mid day meal - Sach Kahoon Punjabi

ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ
ਚੋਰ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ (Barnala News)

(ਗੁਰਪ੍ਰੀਤ ਸਿੰਘ) ਬਰਨਾਲਾ। ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਸੂਲਪੁਰ (ਬਰਨਾਲਾ) ਵਿੱਚੋਂ ਲੰਘੀ ਰਾਤ ਕਮਰਿਆਂ ਦੇ ਜਿੰਦਰੇ ਤੋੜ ਕੇ ਚੋਰ ਦੋ ਗੈਸ ਸਿਲੰਡਰ, ਕਣਕ, ਚੌਲ, ਪੱਖਾ, ਭੱਠੀ, ਦੇਗੇ, ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡ ਟੀਚਰ ਦਲਵੀਰ ਸਿੰਘ ਫਰਵਾਹੀ ਨੇ ਦੱਸਿਆ ਕਿ ਕੱਲ੍ਹ ਛੁੱਟੀ ਉਪਰੰਤ ਸਕੂਲ ਦੇ ਸਾਰੇ ਕਮਰਿਆਂ ਨੂੰ ਜਿੰਦਰੇ ਮਾਰ ਕੇ ਗਏ ਸਨ ਅਤੇ ਜਦ ਉਹ ਸਵੇਰੇ ਸਕੂਲ ਵਿੱਚ 7:30 ਕੁ ਵਜੇ ਪਹੁੰਚੇ ਤਾਂ ਸਾਰੇ ਕਮਰਿਆਂ ਦੇ ਜਿੰਦਰੇ ਟੁੱਟੇ ਪਏ ਸਨ। Barnala News

ਇਹ ਵੀ ਪੜ੍ਹੋ: ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਸ੍ਰੀ ਅੰਮ੍ਰਿਤਸਰ ਸਾਹਿਬ ’ਚ ਕੱਢਿਆ ਰੋਡ ਸ਼ੋਅ

ਰਸੋਈ ਵਿੱਚ ਮਿਡ-ਡੇ-ਮੀਲ ਦਾ ਸਮਾਨ ਪਿਆ, ਜਿਸ ਵਿੱਚੋਂ ਚੋਰ ਇੱਕ ਕੁਇੰਟਲ ਕਣਕ, ਇੱਕ ਕੁਇੰਟਲ ਚੌਲ, ਦੋ ਗੈਸ ਸਿਲੰਡਰ, ਇੱਕ ਕਹੀ, ਦੋ ਦੇਗੇ, ਇੱਕ ਭੱਠੀ ਤੋਂ ਇਲਾਵਾ ਪੂਰਾ ਮਹੀਨੇ ਦਾ ਰਾਸ਼ਨ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਬਲਾਕ ਸਿੱਖਿਆ ਅਫ਼ਸਰ ਬਰਨਾਲਾ ਅਤੇ ਸਬੰਧਤ ਪੁਲਿਸ ਥਾਣੇ ਨੂੰ ਸੂਚਨਾ ਦਿੱਤੀ ਗਈ। Barnala News

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਪਰ ਪੁੱਜ ਗਈ ਜਿੰਨ੍ਹਾਂ ਵੱਲੋਂ ਆਪਣੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਇਸ ਸਬੰਧੀ ਥਾਣਾ ਸਿਟੀ 2 ਦੇ ਸਬ-ਇੰਸਪੈਕਟਰ ਧਰਮਪਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਚੋਰਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ। Barnala News

