Flood Victims - Sach Kahoon Punjabi

Flood Relief Fund: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 51 ਹਜ਼ਾਰ ਰੁਪਏ ਦਾ ਯੋਗਦਾਨ
Flood Relief Fund: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਮਨੁੱਖਤਾ ਭਰਿਆ ਯਤਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ 51 ਹਜ਼ਾਰ ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ਲਈ ਸੌਂਪਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨਾ ਸਾਡੇ ਸਮਾਜਿਕ ਫਰਜਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਅੱਗੇ ਵੀ ਹਰ ਸੰਭਵ ਯੋਗਦਾਨ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: PM Modi Mizoram Train: ਪਹਿਲੀ ਵਾਰ ਰੇਲ ਨੈੱਟਵਰਕ ਨਾਲ ਜੁੜਿਆ ਮਿਜ਼ੋਰਮ, ਪ੍ਰਧਾਨ ਮੰਤਰੀ ਮੋਦੀ ਨੇ ਵਰਚੁਅਲੀ ਵਿਖਾਈ 3…

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਡਾ. ਅਮ੍ਰਿਤਵੀਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਜ਼ਿਲਾ ਖਜਾਨਚੀ ਡਾ. ਜਗਸੀਰ ਸਿੰਘ,ਜਨਰਲ ਸਕੱਤਰ ਸਰਾਜ ਖਾਨ, ਜਸਵਿੰਦਰ ਸਿੰਘ ਖੀਵਾ ਸੀਨੀਅਰ ਮੀਤ ਪ੍ਰਧਾਨ ਸਟੇਟ ਪੰਜਾਬ,ਵੈਦ ਬਗੀਚਾ ਸਿੰਘ, ਡਾ. ਸ਼ਾਮ ਸਿੰਘ, ਡਾ. ਹਰਪਾਲ ਸਿੰਘ, ਡਾ. ਰਣਜੀਤ ਸਿੰਘ, ਡਾ. ਸੁਖਮੰਦਰ ਸਿੰਘ ਸੰਘਾ, ਡਾ.ਸੁਖਜਿੰਦਰ ਸਿੰਘ, ਡਾ. ਬਲਦੇਵ ਸਿੰਘ, ਡਾ. ਅਮਰਜੀਤ ਸਿੰਘ ਲੰਭਵਾਲੀ ਹਾਜ਼ਰ ਸਨ। Flood Relief Fund

Actor Sonu Sood: ਅਦਾਕਾਰ ਸੋਨੂੰ ਸੂਦ ਨੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਕਹਾਣੀ ਕੀਤੀ ਸਾਂਝੀ, ਬਿਨਾਂ ਮੱਦਦ ਦੇ ਘਰ ਨੂੰ ਰੱਖਿਆ ਸੁਰੱਖਿਅਤ
Actor Sonu Sood: ਮੁੰਬਈ, (ਆਈਏਐਨਐਸ)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਕੁਦਰਤੀ ਆਫ਼ਤ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਸੰਕਟ ਦੀ ਇਸ ਘੜੀ ਵਿੱਚ, ਬਾਹਰੀ ਮੱਦਦ ਦੀ ਉਡੀਕ ਕਰਨ ਦੀ ਬਜਾਏ, ਇੱਕ ਪਰਿਵਾਰ ਨੇ ਆਪਣੇ ਘਰ ਨੂੰ ਬਚਾਉਣ ਲਈ ਆਪਣੇ-ਆਪ ਇੱਕ ਮਿੱਟੀ ਦਾ ਬੰਨ੍ਹ ਬਣਾਇਆ। ਇਸ ਪ੍ਰੇਰਨਾਦਾਇਕ ਕਹਾਣੀ ਬਾਰੇ ਜਾਣਕਾਰੀ ਮਿਲਣ ‘ਤੇ, ਅਦਾਕਾਰ ਸੋਨੂੰ ਸੂਦ ਅਤੇ ਉਸਦੀ ਭੈਣ ਮਾਲਵਿਕਾ ਸੂਦ ਤੁਰੰਤ ਉਨ੍ਹਾਂ ਦੇ ਘਰ ਪਹੁੰਚ ਗਏ।

