Amloh Police - Sach Kahoon Punjabi
Amloh Police: ਗੁੰਮ ਹੋਈ ਲੜਕੀ, 2 ਘੰਟਿਆਂ ’ਚ ਪੁਲਿਸ ਨੇ ਲੱਭਕੇ ਮਾਪਿਆਂ ਦੇ ਸਪੁਰਦ ਕੀਤੀ
Amloh Police: (ਅਨਿਲ ਲੁਟਾਵਾ) ਅਮਲੋਹ। ਅਮਲੋਹ ਪੁਲਿਸ ਨੇ ਥਾਣਾ ਮੁਖੀ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਕੰਮ ਕਰਦਿਆਂ ਇੱਕ ਪਰਵਾਸੀ ਦੀ ਸੱਤ ਸਾਲਾਂ ਲੜਕੀ ਨੂੰ ਸਿਰਫ਼ 2 ਘੰਟਿਆਂ ਦੇ ਅੰਦਰ ਹੀ ਲੱਭਕੇ ਮਾਪਿਆਂ ਦੇ ਸਪੁਰਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਐੱਮਸੀ ਹਰਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਵਾਰਡ ਨੰ ਅੱਠ ਅੰਨੀਆ ਰੋਡ ਅਮਲੋਹ ’ਚ ਰਹਿੰਦਾ ਪਰਵਾਸੀ ਰਾਜੂ ਆਪਣੇ ਪਰਿਵਾਰ ਨਾਲ ਬਾਜਾਰ ’ਚ ਕਿਸੇ ਕੰਮ ਲਈ ਗਏ ਤਾਂ ਉਨ੍ਹਾਂ ਦੀ ਲੜਕੀ ਉੱਥੇ ਗੁੰਮ ਹੋ ਗਈ ਅਤੇ ਕਾਫੀ ਲੱਭਣ ਤੋਂ ਬਾਅਦ ਜਦੋਂ ਉਹ ਨਾ ਮਿਲੀ ਤਾਂ ਉਨ੍ਹਾਂ ਵੱਲੋਂ ਪੁਲਿਸ ਨੂੰ ਦੱਸਿਆ ਗਿਆ।
ਇਹ ਵੀ ਪੜ੍ਹੋ: RBI News: ਬੱਚਤ ਹੋਵੇਗੀ ਹੁਣ ਹੋਰ ਵੀ ਸੁਰੱਖਿਅਤ! ਆਰਬੀਆਈ ਨੇ ਜਾਰੀ ਕੀਤੀ ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਜਿਸ ’ਤੇ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਤਰੁੰਤ ਹਰਕਤ ਵਿੱਚ ਆਉਂਦਿਆਂ ਲੜਕੀ ਨੂੰ ਲੱਭਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਅਤੇ ਤਕਰੀਬਨ 2 ਘੰਟੇ ਬਾਅਦ ਹੀ ਉਨ੍ਹਾਂ ਦਾ ਫੋਨ ਆਇਆ ਕਿ ਲੜਕੀ ਨੂੰ ਲੱਭ ਲਿਆ ਗਿਆ ਹੈ ਤੇ ਉਨ੍ਹਾਂ ਨੇ ਲੜਕੀ ਦੇ ਮਾਪਿਆਂ ਨੂੰ ਬੁਲਾ ਕੇ, ਲੜਕੀ ਨੂੰ ਉਨ੍ਹਾਂ ਦੇ ਸਪੁਰਦ ਕਰ ਦਿੱਤਾ।
ਮਾਪੇ ਬੱਚਿਆਂ ਦੇ ਨਸ਼ੇ ਛਡਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ: ਡੀ.ਐੱਸ.ਪੀ. ਗਿੱਲ
