Panchayat Department - Sach Kahoon Punjabi

ਪੰਚਾਇਤ ਵਿਭਾਗ ਨੇ ਸ਼ਾਮਲਾਤ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਚਾਇਤੀ ਵਿਭਾਗ ਵੱਲੋਂ ਗਰਾਮ ਪੰਚਾਇਤ ਤਰੈਂ ਦੀ ਸ਼ਾਮਲਾਤ ਜ਼ਮੀਨ 5 ਏਕੜ 2 ਕਨਾਲ 11 ਮਰਲੇ ਰਕਬੇ ਦਾ ਕਬਜ਼ਾ ਦਾ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਇਸ ਰਕਬੇ ’ਤੇ ਨਜਾਇਜ਼ ਕਾਬਜਕਾਰਾਂ ਵੱਲੋਂ ਲੱਗਭਗ 15-20 ਸਾਲਾਂ ਤੋਂ ਨਜਾਇਜ਼ ਤੌਰ ’ਤੇ ਕਬਜ਼ਾ ਕੀਤਾ ਹੋਇਆ ਸੀ। (Panchayat Department)

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ

ਇਹ ਜਾਣਕਾਰੀ ਦਿੰਦਿਆਂ ਬੀਡੀਪੀਓ ਪਟਿਆਲਾ ਮਿਸ. ਸੁਮਰਿਤਾ ਨੇ ਦੱਸਿਆ ਕਿ ਪਿੰਡ ਤਰੈਂ ਦੀ ਇਸ ਸ਼ਾਮਲਾਤ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਅਤੇ ਡੀਡੀਪੀਓ ਅਮਨਦੀਪ ਕੌਰ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕੀਤੀ ਗਈ ਹੈ। (Panchayat Department)

ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਜਿੱਥੇ ਵੀ ਕੋਈ ਨਾਜਾਇਜ਼ ਕਬਜ਼ਾ ਬਾਕੀ ਰਹਿ ਗਿਆ ਹੈ, ਉਹ ਵੀ ਜਲਦੀ ਹੀ ਛੁਡਵਾਇਆ ਜਾਵੇਗਾ। ਕਬਜ਼ਾ ਕਾਰਵਾਈ ਮੌਕੇ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਪਟਿਆਲਾ, ਹਲਕਾ ਕਾਨੂੰਗੋ, ਪੁਲਿਸ ਪ੍ਰਸਾਸਨ, ਹਰਮਿੰਦਰ ਸਿੰਘ ਐਸ.ਈ.ਪੀ,ਓ, ਗੁਰਮੱਖ ਸਿੰਘ ਟੈਕਸ ਕੁਲੈਕਟਰ, ਦਸਮੇਸ ਸਿੰਘ ਵੀ.ਡੀ.ਓ, ਅਮਰਜੀਤ ਸਿੰਘ (ਪ੍ਰਬੰਧਕ) ਵੀ.ਡੀ.ਓ, ਅਮਰੀਕ ਸਿੰਘ ਵੀ.ਡੀ.ਓ, ਸ਼ਿਵਦਰਸ਼ਨ ਗਿਰ ਸੰਮਤੀ ਪਟਵਾਰੀ, ਮਨਜੋਤ ਸਿੰਘ ਬਲਾਕ ਪਟਿਆਲਾ ਅਤੇ ਹੋਰ ਪਿੰਡ ਦੇ ਮੋਹਤਵਾਰ ਵਿਅਕਤੀ ਹਾਜ਼ਰ ਸਨ।

ਪੰਚਾਇਤ ਵਿਭਾਗ ਨੇ ਪਿੰਡ ਬੁਟਾਹਰੀ ’ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦਿੱਤੀ। ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਦੀ ਵਿੱਢੀ ਮੁਹਿੰਮ ਤਹਿਤ ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।

