Road Jam - Sach Kahoon Punjabi

Farmers News: ਸਰਕਾਰ ਨੇ ਕਿਸਾਨ ਕੀਤੇ ਰਾਜ਼ੀ, ਸਡ਼ਕੀ ਜਾਮ ਖੋਲ੍ਹਣ ਦਾ ਫੈਸਲਾ
Farmers News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚੇ (ਗੈਰ-ਸਿਆਸੀ) ਤੇ ਪੰਜਾਬ ਸਰਕਾਰ ਦੀ ਮੀਟਿੰਗ ਸਿਰੇ ਚੜ੍ਹ ਗਈ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਭਰੋਸਾ ਮਿਲਣ ’ਤੇ ਕਿਸਾਨਾਂ ਨੇ ਸਹਿਮਤੀ ਪ੍ਰਗਟ ਕਰਦਿਆਂ ਸੜਕੀ ਜਾਮ ਖੋਲ੍ਹਣ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। Farmers News

ਇਹ ਵੀ ਪੜ੍ਹੋ: Heroin : ਸੂਬੇ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ

ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸ ਕਰਕੇ ਦੋਵਾਂ ਫੋਰਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜ਼ਬਰਦਸਤ ਤਰੀਕੇ ਨਾਲ ਮਸਲਾ ਰੱਖੇ ਜਾਣ ’ਤੇ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ’ਤੇ ਵੀ ਘੱਟ ਰੇਟ ’ਤੇ ਵਿਕਣ ਵਾਲੀ ਫਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜਾਇਜ਼ ਕੱਟ ਦੀ ਭਰਪਾਈ ਆੜ੍ਹਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਆੜ੍ਹਤੀਏ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਚੀਫ ਮੰਡੀ ਬੋਰਡ ਵੱਲੋਂ ਕਿਹਾ ਗਿਆ ਕਿ 140 ਲੱਖ ਮੀਟਿ੍ਰਕ ਟਨ ਝੋਨੇ ਲਈ 3850 ਸ਼ੈੱਲਰਾਂ ਨਾਲ ਸਮਝੌਤੇ ਕੀਤੇ ਗਏ ਹਨ ਅਤੇ ਜਿੰਨਾ ਵਿੱਚੋਂ 2900 ਕਾਰਜਸੀਲ ਹਨ ਅਤੇ ਆਗੂਆਂ ਵੱਲੋਂ ਇਸ ’ਤੇ ਮੰਗ ਕੀਤੀ ਗਈ ਕਿ ਐਗਰੀਮੈਂਟ ਨੂੰ ਅਖਬਾਰ ਪ੍ਰੈਸ ਰਲੀਜ ਰਾਹੀਂ ਜਨਤਕ ਕੀਤਾ ਜਾਵੇ, ਜਿਸਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਦੱਸਿਆ ਗਿਆ ਕਿ 40 ਲੱਖ ਮੀਟਿ੍ਰਕ ਟਨ ਲਈ ਆਰਓ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਮੰਨਿਆ ਕਿ ਅੱਜ ਦੀ ਤਰੀਕ ਤੱਕ 19 ਲੱਖ ਮੀਟਿ੍ਰਕ ਟਨ ਦੀ ਲਿਫਟਿੰਗ ਕੀਤੀ ਗਈ ਹੈ ਜਿਸ ’ਤੇ ਕਿਸਾਨ ਆਗੂਆਂ ਕਿਹਾ ਕਿ ਅੱਜ ਸਰਕਾਰੀ ਅੰਕੜਿਆਂ ਅਨੁਸਾਰ 49 ਲੱਖ ਟਨ ਝੋਨਾ ਮੰਡੀਆਂ ’ਚ ਆ ਚੁੱਕਾ ਹੈ ਅਤੇ 30 ਲੱਖ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ, ਜਿਸ ਕਰਕੇ ਮੰਡੀਆਂ ਬਲਾਕ ਹੋਈਆਂ ਪਈਆਂ ਹਨ।

ਕਿਸਾਨਾਂ ਦੇ ਝੋਨੇ ਦੀ ਖਰੀਦ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ | Farmers News

ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਦੁਆਰਾ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਖਰੀਦ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ ’ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ ਏ ਪੀ ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ ’ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਦਿਖਾ ਕੇ ਨਗਦ ਡੀ. ਏ. ਪੀ. ਲੈ ਸਕਦਾ ਹੈ।

ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਭਰੋਸੇ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦੇ ਭਰੋਸਾ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਪਰ ਰੋਡ ਸਾਈਡ ’ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਜੇਕਰ ਆਉਂਦੇ ਦਿਨਾਂ ਵਿੱਚ ਹਾਲਾਤਾਂ ਸੁਧਾਰ ਨਾ ਹੋਇਆ ਤਾਂ ਫਿਰ ਤੋਂ ਤਿੱਖੇ ਐਕਸਨ ਕੀਤੇ ਜਾਣਗੇ।

ਰੇਲ ਤੇ ਸੜਕੀ ਜਾਮ ਨੂੰ ਟਾਲਿਆ ਜਾਵੇ, ਆਮ ਲੋਕਾਂ ਨੂੰ ਆਉਂਦੀ ਹੈ ਪ੍ਰੇਸ਼ਾਨੀ : ਵੜਿੰਗ
(ਰਘਬੀਰ ਸਿੰਘ) ਲੁਧਿਆਣਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਰੇਲ ਤੇ ਸੜਕੀ ਜਾਮ ਨੂੰ ਟਾਲਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਟਕਰਾਅ ਵਿੱਚ ਨਹੀਂ ਸਗੋਂ ਸੁਲ੍ਹਾ ਵਿੱਚ ਵਿਸ਼ਵਾਸ ਰੱਖਦੀ ਹੈ। ਵੜਿੰਗ ਨੇ ਕਿਹਾ ਕਿ ਹਰ ਕਿਸੇ ਨੂੰ ਜਿੱਥੇ ਚਾਹੇ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਕਿਸੇ ਵੀ ਟਕਰਾਅ ਪ੍ਰਤੀ ਸਾਵਧਾਨੀ ਅਤੇ ਸੰਜਮ ਵਰਤਣ ਦੀ ਸਲਾਹ ਵੀ ਦਿੱਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਜਗਰਾਓਂ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਕਾਂਗਰਸ ਪ੍ਰਧਾਨ ਨੇ ਸੁਝਾਅ ਦਿੱਤਾ ਕਿ ਰੇਲ ਅਤੇ ਸੜਕੀ ਜਾਮ ਨੂੰ ਹਰ ਕੀਮਤ ’ਤੇ ਟਾਲਿਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਲੱਖਾਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਹੜੇ ਕਿਸਾਨਾਂ ਵਾਂਗ ਬੇਵੱਸ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 2020 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਹੁੰਦੀ ਤਾਂ ਉਹ ਦਿੱਲੀ ਵੱਲ ਮਾਰਚ ਕਰਕੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਨਹੀਂ ਕਰ ਸਕਦੇ ਸਨ।

ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੂੰ ਲੈ ਕੇ ਰੋਡ ਜਾਮ ਕਰਕੇ ਲਾਇਆ ਧਰਨਾ
ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ ਵਿੱਡਿਆ ਜਾਵੇਗਾ: ਡਾ. ਅਮਰ ਸਿੰਘ, ਕੁਲਜੀਤ ਨਾਗਰਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜਿਲ੍ਹਾ ਫ਼ਤਹਿਗੜ੍ਹ ਸਾਹਿਬ ਬਲਾਕ ਖੇੜਾ ਦੇ ਪਿੰਡ ਬੀਬੀਪੁਰ ਦੇ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਸਾਧੂਗੜ ਬਡਾਲੀ ਆਲਾ ਸਿੰਘ ਰੋਡ ’ਤੇ ਪੈਂਦੇ ਪਿੰਡ ਬੀਬੀਪੁਰ ਵਿਖੇ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਜਦੋਂ ਤੱਕ ਗੰਦੇ ਪਾਣੀ ਦੇ ਮਸਲੇ ਦਾ ਉੱਚ ਅਧਿਕਾਰੀਆਂ ਵੱਲੋਂ ਲਿਖਤੀ ਭਰੋਸਾ ਨਾ ਦਿੱਤਾ ਗਿਆ ਉਦੋਂ ਤੱਕ ਉਕਤ ਆਗੂ ਪਿੰਡ ਵਾਸੀਆਂ ਦੇ ਧਰਨੇ ਵਿੱਚ ਬੈਠੇ ਰਹੇ। Fatehgarh Sahib News

ਭਿਆਨਕ ਬਿਮਾਰੀਆਂ ਫੈਲਣ ਦਾ ਖਦਸਾ

ਇਸ ਮੌਕੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਿੰਡ ਦੇ ਵਿੱਚ ਗੰਦੇ ਪਾਣੀ ਦੇ ਲਈ ਬਣੇ ਟੋਭੇ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਸ ਦੇ ਕਾਰਨ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਦੇ ਨਾਲਿਆਂ ਵਿੱਚ ਖੜਾ ਰਹਿੰਦਾ ਹੈ। ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਬਣ ਜਾਂਦੀ ਹੈ। ਜਦੋਂ ਸੀਵਰੇਜ਼ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ’ਤੇ ਆ ਜਾਂਦਾ ਹੈ, ਗੰਦਾ ਪਾਣੀ ਘਰਾਂ ਵਿੱਚ ਵੀ ਦਾਖਲ ਹੋ ਜਾਂਦਾ ਹੈ। ਜਿਸ ਦੇ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਦਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਲਈ ਡੂੰਘਾ ਟੋਭਾ ਸਰਕਾਰੀ ਸਕੂਲ ਦਾ ਖੇਡ ਗਰਾਊਂਡ ਪੁੱਟ ਕੇ ਬਣਾਇਆ ਗਿਆ ਹੈ। ਜਿਸ ਦੇ ਕਾਰਨ ਸਕੂਲ ਦੇ ਵਿਦਿਆਰਥੀ ਅਤੇ ਪਿੰਡ ਵਾਲੇ ਖੇਡ ਦੇ ਗਰਾਊਂਡ ਤੋਂ ਬਿਨਾਂ ਵਾਂਝੇ ਹੋ ਗਏ ਹਨ। ਬੱਚੇ ਦੇ ਡੂੰਘੇ ਟੋਭੇ ਵਿੱਚ ਡਿੱਗ ਜਾਣ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। Fatehgarh Sahib News

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਅਦਾਲਤ ’ਚ ਪੇਸ਼, ਜਾਣੋ ਕੀ ਹੈ ਮਾਮਲਾ

ਉਨ੍ਹਾਂ ਦੱਸਿਆ ਕਿ ਪਿੰਡ ਵਾਸੀ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਈਮੇਲ ਕਰ ਚੁੱਕੇ ਹਨ, ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਦੇ ਚੁੱਕੇ ਹਨ ਪ੍ਰੰਤੂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋ ਰਹੀ। ਜਿਸ ਦੇ ਕਾਰਨ ਰੋਸ ਪ੍ਰਗਟ ਕਰਕੇ ਕਰੀਬ 4 ਘੰਟੇ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੌਜੂਦਗੀ ਵਿੱਚ ਪਿੰਡ ਬੀਬੀਪੁਰ ਵਾਸੀਆਂ ਨੂੰ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਅਤੇ ਪੰਚਾਇਤ ਅਫਸਰ ਭਗਵਾਨ ਸਿੰਘ ਨੇ ਲਿਖਤੀ ਭਰੋਸਾ ਦਿਵਾਇਆ ਕਿ 21 ਮਾਰਚ ਦਿਨ ਵੀਰਵਾਰ ਤੱਕ ਬੰਦ ਕੀਤੇ ਟੋਭੇ ਨੂੰ ਪੁੱਟਿਆ ਜਾਵੇਗਾ ਅਤੇ ਟੋਭੇ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ। ਜਿਸ ਤੋਂ ਬਾਅਦ ਧਰਨਾ ਹਟਾ ਦਿੱਤਾ ਗਿਆ। Fatehgarh Sahib News

ਇਸ ਦੌਰਾਨ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਜੇਕਰ ਪਿੰਡ ਵਾਸੀਆਂ ਦੀ ਸਮੱਸਿਆ ਹੱਲ ਨਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਵੱਡਾ ਸ਼ੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਫਿਰ ਜਿੰਮੇਵਾਰੀ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ।

