Mustafa - Sach Kahoon Punjabi

ਮੁਸਤਫ਼ਾ ਦੀ ਕੈਪਟਨ ਨੂੰ ਚਿਤਾਵਨੀ, ਸਿੱਧੂ ਦੀ ਛਵੀ ਖਰਾਬ ਕਰਨ ਤੋਂ ਆਉਣ ਬਾਜ
ਮੁਸਤਫ਼ਾ ਦੀ ਕੈਪਟਨ ਨੂੰ ਚਿਤਾਵਨੀ, ਸਿੱਧੂ ਦੀ ਛਵੀ ਖਰਾਬ ਕਰਨ ਤੋਂ ਆਉਣ ਬਾਜ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੇ ਹੁਣ ਰਾਜ ਦੇ ਕਾਰਜਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਿਆ ਹੈ, ਜਿਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੇਸ਼, ਰਾਜ ਅਤੇ ਕਾਂਗਰਸ ਲਈ ਖਤਰਾ ਦੱਸਿਆ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਸਤਫਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸਿੱਧੂ ਨੂੰ ਰਾਸ਼ਟਰ ਵਿਰੋਧੀ ਕਹਿਣ ਵਰਗੇ ਬਿਆਨ ਦੇਣ ਤੋਂ ਗੁਰੇਜ਼ ਕਰਨ। ਜੇਕਰ ਇਸ ਤੋਂ ਬਾਅਦ ਉਨ੍ਹਾਂ ਨੇ ਸਿੱਧੂ ਦੇ ਖਿਲਾਫ ਕੁਝ ਕਿਹਾ ਤਾਂ ਉਹ ਆਪਣਾ ਕੱਚਾ ਚਿੱਠਾ ਖੋਲ੍ਹਣਗੇ। ਉਹ ਕੈਪਟਨ ਨੂੰ ਚੇਤਾਵਨੀ ਦਿੰਦਾ ਹੈ ਕਿ ਉਸ ਕੋਲ ਉਸ ਬਾਰੇ ਦੱਸਣ ਅਤੇ ਦੱਸਣ ਲਈ ਬਹੁਤ ਕੁਝ ਹੈ। ਦੱਸ ਦੇਈਏ ਕਿ ਸਿੱਧੂ ਨੇ ਮੁਸਤਫਾ ਨੂੰ ਆਪਣਾ ਸਲਾਹਕਾਰ ਵੀ ਬਣਾਇਆ ਹੈ।

ਇਸ ਤੋਂ ਪਹਿਲਾਂ, ਸਿੱਧੂ ਦੇ ਖਿਲਾਫ ਕੈਪਟਨ ਦੀ ਬਿਆਨਬਾਜ਼ੀ ਦੇ ਸੰਬੰਧ ਵਿੱਚ, ਮੁਸਤਫਾ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਆਪਣੇ ਟਵੀਟ ਵਿੱਚ ਕਿਹਾ, ਕੈਪਟਨ ਸਰ, ਅਸੀਂ ਲੰਮੇ ਸਮੇਂ ਤੋਂ ਪਰਿਵਾਰਕ ਦੋਸਤ ਹਾਂ। ਮੈਨੂੰ ਆਪਣਾ ਮੂੰਹ ਖੋਲ੍ਹਣ ਲਈ ਮਜਬੂਰ ਨਾ ਕਰੋ। ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਸਿੱਧੇ ਚਿਹਰੇ ਨਾਲ ਖੁੱਲ੍ਹ ਕੇ ਬੋਲਣ ਦੀ ਅਸੀਮ ਯੋਗਤਾ ਹੈ।

