Three - Sach Kahoon Punjabi
ਘਰ ‘ਚ ਲੱਗੀ ਅੱਗ (fire), ਤਿੰਨ ਪਸ਼ੂ ਝੁਲਸ ਕੇ ਮਰੇ
ਫਿਰੋਜ਼ਪੁਰ, (ਸਤਪਾਲ ਥਿੰਦ)। ਪਿੰਡ ਨਿਹੰਗਾਂ ਵਾਲੇ ਝੁੱਗੇ ‘ਚ ਇੱਕ ਘਰ ‘ਚ ਅਚਾਨਕ ਅੱਗ (fire) ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ, ਜਿਸ ਘਟਨਾ ਦੌਰਾਨ ਘਰ ‘ਚ ਪਿਆ ਕਾਫੀ ਸਮਾਨ ਸੜ ਗਿਆ ਅਤੇ ਪਰਿਵਾਰ ਵੱਲੋਂ ਰੱਖੇ ਗਏ ਤਿੰਨ ਪਸ਼ੂ ਵੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮਰ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਦ ਪਿੰਡ ਵਾਲਿਆਂ ਅੱਗ ਲੱਗਣ ਦਾ ਪਤਾ ਚੱਲਿਆ ਰਲ ਕੇ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਮੁਤਾਬਿਕ ਪਿੰਡ ਨਿਹੰਗਾਂ ਵਾਲੇ ਝੁੱਗੇ  ਦੇ ਵਾਸੀ ਸ਼ਾਮ ਲਾਲ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਪਰਿਵਾਰ ਵੱਲੋਂ ਖਾਣ ਨੂੰ ਰੱਖੀ ਕਣਕ ਅਤੇ ਹੋਰ ਸਮਾਨ ਸੜਨ ਤੋਂ ਇਲਾਵਾ ਪਰਿਵਾਰ ਲਈ ਆਮਦਨ ਦੇ ਸਾਧਨ, ਜਿਸ ਵਿਚ ਉਹਨਾਂ ਦੀ ਸਕੂਲ ਵੈਨ ਅਤੇ 3 ਪਸ਼ੂ ਜਿਹਨਾਂ ਤੋਂ ਪਰਿਵਾਰ ਨੂੰ ਆਮਦਨ ਹੁੰਦੀ ਸੀ, ਅੱਗ ਦੀ ਲਪੇਟ ‘ਚ ਆਉਣ ਕਾਰਨ ਸੜ ਮਰ ਗਏ। ਪਰਿਵਾਰ ਮੁਤਾਬਿਕ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਪਿੰਡ ਵਾਸੀਆਂ ਮੰਗ ਕਰਦੇ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮੱਦਦ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਰੇ ਨਹੀਂ, ਦਿਲਪ੍ਰੀਤ ਅਤੇ ਸੁਖਵਿੰਦਰ ਨਾਲ ਭਿੜਿਆ ਹੈ ਕਾਂਗਰਸੀ ਕੌਂਸਲਰ: ਚੀਕੂ
ਇੰਦਰਜੀਤ ਚੀਕੂ ਤੇ ਉਸ ਦੇ ਸਾਥੀਆਂ ਨੇ ਮੇਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ: ਭੰਦੋਹਲ
ਤਰੁਣ ਕੁਮਾਰ ਸ਼ਰਮਾ/ਨਾਭਾ। ਨਾਭਾ ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਬੀਤੇ ਦਿਨ ਯੂਥ ਕਾਂਗਰਸੀਆਂ ਦੇ ਦੋ ਧੜੇ ਆਪਸ ਵਿੱਚ ਭਿੜਨ ਕਾਰਨ ਤਿੰਨ ਜਣੇ ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਨਾਭਾ ਯੂਥ ਕਾਂਗਰਸ ਦੀਆਂ ਚੋਣਾਂ ਪਹਿਲਾਂ 6 ਦਸੰਬਰ ਨੂੰ ਹੋਣੀਆਂ ਸਨ ਪਰੰਤੂ ਨਾਭਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਇੰਦਰਜੀਤ ਚੀਕੂ ‘ਤੇ ਇਨ੍ਹਾਂ ਚੋਣਾਂ ਵਿੱਚ ਬੂਥ ਕੈਪਚਰਿੰਗ ਦੇ ਕਥਿਤ ਦੋਸ਼ ਲੱਗਣ ਕਾਰਨ ਇਨ੍ਹਾਂ ਚੋਣਾਂ ਦਾ ਨਤੀਜਾ ਰੋਕ ਲਿਆ ਗਿਆ ਅਤੇ ਚੋਣ ਲਟਕ ਗਈ ਸੀ।
ਬਾਅਦ ਵਿੱਚ ਕਾਂਗਰਸ ਹਾਈਕਮਾਂਡ ਵੱਲੋਂ ਕੀਤੀ ਕਾਰਵਾਈ ਕਾਰਨ ਸਾਬਕਾ ਯੂਥ ਕਾਂਗਰਸ ਪ੍ਰਧਾਨ ਇੰਦਰਜੀਤ ਚੀਕੂ ਨੂੰ ਅਯੋਗ ਘੋਸ਼ਿਤ ਕਰਕੇ ਚੋਣ ਲੜਨ ‘ਤੇ ਰੋਕ ਲਾ ਦਿੱਤੀ ਗਈ। ਬੀਤੇ ਦਿਨ ਕਾਂਗਰਸ ਹਾਈਕਮਾਂਡ ਵੱਲੋਂ ਨਾਭਾ ਹਲਕੇ ਦੀਆਂ ਇਹ ਚੋਣਾਂ ਆਨਲਾਇਨ ਕਰਾਉਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਯੂਥ ਕਾਂਗਰਸ ਦੀ ਇਹ ਚੋਣ ਬੀਤੇ ਦਿਨ ਆਨਲਾਇਨ ਪੱਧਰ ‘ਤੇ ਹੋ ਰਹੀ ਸੀ। ਇਸੇ ਦੌਰਾਨ ਯੂਥ ਕਾਂਗਰਸੀਆਂ ਦੇ ਇੱਕ ਧੜੇ ਨੇ ਰੋਟਰੀ ਕਲੱਬ ਨਾਭਾ ਵਿਖੇ ਇਕੱਤਰਤਾ ਰੱਖੀ ਹੋਈ ਸੀ।
ਬੀਤੇ ਦਿਨ ਵਾਪਰੀ ਘਟਨਾ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਂਗਰਸੀ ਕੌਂਸਲਰ ਯਸ਼ਪ੍ਰੀਤ ਸਿੰਘ ਭੰਦੋਹਲ ਨੇ ਦੱਸਿਆ ਕਿ ਜਦੋਂ ਉਹ ਰੋਟਰੀ ਕਲੱਬ ਪੁੱਜੇ ਤਾਂ ਅਚਾਨਕ ਹੀ ਸਾਬਕਾ ਯੂਥ ਪ੍ਰਧਾਨ ਇੰਦਰਜੀਤ ਚੀਕੂ ਅਤੇ ਉਸ ਦੇ ਸਾਥੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਨ੍ਹਾਂ ਨਾਲ ਗਏ ਗੁਰਵਿੰਦਰ ਸਿੰਘ ਨਾਮੀ ਨੌਜਵਾਨ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦੂਜੇ ਧੜੇ ਦੇ ਆਗੂਆਂ ਨੇ ਉਸ ‘ਤੇ ਵੀ ਹਮਲਾ ਕਰਕੇ ਫੱਟੜ ਕਰ ਦਿੱਤਾ ਜੋ ਕਿ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਦਾਖਲ ਹੈ। ਕਾਂਗਰਸੀ ਕੌਂਸਲਰ ਨੇ ਯਸ਼ਪ੍ਰੀਤ ਭੰਦੋਹਲ ਨੇ ਦੱਸਿਆ ਕਿ ਸਾਬਕਾ ਯੂਥ ਕਾਂਗਰਸ ਪ੍ਰਧਾਨ ਚੀਕੂ ਨੂੰ ਇਹ ਖਦਸ਼ਾ ਹੈ ਕਿ ਉਸ ਦੀ ਚੋਣ ਲੜਨ ‘ਤੇ ਰੋਕ ਲਾਉਣ ਲਈ ਕਾਂਗਰਸ ਹਾਈਕਮਾਂਡ ਨੂੰ ਮੈਂ ਸ਼ਿਕਾਇਤ ਕੀਤੀ ਸੀ ।
ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਗਾਲੀ-ਗਲੋਚ ਕੀਤੀ
ਜਿਸ ਕਾਰਨ ਚੀਕੂ ਨੇ ਮੇਰੇ ਨਾਲ ਲੜਾਈ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਦੇ ਅਤਿ ਨਜਦੀਕੀ ਗਿਣੇ ਜਾਂਦੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਇੰਦਰਜੀਤ ਚੀਕੂ ਨੇ ਕਾਂਗਰਸੀ ਕੌਂਸਲਰ ਦੇ ਲਾਏ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਮੇਰੀ ਭੰਦੋਹਲ ਨਾਲ ਕੋਈ ਦੁਸ਼ਮਣੀ ਨਹੀਂ ਹੈ ਬਲਕਿ ਭੰਦੋਹਲ ਨੇ ਰੋਟਰੀ ਕਲੱਬ ਆ ਕੇ ਮਾਹੌਲ ਖਰਾਬ ਕਰਨਾ ਸ਼ੁਰੂ ਕੀਤਾ ਅਤੇ ਗਾਲੀ-ਗਲੋਚ ਕੀਤੀ। ਇਸ ਤੋਂ ਬਾਦ ਇੰਕਾਂ ਕੌਂਸਲਰ ਭੰਦੋਹਲ ਦੀ ਦਿਲਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਨਾਮੀ ਯੂਥ ਵਰਕਰਾਂ ਨਾਲ ਲੜਾਈ ਹੋਈ ਹੈ ਜਿਸ ਵਿੱਚ ਦੋਨੋਂ ਆਗੂਆਂ ਦੇ ਸੱਟਾਂ ਲੱਗੀਆਂ ਹਨ ਅਤੇ ਮੌਜੂਦਾ ਸਮੇਂ ਉਹ ਜੇਰੇ ਇਲਾਜ ਸਿਵਲ ਹਸਪਤਾਲ ਵਿਖੇ ਦਾਖਲ ਹਨ। ਕਾਂਗਰਸੀਆਂ ਦੀ ਭਿੜਤ ਸੰਬੰਧੀ ਕੋਤਵਾਲੀ ਪੁਲਿਸ ਦੇ ਇੰਚਾਰਜ਼ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਦੋਨੋਂ ਧਿਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਅਗਲੇਰੀ ਕਾਰਵਾਈ ਦੋਨੋਂ ਧਿਰਾਂ ਦੇ ਦਿੱਤੇ ਬਿਆਨਾਂ ਦੇ ਆਧਾਰ ‘ਤੇ ਹੀ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
