Arrest - Sach Kahoon Punjabi
Punjab Police: ਖਾਲਿਸਤਾਨੀ ਸੰਗਠਨ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ
Punjab Police: ਚੰਡੀਗੜ੍ਹ, (ਆਈਏਐਨਐਸ)। ਪੰਜਾਬ ਪੁਲਿਸ ਨੂੰ ਅੱਤਵਾਦ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਵਿੱਚ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਪੁਲਿਸ ਨੇ ਵਿਦੇਸ਼ਾਂ ਵਿੱਚ ਸਥਿਤ ਗੈਂਗਸਟਰਾਂ ਅਤੇ ਖਾਲਿਸਤਾਨੀ ਸੰਗਠਨ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਦੀਪ ਸਿੰਘ ਉਰਫ਼ ਲਵ ਅਤੇ ਟੇਕ ਚੰਦ ਉਰਫ਼ ਟਿੰਕੂ ਵਜੋਂ ਹੋਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੁਆਰਾ ਚਲਾਏ ਜਾ ਰਹੇ ਸਨ। ਇਹ ਦੋਵੇਂ ਵਿਦੇਸ਼ੀ ਹੈਂਡਲਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਮਕ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਪੰਜਾਬ ਵਿੱਚ ਇੱਕ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ ਦੀ ਯੋਜਨਾ ਬਣਾ ਰਹੇ ਸਨ। ਇਹ ਪੂਰੀ ਸਾਜ਼ਿਸ਼ ਸੂਬੇ ਨੂੰ ਅਸਥਿਰ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਲਈ ਰਚੀ ਗਈ ਸੀ। ਪੁਲਿਸ ਦੇ ਅਨੁਸਾਰ, ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਾਤਾਰ ਨਿਰਦੇਸ਼ ਮਿਲ ਰਹੇ ਸਨ ਅਤੇ ਉਹ ਆਉਣ ਵਾਲੇ ਹਮਲਿਆਂ ਲਈ ਸਰਗਰਮੀ ਨਾਲ ਤਿਆਰੀ ਕਰ ਰਹੇ ਸਨ। ਪੁਲਿਸ ਨੇ ਛਾਪਾ ਮਾਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਤਿੰਨ .32 ਬੋਰ ਪਿਸਤੌਲ ਅਤੇ ਕਈ ਕਾਰਤੂਸ ਜ਼ਬਤ ਕੀਤੇ। ਇਸ ਵੇਲੇ, ਪੁਲਿਸ ਵਿਆਪਕ ਪੁੱਛਗਿੱਛ ਕਰ ਰਹੀ ਹੈ ਅਤੇ ਰਾਜ ਭਰ ਵਿੱਚ ਇਸ ਨੈੱਟਵਰਕ ਦੀ ਪਹੁੰਚ ਦੀ ਹੱਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: Alante Mall News: ਚੰਡੀਗੜ੍ਹ ਦੇ ਮਸ਼ਹੂਰ ਅਲਾਂਤੇ ਮਾਲ ਦੀਆਂ ਨਾਜਾਇਜ਼ ਥਾਵਾਂ ’ਤੇ ਚੱਲਿਆ ਬੁਲਡੋਜ਼ਰ
ਪੁਲਿਸ ਉਨ੍ਹਾਂ ਦੇ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ, ਜੋ ਸਥਾਨਕ ਸਹਾਇਤਾ ਨੂੰ ਆਦੇਸ਼ ਦੇਣ ਵਾਲਿਆਂ ਤੋਂ ਲੈ ਕੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਹ ਸੂਬੇ ਵਿੱਚ ਗੈਂਗਸਟਰ-ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਲਈ ਇੱਕ ਨਿਰੰਤਰ ਮੁਹਿੰਮ ਚਲਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ੀ ਅੱਤਵਾਦੀ ਸੰਗਠਨਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀਜੀਪੀ ਦਾ ਕਹਿਣਾ ਹੈ ਕਿ ਪੁਲਿਸ ਫੋਰਸ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਇੱਕ ਪ੍ਰਮੁੱਖ ਤਰਜ਼ੀਹ ਹੈ। ਪੰਜਾਬ ਪੁਲਿਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ ਅਤੇ ਅਜਿਹੇ ਕਿਸੇ ਵੀ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ। Punjab Police
ਜਮਾਨਤ ’ਤੇ ਜੇਲ੍ਹੋਂ ਬਾਹਰ ਆਏ ਵਿਅਕਤੀ ਸਣੇ ਦੋ ਗਾਹਕਾਂ ਨੂੰ ਸਪਲਾਈ ਦੇਣ ਜਾਂਦੇ ਕਾਬੂ
ਸਪੈਸ਼ਲ ਟਾਸਕ ਫੋਰਸ ਵੱਲੋਂ ਗ੍ਰਿਫ਼ਤਾਰ ਦੋ ਵਿਅਕਤੀਆਂ ਪਾਸੋਂ ਸਵਾ ਕਿੱਲੋ ਹੈਰੋਇਨ ਕੀਤੀ ਬਰਾਮਦ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਦੀ ਸਪਲਾਈ ਦੇਣ ਜਾਂਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਸਵਾ ਕਿੱਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਡੇਢ ਸਾਲ ਪਹਿਲਾਂ ਹੀ ਜਮਾਨਤ ’ਤੇ ਜ਼ੇਲ੍ਹ ’ਚੋਂ ਬਾਹਰ ਆਇਆ ਹੈ। ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਐੱਸਟੀਐੱਫ਼ ਰੇਂਜ ਲੁਧਿਆਣਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਦੇ ਤਹਿਤ ਐੱਸਟੀਐੱਫ਼ ਦੀ ਪੁਲਿਸ ਪਾਰਟੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ’ਚ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੇ ਕਬਜ਼ੇ ’ਚੋਂ 1 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਪੱਕੀ ’ਤੇ ਥਾਣਾ ਐਸਟੀਐਫ ਸੋਹਾਣਾ ਵਿਖੇ ਮਾਮਲਾ ਦਰਜ਼ ਕਰਕੇ ਅਵਤਾਰ ਸਿੰਘ ਵਾਸੀ ਪਿੰਡ ਜਟਾਣਾ (ਲੁਧਿਆਣਾ) ਤੇ ਸਚਿਨ ਵਾਸੀ ਅਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। (Ludhiana News)
50,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਗ੍ਰਿਫਤਾਰ
ਮੁਲਜ਼ਮ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ | Bribe
