Rise - Sach Kahoon Punjabi
ਕਣਕ ਦਾ ਭਾਅ 85 ਰੁਪਏ ਵਧਿਆ
ਦਿੱਲੀ ਦੀਆਂ 1797 ਗੈਰ ਕਾਨੂੰਨੀ ਕਲੋਨੀਆਂ ਦੇ ਨਿਵਾਸੀਆਂ ਨੂੰ ਮਿਲੇਗਾ ਮਾਲਕਾਨਾ ਹੱਕ
ਏਜੰਸੀ/ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਵਰ੍ਹੇ 2020-21 ਲਈ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ‘ਚ ਵਾਧਾ ਕੀਤਾ ਹੈ ਕਣਕ ਦੇ ਸਹਾਇਕ ਮੁੱਲ ‘ਚ 85 ਤੇ ਸਰ੍ਹੋਂ ਦੇ ਮੁੱਲ ‘ਚ 225 ਰੁਪਏ ਵਾਧਾ ਕੀਤਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਦੀ ਮੀਟਿੰਗ ‘ਚ ਇਸ ਉਮੀਦ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਮੀਟਿੰਗ ਤੋਂ ਬਾਅਦ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਸਾਲ 2020-21 ਲਈ ਹਾੜ੍ਹੀ ਫਸਲਾਂ ਦੇ ਸਹਾਇਕ ਮੁੱਲ ਵਧਾਏ ਗਏ ਹਨ  ਕਣਕ ਦਾ ਸਹਾਇਕ ਮੁੱਲ 85 ਰੁਪਏ ਵਧਾ ਕੇ 1925, ਜੌਂ ਦਾ 85 ਰੁਪਏ ਵਧਾ ਕੇ 1525, ਸਰ੍ਹੋਂ ਦਾ ਮੁੱਲ 225 ਰੁਪਏ ਵਧਾ ਕੇ 4425 ਰੁਪਏ, ਛੋਲੇ 255 ਰੁਪਏ ਵਧਾ ਕੇ 4875, ਕੁਸੁਮ ਦੇ 270 ਰੁਪਏ ਵਧਾ ਕੇ 5215 ਤੇ ਮਸਰ ਦਾ ਮੁੱਲ 325 ਰੁਪਏ ਵਧਾ ਕੇ 4800 ਰੁਪਏ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਲਾਗਤ ਮੁੱਲ ‘ਤੇ 50 ਤੋਂ 109 ਫੀਸਦੀ ਮੁਨਾਫਾ ਮਿਲੇਗਾ ਇਸ ਨਾਲ 8 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਲੀ ਦੀਆਂ ਗੈਰ ਕਾਨੂੰਨੀ ਕਲੋਨੀਆਂ ‘ਚ ਰਹਿਣ ਵਾਲੇ 40 ਲੱਖ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਆਂ ਅੱਜ ਇੱਥੋਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਦਾ ਐਲਾਨ ਕੀਤਾ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨੇ ਮੰਤਰੀ ਮੰਡਲ ‘ਚ ਦਿੱਲੀ ਦੀਆਂ ਗੈਰ ਕਾਨੂੰਨੀ ਕਲੋਨੀਆਂ ਸਬੰਧੀ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦਿਆਂ ਪ੍ਰੈੱਸ ਕਾਨਫਰੰਸ ‘ਚ ਇਸ ਦੀ ਜਾਣਕਾਰੀ ਦਿੱਤੀ ਪੁਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ 1797 ਗੈਰ ਕਾਨੂੰਨੀ ਕਲੋਨੀਆਂ ‘ਚ ਰਹਿਣ ਵਾਲਿਆਂ ਨੂੰ ਲਾਭ ਹੋਵੇਗਾ ਸਰਕਾਰ ਨੇ ਇਨ੍ਹਾਂ ਕਲੋਨੀਆਂ ਦੀ ਪਛਾਣ ਕੀਤੀ ਹੈ ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਹਨ ਦਿੱਲੀ ਵਿਧਾਨ ਸਭਾ ਦੀਆਂ ਪਿਛਲੀਆਂ ਦੋ-ਤਿੰਨ ਚੋਣਾਂ ‘ਚ ਗੈਰ ਕਾਨੂੰਨੀ ਕਲੋਨੀਆਂ ਨੂੰ ਰਜਿਸਟਰਡ ਕਰਨਾ ਵੱਡਾ ਮੁੱਦਾ ਰਿਹਾ ਹੈ।
ਦੇਸ਼ ਦੀਆਂ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਨਿਰਾਸ਼ਾ ਪ੍ਰਗਟ?ਕਰਦਿਆਂ?ਵਾਧੇ ਨੂੰ ਨਕਾਰ ਦਿੱਤਾ ਹੈ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸਾਂ ਅਨੁਸਾਰ ਜਿਣਸਾਂ ਦਾ ਭਾਅ ਤੈਅ ਕਰੇ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।
ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਇਕ ਪਾਸੇ ਰਿਹਾ, ਇਸ ਨਾਲ ਸੰਕਟ ‘ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਾ ਕਰਨ ‘ਤੇ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਉਨਾਂ ਨੇ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦਾ ਨਿਪਟਾਰਾ ਕਰਨ ਲਈ ਇਹ ਬੋਨਸ ਦੇਣ ਦੀ ਮੰਗ ਵਾਰ-ਵਾਰ ਉਠਾਈ ਸੀ ਜਿਸ ਨੂੰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ।
ਘੱਟੋ ਘੱਟ 4500 ਪ੍ਰਤੀ ਕੁਇੰਟਲ ਭਾਅ ਦੇਵੇ ਸਰਕਾਰ
ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜੇਕਰ ਸਰਕਾਰ ਇਮਾਨਦਾਰੀ ਨਾਲ ਆਪਣਾ ਵਾਅਦਾ ਪੂਰੇ ਕਰਨਾ ਚਾਹੁੰਦੀ ਹੈ ਤਾਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਦਾ ਘੱਟੋ-ਘੱਟ ਭਾਅ 4500 ਰੁਪਏ ਪ੍ਰਤੀ ਕੁਇੰਟਲ ਦੇਵੇ
ਹਾੜ੍ਹੀ ਫਸਲਾਂ ਦੇ ਸਹਾਇਕ ਮੁੱਲ ‘ਚ ਕੀਤਾ ਗਿਆ ਵਾਧਾ ਇਸ ਪ੍ਰਕਾਰ ਹੈ-
ਕਣਕ         85       ਰੁਪਏ ਵਾਧਾ
ਜੌਂ              85          ਰੁਪਏ ਵਾਧਾ
ਸਰ੍ਹੋਂ          225        ਰੁਪਏ ਵਾਧਾ
ਛੋਲੇ            255           ਰੁਪਏ ਵਾਧਾ
ਕੁਸੁਮ       270           ਰੁਪਏ ਵਾਧਾ
ਮਸਰ        325        ਰੁਪਏ ਵਾਧਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਦੇਸ਼ੀ ਮੁਦਰਾ ਭੰਡਾਰ ਦੋ ਅਰਬ ਡਾਲਰ ਵਧਿਆ
ਵਿਦੇਸ਼ੀ ਮੁਦਰਾ ਭੰਡਾਰ ਦੋ ਅਰਬ ਡਾਲਰ ਵਧਿਆ
ਮੁੰਬਈ, ਏਜੰਸੀ। ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 24 ਮਈ ਨੂੰ ਸਮਾਪਤ ਹਫ਼ਤੇ ‘ਚ 1.99 ਅਰਬ ਡਾਲਰ ਵਧ ਕੇ 419.99 ਅਰਬ ਡਾਲਰ ‘ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ 17 ਮਈ ਨੂੰ ਸਮਾਪਤ ਹਫ਼ਤੇ ‘ਚ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਤਿੰਨ ਹਫ਼ਤੇ ਦੀ ਬੜਤ ਗੁਆਉਂਦਾ ਹੋਇਆ 2.06 ਅਰਬ ਡਾਲਰ ਘਟਕੇ 417.99 ਅਰਬ ਡਾਲਰ ‘ਤੇ ਰਿਹਾ ਸੀ। ਰਿਜਰਵ ਬੈਂਕ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ 24 ਮਈ ਨੂੰ ਸਮਾਪਤ ਹਫ਼ਤੇ ‘ਚ ਵਿਦੇਸ਼ੀ ਮੁਦਰਾ ਭੰਡਾਰ ਦਾ ਸਭ ਤੋਂ ਵੱਡਾ ਘਟਕ ਵਿਦੇਸ਼ੀ ਮੁਦਰਾ ਪਰਿਸੰਮਤੀ 1.99 ਅਰਬ ਡਾਲਰ ਵਧ ਕੇ 392.18 ਅਰਬ ਡਾਲਰ ‘ਤੇ ਪਹੁੰਚ ਗਈ। ਇਸ ਦੌਰਾਲ ਸੋਨ ਭੰਡਾਰ 23.02 ਅਰਬ ਡਾਲਰ ਸਥਿਰ ਰਿਹਾ। ਆਲੋਚਿਆ ਹਫ਼ਤੇ ‘ਚ ਅੰਤਰਰਾਸ਼ਟਰੀ ਮੁਦਰਾ ਕੋਸ਼ ਕੋਲ ਆਰਕਸ਼ਿਤ ਨਿਧੀ 20 ਲੱਖ ਡਾਲਰ ਵਧ ਕੇ 3.34 ਅਰਬ ਡਾਲਰ ਅਤੇ ਵਿਸ਼ੇਸ਼ ਆਹਰਨ ਅਧਿਕਾਰ ਅੱਠ ਲੱਖ ਡਾਲਰ ਦੀ ਬੜਤ ਨਾਲ 1.44 ਅਰਬ ਡਾਲਰ ‘ਤੇ ਪਹੁੰਚ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ
ਲਗਾਤਾਰ ਦੂਜੇ ਦਿਨ ਕੀਮਤਾਂ ‘ਚ ਹੋਇਆ ਵਾਧਾ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਸ਼ੁੱਕਰਵਾਰ ਨੂੰ ਲਗਤਾਰ ਦੂਜੇ ਦਿਨ ਵਾਧਾ ਹੋਇਆ। ਚਾਰ ਵੱਡੇ ਮਹਾਨਗਰਾਂ ‘ਚ ਪੈਟਰੋਲ 19 ਤੋਂ 20 ਪੈਸੇ ਤੇ ਡੀਜ਼ਲ 28 ਤੋਂ 30 ਪੈਸੇ ਮਹਿੰਗਾ ਹੋਇਆ। ਦਿੱਲੀ ‘ਚ ਪੈਟਰੋਲ 19 ਪੈਸੇ ਵਧ ਕੇ 69.07 ਰੁਪਏ ਤੇ ਡੀਜ਼ਲ 28 ਪੈਸੇ ਦੇ ਵਾਧੇ ਨਾਲ 62.81 ਰੁਪਏ ਪ੍ਰਤੀ ਲੀਟਰ ਹੋ ਗਿਆ। ਵਪਾਰਕ ਨਗਰੀ ਮੁੰਬਈ ‘ਚ ਪੈਟਰੋਲ 74.72 ਰੁਪਏ ਤੇ ਡੀਜ਼ਲ 65.73 ਰੁਪਏ ਪ੍ਰਤੀ ਲੀਟਰ ਹੋ ਗਿਆ। ਕਲਕੱਤਾ ‘ਚ ਦੋਵਾਂ ਈਂਧਨਾਂ ਦੀਆਂ ਕੀਮਤਾਂ ਕ੍ਰਮਵਾਰ 71.20 ਤੇ 64.58 ਰੁਪਏ ਪ੍ਰਤੀ ਲੀਟਰ ਰਹੀਆਂ। ਚੇਨਈ ‘ਚ ਪੈਟਰੋਲ 71.67 ਰੁਪਏ ਤੇ ਡੀਜਲ 66.31 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕਿਹਾ, ਬਾਲਣ ਕੀਮਤਾਂ ‘ਚ ਇੱਕ ਜਨਵਰੀ ਨੂੰ ਹੋਰ ਜ਼ਿਆਦਾ ਵਾਧਾ ਹੋਣਾ ਹੈ
ਪੇਰੀਸ (ਏਜੰਸੀ)
ਫ਼ਰਾਂਸ ਦੇ ਗ੍ਰਹਿ ਮੰਤਰੀ ਕਰਿਸਟੋਫੇ ਕੇਸਟਨਰ ਨੇ ਕਿਹਾ ਕਿ ਦੇਸ਼ ‘ਚ ਪੈਟਰੋਲ, ਡੀਜਲ ਦੀਆਂ ਵਧੀਆਂ ਕੀਮਤਾਂ ਸਬੰਧੀ ਸ਼ਨਿੱਚਰਵਾਰ ਨੂੰ ਹੋਏ ਰਾਸ਼ਟਰਵਿਆਪੀ ਪ੍ਰਦਰਸ਼ਨ ‘ਚ 500 ਤੋਂ ਜ਼ਿਆਦਾ ਲੋਕ ਜਖ਼ਮੀ ਹੋਏ ਹਨ। ਕੇਸਟਨਰ ਨੇ ਸੋਮਵਾਰ ਨੂੰ ਪੱਤਰਕਾਰ ਸੰਮੇਲਨ ‘ਚ ਕਿਹਾ, ਪ੍ਰਦਰਸ਼ਨ ਦੌਰਾਨ 528 ਲੋਕ ਜਖ਼ਮੀ ਹੋਏ ਹਨ ਜਿਨ੍ਹਾਂ ਵਿਚੋਂ 17 ਨੂੰ ਗੰਭੀਰ ਸੱਟਾਂ ਆਈਆਂ ਹਨ। ਉਨ੍ਹਾਂ ਕਿਹਾ ਕਿ 20, 000 ਤੋਂ ਜ਼ਿਆਦਾ ਲੋਕਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਐਤਵਾਰ ਨੂੰ ਕੇਸਟਨਰ ਨੇ ਕਿਹਾ ਸੀ ਕਿ ਪ੍ਰਦਰਸ਼ਨਾਂ ਦੌਰਾਨ 282 ਲੋਕਾਂ ਨੂੰ ਪ੍ਰਦਰਸ਼ਨ ਕਰਦਿਆਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਕਿ 157 ਨੂੰ ਕਾਬੂ ‘ਚ ਰੱਖਿਆ ਗਿਆ ਹੈ। ਫ਼ਰਾਂਸ ‘ਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਵਾਧਾ ਕੀਤੇ ਜਾਣ ਤੋਂ ਬਾਅਦ ਲੋਕਾਂ ਦਾ ਗੁੱਸਾ ਪ੍ਰਦਰਸ਼ਨ ਦੇ ਰੂਪ ‘ਚ ਨਿਕਲ ਪਿਆ। ਫ਼ਰਾਂਸ ‘ਚ ਇਸ ਸਾਲ ਡੀਜਲ ਦੀਆਂ ਕੀਮਤਾਂ ‘ਚ 23 ਫ਼ੀਸਦੀ ਅਤੇ ਪੈਟਰੋਲ ਦੀਆਂ ਕੀਮਤਾਂ ‘ਚ 15 ਫ਼ੀਸਦੀ ਦਾ ਵਾਧਾ ਹੋਇਆ ਹੈ। ਬਾਲਣ ਕੀਮਤਾਂ ‘ਚ ਇੱਕ ਜਨਵਰੀ ਨੂੰ ਹੋਰ ਜ਼ਿਆਦਾ ਵਾਧਾ ਹੋਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੀਮਤਾਂ ਨੇ ਕੱਢਿਆ ਆਮ ਜਨਤਾ ਦਾ ਤੇਲ
ਨਵੀਂ ਦਿੱਲੀ (ਏਜੰਸੀ)।
ਪੈਟਰੋਲ-ਡੀਜ਼ਲ ਦੀਆਂ ਆਸਮਾਨ ਨੂੰ ਛੂੰਹਦੀਆਂ ਕੀਮਤਾਂ ਨਾਲ ਆਮ ਲੋਕਾਂ ਨੂੰ ਫਿਲਹਾਲ ਰਾਹਤ ਮਿਲਦੀ ਨਹੀਂ ਦਿਸ ਰਹੀ। ਸ਼ੁੱਕਰਵਾਰ ਨੂੰ ਇਨ੍ਹਾਂ ਦੀਆਂ ਕੀਮਤਾਂ ‘ਚ ਕਰੀਬ ਦੋ ਹਫ਼ਤਿਆਂ ਦੀ ਸਭ ਤੋਂ ਵੱਡੀ ਤੇਜ਼ੀ ਦਰਜ਼ ਕੀਤੀ ਗਈ। ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕਲਕੱਤਾ, ਮੁੰਬਈ ਅਤੇ ਚੇਨੱਈ ‘ਚ ਪੈਟਰੋਲ ਦੀਆਂ ਕਮੀਤਾਂ ਅੱਜ 21 ਤੋਂ 23 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 18 ਤੋਂ 20 ਪੈਸੇ ਪ੍ਰਤੀ ਲੀਟਰ ਤੱਕ ਵਧਾਈਆਂ ਗਈਆਂ।
