Removal - Sach Kahoon Punjabi
ਧਾਰਾ 370 ਨੂੰ ਹਟਾਉਣਾ ਇੱਕ ਇਤਿਹਾਸਕ ਕਦਮ : ਸੈਨਾ ਪ੍ਰਮੁੱਖ
ਧਾਰਾ 370 ਨੂੰ ਹਟਾਉਣਾ ਇੱਕ ਇਤਿਹਾਸਕ ਕਦਮ : ਸੈਨਾ ਪ੍ਰਮੁੱਖ
ਨਵੀਂ ਦਿੱਲੀ। ਆਰਮੀ ਚੀਫ ਜਨਰਲ ਮਨੋਜ ਮੁਕੰਦ ਨਰਵਾਨੇ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਇਕ ਇਤਿਹਾਸਕ ਕਦਮ ਕਿਹਾ। ਸੈਨਾ ਦਿਵਸ ਦੇ ਮੌਕੇ ‘ਤੇ ਜਨਰਲ ਨਰਵਾਣੇ ਨੇ ਕਿਹਾ ਕਿ ਇਸ ਕਦਮ ਨਾਲ ਪੱਛਮੀ ਗੁਆਂਢੀ (ਪਾਕਿਸਤਾਨ) ‘ਤੇ ਪ੍ਰੌਕਸੀ ਯੁੱਧ ਵਿਚ ਰੁਕਾਵਟ ਆਈ ਹੈ। ਜਨਰਲ ਨਰਵਾਣੇ ਨੇ ਕਿਹਾ, ਧਾਰਾ 370 ਨੂੰ ਹਟਾਉਣ ਨਾਲ ਜੰਮੂ-ਕਸ਼ਮੀਰ ਨੂੰ ਮੁੱਖ ਧਾਰਾ ਵਿੱਚ ਲਿਆਉਣ ਵਿੱਚ ਮਦਦ ਮਿਲੀ ਹੈ। ਸੈਨਾ ਮੁਖੀ ਨੇ ਕਿਹਾ ਕਿ ਸਿਪਾਹੀ ਫੌਜ ਦੀ ਤਾਕਤ ਹੁੰਦੇ ਹਨ ਤੇ ਭਾਰਤ ਅੱਤਵਾਦ ‘ਤੇ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ‘ਤੇ ਚੱਲ ਰਿਹਾ ਹੈ।
ਸਰਹੱਦ ਦੀ ਸਖਤ ਸੁਰੱਖਿਆ ਹੈ ਤੇ ਭਾਰਤ ਭਵਿੱਖ ਦੇ ਕਿਸੇ ਵੀ ਯੁੱਧ ਲਈ ਪੂਰੀ ਤਰ੍ਹਾਂ ਤਿਆਰ ਹੈ। ਸੈਨਾ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਕੈਰੱਪਾ ਪਰੇਡ ਗਰਾਉਂਡ ਫੌਜੀ ਪਰੇਡ ਦਾ ਆਯੋਜਨ ਕੀਤਾ ਗਿਆ ਸੀ। ਇਸ ਮੌਕੇ, ਪਹਿਲੀ ਵਾਰ ਇਕ ਮਹਿਲਾ ਅਧਿਕਾਰੀ, ਕਪਤਾਨ ਤਾਨੀਆ ਸ਼ੇਰਗਿੱਲ ਨੇ ਸਾਰੀਆਂ ਫੌਜੀਆਂ ਟੁੱਕੜੀਆਂ ਦੀ ਅਗਵਾਈ ਕੀਤੀ। ਇਸ ਮੌਕੇ ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਹਵਾਈ ਸੈਨਾ ਚੀਫ ਆਰਕੇਐਸ ਭਦੌਰੀਆ ਅਤੇ ਨੇਵੀ ਚੀਫ਼ ਐਡਮਿਰਲ ਕਰਮਵੀਰ ਸਿੰਘ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਧਾਰਾ 370 ਹਟਾਉਣਾ ਇਤਿਹਾਸਕ ਕਦਮ
Article 370 ਹਟਾਉਣਾ ਇਤਿਹਾਸਕ ਕਦਮ
ਆਰਮੀ ਡੇ ‘ਤੇ ਬੋਲੇ ਫੌਜੀ ਮੁਖੀ ਮਨੋਜ ਮੁਕੁੰਦ ਨਰਵਣੇ
ਨਵੀਂ ਦਿੱਲੀ, ਏਜੰਸੀ। ਦੇਸ਼ ਦੇ 72ਵੇਂ ਆਰਮੀ ਡੇ ਦੇ ਮੌਕੇ ‘ਤੇ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਨੇ ਕਿਹਾ ਕਿ ਅੱਤਵਾਦ ਖਿਲਾਫ਼ ਸਾਡੀ ਜੀਰੋ ਟਾਲਰੇਂਸ ਦੀ ਨੀਤੀ ਜਾਰੀ ਰਹੇਗੀ। ਦਿੱਲੀ ਦੇ ਕਰਿਯੱਪਾ ਪਰੇਡ ਗਰਾਊਂਡ ਦੇ ਪ੍ਰੋਗਰਾਮ ‘ਚ ਬੋਲਦੇ ਹੋਏ ਉਹਨਾਂ ਕਿਹਾ ਕਿ ਕਿਸੇ ਵੀ ਹਮਲੇ ਦੀ ਸੰਭਾਵਨਾ ‘ਤੇ ਸਾਡੀ ਪੂਰੀ ਨਜ਼ਰ ਹੈ। ਇਸ ਮੌਕੇ ਉਹਨਾਂ ਨੇ ਇਸ਼ਾਰਿਆਂ ‘ਚ ਪਾਕਿਸਤਾਨ ‘ਤੇ ਵੀ ਹਮਲਾ ਬੋਲਿਆ। ਉਹਨਾ ਕਿਹਾ ਕਿ ਧਾਰਾ 370 (Article 370) ਹਟਾਏ ਜਾਣ ਤੋਂ ਬਾਅਦ ਗੁਆਂਢੀ ਦੇਸ਼ਾਂ ਵੱਲੋਂ ਛੇੜਿਆ ਗਿਆ ਕੂਟ ਯੁੱਧ ਰੁਕ ਗਿਆ ਹੈ। ਉਹਨਾਂ ਕਿਹਾ ਕਿ ਫੌਜ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਤਿਆਰ ਹੈ। ਜਨਰਲ ਨਰਵਣੇ ਨੇ ਕਿਹਾ ਕਿ ਭਾਰਤੀ ਫੌਜ ਸਿਰਫ ਇੱਕ ਲੜਾਕੂ ਸੰਗਠਨ ਜਾਂ ਰਾਸ਼ਟਰਸ਼ਕਤੀ ਦਾ ਸਾਧਨ ਨਹੀਂ ਹੈ। ਭਾਰਤੀ ਫੌਜ ਦਾ ਦੇਸ਼ ‘ਚ ਵਿਸ਼ੇਸ਼ ਸਥਾਨ ਹੈ। ਉਹਨਾ ਕਿਹਾ ਕਿ ਉਤਰੀ ਸਰਹੱਦ ‘ਤੇ ਸਥਿਤੀ ਸ਼ਾਂਤੀਪੂਰਨ ਬਣੀ ਹੋਈ ਹੈ। ਇਸ ਮੌਕੇ ‘ਤੇ ਉਹਨਾਂ ਟਵੀਟ ਕਰਕੇ ਭਾਰਤੀ ਜਵਾਨਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
जनरल मनोज मुकुंद नरवणे #सेनाध्यक्ष  #COAS #IndianArmy सभी सैनिकों, परिवारों, भारतीय सशस्त्र बल, भूतपूर्व सैनिकों, वीर नारी को #ArmyDay की शुभकामनाएं देते हैं। आप सभी को सफलता, यश और गौरव की शुभकामनाएं। जय हिंद।#सम्मान#NationFirst pic.twitter.com/F9NEV0q2kR
— ADG PI – INDIAN ARMY (@adgpi) January 15, 2020
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਰੋਧ ਪ੍ਰਦਰਸ਼ਨ ਦੀਆਂ ਖਬਰਾਂ ਨੂੰ ਗ੍ਰਹਿ ਮੰਤਰਾਲੇ ਨੇ ਕੀਤਾ ਰੱਦ
ਜੰਮੂ ‘ਚ ਸਕੂਲ ਤੇ ਕਾਲਜ ਖੁੱਲ੍ਹੇ
ਉਮਰ ਅਬਦੁੱਲਾ ਦੀ ਪਾਰਟੀ ਨੇ ਮੋਦੀ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ
ਜੰਮੂ-ਕਸ਼ਮੀਰ (ਏਜੰਸੀ)। ਜੰਮੂ-ਕਸ਼ਮੀਰ ਦੇ ਪੰਜ ਜ਼ਿਲ੍ਹਿਆਂ ਤੋਂ ਸੀਆਰਪੀਸੀ ਦੀ ਧਾਰਾ 144 ਤਹਿਤ ਲਾਗੂ ਧਾਰਾ ਹਟਾ ਦਿੱਤੀ ਗਈ ਹੈ ਤੇ ਕਿਸ਼ਤਵਾੜ-ਡੋਡਾ ਜ਼ਿਲ੍ਹਿਆਂ ‘ਚ ਕਰਫਿਊ ‘ਚ ਢਿੱਲ ਦਿੱਤੀ ਗਈ ਹੈ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੂਬੇ ਦਾ ਵਿਸ਼ੇਸ਼ ਦਰਜਾ ਵਾਪਸ ਲੈਣ ਤੋਂ ਬਾਅਦ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਜਨ ਜੀਵਨ ਹੁਣ ਆਮ ਹੋ ਰਿਹਾ ਹੈ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੰਮੂ ਖੇਤਰ ਦੇ ਪੰਜ ਜ਼ਿਲ੍ਹਿਆਂ ‘ਚ ਸਕੂਲ ਤੇ ਕਾਲਜ ਖੋਲ੍ਹ ਦਿੱਤੇ ਗਏ ਹਨ ਸਰਕਾਰੀ ਦਫ਼ਤਰਾਂ ‘ਚ ਵੀ ਹਾਜ਼ਰੀ ਵਧੀ ਹੈ ਉਨ੍ਹਾਂ ਕਿਹਾ ਕਿ ਜੰਮੂ, ਕਠੂਆ, ਸਾਂਬਾ, ਊਧਮਪੁਰ ਤੇ ਰਿਆਸੀ ਜ਼ਿਲ੍ਹਿਆਂ ‘ਚ ਹਰ ਤਰ੍ਹਾਂ ਦੀ ਪਾਬੰਦੀ ਹਟਾ ਲਈ ਗਈ ਹੈ।