CAA ਤਿੰਨ ਮੈਟਰੋ ਸਟੇਸ਼ਨ ‘ਤੇ ਆਵਾਜਾਈ ਬੰਦ
– ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ ਅਤੇ ਸ਼ਾਹੀਨ ਬਾਗ ਮੈਟਰੋ ਸਟੇਸ਼ਨ ਬੰਦ ਰਹਿਣਗੇ
ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਸੋਧ ਕਾਨੂੰਨ (CAA) ਖਿਲਾਫ਼ ਭੀਮ ਆਰਮੀ ਦੇ ਸ਼ੁੱਕਰਵਾਰ ਨੂੰ ਜਾਮਾ ਮਸਜਿਦ ਤੋਂ ਲੈ ਕੇ ਜੰਤਰ ਮੰਤਰ ਤੱਕ ਮਾਰਚ ਕੱਢਣ ਦੇ ਸੱਦੇ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਵਾਧਾਨੀ ਦੇ ਤੌਰ ‘ਤੇ ਤਿੰਨ ਮੈਟਰੋ ਸਟੇਸ਼ਨਾਂ ‘ਤੇ ਆਵਾਜਾਈ ਬੰਦ ਰੱਖੀ ਗਈ ਹੈ। ਦਿੱਲੀ ਮੈਟਰੋ ਅਨੁਸਾਰ ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ ਅਤੇ ਸ਼ਾਹੀਨ ਬਾਗ ਮੈਟਰੋ ਸਟੇਸ਼ਨ ਅੱਜ ਬੰਦ ਰਹਿਣਗੇ। ਇਹਨਾਂ ਸਟੇਸ਼ਨਾਂ ‘ਤੇ ਟ੍ਰੇਨਾਂ ਵੀ ਨਹੀਂ ਰੁਕਣਗੀਆਂ। ਭੀਮ ਆਰਮੀ ਦੇ ਨੇਤਾ ਚੰਦਰਸ਼ੇਖਰ ਨੇ ‘ਚਲੋ ਜਾਮਾ ਮਸਜਿਦ’ ਦਾ ਨਾਅਰਾ ਦਿੱਤਾ ਹੈ ਅਤੇ ਜਾਮੀਆ ਦੇ ਵਿਦਿਆਰਥੀਆਂ ਨੇ ਭੀਮ ਆਰਮੀ ਨੂੰ ਆਪਣਾ ਸਮਰਥਨ ਦਿੱਤਾ ਹੈ। ਜਾਮੀਆ ਨਗਰ ਇਲਾਕੇ ਦੇ ਸ਼ਾਹੀਨ ਬਾਗ ‘ਚ ਪ੍ਰਦਰਸ਼ਨ ਨੂੰ ਦੇਖਦੇ ਹੋਏ ਟਰੈਫਿਕ ਪੁਲਿਸ ਨੇ ਨੋਇਡਾ ਜਾਣ ਵਾਲੇ ਮਥੁਰਾ ਰੋਡ ਤੋਂ ਕਾਲਿੰਦੀ ਕੁੰਜ ਮਾਰਗ ਨੂੰ ਬੰਦ ਰੱਖਿਆ ਹੈ। ਉਹਨਾਂ ਨੇ ਨੋਇਡਾ ਜਾਣ ਲਈ ਆਸ਼ਰਮ ਅਤੇ ਮਹਾਰਾਨੀ ਬਾਗ ਵੱਲ ਜਾਣ ਦੀ ਸਲਾਹ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਮਥੁਰਾ ਰੋਡ ਤੋਂ ਕਾਲਿੰਦੀ ਕੁੰਜ ਮਾਰਗ ਬੰਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਨੰਤਨਾਗ ‘ਚ ਮੁਠਭੇੜ, ਤਿੰਨ ਅੱਤਵਾਦੀ ਢੇਰ
ਅਨੰਤਨਾਗ, ਏਜੰਸੀ। ਦੱਖਣ ਕਸ਼ਮੀਰ ਅਨੰਤਨਾਗ ਜਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤੇ ਗਏ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਤੋਂ ਤਿੰਨ ਕਿਲੋਮੀਟਰ ਦੂਰ ਬਿਜਬੇਹਰਾ ਦੇ ਪਜਾਲਪੋਰਾ ਵਿੱਚ ਬੁੱਧਵਾਰ ਸਵੇਰੇ ਸਾਢੇ ਤਿੰਨ ਵਜੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਇਫਲਸ (ਆਰਆਰ) , ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਇੱਕ ਸਾਂਝਾ ਅਭਿਆਨ ਸ਼ੁਰੂ ਕੀਤਾ।(Anantnag)
