Alka Lamba - Sach Kahoon Punjabi

Alka Lamba: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਅਲਕਾ ਲਾਂਬਾ ਵਿਰੁੱਧ ਦੋਸ਼ ਤੈਅ ਕੀਤੇ, ਜਾਣੋ ਮਾਮਲਾ ਕੀ ਹੈ
Alka Lamba: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮਹਿਲਾ ਰਾਖਵਾਂਕਰਨ ਵਿਰੋਧ ਮਾਮਲੇ ਵਿੱਚ ਕਾਂਗਰਸ ਨੇਤਾ ਅਲਕਾ ਲਾਂਬਾ ਵਿਰੁੱਧ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਕਿਹਾ ਕਿ ਉਪਲੱਬਧ ਸਬੂਤਾਂ ਦੇ ਆਧਾਰ ‘ਤੇ, ਅਲਕਾ ਲਾਂਬਾ ਵਿਰੁੱਧ ਪਹਿਲੀ ਨਜ਼ਰੇ ਮਾਮਲਾ ਬਣਦਾ ਹੈ। ਇਹ ਮਾਮਲਾ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੰਤਰ-ਮੰਤਰ ‘ਤੇ ਹੋਏ ਇੱਕ ਪ੍ਰਦਰਸ਼ਨ ਨਾਲ ਸਬੰਧਤ ਹੈ, ਜਿਸ ਵਿੱਚ ਅਲਕਾ ਲਾਂਬਾ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ ਸੀ।

ਇਸ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ‘ਤੇ ਕਈ ਦੋਸ਼ ਲਗਾਏ ਗਏ ਸਨ। ਰਿਪੋਰਟਾਂ ਦੇ ਅਨੁਸਾਰ, ਅਲਕਾ ਲਾਂਬਾ ‘ਤੇ ਸਰਕਾਰੀ ਕਰਮਚਾਰੀਆਂ ਨਾਲ ਛੇੜਛਾੜ ਕਰਨ, ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਪਾਉਣ, ਕਾਨੂੰਨੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਜਨਤਕ ਸੜਕ ਨੂੰ ਰੋਕਣ ਸਮੇਤ ਦੋਸ਼ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਲਈ, ਹੁਣ ਉਸ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 132, 221, 223(ਏ) ਅਤੇ 285 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਸੁਣਵਾਈ ਦੌਰਾਨ, ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਪ੍ਰਦਰਸ਼ਨਕਾਰੀਆਂ ਨੂੰ ਭੜਕਾਇਆ, ਪੁਲਿਸ ਡਿਊਟੀ ਵਿੱਚ ਰੁਕਾਵਟ ਪਾਈ ਅਤੇ ਸੜਕ ਜਾਮ ਕੀਤੀ।

ਇਹ ਵੀ ਪੜ੍ਹੋ: India T20 World Cup 2026 Squad: ਟੀ20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਵੇਖੋ ਪੂਰੀ ਟੀਮ

ਦੂਜੇ ਪਾਸੇ, ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਸੀ ਅਤੇ ਕਿਸੇ ਵੀ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦਾ ਕੋਈ ਮੈਡੀਕਲ ਰਿਕਾਰਡ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ ਤੈਅ ਕੀਤੇ। ਸੁਣਵਾਈ ਦੌਰਾਨ, ਅਦਾਲਤ ਨੇ ਕਿਹਾ ਕਿ ਆਈਪੀਸੀ ਦੀ ਧਾਰਾ 132/221/223(ਏ)/285 ਤਹਿਤ ਸਜ਼ਾ ਯੋਗ ਅਪਰਾਧਾਂ ਲਈ ਅਲਕਾ ਲਾਂਬਾ ਵਿਰੁੱਧ ਪਹਿਲੀ ਨਜ਼ਰੇ ਮਾਮਲਾ ਬਣਦਾ ਹੈ। ਦੋਸ਼ੀਆਂ ਵਿਰੁੱਧ ਦੋਸ਼ ਤੈਅ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ। ਮੁਲਜ਼ਮਾਂ ਵੱਲੋਂ ਕਾਰਵਾਈ ਰੱਦ/ਖਾਰਜ ਕਰਨ ਲਈ ਦਾਇਰ ਅਰਜ਼ੀ ਨੂੰ ਖਾਰਜ ਅਤੇ ਨਿਪਟਾਇਆ ਜਾਂਦਾ ਹੈ। ਕਾਂਗਰਸ ਨੇਤਾ ਅਲਕਾ ਲਾਂਬਾ ਨੇ ਆਪਣੇ ਵਿਰੁੱਧ ਦਰਜ ਮਾਮਲੇ ਤੋਂ ਬਰੀ ਹੋਣ ਦੀ ਮੰਗ ਕਰਦੇ ਹੋਏ ਡਿਸਚਾਰਜ ਅਰਜ਼ੀ ਦਾਇਰ ਕੀਤੀ ਸੀ, ਪਰ ਰਾਊਸ ਐਵੇਨਿਊ ਅਦਾਲਤ ਨੇ ਅਰਜ਼ੀ ਨੂੰ ਖਾਰਜ ਕਰ ਦਿੱਤਾ।

