Swachh Bharat - Sach Kahoon Punjabi

Clean Punjab: ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ
Clean Punjab: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਜੇਕਰ ਕੋਈ ਵਿਅਕਤੀ ਖੁੱਲ੍ਹੇ ਵਿੱਚ ਕੂੜਾ ਸੁੱਟਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ 2 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਜੇਕਰ ਉਹੀ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਚਲਾਏ ਜਾ ਰਹੇ ਸਫਾਈ ਅਭਿਆਨ 2.0 ਨੂੰ ਪੰਜ ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਮੁਹਿੰਮ 29 ਅਗਸਤ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਸ ਦਾ ਉਦੇਸ਼ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਾ ਹੈ।

ਇਹ ਵੀ ਪੜ੍ਹੋ: Property News: ਈਜ਼ੀ ਰਜਿਸਟਰੀ ਜਾਇਦਾਦ ਰਜਿਸਟ੍ਰੇਸ਼ਨ ’ਚ ਅਹਿਮ ਮੀਲ ਪੱਥਰ : ਮੁੰਡੀਆਂ

ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨਿੱਚਰਵਾਰਾਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਮਾਰਕੀਟ ਕਮੇਟੀਆਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ ਨੂੰ ਵੀ ਜੋੜਿਆ ਜਾ ਰਿਹਾ ਹੈ।

ਹਰਜੋਤ ਬੈਂਸ ਨੇ ਦੱਸਿਆ ਕਿ ਐਮ-ਸੇਵਾ ਐਪ ’ਤੇ ਹੁਣ ਤੱਕ 6,459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5,407 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਕੁੱਲ ਸ਼ਿਕਾਇਤਾਂ ਦਾ 83 ਫੀਸਦੀ ਤੋਂ ਵੱਧ ਬਣਦਾ ਹੈ। ਮੰਤਰੀ ਮੁਤਾਬਕ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੂੜਾ ਸੜਕਾਂ, ਖਾਲੀ ਥਾਵਾਂ ਜਾਂ ਹੋਰ ਜਨਤਕ ਸਥਾਨਾਂ ’ਤੇ ਨਾ ਸੁੱਟਣ। ਲੋਕ ਕੂੜਾ ਚੁੱਕਣ ਵਾਲੀ ਗੱਡੀ ਦੇ ਆਉਣ ਤੱਕ ਕੂੜੇ ਨੂੰ ਆਪਣੇ ਘਰ ਵਿੱਚ ਹੀ ਰੱਖਣ।

ਸਰਕਾਰ ਦਾ ਕਹਿਣਾ ਹੈ ਕਿ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਸਿਰਫ਼ ਪ੍ਰਸ਼ਾਸਨਿਕ ਕਾਰਵਾਈ ਕਾਫ਼ੀ ਨਹੀਂ ਹੈ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਨਵੇਂ ਜੁਰਮਾਨੇ ਅਤੇ ਸਖ਼ਤ ਕਾਰਵਾਈ ਰਾਹੀਂ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਪ੍ਰਥਾ ’ਤੇ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Swachh Bharat: ਸਵੱਛਤਾ ਦੀ ਲਹਿਰ ਪੰਦਰਵਾੜੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਕਰਵਾਈ ਸਾਫ ਸਫਾਈ : ਕਾਰਜ ਸਾਧਕ ਅਫਸਰ
ਵਾਰਡ ਨੰਬਰ 1 ਸਾਂਈ ਮਾਰਕੀਟ ਕਾਲੌਨੀ ’ਚ ਖੜੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ

Swachh Bharat: (ਅਨਿਲ ਲੁਟਾਵਾ) ਅਮਲੋਹ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਲਈ ਮਨਾਏ ਗਏ ਸਵੱਛਤਾ ਦੀ ਲਹਿਰ ਪੰਦਰਵਾੜੇ ਅਧੀਨ ਅਮਲੋਹ ਸ਼ਹਿਰ ਦੇ ਵਾਰਡਾਂ ਦੀ ਮੁਕੰਮਲ ਸਾਫ-ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਗੰਦਗੀ ਫੈਲਣ ਕਾਰਨ ਕੋਈ ਬਿਮਾਰੀ ਨਾ ਫੈਲ ਸਕੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਸਵੱਛਤਾ ਦੀ ਲਹਿਰ ਪੰਦਰਵਾੜੇ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਸਫਾਈ ਸਬੰਧੀ ਸਮਰਪਣ ਦੀ ਭਾਵਨਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: Stubble Burning: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਪਿੰਡਾਂ ’ਚ ਲਗਾਤਾਰ ਡਟੀਆਂ

ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਵਾਰਡ ਨੰਬਰ 1 ਸਾਂਈ ਮਾਰਕੀਟ ਵਿੱਚ ਖੜੇ ਸੀਵਰੇਜ਼ ਦੇ ਪਾਣੀ ਦਾ ਮਾਮਲਾ ਧਿਆਨ ਵਿੱਚ ਆਉਣ ’ਤੇ ਉਨ੍ਹਾਂ ਫੌਰੀ ਨਗਰ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਮੁਹੱਲਾ ਵਾਸੀ ਪਲਾਸਟਿਕ ਤੋਂ ਬਣੇ ਲਿਫਾਫੇ ਨਾਲੀਆਂ ਵਿੱਚ ਸੁੱਟ ਦਿੰਦੇ ਹਨ ਜੋ ਕਿ ਗਟਰ ਵਿੱਚ ਜਾ ਕੇ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਸਾਫ ਸਫਾਈ ਵਿੱਚ ਕਿਸੇ ਕਿਸਮ ਦੀ ਅਣ-ਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਪਣੇ ਘਰਾਂ ਦਾ ਕੂੜਾ ਗਲੀਆਂ ਨਾਲੀਆਂ ਵਿੱਚ ਸੁੱਟਣ ਵਾਲਿਆਂ ਦੇ ਚਲਾਨ ਕਰਕੇ ਜੁਰਮਾਨੇ ਵਸੂਲੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਾਰਡ ਨੰਬਰ 13 ਵਿੱਚ 2 ਚਲਾਨ ਵੀ ਕੀਤੇ ਗਏ ਹਨ ਜੋ ਕਿ ਪਸ਼ੂਆਂ ਦੀ ਗੋਹਾ ਗਲੀਆਂ ਵਿੱਚ ਸੁੱਟਦੇ ਸਨ ਅਤੇ ਉਹ ਅੱਗੇ ਜਾ ਕੇ ਸੀਵਰੇਜ ਵਿੱਚ ਜਾ ਕੇ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪਾਉਂਦਾ ਸੀ। Swachh Bharat

ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਚਲਾਈ ਸਵੱਛਤਾ ਦੀ ਲਹਿਰ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਡੋਰ-ਟੂ-ਡੋਰ ਕੂੜਾ ਲੈਣ ਲਈ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਟੀਮਾਂ ਨੂੰ ਘਰਾਂ ਦਾ ਗਿੱਲ੍ਹਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਵੱਛਤਾ ਸਾਡੇ ਸਾਰਿਆਂ ਲਈ ਬਹੁਤ ਜ਼ਰੂਰੀ ਹੈ, ਇਸ ਲਈ ਸਮੂਹ ਨਾਗਰਿਕਾਂ ਨੂੰ ਇਸ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਸਵੱਛ ਭਾਰਤ : ਜ਼ਿਲ੍ਹਾ ਹਸਪਤਾਲ ਪਠਾਨਕੋਟ ਅੱਵਲਟ
ਸਿਹਤ ਮੰਤਰੀ ਨੇ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰ ਵੰਡੇ | Pathankot

ਸਰਕਾਰੀ ਹਸਪਤਾਲਾਂ ਨੂੰ ਸ਼ਾਨਦਾਰ ਮੈਡੀਕਲ ਸੇਵਾਵਾਂ ਬਦਲੇ ਦਿੱਤੇ ਗਏ ਪੁਰਸਕਾਰ | Swachh Bharat

ਮਾਨਸਾ (ਸੁਖਜੀਤ ਮਾਨ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ ਵਿਚ ਜ਼ਿਲ੍ਹਾ ਹਸਪਤਾਲ ਪਠਾਨਕੋਟ ਨੂੰ ਪਹਿਲਾ ਇਨਾਮ (25 ਲੱਖ ਰੁਪਏ), ਮਾਤਾ ਕੋਸ਼ੱਲਿਆ ਦੇਵੀ ਹਸਪਤਾਲ ਪਟਿਆਲਾ ਨੂੰ ਦੂਜਾ ਇਨਾਮ (15 ਲੱਖ) ਤੇ ਜ਼ਿਲ੍ਹਾ ਹਸਪਤਾਲ ਮਾਨਸਾ ਨੂੰ ਤੀਜਾ ਇਨਾਮ (10 ਲੱਖ ਰੁਪਏ) ਮਿਲਿਆ। (Pathankot)

