Many - Sach Kahoon Punjabi
ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਭਰੀ ਸੀ ਉਡਾਨ
ਸ਼ਿਕਾਗੋ, ਏਜੰਸੀ। ਅਮਰੀਕਾ ਦੇ ਇੰਡੀਆਨਾ ਰਾਜ ‘ਚ ਸ਼ੁੱਕਰਵਾਰ ਨੂੰ ਸ਼ਿਕਾਗੋ ਜਾਣ ਵਾਲਾ ਇੱਕ ਛੋਟਾ ਜੈਟ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਈ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੇਸਨਾ ਸਟੇਸ਼ਨ ਸੀ 525 ਨਾਮ ਦਾ ਨਿੱਜੀ ਜਹਾਜ਼ ਦਾ ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਸ਼ਿਕਾਗੋ ਮਿਡਵੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਨ ਭਰਨ ਤੋਂ ਬਾਅਦ ਲਗਭਗ 11.30 ਵਜੇ (ਸਥਾਨਕ ਸਮੇਂ ਅਨੁਸਾਰ) ਹਵਾਈ ਆਵਾਜਾਈ ਰਡਾਰ ਨਾਲੋਂ ਸੰਪਰਕ ਟੁੱਟ ਗਿਆ। (Crash)
ਕਲਾਰਕ ਸ਼ੇਰਿਫ ਜੈਮੀ ਨੋਇਲ ਨੇ ਬੋਰਡਨ ‘ਚ ਘਟਨਾ ਸਥਾਨ ਕੋਲ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਕਈ ਖਬਰਾਂ ‘ਚ ਦੱਸਿਆ ਗਿਆ ਹੈ ਕਿ ਜਹਾਜ਼ ‘ਚ ਤਿੰਨ ਲੋਕ ਸਨ। ਹਵਾਈ ਫੋਟੋ ‘ਚ ਜੰਗਲੀ ਇਲਾਕੇ ‘ਚ ਫੈਲੇ ਜਹਾਜ਼ ਦੇ ਛੋਟੇ ਮਲਬੇ ਦਿਖਾਈ ਦਿੱਤੇ ਹਨ, ਜਿਸ ਨਾਲ ਮੰਨਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਜਿਉਂਦਾ ਨਹੀਂ ਬਚਿਆ ਹੋਵੇਗਾ। ਕਲਾਰਕ ਕਾਊਂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ‘ਚ ਜਾਂਚ ਲਈ ਇੰਡੀਆਨਾ ਪੁਲਿਸ ਅਤੇ ਸੰਘੀ ਹਵਾਬਾਜੀ ਅਥਾਰਟੀਆਂ ਨੂੰ ਸੌਂਪ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋਵੇਂ ਪਾਸੇ ਸਰਹੱਦ ‘ਤੇ ਸੈਂਕੜੇ ਵਾਹਨਾਂ ਸਮੇਤ ਲੋਕ ਫਸੇ
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਦਰਮਿਆਨ ਝੜਪ ਕਾਰਨ ਬਹੁਤ ਸਾਰੇ ਸਰਹੱਦੀ ਇਲਾਕੇ ਸੋਮਵਾਰ ਨੂੰ ਬੰਦ ਰਹੇ, ਜਿਸ ਨਾਲ ਦੋਵੇਂ ਪਾਸੇ ਸਰਹੱਦ ‘ਤੇ ਸੈਂਕੜੇ ਵਾਹਨਾਂ ਸਮੇਤ ਲੋਕ ਫਸੇ ਹੋਏ ਹਨ। ਪਾਕਿਸਤਾਨੀ-ਅਫਗਾਨੀ ਅਧਿਕਾਰੀਆਂ ਅਨੁਸਾਰ ਐਤਵਾਰ ਨੂੰ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ‘ਚ ਗੋਲੀਬਾਰੀ ਤੋਂ ਬਾਅਦ ਦ ਚੱਮਨ-ਸਪਿਨ ਬੋਲਦਾਕ ਸੀਮਾ ਬੰਦ ਕਰ ਦਿੱਤੀ ਗਈ। ਦੋਵਾਂ ਪੱਖਾਂ ਦਰਮਿਆਨ ਝੜਪ ਉਸ ਸਮੇਂ ਹੋਈ ਜਦੋਂ ਸੀਮਾ ‘ਤੇ ਵਾੜ ਲਾਉਣ ਦਾ ਯਤਨ ਕਰ ਰਹੇ ਪਾਕਿਸਤਾਨੀ ਸੈਨਿਕਾਂ ‘ਤੇ ਅਫਗਾਨੀ ਸੈਨਿਕਾਂ ਨੇ ਗੋਲੀਆਂ ਚਲਾਈਆਂ। ਇਸ ਦਰਮਿਆਨ ਦੋਵਾਂ ਦੇਸ਼ਾਂ ਦੀ ਫੌਜ ਨੇ ਇੱਕ ਦੂਜੇ ‘ਤੇ ਸੀਮਾ ਪਾਰ ਕਰਨ ‘ਤੇ ਰੋਕ ਲਾਏ ਜਾਣ ਦਾ ਦੋਸ਼ ਲਾਇਆ ਹੈ। ਅਫਗਾਨਿਸਤਾਨ ‘ਚ ਕੰਧਾਰ ਸੂਬੇ ਦੇ ਪੁਲਿਸ ਮੁਖੀ ਜੀਆ ਦੁਰਾਨੀ ਨੇ ਕਿਹਾ ਕਿ ਕਿਸੇ ਵੀ ਮਾਮਲੇ ‘ਚ ਅਸੀਂ ਆਪਣੇ ਦੇਸ਼ ਦੀ ਰੱਖਿਆ ਲਈ ਤਿਆਰ ਹਾਂ। ਦੂਜੇ ਪਾਸੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਮਾ ‘ਤੇ ਅਸੀਂ ਆਪਣੀ ਸੁਰੱਖਿਆ ਵਧਾਉਣ ਲਈ ਵਾੜ ਲਗਾ ਰਹੇ ਹਾਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
40 ਤੋਂ ਜ਼ਿਆਦਾ ਲੋਕਾਂ ਦੀ ਮੌਤ, 63 ਜ਼ਖਮੀ
ਅਦਨ, ਏਜੰਸੀ।
ਯਮਨ ਦੇ ਸਾਦਾ ਪ੍ਰਾਂਤ ‘ਚ ਵੀਰਵਾਰ ਨੂੰ ਸਾਊਦੀ ਗਠਜੋੜ ਫੌਜਾਂ ਦੇ ਹਵਾਈ ਹਮਲੇ ‘ਚ ਬੱਸ ‘ਚ ਸਵਾਰ 40 ਤੋਂ ਜ਼ਿਆਦਾ ਲੋਕਾਂ ਦੀ ਮੋਤ ਹੋ ਗਈ ਅਤੇ 63 ਹੋਰ ਜ਼ਖਮੀ ਹੋ ਗਏ। ਯਮਨ ਦੇ ਸਿਹਤ ਵਿਭਾਗ ਅਤੇ ਅੰਤਰਰਾਸ਼ਟਰੀ ਰੈੱਡ ਕ੍ਰਾਂਸ ਸੁਸਾਇਟੀ ਨੇ ਇਹ ਜਾਣਕਾਰੀ ਦਿੱਤੀ ਹੈ। ਇਰਾਨ ਦੇ ਸਮਰਥਨ ਵਾਲੇ ਹਾਊਤੀ ਵਿਦਰੋਹੀਆਂ ਨਾਲ ਲੜ ਰਹੇ ਪੱਛਮੀ ਸਮਰਥਿਤ ਗਠਜੋੜ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹਨਾਂ ਹਵਾਈ ਹਮਲਿਆਂ ‘ਚ ਉਹਨਾ ਮਿਜਾਇਲ ਲਾਂਚਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿੱਥੋਂ  ਉਹਨਾਂ ਖਿਲਾਫ਼ ਹਮਲਿਆਂ ਨੂੰ ਅੰਜਾਮ ਦਿੱਤਾ ਜਾਂਦਾ ਸੀ।
