏਜੰਸੀ)। ਵਿਸ਼ਵ ਕੱਪ ਦੇ ਚੌਥੇ ਅਤੇ ਆਖ਼ਰੀ ਕੁਆਰਟਰ ਫਾਈਨਲ ਮੁਕਾਬਲੇ ‘ਚ ਸੁਪਨਿਆਂ ਦੀ ਉੱਚੀ ਉਡਾਨ ਉੱਡ ਰਹੇ ਮੇਜ਼ਬਾਨ ਰੂਸ ਦੇ ਸੁਪਨਿਆਂ ਨੂੰ ਕ੍ਰੋਏਸ਼ੀਆ ਨੇ ਪੈਨਲਟੀ ਸ਼ੂਟ ਆਊਟ ‘ਚ 4-3ਦੀ ਜਿੱਤ ਨਾਲ ਚਕਨਾਚੂਰ ਕਰਕੇ ਪਹਿਲੀ ਵਾਰ ਫੀਫਾ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਕ੍ਰੋਏਸ਼ੀਆ ਨੇ ਆਜ਼ਾਦ ਰਾਸ਼ਟਰ ਦੇ ਤੌਰ ‘ਤੇ 1998 ‘ਚ ਵਿਸ਼ਵ ਕੱਪ ‘ਚ ਸ਼ੁਰੂਆਤ ਕੀਤੀ ਸੀ ਉਸ ਤੋਂ 20 ਸਾਲ ਬਾਅਦ ਉਸਨੇ ਸੈਮੀਫਾਈਨਲ ‘ਚ ਪਹੁੰਚ ਕੇ ਇਤਿਹਾਸ ਰਚ ਦਿੱਤਾ। (Sports News)
ਕ੍ਰੋਏਸ਼ੀਆ ਇੱਕ ਹੀ ਵਿਸ਼ਵ ਕੱਪ ‘ਚ ਦੋ ਵਾਰ ਪੈਨਲਟੀ ਸ਼ੂਟਆਊਟ ਜਿੱਤਣ ਵਾਲੀ ਦੂਸਰੀ ਟੀਮ ਬਣੀ | Sports News
ਮੈਚ ਦੇ ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ‘ਤੇ ਸਨ ਜਿਸ ਤੋਂ ਬਾਅਦ ਐਕਸਟਰਾ ਸਮੇਂ ‘ਚ ਮੁਕਾਬਲਾ ਪਹੁੰਚ ਗਿਆ ਜਿਸ ਵਿੱਚ ਦੋਵਾਂ ਟੀਮਾਂ ਨੇ 1-1 ਗੋਲ ਕੀਤਾ ਅਤੇ ਸਕੋਰ 2-2 ਹੋ ਗਿਆ ਇਸ ਤੋਂ ਬਾਅਦ ਮੈਚ ਦਾ ਫੈਸਲਾ ਪੈਨਲਟੀ ਸ਼ੂਟਆਊਟ ਨਾਲ ਹੋਇਆ ਕ੍ਰੋਏਸ਼ੀਆ ਲਈ ਕ੍ਰੇਮੇਰਿਚ ਨੇ 39ਵੇਂ ਮਿੰਟ ‘ਚ ਅਤੇ ਡੋਮਾਗੋਜ਼ ਵਿਦਾ ਨੇ 101ਵੇਂ ਮਿੰਟ ‘ਚ ਗੋਲ ਕੀਤੇ ਜਦੋਂਕਿ ਰੂਸ ਲਈ ਡੇਨਿਸ ਚੈਰੀਸ਼ੇਵ ਨੇ 31ਵੇਂ ਅਤੇ ਮਾਰੀਓ ਫਰਨਾਡੇਜ਼ ਨੇ 115ਵੇਂ ਮਿੰਟ ‘ਚ ਗੋਲ ਕੀਤਾ ਕ੍ਰੋਏਸ਼ੀਆ ਇੱਕ ਹੀ ਵਿਸ਼ਵ ਕੱਪ ‘ਚ ਦੋ ਵਾਰ ਪੈਨਲਟੀ ਸ਼ੂਟਆਊਟ ਜਿੱਤਣ ਵਾਲੀ ਦੂਸਰੀ ਟੀਮ ਬਣੀ ਇਸ ਤੋਂ ਪਹਿਲਾਂ ਅਰਜਨਟੀਨਾ ਨੇ 1990 ‘ਚ ਅਜਿਹਾ ਕੀਤਾ ਸੀ। (Sports News)