ਇਹ 16 ਸਤੰਬਰ ਤੋਂ ਬਾਅਦ ਦਾ ਸਭ ਤੋਂ ਵੱਡਾ ਵਾਧਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਵੰਡ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ 83.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 18 ਪੈਸੇ ਮਹਿੰਗਾ ਹੋ ਕੇ 74.42 ਰੁਪਏ ਪ੍ਰਤੀ ਲੀਟਰ ਵਿਕਿਆ। ਦੇਸ਼ ਦੀ ਵਪਾਰਕ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ 22 ਪੈਸੇ ਅਤੇ ਡੀਜ਼ਲ ਦੀ 19 ਪੈਸੇ ਵਧ ਕੇ ਕ੍ਰਮਵਾਰ 90.57 ਰੁਪਏ ਅਤੇ 79.01 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ। ਕਲਕੱਤਾ ‘ਚ ਪੈਟਰੋਲ 21 ਪੈਸੇ ਮਹਿੰਗਾ ਹੋ ਕੇ ਪਹਿਲੀ ਵਾਰ 85 ਰੁਪਏ ਪ੍ਰਤੀ ਲੀਟਰ ਦੇ ਪਾਰ ਨਿੱਕਲ ਗਿਆ। ਉੱਥੇ ਡੀਜ਼ਲ ਦੀ ਕੀਮਤ 18 ਪੈਸੇ ਵਧ ਕੇ 76.27 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ। ਚੇਨਈ ‘ਚ ਪੈਟਰੋਲ 23 ਪੈਸੇ ਅਤੇ ਡੀਜ਼ਲ 20 ਪੈਸੇ ਮਹਿੰਗਾ ਹੋ ਕੇ ਕ੍ਰਮਵਾਰ 86.51 ਰੁਪਏ ਅਤੇ 78.69 ਰੁਪਏ ਪ੍ਰਤੀ ਲੀਟਰ ਵਿਕਿਆ। (Petrol)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। Petrol
ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ
ਦਿੱਲੀ ‘ਚ 81 ਰੁਪਏ ਪਹੁੰਚਿਆ ਪੈਟਰੋਲ
ਨਵੀਂ ਦਿੱਲੀ, ਏਜੰਸੀ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਦਿਨ ਦੀ ਸਥਿਤਰਤਾ ਤੋਂ ਬਾਅਦ ਦੋਵਾਂ ਈਂਧਨਾਂ ਦੀਆਂ ਕੀਮਤਾਂ ‘ਚ ਵੀਰਵਾਰ ਨੂੰ ਫਿਰ ਵਾਧਾ ਹੋਇਆ। ਦਿੱਲੀ ‘ਚ ਪੈਟਰੋਲ 81 ਰੁਪਏ ‘ਤੇ ਪਹੁੰਚ ਗਿਆ ਜਦੋਂਕਿ ਡੀਜ਼ਲ 73 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ। ਦੇਸ਼ ਦੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਅਨੁਸਾਰ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲੜੀਵਾਰ 13 ਅਤੇ 11 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਰਾਜਧਾਨੀ ‘ਚ ਇੱਕ ਲੀਟਰ ਪੈਟਰੋਲ ਲਈ ਖਪਤਕਾਰ ਨੂੰ ਅੱਜ 81 ਰੁਪਏ ਅਤੇ ਡੀਜ਼ਲ ਲਈ 73.08 ਰੁਪਏ ਦੇਣੇ ਹੋਣਗੇ। ਵਾਪਰਕ ਨਗਰੀ ਮੁੰਬਈ ‘ਚ ਪੈਟਰੋਲ ਦੀ ਕੀਮਤ 88.39 ਰੁਪਏ ਅਤੇ ਡੀਜ਼ਲ ਦੀ ਕੀਮਤ 77.58 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿੱਥੇ ਜਾ ਕੇ ਰੁਕਣਗੀਆਂ ਕੀਮਤਾਂ
ਨਵੀਂ ਦਿੱਲੀ (ਏਜੰਸੀ)।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 14 ਪੈਸੇ ਹੋਰ ਵਧ ਕੇ 80.87 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਜਦੋਂਕਿ ਮੁੰਬਈ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 88.26 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਦੀ ਕੀਮਤ ‘ਚ ਵੀ ਵਾਧਾ ਜਾਰੀ ਹੈ। ਦਿੱਲੀ ‘ਚ ਪੈਟਰੋਲ 72.97 ਰੁਪਏ ਤੇ ਮੁੰਬਈ ‘ਚ 77.47 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਦੇਸ਼ ਦੇ ਦੋ ਹੋਰ ਵੱਡੇ ਮਹਾਂਨਗਰਾਂ ਕਲਕੱਤਾ ਤੇ ਚੇਨੱਈ ‘ਚ ਪੈਟਰੋਲ ਦੀ ਕੀਮਤ ਕ੍ਰਮਵਾਰ 83.75 ਰੁਪਏ ਤੇ 84.05 ਰੁਪਏ ਪ੍ਰਤੀ ਲੀਟਰ ਹੋ ਗਈ। ਇੱਥੇ ਡੀਜ਼ਲ ਕ੍ਰਮਵਾਰ 75.82 ਰੁਪਏ ਤੇ 77.13 ਰੁਪਏ ਪ੍ਰਤੀ ਲੀਟਰ ਹੈ। (Petrol)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਾਇਣਸਾਮੀ ਨੇ ਕੀਤੀ ਤੇਲ ਕੀਮਤਾਂ ਦੇ ਵਾਧੇ ਦੀ ਨਿੰਦਿਆ