ਸਾਰੇ ਨਿਕਾਸੀ ਬਿੰਦੂਆਂ ਨੂੰ ਸੀਲ ਕੀਤੇ ਜਾਣ ਤੋਂ ਬਾਅਦ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਸਵੈ ਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਕਰੀਬ 70 ਦਿਨਾਂ ਬਾਅਦ ਸੋਮਵਾਰ ਤੋਂ ਪੋਸਟ ਪੇਡ ਮੋਬਾਇਲ ਸੇਵਾ ਬਹਾਲ ਹੋਣ ਬਾਅਦ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦੀ ਇਹ ਪਹਿਲੀ ਮੁਠਭੇੜ ਦੀ ਘਟਨਾ ਹੈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੇ ਸੰਵਿਧਾਨ ਦੇ ਅਨੁਛੇਦ – 370 ਨੂੰ ਖਤਮ ਕਰਣ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਕੇਂਦਰ ਸਰਕਾਰ ਦੇ ਪੰਜ ਅਗਸਤ ਦੇ ਫ਼ੈਸਲਾ ਦੇ ਬਾਅਦ ਸੰਚਾਰ ਸੇਵਾ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਨੇ ਜਿਸ ਮਕਾਨ ਵਿੱਚ ਸ਼ਰਨ ਲਈ ਸੀ ਉਸਨੂੰ ਧਮਾਕਾ ਕਰਕੇ ਉਡਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਭਿਆਨ ਖ਼ਤਮ ਹੋ ਗਿਆ ਜਦੋਂ ਕਿ ਤਲਾਸ਼ੀ ਅਭਿਆਨ ਜਾਰੀ ਹੈ। ਘਟਨਾ ਸਥਾਨੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਾਰੇ ਸਥਾਨਾਂ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਹਾਦਸਾ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ।
ਕੈਨੇਡੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਜਲੰਧਰ, ਸੱਚ ਕਹੂੰ ਨਿਊਜ਼। ਕੈਨੇਡਾ ‘ਚ ਪੜ੍ਹਾਈ ਕਰਨ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ ਤੇ। ਇਹ ਦੋਵੇਂ ਵਿਦਿਆਰਥੀ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਮਾਰੀ ਗਈ ਲੜਕੀ ਦਾ ਨਾਂਅ ਹਰਪ੍ਰੀਤ ਕੌਰ ਦੱਸਿਆ ਜਾ ਰਿਹਾ ਹੈ। (Canada)
ਜਾਣਕਾਰੀ ਅਨੁਸਾਰ ਇਹ ਹਾਦਸਾ 29 ਸਤੰਬਰ ਨੂੰ ਸ਼ੈਡੀਆਕ ਰੋਡ ‘ਤੇ ਸ਼ਾਮ ਦੇ 6 ਵਜੇ ਦੇ ਕਰੀਬ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ।ਪਰ ਉਂਟਾਰੀਓ ਪੁਲਿਸ ਨੇ ਇਸ ਬਾਰੇ ਵੇਰਵੇ ਹੁਣ ਜਾਰੀ ਕੀਤੇ ਹਨ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਉਮਰ 24 ਤੋਂ 29 ਸਾਲ ਵਿਚਾਲੇ ਦੱਸੀ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥੀ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਤਿੰਨਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਕੈਨੇਡਾ ਦੀ ਸਰਕਾਰ ਨੇ ਭਾਰਤ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਜਲੀ ਡਿੱਗਣ ਦੀਆਂ ਘਟਨਾਵਾਂ ‘ਚ ਤਿੰਨ ਦੀ ਮੌਤ
