Five - Sach Kahoon Punjabi
ਨੌਜਵਾਨ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਕਤਲ
ਨੌਜਵਾਨ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਕਤਲ
ਕਤਲ ਤੋਂ ਬਾਅਦ ਛੱਤ ਤੋਂ ਛਾਲ ਮਾਰਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼
ਮੁੰਗੇਰ, ਏਜੰਸੀ। ਬਿਹਾਰ ‘ਚ ਮੁੰਗੇਰ ਜ਼ਿਲ੍ਹੇ ‘ਚ ਖੜਗਪੁਰ ਥਾਣਾ ਖੇਤਰ ‘ਚ ਕਨੱਹੀਆ ਟੋਲਾ ਮੁਹੱਲਾ ‘ਚ ਇੱਕ ਨੌਜਵਾਨ ਨੇ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਗਲ ਘੁੱਟ ਕੇ ਹੱਤਿਆ (Murder) ਕਰ ਦਿੱਤੀ। ਪੁਲਿਸ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਕਨੱਹੀਆ ਟੋਲਾ ਨਿਵਾਸੀ ਭਰਤ ਕੁਮਾਰ ਕੇਸਰੀ ਦਾ ਕੱਲ੍ਹ ਦੇਰ ਰਾਤ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਤੋਂ ਬਾਅਦ ਭਰਤ ਨੇ ਆਪਣੀ ਮਾਂ ਸਵਿੱਤਰੀ ਦੇਵੀ (95), ਪਤਨੀ ਆਸ਼ਾ ਦੇਵੀ (40) ਅਤੇ ਤਿੰਨ ਬੇਟੀਆਂ ਸ਼ਿਵਾਨੀ ਕੇਸ਼ਰੀ (16) ਸਿਮਰਨ ਕੇਸਰੀ (14) ਅਤੇ ਸੋਨਮ ਕੇਸਰੀ (11) ਦੀ ਗਲ ਘੁੱਟ ਕੇ ਹੱਤਿਆ ਕਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਭਰਤ ਕੇਸਰੀ ਨੇ ਪਰਿਵਾਰ ਦੇ ਮੈਂਬਰਾਂ ਦੀ ਹੱਤਿਆ ਕਰਨ ਤੋਂ ਬਾਅਦ ਛੱਤ ਤੋਂ ਕੁੱਦ ਕੇ ਆਤਮਹੱਤਿਆ ਕਰਨ ਦਾ ਯਤਨ ਕੀਤਾ ਜਿਸ ‘ਚ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਖੜਗਪੁਰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਨੱਹੀਆ ਟੋਲਾ ਨਿਵਾਸੀ ਭਰਤ ਕੁਮਾਰ ਕੇਸਰੀ ਦਾਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Kashmir ‘ਚ ਬਰਫ ਖਿਸਕਣ ਨਾਲ ਪੰਜ ਮੌਤਾਂ
ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ ‘ਚ ਬਰਫ ਖਿਸਕਣ ਕਾਰਨ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 9 ਵਿਅਕਤੀਆਂ ਦਾ ਇਕ ਦਲ ਕੱਲ੍ਹ ਰਾਤ ਜਿਲ੍ਹੇ ਦੇ ਕੋਲਨ ‘ਚ ਬਚਾਅ ਅਭਿਆਨ ਲਈ ਜਾ ਰਿਹਾ ਸੀ ਕਿ ਤਦ ਹੀ ਸਾਰੇ ਬਰਫ ਖਿਸਕਣ ਕਾਰਨ ਉਸ ਦੀ ਲਪੇਟ ‘ਚ ਗਏ। ਪੁਲਿਸ ਨੇ ਸਥਾਨਕ ਨਾਗਰਿਕਾਂ ਦੀ ਮਦਦ ਨਾਲ ਤਲਾਸ਼ੀ ਅਭਿਆਨ ਚਲਾ ਕੇ ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਚਾ ਲਿਆ। ਉਹਨਾਂ ਕਿਹਾ ਕਿ ਪੂਰੀ ਰਾਤ ਤਲਾਸ਼ੀ ਅਭਿਆਨ ਜਾਰੀ ਰਿਹਾ ਅਤੇ ਮੰਗਲਵਾਰ ਸਵੇਰੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਕੁਪਵਾੜਾ, ਬਾਂਦੀਪੋਰਾ ਅਤੇ ਬਾਰਾਮੁਲਾ ਜ਼ਿਲ੍ਹੇ ‘ਚ ਬਰਫ ਖਿਸਕਣ ਕਾਰਨ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਉਤਰੀ ਅਤੇ ਮੱਧ ਕਸ਼ਮੀਰ ਦੇ ਉਪਰੀ ਇਲਾਕਿਆਂ ‘ਚ ਬਰਫ ਖਿਸਕਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਲੋਕਾਂ ਨੂੰ ਬਰਫ ਖਿਸਕਣ ਦੀ ਸੰਭਾਵਨਾ ਵਾਲੇ ਇਲਾਕਿਆਂ ‘ਚ ਨਾ ਜਾਣ ਦੀ ਅਪੀਲ ਕੀਤੀ ਹੈ। Kashmir
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Gujarat ‘ਚ ਫੈਕਟਰੀ ‘ਚ ਧਮਾਕਾ, ਪੰਜ ਦੀ ਮੌਤ
ਹਾਦਸੇ ‘ਚ 15 ਜਣੇ ਹੋਏ ਜ਼ਖਮੀ
ਵਡੋਦਰਾ, ਏਜੰਸੀ। ਗੁਜਰਾਤ ‘ਚ ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਏਮਜ਼ ਆਕਸੀਜਨ ਪ੍ਰਾਈਵੇਟ ਲਿਮਟਿਡ ‘ਚ ਇਹ ਧਮਾਕਾ ਹੋਇਆ ਹੈ। ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। Gujarat ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਿਓਨ ਦੇ ਪੰਜੇ ਨਾਲ ਨਿਊਜ਼ੀਲੈਂਡ 251 ਦੌੜਾਂ ‘ਤੇ ਢੇਰ
ਅਸਟਰੇਲੀਆ ਨੂੰ ਪਹਿਲੀ ਪਾਰੀ ‘ਚ ਮਿਲਿਆ 203 ਦੌੜਾਂ ਦਾ ਵਾਧਾ
ਏਜੰਸੀ/ਸਿਡਨੀ। ਆਫ ਸਪਿੱਨਰ ਨਾਥਨ ਲਿਓਨ (68 ਦੌੜਾਂ ‘ਤੇ ਪੰਜ ਵਿਕਟਾਂ) ਅਤੇ ਤੇਜ਼ ਗੇਂਦਬਾਜ਼ ਪੈਟ ਕਮਿੰਸ (44 ਦੌੜਾਂ ‘ਤੇ ਤਿੰਨ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਅਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਤੀਜੇ ਕ੍ਰਿਕਟ ਦੇ ਤੀਜੇ ਦਿਨ ਅੱਜ ਪਹਿਲੀ ਪਾਰੀ ‘ਚ 251 ਦੌੜਾਂ ‘ਤੇ ਢੇਰ ਕਰਕੇ 203 ਦੌੜਾਂ ਦਾ ਵੱਡਾ ਵਾਧਾ ਹਾਸਲ ਕਰ ਲਿਆ ਅਸਟਰੇਲੀਆ ਨੇ ਨਿਊਜ਼ੀਲੈਂਡ ਨੂੰ ਫਾਲੋਆਨ ਨਹੀਂ ਦਿੱਤਾ ਅਤੇ ਦੂਜੀ ਪਾਰੀ ‘ਚ ਖੇਡਣ ਦਾ ਫੈਸਲਾ ਕੀਤਾ ਅਸਟਰੇਲੀਆ ਨੇ ਸਟੰਪ ਤੱਕ ਬਿਨਾ ਕੋਈ ਵਿਕਟ ਗਵਾਏ 40 ਦੌੜਾਂ ਬਣਾ ਲਈਆਂ ਹਨ ਅਤੇ ਉਸ ਦਾ ਕੁੱਲ ਵਾਧਾ 243  ਦੌੜਾਂ ਦਾ ਹੋ ਗਿਆ ਹੈ।
ਡੇਵਿਡ ਵਾਰਨਰ ਅਤੇ ਜੋ ਬਰਨਜ਼ 16 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਸਨ ਇਸ ਤੋਂ ਪਹਿਲਾਂ ਸਵੇਰੇ ਨਿਊਜ਼ੀਲੈਂਡ ਨੇ ਬਿਨਾ ਕਿਸੇ ਨੁਕਸਾਨ ਦੇ 63 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ ਓਪਨਿੰਗ ਜੋੜੀ ਕਪਤਾਨ ਟਾਮ ਲਾਥਮ ਨੇ 26 ਦੌੜਾਂ ਅਤੇ ਟਾਮ ਬੰਲੇਡਲ ਨੇ 34 ਦੌੜਾਂ ਤੋਂ ਆਪਣੀ ਪਾਰੀ ਨੂੰ ਅੱਗੇ ਵਧਾਇਆ ਨਿਊਜ਼ੀਲੈਂਡ ਨੂੰ ਜਲਦ ਹੀ ਪਹਿਲਾ ਝਟਕਾ ਲੱਗਾ ਜਦੋਂ ਲਿਓਨ ਨੇ ਬੰਲਡੇਲ ਨੂੰ ਬੋਲਡ ਕਰ ਦਿੱਤਾ ਬੰਲਡੇਲ ਆਪਣੇ ਸਕੋਰ ‘ਚ ਕੋਈ ਵਾਧਾ ਨਹੀਂ ਕਰ ਸਕੇ।
