Bathinda Court - Sach Kahoon Punjabi

Kangana Ranaut: ਬਠਿੰਡਾ ਅਦਾਲਤ ’ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਅਗਲੀ ਸੁਣਵਾਈ ਇਸ ਤਾਰੀਕ ਨੂੰ ਹੋਵੇਗੀ
ਅਗਲੀ ਸੁਣਵਾਈ 5 ਜਨਵਰੀ, 2026 ਲਈ ਤੈਅ

Kangana Ranaut: ਨਵੀਂ ਦਿੱਲੀ, (ਆਈਏਐਨਐਸ)। ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਸੋਮਵਾਰ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਵਾਲੀ ਸੀ, ਪਰ ਲੋਕ ਸਭਾ ਸੈਸ਼ਨ ਕਾਰਨ ਉਹ ਪੇਸ਼ ਨਹੀਂ ਹੋਈ। ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਵਕੀਲ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਅਗਲੀ ਸੁਣਵਾਈ ਦੀ ਮਿਤੀ 5 ਜਨਵਰੀ, 2026 ਨਿਰਧਾਰਤ ਕੀਤੀ ਹੈ। ਇਸ ਮਾਣਹਾਨੀ ਦੇ ਮਾਮਲੇ ਵਿੱਚ ਕੰਗਨਾ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਹੈ।

ਬਠਿੰਡਾ ਅਦਾਲਤ ਵਿੱਚ ਪੇਸ਼ੀ ਦੌਰਾਨ ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ। ਅਦਾਲਤ ਨੇ ਇਸ ਅਰਜ਼ੀ ‘ਤੇ ਕੋਈ ਫੈਸਲਾ ਨਹੀਂ ਦਿੱਤਾ ਅਤੇ 5 ਜਨਵਰੀ, 2026 ਦੀ ਮਿਤੀ ਤੈਅ ਕੀਤੀ। ਇਸ ਤਾਰੀਖ ਤੋਂ ਪਹਿਲਾਂ, ਬਜ਼ੁਰਗ ਔਰਤ ਮਹਿੰਦਰ ਕੌਰ ਵੱਲੋਂ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤਾਰੀਖ ਨੂੰ ਅਦਾਲਤ ਵਿੱਚ ਹਾਜ਼ਰੀ ਤੋਂ ਛੋਟ ‘ਤੇ ਬਹਿਸ ਵੀ ਹੋਵੇਗੀ। ਇਹ ਮਾਮਲਾ 2020-21 ਦੇ ਕਿਸਾਨ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਹੈ। ਉਸ ਸਮੇਂ, ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਇੱਕ ਲੰਮਾ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਸਮੇਂ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਨੇ ਇੱਕ ਪਟੀਸ਼ਨ ਦਾਇਰ ਕੀਤੀ। ਉਸਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਉਸਦੇ ਵਿਰੁੱਧ ਇਕ ਪੋਸਟ ਕੀਤੀ ਸੀ, ਜਿਸ ਵਿੱਚ ਉਸਨੇ ਕਿਹਾ ਸੀ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ ਪੈਸੇ ਲੈ ਕੇ ਆਉਂਦੀਆਂ।

ਇਹ ਵੀ ਪੜ੍ਹੋ: Greater Noida News: ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਹਿੰਦਰ ਕੌਰ ਨੇ ਇਸ ਟਿੱਪਣੀ ਲਈ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਕੰਗਨਾ ਰਣੌਤ ਇਸ ਮਾਮਲੇ ਵਿੱਚ ਪਹਿਲਾਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋ ਚੁੱਕੀ ਹੈ। 27 ਅਕਤੂਬਰ ਨੂੰ ਆਪਣੀ ਪਿਛਲੀ ਪੇਸ਼ੀ ਵਿੱਚ ਕੰਗਨਾ ਨੇ ਮਹਿੰਦਰ ਕੌਰ ਤੋਂ ਮੁਆਫੀ ਮੰਗੀ ਸੀ। ਉਸਨੇ ਕਿਹਾ ਕਿ ਉਸਨੇ ਅਜਿਹਾ ਕੁਝ ਨਹੀਂ ਕਿਹਾ ਜੋ ਕਿਸੇ ਵੀ ਔਰਤ ਦਾ ਨਿਰਾਦਰ ਕਰੇ ਅਤੇ ਉਹ ਔਰਤਾਂ ਦੇ ਮਾਣ-ਸਨਮਾਨ ਲਈ ਖੜ੍ਹਾ ਹੈ। ਹਾਲਾਂਕਿ, ਮਹਿੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਮੁਆਫ਼ੀ ਸਵੀਕਾਰ ਨਹੀਂ ਕਰੇਗੀ ਅਤੇ ਅੰਤ ਤੱਕ ਕੇਸ ਲੜੇਗੀ।