ਭਿੰਡ, ਏਜੰਸੀ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ‘ਚ ਬਾਰਸ਼ ਦੌਰਾਨ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਦਬੋਹ ਦੇ ਬੜਾਗਾਂਵ ਨੰਬਰ ਦੋ ਨਿਵਾਸੀ ਪਰਸ਼ੂਰਾਮ ਦੌਹਰੇ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਮੀਰਾ (38) ਕੱਲ੍ਹ ਖੇਤ ‘ਤੇ ਧਾਨ ਦੀ ਬਿਜਾਈ ਕਰ ਰਹੀ ਸੀ। ਤਦ ਹੀ ਅਚਾਨਕ ਮੌਸਮ ‘ਚ ਬਦਲਾਅ ਹੋਇਆ ਅਤੇ ਬਾਰਸ਼ ਸ਼ੁਰੂ ਹੋ ਗਈ ਅਤੇ ਬਿਜਲੀ ਡਿੱਗਣ ਨਾਲ ਉੁਸ ਦੀ ਪਤਨੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸ਼ਾਮ ਰੌਨ ਥਾਣਾ ਖੇਤਰ ਦੇ ਰਾਏਕੋਟ ਪਿੰਡ ‘ਚ ਖੇਤ ‘ਤੇ ਪਸ਼ੂ ਚਰਾ ਰਹੇ ਬਦਲ ਬਘੇਲ (50) ਦੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ। ਇਸੇ ਸਮੇਂ ਬੌਹਰਾ ਪਿੰਡ ‘ਚ ਸੁਕ੍ਰਿਤਾ ਜਾਟਵ (60) ਖੇਤ ਤੋਂ ਵਾਪਸ ਆ ਰਹੀ ਸੀ। ਤਦ ਹੀ ਰਸਤੇ ‘ਚ ਬਾਰਸ਼ ਹੋਣ ਦੌਰਾਨ ਬਿਜਲੀ ਡਿੱਗਣ ਨਾਲ ਉਸ ਦੀ ਵੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
21ਵੀਂ ਸਦੀ ‘ਚ ਪਹੁੰਚ ਕੇ ਵੀ ਸਿਆਸਤਦਾਨ ਦੇਸ਼ ਨੂੰ ਮੱਧਕਾਲ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ਮੁਸਲਮਾਨ ਔਰਤਾਂ ਨੂੰ ਵਿਆਹੁਤਾ ਜ਼ਿੰਦਗੀ ਦੇ ਅੱਤਿਆਚਾਰਾਂ ਤੋਂ ਨਿਜ਼ਾਤ ਦਿਵਾਉਣ ਵਾਸਤੇ ਤਿੰਨ ਤਲਾਕ ਪ੍ਰਥਾ ਦੇ ਖਾਤਮੇ ਲਈ ਬਿੱਲ ਇਕਵਾਰ ਫਿਰ ਲੋਕ ਸਭਾ ‘ਚ ਪੇਸ਼ ਹੈ ਵਿਰੋਧੀ ਪਾਰਟੀਆਂ ਧਰਮ ਦੀ ਆੜ ‘ਚ ਬਿਲ ਦਾ ਵਿਰੋਧ ਕਰ ਰਹੀਆਂ ਹਨ ਜੋ ਔਰਤਾਂ ਨਾਲ ਅਨਿਆ ਹੈ ਆਧੁਨਿਕ ਤੇ ਮਾਨਵੀ ਮੁੱਲਾਂ ਵਾਲੇ ਸਮਾਜ ‘ਚ ਔਰਤਾਂ ਨੂੰ ਸਮਾਨਤਾ ਦੇ ਅਧਿਕਾਰ ਤੋਂ ਵਾਂਝੇ (ਵੰਚਿਤ) ਨਹੀਂ ਰੱਖਿਆ ਜਾ ਸਕਦਾ ਦੁਨੀਆ ਦਾ ਕੋਈ ਵੀ ਧਰਮ ਔਰਤ ਤੇ ਜੁਲਮ ਕਰਨ ਦੀ ਆਗਿਆ ਨਹੀਂ ਦੇਂਦਾ ਤੁਰਕੀ ਤੇ ਭਾਰਤ ਦਾ ਇਸਲਾਮ ਵੱਖ ਵੱਖ ਨਹੀਂ ਹੋ ਸਕਦਾ ਦੁਨੀਆ ਦੇ ਮੁਸਲਮਾਨ ਆਬਾਦੀ ਵਾਲੇ 22 ਮੁਲਕ ਤਿੰਨ ਤਲਾਕ ਦੀ ਕੁਪ੍ਰਥਾ  ਤੋਂ ਨਿਜ਼ਾਤ ਪਾ ਚੁੱਕੇ ਹਨ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਤੇ ਬੰਗਲਾਦੇਸ਼ ਵੀ ਇਸ ਮਾਮਲੇ ‘ਚ ਸਾਡੇ ਤੋਂ ਅੱਗੇ ਹਨ ਫ਼ਿਰ ਪਤਾ ਨਹੀਂ ਸਾਡੇ ਦੇਸ਼ ਦੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਤਲਾਕ ‘ਚ ਕੀ ਖੂਬੀ ਨਜ਼ਰ ਆ ਰਹੀ ਹੈ? ਉਂਜ ਇਹ ਵੀ ਤੱਥ ਹਨ ਤਿੰਨ ਤਲਾਕ ਦੀ ਹਮਾਇਤ ਕਰਨ ਵਾਲੇ ਸਿਆਸੀ ਆਗੂ ਸਾਊਦੀ ਅਰਬ ਸਮੇਤ ਹੋਰ ਉਨ੍ਹਾਂ ਮੁਸਲਮਾਨ ਮੁਲਕਾਂ ਦੀ ਤਰੱਕੀ ਦੀ ਬੜੀ ਪ੍ਰਸੰਸਾ ਕਰਦੇ ਹਨ ਜਿੱਥੇ ਤਿੰਨ ਤਲਾਕ ਪ੍ਰਥਾ ਖਤਮ ਹੋ ਚੁੱਕੀ ਹੈ ਇਹ ਸਿਆਸਤਦਾਨ ਘੁੰਮਣ ਫਿਰਨ ਲਈ ਇਹਨਾਂ ਮੁਲਕਾਂ ਨੂੰ ਪਸੰਦ ਕਰਦੇ ਹਨ ਤੇ ਕਈਆਂ ਦੇ ਪਰਿਵਾਰਕ ਮੈਂਬਰ ਇਹਨਾਂ ਮੁਲਕਾਂ ‘ਚ ਚੰਗਾ ਖਾਸਾ ਕਰੋਬਾਰ ਵੀ ਕਰਦੇ ਹਨ ਦਰਅਸਲ ਵੋਟ ਬੈਂਕ ਦੀ ਨੀਤੀ ਨੇ ਹੀ  ਸਿਆਸੀ ਆਗੂਆਂ ‘ਚ ਨਿਰਪੱਖਤਾ, ਇਮਾਨਦਾਰੀ ਤੇ ਸਮਾਜ ਪ੍ਰਤੀ ਜਿੰਮੇਵਾਰੀ ਖਤਮ ਕਰ ਦਿੱਤੀ ਹੈ ਸਾਰਥਿਕ ਵਿਰੋਧ ਦੀ ਪਰੰਪਰਾ ਹੀ ਖ਼ਤਮ ਹੋ ਗਈ ਹੈ ਵਿਰੋਧ ਖਾਤਰ ਵਿਰੋਧ ਕੀਤਾ ਜਾ ਰਿਹਾ ਹੈ ਸਰਕਾਰ ਚੰਗਾ ਕਰੇ ਜਾਂ ਮਾੜਾ ਕਰੇ ਹਰ ਗੱਲ ‘ਚੋਂ ਨੁਕਸ ਕੱਢੇ ਜਾਂਦੇ ਹਨ ਪਰ ਸਮੇਂ ਦੇ ਪਹੀਏ ਨੂੰ ਕਦੇ ਵੀ ਪੁੱਠਾ ਗੇੜਾ ਨਹੀਂ ਦਿੱਤਾ ਜਾ ਸਕਦਾ ਮੁਸਲਮਾਨ ਔਰਤਾਂ ਇਸ ਭਾਈਚਾਰੇ ਦੀ ਅੱਧੀ ਅਬਾਦੀ ਹਨ ਵੋਟਾਂ ਖਾਤਰ ਔਰਤਾਂ ਦੇ ਹੱਕ ਮਾਰ ਕੇ ਕੋਈ ਵੀ ਸਿਆਸੀ ਪਾਰਟੀ ਪ੍ਰਵਾਨ ਨਹੀਂ ਚੜ੍ਹ ਸਕਦੀ ਸੰਸਦ ਜਨਤਾ ਦੀ ਬਿਹਤਰੀ ਲਈ ਕਾਨੂੰਨ ਬਣਾਉਣ ਦੀ ਜਗ੍ਹਾ ਹੈ ਔਰਤਾਂ ਦੇ ਖਿਲਾਫ਼ ਭੁਗਤਣ ਵਾਲਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਾਹਮਣੇ ਸ਼ਰਮਿੰਦਾ ਹੋਣਾ ਪਵੇਗਾ ਸੰਸਦ ਆਪਣੇ ਆਪ ‘ਚ ਅਗਾਹਵਧੂ ਤੇ ਕਲਿਆਣਕਾਰੀ ਸੰਸਥਾ ਹੈ ਜਿਸ ਨੇ ਉਨ੍ਹਾਂ ਤਮਾਮ ਗਲਤ ਰਵਾਇਤਾਂ ਨੂੰ ਖਤਮ ਕਰਨਾ ਹੈ ਜੋ ਸਮਾਜ ਦੀ ਤਰੱਕੀ ਦੇ ਰਾਹ ‘ਚ ਅੜਿੱਕਾ ਹਨ ਅਜਿਹੇ ਕਿਸੇ ਵੀ ਕਾਨੂੰਨ ਨੂੰ ਲੰਮੇ ਸਮੇਂ ਤੱਕ ਨਹੀਂ ਰੋਕਿਆ ਜਾ ਸਕਦਾ ਜੋ ਬਰਾਬਰੀ ਤੇ ਬਿਹਤਰੀ ਨੂੰ ਸਪਰਪਿਤ ਹੋਵੇ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੁਰਕੀ ‘ਚ ਪੀਕੇਕੇ ਦੇ ਮਾਰੇ ਤਿੰਨ ਅੱਤਵਾਦੀ
ਅੰਕਾਰਾ, ਏਜੰਸੀ।
ਦੱਖਣੀ ਤੁਰਕੀ ਦੇ ਹਾਤਿਆ ਪ੍ਰਾਂਤ ‘ਚ ਸੁਰੱਖਿਆ ਬਲਾਂ ਤੇ ਹਵਾਈ ਫੌਜ ਨੇ ਇੱਕ ਮੁਹਿੰਮ ਦੌਰਾਨ ਕੁਦਿਰਸਤਾਨ ਵਰਕਸ ਪਾਰਟੀ (ਪੀਕੇਕੇ) ਦੇ ਤਿੰਨ ਅੱਤਵਾਦੀ ਮਾਰੇ ਗਏ। ਗ੍ਰਹਿ ਮੰਤਰਾਲਾ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਇਹ ਮੁਹਿੰਮ ਗੇਂਦੇਮਰੀ ਹਲਕੇ ‘ਚ ਹਵਾਈ ਫੌਜ ਦੀ ਮੱਦਦ ਨਾਲ ਸ਼ਨਿੱਚਰਵਾਰ ਨੂੰ ਕੀਤੀ ਗਈ ਤੇ ਇਸ ਦੌਰਾਨ ਇਸ ਵਿੱਚ ਪੀਕੇਕੇ ਦੇ ਤਿੰਨ ਅੱਤਵਾਦੀ ਮਾਰੇ ਗਏ। ਸੰਵਾਦ ਕਮੇਟੀ ਅਨਾਦੋਲੁ ਅਨੁਸਾਰ ਇਸ ਦੌਰਾਨ ਅੱਤਵਾਦੀਆਂ ਦੇ ਹਥਿਆਰ ਤੇ ਉਨ੍ਹਾਂ ਦੇ ਟਿਕਾਣੇ ਵੀ ਤਬਾਹ ਕਰ ਦਿੱਤੇ ਗਏ। ਤੁਰਕੀ ‘ਚ ਇਸ ਸੰਗਠਨ ਨੂੰ ਅਧਿਕਾਰਿਕ ਤੌਰ ‘ਤੇ ਅੱਤਵਾਦੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੌਜ ਦੇ ਵਾਹਨ ਨਾਲ ਕਾਰ ਟਕਰਾਈ, ਤਿੰਨ ਦੀ ਮੌਤ
ਫੌਜ ਦੇ ਵਾਹਨ ਨਾਲ ਕਾਰ ਟਕਰਾਈ, ਤਿੰਨ ਦੀ ਮੌਤ