ਕੀ ਹੈ ਮਾਮਲਾ

ਇਹ ਧਿਆਨ ਦੇਣ ਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਪਾਰਟੀ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲਾਗੂ ਕਰਨ ਦੀ ਮੰਗ ਕਰ ਰਹੀ ਸੀ। ਇਸ ਸੰਦਰਭ ਵਿੱਚ, ਅਲਕਾ ਲਾਂਬਾ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਕਥਿਤ ਤੌਰ ‘ਤੇ ਸਰਕਾਰੀ ਕੰਮ ਵਿੱਚ ਵਿਘਨ ਪਿਆ ਸੀ। Alka Lamba

ਕੁਮਾਰ ਵਿਸ਼ਵਾਸ ਪੁੱਜੇ ਹਾਈਕੋਰਟ ਤੇ ਕੱਲ੍ਹ ਰੂਪਨਗਰ ‘ਚ ਪੁਲਿਸ ਅੱਗੇ ਪੇਸ਼ ਹੋਏਗੀ ਅਲਕਾ ਲਾਂਬਾ
ਪੰਜਾਬ ਪੁਲਿਸ ਨੇ ਦਰਜ਼ ਕੀਤੀ ਗਈ ਐਫਆਈਆਰ ਦੇ ਮਾਮਲੇ ’ਚ ਜਾਂਚ ਲਈ ਦਿੱਤਾ ਸੀ ਨੋਟਿਸ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਅਦ ਪੰਜਾਬ ਵਿੱਚ ਦਰਜ਼ ਹੋਏ ਪੁਲਿਸ ਮਾਮਲੇ ਵਿੱਚ ਕੁਮਾਰ ਵਿਸ਼ਵਾਸ ਪੁਲਿਸ ਅੱਗੇ ਪੇਸ਼ ਹੋਣ ਦੀ ਥਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੁੱਜ ਗਏ ਹਨ, ਜਦੋਂ ਕਿ ਕਾਂਗਰਸੀ ਲੀਡਰ ਅਤੇ ਸਾਬਕਾ ਵਿਧਾਇਕ ਅਲਕਾ ਲਾਂਬਾ ਅੱਜ ਰੂਪ ਨਗਰ ਵਿਖੇ ਪੰਜਾਬ ਪੁਲਿਸ ਦੇ ਸਾਹਮਣੇ ਪੇਸ਼ ਹੋਵੇਗੀ। ਅਲਕਾ ਲਾਂਬਾ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਪੁਲਿਸ ਅੱਗੇ ਪੇਸ਼ ਹੋਣ ਲਈ ਆ ਰਹੇ ਹਨ। ਅਲਕਾ ਲਾਂਬਾ ਦਿੱਲੀ ਦੇ ਰਹਿਣ ਵਾਲੀ ਹੈ, ਜਦੋਂਕਿ ਕੁਮਾਰ ਵਿਸ਼ਵਾਸ ਦਾ ਗਾਜੀਆਬਾਦ ਵਿੱਚ ਘਰ ਹੈ। ਇਨਾਂ ਦੋਵਾਂ ਖ਼ਿਲਾਫ਼ ਪੰਜਾਬ ਦੇ ਰੂਪਨਗਰ ਵਿੱਚ ਇੱਕ ਦਰਜ਼ ਐਫਆਈਆਰ ਵਿੱਚ ਨਾਅ ਆਇਆ ਹੈ। (Alka Lamba & Vishwas )

ਕੁਮਾਰ ਵਿਸ਼ਵਾਸ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨਾਂ ਦੇ ਖ਼ਿਲਾਫ਼ ਦਰਜ਼ ਕੀਤੀ ਗਈ ਐਫਆਈਆਰ ਕਾਨੂੰਨੀ ਪ੍ਰਕਿਰਿਆ ਦਾ ਗਲਤ ਇਸਤੇਮਾਲ ਅਤੇ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਹੈ। ਕੁਮਾਰ ਵਿਸ਼ਵਾਸ ਦੀ ਪਟੀਸ਼ਨ ਅਜੇ ਲਿਸਟ ਨਹੀਂ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੁਮਾਰ ਵਿਸ਼ਵਾਸ ਦੀ ਇਸ ਪਟੀਸ਼ਨ ’ਤੇ ਸੁਣਵਾਈ ਹੋ ਸਕਦੀ ਹੈ।