ਅੰਮ੍ਰਿਤਸਰ (ਰਾਜਨ ਮਾਨ)। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਕਮਿਸ਼ਨਰੇਟ ਦਫਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ ਐੱਸਆਈ ਕੁਲਵੰਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸ ਦੇ ਪਿਤਾ ਦੀ ਗ੍ਰਿਫਤਾਰੀ ’ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ’ਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ’ਚ ਨਿਯਮਤ ਜਮਾਨਤ ਲੈਣ ’ਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।
ਇਹ ਵੀ ਪੜ੍ਹੋ : ਇਨ੍ਹਾਂ ਸੂਬਿਆਂ ’ਚ 30 ਦਸੰਬਰ ਤੱਕ ਸੰਘਣੀ ਧੁੰਦ ਦਾ ਅਲਰਟ, ਮੀਂਹ ਦੀ ਵੀ ਸੰਭਾਵਨਾ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸ ਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ’ਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ’ਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਵੀ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐੱਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)
ਰਾਜਸਥਾਨ ਦੇ ਟਰੱਕ ਵਿੱਚੋਂ 2.11 ਕਰੋੜ ਦਾ ਗਾਂਜਾ ਬਰਾਮਦ, ਦੋ ਗ੍ਰਿਫਤਾਰ
ਰਾਜਸਥਾਨ ਦੇ ਟਰੱਕ ਵਿੱਚੋਂ 2.11 ਕਰੋੜ ਦਾ ਗਾਂਜਾ ਬਰਾਮਦ, ਦੋ ਗ੍ਰਿਫਤਾਰ
ਧਮਤਰੀ (ਏਜੰਸੀ)। ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਦੇ ਬੋਰਾਈ ਥਾਣੇ ਦੀ ਪੁਲੀਸ ਨੇ ਉੜੀਸਾ ਤੋਂ ਰਾਜਸਥਾਨ ਜਾ ਰਹੇ ਇੱਕ ਟਰੱਕ ਵਿੱਚੋਂ ਕਰੀਬ ਦੋ ਕਰੋੜ ਰੁਪਏ ਦੀ ਕੀਮਤ ਦੇ ਦਸ ਕੁਇੰਟਲ ਪੰਜਾਹ ਕਿਲੋ ਗਾਂਜਾ ਬਰਾਮਦ (Ganja Seized) ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਬੀਤੇ ਦਿਨ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ ਪੇਂਟ ਬਾਕਸ ਵਿੱਚ 46 ਪਲਾਸਟਿਕ ਦੇ ਪੈਕਟਾਂ ਵਿੱਚ ਛੁਪਾ ਕੇ ਰੱਖਿਆ ਗਿਆ ਗਾਂਜਾ ਬਰਾਮਦ ਹੋਇਆ, ਜਿਸ ਦੀ ਕੀਮਤ 2 ਕਰੋੜ 11 ਲੱਖ ਰੁਪਏ ਦੱਸੀ ਜਾ ਰਹੀ ਹੈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਤੋਂ ਪੇਂਟ ਲੋਡ ਕਰਕੇ ਭੀਲਵਾੜਾ ਰਾਜਸਥਾਨ ਲਈ ਰਵਾਨਾ ਹੋਏ ਸਨ। ਰਸਤੇ ‘ਚ ਉੜੀਸਾ ‘ਚ ਸਲੂਰ ਘਾਟੀ ਨੇੜੇ ਸੜਕ ਤੋਂ 2 ਕਿਲੋਮੀਟਰ ਦੂਰ ਜੰਗਲ ਵਿੱਚ ਗਾਂਜਾ ਲੱਦਿਆ, ਜਿਸ ਨੂੰ ਰਾਜਸਥਾਨ ਲਿਜਾਇਆ ਜਾ ਰਿਹਾ ਸੀ। ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮ ਗੋਪਾਲ ਗੁੱਜਰ ਅਤੇ ਪ੍ਰਭੂ ਲਾਲ ਗੁੱਜਰ ਹਨ ਜੋ ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ
ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ
ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ)। ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰਵਾਈ ਕਰਦੇ ਹੋਏ 1 ਵਿਅਕਤੀ ਨੂੰ ਇੱਕ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐੱਸ. ਐੱਚ. ਓ. ਮਹਿਮਾ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਸ਼ਨੀ ਲਾਮਾ ਪੁੱਤਰ ਅਰਜਨ ਸਿੰਘ ਵਾਸੀ ਨੇਪਾਲ ਹਾਲ ਆਬਾਦ ਮੰਡੀ ਗੋਬਿੰਦਗੜ੍ਹ ਨੂੰ ਮੋਟਰਸਾਈਕਲ ਨੰਬਰ ਪੀ. ਬੀ. 55 ਬੀ 3152 ਸਮੇਤ ਗ੍ਰਿਫ਼ਤਾਰ ਕਰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ।
ਇਹ ਮੋਟਰਸਾਈਕਲ ਹਰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਅਲੂਣਾ ਨੇੜੇ ਪਾਇਲ ਜ਼ਿਲ੍ਹਾ ਲੁਧਿਆਣਾ ਦਾ ਹੈ, ਹਰਦੀਪ ਸਿੰਘ ਪਿੰਡ ਬੁਲੇਪੁਰ ਵਿਖੇ ਰਿਸ਼ਤੇਦਾਰੀ ਵਿਚ ਗਿਆ ਸੀ ਅਤੇ ਮੋਟਰਸਾਈਕਲ ਗਲੀ ਵਿਚ ਖੜ੍ਹਾ ਕਰ ਦਿੱਤਾ ਜਿੱਥੋਂ ਇਹ ਚੋਰੀ ਹੋ ਗਿਆ ਸੀ। ਸ਼ਨੀ ਲਾਮਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
42 ਕਿੱਲੋ ਡੋਡਿਆਂ ਦੀ ਫਸਲ ਸਮੇਤ ਇੱਕ ਕਾਬੂ, ਕੇਸ ਦਰਜ
42 ਕਿੱਲੋ ਡੋਡਿਆਂ ਦੀ ਫਸਲ ਸਮੇਤ ਇੱਕ ਕਾਬੂ, ਕੇਸ ਦਰਜ
ਗੋਨਿਆਣਾ, (ਜਗਤਾਰ ਜੱਗਾ) ਥਾਣਾ ਨੇਹੀਆਂ ਵਾਲਾ ਦੀ ਪੁਲਿਸ ਵੱਲੋਂ ਸ਼ਹਿਰ ਦੇ ਇੱਕ ਨੌਜਵਾਨ ਨੂੰ ਹਰੇ ਡੋਡਿਆਂ ਸਮੇਤ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਿਵ ਕੁਮਾਰ ਸ਼ਰਮਾ ਪੁੱਤਰ ਅਸ਼ੋਕ ਸ਼ਰਮਾ ਵਾਸੀ ਗੋਨਿਆਣਾ ਮੰਡੀ ਨੇ ਆਪਣੇ ਇੱਕ ਖਾਲੀ ਪਲਾਟ ਵਿਚ ਗੈਰ ਕਾਨੂੰਨੀ ਤੌਰ ‘ਤੇ ਡੋਡਿਆਂ ਦੀ ਫ਼ਸਲ ਬੀਜੀ ਹੋਈ ਸੀ ਪੁਲਿਸ ਪਾਰਟੀ ਨੇ ਸੂਚਨਾ ਦੇ ਅਧਾਰ ‘ਤੇ ਛਾਪਾਮਾਰੀ ਕਰਕੇ ਸ਼ਿਵ ਕੁਮਾਰ ਦੇ ਪਲਾਟ ‘ਚੋਂ 42 ਕਿੱਲੋ ਹਰੇ ਡੋਡਿਆਂ ਨੂੰ ਬਰਾਮਦ ਕੀਤਾ ਹੈ ।ਪੁਲਿਸ ਨੇ ਸ਼ਿਵ ਕੁਮਾਰ ਸ਼ਰਮਾ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਵੱਲੋਂ ਟਰੈਪ ਸੂਟਰ ਖਿਡਾਰੀ ਪੁੱਤ ਗ੍ਰਿਫਤਾਰ, ਪਿਓ ਦੀ ਭਾਲ ਜਾਰੀ
ਮਾਮਲਾ ਪਾਵਰਕੌਮ ਦੇ ਮੁਲਾਜ਼ਮਾਂ ਦੇ ਕਤਲ ਦਾ
