Dera Follower - Sach Kahoon Punjabi
ਸੁਰਿੰਦਰ ਸਿੰਘ/ਧੂਰੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 134 ਮਾਨਵਤਾ ਭਲਾਈ ਕਾਰਜਾਂ ‘ਤੇ ਅਮਲ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਥਾਨਕ ਬਲਾਕ ਦੇ ਸ਼ਰਧਾਲੂਆਂ ਵੱਲੋਂ ਅਵਤਾਰ ਮਹੀਨੇ ਦੀ ਖੁਸ਼ੀ ‘ਚ ਇੱਕ ਵਿਧਵਾ ਭੈਣ ਨੂੰ ਇੱਕ ਦਿਨ ਵਿੱਚ ਮਕਾਨ ਬਣਾ ਕੇ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਵਿਧਵਾ ਭੈਣ ਅਨੂੰ ਇੰਸਾਂ ਪਤਨੀ ਅਮਰਜੀਤ ਨਿਵਾਸੀ ਤੋਤਾਪੁਰੀ ਬਸਤੀ ਧੂਰੀ ਦੇ ਪਤੀ ਨੂੰ ਸਵਰਗਵਾਸ ਹੋਇਆਂ ਨੂੰ ਸੱਤ-ਅੱਠ ਸਾਲ ਹੋ ਗਏ ਹਨ ਉਨ੍ਹਾਂ ਦੇ ਦੋ ਛੋਟੇ ਬੱਚੇ ਵੀ ਹਨ ਤੇ ਭੈਣ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਨੂੰ ਪਾਲ ਰਹੀ ਹੈ ਉਕਤ ਭੈਣ ਨੇ ਬਲਾਕ ਦੀਆਂ ਜ਼ਿੰਮੇਵਾਰ ਭੈਣਾਂ ਕੋਲ ਮਕਾਨ ਬਾਰੇ ਗੱਲਬਾਤ ਕੀਤੀ ਤੇ ਉਹਨਾਂ ਮੌਕੇ ‘ਤੇ ਆ ਕੇ ਦੇਖਿਆ ਤਾਂ ਮਕਾਨ ਦੀਆਂ ਛੱਤਾਂ ਹੀ ਹਾਲਤ ਬਹੁਤ ਖਰਾਬ ਹੋ ਚੁੱਕੀ ਸੀ ਤੇ ਬਰਸਾਤ ਸਮੇਂ ਪਾਣੀ ਘਰ ਅੰਦਰ ਆਉਂਦਾ ਸੀ ਅਤੇ ਮਕਾਨ ਡਿੱਗਣ ਦੀ ਹਾਲਤ ‘ਚ ਸੀ।
ਇਸ ਮੌਕੇ ਸਥਾਨਕ ਬਲਾਕ ਦੇ ਸੇਵਾਦਾਰ ਭਾਈ-ਭੈਣਾਂ ਨੇ ਇੱਕ ਦਿਨ ਵਿੱਚ  ਹੀ ਦੋ ਕਮਰਿਆਂ ਦਾ ਲੈਂਟਰ ਪਾ ਕੇ ਉਕਤ ਭੈਣ ਨੂੰ ਦੇ ਦਿੱਤਾ ਜਿਸ ਨਾਲ ਹੁਣ ਉਹਨਾਂ ਨੂੰ ਮਕਾਨ ਸਬੰਧੀ ਕੋਈ ਚਿੰਤਾ ਨਹੀਂ ਰਹੀ ਇਸ ਦੌਰਾਨ ਭੈਣ ਅਨੂੰ ਨੇ ਸਤਿਗੁਰੂ ਦਾ ਲੱਖ-ਲੱਖ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਸਾਧ-ਸੰਗਤ ਦਾ ਤਹਿ-ਦਿਲੋਂ ਧੰਨਵਾਦ ਕੀਤਾ ਇਸ ਮੌਕੇ 45 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਸਹਿਯੋਗੀ ਭੈਣਾਂ, ਪਾਣੀ ਸੰਮਤੀ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ, ਬਲਾਕ ਭੰਗੀਦਾਸ, ਪਿੰਡਾਂ ਦੇ ਭੰਗੀਦਾਸ, ਸ਼ਹਿਰੀ ਭੰਗੀਦਾਸ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸੇਵਾ ਕਰਕੇ ਆਪਣੀ ਹਾਜ਼ਰੀ ਲਗਵਾਈ।
ਬੱਚੇ ਤੋਂ ਲੈ ਕੇ ਬਜ਼ੁਰਗਾਂ ਨੇ ਪਾਇਆ ਸੇਵਾ ‘ਚ ਹਿੱਸਾ
ਉਕਤ ਵਿਧਵਾ ਭੈਣ ਦੇ ਮਕਾਨ ਦੀ ਉਸਾਰੀ ਸਮੇਂ ਧੂਰੀ ਬਲਾਕ ਦੀ ਸਮੁੱਚੀ ਸਾਧ-ਸੰਗਤ ਨੇ ਸੇਵਾ ਵਿੱਚ ਹਿੱਸਾ ਪਾਇਆ ਇਸ ਮੌਕੇ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਮਾਤਾ ਸੇਵਾਦਾਰਾਂ, ਜਿਹਨਾਂ ‘ਚ ਮਾਤਾ ਸੀਤਾ ਦੇਵੀ ਇੰਸਾਂ, ਜਿਹਨਾਂ ਦੀ ਉਮਰ ਸੌ ਸਾਲ ਦੇ ਕਰੀਬ ਹੈ, ਨੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਮਕਾਨ ਦੀ ਉਸਾਰੀ ਦੀ ਸੇਵਾ ‘ਚ ਹਿੱਸਾ ਪਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