ਇਸ ਮੌਕੇ ਪਿੰਡ ਵਾਸੀ ਜਤਿੰਦਰ ਸਿੰਘ,ਹਰਮਨ ਸਿੰਘ, ਮੋਹਨ ਸਿੰਘ , ਮਨਜੋਤ ਸਿੰਘ, ਗੁਰਜੀਤ ਸਿੰਘ, ਬਲਵੰਤ ਸਿੰਘ ਫੌਜੀ, ਗੁਰਦੀਪ ਸਿੰਘ,ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਨੰਬਰਦਾਰ ਜਗਦੀਪ ਸਿੰਘ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਲਖਵਿੰਦਰ ਸਿੰਘ ਲੱਖੀ,ਧਰਮਿੰਦਰ ਸਿੰਘ ਨਬੀਪੁਰ,ਗੁਰਲਾਲ ਸਿੰਘ ਲਾਲੀ, ਗੁਰਸੇਵਕ ਸਿੰਘ ਸੋਨੀ, ਪਰਮਿੰਦਰਜੀਤ ਸਿੰਘ ਚੀਮਾ, ਜਸਵਿੰਦਰ ਸਿੰਘ, ਸੰਜੂ ਰੁੜਕੀ, ਮਨਦੀਪ ਸਿੰਘ ਖੇੜਾ, ਰਣਜੀਤ ਸਿੰਘ ਰਾਣਾ, ਕੁਲਬੀਰ ਸਿੰਘ ਤਿੰਬਰਪੁਰ, ਪਰਮਵੀਰ ਸਿੰਘ ਟਿਵਾਣਾ ਆਦਿ ਹਾਜ਼ਰ ਸਨ।

ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann)

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨਾਂ ਦੇ ਖਿਲਾਫ ਖੜੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨਾਂ ਦਾ ਦਫਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲੇ ਹਨ।

ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : One Day ਰੈਂਕਿੰਗ ’ਚ ‘King Kohli’ ਦਾ ਦਬਦਬਾ, ਪਹੁੰਚੇ ਨੰਬਰ-1 ਬੱਲੇਬਾਜ਼ ਬਣਨ ਦੇ ਕਰੀਬ

ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।

ਸੀਵਰੇਜ਼ ਸਿਸਟਮ ਬੰਦ ਤੋਂ ਪ੍ਰੇਸ਼ਾਨ ਲੋਕਾਂ ਨੇ ਐਫ.ਐਫ ਰੋਡ ’ਤੇ ਕੀਤਾ ਚੱਕਾ ਜਾਮ
(ਰਜਨੀਸ਼ ਰਵੀ) ਜਲਾਲਾਬਾਦ। ਲੱਲਾ ਬਸਤੀ ਦੇ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਸਤੀ ਅੰਦਰ ਪੂਰਨ ਤੌਰ ’ਤੇ ਬੰਦ ਹੋ ਚੁੱਕੇ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਅੱਜ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਬਣੇ ਲਾਲ ਬੱਤੀ ਚੌਂਕ ਵਿਖੇ ਲਗਭਗ 2 ਘੰਟੇ ਦੇ ਕਰੀਬ ਚੱਕਾ ਜਾਮ ਕਰਕੇ ਸਬੰਧਿਤ ਵਿਭਾਗ ਤੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। (Road jam)

ਪੰਜਾਬ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਅਸ਼ੋਕ ਕੰਬੋਜ ਨੇ ਦੱਸਿਆ ਕਿ ਲੱਲਾ ਬਸਤੀ ਵਿਖੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੀਵਰੇਜ਼ ਦਾ ਗੰਦਾ ਪਾਣੀ ਲੀਕੇਜ਼ ਹੋ ਕੇ ਲੋਕ ਲਈ ਪ੍ਰੇਸ਼ਾਨੀਆਂ ਪੈਂਦਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸੀਵਰੇਜ਼ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਗੰਦਾ ਪਾਣੀ ਗਲੀਆਂ ’ਚ ਇਕੱਠ ਹੋ ਕੇ ਛੱਪੜ ਦਾ ਰੂਪ ਧਾਰਨ ਕਰ ਚੁੱਕਿਆ ਹੈ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੱਸਿਆਂ ਦਾ ਕੋਈ ਠੋਸ ਹੱਲ ਨਹੀੱ ਕੀਤਾ ਜਾ ਰਿਹਾ ਅਤੇ ਜਿਸ ਦੇ ਕਾਰਨ ਹੁਣ ਗੰਦਾ ਪਾਣੀ ਲੋਕਾਂ ਦੇ ਘਰਾਂ ’ਚ ਵੜ੍ਹ ਚੁੱਕਾ ਹੈ ਤੇ ਲੋਕਾਂ ਦੇ ਪ੍ਰੇਸ਼ਾਨੀਆਂ ਦੇ ਦੌਰ ’ਚੋਂ ਲੰਘ ਰਹੇ ਹਨ। (Road jam)

ਉਨ੍ਹਾਂ ਕਿਹਾ ਕਿ ਇਸ ਦੇ ਸਬੰਧ ’ਚ ਕਈ ਵਾਰ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ , ਕਾਰਜ ਸਾਧਕ ਅਫਸਰ ਜਲਾਲਾਬਾਦ ਤੇ ਐਸ.ਡੀ.ਐਮ ਜਲਾਲਾਬਾਦ ਦੇ ਦਫ਼ਤਰਾਂ ’ਚ ਚੱਕਰ ਲਗਾ ਲਗਾ ਕੇ ਥੱਕ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਮੱਸਿਆਂ ਦੇ ਹੱਲ ਲਈ ਬੀਤੇ ਦਿਨੀਂ ਸਥਾਨਕ ਲੋਕਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਨਗਰ ਕੌਂਸਲ ਦੇ ਵੱਲੋਂ ਸਮੱਸਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ । ਪਰ ਸਮੱਸਿਆਂ ਦਾ ਹੱਲ ਕਰਵਾਉਣ ਲਈ ਉਹ ਨਗਰ ਕੌਂਸਲ ਦੇ ਦਫ਼ਤਰ ਵੱਲੋਂ ਕੋਈ ਗੱਲਬਾਤ ਨਾ ਕੀਤੀ ਗਈ ਤਾਂ ਜਿਸ ਦੇ ਰੋਸ ’ਚ ਬਸਤੀ ਦੇ ਲੋਕਾਂ ਨਾਲ ਮਿਲ ਕੇ ਚੱਕਾ ਜਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਰੱਖੜੀ ਬੰਨ੍ਹਣ ਜਾ ਔਰਤ ਨੂੰ ਟਰੱਕ ਨੇ ਕੁਚਲਿਆ, ਡਰਾਈਵਰ ਨੇ ਖੁਦ ਪਹੁੰਚਾਇਆ ਹਸਪਤਾਲ

ਧਰਨਕਾਰੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਅਤੇ ਲੱਲਾ ਬਸਤੀ ਦਾ ਸੀਵਰੇਜ਼ ਸਿਸਟਮ ਸਹੀ ਢੰਗ ਨਾਲ ਚਾਲੂ ਕੀਤਾ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ , ਵਿੱਕੀ ਬਜਾਜ ਤੇ ਹੋਰ ਬਸਤੀ ਦੇ ਲੋਕਾਂ ਸਰਕਾਰ ਦੇ ਸੰਬੋਧਨ ਕੀਤਾ । ਲੱਲਾ ਬਸਤੀ ਦੇ ਲੋਕਾਂ ਵੱਲੋਂ ਕੀਤੇ ਗਏ ਚੱਕਾ ਜਾਮ ਦੀ ਜਾਣਕਾਰੀ ਮਿਲਣ ਤੇ ਨਗਰ ਕੌਂਸਲ ਜਲਾਲਾਬਾਦ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਧਰਨਾਕਾਰੀਆਂ ਵੱਲੋਂ ਬਸਤੀ ਦੇ ਸਮੂਹ ਸੀਵਰੇਜ ਸਿਸਟਮ ਦੀ ਸਫਾਈ ਕਰਵਾਉਣ ’ਤੇ ਅੱੜੇ ਰਹੇ ਅਤੇ ਜਿਸ ਤੋਂ ਬਾਅਦ ਨਗਰ ਕੌਂਸਲ ਜਲਾਲਾਬਾਦ ਦੇ ਅਧਿਕਾਰੀਆਂ ਵੱਲੋਂ ਸੀਵਰੇਜ ਦੀ ਸਫਾਈ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਕੱਚੇ ਮੁਲਾਜ਼ਮਾਂ ਵੱਲੋਂ ਬਰਨਾਲਾ-ਸੰਗਰੂਰ ਰੋਡ ਜਾਮ, ਸਰਕਾਰ ਵਿਰੁੱਧ ਨਾਅਰੇਬਾਜ਼ੀ
‘ਚੜ੍ਹ ਰਿਹਾ ਨਵਾਂ ਸਾਲ ਸਾਡੇ ਲਈ ਸੰਘਰਸ਼ ਭਰਿਆ ਹੀ ਹੋਵੇਗਾ ‘

(ਜਸਵੀਰ ਸਿੰਘ ਗਹਿਲ) ਬਰਨਾਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਇੱਥੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਰਨਾਲਾ-ਸੰਗਰੂਰ ਰੋਡ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੇ ਡੀਸੀ ਦਫ਼ਤਰ ਤੋਂ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਹ ਭਰਪੂਰ ਨਾਆਰੇਬਾਜ਼ੀ ਕੀਤੀ।

ਇਸ ਦੌਰਾਨ ਜੱਥੇਬੰਦੀ ਦੇ ਸੂਬਾ ਆਗੂ ਜਗਰੂਪ ਸਿੰਘ ਤੇ ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਸੀ ਦਫ਼ਤਰ ਬਰਨਾਲਾ ਵਿਖੇ ਪਿਛਲੇ ਲੰਮੇ ਸਮੇਂ ਕੰਮ ਕਰਦੀਆਂ ਵੱਖ ਵੱਖ ਵਿਭਾਗਾਂ ਦੀਆਂ ਮਹਿਲਾਵਾਂ ਨੂੰ ਫਾਰਗ ਕਰਨ ਦੀਆਂ ਪੂਰੀਆਂ ਤਿਆਰੀਆਂ ਵਿੱਢ ਰੱਖੀਆਂ ਹਨ। ਜਿਨ੍ਹਾਂ ਨੂੰ ਭਲਕੇ 31 ਦਸੰਬਰ ਨੂੰ ਪੱਕੇ ਤੌਰ ’ਤੇ ਘਰ ਨੂੰ ਤੌਰ ਦਿੱਤਾ ਜਾਵੇਗਾ। ਜਿਸ ਨਾਲ ਉਹਨਾਂ ਵੱਲੋਂ ਪਿਛਲੇ ਸਮੇਂ ਚ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਸੇਵਾਵਾਂ ਬੇਕਾਰ ਤੇ ਉਹ ਬੇਰੁਜ਼ਗਾਰ ਹੋ ਜਾਣਗੀਆਂ।

ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਤੋਂ ਇਹ ਹੁਣ ਭੱਜ ਰਹੀ ਹੈ। ਆਗੂਆਂ ਕਿਹਾ ਕਿ ਚੜ੍ਹ ਰਿਹਾ ਨਵਾਂ ਸਾਲ ਉਹਨਾਂ ਲਈ ਸੰਘਰਸ਼ ਭਰਿਆ ਹੀ ਹੋਵੇਗਾ। ਆਗੂਆਂ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਸਮਾਂ ਪ੍ਰਸ਼ਾਸਨ ਖੁਦ ਮੌਕੇ ਤੇ ਪਹੁੰਚ ਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੇ ਉਹਨਾਂ ਸਮਾਂ ਉਹ ਰੋਡ ਨੂੰ ਜਾਮ ਰੱਖਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਰਕਾਰੀ ਬੱਸਾਂ ਦਾ ਚੱਕਾ ਜਾਮ, ਬੱਸ ਅੱਡਿਆਂ ’ਤੇ ਸਵਾਰੀਆਂ ਹਾਲੋਂ ਬੇਹਾਲ
ਕੱਚੇ ਕਾਮਿਆਂ ਦੀ ਟਰਾਂਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ

ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਰਨਗੇ ਧਰਨਾ ਪ੍ਰਦਰਸ਼ਨ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰੱਖਣ ਤੋਂ ਬਾਅਦ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਆਲਮ ਇਹ ਰਿਹਾ ਕਿ ਬੱਸ ਅੱਡਿਆਂ ’ਤੇ ਲੋਕਾਂ ਦੀ ਭੀੜ ਲੱਗੀ ਰਹੀ ਅਤੇ ਲੋਕ ਪ੍ਰਾਈਵੇਟ ਬੱਸਾਂ ਪਿੱਛੇ ਭੱਜਦੇ-ਨੱਠਦੇ ਰਹੇ। ਇੱਧਰ ਯੂਨੀਅਨ ਆਗੂਆਂ ਦੀ ਟਰਾਂਸਪੋਰਟ ਅਧਿਕਾਰੀਆਂ ਨਾਲ ਮੀਟਿੰਗ ਟੁੱਟਣ ਤੋਂ ਬਾਅਦ ਕੱਲ੍ਹ ਨੂੰ ਮੁੱਖ ਮੰਤਰੀ ਦੇ ਨਿਵਾਸ ਸਥਾਨ ਅੱਗੇ ਧਰਨੇ ਦਾ ਐਲਾਨ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਕੱਚੇ ਕਾਮਿਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ 7500 ਕਾਮੇ ਹੜਤਾਲ ’ਤੇ ਹਨ ਅਤੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ 3 ਹਜਾਰ ਦੇ ਕਰੀਬ ਬੱਸਾਂ ਦਾ ਚੱਕਾ ਜਾਮ ਹੈ। ਮਹਿਕਮੇ ਵੱਲੋਂ ਉਨ੍ਹਾਂ ਦੇ ਇੱਕ ਸਾਥੀ ਨੂੰ ਰੋਡਵੇਜ਼ ਵੱਲੋਂ ਨਜਾਇਜ਼ ਤੌਰ ’ਤੇ ਕੱਢ ਦਿੱਤਾ ਹੈ ਅਤੇ ਉਹ ਪਿਛਲੇ ਪੰਜ ਦਿਨਾਂ ਤੋਂ ਬਟਾਲਾ ਵਿਖੇ ਟੈਂਕੀ ’ਤੇ ਚੜਿ੍ਹਆ ਹੋਇਆ ਹੈ। ਇਸ ਦੇ ਨਾਲ ਹੀ ਦਰਜ਼ਨ ਤੋਂ ਵੱਧ ਕਾਮਿਆਂ ਦੀਆਂ ਬਦਲੀਆਂ ਨਜ਼ਾਇਜ਼ ਤਰੀਕੇ ਨਾਲ ਕੀਤੀਆਂ ਗਈਆਂ ਹਨ, ਜਿਨ੍ਹਾਂ ਖਿਲਾਫ਼ ਕੱਚੇ ਕਾਮਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਚੰਨੀ ਸਰਕਾਰ ਮੌਕੇ ਕੱਚੇ ਕਾਮਿਆਂ ਦੀ ਤਨਖਾਹ ਵਿੱਚ ਪੰਜ ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜਿਸ ਨੂੰ ਵੀ ਰੋਕ ਦਿੱਤਾ ਗਿਆ ਹੈ। ਅੱਜ ਦੂਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਪਟਿਆਲਾ ਸਮੇਤ ਵੱਖ-ਵੱਖ ਬੱਸ ਅੱਡਿਆਂ ’ਤੇ ਸਵਾਰੀਆਂ ਦਾ ਮੇਲਾ ਲੱਗਿਆ ਰਿਹਾ। ਬੱਸਾਂ ਦਾ ਚੱਕਾ ਜਾਮ ਰਹਿਣ ਕਰਕੇ ਪੀਆਰਟੀਸੀ ਅਤੇ ਰੋਡਵੇਜ਼ ਨੂੰ ਵੱਡਾ ਘਾਟਾ ਸਹਿਣਾ ਪਿਆ ਹੈ।

ਯੂਨੀਅਨ ਦੇ ਸੂਬਾ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਹਰਕੇਸ਼ ਵਿੱਕੀ ਨੇ ਦੱਸਿਆ ਕਿ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਸੀ, ਪਰ ਉਨ੍ਹਾਂ ਵੱਲੋਂ ਮੰਗਾਂ ਸਬੰਧੀ ਕੋਈ ਹੁੰਗਾਰਾ ਨਾ ਭਰਨ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ ਨੂੰ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨੇ ਸਬੰਧੀ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਇੱਥੇ ਪੁੱਜਣ ਲਈ ਯੂਨੀਅਨ ਦੇ ਕਾਰਕੁੰਨਾਂ ਨੂੰ ਸੁਨੇਹੇ ਲਗਾ ਦਿੱਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਮਜ਼ਬੂਰੀ ਕਾਰਨ ਹੀ ਇਹ ਚੱਕਾ ਜਾਮ ਕੀਤਾ ਗਿਆ ਹੈ, ਇਸ ਲਈ ਉਹ ਸਾਥ ਦੇਣ।

ਪੀਆਰਟੀਸੀ ਦੀਆਂ 50 ਫੀਸਦੀ ਬੱਸਾਂ ਪ੍ਰਭਾਵਿਤ

ਇੱਧਰ ਪੀਆਰਟੀਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੱਚੇ ਕਾਮਿਆਂ ਦੇ ਚੱਕਾ ਜਾਮ ਕਰਕੇ 50 ਫੀਸਦੀ ਬੱਸਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਹੀ ਆਮ ਲੋਕਾਂ ਨੂੰ ਖੱਜਲ-ਖੁਆਰੀ ਸਹਿਣੀ ਪੈ ਰਹੀ ਹੈ। ਮੌਜੂਦਾ ਸਮੇਂ ਪੀਆਰਟਸੀ ਦੀ ਰੋਜਾਨਾ ਆਮਦਨ 2 ਕਰੋੜ 20 ਲੱਖ ਦੇ ਕਰੀਬ ਹੈ ਅਤੇ ਹੁਣ ਉੁਹ ਅੱਧੀ ਰਹਿ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਹੋਰਨਾਂ ਮੁਲਾਜ਼ਮਾਂ ਰਾਹੀਂ ਵੱਧ ਤੋਂ ਵੱਧ ਬੱਸਾਂ ਚਲਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

