Cheating - Sach Kahoon Punjabi
ਸੋਨੇ ਚਾਂਦੀ ਦੀ ਦੁਕਾਨ ਤੋਂ ਠੱਗੀ ਮਾਰਦੀ ਔਰਤ ਕਾਬੂ
(ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਦੇ ਰੋੜਕੀ ਚੌਂਕ ਵਿੱਚ ਸਥਿਤ ਮੰਗਾ ਜੁਐਲਰਜ ’ਤੇ ਠੱਗੀ ਮਾਰਨ ਆਈ ਔਰਤ ਦੁਕਾਨਦਾਰ ਦੀ ਹੁਸ਼ਿਆਰੀ ਕਾਰਨ ਪੁਲਿਸ ਅੜਿੱਕੇ ਆ ਗਈ ਇਸ ਸਬੰਧੀ ਦੁਕਾਨ ਦੇ ਮਾਲਕ ਨਰਿੰਦਰ ਸੋਨੀ ਨੇ ਦੱਸਿਆ ਕਿ ਅੱਜ ਇੱਕ ਔਰਤ ਉਹਨਾਂ ਦੀ ਦੁਕਾਨ ਤੋਂ ਸੋਨੇ ਚਾਂਦੀ ਦੇ ਗਹਿਣੇ ਲੈਣ ਲਈ ਆਈ ਤਾਂ ਉਸ ਵੱਲੋਂ 19500 ਰੁਪਏ ਦੇ ਗਹਿਣੇ ਖਰੀਦ ਕਰ ਲਏ ਅਤੇ ਆਨਲਾਈਨ ਪੈਸੇ ਦੇਣ ਲਈ ਕਿਹਾ ਤਾਂ ਉਸਨੇ ਇੱਕ ਫਰਜ਼ੀ 19500 ਦਾ ਮੈਸੇਜ ਉਸਦੇ ਫੋਨ ’ਤੇ ਭੇਜ ਦਿੱਤਾ ਪਰ ਉਸ ਮੈਸੇਜ ਨੂੰ ਦੇਖਦਿਆਂ ਤੁਰੰਤ ਸਮਝ ਗਿਆ ਕਿ ਇਹ ਮੈਸੇਜ ਫੇਕ ਹੈ। Crime News
ਇਹ ਵੀ ਪੜ੍ਹੋ: Manish Sisodia: ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ
ਉਸੇ ਸਮੇਂ ਵਪਾਰ ਮੰਡਲ ਦੇ ਸੈਕਟਰੀ ਪ੍ਰਦੀਪ ਕੁਮਾਰ ਕਾਕਾ ਉੱਪਲ ਨੂੰ ਇਸ ਸਬੰਧੀ ਫੋਨ ਰਾਹੀਂ ਜਾਣਕਾਰੀ ਦਿੱਤੀ ਤਾਂ ਕਾਕਾ ਉਪਲ ਨੇ ਵੀ ਮੌਕੇ ’ਤੇ ਥਾਣਾ ਸਰਦੂਲਗੜ੍ਹ ਮੁਖੀ ਗਣੇਸ਼ਵਰ ਕੁਮਾਰ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਜਿਸ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਔਰਤ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਅਤੇ ਇਸ ਤੋਂ ਪੁੱਛਗਿਛ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇੱਥੇ ਦੱਸਣਯੋਗ ਹੈ ਕਿ ਹੁਣ ਆਨਲਾਈਨ ਠੱਗੀ ਦੇ ਮਾਮਲੇ ਬਹੁਤ ਜਿਆਦਾ ਸਾਹਮਣੇ ਆਉਣ ਲੱਗੇ ਹਨ ਅਤੇ ਜ਼ਿਆਦਾਤਰ ਔਰਤਾਂ ਵੱਲੋਂ ਹੀ ਅਜਿਹੀਆਂ ਠੱਗੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। Crime News
ਭੱਠਾ ਮਾਲਕ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫ਼ਾਜ਼ਿਲਕਾ ਦੇ ਥਾਣਾ (Kiln Owner) ਖੂਈਖੇੜਾ ਦੀ ਪੁਲਿਸ ਨੇ ਭੱਠਾ ਮਾਲਕ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਠੱਗੀ ਮਾਰਨ ਵਾਲਿਆ ਵਿੱਚ 3 ਵਿਅਕਤੀਆਂ ਵਿੱਚੋਂ 2 ਰਾਜਸਥਾਨ ਦੇ ਸੀਕਰ ਜ਼ਿਲ੍ਹੇ ਅਤੇ ਇੱਕ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਠੱਗੀ ਦਾ ਸ਼ਿਕਾਰ ਹੋਏ ਅਮਰ ਕੁਮਾਰ ਵਾਸੀ ਲੱਖੇਵਾਲੀ ਢਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਿਹਾਗ ਬ੍ਰਿਕਸ ਇੰਡਸਟਰੀ ਇੱਟ ਭੱਠੇ ਚਲਾਉਣ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ : 16th Letter of Saint Dr. MSG : ਪੂਜਨੀਕ ਗੁਰੂ ਜੀ ਦੀ 16ਵੀਂ ਰੂਹਾਨੀ ਚਿੱਠੀ
ਜਿੱਥੇ ਮਨੀ ਰਾਮ, ਜਤਿੰਦਰ ਸਿੰਘ ਵਾਸੀ ਭਗਤਪੁਰਾ (Kiln Owner) ਸੀਕਰ ਰਾਜਸਥਾਨ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਆਜ਼ਮਵਾਲਾ ਨੇ ਭੱਠੇ ਦੀ ਮਜ਼ਦੂਰੀ ਦੇਣ ਦਾ ਝਾਂਸਾ ਦੇ ਕੇ ਉਸ ਨਾਲ7.63 ਲੱਖ ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਐਸਐਸਪੀ ਫਾਜ਼ਿਲਕਾ ਨੂੰ ਸ਼ਿਕਾਇਤ ਕੀਤੀ ਗਈ। ਜਿਸ ਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਫਾਜ਼ਿਲਕਾ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਤੱਥ ਸਹੀ ਪਾਏ ਗਏ ਐਸਐਸਪੀ ਵਲੋ ਅਪਰੂਵ ਕਰਨ ਤੇ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 420, 120ਬੀ ਤਹਿਤ ਕੇਸ ਮਨੀ ਰਾਮ, ਜਤਿੰਦਰ ਸਿੰਘ ਵਾਸੀ ਭਗਤਪੁਰਾ ਸੀਕਰ ਰਾਜਸਥਾਨ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਆਜ਼ਮਵਾਲਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸੰਬਧੀ ਥਾਣਾ ਖੂਈਖੇੜਾ ਦੇ ਜਾਂਚ ਅਧਿਕਾਰੀ (Kiln Owner) ਬਲਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰ ਕੁਮਾਰ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਿੱਤੀ ਸੀ। ਨੇ ਦੱਸਿਆ ਕਿ ਉਹ ਸਿਹਾਗ ਬ੍ਰਿਕਸ ਇੰਡਸਟਰੀ ਚਲਾਉਣ ਦਾ ਕੰਮ ਕਰਦਾ ਹੈ। ਜਿਸ ਵਿੱਚ ਮਨੀ ਰਾਮ, ਜਤਿੰਦਰ ਸਿੰਘ ਵਾਸੀ ਭਗਤਪੁਰਾ ਸੀਕਰ ਰਾਜਸਥਾਨ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਆਜ਼ਮਵਾਲਾ ਨੇ ਭੱਠੇ ਦੇ ਲੇਬਰ ਦੇ ਨਾਮ ਪਰ 7.63 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 420, 120ਬੀ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰੇਲਵੇ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 5.10 ਲੱਖ
