Drug Overdose - Sach Kahoon Punjabi

Drug Addiction: ਕੌਮੀ ਪੱਧਰ ’ਤੇ ਤਗਮੇ ਜੇਤੂ ਮੁੱਕੇਬਾਜ਼ ਨਸ਼ੇੇੇੇੇੇੇੇੇੇੇੇੇੇੇੇ ਹੱਥੋਂ ਹਾਰਿਆ
Drug Addiction: (ਸੁਖਜੀਤ ਮਾਨ) ਮਾਨਸਾ। ਮਾਨਸਾ ਸ਼ਹਿਰ ਦੇ ਵਸਨੀਕ ਮਾਪਿਆਂ ਦੇ ਘਰ ਦਾ ਦੀਪ ਨਸ਼ਿਆਂ ਨੇ ਬੁਝਾ ਦਿੱਤਾ ਹੈ। ਪੁੱਤ ਦੀ ਬਿਹਤਰੀ ਲਈ ਮਾਪਿਆਂ ਨੇ ਦਿਨ-ਰਾਤ ਇੱਕ ਕਰ ਦਿੱਤਾ ਸੀ ਪਰ ਨਸ਼ਿਆਂ ਦੀ ਝੁੱਲ ਰਹੀ ਹਨ੍ਹੇਰੀ ’ਚੋਂ ਉਹ ਆਪਣੇ ਪੁੱਤ ਨੂੰ ਬਚਾ ਨਾ ਸਕੇ ਨਵਦੀਪ ਨਾਂਅ ਦਾ ਨੌਜਵਾਨ ਮੁੱਕੇਬਾਜ਼ੀ ’ਚ ਕੌਮੀ ਪੱਧਰ ਦੇ ਮੁਕਾਬਲਿਆਂ ’ਚ ਵੀ ਵਿਰੋਧੀ ਖਿਡਾਰੀਆਂ ਨੂੰ ਚਿੱਤ ਕਰ ਦਿੰਦਾ ਸੀ ਪਰ ਖੁਦ ਨਸ਼ੇ ਹੱਥੋਂ ਹਾਰ ਗਿਆ।

ਇਹ ਵੀ ਪੜ੍ਹੋ: Body Donation: ਬਲਾਕ ਗਿੱਦੜਬਾਹਾ ਦੇ ਪਿੰਡ ਪਿਉਰੀ ’ਚ ਇੱਕ ਹੋਰ ਹੋਇਆ ਸਰੀਰਦਾਨ

ਵੇਰਵਿਆਂ ਮੁਤਾਬਿਕ ਮਾਨਸਾ ਵਾਸੀ ਜਸਪਾਲ ਸਿੰਘ ਦਾ ਪੁੱਤਰ ਨਵਦੀਪ ਸਿੰਘ ਮੁੱਕੇਬਾਜ਼ੀ ਦਾ ਕੌਮੀ ਪੱਧਰ ਦਾ ਖਿਡਾਰੀ ਸੀ ਉਸਨੇ ਸੂਬਾ ਅਤੇ ਕੌਮੀ ਪੱਧਰ ’ਤੇ ਕਈ ਤਗਮੇ ਜਿੱਤੇ ਸੀ ਲੰਘੇ ਦਿਨੀਂ ਨਵਦੀਪ ਦੀ ਕਥਿਤ ਤੌਰ ’ਤੇ ਨਸ਼ੇ ਦੀ ਵਰਤੋਂ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਨਵਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਉਨ੍ਹਾਂ ਨੇ ਮਿਹਨਤ-ਮਜ਼ਦੂਰੀ ਕਰਕੇ ਉਸ ਨੂੰ ਮੁੱਕੇਬਾਜ਼ ਬਣਾਇਆ ਸੀ ਤਾਂ ਜੋ ਉਹ ਪਰਿਵਾਰ ਦਾ ਸਹਾਰਾ ਬਣ ਸਕੇ ਪਰ ਨਸ਼ਿਆਂ ਦੇ ਕਹਿਰ ਨੇ ਉਨ੍ਹਾਂ ਦਾ ਘਰ ਉਜਾੜ ਦਿੱਤਾ।

ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪ੍ਰਵਿੰਦਰ ਸਿੰਘ ਝੋਟਾ ਨੇ ਦੋਸ਼ ਲਾਇਆ ਕਿ ਸ਼ਹਿਰ ’ਚ ਸ਼ਰੇਆਮ ਨਸ਼ਾ ਵਿਕਦਾ ਹੈ। ਉਹ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ਼ ਲੜਾਈ ਲੜ ਰਹੇ ਹਨ। ਮ੍ਰਿਤਕ ਨੌਜਵਾਨ ਦੀ ਮੌਤ ਸਬੰਧੀ ਥਾਣਾ ਸਿਟੀ-2 ਦੇ ਮੁਖੀ ਗੁਰਤੇੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਨਸਾ : ਮ੍ਰਿਤਕ ਨੌਜਵਾਨ ਨਵਦੀਪ ਸਿੰਘ

ਪੰਜਾਬੀ ਗਾਇਕਾ ਨਿਕਲੀ ਨਸ਼ਾ ਤਸਕਰ, ਪੁਲਿਸ ਨੇ ਸਾਥੀ ਸਮੇਤ ਕੀਤਾ ਕਾਬੂ
ਖੰਨਾ। ਖੰਨਾ ਦੇ ਕਬਰਿਸਤਾਨ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਂਦਿਆਂ ਵੱਡਾ ਖੁਲਾਸਾ ਕੀਤਾ ਹੈ। (Drug Smuggler)ਪਿਛਲੇ ਮਹੀਨੇ ਇਕ ਨੌਜਵਾਨ ਦੀ ਬਾਂਹ ‘ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ਤੇ ਨਸ਼ੇ ਦੀ ਓਵਰਡੋਜ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਹੈ। ਜਿਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸ ਦੇ ਸਾਥੀ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਹ ਸਾਲ ਬਾਅਦ 11 ਅਗਸਤ ਨੂੰ ਚੰਦਰਮਾ ’ਤੇ ਜਾਵੇਗਾ ਰੂਸ ਦਾ ਵਾਹਨ

ਜਾਂਚ ਤੋਂ ਪਤਾ ਲੱਗਾ ਕਿ ਗਾਇਕਾ ਪੰਮੀ ਚਿੱਟਾ ਸਮੱਗਲਰ ਹੈ, ਜੋ ਨੌਜਵਾਨਾਂ ਨੂੰ ਚਿੱਟਾ ਸਪਲਾਈ ਕਰਦੀ ਹੈ। ਪੰਮੀ ਤੋਂ ਚਿੱਟਾ ਲੈ ਕੇ ਜਗਦੀਸ਼ ਨੇ ਕੁਲਦੀਪ ਸਿੰਘ ਤੇ ਸਾਥੀਆਂ ਨੂੰ ਦੇ ਦਿੱਤਾ। ਕੁਲਦੀਪ ਸਿੰਘ ਦੇ ਨਾਲ 4-5 ਹੋਰ ਨੌਜਵਾਨ ਨਸ਼ੇ ਦਾ ਟੀਕਾ ਲਾਉਣ ਲਈ ਕਬਰਸਤਾਨ ਗਏ ਸਨ। ਕੁਲਦੀਪ ਸਿੰਘ ਨੇ ਪਹਿਲਾਂ ਉਥੇ ਟੀਕਾਕਰਨ ਕੀਤਾ। ਟੀਕਾ ਲਗਾਉਂਦੇ ਹੀ ਕੁਲਦੀਪ ਸਿੰਘ ਜ਼ਮੀਨ ‘ਤੇ ਡਿੱਗ ਗਿਆ। ਬਾਕੀ ਉਸ ਨੂੰ ਛੱਡ ਕੇ ਭੱਜ ਗਏ। ਇਸ ਦੌਰਾਨ ਕੁਲਦੀਪ ਦੀ ਮੌਤ ਹੋ ਗਈ ਸੀ। (Drug Smuggler)