Kangana Ranaut: ਕੰਗਨਾ ਰਾਣੌਤ ਨੂੰ ਬਠਿੰਡਾ ਕੋਰਟ ਤੋਂ ਝਟਕਾ, ਖੁਦ ਹੋਣਾ ਪਵੇਗਾ ਪੇਸ਼
ਵੀਡੀਓ ਕਾਨਫਰੰਸਿਗ ਨਹੀਂ ਕੰਗਨਾ ਰਾਣੌਤ ਨੂੰ ਖੁਦ ਹੋਣਾ ਪਵੇਗਾ ਪੇਸ਼

ਅਦਾਲਤ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਪਟੀਸ਼ਨ ਕੀਤੀ ਖਾਰਜ

(ਸੁਖਜੀਤ ਮਾਨ) ਬਠਿੰਡਾ। ਫਿਲਮੀ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੰਗਨਾ ਰਾਣੌਤ ਨੂੰ ਬਠਿੰਡਾ ਦੀ ਅਦਾਲਤ ’ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ ਹੋਣ ਦੀ ਇਜ਼ਾਜਤ ਨਹੀਂ ਮਿਲੀ ਅਦਾਲਤ ਵੱਲੋਂ ਇਸ ਮੰਗ ਵਾਲੀ ਪਟੀਸ਼ਨ ਅੱਜ ਖਾਰਜ਼ ਕਰ ਦਿੱਤੀ ਹੈ ਹੁਣ ਕੰਗਣਾ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣਾ ਪਵੇਗਾ।

ਮਾਮਲਾ : ਬਿਰਧ ਕਿਸਾਨ ਮਹਿਲਾ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਦਾ

ਵੇਰਵਿਆਂ ਮੁਤਾਬਿਕ ਸਾਲ 2021 ’ਚ ਜਦੋਂ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੌਮੀ ਰਾਜਧਾਨੀ ਦਿੱਲੀ ਦੀਆਂ ਹੱਦਾਂ ਨੇੜੇ ਧਰਨੇ ਲਾਏ ਸੀ ਤਾਂ ਉਸ ਧਰਨੇ ’ਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਕਿਸਾਨ ਮਹਿਲਾ ਮਹਿੰਦਰ ਕੌਰ ਵੀ ਸ਼ਾਮਿਲ ਹੋਈ ਸੀ। ਕੰਗਨਾ ਰਾਣੌਤ ਨੇ ਮਹਿੰਦਰ ਕੌਰ ਬਾਰੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਉਹ 100-100 ਰੁਪਏ ਲੈ ਕੇ ਧਰਨੇ ’ਚ ਸ਼ਾਮਿਲ ਹੋਈਆਂ ਹਨ। ਕੰਗਨਾ ਦੀ ਇਸ ਟਿੱਪਣੀ ਨੂੰ ਆਪਣਾ ਅਪਮਾਨ ਮਹਿਸੂਸ ਕਰਦਿਆਂ ਮਹਿੰਦਰ ਕੌਰ ਵੱਲੋਂ ਮਾਣਯੋਗ ਬਠਿੰਡਾ ਅਦਾਲਤ ’ਚ ਕੇਸ ਦਾਇਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Labor Protest: ਕੇਂਦਰ ਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ

ਕੰਗਣਾ ਨੇ ਮਾਣਹਾਨੀ ਦਾ ਇਹ ਮਾਮਲਾ ਰੱਦ ਕਰਨ ਲਈ ਪਹਿਲਾਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਫਿਰ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਸੀ ਪਰ ਦੋਵਾਂ ਹੀ ਅਦਾਲਤਾਂ ’ਚੋਂ ਉਨ੍ਹਾਂ ਨੂੰ ਨਮੋਸ਼ੀ ਝੱਲਣੀ ਪਈ ਸੀ ਇਸ ਮਾਮਲੇ ਦੀ ਹੁਣ ਬਠਿੰਡਾ ’ਚ ਮੁੜ ਤੋਂ ਸੁਣਵਾਈ ਹੋਣ ਲੱਗੀ ਹੈ ਮਾਣਯੋਗ ਅਦਾਲਤ ਨੇ ਅੱਜ ਹੋਈ ਸੁਣਵਾਈ ਦੌਰਾਨ ਕੰਗਨਾ ਰਾਣੌਤ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਲਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਤੇ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।

