Sucide - Sach Kahoon Punjabi
ਜ਼ਿੰਦਗੀ ਨੌਕਰੀ ਨਾਲੋਂ ਜ਼ਿਆਦਾ ਕੀਮਤੀ
ਦੇਸ਼ ਦੀ ਜਵਾਨੀ ਇੱਕ ਵਾਰ ਫਿਰ ਖੁਦਕੁਸ਼ੀਆਂ ਦੀ ਗ੍ਰਿਫ਼ਤ ’ਚ ਹੈ ਖਾਸ ਕਰਕੇ ਕੋਟਾ ਸ਼ਹਿਰ ਦਾ ਨਾਂਅ ਚਰਚਾ ’ਚ ਹੈ ਜਿੱਥੇ ਇੱਕ ਮਹੀਨੇ ’ਚ 20 ਤੋਂ ਜ਼ਿਆਦਾ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ ਬੀਤੇ ਦਿਨੀਂ ਇੱਕ ਹੋਰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੇ ਨੋਟ ’ਚ ਆਪਣੇ ਮਾਪਿਆਂ ਨੂੰ ਸੰਬੋਧਨ ਕਰਕੇ ਦੱਸਿਆ ਹੈ। ਕਿ ਉਹ ਜੇਈਈ ਨਹੀਂ ਕਰ ਸਕਦੀ ਤੇ ਖੁਦਕੁਸ਼ੀ ਹੀ ਉਸ ਲਈ ਆਖਰੀ ਹੱਲ ਹੈ ਇਹ ਘਟਨਾ ਹੌਲਨਾਕ ਤੇ ਚਿੰਤਾਜਨਕ ਹੈ ਅਸਲ ’ਚ ਇਹ ਸਿੱਖਿਆ ਤੇ ਰੁਜ਼ਗਾਰ ਦੇ ਆਪਸੀ ਸਬੰਧਾਂ ’ਚ ਆਏ ਵਿਗਾੜ ਦਾ ਨਤੀਜਾ ਹੈ ਵਿਦਿਆਰਥੀਆਂ ਉੱਪਰ ਮਾਤਾ-ਪਿਤਾ ਦਾ ਇੰਨਾ ਜ਼ਿਆਦਾ ਦਬਾਅ ਹੈ। ਕਿ ਉਹ ਬੱਚੇ ਤੋਂ ਗੈਰ-ਜ਼ਰੂਰੀ ਆਸਾਂ ਰੱਖਦੇ ਹਨ ਦੂਜੇ ਪਾਸੇ ਮੁਕਾਬਲੇਬਾਜ਼ੀ ਦਾ ਦੌਰ ਇੰਨਾ ਸਖ਼ਤ ਹੈ ਕਿ ਕਾਬਲ ਤੋਂ ਕਾਬਲ ਵਿਦਿਆਰਥੀ ਵੀ ਉੱਪਰਲੇ ਰੈਂਕ ਤੋਂ ਰਹਿ ਜਾਂਦੇ ਹਨ। (Suicide)
ਲਾਲੂ ਤੋਂ ED ਦੀ 10 ਘੰਟੇ ਪੁੱਛਗਿੱਛ… ਰਾਤ 9 ਵਜੇ ਛੱਡਿਆ, Land For Job Case ’ਚ ਪੁੱਛੇ 50 ਤੋਂ ਵੀ ਜ਼ਿਆਦਾ ਸ…
ਇਹ ਮਸਲਾ ਸਿਰਫ਼ ਕਿਸੇ ਸਰਕਾਰੀ ਫੈਸਲੇ ਨਾਲ ਹੀ ਹੱਲ ਨਹੀਂ ਹੋਣਾ ਸਗੋਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਵੀ ਆਪਣੀ ਸੋਚ ਬਦਲਣੀ ਪਵੇਗੀ। ਜੇਕਰ ਕੋਈ ਬੱਚਾ ਡਾਕਟਰ ਜਾਂ ਇੰਜੀਨੀਅਰ ਨਹੀਂ ਬਣੇਗਾ ਤਾਂ ਜ਼ਿੰਦਗੀ ਬੇਮਤਲਬ ਨਹੀਂ ਹੋ ਜਾਂਦੀ ਰੁਜ਼ਗਾਰ ਤੇ ਜ਼ਿੰਦਗੀ ਜਿਉਣ ਦੇ ਹੋਰ ਵੀ ਬਹੁਤ ਰਸਤੇ ਹਨ ਸ਼ਾਨਦਾਰ ਨੌਕਰੀ/ਪੈਕੇਜ ਨਾਲੋਂ ਜ਼ਿੰਦਗੀ ਕਿਤੇ ਜ਼ਿਆਦਾ ਕੀਮਤੀ ਤੇ ਸਕੂਨ ਭਰੀ ਹੈ ਬੱਚਿਆਂ ਨੂੰ ਇਹ ਸਮਝਣਾ ਪਵੇਗਾ। ਕਿ ਦੇਸ਼ ਅੰਦਰ ਖੁਸ਼ਹਾਲ ਕਿਸਾਨ, ਖੁਸ਼ਹਾਲ ਦੁਕਾਨਦਾਰ, ਖੁਸ਼ਹਾਲ ਵਪਾਰੀ ਅਤੇ ਖੁਸ਼ਹਾਲ ਅਧਿਆਪਕ ਵੀ ਹਨ। ਬਹੁਤ ਸਾਰੀਆਂ ਮਿਸਾਲਾਂ ਹਨ ਜਦੋਂ ਇੰਜੀਨੀਅਰ/ਡਾਕਟਰ ਨਾ ਬਣ ਸਕੇ ਵਿਦਿਆਰਥੀ ਹੋਰਨਾਂ ਖੇਤਰਾਂ ’ਚ ਦੂਜਿਆਂ ਲਈ ਪ੍ਰੇਰਨਾ ਸਰੋਤ ਬਣੇ ਮਾਪਿਆਂ ਨੂੰ ਵੀ ਚਾਹੀਦਾ ਹੈ, ਕਿ ਉਹ ਬੱਚਿਆਂ ਦੀ ਜ਼ਿੰਦਗੀ ਨੂੰ ਪਹਿਲ ਦੇਣ ਤੇ ਉਨ੍ਹਾਂ ’ਤੇ ਗੈਰ-ਜ਼ਰੂਰੀ ਦਬਾਅ ਨਾ ਪਾਉਣ ਨਿਰਾਸ਼ਾ ਦੀ ਹਾਲਤ ’ਚ ਮਾਂ-ਬਾਪ ਬੱਚੇ ਦਾ ਸਾਥ ਦੇਣ ਤੇ ਉਸ ਦੇ ਅੰਦਰ ਆਸ਼ਾਵਾਦੀ ਸੋਚ ਭਰਨ। (Suicide)
ਵਿਅਕਤੀ ਨੇ 3 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਜ਼ਿਲੇ ਦੇ ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਭੁੱਲਰ ਕੋਲੋਂ ਲੰਘਦੀ ਰਾਜਸਥਾਨ ਫੀਡਰ ਨਹਿਰ ’ਚ ਇੱਕ ਵਿਅਕਤੀ ਵੱਲੋਂ 3 ਬੱਚਿਆਂ ਸਮੇਤ ਛਾਲ ਮਾਰਨ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ। ਘਟਨਾ ਸਥਾਨ ’ਤੇ ਪਹੰੁਚੇ ਥਾਣਾ ਸਦਰ ਦੇ ਇੰਚਾਰਜ਼ ਮਲਕੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ 112 ਨੰਬਰ ’ਤੇ ਕਾਲ ਆਈ ਸੀ ਕਿ ਕਿਸੇ ਵਿਅਕਤੀ ਨੇ ਬੱਚਿਆਂ ਸਮੇਤ ਨਹਿਰ ’ਚ ਛਾਲ ਮਾਰ ਦਿੱਤੀ ਹੈ, ਉਕਤ ਸਥਾਨ ਤੋਂ ਮਿਲੇ ਸਨਾਖ਼ਤੀ ਕਾਰਡ ਤੋਂ ਪਤਾ ਚੱਲਿਆ ਕਿ ਨਹਿਰ ’ਚ ਛਾਲ ਮਾਰਨ ਵਾਲਾ ਵਿਅਕਤੀ ਰਾਜਸਥਾਨ ਦਾ ਰਹਿਣ ਵਾਲਾ ਹੈ, ਪ੍ਰਤੱਖਦਰਸ਼ੀਆ ਅਨੁਸਾਰ ਉਕਤ ਵਿਅਕਤੀ ਦੇ ਨਾਲ 3 ਬੱਚੇ ਸਨ, ਜਿਨਾਂ ਨੂੰ ਨਹਿਰ ’ਚ ਧੱਕਾ ਦੇਣ ਤੋਂ ਬਾਅਦ ਖੁਦ ਵੀ ਛਾਲ ਮਾਰ ਦਿੱਤੀ ਗਈ। ਪੁਸਿਲ ਵੱਲੋਂ ਗੋਤਾਖੋਰਾਂ ਦੀ ਮੱਦਦ ਨਾਲ ਉਕਤ ਵਿਅਕਤੀ ਤੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ। (Sucide)
Also Read : ਕਤਲ ਮਾਮਲੇ ’ਚ ਮਾਂ-ਪੁੱਤ ਸਮੇਤ ਤਿੰਨ ਜਣੇ ਕਾਬੂ
ਇਨਸਾਫ਼ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਸਮੇਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ | Sucide
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। ਸਥਾਨਕ ਸ਼ਹਿਰ ਦੇ ਇੱਕ ਮਜਦੂਰ ਵਿਅਕਤੀ ਨੇ ਪੁਲਿਸ ਤੋਂ ਇਨਸਾਫ ਨਾ ਮਿਲਣ ਤੋਂ ਪਰੇਸ਼ਾਨ ਹੋ ਪੁਲਿਸ ਥਾਣੇ ਦੇ ਨਜਦੀਕ ਸਥਿਤ ਅਨਾਜ ਮੰਡੀ ’ਚ ਕੋਈ ਕੀਟਨਾਸ਼ਕ ਦਵਾਈ ਪੀ ਕੇ (Sucide) ਖੁਦਕੁਸ਼ੀ ਕਰ ਲਈ ਹੈ ਜਿਸ ਦੀ ਮੌਤ ਹੋ ਗਈ ਹੈ ਤੇ ਲਾਸ਼ ਹਸਪਤਾਲ ’ਚ ਰੱਖੀ ਗਈ ਹੈ। ਖੁਦਕੁਸੀ ਕਰਨ ਤੋਂ ਪਹਿਲਾਂ ਉਸਨੇ ਵੀਡੀਓ ਬਣਾਈ ਹੈ। ਵੀਡੀਓ ’ਚ ਉਹ ਜ਼ਹਿਰੀਲੀ ਵਸਤੂ ਨਿਗਲ ਰਿਹਾ ਹੈ ਤਲਵੰਡੀ ਸਾਬੋ ਦਾ ਰਹਿਣ ਵਾਲਾ ਚਾਰ ਕੁੜੀਆਂ ਦਾ ਬੇਵੱਸ ਪਿਤਾ ਮਿ੍ਰਤਕ ਪਰਮਜੀਤ ਸਿੰਘ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਨਸਾਫ ਨਾ ਮਿਲਣ ਕਾਰਨ ਪਰੇਸ਼ਾਨ ਸੀ।
ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਮ੍ਰਿਤਕ ਦੀ ਇੱਕ ਲੜਕੀ ਨੂੰ ਉਨ੍ਹਾਂ ਦੇ ਹੀ ਗੁਆਂਢ ’ਚ ਰਹਿੰਦਾ ਇੱਕ ਲੜਕਾ ਕਥਿਤ ਤੌਰ ’ਤੇ ਭਜਾ ਕੇ ਲੈ ਗਿਆ। ਭਾਵੇਂ ਕਿ ਪੁਲਿਸ ਨੇ ਇਸ ਮਾਮਲੇ ’ਚ ਲੜਕੇ ਖਿਲਾਫ ਮਾਮਲਾ ਵੀ ਦਰਜ ਕੀਤਾ ਸੀ ਪਰ ਉਸ ਦੀ ਗਿ੍ਰਫ਼ਤਾਰੀ ਅਤੇ ਲੜਕੀ ਨਾ ਮਿਲਣ ਕਾਰਨ ਪੀੜਤ ਲਗਾਤਾਰ ਪੁਲਿਸ ਥਾਣੇ ਦੇ ਚੱਕਰ ਕੱਢ ਰਿਹਾ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਆਖਰ ਅੱਜ ਪੀੜਤ ਨੇ ਤਲਵੰਡੀ ਸਾਬੋ ਥਾਣੇ ਤੋਂ ਕੁਝ ਦੂਰੀ ਤੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ : First Ashes Test : ਪੰਜਵੇਂ ਦਿਨ ਦੇ ਤੀਜੇ ਸੈਸ਼ਨ ’ਚ ਅਸਟਰੇਲੀਆ ਜਿੱਤ ਤੋਂ 73 ਦੌੜਾਂ ਦੂਰ
ਓਧਰ ਮਿ੍ਰਤਕ ਦੇ ਪਰਿਵਾਰ ਵਾਲਿਆਂ ਨੇ ਥਾਣਾ ਤਲਵੰਡੀ ਸਾਬੋ ਅੱਗੇ ਆ ਕੇ ਹੰਗਾਮਾ ਕੀਤਾ ਤੇ ਮੌਤ ਦੇ ਜਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਸਖਤ ਕਾਰਵਾਈ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਉਹ ਥਾਣੇ ਅੱਗੇ ਰੋਸ ਪ੍ਰਦਰਸ਼ਨ ਕਰਨਗੇ।