ਪਿਡੁਚੇਰੀ, ਏਜੰਸੀ।
ਪਿਡੁਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਾਮੀ ਨੇ ਦੇਸ਼ ‘ਚ ਪੈਟਰੋਲੀਅਮ ਉਤਪਾਦਾਂ ਪੈਟਰੋਲ ਤੇ ਡੀਜਲ ਦੀ ਰੇਟ ਵਧਾਉਣ ਦੀ ਸਖਤ ਨਿੰਦਾ ਕੀਤੀ ਹੈ। ਨਾਰਾਇਣਸਵਾਮੀ ਨੇ ਬੁੱਧਵਾਰ ਰਾਤ ਨੂੰ ਜਾਰੀ ਰਿਪੋਰਟ ‘ਚ ਕਿਹਾ ਕਿ ਸਰਵਜਨਕ ਖੇਤਰ ਦੀ ਤੇਲ ਕੰਪਨੀਆਂ ਨੇ ਪੈਟਰੋਲੀਅਮ ਉਤਪਾਦਾਂ ਦੇ ਰੇਟ ‘ਚ ਵਾਧਾ ਕੀਤਾ ਹੈ ਜਿਸ ਨਾਲ ਜਨਤਾ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ, ਪੈਟਰੋਲੀਅਮ ਉਤਪਾਦਾਂ ਦੇ ਰੇਟਾਂ ‘ਚ ਇੰਨਾ ਜ਼ਿਆਦਾ ਵਾਧਾ ਦੇਸ਼ ਦੇ ਇਤਹਾਸ ‘ਚ ਪਹਿਲਾਂ ਕਦੇ ਵੀ ਨਹੀਂ ਕੀਤਾ। ਨਾਰਾਇਣਸਾਮੀ ਨੇ ਕਿਹਾ ਕਿ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ ਸਰਕਾਰ ਦੇ ਸਮੇਂ ਖਾੜੀ ਦੇਸ਼ਾਂ ‘ਚ ਯੁੱਧ ਅਤੇ ਅੰਤਰਿਕ ਟਕਰਾਅ ਦੇ ਬਾਵਜੂਦ ਜਨਹਿਤ ਦੇ ਮੱਦੇਨਜ਼ਰ ਪੈਟਰੋਲੀਅਮ ਉਤਪਾਦਾਂ ਦੇ ਰੇਟਾਂ ਨੂੰ ਕੰਟਰੋਲ ‘ਚ ਰੱਖਿਆ ਗਿਆ। ਉਨ੍ਹਾਂ ਨੇ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਵਧਾਏ ਜਾਣ ਦੀ ਸਖਤ ਨਿੰਦਾ ਕੀਤੀ ਅਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਰਕਾਪ੍ਰਸਤੀ ਤੋਂ ਉੱਪਰ ਉਠ ਕੇ ਹੋਵੇ ਬੇਅਦਬੀ ਘਟਨਾਵਾਂ ਦੀ ਜਾਂਚ
ਪੰਜਾਬ ਵਿਧਾਨ ਸਭਾ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਪੰਜਾਬ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਤਿਆਰ ਰਿਪੋਰਟ ਪੇਸ਼ ਹੋਈ, ਜਿਸ ‘ਚ ਵਿਧਾਨ ਸਭਾ ‘ਚ ਜੋ ਹੋਇਆ ਉਹ ਲਗਭਗ ਪੂਰੇ ਪੰਜਾਬ ਨੇ ਦੇਖਿਆ ਇਸ ਰਿਪੋਰਟ ਦੇ ਲੀਕ ਹੋਣ, ਇਸ ‘ਚ ਦੱਸੇ ਗਏ ਤੱਥਾਂ ਤੇ ਰਿਪੋਰਟ ਨਾਲ ਜੁੜੇ ਗਵਾਹਾਂ ਦੇ ਬਿਆਨਾਂ ਤੋਂ ਸਪੱਸ਼ਟ ਜ਼ਾਹਿਰ ਹੈ ਕਿ ਇਸ ਰਿਪੋਰਟ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਨਾਲ ਸ਼ੱਕ ਦੇ ਘੇਰੇ ‘ਚ ਹੈ। ਜਿੱਥੇ ਸਰਕਾਰ ਨੂੰ ਮੁੜ ਜਾਂਚ ਕਰਾਉਣ ਦੀ ਲੋੜ ਹੈ ਇਹ ਵੀ ਹੈ ਕਿ ਇਹ ਰਿਪੋਰਟ ਇੱਕ ਸੰਸਥਾ ਤੇ ਸੰਗਠਨ ਨੂੰ ਜਿੱਥੇ ਬਦਨਾਮ ਕਰਨ ਦੀ ਬੇਸ਼ਰਮ ਕੋਸ਼ਿਸ਼ ਹੈ ਉੱਥੇ ਇਹ ਧਾਰਮਿਕ ਕੱਟੜਪੰਥੀਆਂ ਨੂੰ ਖੁਸ਼ ਕਰਨ ਦਾ ਪੈਂਤਰਾ ਵੀ ਹੈ। ਪੰਜਾਬ ਵਿਧਾਨ ਸਭਾ ‘ਚ ਹੋ ਰਹੀ ਬਹਿਸ ‘ਚ ਆਪ ਆਗੂ ਫੂਲਕਾਂ ਤੇ ਕਾਂਗਰਸ ਆਗੂ ਸੁਖਜਿੰਦਰ ਰੰਧਾਵਾ ਦੀ ਭਾਸ਼ਾ ਤੇ ਤਰਕ ਕਿਸੇ ਵੀ ਰੂਪ ‘ਚ ਇੱਕ ਇਮਾਨਦਾਰ ਬੌਧਿਕ ਆਗੂ ਦੇ ਨਹੀਂ ਕਹੇ ਜਾ ਸਕਦੇ।
ਇਸ ਬਹਿਸ ‘ਚ ਭਗਵਤ ਗੀਤਾ ਤੇ ਪਵਿੱਤਰ ਕੁਰਾਨ ਦੀ ਬੇਅਦਬੀ ਦਾ ਕਿਤੇ ਜ਼ਿਕਰ ਨਹੀਂ ਜਦੋਂਕਿ ਪੰਜਾਬ ‘ਚ ਇਨ੍ਹਾਂ ਪਵਿੱਤਰ ਗ੍ਰੰਥਾਂ ਦਾ ਵੀ ਅਪਮਾਨ ਕੀਤਾ ਗਿਆ ਸੀ। ਇੱਥੇ ਸਭ ਫਿਰਕਿਆਂ ਨਾਲ ਬਰਾਬਰ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਬੇਅਦਬੀ ਦੀਆਂ ਘਟਨਾਵਾਂ ਪੂਰੇ ਪੰਜਾਬ ਲਈ ਦੁਖਦਾਈ ਹਨ ਪਰ ਦੇਸ਼ ਦੀ ਸਿਆਸਤ ਦਾ ਚਿਹਰਾ-ਮੋਹਰਾ ਅਜਿਹਾ ਹੋ ਗਿਆ ਹੈ ਕਿ ਜੇਕਰ ਕਿਸੇ ਮੁੱਦੇ ‘ਚ ਧਰਮ ਜਾਂ ਜਾਤੀ ਦਾ ਤੜਕਾ ਨਾ ਲੱਗਾ ਹੋਵੇ ਤਾਂ ਉਹ ਮੁੱਦਾ ਬੇਸੁਆਦਾ ਹੀ ਨਹੀਂ ਬੇਮਤਲਬ ਦਾ ਮੰਨਿਆ ਜਾਂਦਾ ਹੈ, ਜਿਸ ਦੀ ਕੋਈ ਗੱਲ ਵੀ ਨਹੀਂ ਕਰਨਾ ਚਾਹੁੰਦਾ ਕਾਂਗਰਸੀ ਆਗੂ ਕਮਿਸ਼ਨ ਦੀ ਰਿਪੋਰਟ ਦੇ ਨਾਂਅ ‘ਤੇ ਉੱਚੀ-ਉੱਚੀ ਅਵਾਜ਼ ‘ਚ ਕੂੜ ਪ੍ਰਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ
ਅਕਾਲੀ ਦਲ ਇਸ ‘ਤੇ ਕੀ ਕਹਿ ਰਿਹਾ ਹੈ ਕੋਈ ਸੁਣਨਾ ਨਹੀਂ ਚਾਹੁੰਦਾ, ਕਿਉਂਕਿ ਉਸ ਨੂੰ ਪ੍ਰਮਾਣ ਪੱਤਰ ਦੇ ਦਿੱਤਾ ਗਿਆ ਹੈ ਕਿ ਇਹ ਡੇਰਾ ਸੱਚਾ ਸੌਦਾ ਦੇ ਨਾਲ ਡੀਲ ‘ਚ ਹੈ ਜਦੋਂਕਿ ਡੇਰਾ ਸੱਚਾ ਸੌਦਾ ਨੂੰ ਮੰਨਣ ਵਾਲਿਆਂ ਨੇ ਕਾਂਗਰਸ ਨੂੰ ਵੀ ਵੋਟਾਂ ਪਾਈਆਂ ਹਨ, ਫਿਰ ਤਾਂ ਕਾਂਗਰਸ ਦੀ ਵੀ ਨਹੀਂ ਸੁਣੀ ਜਾਣੀ ਚਾਹੀਦੀ। ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਪੰਜਾਬ ਦੀਆਂ ਹੀ ਅਜਿਹੀਆਂ ਕਾਲੀਆਂ ਭੇਡਾਂ ਹਨ, ਜਿਨ੍ਹਾਂ ਦਾ ਸਿੱਖ ਧਰਮ, ਪੰਜਾਬ, ਡੇਰਾ ਜਾਂ ਕਾਂਗਰਸ, ਅਕਾਲੀ ਦਲ ਨਾਲ ਕੋਈ ਸ਼ਾਇਦ ਲੈਣਾ-ਦੇਣਾ ਨਹੀਂ ਹੈ, ਉਨ੍ਹਾਂ ਨੂੰ  ਲੋਕਾਂ ਨੂੰ ਲੜਦੇ ਮਰਦੇ ਦੇਖਣ ‘ਚ ਮਜ਼ਾ ਆਉਂਦਾ ਹੈ, ਉਨ੍ਹਾਂ ਨੂੰ ਹੋ ਸਕਦਾ ਹੈ ਕਿ ਇਸ ਸਭ ਲਈ ਮੋਟਾ ਪੈਸਾ ਵੀ ਮਿਲ ਰਿਹਾ ਹੈ।
ਇੱਥੇ ਪੰਜਾਬ ਕਾਂਗਰਸ ਦਾ ਇੱਕ ਹੋਰ ਰੂਪ ਵੀ ਸਾਹਮਣੇ ਆ ਗਿਆ ਹੈ ਕਿ ਉਹ ਕਿਸ ਹੱਦ ਤੱਕ ਫ਼ਿਰਕਾਪ੍ਰਸਤ ਹੋ ਚੁੱਕੀ ਹੈ ਜਦੋਂਕਿ ਉਹ ਸੰਵਿਧਾਨਿਕ ਸਦਨ ‘ਚ ਬੈਠੇ ਤੇ ਇੱਕ ਧਰਮ ਨਿਰਪੱਖ ਪਾਰਟੀ ਦੇ ਪੰਜਾਬ ਵਾਸੀਆਂ ਦੇ ਚੁਣੇ ਹੋਏ ਵਿਧਾਇਕ ਹਨ। ਪੰਜਾਬ ਨੂੰ ਜ਼ਰੂਰਤ ਹੈ ਇੱਕ ਸਦਭਾਵਨਾ ਭਰੇ ਸਮਾਜ ਦੀ, ਜਿਸ ‘ਚ ਲੋਕ ਨੁਮਾਇੰਦੇ ਤਾਂ ਘੱਟ ਤੋਂ ਘੱਟ ਸਦਨਾਂ ‘ਚ ਬੈਠ ਕੇ ਤਰੱਕੀ ਤੇ ਖੁਸ਼ਹਾਲੀ ‘ਤੇ ਚਰਚਾ ਕਰਨ ਪੰਜਾਬ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸੱਚਾ ਸੌਦਾ ਦੀ ਸਿੱਖਿਆ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਹੈ।
ਇਹ ਮੇਰਾ ਪੂਰਾ ਵਿਸ਼ਵਾਸ ਹੈ। ਡੇਰਾ ਸੱਚਾ ਸੌਦਾ ਦੀ ਸਿੱਖਿਆ ਸਭ ਧਰਮਾਂ ਨੂੰ ਜੋੜਨ ਦੀ ਹੈ ਜਦੋਂ ਗੱਲ ਸਰਵ ਸਾਂਝੀ ਬਾਣੀ ਦੀ ਹੋਵੇ ਉਦੋਂ ਉਹ ਡੇਰਾ ਸੱਚਾ ਸੌਦਾ ‘ਚ ਵੀ ਸਤਿਕਾਰਯੋਗ ਹੈ। ਅਫਸੋਸ ਇਹ ਹੈ ਕਿ ਪੰਜਾਬ ‘ਚ ਗੁਰੂ ਤੇ ਗੁਰਬਾਣੀ ਨੂੰ ਵੀ ਸਿਆਸਤ ਦਾ ਵਿਸ਼ਾ ਬਣਾ ਲਿਆ ਗਿਆ ਹੈ, ਜਿਸ ਨੂੰ ਇਹ ਸਿਆਸਤ ਕਿੱਥੇ ਲੈ ਕੇ ਜਾਵੇਗੀ ਸੋਚ ਕੇ ਹੀ ਖੌਫ਼ ਆਉਂਦਾ ਹੈ। (Blasphemy Incidents)
ਇਹ ਵੀ ਪੜ੍ਹੋ : ਟਵਿੱਟਰ ਨੇ ਬਦਲਿਆ ਲੋਗੋ, ਨੀਲੀ ਚਿੜੀਆ ਦੀ ਥਾਂ, ਹੁਣ x ਦਾ ਨਿਸ਼ਾਨ
ਵਿਧਾਇਕ ਸੰਦੋਆ ‘ਤੇ ਰੇਤ ਮਾਫੀਆ ਵਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ
ਪਟਿਆਲਾ (ਸੱਚ ਕਹੂੰ ਨਿਊਜ਼)। ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ‘ਤੇ ਰੇਤ ਅਤੇ ਭੂ ਮਾਫੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ। ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫੀਆ ਦੇ ਗੁੰਡੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈ ਕੇ ਘੁੰਮ ਰਹੇ ਹਨ। ਹੁਣ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਤਾਂ ਵੀ ਪਾਰ ਕਰ ਗਈ ਕਿ ਲੋਕਾਂ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਨਹੀਂ ਬਖਸ਼ਿਆ ਜਾ ਰਿਹਾ।
