Hoshiarpur - Sach Kahoon Punjabi
ਟਰੈਕਟਰ-ਟਰਾਲੀ ਟਕਰਾਉਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
ਹੁਸ਼ਿਆਰਪੁਰ। Train Accident:  ਹੁਸ਼ਿਆਰਪੁਰ ’ਚ ਇੱਕ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: Punjab News: ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਜਾ ਰਿਹਾ ਹੈ : ਵਿਧਾਇਕ ਗੈਰੀ …
ਜਾਣਕਾਰੀ ਅਨੁਸਾਰ ਰੇਲਗੱਡੀ ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਸੀ ਕਿ ਰਸਤੇ ‘ਚ ਕਠਾਰ-ਆਦਮਪੁਰ ‘ਤੇ ਰੇਲ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ-ਟਰਾਲੀ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈ। ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ਅਤੇ ਰਾਹਗੀਰਾਂ ਦੀ ਮੱਦਦ ਨਾਲ ਟਰਾਲੀ ਨੂੰ ਰੇਲਵੇ ਟਰੈਕ ਤੋਂ ਹਟਵਾਇਆ ਗਿਆ। ਟਰੈਕਟਰ-ਟਰਾਲੀ ਨੂੰ ਰੇਲਗੱਡੀ ਨੇ ਕਿਸ ਤਰ੍ਹਾਂ ਟੱਕਰ ਮਾਰੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਟਰੇਨ ਨੂੰ ਘਟਨਾ ਵਾਲੀ ਥਾਂ ‘ਤੇ ਰੋਕ ਦਿੱਤਾ ਗਿਆ ਹੈ। ਟਰਾਲੀ ਦੇ ਰੇਲਗੱਡੀ ਨਾਲ ਟਕਰਾਉਣ ਕਾਰਨ ਜਿੱਥੇ ਇੰਜਣ ਨਾਲ ਲੱਗਾ ਕੋਚ ਨੁਕਸਾਨਿਆ ਗਿਆ। ਫਿਲਹਾਲ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। Train Accident
Road Accident : ਹੁਸ਼ਿਆਰਪੁਰ ’ਚ ਭਿਆਨਕ ਸੜਕ ਹਾਦਸਾ, ਔਰਤ ਸਮੇਤ ਚਾਰ ਲੋਕ ਜਿਉਂਦੇ ਸੜੇ
ਟਰੱਕ ਨਾਲ ਟਕਰਾਈ ਕਾਰ, ਲੱਗੀ ਅੱਗ | Road Accident
ਜਲੰਧਰ ਤੋਂ ਪਠਾਨਕੋਟ ਜਾ ਰਹੇ ਸਨ | Road Accident
ਦਸੂਹਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ’ਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 5 ਨੌਜਵਾਨਾਂ ਦੀ ਜਿਉਂਦਾ ਸੜ ਕੇ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਜ਼ਖਮੀ ਵੀ ਹੋਏ ਸਨ। ਜ਼ਖਮੀ ਹੋਏ ਲੋਕਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੇ ਲੋਕ ਕਾਰ ’ਚ ਸਵਾਰ ਸਨ। ਇਨ੍ਹਾਂ ਦੀ ਗੱਡੀ ਨੂੰ ਜਲੰਧਰ-ਪਠਾਨਕੋਟ ਹਾਈਵੇ ’ਤੇ ਦਸੂਹਾ ਕੋਲ ਟਰੱਕ ਨੇ ਪਿੱਛੋਂ ਆ ਕੇ ਟੱਕਰ ਮਾਰ ਦਿੱਤੀ। ਐੱਕਸੀਡੈਂਟ ਤੋਂ ਬਾਅਦ ਕਾਰ ’ਚ ਇੱਕ ਧਮਾਕਾ ਹੋਇਆ ਅਤੇ ਫਿਰ ਉਸ ’ਚ ਅੱਗ ਲੱਗ ਗਈ।
ਗੁਰੂਗ੍ਰਾਮ : ਮਾਡਲ ਦਿਵਿਆ ਕਤਲ ਕੇਸ ’ਚ ਲੋੜੀਂਦਾ ਮੁਲਜ਼ਮ ਰਵਿ ਬੰਗਾ ਗ੍ਰਿਫਤਾਰ
ਉਸ ਤੋਂ ਬਾਅਦ ਕਾਰ ਦਾ ਦਰਵਾਜ਼ਾ ਨਾ ਖੁੱਲ੍ਹਣ ਕਰਕੇ ਕਾਰ ’ਚ ਸਵਾਰ ਚਾਰੇ ਵਿਅਕਤੀ ਝੂਲਸ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ’ਚ ਕੈਂਟਰ ਦਾ ਡਰਾਇਵਰ ਵੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਪਹੁੰਚ ਕੇ ਲੋਕਾਂ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾਇਆ। ਹਾਦਸੇ ਤੋਂ ਬਾਅਦ ਅਜੇ ਤੱਕ ਮਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਹੈ। ਪਰ ਮਰਨ ਵਾਲਿਆਂ ਦੀ ਗੱਡੀ ਦੀ ਨੰਬਰ ਪਲੇਟ ਜਲੰਧਰ ਦੀ ਹੈ ਅਤੇ ਉਹ ਜਲੰਧਰ ਦੇ ਹੀ ਰਹਿਣ ਵਾਲੇ ਹੋ ਸਕਦੇ ਹਨ। (Road Accident)
ਹੁਸ਼ਿਆਰਪੁਰ। ਦਸੂਹਾ ਦੇ ਕੋਲ ਪੈਂਦੇ ਕਸਬੇ ਉੱਚੀ ਬੱਸੀ ਪੈਟਰੋਲ ਪੰਪ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 3 ਸਾਲਾ ਬੱਚੇ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਜਦੋਂਕਿ 2 ਹੋਰ ਲੋਕ ਗੰਭੀਰ ਰੂਪ ਜ਼ਖਮੀ ਹੋ ਗਏ ਹਨ।  ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ( Road Accident)
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਘਰ ਬਿਠਾਇਆ ਪਰ ਬੱਚਿਆਂ ਨੂੰ ਫਿਰ ਵੀ ਪੜ੍ਹਾਇਆ
ਦਸੂਹਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ ਮ੍ਰਿਤਕਾਂ ਦੀ ਪਛਾਣ 3 ਸਾਲਾ ਲੜਕੀ ਓਮ ਪ੍ਰਕਾਸ਼ ਪੁੱਤਰੀ ਓਮ ਪ੍ਰਕਾਸ਼ ਅਤੇ ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ। ਕਾਰ ਵਿੱਚ ਸਵਾਰ ਰਾਧਿਕਾ ਪਤਨੀ ਓਮ ਪ੍ਰਕਾਸ਼ ਅਤੇ ਬਰਿੰਦਰ ਸਿੰਘ ਵਾਸੀ ਪਿੰਡ ਭੰਗਾਲਾ ਮੁਕੇਰੀਆਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਦੱਸ ਦੇਈਏ ਕਿ ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਦਸੂਹਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ
ਖੱਡ ’ਚ ਟਰੈਕਟਰ-ਟਰਾਲੀ ਪਲਟਣ ਨਾਲ 3 ਜਣਿਆਂ ਦੀ ਮੌਤ
Road Accident : ਹਾਦਸੇ ’ਚ 11 ਜਣੇ ਜਖਮੀ
(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਹੁਸ਼ਿਆਰਪੁਰ ‘ਚ ਵਾਪਰੇ ਭਿਆਨਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 11 ਜਣੇ ਜਖਮੀ ਹੋ ਗਏ ਹਨ। ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰਟਰਾਲੀ ਖੁਰਾਲਗੜ੍ਹ ਗੜ੍ਹਸ਼ੰਕਰ ਰੋਡ ’ਤੇ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਇੱਕ ਡੂੰਘੀ ਖੱਡ ’ਚ ਜਾ ਪਲਟੀ, ਜਿਸ ਕਾਰਨ ਟਰਾਲੀ ‘ਚ ਸਵਾਰ 3 ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੜਕ ਦੀ ਮੰਦੀ ਹਾਲਤ ਕਾਰਨ ਵਾਪਰਿਆ। (Road Accident)
ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜਸਵੀਰ ਸਿੰਘ ਪੁੱਤਰ ਗੁਰਬਚਨ ਸਿੰਘ, ਹੈਰੀ ਪੁੱਤਰ ਦਾਸ ਰਾਮ ਅਤੇ ਸਦਾ ਸਿੰਘ ਵਜੋਂ ਹੋਈ ਹੈ। ਤਿੰਨੋਂ ਲੁਧਿਆਣਾ ਦੇ ਸਮਰਾਲਾ ਦੇ ਪਿੰਡ ਬੋਦਲ ਦੇ ਰਹਿਣ ਵਾਲੇ ਸਨ। ਇਸ ਹਾਦਸੇ ‘ਚ 11 ਸ਼ਰਧਾਲੂ ਵੀ ਗੰਭੀਰ ਜ਼ਖਮੀ ਹੋ ਗਏ ਹਨ। ਮੌਕੇ ’ਤੇ ਮੌਜੂ਼ਦ ਲੋਕਾਂ ਨੇ ਜਖਮੀਆਂ ਨੂੰ ਚੁੱਕ ਕੇ ਹਸਪਤਾਲ ਪਹੁੰਚਿਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ (Medical College) ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।
ਇਹ ਵੀ ਪਡ਼੍ਹੋ : ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ ’ : ਸਿਹਤ ਮੰਤਰੀ
ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ (Medical College) ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨਾਂ ਕਿਹਾ ਕਿ ਇਨਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਹੁਸ਼ਿਆਰਪੁਰ : ਸਾਬਕਾ ਫੌਜੀ ਵੱਲੋਂ ਥਾਣੇ ‘ਚ ਮੁਨਸ਼ੀ ਦਾ ਗੋਲੀ ਮਾਰ ਕੇ ਕਤਲ
ਸੱਚ ਕਹੂੰ ਨਿਊਜ਼, ਹੁਸ਼ਿਆਰਪੁਰ
ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਹਿਲਪੁਰ ‘ਚ ਡਿਊਟੀ ‘ਤੇ ਤਾਇਨਾਤ ਮੁਨਸ਼ੀ ਨੂੰ ਸਾਬਕਾ ਫੌਜੀ ਵੱਲੋਂ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਮੁਨਸ਼ੀ ਅਮਰਜੀਤ ਸਿੰਘ ਨੂੰ ਸੇਵਾ ਮੁਕਤ ਫੌਜੀ ਸੁਰਿੰਦਰ ਸਿੰਘ (55) ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਸ ਦੌਰਾਨ ਇੱਕ ਹੋਰ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਜਾਣਕਾਰੀ ਅਨੁਸਾਰ ਫੌਜੀ ਨੇ ਥਾਣੇ ‘ਚ ਦਾਖਲ ਹੋਣ ਤੋਂ ਪਹਿਲਾਂ ਸੰਤਰੀ ਨੂੰ ਦੱਸਿਆ ਕਿ ਉਹ ਅਸਲਾ ਜਮ੍ਹਾ ਕਰਵਾਉਣ ਆਇਆ ਹੈ,
ਉਸ ਨੇ ਆਉਂਦੇ ਹੀ ਮੁਨਸ਼ੀ ਅਮਰਜੀਤ ਸਿੰਘ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੀ ਛਾਤੀ ਵਿਚੋਂ ਲੰਘ ਗਈ ਫੌਜੀ ਨੇ ਇੱਕ ਹੋਰ ਪੁਲਿਸ ਮੁਲਾਜ਼ਮ ‘ਤੇ ਵੀ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਜੋ ਉਸ ਤੋਂ ਬੰਦੂਕ ਖੋਹੇ ਜਾਣ ਨਾਲ ਛੱਤ ‘ਤੇ ਜਾ ਵੱਜੀ ਮੁਨਸ਼ੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ਮਹਿਲਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ. ਇਸ ਮਾਮਲੇ ਪਿੱਛੇ ਕੋਈ ਰੰਜਿਸ ਸੀ ਜਾਂ ਨਹੀਂ ਇਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਉਂਜ ਹੁਸ਼ਿਆਰਪੁਰ ਦੇ ਐਸਐਸਪੀ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਤੋਂ ਪਹਿਲਾਂ ਦੋਵਾਂ ਦਰਮਿਆਨ ਕੋਈ ਤਕਰਾਰ ਨਹੀਂ ਹੋਇਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕ ਸਭਾ ਹਲਕਾ ਹੁਸ਼ਿਆਰਪੁਰ : ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਆਪਣਿਆਂ ਤੋਂ ਡਰ
ਦੋਹਾਂ ਪਾਰਟੀਆਂ ਅੰਦਰ ਬਾਗੀ ਸੁਰਾਂ ਸਰਗਰਮ
ਹੁਸ਼ਿਆਰਪੁਰ, ਰਾਜਨ ਮਾਨ
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ  ਮੁੱਖ ਟੱਕਰ ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਦਰਮਿਆਨ ਬਣੀ ਹੋਈ ਹੈ ਤੇ ਇਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਵਿਰੋਧੀਆਂ ਦੇ ਨਾਲ-ਨਾਲ ਆਪਣਿਆਂ ਤੋਂ ਵੀ ਖਤਰਾ ਬਣਿਆ ਹੋਇਆ ਹੈ ਕਾਂਗਰਸ ਪਾਰਟੀ ਵੱਲੋਂ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ ਜਦਕਿ ਭਾਜਪਾ ਵੱਲੋਂ ਇਸ ਹਲਕੇ ਤੋਂ ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ ਦੋਵਾਂ ਹੀ ਉਮੀਦਵਾਰਾਂ ਨੂੰ ਪਾਰਟੀ ਅੰਦਰਲੀਆਂ  ਬਾਗੀ ਸੁਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੋਵਾਂ ਪਾਰਟੀਆਂ ਦੇ ਦਿੱਗਜ਼ ਆਗੂਆਂ ਵੱਲੋਂ ਹਲਕੇ ਅੰਦਰ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਸਭ ਤੋਂ ਪਹਿਲਾਂ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਉਮੀਦਵਾਰ ਲਈ ਰੈਲੀ ਕਰਕੇ ਵੋਟਾਂ ਮੰਗੀਆਂ ਤੇ ਇਸਦਾ ਜਵਾਬ ਦੇਣ ਲਈ ਦੋ ਦਿਨ ਬਾਅਦ ਹੀ ਕਾਂਗਰਸ ਪਾਰਟੀ ਵੱਲੋਂ ਰੈਲੀ ਕੀਤੀ ਗਈ ਜਿਸਨੂੰ ਰਾਹੁਲ ਗਾਂਧੀ ਨੇ ਸੰਬੋਧਨ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਭੁਗਤਣ ਦਾ ਸੱਦਾ ਦਿੱਤਾ ਦੋਵਾਂ ਪਾਰਟੀਆਂ ਦੇ ਨੇਤਾਵਾਂ ਦੀਆਂ ਰੈਲੀਆਂ ਤੋਂ ਬਾਅਦ ਦੋਵੇਂ ਪਾਰਟੀਆਂ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਪਰ ਅਸਲੀਅਤ ਇਹ ਹੈ ਕਿ ਦੋਵਾਂ ਨੂੰ ਅੰਦਰਖਾਤੇ ਆਪਣੇ ਬਾਗੀ ਸਾਥੀਆਂ ਦਾ ਡਰ ਵੀ ਸਤਾ ਰਿਹਾ ਹੈ।
ਭਾਜਪਾ ਵੱਲੋਂ ਸੋਮ ਪ੍ਰਕਾਸ਼ ਨੂੰ ਟਿਕਟ ਦੇਣ ਕਾਰਨ ਪਾਰਟੀ ਦੇ ਸੀਨੀਅਰ ਆਗੂ ਤੇ ਟਿਕਟ ਦੇ ਮੁੱਖ ਦਾਅਵੇਦਾਰ ਵਿਜੇ ਸਾਂਪਲਾ ਵੱਲੋਂ ਬਾਗੀ ਸੁਰਾਂ ਅਖਤਿਆਰ ਕਰ ਲਈਆਂ ਗਈਆਂ ਸਨ ਤੇ ਅੱਜ ਤੱਕ ਨਾਰਾਜ਼ਗੀ ਚੱਲ ਰਹੀ ਹੈ ਲੋਕ ਵਿਖਾਵੇ ਦੇ ਤੌਰ ‘ਤੇ ਉਨ੍ਹਾਂ ਵੱਲੋਂ ਹਾਲ ਦੀ ਘੜੀ ਕੋਈ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀ ਪਰ ਗੁੱਸਾ ਉਹਨਾਂ ਦੇ ਅਦਰ ਅੱਜ ਵੀ ਹੈ ਤੇ ਇਸਦੀ ਮਿਸਾਲ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਵੇਖਣ ਨੂੰ ਮਿਲੀ ਹੈ ਸ੍ਰੀ ਸਾਂਪਲਾ ਵੱਲੋਂ ਮੰਚ ‘ਤੇ ਬੈਠੇ ਆਗੂਆਂ ਤੋਂ ਸਾਫ ਤੌਰ ‘ਤੇ ਦੂਰੀ ਬਣਾਈ ਰੱਖੀ ਗਈ ਤੇ ਉਨ੍ਹਾਂ ਦੀ ਨਾਰਾਜ਼ਗੀ ਸਾਫ ਝਲਕ ਰਹੀ ਸੀ ਰੈਲੀ ‘ਚ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਸਮਰਥਕਾਂ ਨੇ ਤਾਂ ਆਪਣੀ ਹਾਜ਼ਰੀ ਲਗਵਾਈ ਪਰ ਸਾਂਪਲਾ ਗੁੱਟ ਨਜ਼ਰ ਨਹੀਂ ਆਇਆ ਉਧਰ ਕਾਂਗਰਸ ਪਾਰਟੀ ਅੰਦਰ ਵੀ ਸਭ ਚੰਗਾ ਨਹੀਂ ਹੈ ਪਾਰਟੀ ਵੱਲੋਂ ਚੱਬੇਵਾਲ ਨੂੰ ਟਿਕਟ ਦਿੱਤੇ ਜਾਣ ਕਰਕੇ ਪਾਰਟੀ ਦੀ ਸ੍ਰੀਮਤੀ ਸੰਤੋਸ਼ ਚੌਧਰੀ ਜੋ ਦੁਆਬੇ ਦੇ ਸੀਨੀਅਰ ਮਹਿਲਾ ਸਿਆਸਤਦਾਨਾਂ ‘ਚੋਂ ਇੱਕ ਹਨ, ਨਾਰਾਜ਼ ਚੱਲੇ ਆ ਰਹੇ ਹਨ ਰਾਹੁਲ ਗਾਧੀ ਦੀ ਰੈਲੀ ਦੌਰਾਨ ਸ਼੍ਰੀਮਤੀ ਚੌਧਰੀ ਨੇ ਕੋਈ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ।
ਉਧਰ ਭਾਜਪਾ ਹਲਕੇ ਅੰਦਰ ਚੋਣ ਪ੍ਰਚਾਰ ਵਿੱਚ ਪੱਛੜੀ ਨਜ਼ਰ ਆ ਰਹੀ ਹੈ ਇਸ ਦਾ ਪਤਾ ਇੱਥੋਂ ਲੱਗਦਾ ਹੈ ਕਿ ਮੋਦੀ ਦੀ ਰੈਲੀ ਤੋਂ ਬਾਅਦ ਆਰ. ਐੱਸ. ਐੱਸ. ਦੇ ਸੀਨੀਅਰ ਆਗੂਆਂ ਨੂੰ ਇੱਥੇ ਆ ਕੇ ਆਰ. ਐੱਸ. ਐੱਸ. ਤੇ ਭਾਜਪਾ ਦੇ ਵਲੰਟੀਅਰਾਂ ਨੂੰ ਚੁਸਤ ਦਰੁਸਤ ਕਰਨ ਦੀ ਕਵਾਇਦ ਕਰਨੀ ਪਈ ਆਰ. ਐੱਸ. ਐੱਸ. ਦੀ ਮੀਟਿੰਗ ‘ਚ ਇੱਕ ਤਰ੍ਹਾਂ ਨਾਲ ਕਬੂਲਿਆ ਗਿਆ ਕਿ ਜਿਸ ਤਰ੍ਹਾਂ ਦਾ ਚੋਣ ਪ੍ਰਚਾਰ ਹੋਣਾ ਚਾਹੀਦਾ ਹੈ, ਉਸ ਤਰ੍ਹਾਂ ਦਾ ਨਹੀਂ ਹੋ ਰਿਹਾ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇੱਥੇ ਆ ਕੇ ਆਪਣੇ ਵਰਕਰਾਂ ਨੂੰ ਫ਼ਟਕਾਰ ਲਗਾ ਕੇ ਗਏ ਸਨ ਕਿਉਂਕਿ ਉਨ੍ਹਾਂ ਨੂੰ ਵੀ ਸ਼ਿਕਾਇਤ ਮਿਲੀ ਸੀ ਕਿ ਅਕਾਲੀ ਵਰਕਰ ਭਾਜਪਾ ਆਗੂਆਂ ਦਾ ਪੂਰਾ ਸਾਥ ਨਹੀਂ ਦੇ ਰਹੇ ਭਾਜਪਾ ਨੂੰ ਪਿਛਲੀ ਵਾਰ ਬੀਬੀ ਜਗੀਰ ਕੌਰ ਦੇ ਹਲਕੇ ਭੁਲੱਥ ਵਿੱਚੋਂ ਵੱਡੀ ਲੀਡ ਮਿਲੀ ਸੀ ਪਰ ਇਸ ਵਾਰ ਬੀਬੀ ਜਗੀਰ ਕੌਰ ਖੁਦ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ ਤੇ ਇਸ ਕਰਕੇ ਉਹ ਆਪਣੇ ਹਲਕੇ ਅੰਦਰ ਪਹਿਲਾਂ ਦੀ ਤਰ੍ਹਾਂ ਵਕਤ ਨਹੀਂ ਦੇ ਸਕਣਗੇ ਤੇ ਇਸ ਚੀਜ਼ ਦਾ ਵੀ ਭਾਜਪਾ ਨੂੰ ਨੁਕਸਾਨ ਹੋ ਸਕਦਾ ਹੈ 2009 ਦੀਆਂ ਚੋਣਾਂ ਵਾਂਗ ਇਸ ਵਾਰ ਵੀ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੂੰ ਇੱਕ ਵਿਸ਼ੇਸ਼ ਧੜੇ ਨਾਲ ਨੇੜਤਾ ਰੱਖਣ ਦਾ ਨੁਕਸਾਨ ਹੋ ਰਿਹਾ ਹੈ ਉਦੋਂ ਸੋਮ ਪ੍ਰਕਾਸ਼ 366 ਵੋਟਾਂ ਦੇ ਫ਼ਰਕ ਨਾਲ ਹਾਰੇ ਸਨ।
ਹਾਲ ਦੀ ਘੜੀ ਦੋਵਾਂ ਹੀ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀ ਅੰਦਰਲੀਆਂ ਬਾਗੀ ਸੁਰਾਂ ਨੂੰ ਦਬਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ ਪਿਛਲੇ ਦਿਨੀਂ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ਼ ਸ਼੍ਰੀਮਤੀ ਆਸ਼ਾ ਕੁਮਾਰੀ ਵੱਲੋਂ ਸ੍ਰੀਮਤੀ ਸੰਤੋਸ਼ ਚੌਧਰੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਅਜੇ ਗੱਲ ਕਿਸੇ ਸਿਰੇ ਨਹੀਂ ਲੱਗੀ ਟਿਕਟਾਂ ਨੂੰ ਲੈ ਕੇ ਪਾਰਟੀ ਅੰਦਰ ਪੈਦਾ ਹੋਏ ਵਿਰੋਧ ਨੂੰ ਰੋਕਣ ਲਈ ਪਾਰਟੀ ਆਗੂਆਂ ਵੱਲੋਂ ਹੱਥ ਪੈਰ ਮਾਰੇ ਜਾ ਰਹੇ ਹਨ ਦੋਹਾਂ ਪਾਰਟੀਆਂ ਅੰਦਰ ਪੈਦਾ ਹੋਏ ਵਿਦਰੋਹ ਦਾ ਕੋਈ ਤੀਸਰੀ ਧਿਰ ਫਾਇਦਾ ਲੈਣ ਵਾਲੀ ਨਜ਼ਰ ਨਹੀਂ ਆ ਰਹੀ ਆਮ ਆਦਮੀ ਪਾਰਟੀ ਦਾ ਆਧਾਰ ਖਤਮ ਹੋ ਜਾਣ ਕਾਰਨ ਲੋਕ ਇਸ ਪਾਰਟੀ ਦੇ ਉਮੀਦਵਾਰ ਨਾਲ ਵੀ ਨਹੀਂ ਜਾਣਾ ਚਾਹੁੰਦੇ ਬਸਪਾ ਪਹਿਲਾਂ ਹੀ ਆਪਣਾ ਹਲਕੇ ਵਿੱਚੋਂ ਆਧਾਰ ਖ਼ਤਮ ਕਰ ਚੁੱਕੀ ਹੈ ਕਿਸੇ ਸਮੇਂ ਬਸਪਾ ਦਾ ਹਲਕੇ ਵਿੱਚ ਚੰਗਾ ਆਧਾਰ ਸੀ ਅਤੇ ਸਮੇਂ ਦੇ ਨਾਲ ਤੇ ਲੀਡਰਾਂ ਦੀ ਘਾਟ ਕਾਰਨ ਬਸਪਾ ਵੀ ਆਪਣਾ ਵੋਟ ਬੈਂਕ ਗਵਾ ਚੁੱਕੀ ਹੈ ।
ਆਮ ਆਦਮੀ ਪਾਰਟੀ ਨੇ ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਰਵਜੋਤ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਡਾ. ਰਵਜੋਤ ਪਿਛਲੀ ਵਾਰ ਸ਼ਾਮਚੁਰਾਸੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਉਧਰ ਖਹਿਰਾ ਫਰੰਟ ਵੱਲੋਂ ਇਹ ਸੀਟ ਬਸਪਾ ਨੂੰ ਛੱਡੀ ਜਾਣ ਕਰਕੇ ਬਸਪਾ ਨੇ ਇਸ ਹਲਕੇ ਤੋਂ ਖੁਸ਼ੀ ਰਾਮ ਜੋ ਸੇਵਾਮੁਕਤ ਆਈ ਏ ਐਸ ਅਧਿਕਾਰੀ ਹੈ, ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ ਬਸਪਾ ਆਗੂ ਮਾਇਆਵਤੀ ਨਵਾਂਸ਼ਹਿਰ ਤੋਂ ਹੀ ਰੈਲੀ ਕਰਕੇ ਮੁੜ ਗਏ ਸਨ ਅਤੇ ਉਧਰ ਆਪ ਦਾ ਵੀ ਕੋਈ ਵੱਡਾ ਆਗੂ ਇਹਨਾਂ ਦੀ ਬਾਂਹ ਫੜਨ ਨਹੀਂ ਆਇਆ ਹਾਲ ਦੀ ਘੜੀ ਕਾਂਗਰਸ ਤੇ ਭਾਜਪਾ ਉਮੀਦਵਾਰ ਵਿਚਕਾਰ ਟੱਕਰ ਬਣੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਸ਼ਿਆਰਪੁਰ । ਹੁਸ਼ਿਆਰਪੁਰ ਸਥਿਤ ਕਸਬਾ ਗੜ੍ਹਸ਼ੰਕਰ ਦੇ ਨੇੜੇ ਬੀਤੀ ਰਾਤ ਇਕ ਟੈਂਕਰ ਅਤੇ ਟਾਟਾ 407 ਦੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਦਿÂਕ ਪਰਿਵਾਰ ਆਪਣੇ ਪਿੰਡ ਸੋਲੀ ਨਿਵਾਸੀ ਕੁਝ ਲੋਕ ਆਪਣੇ ਹੋਰ ਰਿਸ਼ਤੇਦਾਰਾਂ ਨਾਲ ਕਿਸੇ ਲੁਧਿਆਣਾ ਰਿਸ਼ਤੇਦਾਰ ਦੇ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸੀ ਕਿ ਗੜ੍ਹਸ਼ੰਕਰ ਨੇੜੇ ਤਹਿਸੀਲ ਕੰਪਲੈਕਸ ਦੇ ਕੋਲ ਸਾਹਮਣੇ ਤੋਂ ਆ ਰਹੇ ਇਕ ਟੈਂਕਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਟਾਟਾ 407 ਸਵਾਰ 14 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ ਜਦੋਂ ਕਿ ਜ਼ਖਮੀਆਂ ਤੋਂ 4 ਦੀ ਹਾਲਤ ਗੰਭਰੀ ਹੋਣ ਕਰਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖਮੀਆਂ ਦਾ ਇਲਾਜ ਚੱਾ ਰਿਹਾ ਹੈ। ਮੌਕੇ ‘ਤ ਪਹੁੰਚੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਸ਼ਿਆਰਪੁਰ ਜ਼ਿਲ੍ਹਾ ‘ਸਾਂਝੀ ਰਸੋਈ’ ਨੂੰ ਏ.ਸੀ. ਕਰਕੇ ਪੰਜਾਬ ਭਰ ‘ਚੋਂ ਬਣਿਆ ਮੋਹਰੀ
ਰਾਜੀਵ ਸ਼ਰਮਾ,ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਗਰੀਬ, ਬੇਸਹਾਰਾ ਅਤੇ ਬੇਘਰੇ ਵਿਅਕਤੀਆਂ ਲਈ ਖੋਲ੍ਹੀ ਗਈ ‘ਸਾਂਝੀ ਰਸੋਈ’ ਪੂਰੇ ਪੰਜਾਬ ਵਿੱਚ ਖਿੱਚ ਦਾ ਕੇਂਦਰ ਬਣ ਗਈ ਹੈ, ਕਿਉਂਕਿ ਪੰਜਾਬ ਦੀ ਇਹ ਇਕਲੌਤੀ ‘ਸਾਂਝੀ ਰਸੋਈ’ ਹੈ, ਜਿਸ ਦੇ ਹਾਲ ਨੂੰ ਏ.ਸੀ. ਦੀ ਸੁਵਿਧਾ ਪ੍ਰਦਾਨ ਕਰ ਦਿੱਤੀ ਗਈ ਹੈ। ਅੱਜ ਇਸ ਹਾਲ ਨੂੰ ਏਅਰ ਕੰਡੀਸ਼ਨ ਕਰਨ ਮੌਕੇ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਤੋਂ ਇਲਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਸ. ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਕੁਮਾਰ ਡੋਗਰਾ ਅਤੇ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਹਾਜ਼ਰ ਸਨ।