ਸ਼ਨਿੱਚਰਵਾਰ ਸਾਰੇ ਸਿੱਖਿਆ ਸੰਸਥਾਨ ਮੁੜ ਖੋਲ੍ਹ ਦਿੱਤੇ ਗਏ ਅਧਿਕਾਰੀ ਨੇ ਦੱਸਿਆ ਕਿ ਹਾਲਾਤ ਆਮ ਹੋ ਰਹੇ ਹਨ ਤੇ ਪੰਜ ਅਗਸਤ ਨੂੰ ਧਾਰਾ ਲਾਗੂ ਕਰਨ ਤੋਂ ਬਾਅਦ ਹੁਣ ਤੱਕ ਖੇਤਰ ‘ਚ ਕੋਈ ਘਟਨਾ ਨਹੀਂ ਹੋਈ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਮੀਡੀਆ ‘ਚ ਚੱਲ ਰਹੀਆਂ ਇਨ੍ਹਾਂ ਖਬਰਾਂ ਨੂੰ ਮੁੱਢ ਤੋਂ ਰੱਦ ਕੀਤਾ ਹੈ ਕਿ ਸ੍ਰੀਨਗਰ ‘ਚ ਧਾਰਾ 370 ਨੂੰ ਹਟਾਉਣ ਖਿਲਾਫ਼ ਇੱਕ ਵੱਡਾ ਪ੍ਰਦਰਸ਼ਨ ਹੋਇਆ ਹੈ ਰਿਪੋਰਟ ਸੀ ਕਿ ਇਸ ਪ੍ਰਦਰਸ਼ਨ ‘ਚ 10 ਹਜ਼ਾਰ ਵਿਅਕਤੀ ਸ਼ਾਮਲ ਹੋਏ ਹਨ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਜਿਹੀਆਂ ਖਬਰਾਂ ਬੇਬੁਨਿਆਦ ਹਨ ਗ੍ਰਹਿ ਮੰਤਰਾਲੇ ਦੇ ਅਨੁਸਾਰ ਕੁਝ ਇੱਕਾ-ਦੁੱਕਾ ਪ੍ਰਦਰਸ਼ਨ ਹੋਏ ਹਨ ਪਰ ਇਨ੍ਹਾਂ ‘ਚ 20 ਤੋਂ ਵੱਧ ਵਿਅਕਤੀ ਨਹੀਂ ਸਨ।
ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਵਿਰੁੱਧ ਪ੍ਰਦਰਸ਼ਨ
ਮੋਗਾ | ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ/ਰਮਸਾ ਤੇ ਅਦਰਸ਼/ਮਾਡਲ ਸਕੂਲਾਂ ਵਿੱਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ਤੇ 75 ਪ੍ਰਤੀਸ਼ਤ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ,ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਡਾਇਰੈਕਟਰ ਜਨਰਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਨੌਕਰੀ ਤੋਂ ਲਾਂਭੇ ਕਰਨ ਖਿਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਮੋਗਾ ਨੇ ਸਿਖਿਆ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ  ਅਤੇ ਟਰਮੀਨੇਸ਼ਨ ਦੇ  ਆਰਡਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਕੇਵਲ ਸਿਂਘ , ਬੂਟਾ ਸਿਂਘ ਭੱਟੀ ਅਤੇ ਕੋ ਕਨਵੀਨਰ  ਜੱਜਪਾਲ ਬਾਜੇ ਕੇ , ਗੁਰਮੀਤ ਸਿਂਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫੁਰਮਾਣ ਜਾਰੀ ਕਰ ਦੇਣਾ ਸਮੁੱਚੇ ਅਧਿਆਪਕ ਵਰਗ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਮਹੌਲ ਨੂੰ ਵਿਗਾੜਨ ਦੇ ਰਾਹ ਤੁਰੀ ਹੋਈ ਹੈ,ਜਿਸ ਦਾ ਜਵਾਬ ਅਧਿਆਪਕ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਦੇਣਗੇ
ਇਸ ਮੌਕੇ  ਅਮਨ ਮਟਵਾਣੀ , ਨਾਇਬ ਸਿਂਘ , ਬਲਜਿਦਰ ਧਾਲੀਵਾਲ , ਸੁਖਵਿਦਰ ਘੋਲੀਆ , ਕੁਲਦੀਪ ਸਿਂਘ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਤੇ ਵਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਲੋਹੜੀ ਤੇ ਕੀਤੇ ਐਲਾਨ ਮੁਤਾਬਕ ਅਧਿਆਪਕਾਂ ਦੀਆਂ ਬਦਲੀਆਂ ਤੇ ਸਸ਼ਪੈਸ਼ਨਾਂ ਰੱਦ ਕਰਨ ਵਾਲੀ ਪ੍ਰਕਿਰਿਆ ਚਲਾਉਣ ਦੀ ਬਜਾਇ ਸਿੱਖਿਆ ਸਕੱਤਰ ਦੇ ਇਸ਼ਾਰੇ ਤੇ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦੀ ਗੱਲ ਸੁਣਦਿਆਂ ਹੀ ਅਧਿਆਪਕ ਤੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ਼ ਰੋਹ ਦੀ ਲਹਿਰ ਦੌੜ ਗਈ, ਜਿਸ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਥਾਵਾਂ ਤੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ   ਉਹਨਾਂ ਆਖਿਆ ਕਿ 20ਜਨਵਰੀ ਨੂੰ ਅਧਿਆਪਕ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਸਿੱਖਿਆ ਮੰਤਰੀ ਦੇ ਘਰ ਅੱਗੇ ਉਹਨਾਂ ਨੂੰ ਉਹਨਾਂ ਦੁਆਰਾ ਅਧਿਆਪਕ ਵਰਗ ਤੇ ਕੀਤੇ ਜੁਲਮਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ 3ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਕਾਂਗਰਸ ਸਰਕਾਰ ਦੇ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਬੀਰ ਸਿਂਘ ਸਿਧੂ ,  ਸਤਨਾਮ ਕੌਰ ,ਜਗਵੀਰਨ ਕੌਰ ,  ਜਸਪ੍ਰੀਤ ਕੌਰ ਸੱਤਿਆਮ ਪ੍ਰਕਾਸ਼ , ਸਵਰਨਜਿਤ  ਭਗਤਾ , ਕ੍ਰਿਸ਼ਨ ਪ੍ਰਤਾਪ ,  ਹਾਜਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪਰਕਾਸ਼ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਦੇਣਗੇ ਸਿੱਟ ਦੇ ਸਵਾਲਾਂ ਦੇ ਜਵਾਬ
ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਤੋਂ ਕੀਤੀ ਮੰਗ
5 ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਬਾਰੇ ਕਹੇ ਗੈਰ ਜ਼ਿੰਮੇਵਾਰ ਸ਼ਬਦ : ਦਲਜੀਤ ਚੀਮਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ‘ਸਿਟ’ ਵਿੱਚ ਮੈਂਬਰ ਵਜੋਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨਾ ਸਿਰਫ਼ ਗੈਰ ਜਿੰਮੇਵਾਰ ਅਫ਼ਸਰ ਹਨ, ਸਗੋਂ ਉਨ੍ਹਾਂ ਦੀ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਪ੍ਰਤੀ ਬੋਲਬਾਣੀ ਵੀ ਕਾਫ਼ੀ ਜਿਆਦਾ ਗਲਤ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਹਟਾਏ ਜਾਣ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਕਰ ਦਿੱਤੀ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਮੀਡੀਆ ਦੇ ਸਾਹਮਣੇ ਕੀਤੀਆਂ ਗੈਰ-ਪੇਸ਼ਾਵਰ ਅਤੇ ਪੱਖਪਾਤੀ ਟਿੱਪਣੀਆਂ ਨੇ ਇਸ ਅਧਿਕਾਰੀ ਅੰਦਰ ਕੁੱਟ-ਕੁੱਟ ਕੇ ਭਰੇ ਪੱਖਪਾਤ ਅਤੇ ਖੁਣਸ ਦੀ ਭਾਵਨਾ ਨੂੰ ਨੰਗਾ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਭਰੋਸੇ ਯੋਗਤਾ, ਪੇਸ਼ਾਵਰ ਕਾਬਲੀਅਤ ਅਤੇ ਨਿਰਪੱਖਤਾ ਉੱਤੇ ਸਵਾਲੀਆ ਚਿੰਨ ਲੱਗ ਰਿਹਾ ਹੈ। ਉਨਾਂ ਕਿਹਾ ਕਿ ਉਸ ਦੇ ਸਿਟ ਵਿੱਚ ਬਣੇ ਰਹਿਣ ਨਾਲ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਮੰਤਵ ਹੀ ਖ਼ਤਮ ਹੋ ਜਾਵੇਗਾ।
ਪੰਜਾਬ ਦੇ ਲੋਕਾਂ ਦਾ ਜਾਂਚ ਦੀ ਭਰੋਸੇ ਯੋਗਤਾ ਅਤੇ ਨਿਰਪੱਖਤਾ ਵਿਚ ਭਰੋਸਾ ਰੱਖਣ ਲਈ ਜਰੂਰੀ ਹੈ ਕਿ ਕੁੰਵਰ ਪ੍ਰਤਾਪ ਸਿੰਘ ਨੂੰ ਸਿਟ ਮੈਂਬਰ ਵਜੋਂ ਤੁਰੰਤ ਹਟਾਇਆ ਜਾਵੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਅਧਿਕਾਰੀ ਵੱਲੋਂ ਆਪਣੇ ਅਹੁਦੇ ਦੀ ਮਰਿਆਦਾ ਦਾ ਧਿਆਨ ਨਾ ਰੱਖਦਿਆਂ ਕੀਤੀਆਂ ਗਈਆਂ ਟਿੱਪਣੀਆਂ ਅਤੇ ਗਤੀਵਿਧੀਆਂ ਲਈ ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਢੁਕਵੀਂ ਕਾਰਵਾਈ ਕੀਤੀ ਜਾਵੇ। ਅਕਾਲੀ ਆਗੂਆਂ ਨੇ ਖੁਲਾਸਾ ਕੀਤਾ ਕਿ ਪੁਲਿਸ ਅਧਿਕਾਰੀ ਦੇ ਗੈਰ-ਪੇਸ਼ਾਵਰ ਵਤੀਰੇ ਬਾਰੇ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।  ਅਕਾਲੀ ਆਗੂਆਂ ਨੇ ਇਸ ਮੌਕੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਦੀਆਂ ਕਾਪੀਆਂ ਵੀ ਜਾਰੀ ਕੀਤੀਆਂ। ਇਸ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਗਈ ਹੈ ਅਤੇ ਉਨਾਂ ਨੂੰ ਅਕਾਲੀ ਦਲ ਦੀ ਮੰਗ ਉੱਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਲਈ ਕਿਹਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ, ਜਾਰੀ ਕੀਤਾ ਨੋਟਿਸ
5 ਨਵੰਬਰ ਨੂੰ ਮੁਹਾਲੀ ਵਿਖੇ ਪੇਸ਼ ਹੋ ਕੇ ਦੇਣਾ ਪਵੇਗਾ ਆਪਣਾ ਪੱਖ ਨਹੀਂ ਤਾਂ ਖ਼ਤਮ ਹੋਣਗੀਆਂ ਸੇਵਾਵਾਂ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪਟਿਆਲਾ ਵਿਖੇ ਧਰਨਾ ਦੇ ਕੇ ਪਿਛਲੇ ਲਗਭਗ 28 ਦਿਨਾਂ ਤੋਂ ਬੈਠੇ ਐਸ. ਐਸ. ਏ. ਅਤੇ ਰਮਸਾ ਅਧਿਆਪਕਾਂ ਵਿੱਚੋਂ 14 ਲੀਡਰਾਂ ਨੂੰ ਸਿੱਖਿਆ ਵਿਭਾਗ ਨੇ ਨੌਕਰੀ ਤੋਂ ਹੀ ਬਾਹਰ ਕੱਢਣ ਦੀ ਕਾਰਵਾਈ ਵਿੱਢ ਦਿੱਤੀ ਹੈ। ਇਸ ਲਈ ਇਨ੍ਹਾਂ ਅਧਿਆਪਕਾਂ ਨੂੰ ਲਿਖਤੀ ਅਤੇ ਅਖ਼ਬਾਰਾਂ ਰਾਹੀਂ ਇਸ਼ਤਿਹਾਰ ਦਿੰਦੇ ਹੋਏ ਆਖ਼ਰੀ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਨੋਟਿਸ ਤੋਂ ਬਾਅਦ ਇਨ੍ਹਾਂ 14 ਅਧਿਆਪਕ ਆਗੂਆਂ ਨੂੰ ਸੋਮਵਾਰ 5 ਨਵੰਬਰ ਨੂੰ ਮੁਹਾਲੀ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ ਕਿ ਇਨ੍ਹਾਂ ਦੀਆਂ ਸੇਵਾਵਾਂ ਕਿਉਂ ਨਾ ਖ਼ਤਮ ਕੀਤੀਆਂ ਜਾਣ।
