Nomination - Sach Kahoon Punjabi
Panchayat Elections Punjab: ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਚੱਲੀ ਗੋਲੀ
ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖਮੀ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Panchayat Elections Punjab: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜ਼ੀਰਾ ਤੋਂ ਵੱਡੀ ਘਟਨਾ ਸ਼ਾਹਮਣੇ ਆਈ ਹੈ। ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਦੋ ਧਿਰਾਂ ’ਚ ਝਡ਼ਪ ਹੋਈ। ਝੜਪ ਦੌਰਾਨ ਗੋਲੀਬਾਰੀ ਵੀ ਹੋਈ। ਇਸ ਘਟਨਾ ’ਚ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਜ਼ਖਮੀ ਹੋ ਗਏ।ਰਹੀ ਹੈ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਇਸ ਮੌਕੇ ਪੁਲਿਸ ਵੱਲੋਂ ਹਾਲਾਤਾਂ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: Fire Accident: ਥਾਈਲੈਂਡ ‘ਚ ਭਿਆਨਕ ਹਾਦਸਾ, ਸਕੂਲ ਬੱਸ ’ਚ ਲੱਗੀ ਅੱਗ, 25 ਵਿਦਿਆਰਥੀਆਂ ਦੀ ਮੌਤ
ਕਾਂਗਰਸੀ ਆਗੂ ਕੁਲਬੀਰ ਜ਼ੀਰਾ ਨੇ ਆਪ ਵਿਧਾਇਕ ਨਰੇਸ਼ ਕਟਾਰੀਆ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਸਾਡੇ ਤੋਂ ਧੱਕੇ ਨਾਲ ਫਾਈਲਾਂ ਖੋਹੀਆਂ ਗਈਆਂ ਹਨ। ਜਦੋਂ ਦੋ ਧਿਰਾਂ ’ਚ ਝੜਪ ਹੋਈ ਤਾਂ ਪੁਲਿਸ ਕਾਰਵਾਈ ਕਰਨ ਦੀ ਬਜਾਇ ਮੂਕ ਦਰਸ਼ਕ ਬਣੀ ਵੇਖਦੀ ਰਹੀ।
Sirsa News : ਸਰਸਾ ਤੋਂ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਲਈ, ਭਾਜਪਾ ਕਰੇਗੀ ਗੋਪਾਲ ਕਾਂਡਾ ਦਾ ਸਮਰਥਨ
ਸਰਸਾ (ਸੁਨੀਲ ਵਰਮਾ)। BJP candidate from Sirsa :  ਹਰਿਆਣਾ ਦੇ ਸਰਸਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਜਪਾ ਉਮੀਦਵਾਰ ਰੋਹਤਾਸ਼ ਝਾਂਗੜਾ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਸੋਮਵਾਰ ਸਵੇਰੇ ਭਾਜਪਾ ਨੇ ਅਚਾਨਕ ਮੀਟਿੰਗ ਬੁਲਾਈ ਅਤੇ ਰੋਹਤਾਸ਼ ਝਾਂਗੜਾ ਦੀ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ। ਹੁਣ ਭਾਜਪਾ ਇਸ ਸੀਟ ’ਤੇ ਗੋਪਾਲ ਕਾਂਡਾ ਨੂੰ ਸਮਰਥਨ ਦੇਵੇਗੀ। Sirsa News
ਭਾਜਪਾ ਸੂਬੇ ’ਚ ਜਿੱਤ ਦੀ ਹੈਟ੍ਰਿਕ ਲਵੇਗੀ: ਪ੍ਰਧਾਨ | Sirsa News
ਕੇਂਦਰੀ ਸਿੱਖਿਆ ਮੰਤਰੀ ਅਤੇ ਹਰਿਆਣਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਲੋਕ ਹਰਿਆਣਾ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਬਣਾ ਕੇ ‘ਹੈਟ੍ਰਿਕ’ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਪ੍ਰਧਾਨ ਨੇ ਕਰਨਾਲ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਾਜਪਾ ਜਿੱਤ ਦੀ ਹੈਟ੍ਰਿਕ ਲਗਾਵੇਗੀ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਸ਼ਟਰੀ ਅਤੇ ਖੇਤਰੀ ਲੀਡਰਸ਼ਿਪ 90 ਵਿੱਚੋਂ 90 ਵਿਧਾਨ ਸਭਾਵਾਂ ਵਿੱਚ ਜਾਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਲੜੀਆਂ ਜਾ ਰਹੀਆਂ ਹਨ ਅਤੇ ਉਹ ਮੁੱਖ ਮੰਤਰੀ ਦਾ ਚਿਹਰਾ ਹਨ। ਵਰਣਨਯੋਗ ਹੈ ਕਿ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਐਤਵਾਰ ਨੂੰ ਕਿਹਾ ਕਿ ਲੋਕਾਂ ਦੀ ਮੰਗ ਅਤੇ ਆਪਣੀ ਸੀਨੀਆਰਤਾ ਦੇ ਆਧਾਰ ’ਤੇ ਉਹ ਮੁੱਖ ਮੰਤਰੀ ਦੇ ਅਹੁਦੇ ’ਤੇ ਦਾਅਵਾ ਪੇਸ਼ ਕਰਨਗੇ। ਇਸ ਦੇ ਨਾਲ ਹੀ ਭਾਜਪਾ ਨੇ ਇਹ ਚੋਣ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਲੜਨ ਦਾ ਐਲਾਨ ਕੀਤਾ ਹੈ, ਯਾਨੀ ਉਹ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੈ।
Read Also : Mohali News: ਮੋਹਾਲੀ ‘ਚ 9 ਸਾਲਾ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ
ਚੌਥੇ ਦਿਨ 6 ਅਜ਼ਾਦ ਤੇ ਇੱਕ ਮਹਿਲਾ ਉਮੀਦਵਾਰਾਂ ਸਣੇ 12 ਨੇ ਦਾਖਲ ਕੀਤੀਆਂ ਨਾਮਜ਼ਦਗੀਆਂ | Nomination
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੋਕ ਸਭਾ ਚੋਣਾਂ ਵਿੱਚ 20 ਦਿਨ ਬਾਕੀ ਹਨ, 21ਵੇਂ ਦਿਨ ਆਪਣੇ ਹੱਕ ’ਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਲਈ ਚੋਣ ਅਖਾੜੇ ’ਚ ਉੱਤਰੇ ਸਾਰੇ ਉਮੀਦਵਾਰਾਂ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਦੀ ਮਿਸਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਕੁਝ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਮੌਕੇ ਵਰਤੇ ਗਏ ਤਰੀਕੇ ਦੇਖ ਕੇ ਮਿਲੀ। ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਲੁਧਿਆਣਾ ਸੰਸਦੀ ਹਲਕੇ ਲਈ ਕਿਸੇ ਵੀ ਉਮੀਦਵਾਰ ਵੱਲੋਂ ਆਪਣੀ ਨਾਮਜ਼ਦਗੀ ਦਾਖਲ ਨਹੀਂ ਕੀਤੀ ਗਈ ਸੀ। (Nomination)
ਜਦੋਂ ਕਿ ਦੂਜੇ ਦਿਨ ਕੁੱਲ 3 , ਤੀਜੇ ਦਿਨ ਪੰਜ ਨਾਮਜ਼ਦਗੀਆਂ ਦਾਖਲ ਹੋਈਆਂ ਸਨ, ਜਦੋਂਕਿ ਚੌਥੇ ਦਿਨ 12 ਨਾਮਜ਼ਦਗੀਆਂ ਦਾਖਲ ਹੋਣ ਨਾਲ ਹੁਣ ਤੱਕ ਕੁੱਲ ਗਿਣਤੀ 20 ਹੋ ਗਈ ਹੈ। ਚੌਥੇ ਦਿਨ ਵੀਰਵਾਰ ਨੂੰ ਜਿੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦੇ ਨਿਰਧਾਰਿਤ ਸਮੇਂ ’ਚ ਵਿਆਹ ਵਰਗਾ ਮਾਹੌਲ ਦਿਖਾਈ ਦਿੱਤਾਉੱਥੇ ਹੀ ਸ਼ੁੱਕਰਵਾਰ ਨੂੰ ਵੋਟਰਾਂ ਨੂੰ ਲੁਭਾਉਣ ਲਈ ਦੋ ਉਮੀਦਵਾਰ ਕੁਝ ਵੱਖਰੇ ਤਰੀਕੇ ਨਾਲ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨ ਪਹੁੰਚੇ। ਇੱਕ ਉਮੀਦਵਾਰ ਰਿਕਸ਼ਾ ਚਾਲਕ ਬਜ਼ੁਰਗ ਦੇ ਸਹਾਰੇ ਵੋਟਰਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ ਕੀਤੀ।ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੀ ਕਾਗਜ ਭਰੇ ਨਰੇਸ਼ ਕੁਮਾਰ ਧੀਂਗਾਨ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰਿਕਸ਼ਾ ਚਲਾ ਕੇ ਪਹੁੰਚੇ ਸਨ।
ਚੌਥੇ ਦਿਨ ਇਨ੍ਹਾਂ ਨੇ ਭਰੇ ਕਾਗਜ਼ | Nomination