(ਅਨਿਲ ਲੁਟਾਵਾ) ਅਮਲੋਹ। ਉਪ ਕਪਤਾਨ ਪੁਲਿਸ ਹਰਪਿੰਦਰ ਕੌਰ ਗਿੱਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਰੂਝਾਨ ਨੂੰ ਰੋਕਣ ਲਈ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਵਗੈਰ ਇਸ ’ਤੇ ਮੁਕੰਮਲ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਛਡਾਉਂਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਪੁਲਿਸ ਵੱਲੋਂ ਮਾਣਯੋਗ ਅਦਾਲਤ ਕੋਲੋਂ ਆਗਿਆ ਲੈ ਕੇ ਨਸ਼ਾ ਛਡਾਉਂ ਕੇਂਦਰ ਵਿਚ ਦਾਖਲ ਕਰਵਾਇਆ ਜਾਂਦਾ ਹੈ ਜਿਸ ਤਹਿਤ 7 ਨੌਜਵਾਨਾਂ ਦੇ ਹੁਣ ਤੱਕ ਜ਼ਿਲ੍ਹੇ ਵਿਚ ਨਾਂਅ ਦਰਜ ਹੋ ਚੁੱਕੇ ਹਨ। (Amloh Police)
ਇਹ ਵੀ ਪੜ੍ਹੋ: ਕਪਤਾਨ ਹਿਟਮੈਨ ਸ਼ਰਮਾ ਦਾ ਕੇਪਟਾਊਨ ਪਿੱਚ ਨੂੰ ਲੈ ਕੇ ਵੱਡਾ ਬਿਆਨ, ਪੜ੍ਹੋ ਕੀ ਕਿਹਾ…
ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਸ਼ਾ ਛੁਡਾ ਕੇ ਮੁੱਖ ਧਾਰਾ ਵਿਚ ਲਿਆਂਦਾ ਜਾਵੇਗਾ ਤਾਂ ਜੋਂ ਪੰਜਾਬ ਨੂੰ ਨਸ਼ਾ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਮੀਡੀਏ ਵੱਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਅਤੇ ਇਸ ਨਸ਼ਾ ਛਡਾਉਂ ਮੁਹਿੰਮ ਵਿਚ ਵੀ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨਸ਼ਿਆਂ ਦੇ ਆਦਿ ਹੋਏ ਨੌਜਵਾਨਾਂ ਨੂੰ ਚੰਗੇ ਨਾਗਰਿਕ ਬਣ ਕੇ ਦੇਸ਼ ਅਤੇ ਕੌਮ ਦੀ ਸੇਵਾ ਦੀ ਅਪੀਲ ਕੀਤੀ।
ਅਮਲੋਹ ਪੁਲਿਸ ਨੇ 3 ਚੋਰੀ ਦੇ ਮੋਬਾਇਲ ਅਤੇ 2 ਮੋਟਰਸਾਈਕਲ ਕੀਤੇ ਬਰਾਮਦ
ਅਮਲੋਹ ਪੁਲਿਸ ਨੇ 3 ਚੋਰੀ ਦੇ ਮੋਬਾਇਲ ਅਤੇ 2 ਮੋਟਰਸਾਈਕਲ ਕੀਤੇ ਬਰਾਮਦ
(ਅਨਿਲ ਲੁਟਾਵਾ) ਅਮਲੋਹ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਅਮਲੋਹ ਦੇ ਮੁਖੀ ਪ੍ਰਿੰਸਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ 2 ਮੋਟਰਸਾਈਕਲ ਬਰਾਮਦ ਕਰਕੇ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤੇ ਅਤੇ ਇੱਕ ਕਥਿਤ ਦੋਸ਼ੀ ਤੋਂ 3 ਮੋਬਾਇਲ ਚੋਰੀ ਦੇ ਬਰਾਮਦ ਕੀਤੇ।
