First Digital - Sach Kahoon Punjabi

ਪਿੰਡ ਗੱਜੂਮਾਜਰਾ ਬਣਿਆ ਪੰਜਾਬ ਦਾ ਪਹਿਲਾ ਡਿਜ਼ੀਟਲ ਤੇ ਕੈਸ਼ਲੈੱਸ ਪਿੰਡ
ਪਿੰਡ ਦੇ ਨੌਜਵਾਨਾਂ ਵੱਲੋਂ ਯੋਨੋ ਐਪ ਰਾਹੀਂ ਕੀਤੀ ਜਾ ਰਹੀ ਟਰਾਜੈਕਸ਼ਨ

ਖੁਸ਼ਵੀਰ ਸਿੰਘ ਤੂਰ/ਪਟਿਆਲਾ।  ਪਟਿਆਲਾ ਜ਼ਿਲ੍ਹੇ ਦਾ ਪਿੰਡ ਗੱਜੂਮਾਜਰਾ ਪੰਜਾਬ ਦਾ ਪਹਿਲਾ ਡਿਜ਼ੀਟਲ ਅਤੇ ਕੈਸ਼ਲੈਸ ਪਿੰਡ ਬਣ ਗਿਆ ਹੈ। ਇੱਥੋਂ ਤੱਕ ਕਿ ਪਿੰਡ ‘ਚ ਕੁਲਚਿਆਂ ਦੀ ਰੇਹੜੀ ਲਗਾਉਣ ਵਾਲਾ ਵੀ 10 ਰੁਪਏ ਤੱਕ ਦੀ ਪੇਮੈਂਟ ਡਿਜ਼ੀਟਲ ਹੀ ਲੈਂਦਾ ਹੈ। ਪਿੰਡ ਦੀਆਂ ਔਰਤਾਂ ਸਮਾਨ ਖਰੀਦਣ ਲਈ ਅੰਗੂਠਾ ਲਗਾਕੇ ਆਪਣੇ ਖਾਤੇ ਰਾਹੀਂ ਹੀ ਪੈਸੇ ਦਾ ਭੁਗਤਾਨ ਕਰਦੀਆਂ ਹਨ। ਡਿਜ਼ੀਟਲ ਅਤੇ ਕੈਸ਼ਲੈਸ ਬਣਨ ਵਾਲਾ ਇਹ ਪਿੰਡ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਹੀ ਪੰਜਾਬ ਦਾ ਪਹਿਲਾ ਪਿੰਡ ਬਣਿਆ ਹੈ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਗਭਗ 3 ਹਜ਼ਾਰ ਦੀ ਅਬਾਦੀ ਵਾਲਾ ਪਿੰਡ ਗੱਜੂਮਾਜਰਾ ਪਟਿਆਲਾ ਤੋਂ ਲਗਭਗ 30 ਕਿਲੋਮੀਟਰ ਦੂਰ ਸੰਗਰੂਰ ਜ਼ਿਲ੍ਹੇ ਦੀ ਹੱਦ ਨਾਲ ਲੱਗਦਾ ਹੈ। ਇਸ ਪਿੰਡ ਦੀ ਖਾਸ ਵਿਸ਼ੇਸਤਾ ਇਹ ਹੈ ਕਿ ਪਿੰਡ ਵਿੱਚ ਐਸਬੀਆਈ ਦੀ ਬ੍ਰਾਂਚ, ਕੋਆਪਰੇਟਿਵ ਬੈਂਕ, ਡਾਕਖਾਨਾ, ਟੈਲੀਫੋਨ ਐਕਸਚੇਂਜ਼, ਬਿਜਲੀ ਗ੍ਰਿੱਡ ਆਦਿ ਸਹੂਲਤਾਂ ਹਨ। ਇਸ ਪਿੰਡ ਨੂੰ ਡਿਜ਼ੀਟਲ ਬਣਾਉਣ ਦਾ ਬੀੜਾ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚੁੱਕਿਆ ਗਿਆ, ਜੋ ਕਿ ਦੋ ਮਹੀਨਿਆਂ ਦੀ ਜੱਦੋਂ ਜ਼ਹਿਦ ਤੋਂ ਬਾਅਦ ਇਹ ਪਿੰਡ 8 ਨਵੰਬਰ ਨੂੰ ਪੰਜਾਬ ਦਾ ਪਹਿਲਾ ਡਿਜੀਟਲ ਪਿੰਡ ਬਣ ਗਿਆ। ਪਿੰਡ ਵਿੱਚ ਲਗਭਗ 15 ਦੁਕਾਨਾਂ ਹਨ, ਜਿਨ੍ਹਾਂ ਵਿੱਚ ਕਰਿਆਣਾ ਸਟੋਰ, ਜਨਰਲ ਸਟੋਰ, ਨਾਈ ਦੀਆਂ ਦੁਕਾਨਾਂ, ਫਾਸਟਫੂਡ ਆਦਿ ਸ਼ਾਮਲ ਹਨ, ਜਿੱਥੇ ਕਿ ਡਿਜੀਟਲ ਪੇਮੈਂਟ ਦਾ ਹੀ ਭੁਗਤਾਨ ਹੁੰਦਾ ਹੈ।

ਇਨ੍ਹਾਂ ਦੁਕਾਨਦਾਰਾਂ ਵੱਲੋਂ ਐਸਬੀਆਈ ਦਾ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕੀਤਾ ਹੋਇਆ ਹੈ, ਜਿਸ ਨਾਲ ਕਿ ਇਨ੍ਹਾਂ ਦਾ ਖਾਤਾ ਜੁੜਿਆ ਹੋਇਆ ਹੈ। ਪਿੰਡ ‘ਚ ਕੁਲਚਿਆਂ ਦੀ ਰੇਹੜੀ ਲਾਉਣ ਵਾਲੇ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਕੁਝ ਮੁਸ਼ਕਿਲ ਆਈ ਸੀ, ਪਰ ਹੁਣ ਜਿਆਦਾਤਰ ਲੋਕ ਡਿਜੀਟਲ ਹੀ ਭਗਤਾਨ ਕਰਦੇ ਹਨ। ਦੂਜੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਆਮ ਲੋਕਾਂ ਵਿੱਚ ਕੈਸਲੈਸ ਦਾ ਰੁਝਾਨ ਵੱਧ ਗਿਆ ਹੈ ਅਤੇ ਡਿਜੀਟਲ ਅਦਾਇਗੀ ਹੀ ਕੀਤੀ ਜਾ ਰਹੀ ਹੈ। ਕਰਿਆਣਾ ਦੁਕਾਨਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਖਾਤੇ ਅਧਾਰ ਕਾਰਡ ਨਾਲ ਲਿੰਕ ਹੋਣ ਕਾਰਨ ਥੰਬ ਲਗਾਉਣ ਤੋਂ ਬਾਅਦ ਸਬੰਧਿਤ ਪੈਮੇਂਟ ਦਾ ਭੁਗਤਾਨ ਹੋ ਜਾਂਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਉੱਤਰੀ ਭਾਰਤ ’ਚ ਪੰਜਾਬ ਦਾ ਗੱਜੂ ਮਾਜ਼ਰਾ ਬਣੇਗਾ ਪਹਿਲਾ ਡਿਜ਼ੀਟਲ ਪਿੰਡ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਜ਼ਿਲ੍ਹੇ ਦੇ ਪਿੰਡ ਗੱਜੂ ਮਾਜ਼ਰਾ ਨੂੰ ਭਾਰਤੀ ਸਟੇਟ ਬੈਂਕ ਵੱਲੋਂ ਉੱਤਰੀ ਭਾਰਤ ’ਚ ਪਿੰਡਾਂ ਨੂੰ ਡਿਜੀਟਲ ਕਰਨ ਅਤੇ ਪਲਾਸਟਿਕ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਹਿਲਾ ਪਿੰਡ ਚੁਣਿਆ ਗਿਆ ਹੈ। ਇਸ ਮੁਹਿੰਮ ਤਹਿਤ ਜਿੱਥੇ ਭਾਰਤ ਦੇਸ਼ ਦੇ ਇੱਕ ਲੱਖ ਪਿੰਡ ਚੁਣੇ ਜਾਣਗੇ, ਉੱਥੇ ਹੀ ਪੰਜਾਬ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਗੱਜੂ ਮਾਜ਼ਰਾ ਇੱਕ ਨਮੂਨੇ ਦੇ ਪਿੰਡ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਸਟੇਟ ਬੈਂਕ ਦੇ ਜਨਰਲ ਮੈਨੇਜ਼ਰ ਪੰਜਾਬ ਸੁਭਾਸ਼ ਜੋਇਨਵਾਲ ਵੱਲੋਂ ਪਿੰਡ ਗੱਜੂ ਮਾਜ਼ਰਾ ’ਚ ਇੱਕ ਵਿਸ਼ੇਸ਼ ਸੈਮੀਨਾਰ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋ ਮਹੀਨੇ ਦੇ ਅੰਦਰ ਇਸ ਪਿੰਡ ਨੂੰ ਪੂਰਨ ਤੌਰ ’ਤੇ ਪਲਾਸਟਿਕ ਮੁਕਤ ਅਤੇ ਡਿਜੀਟਲ ਕੀਤਾ ਜਾਵੇਗਾ। (Gaja Mazra)

ਵਾਤਾਵਰਨ ਦੀ ਸੰਭਾਲ ਲਈ ਬੈਂਕ ਵੱਲੋਂ ਇਸ ਮੌਕੇ ਉੱਚ ਨਸਲ ਦੇ ਦਰਜਨਾਂ ਬੂਟੇ ਲਗਾਏ ਗਏ। ਇਸ ਮੌਕੇ ਡੀ.ਜੀ.ਐੱਮ. ਵਿਜੈ ਸ਼ਾਨਬਾਗ, ਰੀਜਨਲ ਮੈਨੇਜ਼ਰ ਪਰਮਜੀਤ ਸਿੰਘ ਸੋਢੀ, ਚੀਫ਼ ਮੈਨੇਜ਼ਰ ਉਮੇਸ਼ ਕੁਮਾਰ, ਬ੍ਰਾਂਚ ਮੈਨੇਜ਼ਰ ਅਮਿਤ ਕੁਮਾਰ ਸਿਨਹਾ ਨੇ ਸਾਂਝੇ ਤੌਰ ’ਤੇ ਪਲਾਸਟਿਕ ਮੁਕਤ ਕਰਨ ਲਈ ਜਿੱਥੇ ਪਿੰਡ ਵਾਸੀਆਂ ਨੂੰ ਜੂਟ ਦੇ ਬੈਗ ਵੰਡੇ, ਉੱਥੇ ਹੀ ਪਿੰਡ ਵਾਸੀਆਂ ਨੂੰ ਪਲਾਸਟਿਕ ਦੇ ਬੈਗ ਨਾ ਵਰਤਣ ਲਈ ਜਾਗਰੂਕ ਕੀਤਾ। ਇਸ ਮੌਕੇ ਸਰਪੰਚ ਚਮਕੌਰ ਸਿੰਘ, ਜਸਬੀਰ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਕੁਲਬੀਰ ਬੰਟੀ ਪੰਚ, ਦਰਸ਼ਨ ਸਿੰਘ ਪੰਚ, ਪਰਗਟ ਸਿੰਘ ਗੱਜੂ ਮਾਜਰਾ, ਅਵਤਾਰ ਸਿੰਘ ਨੰਬਰਦਾਰ, ਗੁਰਚਰਨ ਸਿੰਘ ਪੰਚ, ਹਰਿੰਦਰ ਸਿੰਘ ਗੱਜੂ ਮਾਜਰਾ, ਸਤਨਾਮ ਸਿੰਘ, ਗੱਜਾ ਸਿੰਘ ਅਤੇ ਪ੍ਰਤਾਪ ਸਿੰਘ ਦੋਨਂੋ ਸਾਬਕਾ ਸਰਪੰਚ ਸਮੇਤ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ। (Gaja Mazra)