ਪਿਓ ਦੀ ਕੁੱਟਮਾਰ ਦਾ ਬਦਲਾ ਲੈਣ ਲਈ ਪੁੱਤ ਨੇ ਚਲਾਈਆਂ ਗੋਲੀਆਂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਨੇ ਪਿਛਲੇ ਦਿਨੀਂ ਪਾਵਰਕੌਮ ਦੇ ਦੋ ਮੁਲਾਜ਼ਮਾਂ ਦੇ ਹੋਏ ਕਤਲ ਮਾਮਲੇ ਵਿੱਚ ਇੱਕ ਵਿਕਅਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਕਿ ਜਦਕਿ ਦੂਜੇ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲਿਸ ਵੱਲੋਂ ਨਾਮਜਦ ਕੀਤੇ ਪਿਓ-ਪੁੱਤ ਹਨ। ਮ੍ਰਿਤਕਾਂ ਵੱਲੋਂ ਘਟਨਾ ਵਾਲੇ ਦਿਨ ਝਗੜੇ ਦੌਰਾਨ ਪਿਓ ਦੀ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਪੁੱਤਰ ਵੱਲੋਂ ਗੁੱਸੇ ਵਿੱਚ ਆਕੇ ਇਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ ਸਨ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਹਰਮੀਤ ਸਿੰਘ ਹੁੰਦਲ ਇਸ ਕੇਸ ਦੇ ਹੱਲ ਲਈ ਇੱਕ ਪੁਲਿਸ ਅਫ਼ਸਰਾਂ ਦੀ ਸਪੈਸ਼ਲ ਟੀਮ ਬਣਾਈ ਗਈ ਸੀ। ਇਸ ਟੀਮ ਵੱਲੋਂ ਕਾਫੀ ਲੋਕਾਂ ਅਤੇ ਨੇੜੇ-ਤੇੜੇ ਰਹਿੰਦੇ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤੇ ਮੌਕੇ ‘ਤੇ ਮੋਬਾਇਲ ਫੋਰੈਸਿਕ ਟੀਮ ਦੇ ਮਾਹਰਾ ਵੱਲੋਂ ਸਬੂਤ ਇਕੱਤਰ ਕੀਤੇ ਗਏ। ਤਫਤੀਸ ਦੌਰਾਨ ਮਨਰਾਜ ਸਿੰਘ ਸਰਾਓਂ ਉਮਰ 20 ਸਾਲ ਅਤੇ ਇਸ ਦਾ ਪਿਤਾ ਅਮਨਦੀਪ ਸਿੰਘ 45 ਸਾਲ ਵਾਸੀ ਪਿੰਡ ਦੁਗਾਲ ਥਾਣਾ ਪਾਤੜਾਂ ਹਾਲ.ਫਲੈਟ ਐਸ.ਏ.ਐਸ. ਨਗਰ ਮੋਹਾਲੀ ਸਾਹਮਣੇ ਆਏ,
ਜਿਨ੍ਹਾਂ ਦੀ ਗ੍ਰਿਫਤਾਰੀ ਸਬੰਧੀ ਇਸ ਟੀਮ ਵੱਲੋਂ ਸੰਗਰੂਰ, ਮਾਨਸਾ, ਮੋਹਾਲੀ ਤੇ ਚੰਡੀਗੜ੍ਹ ਵਿਖੇ ਇਹਨਾਂ ਦੇ ਟਿਕਾਣਿਆਂ ਪਰ ਰੇਡਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਮਨਰਾਜ ਸਿੰਘ ਸਰਾਓ ਨੂੰ ਸਮਾਣਾ ਪਟਿਆਲਾ ਰੋਡ ਤੇ ਪਿੰਡ ਢੈਂਠਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੀ ਨਿਸ਼ਾਨਦੇਹੀ ਤੇ ਵਾਰਦਾਤ ਸਮੇਂ ਵਰਤੀ ਰਾਈਫਲ 12 ਬੋਰ ਸਮੇਤ 20 ਜਿੰਦਾ ਕਾਰਤੂਸ 12 ਬੋਰ ਅਤੇ 03 ਖੋਲ ਰੋਦ 12 ਬੋਰ ਤੇ ਇੱਕ ਅਸਲਾ ਲਾਇਸੰਸ ਜੋ ਕਿ ਮਨਰਾਜ ਸਿੰਘ ਸਰਾਓ ਤੇ ਨਾਂਅ ‘ਤੇ ਸਾਲ 2018 ਵਿੱਚ ਐਸ.ਏ.ਐਸ. ਨਗਰ ਮੋਹਾਲੀ ਤੋ ਜਾਰੀ ਹੋਇਆ ਹੈ, ਬਰਾਮਦ ਕੀਤੇ ਗਏ ਹਨ।
ਇੰਜ ਹੋਈ ਘਟਨਾ
ਦੋਵੇਂ ਪਿਓ-ਪੁੱਤ ਘਟਨਾ ਵਾਲੀ ਰਾਤ ਖਾਣਾ-ਖਾਣ ਲਈ ਨੇਪਾਲੀ ਢਾਬੇ ‘ਤੇ ਗਏ ਸੀ ਜਿੱਥੇ ਪਹਿਲਾਂ ਹੀ ਅਮਰੀਕ ਸਿੰਘ ਅਤੇ ਸਿਮਰਨਜੀਤ ਸਿੰਘ ਬੈਠੇ ਸਨ। ਇਸ ਦੌਰਾਨ ਮ੍ਰਿਤਕ ਅਮਰੀਕ ਸਿੰਘ ਤੇ ਸਿਮਰਨਜੀਤ ਸਿੰਘ ਦਾ ਉਸ ਦੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜੀ ਤੋਂ ਝਗੜਾ ਹੋਇਆ। ਇਸ ਝਗੜੇ ਦੀ ਰੰਜਸ਼ ਕਾਰਨ ਮਨਰਾਜ ਸਿੰਘ ਅਤੇ ਇਸ ਦੇ ਪਿਤਾ ਨੇ ਪੀ.