ਹਾਊਤੀ ਦੇ ਬੁਲਾਰੇ ਮੁਹੰਮਦ ਅਬਦੁਲ ਸਲੇਮ ਨੇ ਦੱਸਿਆ ਕਿ ਗਠਜੋੜ ਫੌਜਾਂ ਨੇ ਭੀੜ ਭਰੇ ਖੇਤਰ ‘ਚ ਹਮਲਾ ਕਰ ਦਿਖਾਇਆ ਹੈ ਕਿ ਉਹਨਾਂ ਨੇ ਮਨੁੱਖੀ ਜੀਵਨ ਦੀ ਬਿਲਕੁਲ ਪਰਵਾਹ ਨਹੀਂ ਹੈ। ਅੰਤਰਰਾਸ਼ਟਰੀ ਰੈੱਡ ਕ੍ਰਾਂਸ ਸੁਸਾਇਟੀ ਨੇ ਦੱਸਿਆ ਕਿ ਉਸ ਦੇ ਹਸਪਤਾਲ ‘ਚ 29 ਬੱਚਿਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ ਜਿਹਨਾ ਦੀ ਉਮਰ 15 ਸਾਲ ਤੋਂ ਘੱਟ ਹੈ। ਇਸ ਦਰਮਿਆਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਸ ‘ਚ ਜ਼ਿਆਦਾਤਰ ਸਕੂਲੀ ਬੱਚੇ ਸਵਾਰ ਸਨ ਅਤੇ ਸਕੂਲੀ ਬੱਚਿਆਂ ਸਮੇਤ 43 ਲੋਕਾਂ ਦੀ ਮੌਤ ਹੋਈ ਹੈ ਅਤੇ 63 ਹੋਰ ਜ਼ਖਮੀ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਨਸੀਆਰ ਮਾਮਲਾ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀਆਂ ਦੇ ਦੋਸ਼ਾਂ ‘ਤੇ ਦਿੱਤਾ ਜਵਾਬ (India)
ਡ੍ਰਾਫਟ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਤਿਆਰ ਕੀਤਾ ਗਿਆ
ਨਵੀਂ ਦਿੱਲੀ, ਏਜੰਸੀ
ਅਸਾਮ ਕੌਮੀ ਨਾਗਰਿਕ ਰਜਿਸਟਰ (ਐਨਆਰਸੀ) ‘ਤੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਮੋਦੀ ਸਕਰਾਰ ਨੇ ਅੱਜ ਇੱਕ-ਇੱਕ ਕਰਕੇ ਜਵਾਬ ਦਿੱਤਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ‘ਚ ਕਿਹਾ ਕਿ 30 ਜੁਲਾਈ 2018 ਨੂੰ ਸਾਹਮਣੇ ਆਈ ਰਿਪੋਰਟ ਫਾਈਨਲ ਐਨਆਰਸੀ ਰਿਪੋਰਟ ਨਹੀਂ, ਸਗੋਂ ਡ੍ਰਾਫਟ ਰਿਪੋਰਟ ਹੈ ਡ੍ਰਾਫਟ ਨੂੰ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਤਿਆਰ ਕੀਤਾ ਗਿਆ ਹੈ। ਨਾਲ ਹੀ ਉਨਾਂ ਕਿਹਾ ਕਿ ਕੋਈ ਵੀ ਦੇਸ਼ ਇਹ ਤਾਂ ਜਾਣਨਾ ਚਾਹੇਗਾ ਕਿ ਉਸ ਦੇ ਦੇਸ਼ ‘ਚ ਕਿੰਨੇ ਵਿਦੇਸ਼ੀ ਹਨ ਇਸ ਦੀ ਜਾਣਕਾਰੀ ਰੱਖਣਾ ਸੁਭਾਵਿਕ ਹੈ। ਇਹ ਵਿਸ਼ਾ ਕੌਮੀ ਸੁਰੱਖਿਆ ਨਾਲ ਜੁੜਿਆ ਹੈ। (India)