ਕੈਬਿਨੇਟ ਮੰਤਰੀ (ਉਨ੍ਹਾਂ ਦੱਸਿਆ ਕਿ ਕੁਲੈਕਟ ਦੀ ਅਦਾਲਤ ’ਚ ਚੱਲ ਰਹੇ ਕੇਸ ਦਾ ਫੈਸਲਾ ਡੀਡੀਪੀਓ ਵੱਲੋਂ ਪੰਚਾਇਤ ਦੇ ਹੱਕ ਵਿੱਚ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਇਹ ਜ਼ਮੀਨ ਪੰਚਾਇਤ ਵਿਭਾਗ ਵੱਲੋਂ ਕਬਜਾ ਮੁਕਤ ਕਰਵਾਈ ਗਈ ਅਤੇ ਕਬਜਾਧਾਰਕ ਮੌਕੇ ’ਤੇ ਸਟੇਅ ਆਰਡਰ ਵੀ ਨਹੀਂ ਦਿਖਾ ਸਕੇ। ਕੈਬਨਿਟ ਮੰਤਰੀ) ਦੇ ਨਾਲ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਬੀ ਡੀ ਪੀ ਓ ਵੱਲੋਂ ਕਬਜਾਧਾਰੀਆਂ ਨੂੰ ਪਹਿਲਾਂ ਮਾਰਚ 2023 ਵਿੱਚ ਨੋਟਿਸ ਭੇਜਿਆ ਗਿਆ, ਉਪਰੰਤ ਕੁਲੈਕਟਰ ਦੀ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਕਬਜਾਧਾਰਕਾਂ ਨੂੰ ਸੰਮਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 6 ਵਿਅਕਤੀਆ ਵੱਲੋਂ ਸਵੈਇੱਛਾ ਨਾਲ ਕਬਜਾ ਛੱਡਿਆ ਗਿਆ ਹੈ, 4 ਵਿਅਕਤੀ ਹਾਜ਼ਰ ਨਹੀਂ ਹੋਏ ਜਦਕਿ 11 ਵਿਅਕਤੀਆਂ ਵੱਲੋਂ ਵਕੀਲ ਕੀਤੇ ਗਏ ਪਰ ਉਹ ਅਦਾਲਤ ਵਿੱਚ ਸਬੰਧਿਤ ਜ਼ਮੀਨ ਸਬੰਧੀ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ ਪੇਸ਼ ਨਹੀਂ ਕਰ ਸਕੇ।

ਇਹ ਵੀ ਪੜ੍ਹੋ : IND Vs SL : ਸ਼ਮੀ, ਸਿਰਾਜ ਦਾ ਕਹਿਰ, Sri Lanka ਦੇ ਸ਼ੇਰ ਸਮੇਂ ਤੋਂ ਪਹਿਲਾਂ ਹੀ ਢੇਰ

ਉਨ੍ਹਾਂ ਦੱਸਿਆ ਕਿ ਕੁਲੈਕਟ ਦੀ ਅਦਾਲਤ ’ਚ ਚੱਲ ਰਹੇ ਕੇਸ ਦਾ ਫੈਸਲਾ ਡੀਡੀਪੀਓ ਵੱਲੋਂ ਪੰਚਾਇਤ ਦੇ ਹੱਕ ਵਿੱਚ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਇਹ ਜ਼ਮੀਨ ਪੰਚਾਇਤ ਵਿਭਾਗ ਵੱਲੋਂ ਕਬਜਾ ਮੁਕਤ ਕਰਵਾਈ ਗਈ ਅਤੇ ਕਬਜਾਧਾਰਕ ਮੌਕੇ ’ਤੇ ਸਟੇਅ ਆਰਡਰ ਵੀ ਨਹੀਂ ਦਿਖਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜਗਵਿੰਦਰਜੀਤ ਸਿੰਘ ਸੰਧੂ ਜੁਆਇੰਟ ਡਾਇਰੈਕਟਰ, ਵਿਨੋਦ ਕੁਮਾਰ ਗਾਗਟ ਡਿਪਟੀ ਡਾਇਰੈਕਟਰ, ਨਵਦੀਪ ਕੌਰ ਡੀ.ਡੀ.ਪੀ.ਓ, ਅਮਰਦੀਪ ਸਿੰਘ ਬੀ.ਡੀ.ਪੀ.ਓ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਲੁਧਿਆਣਾ : ਪਿੰਡ ਬੁਟਾਹਰੀ ਵਿਖੇ ਕਬਜ਼ਾ ਮੁਕਤ ਕਰਵਾਈ ਗਈ ਜ਼ਮੀਨ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ।

ਵਿਕਾਸ ਤੇ ਪੰਚਾਇਤ ਵਿਭਾਗ ਨੇ 43 ਏਕੜ ਨਜਾਇਜ ਕਬਜ਼ਾ ਛੁਡਵਾਇਆ
ਫਾਜ਼ਿਲਕਾ (ਰਜਨੀਸ਼ ਰਵੀ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿਤ ਸ਼ਾਮਲਾਤ ਜਮੀਨਾ ਤੋਂ ਨਜਾਇਜ ਕਬਜੇ ਦੂਰ ਕਰਾਉਣ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਬਲਾਕ ਦੇ ਪਿੰਡ ਗਰਾਮ ਪੰਚਾਇਤ ਕਾਲਾ ਟਿੱਬਾ ਵਿਖੇ ਤਕਰੀਬਨ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ। ਇਹ ਕਬਜਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਅਤੇ ਬੀ.ਡੀ.ਪੀ.ਓ ਗਗਨਦੀਪ ਕੌਰ ਵੱਲੋਂ ਛੁਡਵਾਇਆ ਗਿਆ।

