Challan - Sach Kahoon Punjabi
Amrish Puri Poster News: (ਕੁਲਦੀਪ ਨੈਨ)। Amrish Puri Poster: ਪੁਲਿਸ ਨੇ ਫਿਲਮ ਅਦਾਕਾਰ ਅਮਰੀਸ਼ ਪੁਰੀ ਦਾ ਵੱਡਾ ਪੋਸਟਰ ਵਾਲੀ ਆਲਟੋ ਕਾਰ ਦਾ ਚਲਾਨ ਕੀਤਾ। ਇਸ ਦੇ ਨਾਲ ਹੀ ਪੁਲਿਸ ਨੇ ਅਮਰੀਸ਼ ਪੁਰੀ ਦੇ ਪੋਸਟਰ ਵੀ ਤੁਰੰਤ ਹਟਾ ਦਿੱਤੇ। ਇਹ ਪੋਸਟਰ ਕਾਰ ਦੇ ਖੱਬੇ ਪਿਛਲੇ ਪਾਸੇ ਵਾਲੀ ਖਿੜਕੀ ‘ਤੇ ਇਸ ਤਰ੍ਹਾਂ ਲਗਾਇਆ ਗਿਆ ਸੀ ਕਿ ਖਿੜਕੀ ਦਾ ਸ਼ੀਸ਼ਾ ਖੁੱਲ੍ਹਦੇ ਹੀ ਅਮਰੀਸ਼ ਪੁਰੀ ਦੀ ਪੂਰੀ ਤਸਵੀਰ ਦਿਖਾਈ ਦੇਵੇਗੀ। ਜੇ ਸ਼ੀਸ਼ਾ ਨਾ ਖੁੱਲ੍ਹਦਾ, ਤਾਂ ਤਸਵੀਰ ਨਹੀਂ ਦਿਖਾਈ ਦਿੰਦੀ। ਪੁਲਿਸ ਨੇ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਅਜਿਹੀਆਂ ਹਰਕਤਾਂ ਦੁਹਰਾਉਂਦੇ ਹਨ ਤਾਂ ਚਲਾਨ ਜਾਰੀ ਕਰਨ ਦੀ ਬਜਾਏ, ਗੱਡੀ ਜ਼ਬਤ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ:  Poisonous Liquor In Majitha: ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਗਰਮਾਇਆ
ਟ੍ਰੈਫਿਕ ਪੁਲਿਸ ਦੀ ਟੀਮ ਪਿਹੋਵਾ ਚੌਕ ਨਾਕਾਬੰਦੀ ‘ਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ, ਜਦੋਂ ਇਹ ਕਾਰ ਉਨ੍ਹਾਂ ਦੇ ਨੇੜੇ ਆਈ, ਤਾਂ ਕਾਰ ਦੀ ਤੁਰੰਤ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਵਿੱਚ ਕੋਈ ਨਸ਼ੀਲਾ ਪਦਾਰਥ ਆਦਿ ਤਾਂ ਨਹੀਂ ਲੁਕਾਇਆ ਗਿਆ। ਕਾਰ ਵਿੱਚ ਚਾਰ ਨੌਜਵਾਨ ਸਵਾਰ ਸਨ, ਜੋ ਸ਼ਹਿਰ ਦੇ ਵਿੱਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਸਨ। ਪੁਲਿਸ ਨੇ ਕਾਰ ਚਾਲਕ ਨੂੰ 1,000 ਰੁਪਏ ਦਾ ਚਲਾਨ ਵੀ ਜਾਰੀ ਕੀਤਾ। ਇਹ ਫੋਟੋ ਕਾਰ ਦੇ ਖੱਬੇ ਪਾਸੇ ਦੀ ਪਿਛਲੀ ਖਿੜਕੀ ਦੇ ਸ਼ੀਸ਼ੇ ‘ਤੇ ਚਿਪਕਾਈ ਗਈ ਸੀ। ਕਾਰ ਦੇ ਮਾਲਕ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਮਰੀਸ਼ ਪੁਰੀ ਦਾ ਪ੍ਰਸ਼ੰਸਕ ਹੈ। ਚਲਾਨ ਜਾਰੀ ਕਰਨ ਤੋਂ ਬਾਅਦ, ਪੁਲਿਸ ਨੇ ਗੱਡੀ ਛੱਡ ਦਿੱਤੀ ਅਤੇ ਪੋਸਟਰ ਹਟਾ ਦਿੱਤਾ।  Amrish Puri Poster News
ਪੋਸਟਰ ਲਗਾਉਣਾ ਨਿਯਮਾਂ ਦੇ ਵਿਰੁੱਧ ਹੈ: ਟ੍ਰੈਫਿਕ ਐਸਐਚਓ
ਟ੍ਰੈਫਿਕ ਐਸਐਚਓ ਰਾਜਕੁਮਾਰ ਰਾਣਾ ਨੇ ਕਿਹਾ ਕਿ ਵਾਹਨ ‘ਤੇ ਅਜਿਹੇ ਪੋਸਟਰ ਲਗਾਉਣਾ ਨਿਯਮਾਂ ਦੇ ਵਿਰੁੱਧ ਹੈ। ਕਈ ਵਾਰ ਲੋਕਾਂ ਦੇ ਵਾਹਨਾਂ ‘ਤੇ ਸਰਪੰਚ, ਪੁਲਿਸ, ਕਿਸੇ ਪਾਰਟੀ ਦੇ ਪ੍ਰਧਾਨ ਅਤੇ ਹੋਰ ਅਹੁਦੇ ਲਿਖੇ ਜਾਂਦੇ ਹਨ। ਅਜਿਹੀ ਸਥਿਤੀ ਵਿੱਚ, ਜੇਕਰ ਉਨ੍ਹਾਂ ਵਿਅਕਤੀਆਂ ਦੇ ਬੱਚੇ ਉਹ ਵਾਹਨ ਚਲਾਉਂਦੇ ਹਨ, ਤਾਂ ਉਨ੍ਹਾਂ ਨੂੰ ਵੀ ਇਨ੍ਹਾਂ ਅਹੁਦਿਆਂ ਦਾ ਅਹਿਸਾਸ ਹੁੰਦਾ ਹੈ। ਉਹ ਵਾਹਨਾਂ ਦੀਆਂ ਖਿੜਕੀਆਂ ‘ਤੇ ਕਾਲੀਆਂ ਫਿਲਮਾਂ ਲਗਾਉਂਦੇ ਹਨ, ਇਹ ਵੀ ਨਿਯਮਾਂ ਦੀ ਉਲੰਘਣਾ ਹੈ। ਅਜਿਹੇ ਵਾਹਨਾਂ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਦਾ ਪ੍ਰਬੰਧ ਹੈ।
