Road - Sach Kahoon Punjabi
ਸੜਕ ਬਣਾਉਣ ’ਚ ਵਰਤਿਆ ਮਾੜਾ ਮਟੀਰੀਅਲ, ਵਿਧਾਇਕ ਛੀਨਾ ਨੇ ਪੁੱਟ ਕੇ ਦੁਬਾਰਾ ਬਣਵਾਈ ਸੜਕ
ਕਿਹਾ: ਨਿਰਮਾਣ ਕਾਰਜਾਂ ’ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਾ ਨਹੀਂ ਕੀਤੀ ਜਾਵੇਗੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ (Rajinder Pal Kaur Chhina) ਨੇ ਆਪਣੇ ਅਧਿਕਾਰ ਖੇਤਰ ’ਚ ਵੱਖ ਵੱਖ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਮਾੜਾ ਮਟੀਰੀਅਲ ਵਰਤੇ ਜਾਣ ’ਤੇ ਤੁਰੰਤ ਸਬੰਧਿਤ ਠੇਕੇਦਾਰ ਖਿਲਾਫ਼ ਕਾਰਵਾਈ ਕਰਦਿਆਂ ਸੜਕ ਨੂੰ ਦੁਬਾਰਾ ਪੁੱਟਣ ਦੇ ਆਦੇਸ਼ ਦਿੱਤੇ।
ਵਿਧਾਇਕ ਛੀਨਾ (Rajinder Pal Kaur Chhina) ਨੇ ਦੱਸਿਆ ਕਿ ਉਨਾਂ ਦੇ ਹਲਕੇ ’ਚ ਵਿਕਾਸ ਕਾਰਜ ਸਿਖਰਾਂ ’ਤੇ ਹਨ ਉੱਥੇ ਹੀ ਉਨਾਂ ਵੱਲੋਂ ਨਵ ਨਿਰਮਾਣ ਸੜਕਾਂ ਦਾ ਜਾਇਜ਼ਾ ਵੀ ਸਮੇਂ-ਸਮੇਂ ’ਤੇ ਲਿਆ ਜਾ ਰਿਹਾ ਹੈ। ਉਨਾਂ ਦੱਸਆ ਕਿ ਉਨਾਂ ਵੱਲੋਂ ਇੱਕ ਸੜਕ ਦਾ ਨਿਰੀਖਣ ਕੀਤੇ ਜਾਣ ਦੌਰਾਨ ਉਹਨਾਂ ਦੇ ਧਿਆਨ ਵਿੱਚ ਆਇਆ ਕਿ ਗਿੱਲ ਗਾਰਡਨ ਤੋਂ ਲੈ ਕੇ ਨਹਿਰ ਤੱਕ ਬੇਗੁਆਣਾ ਰੋਡ ਵਿੱਚ ਮਾੜੇ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਇਸ ਲਈ ਉਨਾਂ ਨੇ ਨਗਰ ਨਿਗਮ ਦੇ ਬੀ ਐਂਡ ਆਰ ਦੇ ਐਕਸੀਅਨ ਰਕੇਸ ਸਿੰਗਲਾ ਦੀ ਮੌਜੂਦਗੀ ਵਿੱਚ ਸੜਕ ਦਾ ਜਾਇਜ਼ਾ ਲਿਆ ਸੀ ਜੋ ਬਿਲਕੁਲ ਖਰਾਬ ਨਿਕਲੀ ਅਤੇ ਉਸ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸਦੇ ਚੱਲਦਿਆਂ ਉਨਾਂ ਵੱਲੋਂ ਤੁਰੰਤ ਐਕਸ਼ਨ ਲੈ ਕੇ ਪੂਰੀ ਸੜਕ ਪੁੱਟ ਕੇ ਮੁੜ ਤੋਂ ਸੜਕ ਦੇ ਨਿਰਮਾਣ ਦੇ ਹੁਕਮ ਜਾਰੀ ਕੀਤੇ ਅਤੇ ਠੇਕੇਦਾਰ ਨੂੰ ਨੋਟਿਸ ਵੀ ਕੱਢਿਆ ਗਿਆ ਤਾਂ ਜੋ ਉਹ ਪੂਰੀ ਸੜਕ ਮੁੜ ਤੋਂ ਬਣਾਵੇ।
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਜਾਂਚ ਦੌਰਾਨ ਪਰਾਲੀ ਨੂੰ ਅੱਗ ਲੱਗੀ ਵੇਖ ਅੱਗ ਬੁਝਾਊ ਦਸਤਾ ਸੱਦਿਆ
ਉਨਾਂ ਦੱਸਿਆ ਕਿ ਸਬੰਧਿਤ ਠੇਕੇਦਾਰ ਨੂੰ ਨੋਟਿਸ ਕੱਢਕੇ ਨਾ ਸਿਰਫ਼ ਪੂਰੀ ਸੜਕ ਨੂੰ ਦੁਬਾਰਾ ਬਣਾਉਣ ਦੇ ਆਦੇਸ਼ ਦਿੱਤੇ ਹਨ ਸਗੋਂ ਅੱਗੇ ਤੋਂ ਅਜਿਹੀ ਕੁਤਾਹੀ ਨਾ ਕਰਨ ਲਈ ਵੀ ਵਰਜਿਆ ਹੈ। ਉਨਾਂ ਕਿਹਾ ਕਿ ਵਿਕਾਸ ’ਚ ਕਿਸੇ ਵੀ ਤਰਾਂ ਦੀ ਧਾਂਦਲੀ ਜਾਂ ਮਾੜੇ ਮਟੀਰੀਅਲ ਦੀ ਵਰਤੋਂ ਨੂੰ ਕਿਸੇ ਵੀ ਸੂਰਤ ਦੇ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਉਂਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਹੈ, ਜੇਕਰ ਠੇਕੇਦਾਰ ਕਿਸੇ ਵੀ ਤਰਾਂ ਦੀ ਕੋਈ ਧਾਂਦਲੀ ਕਰਦਾ ਹੈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੜਕ ਨੂੰ ਮੁੜ ਉਸਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਠੇਕੇਦਾਰ ਨੇ ਮੁੜ ਤੋਂ ਮਾੜੇ ਮਟੀਰੀਅਲ ਦੀ ਵਰਤੋਂ ਕੀਤੀ ਤਾਂ ਉਸ ਨੂੰ ਬਲੈਕ ਲਿਸਟ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ।
ਪਿੰਡ ਜੰਡ ਵਾਲਾ ਫਿਰਨੀ ਤੇ ਸੜਕ ਦਾ ਕਬਜ਼ਾ ਦਿਵਾਉਣ ਗਿਆ ਪ੍ਰਸ਼ਾਸਨ ਬੇਰੰਗ ਪਰਤਿਆ
ਕੰਵਰ ਨਰੇਸ਼ ਸੋਢੀ ਤੇ ਕਾਨੂੰਗੋ ਤੇ ਪਟਵਾਰੀ ਨੂੰ ਪਿੰਡ ਵਾਲਿਆਂ 5 ਘੰਟੇ ਤੋਂ ਵੱਧ ਸਮਾਂ ਘੇਰਿਆ