ਲਾਥਮ ਅਤੇ ਜਿੱਤ ਰਾਵਲ ਨੇ ਟੀਮ ਦੇ ਸਕੋਰ ਨੂੰ 117 ਦੌੜਾਂ ਤੱਕ ਪਹੁੰਚਾਇਆ ਪਰ ਇਸੇ ਸਕੋਰ ‘ਤੇ ਨਿਊਜ਼ੀਲੈਂਡ ਨੇ ਰਾਵਲ ਅਤੇ ਲਾਥਮ ਦੀ ਵਿਕਟ ਗਵਾ ਦਿੱਤੀ ਰਾਵਲ ਨੂੰ ਲਿਓਨ ਨੇ ਅਤੇ ਲਾਥਮ ਨੂੰ ਕਮਿੰਸ ਨੇ ਆਊਟ ਕੀਤਾ।ਰਾਸ ਟੇਲਰ 22 ਦੌੜਾਂ ਬਣਾ ਕੇ ਕਮਿੰਸ ਦਾ ਸ਼ਿਕਾਰ ਬਣੇ ਕੀਵੀ ਪਾਰੀ ਇਨ੍ਹਾਂ ਝਟਕਿਆਂ ਤੋਂ ਉੱਭਰ ਨਹੀਂ ਸਕੀ ਗਲੇਨ ਫਿਲੀਪਸ ਨੇ 115 ਗੇਂਦਾਂ ‘ਚ 52 ਦੌੜਾਂ ਦੀ ਸੰਘਰਸ਼ਪੂਰਨ ਪਾਰੀ ਖੇਡੀ ਅਤੇ ਟੀਮ ਨੂੰ 200 ਦੇ ਪਾਰ ਪਹੁੰਚਾਇਆ ਇਸ ਤੋਂ ਬਾਅਦ ਕੋਈ ਵੀ ਬੱਲੇਬਾਜ਼ ਵਿਕਟਾਂ ‘ਤੇ ਨਹੀਂ ਟਿਕ ਸਕਿਆ ਅਤੇ ਪੂਰੀ ਟੀਮ 95.4 ਓਵਰਾਂ ‘ਚ 251 ਦੌੜਾਂ ‘ਤੇ ਢੇਰ ਹੋ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਟੀਬੀਪੀ ਦੇ ਕੈਂਪ ‘ਚ ਗੋਲੀਬਾਰੀ, ਪੰਜ ਜਵਾਨਾਂ ਦੀ ਮੌਤ
ਸਵੇਰੇ ਅਚਾਨਕ ਹੋਈ ਗੋਲੀਬਾਰੀ ਦੀ ਘਟਨਾ
ਨਰਾਇਣਪੁਰ, ਏਜੰਸੀ। ਛਤੀਸਗੜ ਦੇ ਨਰਾਇਣਪੁਰ ਜ਼ਿਲ੍ਹੇ ਦੇ ਕੜੇਨਾਰ ਸਥਿਤ ਭਾਰਤ ਤਿੱਬਤ ਸੀਮਾ ਪੁਲਿਸ (ਆਈਟੀਬੀਪੀ) ਦੇ ਕੈਂਪ ‘ਚ ਅੱਜ ਸਵੇਰੇ ਅਚਾਨਕ ਹੋਈ ਗੋਲੀਬਾਰੀ ਦੀ ਘਟਨਾ ‘ਚ ਪੰਜ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਹਨਾਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਬਸਤਰ ਰੇਂਜ ਦੇ ਆਈਜੀਪੀ ਪੀ ਸੁੰਦਰਰਾਜ ਨੇ ਦੱਸਿਆ ਕਿ ਸਵੇਰੇ ਕਿਸੇ ਗੱਲ ਨੂੰ ਲੈ ਕੇ ਇੱਕ ਜਵਾਨ ਦੁਆਰਾ ਅਚਾਨਕ ਗੋਲੀਬਾਰੀ ਕਰ ਦਿੱਤੀ ਗਈ, ਜਿਸ ਨਾਲ ਉੱਥੇ ਮੌਜੂਦ ਪੰਜ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜ਼ਖਮੀ ਜਵਾਨ ਨੂੰ ਨਜ਼ਦੀਕ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ITBP Camp
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਪਲਟਣ ਨਾਲ ਤਿੰਨ ਬੱਚਿਆਂ ਸਮੇਤ ਪੰਜ ਦੀ ਮੌਤ