Punjab Traffic Fines: ਬੁਲੇਟ ਦੇ ਪਟਾਕੇ, ਤਿੰਨ-ਤਿੰਨ ਸਵਾਰਾਂ ਅਤੇ ਬਿਨਾਂ ਨੰਬਰੀ ਵਾਹਨਾਂ ਦੇ ਕੀਤੇ ਚਲਾਨ
ਟਰੈਫਿਕ ਨਿਯਮਾਂ ਦੀ ਕੀਤੀ ਉਲੰਘਣਾ ਤਾਂ ਹੋਵੇਗਾ ਮੋਟਾ ਚਲਾਨ | Punjab Traffic Fines
Punjab Traffic Fines: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਸਬਾ ਚੀਮਾ ਮੰਡੀ ਵਿਖੇ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਸਮਾਗਮ ‘ਚ ਦੂਰੋ-ਨੇੜਿਓਂ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਦੀਆਂ ਹਨ। ਇਸ ਦੌਰਾਨ ਸੰਗਤਾਂ ਨੂੰ ਕੋਈ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਸ ਲਈ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਚਲਦੇ ਹੋਏ ਟਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਏ.ਐਸ.ਆਈ ਨਿਰਭੈ ਸਿੰਘ ਦੀ ਅਗਵਾਹੀ ਦੇ ਵਿੱਚ ਪੁਲਿਸ ਵੱਲੋਂ ਟਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Food Safety Department: ਫੂਡ ਸੇਫਟੀ ਵਿਭਾਗ ਵੱਲੋਂ ਸ਼ਹਿਰ ’ਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਸੈਂਪਲ
ਇਸ ਦੌਰਾਨ ਪੁਲਿਸ ਵੱਲੋਂ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ, ਨੰਬਰ ਪਲੇਟਾਂ ‘ਤੇ ਨੰਬਰ ਲਿਖਣ ਦੀ ਬਜਾਏ ਸ਼ੇਅਰੋ ਸ਼ਾਇਰੀ ਲਿਖਣ, ਚਾਰ-ਚਾਰ ਜਣੇ ਬੈਠਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਅਤੇ ਮਨਚਲਿਆਂ ਦੀ ਸ਼ਾਮਤ ਆ ਗਈ ਜਦੋਂ ਟ੍ਰੇੈਫਿਕ ਪੁਲਿਸ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟਰੈਫਿਕ ਇੰਚਾਰਜ ਏਐਸਆਈ ਨਿਰਭੈ ਸਿੰਘ ਨੇ ਕਿਹਾ ਹੁੱਲੜਬਾਜ਼ੀ ਕਰਨ ਵਾਲੇ, ਤਿੰਨ-ਤਿੰਨ ਸਵਾਰਾਂ ਅਤੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕਰੀਬ 35 ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਉਹਨਾਂ ਕਿਹਾ ਕਿ ਨੌਜਵਾਨਾਂ ਵੱਲੋਂ ਹੁੱਲੜਬਾਜੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਲਈ ਉਹਨਾਂ ਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। Punjab Traffic Fines
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਇਨ੍ਹਾਂ ਵਾਹਨਾਂ ਦੇ ਵੱਡੇ ਪੱਧਰ ’ਤੇ ਕੱਟੇ ਜਾ ਰਹੇ ਹਨ ਚਲਾਨ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼ਹਿਰ ’ਚ ਚੋਰੀਆਂ ਤੇ ਡਕੈਤੀਆਂ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਤੇ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਲਗਾਤਾਰ ਯਤਨ ਕਰ ਰਹੀ ਹੈ। ਅੱਜ ਟਰੈਫਿਕ ਪੁਲਿਸ ਨੇ ਮੋਗਾ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਚੈੱਕ ਪੋਸਟਾਂ ਸਥਾਪਤ ਕੀਤੀਆਂ ਅਤੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਸਬੰਧ ਵਿੱਚ, ਅੱਜ ਮੋਗਾ ਪੁਲਿਸ ਨੇ ਮੋਗਾ ਦੇ ਲਾਲ ਸਿੰਘ ਰੋਡ ’ਤੇ ਇੱਕ ਹੌਟਸਪੌਟ ਮੰਨੇ ਜਾਣ ਵਾਲੇ ਇਲਾਕੇ ਸਾਧਾਂਵਾਲੀ ਬਸਤੀ ’ਤੇ ਨਾਕਾਬੰਦੀ ਕੀਤੀ। Punjab News
ਇਹ ਖਬਰ ਵੀ ਪੜ੍ਹੋ : Champions Trophy: ਵਿਰਾਟ ਕੋਹਲੀ ਤੋਂ ਪ੍ਰਭਾਵਿਤ ਹੋਏ ਪੌਟਿੰਗ, ਕਹਿ ਦਿੱਤੀ ਇਹ ਵੱਡੀ ਗੱਲ
ਜਿੱਥੇ ਉੱਥੋਂ ਲੰਘਣ ਵਾਲੇ ਹਰ ਵਾਹਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਤੇ ਕਈ ਵਾਹਨਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਕਈਆਂ ਨੂੰ ਮੌਕੇ ’ਤੇ ਹੀ ਰੋਕਿਆ ਗਿਆ। ਇਸ ਮੌਕੇ ਡੀਐਸਪੀ ਟਰੈਫਿਕ ਜ਼ੋਰਾ ਸਿੰਘ, ਟਰੈਫਿਕ ਇੰਚਾਰਜ ਖੇਮ ਚੰਦ ਪਰਾਸ਼ਰ ਤੇ ਪੁਲਿਸ ਪਾਰਟੀ ਮੌਜ਼ੂਦ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ। ਟਰੈਫਿਕ ਜ਼ੋਰਾ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਤੇ ਐਸਐਸਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਫੜਨ ਲਈ ਨਿਰੰਤਰ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। Punjab News
ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅੱਜ ਮੋਗਾ ਦੇ ਲਾਲ ਸਿੰਘ ਰੋਡ ’ਤੇ ਸਥਿਤ ਹੌਟ ਸਪਾਟ ਮੰਨੇ ਜਾਣ ਵਾਲੇ ਇਲਾਕੇ ਸਾਧਾਂਵਾਲੀ ਬਸਤੀ ’ਚ ਨਾਕਾਬੰਦੀ ਕੀਤੀ ਗਈ ਤੇ ਜਿਨ੍ਹਾਂ ਵਾਹਨਾਂ ’ਤੇ ਨੰਬਰ ਪਲੇਟ ਜਾਂ ਕਾਗਜ਼ਾਤ ਨਹੀਂ ਸਨ, ਉਨ੍ਹਾਂ ਦੇ ਚਲਾਨ ਕੀਤੇ ਗਏ ਤੇ ਲੋਕਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਆਪਣਾ ਕਾਰੋਬਾਰ ਬੰਦ ਕਰ ਦੇਣਾ ਚਾਹੀਦਾ ਹੈ ਤੇ ਜੇਕਰ ਕੋਈ ਵੀ ਨਸ਼ਾ ਤਸਕਰ ਨਹੀਂ ਸੁਧਾਰਦਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। Punjab News
ਟ੍ਰੈਫਿਕ ਪੁਲਿਸ ਨੇ ਨਾਬਾਲਿਗ ਵਾਹਨ ਚਾਲਕਾਂ ਦੇ ਕੱਟੇ 25-25 ਹਜ਼ਾਰ ਦੇ ਚਲਾਨ