ਤੁਸੀਂ ਐਨਐਸਐਸ (ਨਵਜੋਤ ਸਿੰਘ ਸਿੱਧੂ) ‘ਤੇ ਹਰ ਰੋਜ਼ ਸਿਆਸੀ ਤੌਰ ‘ਤੇ ਹਮਲਾ ਕਰਦੇ ਹੋ, ਪਰ ਉਸਦੀ ਦੇਸ਼ ਭਗਤੀੇਰਾਸ਼ਟਰਵਾਦ ‘ਤੇ ਸਵਾਲ ਉਠਾਉਣਾ ਸਹੀ ਨਹੀਂ ਹੈ। ਇੰਨਾ ਹੀ ਨਹੀਂ, ਮੁਸਤਫਾ ਨੇ ਕੈਪਟਨ ਅਮਰਿੰਦਰ *ਤੇ ਆਈਐਸਆਈ ਏਜੰਟ ਨਾਲ ਸਬੰਧ ਹੋਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਲਗਭਗ 14 ਸਾਲ ਤੁਸੀਂ ਆਈਐਸਆਈ ਦੇ ਇੱਕ ਜਾਣੇ ਪਛਾਣੇ ਏਜੰਟ ਦੇ ਨਾਲ ਰਹੇ ਜਿਸਨੇ ਰਾਜ ਸਰਕਾਰ ਵਿੱਚ ਦਖਲਅੰਦਾਜ਼ੀ ਵੀ ਕੀਤੀ। ਤੁਹਾਡੇ ਵਿਦੇਸ਼ੀ ਖਾਤਿਆਂ ਵਿੱਚ ਤੁਹਾਡੇ ਕੋਲ ਬਹੁਤ ਸਾਰੀ ਦੌਲਤ ਹੈ, ਇਸ ਲਈ ਰਾਸ਼ਟਰਵਾਦ ‘ਤੇ ਭਾਸ਼ਣ ਦੇਣਾ ਤੁਹਾਨੂੰ ਪਸੰਦ ਨਹੀਂ ਕਰਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁਹੰਮਦ ਮੁਸਤਫ਼ਾ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ
ਡੀਜੀਪੀ ਦੀ ਨਿਯੁਕਤੀ ਦੇ ਮਾਮਲੇ ‘ਚ ਅਦਾਲਤ ਨੇ ਹਾਈਕੋਰਟ ‘ਚ ਜਾਣ ਲਈ ਕਿਹਾ

ਨਵੀਂ ਦਿੱਲੀ | ਪੰਜਾਬ ਪੁਲਿਸ ਦਾ ਮੁਖੀ ਬਣਨਾ ਲੋਚਦੇ ਡੀਜੀਪੀ ਰੈਂਕ ਦੇ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਅਰਜ਼ੀ ਨੂੰ ਪੰਜਾਬ ਸਰਕਾਰ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਹੈ ਦਿਨਕਰ ਗੁਪਤਾ ਨੂੰ ਡੀਜੀਪੀ ਬਣਾਏ ਜਾਣ ‘ਤੇ ਇਤਰਾਜ਼ ਜਤਾਉਂਦੇ ਹੋਏ ਮੁਹੰਮਦ ਮੁਸਤਫ਼ਾ ਵੱਲੋਂ ਸੁਪਰੀਮ ਕੋਰਟ ‘ਚ ਅਰਜੀ ਲਗਾਈ ਗਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ ਅਦਾਲਤ ਨੇ ਕਿਹਾ ਹੈ ਕਿ ਉਹ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਪੀਲ ਦਾਇਰ ਕਰਨ ਮੁਸਤਫ਼ਾ ਵੱਲੋਂ ਪੇਸ਼ ਹੋਏ ਵਕੀਲ ਪਟਵਾਲੀਆ ਨੇ ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਖੰਨਾ ਦੇ ਬੈਂਚ ਸਾਹਮਣੇ ਪੇਸ਼ ਹੋ ਕੇ ਤਰਕ ਦਿੱਤਾ ਕਿ ਉਨ੍ਹਾਂ ਦੇ ਮੁਵੱਕਿਲ ਦਾ ਮਾਮਲਾ ਤਾਕਤਾਂ ਦੇ ਸਿੱਧੇ ਟਕਰਾਅ ਨਾਲ ਸਬੰਧਤ ਹੈ ਉਨ੍ਹਾਂ ਦੇ ਤਰਕ ਸੁਣਨ ਮਗਰੋਂ ਮੁੱਖ ਜੱਜ ਨੇ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਵਿੱਚ ਕੋਈ ਅਸੰਤੁਸ਼ਟ ਹੁੰਦਾ ਹੈ ਤਾਂ ਉਸ ਨੂੰ ਸਬੰਧਤ ਅਥਾਰਟੀ ਕੋਲ ਪਹੁੰਚ ਕਰਨੀ ਚਾਹੀਦੀ ਹੈ

ਹਾਲਾਂਕਿ, ਮੁਸਤਫ਼ਾ ਵੱਲੋਂ ਤਰਕ ਦਿੱਤਾ ਗਿਆ ਕਿ ਜੇਕਰ ਉਹ ਅਜਿਹਾ ਕਰਦੇ ਤਾਂ ਇੰਨਾ ਸਮਾਂ ਲੱਗ ਜਾਂਦਾ ਕਿ ਉਨ੍ਹਾਂ ਦੇ ਸੇਵਾ ਕਾਲ ਦੇ ਬਾਕੀ ਰਹਿੰਦੇ ਦੋ ਸਾਲ ਇਸੇ ਵਿੱਚ ਦੀ ਖਪ ਜਾਂਦੇ ਪਰ ਅਦਾਲਤ ਨੇ ਡੀਜੀਪੀ ਲਾਉਣ ਦੀ ਚੋਣ ਪ੍ਰਕਿਰਿਆ ਦੇ ਆਰਟੀਕਲ 32 ਕਰਕੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਜਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਆਈਪੀਐਸ ਅਫਸਰ ਦਿਨਕਰ ਗੁਪਤਾ ਨੂੰ ਡੀਜੀਪੀ ਬਣਾਇਆ ਗਿਆ ਸੀ

ਡੀਜੀਪੀ ਅਹੁਦੇ ਲਈ ਪਹਿਲਾਂ ਦਿਨਕਰ ਗੁਪਤਾ ਦੇ ਨਾਲ ਮੁਹੰਮਦ ਮੁਸਤਫਾ, ਸਿਧਾਰਥ ਚਟੋਪਾਧਿਆਏ ਦੇ ਨਾਂਅ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਦੀ ਪਸੰਦ ਦਿਨਕਰ ਗੁਪਤਾ ਸੀ, ਇਸ ਲਈ ਯੂਪੀਐਸਸੀ ਵੱਲੋਂ ਦੂਜੀ ਲਿਸਟ ਜਦੋਂ ਭੇਜੀ ਗਈ ਤਾਂ ਉਸ ‘ਚ ਮੁਹੰਮਦ ਮੁਸਤਫਾ ਦਾ ਨਾਂਅ ਕੱਢ ਦਿੱਤਾ ਗਿਆ ਤਕਨੀਕੀ ਪ੍ਰਕਿਰਿਆ ਤੋਂ ਬਾਅਦ ਦਿਨਕਰ ਗੁਪਤਾ ਨੂੰ ਡੀਜੀਪੀ ਬਣਾ ਦਿੱਤਾ ਗਿਆ ਉਸੇ ਦਿਨ ਮੁਹੰਮਦ ਮੁਸਤਫਾ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਫੈਸਲੇ ਦੇ ਖਿਲਾਫ ਹਨ ਅਤੇ ਅਦਾਲਤ ਦਾ ਦਰਵਾਜਾ ਖੜਕਾਉਣਗੇ