ਜੰਮੂ, ਏਜੰਸੀ। ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਘਾਘਵਾਲ ਦੇ ਨੇੜੇ ਮੰਗਲਵਾਰ ਸਵੇਰੇ ਇੱਕ ਵੈਨ ਦੇ ਫੌਜ ਦੀ ਕ੍ਰੇਨ ਨਾਲ ਟਕਰਾ ਜਾਣ ਨਾਲ ਇੱਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਵੇਰੇ ਕਰੀਬ ਇੱਕ ਵੱਜ ਕੇ 20 ਮਿੰਟ ‘ਤੇ ਇੱਕ ਵੈਨ ਨੇ ਫੌਜ ਦੀ ਕ੍ਰੇਨ ਨੂੰ ਪਿੱਛੋਂ ਟੱਕਰ ਮਾਰੀ। ਵੈਨ ‘ਚ ਸਵਾਰ ਤਿੰਨ ਵਿਅਕਤੀਆਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਸੁਨੀਤਾ ਰਾਣੀ (23), ਗੋਪੀ ਕ੍ਰਿਸ਼ਨ (29) ਅਤੇ ਹਰਸ਼ ਵਰਧਨ (20) ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਾਂਬਾ ਦੇ ਜ਼ਿਲ੍ਹਾ ਹਸਪਤਾਲ ‘ਚ ਲਿਜਾਇਆ ਗਿਆ ਹੈ। ਜ਼ਖਮੀਆਂ ਦੀ ਸ਼ਨਾਖਤ ਰੇਣੂ ਸ਼ਰਮਾ (27), ਸ਼ੰਮੀ (22), ਆਸ਼ਾ ਰਾਮ (28) ਅਤੇ ਤਕਸ਼ (ਇੱਕ ਸਾਲ) ਵਜੋਂ ਹੋਈ ਹੈ। ਉਹਨਾਂ ਨੂੰ ਹਸਪਾਤਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੰਭੀਰ ਨੇ ਆਪ ਦੇ ਤਿੰਨ ਆਗੂਆਂ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ
ਗੰਭੀਰ ਨੇ ਆਪ ਦੇ ਤਿੰਨ ਆਗੂਆਂ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ
ਨਵੀਂ ਦਿੱਲੀ, ਏਜੰਸੀ। ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਉਮੀਦਵਾਰ ਗੌਤਮ ਗੰਭੀਰ ਨੇ ਆਪਣੇ ਵਿਰੋਧੀ ਉਮੀਦਵਾਰ ਆਮ ਆਦਮੀ ਪਾਰਟੀ (ਆਪ) ਦੀ ਆਤਿਸ਼ੀ ਮਾਰਲੇਨਾ ਖਿਲਾਫ਼ ਕਥਿਤ ਤੌਰ ‘ਤੇ ਅਪੱਤੀਜਨਕ ਪਰਚੇ ਵੰਡੇ ਜਾਣ ਦੇ ਮਾਮਲੇ ‘ਚ ਖੁਦ ਨੂੰ ਆਰੋਪੀ ਬਣਾਏ ਜਾਣ ਨੂੰ ਲੈ ਕੇ ਆਪ ਦੇ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ੁੱਕਰਵਾਰ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਗੰਭੀਰ ਨੇ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸ੍ਰੀਮਤੀ ਮਾਰਲੇਨਾ ਨੂੰ ਨੋਟਿਸ ਭੇਜ ਕੇ ਇਸ ਮਾਮਲੇ ‘ਚ ਬਿਨਾ ਸ਼ਰਤ ਮੁਆਫੀ ਮੰਗਣ ਅਤੇ ਉਹਨਾਂ ‘ਤੇ ਲਗਾਏ ਗਏ ਆਰੋਪਾਂ ਨੂੰ ਵਾਪਸ ਲੈਣ ਨੂੰ ਕਿਹਾ ਹੈ।
ਜਿਕਰਯੋਗ ਹੈ ਕਿ ਪੂਰਬੀ ਦਿੱਲੀ ਸੰਸਦੀ ਸੀਟ ਤੋਂ ਆਪ ਉਮੀਦਵਾਰ ਮਾਰਲੇਨਾ ਨੇ ਵੀਰਵਾਰ ਨੂੰ ਪ੍ਰੈਸ ਕਾਨਫਰੰਸ ‘ਚ ਗੰਭੀਰ ‘ਤੇ ਆਪਣੇ ਸੰਸਦੀ ਖੇਤਰ ‘ਚ ਉਹਨਾਂ ਖਿਲਾਫ਼ ਅਸ਼ਲੀਲ ਅਤੇ ਅਪੱਤੀਜਨਕ ਟਿੱਪਣੀ ਵਾਲੇ ਪਰਚੇ ਵੰਡਣ ਦਾ ਆਰੋਪ ਲਗਾਇਆ ਸੀ। ਇਸ ਤੋਂ ਬਾਅਦ ਗੰਭੀਰ ਨੇ ਖੁਦ ‘ਤੇ ਲੱਗੇ ਆਰੋਪਾਂ ਨੂੰ ਨਿਰਾਧਾਰ ਦੱਸਦੇ ਹੋਏ ਆਪ ‘ਤੇ ਰਾਜਨੀਤੀਕ ਸਾਜਿਸ ਰਚਣ ਦਾ ਦੋਸ਼ ਆਰੋਪ ਲਗਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਢੇ ਸੱਤ ਕਰੋੜ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਨੌਜਵਾਨ ਗ੍ਰਿਫਤਾਰ