ਸੋਨੂੰ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕੀਤਾ, ਜਿਸ ਵਿੱਚ ਉਸਨੇ ਦੱਸਿਆ ਕਿ ਕਿਵੇਂ ਗੁਰਜੋਤ ਨਾਮ ਦੇ ਬੱਚੇ ਅਤੇ ਉਸਦੇ ਪਰਿਵਾਰ ਨੇ ਹੜ੍ਹ ਦੌਰਾਨ ਹਿੰਮਤ ਨਹੀਂ ਹਾਰੀ। ਕਿਸੇ ਬਾਹਰੀ ਮੱਦਦ ਦੀ ਉਡੀਕ ਕਰਨ ਦੀ ਬਜਾਏ, ਇਸ ਪਰਿਵਾਰ ਨੇ ਆਪਣੇ ਘਰ ਦੇ ਆਲੇ-ਦੁਆਲੇ ਮਿੱਟੀ ਦਾ ਬੰਨ੍ਹ ਬਣਾਇਆ ਤਾਂ ਜੋ ਹੜ੍ਹ ਦਾ ਪਾਣੀ ਉਨ੍ਹਾਂ ਦੇ ਘਰ ਵਿੱਚ ਨਾ ਵੜ ਸਕੇ। ਹਾਲਾਂਕਿ ਹੜ੍ਹ ਕਾਰਨ ਘਰ ਦੀ ਹਾਲਤ ਖਰਾਬ ਹੈ ਅਤੇ ਘਰ ਦੇ ਆਲੇ-ਦੁਆਲੇ ਪਾਣੀ ਹੈ, ਪਰ ਬੰਨ੍ਹ ਕਾਰਨ ਉਨ੍ਹਾਂ ਦੇ ਘਰ ਵਿੱਚ ਘੱਟ ਪਾਣੀ ਦਾਖਲ ਹੋਇਆ ਹੈ। ਇਸ ਦਲੇਰਾਨਾ ਕਦਮ ਨੇ ਨਾ ਸਿਰਫ਼ ਉਨ੍ਹਾਂ ਦੇ ਘਰ ਨੂੰ ਬਚਾਇਆ ਬਲਕਿ ਉਨ੍ਹਾਂ ਦੀ ਹਿੰਮਤ ਵੀ ਦਿਖਾਈ।

ਇਹ ਵੀ ਪੜ੍ਹੋ: Gold Prices Today: ਸੋਨੇ ਦੀਆਂ ਕੀਮਤਾਂ ਨੇ ਰਚਿਆ ਇਤਿਹਾਸ, ਜਾਣੋ ਅੱਜ ਦੇ ਤਾਜ਼ਾ ਰੇਟ

