Ration - Sach Kahoon Punjabi
Ration card : ਰਾਸ਼ਨ ਕਾਰਡ ’ਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਹੋਣ ’ਚ ਲੱਗਦੇ ਨੇ ਕਿੰਨੇ ਦਿਨ?, ਜਾਣੋ ਕੰਮ ਦੀਆਂ ਜ਼ਰੂਰੀ ਗੱਲਾਂ
Ration card : ਭਾਰਤ ’ਚ ਰਾਸ਼ਨ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਦਾ ਦਰਜਾ ਰੱਖਦਾ ਹੈ। ਰਾਸ਼ਨ ਕਾਰਡ ਨਾ ਸਿਰਫ਼ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਸਸਤਾ ਰਾਸ਼ਨ ਪ੍ਰਾਪਤ ਕਰਨ ਦਾ ਸਾਧਨ ਹੈ ਸਗੋਂ ਇਹ ਪਛਾਣ ਦਾ ਸਬੂਤ ਵੀ ਹੈ। ਕੇਂਦਰ ਸਰਕਾਰ ਦੇਸ਼ ਦੇ ਗਰੀਬ ਲੋਕਾਂ ਲਈ ਰਾਸ਼ਨ ਕਾਰਡ ਜਾਰੀ ਕਰਦੀ ਹੈ, ਜਿਨ੍ਹਾਂ ਨੂੰ ਬਹੁਤ ਘੱਟ ਕੀਮਤ ’ਤੇ ਰਾਸ਼ਨ ਦਿੱਤਾ ਜਾਂਦਾ ਹੈ।
ਪਰਿਵਾਰ ਦੇ ਮੁਖੀ ਦੇ ਨਾਂਅ ’ਤੇ ਰਾਸ਼ਨ ਕਾਰਡ ਹੁੰਦਾ ਹੈ ਜਾਰੀ | Ration card
ਪਰਿਵਾਰ ਦੇ ਮੁਖੀ ਦੇ ਨਾਂਅ ’ਤੇ ਰਾਸ਼ਨ ਕਾਰਡ ਜਾਰੀ ਕੀਤਾ ਜਾਂਦਾ ਹੈ, ਜਿਸ ’ਤੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂ ਹੁੰਦੇ ਹਨ। ਜੇਕਰ ਪਰਿਵਾਰ ਵਿੱਚ ਬੱਚਾ ਪੈਦਾ ਹੁੰਦਾ ਹੈ ਜਾਂ ਕਿਸੇ ਪੁਰਸ਼ ਮੈਂਬਰ ਦੇ ਵਿਆਹ ਤੋਂ ਬਾਅਦ ਘਰ ਵਿੱਚ ਆਉਣ ਵਾਲੀ ਨੂੰਹ ਦੇ ਰੂਪ ਵਿੱਚ ਨਵੇਂ ਮੈਂਬਰ ਦਾ ਨਾਂਅ ਵੀ ਰਾਸ਼ਨ ਕਾਰਡ ਵਿੱਚ ਜੋੜਿਆ ਜਾਂਦਾ ਹੈ।
ਆਨਲਾਈਨ ਤੇ ਆਫਲਾਈਨ | Ration card
ਇੱਕ ਨਵੇਂ ਮੈਂਬਰ ਦਾ ਨਾਂਅ ਰਾਸ਼ਨ ਕਾਰਡ ਵਿੱਚ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਰਾਹੀਂ ਜੋੜਿਆ ਜਾ ਸਕਦਾ ਹੈ। ਇਸ ਦੇ ਲਈ ਨਵੇਂ ਮੈਂਬਰਾਂ ਤੋਂ ਕੁਝ ਜ਼ਰੂਰੀ ਦਸਤਾਵੇਜ਼ਾਂ ਦੀ ਲੋੜ ਹੈ। ਜੇਕਰ ਪਰਿਵਾਰ ਵਿੱਚ ਬੱਚਾ ਪੈਦਾ ਹੁੰਦਾ ਹੈ, ਤਾਂ ਉਸ ਦੇ ਜਨਮ ਸਰਟੀਫਿਕੇਟ ਦੀ ਲੋੜ ਹੋਵੇਗੀ ਤੇ ਵਿਆਹ ਦੇ ਮਾਮਲੇ ’ਚ, ਇੱਕ ਮੈਰਿਜ ਸਰਟੀਫਿਕੇਟ ਦੀ ਲੋੜ ਹੋਵੇਗੀ। ਇਸ ਦੇ ਨਾਲ ਹੀ ਅਰਜ਼ੀ ਦੇ ਨਾਲ ਇੱਕ ਹਲਫਨਾਮਾ, ਆਧਾਰ ਕਾਰਡ ਅਤੇ ਫੋਟੋ ਵੀ ਲਾਉਣੀ ਹੋਵੇਗੀ।
ਨਵੇਂ ਮੈਂਬਰ ਦਾ ਨਾਂ ਜੋੜਨ ਲਈ ਫਾਰਮ 3 ਭਰਨਾ ਹੋਵੇਗਾ | Ration card
ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਜੋੜਨ ਲਈ ਫਾਰਮ 3 ਭਰਨਾ ਹੋਵੇਗਾ। ਇਹ ਫਾਰਮ ਖੁਰਾਕ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਫਾਰਮ ਭਰਨ ਅਤੇ ਸਾਰੇ ਦਸਤਾਵੇਜ਼ ਨੱਥੀ ਕਰਨ ਤੋਂ ਬਾਅਦ, ਇਸ ਨੂੰ ਸਿੱਧੇ ਤੌਰ ’ਤੇ ਖੁਰਾਕ ਵਿਭਾਗ ਦੀ ਵੈਬਸਾਈਟ ’ਤੇ ਅਪਲੋਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਤੁਸੀਂ ਆਪਣੇ ਨਜ਼ਦੀਕੀ ਸੀਐਸਸੀ ਕੇਂਦਰ ’ਤੇ ਜਾ ਕੇ ਵੀ ਫਾਰਮ ਅਪਲੋਡ ਕਰ ਸਕਦੇ ਹੋ।
ਰਾਸ਼ਨ ਕਾਰਡ ਵਿੱਚ ਇੱਕ ਨਵੇਂ ਮੈਂਬਰ ਦਾ ਨਾਮ ਜੋੜਨ ਵਿੱਚ ਕਿੰਨਾ ਸਮਾਂ ਲੱਗੇਗਾ?
ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਜੋੜਨ ਲਈ, ਬਿਨੈਪੱਤਰ ਅਤੇ ਜਮ੍ਹਾਂ ਕਰਵਾਏ ਗਏ ਸਾਰੇ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਜਾਵੇਗੀ ਅਤੇ ਤਸਦੀਕ ਪੂਰੀ ਹੋਣ ਤੋਂ ਬਾਅਦ, ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਕੀਤਾ ਜਾਵੇਗਾ। ਇਸ ਪੂਰੀ ਪ੍ਰਕਿਰਿਆ ਵਿੱਚ 15 ਤੋਂ 30 ਦਿਨ ਲੱਗ ਸਕਦੇ ਹਨ। New Member Mame in Ration Card
Read Also : FASTag New Rules: ਜੇਕਰ ਗੱਡੀ ’ਚ ਲੱਗਿਆ ਹੈ ਫਾਸਟੈਗ ਤਾਂ ਇਹ ਨਿਯਮ ਜਾਣ ਲਵੋ…
Welfare: ਨਾਮ ਚਰਚਾ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਨਾਮ ਚਰਚਾ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਕੀਤੀ ਸ਼ਿਰਕਤ | Welfare
ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Welfare: ਅੱਜ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਕੇਂਦਰ ਫਰੀਦਕੋਟ ਵਿਖੇ ਨਾਮ ਚਰਚਾ ਦੌਰਾਨ ਲੋੜਵੰਦ 12 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਫਰੀਦਕੋਟ ਦੇ ਮਾਨਵਤਾ ਭਲਾਈ ਕੇਂਦਰ ਵਿਖੇ ਅੱਜ ਪ੍ਰੇਮੀ ਨਿਸ਼ਾਨ ਸਿੰਘ ਇੰਸਾਂ ਪ੍ਰੇਮੀ ਜਗਤਾਰ ਇੰਸਾਂ ਵਾਸੀ ਡੋਗਰ ਬਸਤੀ ਫਰੀਦਕੋਟ ਵੱਲੋਂ ਅੱਜ ਮਾਨਵਤਾ ਭਲਾਈ ਕੇਂਦਰ ਵਿਖੇ ਨਾਮ ਚਰਚਾ ਕਰਵਾਈ ਗਈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਸ਼ੁਰੂ ਕੀਤੀ ਗਈ ਅਤੇ ਕਵੀਰਾਜਾਂ ਵੱਲੋਂ ਗੁਰੂ ਜੱਸ ਗਾਇਆ ਅਤੇ ਆਈ ਹੋਈ ਸਾਧ-ਸੰਗਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਪਵਿੱਤਰ ਅਨਮੋਲ ਬਚਨ ਸੁਣਾਏ ਗਏ ।
ਇਹ ਵੀ ਪੜ੍ਹੋ: Paris Olympics 2024: ਪੈਰਿਸ ਓਲੰਪਿਕ ’ਚ ਭਾਰਤ ਦੀ ਮੁਹਿੰਮ ਬਿਨਾਂ ਗੋਲਡ ਤੋਂ ਸਮਾਪਤ, ਤਮਗਾ ਸੂਚੀ ’ਚ ਰਿਹਾ 71ਵੇਂ ਸਥ…
ਇਸ ਮੌਕੇ ਪਿੰਡਾਂ ਅਤੇ ਵੱਖ-ਵੱਖ ਸ਼ਹਿਰ ਦੇ ਏਰੀਏ ਵਿੱਚੋਂ ਸਾਧ-ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਅਤੇ ਨਾਮ ਚਰਚਾ ਦੀ ਸਮਾਪਤੀ ਤੋਂ ਬਾਅਦ ਪ੍ਰੇਮੀ ਨਿਸ਼ਾਨ ਸਿੰਘ ਇੰਸਾਂ ਨੇ ਆਪਣੇ ਬੇਟੇ ਰਵਿੰਦਰ ਸਿੰਘ ਇੰਸਾਂ ਦੀ ਸ਼ਾਦੀ ਦੀ ਖੁਸ਼ੀ ਵਿੱਚ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਅਤੇ ਇਸ ਦੇ ਨਾਲ ਹੀ ਪ੍ਰੇਮੀ ਜਗਤਾਰ ਸਿੰਘ ਇੰਸਾਂ ਨੇ ਆਪਣੇ ਬੇਟੇ ਲਖਵਿੰਦਰ ਸਿੰਘ ਇੰਸਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਖੁਸ਼ੀ ਵਿੱਚ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ । ਇਸ ਦੇ ਨਾਲ ਹੀ 85 ਮੈਂਬਰ ਹਰਪ੍ਰੀਤ ਸਿੰਘ ਇੰਸਾਂ ਪੁੱਤਰ ਚਮਕੌਰ ਸਿੰਘ ਇੰਸਾਂ ਨੇ ਐਮਐਸਜੀ ਪਵਿੱਤਰ ਮਹੀਨੇ ਦੀ ਖੁਸ਼ੀ ਵਿੱਚ 2 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਸ਼ਹਿਰਾਂ ਦੇ 15 ਮੈਂਬਰ ਗ੍ਰੀਨ ਐਸ ਦੇ ਜਿੰਮੇਵਾਰ ਅਤੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ 85 ਮੈਂਬਰ ਅਤੇ ਸਾਧ-ਸੰਗਤ ਆਦਿ ਹਾਜ਼ਰ ਸੀ। Welfare
ਹੁਣ ਰਾਸ਼ਨ ਲਈ ਕਿਤੇ ਵੀ ਜਾਣ ਦੀ ਲੋੜ ਨਹੀਂ, ਘਰ ਬੈਠੇ ਹੀ ਮਿਲੇਗਾ ਸਾਫ਼-ਸੁਥਰਾ ਰਾਸ਼ਨ
(ਸੱਚ ਕਹੂੰ ਨਿਊਜ਼) ਖੰਨਾ । ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਹੁਣ ਰਾਸ਼ਨ ਲਈ ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ। ਹੁਣ ਘਰ ਬੈਠੇ ਹੀ ਸਾਫ਼-ਸੁਥਰਾ ਰਾਸ਼ਨ ਮਿਲੇਗਾ। ਹੁਣ ਲੋਕਾਂ ਨੂੰ ਰਾਸ਼ਨ ਲੈਣ ਲਈ ਲੰਮੀਆਂ-ਲੰਮੀਆਂ ਲਾਈਨਾਂ ’ਚ ਨਹੀਂ ਖੜਨਾ ਪਵੇਗਾ। ਹੁਣ ਪੰਜਾਬ ਸਰਕਾਰ ਘਰੇ ਹੀ ਰਾਸ਼ਨ ਪਹੁੰਚਾਵੇਗੀ। Punjab News
ਇਹ ਵੀ ਪੜ੍ਹੋ: Bollywood Movie : ਯਾਮੀ ਗੌਤਮ ਦੀ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼
ਇਸ ਮੁਹਿੰਮ ਦੀ ਸ਼ੁਰੂਆਤ ਖੰਨਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸ਼ੁਰੂ ਕਰ ਦਿੱਤੀ ਹੈ। ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ… ‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਤਹਿਤ ਮੁੱਖ ਮੰਤਰੀ ਮਾਨ ਅਤੇ ਅਰਵਿੰਜ ਕੇਜਰੀਵਾਲ ਨੇ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। Punjab News
ਡਿੱਪੂ ਹੋਲਡਰ ਲਾਉਣਗੇ ਧਰਨਾ, ਕੀ ਲੋਕ ਹੋਣਗੇ ਪ੍ਰੇਸ਼ਾਨ ਤੇ ਜਾਣੋ ਪੂਰਾ ਮਾਮਲਾ
ਸਰਕਾਰ ਤੋਂ ਅੱਕੇ ਡਿੱਪੂ ਹੋਲਡਰਾਂ ਨੇ ਵਜਾਇਆ ਸੰਘਰਸ਼ ਦਾ ਵਿਗਲ
ਡਿੱਪੂ ਹੋਲਡਰ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਾਉਣਗੇ ਧਰਨਾ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਸਰਕਾਰ ਦੇ ਸਤਾਏ ਸੂਬੇ ਭਰ ਦੇ ਰਾਸ਼ਨ ਡਿਪੂ ਹੋਲਡਰਾਂ ਵੱਲੋ 15 ਸਤੰਬਰ ਨੂੰ ਅਨਾਜ ਭਵਨ ਸੈਕਟਰ 39 ਸੀ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ ਬਲਾਕ ਮਲੇਰਕੋਟਲਾ ਅਤੇ ਅਮਰਗੜ੍ਹ ਦੇ ਡਿੱਪੂ ਹੋਲਡਰਾਂ (Depot Holders) ਨੇ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਦਿਨੀਂ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਰਜਿ. ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਸਮੇਤ ਜਥੇਬੰਦੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਤ ਨੂੰ ਡਿਪੂ ਹੋਲਡਰਾਂ ਦੀਆਂ ਸਮੱਸਿਆ, ਤਕਲੀਫਾਂ ਬਾਰੇ ਜਾਣੂ ਕਰਵਾਇਆ ਸੀ ਅਤੇ ਮੈਮੋਰੰਡਮ ਵੀ ਦਿੱਤਾ ਗਿਆ ਸੀ ਜਿਸ ਬਾਰੇ ਰਾਜਪਾਲ ਨੇ ਸਾਰੇ ਮਸਲੇ ਹੱਲ ਕਰਨ ਵਾਰੇ ਪੂਰਨ ਭਰੋਸਾ ਦਿੱਤਾ ਸੀ। ਬਲਾਕ ਆਗੂਆਂ ਨੇ ਦੱਸਿਆ ਕਿ ਢਾਈ ਸਾਲ ਮਹਾਂਮਾਰੀ ਬਿਮਾਰੀ ਕਰੋਨਾ ਤੋਂ ਲੈ ਕੇ ਅੱਜ ਤੱਕ ਮੁਫ਼ਤ ਵਾਲੀ ਗਰੀਬ ਕਲਿਆਣ ਯੋਜਨਾ ਦਾ ਬਣਦਾ ਕਮਿਸ਼ਨ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਜੋ ਕਿ ਨਾ ਮਾਤਰ ਹੈ ਜਦੋਂ ਕਿ ਬਾਹਰਲੇ ਸੂਬਿਆਂ ’ਚ ਸਰਕਾਰ 200-250 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦੇ ਰਹੀ ਹੈ।
ਕੁਝ ਸੁੂਬਿਆਂ ਵਿੱਚ ਡੀਸੀ ਰੇਟ ਤਨਖਾਹ ਦਿੱਤੀ ਜਾ ਰਹੀ ਹੈ, ਪੰਜਾਬ ਸਰਕਾਰ ਡਿੱਪੂ ਹੋਲਡਰਾਂ ਨੂੰ ਮਹਿਜ 47 ਰੁਪਏ ਕੁਇੰਟਲ ਕਮਿਸ਼ਨ ਹੀ ਦੇ ਰਹੀ ਹੈ, ਉਹ ਵੀ ਕਈ-ਕਈ ਸਾਲ ਲਮਕਾ ਕੇ। ਜਦੋਂ 2500 ਰੁਪਏ ਕੁਇੰਟਲ ਵਾਲੀ ਕਣਕ ਖਪਤਕਾਰਾਂ ਨੂੰ ਸਰਕਾਰ ਮੁਫ਼ਤ ਦੇ ਸਕਦੀ ਹੈ, ਤਾਂ ਡਿੱਪੂ ਹੋਲਡਰਾਂ ਨੂੰ 300 ਰੁਪਏ ਕੁਇੰਟਲ ਕਮਿਸ਼ਨ ਕਿਉਂ ਨਹੀਂ ਦੇ ਸਕਦੀ।
ਪ੍ਰਾਈਵੇਟ ਕੰਪਨੀਆਂ ਨੂੰ ਵੰਡੇ ਟੈਂਡਰ ਰੱਦ ਕੀਤੇ ਜਾਣ (Depot Holders)
ਡਿਪੂ ਹੋਲਡਰ ਫੈਡਰੇਸ਼ਨ ਰਜਿ: ਮੰਗ ਕਰ ਰਹੀ ਹੈ ਕਿ ਘਰ-ਘਰ ਆਟਾ ਵੰਡਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਵੰਡੇ ਟੈਂਡਰ ਰੱਦ ਕੀਤੇ ਜਾਣ ਅਤੇ ਡਿੱਪੂ ਹੋਲਡਰਾਂ ਦਾ ਰਹਿੰਦਾ ਕਮਿਸ਼ਨ ਜਲਦੀ ਪਾਇਆ ਜਾਵੇ, ਹਰੇਕ ਡਿਪੂ ਹੋਲਡਰ ਨੂੰ ਪਰਚੀਆਂ ਕੱਟਣ ਵਾਲੀ ਮਸ਼ੀਨ ਦਿੱਤੀ ਜਾਵੇ ਤਾਂ ਕਿ ਲੋਕਾਂ ਦੀਆ ਲੰਬੀਆਂ ਲਾਈਨਾਂ ਨਾ ਲੱਗਣ, ਹਰੇਕ ਪਿੰਡ ਡਿਪੂ ਹੋਲਡਰ ਨੂੰ ਵਾਈ ਫਾਈ ਕੁਨੈਕਸ਼ਨ ਮੁਫ਼ਤ ਦਿੱਤਾ ਜਾਵੇ ਤਾਂ ਕਿ ਮਸ਼ੀਨ ਦਾ ਸਰਵਰ ਡਾਊਨ ਨਾ ਹੋਵੇ, ਡਿਪੂ ਹੋਲਡਰਾਂ ਨੂੰ ਦੁਕਾਨ ਦਾ ਕਿਰਾਇਆ ਦਿੱਤਾ ਜਾਏ, ਪੰਜ ਲੱਖ ਵਾਲਾ ਇਲਾਜ ਕਾਰਡ ਬਣਾਇਆ ਜਾਵੇ, ਕੰਪਿਊਟਰ ਕੰਡੇ ਦਿੱਤੇ ਜਾਣ ਜਾਂ ਬਣਦੀ ਕੰਢੇ ਦੀ ਰਕਮ ਦਿੱਤੀ ਜਾਵੇ। ਜੇਕਰ ਕੋਈ ਡਿਪੂ ਹੋਲਡਰ ਵੱਲੋਂ ਕੁਤਾਹੀ ਕਰਨ ਦੀ ਸ਼ਿਕਾਇਤ ਆਉਂਦੀ ਹੈ ਤਾਂ ਪੂਰਨ ਇੰਨਕੁਆਰੀ ਕੀਤੇ ਬਗੈਰ ਕੋਈ ਸਪਲਾਈ ਸਸਪੈਂਡ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਲਾਏ ਦਸ ਲੋਕ ਸਭਾ ਦੇ ਇੰਚਾਰਜ਼