ਵੱਡੀ ਖ਼ਬਰ, ਪੰਜਾਬ ਦੇ ਸਕੂਲਾਂ ’ਚ ਮਿੱਡ-ਡੇਅ-ਮੀਲ ਦਾ ਨਵਾਂ ਮੈਨਿਊ ਜਾਰੀ
ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ-ਡੇਅ-ਮੀਲ (Mid Day Meal) ਸਬੰਧੀ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ’ਚ 8ਵੀਂ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ-ਡੇਅ-ਮੀਲ ਦੇ ਮੈਨਿਊ ’ਚ ਹਰ ਮਹੀਨੇ ਬਦਲਾਅ ਕੀਤਾ ਜਾਵੇਗਾ। ਮਿਡ ਡੇਅ ਮੀਲ ਸੁਸਾਇਟੀ ਵੱਲੋਂ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਮਹੀਨੇ ਦੇ ਅਖੀਰ ’ਚ ਅਗਲੇ ਮਹੀਨੇ ਦੇ ਮੈਨਿਊ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ, ਜਿਸ ਦੇ ਤਹਿਤ ਪੰਜਾਬ ਸਟੇਟ ਮਿਡ ਡੇਅ ਮੀਲ ਸੁਸਾਇਟੀ ਵੱਲੋਂ ਮਿਡ ਡੇਅ ਮੇਲ ’ਚ ਬਦਲਾਅ ਕੀਤੇ ਗਏ ਹਨ।

Also Read : ਚੁੱਪ ਰਹਿਣਾ ਵੀ ਮੌਲਿਕ ਅਧਿਕਾਰ, ਨਹੀਂ ਵਧਾ ਸਕਦੇ ਹਿਰਾਸਤ

ਇਸ ਸਬੰਧੀ ਸੁਸਾਇਟੀ ਵੱਲੋਂ ਨਵਾਂ ਮਿਡ ਡੇਅ ਮੀਲ ਮੈਨਿਊ ਜਾਰੀ ਕੀਤਾ ਗਿਆ ਹੈ। ਸੁਸਾਇਟੀ ਵੱਲੋਂ ਜਾਰੀ ਪੱਤਰ ਅਨੁਸਾਰ ਜੋ ਮਿਡ ਡੇਅ ਮੀਲ ਦਾ ਮੈਨਿਊ ਜਾਰੀ ਕੀਤਾ ਗਿਆ ਹੈ ਉਹ 30 ਅਪਰੈਲ ਤੱਕ ਲਾਗੂ ਰਹੇਗਾ, ਜਦੋਂਕਿ ਮਈ ਮਹੀਨੇ ਲਈ ਮੈਨਿਊ ਵਿੱਚ ਫੇਰਬਦਲ ਕੀਤਾ ਜਾਵੇਗਾ। ਉਕਤ ਮੈਨਿਊ ’ਚ ਵਿਦਿਆਰਥੀਆਂ ਨੂੰ ਹਰ ਹਫ਼ਤੇ ਦੇ ਕਿਸੇ ਵੀ ਦਿਨ ਖਾਣੇ ’ਚ ਖੀਰ ਵੀ ਦਿੱਤੀ ਜਾਣੀ ਹੈ।