ਜੀ. ਤੋਂ 12 ਬੋਰ ਰਾਈਫਲ ਲੈਕੇ ਦੁਬਾਰਾ ਨੇਪਾਲੀ ਢਾਬੇ ਤੇ ਆ ਗਏ ਜਦੋ ਢਾਬੇ ਤੋ ਅਮਰੀਕ ਸਿੰਘ ਤੇ ਸਿਮਰਨਜੀਤ ਸਿੰਘ ਆਪਣੇ ਆਪਣੇ ਘਰ ਨੂੰ ਮੋਟਰਸਾਇਲ ਪਰ ਜਾਣ ਲੱਗੇ ਤਾਂ ਇਹਨਾਂ ਦੋਵਾਂ ਨੇ 12 ਬੋਰ ਰਾਈਫਲ ਨਾਲ ਅਮਰੀਕ ਸਿੰਘ ਅਤੇ ਸਿਮਰਨਜੀਤ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ।  ਦੋਵਾਂ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਨੂੰ ਭਾਜਪਾ ਕਰ ਰਹੀ ਹੈ ਪਰੇਸ਼ਾਨ : Priyanka Gandhi
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi) ਨੇ ਐਤਵਾਰ ਨੂੰ ਪਾਰਟੀ ਨੇਤਾ ਹਾਰਦਿਕ ਪਟੇਲ ਦੀ ਗ੍ਰਿਫਤਾਰੀ ਸਬੰਧੀ ਭਾਰਤੀ ਜਨਤਾ ਪਾਰਟੀ (ਬੀਜੇਪੀ) ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਆਪਣੇ ਸਮਾਜ ਦੀ ਆਵਾਜ਼ ਬੁਲੰਦ ਕਰਨ ਲਈ ਉਨ੍ਹਾਂ (ਹਾਰਦਿਕ) ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸ੍ਰੀਮਤੀ ਵਾਡਰਾ (Priyanka Gandhi) ਨੇ ਟਵੀਟ ਕੀਤੀ ਕਿ “ਭਾਜਪਾ ਵਾਰ-ਵਾਰ ਨੌਜਵਾਨ ਹਾਰਦਿਕ ਪਟੇਲ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਜੋ ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਦੇ ਹੱਕਾਂ ਲਈ ਲੜ ਰਹੇ ਹਨ”।  ਹਾਰਦਿਕ ਨੇ ਆਪਣੀ ਸੁਸਾਇਟੀ ਦੇ ਲੋਕਾਂ ਦੀ ਆਵਾਜ਼ ਚੁੱਕੀ, ਉਨ੍ਹਾਂ ਲਈ ਨੌਕਰੀਆਂ ਦੀ ਮੰਗ ਕੀਤੀ, ਵਜ਼ੀਫੇ ਦੀ ਮੰਗ ਕੀਤੀ।
ਕਿਸਾਨਾਂ ਦੇ ਹੱਕ ਲਈ ਲੜਨ ਵਾਲੇ ਪਟੇਲ ਜੀ ਨੂੰ ਭਾਜਪਾ ਵਾਰ ਵਾਰ ਪਰੇਸ਼ਾਨ ਕਰ ਰਹੀ ਹੈ। ਭਾਜਪਾ ਇਸ ਨੂੰ ‘ਦੇਸ਼ਧ੍ਰੋਹ’ ਕਹਿ ਰਹੀ ਹੈ। ਹਾਰਦਿਕ ਪਟੇਲ ਦੀ ਗ੍ਰਿਫਤਾਰੀ ‘ਤੇ ਸਹਾਇਕ ਪੁਲਿਸ ਕਮਿਸ਼ਨਰ ਰਾਜਦੀਪ ਝਾਲਾ ਨੇ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਉਹ ਅਹਿਮਦਾਬਾਦ ਜ਼ਿਲੇ ਦੇ ਵੀਰਮਗਾਮ ਤਾਲੂਕਾ, ਦੇ ਹੰਸਲਪੁਰ ਚੌਰਾਹੇ ਨੇੜੇ ਫੜਿਆ ਗਿਆ ਸੀ, ਜੋ ਉਸਦਾ ਘਰੇਲੂ ਖੇਤਰ ਵੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਨਸ਼ੇ ਦੀ ਹੋਮ ਡਿਲੀਵਰੀ ਕਰਨ ਵਾਲਾ ਨੌਜਵਾਨ ਕਾਬੂ
arrest | 45 ਲੱਖ ਦੀ ਹਿਰੋਇਨ ਕੀਤੀ ਗਈ ਕਾਬੂ