Panchayat Department

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਸ਼ਾਮਲਾਤ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕਾਫੀ ਸਲਾਘਾਯੋਗ ਹੈ ਤੇ ਵਿਭਾਗ ਵੱਲੋਂ ਇਸੇ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਨਾਜਾਇਜ਼ ਕਬਜੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਪਿੰਡ ਕਾਲਾ ਟਿੱਬਾ ਦੀ ਜ਼ਮੀਨ ਦਾ ਕਬਜਾ ਛੁਡਵਾਇਆ ਗਿਆ ਹੈ, ਇਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਪੰਚਾਇਤ ਦੀ ਆਮਦਨ ਵਿੱਚ ਵੀ ਕਾਫੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਇੱਕ ਹੋਰ ਵਾਅਦਾ ਪੂਰਾ

ਮੰਤਰੀ ਬਾਜਵਾ ਦੀ ਨਹੀਂ ਸੁਣਦਾ ਪੰਚਾਇਤ ਵਿਭਾਗ, ਇੱਕ ਲੱਖ ਤੋਂ ਜ਼ਿਆਦਾ ਪੰਚ-ਸਰਪੰਚ ਵੀ ਹੋਏ ਔਖੇ
ਪਿਛਲੇ 9 ਮਹੀਨਿਆਂ ਤੋਂ ਪੰਚ-ਸਰਪੰਚ ਮਾਰ ਰਹੇ ਹਨ ਚੰਡੀਗੜ੍ਹ ਗੇੜੇ, ਨਹੀਂ ਸੁਣ ਰਿਹਾ ਵਿਭਾਗ | Rajendra Bazwa

9 ਮਹੀਨੇ ਤੋਂ ਪਹਿਚਾਣ ਪੱਤਰ ਨਹੀਂ ਹੋ ਰਹੇ ਹਨ ਜਾਰੀ, ਦਰਜਨ ਵਾਰ ਖ਼ੁਦ ਮੰਤਰੀ ਦੇ ਚੁੱਕੇ ਹਨ ਆਦੇਸ਼ | Rajendra Bazwa

ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਵੀ ਲਾਉਣ ਲੱਗੇ ਚੰਡੀਗੜ੍ਹ ਦੇ ਗੇੜੇ | Rajendra Bazwa

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੁਣਵਾਈ ਖ਼ੁਦ ਦੇ ਵਿਭਾਗ ਦਾ ਡਾਇਰੈਕਟਰ ਹੀ ਨਹੀਂ ਕਰ ਰਿਹਾ ਹੈ, ਜਿਸ ਕਾਰਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਨਾਲ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੋਂ ਪੰਜਾਬ ਦੇ 1 ਲੱਖ ਤੋਂ ਜ਼ਿਆਦਾ ਪੰਚ-ਸਰਪੰਚ ਹੀ ਨਰਾਜ਼ ਹੋ ਕੇ ਬੈਠ ਗਏ ਹਨ। ਇਨ੍ਹਾਂ ਨਰਾਜ਼ ਪੰਚਾਂ-ਸਰਪੰਚਾਂ ਤੋਂ ਇਲਾਵਾ ਇਸ ਲਿਸਟ ਵਿੱਚ ਬਲਾਕ ਸੰਮਤੀ ਤੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰ ਵੀ ਹੁਣ ਸ਼ਾਮਲ ਹੋ ਗਏ ਹਨ ਜਿਹੜੇ ਕਿ ਰੋਜ਼ਾਨਾ ਚੰਡੀਗੜ੍ਹ ਵਿਖੇ ਗੇੜੇ ’ਤੇ ਗੇੜਾ ਮਾਰਦੇ ਹੋਏ ਵਿਭਾਗੀ ਅਧਿਕਾਰੀਆਂ ਦੀ ਬੇਰੁਖੀ ਦਾ ਬਿਆਨ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਕੋਲ ਕਰਦੇ ਹਨ।

ਇਨ੍ਹਾਂ ਦੀ ਨਰਾਜ਼ਗੀ ਸੁਣਦੇ ਹੋਏ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਤੁਰੰਤ ਵਿਭਾਗ ਦੇ ਡਾਇਰੈਕਟਰ ਨੂੰ ਫੋਨ ਲਗਾਉਂਦੇ ਹੋਏ ਜਲਦ ਹੀ ਇਨ੍ਹਾਂ ਨਰਾਜ਼ ਪੰਚਾਂ-ਸਰਪੰਚਾਂ ਸਣੇ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਦੀ ਦੁਖ ਦੂਰ ਕਰਨ ਲਈ ਕਹਿ ਦਿੰਦੇ ਹਨ। ਮੰਤਰੀ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਾਰ ਨਹੀਂ ਸਗੋਂ ਦਰਜਨਾਂ ਵਾਰ ਆਦੇਸ਼ ਜਾਰੀ ਕਰ ਚੁੱਕੇ ਹਨ ਪਰ ਵਿਭਾਗੀ ਡਾਇਰੈਕਟਰ ਵੀ ਇਸ ਪਾਸੇ ਕੋਈ ਧਿਆਨ ਦੇਣ ਦੀ ਬਜਾਇ ਹਰ ਵਾਰ ਅਣਗੌਲਿਆ ਹੀ ਕਰਨ ਰਹੇ ਹਨ। (Rajendra Bazwa)