4505 ਤੋਂ ਵੱਧ ਡੇਰਾ ਸ਼ਰਧਾਲੂਆਂ ਨੇ ਕੀਤਾ ਖੂਨਦਾਨ
1030 ਮਰੀਜ਼ਾਂ ਦੀ ਹੋਈ ਮੁਫ਼ਤ ਜਾਂਚ, ਹੈਲਥ ਜਾਗਰੂਕਤਾ ਕੈਂਪ ਦਾ 912 ਔਰਤਾਂ ਨੇ ਚੁੱਕਿਆ ਲਾਭ
ਸਰਸਾ। ਪਵਿੱਤਰ ਅਵਤਾਰ ਦਿਵਸ ’ਤੇ ਸ਼ਾਹ ਸਤਿਨਾਮ ਜੀ ਧਾਮ ਵਿਖੇ ਵਿਸ਼ਾਲ ਖੂਨਦਾਨ ਕੈਂਪ ਤੇ ਸ਼ਾਹ ਸਤਿਨਾਮ ਜੀ । ਸਪੈਸ਼ਲਿਟੀ ਹਸਪਤਾਲ ’ਚ ਜਨ ਕਲਿਆਣ ਪਰਮਾਰਥੀ ਕੈਂਪ ਲਾਇਆ ਗਿਆ ਖੂਨਦਾਨ ਕੈਂਪ ’ਚ ਹਰਿਆਣਾ, ਪੰਜਾਬ, ਰਾਜਸਥਾਨ, ਮਹਾਂਰਾਸ਼ਟਰ ਤੋਂ 10 ਬਲੱਡ ਬੈਂਕਾਂ ਦੀਆਂ ਟੀਮਾਂ ਨੇ 4505 ਯੂਨਿਟ ਖੂਨ ਇਕੱਠਾ ਕੀਤਾ ਕੈਂਪ ਦਾ ਸ਼ੁੱਭ ਆਰੰਭ ਆਦਰਯੋਗ ਸ਼ਾਹੀ ਪਰਿਵਾਰ ਨੇ ਅਰਦਾਸ ਬੇਨਤੀ ਦਾ ਸ਼ਬਦ ਬੋਲ ਕੇ ਕੀਤਾ ਇਸ ਤੋਂ ਬਾਅਦ ਖੂਨਦਾਨੀਆਂ ਦਾ ਉਤਸ਼ਾਹ ਦੇਖਦੇ ਹੀ ਬਣਦਾ ਸੀ ਕੈਂਪ ’ਚ ਔਰਤਾਂ ਤੇ ਪੁਰਸ਼ਾਂ ਲਈ ਵੱਖ-ਵੱਖ ਬੈਂਚ ਲਾਏ ਗਏ।
ਸ਼ੁੱਭ ਆਰੰਭ ਦੇ ਨਾਲ ਹੀ ਇਨ੍ਹਾਂ ਬੈਂਚਾਂ ’ਤੇ ਖੂਨਦਾਨ ਦੇ ਚਾਹਵਾਨ ਵਿਅਕਤੀਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ ਤੇ ਨੌਜਵਾਨ, ਅਧੇੜ ਤੇ ਬਜ਼ੁਰਗ ਮਹਿਲਾਵਾਂ ਤੇ ਪੁਰਸ਼ ਖੂਨਦਾਨ ਕਰਨ ਲਈ ਉਤਸ਼ਾਹਿਤ ਨਜ਼ਰ ਆਏ ਬਲੱਡ ਬੈਂਕਾਂ ਤੋਂ ਪਹੁੰਚੀਆਂ ਟੀਮਾਂ ਦੇ ਇੰਚਾਰਜ਼ ਵੀ ਇਸ ਨਜ਼ਾਰੇ ਨੂੰ ਦੇਖ ਕੇ ਹੈਰਾਨ ਸਨ ਪੁਰੋਹਿਤ ਬਲੱਡ ਬੈਂਕ ਸ੍ਰੀ ਗੰਗਾਨਗਰ ਦੀਆਂ ਟੀਮਾਂ ਦੇ ਇੰਚਾਰਜ਼ ਡਾ. ਵਿਸ਼ਣੂ ਪੁਰੋਹਿਤ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਖੂਨਦਾਨੀਆਂ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਨ੍ਹਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਪੈਂਦਾ।
ਸਗੋਂ ਇਨ੍ਹਾਂ ਦੇ ਜੋਸ਼ ਸਾਹਮਣੇ ਬਲੱਡ ਵਾਲੀਆਂ ਥੈਲੀਆਂ ਵੀ ਘੱਟ ਪੈ ਜਾਂਦੀਆਂ ਹਨ ਜੀਵਨ ਬਚਾਉਣ ਦੀ ਇਸ ਮੁਹਿੰਮ ਦੀ ਸਫ਼ਲਤਾ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਜਾਂਦਾ ਹੈ, ਇੱਥੇ ਹਰ ਖੂਨਦਾਨੀ ਦੇ ਜੋਸ਼ ਦੇ ਪਿੱਛੇ ਉਨ੍ਹਾਂ ਦੀ ਪ੍ਰੇਰਨਾ ਹੀ ਕੰਮ ਕਰਦੀ ਹੈ ਜਨ ਕਲਿਆਣ ਪਰਮਾਰਥੀ ਕੈਂਪ ’ਚ ਖਬਰ ਲਿਖੇ ਜਾਣ ਤੱਕ 1030 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਸੀ ਤੇ ਇਹ ¬ਕ੍ਰਮ ਜਾਰੀ ਸੀ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਮਰੀਜ਼ਾਂ ਨੂੰ ਜਾਂਚ ਦੇ ਨਾਲ-ਨਾਲ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ਇਸ ਤੋਂ ਇਲਾਵਾ ਹੈਲਥ ਜਾਗਰੂਕਤਾ ਕੈਂਪ ਵੀ ਲਾਇਆ ਗਿਆ, ਜਿਸ ’ਚ ਛਾਤੀ ਦੇ ਕੈਂਸਰ ਸਬੰਧੀ ਮਾਹਿਰ ਡਾਕਟਰਾਂ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਇਸ ਦੇ ਲੱਛਣ ਤੇ ਬਚਾਅ ਸਬੰਧੀ ਦੱਸਿਆ ਕੈਂਪ ’ਚ 912 ਔਰਤਾਂ ਨੇ ਲਾਭ ਉਠਾਇਆ ।