ਫਾਜ਼ਿਲਕਾ। ਪੰਜਾਬ ਦੇ ਨਸ਼ੇ ਦਾ ਕਾਰੋਬਾਰ ਵਧਦਾ ਹੀ ਜਾ ਰਿਹਾ ਹੈ। ਨਸ਼ਾ ਤਸਕਰ ਖੁੱਲੇ ਆਮ ਘੁੰਮ ਰਹੇ ਹਨ। ਇਨ੍ਹਾਂ ਤਸਕਰਾਂ ਦੀ ਹਿੱਮਤ ਇਨ੍ਹੀ ਜਿਅਦਾ ਵੱਧ ਗਈ ਹੈ ਕਿ ਹੁਣ ਇਹ ਨਸ਼ਾ ਘਰ ਤੱਕ ਵੀ ਆਪ ਪਹੁੰਚਾ ਕੇ ਜਾਂਦੇ ਹਨ। ਤਾਜ਼ਾ ਖਬਰ ਪੰਜਾਬ ਦੇ ਫਾਜ਼ਿਲਕਾ ਜਿਲ੍ਹੇ ਦੀ ਹੈ। ਫਾਜ਼ਿਲਕਾ ਨਗਰ ਥਾਣਾ ਦੀ ਪੁਲਿਸ ਨੇ ਹੈਰੋਇਨ ਦੀ ਹੋਮ ਡਿਲੀਵਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 45 ਲੱਖ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਨੌਜਵਾਨ ਦੀ ਪਛਾਣ ਅਮਿਤ ਵਜੋਂ ਹੋਈ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਥਾਣਾ ਪ੍ਰਭਾਰੀ ਫਾਜ਼ਿਲਕਾ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਿਤ ਨਾਂਅ ਦਾ ਨੌਜਵਾਨ ਹੈਰੋਇਨ ਵੇਚਣ ਦਾ ਕਾਰੋਬਾਰ ਕਰਦਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਕਾਰਵਾਈ ਕਰਦਿਆਂ ਅਮਿਤ ਨੂੰ ਪੁਲਿਸ ਨੇ ਫਾਜ਼ਿਲਕਾ ਦੇ ਸੰਜੀਵ ਸਿਨੇਮਾ ਚੌਕ ‘ਤੋਂ ਕਾਬੂ ਕਰ ਲਿਆ, ਜਿਸ ਤੋਂ 45 ਲੱਖ ਰੁਪਏ ਦੇ ਕਰੀਬ ਦੀ ਹੈਰੋਇਨ ਬਰਾਮਦ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
2 ਕਿੱਲੋ ਅਫੀਮ ਸਮੇਤ ਇੱਕ ਕਾਬੂ
arrest | ਨੇਪਾਲ ਤੋਂ ਲੈ ਕੇ ਆਉਂਦਾ ਸੀ ਅਫੀਮ
ਖੰਨਾ। ਖੰਨਾ ਸੀ. ਆਈ. ਏ. ਪੁਲਿਸ ਵੱਲੋਂ 2 ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀ ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਦੋਂ ਪੁਲਿਸ ਪਾਰਟੀ ਸੰਗਮ ਪੈਲਸ, ਪਾਇਲ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ, ਜਿਸ ਨੇ ਪਿੱਠੂ ਬੈਗ ਪਾਇਆ ਹੋਇਆ ਸੀ, ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਇਸ ਤੋਂ ਬਾਅਦ ਉਹ ਨੇੜਲੇ ਖੇਤਾਂ ਵੱਲ ਮੁੜ ਗਿਆ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਿਵ ਸ਼ੰਕਰ ਰਾਏ ਪੁੱਤਰ ਸੰਤ ਲਾਲ ਰਾਏ ਵਾਸੀ ਸੁਗਰੀਡੀ, ਜ਼ਿਲ੍ਹਾ ਸੀਤਾਮੜੀ, ਬਿਹਾਰ ਵਜੋਂ ਕੀਤੀ ਗਈ। ਉਕਤ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਕਿੱਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ‘ਤੇ ਮਾਮਲਾ ਦਰਜ ਕਰ ਲਿਆ। ਦੋਸ਼ੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਕਾਫੀ ਲੰਬੇ ਅਰਸੇ ਤੋਂ ਨੇਪਾਲ ਤੋਂ ਅਫੀਮ ਸਸਤੇ ਭਾਅ ਖਰੀਦ ਕੇ ਪੰਜਾਬ ‘ਚ ਵੱਖ-ਵੱਖ ਸ਼ਹਿਰਾਂ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਫਿਲਹਾਲ ਪੁਲਿਸ ਵਲੋਂ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
arrest
ਰਿਸ਼ਵਤ ਲੈਂਦਿਆਂ BDPO ਕਾਬੂ