ਔਰਤ ਸਮੇਤ ਦੋ ਖਿਲਾਫ ਮਾਮਲਾ ਦਰਜ
ਸੁਰਿੰਦਰ ਸਿੰਘ/ਧੂਰੀ। ਥਾਣਾ ਸਦਰ ਧੂਰੀ ਵਿਖੇ ਇੱਕ ਔਰਤ ਸਮੇਤ ਕੁੱਲ ਦੋ ਵਿਅਕਤੀਆਂ ਖਿਲਾਫ਼ ਪਿੰਡ ਕਾਂਝਲਾ ਦੇ ਇੱਕ ਨੌਜਵਾਨ ਨੂੰ ਰੇਲਵੇ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਪੰਜ ਲੱਖ ਦਸ ਹਜਾਰ ਰੁਪਏ ਦੀ ਠੱਗੀ(Cheating) ਮਾਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਜਗਜੀਤ ਸਿੰਘ ਪੁੱਤਰ ਮੇਘ ਰਾਜ ਵਾਸੀ ਕਾਜਲਾ ਅਨੁਸਾਰ ਮੁਲਜਮ ਨਜੀਰਾ ਬੇਗਮ ਪਤਨੀ ਮੁਸ਼ਤਾਕ ਮੁਹੰਮਦ ਚੱਕ ਸਰਾਏ ਉਨ੍ਹਾਂ ਦੇ ਗੁਆਂਢੀਆਂ ਦਾ ਦੂਰ ਦਾ ਰਿਸ਼ਤੇਦਾਰ ਹੈ।
ਪੀੜਤ ਮੁਤਾਬਕ ਨਜੀਰਾ ਬੇਗਮ ਉਸ ਦੇ ਨਾਲ ਹੀ ਦੂਜੇ ਮੁਲਜ਼ਮ ਸੁਖਦੇਵ ਸਿੰਘ ਦਾਦ ਪੁੱਤਰ ਨੰਦ ਕਿਸੋਰ ਵਾਸੀ ਪਿੰਡ ਦਾਦ (ਲੁਧਿਆਣਾ) ਨੇ ਉਸ ਨੂੰ ਰੇਲਵੇ ‘ਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੰਘੇ ਸਾਲ ਉਸ ਕੋਲੋਂ ਦੋ ਕਿਸ਼ਤਾਂ ਚ 5 ਲੱਖ ਦਸ ਹਜ਼ਾਰ ਰੁਪਏ ਵਸੂਲ ਕੀਤੇ ਸਨ ਪਰ ਲੰਮਾ ਸਮਾਂ ਨਿੱਕਲਣ ਤੋਂ ਬਾਅਦ ਨੌਕਰੀ ਨਾ ਲੱਗਣ ‘ਤੇ ਉਸ ਨੂੰ ਪਤਾ ਚੱਲਿਆ ਕਿ ਇਨ੍ਹਾਂ ਦੋਵਾਂ ਨੇ ਮਿਲੀਭੁਗਤ ਕਰਕੇ ਉਸ ਨਾਲ ਠੱਗੀ ਮਾਰੀ ਹੈ ਜਿਸ ਕਾਰਨ ਪੀੜਤ ਵੱਲੋਂ ਆਪਣੇ ਨਾਲ ਹੋਈ ਠੱਗੀ ਸਬੰਧੀ ਮਾਣਯੋਗ ਜਿਲ੍ਹਾ ਪੁਲਿਸ ਮੁਖੀ ਸੰਗਰੂਰ ਕੋਲ ਇੱਕ ਸ਼ਿਕਾਇਤ ਕੀਤੀ ਗਈ ਸੀ। ਉਕਤ ਸ਼ਿਕਾਇਤ ਦੀ ਜਾਂਚ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੀਆਂ ਹਦਾਇਤਾਂ ‘ਤੇ ਮੁਲਜ਼ਮ ਨਜੀਰਾ ਬੇਗਮ ਅਤੇ ਸੁਖਦੇਵ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕ੍ਰਿਸ਼ਨ ਲੌਂਗੋਵਾਲ/ਲੌਂਗੋਵਾਲ। ਕਸਬਾ ਲੌਂਗੋਵਾਲ ਦੇ ਇੱਕ ਵਿਅਕਤੀ ਨੂੰ ਰੇਲਵੇ ਵਿੱਚ ਕਲਰਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਹਰਿਆਣਾ ਵਿੱਚੋਂ ਕੀਤਾ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਸਾਲ 2018 ‘ਚ ਥਾਣਾ ਲੌਂਗੋਵਾਲ ਵਿਖੇ ਜਗਦੇਵ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਰੰਧਾਵਾ ਪੱਤੀ ਲੌਂਗੋਵਾਲ ਵੱਲੋਂ ਇੱਕ ਮੁਕੱਦਮਾ ਦਰਜ ਕੀਤਾ ਗਿਆ ਸੀ ਕਿ ਰਾਮ ਸਿੰਘ ਪੁੱਤਰ ਗੁਰਨਾਮ ਸਿੰਘ, ਗੁਰਮੀਤ ਕੌਰ ਪਤਨੀ ਰਾਮ ਸਿੰਘ ਵਾਸੀ ਮੰਡੇਰ ਕਲਾਂ, ਜਸਵੰਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕੁਸਰ ਤਹਿਸੀਲ ਰਾਣੀਆਂ ਜਿਲ੍ਹਾ ਸਰਸਾ ਅਤੇ ਰਾਜੇਸ਼ ਕੁਮਾਰ ਪੁੱਤਰ ਸਾਹਿਬ ਰਾਮ ਵਾਸੀ ਜਾਬਰ ਹਨੂਮਾਨਗੜ੍ਹ (ਰਾਜਸਥਾਨ)  ਖਿਲਾਫ ਧੋਖਾਧੜੀ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਲੜਕੇ ਹਰਜਿੰਦਰ ਸਿੰਘ ਨੂੰ ਰੇਲਵੇ ਵਿੱਚ ਕਲਰਕ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ ਦੋ ਲੱਖ ਰੁਪਏ ਨਗਦ ਤੇ ਪੰਜ ਲੱਖ ਤੇਤੀ ਹਜਾਰ ਰੁਪਏ ਬੈਂਕ ਰਾਹੀਂ ਲੈ ਕੇ ਠੱਗੀ ਮਾਰੀ ਸੀ।
ਇਸ ਮੁਕੱਦਮੇ ਵਿੱਚੋਂ ਪਹਿਲਾਂ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋ ਦੀ ਗ੍ਰਿਫਤਾਰੀ ਅਜੇ ਬਾਕੀ ਸੀ ਇਹ ਕਥਿਤ ਦੋਸ਼ੀ ਰਾਜਸਥਾਨ ਨਾਲ ਸਬੰਧਿਤ ਹੋਣ ਕਾਰਨ ਗ੍ਰਿਫਤਾਰੀ ਤੋਂ ਟਲਦੇ ਆ ਰਹੇ ਸਨ ਜਿਹਨਾਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਪੁਲੀਸ ਪਾਰਟੀ ਆਊਟ ਆਫ ਸਟੇਸ਼ਨ ਰੇਡ ਲਈ ਭੇਜੀ ਗਈ ਜਿਸਦੇ ਸਹਾਇਕ ਥਾਣੇਦਾਰ ਰਾਮ ਸਿੰਘ ਅਤੇ ਸਹਾਇਕ ਥਾਣੇਦਾਰ ਬਲਵਿੰਦਰ ਕੁਮਾਰ ਥਾਣਾ ਲੌਂਗੋਵਾਲ ਪੁਲਿਸ ਪਾਰਟੀ ਨੇ ਜਿਲ੍ਹਾ ਸਿਰਸਾ ਦੇ ਪਿੰਡ ਕੁੱਸਰ ਥਾਣਾ ਰਣੀਆਂ ਵਿਖੇ ਰੇਡ ਕਰਕੇ ਜਸਵੰਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨੂੰ ਕੁਸਲ ਜ਼ਿਲ੍ਹਾ ਸਰਸਾ ਵਿੱਚੋਂ ਗ੍ਰਿਫਤਾਰ ਕੀਤਾ।
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦਾ ਦੂਸਰਾ ਸਾਥੀ ਰਾਜੇਸ਼ ਕੁਮਾਰ, ਜਿਸ ਦੀ ਗ੍ਰਿਫਤਾਰੀ ਅਜੇ ਬਾਕੀ ਹੈ, ਰਾਜਸਥਾਨ ਵਿੱਚ ਇੱਕ ਨਿੱਜੀ ਪਾਰਟੀ ਬਣਾ ਕੇ ਜਿਸ ਦਾ ਖੁਦ ਪ੍ਰਧਾਨ ਵੀ ਹੈ, ਨੇ ਜਗਦੇਵ ਸਿੰਘ ਤੋਂ ਇਲਾਵਾ ਹੋਰ ਲੋਕਾਂ ਨਾਲ ਵੀ ਠੱਗੀਆਂ ਮਾਰੀਆਂ ਸਨ ਜੋ ਥਾਣਾ ਜੰਕਸ਼ਨ (ਰਾਜਸਥਾਨ) ‘ਚ ਇੱਕ ਧੋਖਾਧੜੀ ਦੇ ਮੁਕੱਦਮੇ ਵਿੱਚ ਜ਼ਿਲ੍ਹਾ ਜੇਲ੍ਹ ਹਨੂਮਾਨਗੜ੍ਹ ਵਿੱਚ ਬੰਦ ਹੈ, ਜਿਸ ਨੂੰ ਵਾਰੰਟ ਰਾਹੀਂ ਪੰਜਾਬ ਲਿਆਂਦਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਲਜ ਦੇ ਚੇਅਰਮੈਨ ਤੇ ਐਮਡੀ ਸਣੇ ਤਿੰਨ ‘ਤੇ ਪੁਲਿਸ ਕੇਸ ਦਰਜ
ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਜਿਲ੍ਹੇ ਦੇ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਐਮਬੀਬੀਐਸ ‘ਚ ਦਾਖਲਾ ਦਿਵਾਉਣ ਦੇ ਨਾਂਅ ‘ਤੇ 22 ਲੱਖ ਦੀ ਠੱਗੀ ਮਾਰਨ  ਸਬੰਧੀ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ ‘ਚ ਸਥਿੱਤ ਇੱਕ ਮੈਡੀਕਲ ਕਾਲਜ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਥਾਣਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਹਰਸ਼ ਬਾਂਸਲ ਪੁੱਤਰ ਪੁੱਤਰ ਅਮਰ ਕੁਮਾਰ ਵਾਸੀ ਰਾਮਪੁਰਾ ਨੇ ਆਪਣੀ ਲੜਕੀ ਨੂੰ ਡਾਕਟਰ ਬਣਾਕੇ ਉਸ ਦੀ ਜਿੰਦਗੀ ਲਈ ਸੁਨਹਿਰੇ ਸੁਫਨੇ ਦੇਖੇ ਸਨ (MBBS Admission)
ਜੋਕਿ ਠੱਗਾਂ ਦੀ ਬਦੌਲਤ ਚਕਨਾ ਚੂਰ ਹੋ ਗਏ ਹਨ ਹਰਸ਼ ਬਾਂਸਲ ਨੇ ਐਸਐਸਪੀ ਨੂੰ ਆਪਣੇ ਨਾਲ ਵੱਜੀ 22 ਲੱਖ ਦੀ ਠੱਗੀ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਸੀ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਰਾਜ ਸ੍ਰੀ ਮੈਡੀਕਲ ਰਿਸਰਚ ਇੰਸਟੀਚਿਊਟ ਬਰੇਲੀ (ਉੱਤਰ ਪ੍ਰਦੇਸ਼) ਦੇ ਚੇਅਰਮੈਨ ਰਜਿੰਦਰ ਅਗਰਵਾਲ , ਮੈਨੇਜਿੰਗ ਡਾਇਰੈਕਟਰ ਰੋਹਨ ਬਾਂਸਲ ਅਤੇ ਰਿਸ਼ਵ ਬਾਂਸਲ  ਵਾਸੀ ਬਰੇਲੀ ਨਾਲ ਆਪਣੀ ਲੜਕੀ ਇਸ਼ਿਕਾ ਬਾਂਸਲ ਨੂੰ ਐਮਬੀਬੀਐਸ ‘ਚ ਦਾਖਲਾ ਦਿਵਾਉਣ ਲਈ ਸੰਪਰਕ ਕੀਤਾ ਸੀ ਇਨ੍ਹਾਂ ਤਿੰਨਾਂ ਨੇ ਸਪੈਸ਼ਲ ਕੋਟੇ ਚੋਂ ਸੀਟ ਦੇਣ ਲਈ 22 ਲੱਖ ਰੁਪਏ ਦੀ ਮੰਗ ਕੀਤੀ ਸੀ ਇਨ੍ਹਾਂ ਪੈਸਿਆਂ ਚੋਂ 11 ਲੱਖ 30 ਹਜ਼ਾਰ ਰੁਪਏ ਫੀਸ ਦੇ ਸਨ ਅਤੇ ਬਾਕੀ ਪੈਸਿਆਂ ਸਮੇਤ ਸਾਰੇ ਪੈਸੇ ਨਕਦ ਦੇਣ ਲਈ ਕਿਹਾ ਸੀ, ਜਿਸ ਨੂੰ ਉਨ੍ਹਾਂ ਨੇ ਠੁਕਰਾ ਦਿੱਤਾ ਸੀ।
ਇਹ ਵੀ ਪੜ੍ਹੋ : ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
ਸ਼ਿਕਾਇਤ ਮੁਤਾਬਕ ਇਸ ਤੋਂ ਬਾਅਦ ਕਾਲਜ ਵੱਲੋਂ ਮੰਗੇ ਜਾਣ ਤੇ 18 ਨਵੰਬਰ 2016 ਨੂੰ ਆਰ ਟੀ ਜੀ ਐਸ ਰਾਹੀਂ 11 ਲੱਖ 30 ਹਜ਼ਾਰ ਰੁਪਏ ਟਰਾਂਸਫਰ ਕਰਵਾ ਦਿੱਤੇ ਉਨ੍ਹਾਂ ਨੇ ਸੀਟ ਪੱਕੀ ਹੋਣ ਦੀ ਗੱਲ ਕਹੀ ਤੇ ਬਾਕੀ ਪੈਸੇ ਰਾਮਪੁਰਾ ਤੋਂ ਲਿਜਾਣ ਲਈ ਆਖਿਆ ਸੀ ਸ਼ਿਕਾਇਤ ‘ਚ ਦੱਸਿਆ ਹੈ ਕਿ 10 ਦਿਨ ਬਾਅਦ ਰੋਹਨ ਬਾਂਸਲ ਨੇ ਆਪਣਾ ਬੰਦਾ ਭੇਜ ਕੇ 10 ਲੱਖ 70 ਹਜ਼ਾਰ ਰੁਪਏ ਮੰਗਵਾ ਲਏ ਕੁਝ ਦਿਨਾਂ ਬਾਅਦ ਉਹ ਚੇਅਰਮੈਨ ਅਤੇ ਐਮਡੀ ਦੇ ਕਹੇ ਅਨੁਸਾਰ ਇਸ਼ਿਕਾ ਬਾਂਸਲ ਨੂੰ ਬਰੇਲੀ ਛੱਡ ਆਏ ਜਿੱਥੇ ਉਹ ਕਰੀਬ ਦੋ ਮਹੀਨੇ ਪੜ੍ਹਾਈ ਕਰਦੀ ਰਹੀ ਉਸ ਮਗਰੋਂ ਕਾਲਜ ਪ੍ਰਬੰਧਕਾਂ ਵੱਲੋਂ ਇਸ਼ਿਕਾ ਬਾਂਸਲ ਨੂੰ ਮੈਨੇਜਮੈਂਟ ਕੋਟੇ ਵਾਲੀਆਂ ਸੀਟਾਂ ਭਰਨ ਦੀ ਗੱਲ ਕਹਿਕੇ ਕਾਲਜ ਚੋਂ ਕੱਢ ਦਿੱਤਾ ਗਿਆ ਇਸ਼ਿਕਾ ਦੇ ਮਾਪਿਆਂ ਨੇ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਲਜ ਦੇ ਅਧਿਕਾਰੀਆਂ  ਨੇ ਫੋਨ ਚੁੱਕਣੇ ਬੰਦ ਕਰ ਦਿੱਤੇ। (MBBS Admission)
ਮੈਡੀਕਲ ਕੌਂਸਲ ਨੇ ਖੋਲ੍ਹੀ ਪੋਲ
ਹਰਸ਼ ਬਾਂਸਲ ਅਨੁਸਾਰ ਇਸ਼ਿਕਾ ਨਾਲ ਵਰਤੇ ਵਰਤਾਰੇ ਉਪਰੰਤ ਉਸ ਦੇ ਦਾਖਲੇ ਦੀ ਸਥਿਤੀ ਬਾਰੇ ਮੈਡੀਕਲ ਕੌਂਸਲ ਆਫ ਇੰਡੀਆ ਨਾਲ ਸੰਪਰਕ ਕੀਤਾ ਮੈਡੀਕਲ ਕੌਂਸਲ ਨੇ ਲਿਖਤੀ ਪੱਤਰ ਰਾਹੀਂ ਉਨ੍ਹਾਂ ਨੂੰ ਦੱਸਿਆ ਕਿ ਇਸ ਕਾਲਜ ਦੇ ਕਰੀਬ 78 ਬੱਚਿਆਂ ਦੇ ਦਾਖਲੇ ਮੈਡੀਕਲ ਕੌਂਸਲ ਆਫ ਇੰਡੀਆ ਨੇ ਰੱਦ ਕਰ ਦਿੱਤੇ ਹਨ ਸ਼ਿਕਾਇਤ ‘ਚ ਦੱਸਿਆ ਹੈ ਕਿ ਪ੍ਰਬੰਧਕਾਂ ਨੂੰ ਜਾਣਕਾਰੀ ਸੀ ਕਿ ਮੈਡੀਕਲ ਕੌਂਸਲ ਦੇ ਨਿਯਮਾਂ ਅਨੁਸਾਰ ਕਾਲਜ  7 ਅਕਤੂਬਰ 2016 ਉਪਰੰਤ ਕੋਈ ਦਾਖਲਾ ਹੀ ਨਹੀਂ ਕਰ ਸਕਦਾ ਸੀ ਹਰਸ਼ ਬਾਂਸਲ ਨੇ ਐਸਐਸਪੀ ਨੂੰ ਦੱਸਿਆ ਕਿ ਕਾਲਜ ਮੈਨੇਜ਼ਮੈਂਟ ਨੇ ਉਨ੍ਹਾਂ ਨਾਲ ਠੱਗੀ ਮਾਰਨ ਦੀ ਨੀਅਤ ਨਾਲ ਕਾਇਦੇ-ਕਾਨੂੰਨਾਂ ਤੋਂ ਉਲਟ ਲੜਕੀ ਨੂੰ ਦਾਖਲਾ ਦਿੱਤਾ ਹੈ ਉਨ੍ਹਾਂ ਇਸ ਮਾਮਲੇ ਦੀ ਪੜਤਾਲ ਕਰਕੇ ਸਬੰਧਤ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।
ਡੀਐਸਪੀ ਵੱਲੋਂ ਕੀਤੀ ਪੜਤਾਲ ‘ਚ ਠੱਗੀ ਸਿੱਧ