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਮੁਤਾਬਕ ਚੌਥੇ ਦਿਨ ਸ਼ੁੱਕਰਵਾਰ ਨੂੰ ਇੱਕ ਮਹਿਲਾ ਸਣੇ ਕੁੱਲ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜਿਨ੍ਹਾਂ ਵਿੱਚ ਨਰੇਸ਼ ਕੁਮਾਰ ਧੀਂਗਾਨ, ਲਖਵੀਰ ਸਿੰਘ, ਭੋਲਾ ਸਿੰਘ, ਵਿਸ਼ਾਲ ਕੁਮਾਰ ਅਰੋੜਾ, ਬਲਵਿੰਦਰ ਸਿੰਘ ਤੇ ਕਰਨ ਧੀਂਗਾਨ ਨੇ ਅਜ਼ਾਦ ਉਮੀਦਵਾਰ ਵਜੋਂ, ਅਮਨਦੀਪ ਸਿੰਘ ਨੇ ਸਹਿਜਧਾਰੀ ਸਿੱਖ ਪਾਰਟੀ ਤੋਂ, ਜਦੋਂ ਕਿ ਸੰਤੋਸ਼ ਕੁਮਾਰ ਨੇ ਭਾਰਤੀਆ ਇਨਕਲਾਬ ਪਾਰਟੀ ਵੱਲੋਂ, ਰਵਨੀਤ ਸਿੰਘ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਅਤੇ ਹਰਵਿੰਦਰ ਕੌਰ ਨੇ ਸਮਾਜਿਕ ਸੰਘਰਸ਼ ਪਾਰਟੀ ਦੇ ਉਮੀਦਵਾਰ ਵਜੋਂ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਇਸ ਤੋਂ ਇਲਾਵਾ ਦਵਿੰਦਰ ਸਿੰਘ ਅਤੇ ਜਸਵਿੰਦਰ ਕੌਰ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
Also Read : ਉਮੀਦਵਾਰਾਂ ਨਾਲ ਪਹੁੰਚੇ ਹਜ਼ੂਮ ਨੇ ਆਮ ਲੋਕਾਂ ਨੂੰ ਪਾਇਆ ਵਖ਼ਤ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਤੋਂ ਭਰਿਆ ਨਾਮਜ਼ਦਗੀ ਪੱਤਰ
ਕਰਨਾਲ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਮੰਗਲਵਾਰ ਨੂੰ ਭਾਜਪਾ ਨੇਤਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਰਨਾਲ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਯੂ. ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਹਰਿਆਣਾ ਭਾਜਪਾ ਦੇ ਕਈ ਨੇਤਾ ਵੀ ਉਨ੍ਹਾਂ ਨਾਲ ਪਹੁੰਚੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਖੱਟੜ ਨੇ ਜਨਤਾ ਨੂੰ ਸੰਬੋਧਿਤ ਵੀ ਕੀਤਾ। ਦੱਸ ਦੇਈਏ ਕਿ ਭਾਜਪਾ ਨੇ ਸੋਮਵਾਰ ਨੂੰ ਟਿਕਟਾ ਦਾ ਐਲਾਨ ਕਰ ਦਿੱਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਿਆ ਦੱਤ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ
ਨਾਮਜ਼ਦਗੀ ਮੌਕੇ ਪ੍ਰਿਆ ਦੱਤ ਦੇ ਭਰਾ ਸੰਜੈ ਦੱਤ ਵੀ ਰਹੇ ਮੌਜ਼ੂਦ
ਮੁੰਬਈ, ਏਜੰਸੀ
ਮੁੰਬਈ ਉੱਤਰ ਮੱਧ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਪ੍ਰਿਆ ਦੱਤ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ ਨਾਮਜ਼ਦਗੀ ਦੌਰਾਨ ਪ੍ਰਿਆ ਦੱਤ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਬਾਲੀਵੁੱਡ ਅਭਿਨੇਤਾ ਸੰਜੈ ਦੱਤ ਵੀ ਮੌਜ਼ੂਦ ਸਨ ਪ੍ਰਿਆ ਦੱਤ ਭਰਾ ਸੰਜੈ ਦੱਤ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਬਾਂਦਰਾ ਕਲੈਕਟਰ ਆਫਿਸ ਪਹੁੰਚੀ ਸਨ ਨਾਮਜ਼ਦਗੀ ਤੋਂ ਬਾਅਦ ਪ੍ਰਿਆ ਦੱਤ ਨੇ ਕਿਹਾ ਕਿ ਚੋਣਾਂ ‘ਚ ਉਹ ਜਿੱਤ ਹਾਸਲ ਕਰਨਗੇ ।
ਜ਼ਿਕਰਯੋਗ ਹੈ ਕਿ ਇਸ ਤੋਂ ਪ੍ਰਿਆ ਦੱਤ ਨੇ ਚੋਣ ਲੜਨ ਸਬੰਧੀ ਪਾਰਟੀ ਅਤੇ ਉਨ੍ਹਾਂ ਦਰਮਿਆਨ ਕਾਫੀ ਦੁਚਿੱਤੀ ਦੀ ਸਥਿਤੀ ਵੀ ਵੇਖਣ ਨੂੰ ਮਿਲੀ ਸੀ ਪਰ ਪਿਛਲੇ ਮਹੀਨੇ ਪ੍ਰਿਆ ਦੱਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਸਾਫ ਕਰ ਦਿੱਤਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਕਾਂਗਰਸ ਦੀ ਟਿਕਟ ‘ਤੇ ਲੜੇਗੀ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਆ ਦੱਤ ਚੋਣ ਲੜਨ ਲਈ ਤਿਆਰ ਹੋ ਗਈ ਸਨ ਜ਼ਿਕਰਯੋਗ ਹੈ ਕਿ ਪ੍ਰਿਆ ਦੱਤ ਐਕਟਰ ਅਤੇ ਕਾਂਗਰਸ ਮਹਾਂਰਾਸ਼ਟਰ ਦੇ ਆਗੂ ਸੁਨੀਲ ਦੱਤ ਦੀ ਧੀ ਹਨ ਦੱਤ ਇਸ ਤੋਂ ਪਹਿਲਾਂ ਵੀ ਸਾਂਸਦ ਰਹਿ ਚੁੱਕੀ ਹਨ ਪਰ ਇਸ ਵਾਰ ਉਨ੍ਹਾਂ ਨੇ ਹੀ ਇਸ ਵਾਰ ਚੋਣਾਂ ਨਾ ਲੜਨ ਸਬੰਧੀ ਇੱਛਾ ਪ੍ਰਗਟਾਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਅੱਜ ਚੋਣਾਵੀ ਬਾਂਡ ਯੋਜਨਾ ‘ਤੇ ਅੰਤਰਿਮ ਰੋਕ ਲਾਉਣ ਤੋਂ ਇਨਕਾਰ ਕਰ ਦਿੱਤੀ ਤੇ ਪਟੀਸ਼ਨਕਰਤਾ ਐਨਜੀਓ ਨੂੰ ਕਿਹਾ ਕਿ ਉਹ ਇਸ ਦੇ ਲਈ ਉੱਚਿਤ ਅਰਜ਼ੀ ਦਾਖਲ ਕਰਨ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਸਥਾਰ ਨਾਲ ਸੁਣਵਾਈ ਕਰਨ ਦੀ ਲੋੜ ਹੈ, ਇਸ ਲਈ ਇਸ ਮਾਮਲੇ ‘ਚ ਅਗਲੀ ਸੁਣਵਾਈ 10 ਅਪਰੈਲ ਨੂੰ ਕੀਤੀ ਜਾਵੇਗੀ
ਇੱਕ ਸਵੈ ਸੇਵੀ ਸੰਗਠਨ (ਐਨਜੀਓ) ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫਾਰਮਰਸ (ਏਡੀਆਰ) ਨੇ ਇਸ ਮਾਮਲੇ ‘ਚ ਪਟੀਸ਼ਨ ਦਾਖਲ ਕੀਤੀ ਹੈ ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੋਸ਼ ਲਾਇਆ ਕਿ ਸਿਆਸੀ ਪਾਰਟੀਆਂ ਨੂੰ ਗੁੰਮਨਾਮ ਢੰਗ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਚੰਦਾ ਦਿੱਤਾ ਜਾ ਰਿਹਾ ਹੈ ਤੇ ਇਨ੍ਹਾਂ ਬਾਂਡ ਦਾ 95 ਫੀਸਦੀ ਸੱਤਾਧਾਰੀ ਪਾਰਟੀ ਨੂੰ ਦਿੱਤਾ ਗਿਆ ਹੈ ਕੇਂਦਰ ਦਾ ਪੱਖ ਰੱਖਦਿਆਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਕਿਹਾ ਕਿ ਚੋਣਾਵੀ ਬਾਂਡ ਯੋਜਨਾ ਨੂੰ ਇਸ ਲਈ ਲਿਆਂਦਾ ਗਿਆ ਸੀ ਤਾਂ ਕਿ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੇ ਕਾਲੇ ਧਨ ਦੇ ਪ੍ਰਵਾਹ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਭੂਸ਼ਣ ਚੋਣਾਵੀ ਭਾਸ਼ਣ ਦੇ ਰਹੇ ਹਨ ਇਸ ‘ਤੇ ਅਦਾਲਤ ਨੇ ਹਲਕੇ-ਫੁਲਕੇ ਢੰਗ ਨਾਲ ਕਿਹਾ, ‘ਹਾਲੇ ਚੋਣਾਂ ਚੱਲ ਰਹੀਆਂ ਹਨ ਅਸੀਂ ਇਸ ਮਾਮਲੇ ਦੀ ਸੁਣਵਾਈ ਦਸ ਅਪਰੈਲ ਨੂੰ ਕਰਾਂਗੇ ਏਡੀਆਰ ਦੀ ਪਟੀਸ਼ਨ ‘ਚ ਚੋਣਾਵੀ ਬਾਂਡ ਯੋਜਨਾ 2018 ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ ਕੇਂਦਰ ਨੇ ਬੀਤੇ ਵਰ੍ਹੇ ਜਨਵਰੀ ‘ਚ ਇਸ ਨੂੰ ਨੋਟੀਫਿਕੇਸ਼ਨ ਕੀਤਾ ਸੀ’ ਇਸ ‘ਚ ਕਿਹਾ ਗਿਆ ਹੈ ਕਿ ਸਬੰਧਿਤ ਐਕਟਾਂ ‘ਚ ਕੀਤੇ ਗਏ ਸੋਧਾਂ ਨੇ ‘ਸਿਆਸੀ ਪਾਰਟੀਆਂ ਲਈ ਅਸੀਮਿਤ ਕਾਰਪੋਰੇਟ ਚੰਦਿਆਂ ਤੇ ਭਾਰਤੀ ਤੇ ਵਿਦੇਸ਼ੀ ਕੰਪਨੀਆਂ ਨੂੰ ਗੁੰਮਨਾਮ ਢੰਗ ਨਾਲ ਚੰਦਾ ਦੇ ਦਾ ਰਸਤਾ ਸਾਫ਼ ਕਰ ਦਿੱਤਾ ਹੈ, ਜਿਸ ਦੇ ਭਾਰਤ ਲੋਕਤੰਤਰ ਲਈ ਗੰਭੀਰ ਸਿੱਟੇ ਹੋ ਸਕਦੇ ਹਨ ਇਹ ਮਾਮਲਾ ਕੇਂਦਰ ਤੇ ਚੋਣ ਕਮਿਸ਼ਨ ਲਈ ਮਹੱਤਵਪੂਰਨ ਹੈ ਕਿਉਂਕਿ ਇਸ ‘ਚ ਦੋਵਾਂ ਨੇ ਉਲਟ ਰੁਖ ਅਪਣਾਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਆਗੂ ਦਾ ਪੁੱਤਰ ਅਕਾਲੀ ਦਲ ਦੇ ਉਮੀਦਵਾਰ ਹੱਥੋਂ ਨਾਮਜ਼ਦਗੀ ਪੱਤਰ ਖੋਹ ਕੇ ਫਰਾਰ
ਅਕਾਲੀ ਉਮੀਦਵਾਰ ਨੇ ਡੀਸੀ ਤੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ
ਸ੍ਰੀ ਮੁਕਤਸਰ ਸਾਹਿਬ, ਭਜਨ ਸਿੰਘ ਸਮਾਘ