ਅਪਰੈਲ ਦਾ ਮਿਡ ਡੇਅ ਮੀਲ ਮੈਨਿਊ | Mid Day Meal

ਸੋਮਵਾਰ : ਦਾਲ (ਮੌਸਮੀ ਸਬਜ਼ੀ ਮਿਲਾ ਕੇ), ਰੋਟੀ ਤੇ ਮੌਸਮੀ ਫਲ

ਮੰਗਲਵਾਰ : ਰਾਜਮਾਂਹ ਤੇ ਚੌਲ

ਬੁੱਧਵਾਰ : ਕਾਲੇ/ਸਫ਼ੈਦ ਛੋਲੇ ਆਲੂ ਮਿਲਾ ਕੇ ਤੇ ਪੂਰੀ/ਰੋਟੀ

ਵੀਰਵਾਰ : ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਸਮੇਤ) ਤੇ ਚੌਲ

ਸ਼ੁੱਕਰਵਾਰ ਮੌਸਮੀ ਸਬਜ਼ੀ ਤੇ ਰੋਟੀ

ਸ਼ਨਿੱਚਰਵਾਰ : ਦਾਲ (ਮੌਸਮੀ ਸਬਜ਼ੀ ਮਿਲਾ ਕੇ) ਤੇ ਚੌਲ

ਪੰਜਾਬ ਦੇ ਸਕੂਲਾਂ ’ਚ ਮਿਡ-ਡੇਅ-ਮੀਲ ਸਬੰਧੀ ਜਾਰੀ ਹੋਏ ਸਖ਼ਤ ਹੁਕਮ
ਚੰਡੀਗੜ੍ਹ। ਜ਼ਿਲ੍ਹਾ ਸੰਗਰੂਰ ਦੇ ਇੱਕ ਸਰਕਾਰੀ ਸਕੂਲ ’ਚ ਮਿਡ-ਡੇਅ-ਮੀਲ (mid day meal) ਖਾਣ ਤੋਂ ਬਾਅਦ ਵਿਦਿਆਰਥੀਆ ਦੀ ਸਿਹਤ ਵਿਗੜਨ ਦੀ ਚਿੰਤਾਜਨਕ ਘਟਨਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰਕਤ ’ਚ ਆ ਗਿਆ ਹੈ। ਇਸ ਸਬੰਧੀ ਪੰਜਾਬ ਮਿਡ-ਡੇਅ-ਮੀਲ ਸੁਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਰਕਾਰੀ ਸਕੂਲਾਂ ’ਚ ਮਿਡ-ਡੇਅ-ਮੀਲ ਤਿਆਰ ਕਰਨ ਅਤੇ ਪਰੋਸਣ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। (Schools of Punjab)

ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਸਕੂਲੀ ਵਿਦਿਆਰਥੀਟਾਂ ਦੀ ਸਿਹਤ ਤੇ ਸੁਰੱਖਿਆ ਦੀ ਸਰਵਉੱਚ ਮਹੱਤਤਾ ’ਤੇ ਜ਼ੋਰ ਦਿੰਦੇ ਹਨ। ਹਦਾਇਤਾਂ ਅਨੁਸਾਰ ਕਿਸੇ ਵੀ ਸਕੂਲੀ ਬੱਚੇ ਨੂੰ ਮਿਡ-ਡੇਅ-ਮੀਲ ਵਰਕਰ, ਫਿਰ ਮਿਡ-ਡੇਅ-ਮੀਲ ਇੰਚਾਰਜ ਅਤੇ ਬਾਅਦ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਧਿਆਨ ’ਚ ਰੱਖਦੇ ਹੋਏ ਇਸ ਨੂੰ ਚੱਖਣਾ ਹੋਵੇਗਾ।

Also Read : ਵਿਧਾਨ ਸਭਾ ਚੋਣਾਂ ਦੇ ਨਤੀਜੇ ਤੇ ਮੁੱਦੇ

ਚੱਖਣ ਅਤੇ ਨਿਰੀਖਣ ਪ੍ਰਕਿਰਿਆ ਤੋਂ ਬਾਅਦ ਹੀ ਵਿਦਿਆਰਥੀਟਾਂ ਨੂੰ ਮਿਡ ਡੇਅ ਮੀਲ ਪਰੋਸਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਕਿਸੇ ਅਣਸੁਖਾਵੀਂ ਘਟਨਾ ਜਾਂ ਅਣਗਹਿਲੀ ਦੀ ਸੂਰਤ ’ਚ ਸਾਰੀ ਜ਼ਿੰਮੇਵਾਰੀ ਸਕੂਲ ਮੁਖੀ ਜਾਂ ਮਿਡ-ਡੇਅ-ਮੀਲ ਇੰਚਾਰਜ ਦੀ ਹੋਵੇਗੀ।

