Delhi CM - Sach Kahoon Punjabi
Raksha Bandhan: ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲੀ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
Raksha Bandhan: ਨਵੀਂ ਦਿੱਲੀ, (ਆਈਏਐਨਐਸ)। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵੀਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਸਾਰੇ ਬੱਚਿਆਂ ਨੂੰ ਪਿਆਰ ਨਾਲ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਸਾਂਝੀਆਂ ਕੀਤੀਆਂ। ਤਸਵੀਰਾਂ ਵਿੱਚ ਮੁੱਖ ਮੰਤਰੀ ਬੱਚਿਆਂ ਨੂੰ ਪਿਆਰ ਕਰਦੇ ਹੋਏ ਅਤੇ ਰੱਖੜੀ ਬੰਨ੍ਹਦੇ ਹੋਏ ਦਿਖਾਈ ਦੇ ਰਹੇ ਹਨ।
ਮੁੱਖ ਮੰਤਰੀ ਨੇ ਆਪਣੀ ਪੋਸਟ ’ਚ ਕਿਹਾ, “ਅੱਜ ਸਵੇਰੇ, ਮੁੱਖ ਮੰਤਰੀ ਦਾ ਜਨ ਸੇਵਾ ਸਦਨ ਇੱਕ ਵੱਖਰੇ ਰੰਗ ਵਿੱਚ ਸੀ। ਜਦੋਂ ਸਰਕਾਰੀ ਸਕੂਲਾਂ ਦੇ ਛੋਟੇ ਬੱਚੇ ਰੱਖੜੀ ਦੇ ਮੌਕੇ ‘ਤੇ ਰੱਖੜੀਆਂ ਲੈ ਕੇ ਆਏ, ਤਾਂ ਇਹ ਰਸਮ ਸਾਡੇ ਰਿਸ਼ਤੇ ਦੀ ਇੱਕ ਨਵੀਂ ਪਰਿਭਾਸ਼ਾ ਸੀ। ਉਨ੍ਹਾਂ ਦੇ ਛੋਟੇ ਹੱਥਾਂ ਨਾਲ ਬੰਨ੍ਹੇ ਧਾਗੇ ਇੱਕ ਕੱਲ੍ਹ ਦਾ ਵਾਅਦਾ ਸਨ ਜਿੱਥੇ ਹਰ ਬੱਚਾ ਬਿਨਾਂ ਕਿਸੇ ਡਰ ਅਤੇ ਭੇਦਭਾਵ ਦੇ ਆਪਣੇ ਸੁਪਨਿਆਂ ਨੂੰ ਉਡਾ ਸਕਦਾ ਹੈ।” ਉਨ੍ਹਾਂ ਕਿਹਾ ਕਿ ਬੱਚਿਆਂ ਦਾ ਹਾਸਾ, ਉਨ੍ਹਾਂ ਦੀਆਂ ਮਾਸੂਮ ਅੱਖਾਂ ਵਿੱਚ ਚਮਕ… ਇਹ ਸਾਡੇ ਹਰ ਫੈਸਲੇ ਦਾ ਆਧਾਰ ਹੈ, ਸਾਡੀ ਹਰ ਨੀਤੀ ਦਾ ਆਧਾਰ ਹੈ। ਤੁਹਾਡੇ ਸਾਰੇ ਬੱਚਿਆਂ ਨੂੰ ਬਹੁਤ ਸਾਰਾ ਪਿਆਰ ਅਤੇ ਉਸ ਭਰੋਸੇ ਨੂੰ ਮੇਰਾ ਸਲਾਮ ਜੋ ਤੁਸੀਂ ਅੱਜ ਮੇਰੀ ਗੁੱਟ ‘ਤੇ ਬੰਨ੍ਹਿਆ ਹੈ।
ਪਾਰਟੀ ਦਾ ਮਹਿਲਾ ਮੋਰਚਾ ਦਿੱਲੀ ਦੀਆਂ ਝੁੱਗੀਆਂ-ਝੌਂਪੜੀਆਂ ਵਾਲਿਆਂ ਨਾਲ ਮਨਾਵੇਗਾ ਰੱਖੜੀ ਦਾ ਤਿਉਹਾਰ
ਇਸ ਤੋਂ ਪਹਿਲਾਂ, ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਦਿੱਲੀ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਸੂਬਾ ਪ੍ਰਧਾਨ ਵੀਰੇਂਦਰ ਸਚਦੇਵਾ ਨੂੰ ਰੱਖੜੀ ਬੰਨ੍ਹੀ। ਸਚਦੇਵਾ ਨੇ ਰੱਖੜੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਇਹ ਇੱਕ ਪਵਿੱਤਰ ਤਿਉਹਾਰ ਹੈ, ਜੋ ਭਰਾ-ਭੈਣ ਦੇ ਰਿਸ਼ਤੇ ਦੀ ਸ਼ਾਨ ਨੂੰ ਬਣਾਈ ਰੱਖਦਾ ਹੈ। ਰੱਖੜੀ ਦਾ ਤਿਉਹਾਰ ਪੂਰੇ ਸਮਾਜ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਐਲਾਨ ਕੀਤਾ ਸੀ ਕਿ ਉਸਦੀ ਪਾਰਟੀ ਦਾ ਮਹਿਲਾ ਮੋਰਚਾ ਦਿੱਲੀ ਦੀਆਂ ਝੁੱਗੀਆਂ-ਝੌਂਪੜੀਆਂ ਵਿੱਚ ਜਾਵੇਗਾ ਅਤੇ ਉੱਥੇ ਰਹਿਣ ਵਾਲੇ ਲੋਕਾਂ ਨਾਲ ਰੱਖੜੀ ਦਾ ਤਿਉਹਾਰ ਮਨਾਏਗਾ। ਪਾਰਟੀ ਦੇ ਕਈ ਚੋਟੀ ਦੇ ਨੇਤਾ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਰਿਚਾ ਪਾਂਡੇ ਮਿਸ਼ਰਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਦਾ ਟੀਚਾ ਹੈ ਕਿ ਰੱਖੜੀ ਦੇ ਮੌਕੇ ‘ਤੇ ਅਸੀਂ ਦਿੱਲੀ ਦੀਆਂ ਸਾਰੀਆਂ ਝੁੱਗੀਆਂ-ਝੌਂਪੜੀਆਂ ਵਿੱਚ ਜਾ ਕੇ ਉਨ੍ਹਾਂ ਵਿੱਚ ਰੱਖੜੀ ਦਾ ਤਿਉਹਾਰ ਮਨਾਈਏ। ਇਸ ਲਈ ਅਸੀਂ ਇੱਕ ਪੂਰੀ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਅਨੁਸਾਰ, ਸਾਡੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਕੰਮ ਕਰੇਗੀ। ਪਾਰਟੀ ਇਹ ਯਕੀਨੀ ਬਣਾਏਗੀ ਕਿ ਹਰ ਖੇਤਰ ਵਿੱਚ ਰੱਖੜੀ ਦੇ ਮੌਕੇ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣ।
Delhi CM: ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ ਰੇਖਾ ਗੁਪਤਾ
Delhi CM: ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ
Delhi CM: ਨਵੀਂ ਦਿੱਲੀ। ਨਵੀਂ ਦਿੱਲੀ। ਦਿੱਲੀ ਦੇ ਸ਼ਾਲੀਮਾਰ ਬਾਗ ਸੀਟ ਤੋਂ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਦੀ ਦੌੜ ਵਿੱਚ ਰੇਖਾ ਗੁਪਤਾ ਦਾ ਨਾਮ ਸਭ ਤੋਂ ਅੱਗੇ ਸੀ। ਵਿਧਾਇਕ ਦਲ ਦੀ ਮੀਟਿੰਗ ਵਿੱਚ ਵਿਜੇਂਦਰ ਗੁਪਤਾ ਅਤੇ ਪ੍ਰਵੇਸ਼ ਵਰਮਾ ਨੇ ਰੇਖਾ ਗੁਪਤਾ ਦਾ ਨਾਮ ਪ੍ਰਸਤਾਵਿਤ ਕੀਤਾ। ਰਿਪੋਰਟਾਂ ਅਨੁਸਾਰ, ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ ਅਤੇ ਵਿਜੇਂਦਰ ਗੁਪਤਾ ਵਿਧਾਨ ਸਭਾ ਸਪੀਕਰ ਹੋਣਗੇ। ਪਾਰਟੀ ਨੇ ਰਵੀ ਸ਼ੰਕਰ ਪ੍ਰਸਾਦ ਅਤੇ ਓਮ ਪ੍ਰਕਾਸ਼ ਧਨਖੜ ਨੂੰ ਆਬਜ਼ਰਵਰ ਬਣਾਇਆ ਸੀ। ਦੋਵਾਂ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਇੱਕ-ਇੱਕ ਕਰਕੇ ਸਾਰੇ ਭਾਜਪਾ ਵਿਧਾਇਕਾਂ ਨਾਲ ਗੱਲ ਕੀਤੀ।
ਇਹ ਵੀ ਪੜ੍ਹੋ: Toll Tax: ਗੈਰਿਜ ’ਚ ਖੜੀ ਗੱਡੀ ਦਾ ਕੱਟਿਆ ਟੋਲ, ਮਾਲਕ ਦੇ ਉਡੇ ਹੋਸ਼
ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਤੀਸ਼ ਉਪਾਧਿਆਏ ਅਤੇ ਵਿਜੇਂਦਰ ਗੁਪਤਾ ਨੇ ਰੇਖਾ ਗੁਪਤਾ ਦਾ ਨਾਂਅ ਪ੍ਰਸਤਾਵਿਤ ਕੀਤਾ, ਫਿਰ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਦੁਪਹਿਰ 12:35 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਦਿੱਲੀ ਦੇ ਮੁੱਖ ਸਕੱਤਰ ਵੱਲੋਂ ਭੇਜੇ ਗਏ ਸੱਦੇ ਪੱਤਰ ਵਿੱਚ ਮੁੱਖ ਮੰਤਰੀ ਦੇ ਨਾਲ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦਾ ਵੀ ਜ਼ਿਕਰ ਹੈ। ਇਸ ਪ੍ਰੋਗਰਾਮ ਵਿੱਚ 30 ਹਜ਼ਾਰ ਮਹਿਮਾਨਾਂ ਦੇ ਆਉਣ ਦੀ ਉਮੀਦ ਹੈ।
Delhi: ਮੁੱਖ ਮੰਤਰੀ ਆਤਿਸ਼ੀ ’ਤੇ ਦਿੱਲੀ ਪੁਲਿਸ ਨੇ ਦਰਜ਼ ਕੀਤੀ FIR, ਜਾਣੋ ਇਹ ਹੈ ਕਾਰਨ
ਆਮ ਆਦਮੀ ਪਾਰਟੀ ਖਿਲਾਫ ਵੀ ਕੀਤੀ ਹੈ ਕਾਰਵਾਈ | Delhi
ਨਵੀਂ ਦਿੱਲੀ (ਏਜੰਸੀ)। Delhi: ਨਵੀਂ ਦਿੱਲੀ ਜ਼ਿਲ੍ਹੇ ਦੇ ਨੌਰਥ ਐਵੇਨਿਊ ਥਾਣੇ ’ਚ ਆਮ ਆਦਮੀ ਪਾਰਟੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਦੋਸ਼ ਹੈ ਕਿ ਆਮ ਆਦਮੀ ਪਾਰਟੀ ਨਕਲੀ ਫੋਟੋਆਂ ਲਾ ਕੇ ਚੋਣਾਂ ਦਾ ਪ੍ਰਚਾਰ ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਜਾਂਚ ਲਈ ਇੱਕ ਹੋਰ ਕਮੇਟੀ ਵੀ ਬਣਾਈ ਹੈ। ਨਾਲ ਹੀ ਗੋਵਿੰਦ ਪੁਰੀ ’ਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ’ਤੇ ਸਰਕਾਰੀ ਵਾਹਨ ਦੀ ਚੋਣਾਂ ’ਚ ਵਰਤੋਂ ਕਰਨ ’ਤੇ ਵੀ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਆਪਣੀ ਜਾਂਚ ਕਰ ਰਹੀ ਹੈ। Atishi Marlena
ਇਹ ਖਬਰ ਵੀ ਪੜ੍ਹੋ : Body Donation: ਬਲਾਕ ਸੁਨਾਮ ਦੇ ਲੱਖਾ ਸਿੰਘ ਇੰਸਾਂ ਹੋਏ ਸਰੀਰਦਾਨੀਆਂ ‘ਚ ਸ਼ਾਮਲ
ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧੀ
ਰਾਉਜ ਐਵੇਨਿਊ ਕੋਰਟ ਨੇ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ
ਨਵੀਂ ਦਿੱਲੀ (ਏਜੰਸੀ)। ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਦੋਵਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਜਵਾਨ ਦੀ ਗੋਲੀ ਲੱਗਣ ਨਾਲ ਅਚਨਚੇਤ ਮੌਤ
ਜਿਕਰਯੋਗ ਹੈ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਬੁੱਧਵਾਰ ਨੂੰ ਸਮਾਪਤ ਹੋ ਰਹੀ ਸੀ। ਇਸ ਕਾਰਨ ਈਡੀ ਨੇ ਉਨ੍ਹਾਂ ਨੂੰ ਅੱਜ ਦਿਲੀ ਦੀ ਰਾਊਜ ਏਵੇਨਿਊ ਅਦਾਲਤ ’ਚ ਪੇਸ਼ ਕੀਤਾ। ਇਸ ਸਮੇਂ ਕੇਜਰੀਵਾਲ ਤਿਹਾੜ ਜੇਲ੍ਹ ’ਚ ਬੰਦ ਹਨ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਵਿਵਾਦਤ ਸ਼ਰਾਬ ਨੀਤੀ ’ਚ ਬੇਨੇਮੀਆਂ ਦੀ ਜਾਂਚ ਹਾਲੇ ਜਾਰੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਰੱਖਣ ਦੀ ਜ਼ਰੂਰਤ ਹੈ।
ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ: ਕੇਜਰੀਵਾਲ
(ਏਜੰਸੀ) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਮੈਂ ਕਦੇ ਕਿਸੇ ਅਹੁਦੇ ਦਾ ਲਾਲਚੀ ਨਹੀਂ ਰਿਹਾ। ਮੈਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਨਹੀਂ ਬਣਨਾ ਚਾਹੁੰਦਾ। ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਝੁੱਗੀਆਂ ਵਿੱਚ ਕੰਮ ਕੀਤਾ। ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਸਿਧਾਂਤਾਂ ਦੀ ਖਾਤਰ 49 ਦਿਨਾਂ ਦੇ ਅੰਦਰ ਹੀ ਅਸਤੀਫਾ ਦੇ ਦਿੱਤਾ ਸੀ। ਅੱਜ ਕੋਈ ਚਪੜਾਸੀ ਦੀ ਨੌਕਰੀ ਨਹੀਂ ਛੱਡਦਾ।
ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ: Arvind Kejriwal
ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਕਿ ਜਦੋਂ ਮੈਂ ਜੇਲ੍ਹ ਗਿਆ ਤਾਂ ਮੇਰੀ ਮਾਂ ਅਤੇ ਭੈਣਾਂ ਬਹੁਤ ਰੋਈਆਂ। ਕਈਆਂ ਨੇ ਮੰਨਤਾਂ ਮੰਗੀਆਂ। ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਕਰੋੜਾਂ ਲੋਕਾਂ ਨੇ ਦੁਆਵਾਂ ਭੇਜੀਆਂ ਹਨ। ਉਨ੍ਹਾਂ ਦੀਆਂ ਅਸੀਸਾਂ ਸਦਕਾ ਹੀ ਮੈਂ ਤੁਹਾਡੇ ਵਿਚਕਾਰ ਹਾਂ। ਦੇਸ਼ ਤਰੱਕੀ ਕਰੇ। ਇਹ ਮੇਰੀ ਰੱਬ ਤੋਂ ਇੱਛਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ ਅਤੇ ‘ਆਪ’ ਵੀ ਇਸ ਵਿੱਚ ਭਾਈਵਾਲ ਹੋਵੇਗੀ। ਦਿੱਲੀ ਨੂੰ ਪੂਰਨ ਸੂਬੇ ਦਾ ਦਰਜਾ ਦੇਵੇਗੀ। (Arvind Kejriwal)
ਇਹ ਵੀ ਪੜ੍ਹੋ: ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਪੰਜਾਬ ਸਰਕਾਰ ਵੱਲੋਂ ਪੈਨਸ਼ਨ ਜਾਂ ਫਿਰ ਹੋਰ ਲਾਭ ਦੇਣ ਤੋਂ ਸਾਫ਼ ਇਨਕਾਰ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਲਈ ਵੋਟਾਂ ਨਹੀਂ ਮੰਗ ਰਹੇ ਸਗੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਪ੍ਰਧਾਨ ਮੰਤਰੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ’ਚ ਪੂਜਾ ਅਰਚਨਾ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮਾਨ ਵੀ ਮੌਜੂਦ ਸਨ। Arvind Kejriwal
ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਜ਼ਿੰਦਗੀ ਦੇ ਨਾਲ ਖਿਲਵਾਡ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਦੇ ਨੇਤਾਵਾਂ ਦੇ ਕੰਮ ਕਰਨ ਦੇ ਤਰੀਕੇ ਨਾਲ ਉਹ ਕਿਸੇ ਦੀ ਜਾਨ ਲੈਣ ਦੀ ਹੱਦ ਤੱਕ ਸਾਜ਼ਿਸ਼ ਘੜ ਸਕਦੇ ਹਨ।
ਕੇਜਰੀਵਾਲ (Arvind Kejriwal) ਖਿਲਾਫ ਚੱਲ ਰਹੀ ਕਾਰਵਾਈ ਨੂੰ ਦੇਖਦੇ ਹੋਏ ਮੈਂ ਕਹਿ ਸਕਦਾ ਹਾਂ ਕਿ ਉਨ੍ਹਾਂ ਖਿਲਾਫ ਡੂੰਘੀ ਸਾਜ਼ਿਸ਼ ਘਡ਼ੀ ਗਈ ਹੈ ਅਤੇ ਜੇਲ੍ਹ ‘ਚ ਉਨ੍ਹਾਂ ਨਾਲ ਕੋਈ ਵੀ ਹਾਦਸਾ ਵਾਪਰ ਸਕਦਾ ਹੈ। ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ ਅੱਤਵਾਦੀਆਂ ਵਾਂਗ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ: Weather Update Today: ਸਰਸਾ ‘ਚ ਪਿਆ ਮੀਂਹ, ਹਰਿਆਣਾ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਹੋ ਸਕਦੇ ਹਨ ਜਲ-ਥਲ
ਸਿੰਘ ਨੇ ਕਿਹਾ ਕਿ ਜੇਲ੍ਹ ਨਿਯਮਾਂ ਅਨੁਸਾਰ ਕਿਸੇ ਵੀ ਕੈਦੀ ਦੀ ਸਿਹਤ ਅਤੇ ਖੁਰਾਕ ਸਬੰਧੀ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਕੇਜਰੀਵਾਲ ਦੇ ਝੂਠੇ ਆਹਾਰ ਦੇ ਦੋਸ਼ ਨੂੰ ਮੀਡੀਆ ਵਿਚ ਕਿਸ ਆਧਾਰ ‘ਤੇ ਪ੍ਰਚਾਰਿਆ? ਇਸ ਪਿੱਛੇ ਕੀ ਸਾਜ਼ਿਸ਼ ਹੈ? ਕੀ ਈਡੀ ਜੇਲ੍ਹ ਪ੍ਰਸ਼ਾਸਨ ਨਾਲ ਮਿਲ ਕੇ ਕੇਜਰੀਵਾਲ ਨੂੰ ਕਿਸੇ ਬਹਾਨੇ ਜ਼ਹਿਰ ਦੇ ਕੇ ਮਾਰਨ ਦੀ ਸਾਜ਼ਿਸ਼ ਘਡ਼ ਰਹੇ ਹਨ?
ਕੇਜਰੀਵਾਲ ਪਿਛਲੇ 30 ਸਾਲਾਂ ਤੋਂ ਸ਼ੂਗਰ ਦੇ ਮਰੀਜ਼