ਲੁਧਿਆਣਾ। ਸਪੈਸ਼ਲ ਟਾਸਕ ਫੋਰਸ, ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੂੰ 1 ਕਿੱਲੋ, 500 ਗ੍ਰਾਮ ਹੈਰੋਇਨ ਅਤੇ ਇਕ ਲੱਖ, 25 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਮੁਤਾਬਕ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕੀਮਤ ਸਾਢੇ ਸੱਤ ਕਰੋੜ ਦੱਸੀ ਜਾ ਰਹੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਤਿੰਨੇ ਵਿਅਕਤੀ ਸਰਹੱਦੀ ਇਲਾਕੇ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਮਹਿੰਗੇ ਭਾਅ ‘ਤੇ ਸਪਲਾਈ ਕਰਦੇ ਹਨ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਦਲਵਿੰਦਰ ਸਿੰਘ, ਵਰਿੰਦਰ ਸਿੰਘ ਅਤੇ ਸੰਦੀਪ ਸਿੰਘ ਦੇ ਤੌਰ ‘ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਨੇ ਤਿੰਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਸਬੰਧੀ ਹੋਰ ਵੀ ਖੁਲਾਸੇ ਹੋ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਪ੍ਰੇਮੀਆਂ ਨੇ ਜ਼ਖਮੀਆਂ ਨੂੰ ਇਲਾਜ ਵਾਸਤੇ ਹਸਪਤਾਲ ਪਹੁੰਚਾਇਆ
ਡਕਾਲਾ (ਰਾਮ ਸਰੂਪ ਪੰਜੋਲਾ) | ਸਮਾਣਾ ਤੋਂ ਰਾਮ ਨਗਰ ਰੋਡ ਪਿੰਡ ਬੀਬੀਪੁਰ ਕੋਲ ਦੋ ਗੱਡੀਆਂ ਦੀ ਆਹਮੋ-ਸਾਹਮਣੀ ਹੋਈ ਟੱਕਰ ‘ਚ ਹੋਏ ਭਿਆਨਕ ਹਾਦਸੇ ‘ਚ ਜਿੱਥੇ ਇੱਕ ਔਰਤ ਹਲਾਕ ਹੋ ਗਈ, ਉੱਥੇ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਪੁਲਿਸ ਚੌਂਕੀ ਬਲਬੇੜਾ ਅਧੀਨ ਪੈਂਦੇ ਪਿੰਡ ਅਲੀਪੁਰ ਤੋਂ ਹਰੀ ਚੰਦ (65), ਕਰਨੈਲ ਸਿੰਘ (35) ਰਮਨਦੀਪ ਸਿੰਘ (17) ਤੇ ਗੁਰੋ ਦੇਵੀ ਆਪਣੀ ਅਲਟੋ ਗੱਡੀ ਨੰ. ਐਚ ਆਰ 30 ਕੇ-6064 ‘ਚ ਸਵਾਰ ਹੋ ਕੇ ਸਮਾਣਾ ਵਾਲੇ ਪਾਸੇ ਕਿਸੇ ਥਾਂ ‘ਤੇ ਜਾ ਰਹੇ ਸਨ। ਜਦੋਂ ਇਹ ਪਿੰਡ ਬੀਬੀਪੁਰ ਕੋਲ ਪਹੁੰਚੇ ਤਾਂ ਅੱਗੋਂ ਆ ਰਹੀ ਮਹਿੰਦਰਾ ਕੰਪਨੀ ਦੀ ਗੱਡੀ ਨੰ: ਪੀ. ਬੀ. 11 ਬੀ. ਸੀ 4877, ਇਸ ਗੱਡੀ ਨਾਲ ਟਕਰਾ ਕੇ ਭਿਆਨਕ ਹਾਦਸਾ ਵਾਪਰ ਗਿਆ ਤੇ ਅਲਟੋ ਗੱਡੀ ‘ਚ ਬੈਠੇ ਚਾਰੋਂ ਗੰਭੀਰ ਰੁਪ ‘ਚ ਜ਼ਖਮੀ ਹੋ ਗਏ
ਜਿਨ੍ਹਾਂ ਨੂੰ ਇੱਥੇ ਖੜ੍ਹੇ ਪਿੰਡ ਬੀਬੀਪੁਰ ਦੇ ਡੇਰਾ ਪ੍ਰੇਮੀ ਸੁਰਿੰਦਰ ਸਿੰਘ, ਹਰਨੇਕ ਸਿੰਘ, ਭੋਲਾ ਸਿੰਘ ਆਦਿ ਨੇ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਸਮਾਣਾ ਵਿਖੇ ਪਹੁੰਚਾਇਆ। ਇਨ੍ਹਾਂ ਦੀ ਹਾਲਤ ਜਿਆਦਾ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਜ਼ਖਮੀਆਂ ਨੂੰ ਪਟਿਆਲਾ ਰਾਜਿੰਦਰਾ ਹਸਪਤਾਲ ਰੈਫਰ ਕਰ ਦਿਤਾ ਗਿਆ ਜਿੱਥੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਗੁਰੋ ਦੇਵੀ ਦਮ ਤੋੜ ਗਈ ਤੇ ਬਾਕੀ ਇਲਾਜ ਅਧੀਨ ਹਸਪਤਾਲ ਭਰਤੀ ਹਨ। ਪੁਲਿਸ ਚੌਂਕੀ ਰਾਮ ਨਗਰ  ਦੇ ਪੁਲਿਸ ਮੁਲਾਜਮ ਚਮਨ ਲਾਲ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।