ਇੱਥੇ ਦੱਸਣਾ ਬਣਦਾ ਹੈ ਕਿ ਮਿ੍ਰਤਕ ਆਪਣੇ ਪਿੱਛੇ ਚਾਰ ਕੁੜੀਆਂ ਅਤੇ ਇੱਕ ਮੁੰਡਾ ਛੱਡ ਗਿਆ ਹੈ ਉਧਰ ਤਲਵੰਡੀ ਸਾਬੋ ਦੇ ਡੀ.ਐਸ.ਪੀ.ਬੂਟਾ ਸਿੰਘ ਨੇ ਸਮੇਂ ਦੀ ਨਜਾਕਤ ਨੂੰ ਦੇਖਦੇ ਹੋਏ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਬਕਾ ਐਮਸੀ ਸਮੇਤ ਅੱਠ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਬੂਟਾ ਸਿੰਘ ਡੀਐਸਪੀ ਤਲਵੰਡੀ ਸਾਬੋ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਬਜ਼ੁਰਗ ਔਰਤ ਤੇ ਬਜ਼ੁਰਗ ਵਿਅਕਤੀ ਨੇ ਕੀਤੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ
ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ) ਪਿੰਡ ਚੱਕ ਦੂਹੇ ਵਾਲਾ ਕੋਲੋਂ ਗੁਜ਼ਰਦੀ ਸਰਹੰਦ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਇੱਕ ਵਿਅਕਤੀ ਵੱਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਅਜੀਤ ਸਿੰਘ (60) ਵਾਸੀ ਨੇੜੇ ਅਜੀਤ ਸਿਨੇਮਾ ਸ੍ਰੀ ਮੁਕਤਸਰ ਸਾਹਿਬ ਦੇ ਤੌਰ ‘ਤੇ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੱਕ ਦੂਹੇ ਵਾਲਾ ਦੇ ਚੌਂਕੀ ਇੰਚਾਰਜ਼ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਜਸਵਿੰਦਰ ਸਿੰਘ ਦੀ ਲਾਸ਼ ਕਰੀਬ 12:30 ਵਜੇ ਮਹਿਰਾਜ ਵਾਲਾ ਦੇ ਨਜ਼ਦੀਕ ਨਹਿਰ ਵਿਚੋਂ ਮਿਲ ਚੁੱਕੀ ਹੈ, ਜਿਸ ਨੂੰ ਪੋਸਟਮਾਟਮ ਦੇ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰਖਵਾਅ ਦਿੱਤਾ ਹੈ।
ਜਸਵਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ, ਇਸੇ ਪਰੇਸ਼ਾਨੀ ਕਾਰਨ ਉਸ ਨੇ ਬੀਤੇ ਦਿਨੀਂ ਕਰੀਬ 4:30 ਵਜੇ ਨਹਿਰ ‘ਚ ਛਲਾਂਘ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਧਰ ਪਿੰਡ ਦੂਹੇ ਵਾਲਾ ਦੀ ਔਰਤ ਨੇ ਇਸੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ, ਪਿੰਡ ਵਾਸੀਆਂ ਵੱਲੋਂ ਉਕਤ ਔਰਤ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ‘ਤੇ ਮੌਜ਼ੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਹਰਚੰਦ ਸਿੰਘ (45) ਜੋ ਕਿ ਦਿਮਾਗੀ ਤੌਰ ‘ਤੇ ਪਰੇਸ਼ਾਨ ਸੀ, ਇਸੇ ਪਰੇਸ਼ਾਨੀ ਕਾਰਨ ਅੱਜ ਸਵੇਰੇ ਕਰੀਬ 9 ਵਜੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਮੌਕੇ ਚੌਂਕੀ ਇੰਚਾਰਜ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਨਹਿਰ ਦਾ ਪਾਣੀ ਘੱਟ ਕਰ ਦਿੱਤਾ ਗਿਆ ਤੇ ਜ਼ਲਦੀ ਹੀ ਲਾਸ਼ ਦੀ ਭਾਲ ਕਰ ਲਈ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਿੰਦਗੀ ਦੀ ਜੰਗ ਹਾਰਿਆ ਅੰਨਦਾਤਾ, ਪੇਸ਼ੀ ਭੁਗਤਣ ਆਏ ਨੇ ਪੀਤੀ ਸੀ ਜ਼ਹਿਰ
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਸਬ ਡਵੀਜਨ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਏ ਜਿਸ ਕਿਸਾਨ ਵੱਲੋਂ ਕੱਲ੍ਹ ਅਦਾਲਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਸੀ ਉਸਦੀ ਬੀਤੀ ਦੇਰ ਰਾਤ ਹੀ ਮੌਤ ਹੋ ਗਈ ਭਾਵੇਂ ਕਿ ਕਿਸਾਨ ਆਗੂਆਂ ਨੇ ਕਿਸਾਨ ਦੀ ਮੌਤ ਦੇ ਜਿੰਮੇਵਾਰ ਅਧਿਕਾਰੀਆਂ ਤੇ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਪੁਲਿਸ ਦੇ ਜਾਂਚ ਦੇ ਭਰੋਸੇ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ ਹੈ। ਵੇਰਵਿਆਂ ਮੁਤਾਬਿਕ ਸ਼ੁੱਕਰਵਾਰ ਨੂੰ ਸਬ ਡਵੀਜਨ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਏ ਪਿੰਡ ਮਲਕਾਣਾ ਦੇ ਕਿਸਾਨ ਗੁਰਸੇਵਕ ਸਿੰਘ ਨੇ ਪੁਲਿਸ ਤੇ ਸੱਤਾਧਾਰੀ ਧਿਰ ’ਤੇ ਉਸ ਦੀ ਜਮੀਨ ਛੁਡਾਉਣ ਦੇ ਦੋਸ਼ ਲਗਾਉਂਦੇ ਹੋਏ ਅਦਾਲਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ। (Sucide)
ਇਹ ਵੀ ਪੜ੍ਹੋ : ਚੰਡੀਗੜ੍ਹ ਪਹੁੰਚੀ ਅਸਟਰੇਲੀਆ ਦੀ ਟੀਮ, ਭਲਕੇ ਮੋਹਾਲੀ ’ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ
ਕਿਸਾਨ ਦੀ ਇਲਾਜ ਦੌਰਾਨ ਤਲਵੰਡੀ ਸਾਬੋ ਦੇ ਇੱਕ ਨਿੱਜੀ ਹਸਪਤਾਲ ’ਚ ਬੀਤੀ ਦੇਰ ਰਾਤ ਮੌਤ ਹੋ ਗਈ ਸੀ। ਦੱਸਣਾ ਬਣਦਾ ਹੈ ਕਿ ਕਿਸਾਨ ਦੇ ਮਰਨ ਤੋਂ ਪਹਿਲਾਂ ਜ਼ਮੀਨੀ ਮਾਮਲੇ ’ਚ ਸੱਤਾਧਿਰ ਨਾਲ ਸਬੰਧਿਤ ਕੁਝ ਵਿਅਕਤੀ ਤੇ ਡੀਐੱਸਪੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਨੂੰ ਜ਼ਹਿਰ ਖਾਣ ਦਾ ਕਾਰਨ ਦੱਸਿਆ ਸੀ, ਜਿਸ ਕਰਕੇ ਅੱਜ ਕਿਸਾਨ ਆਗੂਆਂ ਨੇ ਦੋਸ਼ੀਆਂ ਖਿਲਾਫ ਕਰਵਾਈ ਨਾ ਹੋਣ ਤੱਕ ਕਿਸਾਨ ਦਾ ਸਸਕਾਰ ਨਾ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਸ਼ਾਮ ਸਮੇਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਰਵਾਈ ਕਰਨ ਦਾ ਭਰੋਸਾ ਦੇ ਦਿੱਤਾ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਜੇ ਜਾਂਚ ਸਹੀ ਨਾ ਕੀਤੀ ਜਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਕਿਸਾਨ ਵੱਲੋਂ ਪੰਜਾਬ ਪੱਧਰ ਦਾ ਸੰਘਰਸ਼ ਕੀਤਾ ਜਾਵੇਗਾ। (Sucide)
ਦੋ ਔਰਤਾਂ ਸਮੇਤ ਤਿੰਨ ਨਾਮਜ਼ਦ | Sucide
ਫਿਰੋਜ਼ਪੁਰ, (ਸੱਤਪਾਲ ਥਿੰਦ/ਸੱਚ ਕਹੂੰ ਨਿਊਜ਼)। ਪਿੰਡ ਜੱਸੇਵਾਲਾ ਦੇ ਰਹਿਣ ਵਾਲੇ ਇਕ ਪ੍ਰਾਪਰਟੀ ਡੀਲਰ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਦੋ ਔਰਤਾਂ ਸਮੇਤ 3 ਜਾਣਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Sucide)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਪਾਲ ਸਿੰਘ ਵਾਸੀ ਜੱਸੇਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਗੁਰਪਾਲ ਸਿੰਘ (37) ਅਤੇ ਪਿੰਦਰ ਸਿੰਘ ਪ੍ਰਾਪਰਟੀ ਦਾ ਸਾਂਝਾ ਕੰਮ ਕਰਦੇ ਸਨ। ਗੁਰਪਾਲ ਸਿੰਘ ਅਤੇ ਪਿੰਦਰ ਸਿੰਘ ਨੇ ਸਾਢੇ 3 ਕਿਲੇ ਜ਼ਮੀਨ ਸਾਂਝੇ ਖਾਤੇ ਵਿਚ ਖਰੀਦ ਕੀਤੀ ਸੀ ਪਿੰਦਰ ਸਿਘ ਨੇ ਕਥਿਤ ਤੌਰ ‘ਤੇ ਇਹ ਜ਼ਮੀਨ ਆਪਣੀ ਪਤਨੀ ਸੁਖਜੀਤ ਕੌਰ ਅਤੇ ਭਰਜਾਈ ਰਮਨਦੀਪ ਕੌਰ ਦੇ ਨਾਂਅ ਕਰਵਾ ਦਿੱਤੀ।ਜਦੋਂ ਗੁਰਪਾਲ ਸਿੰਘ ਨੇ ਪਿੰਦਰ ਸਿੰਘ ਕੋਲੋਂ ਉਕਤ ਜ਼ਮੀਨ ਦਾ ਹਿਸਾਬ ਤੇ ਪੈਸੇ ਮੰਗੇ ਤਾਂ ਉਹ ਟਾਲ ਮਟੋਲ ਕਰਨ ਲੱਗ ਪਏ, ਜਿਸ ਤੋਂ ਤੰਗ ਆ ਕੇ ਗੁਰਪਾਲ ਸਿੰਘ ਨੇ ਨਹਿਰ ਵਿਚ ਛਾਲ ਮਾਰਕੇ ਆਤਮ ਹੱਤਿਆ ਕਰ ਲਈ। (Sucide)