ਉਨ੍ਹਾਂ ਕਿਹਾ ਕਿ ਕੇਜਰੀਵਾਲ ਪਿਛਲੇ 30 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ ਅਤੇ ਇਨਸੁਲਿਨ ਲੈਂਦੇ ਹਨ। ਕਿਸੇ ਵੀ ਸ਼ੂਗਰ ਦੇ ਮਰੀਜ਼ ਲਈ ਇਨਸੁਲਿਨ ਬਹੁਤ ਮਹੱਤਵਪੂਰਨ ਦਵਾਈ ਹੈ। ਜੇਕਰ ਉਸਨੂੰ ਸਮੇਂ ਸਿਰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸਦੀ ਮੌਤ ਹੋ ਸਕਦੀ ਹੈ। ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਇਸ਼ਾਰੇ ‘ਤੇ ਦਿੱਲੀ ਦੇ ਮੁੱਖ ਮੰਤਰੀ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਏਮਜ਼ ਵਰਗੇ ਵੱਡੇ ਹਸਪਤਾਲਾਂ ਵਿੱਚ ਵੱਡੇ-ਵੱਡੇ ਅਪਰਾਧੀਆਂ ਦਾ ਇਲਾਜ ਹੁੰਦਾ ਹੈ ਪਰ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਜੇਲ੍ਹ ਪ੍ਰਸ਼ਾਸਨ ਇਨਸੁਲਿਨ ਮੁਹੱਈਆ ਨਹੀਂ ਕਰਵਾ ਰਿਹਾ। Arvind Kejriwal
ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦਾ ਫੈਸਲਾ
ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕੀਤੀ
ਇਹ ਪਟੀਸ਼ਨ ਜਮਾਨਤ ਲਈ ਨਹੀ ਹੈ : ਹਾਈਕੋਰਟ
ਈਡੀ ਮੁਤਾਬਿਕ ਕੇਜਰੀਵਾਲ ਸਾਜਿਸ਼ ’ਚ ਸ਼ਾਮਲ : ਹਾਈਕੋਰਟ
ਮੁੱਖ ਮੰਤਰੀ ਅਤੇ ਆਮ ਨਾਗਰਿਕ ਲਈ ਵੱਖਰਾ ਕਾਨੂੰਨ ਨਹੀ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਦਿੱਲੀ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕਰ ਦਿੱਤਾ ਹੈ।  ਅਰਵਿੰਦ ਕੇਜਰੀਵਾਲ ਨੇ 23 ਮਾਰਚ ਨੂੰ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਦਾ ਰੁਖ ਕਰਨਗੇ। Arvind Kejriwal
ਇਹ ਵੀ ਪੜ੍ਹੋ: ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ
ਜਿਸ ‘ਤੇ 3 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਉਦੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 9 ਦਿਨਾਂ ਤੋਂ ਤਿਹਾੜ ਜੇਲ੍ਹ ‘ਚ ਬੰਦ ਹਨ।
ਦਿੱਲੀ ਹਾਈਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ
ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਨੂੰ ਖਾਰਜ ਕਰ ਦਿੱਤਾ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜਕਾਰੀ ਮੁੱਦਾ ਹੈ। ਇਸ ’ਚ ਨਿਆਂਇਕ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। Delhi High Court
Delhi High Court dismisses Public Interest Litigation (PIL) praying for the removal of Delhi Chief Minister Arvind Kejriwal from holding the post of chief minister of the government of Delhi.