ਵੀਡੀਓ ਵਿੱਚ ਸੋਨੂੰ ਪਰਿਵਾਰ ਨਾਲ ਗੱਲ ਕਰਦੇ ਹੋਏ, ਉਨ੍ਹਾਂ ਦੀ ਤੰਦਰੁਸਤੀ ਬਾਰੇ ਪੁੱਛਦੇ ਹੋਏ ਅਤੇ ਹੜ੍ਹ ਦੇ ਪ੍ਰਭਾਵ ਬਾਰੇ ਜਾਣਕਾਰੀ ਲੈਂਦੇ ਹੋਏ ਦਿਖਾਈ ਦੇ ਰਹੇ ਹਨ। ਸੋਨੂੰ ਨੇ ਪੋਸਟ ਵਿੱਚ ਲਿਖਿਆ, “ਘਰ ਟੁੱਟ ਗਿਆ ਹੈ, ਪਰ ਹਿੰਮਤ ਅਜੇ ਵੀ ਬਰਕਰਾਰ ਹੈ।” ਸੋਨੂੰ ਨੇ ਪ੍ਰਸ਼ੰਸਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਲੋੜਵੰਦਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ, ਜਿਸ ਲਈ ਉਨ੍ਹਾਂ ਨੇ ਲਿਖਿਆ, “ਤੁਹਾਡਾ ਸਮਰਥਨ ਮੇਰੀ ਅਸਲ ਤਾਕਤ ਹੈ। ਆਓ ਪ੍ਰਭਾਵਿਤ ਲੋਕਾਂ ਲਈ ਇਕੱਠੇ ਹੋਈਏ ਅਤੇ ਬਦਲਾਅ ਲਿਆਈਏ।” ਲੋਕ ਸੋਨੂੰ ਦੀ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰ ਰਹੇ ਹਨ। ਉਨ੍ਹਾਂ ਦੇ ਯਤਨ ਨਾ ਸਿਰਫ਼ ਪੀੜਤਾਂ ਨੂੰ ਉਤਸ਼ਾਹਿਤ ਕਰ ਰਹੇ ਹਨ, ਸਗੋਂ ਸਮਾਜ ਦੇ ਹੋਰ ਲੋਕਾਂ ਨੂੰ ਵੀ ਮੱਦਦ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਸੋਨੂੰ ਅਤੇ ਹੋਰ ਕਈ ਮਸ਼ਹੂਰ ਹਸਤੀਆਂ ਵੀ ਪੰਜਾਬ ਦੀ ਮੱਦਦ ਲਈ ਅੱਗੇ ਆ ਰਹੀਆਂ ਹਨ। ਇਸ ਤੋਂ ਪਹਿਲਾਂ, ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਵੀ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਪੰਜਾਬ ਦੇ ਇੱਕ ਪਿੰਡ ਗਈ ਸੀ। ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕੀਤਾ ਜਿਸ ਵਿੱਚ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ ਗਈ, ਜਿਸ ਦੇ ਕੈਪਸ਼ਨ ਵਿੱਚ ਉਸਨੇ ਲਿਖਿਆ, “ਮਨੁੱਖਤਾ ਦੇ ਸਮੁੰਦਰ ਵਿੱਚ ਇੱਕ ਬੂੰਦ।” ਵੀਡੀਓ ਵਿੱਚ, ਅਦਾਕਾਰਾ ਨੂੰ ਜ਼ਰੂਰੀ ਚੀਜ਼ਾਂ ਵੰਡਦੇ ਅਤੇ ਪਿੰਡ ਦੇ ਲੋਕਾਂ ਦੀ ਭਲਾਈ ਬਾਰੇ ਪੁੱਛਦੇ ਹੋਏ ਵੀ ਦੇਖਿਆ ਗਿਆ।

Flood Victims: ਸਕੂਲ ਆਫ਼ ਐਮੀਨੈਂਸ ਭਾਦਸੋਂ ਦੇ ਸਟਾਫ ਮੈਂਬਰਾਂ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਸਮੱਗਰੀ ਭੇਜੀ
Flood Victims: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ’ਚ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਉਨ੍ਹਾਂ ਦੇ ਜਲ ਖੇਤਰ ਵਿੱਚ ਭਾਰੀ ਮੀਂਹ ਕਾਰਨ ਮੌਸਮੀ ਨਦੀਆਂ ਵਿੱਚ ਆਏ ਵੱਡੇ ਹੜ੍ਹਾਂ ਦੀ ਲਪੇਟ ਵਿੱਚ ਹੈ। ਇਸ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਰਾਸ਼ਨ ਸਮੱਗਰੀ ਵੱਡੀ ਮਾਤਰਾ ਦੇ ਵਿੱਚ ਪਹੁੰਚਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਭਾਦਸੋਂ, ਸਰਕਾਰੀ ਹਾਈ ਸਕੂਲ ਰੰਨ੍ਹੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗੇਵਾਲ, ਸਰਕਾਰੀ ਹਾਈ ਸਕੂਲ ਰਾਜਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੇ ਸਕੂਲ ਸਟਾਫ਼ ਵੱਲੋਂ ਲਗਭਗ 2 ਲੱਖ ਰੁਪਏ ਦੀ ਰਾਸ਼ਨ ਸਮੱਗਰੀ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਭੇਜੀ ਗਈ ਹੈ। ਇਹ ਰਾਸ਼ਨ ਸਮੱਗਰੀ ਅਨੰਦਪੁਰ ਸਾਹਿਬ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬੇਲਾ,ਧਿਆਨੀ ਵਿਖੇ ਪਹੁੰਚਾਈ ਗਈ।