ਇਨ੍ਹਾਂ ਬਲੱਡ ਬੈਂਕਾਂ ਦੀਆਂ ਟੀਮਾਂ ਰਹੀਆਂ ਸ਼ਾਮਲ
ਖੂਨਦਾਨ ਕੈਂਪ ’ਚ ਲਾਇੰਸ ਬਲੱਡ ਬੈਂਕ (ਨਵੀਂ ਦਿੱਲੀ), ਲਾਈਫ਼ ਕੇਅਰ ਬਲੱਡ ਬੈਂਕ (ਜੈਪੁਰ), ਗੁਰੂ ਨਾਨਕ ਬਲੱਡ ਬੈਂਕ (ਲੁਧਿਆਣਾ), ਸਰਵੋਦਿਆ ਬਲੱਡ ਬੈਂਕ (ਹਿਸਾਰ), ਬਾਪੂ ਮੱਘਰ ਸਿੰਘ ਜੀ ਇੰਟਰ ਨੈਸ਼ਨਲ ਬਲੱਡ ਬੈਂਕ (ਸਰਸਾ), ਗੋਇਲ ਬਲੱਡ ਬੈਂਕ (ਬਠਿੰਡਾ), ਪੁਰੋਹਿਤ ਬਲੱਡ ਬੈਂਕ (ਸ੍ਰੀ ਗੰਗਾਨਗਰ), ਲੋਕਮਾਨਿਆ ਬਲੱਡ ਬੈਂਕ, ਗੋਡਿਆ (ਮਹਾਂਰਾਸ਼ਟਰ) ਤੇ ਲਾਈਫ ਲਾਈਨ ਬਲੱਡ ਬੈਂਕ ਨਾਗਪੁਰ (ਮਹਾਂਰਾਸ਼ਟਰ) ਦੀਆਂ ਟੀਮਾਂ ਨੇ ਖੂਨ ਇਕੱਠਾ ਕੀਤਾ।
ਖੂਨਦਾਨੀਆਂ ਦੇ ਵਿਚਾਰ……….
ਇਸ ਪਵਿੱਤਰ ਮੌਕੇ ਅੱਜ 32ਵÄ ਵਾਰ ਖੂਨਦਾਨ ਕਰਨ ਦਾ ਮਾਣ ਪ੍ਰਾਪਤ ਹੋਇਆ ਖੂਨਦਾਨ ਕਰਨ ਨਾਲ ਸਾਡੇ ਖੂਨ ਦਾ ਸਰਕੂਲੇਸ਼ਨ ਸਹੀ ਬਣਿਆ ਰਹਿੰਦਾ ਹੈ ਜਿਵੇਂ ਕਈ ਵਾਰ ਸਾਡਾ ਖੂਨ ਗਾੜ੍ਹਾ ਹੁੰਦਾ ਹੈ, ਸਾਡੇ ਸਰੀਰ ’ਚ ਕਈ ਪ੍ਰੇਸ਼ਾਨੀਆਂ ਆਉਣ ਲੱਗਦੀਆਂ ਹਨ ਖੂਨਦਾਨ ਕਰਕੇ ਅਜਿਹੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ ਖੂਨਦਾਨ ਕਰਨ ਤੋਂ ਬਾਅਦ ਹਫਤੇ ਭਰ ’ਚ ਹੀ ਸਰੀਰ ’ਚ ਸਾਫ ਖੂਨ ਬਣ ਕੇ ਪੂਰਾ ਹੋ ਜਾਂਦਾ ਹੈ।
ਹਰਮੀਤ ਸਿੰਘ, ਫਿਰੋਜ਼ਪੁਰ (ਪੰਜਾਬ)
ਅੱਜ ਮੈਂ ਆਪਣੀ ਜ਼ਿੰਦਗੀ ’ਚ 38ਵÄ ਵਾਰ ਖੂਨਦਾਨ ਕੀਤਾ ਇਹ ਸਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਦਇਆ ਮਿਹਰ ਨਾਲ ਹੀ ਸੰਭਵ ਹੋ ਸਕਿਆ ਹੈ ਜਦੋਂ ਵੀ ਖੂਨਦਾਨ ਕਰਦਾ ਹਾਂ ਤਾਂ ਸਰੀਰ ’ਚ ਨਵÄ ਊਰਜਾ ਦਾ ਸੰਚਾਰ ਮਹਿਸੂਸ ਕਰਦਾ ਹਾਂ।
ਮੰਗਲ ਸਿੰਘ ਇੰਸਾਂ ਤਲਵਾਨੀ, ਜ਼ਿਲ੍ਹਾ ਭਿਵਾਨੀ
ਹਮੇਸ਼ਾ ਮਹਿਲਾਵਾਂ ’ਚ ਖੂਨਦਾਨ ਪ੍ਰਤੀ ਇੱਕ ਡਰ ਜਿਹਾ ਰਹਿੰਦਾ ਹੈ । ਪਰ ਅੱਜ ਪਹਿਲੀ ਵਾਰ ਖੂਨਦਾਨ ਕਰਕੇ ਮੇਰਾ ਵੀ ਉਹ ਡਰ ਖਤਮ ਹੋ ਗਿਆ ਮਹਿਲਾਵਾਂ ਨੂੰ ਵੀ ਖੂਨਦਾਨ ’ਚ ਅੱਗੇ ਆਉਣਾ ਚਾਹੀਦਾ ਹੈ
ਪ੍ਰਿਅੰਕਾ ਰਤੀਆ, ਫਤਿਆਬਾਦ
ਖੂਨਦਾਨ ਕਰਨਾ ਮੇਰੀ ਜ਼ਿੰਦਗੀ ਦਾ ਇੱਕ ਸੁਖਦ ਤਜ਼ਰਬਾ ਹੈ ਡੇਰਾ ਸ਼ਰਧਾਲੂਆਂ ਦਾ ਖੂਨਦਾਨ ਪ੍ਰਤੀ ਉਤਸ਼ਾਹ ਹੀ ਮੇਰੇ ਲਈ ਪ੍ਰੇਰਨਾ ਬਣਿਆ ਮੈਂ ਖੁਸ਼ ਹਾਂ ਕਿ ਮੇਰਾ ਖੂਨ ਕਿਸੇ ਜ਼ਰੂਰਤਮੰਦ ਦੇ ਕੰਮ ਆਵੇਗਾ
ਯੋਗੇਸ਼ ਇੰਸਾਂ, ਸਾਦੁਲਸ਼ਹਿਰ (ਰਾਜ.)