(ਸਤਪਾਲ ਥਿੰਦ) ਫਿਰੋਜ਼ਪੁਰ/ਗੁਰੂਹਰਸਹਾਏ। ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਕੰਵਰ ਨਰੇਸ਼ ਸੋਢੀ ਨੂੰ ਉਸ ਦੇ ਹੱਕ ਵਿੱਚ ਗੁਰੂਹਰਸਹਾਏ ਤਹਿਸੀਲ ਤੋਂ ਦਖਲ ਦਵਾਉਣ ਗਈ ਪ੍ਰਸ਼ਾਸਨ ਦੀ ਟੀਮ, ਜਿਸ ਵਿੱਚ ਕਾਨੂੰਗੋ, ਪਟਵਾਰੀ ਅਤੇ ਪੀਡਬਲਯੂਡੀ ਦੇ ਅਧਿਕਾਰੀਆਂ ਨੂੰ ਪਿੰਡ ਜੰਡ ਦੇ ਵਾਸੀਆਂ ਦੇ ਵਿਰੋਧ ਕਾਰਨ ਬੇਰੰਗ ਪਤਰਣਾ ਪਿਆ । (Possession Road ) ਜਦ ਇਹ ਟੀਮ ਕਬਜ਼ਾ ਦਿਵਾਉਣ ਪਹੁੰਚੀ ਤਾਂ ਪਿੰਡ ਤੋਂ 2 ਕਿੱਲੇ ਵਾਟ ਪਹਿਲਾਂ ਹੀ ਪਿੰਡ ਵਾਸੀਆਂ ਨੇ ਗੁਰੂਹਰਸਹਾਏ-ਰੱਤੇਵਾਲਾ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣੀ ਸੜਕ ’ਤੇ ਹੀ ਗੱਡੀਆਂ ਨੂੰ ਘੇਰ ਕੇ ਧਰਨਾ ਲਗਾ ਦਿੱਤਾ ਇਸ ਦੌਰਾਨ 5 ਘੰਟੇ ਤੋਂ ਬਾਅਦ ਮੌਕੇ ’ਤੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਥਾਣਾ ਮੁਖੀ ਗੁਰੂਹਰਸਹਾਏ ਰਵੀ ਕੁਮਾਰ ਪਹੁੰਚੇ। ਪਿੰਡ ਵਾਸੀਆਂ ਨਾਲ ਚੱਲੀ ਲੰਬੀ ਗੱਲਬਾਤ ਤੋਂ ਬਾਅਦ ਨਾਇਬ ਤਹਿਸੀਲਦਾਰ ਦੇ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ ਕਿ ਅੱਗੇ ਤੋਂ ਕਬਜ਼ਾ ਦਿਵਾਉਣ ਨਹੀਂ ਆਵਾਂਗੇ ਤੇ ਦਫਤਰ ਤੋਂ ਹੀ ਕਾਰਵਾਈ ਅਮਲ ਵਿੱਚ ਲਿਆਵਾਂਗੇ, ਪਿੰਡ ਵਾਸੀ ਥੋੜ੍ਹਾ ਠੰਢਾ ਪਏ।
ਲੋਕਾਂ ਤੇ ਕਿਸਾਨ ਯੂਨੀਅਨਾਂ ਵਾਲਿਆਂ ਨੇ ਕਈ ਘੰਟੇ ਸਾਨੂੰ ਘੇਰੀ ਰੱਖਿਆ
ਇਸ ਮੌਕੇ ਕਬਜ਼ਾ ਲੈਣ ਵਾਲੀ ਧਿਰ ਕੰਵਰ ਨਰੇਸ਼ ਸੋਢੀ ਨੇ ਦੱਸਿਆ ਕਿ ਹੇਠਲੇ ਪੱਧਰ ਤੋਂ ਲੈ ਕੇ ਹਾਈਕੋਰਟ ਤੱਕ ਕੇਸ ਲੜਿਆ ਹਾਂ , ਇਹ ਜ਼ਮੀਨ ਮੇਰੀ ਮਾਲਕੀ ਹੈ ਤੇ ਕੋਰਟ ਦੇ ਫੈਸਲੇ ਤੋਂ ਬਾਅਦ ਹੀ ਕੋਰਟ ਦੇ ਹੁਕਮਾਂ ’ਤੇ ਲੋਕਲ ਪ੍ਰਸ਼ਾਸਨ ਦਖਲ ਦਿਵਾਉਣ ਗਿਆ ਵੀ ਪਰ ਪਿੰਡ ਦੇ ਲੋਕਾਂ ਤੇ ਕਿਸਾਨ ਯੂਨੀਅਨਾਂ ਵਾਲਿਆਂ ਨੇ ਕਈ ਘੰਟੇ ਸਾਨੂੰ ਘੇਰੀ ਰੱਖਿਆ ਜਦ ਕਿ ਪ੍ਰਸ਼ਾਸਨ ਨੇ ਆਪ ਕਿਹਾ ਕਿ ਕਬਜ਼ਾ ਲੈ ਕੇ ਦੇਵਾਂਗੇ। ਪਿੰਡ ਵਾਸੀ ਤੇ ਕਿਸਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਅਸੀਂ ਪਿੰਡ ’ਚੋਂ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣੀ ਸੜਕ ਤੇ ਫਿਰਨੀ ਦੀ ਇੱਕ ਇੰਚ ਵੀ ਜਗ੍ਹਾ ਨਹੀਂ ਦਿਆਂਗੇ। ਇਸ ਮੌਕੇ ਨਾਇਬ ਤਹਿਸੀਲਦਾਰ ਦੇ ਵਿਸ਼ਵਾਸ਼ ਤੋਂ ਬਾਅਦ ਧਰਨਾ ਸਮਾਪਤ ਕਰਕੇ 7 ਮੈਂਬਰੀ ਕਮੇਟੀ ਬਣਾਈ ਗਈ। (Possession Road )
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
fire | ਸੜਕ ‘ਤੇ ਚੱਲਦੀ ਕਾਰ ਨੂੰ ਅੱਗ ਲੱਗੀ, ਸੜ ਕੇ ਸੁਅਹ
ਦੜਬਾ ਮੰਡੀ, (ਰਾਮਪਾਲ ਸ਼ਾਦੀਹਰੀ) ਸਥਾਨਕ ਕਸਬੇ ਅਧੀਨ ਪੈਂਦੇ ਪਿੰਡ ਕੈਂਪਰ ਦੇ ਨੇੜੇ ਮਰੂਤੀ ਕਾਰ ਅੱਗ (fire) ਲੱਗਣ ਨਾਲ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਸ੍ਰੀ ਗੁਰਚਰਨ ਸਿੰਘ ਪਿੰਡ ਲੁਬਾਣਾ ਨੇ ਚਾਲੀ ਹਜ਼ਾਰ ਦੀ ਮਾਰੂਤੀ ਕਾਰ ਖਰੀਦੀ ਸੀ ਜਿਸ ਦੀ ਅਜੇ ਪੇਮੈਂਟ ਦੀ ਅਦਾਇਗੀ ਵੀ ਨਹੀਂ ਕੀਤੀ ਸੀ ਲਖਵੀਰ ਸਿੰਘ ਆਪਣੇ ਪਰਿਵਾਰ ਸਮੇਤ ਕਿਸੇ ਰਿਸ਼ਤੇਦਾਰੀ ਵਿੱਚ ਮਿਲਣ ਜਾ ਰਹੇ ਸਨ ਤਾਂ ਅਚਾਨਕ ਗਰਮ ਹੋ ਕੇ ਗੱਡੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ ਤਾਂ ਲਖਬੀਰ ਸਿੰਘ ਅਤੇ ਪਰਿਵਾਰ ਜਲਦੀ ਨਾਲ ਗੱਡੀ ਵਿੱਚੋਂ ਬਾਹਰ ਨਿਕਲ ਗਏ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਗੱਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤਾਂ ਸੁਨਾਮ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ਉੱਤੇ ਕਾਬੂ ਕੀਤਾ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੱਕ ਸਾਰੀ ਗੱਡੀ ਸੜ ਕੇ ਸੁਆਹ ਹੋ ਚੁੱਕੀ ਸੀ ਦਿੜ੍ਹਬਾ ਮੰਡੀ ਦੇ ਵਾਸੀਆਂ ਦੀ ਮੰਗ ਹੈ ਕਿ ਦਿੜ੍ਹਬਾ ਵਿੱਚ ਫਾਇਰ ਬ੍ਰਿਗੇਡ ਦੀ ਸੁਵਿਧਾ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਅਚਾਨਕ ਅੱਗ ਦੀਆਂ ਵਾਪਰਨ ਵਾਲੀਆਂ ਘਟਨਾਵਾਂ ਤੇ ਜਲਦੀ ਕਾਬੂ ਪਾਇਆ ਜਾ ਸਕੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
fire
ਠੰਢੀਆਂ ਰਾਤਾਂ ‘ਚ ਸੜਕ ‘ਤੇ ਡਟੀਆਂ ਸ਼ਹੀਨ ਬਾਗ ਦੀਆਂ ਔਰਤਾਂ
ਨਵੀਂ ਦਿੱਲੀ (ਏਜੰਸੀ)। ਨਾਗਰਿਕਤਾ ਸੋਧ ਕਾਨੂੰਨ (ਸੀਏਏ), ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨਆਰਸੀ) (CAA NRC) ਅਤੇ ਐੱਨਪੀਆਰ ਦੇ ਖਿਲਾਫ਼ ਠੰਢੀਆਂ ਰਾਤਾਂ ਦੀ ਪਰਵਾਹ ਕੀਤੇ ਬਿਨਾ ਔਰਤਾਂ, ਬੱਚੇ, ਬਜ਼ੁਰਗ ਤੇ ਨੌਜਵਾਨ ਪਿਛਲੇ ਇੱਕ ਮਹੀਨੇ ਤੋਂ ਦਿਨ ਰਾਤ ਸ਼ਹੀਨ ਬਾਗ ‘ਚ ਅੰਦੋਲਨ ਕਰ ਰਹੇ ਹਨ। ਇਨ੍ਹਾਂ ਦੇ ਗਲਾਂ ‘ਤੇ ਤਿਰੰਗੇ ਦੀਆਂ ਪੱਟੀਆਂ, ਹੱਥਾਂ ‘ਚ ਤਿਰੰਗਾ, ਜੁਬਾਨ ‘ਤੇ ਦੇਸ਼ ਭਗਤੀ ਦੇ ਗਾਣੇ, ਸੰਵਿਧਾਨ ਬਚਾਉਣ, ਸਮਾਨਤਾ ਅਤੇ ਹਿੰਦੂਸਤਾਨ ਜ਼ਿੰਦਾਬਾਦ ਦੇ ਨਾਅਰੇ ਸ਼ਾਹੀਨ ਬਾਗ ਦੀਆਂ ਸੜਕਾਂ ‘ਤੇ ਗੂੰਜ ਰਹੇ ਹਨ।ਰਾਸ਼ਟਰੀ ਰਾਜਧਾਨੀ ‘ਚ 15 ਦਸੰਬਰ ਨੂੰ ਨਾਗਰਿਕਤਾ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਦੌਰਾਨ ਜਾਮੀਆ ਕੈਂਪਸ ‘ਚ ਦਾਖ਼ਲ ਹੋ ਕੇ ਪੁਲਿਸ ਦੀ ਕਰੂਰਤਾ ਦੇ ਖਿਲਾਫ਼ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਮਥੁਰਾ ਰੋਡ ਨੂੰ ਨੋਇਡਾ ਨਾਲ ਜੋੜਨ ਵਾਲੀ ਕਾਲਿੰਦੀ ਕੁੰਜ ਮਾਰਗ ਵਿਚਕਾਰ ਅੰਦੋਲਨ ਸ਼ੁਰੂ ਕਰ ਦਿੱਤਾ। ਇਸ ਅੰਦੋਲਨ ਦੀ ਅਗਵਾਈ ਵੀ ਔਰਤਾਂ ਕਰ ਰਹੀਆਂ ਹਨ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੀ ਸ਼ਾਹੀਨ ਕੌਸਰ ਨੇ ਦੱਸਿਆ ਕਿ ਰੋਜ਼ ਧਰਨੇ-ਪ੍ਰਦਰਸ਼ਨ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਨਾਂਲ ਕੀਤੀ ਜਾਂਦੀ ਹੈ। ਅੰਗਰੇਜ਼ੀ ਅਤੇ ਹੰਿਦੀ ਭਾਸ਼ਾ ‘ਚ ਸਾਰੇ ਲੋਕ ਇਕੱਠੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਤੋਂ ਬਾਅਦ ਉਸ ਦੀ ਰੱਖਿਆ ਕਰਨ ਦੀ ਸਹੁੰ ਚੁੱਕਦੇ ਹਨ। ਦੇਸ਼ ਭਰ ‘ਚ ਵੱਖ-ਵੱਖ ਭਾਈਚਾਰੇ ਦੇ ਲੋਕ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਇੱਥੇ ਆ ਰਹੇ ਹਨ।
ਰਿਜਵਾਨਾ ਨੇ ਦੱਸਿਆ ਕਿ ਇਹ ਲੜਾਈ ਸੰਵਿਧਾਨ ਬਚਾਉਣ ਅਤੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹੈ।
ਇਸ ਲਈ ਸਭ ਕੁਝ ਛੱਡ ਕੇ ਕਾਲਾ ਕਾਨੂੰਨ ਵਾਪਸ ਕਰਨ ਲਈ ਸੜਕਾਂ ‘ਤੇ ਦਿਨ-ਰਾਤ ਬੈਠੇ ਹਾਂ।
