Land dispute - Sach Kahoon Punjabi

Firing in Ludhiana: ਜ਼ਮੀਨੀ ਵਿਵਾਦ ਨੂੰ ਸੁਲਝਾਉਣ ਸਮੇਂ ਦੋ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੋਲੀਬਾਰੀ
Firing in Ludhiana: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਖਾਸੀ ਕਲਾਂ ਦੀਆਂ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ- ਦੂਜੇ ’ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚੋਂ ਇੱਕੋ ਪਿੰਡ ਦੇ ਦੋ ਵਿਅਕਤੀ ਜ਼ਖਮੀ ਹੋਏ ਹਨ। ਪੁਲਿਸ ਨੇ ਗੋਲੀ ਚੱਲਣ ਦੀ ਪੁਸ਼ਟੀ ਕਰਦਿਆਂ ਪੜਤਾਲ ਕੀਤੇ ਜਾਣ ਦੀ ਗੱਲ ਆਖੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਮੇਹਰਬਾਨ ਦੇ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਸੂਚਨਾ ਮੁਤਾਬਕ ਪਿੰਡ ਖਾਸੀ ਕਲਾਂ ਨਾਲ ਸਬੰਧਿਤ ਦੋ ਧਿਰਾਂ ਦਾ ਕਿਸੇ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਿਸ ਨੂੰ ਸੁਲਝਾਉਣ ਲਈ ਅੱਜ ਦੋਵੇ ਧਿਰਾਂ ਸਬੰਧਿਤ ਜ਼ਮੀਨ ’ਚ ਇਕੱਠੀਆਂ ਹੋਈਆਂ ਸਨ। ਜਿੱਥੇ ਉਨ੍ਹਾਂ ਵਿਚਕਾਰ ਕਿਸੇ ਗੱਲ ਤੋਂ ਆਪਸੀ ਤਕਰਾਰ ਵਧ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ ਦੋਵਾਂ ਨੇ ਇੱਕ- ਦੂਜੇ ’ਤੇ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ: Video Viral: ਨਸ਼ੇ ’ਚ ਧੁੱਤ ਕਰਮਚਾਰੀ ਵੱਲੋਂ ਮਹਿਲਾ ਮਰੀਜ਼ ਨੂੰ ਲੱਗੇ ਗੁਲੂਕੋਜ ਨਾਲ ਛੇੜਛਾੜ,ਵੀਡੀਓ ਵਾਇਰਲ

ਉਨ੍ਹਾਂ ਇਹ ਵੀ ਦੱਸਿਆ ਕਿ ਫਾਇਰਿੰਗ ਦੌਰਾਨ ਜਖ਼ਮੀ ਹੋਣ ਵਾਲਿਆਂ ਦੀ ਪਹਿਚਾਣ ਸੁਖਜੀਤ ਸਿੰਘ ਤੇ ਸੁਖਦੇਵ ਸਿੰਘ ਵਜੋਂ ਹੋਈ ਹੈ ਜੋ ਕਿ ਪੂਰੀ ਤਰ੍ਹਾਂ ਸਪੱਸ਼ਟ ਨਹੀਂ। ਕਿਉਂਕਿ ਕਿਸੇ ਵੀ ਧਿਰ ਦਾ ਕੋਈ ਪਰਿਵਾਰਕ ਮੈਂਬਰ ਉਨ੍ਹਾਂ ਪੁਲਿਸ ਕੋਲ ਨਹੀਂ ਪਹੁੰਚਿਆ। ਫਿਲਹਾਲ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਪੜਤਾਲ ਉਪਰੰਤ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਏਡੀਸੀਪੀ ਪਰਮਜੋਤ ਸਿੰਘ ਵਿਰਕ ਨੇ ਦੱਸਿਆ ਕਿ ਦੋਵੇਂ ਵਿਅਕਤੀ ਪ੍ਰਾਪਰਟੀ ਵਿੱਚ ਭਾਈਵਾਲ ਹਨ। ਜਿੰਨ੍ਹਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ। ਜਿਸ ਵਿੱਚ ਇੱਕ ਦੇ ਦੋ ਗੋਲੀਆਂ ਲੱਗੀਆਂ ਹਨ। ਜਦੋਂਕਿ ਦੂਜਾ ਜਖ਼ਮੀ ਤਾਂ ਹੈ ਪਰ ਕਿਸ ਤਰ੍ਹਾਂ ਇਹ ਹਾਲੇ ਸਪੱਸ਼ਟ ਨਹੀ। ਦੋਵੇਂ ਫ਼ਿਲਹਾਲ ਡੀਐਮਸੀ ਹਸਪਤਾਲ ਵਿਖੇ ਜ਼ੇਰੇ ਇਲਾਜ਼ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਖਾਸੀ ਹਵਾਸ ਰੋਡ ’ਤੇ ਵਾਪਰੀ। ਜਿੱਥੇ ਸਥਿੱਤ ਵਿਵਾਦਿਤ ਜ਼ਮੀਨ ’ਤੇ ਦੋ ਧਿਰਾਂ ਵਿਵਾਦ ਨੂੰ ਸੁਲਝਾਉਣ ਲਈ ਇਕੱਠੀਆਂ ਹੋਈਆਂ ਸਨ। ਘਟਨਾ ਸਥਾਨ ਥਾਣਾ ਮੇਹਰਬਾਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਜਦਕਿ ਪਿੰਡ ਖਾਸੀ ਕਲਾਂ ਜਮਾਲਪੁਰ ਥਾਣੇ ਦਾ ਹਿੱਸਾ ਹੈ। Firing in Ludhiana