ਉਪ ਜ਼ਿਲ੍ਹਾ ਸ੍ਰੇਣੀ ‘ਤੇ ਸਬ ਡਿਵੀਜ਼ਨ ਹਸਪਤਾਲ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਨੂੰ ਪਹਿਲਾ ਇਨਾਮ ਅਤੇ ਮੁਢਲੇ ਸਿਹਤ ਕੇਂਦਰ ਦੀ ਸ਼੍ਰੇਣੀ ਵਿਚ ਸੀਐਚਸੀ ਸ਼ੰਕਰ (ਜਲੰਧਰ) ਨੂੰ ਪਹਿਲਾ ਇਨਾਮ ਮਿਲਿਆ। ਇਸ ਤੋਂ ਇਲਾਵਾ ਚਾਰ ਸਰਕਾਰੀ ਹਸਪਤਾਲਾਂ ਨੂੰ ਨੈਸ਼ਨਲ ਐਕਰੀਡੇਸ਼ਨ ਆਫ ਨੈਸ਼ਨਲ ਕੁਆਲਿਟੀ ਅਸ਼ੋਰੈਂਸ ਸਟੈਂਡਰਡ 2018 ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਚਾਰ ਹਸਪਤਾਲਾਂ ਵਿਚ ਉਪ ਜ਼ਿਲ੍ਹਾ ਹਸਪਤਾਲ ਦਸੂਹਾ, ਸਬ ਡਿਵੀਜ਼ਨ ਹਸਪਤਾਲ ਮੁਕੇਰੀਆਂ, ਸੀਐਚਸੀ ਗੋਨਿਆਣਾ (ਬਠਿੰਡਾ) ਤੇ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਬਿਸ਼ਨ ਸਿੰਘ ਨਗਰ (ਪਟਿਆਲਾ) ਸ਼ਾਮਲ ਹਨ। (Pathankot)

ਇਨ੍ਹਾਂ ਤੋਂ ਇਲਾਵਾ ਡੀਐਮਸੀ ਕਪੂਰਥਲਾ ਡਾਕਟਰ ਸਾਰਿਕਾ ਦੁੱਗਲ ਨੂੰ ਸਰਵੋਤਮ ਸੇਵਾਵਾਂ ਬਦਲੇ ਪੁਰਸਕਾਰ, ਸਾਬਕਾ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਵਿੰਦਰ ਸਿੰਘ ਸਿੱਧੂ ਤੇ ਸਾਬਕਾ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਨੂੰ ਚੰਗੀਆਂ ਸੇਵਾਵਾਂ ਦੇਣ ਵਾਲੇ ਸਿਵਲ ਸਰਜਨਾਂ ਦੀ ਸ਼੍ਰੇਣੀ ‘ਚ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਐਸਐਮਓਜ਼,  ਅਸਿਸਟੈਂਟ ਹਾਸਪੀਟਲ ਐਡਮਿਨਿਸਟ੍ਰੇਟਰ, ਇੰੰਟਰਨਲ ਅਸੈਸਰਜ਼ ਤੇ ਹੋਰ ਹਸਪਤਾਲਾਂ (ਜੋ ਕਾਇਆ ਕਲਪ ਰੈਕਿੰਗ ‘ਚ 70 ਫ਼ੀਸਦੀ ਤੋਂ ਉਪਰ ਰਹੇ) ਦਾ ਵੀ ਸਨਮਾਨ ਕੀਤਾ ਗਿਆ। (Pathankot)

ਇਸ ਮੌਕੇ ਐਮ.ਐਲ.ਏ. ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਡਾਇਰੈਕਟਰ ਸਿਹਤ ਪੰਜਾਬ ਡਾ. ਮੀਨਾ ਹਰਦੀਪ ਸਿੰਘ, ਸਟੇਟ ਨੋਡਲ ਅਫ਼ਸਰ ਕੁਆਲਿਟੀ ਅਫ਼ਸਰ ਡਾ. ਪਰਵਿੰਦਰ ਕੌਰ, ਸਾਬਕਾ ਐਮ.ਐਲ.ਏ. ਅਜੀਤ ਇੰਦਰ ਸਿੰਘ ਮੋਫ਼ਰ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਸਮੇਤ ਹੋਰ ਅਧਿਕਾਰੀ ਤੇ ਸਿਹਤ ਵਿਭਾਗ ਦੇ ਵੱਡੀ ਗਿਣਤੀ ਕਰਮਚਾਰੀ ਹਾਜ਼ਰ ਸਨ। (Pathankot)