ਐਸਐਸਪੀ ਬਠਿੰਡਾ ਨੇ ਸ਼ਿਕਾਇਤ ਦੀ ਪੜਤਾਲ ਡੀਐਸਪੀ ਫੂਲ ਨੂੰ ਸੌਂਪੀ ਸੀ ਡੀਐਸਪੀ ਫੂਲ ਨੇ ਐਸਐਸਪੀ ਨੂੰ ਸੌਂਪੀ ਪੜਤਾਲੀਆ ਰਿਪੋਰਟ ‘ਚ ਦੱਸਿਆ ਹੈ ਹਰਸ਼ ਬਾਂਸਲ ਵੱਲੋਂ 11 ਲੱਖ 30 ਹਜ਼ਾਰ ਰੁਪਏ ਟਰਾਂਸਫਰ ਕਰਵਾਉਣ ਅਤੇ ਬਾਕੀ ਪੈਸੇ ਸੁਰਿੰਦਰ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਸਦਰ ਬਜ਼ਾਰ ਰਾਮਪੁਰਾ ਦੀ ਹਾਜ਼ਰੀ  ‘ਚ ਦੇਣਾ ਸਹੀ ਪਾਇਆ ਗਿਆ ਹੈ ਰਿਪੋਰਟ ਮੁਤਾਬਕ ਇਸ਼ਿਕਾ ਬਾਂਸਲ ਨੂੰ ਦਾਖਲਾ ਵੀ ਨਿਯਮਾਂ ਦੀ ਉਲੰਘਣਾ ਕਰਕੇ ਦਿੱਤਾ ਗਿਆ ਹੈ ਕਾਲਜ ਦੇ ਪ੍ਰਬੰਧਕ ਜਾਣਦੇ ਸਨ ਕਿ ਉਨ੍ਹਾਂ ਨੂੰ ਕਾਲਜ ਦਾਖਲਾ ਨਹੀਂ ਦੇ ਸਕਦਾ ਸੀ ਫਿਰ ਵੀ ਅਜਿਹਾ ਕਰਕੇ 22 ਲੱਖ ਦੀ ਠੱਗੀ ਮਾਰੀ ਹੈ ਡੀਐਸਪੀ ਨੇ ਤਿੰਨਾਂ ਪ੍ਰਬੰਧਕਾਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਵੀ ਕੀਤੀ ਸੀ।
ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇਗੀ ਪੁਲਿਸ : ਡੀਐਸਪੀ
ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਹਰਸ਼ ਬਾਂਸਲ ਦੀ ਸ਼ਿਕਾਇਤ ‘ਤੇ ਰਾਜ ਸ੍ਰੀ ਮੈਡੀਕਲ ਰਿਸਰਚ ਇੰਸਟੀਚਿਊਟ ਬਰੇਲੀ (ਉੱਤਰ ਪ੍ਰਦੇਸ਼) ਦੇ ਚੇਅਰਮੈਨ ਰਜਿੰਦਰ ਅਗਰਵਾਲ, ਮੈਨੇਜਿੰਗ ਡਾਇਰੈਕਟਰ ਰੋਹਨ ਬਾਂਸਲ ਅਤੇ ਰਿਸ਼ਵ ਬਾਂਸਲ  ਵਾਸੀ ਬਰੇਲੀ ਖਿਲਾਫ ਧਾਰਾ 420 ਤੇ 120 ਬੀ ਤਹਿਤ ਮੁਕੱਦਮਾ ਦਰਜ ਕੀਤਾ ਹੈ ਇਸ ਮਾਮਲੇ ਦੀ ਪੜਤਾਲ ਅਤੇ ਅਗਲੀ ਕਾਰਵਾਈ ਏਐਸਆਈ ਅੰਮ੍ਰਿਤਪਾਲ ਸਿੰਘ ਹਵਾਲੇ ਕੀਤੀ ਗਈ ਹੈ ਡੀਐਸਪੀ ਫੂਲ ਜਸਵੀਰ ਸਿੰਘ ਦਾ ਕਹਿਣਾ ਸੀ ਕਿ ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਮਾਮਲੇ ਸਬੰਧੀ ਪੁੱਛ ਪੜਤਾਲ ਕੀਤੀ ਜਾਵੇਗੀ।
ਆਨਲਾਈਨ ਠੱਗੀ ਮਾਰਨ ਵਾਲੇ ਠੱਗਾਂ ਤੋਂ ਰਹੋ ਸਾਵਧਾਨ
ਪ੍ਰਮੋਦ ਧੀਰ
ਨੋਟਬੰਦੀ ਹੋਣ ਉਪਰੰਤ ਅੱਜ-ਕੱਲ੍ਹ ਆਨਲਾਈਨ ਭੁਗਤਾਨ, ਨੈੱਟ ਬੈਂਕਿੰਗ, ਆਨਲਾਈਨ ਸ਼ਾਪਿੰਗ, ਪੇਟੀਐਮ, ਡੈਬਿਟ ਕਾਰਡ, ਕ੍ਰੇਡਿਟ ਕਾਰਡ, ਮੋਬਾਇਲ ਬੈਂਕਿੰਗ ਆਦਿ ਦੀ ਵਰਤੋਂ ਦਿਨੋ-ਦਿਨ ਤੇਜੀ ਨਾਲ ਵਧ ਰਹੀ ਹੈ ਇਸਦੇ ਸਾਨੂੰ ਕਾਫੀ ਫਾਇਦੇ ਹਨ ਪਰ ਇਨ੍ਹਾਂ ਦੀ ਵਰਤੋਂ ਕਰਨ ਲਈ ਸਾਨੂੰ ਕੁਝ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ ।
ਆਏ ਦਿਨ ਬੈਂਕ ਖਾਤੇ ਵਿਚੋਂ ਪੈਸੇ ਕਢਵਾ ਲੈਣ, ਏਟੀਐਮ ਬਦਲ ਕੇ ਠੱਗੀ ਮਾਰਨ, ਕ੍ਰੇਡਿਟ ਕਾਰਡ ਦੀ ਡਿਟੇਲ ਵਰਤ ਕੇ ਸ਼ਾਪਿੰਗ ਕਰ ਲੈਣ ਵਰਗੀਆਂ ਠੱਗੀ ਦੀਆਂ ਖਬਰਾਂ ਪੜ੍ਹਨ ਨੂੰ ਮਿਲਦੀਆਂ ਹਨ। ਅਸਲ ਵਿੱਚ ਇਨ੍ਹਾਂ ਵੱਧ ਰਹੀਆਂ ਠੱਗੀਆਂ ਲਈ ਕੁਝ ਹੱਦ ਤੱਕ ਅਸੀਂ ਖੁਦ ਵੀ ਜਿੰਮੇਵਾਰ ਹਾਂ। ਚਲਾਕ ਆਨਲਾਈਨ ਠੱਗਾਂ ਵੱਲੋਂ ਬੈਂਕ ਜਾਂ ਬੀਮਾ ਅਧਿਕਾਰੀ ਬਣ ਕੇ ਸਾਡੇ ਖਾਤੇ ਦੀ ਡਿਟੇਲ ਪੁੱਛ ਲਈ ਜਾਂਦੀ ਹੈ ਅਸੀਂ ਬਿਨਾਂ ਸੋਚੇ-ਸਮਝੇ ਤੇ ਪੜਤਾਲ ਕੀਤੇ ਆਪਣੀ ਜਾਣਕਾਰੀ ਨੋਟ ਕਰਵਾ ਕੇ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਾਂ ਇਸੇ ਤਰ੍ਹਾਂ ਕਈ ਠੱਗ ਏਟੀਐਮ ਰੂਮ ਵਿੱਚ ਕਿਸੇ ਬਜੁਰਗ ਜਾਂ ਅਣਜਾਣ ਵਿਅਕਤੀ ਦੀ ਮੱਦਦ ਕਰਨ ਦੇ ਬਹਾਨੇ ਏਟੀਐਮ ਬਦਲ ਕੇ ਵੀ ਠੱਗੀ ਮਾਰ ਲੈਂਦੇ ਹਨ।
ਆਨਲਾਈਨ ਬੈਂਕਿੰਗ/ਮੋਬਾਇਲ ਬੈਂਕਿੰਗ ਰਾਹੀਂ ਠੱਗੀ ਮਾਰਨ ਵਾਲਿਆਂ ਵੱਲੋਂ ਅਕਸਰ ਭੋਲੇ-ਭਾਲੇ ਲੋਕਾਂ ਨੂੰ ਇਹ ਦੱਸਿਆ ਜਾਂਦਾ ਹੈ ਕਿ ਅਸੀਂ ਹੈੱਡ ਬ੍ਰਾਂਚ (ਭਾਵ  ਇਹ ਕਿ ਉਹ ਸ਼ਾਖਾ ਜਿਹੜੀ ਮੇਨ ਜਿਵੇਂ ਦਿੱਲੀ, ਮੁੰਬਈ ਆਦਿ ਵਰਗੇ ਵੱਡੇ ਸ਼ਹਿਰਾਂ ਵਿੱਚ ਹੁੰਦੀ ਹੈ) ਵਿੱਚੋਂ ਬੋਲ ਰਹੇ ਹਾਂ ਅਤੇ ਇਹ ਕਿਹਾ ਜਾਂਦਾ ਹੈ ਕਿ ਤੁਹਾਡਾ ਬੈਂਕ ਖਾਤਾ/ਏਟੀਐਮ ਕਾਰਡ ਬਲਾਕ ਕਰ ਦਿੱਤਾ ਜਾਵੇਗਾ ਸਾਨੂੰ ਸਭ ਤੋਂ ਪਹਿਲਾਂ ਤਾਂ ਇਹ ਪਤਾ ਹੋਣਾ ਅਤਿ ਜਰੂਰੀ ਹੈ ਕਿ ਬੈਂਕ ਕਦੇ ਵੀ ਆਪਣੇ ਕਸਟਮਰ/ਖਾਤਾ ਧਾਰਕ ਨੂੰ ਫੋਨ ਨਹੀਂ ਕਰੇਗਾ ਤੇ ਨਾ ਹੀ ਕਦੇ ਆਪਣੇ ਕਸਟਮਰ/ਖਾਤਾ ਧਾਰਕ ਨੂੰ ਆਪਣਾ ਖਾਤਾ ਨੰਬਰ/ਏਟੀਐਮ ਨੰਬਰ ਜਾਂ ਇਸਦੇ ਪਿੱਛੇ ਲਿਖੇ ਹੋਏ ਨੰਬਰਾਂ ਬਾਰੇ ਜਾਣਕਾਰੀ ਮੰਗੇਗਾ, ਇਹ ਕੰਮ ਹੈਕਰਾਂ ਦਾ ਹੁੰਦਾ ਹੈ।
ਇੱਥੇ ਧਿਆਨ ਰੱਖਣ ਵਾਲੀ ਗੱਲ ਇਹ ਹੈ ਕਿ ਉਕਤ ਹੈਕਰਾਂ ਦਾ ਫੋਨ ਸੁਨਣ ਤੋਂ ਬਾਅਦ ਘਬਰਾਉਣ ਅਤੇ ਜਲਦਬਾਜੀ  ‘ਚ ਕੋਈ ਕਦਮ ਚੁੱਕਣ ਦੀ ਬਜਾਇ ਉਸ ਹੈਕਰ ਨੂੰ ਖਾਤੇ ਬਾਰੇ ਕੋਈ ਵੀ ਜਾਣਕਾਰੀ ਨਾ ਦਿੱਤੀ ਜਾਵੇ ਸਗੋਂ ਉਸਦਾ ਨੰਬਰ ਨੋਟ ਕਰਕੇ ਸਿੱਧਾ ਹੀ ਬੈਂਕ ਵਿੱਚ ਜਾਂ ਪੁਲਿਸ ਵਿੱਚ ਪਹੁੰਚ ਕੇ ਸ਼ਿਕਾਇਤ ਕੀਤੀ ਜਾਵੇ ਜੇਕਰ ਹੈਕਰਜ ਵੱਲੋਂ ਫੋਨ ਕਰਕੇ ਏ.ਟੀ.ਐਮ ਤੇ ਲਿਖੇ ਨੰਬਰ, ਪਾਸਵਰਡ ਤੇ ਬੈਂਕ ਖਾਤੇ ਬਾਰੇ ਜਾਣਕਾਰੀ ਮੰਗੀ ਜਾਂਦੀ ਹੈ ਤੇ ਇਸ ਤੋਂ ਬਾਅਦ ਇਹ ਕਿਹਾ ਜਾਂਦਾ ਹੈ ਕਿ ਤੁਹਾਡੇ ਫੋਨ ਤੇ 6 ਅੱਖਰਾਂ ਦਾ ਓਟੀਪੀ ਨੰਬਰ ਆਵੇਗਾ ਉਹ ਸਾਨੂੰ ਤੁਰੰਤ ਹੀ ਦੱਸਕੇ ਆਪਣੇ ਮੋਬਾਇਲ ਵਿੱਚੋਂ  ਓਟੀਪੀ. ਨੰਬਰ ਡਲੀਟ ਕਰ ਦੇਣਾ ਹੈ ਇਹ ਉਹੀ ਓਟੀਪੀ ਨੰਬਰ ਹੁੰਦਾ ਹੈ ਜਿਸ ਰਾਹੀਂ ਸਾਡੀ ਮਿਹਨਤ ਨਾਲ ਕੀਤੀ ਕਮਾਈ ਖਾਤੇ ‘ਚੋਂ ਸਕਿੰਟਾਂ ਵਿੱਚ ਹੀ ਚੋਰੀ ਹੋ ਸਕਦੀ ਹੈ ਭਾਵ ਖਾਤਾ ਖਾਲੀ ਹੋ ਜਾਂਦਾ ਹੈ ਸੋ ਉਕਤ ਹੈਕਰਾਂ ਨੂੰ ਬੈਂਕ ਖਾਤਾ/ਏਟੀਐਮ ਕਾਰਡ ਬਾਰੇ ਜਾਣਕਾਰੀ  ਤੇ ਉਸ ਤੋਂ ਬਾਅਦ ਫੋਨ ਰਾਹੀਂ ਪੁੱਛੇ ਜਾਣ ਵਾਲੇ ਛੇ ਅੱਖਰਾਂ ਵਾਲੇ ਓਟੀਪੀ ਨੰਬਰ ਬਾਰੇ ਬਿਲਕੁਲ ਹੀ ਜਾਣਕਾਰੀ ਨਹੀਂ ਦੇਣੀ ਹੈ ਤੇ ਇਸ ਤਰ੍ਹਾਂ  ਆਨਲਾਈਨ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕਦਾ ਹੈ।