ਸੋਮਵਾਰ ਨੂੰ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਇਨ੍ਹਾਂ ਅਧਿਆਪਕ ਯੂਨੀਅਨ ਦੀ ਮੀਟਿੰਗ ਹੈ ਪਰ ਇਸ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਸਿੱਖਿਆ ਵਿਭਾਗ ਇਨ੍ਹਾਂ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਤਿਆਰੀ ਕਰੀ ਬੈਠਾ ਹੈ। ਐਸ.ਐਸ.ਏ. ਅਤੇ ਰਮਸਾ ਅਧਿਆਪਕ ਹਰ ਸਾਲ ਰੀਨਿਊ ਹੋਣ ਵਾਲੇ ਠੇਕਾ ਅਧਾਰਿਤ ਦੇ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਇਸ ਲਈ ਸਿੱਖਿਆ ਵਿਭਾਗ ਨੂੰ ਇਨ੍ਹਾਂ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕੱਢਣ ਲਈ ਕੋਈ ਜ਼ਿਆਦਾ ਕਾਗਜ਼ੀ ਕਾਰਵਾਈ ਕਰਨ ਦੀ ਵੀ ਜ਼ਰੂਰਤ ਨਹੀਂ ਹੈ। ਇਸ ਲਈ ਸਿੱਖਿਆ ਵਿਭਾਗ ਦੀ ਇਸ ਕਾਰਵਾਈ ਨੂੰ ਦੇਖਦੇ ਹੋਏ ਜਿੱਥੇ ਅਧਿਆਪਕ ਯੂਨੀਅਨ ਨੂੰ ਡਰ ਪੈਦਾ ਹੋ ਗਿਆ ਹੈ, ਉਥੇ ਹੀ ਯੂਨੀਅਨ ਆਗੂਆਂ ਨੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਨਾਦਰਸ਼ਾਹੀ ਅਤੇ ਤਾਨਾਸ਼ਾਹੀ ਕਰਾਰ ਦੇ ਦਿੱਤਾ ਹੈ। ਇਸ ਨਾਲ ਹੀ ਉਹ ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੀਟਿੰਗ ਦੌਰਾਨ ਸ਼ਿਕਾਇਤ ਵੀ ਕਰਨਗੇ।
ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਪੱਕੇ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਆਪਣੇ-ਆਪਣੇ ਸਕੂਲਾਂ ਵਿੱਚ ਡਿਊਟੀ ਘੱਟ ਦੇਣ ਅਤੇ ਵਿਭਾਗੀ ਅਧਿਕਾਰੀਆਂ ਖ਼ਿਲਾਫ਼ ਬੋਲਣ ਸਣੇ ਹਰ ਕਾਰਨਾਂ ਦੇ ਚਲਦੇ 9 ਅਤੇ 10 ਅਕਤੂਬਰ ਨੂੰ 14 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਤੋਂ ਬਾਅਦ 7 ਅਧਿਆਪਕ, ਜਿਨ੍ਹਾਂ ਵਿੱਚ  ਨੇ ਰਾਜੀਵ ਡੂੰਮਵਾਲੀ, ਬਠਿੰਡਾ, ਸੋਨੀਆ ਡੂੰਮਵਾਲੀ ਬਠਿੰਡਾ, ਸੁਨੀਤਾ ਛਾਬੜਾ ਡੂੰਮਵਾਲੀ ਬਠਿੰਡਾ, ਮਮਤਾ ਡੂੰਮਵਾਲੀ ਬਠਿੰਡਾ, ਪੂਜਾ ਰਾਣੀ ਬੈਰਮਾਜਰਾ ਮੁਹਾਲੀ, ਰੀਤੂ ਦੀਕਸਤ ਬੈਰਮਾਜਰਾ ਮੁਹਾਲੀ, ਮੋਨੀਕਾ ਕਾਲੀਆ ਬੈਰਮਾਜਰਾ ਮੁਹਾਲੀ ਨੇ ਜਾਰੀ ਹੋਏ ਨੋਟਿਸ ਦਾ ਜੁਆਬ ਤਾਂ ਦੇ ਦਿੱਤਾ ਸੀ ਪਰ ਸਿੱਖਿਆ ਵਿਭਾਗ ਇਨ੍ਹਾਂ ਦੇ ਜੁਆਬ ਤੋਂ ਸੰਤੁਸ਼ਟ ਨਹੀਂ ਹੋਇਆ ਹੈ।