ਥਾਣਾ ਮੁਖੀ ਪ੍ਰਿੰਸਪ੍ਰੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪਾਸ ਸੁਖਚੈਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਰਾਇਣਗੜ੍ਹ ਨੇ ਮੋਬਾਇਲ ਫ਼ੋਨ ਚੋਰੀ ਕਰਨ ਸਬੰਧੀ ਮੁਕੱਦਮਾ ਦਰਜ ਕਰਵਾਇਆ, ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਸੰਬੰਧੀ ਨਵਾਬ ਖਾਂ ਪੁੱਤਰ ਬਹਾਦਰ ਖਾਂ ਵਾਸੀ ਘੁੱਲੂਮਾਜਰਾ ਨੂੰ ਸੁਖਚੈਨ ਸਿੰਘ ਦੇ ਮੋਬਾਇਲ ਫ਼ੋਨ ਸਮੇਤ ਕਾਬੂ ਕਰ ਲਿਆ ਅਤੇ ਮਾਣਯੋਗ ਅਮਲੋਹ ਦੀ ਅਦਾਲਤ ਕੋਲੋਂ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ, ਜਿਸ ਦੌਰਾਨ ਕਥਿਤ ਦੋਸ਼ੀ ਕੋਲੋਂ 2 ਹੋਰ ਫ਼ੋਨ ਬਰਾਮਦ ਕੀਤੇ ਗਏ, ਜਿਸ ਬਾਰੇ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ ਚੰਡੀਗੜ੍ਹ ਤੋਂ ਚੋਰੀ ਹੋਇਆ ਬੁਲੇਟ ਮੋਟਰਸਾਈਕਲ ਅਤੇ ਇੱਕ ਸੀ.ਟੀ 100 ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰਕੇ ਵਾਰਸਾਂ ਦੇ ਹਵਾਲੇ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
4000 ਨਸ਼ੀਲੀਆਂ ਗੋਲੀਆਂ ਪਾ ਕੇ ਭੇਜਿਆ ਸੀ ਜੇਲ੍ਹ
ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਤਿੰਨ ਪੁਲਿਸ ਕਰਮਚਾਰੀਆਂ ਖਿਲਾਫ਼ ਮਾਮਲਾ ਦਰਜ਼
ਅਨਿਲ ਲੁਟਾਵਾ, ਅਮਲੋਹ
‘ਪੁਲਿਸ ਝੂਠੇ ਪਰਚੇ ਪਾਉਂਦੀ ਹੈ, ਇਹਨਾਂ ਤੋਂ ਬਚੋ।’ ਇਹ ਗੱਲ ਪਿੰਡ ਬਰੌਗਾਂ ਦੇ ਨੌਜਵਾਨ ਸੁਖਵਿੰਦਰ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸੁਖਵਿੰਦਰ ਜਿਸ ਨੂੰ ਅਮਲੋਹ ਪੁਲਿਸ ਨੇ ਸਤੰਬਰ 2012 ਵਿੱਚ ਚਾਰ ਹਜ਼ਾਰ ਨਸ਼ੀਲੀਆਂ ਗੋਲੀਆਂ ਦੇ ਦੋਸ਼ ਵਿੱਚ ਫੜ ਕੇ ਜੇਲ੍ਹ ਭੇਜ ਦਿੱਤਾ ਸੀ, ਵੱਲੋਂ ਲੰਮੀ ਕਾਨੂੰਨੀ ਲੜਾਈ ਲੜ ਕੇ ਜਿੱਥੇ ਆਪਣੇ ਆਪ ਨੂੰ ਬੇਕਸੂਰ ਸਾਬਿਤ ਕੀਤਾ ਗਿਆ ਉੱਥੇ ਹੀ ਸੁਖਵਿੰਦਰ ਵੱਲੋਂ ਲੜੀ ਕਾਨੂੰਨੀ ਲੜਾਈ ਤੋਂ ਬਾਅਦ ਜਿਲ੍ਹਾ ਸੈਸ਼ਨ ਜੱਜ ਦੇ ਹੁਕਮਾਂ ‘ਤੇ ਤਿੰਨ ਪੁਲਿਸ ਕਰਮਚਾਰੀਆਂ ਖਿਲਾਫ ਅਮਲੋਹ ਥਾਣੇ ‘ਚ 18 ਜੁਲਾਈ ਨੂੰ ਧਾਰਾ 166,166 ਏ,167, 211, 120 ਬੀ, ਐਨ ਡੀ ਪੀ ਸੀ ਐਕਟ ਅਧੀਨ ਇੰਸਪੈਕਟਰ ਦਲੀਪ ਕੁਮਾਰ, ਐੱਸਆਈ ਦਰਸ਼ਨ ਸਿੰਘ ਤੇ ਏਐੱਸਆਈ ਦੀਪ ਸਿੰਘ ‘ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਤਿੰਨੇ ਪੁਲਿਸ ਮੁਲਾਜਮ ਫਰਾਰ ਦੱਸੇ ਜਾਂਦੇ ਹਨ।
ਸੁਖਵਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਾਲ 2012 ‘ਚ ਅਮਲੋਹ ਥਾਣੇ ਦਾ ਇੱਕ ਏਐੱਸਆਈ ਉਸਦੇ ਘਰ ਆਇਆ ਤੇ ਕਹਿਣ ਲੱਗਾ ਉਸ ਨੂੰ ਥਾਣੇ ਬੁਲਾਇਆ ਹੈ ਉਹ ਪੰਚਾਇਤ ਸਮੇਤ ਅਮਲੋਹ ਥਾਣੇ ਗਿਆ। ਉਸਨੂੰ ਸ਼ਾਮ ਤੱਕ ਥਾਣੇ ਬਿਠਾਈ ਰੱਖਿਆ ਤੇ ਵਾਪਸ ਘਰ ਭੇਜ ਦਿੱਤਾ ਦੂਸਰੇ ਦਿਨ ਫਿਰ ਉਸਨੂੰ ਥਾਣੇ ਬੁਲਾਇਆ ਗਿਆ ਤੇ ਉਸ ‘ਤੇ ਚਾਰ ਹਜ਼ਾਰ ਨਸ਼ੀਲੀਆਂ ਗੋਲੀਆਂ ਦਾ ਝੁਠਾ ਮਾਮਲਾ ਦਰਜ ਕਰਕੇ ਨਾਭਾ ਜੇਲ੍ਹ ਭੇਜ ਦਿੱਤਾ। ਇਸ ਸਬੰਧੀ ਪੁਲਿਸ ਵੱਲੋਂ ਅਖਬਾਰਾਂ ਵਿੱਚ ਖਬਰਾਂ ਵੀ ਪ੍ਰਕਾਸ਼ਿਤ ਕਰਵਾਈਆਂ ਗਈਆਂ। ਸੁਖਵਿੰਦਰ ਨੇ ਦੱਸਿਆ ਕਿ ਜਦੋਂ ਉਸ ਖਿਲਾਫ ਝੂਠਾ ਮੁਕੱਦਮਾ ਦਰਜ਼ ਕੀਤਾ ਗਿਆ ਸੀ ਉਸ ਸਮੇਂ ਉਹ ਲਾਅ ਦਾ ਸਟੂਡੈਂਟ ਸੀ ਅਤੇ ਉਸ ਦਾ ਇੱਕ ਮਹੀਨਾ 20 ਦਿਨ ਦਾ ਲੜਕਾ ਸੀ। ਉਸਦੀ ਪਤਨੀ ਬੈੱਡ ਰੈਸਟ ‘ਤੇ ਸੀ, ਜਿਸ ਕਾਰਟ ਉਸਦਾ ਸਾਰਾ ਪਰਿਵਾਰ ਨਾਮੋਸ਼ੀ ਵਿੱਚ ਚਲਾ ਗਿਆ। ਇਸੇ ਦੌਰਾਨ ਉਸਦੇ ਪਿਤਾ ਦੀ ਮੌਤ ਹੋ ਗਈ। ਸੁਖਵਿੰਦਰ ਨੇ ਦੱਸਿਆ ਕਿ ਉਸ ਵੱਲੋਂ ਲੜੀ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਮਾਣਯੋਗ ਅਦਾਲਤ ਨੇ ਉਸ ਨੂੰ 13 ਜੁਲਾਈ 2017 ਨੂੰ ਬਰੀ ਕਰ ਦਿੱਤਾ।