ਉਨ੍ਹਾਂ ਕਿਹਾ ਕਿ ਉਹ ਦਮੇ ਦੀ ਮਰੀਜ਼ ਹੈ
ਫਿਰ ਵੀ ਠੰਢ ਦੀ ਪਰਵਾਹ ਕੀਤੇ ਬਿਨਾ ਸੜਕ ‘ਤੇ ਰਾਤਾਂ ਕੱਟ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਣਜੇ ਦੇ ਵਿਆਹ ਦੀਆਂ ਚੱਲ ਰਹੀਆਂ ਸੀ ਤਿਆਰੀਆਂ
ਸੰਗਤ ਮੰਡੀ (ਮਨਜੀਤ ਨਰੂਆਣਾ) ਬਠਿੰਡਾ-ਬਾਦਲ ਸੜਕ ‘ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਬੀਤੀ ਸ਼ਾਮ ਪੈਲੇਸ ਦੇ ਸਾਹਮਣੇ ਪੁਲਿਸ ਦੇ ਖੁਫ਼ੀਆ ਵਿਭਾਗ ‘ਚ ਤੈਨਾਤ ਸਹਾਇਕ ਥਾਣੇਦਾਰ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋਣ ਦਾ ਪਤਾ ਲੱਗਿਆ ਹੈ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਦੇ ਖੁਫ਼ੀਆਂ ਵਿਭਾਗ ‘ਚ ਤੈਨਾਤ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੋਪਾਲ ਨਗਰ ਬਠਿੰਡਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਕਾਲਝਰਾਣੀ ਵਿਖੇ ਆਪਣੇ ਭਾਣਜੇ ਨਵਦੀਪ ਸਿੰਘ ਦੇ ਵਿਆਹ ਦੀਆਂ ਚੱਲ ਰਹੀਆਂ ਤਿਆਰੀਆਂ ‘ਚ ਕੰਮ ਕਾਜ ਲਈ ਪਿੰਡ ਜਾ ਰਿਹਾ ਸੀ, ਜਦ ਉਹ ਉਕਤ ਸਥਾਨ ‘ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ‘ਚ ਕੁਲਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਅੱਗੇ ਖੜ੍ਹੇ ਖੰਭੇ ‘ਚ ਮਾਰਨ ਤੋਂ ਬਾਅਦ ਖ਼ੇਤਾਂ ‘ਚ ਪਲਟ ਗਈ। Accident
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਕਾਰ ਚਾਲਕ ਸ਼ਰਾਬ ‘ਚ ਪੂਰੀ ਤਰ੍ਹਾਂ ਟੱਲੀ ਸੀ ਜਿਸ ਦੇ ਵੀ ਸੱਟਾਂ ਲੱਗੀਆਂ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨੰਦਗੜ੍ਹ ਦੀ ਪੁਲਸ ਮੌਕੇ ‘ਤੇ ਪਹੁੰਚੀ, ਜਿਸ ਨੇ ਮ੍ਰਿਤਕ ਕੁਲਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਹਿਲਾਂ ਸਿਵਲ ਹਸਪਤਾਲ ਘੁੱਦਾ ਤੇ ਫਿਰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਨੇ ਮ੍ਰਿਤਕ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਗੁਰਮੀਤ ਸਿੰਘ ਪੁੱਤਰ ਹਰਬੰਸ ਸਿੰਘ ਦੇ ਬਿਆਨਾਂ ‘ਤੇ ਕਾਰ ਚਾਲਕ ਚਤਰੰਜਨ ਸਿੰਘ ਵਾਸੀ ਮੁਕੰਦ ਸਿੰਘ ਵਾਸੀ ਲੰਬੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਕੁਲਦੀਪ ਸਿੰਘ ਬਹੁਤ ਹੀ ਮਿੱਠ ਬੋਲੜੇ ਤੇ ਨੇਕ ਸੁਭਾਅ ਦਾ ਮਾਲਕ ਸੀ। ਕੁਲਦੀਪ ਸਿੰਘ ਦੀ ਮੌਤ ਕਾਰਨ ਪਿੰਡ ਕਾਲਝਰਾਣੀ ਤੇ ਬਠਿੰਡਾ ‘ਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ/ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ ਵਿਖੇ ਸੋਮਵਾਰ ਨੂੰ ਦੋ ਮੋਟਰਸਾਇਕਲਾਂ ਦੀ ਆਪਸੀ ਟੱਕਰ ਵਿੱਚ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਸਥਾਨ ਤੋਂ ਗੁਜ਼ਰ ਰਹੇ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਗੱਡੀ ਰੋਕ ਕੇ ਜ਼ਖਮੀ ਹਾਲਤ ‘ਚ ਨੌਜਵਾਨਾਂ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ। ਜਿਥੇ ਮੁਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ  ਐਸਐਸਪੀ ਰਾਜ ਬਚਨ ਸਿੰਘ ਆਪਣੀ ਗੱਡੀ ਤੋਂ ਬਠਿੰਡਾ ਤੋਂ ਮੁਕਤਸਰ ਵੱਲ ਆ ਰਹੇ ਸਨ ਤਾਂ ਉੋਨ੍ਹਾਂ ਦੀ ਨਜ਼ਰ ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਗੁਰਤੇਜ ਸਿੰਘ ਪੁੱਤਰ ਗੁਰਚਰਨ ਸਿੰਘ ਭੁੱਲਰ, ਧਰਮਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਕੌਣੀ ਨੌਜਵਾਨਾਂ ‘ਤੇ ਪਈ, ਜਿਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਆਪਣੀ ਗੱਡੀ ਰੋਕ ਕੇ ਜ਼ਖਮੀਆਂ ਲਈ ਐਂਬੂਲੈਂਸ ਦਾ ਕੰਮ ਕੀਤਾ ਤੇ ਛੇਤੀ ਹੀ ਜ਼ਖਮੀਆਂ ਨੂੰ ਚੁੱਕ ਕੇ ਐਸਐਸਪੀ ਦੀ ਪਾਇਲਟ ਗੱਡੀ ਗੱਡੀ ਵਿੱਚ ਜ਼ਖਮੀਆਂ ਨੂੰ ਸਿਵਲ ਹਸਪਤਾਲ ਮੁਕਤਸਰ ਵਿਖੇ ਲਿਆਂਦਾ ਗਿਆ, ਹਸਪਤਾਲ ਵਿੱਚ ਐਸਐਸਪੀ ਨੇ ਆਪਣੇ ਸਾਰੇ ਨਿੱਜੀ ਸੁਰੱਖਿਆ ਕਰਮੀਆਂ ਨੂੰ ਉੱਥੇ ਹੀ ਰਹਿਣ ਦਾ ਆਦੇਸ਼ ਦਿੱਤਾ ਜਦ ਤੱਕ ਜ਼ਖਮੀਆਂ ਦੇ ਪਰਿਵਾਰ ਵਾਲੇ ਉੱਥੇ ਨਹੀਂ ਪਹੁੰਚਦੇ ਤੇ ਐਸਐਸਪੀ ਦੇ ਸੁਰੱਖਿਆ ਕਰਮੀ ਡਾਕਟਰਾਂ ਦੇ ਨਾਲ ਮਿਲ ਕੇ ਜ਼ਖਮੀ ਦੀ ਦੇਖ-ਰੇਖ ਕਰਨਗੇ ਥਾਣਾ ਸਦਰ ਮੁਖੀ ਨੇ ਵੀ ਮੌਕੇ ਉੱਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਕਾਰ ਤੇ ਟਰੱਕ ਦੀ ਟੱਕਰ: ਪੰਜ ਦੀ ਮੌਤ
– ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ  ਵਾਪਰਿਆ ਹਾਦਸਾ
ਜੈਪੁਰ, ਏਜੰਸੀ। ਰਾਜਸਥਾਨ ਵਿੱਚ ਸਿਰੋਹੀ ਜਿਲ੍ਹੇ ਦੇ ਰੋਹਿੜਾ ਥਾਣਾ ਖੇਤਰ ਵਿੱਚ ਭਿਮਾਨਾ ਕੋਲ ਅੱਜ ਸਵੇਰੇ ਕਾਰ ਅਤੇ ਟਰੱਕ ਦੀ ਟੱਕਰ ‘ਚ ਦੋ ਬੱਚੀਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਜਖ਼ਮੀ ਹੋ ਗਏ।  ਪੁਲਿਸ ਅਨੁਸਾਰ ਇਹ ਲੋਕ ਜੈਸਲਮੇਰ ਜਿਲ੍ਹੇ ਵਿੱਚ ਸਥਿਤ ਰਾਮਦੇਵਰਾ ਜਾ ਰਹੇ ਸਨ ਕਿ ਖੇਤਰ ਵਿੱਚ ਭਿਮਾਨਾ ਕੋਲ ਰਾਸ਼ਟਰੀ ਰਾਜ ਮਾਰਗ ‘ਤੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਦੋਵਾਂ ਵਾਹਨਾਂ ਵਿੱਚ ਟੱਕਰ ਇੰਨੀ ਤੇਜ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਦੋ ਬੱਚੀਆਂ ਸਮੇਤ ਤਿੰਨ ਵਿਅਕਤੀਅ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਖ਼ਮੀਆਂ ਨੂੰ ਆਬੂਰੋਡ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਦੋ ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਮੱਧਪ੍ਰਦੇਸ਼ ਦੇ ਰਹਿਣ ਵਾਲੇ ਇਹ ਲੋਕ ਅਹਿਮਦਾਬਾਦ ਤੋਂ ਲੋਕ ਦੇਵਤਾ ਬਾਬਾ ਰਾਮਦੇਵ ਮੰਦਿਰ ਵਿੱਚ ਦਰਸ਼ਨ ਲਈ ਰਾਮਦੇਵਰਾ ਜਾ ਰਹੇ ਸਨ। (Road Accident)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੜਕ ਕਿਨਾਰੇ ਸੁੱਤੇ ਯਾਤਰੀਆਂ ਨੂੰ ਬੱਸ ਨੇ ਕੁਚਲਿਆ
ਬੁਲੰਦਸ਼ਹਿਰ। ਉੱਤਰ ਪ੍ਰਦੇਸ਼ ‘ਚ ਬੁਲੰਦਸ਼ਹਿਰ ਦੇ ਨਰੋਰਾ ਖੇਤਰ ‘ਚ ਇਕ ਬੱਸ ਨੇ ਸੜਕ ਕਿਨਾਰੇ ਸੌਂ ਰਹੇ 7 ਤੀਰਥ ਯਾਤਰੀਆਂ ਨੂੰ ਕੁਚਲ ਦਿੱਤਾ, ਜਿਸ ਨਾਲ ਤਿੰਨ ਕੁੜੀਆਂ ਅਤੇ ਚਾਰ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੀਨੀਅਰ ਪੁਲਸ ਸੁਪਰਡੈਂਟ ਸੰਤੋਸ਼ ਕੁਮਾਰ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਤੀਰਥ ਯਾਤਰੀਆਂ ਦੀ ਬੱਸ ਰਾਤ ਕਰੀਬ ਡੇਢ ਵਜੇ ਨਰੋਰਾ ਲਿੰਕ ਮਾਰਗ ‘ਤੇ ਪੁੱਜੀ।
ਚਾਲਕ ਨੇ ਬੱਸ ਨੂੰ ਉੱਥੇ ਰੋਕ ਦਿੱਤਾ। ਇਸ ਦੌਰਾਨ ਤਿੰਨ ਔਰਤਾਂ ਆਪਣੀਆਂ ਬੇਟੀਆਂ ਨਾਲ ਜਦੋਂ ਕਿ ਇਕ ਬਜ਼ੁਰਗ ਔਰਤ ਵੀ ਉਨ੍ਹਾਂ ਨਾਲ ਸੜਕ ਕਿਨਾਰੇ ਸੌਂ ਗਈ। ਕੁਝ ਦੇਰ ਬਾਅਦ ਇਕ ਦੂਜੀ ਤੀਰਥ ਯਾਤਰੀਆਂ ਦੀ ਬੱਸ ਦੇ ਚਾਲਕ ਨੇ ਗੰਗਾ ਘਾਟ ਜਾਣ ਲਈ ਬੱਸ ਮੋੜੀ ਅਤੇ ਅੱਗੇ ਵਧਿਆ, ਉਸ ਨੇ ਸੜਕ ਕਿਨਾਰੇ ਸੌਂ ਰਹੇ ਤੀਰਥ ਯਾਤਰੀਆਂ ਨੂੰ ਨਹੀਂ ਦੇਖਿਆ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ।
ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ‘ਚ ਹਾਥਰਸ ਵਾਸੀ ਮਹੇਂਦਰ ਦੀ 65 ਸਾਲਾ ਪਤਨੀ ਫੂਲਮਤੀ, ਉਦੇਵੀਰ ਦੀ ਪਤਨੀ 32 ਸਾਲਾ ਮਾਲਾ ਦੇਵੀ ਅਤੇ ਉਸ ਦੀ ਤਿੰਨ ਸਾਲਾ ਬੇਟੀ ਕਲਪਣਾ ਤੋਂ ਇਲਾਵਾ ਫਿਰੋਜ਼ਾਬਾਦ ਦੱਖਣ ਵਾਸੀ ਸਰਨਾਥ ਸਿੰਘ ਦੀ 35 ਸਾਲਾ ਪਤਨੀ ਸਾਵਿਤਰੀ ਅਤੇ 5 ਸਾਲ ਦੀ ਬੇਟੀ ਯੋਗਿਤਾ ਤੋਂ ਇਲਾਵਾ ਅਲੀਗੜ੍ਹ ਵਾਸੀ ਜਿਤੇਂਦਰ ਕੁਮਾਰ ਦੀ ਪਤਨੀ 22 ਸਾਲਾ ਰੇਨੂੰ ਅਤੇ ਚਾਰ ਦੀ ਬੇਟੀ ਕੁਮਾਰੀ ਸੰਜਣਾ ਦੀ ਮੌਤ ਹੋ ਗਈ। ਇਸ ਸਿਲਸਿਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ 7 ਸ਼ਰਧਾਲੂਆਂ ਦੀ ਮੌਤ ‘ਤੇ ਡੂੰਘਾ ਸੋਗ ਜ਼ਾਹਰ ਕੀਤਾ ਹੈ।
ਯੋਗੀ ਨੇ ਜ਼ਿਲਾ ਅਧਿਕਾਰੀ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਨਿਰਦੇਸ਼ ਦਿੱਤਾ ਹੈ। ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਜ਼ਾਹਰ ਕਰਦੇ ਹੋਏ ਮਰਹੂਮ ਆਤਮਾਵਾਂ ਦੀ ਸ਼ਾਂਤੀ ਦੀ ਕਾਮਨਾ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਰਦਨਾਕ ਸੜਕ ਹਾਦਸੇ ਚ ਦੋ ਨੌਜਵਾਨਾਂ ਦੀ ਮੋਤ
ਗੁਰੂਹਰਸਹਾਏ (ਵਿਜੈ ਹਾਂਡਾ ) ਫਿਰੋਜ਼ਪੁਰ – ਫਾਜ਼ਿਲਕਾ ਜੀ ਟੀ ਰੋਡ ਉਪਰ ਸਥਿਤ ਪਿੰਡ ਲਾਲਚੀਆਂ ਤੇ ਗੁੰਦੜ ਢੰਡੀ ਦੇ ਵਿਚਕਾਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮਿਤ੍ਕ ਨੋਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਫਿਰੋਜ਼ਪੁਰ ਸਾਈਡ ਤੋ ਰਾਤ 11:30 ਵਜੇ ਦੇ ਕਰੀਬ ਆਪਣੇ ਘਰ ਪਿੰਡ ਚੱਕ ਛਾਂਗਾ ਰਾਏ ਹਿਠਾੜ ( ਛੀਬੀਆਂ ਵਾਲਾ) ਆ ਰਹੇ ਨੋਜਵਾਨ ਕ੍ਰਿਸ਼ਨ ਸਿੰਘ (21) ਪੁੱਤਰ ਜੱਗਾ ਸਿੰਘ ਅਤੇ ਮੋੜ ਸਿੰਘ (20) ਪੁੱਤਰ ਮੰਗਲ ਸਿੰਘ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੋਤ ਹੋ ਗਈ । ਪਿੰਡ ਵਾਸੀਂਆ ਅਨੁਸਾਰ ਦੋਨੋਂ ਨੋਜਵਾਨ ਕੁਆਰੇ ਸਨ ਤੇ ਕੰਬਾਇਨ ਦੇ ਡਰਾਈਵਰ ਹੋਣ ਕਰਕੇ ਕੰਮ ਦੇ ਸਿਲਸਿਲੇ ਵਿੱਚ ਬਾਹਰ ਗਏ ਹੋਏ ਸਨ । ਨੌਜਵਾਨਾਂ ਦੀ ਮੋਤ ਦੀ ਖਬਰ ਮਿਲਦੀਆਂ ਹੀ ਪਿੰਡ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਾਬ ਦਾ ਠੇਕਾ ਸੜਕ ਤੋਂ ਚੁਕਵਾਉਣ ਲਈ ਪਿੰਡ ਵਾਸੀਆਂ ਲਾਇਆ ਧਰਨਾ
ਸ਼ਰਾਬ ਦਾ ਠੇਕਾ ਸੜਕ ਤੋਂ ਚੁਕਵਾਉਣ ਲਈ ਪਿੰਡ ਵਾਸੀਆਂ ਲਾਇਆ ਧਰਨਾ