ਇਸ ਲਈ ਇਨ੍ਹਾਂ ਨੂੰ ਮੁੜ ਤੋਂ ਜੁਆਬ ਦੇਣ ਲਈ 5 ਨਵੰਬਰ ਨੂੰ ਸੱਦਿਆ ਗਿਆ ਹੈ। ਜਦੋਂ ਕਿ ਬਾਕੀ ਰਹਿੰਦੇ 7 ਅਧਿਆਪਕਾਂ ਵਿੱਚ ਮਨਵਿੰਦਰਜੀਤ ਕੌਰ ਹੁਸ਼ਿਆਰਪੁਰ, ਸਤਵੀਰ ਕੌਰ ਹੁਸ਼ਿਆਰਪੁਰ, ਹਰਜੀਤ ਸਿੰਘ ਕੋਠੇ ਨੱਥਾ ਸਿੰਘ ਬਠਿੰਡਾ, ਭਰਤ ਕੁਮਾਰ ਕਛਵਾ ਪਟਿਆਲਾ, ਹਰਵਿੰਦਰ ਰੱਖੜਾ ਖੇੜੀ ਜੱਟਾ ਪਟਿਆਲਾ, ਹਰਦੀਪ ਸਿੰਘ ਕਕਰਾਲਾ ਪਟਿਆਲਾ ਅਤੇ ਦੀਦਾਰ ਸਿੰਘ ਮੁੱਦਕੀ ਫਿਰੋਜ਼ਪੁਰ ਵੱਲੋਂ ਪਹਿਲੇ ਨੋਟਿਸ ਦਾ ਜੁਆਬ ਵੀ ਨਹੀਂ ਦਿੱਤਾ ਗਿਆ ਸੀ। ਇਨ੍ਹਾਂ ਨੂੰ 5 ਨਵੰਬਰ ਨੂੰ ਸੱਦਿਆ ਗਿਆ ਹੈ, ਜਿਥੇ ਕਿ ਇਨ੍ਹਾਂ ਨੂੰ ਦੱਸਣਾ ਪਏਗਾ ਕਿ ਇਨ੍ਹਾਂ ਦੀਆਂ ਸੇਵਾਵਾਂ ਕਿਉਂ ਨਾ ਖ਼ਤਮ ਕੀਤੀਆਂ ਜਾਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੈਟਿਸ ਨੂੰ ਹਟਾਉਣ ਦੀ ਰਿਪੋਰਟ ਸਹੀ ਨਹੀਂ: ਟਰੰਪ
ਨਵੀ ਦਿੱਲੀ, ਏਜੰਸੀ।
ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਅਤੇ ਰੱਖਿਆ ਮੰਤਰੀਆਂ ਦੀ ਅੱਜ ਹੋਣ ਵਾਲੀ ‘ਟੂ ਪਲੱਸ ਟੂ’ ਮੀਟਿੰਗ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੀਡੀਆ ਦੀ ਰਿਪੋਰਟ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਹ ਰੱਖਿਆ ਮੰਤਰੀ ਜੇਮਸ ਮੈਟਿਸ ਦੇ ਕੰਮ ਤੋਂ ਖੁਸ਼ ਹਾਂ ਉਨ੍ਹਾਂ ਨੂੰ ਹਟਾਉਣ ਦਾ ਮਨ ਨਹੀਂ ਬਣਾ ਰਹੇ ਹਾਂ।
‘ਦ ਹਿਲ ਟੀਵੀ’ ਨੇ ਸ੍ਰੀ ਟਰੰਪ ਵੱਲੋਂ ਇਹ ਖਬਰ ਦਿੱਤੀ ਹੈ। ਰਾਸ਼ਟਰਪਤੀ ਨੇ ਕਿਹਾ, ਉਹ ਨਹੀਂ ਹਟਾਏ ਜਾਣਗੇ। ਅਸੀਂ ਉਸ ਤੋਂ ਬਹੁਤ ਖੁਸ਼ ਹਾਂ। ਅਸੀਂ ਇਕ ਨਾਲ ਜੀਤ ਦੇਖੀ ਹੈ। ਅਸੀਂ ਅਜਿਹੀਆਂ ਚੀਜਾਂ ‘ਤੇ ਸਫਲਤਾ ਪਾਈ ਹੈ ਜਿਸ ਬਾਰੇ ‘ਚ ਆਮ ਨਾਗਰਿਕਾਂ ਨੂੰ ਪਤਾ ਵੀ ਨਹੀਂ ਹੈ। ਮੈਟਿਸ ਨੂੰ ਵਿਸ਼ਵਭਰ ‘ਚ ਸਨਮਾਨ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।
ਇਸ ਤੋਂ ਪਹਿਲਾਂ ਵਾਂਸਿੰਗਟਨ ਪੋਸਟ ਦੇ ਲੇਖਕ ਜੋਸ਼ ਰੋਗਿਨ ਨੇ ਇਕ ਲੇਖ ‘ਚ ਦਾਅਵਾ ਕੀਤਾ ਸੀ ਕਿ ਡੋਨਾਲਡ ਟਰੰਪ ਪ੍ਰਸਾਸ਼ਨ ਅਤੇ ਵਾਈਟ ਹਾਊਸ ਦੇ ਬਹੁਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਗਲੇ ਕੁਝ ਮਹੀਨਿਆਂ ਤੋਂ ਮੈਟਿਸ ਨੂੰ ਰੱਖਿਆ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਉਦੋ ਤੱਕ ਮੈਟਿਸ ਦਾ ਦੋ ਸਾਲ ਦਾ ਕਾਰਜ ਕਾਲ ਪੂਰਾ ਹੋ ਜਾਵੇਗਾ।