ਐਨਸੀਆਰ ‘ਚ ਨਾਂਅ ਪਵਾਉਣ ਦਾ ਹਾਲੇ ਵੀ ਮੌਕਾ
ਉਨਾਂ ਕਿਹਾ ਕਿ ਜੋ ਵੀ ਦੋਸ਼ ਲਾਏ ਜਾ ਰਹੇ ਹਨ ਉਹ ਬੇਬੁਨਿਆਦ ਹਨ। ਵਿਰੋਧੀ ਪਾਰਟੀਆਂ ਖਾਸ ਕਰਕੇ ਟੀਐਮਸੀ ਤੇ ਕਾਂਗਰਸ ਨੇ ਕਿਹਾ ਹੈ ਕਿ ਐਨਆਰਸੀ ਡ੍ਰਾਫਟ ‘ਚ ਜਿਨ•ਾਂ 40 ਲੱਖ ਲੋਕਾਂ ਦਾ ਨਾਂਅ ਨਹੀਂ ਹੈ। ਉਨਾਂ ਨੂੰ ਆਪਣੇ ਹੀ ਘਰੋਂ ਬੇਘਰ ਕਰ ਦਿੱਤਾ ਗਿਆ। ਉਹ ਭਾਰਤੀ ਨਾਗਰਿਕ ਹਨ, ਉਨਾਂ ਨੂੰ ਸੱਤਾ ਪੱਖ ਵੱਲੋਂ ਘੁਸਪੈਠੀਏ ਦੱਸਿਆ ਜਾ ਰਿਹਾ ਹੈ, ਡ੍ਰਾਫਟ ਤਿਆਰ ਕਰਨ ‘ਚ ਭੇਦਭਾਵ ਕੀਤਾ ਗਿਆ ਅਸਾਮ ‘ਚ ਅਸ਼ਾਂਤੀ ਹੈ। ਰਾਜਨਾਥ ਸਿੰਘ ਨੇ ਇਹਨਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। (India)
ਤ੍ਰਿਣਮੂਲ ਸਾਂਸਦ-ਵਿਧਾਇਕ ਅਸਾਮ ਤੋਂ ਮੋੜੇ ਗਏ
ਗੁਹਾਟੀ, ਅਸਾਮ ਦੇ ਸਿਲਚਰ ‘ਚ ਕੁੰਭੀਗ੍ਰਾਮ ਹਵਾਈ ਅੱਡੇ ‘ਤੇ ਅੱਜ   ਹਿਰਾਸਤ ‘ਚ ਲਿਆ ਗਿਆ, ਤ੍ਰਿਧਮੂਲ ਸਾਂਸਦਾਂ-ਵਿਧਾਇਕਾਂ ਦਾ ਅੱਠ ਮੈਂਬਰੀ ਵਫ਼ਦ ਵਾਪਸ ਭੇਜ ਦਿੱਤਾ ਗਿਆ ਹੈ। ਅਧਿਕਾਰਕ ਸੂਤਰਾਂ ਅਨੁਸਾਰ ਵਫ਼ਦ ‘ਚ ਸ਼ਾਮਲ ਛੇ ਮੈਂਬਰਾਂ ਨੂੰ ਅੱਜ ਸਵੇਰੇ ਦੀ ਉੱਡਾਣ ਰਾਹੀਂ ਕੋਲਕਾਤਾ ਭੇਜ ਦਿੱਤਾ ਗਿਆ, ਜਦੋਂਕਿ ਬਾਕੀ ਦੋ ਮੈਂਬਰਾਂ ਨੂੰ ਦੁਪਹਿਰ ਬਾਅਦ ਦਿੱਲੀ ਭੇਜਿਆ ਜਾਵੇਗਾ। ਟੀਮ ਦੇ ਛੇ ਮੈਂਬਰ ਏਅਰ ਇੰਡੀਆ ਦੀ ਉੱਡਾਣ ਤੋਂ ਸਵੇਰੇ ਕਰੀਬ 7:55 ਵਜੇ ਕੋਲਕਾਤਾ ਪਹੁੰਚ ਗਏ ਤੇ ਬਾਕੀ ਦੋ ਮੈਂਬਰ ਅੱਜ ਨਵੀਂ ਦਿੱਲੀ ਰਵਾਨਾ ਹੋਣਗੇ। ਪੱਛਮੀ ਬੰਗਾਲ ਦੇ ਇੱਕ ਕੈਬਨਿਟ ਮੰਤਰੀ, ਛੇ ਸਾਂਸਦਾਂ ਤੇ ਇੱਕ ਵਿਧਾਇਕ ਦਾ ਵਫ਼ਦ ਕੌਮੀ ਨਾਗਰਿਕ ਰਜਿਸਟਰ (ਐਨਆਰਸੀ) ਜਾਰੀ ਹੋਣ ਤੋਂ ਬਾਅਦ ਜ਼ਮੀਨੀ ਹਕੀਕਤ ਜਾਣਨ ਲਈ ਵੀਰਵਾਰ ਨੂੰ ਕੁੰਭੀਗ੍ਰਾਮ ਏਅਰਪੋਰਟ ਪਹੁੰਚਿਆ ਸੀ। (India)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ ਡੇਢ ਸਾਲ ਤੋਂ ਕਈ ਵਾਰ ਐਲਾਨੀ ਜਾ ਰਹੀ ਐ ‘ਵਾਰ’ (ਜੰਗ) | Drug
ਪੰਜਾਬ ਸਰਕਾਰ ਵੱਲੋਂ ਮੁੜ ਤੋਂ 6 ਮਹੀਨੇ ਲਈ ਐਲਾਨੀ ਗਈ ਜੰਗ | Drug
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ‘ਵਾਰ’ (ਜੰਗ) ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਇਹ ਜੰਗ 6 ਮਹੀਨੇ ਲਈ ਵਿੱਢੀ ਗਈ ਹੈ, ਜਿਸ ਦੌਰਾਨ ਨਾ ਸਿਰਫ਼ ਪੰਜਾਬ ‘ਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਏਗਾ, ਸਗੋਂ ਨਸ਼ੇੜੀਆਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਲੈ ਕੇ ਆਉਣ ਦੀ ਕੋਸ਼ਿਸ਼ ਵੀ ਕੀਤੀ ਜਾਏਗੀ। ਪੰਜਾਬ ਸਰਕਾਰ ਵੱਲੋਂ ਇਹ ‘ਵਾਰ’ (ਜੰਗ) ਪਹਿਲੀ ਵਾਰ ਨਹੀਂ, ਸਗੋਂ ਗਈ ਵਾਰ ਛੇੜੀ ਜਾ ਚੁੱਕੀ ਹੈ।
ਅਮਰਿੰਦਰ ਸਿੰਘ ਨੇ ਸੱਤਾ ‘ਚ ਆਉਣ ਤੋਂ ਤੁਰੰਤ ਬਾਅਦ ਨਸ਼ੇ ਖ਼ਿਲਾਫ਼ ਜੰਗ ਕਰਨ ਦਾ ਐਲਾਨ ਕੀਤਾ ਸੀ ਅਤੇ ਹਰਪ੍ਰੀਤ ਸਿੱਧੂ ਵਰਗੇ ਚੰਗੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ‘ਚ ਵਾਪਸ ਲਿਆ ਕੇ ਐੱਸਟੀਐੱਫ ਤੱਕ ਬਣਾਈ ਸੀ। ਇਸ ਤੋਂ ਬਾਅਦ ਸਮੇਂ-ਸਮੇਂ ਸਿਰ ਕਦੇ ਅਮਰਿੰਦਰ ਸਿੰਘ ਜਾਂ ਫਿਰ ਐੱਸਟੀਐੱਫ ਮੁਖੀ ਹਰਪ੍ਰੀਤ ਸਿੱਧੂ ਵੱਲੋਂ ਜੰਗ ਦਾ ਐਲਾਨ ਕੀਤਾ ਗਿਆ। ਇਸ ਨਸ਼ੇ ਖ਼ਿਲਾਫ਼ ਸਿਹਤ ਵਿਭਾਗ ਵੀ ਜੰਗ ਦਾ ਐਲਾਨ ਕਰ ਚੁੱਕਾ ਹੈ, ਜਿਸ ‘ਚ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਦੇ ਨਾਲ ਹੀ ਉਨ੍ਹਾਂ ਦਾ ਇਲਾਜ ਕਰਨ ਦੀ ਠਾਣੀ ਸੀ।
ਪੰਜਾਬ ਪੁਲਿਸ ਤੇ ਸਿਹਤ ਵਿਭਾਗ ਸਣੇ ਸਾਰੇ ਵਿਭਾਗ ਮਿਲ ਕੇ ਕਰਨਗੇ ਕੰਮ
ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਹਰ ਵਾਰ ਜੰਗ ਕਰਨ ਦਾ ਐਲਾਨ ਤਾਂ ਕੀਤਾ ਜਾ ਰਿਹਾ ਹੈ ਪਰ  ਪਿਛਲੇ 1 ਮਹੀਨੇ ਦਰਮਿਆਨ ਹੀ 60 ਤੋਂ ਜ਼ਿਆਦਾ ਮੌਤਾਂ ਸਿਰਫ਼ ਨਸ਼ੇ ਕਾਰਨ ਹੀ ਹੋ ਗਈਆਂ ਹਨ, ਜਦੋਂ ਕਿ ਸਰਕਾਰ ਕਹਿ ਰਹੀ ਹੈ ਕਿ ਉਨ੍ਹਾਂ ਨੇ ਨਸ਼ਾ ਖ਼ਤਮ ਕਰ ਦਿੱਤਾ ਹੈ। ਸੋਮਵਾਰ ਨੂੰ ਨਸ਼ੇ ਖ਼ਿਲਾਫ਼ ਬਣੀ ਕੈਬਨਿਟ ਸਬ ਕਮੇਟੀ ਸਣੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਖੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਲਈ ਗਈ ਤੇ ਇਸ ਮੀਟਿੰਗ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਨਸ਼ੇ  ਖ਼ਿਲਾਫ਼ ਜੰਗ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਵਾਰ ਜੰਗ 6 ਮਹੀਨੇ ਲਈ ਹੋਵੇਗੀ ਤੇ 6 ਮਹੀਨੇ ‘ਚ ਪੰਜਾਬ ‘ਚੋਂ ਨਸ਼ਾ ਖ਼ਤਮ ਕਰਨ ਦੇ ਨਾਲ ਹੀ ਨਸ਼ੇੜੀਆਂ ਦਾ ਇਲਾਜ ਕਰਨ ਦਾ ਟੀਚਾ ਵੀ ਮਿਥਿਆ ਗਿਆ ਹੈ। ਇਸ ਨਾਲ ਹੀ ਸਰਕਾਰ ਨੇ ਰਿਟਾਇਰ ਹੋ ਚੁੱਕੇ ਮਨੋਵਿਗਿਆਨੀ ਠੇਕੇ ‘ਤੇ ਰੱਖਣ ਦਾ ਫੈਸਲਾ ਲਿਆ ਹੈ ਤਾਂ ਕਿ ਉਨ੍ਹਾਂ ਰਾਹੀਂ ਨਸ਼ੇੜੀ ਨੂੰ ਸਿੱਧੇ ਰਾਹ ਪਾਉਣ ਦੀ ਕੋਸ਼ਸ਼ ਕੀਤੀ ਜਾ ਸਕੇ। ਇੱਥੇ ਹੀ ਪੰਜਾਬ ਪੁਲਿਸ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬੂਪੇਰੋਨੋਰਫਿਨ ਤੇ ਨਾਲੋਕਸੋਨ ਨੂੰ ਛਾਪੇਮਾਰੀ ਕਰਦੇ ਹੋਏ ਫੜ੍ਹਨ ਲਈ ਕਿਹਾ ਹੈ।
ਪੰਜਾਬ ਨਸ਼ਾ ਮੁਕਤ ਤਾਂ ਕਿਉਂ ਛੇੜੀ ਜਾ ਰਹੀ ‘ਜੰਗ’
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਣੇ ਸਰਕਾਰ ਕੈਬਨਿਟ ਮੰਤਰੀ ਇਹ ਗੱਲ ਵਾਰ-ਵਾਰ ਕਹਿ ਰਹੇ ਹਨ ਕਿ ਉਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦਿੱਤਾ ਹੈ ਤੇ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਨਸ਼ਾ ਦੀ ਸਪਲਾਈ ਚੇਨ ਤੋੜਨ ਨਾਲ ਹੀ ਗਲਤ ਨਸ਼ਾ ਲੈਣ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇੱਥੇ ਸਵਾਲ ਇਹ ਉੱਠ ਰਿਹਾ ਹੈ ਕਿ ਜੇਕਰ ਨਸ਼ਾ ਪੰਜਾਬ ‘ਚੋਂ ਖ਼ਤਮ ਹੀ ਕਰ ਦਿੱਤਾ ਗਿਆ ਹੈ ਤਾਂ ਪੰਜਾਬ ਸਰਕਾਰ ਨਸ਼ੇ ਖ਼ਿਲਾਫ਼ ਕਿਹੜੀ ਜੰਗ ਛੇੜਨ ਜਾ ਕਿਉਂ ਛੇੜਨ ਜਾ ਰਹੀ ਹੈ, ਜਦੋਂ ਕਿ ਸਰਕਾਰ ਅਨੁਸਾਰ ਤਾਂ ਪੰਜਾਬ ‘ਚ ਨਸ਼ਾ ਹੀ ਨਹੀਂ ਹੈ?
ਰਿਕਾਰਡ ਬਣਾਉਣ ‘ਚ ਫੇਲ੍ਹ ਸਾਬਤ ਹੋਇਆ ਸਿਹਤ ਵਿਭਾਗ | Drug
ਸਿਹਤ ਵਿਭਾਗ ਨਸ਼ਾ ਛੱਡਣ ਲਈ ਆਉਣ ਵਾਲੇ ਨਸ਼ੇੜੀਆਂ ਦਾ ਰਿਕਾਰਡ ਤਿਆਰ ਕਰਨ ‘ਚ ਹੀ ਫੇਲ੍ਹ ਸਾਬਤ ਹੋਇਆ ਹੈ। ਸਿਹਤ ਵਿਭਾਗ ਕੋਲ ਇਹੋ ਜਿਹਾ ਕੋਈ ਰਿਕਾਰਡ ਨਹੀਂ ਹੈ, ਜਿਸ ਨਾਲ ਇਹ ਪਤਾ ਚੱਲ ਸਕੇ ਕਿ ਕਿਹੜਾ ਨਸ਼ੇੜੀ, ਕਿਹੜੇ ਨਸ਼ਾ ਦਾ ਆਦੀ ਸੀ। ਸਿਹਤ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਖੁਦ ਮੰੰਨ ਰਹੇ ਹਨ ਕਿ ਇਸ ਤਰ੍ਹਾਂ ਦਾ ਕੋਈ ਰਿਕਾਰਡ ਨਹੀਂ ਹੈ ਤੇ ਨਾ ਹੀ ਤਿਆਰ ਕੀਤਾ ਜਾ ਰਿਹਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਸਿਹਤ ਵਿਭਾਗ ਇਸ ਗੱਲ ਦਾ ਅੰਕੜਾ ਨਹੀਂ ਰੱਖ ਰਿਹਾ ਹੈ ਕਿ ਕਿਹੜੇ-ਕਿਹੜੇ ਨਸ਼ੇ ਕਰਨ ਵਾਲੇ ਕਿੰਨੇ ਕਿੰਨੇ ਨਸ਼ੇੜੀ ਉਨ੍ਹਾਂ ਕੋਲ ਇਲਾਜ ਲਈ ਆਏ ਹਨ।
ਨਹੀਂ ਪਤਾ ਕਿਵੇਂ ਹੋ ਰਹੀਆਂ ਹਨ ਮੌਤਾਂ | Drug
ਸਿਹਤ ਵਿਭਾਗ ਨੂੰ ਪਿਛਲੇ 1 ਮਹੀਨੇ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਬਾਰੇ ਕੋਈ ਵੀ ਕਾਰਨ ਹੀ ਨਹੀਂ ਲੱਭ ਪਾ ਰਿਹਾ ਹੈ। ਸਿਹਤ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਖ਼ੁਦ ਮੰਨ ਰਹੇ ਹਨ ਕਿ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ ਕਿ ਕਿਹੜੇ ਨਸ਼ੇ ਜਾਂ ਫਿਰ ਦਵਾਈ ਨਾਲ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਿਕਾਰਡ ਅਨੁਸਾਰ ਤਾਂ ਨਸ਼ੇ ਨਾਲ ਸਿਰਫ਼ 2 ਹੀ ਮੌਤਾਂ ਹੋਈਆ ਹਨ। ਉਨ੍ਹਾਂ ਨੇ ਇੱਥੇ ਕਿਹਾ ਕਿ ਜੇਕਰ ਮਾਪੇ ਹੀ ਨੌਜਵਾਨਾਂ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਤਾਂ ਉਹ ਕਿਵੇਂ ਪਤਾ ਲਵਾ ਸਕਦੇ ਹਨ ਕਿ ਕਿਹੜੀ ਦਵਾਈ ਜਾਂ ਨਸ਼ੇ ਨਾਲ ਮੌਤਾਂ ਹੋਈਆਂ ਹਨ। ਉਨ੍ਹਾਂ ਵੱਡੀ ਗਿਣਤੀ ‘ਚ ਮੌਤਾਂ ਤੋਂ ਵੀ ਸਾਫ਼ ਇਨਕਾਰ ਕਰਦਿਆਂ ਇਹਨੂੰ ਮੀਡੀਆ ਦੀ ਦੇਣ ਕਰਾਰ ਦਿੱਤਾ।
ਕੱਲ ਰਾਜਧਾਨੀ ਭੋਪਾਲ ਸਮੇਤ ਪ੍ਰਦੇਸ਼ ਦੇ ਵੱਡੇ ਹਿੱਸਿਆਂ ‘ਚ ਭਾਰੀ ਮੀਂਹ ਪਿਆ