The court said there is no scope for judicial interference.
(File photo) pic.twitter.com/l4tmXuL7dx
— ANI (@ANI) March 28, 2024
ਜਿਕਰਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ ਤੋਂ ਸਰਕਾਰ ਚਲਾ ਰਹੇ ਹਨ।
ਇਹ ਵੀ ਪੜ੍ਹੋ: Govt Job Alert : ਖੁਸ਼ਖਬਰੀ, ਇਨ੍ਹਾਂ ਸੂਬਿਆਂ ’ਚ ਨਿੱਕਲੀ ਬੰਪਰ ਭਰਤੀ, ਜਲਦ ਕਰੋ ਅਪਲਾਈ
ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ
ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal
ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ। ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ ਹੈ। ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਮੁੜ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈਡੀ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਲਈ ਸੂਚੀ ਬਣਾਈ ਗਈ ਹੈ। ਰਿਪੋਰਟਾਂ ਮੁਤਾਬਕ ਉਹ ਜਾਂਚ ’ਚ ਸਹਿਯੋਗ ਨਹੀਂ ਕਰ ਰਹੇ ਹਨ। (Arvind Kejriwal)
ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਦੋਬਾਰਾ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈ.ਡੀ. ਉਨ੍ਹਾਂ ਤੋਂ ਗਵਾਹਾਂ ਦੇ ਬਿਆਨ ਦਾ ਆਧਾਰ ’ਤੇ ਸਵਾਲ ਕਰ ਰਹੀ ਹੈ। ਇਸ ਲਈ ਸੂਚੀ ਤਿਆਰ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਉਹ ਪੁੱਛਗਿੱਛ ’ਚ ਸਹਿਯੋਗ ਨਹੀਂ ਕਰ ਰਹੇ ਹਨ।
ਇੱਥੇ ਰਾਹੁਲ ਗਾਂਧੀ ਸੀਐਮ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਕੇਜਰੀਵਾਲ ਨੇ ਈਡੀ ਦੇ ਲਾਕਅੱਪ ’ਚ ਰਾਤ ਕੱਟੀ। ਅੱਜ ‘ਆਪ’ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰੇਗੀ। ਅੱਜ ਕੇਜਰੀਵਾਲ ਨੂੰ ਹਾਈਕੋਰਟ ’ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ। ਈਡੀ ਕੇਜਰੀਵਾਲ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। (Arvind Kejriwal)
ਕੇਜਰੀਵਾਲ ਨੂੰ ਅੱਜ ਦੁਪਹਿਰ 2.30 ਵਜੇ ਪੀਐਮਐਲਏ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਈਡੀ ਕੇਜਰੀਵਾਲ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜ਼ੇਲ੍ਹ ਤੋਂ ਸਰਕਾਰ ਚਲਾਉਣਗੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਤੇ ਜਸਟਿਸ ਐਮ ਐਮ ਸੁੰਦਰੇਸ ਦੀ ਬੈਂਚ ਇਸ ਦੀ ਸੁਣਵਾਈ ਕਰੇਗੀ। ਕਾਂਗਰਸ ਨੇਤਾ ਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਕੇਜਰੀਵਾਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ, ਜੋ ਪਹਿਲਾਂ ਹੀ ਈਡੀ ਦੀ ਹਿਰਾਸਤ ’ਚ ਹੈ, ਨੇ ਆਪਣੀ ਗਿ੍ਰਫਤਾਰੀ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਪਟੀਸ਼ਨ ’ਤੇ ਵੀ ਅੱਜ ਸੁਣਵਾਈ ਹੋਵੇਗੀ। (Arvind Kejriwal)
ਦਿੱਲੀ ਦੀ ਹਵਾ ਹੋਈ ਬੇਹੱਦ ਖਤਰਨਾਕ, ਸਕੂਲ ਹੋਏ ਬੰਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਹਵਾ ਬੇਹੱਦ ਖਤਰਨਾਕ ਹੋ ਗਈ ਹੈ। ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਲ ਹੋ ਰਹੀ ਹੈ। ਦਿੱਲੀ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿੱਲੇ ਦੇ ਕਈ ਖੇਤਰਾਂ ’ਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ। 300 ਤੋਂ ਉੱਪਰ ਦੀ AQI ਰੇਂਜ ਨੂੰ ਬਹੁਤ ਖਤਰਨਾਕ ਸ਼੍ਰੇਣੀ ਮੰਨਿਆ ਜਾਂਦਾ ਹੈ। (Delhi Pollution)
ਹਵਾ ਦੀ ਬੇਹੱਦ ਖਤਰਨਾਕ ਸਥਿਤੀ ਨੂੰ ਵੇਖਦਿਆਂ ਏਅਰ ਕੁਆਲਿਟੀ ਮੈਨੇਜਮੈਂਟ (CAQM) ਕਮਿਸ਼ਨ ਨੇ ਦਿੱਲੀ-NCR ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਤੀਜੇ ਪੜਾਅ ਨੂੰ ਲਾਗੂ ਕੀਤਾ। ਜਿਸ ਦੇ ਚੱਲਦਿਆਂ ਗੈਰ ਜ਼ਰੂਰੀ ਨਿਰਮਾਣ ਉਸਾਰੀ-ਢਾਹੁਣ ਅਤੇ ਕੋਲੇ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਨੇ BS-3 ਪੈਟਰੋਲ ਅਤੇ BS-4 ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ਕਰਨ ‘ਤੇ 20,000 ਰੁਪਏ ਦਾ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਅਡਾਨੀ ਕੰਪਨੀ ਨੂੰ ਵੱਡਾ ਝਟਕਾ, ਇੰਨਾ ਫੀਸਦੀ ਡਿੱਗਿਆ ਮੁਨਾਫਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਅਤੇ ਸ਼ਨਿੱਚਵਾਰ ਨੂੰ ਪੰਜਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਦਿੱਲੀ ‘ਚ ਪ੍ਰਦੂਸ਼ਣ ‘ਤੇ ਅਪੋਲੋ ਹਸਪਤਾਲ ਦੇ ਡਾਕਟਰ ਨਿਖਿਲ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। (Delhi Pollution)
ਪਰਾਲੀ ਸਾੜਨ ਦਾ ਸਿਲਸਿਲਾ ਜਾਰੀ (Delhi Pollution)
ਦਿੱਲੀ ਦੇ ਆਸ-ਪਾਸ ਦੇ ਰਾਜਾਂ ਵਿੱਚ ਪਰਾਲੀ ਸਾੜਨ ਨੂੰ ਵੀ ਪ੍ਰਦੂਸ਼ਣ ਵਧਣ ਦਾ ਇੱਕ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਅਜੇ ਵੀ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਇਸ ਕਾਰਨ ਦਿੱਲੀ, ਨੋਇਡਾ, ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਹਵਾ ‘ਚ ਧੂੰਆਂ ਵੱਧ ਰਿਹਾ ਹੈ। ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੇ 2500 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ, ਪਿਛਲੇ ਦੋ ਸਾਲਾਂ ਦੇ ਮੁਕਾਬਲੇ ਖੇਤਾਂ ਨੂੰ ਅੱਗ ਲੱਗਣ ਦੀ ਗਿਣਤੀ ਘੱਟ ਹੈ।
ਦਿੱਲੀ ਦੀ ਸਾਬਕਾ ਸੀਐੱਮ ਸ਼ੀਲਾ ਦੀਕਸ਼ਿਤ ਦਾ ਦੇਹਾਂਤ
ਦਿੱਲੀ ‘ਚ ਵਿਕਾਸ ਦੀ ਰਾਜਨੀਤੀ ਦਾ ਚਿਹਰਾ ਸੀ ਸ਼ੀਲਾ
ਏਜੰਸੀ, ਨਵੀਂ ਦਿੱਲੀ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਇੰਚਾਰਜ ਸ਼ੀਲਾ ਦੀਕਸ਼ਿਤ ਦਾ ਅੱਜ ਲਗਭਗ ਇੱਥੇ ਇੱਕ ਹਸਪਤਾਲ ‘ਚ ਦੇਹਾਂਤ ਹੋ ਗਿਆ ਉਹ 81 ਸਾਲਾਂ ਦੇ ਸਨ ਪਰਿਵਾਰਰਿਕ ਸੂਤਰਾਂ ਅਨੁਸਾਰ ਸ੍ਰੀਮਤੀ ਦੀਕਸ਼ਿਤ ਨੂੰ ਅੱਜ ਸਵੇਰੇ ਅਚਾਨਤ ਸਿਹਤ ਖਰਾਬ ਹੋਣ ਤੋਂ ਬਾਅਦ ਐਕਸਕਾਰਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਲਗਭਗ ਚਾਰ ਵਜੇ ਦੇ ਕਰੀਬ ਅੰਤਿਮ ਸਾਹ ਲਿਆ ਉਨ੍ਹਾਂ ਦੇ ਪਰਿਵਾਰ ‘ਚ ਇੱਕ ਪੁੱਤਰ ਤੇ ਇੱਕ ਪੁੱਤਰੀ ਹੈ