ਮੀਟਿੰਗ ‘ਚ ਸ਼ਾਮਲ ਹੋÎਣ ਅਮਰੀਕਾ ਵਿਦੇਸ਼ ਮੰਤਰੀ ਮਾਈਕ ਪੋਮਪਿਓ ਅਤੇ ਰੱਖਿਆ ਮੰਤਰੀ ਮੈਟਿਸ ਕੱਲ ਸ਼ਾਮ ਨਵੀ ਦਿੱਲੀ ਪਹੁੰਚ ਗਏ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਲਮ ਹਵਾਈਸੈਨਾ ਅੱਡੇ ‘ਤੇ ਮੈਟਿਸ ਦਾ ਸੁਵਾਗਤ ਕੀਤਾ ਜਦੋਂ ਕਿ ਇਸ ਦੇ ਇਕ ਘੰਟੇ ਬਾਦਅ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਤੋਂ ਜਿੱਥੇ ਪਹੁੰਚੇ ਪੋਮਪਿਓ ਦਾ ਸਵਾਗਤ ਕੀਤਾ। ਅਮਰੀਕਾ ਸੈਨਿਕ ਪ੍ਰਮੁੱਖਾਂ ਦੀ ਸੰਯੁਕਤ ਕਮੇਟੀ ਦੇ ਪ੍ਰਧਾਨ ਜਨਰਲ ਜੋਏ ਡਨਫੋਰਡ ਵੀ ਆਏ ਹਨ।
ਮੀਟਿੰਗ ‘ਚ ਭਾਰਤ-ਅਮਰੀਕਾ ਵਿਚਕਾਰ ਰੱਖਿਆ ਖੇਤਰ ‘ਚ ਉੱਚ ਤਕਨਾਲੋਜੀ ਵਾਲੇ ਨਵੀਨਤਾ ਅਤੇ ਵਪਾਰ ਦਾ ਰਾਸਤਾ ਖੁਲਣ ਤੇ ਹਿੰਦ-ਪ੍ਰਸ਼ਾਂਤ ਖੇਤਰ ਨੂੰ ਸਮਾਵੇਸ਼ੀ, ਸੁਰੱਖਿਅਤ, ਸ਼ਾਂਤੀਪੂਰਨ ਅਤੇ ਸਭ ਲਈ ਸਨਮਾਨ ਰੂਪ ਨਾਲ ਖੁੱਲਾ ਬਣਾਉਣ ਦੇ ਨਵੇਂ ਰੋਡਮੈਪ ‘ਤੇ ਚਰਚਾ ਦੀ ਸੰਭਾਵਨਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਠੇਕਾ ਹਟਵਾਉਣ ਲਈ ਕੀਤਾ ਪ੍ਰਦਰਸ਼ਨ
ਬਸਪਾ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਸੱਚ ਕਹੂੰ ਨਿਊਜ਼, ਸਰਸਾ:ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਨੇ ਪਿੰਡ ਖਾਈ ਸ਼ੇਰਗੜ੍ਹ ‘ਚ ਬਣੇ ਸ਼ਰਾਬ ਦੇ ਠੇਕੇ ਨੂੰ ਨਾ ਹਟਾਏ ਜਾਣ ਦੇ ਵਿਰੋਧ ‘ਚ ਮੰਗਲਵਾਰ ਨੂੰ ਲਘੂ ਸਕੱਤਰੇਤ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਪ੍ਰਦਰਸ਼ਨ ‘ਚ ਬਸਪਾ ਆਗੂਆਂ ਨਾਲ ਪਿੰਡ ਖਾਈ ਸ਼ੇਰਗੜ੍ਹ ਦੇ ਲੋਕ ਵੀ ਹਾਜ਼ਰ ਸਨ ਧਰਨੇ ‘ਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਸਪਾ ਜ਼ਿਲ੍ਹਾ ਇੰਚਾਰਜ਼ ਮੂਲਚੰਦ ਰਾਠੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ 26 ਤਾਰੀਖ ਤੱਕ ਠੇਕਾ ਹਟਵਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਠੇਕਾ ਚਲਾਉਣ ਵਾਲਿਆਂ ਨੇ ਢਿੱਲ ਦਿਖਾਉਂਦੇ ਹੋਏ ਹੁਣ ਤੱਕ ਇਸ ਠੇਕੇ ਨੂੰ ਨਹੀਂ ਹਟਾਇਆ ਜਿਸਦੇ ਖਿਲਾਫ਼ ਉਨ੍ਹਾਂ ਨੂੰ ਧਰਨੇ ‘ਤੇ ਬੈਠਣ ਲਹੀ ਮਜ਼ਬੂਰ ਹੋਣਾ ਪਿਆ ਬਸਪਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਬਾਲਿਆਣ ਨੇ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਇਸ ਠੇਕੇ ਨੂੰ ਨਹੀਂ ਹਟਵਾਉਂਦਾ ਉਦੋਂ ਤੱਕ ਬਸਪਾ ਦੇ ਵਰਕਰ ਤੇ ਪਿੰਡ ਵਾਸੀ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ ਰਹਿਣਗੇ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕਰਨਗੇ