Farmers Union - Sach Kahoon Punjabi

Chip Meters Punjab: ਕਿਸਾਨ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ
ਰਾਤ ਨੂੰ ਮੁੜ ਲਾਉਣੇ ਪਏ ਪੁਰਾਣੇ ਮੀਟਰ

Chip Meters Punjab: (ਰਵੀ ਗੁਰਮਾ) ਸ਼ੇਰਪੁਰ। ਨਜ਼ਦੀਕੀ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖ਼ੇ ਪਾਵਰਕੌਮ ਦੇ ਕਰਮਚਾਰੀਆਂ ਵੱਲੋਂ ਪੁਰਾਣੇ ਘਰਾਂ ਨੂੰ ਜਾਣ ਵਾਲੀ ਬਿਜਲੀ ਸਪਲਾਈ ਮੀਟਰਾਂ ਨੂੰ ਬਦਲ ਕੇ ਨਵੇਂ ਚਿੱਪ ਵਾਲੇ ਮੀਟਰ ਲਾਉਣ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਖਪਤਕਾਰਾਂ ਵੱਲੋਂ ਮੁਲਾਜ਼ਮਾਂ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੰਘਰਸ਼ ਏਨਾ ਵਧ ਗਿਆ ਕੇ ਘੁੱਪ ਹਨ੍ਹੇਰੇ ’ਚ ਹੀ ਬਿਜਲੀ ਕਰਮਚਾਰੀਆਂ ਨੂੰ ਲੋਕ ਰੋਹ ਅੱਗੇ ਝੁਕਦਿਆਂ ਮੁੜ ਪੁਰਾਣੇ ਮੀਟਰ ਲਾਉਣੇ ਪਏ ਅਤੇ ਬਾਕੀ ਘਰਾਂ ਵਿੱਚੋਂ ਲਾਹੇ ਪੁਰਾਣੇ ਮੀਟਰ ਦਫ਼ਤਰ ਵਿੱਚੋਂ ਲਿਆ ਕਿ ਮੌਕੇ ’ਤੇ ਹੀ ਪੰਚਾਇਤ ਕੋਲ ਰੱਖਣ ਕਰਕੇ ਘਿਰਾਓ ਤੇ ਧਰਨਾ ਸਮਾਮਤ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਚੰਦ ਸਿੰਘ ਨੇ ਦੱਸਿਆ ਕੇ ਬਿਜਲੀ ਕਰਮਚਾਰੀਆਂ ਵੱਲੋਂ ਪਿੰਡ ਦੇ ਬਾਹਰ ਦਾਣਾ ਮੰਡੀ ਕੋਲ ਸਾਂਸੀ ਭਾਈਚਾਰੇ ਦੇ ਘਰਾਂ ਨੂੰ ਜਾਂਦੀ ਬਿਜਲੀ ਸਪਲਾਈ ਦੇ ਮੀਟਰ ਬਿਨਾਂ ਖਪਤਕਾਰਾਂ ਨੂੰ ਦੱਸੇ ਉਤਾਰ ਕੇ ਨਵੇਂ ਚਿੱਪ ਵਾਲੇ ਮੀਟਰ ਲਾ ਦਿੱਤੇ ਜਿਸ ਕਰਕੇ ਘਰਾਂ ਵੱਲੋਂ ਬਿਜਲੀ ਕਰਮਚਾਰੀਆਂ ਦੀ ਇਸ ਬਿਨਾਂ ਦੱਸੇ ਬਿਨਾਂ ਨੋਟਿਸ ਦਿੱਤੇ ਕੀਤੇ ਗਈ ਕਾਰਵਾਈ ਦਾ ਵਿਰੋਧ ਕੀਤਾ ਗਿਆ ਅਤੇ ਮੀਟਰ ਮੁੜ ਬਦਲਣ ਲਈ ਕਿਹਾ ਗਿਆ ਪਰ ਮਾਮਲਾ ਹੱਲ ਨਾ ਹੋਣ ’ਤੇ ਬਿਜਲੀ ਵਿਭਾਗ ਦੀ ਇਸ ਧੱਕੇਸ਼ਾਹੀ ਖਿਲਾਫ਼ ਕਿਸਾਨ ਯੂਨੀਅਨ ਨੂੰ ਸੰਘਰਸ਼ ਕਰਨਾ ਪਿਆ ਉਹਨਾਂ ਦੱਸਿਆ ਕੇ ਬਿਜ਼ਲੀ ਵਿਭਾਗ ਵੱਲੋਂ ਹੋਰ ਵੀ ਕਈ ਮੀਟਰ ਇਸੇ ਤਰ੍ਹਾਂ ਬਦਲੇ ਗਏ ਹਨ ਅਤੇ ਯੂਨੀਅਨ ਵੱਲੋਂ ਬਿਜਲੀ ਕਰਮਚਾਰੀਆਂ ਨੂੰ ਇਹ ਕਾਰਵਾਈ ਨਾ ਕਰਨ ਲਈ ਕਿਹਾ ਗਿਆ ਸੀ ਪਰ ਉਹਨਾਂ ਵੱਲੋਂ ਨਾ ਮੰਨਣ ਕਰਕੇ ਸੰਘਰਸ਼ ਕੀਤਾ ਗਿਆ।