(ਮੇਵਾ ਸਿੰਘ) ਅਬੋਹਰ। Challan: ਟ੍ਰੈਫਿਕ ਪੁਲਿਸ ਵੱਲੋਂ ਨਾਬਾਲਿਗ ਵਾਹਨ ਚਾਲਕਾਂ ਖਿਲਾਫ ਸਿਕੰਜਾ ਕਸਣਾ ਸ਼ੁੁਰੂ ਕਰ ਦਿੱਤਾ ਗਿਆ ਹੈ। ਜਿਸ ਤਹਿਤ ਪੁਲਿਸ ਨੇ ਸ਼ਹਿਰ ਵਿੱਚ ਪਹਿਲੀ ਵਾਰ ਨਾਬਾਲਿਗ ਵਾਹਨ ਚਾਲਕਾਂ ਨੂੰ ਫੜਕੇ ਉਨ੍ਹਾਂ ਦੇ ਚਲਾਨ ਕੱਟੇ। ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਕਿਹਾ ਕਿ ਹੁਣ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਤੇ ਸਕੂਲਾਂ ਦੇ ਬਾਹਰ ਨਾਕੇ ਲਾਕੇ ਜਾਂਚ ਕੀਤੀ ਜਾਇਆ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਿਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ, ਨਹੀਂ ਤਾਂ ਇਹ ਲਾਪ੍ਰਵਾਹੀ ਉਨ੍ਹਾਂ ’ਤੇ ਭਾਰੀ ਵੀ ਪੈ ਸਕਦੀ ਹੈ।
ਇਹ ਵੀ ਪੜ੍ਹੋ: ਸੰਤੁਲਨ ਵਿਗੜਨ ਕਾਰਨ ਪਲਟੀ ਸਰਕਾਰੀ ਬੱਸ, ਔਰਤ ਦੀ ਮੌਤ
ਟ੍ਰੈਫਿਕ ਇੰਚਾਰਜ ਨੇ ਆਪਣੀ ਟੀਮ ਦੇ ਨਾਲ ਸਵੇਰੇ ਸੀਤੋ ਰੋਡ ਸਥਿਤ ਅਜਸ਼ਨ ਕਾਨਵੈਂਟ ਸਕੂਲ ਦੇ ਬਾਹਰ ਨਾਕਾ ਲਾਕੇ ਨਾਬਾਲਿਗ 4 ਚਾਲਕਾਂ ਦੇ 25-25 ਹਜ਼ਾਰ ਦੇ ਚਲਾਨ ਕੱਟੇ। ਇਹ ਨਾਬਾਲਿਗ ਚਾਲਕ ਅਜਸ਼ਨ ਕਾਨਵੈਂਟ ਸਕੂਲ ਦੇ ਹੀ ਦੱਸੇ ਜਾ ਰਹੇ ਹਨ। ਟ੍ਰੈਫਿਕ ਪੁਲਿਸ ਇੰਚਾਰਜ ਨੇ ਦੱਸਿਆ ਕਿ 20 ਅਗਸਤ ਤੋਂ ਇਹ ਕਾਨੂੰਨ ਲਾਗੂ ਹੋ ਚੁੱਕਾ ਹੈ ਕਿ ਜੇਕਰ ਕੋਈ ਨਾਬਾਲਿਗ ਵਾਹਨ ਚਲਾਉਂਦਾ ਪਾਇਆ ਗਿਆ ਤਾਂ ਉਸ ਨੂੰ 25 ਹਜ਼ਾਰ ਜੁਰਮਾਨਾ ਤਾਂ ਲੱਗੇਗਾ ਹੀ ਨਾਲ ਉਸ ਨੂੰ ਜ਼ੇਲ੍ਹ ਦੀ ਹਵਾ ਵੀ ਖਾਣੀ ਪੈ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕੁਝ ਮਾਪਿਆਂ ਦੀ ਲਾਪ੍ਰਵਾਹੀ ਸਾਹਮਣੇ ਆ ਰਹੀ ਹੈ, ਜੋ ਆਪਣੇ ਨਾਬਾਲਿਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਦਿੰਦੇ ਹਨ ਤੇ ਇਸ ਦੇ ਨਾਲ ਹੀ ਸਕੂਲ ਪ੍ਰਬੰਧਕ ਵੀ ਜਿੰਮੇਵਾਰ ਹੈ ਜਿਹੜੇ ਲਾਪ੍ਰਵਾਹ ਬੱਚਿਆਂ ਨੂੰ ਸਕੂਲ ਵਿੱਚ ਵਾਹਨ ਸਮੇਤ ਦਾਖਲ ਹੋਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ, ਇਸ ਦੇ ਪ੍ਰਤੀ ਜਾਗਰੂਕ ਵੀ ਕੀਤਾ ਗਿਆ ਹੈ। Challan
ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾ ਕਰਨ ਵਾਲੇ 22 ਵਿਅਕਤੀਆਂ ਦੇ ਕੱਟੇ ਚਲਾਨ
2900 ਰੁਪਏ ਕੀਤਾ ਜੁਰਮਾਨਾ : ਨੋਡਲ ਅਫਸਰ (Tobacco Control Act)