ਹੁਣ ਇੱਥੇ ਮਿਲੇਗਾ 8 ਰੁਪਏ ’ਚ ਪੇਟ ਭਰ ਖਾਣਾ, ਜਾਣੋ ਕਿੱਥੇ?
31 ਪਿੰਡਾਂ ਵਿੱਚ ਜਲਦੀ ਹੀ ਇੰਦਰਾ ਰਸੋਈ ਸ਼ੁਰੂ ਹੋ ਜਾਵੇਗੀ

ਭਰਤਪੁਰ (ਸੱਚ ਕਹੂੰ ਨਿਊਜ)। ਹੁਣ ਪਿੰਡਾਂ ਵਿੱਚ ਲੋਕਾਂ ਨੂੰ ਮਿਲੇਗਾ 8 ਰੁਪਏ ਵਿੱਚ ਸਸਤਾ ਤੇ ਪੌਸ਼ਟਿਕ ਭੋਜਨ। ਰਾਜਸਥਾਨ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਵਾਂਗ ਪਿੰਡਾਂ ਵਿੱਚ ਇੰਦਰਾ ਰਸੋਈ ਸ਼ੁਰੂ ਕਰਨ ਦੇ ਐਲਾਨ ਤਹਿਤ ਇਹ ਸਹੂਲਤ ਜਲਦੀ ਹੀ ਭਰਤਪੁਰ ਜ਼ਿਲ੍ਹੇ ਦੇ 31 ਪਿੰਡਾਂ ਵਿੱਚ ਉਪਲੱਬਧ ਹੋਵੇਗੀ। ਇੰਦਰਾ ਰਸੋਈ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ 8 ਰੁਪਏ ’ਚ ਦਿਨ-ਰਾਤ ਪੂਰਾ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਹੁਣ ਤੱਕ ਇਹ ਸਕੀਮ ਰਾਜਸਥਾਨ ਦੇ ਸ਼ਹਿਰਾਂ ਵਿੱਚ ਚਲਾਈ ਜਾਂਦੀ ਸੀ। ਸਕੀਮ ਦੀ ਸਫ਼ਲਤਾ ਨੂੰ ਦੇਖਦਿਆਂ ਹੁਣ ਇਸ ਨੂੰ ਪਿੰਡਾਂ ਵਿੱਚ ਵੀ ਸੁਰੂ ਕੀਤਾ ਜਾ ਰਿਹਾ ਹੈ।

ਇੱਕ ਦਿਨ ਵਿੱਚ 200 ਲੋਕਾਂ ਦਾ ਪ੍ਰਬੰਧ | Indiri Rasoi

ਇਸ ਰਸੋਈ ਵਿੱਚ ਇੱਕ ਦਿਨ ਵਿੱਚ ਲਗਭਗ 200 ਲੋਕਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਹ ਯੋਜਨਾ ਰਾਜਸਥਾਨ ਸਰਕਾਰ ਵੱਲੋਂ ਕਰੋਨਾ ਦੌਰਾਨ ਕੋਈ ਵੀ ਵਿਅਕਤੀ ਭੁੱਖਾ ਨਹੀਂ ਸੌਂਵੇ ਇਸ ਮੁਹਿੰਮ ਤਹਿਤ ਸ਼ੁਰੂ ਕੀਤਾ ਗਿਆ ਸੀ। ਜਿਸ ਨੂੰ ਹੌਲੀ-ਹੌਲੀ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਯੋਜਨਾ ਹੈ ਕਿ 2011 ਦੀ ਮਰਦਮਸੁਮਾਰੀ ਅਨੁਸਾਰ 5 ਤੋਂ 10 ਹਜਾਰ ਦੀ ਆਬਾਦੀ ਵਾਲੇ ਛੋਟੇ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਰਸੋਈ ਅਤੇ 10 ਤੋਂ 20 ਹਜ਼ਾਰ ਦੀ ਆਬਾਦੀ ਵਾਲੇ ਖੇਤਰਾਂ ਵਿੱਚ ਦੋ ਅਤੇ 20 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਕਸਬਿਆਂ ਅਤੇ ਪਿੰਡਾਂ ਵਿੱਚ ਤਿੰਨ ਰਸੋਈਆਂ ਖੋਲ੍ਹੀਆਂ ਜਾਣਗੀਆਂ।