ਸਰਕਾਰ ਗਰੀਬਾਂ ਤੇ ਲੋੜਵੰਦਾਂ ਨੂੰ ਸਸਤਾ ਭੋਜਨ ਦੇਣ ਲਈ ਵਚਨਬੱਧ
‘ਸਾਂਝੀ ਰਸੋਈ’ ਨੂੰ ਏਅਰ ਕੰਡੀਸ਼ਨ ਕਰਨ ਦੌਰਾਨ ਹਲਕਾ ਵਿਧਾਇਕਾਂ ਸ. ਗਿਲਜੀਆਂ, ਸ੍ਰੀ ਆਦੀਆ, ਡਾ. ਰਾਜ ਕੁਮਾਰ, ਸ੍ਰੀ ਡੋਗਰਾ ਅਤੇ ਸ੍ਰੀ ਬੱਬੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਸਸਤਾ ਖਾਣਾ ਉਪਲਬੱਧ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਹੁਸ਼ਿਆਰਪੁਰ ਦੀ ‘ਸਾਂਝੀ ਰਸੋਈ’ ਨੂੰ ਹਰ ਪਾਸਿਓਂ ਸ਼ਲਾਘਾ ਪ੍ਰਾਪਤ ਹੋ ਰਹੀ ਹੈ, ਉਥੇ ਇਸ ਦੇ ਹਾਲ ਨੂੰ ਏਅਰ ਕੰਡੀਸ਼ਨ ਕਰਨ ਨਾਲ ਹੁਣ ਇਥੇ ਖਾਣਾ ਖਾਣ ਆਉਣ ਵਾਲੇ ਵਿਅਕਤੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕੇਗੀ।
ਹਲਕਾ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਕਿਸੇ ਵੀ ਗਰੀਬ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਤਹੱਈਆ ਹੈ ਕਿ ਹਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀ ਨੂੰ ਪੌਸ਼ਟਿਕ ਪੇਟ ਭਰ ਖਾਣਾ ਘੱਟ ਤੋਂ ਘੱਟ ਪੈਸਿਆਂ ਵਿੱਚ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ‘ਸਾਂਝੀ ਰਸੋਈ’ ਦੀ ਸ਼ੁਰੂਆਤ ਕਰਨ ਦਾ ਮੁੱਢਲਾ ਉਦੇਸ਼ ਇਹ ਸੀ ਕਿ ਗਰੀਬ ਵਿਅਕਤੀ ਸਸਤਾ ਤੇ ਪੌਸ਼ਟਿਕ ਭੋਜਨ ਲੈ ਸਕਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਉਦੇਸ਼ ਨੂੰ ਪੂਰਾ ਕਰਨ ਵਿੱਚ ਕਾਮਯਾਬ ਵੀ ਹੋ ਚੁੱਕਾ ਹੈ।  ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ‘ਸਾਂਝੀ ਰਸੋਈ’ ਵਿੱਚ ਕਰੀਬ 400 ਲੋੜਵੰਦ ਵਿਅਕਤੀ ਕੇਵਲ 10 ਰੁਪਏ ਵਿੱਚ ਘਰ ਵਰਗਾ ਖਾਣਾ ਖਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਦਾਨੀ ਸੱਜਣ ਸ੍ਰੀ ਪਿਆਰੇ ਲਾਲ ਸੈਣੀ, ਸ੍ਰੀ ਰਾਜੀਵ ਬਾਜਾਜ, ਸ੍ਰੀ ਅਵਿਨਾਸ਼ ਭੰਡਾਰੀ, ਸ੍ਰੀ ਵਿਨੋਦ ਓਹਰੀ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਕੁਮਕੁਮ ਸੂਦ, ਸ੍ਰੀਮਤੀ ਮਨੋਹਰਮਾ ਮਹਿੰਦਰਾ, ਸ੍ਰੀਮਤੀ ਨੀਸ਼ੀ ਮੋਦੀ, ਸ੍ਰੀਮਤੀ ਭੁਪਿੰਦਰ ਗੁਪਤਾ, ਸ੍ਰੀਮਤੀ ਡੋਲੀ ਚੀਮਾ, ਸ੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।