ਬਲਾਕ ਸੰਮਤੀ ਚੋਣਾਂ ਲਈ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਸਮਰੱਥਕਾਂ ਨਾਲ ਕਾਂਗਰਸੀ ਉਮੀਦਵਾਰ ਦਾ ਪੁੱਤਰ ਪੱਤਰ ਖੋਹਕੇ ਉਸ ਸਮੇਂ ਫਰਾਰ ਹੋ ਗਿਆ ਜਦੋਂ ਉਹ ਬੀਡੀਪੀਓ ਦਫ਼ਤਰ ‘ਚ ਦਾਖਲ ਹੋਣ ਜਾ ਰਿਹਾ ਸੀ। ਲੋਕਾਂ ਨੇ ਰੌਲਾ ਪਾਇਆ ਪਰ ਉਹ ਕਿਸੇ ਦੇ ਹੱਥ ਨਹੀਂ ਆਇਆ ਅਤੇ ਗਲੀਆਂ ਵਿਚੋਂ ਹੁੰਦਾ ਹੋਇਆ ਭੱਜ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਡੀਸੀ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਦਿੱਤੀ ਹੈ। ਬਲਾਕ ਸੰਮਤੀ ਚੋਣਾਂ ਉਦੇਕਰਨ ਜੋਨ ਤੋਂ ਮਹਿਲਾ ਰਿਜ਼ਰਵ ਲਈ ਅੱਜ ਉਮੀਦਵਾਰ ਪੱਤਰ ਭਰਨ ਦੇ ਲਈ ਪਹੁੰਚੇ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਲਾਲ ਸਿੰਘ ਦੀ ਮਾਤਾ ਮਨਜੀਤ ਕੌਰ ਦੇ ਪੱਤਰ ਭਰੇ ਜਾਣੇ ਸਨ। ਗੁਰਲਾਲ ਸਿੰਘ ਤੇ ਉਸ ਦੇ ਸਾਥੀ ਕਾਗਜ਼ ਦਾਖਲ ਕਰਨ ਦੇ ਲਈ ਆ ਰਹੇ ਸੀ। ਜਿਵੇਂ ਹੀ ਬੀਡੀਪੀਓ ਦਫ਼ਤਰ ਵਿੱਚ ਜਾਣ ਲੱਗੇ ਤਾਂ ਕਾਂਗਰਸੀ ਉਮੀਦਵਾਰ ਦੇ ਪੁੱਤਰ ਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਨੂੰ ਫੜ ਲਿਆ। ਇੱਕ ਵਿਅਕਤੀ ਨੇ ਨਾਮਜ਼ਦਗੀ ਪੱਤਰ ਫੜਨ ਵਾਲੇ ਵਿਅਕਤੀ ਨੂੰ ਫੜਿਆ ਤਾਂ ਦੂਸਰਾ ਉਸ ਦੇ ਹੱਥ ਵਿਚੋਂ ਕਾਗਜ਼ ਲੈ ਕੇ ਫਰਾਰ ਹੋ ਗਿਆ। ਇਸ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੌਕੇ ‘ਤੇ ਆ ਗਏ। ਉਨ੍ਹਾਂ ਨੇ ਮੌਕੇ ‘ਤੇ ਹੀ ਚੋਣ ਕਮਿਸ਼ਨ, ਡੀਸੀ ਤੇ ਐੱਸਡੀਐਮ ਨੂੰ ਸ਼ਿਕਾਇਤ ਕੀਤੀ। ਰੋਜ਼ੀ ਬਰਕੰਦੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਨੇ ਇਹ ਹਰਕਤ ਚੰਗੀ ਨਹੀਂ ਕੀਤੀ। ਜੇਕਰ ਉਹਨਾਂ ਨੂੰ ਹਾਰ ਦਾ ਡਰ ਹੈ ਤਾਂ ਹੀ ਅਜਿਹਾ ਕੀਤਾ ਗਿਆ ਹੈ। ਸਰਕਾਰ ਉਸ ਦੀ ਹੈ ਉਹ ਚੋਣ ਕਿਉਂ ਨਹੀਂ ਲੜ ਰਿਹਾ। ਰੋਜ਼ੀ ਨੇ ਕਿਹਾ ਕਿ ਹੁੱਲੜਬਾਜ਼ੀ ਕਰਨ ਨੂੰ ਤਾਂ ਉਹ ਵੀ ਕਰ ਸਕਦੇ ਹਨ, ਪਰ ਇਹ ਚੋਣਾਂ ਲੜਕੇ ਜਿੱਤਣਾ ਚਾਹੁੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਖਰੀ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾ ਸਕੇ ਅਕਾਲੀ-ਭਾਜਪਾ ਦੇ ਉਮੀਦਵਾਰ
ਕਾਂਗਰਸੀਆਂ ਦੀ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਜਾਵੇਗੀ ਸ਼ਿਕਾਇਤ : ਭਾਜਪਾ ਆਗੂ
ਫਿਰੋਜ਼ਪੁਰ, ਸਤਪਾਲ ਥਿੰਦ
19 ਸਤੰਬਰ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਬੰਧੀ ਕੀਤੇ ਜਾ ਰਹੇ ਨਾਮਜ਼ਦਗੀ ਪੱਤਰ ਸਬੰਧੀ ਪੰਜਾਬ ‘ਚ ਕਾਂਗਰਸ ਦੀਆਂ ਕਥਿੱਤ ਧੱਕੇਸ਼ਾਹੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਜ਼ਿਲ੍ਹਾ ਫਿਰੋਜ਼ਪੁਰ ‘ਚ ਅੱਜ ਦੂਜੇ ਦਿਨ ਫਿਰ ਕਥਿਤ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਅਕਾਲੀ-ਭਾਜਪਾ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਜਾ ਸਕੇ ਭਾਵੇਂ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਆਖਰੀ ਦਿਨ ਸੀ, ਜਿਸ ਕਾਰਨ ਅਕਾਲੀ-ਭਾਜਪਾ ਵਰਕਰਾਂ ‘ਚ ਰੋਸ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਨੇ ਦੱਸਿਆ ਕਿ ਕਾਂਗਰਸ ਨੇ ਧੱਕੇਸ਼ਾਹੀ ਕਰਦਿਆਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣ ਦਿੱਤੇ ਇਸ ਦੌਰਾਨ ਉਹਨਾਂ ਦੀ ਗੱਡੀ ‘ਤੇ ਹਮਲਾ ਵੀ ਕੀਤਾ ਗਿਆ।