ਡਿਪੂ ਹੋਲਡਰ ਦੀ ਮੌਤ ਹੋਣ ’ਤੇ ਤੁਰੰਤ ਪਰਿਵਾਰ ਦੇ ਜੀਅ ਨੂੰ ਡਿੱਪੂ ਅਲਾਟ ਕੀਤਾ ਜਾਵੇ। ਡਿੱਪੂ ਹੋਲਡਰ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਧਰਨੇ ’ਤੇ ਵੱਧ ਤੋਂ ਵੱਧ ਡਿੱਪੂ ਹੋਲਡਰ ਵੀਰ ਅਤੇ ਭੈਣਾਂ ਪਹੁੰਚਣਗੇ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਮੁਹੰਮਦ ਸਲੀਮ ਨੌਸਹਿਰਾ, ਬਲਾਕ ਮਲੇਰਕੋਟਲਾ ਦੇ ਪ੍ਰਧਾਨ ਸੁਦਾਗਰ ਅਲੀ, ਸ਼ਹਿਰੀ ਪ੍ਰਧਾਨ ਮੁਹੰਮਦ ਸਦੀਕ ਅਤੇ ਅਮਰਗੜ੍ਹ ਦੇ ਪ੍ਰਧਾਨ ਵਜੀਰ ਸਿੰਘ ਬਿੱਲੂ, ਪ੍ਰਵੀਨ ਕੁਮਾਰ ਭੂਦਨ, ਤਰਸੇਮ ਚੰਦ ਭੂਦਨ, ਕਰਮਜੀਤ ਸਿੰਘ ਰਟੌਲਾਂ, ਸੁਰਜਦੀਨ ਕੇਲੋਂ, ਇਜਹਾਰ ਖਾਂ ਢੱਡੇਵਾੜਾ, ਬਿਕਰਮਜੀਤ ਸਿੰਘ ਲਸੋਈ, ਪਰਮਜੀਤ ਸਿੰਘ ਹਥਨ, ਚਰਨਜੀਤ ਸਿੰਘ ਹਥਨ, ਜੱਸੀ ਸਿੰਘ, ਰਾਮ ਸਰਨ ਗੁਆਰਾ ਜਿੰਦਰ ਸਿੰਘ ਸੇਹਕੇ, ਨਜੀਰ ਬਿਜੌਕੀ, ਬਿੱਕਰ ਸਿੰਘ ਰਾੜਵਾ ਭੁਪੇਸ਼ ਜੈਨ, ਪ੍ਰਵੀਨ ਪੁਰੀ, ਅਨਵਰ, ਲਵੀ ਤੋਂ ਇਲਾਵਾ ਹੋਰ ਵੀ ਡਿੱਪੂ ਹੋਲਡਰ ਹਾਜ਼ਰ ਸਨ। (Depot Holders)
ਲੋੜਵੰਦ ਪਰਿਵਾਰ ਨੂੰ ਦਿੱਤਾ ਰਾਸ਼ਨ
ਚੀਮਾ ਮੰਡੀ (ਹਰਪਾਲ )। ਪਵਿੱਤਰ ਗੁਰਗੱਦੀ ਨੂੰ ਸਮਰਪਿਤ ਅਤੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚੱਲਦਿਆਂ ਡੇਰਾ ਸ਼ਰਧਾਲੂ ਪਿਆਰਾ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਨੂਰ ਇੰਸਾਂ , ਜਸਪਾਲ ਕੌਰ ਇੰਸਾਂ, ਅਕਵਿੰਦਰ ਕੌਰ ਇੰਸਾਂ ਨੇ ਆਪਣੀ ਨੇਕ ਕਮਾਈ ‘ਚੋਂ ਦਸਵੰਧ ਕੱਢਦੇ ਹੋਏ ਇੱਕ ਲੋੜਵੰਦ ਪਰਿਵਾਰ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ। (Welfare Work) ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਆਰਾ ਸਿੰਘ ਇੰਸਾਂ ਵਾਸੀ ਚੀਮਾ ਮੰਡੀ ਨੇ ਦੱਸਿਆ ਕਿ ਕੁਲਦੀਪ ਕੌਰ ਵਿਧਵਾ ਕੁਲਵੰਤ ਸਿੰਘ ਵਾਸੀ ਚੀਮਾ ਮੰਡੀ ਨੂੰ ਘਰੇਲੂ ਵਰਤੋਂ ਯੋਗ ਰਾਸਨ ਦਿੱਤਾ ਹੈ।
ਇਹ ਵੀ ਪੜ੍ਵੋ : ਡਿਪਟੀ ਕਮਿਸ਼ਨਰ ਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅਪਲੋਡ ਕਰਕੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਕੀਤੀ ਸ਼ੁਰੂਆਤ
ਇਸ ਸਬੰਧੀ 85 ਮੈਂਬਰ ਪੰਜਾਬ ਤਰਸੇਮ ਕੁਮਾਰ ਇੰਸਾਂ, ਡਾਕਟਰ ਸਰਬਜੀਤ ਸਿੰਘ ਇੰਸਾਂ, ਡਾਕਟਰ ਗੋਬਿੰਦ ਰਾਮ ਗੋਗੀ, ਬਿੱਟੂ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਗਏ 159 ਮਾਨਵਤਾ ਭਲਾਈ ਕਾਰਜਾਂ ਤਹਿਤ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਾਧ-ਸੰਗਤ ਮੌਜੂਦ ਸੀ।
ਚੀਮਾ ਮੰਡੀ:  ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੰਦੇ ਹੋੇਏ ਡੇਰਾ ਸ਼ਰਧਾਲੂ। ਫੋਟੋ : ਹਰਪਾਲ
ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ 28 ਜ਼ਰੂਰਤਮੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
(ਸੁਨੀਲ ਚਾਵਲਾ) ਸਮਾਣਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਹਫਤਾਵਾਰੀ ਨਾਮ ਚਾਰਚਾ ਦੌਰਾਨ 28 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration) ਦਿੱਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਬੰਟੀ ਇੰਸਾਂ ਪੁੱਤਰ ਦੇਵਰਾਜ ਸੀਮੇਂਟ ਸਟੋਰ ਵਾਲਿਆਂ ਨੇ ਬੇਟੀ ਖੁਸ਼ੀ ਇੰਸਾਂ ਦੇ ਜਨਮਦਿਨ ਦੀ ਖੁਸ਼ੀ ਮੌਕੇ 10 ਪਰਿਵਾਰਾਂ ਤੇ ਸਮੂਹ ਸਾਧ ਸੰਗਤ ਵੱਲੋਂ 18 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 147 ਕਾਰਜਾਂ ਨੂੰ ਸਮਾਣਾ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਕਰ ਰਹੀ ਹੈ ਤੇ ਹਰ ਮਹੀਨੇ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ ਤੇ ਇਸੇ ਲੜੀ ਤਹਿਤ ਅੱਜ 28 ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ ਖੁਸ਼ੀ ਤੇ ਹੋਰ ਸਮਾਗਮ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਦੀ ਮੱਦਦ ਕਰਕੇ ਮਨਾਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਉਹ ਪਰਿਵਾਰ ਹਨ ਜਿਹੜੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿਚ ਅਸਮਰਥ ਹਨ ਤੇ ਇਨ੍ਹਾਂ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਸ਼ਨ ਦੇਣ ਦੀ ਲਿਸਟ ਵਿਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਣਾਏ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰ ਸਣੇ ਵੱਡੀ ਗਿਣਤੀ ਵਿਚ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਰੇ ਬਾਬੂ 7 ਨੂੰ ਆਇਆ ਰਾਸ਼ਨ, ਸਾਰੀ ਉਮਰ ਤੋਂ ਨਹੀਂ ਚੱਲੇਗਾ
ਕਰੋਨਾ ਸੇ ਮਰੇ ਨਾ ਮਰੇ ਪਰ ਗ਼ਰੀਬ ਭੁੱਖਮਾਰੀ ਸੇ ਜ਼ਰੂਰ ਮਰੇਗੇ
ਗੁਰੂਹਰਸਹਾਏ (ਸੱਤਪਾਲ ਥਿੰਦ)। ਵਿਸ਼ਵ ਪੱਧਰ ਤੇ ਵਧ ਚੁੱਕੇ ਕਰੋਨਾ ਨਾਲ ਜਿੱਥੇ ਆਰਥਿਕ ਵਿਵਸਥਾ ਤੇ ਮੰਦੀ ਛਾਈ ਹੈ ਉੱਥੇ ਹੀ ਗਰੀਬ ਅਤੇ ਮਿਡਲ ਕਲਾਸ ਲੋਕਾਂ ਦਾ ਜੀਣਾ ਦੁਰਭਰ ਹੋ ਗਿਆ ਹੈ ਸੱਜਰੀ ਦਿਹਾੜੀ ਕਰਕੇ ਖਾਣ ਵਾਲੇ ਗਰੀਬਾਂ ਨੂੰ ਰਾਸ਼ਨ ਦੇ ਲਾਲੇ ਪੈ ਗਏ ਹਨ। ਦਾਣਾ ਮੰਡੀ ਅੰਦਰ ਝਾਰ ਖਰੀਦ ਕੇ ਵੇਚਣ ਵਾਲੇ ਲੋਕਾਂ ਦਾ ਹਾਲ ਬੇਹਾਲ ਹੈ।
ਇਨ੍ਹਾਂ ਝਾਰ ਖਰੀਦ ਕੇ ਵੇਚਣ ਵਾਲੀਆਂ ਔਰਤਾਂ ਨੇ ਆਪਣੇ ਦੁਖੜੇ ਰੋਂਦਿਆਂ ਸੱਚ ਕਹੂੰ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੀ ਸਾਡਾ ਪਰਿਵਾਰ ਦਿਹਾੜੀ ਕਰਕੇ ਰੋਟੀ ਖਾਣ ਵਾਲਾ ਹੈ ਪਰ ਕਰੋਨਾ ਦੀ ਮਾਰ ਉਨ੍ਹਾਂ ‘ਤੇ ਪਈ ਹੈ, ਕਿਉਂਕਿ 7 ਤਰੀਕ ਨੂੰ ਰਾਸ਼ਨ ਦਿੱਤਾ ਗਿਆ ਸੀ ਕੁਝ ਸਮਾਜ ਸੇਵੀਆਂ ਵੱਲੋਂ ਪਰ ਉਸ ਤੋਂ ਬਾਅਦ ਕਿਸੇ ਨੇ ਸਾਰ ਨਹੀਂ ਲਈ ਅਰੇ ਬਾਬੂ ਸਾਹਬ 7 ਤਰੀਕ ਕਾ ਰਾਸ਼ਨ ਉਮਰ ਭਰ ਤੋਂ ਨਹੀਂ ਚੱਲੇਗਾ ਬੋਲਦਿਆਂ ਕਿਹਾ ਕਿ ਸੱਤ ਤਰੀਕ ਦਾ ਰਾਸ਼ਨ ਤੋਂ ਬਾਅਦ ਉਨ੍ਹਾਂ ਨੂੰ ਹੁਣ ਕੰਮ ਕਰਨ ਦੀ ਲੋੜ ਹੈ ਜੇਕਰ ਮੰਡੀਆਂ ‘ਚ ਉਹ ਹੁਣ ਸੀਜ਼ਨ ਦੌਰਾਨ ਕੰਮ ਕਾਜ ਨਹੀਂ ਕਰਨਗੇ ਤਾਂ ਸਾਰੀ ਉਮਰ ਆਪਣੇ ਬੱਚਿਆਂ ਨੂੰ ਰੋਟੀ ਕਿਥੋਂ ਖੁਆਉਣਗੇ।
ਉਨ੍ਹਾਂ ਕਿਹਾ ਕਿ ਹੁਣ ਉਹ ਮਿਹਨਤ ਕਰਨ ਲਈ ਮੰਡੀਆਂ ਵਿੱਚ ਆਏ ਹਾਂ ਤਾਂ ਪੁਲਿਸ ਦੁਆਰਾ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕੋਰੋਨਾ ਪ੍ਰਤੀ ਇਨ੍ਹਾਂ ਲੋਕਾਂ ਨੂੰ ਕੁਝ ਸੋਝ ਤਾਂ ਸੀ ਕਿ ਮੂੰਹ ਢੱਕ ਕੇ ਅਤੇ ਹੱਥ ਸਾਫ ਕਰਨੇ ਹਨ ਪਰ ਮੰਡੀਆਂ ਵਿੱਚ ਝਾਰ ਨਾ ਚੁੱਕਣ ਦੇਣ ਕਾਰਨ ਇਹ ਲੋਕ ਪੁਲਿਸ ਤੋਂ ਖਫਾ ਸਨ। ਇਨ੍ਹਾਂ ਗ਼ਰੀਬ ਪਰਿਵਾਰ ਦੀਆਂ ਔਰਤਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮੰਡੀਆਂ ਚੋਂ ਰੋਜ਼ੀ ਰੋਟੀ ਕਰਕੇ ਝਾਰ ਚੁੱਕ ਲੈਣ ਦੇਣ, ਕਿਉਂਕਿ ਪੈਸੇ ਦੇ ਕੇ ਹੀ ਉਹ ਝਾਰ ਖਰੀਦਦੇ ਹਨ ਅਤੇ ਆਪਣੇ ਪਰਿਵਾਰ ਦਾ ਪੇਟ ਭਰ ਸਕਣ।ਇਨ੍ਹਾਂ ਗਰੀਬ ਔਰਤਾਂ ਨੇ ਕਿਹਾ ਕਿ ਪਤਾ ਨਹੀਂ ਕੋਰੋਣਾ ਨਾਲ ਅਸੀਂ ਮਰੀਏ ਜਾਂ ਨਾ ਮਰੀਏ ਜੇ ਇਹ ਹਾਲ ਰਿਹਾ ਭੁੱਖਮਰੀ ਨਾਲ ਜ਼ਰੂਰ ਮਰ ਜਾਵਾਂਗੇ। ਲੋੜ ਹੈ ਸਮਾਜ ਸੇਵੀ ਲੋਕਾਂ ਅਤੇ ਸਰਕਾਰ ਨੂੰ ਇੰਨਾ ਤੱਕ ਰਾਸ਼ਨ ਬਚਾਇਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਬੇਟੀ ਦਾ ਜਨਮ ਦਿਨ
ਸਰਸਾ, (ਸੱਚ ਕਹੂੰ ਨਿਊਜ਼) (needy families) ਸ਼ਾਹ ਸਤਿਨਾਮ ਜੀ ਪੁਰਾ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਨਾਮ ਚਰਚਾ ਹੋਈ । ਭੰਗੀਦਾਸ ਗੁਰਪ੍ਰੀਤ ਇੰਸਾਂ ਨੇ ਬੇਨਤੀ ਦੇ ਸ਼ਬਦ ਨਾਲ ਨਾਮ ਚਰਚਾ ਸ਼ੁਰੂ ਕਰਵਾਈ । ਕਵੀਰਾਜਾਂ ਵੱਲੋਂ ਖੁਸ਼ੀ ਪ੍ਰਥਾਏ ਸ਼ਬਦ ਗਾਇਣ ਕੀਤੇ ਗਏ ਅਤੇ ਸੰਤਾਂ ਮਹਾਤਮਾ ਦੇ ਅਨਮੋਲ ਬਚਨ ਪਵਿੱਤਰ ਗ੍ਰੰਥ ਵਿੱਚ ਪੜ੍ਹ ਕੇ ਗੁਰਦੀਪ ਸਿੰਘ ਡੱਬਵਾਲੀ ਨੇ ਸਾਧ-ਸੰਗਤ ਨੂੰ ਸੁਣਾਏ। ਨਾਮ ਚਰਚਾ ਤੋਂ ਬਾਅਦ ਸੁਭਾਸ਼ ਇੰਸਾਂ ਕੋਟਕਪੂਰਾ ਵੱਲੋਂ ਆਪਣੀ ਪੁੱਤਰੀ ਪਲਵੀ ਇੰਸਾਂ ਕੈਨੇਡਾ ਦੇ ਜਨਮ ਦਿਨ ‘ਤੇ ਸੱਤ ਲੋੜਵੰਦ ਪਰਿਵਾਰਾਂ (needy families) ਨੂੰ ਇੱਕ-ਇੱਕ ਮਹੀਨੇ ਦਾ ਮੁਫਤ ਰਾਸ਼ਨ ਅਤੇ ਇੱਕ ਇੱਕ ਮਿਠਾਈ ਦਾ ਡੱਬਾ ਦਿੱਤਾ ਗਿਆ ।