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਬਰਨਾਲਾ । ਬਰਨਾਲਾ ਜ਼ਿਲ੍ਹੇ ’ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਨੇ ਨਸ਼ੇ ਦਾ ਟੀਕਾ ਲਗਾਇਆ ਸੀ। ਉਸ ਦੀ ਲਾਸ਼ ਬਠਿੰਡਾ ਜ਼ਿਲ੍ਹੇ ਦੇ ਤਪਾ-ਭਦੋੜ ਰੋਡ ’ਤੇ ਪਈ ਮਿਲੀ ਹੈ (Drug Overdose)। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਢਿਲਵਾਂ ਵਜੋਂ ਹੋਈ ਹੈ। ਲਾਸ਼ ਦੇ ਨੇੜੇ ਤੋਂ ਇੱਕ ਬਾਈਕ ਵੀ ਮਿਲੀ ਹੈ। ਪੁਲਿਸ ਥਾਣਾ ਫੂਲ ਵਿਖੇ ਇੱਕ ਲੜਕੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਮਾਤਾ ਅਤੇ ਚਾਚੇ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਲਾਡੀ ਦੀ ਮੌਤ ਚਿੱਟੇ ਦੇ ਨਸ਼ੇ ਕਾਰਨ ਹੋਈ ਹੈ।

ਇਹ ਵੀ ਪੜ੍ਹੋ : Earthquake : ਦੇਸ਼ ’ਚ ਮੀਂਹ ਦੇ ਨਾਲ-ਨਾਲ ਭੂਚਾਲ ਦੇ ਝਟਕੇ, ਸਹਿਮੇ ਲੋਕ

ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਲਵਪ੍ਰੀਤ ਸਿੰਘ ਲਾਡੀ ਦੀ ਮੌਤ ਨਸ਼ੇ ਕਾਰਨ ਹੋਈ ਹੈ। ਉਸ ਦੇ ਚਾਚੇ ਹਰਨੇਕ ਸਿੰਘ ਦੇ ਬਿਆਨ ਦਰਜ ਕਰਕੇ ਲਵਪ੍ਰੀਤ ਸਿੰਘ ਵਾਸੀ ਰਈਆ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਨਸ਼ੇ ਦੀ ਓਵਰਡੋਜ਼ ਨੇ ਨੌਜਵਾਨ ਦੇ ਪੀਤੇ ਸਾਹ
ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਨਾਜ਼ੂ ਸ਼ਾਹ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਫਿਰੋਜ਼ਪੁਰ ਦੀ ਫੀਡਰ ਨਹਿਰ ਕੋਲੋਂ ਬਰਾਮਦ ਹੋਈ ਹੈ।

ਇਸ ਮੌਕੇ ਗੱਲ ਕਰਦਿਆਂ ਮਿ੍ਰਤਕ ਨੌਜਵਾਨ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਸੀ। ਉਨ੍ਹਾਂ ਵੱਲੋਂ ਇਲਾਜ਼ ਲਈ ਗੁਰਜੀਤ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰ ਲਿਆਂਦਾ ਸੀ ਪਰ ਅੱਜ ਇਹ ਭਾਣਾ ਵਰਤ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ

ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
ਮਾਮਲੇ ਦੀ ਪੜਤਾਲ ਤੋਂ ਬਾਅਦ ਅਹਿਮ ਇੰਕਸਾਫ਼ ਹੋ ਸਕਦੇ ਹਨ : ਡੀਐਸਪੀ

(ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਦੇ ਪਿੰਡ ਮੈਹਸ ਦੇ ਚਿੱਟੇ ਦੀ ਓਵਰਡੋਜ ਨਾਲ ਮਿ੍ਰਤਕ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਾਭਾ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਸ਼ਟੀ ਕਰਦਿਆਂ ਨਾਭਾ ਸਦਰ ਇੰਚਾਰਜ ਇੰਸਪੈਕਟਰ ਪਿ੍ਰਯਾਂਸ਼ੂ ਅਤੇ ਏਐਸਆਈ ਹਰਜਿੰਦਰ ਸਿੰਘ ਦੀ ਹਾਜ਼ਰੀ ’ਚ ਡੀਐੱਸਪੀ ਨਾਭਾ ਦਵਿੰਦਰ ਅੱਤਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਮਿ੍ਰਤਕ ਨੌਜਵਾਨ ਗੁਰਬਖਸ਼ੀਸ਼ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਨਾਭਾ ਪੁਲਿਸ ਵੱਲੋਂ 304 ਆਈ ਪੀ ਸੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਮਾਮਲੇ ਵਿਚ ਨਾਭਾ ਪੁਲਸ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਨਾਂ ਮੇਜਰ ਸਿੰਘ ਵਾਸੀ ਪਿੰਡ ਮੈਹਸ ਅਤੇ ਰਵੀ ਸਿੰਘ ਵਾਸੀ ਪਿੰਡ ਖੇੜੀ ਗਿੱਲਾਂ (ਭਵਾਨੀਗੜ੍ਹ) ਦੱਸੇ ਗਏ ਹਨ। ਡੀ ਐੱਸ ਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਮਿ੍ਰਤਕ ਨੌਜਵਾਨ ਦਾ ਕਥਿਤ ਦੋਸਤ ਮੇਜਰ ਸਿੰਘ ਉਸ ਨੂੰ ਭਵਾਨੀਗੜ੍ਹ ਦੇ ਪਿੰਡ ਖੇੜੀ ਗਿੱਲਾਂ ਲੈ ਗਿਆ ਸੀ ਜਿੱਥੋਂ ਉਨ੍ਹਾਂ ਨੇ ਰਵੀ ਸਿੰਘ ਨਾਮੀ ਨੌਜਵਾਨ ਤੋਂ ਚਿੱਟੇ ਨਾਮੀ ਨਸ਼ੇ ਦੀ ਖਰੀਦ ਕੀਤੀ। ਰਸਤੇ ਵਿੱਚ ਇਨ੍ਹਾਂ ਨੇ ਇਸ ਚਿੱਟੇ ਦੇ ਨਸ਼ੇ ਦੀ ਇੰਜੈਕਸ਼ਨ ਰਾਹੀਂ ਵਰਤੋਂ ਕੀਤੀ ਜਿਸ ਦੀ ਓਵਰਡੋਜ ਨਾਲ ਗੁਰਬਖਸ਼ੀਸ਼ ਦੀ ਹਾਲਤ ਖਰਾਬ ਹੋ ਗਈ ਅਤੇ ਅੰਤ ਵਿੱਚ ਉਸ ਨੂੰ ਨਾਭਾ ਸਿਵਲ ਹਸਪਤਾਲ ਵਿਖੇ ਮਿ੍ਰਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਸੈਂਸੀ ਬਰਾਦਰੀ ਨਾਲ ਸਬੰਧ ਰੱਖਦੇ ਰਵੀ ਸਿੰਘ ਉੱਤੇ ਪਹਿਲਾਂ ਵੀ ਐੱਨਡੀਪੀਐੱਸ ਦੇ ਦੋ ਮਾਮਲੇ ਦਰਜ ਹਨ ਅਤੇ ਉਹ ਬੀਤੇ ਹਫਤੇ ਹੀ ਜ਼ਮਾਨਤ ਉਤੇ ਬਾਹਰ ਆਇਆ ਸੀ। ਪੁੱਛਗਿੱਛ ਦੌਰਾਨ ਦੋਵਾਂ ਕਥਿਤ ਨੌਜਵਾਨ ਦੋਸ਼ੀਆਂ ਨੇ ਮੰਨਿਆ ਕਿ ਪਹਿਲਾਂ ਉਨ੍ਹਾਂ ਨੇ ਇਕ ਡੋਜ਼ ਲਈ ਜਿਸ ਤੋਂ ਬਾਅਦ ਅੱਧੇ ਘੰਟੇ ਬਾਅਦ ਦੂਜੀ ਡੋਜ਼ ਲੈਣ ਕਾਰਨ ਗੁਰਬਖਸ਼ੀਸ਼ ਦੀ ਹਾਲਤ ਗੰਭੀਰ ਹੋ ਗਈ। ਡੀਐੱਸਪੀ ਨਾਭਾ ਅੱਤਰੀ ਨੇ ਦੱਸਿਆ ਕਿ ਮਾਮਲੇ ਵਿਚ ਹੋਰ ਪਡਤਾਲ ਕੀਤੀ ਜਾ ਰਹੀ ਹੈ ਅਤੇ ਸੰਭਾਵਿਤ ਹੈ ਕਿ ਕਈ ਅਹਿਮ ਇੰਕਸ਼ਾਫ ਹੋ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦਾ ਮਰਨਾ ਬੇਕਾਬੂ ਹਾਲਾਤ ਦਾ ਨਤੀਜਾ : ਹਰਪਾਲ ਚੀਮਾ
ਤਰਸੇਮ ਸਿੰਘ ਬਬਲੀ, ਲਹਿਰਾਗਾਗਾ