ਇਸ ਦਾ ਇਹ ਮਤਲਬ ਨਹੀਂ ਕਿ ਹੈਕਰਾਂ ਦੇ ਡਰੋਂ ਅਸੀਂ ਇਨ੍ਹਾਂ ਆਨਲਾਈਨ ਬੈਂਕਿੰਗ ਸਹੂਲਤਾਂ ਦੀ ਵਰਤੋਂ ਹੀ ਬੰਦ ਕਰ ਦੇਣੀ ਹੈ ਪਰ ਸਾਵਧਾਨੀ ਬਹੁਤ ਜ਼ਰੂਰੀ ਹੈ ।
ਵੱਟਸਐਪ ਜਰੀਏ ਆਨਲਾਈਨ ਲਾਟਰੀ ਰਾਹੀਂ ਠੱਗੀ
ਅੱਜ-ਕੱਲ੍ਹ ਆਨਲਾਈਨ ਠੱਗਾਂ ਨੇ ਠੱਗੀ ਮਾਰਨ ਦਾ ਨਵਾਂ ਤਰੀਕਾ ਲੱਭ ਲਿਆ ਹੈ । ਠੱਗਾਂ ਦੁਆਰਾ ਮੋਬਾਇਲ ਦੇ ਵੱਟਸਐਪ ਤੋਂ ਮੈਸੇਜ ਆਉਂਦਾ ਹੈ ਕਿ ਤੁਹਾਡਾ ਫਲਾਂ ਲਾਟਰੀ ਤਹਿਤ 25 ਲੱਖ ਜਾਂ 50 ਲੱਖ ਰੁਪਏ ਦਾ ਡਰਾਅ ਨਿੱਕਲਿਆ ਹੈ। ਤੁਹਾਡਾ ਲਾਟਰੀ ਨੰਬਰ ਦੱਸਿਆ ਜਾਵੇਗਾ ਤੇ ਕਿਹਾ ਜਾਵੇਗਾ ਕਿ ਇਸ ਇਨਾਮ ਨੂੰ ਕਲੇਮ ਕਰਨ ਲਈ ਇਸ ਨੰਬਰ ‘ਤੇ ਕਾਲ  ਕਰੋ ਜਾਂ ਕੋਈ ਖਾਤਾ ਨੰਬਰ ਦੱਸਕੇ ਕਿਹਾ ਜਾਵੇਗਾ ਕਿ ਇਸ ਇਨਾਮ ਨੂੰ?ਪ੍ਰਾਪਤ ਕਰਨ ਲਈ ਇਸ ਖਾਤੇ ਵਿਚ ਇੰਨੇ ਪੈਸੇ ਪੁਆਓ ਆਦਿ ਇਸ ਤਰ੍ਹਾਂ ਦੇ ਨਵੇਂ ਤਰੀਕੇ ਦੇ ਆਨਲਾਈਨ ਠੱਗਾਂ ਤੋਂ ਬਚੋ, ਤੇ ਸੋਚੋ ਕਿ ਜਦੋਂ ਤੁਸੀ?ਕੋਈ ਲਾਟਰੀ ਪਾਈ ਹੀ ਨਹੀਂ ਤਾਂ?ਨਿੱਕਲ ਕਿਵੇਂ ਆਈ!
ਇੱਕ ਹੋਰ ਨਵਾਂ ਠੱਗੀ ਮਾਰਨ ਦਾ ਤਰੀਕਾ
ਅੱਜ-ਕੱਲ੍ਹ ਲੋਕਾਂ ਨੂੰ ਮੋਬਾਇਲ ‘ਤੇ ਮੈਸੇਜ ਆ ਰਹੇ ਹਨ ਕਿ ਤੁਹਾਡਾ ਕਾਰਡ ਸਾਡੇ ਬੈਂਕ ਨਾਲ ਰਜਿਸਟਰਡ ਨਹੀਂ ਹੈ , ਆਪਣੇ ਬੈਂਕ ਤੋਂ ਸਹੂਲਤਾਂ ਲੈਣ ਲਈ ਹੁਣੇ ਆਪਣੇ ਏਟੀਐਮ ਦਾ ਕਾਰਡ ਨੰਬਰ, ਸੀਸੀਵੀ ਨੰਬਰ ਅਤੇ ਜਨਮ ਮਿਤੀ ਐਂਟਰ ਕਰਕੇ ਅੱਪਡੇਟ ਕਰੋ। ਇਸ ਤਰ੍ਹਾਂ ਕਰਨ ਨਾਲ ਵੀ ਤੁਹਾਡਾ ਖਾਤਾ ਖਾਲੀ ਹੋ ਸਕਦਾ ਹੈ।
ਆਨਲਾਈਨ ਸ਼ਾਪਿੰਗ ਸਮੇਂ ਠੱਗੀ
ਆਨਲਾਈਨ ਸ਼ਾਪਿੰਗ ਕੰਪਨੀਆਂ ਦੇ ਨਾਂਅ ‘ਤੇ ਵੀ ਠੱਗੀ ਮਾਰ ਲਈ ਜਾਂਦੀ ਹੈ। ਸਾਡੇ ਤੋਂ ਚੀਜਾਂ ਦੇ ਪੈਸੇ ਤਾਂ ਪੂਰੇ ਲੈ ਲਏ ਜਾਂਦੇ ਹਨ ਤੇ ਕਈ ਵਾਰ ਸਾਡੇ ਕੋਲ ਜਦੋਂ ਆਨਲਾਈਨ ਖਰੀਦਿਆ ਸਾਮਾਨ ਪਹੁੰਚਦਾ ਹੈ ਤਾਂ ਉਹ ਸਹੀ ਨਹੀਂ ਹੁੰਦਾ ਜਾਂ ਖਰਾਬ ਹੁੰਦਾ ਹੈ । ਇੱਕ ਵਾਰ ਮੇਰੇ ਇੱਕ ਮਿੱਤਰ ਨੇ ਆਨਲਾਈਨ ਮੋਬਾਇਲ ਖਰੀਦਿਆ ਜਦੋਂ ਡਾਕ ਰਾਹੀਂ ਮੋਬਾਇਲ ਘਰ ਪੁੱਜਾ ਤਾਂ ਉਸ ਵਿਚੋਂ ਸਾਬਣ ਦੀ ਟਿੱਕੀ ਨਿੱਕਲੀ। ਸਾਰੀਆਂ ਕੰਪਨੀਆਂ ਇੱਕੋ-ਜਿਹੀਆਂ ਨਹੀਂ ਹੁੰਦੀਆਂ ਸਹੀ ਵੀ ਹੁੰਦੀਆਂ ਹਨ। ਇਸ ਲਈ ਕਿਸੇ ਪ੍ਰਸਿੱਧ ਆਨਲਾਈਨ ਕੰਪਨੀ ਦੇ ਰਾਹੀਂ ਤੇ ਜਾਗਰੂਕਤਾ ਨਾਲ ਹੀ ਆਨਲਾਈਨ ਸ਼ਾਪਿੰਗ ਕਰਨੀ ਚਾਹੀਦੀ ਹੈ।
ਸੋਸ਼ਲ ਸਾਈਟਾਂ ਰਾਹੀਂ ਦਾਨ ਦੇ ਰੂਪ ‘ਚ ਠੱਗੀ
ਸੋਸ਼ਲ ਸਾਈਟਾਂ ਰਾਹੀਂ ਅਣਜਾਣ ਲੋਕ ਸਾਡੇ ਮਿੱਤਰ ਬਣ ਜਾਂਦੇ ਹਨ ਤੇ ਸਾਡੇ ਤੋਂ ਵਿਸ਼ਵਾਸ਼ ਜਿੱਤ ਕੇ ਕਿਸੇ ਝੂਠੀ-ਮੂਠੀ ਦੁਰਘਟਨਾ ਅਤੇ ਗਰੀਬ ਲੋਕਾਂ ਦੀ ਸਹਾਇਤਾ ਦਾ ਵਾਸਤਾ ਪਾ ਕੇ ਸਾਡੇ ਤੋਂ ਮੋਟੀ ਰਕਮ ਦਾਨ ਦੇ ਰੂਪ ਵਿੱਚ ਲੈ ਕੇ ਖੁਦ ਸੋਸ਼ਲ ਸਾਈਟ ਤੋਂ ਅਲੋਪ ਹੋ ਜਾਂਦੇ ਹਨ ਤੇ ਸਾਨੂੰ ਠੱਗੀ ਦਾ ਸ਼ਿਕਾਰ ਬਣਾ ਲੈਂਦੇ ਹਨ। ਮੇਰੇ ਕੋਲ ਦੋ ਸਾਲ ਪਹਿਲਾਂ ਮੇਰਾ ਆਨਲਾਈਨ ਠੱਗੀ ਬਾਰੇ ਛਪਿਆ ਇੱਕ ਲੇਖ ਪੜ੍ਹ ਕੇ ਸੈਂਕੜੇ ਲੋਕਾਂ ਦੇ ਫੋਨ ਆਏ ਜਿਨ੍ਹਾਂ ਨਾਲ ਭਲੀ-ਭਾਂਤ ਉਪਰੋਕਤ ਤਰੀਕਿਆਂ ਨਾਲ ਠੱਗੀ ਵੱਜ ਚੁੱਕੀ ਸੀ। ਲੋਕਾਂ?ਨੇ ਦੱÎਸਿਆ ਕਿ ਠੱਗਾਂ ਨੇ ਉਨ੍ਹਾਂ ਨਾਲ ਠੱਗੀ ਮਾਰ ਕੇ ਆਪਣੇ ਫੋਨ ਆਦਿ ਬੰਦ ਕਰ ਦਿੱਤੇ ਜਿੰਨਾਂ ਦਾ ਬਾਅਦ ਵਿੱਚ ਕੋਈ ਪਤਾ ਨਾ ਲੱਗਾ। ਉਹਨਾਂ ‘ਚੋਂ ਕਈਆਂ ਨੇ ਕੰਪਲੇਂਟ ਵੀ ਕੀਤੀ ਪਰ ਕੋਈ ਹੱਲ ਨਹੀਂ ਨਿੱਕਲਿਆ।
ਇਹ ਸਭ ਲਿਖਣ ਦਾ ਮਤਲਬ ਇਹ ਨਹੀਂ?ਕਿ ਅਸੀਂ ਆਨਲਾਈਨ ਜਾਂ ਹੋ ਕਿਸੇ ਵੀ ਨਵੀਂ ਤਕਨੀਕ ਦੀ ਵਰਤਂ ਹੀ ਨਾ ਕਰੀਏ ਵਰਤੋਂ ਕਰੋ ਕਿਉਂਕਿ ਡਿਜ਼ੀਟਲ ਯੁੱਗ ਆ ਰਿਹਾ ਹੈ ਜਿਸ ਵਿਚ ਇਹ ਸਭ ਬਹੁਤ ਜ਼ਰੂਰੀ ਵੀ ਹੈ ਪਰ ਇਸ ਸਭ ਦੇ ਨਾਲ ਜਾਗਰੂਕਤਾ ਬਹੁਤ ਜ਼ਰੂਰੀ ਹੈ ਜੇਕਰ ਤੁਹਾਨੂੰ ਖੁਦ ਨੂੰ ਕਿਸੇ ਗੱਲ ਦੀ ਸਮਝ?ਨਹੀਂ ਆ ਰਹੀ ਕਿਸੇ ਕਾਲ, ਮੈਸੇਜ਼, ਆਨਲਾਈਨ ਸ਼ਾਪਿੰਗ ਆਦਿ ਬਾਰੇ ਤਾਂ ਚੰਗੇ ਜਾਣਕਾਰੀਤ ਤੋਂ?ਸਲਾਹ ਲਈ ਜਾ ਸਕਦੀ ਹੈ ਤਾਂ ਕਿ ਇਹਨਾਂ ਆਨਲਾਈਨ ਠੱਗਾਂ ਤੋਂ ਬਚਿਆ ਜਾ ਸਕੇ ।
ਜੈਤੋ ਮੰਡੀ,
ਫਰੀਦਕੋਟ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਠੱਗੀ ਦੇ ਢੰਗ : ਆਨ ਲਾਈਨ ਸ਼ਾਪਿੰਗ ਕਰਕੇ ਲੋਕਾਂ ਨੂੰ ਲੱਖਾਂ ਦਾ ਚੂਨਾ ਲਾਉਣ ਵਾਲਾ ਕਾਬੂ
ਲੋਨ ਦੇਣ ਦਾ ਝਾਂਸਾ ਦਿਵਾ ਕੇ ਉਨ੍ਹਾਂ ਦੇ ਨੰਬਰ ਦੀ ਥਾਂ ਭਰਦਾ ਸੀ ਆਪਣਾ ਨੰਬਰ
ਪਟਿਆਲਾ। ਪਟਿਆਲਾ ਪੁਲਿਸ ਨੇ ਆਨ ਲਾਈਨ ਸਾਪਿੰਗ ਕਰਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹ ਹੁਣ ਤੱਕ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਇਸ ਸਬੰਧੀ ਜਣਕਾਰੀ ਦਿੰਦਿਆ ਡੀਐਸਪੀ ਸਿਟੀ 1 ਯੋਗੇਸ ਕੁਮਾਰ ਨੇ ਦੱਸਿਆ ਕਿ ਕਸ਼ਿਸ ਕੁਮਾਰ ਪੁੱਤਰ ਸ਼ਾਮ ਸੁੰਦਰ ਵਾਸੀ ਪਟਿਆਲਾ ਨੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੇ ਬਜਾਜ ਫਾਇਲਾਸ ਸੋਪਿੰਗ ਕਾਰਡ ਦੇ ਖਾਤੇ ਵਿੱਚੋਂ ਡਾਟੇ ਨਾਲ ਛੇੜ ਛਾੜ ਕਰਕੇ ਉਸਦਾ ਮੁਬਾਇਲ ਨੰਬਰ ਬਦਲ ਕੇ ਓ.ਟੀ.ਪੀ. ਹਾਸਲ ਕਰਕੇ ਉਸਦੇ ਕਾਰਡ ਰਾਹੀਂ ਸ਼ੌਪਿੰਗ ਕਰਕੇ ਠੱਗੀ ਮਾਰਨ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਤਰ੍ਹਾਂ ਕੁਝ ਹੋਰ ਲੋਕਾਂ ਦੀਆਂ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਦੇ ਬਜਾਜ ਕਾਰਡ ਨਾਲ ਛੇੜ ਛਾੜ ਕਰਕੇ ਠੱਗੀ ਮਾਰੀ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜ੍ਹਤਾਲ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮਹਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਲੋਕਾਂ ਨਾਲ ਮੇਲ ਜੋਲ ਵਧਾ ਕੇ ਉਨ੍ਹਾਂ ਨੂੰ ਸਸਤੇ ਦਰਾਂ ਦੇ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਦੇ ਦਸਤਾਵੇਜ ਜਿਵੇਂ ਅਧਾਰ ਕਾਰਡ, ਬੈਂਕ ਖਾਤਿਆਂ ਦੀ ਜਾਣਕਾਰੀ ਹਾਸਲ ਕਰਕੇ ਅਤੇ ਧੋਖੇ ਨਾਲ ਉਨ੍ਹਾਂ ਦੇ ਮੁਬਾਇਲ ਨੰਬਰਾਂ ਦੀ ਥਾਂ ਆਪਣਾ ਨੰਬਰ ਆਨਲਾਈਨ ਰਜਿਸ਼ਟਰਡ ਕਰਵਾ ਕੇ ਲੱਖਾਂ ਰੁਪਏ ਦੀ ਸਾਪਿੰਗ ਕਰਦਾ ਸੀ। ਇਸ ਸਬੰਧੀ ਮੁੱਖ ਥਾਣਾ ਅਫਸਰ ਲਹੋਰੀ ਗੇਟ ਜਾਨਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਬੀਰ ਸਿੰਘ ਸਮੇਤ ਸਾਈਬਰ ਸੈਲ ਦੀ ਦੀ ਇੰਚਾਰਜ਼ ਤਰਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਾਈਲਾਂ ਜਮ੍ਹਾ ਕਰਾਉਣ ਆਏ ਉਮੀਦਵਾਰਾਂ ਦੀ ਕੁੱਟਮਾਰ, ਫਾਈਲਾਂ ਪਾੜੀਆਂ
ਪੁਲਿਸ ਬਣੀ ਰਹੀ ਮੂਕ ਦਰਸ਼ਕ
ਫਿਰੋਜ਼ਪੁਰ/ਮਮਦੋਟ |  30 ਦਸੰਬਰ ਨੂੰ ਪੰਜਾਬ ਭਰ ‘ਚ ਪੈਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਹੁੰਦਿਆਂ ਨੂੰ ਤਿੰਨ ਦਿਨ ਹੋ ਗਏ ਹਨ ਤੇ ਚਾਹਵਾਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਕਾਫੀ ਖਿੱਚ ਧੂਹ ਕੀਤੀ ਜਾ ਰਹੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਅੱਜ ਤੀਜੇ ਦਿਨ ਦੂਜੀ ਵਾਰ ਉਸ ਵਕਤ ਮਾਹੌਲ ਤਨਾਣਪੂਰਨ ਬਣ ਗਿਆ ਜਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਬਣਾਏ ਗਏ ਨਾਮਜ਼ਦਗੀ ਕੇਂਦਰ ਦੇ ਅੰਦਰ ਪਿੰਡ ਗਜ਼ਨੀ ਵਾਲਾ (ਝੰਡੀਆਂ) ਤੋਂ ਜਿਵੇਂ ਹੀ ਉਮੀਦਵਾਰ ਰਿਟਰਨਿੰਗ ਅਫ਼ਸਰ ਦੇ ਦਫਤਰ ਅੱਗੇ ਪਹੁੰਚੇ ਤਾਂ ਸਵੇਰ ਤੋਂ ਅੰਦਰ ਖੜ੍ਹੇ ਕਰੀਬ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਤੇ ਹੱਥ ‘ਚ ਫੜੀਆਂ ਫਾਈਲਾਂ ਪਾੜ ਦਿੱਤੀਆਂ।
ਇਸ ਹਮਲਾਵਰ ਰੁਖ ਦੇ ਵਿੱਚ ਉਨ੍ਹਾਂ ਨੇ ਹੱਥ ‘ਚ ਫੜੇ ਦਸਤੇ ਤੇ ਡਾਂਗਾਂ ਨਾਲ ਕੁੱਟਮਾਰ ਵੀ ਕਰਨੀ ਸ਼ੁਰੂ ਕਰ ਦਿੱਤੀ। ਇੱਥੇ ਇਹ ਗੱਲ ਦੱਸਣਯੋਗ ਹੋਵੇਗੀ ਕਿ ਇਸ ਹਮਲੇ ਦੌਰਾਨ ਦੋ ਤੋਂ ਤਿੰਨ ਦਰਜਨ ਮੌਜੂਦ ਪੁਲਿਸ ਮੁਲਾਜ਼ਮ ਸਾਰਾ ਤਮਾਸ਼ਾ ਵੇਖਦੇ ਰਹੇ ਅਤੇ ਕਿਸੇ ਨੇ ਵੀ ਉਨ੍ਹਾਂ ਨੂੰ ਛੁਡਾਉਣ ਦੀ ਜ਼ਰਾ ਵੀ ਕੋਸ਼ਿਸ਼ ਨਹੀਂ ਕੀਤੀ। ਇਨ੍ਹਾਂ ਗੁੰਡਾ ਅਨਸਰਾਂ ਵੱਲੋਂ ਕੀਤੀ ਗਈ ਕੁੱਟਮਾਰ ‘ਚ ਇੱਕ ਵਿਅਕਤੀ ਬੇਹੋਸ਼ ਹੋ ਗਿਆ, ਜਿਸ ਨੂੰ ਸਿਹਤ ਵਿਭਾਗ ਦੇ ਅਮਲੇ ਵੱਲੋਂ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾਕ੍ਰਮ ਦੀ ਖ਼ਬਰ ਸੁਣਦਿਆਂ ਹੀ ਮਾਰਕੀਟ ਕਮੇਟੀ ਵਿਖੇ ਬਣਾਏ ਗਏ ਕਲੱਸਟਰ ‘ਚ ਮੌਜੂਦ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਡੀਐੱਸਪੀ ਲਖਬੀਰ ਸਿੰਘ ਵੀ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਨੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇੱਥੇ ਵੀ ਇੱਕ ਦਿਲਚਸਪ ਪਹਿਲੂ ਹੈ ਕਿ ਫਾਈਲਾਂ ਜਮ੍ਹਾ ਕਰਨ ਆਏ ਲੋਕਾਂ ਨੂੰ ਫਾਈਲਾਂ ਜਮ੍ਹਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਵਾਪਸ ਉਸੇ ਵੇਲੇ ਹੀ ਪੁਲਿਸ ਵੱਲੋਂ ਮੋੜ ਦਿੱਤਾ ਗਿਆ ਜਿਸ ਕਾਰਨ ਉਹ ਆਪਣੀਆਂ ਫਾਈਲਾਂ ਵੀ ਜਮ੍ਹਾ ਨਹੀਂ ਕਰਵਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੇਵਜ੍ਹਾ ਪਰੇਸ਼ਾਨ ਕਰ ਰਹੀ ਐ ਸਰਕਾਰ, ਅਸੀਂ ਨਹੀਂ ਕੀਤੀ ਕੋਈ ਧੋਖਾਧੜੀ
ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਲਾਇਆ ਦੋਸ਼
ਸਰਕਾਰ ਨੇ 2016 ‘ਚ ਗਲਤ ਜਾਰੀ ਕੀਤਾ ਸੀ ਨੋਟੀਫਿਕੇਸ਼ਨ ਪਰ ਦੋਸ਼ੀ ਠਹਿਰਾਇਆ ਜਾ ਰਿਹਾ ਐ ਸਾਨੂੰ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਬੇਵਜ੍ਹਾ ਹੀ ਪਰੇਸ਼ਾਨ ਕਰਨ ‘ਚ ਲੱਗੀ ਹੋਈ ਹੈ, ਜਦੋਂ ਕਿ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਕਾਲਜ ਨੇ ਕੋਈ ਧੋਖਾਧੜੀ ਕੀਤੀ ਹੀ ਨਹੀਂ ਹੈ ਪਰ ਫਿਰ ਵੀ ਡਰਾਪ ਰੇਟ ਦੇ ਨਾਂਅ ‘ਤੇ ਪ੍ਰਾਈਵੇਟ ਕਾਲਜਾਂ ਦਾ ਸ਼ੋਸ਼ਣ ਕਰਦਿਆਂ ਪੰਜਾਬ ਸਰਕਾਰ ਉਨ੍ਹਾਂ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਇਹ ਦੋਸ਼ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ‘ਤੇ ਲਗਾਏ ਗਏ ਹਨ।
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਕਾਂਗਰਸ ਸਰਕਾਰ ‘ਤੇ ਹੀ ਦੋਸ਼ ਲਗਾਏ ਕਿ ਸਰਕਾਰ ਪੰਜਾਬ ਦੇ ਉਨ੍ਹਾਂ 1650 ਕਾਲਜਾਂ ਦੇ ਮਾਲਕਾਂ ਨੂੰ ਬਰਬਾਦ ਕਰਨ ਲਈ ਤੁਲੀ ਹੋਈ ਹੈ, ਜਿਹੜੇ ਕਿ ਪੰਜਾਬ ‘ਚ 1 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਕਾਲਜ ਬਣਾ ਕੇ ਦਲਿਤਾਂ ਨੂੰ ਪੜ੍ਹਾਈ ਕਰਵਾਉਣ ‘ਚ ਲੱਗੇ ਹੋਏ ਹਨ। ਸ੍ਰੀ  ਸੇਖੜੀ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 2016 ‘ਚ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਨੂੰ ਆਧਾਰ ਬਣਾ ਕੇ ਕਾਲਜਾਂ ਦਾ ਆਡਿਟ ਸ਼ੁਰੂ ਕਰ ਦਿੱਤਾ ਗਿਆ, ਜਦੋਂ ਨੋਟੀਫਿਕੇਸ਼ਨ ਅਨੁਸਾਰ ਆਡਿਟ 2016 ਤੋਂ ਬਾਅਦ ਹੋਣਾ ਸੀ ਪਰ ਆਡਿਟ 2012 ਤੋਂ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ।
ਇੱਥੇ ਹੀ ਸਰਕਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਦੀ ਫੀਸ ਕਾਲਜ ਨੂੰ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਹੜੇ 2 ਸਾਲ ਪੜ੍ਹਾਈ ਕਰਨ ਤੋਂ ਬਾਅਦ ਤੀਜੇ ਸਾਲ ਕਾਲਜ ਨੂੰ ਛੱਡ ਗਏ ਹਨ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ 2 ਸਾਲ ਪੜ੍ਹਾਈ ਕਰਵਾਈ ਗਈ ਹੈ, ਇਸ ‘ਚ ਉਨ੍ਹਾਂ ਦੀ ਕੀ ਕਸੂਰ ਹੈ। ਇੱਥੇ ਹੀ ਉਨ੍ਹਾਂ ਕਿਹਾ ਕਿ ਦੇਸ਼ ਭਰ ‘ਚ ਵਿਦਿਆਰਥੀਆਂ ਵੱਲੋਂ ਪੜ੍ਹਾਈ ਡਰਾਪ ਕਰਨ ਦਾ ਰੇਟ ਲਗਭਗ 10-15 ਫੀਸਦੀ ਆ ਰਿਹਾ ਹੈ ਪਰ ਪੰਜਾਬ ‘ਚ ਇਸ ਡਰਾਪ ਰੇਟ ਨੂੰ ਜ਼ੀਰੋ ਕਰਦੇ ਹੋਏ ਪਹਿਲੇ ਵਾਲੇ ਸਾਲਾਂ ਦੀ ਪੜ੍ਹਾਈ ਦਾ ਖ਼ਰਚ ਕਾਲਜਾਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲ ਉਨ੍ਹਾਂ ਦੇ 1600 ਕਰੋੜ ਰੁਪਏ ਬਕਾਇਆ ਖੜ੍ਹੇ ਹਨ ਪਰ ਸਰਕਾਰ ਕੋਈ ਵੀ ਪੈਸਾ ਨਹੀਂ ਦੇ ਰਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਜਿਆਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਐਕਸਨ ਕਮੇਟੀ ਦੇ ਬੁਲਾਰੇ ਅੰਸ਼ੂ ਕਟਾਰੀਆ ਨੇ ਦੱਸਿਆ ਕਿ ਕਾਲਜਾਂ ਦੇ ਮਾਲਕ ਇਸ ਪੈਸੇ ਨੂੰ ਲੈ ਕੇ ਇੰਨੇ ਜਿਆਦਾ ਪਰੇਸ਼ਾਨ ਹਨ ਕਿ ਪਹਿਲਾਂ ਕਿਸਾਨ ਖ਼ੁਦਕੁਸ਼ੀਆਂ ਕਰਦੇ ਸਨ ਹੁਣ ਕਾਲਜਾਂ ਦੇ ਮਾਲਕ ਖ਼ੁਦਕੁਸ਼ੀਆਂ ਕਰਨ ਵੱਲ ਤੁਰੇ ਹੋਏ ਹਨ, ਕਿਉਂਕਿ ਉਨਾਂ ਵਲੋਂ ਬੈਂਕਾਂ ਰਾਹੀਂ ਲੋਨ ਲੈ ਕੇ  ਕਾਲਜ ਖੋਲੇ ਸਨ ਪਰ ਸਰਕਾਰਾਂ ਵਲੋਂ ਉਨਾਂ ਦੇ ਹੀ 1600 ਕਰੋੜ ਰੁਪਏ ਰੋਕ ਲਏ ਹਨ।
ਮੀਡੀਆ ਨਾਲ ਗੱਲ ਕਰਨ ਲਈ ਖੋਹਦੇ ਰਹੇ ਇੱਕ-ਦੂਜੇ ਤੋਂ ਮਾਈਕ
ਪ੍ਰੈਸ ਕਾਨਫਰੰਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰ ਹੀ ਇੱਕ-ਦੂਜੇ ਤੋਂ ਮਾਈਕ ਖੋਹਦੇ ਨਜ਼ਰ ਆਏ। ਹਰ ਕਿਸੇ ਨੂੰ ਲੱਗ ਰਿਹਾ ਸੀ ਕਿ ਉਨ੍ਹਾਂ ਦਾ ਸਾਥੀ ਮੀਡੀਆ ਨੂੰ ਠੀਕ ਢੰਗ ਨਾਲ ਜਾਣਕਾਰੀ ਨਹੀਂ ਦੇ ਰਿਹਾ ਹੈ ਤੇ ਉਹ ਜਾਣਕਾਰੀ ਦੇਣ ‘ਚ ਮਾਸਟਰ ਹਨ, ਇਸ ਲਈ ਉਹ ਮਾਈਕ ਖੋਹ ਕੇ ਖ਼ੁਦ ਜਾਣਕਾਰੀ ਦੇਣ ਲਈ ਲੱਗ ਜਾਂਦੇ ਸਨ। ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਤੋਂ 3 ਵਾਰ ਮਾਈਕ ਖੋਹ ਕੇ ਵੱਖ-ਵੱਖ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ।