ਪ੍ਰਾਈਵੇਟ ਬੱਸਾਂ ਵਾਲਿਆਂ ਦੇ ਪਏ ਸਾਹ ’ਚ ਸਾਹ

ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਪ੍ਰਾਈਵੇਟ ਬੱਸਾਂ ਵਾਲੇ ਹੱਥ ਰੰਗ ਰਹੇ ਹਨ। ਪ੍ਰਾਈਵੇਟ ਵਾਲਿਆਂ ਵੱਲੋਂ ਲੰਮੇ ਰੂਟਾਂ ਵਾਲੀਆਂ ਸਵਾਰੀਆਂ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਕਾਰਨ ਵਿਚਲੇ ਬੱਸ ਸਟਾਪਾਂ ’ਤੇ ਉਤਰਨ ਵਾਲੀਆਂ ਸਵਾਰੀਆਂ ਨੂੰ ਨਹੀਂ ਚੜ੍ਹਾਇਆ ਜਾ ਰਿਹਾ। ਅੱਜ ਅਜਿਹੀਆਂ ਘਟਨਾਵਾਂ ਕਾਰਨ ਕਈ ਥਾਂਈਂ ਸਵਾਰੀਆਂ ਦੀ ਤੂੰ-ਤੂੰ-ਮੈਂ-ਮੈਂ ਵੀ ਹੋਈ। ਮੁਫ਼ਤ ਬੱਸ ਸਫ਼ਰ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਕਾਫ਼ੀ ਘਾਟਾ ਸਹਿਣਾ ਪੈ ਰਿਹਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਆੜ੍ਹਤੀਏ ਖਿਲਾਫ਼ ਪਰਚਾ ਰੱਦ ਕਰਵਾਉਣ ਲਈ ਵਪਾਰੀਆਂ ਕੀਤਾ ਚੱਕਾ ਜਾਮ
ਪਿੰਡ ਜਿਉਂਦ ਦੇ ਕਿਸਾਨ ਨੇ 9 ਅਗਸਤ ਨੂੰ ਕੀਤੀ ਸੀ ਖੁਦਕੁਸ਼ੀ

ਅਮਿਤ ਗਰਗ, ਰਾਮਪੁਰਾ ਫੂਲ:ਜਿਉਦ ਪਿੰਡ ਦੇ ਕਿਸਾਨ ਖੁਦਕੁਸ਼ੀ ਮਾਮਲੇ ਚ ਆੜਤੀਏ ਸੁਰੇਸ਼ ਕੁਮਾਰ ਖਿਲਾਫ਼ ਪਰਚਾ ਦਰਜ ਹੋਣ ਦੇ ਰੋਸ ਵਿਚ ਆਏ ਵਪਾਰੀਆ ਨੇ ਆਪਣੀਆ ਦੁਕਾਨਾਂ ਬੰਦ ਕਰਕੇ ਬਠਿੰਡਾ-ਚੰਡੀਗੜ ਹਾਈਵੇ ਤੇ ਜਾਮ ਲਾਇਆ । ਧਰਨੇ ਦੀ ਅਗਵਾਈ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ, ਆੜਤੀਆ ਯੂਨੀਅਨ ਦੇ ਪ੍ਰਧਾਨ ਜਗਦੇਵ ਸਿੰਘ ਕਰ ਰਹੇ ਸਨ|

ਜਿ਼ਕਰਯੋਗ ਹੈ ਕਿ ਬੀਤੀ 9 ਅਗਸਤ ਨੂੰ ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਇਸ ਕਿਸਾਨ ਨੇ ਆੜ੍ਹਤੀਏ ਸੁਰੇਸ਼ ਕੁਮਾਰ ਦਾ ਪੰਜ ਲੱਖ ਰੁਪਏ ਦੇਣਾ ਸੀ। ਆੜ੍ਹਤੀਏ ਨੇ ਇਸ ਸਬੰਧੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਸੀ। ਮ੍ਰਿਤਕ ਨੇ ਖੁਦਕੁਸ਼ੀ ਨੋਟ ਵਿੱਚ ਆੜ੍ਹਤੀਏ ਸੁਰੇਸ਼ ਕੁਮਾਰ ਤੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਆੜ੍ਹਤੀਏ ਸੁਰੇਸ਼ ਖਿਲਾਫ਼ ਅਧੀਨ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਪਰਚੇ ਨੂੰ ਰੱਦ ਕਰਵਾਉਣ ਲਈ ਸ਼ਹਿਰ ਦੇ ਸਮੂਹ ਆੜ੍ਹਤੀਆਂ ਅਤੇ ਵਪਾਰ ਮੰਡਲ ਵੱਲੋਂ ਦੁਕਾਨਾਂ ਬੰਦ ਕਰਕੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕੀਤਾ। ਇਸ ਮੌਕੇ ਵਪਾਰੀ ਪ੍ਰਸ਼ੋਤਮ ਮੰਨੂ, ਬੌਬੀ ਗਰਗ, ਰਾਜੇਸ਼ ਕੁਮਾਰ ਟੀਨਾ, ਮੁਕੇਸ਼ ਕੁਮਾਰ ਬੀਕੇਓ, ਜਸਵੰਤ ਰਾਏ ਬੱਲੋਂ, ਅਸ਼ੋਕ ਕੁਮਾਰ ਆੜ੍ਹਤੀਆ, ਅਮਰਜੀਤ ਸ਼ਰਮਾ, ਸਨੀ ਬਾਹੀਆ, ਰੌਬੀ ਬਾਂਸਲ, ਲਵਲੀ ਗੋਇਲ, ਸੱਤਪਾਲ ਗਰਗ ਅਤੇ ਹੋਰ ਵਪਾਰੀ ਹਾਜ਼ਰ ਸਨ।

ਦੂਜੇ ਪਾਸੇ ਮ੍ਰਿਤਕ ਕਿਸਾਨ ਦੇ ਹੱਕ ਵਿੱਚ ਨਿੱਤਰਦਿਆਂ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਸਦਰ ਥਾਣਾ ਅੱਗੇ ਧਰਨਾ ਲਾ ਕੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਆੜ੍ਹਤੀਏ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ, ਮਾਸਟਰ ਸੁਖਦੇਵ ਸਿੰਘ ਜਵੰਦਾ, ਨੈਬ ਸਿੰਘ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਸੀਹ ਭਾਈਚਾਰੇ ਵੱਲੋਂ ਫਿਰੋਜਪੁਰ ਫਾਜ਼ਿਲਕਾ ਰੋਡ ਜਾਮ
ਮਾਮਲਾ ਯਿਸ਼ੂ ਮਸੀਹ ਖਿਲਾਫ਼ ਗਲਤ ਸ਼ਬਦਾਵਲੀ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦਾ

ਸੱਤਪਾਲ ਥਿੰਦ, ਫਿਰੋਜ਼ਪੁਰ: ਤਰਨਤਾਰਨ ਵਾਸੀ ਪਰਮਜੀਤ ਸਿੰਘ ਅਕਾਲੀ ਵੱਲੋਂ ਯਿਸ਼ੂ ਮਸੀਹ ਖਿਲਾਫ਼ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਅਪਲੋਡ ਕਰਨ ਦੇ ਰੋਸ ਵਜੋਂ ਅੱਜ ਮਸੀਹ ਭਾਈਚਾਰੇ ਵੱਲੋਂ ਗੋਲੂ ਕਾ ਮੋੜ ‘ਚੋਂ ਲੰਘ ਫਿਰੋਜ਼ਪੁਰ ਫਾਜ਼ਿਲਕਾ ਸੜਕ ਜਾਮ ਕਰ ਦਿੱਤੀ। ਜਾਮ ਕਾਰਨ ਸੜਕ ‘ਤੇ ਆਵਾਜਾਈ ਪੂਰੀ ਤਰਾਂ ਠੱਪ ਹੋ ਗਈ। ਭਾਈਚਾਰੇ ਦੇ ਲੋਕ ਮੀਂਹ ਪੈਂਦੇ ਵਿੱਚ ਵੀ ਧਰਨੇ ‘ਤੇ ਡਟੇ ਰਹੇ।

ਧਰਨਾਕਾਰੀਆਂ ਦੀ ਮੰਗ ਸੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਹਰੇਕ ਨੂੰ ਆਪਣੇ ਧਰਮ ਨੂੰ ਮੰਨਣ ਦੀ ਅਜ਼ਾਦੀ ਹੈ। ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੀ ਅਜ਼ਾਦੀ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ। ਇਸ ਮੌਕੇ ਪਾਸਟਰ ਖਰੈਤ, ਪੀਟਰ ਪਿਆਰੇ ਲਾਲ, ਪੀਟਰ ਸੂ ਡੈਮੇਜ, ਪੀਟਰ ਫਲਕ ਅਤੇਪੀਟਰ ਮੁਕੇਸ਼ ਆਦਿ ਹਾਜ਼ਰ ਸਨ।

ਮੌਕੇ ‘ਤੇ ਗੁਰੂਹਸਹਾਏ ਦੇ ਡੀਐੱਸਪੀ  ਲਖਵੀਰ ਸਿੰਘ ਤਿੰਨ ਥਾਣਿਆਂ ਲੱਖੋਕੇ, ਗੁਰੂਹਰਸਾਏ ਅਤੇ ਥਾਣਾ ਖਾਸ ਅਮੀਰ ਦੀ ਪੁਲਿਸ ਪਾਰਟੀ ਨਾਲ ਧਰਨੇ ‘ਤੇ ਪੁੱਜੇ। ਇਸ ਮੌਕੇ ਤਿੰਨੇ ਥਾਣਿਆਂ ਦੇ ਮੁਖੀ ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਅਤੇ ਓਮ ਪ੍ਰਕਾਸ਼ ਵੀ ਹਾਜ਼ਰ ਸਨ।

ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ, ਪਰਿਵਾਰ ਵੱਲੋਂ ਮਲੋਟ-ਅਬੋਹਰ ਮਾਰਗ ਜਾਮ
ਐੱਸਐੱਸਪੀ ਖਿਲਾਫ ਪਰਚਾ ਦਰਜ ਕਰਨ ਤੇ ਬੇਟਾ-ਬੇਟੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ

ਮੇਵਾ ਸਿੰਘ, ਮਲੋਟ:ਜ਼ਿਲ੍ਹਾ ਫਾਜਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਵਿਚ ਬਤੌਰ ਮੁੱਖ ਮੁਨਸ਼ੀ ਰਹੇ ਸੁਰਜੀਤ ਸਿੰਘ ਵਾਸੀ ਸਰਾਵਾਂ ਬੋਦਲਾ ਨੇ ਬੀਤੀ ਰਾਤ ਟਰੱਕ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਪਰਿਵਾਰ ਤੇ ਰਿਸ਼ਤੇਦਾਰਾਂ ਨੇ ਫਾਜ਼ਿਲਕਾ ਦੇ ਐੱਸਐੱਸਪੀ ‘ਤੇ ਸੁਰਜੀਤ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦਿਆਂ ਲਾਸ਼ ਮਲੋਟ-ਅਬੋਹਰ ਮੁੱਖ ਮਾਰਗ ‘ਤੇ ਰੱਖਕੇ ਰੋਸ ਧਰਨਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਐੱਸਐੱਸਪੀ ਖਿਲਾਫ ਪਰਚਾ ਦਰਜ ਕਰਨ  ਤੇ ਮ੍ਰਿਤਕ ਦੇ ਬੇਟਾ-ਬੇਟੀ ਨੂੰ ਸਰਕਾਰੀ ਨੌਕਰੀ ਮਿਲਣ ਦੀ ਮੰਗ ਕਰਦਿਆਂ ਮੰਗਾਂ ਪੂਰੇ ਜਾਣ ਤੱਕ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ

ਮਾਲਖਾਨੇ ‘ਚ ਛੇੜਛਾੜ ਕਰਕੇ ਮ੍ਰਿਤਕ ਦਰਜ਼ ਸੀ ਪਰਚਾ

ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਅਤੇ ਮੇਜਰ ਸਿੰਘ ਇੰਚਾਰਜ਼ ਐਨ.ਡੀ. ਮਾਲਖਾਨਾ ਫਾਜਿਲਕਾ ਤੇ 2 ਹੋਰ ਪੁਲਿਸ ਮੁਲਾਜ਼ਮਾਂ ‘ਤੇ ਮਾਲਖਾਨੇ ‘ਚ ਛੇੜਛਾੜ ਕਰਨ ਦੇ ਦੋਸ਼ ‘ਚ ਪਰਚਾ ਦਰਜ ਹੋਇਆ ਸੀ ਮ੍ਰਿਤਕ ਸੁਰਜੀਤ ਸਿੰਘ ਦੇ ਬੇਟੇ ਖੁਸ਼ਦੀਪ ਸ਼ਰਮਾ ਨੇ ਦੱਸਿਆ ਕਿ ਫਾਜਿਲਕਾ ਪੁਲਿਸ ਨੇ ਉਸ ਦੇ ਪਿਤਾ ਦਾ ਮਾਨਯੋਗ ਅਦਾਲਤ ‘ਚੋਂ ਪਹਿਲੇ 2 ਦਿਨ, ਫਿਰ 3 ਦਿਨ ਤੇ ਮੁੜ 2 ਦਿਨ ਦਾ ਪੁਲਿਸ ਰਿਮਾਂਡ ਵੀ ਲਿਆ, ਪਰੰਤੂ ਪੁਲਿਸ ਨੂੰ ਉਸ ਕੋਲੋਂ ਕੋਈ ਰਿਕਵਰੀ ਨਹੀਂ ਹੋਈ।