ਸੋਨੀਆ ਤੇ ਜਾਖੜ ਸਮੇਤ 12 ਕਾਂਗਰਸੀ ਆਗੂ ਬਠਿੰਡਾ ਅਦਾਲਤ ਵੱਲੋਂ ਤਲਬ
ਮਾਮਲਾ ਗੁਰੂ ਨਾਨਕ ਹਾਲ ਅਤੇ ਲਾਇਬਰੇਰੀ ਦਾ | Bathinda Court

ਸੂਬਾ ਪ੍ਰਧਾਨ ਹੋਣ ਦੇ ਨਾਤੇ ਸੁਨੀਲ ਜਾਖੜ ਨੂੰ ਹੋਣਾ ਪਵੇਗਾ ਪੇਸ਼ | Bathinda Court

ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਦੀ ਜਿਲ੍ਹਾ ਅਦਾਲਤ ਨੇ ਅੱਜ ਸਥਾਨਕ ਸਿਵਲ ਲਾਈਨ ਕਲੱਬ ਦੇ ਆਗੂ ਵੱਲੋਂ ਦਾਇਰ ਮਾਮਲੇ ਦੇ ਅਧਾਰ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ 12 ਜਣਿਆਂ ਨੂੰ ਨੋਟਿਸ ਜਾਰੀ ਕਰਕੇ 6 ਸਤੰਬਰ ਨੂੰ ਪੇਸ਼ ਹੋਣ ਲਈ ਆਖਿਆ ਹੈ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਹੋਣ ਦੇ ਨਾਤੇ ਸਿਵਲ ਜੱਜ ਸੀਨੀਅਰ ਡਵੀਜ਼ਨ ਦੀ ਅਦਾਲਤ ’ਚ ਪੇਸ਼ ਹੋਣਾ ਪਵੇਗਾ ਇਹ ਮਾਮਲਾ ਸਿਵਲ ਲਾਈਨ ਕਲੱਬ ’ਚ ਬਣੇ ਗੁਰੂ ਨਾਨਕ ਹਾਲ ਅਤੇ ਲਾਇਬਰੇਰੀ ਨਾਲ ਜੁੜਿਆ ਹੈ, ਜਿਸ ਦੀ ਸਥਾਪਨਾ ਸਮਾਜਿਕ, ਸੱਭਿਆਚਾਰਕ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ।

ਇਹ ਵੀ ਪੜ੍ਹੋ : ਹੁਣ ਔਰਤਾਂ ਦੀ ਹੋਈ ਬੱਲੇ ਬੱਲੇ, ਇੱਕ ਹਜ਼ਾਰ ਰੁਪਏ ਖਾਤਿਆਂ ਵਿੱਚ ਆਉਣੇ ਸ਼ੁਰੂ

ਪਟੀਸ਼ਨਕਰਤਾ ਨੇ ਗੁਰੂ ਨਾਨਕ ਹਾਲ ਅਤੇ ਲਾਇਬਰੇਰੀ ਨੂੰ ਸਿਵਲ ਲਾਈਨ ਕਲੱਬ ’ਚੋਂ ਬਾਹਰ ਕੱਢ ਕੇ ਕਾਂਗਰਸ ਪਾਰਟੀ ਦਾ ਮਾਲਵਾ ਜੋਨ ਦਾ ਦਫਤਰ ਅਤੇ ਕਥਿਤ ਨਜਾਇਜ਼ ਇਮਾਰਤ ਉਸਾਰੀ ਕਰਨ ਦੇ ਦੋਸ਼ ਲਾਏ ਗਏ ਹਨ ਇਸ ਮਾਮਲੇ ’ਚ ਕੁਝ ਦਿਨ ਪਹਿਲਾਂ ਪ੍ਰਧਾਨ ਚੁਣੇ ਗਏ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਾਜਨ ਗਰਗ ਜਨਰਲ ਸਕੱਤਰ ਸੁਨੀਲ ਸਿੰਗਲਾ, ਇਸ ਚੋਣ ਦੇ ਰਿਟਰਨਿੰਗ ਅਫਸਰ ਅਤੇ ਰਜਿਸਟਰਾਰ ਸੁਸਾਇਟੀਜ਼। (Bathinda Court)