ਗੁਰਜੀਵਨ ਸਿੱਧੂ/ਨਥਾਣਾ। ਨਥਾਣਾ ਬਲਾਕ ਦੇ ਪਿੰਡ ਨਾਥਪੁਰਾ ਦੇ ਲੋਕਾਂ ਨੇ ਸੜਕ ਤੋਂ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਠੇਕੇ ਅੱਗੇ ਧਰਨਾ ਲਗਾਇਆ। ਧਰਨਾਕਾਰੀਆਂ ਮਹਿੰਦਰ ਸਿੰਘ ਖਾਲਸਾ, ਸੁਖਮੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬਰਾੜ, ਬਹਾਦਰ ਸਿੰਘ ਨੇ ਕਿਹਾ ਕਿ ਸ਼ਰਾਬ ਦਾ ਠੇਕਾ ਪਿੰਡ ਨਾਥਪੁਰਾ ਦੇ ਮੁੱਖ ਬੱਸ ਅੱਡੇ ਤੋਂ ਪਿੰਡ ਨਾਥਪੁਰਾ ਨੂੰ ਜਾਣ ਵਾਲੀ ਲਿੰਕ ਸੜਕ ‘ਤੇ ਸਥਿਤ ਹੈ ਅਤੇ ਸ਼ਾਮ ਸਮੇਂ ਜਦ ਲੜਕੀਆਂ ਸ਼ਹਿਰ ਪੜ੍ਹਾਈ ਕਰਕੇ ਵਾਪਸ ਮੁੱਖ ਅੱਡੇ ‘ਤੇ ਬੱਸ ਵਿੱਚੋਂ ਉੱਤਰ ਕੇ ਪਿੰਡ ਵੱਲ ਆਉਂਦੀਆਂ ਹਨ ਤਾਂ ਰਸਤੇ ਵਿੱਚ ਸ਼ਰਾਬ ਦੇ ਠੇਕੇ ਤੇ ਸ਼ਰਾਬੀਆਂ ਦਾ ਬੋਲਬਾਲਾ ਹੁੰਦਾ ਹੈ, ਜਿਸ ਕਾਰਨ ਪਿੰਡ ਨਾਥਪੁਰਾ ਦੇ ਲੋਕਾਂ ਨੇ ਇਕੱਠੇ ਹੋ ਕੇ ਸ਼ਰਾਬ ਦਾ ਠੇਕਾ ਪਿੰਡ ਨੂੰ ਆਉਣ-ਜਾਣ ਵਾਲੀ ਇਸ ਲਿੰਕ ਸੜਕ ਤੋਂ ਹਟਾਉਣ ਦਾ ਫੈਸਲਾ ਕਰਦਿਆਂ ਠੇਕੇ ਅੱਗੇ ਧਰਨਾ ਲਗਾ ਦਿੱਤਾ। (Liquor Wine)
ਉਨ੍ਹਾਂ ਕਿਹਾ ਕਿ ਜਦ ਤੱਕ ਇਹ ਸ਼ਰਾਬ ਦਾ ਠੇਕਾ ਇਸ ਸੜਕ ਤੋਂ ਹਟਾਇਆ ਨਹੀਂ ਜਾਂਦਾ, ਠੇਕੇ ਨੂੰ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ ਅਤੇ ਧਰਨਾ ਜਾਰੀ ਰਹੇਗਾ। ਸ਼ਾਮ ਸਮੇਂ ਧਰਨਾਕਾਰੀਆਂ ਕੋਲ ਪੁੱਜੇ ਥਾਣਾ ਨਥਾਣਾ ਮੁਖੀ ਨਰਿੰਦਰ ਕੁਮਾਰ ਨੇ ਧਰਨਾਕਾਰੀਆਂ ਦੀ ਸਮੱਸਿਆ ਸੁਣਦਿਆਂ ਕਿਹਾ ਕਿ ਪਿੰਡ ਦੀ ਨਗਰ ਪੰਚਾਇਤ ਤੋਂ ਸ਼ਰਾਬ ਦਾ ਠੇਕਾ ਇਸ ਸੜਕ ਤੋਂ ਚੁਕਵਾਉਣ ਦਾ ਮਤਾ ਪਵਾਕੇ ਦਿਓ ਤਾਂ ਇਸ ਜਗ੍ਹਾ ਤੋਂ ਸ਼ਰਾਬ ਦਾ ਠੇਕਾ ਹਟਾ ਦਿੱਤਾ ਜਾਵੇਗਾ। ਇਸ ਭਰੋਸੇ ਲੋਕਾਂ ਨੇ ਧਰਨਾ ਚੁੱਕ ਦਿੱਤਾ। (Liquor Wine)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਗੜ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵਿਧਾਨ ਸਭਾ ਅੰਦਰ ਦਿੱਤੀ ਸਿਹਤ ਮੰਤਰੀ ਨੂੰ ਚੇਤਾਵਨੀ
ਚੰਡੀਗੜ (ਅਸ਼ਵਨੀ ਚਾਵਲਾ)। ਕਹਦਾ ਹਸਪਤਾਲ ਐ ਜੀ, ਉਹਨੂੰ ਤਾਂ ਹਰ ਕੋਈ ਰੈਫ਼ਰ ਹਸਪਤਾਲ ਹੀ ਆਖਦਾ ਹੈ। ਕੋਈ ਵੀ ਮਰੀਜ਼ ਆਵੇ ਤਾਂ ਦਵਾਈ ਦਾਰੂ ਕਰਨ ਦੀ ਥਾਂ ‘ਤੇ ਸਿੱਧਾ ਹੀ ‘ਚਲ ਰੈਫ਼ਰ’!  ਅਮਰਗੜ ਹਸਪਤਾਲ ਦੇ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ ਕਿਸੇ ਮਸਲੇ ਦਾ ਹਲ਼ ਨਾ ਨਿਕਲੇ, ਮੈਂ ਤਾਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੋਈ ਦਿੱਕਤ ਆਵੇ ਤਾਂ ਮੰਤਰੀ ਸਾਹਿਬ ਇਹ ਨਾ ਕਹਿਣ ਕਿ ਐਮ.ਐਲ.ਏ. ਸਾਹਿਬ ਤੇਰੀ ਜਿੰਮੇਵਾਰੀ ਬਣਦੀ ਐ ਤਾਂ ਕੱਲ ਨੂੰ ਸੜਕ ‘ਤੇ ਆਮ ਲੋਕਾਂ ਨੂੰ ਆਉਣਾ ਪੈ ਗਿਆ ਤਾਂ ਧੀਮਾਨ ਨੂੰ ਵੀ ਉਸੇ ਸੜਕ ‘ਤੇ ਬੈਠਣਾ ਪਏਗਾ। ਕੱਲ ਨੂੰ ਮੰਤਰੀ ਜੀ ਮੈਨੂੰ ਲਾਂਬਾ ਨਾ ਦੇਣ।
ਇਹ ਚਿਤਾਵਨੀ ਅਮਰਗੜ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਦੇ ਦਿੱਤੀ ਹੈ। ਅਸਲ ਵਿੱਚ ਸੁਰਜੀਤ ਸਿੰਘ ਧੀਮਾਨ ਨੇ ਸੰਗਰੂਰ ਜ਼ਿਲੇ ਵਿੱਚ ਆਉਂਦੇ ਸੀ.ਐਸ.ਸੀ. ਅਮਰਗੜ ਅਤੇ ਸੀ.ਐਚ.ਸੀ. ਅਹਿਮਦਗੜ ਦੇ ਦਰਜ਼ੇ ਨੂੰ ਪਹਿਲ ਦੇ ਆਧਾਰ ‘ਤੇ ਅਪਗ੍ਰੇਡ ਕਰਨ ਦਾ ਸੁਆਲ ਪੁੱਛਿਆ ਸੀ ਪਰ ਇਸ ਸੁਆਲ ਦੇ ਜੁਆਬ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਸਿਰਫ਼ ‘ਨਹੀਂ ਜੀ।’, ਕਹਿੰਦੇ ਹੋਏ ਪੱਲਾ ਝਾੜ ਲਿਆ।