ਇਹ ਵੀ ਪੜ੍ਹੋ: School Bus Inspection: ਸਕੂਲੀ ਬੱਸਾਂ ਦੀ ਚੈਕਿੰਗ, 10 ਬੱਸਾਂ ਦੇ ਚਲਾਨ ਕੱਟੇ

ਉਹਨਾਂ ਦੱਸਿਆ ਕਿ ਇਹ ਸੰਘਰਸ਼ ਦੇਰ ਰਾਤ ਤੱਕ ਚੱਲਿਆ ਅਤੇ ਬਿਜਲੀ ਵਿਭਾਗ ਵੱਲੋਂ ਮੁੜ ਪੁਰਾਣੇ ਮੀਟਰ ਲਾਉਣ ਦੇ ਯੂਨੀਅਨ ਅਤੇ ਪਿੰਡ ਵਾਸੀਆਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਆਗੂ ਨਾਜ਼ਰ ਸਿੰਘ ਅਤੇ ਕਿਸਾਨ ਯੂਨੀਅਨ ਇਸਤਰੀ ਆਗੂ ਨਵਦੀਪ ਕੌਰ ਪੰਜਗਰਾਈਆਂ ਨੇ ਕਿਹਾ ਕਿ ਲੋਕ ਏਕਤਾ ਬਣਾ ਕਿ ਰੱਖਣ ਤੇ ਯੂਨੀਅਨ ਵੱਲੋਂ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ ਅਤੇ ਜ਼ੇਕਰ ਚੋਰੀ ਲਾਏ ਗਏ ਮੀਟਰ ਨਾ ਬਦਲੇ ਗਏ ਅਤੇ ਹੋਰ ਮੀਟਰ ਲਾਏ ਗਏ ਤਾਂ ਕਿਸਾਨ ਯੂਨੀਅਨ ਵੱਡਾ ਸੰਘਰਸ਼ ਕਰੇਗੀ।

ਇਸ ਮੌਕੇ ਪਾਵਰਕਾਮ ਦੇ ਐਸਡੀਓ ਸੰਦੌੜ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਉਹ ਮੀਟਰ ਬਦਲੇ ਹਨ ਜਿਹੜੇ ਖਰਾਬ ਸਨ ਅਤੇ ਹੁਣ ਵਿਭਾਗ ਕੋਲ ਸਿਰਫ ਡਿਜ਼ੀਟਲ ਮੀਟਰ ਹੀ ਉਪਲੱਬਧ ਹਨ ਇਸ ਲਈ ਇਹ ਲਾਏ ਗਏ ਹਨ ਇਸ ਮੌਕੇ ਸਰਪੰਚ ਚਰਨਜੀਤ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਟਹਿਲ ਸਿੰਘ, ਪੰਚ ਪਿਆਰਾ ਸਿੰਘ, ਗੁਰਮੁੱਖ ਸਿੰਘ, ਕਿਸਾਨ ਯੂਨੀਅਨ ਦੇ ਬਲਾਕ ਆਗੂ ਨਾਜਰ ਸਿੰਘ ਠੂਲੀਵਾਲ, ਨਵਦੀਪ ਕੌਰ, ਬਲਜੀਤ ਕੌਰ, ਹਰਜੀਤ ਕੌਰ, ਹਰਚੰਦ ਸਿੰਘ, ਭਰਪੂਰ ਸਿੰਘ, ਗੁਰਚਰਨ ਸਿੰਘ, ਭਾਈ ਅਮਰਜੀਤ ਸਿੰਘ, ਰੂਪ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। Chip Meters Punjab