ਸ਼ੀਲਾ ਦੀਕਸ਼ਿਤ ਨੂੰ ਤਾਲਮੇਲ ਰਾਜਨੀਤੀ ਤੇ ਵਿਕਾਸ ਦਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ ਦਿੱਲੀ ‘ਚ ਮੈਟਰੋ ਦੇ ਨੈਟਵਰਕ ਦਾ ਵਿਸਥਾਰ ਹੋਵੇ ਜਾਂ ਫਿਰ ਬਾਰਾਂਪੂਲਾ ਵਰਗੇ ਵੱਡੇ ਰੋਡ ਨੈਟਵਰਕ ਉਨ੍ਹਾਂ ਦੀ ਦੇਣ ਮੰਨੇ ਜਾਂਦੇ ਹਨ ਦਿੱਲੀ ‘ਚ ਉਨ੍ਹਾਂ ਦੇ ਸਹਿਯੋਗੀ ਮੰਤਰੀ ਰਹੇ ਮਹਾਬਲ ਮਿਸ਼ਰਾ ਨੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਹੋਏ ਨੁਕਸਾਲ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ
ਪੀਐੱਮ ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ
ਪੀਐੱਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਸ਼ੀਲਾ ਦੀਕਸ਼ਿਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਉਨ੍ਹਾਂ ਟਵੀਟ ਕੀਤਾ, ‘ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ ਉਹ ਮਿਲਣਸਾਰ ਸ਼ਖਸੀਅਤ ਦੀ ਧਨੀ ਸਨ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਸ਼ਲਾਘਾਯੋਗ ਕੰਮ ਕੀਤੇ ਉਨ੍ਹਾਂ ਦੇ ਪਰਿਵਾਰ ਤੇ ਹਮਾਇਤੀਆਂ ਨੂੰ ਮੇਰੀ ਹਮਦਰਦੀ ਓਮ ਸ਼ਾਂਤੀ’ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੀਲਾ ਦੀਕਸ਼ਿਤ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਉਨ੍ਹਾਂ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ‘ਤੇ ਲਿਖਿਆ, ‘ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਆਗੂ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਦੀ ਖਬਰ ਤੋਂ ਦੁੱਖੀ ਹਾਂ ਉਨ੍ਹਾਂ ਦਾ ਕਾਰਜਕਾਲ ਦਿੱਲੀ ‘ਚ ਬਦਲਾਅ ਦਾ ਦੌਰ ਸੀ, ਜਿਸ ਦੇ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ ਉਨ੍ਹਾਂ ਦੇ ਪਰਿਵਾਰ ਤੇ ਸਾਥੀਆਂ ਪ੍ਰਤੀ ਹਮਦਰਦੀ
ਗਡਕਰੀ ਦਾ ਟਵੀਟ, ਯਾਦ ਰੱਖਿਆ ਜਾਵੇਗਾ ਯੋਗਦਾਨ
ਦਿੱਗਜ਼ ਮਹਿਲਾ ਆਗੂ ਦੇ ਦੇਹਾਂਤ ‘ਤੇ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸ਼ਰਧਾਂਜਲੀ ਦਿੰਦਿਆਂ ਟਵੀਟ ਕੀਤਾ, ‘ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਆਗੂ ਸ੍ਰੀਮਤੀ ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਦੀ ਖਬਰ ਸੁਣ ਦੁਖੀ ਹਾਂ ਦਿੱਲੀ ਦੇ ਵਿਕਾਸ ‘ਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਪਰਮਾਤਮਾ ਸ਼ੀਲਾ ਜੀ ਦੀ ਆਤਮਾ ਨੂੰ ਸ਼ਾਂਤੀ ਦੇਵੇ ਓਮ ਸ਼ਾਂਤੀ’
ਅਰਵਿੰਦ ਕੇਜਰੀਵਾਲ ਬੋਲੇ, ਹਮੇਸ਼ਾ ਕਰਾਂਗੇ ਯਾਦ
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਹੈ ਕੇਜਰੀਵਾਲ ਨੇ ਟਵੀਟ ਕੀਤਾ, ‘ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਦੀ ਹਾਲ ਹੀ ‘ਚ ਖਬਰ ਮਿਲੀ ਹੈ ਇਹ ਦਿੱਲੀ ਲਈ ਵੱਡਾ ਨੁਕਸਾਨ ਹੈ ਉਨ੍ਹਾਂ ਹਮੇਸ਼ਾ ਯਾਦ ਕੀਤਾ ਜਾਵੇਗਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਪ੍ਰਤੀ ਮੈਂ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ’
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।