ਉਤਰ ਪ੍ਰਦੇਸ਼ ‘ਚ ਪੀਲੀਭੀਤ ਜ਼ਿਲ੍ਹੇ ਦੇ ਗਜਰੌਲਾ ਖੇਤਰ ‘ਚ ਤੇਜ ਰਫਤਾਰ ਕਾਰ ਦੇ ਪਲਟ ਜਾਣ ਾਲ ਸ਼ਾਦੀ ਸਮਾਰੋਹ ਤੋਂ ਵਾਪਸ ਆ ਰਹੇ ਕਾਰ ਸਵਾਰ ਤਿੰਨ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਇੰਨੇ ਵੀ ਜ਼ਖਮੀ ਹੋ ਗਏ। ਪੁਲਿਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਪੀਲੀਭੀਤ ਦੇ ਪੂਰਨਪੁਰ ਇਲਾਕੇ ਦੇ ਸੁਧੀਰ ਕਾਲੋਨੀ ਨਿਵਾਸੀ ਅਸ਼ਵਨੀ ਉਪਾਧਿਆਏ ਅਤੇ ਅਮਿਤ ਕਸ਼ਯਪ ਆਪਣੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਇੱਕ ਵਿਆਹ ਸਮਾਰੋਹ ‘ਚ ਗਏ ਸਨ।
Accident ਕਾਰ ਪਲਟਣ ਨਾਲ ਤਿੰਨ ਬੱਚਿਆਂ ਸਮੇਤ ਪੰਜ ਦੀ ਮੌਤ
ਪੀਲੀਭੀਤ, ਏਜੰਸੀ। ਉਤਰ ਪ੍ਰਦੇਸ਼ ‘ਚ ਪੀਲੀਭੀਤ ਜ਼ਿਲ੍ਹੇ ਦੇ ਗਜਰੌਲਾ ਖੇਤਰ ‘ਚ ਤੇਜ ਰਫਤਾਰ ਕਾਰ ਦੇ ਪਲਟ ਜਾਣ ਾਲ ਸ਼ਾਦੀ ਸਮਾਰੋਹ ਤੋਂ ਵਾਪਸ ਆ ਰਹੇ ਕਾਰ ਸਵਾਰ ਤਿੰਨ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਇੰਨੇ ਵੀ ਜ਼ਖਮੀ ਹੋ ਗਏ। ਪੁਲਿਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵੀਰਵਾਰ ਨੂੰ ਪੀਲੀਭੀਤ ਦੇ ਪੂਰਨਪੁਰ ਇਲਾਕੇ ਦੇ ਸੁਧੀਰ ਕਾਲੋਨੀ ਨਿਵਾਸੀ ਅਸ਼ਵਨੀ ਉਪਾਧਿਆਏ ਅਤੇ ਅਮਿਤ ਕਸ਼ਯਪ ਆਪਣੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਇੱਕ ਵਿਆਹ ਸਮਾਰੋਹ ‘ਚ ਗਏ ਸਨ। Accident
ਰਾਤ ਕਰੀਬ ਸਾਢੇ 12 ਵਜੇ ਸ਼ਾਦੀ ਤੋਂ ਵਾਪਸ ਆਉਂਦੇ ਸਮੇਂ ਉਹਨਾਂਦੀ ਕਾਰ ਗਜਰੌਲਾ ਇਲਾਕੇ ‘ਚ ਪਿਪਰਿਆ ਨੇਵਦੀਆ ਪਿੰਡ ਦੇ ਕੋਲ ਸੜਕ ਕਿਨਾਰੇ ਹਨ੍ਹੇਰੀ ਕਾਰਨ ਟੁੱਟੇ ਪਏ ਦਰਖ਼ਤ ਨਾਲ ਟਕਰਾ ਕੇ ਪਲਟ ਗਈ। ਉਹਨਾ ਦੱਸਿਆ ਕਿ ਹਾਦਸੇ ‘ਚ ਅਸ਼ਵਨੀ ਉਪਾਧਿਆਏ, ਉਹਨਾਂ ਦੀ ਪੁੱਤਰੀ ਨੋਨੀ ਅਤੇ ਅੱਠ ਸਾਲ ਦੇ ਬੇਟੇ ਲਵ ਤੋਂ ਇਲਾਵਾ ਅਮਿਤ ਕਸ਼ਯਪ ਅਤੇ ਉਸ ਦਾ ਸੱਤ ਸਾਲ ਦੇ ਬੇਟੇ ਗੋਲੂ ਦੀ ਮੌਤ ਹੋ ਗਈ। ਹਾਦਸੇ ‘ਚ ਤਿੰਨ ਮਹਿਲਾਵਾਂ ਅਤੇ ਦੋ ਬੱਚਿਆਂ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ  ਵਾਪਰਿਆ ਹਾਦਸਾ
ਜੈਪੁਰ, ਏਜੰਸੀ। ਰਾਜਸਥਾਨ ਵਿੱਚ ਸਿਰੋਹੀ ਜਿਲ੍ਹੇ ਦੇ ਰੋਹਿੜਾ ਥਾਣਾ ਖੇਤਰ ਵਿੱਚ ਭਿਮਾਨਾ ਕੋਲ ਅੱਜ ਸਵੇਰੇ ਕਾਰ ਅਤੇ ਟਰੱਕ ਦੀ ਟੱਕਰ ‘ਚ ਦੋ ਬੱਚੀਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਜਖ਼ਮੀ ਹੋ ਗਏ।  