Indo-Pak border - Sach Kahoon Punjabi
Operation Sindoor: ‘ਆਪ੍ਰੇਸ਼ਨ ਸੰਧੂਰ’ ਨੂੰ ਕਦੇ ਨਹੀਂ ਭੁੱਲ ਸਕੇਗਾ ਪਾਕਿਸਤਾਨ
Operation Sindoor: ਭਾਰੀ ਨੁਕਸਾਨ ਤੋਂ ਬਾਅਦ ਜੰਗਬੰਦੀ ਲਈ ਮਜ਼ਬੂਰ ਹੋਇਆ ਗੁਆਂਢੀ ਦੇਸ਼
Operation Sindoor: ਨਵੀਂ ਦਿੱਲੀ (ਏਜੰਸੀ)। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੜਾਈ ਹੁਣ ਰੁਕ ਗਈ ਹੈ (Seasfire)। ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦਾ ਐਲਾਨ ਸਭ ਤੋਂ ਪਹਿਲਾਂ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਦੇ ਐਲਾਨ ਤੋਂ ਬਾਅਦ ਭਾਰਤ ਨੇ ਵੀ ਜੰਗਬੰਦੀ ਬਾਰੇ ਅਧਿਕਾਰਤ ਜਾਣਕਾਰੀ ਦਿੱਤੀ। ਭਾਰਤੀ ਵਿਦੇਸ਼ ਸਕੱਤਰ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਡੀਜੀਐੱਮਓ ਨੇ ਭਾਰਤ ਦੇ ਡੀਜੀਐੱਮਓ ਨੂੰ ਫੋਨ ਕੀਤਾ ਸੀ, ਜਿਸ ਤੋਂ ਬਾਅਦ ਦੋਵੇਂ ਦੇਸ਼ ਅੱਜ ਸ਼ਾਮ 5 ਵਜੇ ਤੋਂ ਜੰਗਬੰਦੀ ’ਤੇ ਸਹਿਮਤ ਹੋਏ ਹਨ। ਜੰਗਬੰਦੀ ਦੇ ਐਲਾਨ ਤੋਂ ਪਹਿਲਾਂ ਹੀ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਜੰਗਬੰਦੀ ਤੋਂ ਪਹਿਲਾਂ ਹੀ ਭਾਰਤ ਨੇ ਪਾਕਿਸਤਾਨ ਦੇ ਇੱਕ-ਦੋ ਨਹੀਂ ਸਗੋਂ ਸੱਤ ਏਅਰਬੇਸਾਂ ਨੂੰ ਤਬਾਹ ਕਰ ਦਿੱਤਾ ਹੈ।
Read Also : Pakistan Violates Ceasefire: ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ
ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ (Seasfire) ਤੋਂ ਬਾਅਦ ਰੱਖਿਆ ਮੰਤਰਾਲੇ ਨੇ ‘ਆਪ੍ਰੇਸ਼ਨ ਸੰਧੂਰ’ ਸਬੰਧੀ ਇੱਕ ਪ੍ਰੈਸ ਬ੍ਰੀਫਿੰਗ ਕੀਤੀ। ਇਸ ਪ੍ਰੈਸ ਬ੍ਰੀਫਿੰਗ ਵਿੱਚ ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਬ੍ਰਹਮੋਸ ਬੇਸ ਨੂੰ ਹੋਏ ਨੁਕਸਾਨ ਦੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ। ਅਸੀਂ ਪਾਕਿਸਤਾਨ ਦੇ ਰੱਖਿਆਤਮਕ ਸਿਸਟਮ ਨੂੰ ਤਬਾਹ ਕਰ ਦਿੱਤਾ ਹੈ। ਭਾਰਤੀ ਫੌਜ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੈ, ਅਸੀਂ ਕਿਸੇ ਧਾਰਮਿਕ ਸਥਾਨ ਨੂੰ ਨੁਕਸਾਨ ਨਹੀਂ ਪਹੁੰਚਾਇਆ ਹੈ। ਕਈ ਪਾਕਿਸਤਾਨੀ ਦੇ ਕਈ ਏਅਰਬੱਸਾਂ ਨੂੰ ਨੁਕਸਾਨ ਹੋਇਆ ਹੈ। Operation Sindoor