ਕਿਸਾਨ ਯੂਨੀਅਨ ਦੇ ਵਿਰੋਧ ਨੇ ਕੁਰਕੀ ਕਰਨ ਆਏ ਬੈਂਕ ਅਧਿਕਾਰੀ ਖਾਲੀ ਹੱਥ ਮੋੜੇ
ਕਿਸਾਨ ਵਿਰੋਧੀ ਫੈਸਲੇ ਲੈਣ ਤੋਂ ਗੁਰੇਜ ਕਰੇ ਸਰਕਾਰ : ਕਿਸਾਨ ਆਗੂ

ਨਾਭਾ, (ਤਰੁਣ ਕੁਮਾਰ ਸ਼ਰਮਾ)। ਨੇੜਲੇ ਪਿੰਡ ਦੋਦਾ ਵਿਖੇ ਇੱਕ ਕਿਸਾਨ ਦੀ ਜ਼ਮੀਨ ਅਤੇ ਘਰ ਕੁਰਕੀ ਕਰਨ ਆਏ ਬੈਂਕ ਮੁਲਾਜਮਾਂ ਅਤੇ ਪੁਲਿਸ ਪ੍ਰਸਾਸ਼ਨ ਨੂੰ ਕਿਸਾਨ ਯੂਨੀਅਨ (Farmers union) (ਉਗਰਾਹਾਂ) ਦੇ ਵਿਰੋਧ ਕਾਰਨ ਖਾਲੀ ਹੱਥ ਪਰਤਣਾ ਪਿਆ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦੋਦਾ ਦੇ ਇੱਕ ਕਿਸਾਨ ਨੇ ਐਸ ਬੀ ਆਈ ਬੈਂਕ ਤੋਂ ਲਗਭਗ 40 ਲੱਖ ਦਾ ਕਰਜਾ ਲਿਆ ਹੋਇਆ ਹੈ।

ਕਰਜੇ ਦੀ ਸਮੇਂ ਸਿਰ ਵਾਪਸੀ ਨਾ ਕਰਨ ‘ਤੇ ਐਸਬੀਆਈ ਬੈਂਕ ਅਧਿਕਾਰੀ ਪੁਲਿਸ ਬਲ ਨਾਲ ਅੱਜ ਜਿਊ ਹੀ ਸਬੰਧਤ ਕਿਸਾਨ ਦੇ ਘਰ ਕੁਰਕੀ ਲਈ ਪੁੱਜੇ ਤਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੱਦੇ ‘ਤੇ ਦਰਜ਼ਨਾ ਕਿਸਾਨ ਅਤੇ ਅੋਰਤਾਂ ਵੀ ਮੌਕੇ ‘ਤੇ ਪੁੱਜ ਕੇ ਜ਼ੋਰਦਾਰ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੀ ਵੱਧਦੀ ਜਾ ਰਹੀ ਗਿਣਤੀ ਅਤੇ ਵਿਰੋਧ ਕਾਰਨ ਆਖਿਰਕਾਰ ਬੈਂਕ ਮੁਲਾਜਮਾਂ ਨੂੰ ਖਾਲੀ ਹੱਥ ਹੀ ਪਰਤਣਾ ਪੈ ਗਿਆ।

ਉਪਰੋਕਤ ਕਾਰਵਾਈ ਦੀ ਪੁਸ਼ਟੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋ ਲਗਾਤਾਰ ਮੁੱਕਰਦੀ ਜਾ ਰਹੀ ਹੈ ਅਤੇ ਕਿਸਾਨਾਂ ਅਤੇ ਮਜਦੂਰਾਂ ਦੇ ਘਰਾਂ ਅਤੇ ਜਮੀਨਾਂ ਦੀ ਕੁਰਕੀ ਦੇ ਹੁਕਮ ਜਾਰੀ ਕਰਦੀ ਜਾ ਰਹੀ ਹੈ। ਇਸ ਮੌਕੇ ਜੱਥੇਬੰਦੀ ਦੇ ਪ੍ਰ੍ਰਧਾਨ ਹਰਮੇਲ ਸਿੰਘ ਤੂੰਗਾਂ, ਜਰਨਲ ਸਕੱਤਰ ਜਸਵਿੰਦਰ ਸਿੰਘ ਸਾਲੂਵਾਲ ਨੇ ਸਾਂਝੇ ਤੋਰ ‘ਤੇ ਕਿਹਾ ਕਿ ਕਰਜਿਆਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਮੱਦਦ ਕਰਨ ਦੀ ਬਜਾਏ ਕੁਰਕੀ ਦੇ ਆਦੇਸ਼ ਜਾਰੀ ਕਰਨਾ ਬਿਲਕੁੱਲ ਗਲਤ ਹੈ। ਇੱਕ ਪਾਸੇ ਸਰਕਾਰ ਕਿਸਾਨ ਪੱਖੀ ਹੋਣ ਦੇ ਦਾਅਵੇ ਕਰਦੀ ਹੈ ਜਦਕਿ ਦੂਜੇ ਪਾਸੇ ਕਿਸਾਨ ਵਿਰੋਧੀ ਫੈਸਲੇ ਲੈ ਕੇ ਕਿਸਾਨਾਂ ਦੀਆਂ ਦਿੱਕਤਾਂ ਵਿੱਚ ਵਾਧਾ ਕਰਦੀ ਜਾ ਰਹੀ ਹੈ।

ਉਨਾਂ ਕਿਹਾ ਕਿ ਕਿਸਾਨ ਯੂਨੀਅਨ ਸਰਕਾਰ ਵੱਲੋਂ ਲਏ ਜਾ ਰਹੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਕਦੀ ਵੀ ਬਰਦਾਸ਼ਤ ਨਹੀ ਕਰੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਗੁਰਚਰਨ ਸਿੰਘ, ਪ੍ਰਗਟ ਸਿੰਘ, ਅਮਰਜੀਤ ਸਿੰਘ, ਕੇਵਲ ਸਿੰਘ, ਚਰਨਜੀਤ ਸਿੰਘ ਘਨੂੰੜਕੀ, ਪ੍ਰਧਾਨ ਜਸਪਾਲ ਸਿੰਘ, ਜਗਤ ਸਿੰਘ, ਬਲਵਿੰਦਰ ਸਿੰਘ ਆਦਿ ਤੋ ਇਲਾਵਾ ਦਰਜਨਾਂ ਕਿਸਾਨ ਆਗੂ ਅਤੇ ਅੋਰਤਾਂ ਮੌਜੂਦ ਰਹੀਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕਿਸਾਨ ਯੂਨੀਅਨ ਦੇ ਬਲਾਕ ਖਜਾਨਚੀ ਦੀ ਕਰੰਟ ਲੱਗਣ ਕਾਰਨ ਮੌਤ
ਮ੍ਰਿਤਕ ਦੇ ਸਸਕਾਰ ਮੌਕੇ ਪਹੁੰਚੇ ਸਮੁੱਚੇ ਸੂਬੇ ਦੇ ਵੱਡੇ ਆਗੂ | Kisan Union

ਕਾਰਕੁੰਨਾਂ ਵੱਲੋਂ ਮ੍ਰਿਤਕ ਆਗੂ ਦੀ ਲਾਸ਼ ‘ਤੇ ਯੂਨੀਅਨ ਦਾ ਝੰਡਾ ਪਾ ਕੇ ਦਿੱਤੀ ਸ਼ਰਧਾਂਜਲੀ | Kisan Union