ਇੰਦਰਾ ਰਸੋਈ ਲਈ 31 ਸਥਾਨਾਂ ਦੀ ਪਛਾਣ ਕੀਤੀ ਗਈ ਹੈ

ਪ੍ਰਸ਼ਾਸਨ ਨੇ ਭਰਤਪੁਰ ਜ਼ਿਲ੍ਹੇ ਵਿੱਚ 31 ਇੰਦਰਾ ਰਸੋਈਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਪ੍ਰਵਾਨਿਤ ਇੰਦਰਾ ਰਸੋਈ ਦੀ ਇਮਾਰਤ ਅਤੇ ਸਥਾਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਹੁਣ ਜਲਦੀ ਹੀ ਪੇਂਡੂ ਖੇਤਰਾਂ ਦੇ ਲੋੜਵੰਦ ਲੋਕਾਂ ਨੂੰ ਪੇਟ ਭਰ ਖਾਣਾ ਮਿਲ ਸਕੇਗਾ। ਬਜਟ ਘੋਸਣਾ ਦੇ ਬਾਅਦ, ਰਾਜਸਥਾਨ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਡਾਇਰੈਕਟੋਰੇਟ ਦੇ ਨਿਰਦੇਸ਼ਕ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਦਿਹਾਤੀ ਖੇਤਰਾਂ ਵਿੱਚ ਨਵੀਂ ਇੰਦਰਾ ਰਸੋਈ ਦਾ ਸੰਚਾਲਨ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮਿੱਡ ਡੇ ਮੀਲ ਸਬੰਧੀ ਵਿਭਾਗ ਨੇ ਕੀਤੇ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ ਮੀਲ (Mid Day Meal) ਲੈਣ ਵਾਲੇ ਬੱਚਿਆਂ ਦੀਆਂ ਹੁਣ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਹੁਣ ਬੱਚਿਆਂ ਨੂੰ ਰੋਜ਼ਾਨਾ ਇੱਕੋ ਕਿਸਮ ਦਾ ਖਾਣਾ ਨਹੀਂ ਦਿੱਤਾ ਜਾਵੇਗਾ। ਬੱਚਿਆਂ ਨੂੰ ਬਿਲਕੁਲ ਵੱਖਰਾ ਅਤੇ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਹਫਤੇ ’ਚ ਇੱਕ ਵਾਰ ਖੀਰ ਵੀ ਖਾ ਸਕਣਗੇ।

ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ ਮੀਲ ਲਈ ਹਫਤਾਵਾਰੀ ਮੈਨਿਊ ਤਿਆਰ ਕੀਤਾ ਗਿਆ ਹੈ, ਜਿਸ ਮੁਤਾਬਕ ਬੱਚਿਆਂ ਦਾ ਖਾਣਾ ਤਿਆਰ ਕੀਤਾ ਜਾਵੇਗਾ। ਵਿਭਾਗ ਵੱਲੋਂ ਸਕੂਲਾਂ ਨੂੰ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਨਿਯਮਾਂ ਦੀ ਉਲੰਘਣਾ ਹੋਈ ਤਾਂ ਅਜਿਹਾ ਕਰਨ ਵਾਲੇ ਸਕੂਲਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। (Mid Day Meal)

ਵਿਭਾਗ ਦੇ ਮੈਨਿਊ ਮੁਤਾਬਕ ਬੱਚਿਆਂ ਨੂੰ ਦਾਲ, ਰੋਟੀ, ਰਾਜਮਾਂਹ, ਚੌਲ, ਕੜ੍ਹੀ, ਮੌਸਮੀ ਸਬਜੀਆਂ ਆਦਿ ਮਿਡ-ਡੇਅ ਮੀਲ ਦੌਰਾਨ ਦਿੱਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕਾਰਨ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਵੀ ਮਿਲਿਆ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ

10ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਯੋਜਨਾ ਅਧੀਨ ਲਿਆਉਣ ਦਾ ਪ੍ਰਸਤਾਵ : ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ
ਕਿਹਾ! ਖੁਸ਼ਹਾਲੀ ਦੇ ਰਾਖੇ ਸਰਕਾਰ ਦੀ ਅੱਖ, ਕੰਨ ਅਤੇ ਬਾਂਹ | Food Commission

ਗੁਰਸੰਦੀਪ ਸਿੰਘ ਗਰੇਵਾਲ ਵੱਲੋਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਲਈ ਖੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ | Food Commission

ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਗੁਰਸੰਦੀਪ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸਿਫਾਰਸ਼ ਭੇਜੀ ਗਈ ਹੈ ਕਿ ਸਰਕਾਰੀ ਸਕੂਲਾਂ ਦੇ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ- ਮੀਲ ਸਕੂਲ ਯੋਜਨਾ ਅਧੀਨ ਲਿਆਂਦਾ ਜਾਵੇ। ਇਸ ਤਰ੍ਹਾਂ ਹੋਣ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਐਕਟ 2013 ਨੂੰ ਹੋਰ ਬੇਹਤਰ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ। ਉਹ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਨੈਸ਼ਨਲ ਫੂਡ ਸਕਿਊਰਿਟੀ ਐਕਟ ਅਧੀਨ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕਤਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ।

ਇਸ ਮੀਟਿੰਗ ‘ਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਖੁਸ਼ਹਾਲੀ ਦੇ ਰਾਖੇ (ਗਾਰਡੀਅਨਜ਼ ਆਫ਼ ਗਵਰਨੈਂਸ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਸ੍ਰ. ਗਰੇਵਾਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੌਜੂਦਾ ਸਮੇਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ-ਡੇ- ਮੀਲ ਯੋਜਨਾ ਅਧੀਨ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ ਹੁਣ ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਪ੍ਰਸਤਾਵ ਭੇਜ ਕੇ ਸ਼ਿਫਾਰਸ਼ ਭੇਜੀ ਗਈ ਹੈ ਕਿ ਇਸ ਦਾ ਦਾਇਰਾ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੱਕ ਵਧਾਇਆ ਜਾਵੇ। ਇਸ ਨਾਲ ਜਿੱਥੇ ਖੁਰਾਕ ਸੁਰੱਖਿਆ ਐਕਟ ਚੰਗੀ ਤਰ੍ਹਾਂ ਲਾਗੂ ਹੋਵੇਗਾ ਉਥੇ ਹੀ ਵਿਦਿਆਰਥੀਆਂ ਦੀ ਸਰਕਾਰੀ ਸਕੂਲਾਂ ਪ੍ਰਤੀ ਰੁਚੀ ਵੀ ਵਧੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਇਨਾਤ ਕੀਤੇ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਸਰਕਾਰ ਦੀ ਅੱਖ, ਕੰਨ ਅਤੇ ਬਾਹਾਂ ਹਨ, ਜੋ ਕਿ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਦਾ ਲਾਹਾ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਸਫ਼ਲਤਾ ਪੂਰਵਕ ਕੰਮ ਕਰ ਰਹੇ ਹਨ। ਇਸ ਮੌਕੇ ਜੀ.ਓ.ਜੀਜ਼ ਨੂੰ ਸਰਕਾਰੀ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।  ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਰਿਸ਼ੀਪਾਲ ਸਿੰਘ ਨੇ ਗੁਰਸੰਦੀਪ ਸਿੰਘ ਗਰੇਵਾਲ ਦਾ ਲੁਧਿਆਣਾ ਵਿਖੇ ਆਉਣ ਲਈ ਧੰਨਵਾਦ ਕੀਤਾ।