7 ਏਅਰਬੇਸ ਪੂਰੀ ਤਰ੍ਹਾਂ ਹੋਏ ਤਬਾਹ | Operation Sindoor
ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਨੂੰ ਭਾਰਤ ਦੀ ਜਵਾਬੀ ਕਾਰਵਾਈ ਕਾਰਨ ਪਾਕਿਸਤਾਨ ਨੂੰ ਭਾਰੀ ਫੌਜੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਦੇ 7 ਏਅਰਬੇਸ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਇਨ੍ਹਾਂ ਵਿੱਚ 5 ਏਅਰਬੇਸ ਅਤੇ 2 ਰਾਡਾਰ ਬੇਸ ਸ਼ਾਮਲ ਹਨ। ਇਨ੍ਹਾਂ ਵਿੱਚ ਨੂਰ ਖਾਨ ਏਅਰਬੇਸ ਰਾਵਲਪਿੰਡੀ, ਰਹਿਮਯਾਰ ਖਾਨ ਮੁਸਤਫਾਬਾਦ, ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚਕਵਾਲ ਜ਼ਿਲ੍ਹੇ ਦਾ ਮੁਰੀਦ ਏਅਰਬੇਸ, ਰਹਿਮਿਆਰ ਖਾਨ, ਰਫੀਕੀ, ਮੁਰੀਦ ਏਅਰ ਬੇਸ ਸ਼ਾਮਲ ਹਨ। ਪਾਕਿਸਤਾਨੀ ਡਰੋਨ ਲਾਂਚਪੈਡ ਤਬਾਹ, ਏਡਬਲਿਊਏਸੀਐੱਸ ਸਿਸਟਮ ਤਬਾਹ, ਹਜ਼ਾਰਾਂ ਕਰੋੜ ਰੁਪਏ ਦੇ ਹਥਿਆਰ ਅਤੇ ਫੌਜੀ ਉਪਕਰਨ ਤਬਾਹ ਕੀਤੇ ਜਾ ਚੁੱਕੇ ਹਨ
ਭਾਰਤ-ਪਾਕਿ ਸਰਹੱਦ ਤੋਂ ਬੀਐੱਸਐਫ ਜਵਾਨਾਂ ਨੇ ਬਰਾਮਦ ਕੀਤਾ ਡਰੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਚੱਕ ਭੰਗੇ ਵਾਲਾ ਦੇ ਇਲਾਕੇ ’ਚ ਬੀਐੱਸਐਫ ਜਵਾਨਾਂ ਨੂੰ ਬੀਤੀ ਦੇਰ ਸ਼ਾਮ ਇੱਕ ਡਰੋਨ Drone ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 14 ਅਕਤੂਬਰ ਦੇਰ ਸ਼ਾਮ ਬੀਐੱਸਐੱਫ ਨੂੰ ਸੂਚਨਾ ਮਿਲੀ ਕਿ ਚੱਕ ਭੰਗੇ ਵਾਲਾ ਦੇ ਨੇੜੇ ਡਰੋਨ ਵੇਖਿਆ ਗਿਆ ਹੈ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਜਵਾਨਾਂ ਨੂੰ ਝੋਨੇ ਦੇ ਖੇਤ ਵਿਚ ਡਿੱਗਿਆ ਇੱਕ ਡਰੋਨ ਬਰਾਮਦ ਹੋਇਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਵੱਲੋਂ 2 ਕਿਲੋ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
ਇਹ ਡਰੋਨ (ਡੀਜੇਆਈ ਮੈਟਰਾਈਸ 300 ਆਰਟੀਕੇ) ਇੱਕ ਕਵਾਡਕਾਪਟਰ ਹੈ । ਫਿਲਹਾਲ ਇਹ ਕਿਸ ਮਕਸਦ ਨਾਲ ਸਰਹੱਦੀ ਇਲਾਕੇ ਵਿੱਚ ਘੁੰਮ ਰਿਹਾ ਸੀ ਜਿਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕੋਈ ਪਾਬੰਦੀਸ਼ੁਦਾ ਵਸਤਾਂ ਤਾਂ ਨਹੀਂ ਲੈ ਕੇ ਆਇਆ ਇਸ ਸਬੰਧੀ ਵੀ ਸਰਚ ਜਾਰੀ ਹੈ।
ਭਾਰਤ-ਪਾਕਿ ਸਰਹੱਦ ‘ਤੇ ਰਿਟਰੀਟ ਸਮਾਰੋਹ ਹੁਣ ਸ਼ਾਮ 5 ਵਜੇ ਹੋਵੇਗਾ