ਪੈਨਲਟੀ ਸ਼ੂਟਆਊਟ ‘ਚ ਰੂਸ ਦੇ ਦੋ ਅਤੇ ਕ੍ਰੋਏਸ਼ੀਆ ਦੇ ਇੱਕ ਖਿਡਾਰੀ ਗੋਲ ਕਰਨ ‘ਚ ਨਾਕਾਮ ਹੋਏ | Sports News
ਕ੍ਰੋਏਸ਼ੀਆ ਤੀਸਰੀ ਵਾਰ ਕਿਸੇ ਵਿਸ਼ਵ ਕੱਪ ‘ਚ ਮੇਜ਼ਬਾਨ ਦੇਸ਼ ਨਾਲ ਖੇਡਿਆ ਜਿਸ ਵਿੱਚ ਉਸਨੂੰ ਪਹਿਲੀ ਵਾਰ ਜਿੱਤ ਹਾਸਲ ਹੋਈ ਇਸ ਤੋਂ ਪਹਿਲਾਂ 7 ਵਿਸ਼ਵ ਕੱਪ ‘ਚ 5 ਵਾਰ (1990 ਇਟਲੀ, 1998 ਫਰਾਂਸ, 2002 ਦੱਖਣੀ ਕੋਰੀਆ, 2008 ਜਰਮਨੀ, 2014 ਬ੍ਰਾਜ਼ੀਲ) ਮੇਜ਼ਬਾਨ ਦੇਸ਼ ਕੁਆਰਟਰ ਫਾਈਨਲ ‘ਚ ਪਹੁੰਚਿਆ ਅਤੇ ਹਰ ਵਾਰ ਜਿੱਤਿਆ ਸੀ ਸਿਰਫ਼ 1994 ‘ਚ ਅਮਰੀਕਾ ਅਤੇ 2010 ‘ਚ ਦੱਖਣੀ ਅਫ਼ਰੀਕਾ ਹੀ ਕੁਆਰਟਰ ਫਾਈਨਲ ‘ਚ ਨਹੀਂ ਪਹੁੰਚ ਸਕੇ ਸਨ। (Sports News)
ਇਸ ਹਾਰ ਦੇ ਬਾਵਜ਼ੂਦ ਰੂਸ ਲਈ ਸਭ ਤੋਂ ਸੰਤੋਸ਼ਜਨਕ ਗੱਲ ਇਹੀ ਰਹੀ ਕਿ ਵਿਸ਼ਵ ਕੱਪ ‘ਚ ਸਭ ਤੋਂ ਹੇਠਲੀ ਰੈਂਕਿੰਗ ਦੀ ਟੀਮ ਹੋਣ ਦੇ ਬਾਵਜ਼ੂਦ ਉਸਨੇ ਤਮਾਮ ਅੰਕੜਿਆਂ ਅਤੇ ਅਨੁਮਾਨਾਂ ਨੂੰ ਝੁਠਲਾਉਂਦਿਆਂ ਕੁਆਰਟਰ ਫਾਈਨਲ ਤੱਕ ਸਫ਼ਰ ਤੈਅ ਕੀਤਾ ਜੋ ਰੂਸ ਦੇ ਰੂਪ ‘ਚ ਉਸਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਸੀ ਰੂਸ ਨੇ ਆਖ਼ਰੀ 16 ਦੇ ਮੁਕਾਬਲੇ ‘ਚ ਸਪੇਨ ਜਿਹੀ ਮਜ਼ਬੂਤ ਟੀਮ ਨੂੰ ਪੈਨਲਟੀ ਸ਼ੂਟਆਊਟ ‘ਚ 4-3 ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ ਸੀ ਪਰ ਇੱਥੇ ਫਿਸ਼ਤ ਸਟੇਡੀਅਮ ‘ਚ ਉਸਨੂੰ ਕ੍ਰੋਏਸ਼ੀਆ ਹੱਥੋਂ ਸ਼ੂਟ ਆਊਟ ‘ਚ 3-4 ਦੀ ਹਾਰ ਦਾ ਸਾਹਮਣਾ ਕਰਨਾ ਪਿਆ। (Sports News)