ਐਂਡ ਫਰਮਜ਼ ਨੂੰ ਵੀ ਪਾਰਟੀ ਬਣਾਇਆ ਗਿਆ ਹੈ ਪਟੀਸ਼ਨਕਰਤਾ ਸ਼ਿਵ ਦੇਵ ਸਿੰਘ ਨੇ ਦੱਸਿਆ ਕਿ ਸਿਵਲ ਲਾਈਨ ਕਲੱਬ ਦੀ ਪੇਰੈਂਟ ਬਾਡੀ ਗੁਰੂ ਨਾਨਕ ਹਾਲ ਅਤੇ ਲਾਇਬਰੇਰੀ ਹੈ ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਚੋਣਾਂ ਦੇ ਨਾਮ ਹੇਠ ਸਿਵਲ ਲਾਈਨ ਕਲੱਬ ਤੇ ਰਾਜਨ ਗਰਗ ਆਦਿ ਨੇ ਧੱਕੇ ਨਾਲ ਕਬਜ਼ਾ ਕਰ ਲਿਆ ਉਨ੍ਹਾਂ ਦੱਸਿਆ ਕਿ ਹੁਣ ਇਹ ਲੋਕ ਗੁਰੂ ਨਾਨਕ ਹਾਲ ਅਤੇ ਲਾਇਬਰੇਰੀ ਨੂੰ ਬਾਹਰ ਕੱਢ ਕੇ ਕਾਂਗਰਸ ਦਾ ਮਾਲਵਾ ਜੋਨ ਦਾ ਦਫਤਰ ਖੋਲ੍ਹਣਾ ਚਾਹੁੰਦੇ ਹਨ ਜੋ ਕਿ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਮਨਸ਼ਾ ਸਿਵਲ ਲਾਈਨ ਕਲੱਬ ’ਚ ਸ਼ਰਾਬ ਅਤੇ ਮਾਸਾ ਅਹਾਰ ਦੀ ਸ਼ੁਰੂਆਤ ਕਰਨ ਦੀ ਹੈ ਉਨ੍ਹਾਂ ਆਖਿਆ ਕਿ ਸ਼ਨੀਵਾਰ ਨੂੰ ਜਿਲ੍ਹਾ ਅਦਾਲਤ ’ਚ ਇਨਸਾਫ ਦੀ ਗੁਹਾਰ ਲਾਈ ਸੀ, ਜਿਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ 12 ਜਣਿਆਂ ਨੂੰ 6 ਸਤੰਬਰ ਨੂੰ ਤਲਬ ਕਰਕੇ ਜਵਾਬ ਦੇਣ ਲਈ ਕਿਹਾ ਹੈ। (Bathinda Court)

ਦੋਸ਼ ਬੇਬੁਨਿਆਦ : ਰਾਜਨ ਗਰਗ

ਸੀਨੀਅਰ ਕਾਂਗਰਸ ਆਗੂ ਐਡਵੋਕੇਟ ਰਾਜਨ ਗਰਗ ਦਾ ਕਹਿਣਾ ਸੀ ਕਿ ਅਦਾਲਤ ਅੱਗੇ ਮੁਕੱਦਮਾ ਦਾਇਰ ਕਰਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਪਰ ਉਨ੍ਹਾਂ ਵੱਲੋਂ ਲਾਏ ਦੋਸ਼ ਬੇਬੁਨਿਆਦ ਹਨ ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਅਜੇ ਨੋਟਿਸ ਨਹੀਂ ਮਿਲੇ ਹਨ ਫਿਰ ਵੀ ਇਸ ਮਾਮਲੇ ’ਚ ਕਾਨੂੰਨੀ ਲੜਾਈ ਲੜੀ ਜਾਵੇਗੀ ਉਨ੍ਹਾਂ ਆਖਿਆ ਕਿ ਕਾਂਗਰਸ ਵੱਡੀ ਪਾਰਟੀ ਹੈ ਅਤੇ ਇੰਜ ਦਫਤਰ ਬਣਾਉਣਾ ਪਾਰਟੀ ਦੇ ਖਾਬੋਖਿਆਲ ’ਚ ਵੀ ਨਹੀਂ ਹੈ ਸ੍ਰੀ ਗਰਗ ਨੇ ਆਖਿਆ ਕਿ ਪਟੀਸ਼ਨਕਰਤਾ ਤੋਂ ਕਲੱਬ ਦੇ ਬਕਾਏ ਵਸੂਲਣੇ ਹਨ ਜਿਨ੍ਹਾਂ ਤੋਂ ਬਚਣ ਲਈ ਉਹ ਮੋਰੀਆਂ ਲੱਭ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਤਿੰਨ ਚਾਰ ਦਿਨਾਂ ’ਚ ਪੈਸੇ ਨਾ ਦਿੱਤੇ ਤਾਂ ਮਾਮਲਾ ਅਦਾਲਤ ’ਚ ਲਿਜਾਇਆ ਜਾਵੇਗਾ ਅਤੇ ਉਹ ਕਿਸੇ ਵੀ ਹਾਲ ’ਚ ਉਨ੍ਹਾਂ ਨੂੰ ਭੱਜਣ ਨਹੀਂ ਦੇਣਗੇ।