ਜ਼ਿਕਰਯੋਗ ਹੈ ਕਿ ਸੂਬਾ ਸਰਕਾਰਾਂ ਹੁਣ ਆਪਣੀ ਮਰਜ਼ੀ ਦੇ ਅਫ਼ਸਰ ਨੂੰ ਪੁਲਿਸ ਮੁਖੀ ਲਾਉਣ ਦੀ ਬਜਾਇ ਯੂਪੀਐਸਸੀ ਨੂੰ ਕਾਬਲ ਅਫ਼ਸਰਾਂ ਦਾ ਪੈਨਲ ਭੇਜ ਕੇ ਤਿੰਨ ਯੋਗ ਅਧਿਕਾਰੀਆਂ ਦੇ ਨਾਂਅ ਹਾਸਲ ਕਰਨਗੀਆਂ  ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਇੱਕ ਨੂੰ ਸੂਬੇ ਆਪਣੀ ਪੁਲਿਸ ਦਾ ਮੁਖੀ ਥਾਪ ਸਕਦੇ ਹਨ ਹਾਲਾਂਕਿ, ਪੰਜਾਬ ਨੇ ਇਸ ਪ੍ਰਕਿਰਿਆ ਖ਼ਿਲਾਫ਼ ਅਪੀਲ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ ਇਸ ਤੋਂ ਬਾਅਦ ਹੀ ਡੀਜੀਪੀ ਦਿਨਕਰ ਗੁਪਤਾ ਦੀ ਪੰਜਾਬ ਪੁਲਿਸ ਦੇ ਮੁਖੀ ਵਜੋਂ ਚੋਣ ਹੋਈ ਸੀ ਆਪਣੇ ਤੋਂ ਜੂਨੀਅਰ ਅਧਿਕਾਰੀ ਨੂੰ ਪੁਲਿਸ ਮੁਖੀ ਚੁਣੇ ਜਾਣ ਤੋਂ ਮੁਸਤਫ਼ਾ ਖ਼ਫ਼ਾ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਮੁਹੰਮਦ ਮੁਸਤਫਾ ਕੋਲੋ ਖੁੱਸਿਆ ਐਸਟੀਐਫ ਦੇ ਮੁਖੀ ਦਾ ਅਹੁਦਾ
ਚੰਡੀਗੜ੍ਹ । ਪੰਜਾਬ ‘ਚ ਡੀ. ਜੀ. ਪੀ. ਦੇ ਅਹੁਦੇ ਤੇ ਨਾਰਾਜ਼ ਚੱਲ ਰਹੇ ਮੁਹੰਮਦ ਮੁਸਤਫਾ ਕੋਲ ਹੁਣ ਐੱਸ. ਟੀ. ਐੱਫ. ਦੇ ਮੁਖੀ ਦਾ ਅਹੁਦਾ ਵੀ ਨਹੀਂ ਰਿਹਾ ਹੈ। ਅਸਲ ‘ਚ ਡਾਇਰੈਕਟਰ ਜਨਰਲ ਪੱਧਰ ਦੇ 5 ਅਧਿਕਾਰੀਆਂ ਸਮੇਤ ਕੁੱਲ 10 ਉੱਚ ਅਫਸਰਾਂ ਦੀ ਬਦਲ ਕਰ ਦਿੱਤੀ ਗਈ ਹੈ, ਜਿਨ੍ਹਾਂ ‘ਚ ਮੁਹੰਮਦ ਮੁਸਤਫਾ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਕੈਪਟਨ ਸਰਕਾਰ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸੂਬੇ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਨਸ਼ਿਆਂ ਦੇ ਟਾਕਰੇ ਲਈ ਕਾਇਮ ਐੱਸ. ਟੀ. ਐੱਫ. (ਵਿਸ਼ੇਸ਼ ਟਾਸਕ ਫੋਰਸ) ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੁਸਤਫਾ ਨੂੰ ਹੁਣ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਭੇਜਿਆ ਗਿਆ ਹੈ। ਮੁਹੰਮਦ ਮੁਸਤਫਾ ਯੂ. ਪੀ. ਐੱਸ. ਸੀ. ਵਲੋਂ ਚੁਣੇ ਗਏ ਡੀ. ਜੀ. ਪੀ. ਦੇ ਪੈਨਲ ‘ਚ ਆਪਣਾ ਨਾਮ ਨਾ ਆਉਣ ਤੋਂ ਖਫਾ ਸਨ ਅਤੇ ਸੁਪਰੀਮ ਕੋਰਟ ਜਾਣ ਦੀ ਧਮਕੀ ਵੀ ਦੇ ਚੁੱਕੇ ਸਨ। ਮੁਸਤਫਾ ਨੇ ਸਰਕਾਰ ਨੂੰ ਲਿਖਤੀ ਰੂਪ ‘ਚ ਕਹਿ ਦਿੱਤਾ ਸੀ ਕਿ ਉਹ ਆਪਣੇ ਤੋਂ ਜੂਨੀਅਰ ਡੀ. ਜੀ. ਪੀ. ਅਧੀਨ ਕੰਮ ਨਹੀਂ ਕਰਨਗੇ, ਇਸ ਲਈ ਉਨ੍ਹਾਂ ਨੂੰ ਐੱਸ. ਟੀ. ਐੱਫ. ਮੁਖੀ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੁਸਤਫ਼ਾ ਨੂੰ ਵੱਡਾ ਝਟਕਾ, ਨਹੀਂ ਮਿਲੀ ਪੰਜਾਬ ਪੁਲਿਸ ਦੀ ਕਮਾਨ
ਮੁਸਤਫ਼ਾ ਨੂੰ ਪੰਜਾਬ ਪੁਲਿਸ ਮੁਖੀ ਦੀ ਦੌੜ ਵਿੱਚੋਂ ਬਾਹਰ ਕਰਦਿਆਂ ਲਾਇਆ ਐਸਟੀਐਫ ਮੁਖੀ