ਫਾਜ਼ਿਲਕਾ (ਰਜਨੀਸ਼ ਰਵੀ) ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਹਾਂ ਦੇਸ਼ਾਂ ਦੇ ਰਾਸ਼ਟਰੀ ਝੰਡੇ ਨੂੰ ਸਨਮਾਨਜਨਕ ਢੰਗ ਨਾਲ ਉਤਾਰਨ ਦੇ ਰਿਟਰੀਟ ਸਮਾਰੋਹ ਦਾ ਸਮਾਂ ਹੁਣ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਬੀਐਸਐਫ ਸੂਤਰਾਂ ਅਨੁਸਾਰ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਕਾਰਨ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਰਿਟਰੀਟ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 4:45 ਵਜੇ ਭਾਰਤ-ਪਾਕਿ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ‘ਤੇ ਆਪਣਾ ਆਧਾਰ ਕਾਰਡ ਲੈ ਕੇ ਪਹੁੰਚਣ।
ਇਹ ਵੀ ਪੜ੍ਹੋ : ਛੁੱਟੀਆਂ ਦਾ ਐਲਾਨ! ਅਗਲੇ ਦਿਨਾਂ ‘ਚ ਬੰਦ ਰਹਿਣਗੇ ਇਹ ਅਦਾਰੇ
ਭਾਰਤ-ਪਾਕਿ ਸਰਹੱਦ ਨੇੜੇ ਬੀਐਸਐਫ ਨੇ ਬਰਾਮਦ ਕੀਤੀ ਹੈਰੋਇਨ
(ਸਤਪਾਲ ਥਿੰਦ)ਫਿਰੋਜ਼ਪੁਰ। ਭਾਰਤ ਪਾਕਿ ਸਰਹੱਦ ‘ਤੇ ਤਾਈਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਰਚ ਦੌਰਾਨ ਤਿੰਨ ਪੈਕਟਾਂ ਵਿਚੋਂ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਬਰਾਮਦ ਕਰਨ ਦੀ ਪੁਸ਼ਟ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਸਰਹੱਦ ਪਿੰਡ ਗੰਦੂ ਕਿਲਚਾ ਨੇੜੇ, ਕਣਕ ਦੇ ਖੇਤਾਂ ਵਿੱਚ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟੇ 03 ਪੈਕੇਟ ਮਿਲੇ, ਜਦੋਂ ਇਸ ਇਲਾਕ ਦੀ ਤਲਾਸੀ ਲਈ ਗਈ ਤਾਂ ਇਹਨਾਂ ਪੈਕਟਾਂ ਨੂੰ ਚੈਕ ਕਰਨ ‘ਤੇ ਪੈਕਟਾਂ ਵਿਚੋਂ ਹੈਰੋਇਨ ਵਰਗਾ (ਵਜਨ – ਲਗਭਗ 1.6 ਕਿਲੋਗ੍ਰਾਮ) ਸੱਕੀ ਨਸੀਲਾ ਪਦਾਰਥ ਬਰਾਮਦ ਕੀਤਾ ਗਿਆ। ਇਸ ਤਰ੍ਹਾਂ ਬੀਐੱਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਨਾਪਾਕ ਕੋਸਿਸ ਨੂੰ ਨਾਕਾਮ ਕਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ-ਪਾਕਿ ਸਰਹੱਦ ਤੋਂ 8 ਪੈਕਟ ਹੈਰੋਇਨ ਅਤੇ ਹਥਿਆਰ ਹੋਏ ਬਰਾਮਦ