ਇਥੇ ਹੀ ਅਲਕਾ ਲਾਂਬਾ ਕੱਲ੍ਹ ਪੇਸ਼ ਹੋਣ ਜਾ ਰਹੀ ਹੈ ਤਾਂ ਉਨਾਂ ਨਾਲ ਪੰਜਾਬ ਕਾਂਗਰਸ ਦੇ ਵੱਡੇ ਲੀਡਰ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਅਲਕਾ ਲਾਂਬਾ ਦੇ ਨਾਲ ਰੂਪ ਨਗਰ ਪੁਲਿਸ ਥਾਣੇ ਵਿੱਚ ਜਾਣਗੇ ਤਾਂ ਨਵਜੋਤ ਸਿੱਧੂ ਵੀ ਮੌਕੇ ’ਤੇ ਜਾਣ ਦਾ ਪ੍ਰੋਗਰਾਮ ਬਣਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਗਰੀਬ ਦੀ ਥਾਲ਼ੀ ਹੋ ਗਈ ਐ ਹੋਰ ਮਹਿੰਗੀ, ਇਹ ਕੇਂਦਰ ਵੱਲੋਂ ਲਿਆਈ ਗਈ ਤਬਾਹੀ ਐ : ਲਾਂਬਾ
ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਬੁਲਾਰੇ ਅਲਕਾ ਲਾਂਬਾ ਵਲੋਂ ਮਹਿੰਗਾਈ ’ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਇਨਚਾਰਜ ਵੀ ਲਗਾਇਆ ਗਿਆ ਅਲਕਾ ਲਾਂਬਾ ਨੂੰ

(ਅਸ਼ਵਨੀ ਚਾਵਲਾ) ਚੰਡੀਗੜ। ਦੇਸ਼ ਵਿੱਚ ਮਹਿੰਗਾਈ ਤੋਂ ਪਹਿਲਾਂ ਹੀ ਪਰੇਸ਼ਾਨ ਗਰੀਬ ਹੁਣ ਹੋਰ ਪਰੇਸ਼ਾਨੀ ਵਿੱਚੋਂ ਗੁਜ਼ਰਨ ਵਾਲਾ ਹੈ, ਕਿਉਂਕਿ ਗਰੀਬ ਦੀ ਥਾਲ਼ੀ ਹੋਰ ਮਹਿੰਗੀ ਹੋਣ ਜਾ ਰਹੀ ਹੈ। ਦੇਸ਼ ਭਰ ਵਿੱਚ ਨਵੇਂ ਸਾਲ ਦਾ ਸੁਆਗਤ ਖ਼ੁਸ਼ੀ ਨਾਲ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੀਐਸਟੀ ਦੀ ਦਰਾਂ ਵਿੱਚ ਕਾਫ਼ੀ ਜਿਆਦਾ ਵਾਧਾ ਕਰਨ ਦੇ ਚਲਦੇ ਆਮ ਗਰੀਬ ਇਨਸਾਨ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਹ ਨਵਾਂ ਸਾਲ ਉਨਾਂ ਲਈ ਮੁਬਾਰਕ ਨਹੀਂ ਸਗੋਂ ਉਨਾਂ ਨੂੰ ਪਰੇਸ਼ਾਨ ਕਰਨ ਲਈ ਆ ਰਿਹਾ ਹੈ।

ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਇਹ ਹਮਲਾ ਦਿੱਲੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਬੁਲਾਰੇ ਅਲਕਾ ਲਾਂਬਾ ਨੇ ਕੀਤਾ ਹੈ। ਅਲਕਾ ਲਾਂਬਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਮੀਡੀਆ ਇੰਚਾਰਜ ਵੀ ਲਗਾਇਆ ਗਿਆ ਹੈ।