ਪੁਲਿਸ ਅਨੁਸਾਰ ਇਹ ਲੋਕ ਜੈਸਲਮੇਰ ਜਿਲ੍ਹੇ ਵਿੱਚ ਸਥਿਤ ਰਾਮਦੇਵਰਾ ਜਾ ਰਹੇ ਸਨ ਕਿ ਖੇਤਰ ਵਿੱਚ ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਦੋਵਾਂ ਵਾਹਨਾਂ ਵਿੱਚ ਟੱਕਰ ਇੰਨੀ ਤੇਜ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਦੋ ਬੱਚੀਆਂ ਸਮੇਤ ਤਿੰਨ ਵਿਅਕਤੀਅ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਖ਼ਮੀਆਂ ਨੂੰ ਆਬੂਰੋਡ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਦੋ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਮੱਧਪ੍ਰਦੇਸ਼ ਦੇ ਰਹਿਣ ਵਾਲੇ ਇਹ ਲੋਕ ਅਹਿਮਦਾਬਾਦ ਤੋਂ ਲੋਕ ਦੇਵਤਾ ਬਾਬਾ ਰਾਮਦੇਵ ਮੰਦਿਰ ਵਿੱਚ ਦਰਸ਼ਨ ਲਈ ਰਾਮਦੇਵਰਾ ਜਾ ਰਹੇ ਸਨ। (Road Accident)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ’ਤੇ ਪੰਜ ਜੱਜਾਂ ਦੀ ਬੈਂਚ ਕਰੇਗੀ ਸੁਣਵਾਈ
ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ’ਚ ਵੰਡਣ ’ਤੇ ਫਿਲਹਾਲ ਰੋਕ ਨਹੀਂ
ਨਵੀਂ ਦਿੱਲੀ (ਏਜੰਸੀ)। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਬਣਾਈ ਗਈ ਤੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਤਿੰਨੇ ਜੱਜਾਂ ਦੀ ਬੈਂਚ ਨੇ ਮਾਮਲੇ ਨੂੰ ਬੁੱਧਵਾਰ ਨੂੰ ਸੰਵਿਧਾਨ ਬੈਂਚ ’ਚ ਭੇਜ ਦਿੱਤਾ ਗਿਆ ਬੈਂਚ ਮਾਮਲੇ ਦੀ ਪਹਿਲੀ ਸੁਣਵਾਈ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਕਰੇਗੀ। (Kashmir)
ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਸ ਸਬੰਧੀ ਵੱਖ-ਵੱਖ ਦਾਖਲ 14 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਤੋਂ ਬਾਅਦ ਇਹ ਆਦੇਸ਼ ਦਿੱਤਾ ਫਿਲਹਾਲ ਕੋਰਟ ਨੇ ਧਾਰਾ 370 ਨੂੰ ਬੇਅਸਰ ਕਰਨ ਵਾਲੇ ਸੰਵਿਧਾਨ ਸੋਧ ਤੇ ਸੂਬੇ ਦੇ ਮੁੜ ਗਠਨ ਦੇ ਕਾਨੂੰਨ ’ਤੇ ਰੋਕ ਨਹੀਂ ਲਾਈ ਹੈ ਸੂਬੇ ਦੇ ਕਈ ਹਿੱਸਿਆਂ ’ਚ ਧਾਰਾ 144 ਤੇ ਕਰਫਿਊ ਲੱਗੇ ਹੋਣ, ਮੋਬਾਇਲ-ਇੰਟਰਨੈੱਟ ਵਰਗੀਆਂ ਸਹੂਲਤਾਂ ਦੇ ਪ੍ਰਭਾਵਿਤ ਹੋਣ ਦੀ ਸ਼ਿਕਾਇਤ ਕਰ ਰਹੀ ਜੰਮੂ ਕਸ਼ਮੀਰ ਟਾਈਮਸ ਦੇ ਸੰਪਾਦਕ ਅਨੁਰਾਧਾ ਭਸੀਨ ਦੀ ਪਟੀਸ਼ਨ ’ਤੇ ਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਦਿੱਲੀ ਹਾਈਕੋਰਟ ਨੇ ਜੰਮੂ ਕਸ਼ਮੀਰ ਦੇ ਸਾਬਕਾ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਅਧਿਕਾਰੀ ਸ਼ਾਹ ਫੈਸਲ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ।
ਯੇਚੁਰੀ ਤਾਰੀਗਾਮੀ ਨੂੰ ਮਿਲਣ ਕਸ਼ਮੀਰ ਜਾਣਗੇ | Kashmir
ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸੁਪਰੀਮ ਕੋਰਟ ਦੇ ਬੁੱਧਵਾਰ ਦੇ ਫੈਸਲੇ ਦੇ ਮੁੱਦੇਨਜ਼ਰ ਆਪਣੀ ਪਾਰਟੀ ਦੇ ਆਗੂ ਮੁਹੰਮਦ ਯੂਸੁਫ ਤਾਰੀਗਾਮੀ ਨੂੰ ਦੇਖਣ ਵੀਰਵਾਰ ਨੂੰ ਕਸ਼ਮੀਰ ਜਾਣਗੇ ਯੇਚੁਰੀ ਨੇ ਅੱਜ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੂੰ ਚਿੱਠੀ ਲਿਖ ਕੇ ਉਨ੍ਹਾਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਉਹ ਆਪਣੇ ਸਹਿਯੋਗੀ ਤਾਰੀਗਾਮੀ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਜਾ ਸਕਦੇ ਹਨ ਇਸ ਲਈ ਉਹ ਕੱਲ੍ਹ ਕਸ਼ਮੀਰ ਆ ਰਹੇ ਹਨ।
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਬਿਲਾਸਪੁਰ, ਏਜੰਸੀ। ਛਤੀਸਗੜ੍ਹ ‘ਚ ਬਿਲਾਸਪੁਰ ਦੇ ਹਿਰੀ ਥਾਣਾ ਖੇਤਰ ਦੇ ਅਟਰਾਰ ਪਿੰਡ ‘ਚ ਇੱਕ ਟਰੈਕਟਰ ਦੇ ਬੇਕਾਬੂ ਹੋਕੇ ਪਲਟ ਜਾਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਕੋਨੀ ਖੇਤਰ ਦੇ ਚੁਮਕੰਵਾ ਨਿਵਾਸੀ ਮਜ਼ਦੂਰ ਐਤਵਾਰ ਦੀ ਸ਼ਾਮ ਇੱਕ ਠੇਕੇਦਾਰ ਦੇ ਤਹਿਤ ਬਿਜਲੀ ਮਾਰ ਲਾਉਣ ਦੇ ਕੰਮ ਤੋਂ ਬਾਅਦ ਅਟਰਾਰ ਪੰਚਾਇਤ ਭਵਨ ਵਾਪਸ ਜਾ ਰਹੇ ਸਨ ਜਿੱਥੇ ਉਹਨਾਂ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਸੀ। ਇਸੇ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਪਾਣੀ ਨਾਲ ਭਰੇ ਖੱਡੇ ‘ਚ ਪਲਟ ਗਿਆ। ਹਾਦਸੇ ‘ਚ ਟਰੈਕਟਰ ਚਾਲਕ ਅਤੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਟਰੈਕਟਰ ਚਾਲਕ ਅਕਸ਼ੈ ਖੈਰਵਾਰ, ਸੂਰਜ ਸਾਹੂ, ਰਾਜਕੁਮਾਰ ਨੇਤਾਮ ਅਤੇ ਰਮਾਇਣ ਸਾਹੂ ਵਜੋਂ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਤਫਤੀਸ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿਸਤਾਨ ‘ਚ ਧਮਾਕੇ ਨਾਲ ਫੌਜ ਦੇ ਪੰਜ ਜਵਾਨਾਂ ਦੀ ਮੌਤ
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸਾਂਬ ਸੈਕਟਰ ‘ਚ ਕੰਟਰੋਲ ਰੇਖਾ ਤੋਂ ਕੁਝ ਹੀ ਮੀਟਰ ਦੂਰ ਹੋਏ ਇੱਕ ਧਮਾਕੇ ‘ਚ ਪੰਜ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਇੰਟਰ ਸਰਵਿਸਜ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੀ ਬਰਨਾਲਾ ਤਹਿਸੀਲ ‘ਚ ਹੋਏ ਧਮਾਕੇ ‘ਚ ਪੰਜ ਫੌਜੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਫੌਜੀ ਜ਼ਖਮੀ ਹੋ ਗਿਆ। ਇਸ ਘਟਨਾ ‘ਚ ਸੂਬੇਦਾਰ ਮੁਹੰਮਦ ਸਾਦਿਕ (44) ਸਿਪਾਹੀ ਮੁਹੰਮਦ ਤੈਅਬ (26) ਨਾਇਕ ਸ਼ੇਰ ਜਮਾਨ (36) ਸਿਪਾਹੀ ਜੋਹੈਬ (20) ਅਤੇ ਸਿਪਾਹੀ ਗੁਲਾਮ ਕਾਸਿਮ (22) ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਭਾਰਤ ‘ਚ ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ ਨੂੰ ਹੋਏ ਆਤਮਘਾਤੀ ਅੱਤਵਾਦੀ ਹਮਲੇ ‘ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਬਾਲਾਕੋਟ ‘ਚ ਭਾਰਤੀ ਹਵਾਈ ਫੌਜ ਦੀ ਕਾਰਵਾਈ ਤੋਂ ਬਾਅਦ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਕਾਇਮ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਰੀਆ ‘ਚ ਅੱਤਵਾਦੀ ਹਮਲੇ ‘ਚ ਪੰਜ ਮਰੇ
ਮਾਸਕੋ, ਏਜੰਸੀ। ਸੀਰੀਆ ਦੇ ਸੁਕੇਲਾਬਿਆਹ ਸ਼ਹਿਰ ‘ਚ ਅੱਤਵਾਦੀਆਂ ਵੱਲੋਂ ਡੀ ਐਸਕੇਲੇਸ਼ਨ ਜੋਨ ‘ਚ ਕੀਤੇ ਗਏ ਹਵਾਈ ਹਮਲੇ ‘ਚ ਪੰਜ ਨਾਗਰਿਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਰੂਸ ਦੇ ਰੱਖਿਆ ਮੰਤਰਾਲੇ ਦੇ ਮੇਜਰ ਜਨਰਲ ਵਿਕਟਰ ਕੁਪਚੀਸਿਨ ਨੇ ਕਿਹਾ ਕਿ ਹਿਆਤ ਤਾਹਿਰ ਅਲ ਸ਼ਾਮ ਅੱਤਵਾਦੀ ਸੰਗਠਨ ਦੇ ਅੱਤਵਾਦੀਆਂ ਨੇ ਸੁਕੇਲਾਬਿਆਹ ਸ਼ਹਿਰ ‘ਚ ਦਿਨ ‘ਚ ਕਈ ਵਾਰ ਹਵਾਈ ਹਮਲੇ ਕੀਤੇ। ਕੁਲ ਮਿਲਾ ਕੇ ਉਹਨਾਂ ਨੇ 38 ਮਿਸਾਇਲ ਦਾਗੀਆਂ। ਇਹ ਮਿਸਾਇਲ ਸੁਕੇਲਾਬਿਆਹ ਦੇ ਨੈਸ਼ਨਲ ਹਸਪਤਾਲ ‘ਚ ਜਾ ਲੱਗੇ। ਸੀਰੀਆਈ ਆਪਾਤਕਾਲੀਨ ਸੇਵਾਵਾਂ ਅਨੁਸਾਰ ਹਮਲੇ ‘ਚ ਪੰਜ ਨਾਗਰਿਕਾਂ ਦੀ ਮੋਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਲਕਾਤਾ ਪੁਲਿਸ ਨੇ ਸੀਬੀਆਈ ਦੇ ਪੰਜ ਅਫ਼ਸਰਾਂ ਨੂੰ ਗ੍ਰਿਫ਼ਤਾਰ ਕੀਤਾ
ਸੂਬਾ ਪੁਲਿਸ ਤੇ ਸੀਬੀਆਈ ਅਧਿਕਾਰੀਆਂ ਦਰਮਿਆਨ ਹੱਥੋਪਾਈ
ਕੋਲਕਾਤਾ | ਪੱਛਮੀ ਬੰਗਾਲ ਦੇ ਸ਼ਾਰਦਾ ਚਿਟਫੰਡ ਘਪਲੇ ਦੀ ਜਾਂਚ ਲਈ ਅੱਜ ਕੋਲਕਾਤਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਪਹੁੰਚੀ ਸੀਬੀਆਈ ਟੀਮ ਦੇ ਪੰਜ ਅਧਿਕਾਰੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਜਾਣਕਾਰੀ ਅਨੁਸਾਰ ਪੁਲਿਸ ਇਨ੍ਹਾਂ ਅਧਿਕਾਰੀਆਂ ਨੂੰ ਸ਼ੈਕਸਪੀਅਰ ਸਰਨੀ ਥਾਣੇ ਲੈ ਗਈ ਹੈ ਇਸ ਮਾਮਲੇ ‘ਚ ਸੀਬੀਆਈ ਪੂਰੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਸਕਦੀ ਹੈ