ਮੈਨੂੰ ਮਾਣ ਹੈ ਕਿ ਮੈਂ ਡੇਰਾ ਸੱਚਾ ਸੌਦਾ ਨਾਲ ਜੁੜੀ ਹੋਈ ਹਾਂ, ਕਿਉਂਕਿ ਡੇਰੇ ਦੀ ਪ੍ਰੇਰਨਾ ਨਾਲ ਹੀ ਮੈਂ ਇੰਨੀ ਘੱਟ ਉਮਰ ’ਚ ਅੱਜ 31ਵÄ ਵਾਰ ਖੂਨਦਾਨ ਕਰ ਰਹੀ ਹਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਖੂਨਦਾਨ ਦੇ ਖੇਤਰ ’ਚ ਨਵÄ ¬ਕ੍ਰਾਂਤੀ ਲਿਆਉਣ ਦਾ ਮਹਾਨ ਕਾਰਜ ਕੀਤਾ ਹੈ
ਸੰਦੀਪ ਇੰਸਾਂ (26) ਸੰਗਰੂਰ
ਸਤਿਗੁਰੂ ਦੀ ਰਹਿਮਤ ਨਾਲ ਅੱਜ 66ਵÄ ਵਾਰ ਖੂਨਦਾਨ ਕੀਤਾ ਲੋਕ ਅਫਵਾਹ ਫੈਲਾਉਂਦੇ ਹਨ ਕਿ ਖੂਨਦਾਨ ਕਰਨ ਨਾਲ ਸਰੀਰ ’ਚ ਖੂਨ ਦੀ ਕਮੀ ਆ ਜਾਂਦੀ ਹੈ ਪਰੰਤੂ ਇਹ ਸਭ ਝੂਠ ਹੈ ਖੂਨਦਾਨ ਕਰਨ ਨਾਲ ਬਿਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ, ਕਿਉਂਕਿ ਸਰੀਰ ’ਚ ਨਵਾਂ ਖੂਨ ਬਣਦਾ ਹੈ ਇਸ ਲਈ ਸਾਨੂੰ ਸਭ ਨੂੰ ਖੂਨਦਾਨ ਕਰਨਾ ਚਾਹੀਦਾ ਹੈ
ਜਸਵੀਰ ਇੰਸਾਂ
ਬਰੇਟਾ ਮੰਡੀ, ਮਾਨਸਾ
ਪੂਜਨੀਕ ਗੁਰੂ ਜੀ ਦੀ ਦਇਆ ਮਿਹਰ ਨਾਲ ਮੈਂ 19ਵÄ ਵਾਰ ਖੂਨਦਾਨ ਕੀਤਾ ਹੈ ਖੂਨਦਾਨ ਕਰਨ ਨਾਲ ਸਰੀਰ ’ਚ ਵੱਖ ਤਰ੍ਹਾਂ ਦਾ ਉਤਸ਼ਾਹ ਅਤੇ ਖੁਸ਼ੀ ਹੋ ਰਹੀ ਹੈ ਕਿਸੇ ਦੀ ਜ਼ਿੰਦਗੀ ਬਚਾਉਣ ਤੋਂ ਵਧ ਕੇ ਕੋਈ ਪੁੰਨ ਨਹÄ ਹੈ, ਇਸ ਲਈ ਸਭ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ
ਸ਼Çਲੰਦਰ ਮੋਕਲ, ਕਰਨਾਲ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਡੇਰਾ ਸ਼ਰਧਾਲੂ ਮੋਨਿਕਾ ਇੰਸਾਂ ਤੇ ਪਿੰਦੂ ਇੰਸਾਂ ਦਾ ਸਨਮਾਨ
ਜਸਵੀਰ ਸਿੰਘ/ਬਰਨਾਲਾ। ਕੌਮੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਅੱਜ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖੂਨਦਾਨੀਆਂ ਦਾ ਸਨਮਾਨ ਕੀਤਾ ਇਨ੍ਹਾਂ ਖੂਨਦਾਨੀਆਂ ‘ਚ ਦੋ ਡੇਰਾ ਸ਼ਰਧਾਲੂ ਮਹਿਲਾਵਾਂ ਮੋਨਿਕਾ ਇੰਸਾਂ ਤੇ ਪਿੰਦੂ ਇੰਸਾਂ ਵੀ ਸ਼ਾਮਲ ਸਨ ਸਨਮਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਸ਼ਰਧਾਲੂਆਂ ਨੇ ਕਿਹਾ ਕਿ  ‘ਖੂਨਦਾਨ ਕਰਕੇ ਜੋ ਸਕੂਨ ਮਿਲਦਾ ਹੈ, ਉਸ ਦਾ ਵਰਣਨ ਸ਼ਬਦਾਂ ਵਿਚ ਨਹੀਂ ਕੀਤਾ ਜਾ ਸਕਦਾ। ਇਹ ਪ੍ਰੇਰਣਾ ਉਨ੍ਹਾਂ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਪਾਸੋਂ ਮਿਲੀ ਹੈ ਕਿ ਖੂਨਦਾਨ ਕਰਕੇ ਕਿਸੇ ਦੀ ਜਾਨ ਬਚਾਉਣਾ ਜਿੱਥੇ ਸਭ ਤੋਂ ਵੱਡਾ ਪੁੰਨ ਹੈ, ਉੱਥੇ ਆਪਣੇ-ਆਪ ਵਿੱਚ ਵੀ ਖੂਨਦਾਨ-ਮਹਾਂਦਾਨ ਹੈ।  Honored