ਇਸ ਜੁਆਬ ਤੋਂ ਸੁਰਜੀਤ ਸਿੰਘ ਧੀਮਾਨ ਕਾਫ਼ੀ ਜਿਆਦਾ ਖਫ਼ਾ ਹੋ ਗਏ ਅਤੇ ਉਨਾਂ ਇਹ ਹਸਪਤਾਲ ਪੇਂਡੂ ਇਲਾਕੇ ਵਿੱਚ ਪੈਂਦੇ ਹਨ ਅਤੇ ਇਸ ਨਾਲ ਜਿਹੜੀ ਮੁੱਖ ਸੜਕ ਪੈਂਦੀ ਹੈ, ਉਥੇ ਲਗਾਤਾਰ ਹਾਦਸੇ ਵਾਪਰਦੇ ਰਹਿੰਦੇ ਹਨ। ਜਿਹੜੇ ਸੜਕ ਹਾਦਸੇ ਦੌਰਾਨ ਮਰੀਜ਼ ਆਉਂਦੇ ਹਨ ਉਨਾਂ ਨੂੰ ਰੈਫ਼ਰ ਦਿੱਤਾ ਜਾਂਦਾ ਹੈ। ਇਨਾਂ ਹਸਪਤਾਲ ਦਾ ਨਾਅ ਸੀ.ਐਚ.ਸੀ. ਹੈ ਪਰ ਆਮ ਲੋਕਾਂ ਨੇ ਇਸ ਹਸਪਤਾਲ ਦਾ ਨਾਅ ਹੀ ਰੈਫਰ ਹਸਪਤਾਲ ਰੱਖ ਦਿੱਤਾ ਹੈ। ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਇਨਾਂ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਚਾਰ ਕੀਤਾ ਜਾਵੇ ਤਾਂ ਕਿ ਇਸ ਪੇਂਡੂ ਇਲਾਕੇ ਨੂੰ ਸਿਹਤ ਸੇਵਾਵਾਂ ਮਿਲ ਸਕਣ। ਉਨਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਵੀ ਸਿਹਤ ਸੇਵਾਵਾਂ ਦੇਣਾ ਹੈ ਪਰ ਪੰਜਾਬ ਵਿੱਚ ਇਸ ਸਮੇਂ ਸਿਹਤ ਸੇਵਾਵਾਂ ਦਾ ਹੀ ਸਭ ਤੋਂ ਜਿਆਦਾ ਮਾੜਾ ਹਾਲ ਹੈ।
ਬੱਸ ਸਵਾਰ 29 ਨਾਗਰਿਕਾਂ ਦੀ ਮੌਤ
ਆਗਰਾ, ਲਖਨਾਊ, ਏਜੰਸੀ।
ਉੱਤਰ ਪ੍ਰਦੇਸ਼ ਦੇ ਆਗਰਾ ‘ਚ ਸੋਮਵਾਰ ਸਵੇਰੇ ਲਖਨਾਊ ਤੋਂ ਦਿੱਲੀ ਜਾ ਰਹੀ ਸੂਬਾ ਆਵਾਜਾਈ ਨਿਗਮ ਦੀ ਡਬਲ ਡੇਕਰ ਬੱਸ ਯਮੁਨਾ-ਐਕਸਪ੍ਰੈਸ-ਵੇਅ ‘ਤੇ ਝਰਨਾ ਨਾਲੇ ‘ਚ ਡਿੱਗਣ ਨਾਲ 29 ਨਾਗਰਿਕਾਂ ਦੀ ਮੌਤ ਹੋ ਗਈ ਤੇ 18 ਜਖਮੀ ਹੋ ਗਏ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਬੱਸ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਜਤਾਉਂਦਿਆਂ ਜਿਲ੍ਹਾ ਅਧਿਕਾਰੀ ਤੇ ਪੁਲਿਸ ਪ੍ਰਧਾਨ ਨੂੰ ਜਖਮੀਆਂ ਨੂੰ ਹਰ ਸੰਭਵ ਮੱਦਦ ਉਪਲੱਬਧ ਕਰਾਉਣ ਦਾ ਉਦੇਸ਼ ਦਿੱਤਾ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜਖਮੀਆਂ ਦੇ ਵਧੀਆ ਇਲਾਜ ਲਈ ਵੀ ਨਿਰਦੇਸ਼ ਦਿੱਤੇ ਹਨ।
ਐਸਐਸਪੀ ਬਬਲੂ ਕੁਮਾਰ ਨੇ ਦੱਸਿਆ ਕਿ ਲਖਨਾਊ ਤੋਂ ਦਿੱਲੀ ਆਨੰਦ ਵਿਹਾਰ ਜਾ ਰਹੀ ਅਵਧ ਡਿੱਪੋ ਦੀ ਜਨਰਥ ਬੱਸ ਡਬਲ ਡੇਕਰ ਬੱਸ ਇਤਿਮਾਦੁਪਰ ਖੇਤਰ ‘ਚ ਯਮੁਨਾ-ਐਕਸਪ੍ਰੈਸ-ਵੇਅ ‘ਤੇ ਸਵੇਰੇ ਕਰੀਬ ਸਾਢੇ ਚਾਰ ਵਜੇ ਝਰਨਾ ਨਾਲੇ ‘ਚ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ‘ਚ 29 ਨਾਗਰਿਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ 27 ਪੁਰਸ਼, ਇੱਕ ਔਰਤ ਤੇ ਇੱਕ ਬੱਚਾ ਸਾਮਲ ਹੈ। ਉਨ੍ਹਾਂ ਨੇ ਦੱਸਿਆ ਹਾਦਸਾਗ੍ਰਿਸਤ ਬੱਸ ਤੇ ਸਾਰੇ ਨਾਗਰਿਕਾਂ ਨੂੰ ਨਾਲੇ ਕੱਢ ਲਿਆ ਗਿਆ ਹੈ। ਨਾਲੇ ‘ਚ ਹੁਣ ਤਲਾਸ਼ ਕੀਤੀ ਜਾ ਰਹੀ ਹੈ ਕਿਤੇ ਕੋਈ ਯਾਤਰੀ ਦਾ ਜਾਂ ਉਸਦਾ ਸਮਾਨ ਤਾਂ ਨਹੀਂ ਰਹਿ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਜਖਮੀ 18 ਨਾਗਰਿਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਖਮੀਆਂ ‘ਚ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੀਂਦ ਆਉਣ ਕਾਰਨ ਇਹ ਹਾਦਸਾ ਹੋਇਆ। ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਉਹ ਪੁਲਿਸ ਬਲ ਨਾਲ ਮੌਕੇ ‘ਤੇ ਪਹੁੰਚੇ ਤੇ ਜਖਮੀਆਂ ਤੇ ਦੇਹਾਂ ਨੂੰ ਨਾਲੇ ‘ਚ ਕੱਢਿਆ। ਉਨ੍ਹਾਂ ਨੇ ਦੱਸਿਆ ਦੇਹਾਂ ਦਾ ਪੋਸਟਮਾਰਟਮ ਕਰਾਇਆ ਜਾ ਰਿਹਾ ਹੈ ਤੇ ਇਸ ਲਈ ਡਾਕਟਰਾਂ ਦੀਆਂ ਤਿੰਨ ਟੀਮਾਂ ਗਠਿਤ ਕੀਤੀ ਗਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।