ਅਧਿਕਾਰੀਕ ਸੂਤਰਾਂ ਨੇ ਦੱਸਿਆ ਕਿ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ ਪੁਲਿਸ ਕਮਿਸ਼ਨਰ ਦੇ ਘਰ ਪਹੁੰਚ ਗਈ ਹੈ ਤੇ ਸੂਬੇ ਦੇ ਆਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੀ ਹੈ ਕੋਲਕਾਤਾ ਦੇ ਮਹਾਂਪੌਰ ਫਿਰਹਾਦ ਹਕੀਮ ਵੀ ਇਸ ਮੀਟਿੰਗ ‘ਚ ਮੌਜ਼ੂਦ ਹੈ ਸੂਤਰਾਂ ਨੇ ਦੱਸਿਆ ਕਿ ਸੂਬਾ ਪੁਲਿਸ ਤੇ ਸੀਬੀਆਈ ਅਧਿਕਾਰੀਆਂ ਦਰਮਿਆਨ ਹੱਥੋਪਾਈ ਵੀ ਹੋਈ ਸੀ
ਮਮਤਾ ਬੈਨਰਜੀ  ਨੇ ਰਾਤ ਨੂੰ ਹੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰਾ ਦੇਸ਼ ਮੋਦੀ-ਸ਼ਾਹ ਤੋਂ ਪ੍ਰੇਸ਼ਾਨ ਹੈ ਦੇਸ਼ ‘ਚ ਇਸ ਸਮੇਂ ਐਮਰਜੈਂਸੀ ਤੋਂ ਵੀ ਬੁਰੇ ਹਾਲਾਤ ਹਨ ਮਮਤਾ ਨੇ ਕਿਹਾ ਕਿ ਮੈਂ ਮੋਦੀ ਸਰਕਾਰ ਦੇ ਇਸ ਰਵੱਈਆ ਖਿਲਾਫ਼ ਹੁਣੇ ਧਰਨੇ ‘ਤੇ ਬੈਠਾਂਗੀ ਇਸ ਦਰਮਿਆਨ ਕੋਲਕਾਤਾ ਪੁਲਿਸ ਸੀਬੀਆਈ ਦੇ ਜੁਆਇੰਟ ਡਾਇਰੈਕਟਰ ਪੰਕਜ ਸ੍ਰੀਵਾਸਤਵ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰ ਰਵਾਨਾ ਹੋ ਗਈ ਹੈ ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨਰ ਦੇ ਘਰ ਜ਼ਰੂਰੀ ਡਾਕਿਊਮੈਂਟ ਨੂੰ ਨਸ਼ਟ ਕੀਤਾ ਜਾ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਹੁਣ ਰਾਜਪਾਲ ਕੋਲ ਇਸ ਸਥਿਤੀ ਨਾਲ ਨਜਿੱਠਣ ਦੀ ਫਰਿਆਦ ਕਰ ਸਕਦੀ ਹੈ ਦਰਅਸਲ ਪੱਛਮੀ ਬੰਗਾਲ ਦੇ ਚਰਚਿੱਤ ਸ਼ਾਰਦਾ ਚਿਟਫੰਡ ਮਾਮਲੇ ਦੀ ਜਾਂਚ ਦੇ ਲਪੇਟੇ ‘ਚ ਕੋਲਕੱਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਵੀ ਆ ਗਏ ਹਨ ਸੀਬੀਆਈ ਦੀ ਇੱਕ ਟੀਮ ਰਾਜੀਵ ਕੁਮਾਰ ਤੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ ਪਰ ਉਨ੍ਹਾਂ ਅੰਦਰ ਨਾ ਜਾਣ ਦਿੱਤਾ ਗਿਆ ਮੌਕੇ ‘ਤੇ ਕੋਲਕਾਤਾ ਪੁਲਿਸ ਦੇ ਦੋ ਡਿਪਟੀ ਕਮਿਸ਼ਨਰ ਮੌਜ਼ੂਦ ਸਨ ਕੋਲਕਾਤਾ ਪੁਲਿਸ ਦੇ ਅਧਿਕਾਰੀ ਸੀਬੀਆਈ ਦੀ ਟੀਮ ਤੋਂ ਕੋਰਟ ਦਾ ਵਾਰੰਟ ਦੇਖਣ ਦੀ ਮੰਗ ਕਰ ਰਹੇ ਸਨ ਸੀਬੀਆਈ ਦੇ ਅਧਿਕਾਰੀ ਜਦੋਂ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਘਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਉਸ ਸਮੇਂ ਉਨਾਂ ਦੀ ਮੌਜ਼ੂਦ ਪੁਲਿਸ ਕਰਮੀਆਂ ਨਾਲ ਹੱਥੋਪਾਈ ਵੀ ਹੋਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।