ਰਾਣਾ ਗੁਰਜੀਤ ਸਿੰਘ ਦਾ ਭਤੀਜਾ ਗ੍ਰਿਫ਼ਤਾਰ, ਧੋਖਾਧੜੀ ਦਾ ਦੋਸ਼
2 ਕਰੋੜ ਤੋਂ ਜ਼ਿਆਦਾ ਦੀ ਕੀਤੀ ਧੋਖਾਧੜੀ
ਮੁਲਾਂਪੁਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਰਾਣਾ (Rana Gurjit Singh) ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਮੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਪਹਿਲਾ ਕਈ ਵਾਰ ਖ਼ੁਦ ਦੋਸ਼ਾਂ ਦੇ ਘਿਰਨ ਤੋਂ ਬਾਅਦ ਹੁਣ ਉਨਾਂ ਨੂੰ ਭਤੀਜੇ ‘ਤੇ ਧੋਖਾਧੜੀ ਦੇ ਦੋਸ਼ ਵਿੱਚ ਮੁੱਲਾਂਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਾਣਾ ਗੁਰਜੀਤ ਸਿੰਘ ਦੇ ਭਤੀਜੇ ‘ਤੇ ਦੋਸ਼ ਹੈ ਕਿ ਉਸ ਨੇ ਜ਼ਮੀਨ ਦਾ ਸੌਦਾ ਕਰਵਾਉਣ ਲਈ 2 ਕਰੋੜ 25 ਲੱਖ ਰੁਪਏ ਲਏ ਪਰ ਨਾ ਹੀ ਜ਼ਮੀਨ ਦਿੱਤੀ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ।
ਜ਼ਮੀਨ ਦੇ ਲੈਣ-ਦੇਣ ਕਰਨ ਲਈ ਲਿਆ ਸੀ ਪੈਸਾ, ਨਾ ਜ਼ਮੀਨ ਦਿੱਤੀ ਤੇ ਨਾ ਹੀ ਪੈਸਾ | Rana Gurjit Singh
ਮੁਹਾਲੀ ਦੇ ਵਾਸੀ ਇੱਕ ਵਿਅਕਤੀ ਨੇ ਮੁੱਲਾਂਪੁਰ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਰਾਣਾ (Rana Gurjit Singh) ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੇ ਪਿਛਲੇ ਕੁਝ ਸਮਾਂ ਪਹਿਲਾਂ ਉਨ੍ਹਾਂ ਨਾਲ ਜ਼ਮੀਨ ਦਾ ਸੌਦਾ ਕੀਤਾ ਸੀ, ਜਿਸ ਲਈ ਉਨ੍ਹਾਂ ਨੇ ਹਰਦੀਪ ਸਿੰਘ ਨੂੰ 2 ਕਰੋੜ 25 ਲੱਖ ਰੁਪਏ ਦਿੱਤੇ ਸਨ, ਜਿਸ ਤੋਂ ਬਾਅਦ ਕਾਫ਼ੀ ਸਮਾਂ ਬੀਤਣ ਤੋਂ ਬਾਅਦ ਵੀ ਰਾਣਾ ਹਰਦੀਪ ਸਿੰਘ ਨੇ ਨਾ ਹੀ ਉਸ ਜ਼ਮੀਨ ਦਾ ਸੌਦਾ ਕੀਤਾ ਅਤੇ ਨਾ ਹੀ ਵਾਰ ਵਾਰ ਕਹਿਣ ‘ਤੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਹਨ। ਉਕਤ ਵਿਅਕਤੀ ਦੀ ਸ਼ਿਕਾਇਤ ਆਉਣ ਤੋਂ ਬਾਅਦ ਮੁੱਲਾਂਪੁਰ ਪੁਲਿਸ ਨੇ ਰਾਣਾ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀਂ ਹੈ।
ਸਾਦਿਕ (ਪਰਦੀਪ ਚਮਕ)। ਇੱਕ ਵਿਅਕਤੀ ਨੂੰ ਏਟੀਐਮ ‘ਚੋਂ ਪੈਸੇ ਕਢਵਾਉਂਦੇ ਸਮੇਂ 10 ਹਜ਼ਾਰ ਰੁਪੈ ਦੀ ਚਪਤ ਲੱਗਣ ਦਾ ਸਮਾਚਾਰ ਹੈ । ਜਾਣਕਾਰੀ ਅਨੁਸਾਰ ਜਗਤ ਸਿੰਘ ਵਾਲਾ ਦਾ ਰਹਿਣ ਵਾਲਾ ਕਿਸਾਨ ਹਰਪ੍ਰੀਤ ਸਿੰਘ ਸਾਦਿਕ ਦੇ ਐਸਬੀਆਈ ਬੈਂਕ ਦੇ ਏਟੀਐਮ ‘ਚੋਂ ਪੈਸੇ ਕੱਢਣ ਗਿਆ ਸੀ। ਇਸ ਦੌਰਾਨ ਉਸ ਨੇ ਇੱਕ ਕਾਰਡ ਰਾਹੀਂ ਪੈਸੇ ਕਢਵਾ ਲਏ ਤੇ ਜਦ ਉਹ ਦੂਸਰੇ ਕਾਰਡ ਰਾਹੀਂ ਦਸ ਹਜ਼ਾਰ ਰੁਪਏ ਕੱਢ ਰਿਹਾ ਸੀ ਤਾਂ ਐਨੇ ਚਿਰ ਨੂੰ ਇੱਕ ਮੋਨਾ ਨੌਜਵਾਨ ਅੰਦਰ ਆਇਆ ਇਸ ਮੌਕੇ ਪੀੜਤ ਕਿਸਾਨ ਨੇ ਕਈ ਵਾਰ ਕੋਡ ਟਾਈਪ ਕੀਤਾ ਪਰ ਪੈਸੇ ਨਾ ਨਿਕਲੇ ਇਸ ਦੌਰਾਨ ਦੋਹਾਂ ਦੀ ਸੀਸੀਟੀਵੀ ਫੁਟੇਜ ਮੁਤਾਬਕ ਗੱਲਬਾਤ ਵੀ ਹੋਈ ਤੇ ਮੋਨੇ ਅਣਪਛਾਤੇ ਆਦਮੀ ਨੇ ਆਪਣਾ ਏਟੀਐਮ ਕਾਰਡ ਮਸ਼ੀਨ ਵਿੱਚ ਪਾਉਣ ਦਾ ਦਿਖਾਵਾ ਕੀਤਾ। ਪੀੜਤ ਕਿਸਾਨ ਕਮਰੇ ‘ਚੋਂ ਜਦ ਬਾਹਰ ਹੋ ਗਿਆ ਤਾਂ ਉਸ ਨੂੰ ਦਸ ਹਜ਼ਾਰ ਰੁਪਏ ਨਿਕਲ ਜਾਣ ਦਾ ਮੈਸਜ ਵੀ ਆ ਗਿਆ। (Faridkot News)
ਇਹ ਵੀ ਪੜ੍ਹੋ : 26 ਦਸੰਬਰ ਤੋਂ ਸ਼ੁਰੂ ਹੋਵੇਗਾ ਮਹਾਮੁਕਾਬਲਾ, ਪਰ ਕੋਹਲੀ ਪਰਿਵਾਰਕ ਕਾਰਨਾਂ ਕਰਕੇ ਭਾਰਤ ਵਾਪਸ ਪਰਤੇ, ਗਾਇਕਵਾੜ ਵੀ ਪੂਰੀ ਟੈ…
ਉਹ ਤੁਰੰਤ ਅਣਪਛਾਤੇ ਆਦਮੀ ਵੱਲ ਭੱਜਿਆ ਪਰ ਉਹ ਜਿਪਸੀ ਰਾਹੀਂ ਜਾ ਚੁੱਕੇ ਸਨ। ਰੌਲਾ ਪੈਣ ‘ਤੇ ਲੋਕ ਇੱਕਠੇ ਹੋ ਗਏ।  ਲੋਕਾਂ ਅਨੁਸਾਰ ਪੀੜਤ ਹਰਪ੍ਰੀਤ ਦਾ ਮੁਕਤਸਰ ਦੇ ਬੈਂਕ ਵਿੱਚ ਖਾਤਾ ਸੀ ਅਤੇ ਉਹ ਸਾਦਿਕ ਵਿਖੇ ਕਿਸੇ ਕੰਮ ਆਇਆ ਸੀ ਬੈਂਕ ਮੁਲਾਜਮਾਂ ਨੇ ਉਸ ਨੂੰ ਖਾਤਾ ਨੰਬਰ ਬਾਰੇ ਪੁੱਛਿਆ ਪਰ ਉਹ ਕੁਝ ਨਾ ਦੱਸ ਸਕਿਆ। ਬੈਂਕ ਮੁਲਾਜਮਾਂ ਅਨੁਸਾਰ ਕਈ ਵਾਰ ਤਕਨੀਕੀ ਗਲਤੀ ਕਾਰਨ ਪੈਸੇ ਨਿਕਲਣ ਦਾ ਮੈਸਜ ਆ ਜਾਂਦਾ ਹੈ ਅਤੇ ਕੁਝ ਦੇਰ ਬਾਅਦ ਪੈਸੇ ਵਾਪਿਸ ਆ ਜਾਂਦੇ ਹਨ। ਇਹ ਤਾਂ ਖਾਤਾ ਵੇਖ ਕੇ ਹੀ ਪਤਾ ਲੱਗ ਸਕਦਾ ਹੈ। ਜਦ ਘਟਨਾ ਦਾ ਪੁਲਿਸ ਨੂੰ ਪਤਾ ਲੱਗਾ ਤਾਂ ਉਹਨਾਂ ਸੀਟੀਵੀ ਫੁਟੇਜ ਦੇਖੀ ਤੇ ਆਪਣੇ ਤੌਰ ‘ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। (Faridkot News)
ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ  ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।
ਪੁਲਿਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕਦੀ।
ਪੁਲਿਸ ਭਾਜਪਾ ਮਹਿਲਾ ਆਗੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।