(ਸੱਚ ਕਹੂੰ ਨਿਊਜ) ਪਟਿਆਲਾ। Tobacco Control Act ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਹੈਲਥ ਸੁਪਰਵਾਈਜਰ ਅਨਿਲ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 22 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟ ਕੇ 2900 ਰੁਪਏ ਜੁਰਮਾਨੇ ਵੱਜੋਂ ਵਸੂਲ ਕੀਤੇ ਗਏ। ਜ਼ਿਲ੍ਹਾ ਸਹਾਇਕ ਸਿਹਤ ਅਫਸਰ ਨੇ ਦੱਸਿਆ ਕਿ ਟੀਮ ਵੱਲੋਂ ਮੋਦੀ ਕਾਲਜ ਰੋਡ, ਮਹਿੰਦਰਾ ਕਾਲਜ ਏਰੀਆ, ਰਾਘੋ ਮਾਜਰਾ, ਸਰਹਿੰਦੀ ਗੇਟ, ਰਾਜਪੁਰਾ ਕਲੌਨੀ, 21 ਨੰਬਰ ਫਾਟਕ ਏਰੀਆ, ਮੈਡੀਕਲ ਕਾਲਜ, ਰਾਜਿੰਦਰ ਹਸਪਤਾਲ ਅਤੇ ਲੀਲਾ ਭਵਨ ਆਦਿ ਖੇਤਰਾਂ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕੀਤੀ ਜਾ ਰਹੀ ਸੀ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ।
ਇਹ ਵੀ ਪੜ੍ਹੋ : ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
ਇਸ ਤਰਾਂ ਉਨ੍ਹਾਂ ਵੱਲੋਂ ਸ਼ਰੇ੍ਹਆਮ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ।ਜਿਸ ਕਰਕੇ ਸਬੰਧਿਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ।ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਉਕਤ ਕਾਨੁੰਨ ਨੂੰ ਲੋਕ ਹਿੱਤ ਦੇ ਮਦੇਨਜਰ ਰੱਖਦੇ ਹੋਏ ਲਾਗੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੁੁੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨਸੁਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਦੇ ਸਮੇਂ ਵਿਚ ਵੀ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ ਆਦਿ ਥਾਂਵਾ ਦੇ ਨਾਲ-ਨਾਲ ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ। (Tobacco Control Act)
ਆਪ ਵਿਧਾਇਕ ਦਾ ਚੰਡੀਗੜ੍ਹ ਪੁਲਿਸ ਨੇ ਕੱਟਿਆ ਚਲਾਨ
ਗਲਤ ਪਾਸੇ ਲਾਈ ਸੀ ਗੱਡੀ (Amandeep Singh Musafir)
(ਐੱਮ.ਕੇ.ਸ਼ਾਇਨਾ) ਚੰਡੀਗੜ੍ਹ। ਚੰਡੀਗੜ੍ਹ ਪੁਲਿਸ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕਰਦੀ ਫਿਰ ਭਾਵੇਂ ਉਹ ਕਿਸੇ ਵੀ ਖੇਤਰ ਦਾ ਬੰਦਾ ਕਿਉਂ ਨਾ ਹੋਵੇ। ਪੰਜਾਬ ਦੇ ਇੱਕ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦਾ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੀਤਾ ਗਿਆ ਹੈ। ਅਮਨਦੀਪ (Amandeep Singh Musafir) ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ‘ਤੇ ਹੀ 500 ਰੁਪਏ ਦਾ ਚਲਾਨ ਪੇਸ ਕੀਤਾ ਅਤੇ ਆਪਣੀ ਗਲਤੀ ਵੀ ਮੰਨ ਲਈ।
ਇਹ ਵੀ ਪੜ੍ਹੋ : ਅਦਾਕਾਰਾ ਪਰਮਿੰਦਰ ਗਿੱਲ ਦੀ ਫੇਸਬੁੱਕ ਹੈਕ
ਦੱਸ ਦਈਏ ਕਿ ਪੁਲਿਸ ਵੱਲੋਂ ਜਿਸ ਵਾਹਨ ਦਾ ਚਲਾਨ ਕੀਤਾ ਗਿਆ, ਉਹ ਪੰਜਾਬ ਸਿਵਲ ਸੈਕਟਰ ਨੇੜੇ ਸੜਕ ਦੇ ਗਲਤ ਪਾਸੇ ਖੜ੍ਹਾ ਸੀ। ਉੱਥੇ ਸੁਰੱਖਿਆ ਦੇ ਪ੍ਰਬੰਧ ਸੀਆਰਪੀਐਫ ਦੁਆਰਾ ਦੇਖੇ ਜਾ ਰਹੇ ਹਨ। ਸੀਆਰਪੀਐਫ ਵੱਲੋਂ ਇਸ ਗੱਡੀ ਨੂੰ ਹਟਾਉਣ ਦੇ ਕਈ ਵਾਰ ਐਲਾਨ ਕੀਤੇ ਗਏ ਸਨ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਗੱਡੀ ਨੂੰ ਉਥੋਂ ਨਾ ਹਟਾਇਆ ਗਿਆ ਤਾਂ ਸੀਆਰਪੀਐਫ ਵੱਲੋਂ ਇਸ ਦੀ ਸੂਚਨਾ ਚੰਡੀਗੜ੍ਹ ਪੁਲਿਸ ਦੇ ਕੰਟਰੋਲ ਰੂਮ ਨੂੰ ਦਿੱਤੀ ਗਈ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਮੁਲਾਜਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦਾ ਚਲਾਨ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਵੀ ਚੰਡੀਗੜ੍ਹ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ ਸੀ। (Amandeep Singh Musafir)
ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਵੇਚਣ ਵਾਲਿਆਂ ਦੇ ਕੱਟੇ ਚਲਾਨ
(ਸੁਧੀਰ ਅਰੋੜਾ) ਅਬੋਹਰ। ਸਹਾਇਕ ਸਿਵਲ ਸਰਜਨ ਡਾ. ਬਬੀਤਾ ਅਤੇ ਐਸ.ਐਮ.ਓ ਸੀਤੋ ਗੁੰਨੋ ਦੀਆਂ ਹਦਾਇਤਾਂ ‘ਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਬਹਾਵਵਾਲਾ ਵਿਖੇ ਬਣੀਆਂ ਦੁਕਾਨਾਂ ‘ਤੇ ਤੰਬਾਕੂ (Tobacco ) ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ। ਇਸ ਮੌਕੇ ਐਸਆਈ ਰਾਜ ਕੁਮਾਰ ਬੇਰੀ, ਹਰਭਜਨ ਸਿੰਘ ਅਤੇ ਰਮਨ ਕੁਮਾਰ ਨੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ।
ਇਹ ਵੀ ਪੜ੍ਹੋ : ਨਕਲੀ ਪਿਸਤੌਲ ਵਿਖਾ ਕੇ ਗੱਡੀ ਖੋਹਣ ਵਾਲਾ 48 ਘੰਟਿਆਂ ’ਚ ਕਾਬੂ
ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਪਾਬੰਦੀ ਹੈ, ਜੇਕਰ ਕੋਈ ਦੁਕਾਨਦਾਰ ਕਿਸੇ ਨਾਬਾਲਗ ਨੂੰ ਤੰਬਾਕੂ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੈਡ ਲਾਈਨ ਖਤਮ, ਨੰਬਰ ਪਲੇਟਾਂ ਲਗਵਾਉਣ ਵਾਲਿਆਂ ਦੀ ਲੱਗੀ ਭੀੜ, ਜਾਣੋ ਕੀ ਹੈ ਮਾਮਲਾ
ਹਾਈ ਸਕਿਊਰਿਟੀ ਨੰਬਰ ਪਲੇਟ ਨਾ ਹੋਣ ‘ਤੇ ਕੱਟੇ ਚਲਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜੇਕਰ ਤੁਸੀ ਵਾਹਨਾਂ ਤੇ ਫੈਨਸੀ ਨੰਬਰ ਪਲੇਟ ਜਾਂ ਫਿਰ ਤੁਹਾਡੇ ਵਾਹਨ ’ਤੇ ਨੰਬਰ ਪਲੇਟ ਨਹੀਂ ਲੱਗੀ ਤਾਂ ਤੁਸੀ ਭਾਰੀ ਜੁਰਮਾਨ ਲਈ ਤਿਆਰ ਹੋ ਜਾਵੋ ਕਿਉਂਕਿ ਪੰਜਾਬ ’ਚ ਹਾਈ ਸਕਿਊਰਿਟੀ ਨੰਬਰ ਪਲੇਟਾਂ (Number Plate) (ਐਚਐਸਆਰਪੀ) ਲਗਾਉਣ ਦੀ ਸਮਾਂ ਹੱਦ ਕੱਲ੍ਹ ਖ਼ਤਮ ਹੋ ਚੁੱਕੀ ਹੈ। ਅੱਜ ਤੋਂ ਇਸ ਨੂੰ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਚੈੱਕ ਕਰਨ ਲਈ ਅੱਜ ਤੋਂ ਪੰਜਾਬ ਭਰ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ । ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਹੋਣ ‘ਤੇ ਚਲਾਨ ਕੀਤੇ ਗਏ। ਬਿਨਾ ਨੰਬਰ ਜਾਂ ਫੈਨਸੀ ਪਲੇਟਾਂ ਲਾਏ ਜਾਣ ’ਤੇ ਪਹਿਲੀ ਵਾਰ ਫੜੇ ਜਾਣ ‘ਤੇ ਜੁਰਮਾਨਾ 2,000 ਰੁਪਏ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ, ਤਾਂ ਜੁਰਮਾਨਾ ਵਧ ਕੇ 3,000 ਰੁਪਏ ਹੋ ਜਾਵੇਗਾ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ਵਿੱਚ ਕੀਤਾ ਪੇਸ਼
ਜੇਕਰ ਫਿਰ ਵੀ ਨਿਯਮ ਤੋੜੇ ਤਾਂ ਵਾਹਨ ਦਾ ਨੰਬਰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਡਰਾਈਵਰਾਂ ਨੂੰ 30 ਜੂਨ ਤੱਕ ਦੀ ਛੋਟ ਦਿੱਤੀ ਸੀ। ਹੁਣ ਸਰਕਾਰ ਨੇ ਛੋਟ ਦੀ ਮਿਆਦ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹੁਣ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਿੱਧੇ ਹੁਕਮ ਹਨ ਕਿ ਜੇਕਰ ਕੋਈ ਵੀ ਵਾਹਨ ਐਚਐਸਆਰਪੀ ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ। Number Plate
ਸਰਕਾਰ ਨੇ ਵਾਹਨਾਂ ਵਿੱਚ ਐਚਐਸਆਰਪੀ ਨੰਬਰ ਪਲੇਟਾਂ ਲਗਾਉਣ ਲਈ ਮਾਰਚ ਮਹੀਨੇ ਵਿੱਚ 30 ਜੂਨ ਤੱਕ ਦੀ ਸਮਾਂ ਸੀਮਾ ਵੀ ਦਿੱਤੀ ਸੀ। ਪਰ ਹੁਣ ਸਰਕਾਰ ਇਸ ਨੂੰ ਅੱਗੇ ਵਧਾਉਣ ਦੇ ਮੂਡ ਵਿੱਚ ਨਹੀਂ ਹੈ। ਅੱਜ ਤੋਂ ਸੂਬੇ ਭਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ। ਆਖ਼ਰੀ ਦਿਨ ਨੰਬਰ ਪਲੇਟਾਂ ਲਗਵਾਉਣ ਵਾਲਿਆਂ ਦੀ ਭਾਰੀ ਭੀੜ ਰਹੀ।
ਨੰਬਰ ਪਲੇਟ ਲਈ ਵੈੱਬਸਾਈਟ ‘ਤੇ ਕਰੋ ਸੰਪਰਕ
HSRP ਨੰਬਰ ਪਲੇਟ ਲਈ ਪੰਜਾਬ ਟਰਾਂਸਪੋਰਟ ਵਿਭਾਗ ਦੇ http://www.punjabtransport.org ‘ਤੇ ਅਪਲਾਈ ਕੀਤਾ ਜਾ ਸਕਦਾ ਹੈ। ਵਾਹਨ ਮਾਲਕ ਕੋਲ ਜਿਸ ਕੰਪਨੀ ਦੀ ਗੱਡੀ ਹੈ ਉਸ ਦੀ ਏਜੰਸੀ ’ਚ ਜਾ ਕੇ ਵੀ ਨੰਬਰ ਪਲੇਟਾਂ ਅਪਲਾਈ ਕਰ ਸਕਦੇ ਹਨ।
ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਰਹਿਤ ਪੰਦਰਵਾੜੇ ਤਹਿਤ ਬਲਾਕ ਪੀ.ਐਚ.ਸੀ. ਚਨਾਰਥਲ ਕਲਾਂ ਦੇ ਖੇਤਰ ਅਧੀਨ ਪਿੰਡ ਹਰਬੰਸਪੁਰਾ, ਅਜਨਾਲੀ, ਅੰਬੇਮਾਜਰਾ, ਤਰਖਾਣ ਮਾਜਰਾ ਤੇ ਹੋਰ ਥਾਵਾਂ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ (Smokers In Public) ਤੇ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਪੀ.ਐਚ.ਸੀ. ਚਨਾਰਥਲ ਕਲਾਂ ਦੀ ਟੀਮ ਵੱਲੋਂ ਚਲਾਣ ਕੀਤੇ ਗਏ।
ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਭਾਰਤ ਲਿਆਂਦਾ