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਡੇਰਾ ਪ੍ਰੇਮੀਆਂ ਨੂੰ ‘ਬਲੱਡ ਪੰਪ’ ਦਾ ਨਾਂਅ ਦਿੱਤਾ ਗਿਆ ਹੈ ਜਿਸ ਤਹਿਤ ਡੇਰਾ ਪ੍ਰੇਮੀ ਕਿਸੇ ਵੀ ਲੋੜਵੰਦ ਨੂੰ ਲੋੜ ਪੈਣ ‘ਤੇ ਆਪਣਾ ਖੂਨ ਨਿਰਸਵਾਰਥ ਭਾਵਨਾ ਨਾਲ ਦਾਨ ਵਜੋਂ ਦਿੰਦੇ ਹਨ। ਇੱਥੋਂ ਤੱਕ ਕਿ ਖੂਨਦਾਨ ਕਰਨ ਲਈ ਨੇੜੇ ਜਾਂ ਦੂਰ-ਦੁਰਾਡੇ ਆਉਣ-ਜਾਣ ਵਾਲਾ ਸਾਰਾ ਖਰਚਾ ਵੀ ਡੇਰਾ ਸ਼ਰਧਾਲੂ ਆਪਣੇ ਪੱਲਿਓਂ ਕਰਦੇ ਹਨ। ਡੇਰਾ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਖੂਨਦਾਨ ਜਾਂ ਕੋਈ ਵੀ ਹੋਰ ਮਾਨਵਤਾ ਭਲਾਈ ਦਾ ਕੰਮ ਸਰਕਾਰੀ ਜਾਂ ਗੈਰ-ਸਰਕਾਰੀ ਸਨਮਾਨ ਲੈਣ ਲਈ ਨਹੀਂ ਬਲਕਿ ਆਪਣੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਹੁਕਮ ਅਨੁਸਾਰ ਮਾਨਵਤਾ ਦੀ ਭਲਾਈ ਲਈ ਆਪਣਾ ਫਰਜ਼ ਸਮਝਦੇ ਹੋਏ ਕਰਦੇ ਹਨ। ਅੱਜ ਦੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੀ ਤਰਫ਼ੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ 15ਵੀਂ ਵਾਰ ਖੂਨਦਾਨ ਕਰਨ ਵਾਲੀ ਮੋਨਿਕਾ ਇੰਸਾਂ ਤੇ 11ਵੀਂ ਵਾਰ ਖੂਨਦਾਨ ਕਰਨ ਵਾਲੀ ਪਿੰਦੂ ਕੌਰ ਇੰਸਾਂ ਮੋਗਾ ਨੂੰ ਇੱਕ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਾਮਨਿਤ ਕੀਤਾ ਗਿਆ। Honored
ਪਹਿਲਾਂ ਵੀ ਮਿਲ ਚੁੱਕੈ ਸਨਮਾਨ: ਮੋਨਿਕਾ ਇੰਸਾਂ
ਮੋਨਿਕਾ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਮਹਾਨ ਪ੍ਰੇਰਣਾ ਸਦਕਾ ਉਹ ਹੁਣ ਤੱਕ 15 ਵਾਰ ਖੂਨਦਾਨ ਕਰ ਚੁੱਕੇ ਹਨ ਜਿਸ ਦੇ ਬਦਲੇ ਉਹਨਾਂ ਨੂੰ ਇਸ ਤੋਂ ਪਹਿਲਾਂ ਵੀ ਸਾਲ 2016 ‘ਚ ਮਾਨਸਾ ਵਿਖੇ ਉਸ ਸਮੇਂ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੁਆਰਾ ਇੱਕ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਨਾਲ ਸਰਕਾਰ ਦੀ ਤਰਫ਼ੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹੀ ਲੋਕ ਭਲਾਈ ਹੈ, ਇਸ ਲਈ ਮਾਨਵਤਾ ਭਲਾਈ ਦਾ ਕੋਈ ਵੀ ਮੌਕਾ ਉਹ ਆਪਣੇ ਹੱਥੋਂ ਨਹੀ ਗਵਾਉਂਦੇ।
ਗੁਰੂ ਜੀ ਦੀ ਮਹਾਨ ਪ੍ਰੇਰਣਾ ਦਾ ਕਮਾਲ: ਪਿੰਦੂ ਇੰਸਾਂ