ਉਸ ਵੱਲੋਂ ਆਪਣੇ ਖਿਲਾਫ ਹੋਏ ਧੱਕੇ ਨੂੰ ਲੈਕੇ ਇਸ ਦੀ ਇੱਕ ਸ਼ਿਕਾਇਤ ਚੰਡੀਗੜ੍ਹ ਸਥਿਤ ਕਮਿਸ਼ਨ ਨੂੰ ਕੀਤੀ ਗਈ, ਜਿਸ ਦੀ ਜਾਂਚ ਜਸਟਿਸ ਮਹਿਤਾਬ ਸਿੰਘ ਗਿੱਲ ਤੇ ਰਿਟਾਇਰਡ ਜਿਲ੍ਹਾ ਸੈਸ਼ਨ ਜੱਜ ਬੀ ਐਸ ਮਹਿੰਦੀਰੱਤਾ ਵੱਲੋਂ ਕੀਤੀ ਗਈ। ਕਮਿਸ਼ਨ ਵੱਲੋਂ 19 ਦਸੰਬਰ 2018 ਨੂੰ ਐੱਸਐੱਸਪੀ ਫਤਹਿਗੜ੍ਹ ਸਾਹਿਬ ਨੂੰ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਤੇ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਨੂੰ ਮੁਆਵਜ਼ਾ ਦੇਣ ਦੇ ਆਦੇਸ਼ ਦਿੱਤੇ ਗਏ। ਸੁਖਵਿੰਦਰ ਨੇ ਦੱਸਿਆ ਕਿ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ ਜ਼ਿਲ੍ਹਾ ਪੁਲਿਸ ਵੱਲੋਂ 7 ਮਹੀਨੇ ਬਾਅਦ ਮੁਲਜਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਉਸ ਨੇ ਕਿਹਾ ਕਿ ਇੰਸਪੈਕਟਰ ਦਲੀਪ ਸਿੰਘ ਵਿਦੇਸ਼ ਭੱਜ ਗਿਆ ਹੈ ਜਦੋਂ ਕਿ ਬਾਕੀ ਦੇ ਮੁਲਜ਼ਮ ਵੀ ਵਿਦੇਸ਼ ਜਾਣ ਦੀ ਤਾਕ ਵਿੱਚ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਸੁਖਵਿੰਦਰ ਸਿੰਘ ‘ਤੇ ਜੋ ਚਾਰ ਹਜ਼ਾਰ ਗੋਲੀਆਂ ਦਾ ਝੂਠਾ ਮਾਮਲਾ ਦਰਜ ਕੀਤਾ ਹੈ ਉਹ ਗੋਲੀਆਂ ਕਿੱਥੋਂ ਆਈਆਂ ਇਸ ਦੀ ਉੱਚ ਪੱਧਰੀ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ।
ਮੁਲਜ਼ਮ ਛੇਤੀ ਕੀਤੇ ਜਾਣਗੇ ਗ੍ਰਿਫ਼ਤਾਰ
ਇਸ ਮਾਮਲੇ ਸਬੰਧੀ ਜਦੋਂ ਥਾਣਾ ਅਮਲੋਹ ਦੇ ਮੁਖੀ ਅਮਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਗ੍ਰਿਫਤਾਰ ਕਰ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨੇ ਮੁਲਾਜ਼ਮ ਰਿਟਾਇਰਡ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।