ਪੁਲਿਸ ਮਾਮਲੇ ਵਿੱਚ ਆਪਣੀ ਪਕੜ ਜਿਆਦਾ ਮਜ਼ਬੂਤ ਕਰਨ ਲਈ ਹਰਪ੍ਰੀਤ ਸਿੱਧੂ ਨੂੰ ਆਪਣੇ ਦਫ਼ਤਰ ਨਾਲ ਜੋੜਿਆ

ਅਸ਼ਵਨੀ ਚਾਵਲਾ

ਚੰਡੀਗੜ੍ਹ, 8 ਸਤੰਬਰ

ਪੰਜਾਬ ਦੇ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੁੜ ਝਟਕਾ ਦਿੱਤਾ ਹੈ, ਕਿਉਂਕਿ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪੁਲਿਸ ਮੁਖੀ ਲਗਾਉਣ ਦੀ ਦੌੜ ਵਿੱਚੋਂ ਬਾਹਰ ਕਰਦੇ ਹੋਏ ਐਸ.ਟੀ.ਐਫ. ਦਾ ਮੁਖੀ ਲਾ ਦਿੱਤਾ ਹੈ

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ‘ਚ ਮੌਜੂਦਾ ਸਮੇਂ ਵਿੱਚ ਚਲ ਰਹੇ ਐਸ.ਟੀ.ਐਫ. ਮੁਖੀ ਹਰਪ੍ਰੀਤ ਸਿੱਧੂ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਫ਼ਤਰ ਵਿੱਚ ਤੈਨਾਤ ਕੀਤਾ ਹੈ, ਜਿੱਥੇ ਉਹ ਸੀਨੀਅਰ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਦੇ ਤੌਰ ‘ਤੇ ਕੰਮ ਕਰਨਗੇ। ਉਨ੍ਹਾਂ ਨੂੰ ਗ੍ਰਹਿ ਵਿਭਾਗ ਅਤੇ ਪੁਲਿਸ ਨਾਲ ਸਬੰਧਿਤ ਹਰ ਤਰ੍ਹਾਂ ਦੇ ਮਾਮਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਦੇਖਣ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਤਰ੍ਹਾਂ ਸਿਵਲ ਤੋਂ ਬਾਅਦ ਹੁਣ ਪੁਲਿਸ ਤੇ ਗ੍ਰਹਿ ਵਿਭਾਗ ਦਾ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਵੱਖਰੇ ਤੌਰ ‘ਤੇ ਅਧਿਕਾਰੀ ਤੈਨਾਤ ਹੋਵੇਗਾ।

ਐਸਟੀਐਫ ਮੁਖੀ ਹਰਪ੍ਰੀਤ ਸਿੰਘ ਨੂੰ ਪੁਲਿਸ ਮਾਮਲੇ ਵਿੱਚ ਆਪਣੀ ਪਕੜ ਜਿਆਦਾ ਮਜ਼ਬੂਤ ਕਰਨ ਲਈ ਜੋੜਿਆ ਆਪਣੇ ਦਫ਼ਤਰ ਨਾਲ

ਪੰਜਾਬ ਸਰਕਾਰ ਦੇ ਇਤਿਹਾਸ ਵਿੱਚ ਇਸ ਤਰਾਂ ਦੀ ਤੈਨਾਤੀ ਪਹਿਲੀ ਵਾਰ ਕੀਤੀ ਜਾ ਰਹੀਂ ਹੈ, ਜਦੋਂ ਆਈ.ਪੀ.ਐਸ. ਅਧਿਕਾਰੀ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਤੈਨਾਤ ਕਰਕੇ ਮੁੱਖ ਮੰਤਰੀ ਦਾ ਸੀ. ਪ੍ਰਿੰਸੀਪਲ ਸਕੱਤਰ ਲਾਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਪੁਲਿਸ ਮੁੱਖੀ ਸੁਰੇਸ਼ ਅਰੋੜਾ ਦਾ ਰਿਟਾਇਰਮੈਂਟ ਇਸੇ ਮਹੀਨੇ ਹੋਣ ਜਾ ਰਹੀਂ ਹੈ ਪਰ ਪੰਜਾਬ ਸਰਕਾਰ ਵਲੋਂ 3 ਮਹੀਨੇ ਤੋਂ ਲੈ ਕੇ 1 ਸਾਲ ਤੱਕ ਦਾ ਵਾਧਾ ਦੇਣ ਸਬੰਧੀ ਸਰਕਾਰੀ ਗਲਿਆਰਿਆ ਵਿੱਚ ਪਿਛਲੇ ਕੁਝ ਦਿਨਾਂ ਤੋਂ ਚਰਚਾ ਚਲ ਰਹੀਂ ਹੈ। ਸੁਰੇਸ਼ ਅਰੋੜਾ ਨੂੰ ਵਾਧਾ ਦੇਣਾ ਜਾਂ ਫਿਰ ਨਹੀਂ ਦੇਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਕੁਝ ਸੀਨੀਅਰ ਅਧਿਕਾਰੀਆਂ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਇੱਕ ਅਧਿਕਾਰੀ ਨੂੰ ਪੰਜਾਬ ਪੁਲਿਸ ਮੁਖੀ ਲਗਾਇਆ ਜਾ ਸਕਦਾ ਹੈ, ਜੇਕਰ ਸੁਰੇਸ਼ ਕੁਮਾਰ ਦੇ ਸੇਵਾ ਕਾਲ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਜਾਂ ਫਿਰ ਘੱਟ ਸਮੇਂ ਲਈ ਕੀਤਾ ਜਾਂਦਾ ਹੈ।

ਭਵਿੱਖ ਦੇ ਪੁਲਿਸ ਮੁਖੀਆ ਦੀ ਸੂਚੀ ਵਿੱਚ ਮੁਹੰਮਦ ਮੁਸਤਫ਼ਾ ਦਾ ਨਾਂਅ ਵੀ ਸ਼ਾਮਲ ਸੀ ਅਤੇ ਸਿਆਸੀ ਤੌਰ ‘ਤੇ ਵੀ ਕਾਂਗਰਸ ਪਾਰਟੀ ਵਿੱਚ ਮੁਹੰਮਦ ਮੁਸਤਫ਼ਾ ਦੀ ਕਾਫ਼ੀ ਜਿਆਦਾ ਦਬਦਬਾ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਕੋਸ਼ਸ਼ ਕੀਤੀ ਜਾ ਰਹੀ ਸੀ ਕਿ ਉਨਾਂ ਨੂੰ ਪੰਜਾਬ ਪੁਲਿਸ ਮੁਖੀ ਲਗਾਇਆ ਜਾਵੇ ਪਰ ਹੁਣ ਮੁੱਖ ਮੰਤਰੀ ਅਮਰਿੰਦਰ ਸਿੰਘ ਉਨਾਂ ਨੂੰ ਨਸ਼ੇ ਮਾਮਲੇ ਵਿੱਚ ਬਣੀ ਐਸ.ਟੀ.ਐਫ.ਦਾ ਚੀਫ਼ ਲਾ ਦਿੱਤਾ ਹੈ ਜਿਸ ਨਾਲ ਉਹ ਪੰਜਾਬ ਪੁਲਿਸ ਮੁਖੀ ਬਣਨ ਤੋਂ ਵਾਂਝੇ ਹੋ ਗਏ ਹਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੁਲਿਸ ਮਾਮਲੇ ਵਿੱਚ ਆਪਣੀ ਪਕੜ ਜਿਆਦਾ ਮਜ਼ਬੂਤ ਕਰਨ ਲਈ ਹਰਪ੍ਰੀਤ ਸਿੱਧੂ ਨੂੰ ਆਪਣੇ ਦਫ਼ਤਰ ਨਾਲ ਜੋੜਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੁੰਬਈ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੀ ਮੌਤ
ਮੁੰਬਈ: 1993 ਵਿੱਚ ਹੋਏ ਮੁੰਬਈ ‘ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਮੁਸਤਫਾ ਦੌਸਾ ਦੀ ਬੁੱਧਵਾਰ ਨੂੰ ਮੌਤ ਹੋ ਗਈ। ਸਵੇਰੇ ਛਾਤੀ ਦੇ ਬਾਅਦ ਉਸ ਨੇ ਦਰਦ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਜੇਜੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਡੀਨ ਟੀਪੀ ਲਹਾਨੇ ਨੇ ਦੱਸਿਆ ਕਿ ਮੁਸਤਫਾ ਨੇ ਹਾਈਪਰਟੈਨਸ਼ਨ ਦੀ ਸ਼ਿਕਾਇਤ ਕੀਤੀ ਸੀ ਅਤੇ ਉਸ ਨੂੰ ਸ਼ੱਕਰ ਵੀ ਸੀ ਨੂੰ। ਉਸ ਨੇ ਦਿਲ ਦੀ ਸਮੱਸਿਆ ਬਾਰੇ ਵਿਸ਼ੇਸ਼ ਟਾਡਾ ਅਦਾਲਤ ਨੂੰ ਵੀ ਦੱਸਿਆ ਸੀ। ਉਹ ਬਾਈਪਾਸ ਸਰਜਰੀ ਕਰਵਾਉਣਾ ਚਾਹੁੰਦਾ ਸੀ।

ਬੰਬ ਮੰਗਵਾਉਣ ਦਾ ਮਾਸਟਰ ਮਾਈਂਡ ਮੰਨਿਆ ਜਾਂਦਾ ਹੈ

ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਦੋਸ਼ੀ ਮੁਸਤਫਾ ਦੌਸਾ, ਅੰਡਰਵਰਲਡ ਡਾਨ ਅਬੂ ਸਲੇਮ  ਸਮੇਤ ਛੇ ਦੋਸ਼ੀਆਂ ਦੀ ਸਜ਼ਾ ‘ਤੇ ਅਦਾਲਤ ਵਿੱਚ ਬਹਿਸ ਸ਼ੁਰੂ ਹੋ ਗਈ ਸੀ। ਸੀਬੀਆਈ ਦੇ ਵਕੀਲ ਦੀਪਕ ਸਾਲਵੀ ਨੇ ਦੋਸ਼ੀਆਂ ਲਈ ਫਾਂਸੀ ਦੀ ਮੰਗ ਕੀਤੀ ਸਹੈ। ਅਦਾਲਤ ਨੇ ਸਲੇਮ ਮਾਸਟਰ ਮਾਈਂਡ ਮੰਨਦੇ ਹੋਏ ਮੁਸਤਫਾ ਦੌਸਾ, ਮੁਹੰਮਦ ਦੌਸਾ, ਫਿਰੋਜ਼ ਰਾਸ਼ਿਦ ਖਾਨ, ਕਰੀਮ ਉੱਲਾ ਸ਼ੇਖ ਅਤੇ ਤਾਹਿਰ ਮਰਚੈਂਟ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ 12 ਮਾਰਚ, 1993 ਨੂੰੰ ਮੁੰਬਈ ਇੱਕ ਤੋਂ ਬਾਅਦ ਲੜੀਵਾਰ 12 ਬੰਬ ਧਮਾਕੇ ਹੋਏ ਸਨ। ਇਨ੍ਹਾਂ ਧਮਾਕਿਆਂ ਵਿੱਚ 257 ਲੋਕ ਮਾਰੇ ਗਏ ਸਨ ਜਦੋਂਕਿ  700 ਲੋਕ ਜ਼ਖ਼ਮੀ ਹੋਏ ਸਨ। ਇਨ੍ਹਾਂ ਧਮਾਕਿਆਂ ‘ਚ 27 ਲੱਖ ਕਰੋੜ ਰੁਪਏ ਦੀ ਸੰਪਤੀ ਖਤਮ ਹੋਈ ਸੀ। ਇਸ ਮਾਮਲੇ ਵਿੱਚ 129 ਜਣਿਆਂ ਖਿਲਾਫ਼ ਦੋਸ਼ ਪੱਤਰ ਆਇਦ ਕੀਤੇ ਗਏ ਸਨ।  ਗੈਰਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਸੰਜੇ ਦੱਤ ਆਪਣੀ ਸਜ਼ਾ ਪੂਰੀ ਕਰ ਚੁੱਕਿਆ ਹੈ।