BDPO | 4500 ਰੁਪਏ ਮੌਕੇ ‘ਤੇ ਕੀਤੇ ਬਰਾਮਦ
ਪਾਤੜਾਂ। ਵਿਜੀਲੈਂਸ ਵਿਭਾਗ ਦੀ ਟੀਮ ਨੇ ਸ਼ੁੱਕਰਵਾਰ ਬੀ. ਡੀ. ਪੀ. ਓ. ਪਾਤੜਾਂ ਸੰਜੀਵ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਟੀਮ ਦੀ ਅਗਵਾਈ ਕਰ ਰਹੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀ. ਡੀ. ਪੀ. ਓ. ਪਾਤੜਾਂ ਸੰਜੀਵ ਕੁਮਾਰ ਨੇ ਆਪਣੇ ਹੀ ਦਫਤਰ ਦੇ ਇਕ ਪੰਚਾਇਤ ਅਫ਼ਸਰ ਸ਼ਮਸ਼ੇਰ ਸਿੰਘ ਤੋਂ ਉਸ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਲਈ 8 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਤੈਅ ਕੀਤੇ ਸੌਦੇ ਅਨੁਸਾਰ 2 ਹਜ਼ਾਰ ਰੁਪਏ ਬੀ. ਡੀ. ਪੀ. ਓ. ਨੇ ਪਹਿਲਾਂ ਹੀ ਲੈ ਲਏ ਸਨ। ਅੱਜ 4500 ਰੁਪਏ ਹੋਰ ਰਿਸ਼ਵਤ ਲੈਂਦਿਆਂ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਕੇ 4500 ਰੁਪਏ ਮੌਕੇ ਤੋਂ ਬਰਾਮਦ ਕਰ ਲਏ। ਬਾਅਦ ‘ਚ ਬੀ. ਡੀ. ਪੀ. ਓ. ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
BDPO
92 ਲੱਖ 50 ਹਜ਼ਾਰ ਦੀ heroin ਸਮੇਤ ਇੱਕ ਗ੍ਰਿਫਤਾਰ
185 ਗ੍ਰਾਮ ਹੈਰੋਇਨ ਕੀਤੀ ਗਈ ਬਰਾਮਦ
ਗੁਰੂਹਰਸਹਾਏ। ਜ਼ਿਲਾ ਫਿਰੋਜ਼ਪੁਰ ਵਿਚ ਨਸ਼ੇ ਦੇ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਐੱਸ. ਟੀ. ਐੱਫ. ਪੁਲਿਸ ਨੇ ਏ. ਐੱਸ. ਆਈ. ਮਹੇਸ਼ ਸਿੰਘ ਦੀ ਅਗਵਾਈ ਹੇਠ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 92 ਲੱਖ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਜਗਤ ਸਿੰਘ ਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਲਈ ਆਪਣੀ ਕਾਰ ‘ਤੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।   heroin
ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਨਾਲ ਰੇਡ ਕਰ ਕੇ ਕਥਿਤ ਸਮੱਗਲਰ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 185 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਸਬੰਧੀ ਥਾਣਾ ਗੁਰੂਹਰਸਹਾਏ ਵਿਚ ਮੁਕੱਦਮਾ ਦਰਜ ਕਰ ਕੇ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਖਿਲਾਫ ਅਗਲੀ ਕਾਰਵਾਈ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। heroin
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।