ਅਲਕਾ ਲਾਂਬਾ ਵੱਲੋਂ ਕਾਂਗਰਸ ਭਵਨ ਚੰਡੀਗੜ ਵਿਖੇ ਪੈ੍ਰਸ ਕਾਨਫਰੰਸ ਕਰਦੇ ਹੋਏ ਕਿਹਾ ਗਿਆ ਕਿ ਨਰਿੰਦਰ ਮੋਦੀ ਦੀ ਇਹ ਸੋਚ ਹੋ ਚੁੱਕੀ ਹੈ ਕਿ ਜਨਤਾ ਭਾੜ ਵਿੱਚ ਜਾਵੇ, ਉਨਾਂ ਵਲੋਂ ਤਾਂ ਮਹਿੰਗਾਈ ਨੂੰ ਹੀ ਤੜਕਾ ਲਗਾਉਣਾ ਹੈ। ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹਿੰਗਾਈ ਦੇ ਤੋਹਫ਼ੇ ਦਾ ਧੰਨਵਾਦ ਕਰਨਾ ਬਣਦਾ ਹੈ। ਇਸ ਲਈ ਕਾਂਗਰਸ ਪਾਰਟੀ ਵਲੋਂ ਧੰਨਵਾਦ ਦੇ ਰੂਪ ਵਿੱਚ ਹੋਰਡਿੰਗ ਬੋਰਡ ਲਗਾਏ ਜਾਣਗੇ।

ਅਲਕਾ ਲਾਂਬਾ ਨੇ ਕਿਹਾ ਕਿ ਕੈਸ਼ ਫ੍ਰੀ ਕਰਨ ਦਾ ਬਹਾਨਾ ਬਣਾ ਕੇ ਪਹਿਲਾਂ ਨਰਿੰਦਰ ਮੋਦੀ ਨੇ ਕਰੋੜਾ ਗਰੀਬਾਂ ਦੇ ਪੈਸੇ ਇਕੱਠੇ ਕਰਦੇ ਹੋਏ ਬੈਂਕਾਂ ਵਿੱਚ ਜਮਾ ਕਰਵਾ ਦਿੱਤੇ ਗਏ ਤਾਂ ਹੁਣ ਉਨਾਂ ਨੂੰ ਰੋਜ਼ਾਨਾ ਜਰੂਰਤ ਅਨੁਸਾਰ ਨਗਦੀ ਕਢਵਾਉਣ ’ਤੇ ਹੀ 21 ਰੁਪਏ ਖ਼ਰਚਾ ਲਗਾ ਦਿੱਤਾ ਗਿਆ ਹੈ। ਇਸ ਨਾਲ ਲੁੱਟ ਦਾ ਸ਼ਿਕਾਰ ਤਾਂ ਗਰੀਬ ਲੋਕ ਹੋ ਗਏ ਹਨ, ਜਦੋਂ ਕਿ ਨਰਿੰਦਰ ਮੋਦੀ ਦੇ ਸਾਥੀ ਤਾਂ ਨਕਦੀ ਬੈਂਕ ਵਿੱਚ ਰਖਦੇ ਹੀ ਨਹੀਂ ਹਨ, ਜਿਸ ਦਾ ਸਬੂਤ ਬੀਤੇ ਦਿਨੀਂ 200 ਕਰੋੜ ਰੁਪਏ ਤੱਕ ਦੀ ਨਕਦੀ ਮਿਲਣ ਤੋਂ ਬਾਅਦ ਮਿਲ ਗਏ ਹਨ।

ਚੰਨੀ ਕੋਲ ਸਮਾਂ ਘੱਟ, ਇਸ ਲਈ 5-10 ਮਿੰਟ ਲਈ ਉਡਾ ਰਹੇ ਸਨ ਹੈਲੀਕਾਪਟਰ

ਅਲਕਾ ਲਾਂਬਾ ਨੇ ਚਰਨਜੀਤ ਸਿੰਘ ਚੰਨੀ ਵਲੋਂ ਹਰ 5-10 ਮਿੰਟ ਦੇ ਸਫ਼ਰ ਲਈ ਹੈਲੀਕਾਪਟਰ ਉਡਾਉਣ ਨੂੰ ਲੈ ਕੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕੋਲ ਸਮਾਂ ਕਾਫ਼ੀ ਜਿਆਦਾ ਘੱਟ ਹੈ ਅਤੇ ਕੰਮ ਕਾਫ਼ੀ ਜਿਆਦਾ ਹੈ। ਇਸ ਲਈ ਚਰਨਜੀਤ ਸਿੰਘ ਚੰਨੀ ਵਲੋਂ ਹੈਲੀਕਾਪਟਰ ਦਾ ਜਿਆਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਆਮ ਜਨਤਾ ਦੇ ਜਿਆਦਾ ਤੋਂ ਜਿਆਦਾ ਕੰਮ ਕਰਨ ਲਈ ਹੈਲੀਕਾਪਟਰ ਜਿਆਦਾ ਉਡਾਉਣਾ ਵੀ ਪਏ ਤਾਂ ਇਸ ਵਿੱਚ ਕੋਈ ਹਰਜ ਨਹੀਂ ਹੈ।