ਭੋਪਾਲ, (ਏਜੰਸੀ)। ਮੱਧ ਪ੍ਰਦੇਸ਼ ਦੇ ਭੋਪਾਲ-ਇਦੌਰ ਸਮੇਤ ਪੰਜ ਹਿੱਸਿਆਂ ‘ਚ ਵੀ ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪ੍ਰਦੇਸ਼ ਦੇ ਭੋਪਾਲ, ਇਦੌਰ, ਉਜੈਨ, ਹੋਸ਼ਗਾਬਾਦ ਤੇ ਜਬਲਪੁਰ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਬਣੇ ਘੱਟ ਦਬਾਅ ਵਾਲੇ ਖੇਤਰ ਦੇ ਉਤਰੀ ਛਤੀਸਗੜ੍ਹ ‘ਚ ਆਕੇ ਘੱਟ ਦਬਾਅ ਦੇ ਖੇਤਰ ਰੂਪ ‘ਚ ਬਦਲਣ ਕਾਰਨ ਪ੍ਰਦੇਸ਼ ‘ਚ ਮਾਨਸੂਨ ‘ਚ ਸਰਗਰਮ ਆ ਗਈ ਹੈ। (Weather Update)
ਇਸ ਤੋਂ ਇਲਾਵਾ ਮਾਨਸੂਨ ਦੀ ਧੁਰੀ ਸਾਗਰ, ਉਮਰਿਆ ਅਤੇ ਰਾਜਸਥਾਨ ਦੇ ਜੈਸਲਮੇਰ ਤੇ ਕੋਟਾ ‘ਤੇ ਬਣੀ ਹੋਈ ਹੈ, ਜਿਸ ਨਾਲ ਪ੍ਰਦੇਸ਼ ਦੇ ਵੱਡੇ ਹਿੱਸਿਆਂ ‘ਚ ਮਾਨਸੂਨ ਸਰਗਰਮ ਹੈ। ਇਸ ਤੋਂ ਪਹਿਲਾਂ ਕੱਲ੍ਹ ਰਾਜਧਾਨੀ ਭੋਪਾਲ ਸਮੇਤ ਪ੍ਰਦੇਸ਼ ਦੇ ਵੱਡੇ ਹਿੱਸਿਆਂ ‘ਚ ਭਾਰੀ ਮੀਂਹ ਪਿਆ। ਭੋਪਾਲ ‘ਚ ਕੱਲ੍ਹ ਸਵੇਰੇ ਪੰਜ ਘੰਟੇ ‘ਚ ਕਰੀਬ ਪੌਣੇ ਪੰਜ ਇੰਚ ਮੀਂਹ ਦਰਜ ਹੋਇਆ, ਜਿਸ ਵਿਚ ਬਸਤੀਆਂ ਸਮੇਤ ਨਵੇਂ ਸ਼ਹਿਰ ਦੀ ਵੀ ਕਈ ਕਲੌਨੀਆਂ ‘ਚ ਜਲ-ਥਲ  ਦੀ ਸਥਿਤੀ ਬਣ ਗਈ। ਕਈ ਸਥਾਨਾਂ ‘ਤੇ ਹੁਣ ਵੀ ਪਾਣੀ ਭਰੇ ਹੋਣ ਦੀ ਸਮੱਸਿਆ ਕਾਇਮ ਹੈ। ਰਾਜਧਾਨੀ ਭੋਪਾਲ ਦੇ ਪੰਚਸ਼ੀਲ ਨਗਰ ਇਲਾਕੇ ‘ਚ ਚਾਰ ਸਾਲ ਦਾ ਇੱਕ ਬੱਚਾ ਨਾਲੇ ‘ਚ ਡਿੱਗ ਗਿਆ, ਜਿਸ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ।
ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਪਿਛਲੇ ਦਿਨਾਂ ਪੈ ਰਹੀ ਭਾਰੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨ ਵੀ ਕੁਝ ਰਾਹਤ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਭਾਰੀ ਮੀਂਹ ਕਾਰਨ ਸ਼ਹਿਰਾਂ ਵਿਚ ਪਾਣੀ ਸੜਕਾਂ ‘ਤੇ ਖੜ੍ਹ ਗਿਆ।  ਜਿਸ ਕਾਰਨ ਆਵਾਜਾਈ ‘ਚ ਕੁੱਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਹਰ ਕੋਈ ਪ੍ਰੇਸ਼ਾਨ ਸੀ। ਜ਼ਿਆਦਾਤਰ ਪਸ਼ੂ ਪਰਿੰਦਿਆਂ ਨੂੰ ਗਰਮੀ ਦਾ ਜ਼ਿਆਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉੱਧਰ ਕਿਸਾਨ ਵੀ ਝੋਨੇ ਦੀ ਲਵਾਈ ਦਾ ਸੀਜਨ ਹੋਣ ਕਾਰਨ ਖੇਤਾਂ ਵਿੱਚ ਪਾਣੀ ਲਈ ਜੂਝ ਰਹੇ ਸਨ।