ਭਾਰਤ-ਪਾਕਿ ਸਰਹੱਦ ਤੋਂ 8 ਪੈਕਟ ਹੈਰੋਇਨ ਅਤੇ ਹਥਿਆਰ ਹੋਏ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਸਰਦ ਰੁੱਤ ਦੀਆਂ ਸੰਘਣੀਆਂ ਧੁੰਦਾਂ ਦਾ ਫਾਇਦੇ ਉਠਾਉਂਦੇ ਤਸਕਰਾਂ ਦੀਆਂ ਭਾਰਤ-ਪਾਕਿ ਸਰਹੱਦ (Indo-Pak border) ’ਤੇ ਗਤਵਿਧੀਆਂ ਲਗਾਤਾਰ ਜਾਰੀ ਹਨ ਭਾਰੀ ਮਾਤਰਾ ਵਿਚ ਤਸਕਰਾਂ ਵੱਲੋਂ ਹੈਰੋਇਨ ਅਤੇ ਹਥਿਆਰ ਭਾਰਤ ਵਿਚ ਭੇਜਣ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸਰਹੱਦ ’ਤੇ ਤਾਈਨਾਤ ਬੀਐਸਐਫ ਜਵਾਨਾਂ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦੇ ਪੈਕਟ ਅਤੇ ਹਥਿਆਰ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਟਰੱਕ ਤੇ ਕਾਰ ਹਾਦਸੇ ’ਚ ਇੱਕ ਨੌਜਵਾਨ ਦੀ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਐਸਐਫ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਚੈੱਕ ਪੋਸਟ ਦੋਨਾ ਤੇਲੂਮੱਲ ਦੇ ਇਲਾਕੇ ਵਿਚ ਤਾਈਨਾਤ ਬੀਐੱਸਐਫ ਜਵਾਨਾਂ ਨੂੰ ਸ਼ੱਕ ਹੋਣ ’ਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ ਤਾਂ ਬੀ.ਐੱਸ.ਐੱਫ ਨੂੰ ਦੋ ਨੀਲੇ ਰੰਗ ਦੇ ਬੈੱਗ ਮਿਲੇ ,ਜਿਹਨਾਂ ਨੂੰ ਚੈੱਕ ਕਰਨ ’ਤੇ ਉਨ੍ਹਾਂ ’ਚੋਂ 8 ਪੈਕਟ ਹੈਰੋਇਨ ਜਿਸਦਾ ਵਜ਼ਨ 2 ਕਿੱਲੋ 616 ਗ੍ਰਾਮ ਪਾਇਆ ਗਿਆ। ਇਸ ਤੋਂ ਇਲਾਵਾ ਇੱਕ ਪਿਸਟੋਲ, ਇੱਕ ਮੈਗਜ਼ੀਨ ਅਤੇ 6 ਕਾਰਤੂਸ ਬਰਾਮਦ ਹੋਏ। ਫਿਲਹਾਲ ਬੀਐਸਐਫ ਵੱਲੋਂ ਇਸ ਸਬੰਧੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਬਰਾਮਦ ਹੋਈ ਹੈਰੋਇਨ ਦਾ ਕੌਮਾਂਤਰੀ ਬਜ਼ਾਰ ਵਿਚ ਕੀਮਤ 13 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡਰੋਨ ਰਾਹੀਂ ਸੁੱਟੇ ਗਏ ਹਥਿਆਰ,
ਅੱਠ ਪਿਸਤੌਲ ਅਤੇ ਹੋਰ ਅਸਲਾ ਬਰਾਮਦ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤ ’ਚ ਹਥਿਆਰ ਭੇਜਣ ਦੀਆਂ ਕੋਸ਼ਿਸ਼ ਕਰ ਰਿਹਾ ਹੈ। ਪਾਕਿ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ ਨਹੀਂ ਆ ਰਿਹਾ। ਪੰਜਾਬ ਪੁਲਿਸ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਜਵਾਨਾਂ  ਨੇ ਭਾਰਤ-ਪਾਕਿਸਤਾਨ ਸਰਹੱਦ (Indo-Pak Border) ‘ਤੇ ਗੁਆਂਢੀ ਦੇਸ਼ ਤੋਂ ਆਏ ਵੱਡੀ ਮਾਤਰਾ ’ਚ ਹਥਿਆਰ ਕੀਤੇ ਹਨ। ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰ ਤੋਂ ਪਾਰ ਬੈਠੇ ਆਈਐਸਆਈ ਏਜੰਟਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਹਥਿਆਰ ਬਰਾਮਦ ਕੀਤੇ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ। ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗਾ। ਉਸ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ।
ਹਾਲਾਂਕਿ ਧੁੰਦ ਕਾਰਨ ਪੁਲਿਸ ਨੂੰ ਆਪਣੀ ਕਾਰਵਾਈ ਚਲਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਅਧਿਕਾਰੀਆਂ ਨੇ ਸਰਹੱਦੀ ਖੇਤਰ ਦੇ ਨੇੜਲੇ ਪਿੰਡਾਂ ਵਿੱਚ ਰਹਿੰਦੇ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਜਿੱਥੋਂ ਹਥਿਆਰਾਂ ਦੀ ਖੇਪ ਮਿਲੀ ਸੀ ਤਾ ਕਿ ਪਤਾ ਲਾਇਆ ਜਾ ਸਕੇ ਇਹ ਖੇਪ ਕਿਨ੍ਹਾਂ ਕੋਲ ਜਾਣੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ-ਪਾਕਿ ਸਰਹੱਦ ਤੋਂ ਬੰਗਲਾਦੇਸ਼ੀ ਕਾਬੂ
ਪੁਲਿਸ ਨੇ ਮਾਮਲਾ ਦਰਜ਼ ਕੀਤਾ | India-Pakistan Border
ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੀ 9 ਜੂਨ ਨੂੰ ਬੀਐੱਸਐਫ ਦੇ ਜਵਾਨਾਂ ਵੱਲੋਂ ਭਾਰਤ-ਪਾਕਿ (India-Pakistan Border) ਬਾਰਡਰ ਪਾਰ ਕਰਦੇ ਹੋਏ ਕਾਬੂ ਕੀਤੇ ਗਏ ਇੱਕ ਬੰਗਲਾਦੇਸ਼ੀ ਵਿਅਕਤੀ ਖਿਲਾਫ਼ ਥਾਣਾ ਮਮਦੋਟ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ  ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ  ਨੇ ਦੱਸਿਆ ਕਿ ਬੀਤੀ 9 ਜੂਨ ਨੂੰ ਬੀਐੱਸਐਫ ਦੇ ਜਵਾਨਾਂ ਵੱਲੋਂ ਚੌਕੀ ਮੱਬੋ ਕੇ ਵਿਖੇ ਭਾਰਤ-ਪਾਕਿਸਤਾਨ ਬਾਰਡਰ ਪਾਰ ਕਰਦੇ ਰੂਬਲ ਪੁੱਤਰ ਅਬਦਲ ਵਾਸੀ ਜਸਬਰ (ਬੰਗਲਾਦੇਸ਼) ਨਾਂਅ ਦੇ ਬੰਗਲਾਦੇਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਕੀਤਾ ਗਿਆ। (India-Pakistan Border)
ਜਿਸਨੂੰ 109 ਸੀ.ਆਰ.ਪੀ.ਸੀ ਤਹਿਤ ਐੱਸ.ਡੀ.ਐਮ ਫਿਰੋਜ਼ਪੁਰ ਕੋਲ ਪੇਸ਼ ਕੀਤਾ ਗਿਆ ਸੀ, ਜਿਹਨਾਂ ਨੇ ਉਸਨੂੰ ਜੁਡੀਸੀਅਲ ਰਿਮਾਂਡ ਤੇ ਕੇਂਦਰੀ ਜ਼ੇਲ• ਫਿਰੋਜ਼ਪੁਰ ਭੇਜ ਦਿੱਤਾ ਸੀ। ਉਹਨਾਂ ਦੱਸਿਆ ਕਿ ਐਸਡੀਐਮ ਫਿਰੋਜ਼ਪੁਰ ਵੱਲੋਂ ਬੰਗਲਾਦੇਸ਼ੀ ਵਿਅਕਤੀ ਨੂੰ ਡਿਸਚਾਰਜ ਕਰਕੇ ਥਾਣਾ ਮਮਦੋਟ ਹਵਾਲੇ ਕੀਤਾ ਗਿਆ ਹੈ , ਜਿਸ ਖਿਲਾਫ਼ ਪੁਲਿਸ ਨੇ ਆਈ.ਪੀ.ਸੀ 14 ਐਫ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ।