Cloth Traders - Sach Kahoon Punjabi
ਸਰਕਾਰ ਜੀ.ਐਸ.ਟੀ. ਸਬੰਧੀ ਵਪਾਰੀ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਤੁਰੰਤ ਕਰੇ ਵਿਚਾਰ : ਗੁੱਜਰਾਂ | GST Increase
ਕਿਹਾ, ਵਪਾਰੀ ਵਰਗ ਨੂੰ ਵਪਾਰ ਕਰਨ ‘ਚ ਹੋਰ ਨਵੀਆਂ ਸਮੱਸਿਆਵਾਂ ਪੈਦਾ ਹੋਣਗੀਆਂ
GST Increase: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਆਏ ਦਿਨ ਜੀ.ਐਸ.ਟੀ. ਨਿਯਮਾਂ ਵਿੱਚ ਕੀਤੇ ਜਾ ਰਹੇ ਬਦਲਾਅ ਕਾਰਨ ਜਿੱਥੇ ਵਪਾਰੀ ਵਰਗ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਸ਼ੁਰੂ ਤੋਂ ਹੀ ਵਪਾਰੀ ਵਰਗ ਵੱਲੋਂ ਜੀ.ਐਸ.ਟੀ. ਪ੍ਰਣਾਲੀ ਨੂੰ ਅਸਾਨ ਬਣਾਉਣ ਦੀ ਮੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਹਾਲ ਹੀ ਵਿੱਚ ਜੀ.ਐਸ.ਟੀ. ਵਿੱਚ ਨਵਾਂ ਬਦਲਾਅ ਕਰਨ ਨਾਲ ਵਪਾਰਕ ਸਰਲਤਾ ਅਤੇ ਪਾਰਦਰਸ਼ਤਾ ਦੇ ਖਿਲਾਫ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਅਤੇ ਸਕੱਤਰ ਚੰਦਰ ਪ੍ਰਕਾਸ਼ ਸਿੰਗਲਾ ਨੇ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ: Rajasthan News: ਰਾਜਸਥਾਨ ‘ਚ 20 ਕਰੋੜ ਤੋਂ ਵੱਧ ਦੇਸੀ-ਵਿਦੇਸ਼ੀ ਸੈਲਾਨੀ ਆਏ, ਵਿਦੇਸ਼ੀ ਸੈਲਾਨੀਆਂ ਨੇ ਤੋੜਿਆ ਰ…
ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਅਤੇ ਸਕੱਤਰ ਚੰਦਰ ਪ੍ਰਕਾਸ਼ ਸਿੰਗਲਾ ਨੇ ਕਿਹਾ ਕਿ ਜੀ.ਐਸ.ਟੀ. ਦੇ ਨਵੇਂ ਨਿਯਮਾਂ ਤਹਿਤ ਹੁਣ ਵਪਾਰੀ ਨੂੰ ਹਰ ਬਿੱਲ ਨੂੰ ਆਈ.ਐਮ.ਐਸ. ਰਾਹੀਂ ਸਵੀਕਾਰ ਜਾਂ ਅਸਵੀਕਾਰ ਕਰਨ ਦਾ ਜਿੰਮਾ ਦਿੱਤਾ ਗਿਆ ਹੈ ਅਤੇ ਇਹ ਪ੍ਰਣਾਲੀ ਵਪਾਰੀ ਲਈ ਹੋਰ ਵੀ ਮੁਸ਼ਕਿਲ ਅਤੇ ਸਮਾਂ ਲੈਣ ਵਾਲੀ ਹੈ ਜੋ ਵਪਾਰ ਕਰਨ ਵਿੱਚ ਰੁਕਾਵਟਾਂ ਪਾ ਰਹੀ ਹੈ ਜਿਸ ਨਾਲ ਛੋਟੇ ਅਤੇ ਮੱਧਮ ਵਪਾਰੀਆਂ ’ਤੇ ਵਾਧੂ ਦਬਾਅ ਪੈ ਸਕਦਾ ਹੈ।