ਉਹਨਾਂ ਦੱਸਿਆ ਕਿ ਕਾਂਗਰਸ ਦੀ ਕਥਿੱਤ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਸੀਨੀ ਆਗੂ ਵਰਦੇਵ ਸਿੰਘ ਮਾਨ ਨੇ ਵੀ ਦੱਸਿਆ ਕਿ ਅਖਾਰੀ ਦਿਨ ਵੀ ਪੁਲਿਸ ਨੇ ਸਿਆਸੀ ਸ਼ਹਿ ‘ਤੇ ਉਹਨਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਦਫ਼ਤਰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਉੱਥੇ ਹੀ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਫ਼ਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਕੰਪਲੈਕਸ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਰਿਹਾ ਸਾਰਾ ਦਿਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਦੇ ਬਾਹਰ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਨਾਲ ਹੀ ਦੋਵਾਂ ਪਾਸਿਓਂ ਤੋਂ ਬੈਰੀਗੇਟਸ ਲਗਾਏ ਗਏ ਸਨ
ਲੱਗਦਾ ਇੱਕ ਤਰਫ਼ਾ ਹੀ ਹੋਣਗੀਆਂ ਚੋਣਾਂ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਸਿਆਸੀ ਦਬਾਅ ਕਾਰਨ ਉਹਨਾਂ ਨਾਲ ਧੱਕੇਸ਼ਾਹੀਆਂ ਹੋ ਰਹੀਆਂ ਹਨ ਅਤੇ ਉਹਨਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣ ਦਿੱਤੇ ਜਾ ਰਹੇ । ਉਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਦੇ ਮੱਦੇਨਜ਼ਰ  ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ  43 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਲਈ ਕੁੱਲ 276 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਅਤੇ ਆਖਰੀ ਦਿਨ 7 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਲਈ 29 ਅਤੇ  ਪੰਚਾਇਤ ਸੰਮਤੀਆਂ  ਲਈ 137 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਿਨ੍ਹਾਂ ‘ਚ ਬਲਾਕ ਫ਼ਿਰੋਜ਼ਪੁਰ ਤੋਂ 40, ਜ਼ੀਰਾ ਤੋ 8, ਮੱਖੂ ਤੋਂ 12, ਗੁਰੂਹਰਸਹਾਏ ਤੋਂ 23, ਮਮਦੋਟ ਤੋਂ 22 ਅਤੇ ਘੱਲਖੁਰਦ ਤੋਂ 32 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਧਰਨਾ
ਫਿਰੋਜ਼ਪੁਰ, ਸਤਪਾਲ ਥਿੰਦ
19 ਸਤੰਬਰ ਨੂੰ ਪੰਜਾਬ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਫਿਰੋਜ਼ਪੁਰ ‘ਚ ਹਾਕਮ ਧਿਰ ‘ਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਦੇਣ ਦੇ ਦੋਸ਼ ਲੱਗੇ ਹਨ ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਫਿਰੋਜ਼ਪੁਰ ਸਾਹਮਣੇ ਧਰਨਾ ਦਿੱਤਾ ਗਿਆ ਤੇ ਆਮ ਆਦਮੀ ਪਾਰਟੀ ਵੱਲੋਂ ਬੀਡੀਪੀਓ ਦਫ਼ਤਰ ਗੁਰੂਹਰਸਹਾਏ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਹਲਕਾ ਗੁਰੂਹਰਸਹਾਏ ਦੇ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਟਾਲ-ਮਟੋਲ ਕੀਤਾ ਜਾ ਰਿਹਾ ਤੇ ਨਾ ਹੀ ਉਨ੍ਹਾਂ ਨੂੰ ਕੋਈ ਰਸੀਦ ਵਗੈਰਾ ਦਿੱਤੀ ਜਾ ਰਹੀ ਹੈ ਤੇ ਜਿੱਥੇ ਵੀ ਉਹ ਪੱਤਰ ਜਮ੍ਹਾ ਕਰਵਾਉਣ ਸਬੰਧੀ ਜਾਂਦੇ ਹਨ ਉੱਥੇ ਪਹਿਲਾਂ ਹੀ 150-200 ਕਾਂਗਰਸੀ ਇੱਕਠੇ ਹੋਏ ਹੁੰਦੇ ਹਨ ਤਾਂ ਜਦ ਉਹ ਡੀਸੀ ਦਫਤਰ ਵੀ ਪਹੁੰਚੇ ਤਾਂ ਡੀਸੀ ਦਫਤਰ ਦਾ ਵੀ ਪੁਲਿਸ ਵੱਲੋਂ ਗੇਟ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਮਜ਼ਬੂਰਨ ਡੀਸੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋੜ ਪੈਣ ‘ਤੇ ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਦੇ ਹੁਕਮਾਂ ਅਨੁਸਾਰ ਅਗਲਾ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਗੁਰੂਹਰਸਹਾਏ ਦੇ ਸੀਨੀਅਰ ਆਗੂ ਮਲਕੀਤ ਥਿੰਦ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪਹੁੰਦੇ ਹਾਂ ਤਾਂ ਟਾਲ-ਮਟੋਲ ਕਰਕੇ ਵਾਪਸ ਭੇਜਿਆ ਜਾ ਰਿਹਾ ਅਤੇ ਕਥਿਤ ਤੌਰ ‘ਤੇ ਧਮਕੀਆਂ ਵੀ ਦਿੱਤੀਆਂ ਗਈਆਂ ਕਿ ਪੁਲਿਸ ਬੁਲਾ ਕੇ ਬਾਹਰ ਕਢਵਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੌਰਾਨ ਬੀਡੀਪੀਓ ਆਪਣੀ ਕੁਰਸੀ ਛੱਡ ਕੇ ਹੀ ਗਿਆ ਚਲਾ, ਜਿਸ ਕਾਰਨ ਵਰਕਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਜਦ ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫੋਨ ਨਹੀਂ ਉਠਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉਪ ਰਾਸ਼ਟਰਪਤੀ ਅਹੁਦੇ ਦੀ ਮਰਿਆਦਾ, ਗਰਿਮਾ ਬਰਕਰਾਰ ਰੱਖਾਂਗੇ : ਵੈਂਕੱਈਆ
ਨਾਇਡੂ ਨੇ ਭਰਿਆ ਨਾਮਜ਼ਦਗੀ ਪੱਤਰ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾ ਲਏ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਪ੍ਰਤੀ ਅੱਜ ਧੰਨਵਾਦ ਪ੍ਰਗਟ ਕੀਤਾ ਤੇ ਦੇਸ਼ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਉੱਚ ਸੰਵਿਧਾਨਕਿ ਅਹੁਦੇ ਦੀ ਮਰਿਆਦਾ ਤੇ ਗਰਿਮਾ ਨੂੰ ਬਰਕਰਾਰ ਰੱਖਣਗੇ
ਨਾਇਡੂ ਨੇ ਇੱਥੇ ਰਾਜ ਸਭਾ ਦੇ ਜਨਰਲ ਸਕੱਤਰ ਸ਼ਮਸ਼ੇਰ ਦੇ ਸ਼ਰੀਫ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਅਮਿਤ ਸ਼ਾਹ, ਮੁਰਲੀ ਮਨੋਹਰ ਜੋਸ਼ੀ, ਸੁਸ਼ਮਾ ਸਵਰਾਜ ਤੇ ਰਾਮ ਵਿਲਾਸ ਪਾਸਵਾਨ ਸ਼ਾਮਲ ਸਨ ਬਾਅਦ ‘ਚ ਨਾਇਡੂ ਨੇ ਸੰਸਦ ਭਵਨ ਕੰਪਲੈਕਸ ‘ਚ ਪ੍ਰੈਸਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਵਰਕਰਾਂ, ਵਿਧਾਇਕ, ਸਾਂਸਦ, ਮੰਤਰੀ ਵਜੋਂ ਕੰਮ ਕੀਤਾ ਤੇ ਜਨਤਾ ਲਈ ਕੰਮ ਕਰਨਾ ਉਨ੍ਹਾਂ ਦਾ ਟੀਚਾ ਰਿਹਾ ਹੈ
ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਜਨਤਾ ਦਰਮਿਆਨ ਕੰਮ ਕਰਨ ਤੋਂ ਬਾਅਦ ਹੁਣ ਨਵੀਂ ਜ਼ਿੰਮੇਵਾਰੀ ਸੰਭਾਲਣੀ ਪਵੇਗੀ ਉਨ੍ਹਾਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਤਾਕਤ ਸੰਸਦੀ ਲੋਕਤੰਤਰ ਹੈ ਉਪ ਰਾਸ਼ਟਰਪਤੀ ਅਹੁਦੇ ਦੇ ਆਪਣੇ ਫਰਜ਼ ਹਨ ਤੇ ਕਾਰਜ ਦੀਆਂ ਮਰਿਆਦਾਵਾਂ ਹਨ ਨਾਇਡ ਨੇ ਕਿਹਾ ਕਿ ਉਨ੍ਹਾਂ ਮੰਤਰੀ ਪਰਿਸ਼ਦ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਪੰਜ ਅਗਸਤ ਨੂੰ ਰਾਸ਼ਟਰਪਤੀ ਚੋਣਾਂ ‘ਚ ਜੇਕਰ ਉਹ ਜੇਤੂ ਹੋਏ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਵੀ ਤਿਆਗ ਪੱਤਰ ਦੇ ਦੇਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਸ਼ਟਰਪਤੀ ਚੋਣ:ਮੀਰਾ ਕੁਮਾਰ ਨੇ ਨਾਮਜ਼ਦਗੀ ਕਾਗਜ ਭਰੇ
ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਮੀਰਾ ਕੁਮਾਰ ਨੇ ਬੁੱਧਵਾਰ ਨੂੰ ਸੰਸਦ ‘ਚ  ਨਾਮਜ਼ਦਗੀ ਕਾਗਜ਼ਾ ਦਾਖਲ ਕੀਤੇ। ਇਸ ਮੌਕੇ ‘ਤੇ, ਸੋਨੀਆ ਗਾਂਧੀ, ਮਨਮੋਹਨ ਸਿੰਘ, ਮਲਿਕਾਅਰਜੁਨ ਖੜਗੇ, ਸੀਤਾਰਾਮ ਯੇਚੁਰੀ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸਨ। ਇਸ ਮੌਕੇ ਲਾਲੂ ਪ੍ਰਸਾਦ ਯਾਦਵ ਨਹੀਂ ਪਹੁੰਚੇ। ਇਸ ਤੋਂ ਪਹਿਲਾਂ ਮੀਰਾ ਕੁਮਾਰ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉੱਥੇ ਹੀ, ਐਨਡੀਏ  ਦੇ ਉਮੀਦਵਾਰ ਰਾਮਨਾਥ ਕੋਵਿੰਦ ਨੇ ਵੀ ਬੁੱਧਵਾਰ ਨੂੰ ਆਪਣਾ ਆਖਰੀ ਭਾਵ ਚੌਥਾ ਨਾਮਜ਼ਦਗੀ ਦਾਖਲ ਕੀਤਾ। ਕੋਵਿੰਦ ਨੇ ਸੰਸਦ ਭਵਨ ‘ਚ 23 ਜੂਨ ਨੂੰ ਤਿੰਨ ਨਾਮਜ਼ਦਗੀ ਕਾਗਜ਼ ਭਰੇ ਸਨ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣ ਲਈ ਵੋਟਿੰਗ 17 ਜੁਲਾਈ ਨੂੰ ਹੋਵੇਗੀ। ਗਿਣਤੀ 20 ਜੁਲਾਈ ਨੂੰ ਹੋਵੇਗੀ। ਪ੍ਰਣਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਜਾਵੇਗਾ।
ਸਾਨੂੰ ਮਾਣ ਹੈ: ਰਾਹੁਲ
ਮੀਰਾ ਕੁਮਾਰ ਦੇ ਨਾਮਜ਼ਦਗੀ ਕਾਗਜ ਭਰਨ ਤੋਂ ਪਹਿਲਾਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕੀਤਾ। ਉਨ੍ਹਾਂ ਲਿਖਿਆ  ਕਿ ਵੰਡਣ ਦੀ ਨੀਤੀ ਦੇ ਖਿਲਾਫ ਅਸੀਂ ਦੇਸ਼ ਦੀ ਇੱਕ ਕਰਨ ਦੀ ਵਿਚਾਰਧਾਰਾ ਨੂੰ ਅੱਗੇ ਰੱਖਿਆ ਹੈ। ਮੀਰਾ ਕੁਮਾਰ, ਸਾਡੇ ਉਮੀਦਵਾਰ ਹਨ ਇਸ ‘ਤੇ ਮਾਣ ਹੈ।
ਇਸ ਤੋਂ ਉਨ੍ਹਾਂ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਆਪਣੀ ਚੋਣ ਮੁਹਿੰਮ ਸਾਬਰਮਤੀ ਆਸ਼ਰਮ ਤੋਂ ਸ਼ੁਰੂ ਕਰੇਗੀ। ਮੀਰਾ ਕੁਮਾਰ ਨੇ ਵੀ ਮੰਗਲਵਾਰ ਨੂੰ ਪ੍ਰੈਸ ਨਾਲ ਗੱਲ ਕੀਤੀ।
ਵਿਚਾਰਧਾਰਾ ਦੀ ਲੜਾਈ:ਮੀਰਾ
ਮੀਰਾ ਕੁਮਾਰ ਨੇ ਕਿਹਾ ਹੈ ਕਿ ਵਿਰੋਧੀ ਧਿਰ ਨੇ ਮੈਨੂੰ ਸਰਬਸੰਮਤੀ ਨਾਲ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਦੀ ਏਕਤਾ  ਉਸੇ ਵਿਚਾਰਧਾਰਾ ‘ਤੇ ਆਧਾਰਿਤ ਹੈ। ਮੀਰਾ ਕੁਮਾਰ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ, ਪਾਰਦਰਸ਼ਤਾ, ਪ੍ਰੈਸ ਦੀ ਆਜ਼ਾਦੀ ਅਤੇ ਗਰੀਬ ਦੀ ਭਲਾਈ ਸਾਡੀ ਵਿਚਾਰਧਾਰਾ ਦੇ ਅੰਗ ਹਨ, ਇਨ੍ਹਾਂ ਵਿੱਚ ਮੇਰੀ ਡੂੰਘੀ ਸ਼ਰਧਾ ਹੈ।
ਉਨ੍ਹਾਂ ਕਿਹਾ ਕਿ ਇਸ ਵਿਚਾਰਧਾਰਾ ‘ਤੇ ਹੀ ਮੈਂ ਰਾਸ਼ਟਰਪਤੀ ਚੋਣ ਲੜਾਂਗੀ। ਮੀਰਾ ਕੁਮਾਰ ਨੇ ਕਿਹਾ ਕਿ ਮੈਂ ਚੋਣ ਮੰਡਲ ਦੇ ਸਾਰੇ ਮੈਂਬਰਾਂ ਨੂੰ ਚਿੱਠੀ ਲਿਖ ਕੇ ਆਪਣੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਾਹਮਣੇ ਇਤਿਹਾਸ ਬਣਾਉਣ ਦਾ ਮੌਕਾ ਹੈ।