ਸੰਗਤ ਮੰਡੀ (ਮਨਜੀਤ ਨਰੂਆਣਾ/ਪੁਸ਼ਪਿੰਦਰ ਪੱਕਾ)। ਪਿੰਡ ਪੱਕਾ ਕਲਾਂ ਵਿਖੇ ਬੀਤੀ ਸ਼ਾਮ ਮਸ਼ੀਨ ‘ਤੇ ਪਸ਼ੂਆਂ ਲਈ ਪੱਠੇ ਕੁਤਰਦੇ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਖਜਾਨਚੀ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਬੰਸ ਸਿੰਘ ਪੁੱਤਰ ਦਿਆਲ ਸਿੰਘ ਬੀਤੀ ਸ਼ਾਮ ਪਸ਼ੂਆਂ ਲਈ ਮਸ਼ੀਨ ‘ਤੇ ਪੱਠੇ ਕੁਤਰ ਰਿਹਾ ਸੀ, ਅਚਾਨਕ ਮੋਟਰ ‘ਚ ਕਰੰਟ ਆਉਣ ਕਾਰਨ ਉਸ ਨੂੰ ਜ਼ੋਰਦਾਰ ਝਟਕਾ ਲੱਗਿਆ। ਗੰਭੀਰ ਹਾਲਤ ਦੌਰਾਨ ਪਿੰਡ ਵਾਸੀਆਂ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਪਹੁੰਚਾਇਆ ਜਿਥੇ ਉਸ ਦੀ ਮੌਤ ਹੋ ਗਈ। (Kisan Union)

ਇਹ ਵੀ ਪੜ੍ਹੋ : IND Vs AUS ODI Series : ਦੂਜਾ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ’ਚ

ਪਤਾ ਲੱਗਿਆ ਹੈ ਕਿ ਜਿਸ ਸਮੇਂ ਹਰਬੰਸ ਸਿੰਘ ਨੂੰ ਬਿਜਲੀ ਦਾ ਕਰੰਟ ਲੱਗਿਆ ਉਸ ਸਮੇਂ ਘਰ ‘ਚ ਉਹ ਇਕੱਲਾ ਹੀ ਸੀ ਬਾਕੀ ਪਰਿਵਾਰਕ ਮੈਂਬਰ ਰਿਸ਼ਤੇਦਾਰੀ ‘ਚ ਗਏ ਹੋਏ ਸਨ। ਕਿਸਾਨ ਆਗੂ ਦੀ ਮੌਤ ਦੀ ਖਬਰ ਦਾ ਪਤਾ ਲੱਗਦਿਆਂ ਹੀ ਸੂਬੇ ਭਰ ‘ਚੋਂ ਯੂਨੀਅਨ ਦੇ ਮੈਂਬਰ ਆਪਣੇ ਕਿਸਾਨ ਆਗੂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ। ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਸੀਨੀਅਰ ਉਪ ਪ੍ਰਧਾਨ ਕਾਕਾ ਸਿੰਘ ਕੋਟੜਾ ‘ਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਹਰਬੰਸ ਸਿੰਘ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਦੀ ਅਵਾਜ਼ ਬਣ ਕੇ ਪਿਛਲੇ ਲੰਮੇ ਸਮੇਂ ਤੋਂ ਲੜਦਾ ਆ ਰਿਹਾ ਸੀ। (Kisan Union)

ਉਸ ਦੇ ਚਲੇ ਜਾਣ ਕਾਰਨ ਯੂਨੀਅਨ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਅਰਜੁਨ ਸਿੰਘ ਨੇ ਮ੍ਰਿਤਕ ਹਰਬੰਸ ਸਿੰਘ ਦੇ ਲੜਕੇ ਅੰਗਰੇਜ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ। ਹਰਬੰਸ ਸਿੰਘ ਦੇ ਸਸਕਾਰ ਮੌਕੇ ਸੈਂਕੜਿਆਂ ਦੀ ਤਾਦਾਤ ‘ਚ ਸੂਬੇ ਅਤੇ ਬਲਾਕ ਸੰਗਤ ਦੇ ਪਿੰਡਾਂ ‘ਚੋਂ ਕਿਸਾਨ ਕਾਰਕੁੰਨਾਂ ਵੱਲੋਂ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਸਕਾਰ ਤੋਂ ਪਹਿਲਾਂ ਯੂਨੀਅਨ ਦੇ ਆਗੂਆਂ ਵੱਲੋਂ ਹਰਬੰਸ ਸਿੰਘ ਦੇ ਮ੍ਰਿਤਕ ਸਰੀਰ ‘ਤੇ ਯੂਨੀਅਨ ਦਾ ਝੰਡਾ ਪਾ ਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ। (Kisan Union)