ਇਹ ਵੀ ਪੜ੍ਹੋ: MLA Ghaggar River: ਹਲਕਾ ਵਿਧਾਇਕ ਨੇ ਵੀ ਲੋਕਾਂ ਨਾਲ ਮਿਲ ਕੇ ਘੱਗਰ ’ਤੇ 600 ਫੁੱਟ ਲੰਬਾ ਬੰਨ੍ਹ ਬੰਨਿਆ

ਸ: ਸਤਪਾਲ ਸਿੰਘ ਬੀਪੀਈਓ ਮਾਨਸਾ, ਪ੍ਰਿੰਸੀਪਲ ਪ੍ਰੀਤਇੰਦਰ ਘਈ, ਲੈਕ. ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਦੀਪਕ ਕੁਮਾਰ, ਹੈਡ ਮਾਸਟਰ ਕੁਲਵੀਰ ਸ਼ਰਮਾ,ਹਰਦੀਪ ਸਿੰਘ,ਹਰਿੰਦਰ ਸਿੰਘ ਆਪਣੀ ਟੀਮ ਬਣਾ ਕੇ ਸਕੂਲ ਆਫ਼ ਐਮੀਨੈਂਸ ਭਾਦਸੋਂ ਤੋਂ ਰਾਸ਼ਨ ਸਮੱਗਰੀ ਲੈ ਕੇ ਰਵਾਨਾ ਹੋਏ। ਜਿਸ ਵਿੱਚ ਹੜ੍ਹ ਪੀੜਤਾਂ ਦੇ ਲਈ ਕੰਬਲ, ਮਸਾਲੇ, ਆਟਾ, ਦਾਲ,ਪਾਣੀ, ਘਿਓ,ਚੀਨੀ ਨਮਕ, ਮਿਰਚ ਪਾਊਡਰ, ਹਲਦੀ, ਪਸ਼ੂਆਂ ਲਈ ਚਾਰਾ, ਸੈਨਟਰੀ ਪੈਡ ਆਦਿ ਸਮਾਨ ਸ਼ਾਮਿਲ ਸੀ। Flood Victims

ਉਦਯੋਗਪਤੀ ਨੇ ਲਗਾਇਆ ਹੜ੍ਹ ਪੀੜਤਾਂ ਲਈ ਲੰਗਰ
ਹਾਲਾਤ ਸੁਖਾਵੇਂ ਹਨ ਤੱਕ ਲੰਗਰ ਜਾਰੀ ਰਹੇਗਾ : ਪਰਦੀਪ ਗਰਗ

(ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ । ਹੜ੍ਹਾਂ ਦੀ ਮਾਰ ਝੱਲ ਰਹੇ ਮੂਣਕ ਇਲਾਕੇ ਦੇ ਲੋਕਾਂ ਦੀ ਮੱਦਦ ਲਈ ਗੁਰੂ ਲੰਗਰ ਸੇਵਾ ਦਲ ਦੇ ਸਹਿਯੋਗ ਨਾਲ ਉਦਯੋਗਪਤੀ ਪ੍ਰਦੀਪ ਗਰਗ (ਸੇਂਟੂ) ਅਤੇ ਪਰਾਸ਼ੂ ਗਰਗ ਨੇ ਸਥਾਨਕ ਟੋਹਾਣਾ ਰੋਡ ਤੇ ਬੈਰੀਅਰ ਦੇ ਨੇੜੇ ਲੰਗਰ ਲਗਾਇਆ ਹੋਇਆ ਹੈ। ਇਲਾਕੇ ਦੇ ਹੜ੍ਹ ਪ੍ਰਭਾਵਿਤ (Floods punjab) ਲੋਕਾਂ ਨੂੰ ਲਗਾਤਾਰ ਪਿਛਲੇ 5 ਦਿਨਾ ਤੋਂ ਖਾਣਾ,ਚਾਹ,ਪਾਣੀ ਵੰਡਿਆ ਜਾ ਰਿਹਾ ਹੈ। ਲੋਕਾਂ ਦੀ ਸਹੂਲਤ ਲਈ ਸਥਾਨਕ ਬੈਰੀਅਰ ਦੇ ਨੇੜੇ ਹਰ ਸਮੇਂ ਤਾਜ਼ੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਇਥੋਂ ਹੀ ਖਾਣਾ ਅਤੇ ਪਾਣੀ ਜਰੂਰਤਮੰਦ ਲੋਕਾਂ ਤੱਕ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ : ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ

ਇਸ ਬਾਰੇ ਜਾਣਕਾਰੀ ਦਿੰਦਿਆਂ ਉਦਯੋਗ ਪਤੀ ਪ੍ਰਦੀਪ ਗਰਗ ਨੇ ਦੱਸਿਆ ਕਿ ਅੱਜ ਲਗਾਤਾਰ 5ਵੇ ਦਿਨ ਵੱਡੀ ਗਿਣਤੀ ਚ ਸਾਡੇ ਵਲੰਟੀਅਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਜਿੰਨਾ ਚਿਰ ਹਾਲਾਤ ਸੁਖਾਵੇਂ ਨਹੀਂ ਹੋ ਜਾਂਦੇ ਇਸੇ ਤਰ੍ਹਾਂ ਹੜ ਪੀੜਤਾਂ ਦਾ ਸਾਥ ਦਿੰਦੇ ਰਹਿੰਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦਾ ਕੋਈ ਵੀ ਵਿਅਕਤੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ । ਇਸ ਮੌਕੇ ਪਰਾਸ਼ੂ ਗਰਗ, ਸੋਰਵ ਗੋਇਲ ਆਦਿ ਲੰਗਰ ਸੇਵਾ ਵਿੱਚ ਯੋਗਦਾਨ ਦੇ ਕੇ ਮਨੁੱਖਤਾ ਦੀ ਸੇਵਾ ਦਾ ਧਰਮ ਨਿਭਾ ਰਹੇ ਹਨ ।

ਹੜ੍ਹ ਪੀੜਤਾਂ ਦੀ ਮੱਦਦ ਲਈ ਡੇਰਾ ਸ਼ਰਧਾਲੂਆਂ ਦਾ ਸਨਮਾਨ
ਨਵਦੀਪ ਕੁਮਾਰ ਪੀਸੀਐੱਸ ਉਪ ਮੰਡਲ ਮੈਜਿਸਟਰੇਟ ਪਾਤੜਾਂ ਨੇ ਸੇਵਾਦਾਰਾਂ ਨੂੰ ਦਿੱਤਾ ਪ੍ਰਸੰਸਾ ਪੱਤਰ (Flood Relief)

(ਭੂਸ਼ਣ ਸਿੰਗਲਾ) ਪਾਤੜਾਂ। ਪਹਾੜੀ ਇਲਾਕਿਆਂ ’ਚ ਪਏ ਭਾਰੀ ਮੀਂਹ ਤੋਂ ਬਾਅਦ ਮੈਦਾਨੀ ਇਲਾਕਿਆਂ ’ਚ ਆਏ ਪਾਣੀ ਨੇ ਭਾਰੀ ਤਬਾਹੀ ਮਚਾਈ ਘੱਗਰ ਰਾਹੀਂ ਜ਼ਿਲ੍ਹਾ ਪਟਿਆਲਾ ਦੇ ਸਬ ਡਵੀਜਨ ਪਾਤੜਾਂ ਵਿਖੇ ਆਏ ਹੜ੍ਹ (Flood Relief )ਦੌਰਾਨ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਪਾਤੜਾਂ ਦੇ ਸੇਵਾਦਾਰਾਂ ਵੱਲੋਂ ਹੜ੍ਹਾਂ ’ਚ ਫਸੇ ਲੋਕਾਂ ਦੀ ਸਹਾਇਤਾ ਕੀਤੀ ਗਈ ਇਸ ਦੌਰਾਨ ਦਿੱਤੀਆਂ ਸੇਵਾਵਾਂ ਲਈ ਨਵਦੀਪ ਕੁਮਾਰ ਪੀਸੀਐੱਸ ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਪਾਤੜਾਂ ਦੇ ਸੇਵਾਦਾਰਾਂ ਦੀ ਸਲਾਹੁਤਾ ਕਰਦਿਆਂ ਪ੍ਰਸੰਸਾ ਪੱਤਰ ਦਿੱਤਾ ਗਿਆ।

ਉਪ ਮੰਡਲ ਮੈਜਿਸਟਰੇਟ ਨਵਦੀਪ ਕੁਮਾਰ ਵੱਲੋਂ ਦਿੱਤੇ ਗਏ ਪ੍ਰਸੰਸਾ ਪੱਤਰ ’ਚ ਡੇਰਾ ਸ਼ਰਧਾਲੂਆਂ ਦੀ ਸਲਾਹੁਤਾ ਕਰਦਿਆਂ ਕਿਹਾ ਗਿਆ ਹੈ ਕਿ ਮੌਨਸੂਨ ਸੀਜਨ 2023 ਦੌਰਾਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਬ ਡਵੀਜਨ ਪਾਤੜਾਂ ਵਿਖੇ ਆਏ ਹੜ੍ਹ ਦੌਰਾਨ ਆਪ ਜੀ ਦੀ ਸੰਸਥਾ ਵੱਲੋਂ ਦਿਨ ਰਾਤ ਆਮ ਪਬਲਿਕ ਦੀ ਸੇਵਾ ਕੀਤੀ ਗਈ ਆਪ ਜੀ ਦੀ ਸੰਸਥਾ ਵੱਲੋਂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ ਆਪ ਜੀ ਦੀ ਸੰਸਥਾ ਵੱਲੋਂ ਕੀਤੇ ਗਏ ਕੰਮ ਦੀ ਪ੍ਰਸੰਸਾ ਕਰਦਾ ਹਾਂ ਤੇ ਕਾਮਨਾ ਕਰਦਾ ਹਾਂ ਕਿ ਭਵਿੱਖ ’ਚ ਵੀ ਆਪ ਜੀ ਦੀ ਸੰਸਥਾ ਇਸੇ ਤਰ੍ਹਾਂ ਸੇਵਾ ਦਾ ਕੰਮ ਕਰਦੀ ਰਹੇਗੀ। (Flood Relief)