ਇਹ ਵੀ ਪੜ੍ਹੋ : ਪਾਵਰਕੌਮ ਨੂੰ ਰਾਹਤ : ਸੂਬੇੇ ’ਚ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ’ਤੇ ਪੁੱਜੀ, 6 ਹਜ਼ਾਰ ਮੈਗਾਵਾਟ ਤੋਂ ਵੱਧ ਮੰਗ ਘਟੀ

ਮਾਮਲਾ ਕੋਈ ਜ਼ਿਆਦਾ ਵੱਡਾ ਨਹੀਂ, ਸਗੋਂ ਸਿਰਫ਼ ਇੱਕ ਪਹਿਚਾਣ ਪੱਤਰ ਦਾ ਹੀ ਹੈ, ਜਿਹੜਾ ਕਿ ਚੋਣ ਜਿੱਤਣ ਤੋਂ ਬਾਅਦ ਪੰਚਾਇਤੀ ਰਾਜ ਵਿਭਾਗ ਵੱਲੋਂ ਪੰਜਾਬ ਦੇ 13 ਹਜ਼ਾਰ 276 ਸਰਪੰਚਾਂ ਤੇ 83 ਹਜ਼ਾਰ 831 ਪੰਚਾਂ ਸਣੇ ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਜਾਰੀ ਕੀਤੇ ਜਾਣੇ ਸਨ। ਇਨ੍ਹਾਂ ਸਾਰਿਆਂ ਦੀ ਚੋਣ ਪਿਛਲੇ ਸਾਲ 30 ਦਸੰਬਰ ਨੂੰ ਹੀ ਹੋ ਗਈ ਸੀ ਤੇ ਪਿਛਲੇ 9 ਮਹੀਨੇ ਤੋਂ ਇਹ ਸਾਰੇ ਅਹੁਦੇਦਾਰ ਤਾਂ ਬਣ ਗਏ ਪਰ ਅਜੇ ਤੱਕ ਇਨ੍ਹਾਂ ਨੂੰ ਵਿਭਾਗ ਵੱਲੋਂ ਜਰੂਰੀ ਪਹਿਚਾਣ ਪੱਤਰ ਜਾਰੀ ਨਹੀਂ ਹੋਇਆ ਹੈ। (Rajendra Bazwa)

ਤ੍ਰਿਪਤ ਰਾਜਿੰਦਰ ਬਾਜਵਾ ਇਨ੍ਹਾਂ ਪੰਚਾਂ-ਸਰਪੰਚਾਂ ਅਤੇ ਮੈਂਬਰਾਂ ਦੀ ਬੇਨਤੀ ਸੁਣਨ ਤੋਂ ਬਾਅਦ ਵਿਭਾਗੀ ਉੱਚ ਅਧਿਕਾਰੀਆਂ ਤੇ ਡਾਇਰੈਕਟਰ ਨੂੰ ਲਗਾਤਾਰ ਫੋਨ ਵੀ ਕਰਦੇ ਹਨ ਪਰ ਕੈਬਨਿਟ ਮੰਤਰੀ ਦੇ ਫੋਨ ਦਾ ਵੀ ਕੋਈ ਜ਼ਿਆਦਾ ਅਸਰ ਨਹੀਂ ਹੋ ਪਾ ਰਿਹਾ ਹੈ, ਪਿਛਲੇ 9 ਮਹੀਨਿਆਂ ਵਿੱਚ ਇਨ੍ਹਾਂ ਨੂੰ ਅਜੇ ਤੱਕ ਪਹਿਚਾਣ ਪੱਤਰ ਜਾਰੀ ਨਹੀਂ ਹੋਏ ਹਨ। ਪਿਛਲੇ ਇੱਕ ਹਫਤੇ ਦੌਰਾਨ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਡਾਇਰੈਕਟਰ ਨੂੰ 3 ਤੋਂ ਜ਼ਿਆਦਾ ਵਾਰ ਫੋਨ ਕੀਤਾ ਹੈ ਪਰ ਅੱਜ ਵੀ ਸਥਿਤੀ ਜਿਉਂ ਦੀ ਤਿਉਂ ਸੀ। ਇਸ ਸਬੰਧੀ ਪੰਚਾਇਤ ਵਿਭਾਗ ਦੇ ਡਾਇਰੈਕਟਰ ਜਸਕਿਰਨ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਹੀ ਨਹੀਂ ਚੁੱਕਿਆ। (Rajendra Bazwa)