ਰਾਸ਼ਨ ਵੰਡਣ ਦੀ ਰਸਮ ਸੇਵਾਮੁਕਤ ਡਿਪਟੀ ਡਾਇਰੈਕਟਰ ਸਿੱਖਿਆ ਸੱਤਪਾਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਸੇਵਾਮੁਕਤ ਲੈਕਚਰਾਰ ਰਮਾ ਸ਼ਰਮਾ ਨੇ ਅਦਾ ਕੀਤੀ । ਇਸ ਮੌਕੇ ਉਨ੍ਹਾਂ ਨਾਲ ਬਲਾਕ ਦੇ ਜਿੰਮੇਵਾਰ ਰਜਿੰਦਰ ਇੰਸਾਂ, ਰਵਿੰਦਰ ਇੰਸਾਂ, ਸੰਦੀਪ ਇੰਸਾਂ, ਸੱਤਪਾਲ ਇੰਸਾਂ,ਅਮਨਦੀਪ ਇੰਸਾਂ, ਜ਼ਿੰਮੇਵਾਰਾਂ ਭੈਣਾਂ, ਸ਼ਾਹ ਸਤਿਨਾਮ ਸਿੰਘ ਜੀ ਗਰੀਨ ਐਸ ਵੈਲਫੇਅਰ ਫੌਰਸ ਵਿੰਗ ਦੇ ਮੈਂਬਰ , ਨੌਜਵਾਨ ਸੰਮਤੀ, ਬਜੁਰਗ ਸੰਮਤੀ, ਸੁਜਾਣ ਭੈਣਾਂ, ਸਹਿਯੋਗੀ ਭੈਣਾਂ ਤੋਂ ਇਲਾਵਾ ਸਾਧ-ਸੰਗਤ ਹਾਜਰ ਸੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਸਤਾ ਰਾਸ਼ਨ ਜਲਦੀ ਦੇਣ ਦੀ ਕੀਤੀ ਮੰਗ
ਸੁਰੇਸ਼ ਕੁਮਾਰ, ਭੁੱਚੋ ਮੰਡੀ:ਹਲਕਾ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਵਿਖੇ ਬੀ.ਪੀ.ਐਲ. ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਸਤੇ ਰਾਸ਼ਨ ਦੀਆਂ ਬਰੇਕਾਂ ਲੱਗਣ ਕਾਰਨ ਲੋਕਾਂ ਨੇ ਖਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਸਤਾ ਰਾਸ਼ਨ ਜਲਦੀ ਦੇਣ ਦੀ ਮੰਗ ਕੀਤੀ
ਜ਼ਿਲ੍ਹਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਮਿੱਠੂ ਸਿੰਘ ਘੁੱਦਾ ਅਤੇ ਪੇਂਡੂ ਇਕਾਈ ਦੇ ਪ੍ਰਧਾਨ ਮੇਜਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਇੱਕਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਨੂੰ ਸਸਤੇ ਭਾਅ ਦਿੱਤੀ ਜਾਣ ਵਾਲੀ ਕਣਕ ਅਤੇ ਦਾਲ ਪਿਛਲੇ 6 ਮਹੀਨਿਆਂ ਤੋਂ ਨਸੀਬ ਨਹੀਂ ਹੋਈ ਜਦੋਂ ਕਿ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਨੂੰ ਸਸਤੀ ਕਣਕ ਤੇ ਦਾਲ ਦੇ ਨਾਲ ਚਾਹ ਪੱਤੀ ਅਤੇ ਖੰਡ ਦੇਣ ਦਾ ਵਾਆਦਾ ਕੀਤਾ ਸੀ ਪਰ ਸਰਕਾਰ ਨੇ ਇਸ ਸਕੀਮ ਨੂੰ ਜਾਂਚ ਕਰਨ ਦੇ ਬਹਾਨੇ ਰੋਕ ਰੱਖਿਆ ਹੈ ਜਿਸ ਕਾਰਨ ਗਰੀਬ ਵਰਗ ਦੇ ਲੋਕਾਂ ਨੂੰ ਮਹਿੰਗੇ ਭਾਅ ਦਾ ਰਾਸ਼ਨ ਖਰੀਦ ਕੇ ਡੰਗ ਟਪਾਉਣਾ ਪੈ ਰਿਹਾ ਹੈ
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰਾਂ ਨੂੰ ਸਸਤਾ ਰਾਸ਼ਨ ਜਲਦੀ ਜਾਰੀ ਕੀਤਾ ਜਾਵੇ ਅਤੇ ਜੇਕਰ ਸਰਕਾਰ ਨੇ ਜਲਦੀ ਰਾਸ਼ਨ ਨਾ ਦਿੱਤਾ ਤਾਂ ਸੰਘਰਸ਼ ਤੇਜ ਕਰ ਦਿੱਤਾ ਜਾਵੇਗਾ ਇਸ ਮੌਕੇ ਜੈਬ ਸਿੰਘ, ਬਿੱਲੂ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਸੀਤਲ ਸਿੰਘ, ਦਰਸ਼ਨਾ ਕੌਰ, ਸੁਰਜੀਤ ਕੌਰ, ਮੁਖਤਿਆਰ ਕੌਰ , ਗੁਰਮੀਤ ਕੌਰ, ਜਮੇਰ ਕੌਰ, ਹਰਜੀਤ ਕੌਰ, ਜਸਮੇਲ ਕੌਰ, ਬਲਵੀਰ ਕੌਰ ਅਤੇ ਨਸੀਬ ਕੌਰ ਆਦਿ ਹਾਜ਼ਰ ਸਨ
ਇਸ ਸਬੰਧੀ ਸਬੰਧਤ ਇੰਸਪੈਕਟਰ ਸੰਦੀਪ ਕੁਮਾਰ ਨੇ ਕਿਹਾ ਕਿ ਦਸੰਬਰ 2016 ਤੋਂ 31 ਮਾਰਚ 2017 ਤੱਕ ਦਾ ਰਾਸ਼ਨ ਦਸੰਬਰ 2016 ਵਿਚ ਵੰਡ ਦਿੱਤਾ ਸੀ ਜਦੋਂ ਕਿ 1 ਅਪਰੈਲ ਤੋਂ ਬਾਅਦ ਦਾ ਲੋਕਾਂ ਦਾ ਰਾਸ਼ਨ ਬਕਾਇਆ ਹੈ ਅਤੇ ਸਰਕਾਰ ਦੇ ਹੁਕਮ ਆਉਣ ਤੋਂ ਬਾਅਦ ਇਹ ਰਾਸ਼ਨ ਵੰਡ ਦਿੱਤਾ ਜਾਵੇਗਾ