ਉਹਨਾਂ ਕਿਹਾ ਕਿ ਜੀ.ਐਸ.ਟੀ. ਤਹਿਤ ਟ੍ਰੈਕ ਅਤੇ ਟ੍ਰੇਸ ਸਿਸਟਮ ਨੂੰ ਲਾਗੂ ਕਰਨ ਲਈ ਧਾਰਾ 148 ਵਿੱਚ ਸੋਧ ਕੀਤਾ ਜਾ ਰਿਹਾ ਹੈ ਜਿਸ ਅਨੁਸਾਰ ਉਤਪਾਦਾਂ ਤੇ ਇੱਕ ਯੂ.ਆਈ.ਡੀ. ਅੰਕਿਤ ਕੀਤਾ ਜਾਵੇਗਾ ਜਿਸ ਨਾਲ ਨਿਰਮਾਤਾ ਤੋਂ ਲੈ ਕੇ ਵਿਕਰੇਤਾ ਤੱਕ ਦੇ ਵਿਕਰੀ ਦੀ ਟ੍ਰੈਕਿੰਗ ਕੀਤੀ ਜਾ ਸਕੇਗੀ, ਚਾਹੇ ਇਹ ਸਿਸਟਮ ਸ਼ੁਰੂ ਵਿੱਚ ਕੁਝ ਉਤਪਾਦਾਂ ’ਤੇ ਹੀ ਲਾਗੂ ਕੀਤਾ ਜਾਵੇਗਾ ਜਿਸ ਨਾਲ ਵਪਾਰੀ ਵਰਗ ਨੂੰ ਵਪਾਰ ਕਰਨ ਵਿੱਚ ਹੋਰ ਨਵੀਆਂ ਸਮੱਸਿਆਵਾਂ ਪੈਦਾ ਹੋਣਗੀਆਂ। GST Increase
ਉਹਨਾਂ ਕਿਹਾ ਕਿ ਕੱਪੜਾ ਰੋਜ਼ਾਨਾ ਜ਼ਰੂਰਤ ਦੀ ਵਸਤੂ ਵਿੱਚ ਆਉਂਦਾ ਹੈ ਅਤੇ ਹੁਣ ਕੱਪੜਿਆਂ ਤੇ ਜੀ.ਐਸ.ਟੀ. ਦੀਆਂ ਦਰਾਂ ਵਧਾਏ ਜਾਣ ਨੂੰ ਲੈ ਕੇ ਕੱਪੜਾ ਵਪਾਰੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਨਾਲ ਕੱਪੜਾ ਵਪਾਰੀਆਂ ਦੀਆਂ ਲਾਗਤਾਂ ਵੀ ਵਧਣਗੀਆਂ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜੀ.ਐਸ.ਟੀ. ਸਬੰਧੀ ਵਪਾਰੀ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਤੁਰੰਤ ਵਿਚਾਰ ਕਰਦੇ ਹੋਏ ਇਸਨੂੰ ਸੁਧਾਰਨ ਵੱਲ ਕਦਮ ਚੁੱਕੇ ਤਾਂ ਜੋ ਵਪਾਰੀਆਂ ਨੂੰ ਜੀ.ਐਸ.ਟੀ. ਨਿਯਮਾਂ ਵਿੱਚ ਬਦਲਾਅ ਤੋਂ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।
ਜੀਐੱਸਟੀ ਦਾ ਵਿਰੋਧ: ਕੱਪੜਾ ਵਪਾਰੀਆਂ ਵੱਲੋਂ ਦੁਕਾਨਾਂ ਬੰਦ
ਜਲਾਲਬਾਦ ‘ਚ ਕੱਪੜਾ ਵਪਾਰੀਆਂ ਵੱਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ
ਰਜਨੀਸ਼ ਰਵੀ, ਜਲਾਲਾਬਾਦ:ਕੇਂਦਰ ਸਰਕਾਰ ਵੱਲੋਂ ਕੱਪੜਿਆਂ ‘ਤੇ ਲਗਾਏ ਜਾ ਰਹੇ ਜੀਐਸਟੀ ਟੈਕਸ ਦੇ ਖਿਲਾਫ ਜਲਾਲਾਬਾਦ ਸ਼ਹਿਰ ਦੇ ਸਮੂਹ ਕੱਪੜਾ ਵਪਾਰੀਆਂ ਵੱਲੋਂ 3 ਦਿਨਾਂ ਦੀ ਮੁਕੰਮਲ ਹੜਤਾਲ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਕੱਪੜਾ ਵਪਾਰੀਆਂ ਵੱਲੋਂ ਸ਼ਹਿਰ ਅੰਦਰ ਇੱਕ ਰੋਸ ਮਾਰਚ ਕੱਢ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕੱਪੜਾ ਵਪਾਰੀਆਂ ਨੇ ਹਿੱਸਾ ਲੈ ਕੇ ਕੇਂਦਰ ਸਰਕਾਰ ਤੋਂ ਕੱਪੜੇ ‘ਤੇ ਜੀਐੱਸਟੀ ਟੈਕਸ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ।
ਸ਼ਹਿਰ ਅੰਦਰ ਰੋਸ ਮਾਰਚ ਕੱਢਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਕੱਪੜਾ ਵਪਾਰੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਦਰਸ਼ਨ ਅਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਕੱਪੜਾ ਉਦਯੋਗ ਵਿੱਚ ਸਿਰਫ਼ ਫੈਕਟਰੀਆਂ ਵਿੱਚ ਕੱਪੜਾ ਬਣਨ ‘ਤੇ ਟੈਕਸ ਹੀ ਲੱਗਦਾ ਸੀ ਅਤੇ ਉਸ ਤੋਂ ਬਾਅਦ ਕਿਸੇ ਕੱਪੜੇ ‘ਤੇ ਕੋਈ ਵੀ ਟੈਕਸ ਨਹੀਂ ਲੱਗਦਾ ਸੀ ਪਰੰਤੂ ਹੁਣ ਕੇਂਦਰ ਸਰਕਾਰ ਵੱਲੋਂ ਜੀਐਸਟੀ ਦੇ ਰੂਪ ਵਿੱਚ ਕੱਪੜੇ ‘ਤੇ 5 ਪ੍ਰਤੀਸ਼ਤ ਟੈਕਸ ਲਗਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਕੱਪੜਾ ਵਪਾਰੀਆਂ ਦੇ ਨਾਲ ਧੱਕਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜੀਐਸਟੀ ਟੈਕਸ ਦਾ ਫੈਸਲਾ ਵਾਪਿਸ ਨਾ ਲਿਆ ਤਾਂ ਕੱਪੜਾ ਵਪਾਰੀ ਤਿੱਖੇ ਸੰਘਰਸ਼ ਦਾ ਐਲਾਨ ਕਰਨਗੇ, ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ‘ਤੇ ਕੱਪੜਾ ਵਪਾਰੀ ਯੂਨੀਅਨ ਦੇ ਉਪ ਪ੍ਰਧਾਨ ਰਵੀ ਮਿੱਡਾ, ਸੈਕਟਰੀ ਸੁਰਿੰਦਰ ਬਜਾਜ, ਮੈਂਬਰ ਸੁਭਾਸ਼, ਗੋਲਡੀ, ਰਵੀ, ਕਪਿਲ, ਨਨੂੰ, ਰਮਨ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸ਼ਹਿਰ ਦੇ ਕੱਪੜਾ ਵਪਾਰੀ ਹਾਜ਼ਰ ਸਨ।
ਪੈਸਟੀਸਾਈਡਜ਼ ਡੀਲਰਾਂ ਨੇ ਵੀ ਬੰਦ ਰੱਖੀਆਂ ਦੁਕਾਨਾਂ
ਸੁਧੀਰ ਅਰੋੜਾ, ਅਬੋਹਰ:ਸਰਕਾਰ ਵੱਲੋਂ ਖਾਦ ‘ਤੇ 12 ਫ਼ੀਸਦੀ ਅਤੇ ਕੀਟਨਾਸ਼ਕ ਦਵਾਈਆਂ ‘ਤੇ 18 ਫ਼ੀਸਦੀ ਜੀਐੱਸਟੀ ਲਾਉਣ ਦੇ ਵਿਰੋਧ ‘ਚ ਪੈਸਟੀਸਾਈਡਜ਼ ਅਤੇ ਫਰਟੀਲਾਈਜਰ ਡੀਲਰ ਐਸੋਸੀਏਸ਼ਨ ਪੰਜਾਬ  ਦੇ ਐਲਾਨ ਉੱਤੇ ਸ਼ਹਿਰ  ਦੇ ਸਾਰੇ ਪੈਸਟੀਸਾਈਡਜ਼ ਅਤੇ ਫਰਟੀਲਾਈਜਰ ਡੀਲਰਾਂ ਨੇ ਆਪਣੀ ਆਪਣੀ ਦੁਕਾਨਾਂ ਬੰਦ ਰੱਖਕੇ ਰੋਸ ਜਤਾਇਆ ਇਸ ਦੌਰਾਨ ਸਮੂਹ ਡੀਲਰਾਂ ਨੇ ਐਸੋਸੀਏਸ਼ਨ  ਦੇ ਪ੍ਰਧਾਨ ਸੁਰੇਸ਼ ਸਤੀਜਾ ਦੀ ਅਗਵਾਈ ਵਿੱਚ ਦੇਸ਼  ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਾਂਅ ਉੱਤੇ ਇੱਕ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਕੇ ਖਾਦ ਅਤੇ ਕੀਟਨਾਸ਼ਕ ਦਵਾਈਆਂ ਨੂੰ ਜੀਐਸਟੀ  ਦੇ ਦਾਇਰੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਸੌਂਪੇਂ ਗਏ ਮੰਗ ਪੱਤਰ ਡੀਲਰਾਂ ਨੇ ਕਿਹਾ ਕਿ ਜੀਐੱਸਟੀ ਨਾਲ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਮਹਿੰਗੀਆਂ ਹੋ ਜਾਣਗੀਆਂ ਜਿਸ ਨਾਲ ਕਿਸਾਨਾਂ ਲਈ ਖੇਤੀਬਾੜੀ ਘਾਟੇ ਦਾ ਸੌਦਾ ਸਾਬਤ ਹੋਵੇਗੀ ਤੇ ਕਿਸਾਨਾਂ ਦੀ ਆਰਥਕ ਹਾਲਤ ਹੋਰ ਵੀ ਪਤਲੀ ਹੋ ਜਾਵੇਗੀ ਡੀਲਰਾਂ ਨੇ ਸਰਕਾਰ ਤੋਂ ਖਾਦਾਂ ਤੇ ਕੀਟਨਾਸ਼ਕਾਂ ‘ਤੇ ਜੀਐੱਸਟੀ ਨਾ ਲਾਉਣ ਦੀ ਮੰਗ ਕੀਤੀ ਹੈ
ਜੀਐੱਸਟੀ: ਕੱਪੜਾ ਵਪਾਰੀਆਂ ਵੱਲੋਂ ਦੁਕਾਨਾਂ ਬੰਦ
ਤਿੰਨ ਦਿਨ ਤੱਕ ਬੰਦ ਰਹਿਣਗੀਆਂ ਕੱਪੜਾ ਵਪਾਰੀਆਂ ਦੀਆਂ ਦੁਕਾਨਾਂ
ਖੁਸ਼ਵੀਰ ਸਿੰਘ ਤੂਰ, ਪਟਿਆਲਾ:ਪਟਿਆਲਾ ਦੇ ਕੱਪੜਾ ਵਪਾਰੀਆਂ ਵੱਲੋਂ ਇਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ ‘ਚ ਅੱਜ ਤੋਂ ਆਪਣੀਆਂ ਦੁਕਾਨਾਂ 3 ਦਿਨ ਬੰਦ ਰੱਖਣ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਸਮੂਹ ਕੱਪੜਾ ਵਪਾਰੀਆਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਸ਼ੇਰਾ ਵਾਲਾ ਗੇਟ ਨੇੜੇ ਆਪਣਾ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ।  ਅੱਜ ਬੰਦ ਦੇ ਸੱਦੇ ਦੇ ਪਹਿਲੇ ਦਿਨ ਭਰਵਾਂ ਹੁੰਗਾਰਾ ਮਿਲਿਆ। ਸ਼ੇਰੇ ਪੰਜਾਬ ਮਾਰਕੀਟ ਸਮੇਤ ਲਗਭਗ ਸਾਰੀਆਂ ਕੱਪੜਾ ਦੁਕਾਨਾ ਬੰਦ ਰਹੀਆਂ।
ਇਸ ਮੌਕੇ ਇੰਦਰਮੋਹਨ ਸਿੰਘ ਬਜਾਜ ਸਮੇਤ ਹੋਰ ਦੁਕਾਨਦਾਰਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਕੱਪੜੇ ਤੇ ਟੈਕਸ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੱਪੜਾ ਵਪਾਰੀਆਂ ਦਾ ਰੁਜ਼ਗਾਰ ਚੌਂਪਟ ਕਰਨ ਤੇ
ਤੁਲੀ ਹੋਈ ਹੈ।
ਵਪਾਰੀਆਂ ਦਾ ਕਹਿਣਾ ਹੈ ਕਿ ਟਰੇਡ ‘ਤੇ ਸੁੱਟੇ ਗਏ ਜੀ.ਐਸ.ਟੀ. ਬੰਬ ਨੂੰ ਫੱਟਣ ਤੋਂ ਪਹਿਲਾਂ ਉਹ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਜੇਕਰ ਇਹ ਐਟਮ ਬੰਬ ਫਟਦਾ ਹੈ ਤਾਂ ਸਾਰੇ ਕਾਰੋਬਾਰੀ ਤਬਾਹ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਕੰਨ ਨਾ ਖੁੱਲ੍ਹੇ ਤਾਂ ਉਹ ਆਪਣਾ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