ਨਵਜੋਤ ਸਿੱਧੂ ਅਤੇ ਚੰਨੀ ਵਿੱਚ ਨਹੀਂ ਕੋਈ ਵਿਵਾਦ

ਅਲਕਾ ਲਾਂਬਾ ਨੇ ਕਿਹਾ ਕਿ ਸਰਕਾਰ ਵਿੱਚ ਚਰਨਜੀਤ ਸਿੰਘ ਚੰਨੀ ਆਪਣਾ ਚੰਗਾ ਕੰਮ ਕਰ ਰਹੇ ਹਨ ਤਾਂ ਨਵਜੋਤ ਸਿੱਧੂ ਪਾਰਟੀ ਪੱਧਰ ’ਤੇ ਕੰਮ ਕਰ ਰਹੇ ਹਨ। ਇਸ ਲਈ ਦੋਹਾਂ ਵਿਚਕਾਰ ਕੋਈ ਵੀ ਵਿਵਾਦ ਨਹੀਂ ਹੈ, ਸਗੋਂ ਦੋਹੇ ਇੱਕ ਫ੍ਰੰਟ ’ਤੇ ਮਿਲ ਕੇ ਇਕੱਠੇ ਹੋ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਜੇਕਰ ਕੰਮਕਾਜ ਲਈ ਪੁੱਛਿਆ ਜਾ ਰਿਹਾ ਹੈ ਤਾਂ ਇਸ ਵਿੱਚ ਕੋਈ ਹਰਜ ਨਹੀਂ ਹੈ, ਸਗੋਂ ਇਹ ਲੋਕਤੰਤਰ ਦਾ ਹਿੱਸਾ ਹੈ, ਜਿਹੜਾ ਕਿ ਸਿਰਫ਼ ਕਾਂਗਰਸ ਪਾਰਟੀ ਵਿੱਚ ਹੀ ਦਿਖਾਈ ਦੇਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਚਾਂਦਨੀ ਚੌਂਕ ਤੋਂ ਆਪ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ
ਕਾਂਗਰਸ ‘ਚ ਜਾ ਸਕਦੀ ਹੈ ਲਾਂਬਾ | AAP MLA

ਨਵੀਂ ਦਿੱਲੀ (ਏਜੰਸੀ)। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇੱਕ ਵਾਰ ਫਿਰ ਬਹੁਮਤ ਦੀ ਉਮੀਦ ਲਾਈ ਬੈਠੀ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਇੱਕ ਹੋਰ ਝਟਕਾ ਲੱਗਿਆ ਜਦੋਂ ਲੰਮੇ ਸਮੇਂ ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਲਾਂਬਾ ਨੇ ਟਵਿੱਟਰ ‘ਤੇ ਆਪਣੇ ਅਸਤੀਫ਼ੇ ਦੀ ਖਬਰ ਦਿੱਤੀ ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਤੋਂ ਬਾਅਦ ਹੀ ਉਨ੍ਹਾਂ ਦੇ ਆਪ ਛੱਡਣ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ। (AAP MLA)

ਆਪ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੀ ਖਬਰ ਦਿੰਦਿਆਂ ਵਿਧਾਇਕ ਨੇ ਲਿਖਿਆ, ਸਮਾਂ ਆ ਗਿਆ ਹੈ ਕਿ ਆਪ ਨੂੰ ‘ਗੁੱਡ ਬਾਏ ਆਖਾਂ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦੇਵਾਂ ਪਿਛਲੇ ਛੇ ਸਾਲਾਂ ਦੀ ਰਾਜਨੀਤਿਕ ਵਿਦਿਆਰਥੀਆਂ ‘ਚ ਕਾਫ਼ੀ ਸਿੱਖਣ ਨੂੰ ਮਿਲਿਆ ਸਭ ਨੂੰ ਧੰਨਵਾਦ ਸ੍ਰੀਮਤੀ ਲਾਂਬਾ ਕਾਂਗਰਸ ਦੇ ਨਾਲ ਪਹਿਲਾਂ ਵੀ 20 ਸਾਲ ਤੱਕ ਜੁੜੀ ਰਹੀ ਸੀ ਤੇ 2013 ‘ਚ ਆਪ ‘ਚ ਸ਼ਾਮਲ ਹੋਈ ਸੀ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਹ ਆਪ ਦੀ ਟਿਕਟ ‘ਤੇ ਚਾਂਦਨੀ ਚੌਂਕ ਤੋਂ ਜੇਤੂ ਰਹੀ ਸੀ।