ਇਹ ਵੀ ਪੜ੍ਹੋ : …..ਤੇ ਹੁਣ ਸੇਵਾਦਾਰਾਂ ਨੇ ਸੜਕਾਂ ’ਚ ਵੱਡੇ ਪਾੜਾਂ ਨੂੰ ਪੂਰਨ ਦਾ ਬੀੜਾ ਚੁੱਕਿਆ

ਜਿਕਰਯੋਗ ਹੈ ਕਿ ਪਾਤੜਾਂ ਤੇ ਨਾਲ ਲੱਗਦੇ ਇਲਾਕਿਆਂ ’ਚ ਘੱਗਰ ਦੇ ਪਾਣੀ ਦੁਆਰਾ ਮਚਾਈ ਤਬਾਹੀ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੇ ਰਾਹਤ ਤੇ ਬਚਾਅ ਕਾਰਜਾਂ ਦੀ ਕਮਾਨ ਸੰਭਾਲਦਿਆਂ ਜਿੱਥੇ ਹੜ੍ਹਾਂ ਦੇ ਪਾਣੀ ’ਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਉੁੱਥੇ ਹੜ੍ਹਾਂ ਦੇ ਪਾਣੀ ’ਚ ਘਿਰੇ ਲੋਕਾਂ ਲਈ ਲੰਗਰ ਭੋਜਨ, ਪਾਣੀ ਤੇ ਹੋਰ ਖਾਣ ਪੀਣ ਦਾ ਸਮਾਨ ਪਹੁੰਚਾਇਆ ਇਸ ਦੇ ਨਾਲ ਪਸ਼ੂਆਂ ਲਈ ਹਰੇ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ।

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਭੇਜਿਆ
ਸੰਗਰੂਰ (ਨਰੇਸ਼ ਕੁਮਾਰ)। ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਜਪਹਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਦੀ ਅਗਵਾਈ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਭਰਿਆ ਟਰੱਕ ਰਵਾਨਾ ਕੀਤਾ ਗਿਆ। ਇਸ ਸਮੱਗਰੀ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਹਿੱਤ 25 ਮੈਂਬਰਾਂ ਦਾ ਇੱਕ ਜੱਥਾ ਵੀ ਟਰੱਕ ਦੇ ਨਾਲ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਆਉਣ ਕਰਕੇ ਲੋਕਾਂ ਦੇ ਘਰ ਅਤੇ ਫਸਲਾਂ ਬਰਬਾਦ ਹੋ ਗਏ ਹਨ। ਜਿਸ ਕਾਰਨ ਉਹਨਾਂ ਦੀ ਜਿੰਦਗੀ ਦੀ ਗੱਡੀ ਪਟੜੀ ਤੋਂ ਲਹਿ ਗਈ ਹੈ। (Flood Victims)

ਅਜਿਹੇ ਔਖੇ ਸਮੇਂ ਵਿੱਚ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹਾਂ ਦੀ ਮਾਰ ਹੇਠਾਂ ਆਏ ਲੋਕਾਂ ਦੀ ਸਹਾਇਤਾ ਲਈ ਅੱਗੇ ਆਈਏ ਕਿਉਂਕਿ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ। ਉਹਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਹੜ੍ਹ ਪੀੜਤਾਂ ਲਈ ਖਾਣ ਪੀਣ ਦੇ ਸਮਾਨ ਤੋਂ ਇਲਾਵਾ ਰੋਜਾਨਾ ਜਰੂਰਤ ਦੀਆਂ ਚੀਜ਼ਾਂ ਵੀ ਭੇਜੀਆਂ ਗਈਆਂ ਹਨ ਤਾਂਕਿ ਹੜ੍ਹ ਦੇ ਸਤਾਏ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਰਾਹਤ ਸਮੱਗਰੀ ਦੇ ਟਰੱਕ ਨਾਲ ਗਏ 25 ਮੈਂਬਰਾਂ ਵਿੱਚ ਯੋਧਾ ਸਿੰਘ, ਜਗਤਵੀਰ ਸਿੰਘ, ਨਰਿਦਰ ਸਿੰਘ, ਰੁਪਿਦਰ ਸਿੰਘ, ਜਸਵਿੰਦਰ ਸ਼ਰਮਾ ਅਤੇ ਕਮਲਜੀਤ ਸਿੰਘ ਆਦਿ ਸ਼ਾਮਲ ਹਨ। (Flood Victims)