ਕੋਟਪਾ ਐਕਟ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਟੀਮ ਮੈਂਬਰ ਡਾ. ਜਸਵੀਰ ਸਿੰਘ ਨੋਡਲ ਅਫਸਰ, ਮਹਾਵੀਰ ਸਿੰਘ ਬੀ.ਈੇ.ਈ., ਸੁਰਜੀਤ ਸਿੰਘ, ਦਾਰਪਾਲ ਬੈਂਸ ਸਾਰੇ ਐਸ.ਆਈ., ਕੰਵਲਪ੍ਰੀਤ ਸਿੰਘ ਐਮ.ਪੀ.ਐਚ.ਡਬਲਿਯੂ, ਤੇ ਰਣਜੋਤ ਸਿੰਘ ਭੱਟੀ ਐਮ.ਪੀ.ਐਚ.ਡਬਲਿਯੂ ਨੇ ਤੰਬਾਕੂ ਵੇਚਣ ਵਾਲਿਆ ਤੇ ਸੇਵਨ ਕਰਨ ਵਾਲਿਆ ਨੂੰ ਤੰਬਾਕੂ ਦੇ ਪ੍ਰਯੋਗ ਨਾਲ ਹੋਣ ਵਾਲੀਆ ਬਿਮਾਰੀਆਂ ਤੇ ਬਚਾਅ ਬਾਰੇ ਜਾਗਰੂਕ ਕੀਤਾ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 13 ਵਿਅਕਤੀਆਂ ਦੇ ਚਾਲਾਣ ਕੀਤੇ।
ਟ੍ਰੈਫਿਕ ਨਿਯਮ ਉਲੰਘਣਾ ਮਾਮਲਿਆਂ ਦਾ ਹੋਵੇਗਾ ਆਨਲਾਈਨ ਨਿਬੇੜਾ | Chandigarh News
ਫਰੀਦਾਬਾਦ ‘ਚ ਸਥਾਪਤ ਈ-ਅਦਾਲਤ ਵੇਖੇਗੀ ਵੇਖੇਗੀ ਸੂਬੇ ਦੇ ਸਾਰੇ ਮਾਮਲੇ | Chandigarh News
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਹਰਿਆਣਾ ‘ਚ ਜੇਕਰ ਤੁਸੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋ ਤਾਂ ਤੁਹਾਡੀ ਗੱਡੀ ਨਹੀਂ ਰੋਕੀ ਜਾਵੇਗੀ ਸਬੰਧਤ ਮਾਮਲਿਆਂ ਦਾ ਨਿਬੇੜਾ ਹੁਣ ਆਨਲਾਈਨ ਹੀ ਹੋ ਜਾਵੇਗਾ ਇਸ ਸਬੰਧੀ ਸੂਬੇ ਦੇ ਸ਼ਹਿਰ ਫਰੀਦਾਬਾਦ ‘ਚ ਈ-ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਅਦਾਲਤ ‘ਚ ਪੂਰੇ ਸੂਬੇ ਨਾਲ ਸਬੰਧਤ ਟ੍ਰੈਫਿਕ ਨਿਯਮ ਉਲੰਘਣਾ ਦੇ ਮਾਮਲੇ ਵੇਖੇ ਜਾਣਗੇ ਅਤੇ ਉਲੰਘਣਾ ਕਰਨ ਵਾਲੇ ਨੂੰ ਘਰ ਬੈਠੇ ਹੀ ਚਲਾਨ ਪਹੁੰਚ ਜਾਵੇਗਾ ਇਸ ਅਦਾਲਤ ਦੀ ਸ਼ੁਰੂਆਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਕੀਤੀ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਕਥਿਤ ਆਵਾਜਾਈ ਉਲੰਘਣਾ। (Chandigarh News)
ਜੇਕਰ ਆਪਣਾ ਦੋਸ਼ ਸਵੀਕਾਰ ਕਰਨ ਤੋਂ ਬਾਅਦ ਜ਼ੁਰਮਾਨੇ ਦਾ ਭੁਗਤਾਨ ਕਰ ਦਿੰਦਾ ਹੈ ਤਾਂ ਮਾਮਲੇ ਦਾ ਆਨਲਾਈਨ ਨਿਬੇੜਾ ਹੋ ਜਾਵੇਗਾ ਜ਼ਿਕਰਯੋਗ ਹੈ ਕਿ ਇਸ ਯੋਜਨਾ ਦੀ ਸ਼ੁਰੂਆਤ ਹਾਈ ਕੋਰਟ ਦੀ ਇੱਕ ਕਮੇਟੀ ਦੇ ਦਿਸ਼ਾ ਨਿਰਦੇਸ਼ ਦੇ ਆਧਾਰ ‘ਤੇ ਕੀਤੀ ਗਈ ਹੈ ਇਸ ਵਿਸ਼ੇਸ਼ ਆਦਲਤ ਦੇ ਸਾਫਟਵੇਅਰ ਨੂੰ ਨੈਸ਼ਨਲ ਇੰਫਾਰਮੇਟਿਕਸ ਸੇਂਟਰ (ਐਨਆਈਸੀ) ਨੇ ਵਿਕਸਤ ਕੀਤਾ ਹੈ ਇਸ ਯੋਜਨਾ ਤਹਿਤ ਈ. ਅਦਾਲਤ ‘ਚ ਪ੍ਰਾਪਤ ਮਾਮਲਿਆਂ ਨੂੰ ਜੱਜ ਵੱਲੋਂ ਸਕਰੀਨ ‘ਤੇ ਜ਼ੁਰਮਾਨੇ ਦੀ ਆਟੋਮੈਟਿਕ ਗਿਣਤੀ ਦੇ ਨਾਲ ਵੇਖਿਆ ਜਾ ਸਕਦਾ ਹੈ ਈ-ਅਦਾਲਤ ਕਿਸ ਤਰ੍ਹਾਂ ਕੰਮ ਕਰੇਗੀ ਇਸ ਬਾਰੇ ਵੀ ਸਰਕਾਰੀ ਅਧਿਕਾਰੀ ਨੇ ਦੱਸਿਆ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੁਲਜ਼ਮਾਂ ਨੂੰ ਉਸ ਦੇ ਅਪਰਾਧ ਬਾਰੇ ਈਮੇਲ ਜਾਂ ਐਸਐਮਐਸ ਰਾਹੀਂ ਸੂਚਨਾ ਦਿੱਤੀ ਜਾਵੇਗੀ। (Chandigarh News)