11 ਵਾਰ ਖੂਨਦਾਨ ਕਰਨ ਬਦਲੇ ਸਨਮਾਨ ਪ੍ਰਾਪਤ ਕਰਨ ਵਾਲੀ ਪਿੰਦੂ ਕੌਰ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਮਹਾਨ ਪ੍ਰੇਰਣਾ ਦਾ ਹੀ ਕਮਾਲ ਹੈ ਕਿ ਉਹ ਹੁਣ ਤੱਕ 11 ਵਾਰ ਖੂਨਦਾਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਨਾਤੇ ਅਜਿਹਾ ਕਰਨਾ ਸੰਭਵ ਨਹੀਂ ਪਰ ਸੰਤ ਡਾ. ਐਮਐਸਜੀ ਦੁਆਰਾ ਉਨ੍ਹਾਂ ਨੂੰ ਮਾਨਵਤਾ ਭਲਾਈ ਦੀ ਦਿੱਤੀ ਗਈ ਸਿੱਖਿਆ ਸਦਕਾ ਉਹ ਕਿਸੇ ਵੀ ਗੱਲ ਦੀ ਪ੍ਰਵਾਹ ਨਹੀਂ ਕਰਦੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਸ਼ਰਧਾਲੂਆਂ ਨੇ ਪੂਰਾ ਕੀਤਾ ਸੁਰਿੰਦਰ ਦਾ ਪੱਕੀ ਛੱਤ ਦਾ ਸੁਫ਼ਨਾ
ਡੇਰਾ ਸ਼ਰਧਾਲੂਆਂ ਦੀ ਮੱਦਦ ਨਾਲ ਕੁਝ ਹੀ ਘੰਟਿਆਂ ‘ਚ ਨਸੀਬ ਹੋਈ ਸੁਰਿੰਦਰ ਸਿੰਘ ਨੂੰ ਸਿਰ ਦੀ ਛੱਤ
ਵਿਜੈ ਹਾਂਡਾ /ਗੁਰੂਹਰਸਹਾਏ, 21 ਅਕਤੂਬਰ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 134 ਕਾਰਜਾਂ ਨੂੰ ਸਾਧ-ਸੰਗਤ ਵੱਲੋਂ ਬਾਖੂਬੀ ਨਿਭਾਇਆ ਜਾ ਰਿਹਾ। ਇਸੇ ਲੜੀ ਤਹਿਤ ਬਲਾਕ ਅਮੀਰ ਖਾਸ ਦੀ ਸਾਧ-ਸੰਗਤ ਤੇ ਜਿੰਮੇਵਾਰਾਂ ਵੱਲੋਂ ਪਿੰਡ ਮਿੱਡਾ ਦੇ ਨਿਵਾਸੀ ਅਤੀ ਲੋੜਵੰਦ ਸੁਰਿੰਦਰ ਸਿੰਘ ਜੋ ਕਿ ਬੀਤੇ ਕਈ ਸਾਲਾਂ ਤੋਂ ਪੰਚਾਇਤ ਘਰ ਅੰਦਰ ਬਣੇ ਇੱਕ ਛੋਟੇ ਜਿਹੇ ਕਮਰੇ ਅੰਦਰ ਆਪਣੇ ਦੋ ਬੱਚਿਆਂ ਨਾਲ ਪਰਿਵਾਰ ਸਮੇਤ ਜੀਵਨ ਬਸਰ ਕਰ ਰਿਹਾ ਸੀ। ਸੁਰਿੰਦਰ ਸਿੰਘ ਆਰਥਿਕ ਪੱਖੋਂ ਕਮਜ਼ੋਰ ਹੋਣ ਕਰਕੇ ਆਪਣਾ ਮਕਾਨ ਨਹੀਂ ਬਣਾ ਸਕਿਆ ਸੀ ਤੇ ਹਰ ਵਾਰ ਉਸ ਦੀ ਆਰਥਿਕ ਕਮਜ਼ੋਰੀ ਕਿਧਰੇ ਨਾ ਕਿਧਰੇ ਉਸਦੇ ਰਾਹ ਵਿੱਚ ਰੋੜਾ ਬਣ ਰਹੀ ਸੀ ਤੇ ਹਮੇਸ਼ਾ ਇਸ ਗੱਲ ਦਾ ਮਲਾਲ ਦਿਲ ‘ਚ ਰਹਿੰਦਾ ਸੀ।
ਕਿ ਕਦ ਉਸਦੇ ਪਰਿਵਾਰ ਦੇ ਸਿਰ ਉੱਪਰ ਪੱਕੀ ਛੱਤ ਹੋਵੇਗੀ ਡੇਰਾ ਸ਼ਰਧਾਲੂਆਂ ਵੱਲੋਂ ਸੁਰਿੰਦਰ ਸਿੰਘ ਦੇ ਅਧੂਰੇ ਸੁਫ਼ਨੇ ਨੂੰ ਉਦੋਂ ਕੁਝ ਹੀ ਘੰਟਿਆਂ ‘ਚ ਪੂਰਾ ਕਰ ਦਿੱਤਾ ਗਿਆ ਜਦੋਂ ਬਲਾਕ ਅਮੀਰ ਖਾਸ ਦੀ ਸਾਧ-ਸੰਗਤ ਤੇ ਜਿੰਮੇਵਾਰਾਂ ਨੂੰ ਇਸ ਅਤੀ ਲੋੜਵੰਦ ਪਰਿਵਾਰ ਸਬੰਧੀ ਪਤਾ ਲੱਗਿਆ ਜਿੰਮੇਵਾਰ ਸੇਵਾਦਾਰਾਂ ਨੇ ਸਾਧ-ਸੰਗਤ ਦੀ ਸਹਾਇਤਾ ਨਾਲ ਕੁਝ ਹੀ ਘੰਟਿਆਂ ਅੰਦਰ ਸੁਰਿੰਦਰ ਸਿੰਘ ਤੇ ਉਸ ਦੇ ਪਰਿਵਾਰ ਨੂੰ ਮਕਾਨ ਬਣਾ ਕੇ ਸੌਂਪ ਦਿੱਤਾ ਇਸ ਸਬੰਧੀ ਬਲਾਕ ਦੇ ਭੰਗੀਦਾਸ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਾਧ ਸੰਗਤ ਦੇ ਸਹਿਯੋਗ ਨਾਲ ਕਈ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਾਧ-ਸੰਗਤ ਵੱਲੋਂ ਕੋਈ ਵੀ ਸੇਵਾ ਦਾ ਕਾਰਜ ਹੋਵੇ ਚਾਹੇ ਉਹ ਖੂਨਦਾਨ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਨਾ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ, ਬੇਸਹਾਰਾ ਦਾ ਇਲਾਜ ਕਰਵਾਉਣਾ ਸਮੇਤ ਅਨੇਕਾਂ ਅਜਿਹੇ ਮਾਨਵਤਾ ਭਲਾਈ ਦੇ ਕਾਰਜ ਹਨ ਜੋ ਸਾਧ-ਸੰਗਤ ਵੱਲੋਂ ਮੋਢੇ ਨਾਲ ਮੋਢਾ ਜੋੜ ਕੇ ਨੇਪਰੇ ਚਾੜ੍ਹੇ ਜਾਂਦੇ ਹਨ। ਇਸ ਮੌਕੇ ਬਲਾਕ ਭੰਗੀਦਾਸ ਰਛਪਾਲ ਸਿੰਘ, 15 ਮੈਂਬਰ ਹਰਜੀਤ ਸਿੰਘ, ਬਿੱਟੂ ਸਿੰਘ, ਜੰਗੀਰ ਚੰਦ, ਪਿੱਪਲ ਸਿੰਘ, ਗੁਰਮੀਤ ਸਿੰਘ, ਰਾਮ ਸਰੂਪ, ਗੁਰਜੀਤ ਸਿੰਘ, ਸਰਬਜੀਤ, ਬੰਤਾ ਸਿੰਘ, ਲਛਮਣ ਸਿੰਘ, ਨਰਾਇਣ ਦਾਸ, ਜੱਜ ਸਿੰਘ ਸਮੇਤ ਵੱਡੀ ਗਿਣਤੀ ‘ਚ ਸਾਧ-ਸੰਗਤ ਹਾਜ਼ਰ ਸੀ ।
ਗਰੀਬ ਪਰਿਵਾਰ ਨੂੰ ਮਕਾਨ ਬਣਾ ਕੇ ਦੇਣਾ ਸ਼ਲਾਘਾਯੋਗ
ਇਸ ਸਬੰਧੀ ਪਿੰਡ ਮਿੱਡਾ ਦੇ ਸਰਪੰਚ ਸੁਭਾਸ਼ ਚੰਦਰ ਨੇ ਕਿਹਾ ਕਿ ਸਾਧ-ਸੰਗਤ ਵੱਲੋਂ ਗਰੀਬ ਪਰਿਵਾਰ ਨੂੰ ਮਕਾਨ ਬਣਾ ਕੇ ਦੇਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਜਾਤ-ਪਾਤ ਧਰਮਾਂ ਤੋਂ ਉੱਪਰ ਉੱਠ ਕੇ ਮਾਨਵਤਾ ਦੇ ਭਲੇ ਲਈ ਮਦਦ ਕਰਨਾ ਆਪਣੇ ਆਪ ਵਿੱਚ ਸੱਚੀ ਸੇਵਾ ਭਾਵਨਾ ਨੂੰ ਦਰਸਾਉਂਦਾ ਹੈ।
ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਨਹੀਂ ਬਣਾ ਸਕਿਆ ਘਰ
ਸਾਧ-ਸੰਗਤ ਵੱਲੋਂ ਨਵੇਂ ਬਣਾ ਕੇ ਦਿੱਤੇ ਜਾ ਰਹੇ ਮਕਾਨ ਸਬੰਧੀ ਜਦੋਂ ਘਰ ਦੇ ਮਾਲਕ ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਘਰ ਅੰਦਰ ਗਰੀਬੀ ਹੋਣ ਕਾਰਨ ਉਹ ਖੁਦ ਦਾ ਮਕਾਨ ਨਹੀਂ ਬਣਾ ਸਕਿਆ ਤੇ ਮਜ਼ਬੂਰੀ ਵੱਸ ਉਸਦੇ ਪਰਿਵਾਰ ਨੂੰ ਪੰਚਾਇਤ ਘਰ ਅੰਦਰ ਰਹਿਣਾ ਪੈ ਰਿਹਾ ਸੀ। ਉਸਨੇ ਕਿਹਾ ਕਿ ਸਾਧ-ਸੰਗਤ ਦੇ ਇਸ ਮਹਾਨ ਉਪਰਾਲੇ ਸਦਕਾ ਉਸਨੂੰ ਆਪਣੇ ਘਰ ਅੰਦਰ ਰਹਿਣ ਲਈ ਪੱਕੀ ਛੱਤ ਨਸੀਬ ਹੋਈ ਹੈ ਉਸ ਵੱਲੋਂ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਇਸ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਸਜਦਾ ਕਰਦਿਆਂ ਕਿਹਾ ਕਿ ਧੰਨ ਹਨ ਉਨ੍ਹਾਂ ਦੇ ਗੁਰੂ ਤੇ ਉਹ ਪ੍ਰੇਮੀ ਜੋ ਨਿਹਸਵਾਰਥ ਭਾਵਨਾ ਨਾਲ ਲੋੜਵੰਦਾਂ ਦੀ ਸੇਵਾ ‘ਚ ਦਿਨ ਰਾਤ ਲੱਗੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੱਗਰ : ਸ਼ਰਧਾਲੂ ਡਟੇ, ਅੱਧੇ ਤੋਂ ਵੱਧ ਪਾੜ ਪੂਰਿਆ
ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਚੌਥੇ ਦਿਨ ਵੀ ਡਟੇ ਰਹੇ
130 ਫੁੱਟ ਤੱਕ ਪਾੜ ਪੂਰਿਆ, 70 ਫੁੱਟ ਪੂਰਨ ਦਾ ਕੰਮ ਜ਼ੋਰਾਂ ‘ਤੇ
ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੋਹਨ ਸਿੰਘ/ਦੁਰਗਾ ਸਿੰਗਲਾ, ਮੂਣਕ
ਘੱਗਰ ਦਰਿਆ ‘ਚ ਪਏ ਕਰੀਬ 200 ਫੁੱਟ ਤੱਕ ਦੇ ਪਾੜ ਨੂੰ ਅੱਜ ਚੌਥੇ ਦਿਨ ਤੱਕ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ, ਫੌਜ ਦੇ ਜਵਾਨਾਂ, ਐਨ.ਡੀ.ਆਰ.ਐਫ. ਦੀਆਂ ਟੀਮਾਂ  ਤੇ ਪਿੰਡ ਵਾਸੀਆਂ ਨੇ ਲਗਭਗ 130 ਫੁੱਟ ਦੇ ਕਰੀਬ ਪੂਰ ਲਿਆ ਹੈ ਤੇ ਬਾਕੀ ਰਹਿੰਦੇ 70 ਫੁੱਟ ਦੇ ਪਾੜ ਨੂੰ ਪੂਰਨ ਲਈ ਡਟੇ ਹੋਏ ਹਨ
ਜਾਣਕਾਰੀ ਮੁਤਾਬਕ ਅੱਜ ਚੌਥੇ ਦਿਨ ਵੀ ਘੱਗਰ ਦੇ ਕਿਨਾਰਿਆਂ ਨੂੰ ਮੁੜ ਜੋੜਨ ਲਈ ਰਾਹਤ ਕਾਰਜ ਵੱਡੇ ਪੱਧਰ ‘ਤੇ ਚੱਲ ਰਹੇ ਹਨ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੈਂਕੜੇ ਮੈਂਬਰ ਅੱਜ ਵੀ ਰਾਹਤ ਕਾਰਜਾਂ ਵਿੱਚ ਜ਼ੋਰ-ਸ਼ੋਰ ਨਾਲ ਜੁਟੇ ਰਹੇ ਪ੍ਰਸ਼ਾਸਨ ਵੱਲੋਂ ਭਾਵੇਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਛੇਤੀ ਹੀ ਪਾੜ ਨੂੰ ਪੂਰ ਲਿਆ ਜਾਵੇਗਾ ਪਰ ਹਾਲਾਤ ਵੇਖ ਕੇ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਕੱਲ੍ਹ ਤੱਕ ਹੀ ਪੂਰੇ ਜਾਣ ਦੀ ਸੰਭਾਵਨਾ ਹੈ ਦੱਸਣ ਵਾਲਿਆਂ ਮੁਤਾਬਕ ਆਉਂਦੀ ਸਵੇਰ ਤੱਕ ਪਾੜ ਤਾਂ ਪੂਰਿਆ ਜਾ ਸਕਦਾ ਹੈ ਪਰ ਘੱਗਰ ਦੇ ਕਈ ਥਾਂ ‘ਤੇ ਕਿਨਾਰੇ ਬੇਹੱਦ ਕਮਜ਼ੋਰ ਹਨ
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਦੇ ਮੈਂਬਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਡੇਰਾ ਸ਼ਰਧਾਲੂ ਅੱਜ ਐਤਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਵਿੱਚੋਂ ਵੱਡੀ ਗਿਣਤੀ ਵਿੱਚ ਇੱਥੇ ਪੁੱਜੇ ਹੋਏ ਹਨ ਉਨ੍ਹਾਂ ਦੱਸਿਆ ਕਿ ਡੇਰਾ ਸ਼ਰਧਾਲੂਆਂ ਵੱਲੋਂ ਵੱਡੇ ਪੱਧਰ ‘ਤੇ ਜਾਲ ਬਣਾਉਣ ਦੇ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਡੇਰਾ ਸ਼ਰਧਾਲੂਆਂ ਵੱਲੋਂ ਮਿੱਟੀ ਦੇ ਥੈਲੇ ਆਦਿ ਭਰ ਕੇ ਬੰਨ੍ਹਾਂ ‘ਤੇ ਪਹੁੰਚਾਏ ਜਾ ਰਹੇ ਹਨ ਆਮ ਲੋਕਾਂ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਡੇਰਾ ਸ਼ਰਧਾਲੂ ਸਰਗਰਮੀ ਨਾ ਦਿਖਾਉਂਦੇ ਤਾਂ ਪ੍ਰਸ਼ਾਸਨ ਕੋਲ ਆਪਣੇ ਪੱਧਰ ‘ਤੇ ਕੋਈ ਇੰਤਜਾਮ ਨਹੀਂ ਸੀ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਮੈਦਾਨ ਵਿੱਚ ਆਉਣ ਤੋਂ ਬਾਅਦ ਹੀ ਸਾਰਾ ਕੰਮ ਤੇਜ਼ੀ ਨਾਲ ਹੋਣ ਲੱਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।