ਪਹਿਲਾਂ ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਘਨੌਰ ਹਲਕੇ ‘ਚ ਸ਼ਰੇਆਮ ਮਾਈਨਿੰਗ ਮਾਫੀਆ ਨੇ ਇੱਕ ਅਧਿਕਾਰੀ ਦੀ ਕੁੱਟਮਾਰ ਕੀਤੀ ਫਿਰ ਉਸ ਨੂੰ ਥਾਣੇ ‘ਚ ਬੰਦ ਕਰਕੇ ਕੁੱਟਿਆ ਗਿਆ। ਹੁਣ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ਼ਰੇਆਮ ਰੇਤ ਅਤੇ ਭੂ ਮਾਫੀਆ ਨੇ ਬੜੀ ਬੁਰੀ ਤਰਾਂ ਕੁੱਟਿਆ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇੰਝ ਲੱਗ ਰਿਹਾ ਹੈ ਜਿਵੇਂ ਲੋਕਤੰਤਰ ਨਹੀਂ ਸਗੋਂ ਭੂ ਮਾਫੀਆ ਤੇ ਰੇਤ ਮਾਫੀਆ ਦਾ ਰਾਜ ਹੋਵੇ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਗੁੰਡਾਗਰਦੀ ਦੀ ਸਖਤ ਨਿੰਦਾ ਕਰਦਾ ਹੈ ਅਤੇ ਇਹ ਕਹਿਣ ਤੋਂ ਵੀ ਗੁਰੇਜ ਨਹੀਂ ਕਰਦਾ ਕਿ ਅਜਿਹੇ ਹਮਲੇ ਸਰਕਾਰੀ ਸ਼ਹਿ ਤੋਂ ਬਿਨਾਂ ਸੰਭਵ ਨਹੀਂ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਚਾਹੀਦਾ ਹੈ ਕਿ ਰੇਤ ਅਤੇ ਭੂ ਮਾਫੀਆ ਦੇ ਇਨਾਂ ਗੁੰਡਿਆਂ ਨੂੰ ਨੱਥ ਪਾਈ ਜਾਵੇ ਅਤੇ ਇਸ ਦੀ ਵੱਡੇ ਪੱਧਰ ‘ਤੇ ਜਾਂਚ ਕਰਕੇ ਇਨਾਂ ਗੁੰਡਿਆਂ ਨੂੰ ਸ਼ਹਿ ਦੇਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਵੀ ਹਾਜ਼ਰ ਸਨ।
ਵਿਰੋਧ ‘ਚ ਟੀਡੀਪੀ ਦੇ ਵਰਕਰ ਨੇ ਲਾਈ ਆਪਣੇ ਸਕੂਟਰ ਨੂੰ ਅੱਗ | Oil Prices
ਨਵੀਂ ਦਿੱਲੀ (ਏਜੰਸੀ/ਸੱਚ ਕਹੂੰ ਨਿਊਜ਼)। ਪੈਟਰੋਲ ਤੇ (Oil Prices) ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ ‘ਚ ਬੁੱਧਵਾਰ ਨੂੰ ਪੈਟਰੋਲ 30 ਪੈਸੇ ਹੋਰ ਮਹਿੰਗਾ ਹੋ ਕੇ 77 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਜਦੋਂਕਿ ਮੁੰਬਈ ‘ਚ ਕੀਮਤ 85 ਰੁਪਏ ਪ੍ਰਤੀ ਲੀਟਰ ਨੂੰ ਛੋਹ ਗਿਆ। ਚਾਰ ਵੱਡੇ ਮਹਾਂਨਗਰਾਂ ‘ਚ ਪੈਟਰੋਲ ਦੀ ਸਭ ਤੋਂ ਵੱਧ ਕੀਮਤ ਮੁੰਬਈ ‘ਚ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ ਅੱਜ 22 ਪੈਸੇ ਪ੍ਰਤੀ ਲੀਟਰ ਹੋਰ ਵੱਧ ਕੇ 84.99 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਵੀ ਸਭ ਤੋਂ ਮਹਿੰਗਾ 72.76 ਰੁਪਏ ਪ੍ਰਤੀ ਲੀਟਰ ਹੈ। (Oil Prices)
ਦਿੱਲੀ ‘ਚ ਦੋਵੇਂ ਈਧਣਾਂ ਦੀ ਕੀਮਤ ਸਭ ਤੋਂ ਘੱਟ ਹੈ। ਇੱਥੇ ਪੈਟਰੋਲ 77.17 ਤੇ ਡੀਜ਼ਲ 68.34 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਕੋਲਕਾਤਾ ‘ਚ ਕੀਮਤਾਂ 79.83 ਤੇ 70.89 ਰੁਪਏ ਤੇ ਚੇੱਨਈ ‘ਚ 80.11 ਤੇ 72.14 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਚੁੱਕੀ ਹੈ। ਦੋਵੇਂ ਈਧਣ ਦੀਆਂ ਕੀਮਤਾਂ ਸਬੰਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਅਜਿਹੀ ਉਮੀਦ ਹੈ ਕਿ ਅੱਜ ਮੰਤਰੀ ਮੰਡਲ ਦੀ ਮੀਟਿੰਗ ‘ਚ ਇਸ ‘ਤੇ ਵਿਚਾਰ ਵਟਾਂਦਰਾ ਕਰਕੇ ਖਪਤਕਾਰਾਂ ਨੂੰ ਰਾਹਤ ਦੇਣ ਦਾ ਕੋਈ ਰਸਤਾ ਕੱਢਿਆ ਜਾਵੇ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਨੇ ਕੱਲ੍ਹ ਕਿਹਾ ਸੀ ਕਿ ਸਰਕਾਰ ਈਧਣ ਦੀਆਂ ਕੀਮਤਾਂ ‘ਚ ਵਾਧੇ ਸਬੰਧੀ ਗੰਭੀਰ ਹੈ ਤੇ ਖਪਤਰਕਾਰਾਂ ਨੂੰ ਰਾਹਤ ਦੇਣ ਲਈ ਕਦਮ ਚੁੱਕੇਗੀ। ਓਧਰ ਇਸ ਗੱਲ ਦੀ ਚਰਚਾ ਹੈ ਕਿ ਆਂਧਰਾ ਪ੍ਰਦੇਸ਼ ਦੇ ਟੀਡੀਪੀ ਦੇ ਇੱਕ ਵਰਕਰ ਨੇ ਆਪਣੇ ਸਕੂਟਰ ਨੂੰ ਅੱਗ ਲਾ ਕੇ ਤੇਲ ਕੀਮਤਾਂ ‘ਚ ਵਾਧੇ ਦਾ ਸਖ਼ਤ ਵਿਰੋਧ ਕੀਤਾ ਹੈ। (Oil Prices)
ਸੋਸ਼ਲ ਮੀਡੀਆ ‘ਤੇ ਚੁਟਕਲੇ | Oil Prices
ਤੇਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਸੋਸ਼ਲ ਮੀਡੀਆ ‘ਤੇ ਲਗਾਤਾਰ ਚੁਟਕਲੇ ਬਣ ਰਹੇ ਹਨ। ਕਿਸੇ ਨੇ ਆਪਣੇ ਸਨੇਹੀਆਂ  ਨੂੰ ਟਵੀਟ ਕਰਦਿਆਂ ਲਿਖਿਆ ਹੈ : ‘ਰੱਬ ਕਰੇ ਤੁਹਾਡੀਆਂ ਖੁਸ਼ੀਆਂ ਤੇਲ ਦੀਆਂ ਕੀਮਤਾਂ ਵਾਂਗ ਲਗਾਤਾਰ ਵਧਦੀਆਂ ਜਾਣ ਅਤੇ ਤੁਹਾਡੇ ਦੁੱਖ ਭਾਰਤੀ ਰੁਪਈਏ ਵਾਂਗ ਘਟਦੇ ਜਾਣ’।
ਇੰਡਸ ਕੈਨੇਡਾ ਫਾਉਡੈਸ਼ਨ ਦੇ ਮੁੱਖੀ ਵਿਕਰਮ ਬਾਜਵਾ ਨੇ ਕੀਤਾ ਖੁਲਾਸਾ
ਕਿਹਾ, ਪੈਸਾ ਨਹੀਂ ਹੋਣ ਦੇ ਕਾਰਨ ਕੱਟੜਪੰਥੀਆਂ ਲਈ ਕਰ ਰਹੇ ਹਨ ਕੰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਨੇਡਾ ਵਿੱਚ ਜਾ ਰਹੇ ਪੰਜਾਬ ਦੀ ਨੌਜਵਾਨ ਪੀੜ੍ਹੀ ‘ਚੋਂ ਵੱਡੀ ਗਿਣਤੀ ‘ਚ ਨੌਜਵਾਨ ਕੰਮ ਧੰਦਾ ਨਹੀਂ ਮਿਲਣ ਕਾਰਨ ਆਈਐੱਸਆਈ ਅਤੇ ਕੱਟੜਪੰਥੀਆਂ ਦੇ ਹੱਥਾਂ ਵਿੱਚ ਖੇਡਣ ਲੱਗ ਪਏ ਹਨ। ਇਸ ਕਾਰਨ ਉਨ੍ਹਾਂ ਨੌਜਵਾਨਾਂ ਨੂੰ ਪੈਸਾ ਦਿੰਦਿਆਂ ਖਾਲਿਸਤਾਨੀ ਲਹਿਰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਉਹ ਪੰਜਾਬ ‘ਚ ਤੇ ਪੰਜਾਬ ਤੋਂ ਬਾਹਰ ਰਹਿੰਦੇ ਹੋਏ ਪੰਜਾਬ ਦਾ ਮਾਹੌਲ ਖ਼ਰਾਬ ਕਰਨ ‘ਚ ਪਾਕਿਸਤਾਨੀ ਏਜੰਸੀ ਆਈਐੱਸਆਈ ਦੀ ਮਦਦ ਕਰਨ। ਇਹ ਅਹਿਮ ਖੁਲਾਸਾ ਕੈਨੇਡਾ ਦੇ ਨਿਵਾਸੀ ਤੇ ਇੰਡਸ ਕੈਨੇਡਾ ਫਾਊਂਡੇਸ਼ਨ ਦੇ ਮੁਖੀ ਵਿਕਰਮ ਬਾਜਵਾ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਵਿਕਰਮ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚੋਂ ਹਰ ਸਾਲ ਹਜ਼ਾਰਾਂ ਨੌਜਵਾਨ ਪੜ੍ਹਾਈ ਕਰਨ ਲਈ ਵੀਜ਼ਾ ਲੈ ਕੇ ਕੈਨੇਡਾ ਪੁੱਜ ਰਹੇ ਹਨ, ਜਿੱਥੇ ਖ਼ਰਚ ਜ਼ਿਆਦਾ ਹੋਣ ਤੇ ਕਮਾਈ ਦੇ ਸਾਧਨ ਘੱਟ ਹੋਣ ਕਾਰਨ ਇਹ ਨੌਜਵਾਨ ਪਾਕਿਸਤਾਨੀ ਏਜੰਸੀ ਆਈਐੱਸਆਈ ਦੇ ਧੱਕੇ ਚੜ੍ਹ ਰਹੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਈਐੱਸਆਈ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਪੈਸਾ ਦੇ ਕੇ ਕੈਨੇਡਾ ਵਿਖੇ ਗੁਜ਼ਾਰਾ ਕਰਨ ਦਾ ਇੰਤਜ਼ਾਮ ਕਰ ਰਹੀ ਹੈ, ਇਸ ਦੇ ਬਦਲੇ ਕੱਟੜਪੰਥੀਆਂ ਰਾਹੀਂ ਇਨ੍ਹਾਂ ਨੌਜਵਾਨਾਂ ਨੂੰ ਖਾਲਿਸਤਾਨੀ ਪੱਖੀ ਲਹਿਰ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਇਸ ਦਾ ਫਾਇਦਾ ਪੰਜਾਬ ਵਿੱਚ ਮੁੜ ਤੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਮਿਲ ਸਕੇ।