ਸਿਟੀ ਪ੍ਰੈਸ ਕਲੱਬ ਲਹਿਰਾਗਾਗਾ ਵੱਲੋਂ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਵਿਧਾਇਕ ਦਿੜ੍ਹਬਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਬਿਮਾਰੀ ਬੇਕਾਬੂ ਹੋ ਗਈ ਹੈ। ਨੌਜਵਾਨਾਂ ਦੇ ਨਾਲ-ਨਾਲ ਲੜਕੀਆਂ ਦਾ ਵੀ ਨਸ਼ੇ ਦੀ ਓਵਰਡੋਜ਼ ਨਾਲ ਮਰਨਾ ਬੇਕਾਬੂ ਹਾਲਾਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਨਸ਼ਿਆਂ ‘ਤੇ ਕਾਬੂ ਪਾਉਣ ‘ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਸੰਭਾਲਣ ਦੇ 4 ਹਫ਼ਤਿਆਂ ਦੌਰਾਨ ਨਸ਼ਿਆਂ ਅਤੇ ਤਸਕਰਾਂ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਦਾ ਵਾਅਦਾ ਕੀਤਾ ਸੀ ਪਰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਜੋ ਹਾਲਾਤ ਪੰਜਾਬ ‘ਚ ਬਣੇ ਹੋਏ ਹਨ, ਉਹ ਬੇਹੱਦ ਚਿੰਤਾ ਦਾ ਵਿਸ਼ਾ ਹਨ।

ਚੀਮਾ ਨੇ ਕਿਹਾ ਕਿ ਐਨਸੀਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦਾ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਛੇੜਨਾ ਜਿਥੇ ਸਵਾਗਤਯੋਗ ਕਦਮ ਹੈ, ਉੱਥੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਨਸ਼ੇ ‘ਤੇ ਕਾਬੂ ਪਾਉਣਾ ਕੈਪਟਨ ਸਰਕਾਰ ਦੇ ਵੀ ਵੱਸ ‘ਚ ਨਹੀਂ ਰਿਹਾ। ਚੀਮਾ ਨੇ ਮੀਂਹ ਨਾਲ ਸੂਬੇ ਭਰ ‘ਚ ਹੋ ਰਹੇ ਭਾਰੀ ਨੁਕਸਾਨ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਬਰਸਾਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ‘ਚ ਸਿੰਚਾਈ ਪ੍ਰਬੰਧਨ ਵਾਂਗ ਡਰੇਨ (ਨਿਕਾਸੀ) ਪ੍ਰਬੰਧਨ ਵੀ ਢਹਿ-ਢੇਰੀ ਹੋ ਚੁੱਕਿਆ ਹੈ ਚੀਮਾ ਨੇ ਕਿਹਾ ਕਿ ਹਰ ਸਾਲ ਹਜ਼ਾਰਾਂ ਏਕੜ ਫ਼ਸਲ ਬਰਬਾਦ ਕਰਨ ਵਾਲੀ ਘੱਗਰ ਨਦੀ ਨੂੰ ਚੈਨਲਾਈਜ਼ ਕਰਨ ਦਾ ਪ੍ਰੋਜੈਕਟ ਦਹਾਕਿਆਂ ਤੋਂ ਲਟਕਿਆ ਹੋਇਆ ਹੈ ਇਸ ਮੌਕੇ ਜਸਵੀਰ ਸਿੰਘ ਕੁਦਨੀ ਹਲਕਾ ਇੰਚਾਰਜ, ਸੀਨੀਅਰ ਆਗੂ ਕੰਵਰਜੀਤ ਸਿੰਘ ਕੁੱਕੀ ਲਦਾਲ, ਸ਼ੀਸ਼ਪਾਲ ਆਨੰਦ, ਜਗਸੀਰ ਸਿੰਘ ਸੰਧੂ, ਗੁਰਪ੍ਰੀਤ ਰੰਧਾਵਾ ਲੇਹਲ ਕਲਾਂ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।