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਰਮਨ ਕੁਮਾਰ ਨੇ ਦੱਸਿਆ ਕਿ  ਸੁਖਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪਿੰਦਰ ਸਿੰਘ ਪੁੱਤਰ ਨਛੱਤਰ ਸਿੰਘ, ਸੁਖਜੀਤ ਕੌਰ ਪਤਨੀ ਪਿੰਦਰ ਸਿੰਘ ਅਤੇ ਰਮਨਦੀਪ ਕੌਰ ਪਤਨੀ ਭੁਪਿੰਦਰ ਸਿੰਘ ਵਾਸੀਅਨ ਲੰਡਾ ਰੋਡਾ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। (Sucide)
ਮਾਨਸਿਕ ਪ੍ਰੇਸ਼ਾਨੀ ਤੇ ਬਿਮਾਰੀ ਕਾਰਨ ਦੋ ਨੇ ਲਿਆ ਫਾਹਾ
ਪੁਲਿਸ ਨੇ ਦੋਵਾਂ ਮਾਮਲਿਆਂ ‘ਚ 174 ਦੀ ਕੀਤੀ ਕਾਰਵਾਈ | Sucide
ਸਮਾਣਾ, (ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)। ਮਾਨਸਿਕ ਪ੍ਰੇਸ਼ਾਨੀ ਕਾਰਨ ਛਬੀਲਪੁਰ ਦੇ ਨੌਜਵਾਨ ਨੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ‘ਤੇ ‘ਤੇ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਮ੍ਰਿਤਕ ਹਰਪ੍ਰੀਤ ਸਿੰਘ 22 ਪੁੱਤਰ ਸਵਰਗੀ ਪੱਪੂ ਮਸੀਹ ਦੇ ਫੁੱਫੜ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਹਰਪ੍ਰੀਤ ਆਪਣੀ ਮਾਤਾ ਪਰਮਜੀਤ ਕੌਰ ਨੂੰ ਚਰਚ ਛੱਡ ਕੇ ਘਰ ਵਾਪਸ ਪਰਤਿਆ ਤਾਂ ਘਰ ਆ ਕੇ ਉਸ ਨੇ ਘਰ ਦਾ ਮੁੱਖ ਦਰਵਾਜ਼ਾ ਬੰਦ ਕਰ ਲਿਆ ਤੇ ਕਮਰੇ ਦੇ ਗਾਰਡਰ ਨਾਲ ਚੁੰਨੀ ਪਾ ਕੇ ਫਾਹਾ ਲੈ ਲਿਆ। (Sucide)
ਇਹ ਵੀ ਪੜ੍ਹੋ : ਹੁਸੈਨੀਵਾਲਾ ਤੋਂ ਛੱਡੇ 187182 ਕਿਊਸਿਕ ਪਾਣੀ ਨੇ ਹਜਾਰਾਂ ਏਕੜ ਫਸਲ ਲਪੇਟੇ ‘ਚ ਲਈ
ਕਾਫ਼ੀ ਸਮਾਂ ਜਦੋਂ ਮਾਤਾ ਪਰਮਜੀਤ ਕੌਰ ਨੂੰ ਉਹ ਵਾਪਸ ਲੈਣ ਨਾ ਆਇਆ ਤਾਂ ਉਹ ਖੁਦ ਹੀ ਘਰ ਵਾਪਸ ਆ ਗਈ ਤੇ ਘਰ ਆ ਕੇ ਉਸ ਨੇ ਘਰ ਦਾ ਦਰਵਾਜ਼ਾ ਅੰਦਰੋਂ ਲੱਗਾ ਦੇਖਿਆ ਤੇ ਕਾਫ਼ੀ ਖੜਕਾਉਣ ਤੋਂ ਬਾਅਦ ਵੀ ਜਦੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਗੁਆਂਢੀਆਂ ਦੀ ਦੀਵਾਰ ਟੱਪ ਕੇ ਘਰ ‘ਚ ਦਾਖ਼ਲ ਹੋਈ ਕਮਰੇ ‘ਚ ਦੇਖਿਆ ਤਾਂ ਉਸ ਦਾ ਨੌਜਵਾਨ ਪੁੱਤ ਫਾਹੇ ਨਾਲ ਲਟਕ ਰਿਹਾ ਸੀ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ। (Sucide)
ਬਨੂੰੜ ਦੀ ਉੱਤਮ ਕਲੋਨੀ ਵਿਖੇ ਮਕਾਨ ਨੰਬਰ 12 ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਘਰ ‘ਚ ਆਪਣੀ ਪਤਨੀ ਦੀ ਚੁੰਨੀ ਨਾਲ ਫਾਹਾ ਬਣਾ ਕੇ ਖੁਦਕੁਸ਼ੀ ਕਰ ਲਈ ਹੈ ਮ੍ਰਿਤਕ ਵਿਅਕਤੀ ਨੇ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਅੱਜ ਸਵੇਰੇ ਉਸ ਦੀ ਪਤਨੀ ਕੰਮ ‘ਤੇ ਗਈ ਹੋਈ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਅਮਰੀਕ ਸਿੰਘ ਮਾਨਸਿਕ ਤੌਰ ‘ਤੇ ਪਰੇਸ਼ਾਨੀ ਦਾ ਸ਼ਿਕਾਰ ਸੀ ਤੇ ਸ਼ੂਗਰ ਦਾ ਮਰੀਜ਼ ਸੀ, ਜਿਸ ਦਾ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।
ਮਨਜੀਤ ਕੌਰ ਨੇ ਦੱਸਿਆ ਕਿ ਉਹ ਸ਼ਰਾਬ ਦੀ ਫੈਕਟਰੀ ਵਿੱਚ ਕੰੰਮ ਕਰਨ ਗਈ ਸੀ। ਕਰੀਬ 10 ਵਜੇ ਭਤੀਜੀ ਹਰਪ੍ਰੀਤ ਕੌਰ ਦਾ ਫੋਨ ਆਇਆ ਕਿ ਚਾਚੇ ਨੇ ਘਰ ਦੇ ਬੈਕ ਸਾਈਡ ‘ਚ ਲੱਗੇ ਅਮਰੂਦ ਦੇ ਦਰੱਖਤ ਨਾਲ ਫੰਦਾ ਲੱਗਾ ਲਿਆ ਹੈ ਹਰਪ੍ਰੀਤ ਨੇ ਹੀ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ ਬਨੂੰੜ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਮਾਨਸਿਕ ਪਰੇਸ਼ਾਨੀ ਤੇ ਬਿਮਾਰੀ ਤੋਂ ਤੰਗ ਆ ਕੇ ਹੀ ਅਮਰੀਕ ਸਿੰਘ ਨੇ ਫੰਦਾ ਲਗਾਇਆ ਹੈ ਪੋਸਟਮਾਰਟਮ ਲਈ ਲਾਸ਼ ਨੂੰ ਡੇਰਾ ਬਸੀ ਦੇ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇੱਕ ਹੋਰ ਕਿਸਾਨ ਨੂੰ ਖਾ ਗਿਆ ਕਰਜ਼ਾ
ਬਰਨਾਲਾ (ਸੱਚ ਕਹੂੰ ਨਿਊਜ਼)। ਨੇੜਲੇ ਪਿੰਡ ਸੇਖਾ ਵਿਖੇ ਇੱਕ ਕਿਸਾਨ ਨੇ ਆਪਣੇ ਸਿਰ ਚੜ੍ਹੇ 10 ਲੱਖ ਰੁਪਏ ਦੇ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਕੀੜੇਮਾਰ ਦਵਾਈ ਪੀ ਆਪਣੀ ਜੀਵਨ ਲੀਲਾ ਸਮਾਪਤ (Sucide) ਕਰ ਲਈ। ਸਿਵਲ ਹਸਪਤਾਲ ਬਰਨਾਲਾ ਵਿਖੇ ਜਾਣਕਾਰੀ ਦਿੰਦਿਆਂ ਪੀੜਤ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ, ਜਿਨ੍ਹਾਂ ‘ਚੋਂ ਵੱਡੇ ਪੁੱਤਰ ਚਮਕੌਰ ਸਿੰਘ ਨੇ ਸਿਰ ਚੜੇ 10 ਲੱਖ ਰੁਪਏ ਦਾ ਕਰਜ਼ੇ ਕਾਰਨ ਮਾਨਸਿਕ ਪ੍ਰ੍ਰੇਸ਼ਾਨੀ ਦੇ ਚਲਦਿਆਂ ਅੱਜ ਘਰ ਅੰਦਰ ਹੀ ਕੀੜੇਮਾਰ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਸ ਦੀ ਲੜਕੀ ਤੇ ਭਾਣਜੇ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ। ਜਿਸ ਦੇ ਇਲਾਜ਼ ‘ਚ ਲੋੜ ਪੈਣ ‘ਤੇ ਚਮਕੌਰ ਸਿੰਘ ਰਾਤ ਹੀ ਚੰਡੀਗੜ੍ਹ ਤੋਂ ਹੋਰ ਪੈਸੇ ਲੈਣ ਲਈ ਘਰ ਆਇਆ ਸੀ, ਪੰ੍ਰਤੂ ਕਿਸੇ ਪਾਸਿਓਂ ਵੀ ਪੈਸਿਆਂ ਦਾ ਇੰਤਜ਼ਾਮ ਨਾ ਹੋਣ ਤੋਂ ਨਿਰਾਸ ਉਸ ਨੇ ਕੀੜੇਮਾਰ ਦਵਾਈ ਨਿਗਲ ਲਈ। ਜਿਸ ਉਪਰੰਤ ਉਸ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਨਵ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
ਨਾਭਾ (ਤਰੁਣ ਕੁਮਾਰ ਸ਼ਰਮਾ) ਸਥਾਨਕ ਹਰੀਦਾਸ ਕਾਲੋਨੀ ਦੀ ਨਿਵਾਸੀ ਇੱਕ ਨਵ ਵਿਆਹੁਤਾ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ ਜਿਸ ਦੀ ਪਹਿਚਾਣ ਮੰਨੂੰ (19 ਸਾਲ) ਪਤਨੀ ਰਮਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਵ ਵਿਆਹੁਤਾ ਦਾ ਪਤੀ ਨੌਕਰੀ ਕਰਦਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੀ ਸੱਸ ਤੇ ਉਸ ਦੇ ਪਤੀ ਨੇ ਦੱਸਿਆ ਕਿ ਮੰਨੂ ਦਾ ਵਿਆਹ ਸੱਤ ਮਹੀਨੇ ਪਹਿਲਾ ਹੀ ਹੋਇਆ ਸੀ ਤੇ ਉਹ ਉਨ੍ਹਾਂ ਦੇ ਘਰ ਖੁਸ਼ੀ ਨਾਲ ਰਹਿ ਰਹੀ ਸੀ। (Sucide)
ਇਹ ਵੀ ਪੜ੍ਹੋ : ਮੰਤਰੀ ਡਾ. ਬਲਜੀਤ ਕੌਰ ਨੇ ਇਸ ਵਰਗ ਲਈ ਕੀਤਾ ਵੱਡਾ ਐਲਾਨ
ਵਾਰਦਾਤ ਵਾਲੇ ਦਿਨ ਉਨ੍ਹਾਂ ਦੇ ਘਰ ਕਿਸੇ ਵੀ ਕਿਸਮ ਦੀ ਲੜਾਈ ਨਹੀਂ ਹੋਈ ਤੇ ਮ੍ਰਿਤਕਾ ਵੱਲੋਂ ਜਿਸ ਸਮੇਂ ਖੁਦਕੁਸ਼ੀ ਕੀਤੀ ਗਈ ਹੈ ਉਸ ਸਮੇਂ ਘਰ ਕੋਈ ਵੀ ਮੌਜ਼ੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਘਰ ਦੇ ਬੰਦ ਗੇਟ ਨੂੰ ਧੱਕੇ ਨਾਲ ਖੋਲ੍ਹਿਆ ਤਾਂ ਮੰਨੂੰ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਦੂਜੇ ਪਾਸੇ ਮਾਮਲੇ ਦੀ ਪੁਸ਼ਟੀ ਕਰਦਿਆਂ ਕੋਤਵਾਲੀ ਪੁਲਿਸ ਇੰਚਾਰਜ਼ ਐਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਨੇ ਆਤਮਹੱਤਿਆ ਕਿਉਂ ਕੀਤੀ ਹੈ, ਇਸ ਦੀ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਪੇਕਿਆਂ ਨੂੰ ਪੁਲਿਸ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਨਾਂ ਦੇ ਬਿਆਨਾਂ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। (Sucide)
ਕਿਸਾਨ ਖੁਦਕੁਸ਼ੀ ਮਾਮਲਾ:ਗ੍ਰਿਫ਼ਤਾਰੀ ਨੂੰ ਲੈ ਕੇ ਲੋਕਾਂ ਕੀਤਾ ਨੈਸ਼ਨਲ ਹਾਈਵੇ ਜਾਮ
ਲੋਕਾਂ ਲਾਇਆ ਪੁਲਿਸ ‘ਤੇ ਢਿੱਲੀ ਕਾਰਗੁਜ਼ਾਰੀ ਦਾ ਦੋਸ਼
ਸਤਪਾਲ ਖਡਿਆਲ, ਦਿੜ੍ਹਬਾ ਮੰਡੀ: ਕਸਬਾ ਮਹਿਲਾਂ ਚੌਂਕ ਨੇੜਲੇ ਪਿੰਡ ਗੱਗੜਪੁਰ ਦੇ ਗਰੀਬ ਕਿਸਾਨ ਜਗਤਾਰ ਸਿੰਘ ਵੱਲੋਂ ਪਿਛਲੇ ਦਿਨੀਂ ਆਪਣੇ ਹੀ ਪਿੰਡ ਦੇ ਲੀਡਰਾਂ ਦੀ ਕਥਿਤ ਧੱਕੇਸ਼ਾਹੀ ਤੋਂ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਹੋ  ਕੇ ਆਤਮ ਹੱਤਿਆ ਕਰ ਲਈ ਸੀ।
ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਰਤੀ ਜਾ ਰਹੀ ਢਿੱਲ ਕਾਰਨ ਅੱਜ ਪਰਿਵਾਰਕ ਮੈਂਬਰਾ ਨੇ ਸਵੇਰੇ ਸਾਢੇ 8 ਵਜੇ ਤੋਂ ਸਾਢੇ 12 ਵਜੇ ਤੱਕ ਨੈਸ਼ਨਲ ਹਾਈਵੇ  ਐਨਐਚ-71 ਤੇ ਧਰਨਾ ਲਾ ਕੇ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਜਿਸ ਨੂੰ ਲੈ ਕੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਕਾਂਗਰਸ ਆਗੂ ਦਮਨ ਥਿੰਦ ਬਾਜਵਾ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਕਥਿਤ ਦੋਸ਼ੀ ਜਲਦ  ਗ੍ਰਿਫਤਾਰ ਹੋ ਜਾਣਗੇ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪੁੱਤਰ ਕੁਲਜਿੰਦਰ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਪਿਤਾ ਨੇ ਆਪਣੀ ਗਿਆਰਾਂ ਵਿੱਘੇ ਜਮੀਨ ਭਰਭੂਰ ਸਿੰਘ, ਜਰਨੈਲ ਸਿੰਘ ਪੁੱਤਰ ਕੇਹਰ ਸਿੰਘ, ਗੁਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਵੇਚੀ ਸੀ  ਪ੍ਰੰਤੂ ਇਹਨਾਂ ਲੋਕਾਂ ਵੱਲੋਂ ਅਕਾਲੀ ਭਾਜਪਾ ਸਰਕਾਰ ਦੇ ਚੱਲਦਿਆਂ ਸਿਆਸੀ ਤਾਕਤ ਨਾਲ ਉਨਾਂ ਦੀ ਵੱਧ ਜਮੀਨ ਵਾਹ ਲਈ ਸੀ।
ਉਨ੍ਹਾਂ ਨੇ ਇਸ ਸਬੰਧੀ ਸਰਕਾਰੀ ਦਰਬਾਰੇ ਬੜੀ ਗੁਹਾਰ ਲਾਈ ਪਰ ਕਿਸੇ  ਪਾਸਿਓਂ ਇਨਸਾਫ ਨਾਲ ਮਿਲਿਆ ਤੇ ਪਿਛਲੀ ਸਰਕਾਰ ਦੇ ਰਾਜ ਵਿੱਚ ਆਫਰੇ ਇਨਾਂ ਲੋਕਾਂ ਨੂੰ ਸਾਡੇ ਪਰਿਵਾਰ ਤੇ ਦਿਆ ਨਾ ਆਈ। ਕਿਸੇ ਪਾਸੇ ਇਨਸਾਫ਼ ਨਾ ਮਿਲਦਾ ਵੇਖ ਉਸਦੇ ਪਿਤਾ ਨੇ ਆਤਮ  ਹੱਤਿਆ ਕਰ ਲਈ।
ਦਮਨ ਥਿੰਦ ਬਾਜਵਾ ਦੇ ਦਿੱਤਾ ਭਰੋਸਾ, ਧਰਨਾਕਾਰੀ ਹੋਏ ਸ਼ਾਂਤ
ਉਨ੍ਹਾਂ ਇਸ ਸੰਬੰਧੀ ਉਕਤ ਵਿਅਕਤੀਆਂ ਤੇ ਮਾਮਲਾ ਦਰਜ ਕਰਵਾਇਆ ਹੈ ਪ੍ਰੰਤੂ ਹਾਲੇ ਤੱਕ ਪੁਲਿਸ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਸ ਸਮੇਂ ਧਰਨਾਕਾਰੀਆਂ ਨੂੰ ਵਿਸਵਾਸ਼ ਦਵਾਉਣ ਪੁੱਜੇ ਡੀਐਸਪੀ ਸੁਨਾਮ ਵਿਲੀਅਮ ਜੇਜੀ ਜੋ ਖੁਦ ਮਾਮਲੇ ਦੀ ਜਾਂਚ ਕਰ ਰਹੇ ਹਨ ਨੇ ਦੱਸਿਆ ਕਿ ਮੁਲਜ਼ਮ ਅਗਲੇ ਤਿੰਨ ਦਿਨਾਂ ਵਿੱਚ ਗ੍ਰਿਫਤਾਰ ਕਰ ਲਏ ਜਾਣਗੇ ਪ੍ਰੰਤੂ ਧਰਨਾਕਾਰੀ ਇਸ ਗੱਲ ਤੇ ਬੱਿਜਦ ਰਹੇ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਬਾਆਦ ਹੀ ਧਰਨਾ ਚੁੱਕਿਆ ਜਾਵੇਗਾ।
ਇਸ ਸਮੇਂ ਗੱਲ ਪੁਲਿਸ ਦੇ ਵੱਸੋਂ ਬਾਹਰ ਹੁੰਦੀ ਵੇਖ ਹਲਕਾ ਸੁਨਾਮ ਦੀ ਇੰਚਾਰਜ ਬੀਬੀ ਦਮਨ ਥਿੰਦ ਬਾਜਵਾ ਨੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦਾ ਦੁੱਖੜਾ ਸੁਣਿਆ ਤੇ ਵਿਸਵਾਸ਼ ਦਵਾਇਆ  ਕਿ ਪੁਲਿਸ ਨੂੰ ਥੋੜਾ ਸਮਾਂ ਦਿਓ ਮੁਲਜ਼ਮ ਜਲਦੀ ਗ੍ਰਿਫਤਾਰ ਕੀਤੇ ਜਾਣਗੇ। ਇਸ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀ ਰਣਜੀਤ ਸਿੰਘ ਤਹਿਸੀਲਦਾਰ ਸੰਗਰੂਰ, ਕੁਲਦੀਪ ਸਿੰਘ ਐਸਐਚਓ ਸੁਨਾਮ, ਭਰਪੂਰ ਸਿੰਘ ਐਸਐਚਓ ਸਿਟੀ ਸੁਨਾਮ, ਹਰਮਿੰਦਰ ਸਿੰਘ ਆਾਦਿ ਮੌਜੂਦ ਸਨ।
ਜਾਮ ਵਿੱਚ ਫਸੀ ਬਰਾਤ
ਨੈਸ਼ਨਲ ਹਾਈਵੇ ਚਾਰ ਘੰਟੇ ਜਾਮ ਰਹਿਣ ਕਾਰਨ ਜਿੱਥੇ ਬੱਸਾਂ ਨੂੰ ਆਪਣੇ ਰੂਟ ਬਦਲਣੇ ਪਏ ਉੱਥੇ ਹੀ ਨੌਕਰੀਪੇਸ਼ਾ ਤੇ ਹੋਰਨਾਂ ਨੂੰ ਆਪਣੇ ਕੰਮਾਂ ਤੇ ਜਾਣ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਿਆ।
ਮਰੀਜਾਂ ਨੂੰ ਲੈ ਕੇ ਜਾ ਰਹੀਆਂ ਐਂਬੂਲੈਸਾਂ ਨੂੰ ਵੀ ਇਸ ਮਾਹੌਲ ਨਾਲ ਦੋ ਚਾਰ ਹੋਣਾ ਪਿਆ। ਲੁਧਿਆਣਾ ਤੋਂ ਜੋਗੇਵਾਲਾ (ਪਾਤੜਾ) ਬਰਾਤ ਲੈ ਕੇ ਚੱਲਿਆ ਲਾੜਾ ਤੇ ਬਰਾਤ ਵੀ ਧਰਨੇ ਦੇ ਜਾਮ ਵਿੱਚ
ਫਸ ਗਈ
ਇਸ ਮੌਕੇ ਇਸ ਮਾਹੌਲ ਨਾਲ ਦੋ ਚਾਰ ਹੋ ਰਹੇ ਲੋਕਾਂ ਵਿੱਚੋਂ ਗੁਰਸੇਵਕ ਸਿੰਘ, ਸੁਰਿੰਦਰ ਸਿੰਘ , ਬੱਬੂ ਸਿੰਘ, ਅਜਮੇਰ ਸਿੰਘ, ਲਛਮਣ ਸਿੰਘ ਆਦਿ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਤੇ ਧਰਨਾ ਲਾ
ਕੇ ਉਹ ਆਮ ਪਬਲਿਕ ਨੂੰ ਕਿਉਂ ਪ੍ਰੇਸਾਨ ਕਰ ਰਹੇ ਹਨ। ਜੇਕਰ ਸਰਕਾਰ ਤੁਹਾਡੇ ਨਾਲ ਗਲਤ ਕਰਦੀ ਹੈ ਤਾਂ ਕਿਸੇ ਅਫਸਰ ਜਾਂ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇ। ਇਨ੍ਹਾਂ ਲੋਕਾਂ ਸਰਕਾਰ ਤੋਂ ਮੰਗ ਕੀਤੀ ਕਿ ਹਾਈਵੇ ਤੇ ਲੱਗਣ ਵਾਲੇ ਧਰਨਿਆਂ ਨੂੰ ਗੈਰ ਕਾਨੂੰਨੀ ਐਲਾਨਿਆ ਜਾਵੇ।
ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ
ਭੀਮ ਸੈਨ ਇੰਸਾਂ,ਲਹਿਰਾਗਾਗਾ: ਨੇੜਲੇ ਪਿੰਡ ਚੋਟੀਆਂ ਵਿੱਚ ਕਰਜੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਅੱਜ ਸਵੇਰੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਚੋਟੀਆਂ ਚੌਂਕੀ ਦੇ ਇੰਚਾਰਜ ਐਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ਬੰਤ ਸਿੰਘ (65) ਅੱਜ ਸਵੇਰੇ ਆਪਣੇ ਬੇਟੇ ਨਾਲ ਖੇਤ ਗਿਆ ਸੀ। ਸਵੇਰੇ ਸਾਢੇ 10 ਵਜੇ ਦੇ ਕਰੀਬ ਉਸ ਨੇ ਕੋਠੇ ਅੰਦਰ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਸਾਨ ਸੁਖਜਿੰਦਰ ਸਿੰਘ ਢਾਈ ਏਕੜ ਦਾ ਮਾਲਕ ਸੀ ਅਤੇ ਉਸ ਦੇ ਸਿਰ ਸੁਸਾਇਟੀ ਅਤੇ ਬੈਂਕਾਂ ਦਾ ਕਰੀਬ ਛੇ ਲੱਖ ਰੁਪਏ ਕਰਜ਼ਾ ਚੜਿਆ ਹੋਇਆ ਸੀ।
ਉਸ ਦੇ ਦੋ ਲੜਕੇ ਅਤੇ ਦੋ ਲੜਕੀਆਂ ਸ਼ਾਦੀਸੁਦਾ ਹਨ। ਲਾਸ਼ ਦਾ ਪੋਸਟਮਾਰਟਮ ਮੂਣਕ ਦੇ ਸਿਵਲ ਹਸਪਤਾਲ ਵਿਖੇ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।