ਵੱਡੇ ਭਰਾ ਨੇ ਜ਼ਮੀਨੀ ਵਿਵਾਦ ’ਚ ਛੋਟੇ ਭਰਾ ਦਾ ਕੀਤਾ ਕਤਲ
(ਮੇਵਾ ਸਿੰਘ) ਅਬੋਹਰ। ਨਗਰ ਥਾਣਾ-2 ਪੁਲਿਸ ਵੱਲੋਂ ਦਰਜ ਕੀਤੇ ਕਤਲ ਦੇ ਮੁਕੱਦਮੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਮੈਡਮ ਪਰਮਿਲਾ ਰਾਣੀ ਨੇ ਦੱਸਿਆ ਕਿ ਮੈਟਰੋ ਕਾਲੋਨੀ ਨਿਵਾਸੀ ਸੁਰਿੰਦਰਪਾਲ ਪੁੱਤਰ ਧਰਮਪਾਲ ਨੂੰ ਛੋਟੇ ਭਰਾ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸਪੀਕਰ ਸੰਧਵਾਂ ਦੀ ਆਵਾਜ਼ ਚ ਫੋਨ ਕਰਕੇ ਪੈਸੇ ਮੰਗਣ ਵਾਲੇ 2 ਗ੍ਰਿਫ਼ਤਾਰ

ਐੱਸਐੱਚਓ ਮੈਡਮ ਨੇ ਦੱਸਿਆ ਕਿ ਮ੍ਰਿਤਕ ਪੰਕਜਪਾਲ ਦੀ ਪਤਨੀ ਕੰਵਲਜੀਤ ਕੌਰ ਦੇ ਬਿਆਨਾਂ ਦੇ ਅਧਾਰ ’ਤੇ ਸੁਰਿੰਦਰਪਾਲ ਪੁੱਤਰ ਧਰਮਪਾਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਤਲ ਦੇ ਕਾਰਨ ਸਬੰਧੀ ਪਤਾ ਚੱਲਿਆ ਹੈ ਕਿ ਦੋਵਾਂ ਭਰਾਵਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ। ਝਗੜੇ ਦੌਰਾਨ ਸੁਰਿੰਦਰਪਾਲ ਨੇ ਆਪਣੇ ਛੋਟੇ ਭਰਾ ਪੰਕਜਪਾਲ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪੋਸਟਮਾਰਟਮ ਤੋਂ ਬਾਅਦ ਲਾਸ ਵਾਰਸਾਂ ਨੂੰ ਸੌਂਪ ਦਿੱਤੀ। ਸਾਰੇ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਅਜੇ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਜ਼ਮੀਨੀ ਝਗੜੇ ਕਾਰਨ ਗੋਲੀ ਚੱਲੀ, ਕਾਂਗਰਸੀ ਪਿਓ-ਪੁੱਤ ਦੀ ਮੌਤ
3 ਵਿਅਕਤੀ ਗੰਭੀਰ ਜ਼ਖ਼ਮੀ

ਸੱਚ ਕਹੂੰ ਨਿਊਜ਼, ਪੱਟੀ: ਪਿੰਡ ਸੀਤੋ ਮਹਿ ਝੁੱਗੀਆਂ ਵਿਖੇ ਜ਼ਮੀਨੀ ਝਗੜੇ ਦੌਰਾਨ ਗੋਲੀ ਚੱਲਣ ਨਾਲ ਪਿਉ-ਪੁੱਤਰ ਦੀ ਮੌਤ ਹੋ ਗਈ ਅਤੇ 3 ਵਿਅਕਤੀ ਗੰਭੀਰ ਜਖਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਇਲਾਜ਼ ਲਈ ਦਾਖਲ ਕਰਵਾਇਆ। ਪੱਟੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਪ੍ਰਾਪਤ ਜਾਣਕਾਰੀ ਪਿੰਡ ਸੀਤੋ ਮਹਿ ਝੁੱਗੀਆਂ ਦੇ ਮੋਹਕਮ ਸਿੰਘ ਜੋ ਕਾਂਗਰਸ ਪਾਰਟੀ ਨਾਲ ਸਬੰਧਿਤ ਸਨ ਅਤੇ ਆਪਣੇ ਸ਼ਰੀਕੇ ਭਾਈਚਾਰੇ ਦੇ ਅਨੂਪ ਸਿੰਘ ਪੁੱਤਰ ਹਰਬੰਸ ਸਿੰਘ ਨਾਲ ਪਿਛਲੇ 15 ਸਾਲ ਤੋ 4 ਕਿੱਲੇ ਜ਼ਮੀਨ ਦਾ ਮੁਸ਼ਤਰਕਾ ਖਾਤਾ ਹੋਣ ਕਾਰਨ ਵਿਵਾਦ ਚੱਲ ਰਿਹਾ ਸੀ। ਹੁਣ ਪਿਛਲੇ ਮਹੀਨੇ ਹੀ ਮੋਹਕਮ ਸਿੰਘ ਹਾਈਕੋਰਟ ਤੋਂ ਇਸ ਜ਼ਮੀਨ ਦਾ ਕੇਸ ਜਿੱਤ ਗਿਆ ਤੇ ਫਿਰ ਨਿਸ਼ਾਨਦੇਹੀ ਹੋਣ ਤੋਂ ਬਾਦ ਪੁਲਿਸ ਪ੍ਰਸ਼ਾਸਨ ਤੇ ਮਾਲ ਮਹਿਕਮੇ ਨੇ ਦਖਲ ਨੇ ਮੋਹਕਮ ਸਿੰਘ ਨੂੰ ਤਾਂ ਦਿਵਾ ਦਿੱਤੀ, ਪਰ ਅਨੂਪ ਸਿੰਘ ਜ਼ਮੀਨ ਦਾ ਕਬਜ਼ਾ ਦੇਣ ਨੂੰ ਤਿਆਰ ਨਹੀ ਸੀ ਅਤੇ ਬੀਤੇ ਦਿਨ ਪਿੰਡ ਦੇ ਮੋਹਤਬਰਾਂ ਨੇ ਅਨੂਪ ਸਿੰਘ ਨੂੰ ਕਬਜ਼ਾ ਛੱਡਣ ਲਈ ਰਾਜ਼ੀ ਕਰਵਾ ਲਿਆ

ਅੱਜ ਜਦ ਮੋਹਕਮ ਸਿੰਘ ਆਪਣੇ ਸਾਥੀਆਂ ਨਾਲ ਜ਼ਮੀਨ ਦਾ ਕਬਜ਼ਾ ਲੈਣ ਲਈ ਗਿਆ ਤਾਂ ਅਨੂਪ ਸਿੰਘ, ਉਸਦੇ ਪੁੱਤਰ ਅਮਨਦੀਪ ਸਿੰਘ ਉਰਫ ਲਾਡੀ, ਨੰਬਰਦਾਰ ਗੁਰਦੇਵ ਸਿੰਘ ਪੁੱਤਰ ਅਵਤਾਰ ਸਿੰਘ, ਸਲਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਸਮੇਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਮੋਹਕਮ ਸਿੰਘ (55), ਉਸਦੇ ਪੁੱਤਰ ਦਵਿੰਦਰ ਸਿੰਘ (20) ਤੇ ਉਸਦੇ ਸਾਥੀਆਂ ਤੇ ਗੋਲੀਬਾਰੀ ਕਰ ਦਿੱਤੀ, ਜਿਸ ਦੌਰਾਨ ਮੋਹਕਮ ਸਿੰਘ ਤੇ ਉਸਦੇ ਪੁੱਤਰ ਦਵਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਅਤੇ ਹਰਪਾਲ ਸਿੰਘ ਸਿੰਘ ਪੁੱਤਰ ਸੁਖਪਾਲ ਸਿੰਘ, ਪਰਮਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਹਰਜੀਤ ਸਿੰਘ ਜ਼ਖ਼ਮੀ ਹੋ ਗਏ। ਮ੍ਰਿਤਕ ਦਵਿੰਦਰ ਸਿੰਘ ਆਪਣੇ ਪਿਛੇ ਪਤਨੀ ਤੇ ਇਕ ਪੁੱਤਰ 5 ਸਾਲ ਤੇ ਪੁੱਤਰੀ 3 ਸਾਲ ਛੱਡ ਗਿਆ ਹੈ।

ਘਟਨਾ ਸਬੰਧੀ ਪੁਲਿਸ ਕਰ ਰਹੀ ਹੈ ਜਾਂਚ

ਘਟਨਾ ਵਾਲੀ ਸਥਾਨ ਪਹੁੰਚੇ ਡੀ ਐਸ ਪੀ ਪੱਟੀ ਸੋਹਣ ਸਿੰਘ, ਥਾਣਾ ਮੁੱਖੀ ਸਦਰ ਰਾਜ਼ੇਸ ਕੱਕੜ, ਥਾਣਾ ਮੁੱਖੀ ਮੋਹਿਤ ਕੁਮਾਰ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀਆ ਜਾਣਗੀਆਂ ਅਤੇ ਮੁਲਜ਼ਮਾਂ ਖਿਲਾਫ਼ ਵੱਖ ਵੱਖ ਧਾਰਾ ਤਹਿਤ ਕੇਸ ਦਰਜ਼ ਕੀਤਾ ਜਾ ਰਿਹਾ ਹੈ।