ਅਦਾਲਤ ਤੋਂ ਮਿਲ ਚੁੱਕੀ ਸੀ ਜ਼ਮਾਨਤ

ਇਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਨੇ ਮਾਨਯੋਗ ਸੈਸ਼ਨ ਅਦਾਲਤ ‘ਚ ਜ਼ਮਾਨਤ ਲਈ ਅਰਜ਼ੀ ਲਾਈ ਜਿਸ ‘ਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਖੁਸ਼ਦੀਪ ਸ਼ਰਮਾ ਨੇ ਦੱਸਿਆ ਕਿ ਜਦੋਂ ਫਾਜਿਲਕਾ ਪੁਲਿਸ ਨੇ ਐਨਡੀ ਮਾਲਖਾਨਾ ਇੰਚਾਰਜ਼ ਮੇਜਰ ਸਿੰਘ ਨੂੰ ਗ੍ਰਿਫਤਾਰ ਕੀਤਾ ਤਾਂ ਉਸ ਤੋਂ ਬਾਅਦ ਪੁਲਿਸ ਨੇ ਉਸ ਦੇ ਪਿਤਾ ਸੁਰਜੀਤ ਸਿੰਘ ਨੂੰ ਦੁਆਰ ਤੋਂ ਫਿਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਕਿ ਪੁਲਿਸ ਨੂੰ ਇਹ ਵੀ ਪਤਾ ਸੀ ਕਿ ਉਸ ਨੇ ਅਦਾਲਤ ਵਿੱਚੋਂ ਜਮਾਨਤ ਲੈ ਰੱਖੀ ਹੈ, ਦੇ ਬਾਵਜੂਦ ਪੁਲਿਸ ਉਸ ਨੂੰ, ਉਸ ਦੀ ਮਾਤਾ ਕਮਲਦੀਪ ਕੌਰ ਪਤਨੀ ਸੁਰਜੀਤ ਸਿੰਘ ਜੋ ਕਿ ਡਿਸਕ ਹਿੱਲਣ ਕਾਰਨ ਬੈੱਡ ‘ਤੇ ਹੈ ਨੂੰ ਵੀ ਥਾਣੇ ਬੁਲਾਕੇ ਬੇਇੱਜਤ ਕੀਤਾ ਤੇ ਉਸ ਨੂੰ ਵੀ ਗੈਰਕਾਨੂੰਨੀ ਤੌਰ ‘ਤੇ ਟਾਰਚਰ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਹੀ ਰਿਸ਼ਤੇਦਾਰਾਂ ਨੂੰ ਪੁਲਿਸ ਗੈਰ ਕਾਨੂੰਨੀ ਤੌਰ ‘ਤੇ ਤੰਗ ਪਰੇਸ਼ਾਨ ਕਰਦੀ ਰਹੀ। ਖੁਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਸ ਦੇ ਪਿਤਾ ਸੁਰਜੀਤ ਸਿੰਘ ਪੁਲਿਸ ਦੀ ਇਸ ਹਰਾਸ਼ਮੈਂਟ ਤੋਂ ਐਨੇ ਤੰਗ ਆ ਗਏ ਉਨ੍ਹਾਂ ਨੇ ਹਰਿਆਣਾ ਵਿਚ ਪਿੰਡ ਲਾਡਲਾ ਜਿਥੇ ਕਿ ਉਨ੍ਹਾਂ ਦੀ ਰਿਸ਼ਤੇਦਾਰੀ ਹੈ, ਬੀਤੀ ਰਾਤ ਟਰੱਕ ਥੱਲੇ ਆਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪਰਿਵਾਰ ਮੰਗਾਂ ਪੂਰੀਆਂ ਹੋਣ ਤੱਕ ਨਹੀਂ ਕਰੇਗਾ ਮ੍ਰਿਤਕ ਦਾ ਅੰਤਿਮ ਸੰਸਕਾਰ

ਖੁਸ਼ਦੀਪ ਸ਼ਰਮਾ ਸਮੇਤ ਰੋਸ ਧਰਨੇ ‘ਤੇ ਬੈਠੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਮੌਕੇ ‘ਤੇ ਪੁੱਜੇ ਸ੍ਰੀ ਦੀਪਕ ਪਾਰਿਕ (ਆਈ.ਪੀ.ਐਸ.) ਏਐਸਪੀ ਮਲੋਟ ਤੋਂ ਜ਼ਿਲ੍ਹੇ ਦੇ ਐਸਐਸਪੀ ‘ਤੇ ਸੁਰਜੀਤ ਸਿੰਘ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਦੋਸ਼ ‘ਚ ਪਰਚਾ ਦਰਜ ਹੋਵੇ ਅਤੇ ਸੁਰਜੀਤ ਸਿੰਘ ਦੇ ਬੇਟੇ ਤੇ ਬੇਟੀ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ ਦੀ ਮੰਗ ਕੀਤੀ

ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨਾਂ ਚਿਰ ਉਹ ਮ੍ਰਿਤਕ ਸੁਰਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ‘ਤੇ ਏਐਸਪੀ ਮਲੋਟ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਗੱਲ ਕਰਨਗੇ। ਇਸ ਵਕਤ ਥਾਣਾ ਸਿਟੀ ਮਲੋਟ ਦੇ ਐਸਐਚਓ ਬੂਟਾ ਸਿੰਘ, ਐਸ ਐਚ ਓ ਸਦਰ ਮਲੋਟ ਪਰਮਜੀਤ ਸਿੰਘ ਤੇ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਸਨ। ਜਦ ਇਸ ਸਾਰੇ ਮਾਮਲੇ ਸਬੰਧੀ ਜ਼ਿਲ੍ਹਾ ਫਾਜਿਲਕਾ ਦੇ ਐਸ ਐਸ ਪੀ ਨਾਲ ਉਨ੍ਹਾਂ ਦੇ ਮੋਬਾਇਲ ਫੋਨ ‘ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।