Case Filed - Sach Kahoon Punjabi

ਆਸਟਰੇਲੀਆ ਤੋਂ ਪੁੱਜੀ ਮਹਿਲਾ ਖਿਲਾਫ਼ ਮਾਮਲਾ ਦਰਜ਼
ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ

ਦਿੜ੍ਹਬਾ ਮੰਡੀ, (ਰਾਮਪਾਲ ਸ਼ਾਦੀਹਰੀ) ਪਿਛਲੇ ਦਿਨੀਂ ਕੈਨੇਡਾ ਤੋਂ ਦਿੜ੍ਹਬਾ ਮੰਡੀ ਪਹੁੰਚੀ ਪਰਮਜੀਤ ਕੌਰ ‘ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਪਵਿੱਤਰ ਸਿੰਘ 10 ਮਾਰਚ 2020 ਨੂੰ ਕੈਨੇਡਾ ਤੋਂ ਦਿੜ੍ਹਬਾ ਮੰਡੀ ਪਹੁੰਚੇ ਸਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਘਰ ਆ ਕੇ ਘਰ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਸੀ ਜਦੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ  22 ਮਾਰਚ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀ ਚੈਕਿੰਗ ਕੀਤੀ ਤਾਂ ਉਹ ਘਰ ਵਿੱਚ ਨਹੀਂ ਸੀ ਜਦੋਂ ਅਧਿਕਾਰੀਆਂ ਨੇ ਪਤਾ ਕੀਤਾ ਤਾਂ ਉਨ੍ਹਾਂ ਨੂੰ ਦੱਸਿਆ ਕਿ ਉਹ ਨੇੜਲੇ ਪਿੰਡ ਖੇਤਲੇ ਗਈ ਹੋਈ ਹੈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੋਰੋਨਾ  ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ ਪਰਮਜੀਤ ਕੌਰ ਦੀ ਆਵਾਜਾਈ ਕੋਰੋਨਾ ਵਾਇਰਸ ਦੇ ਫੈਲਣ ਦੀ ਸੰਭਾਵਨਾ ਵੱਲ ਜਾਂਦੀ ਹੈ ਪਰਮਜੀਤ ਕੌਰ ਨੇ ਘਰ ਦੇ ਇੱਕ ਕਮਰੇ ਵਿੱਚ ਰਹਿਣ ਦੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਜਿਸ ਤਹਿਤ ਪਰਮਜੀਤ ਕੌਰ ‘ਤੇ ਮੁਕੱਦਮਾ ਨੰਬਰ 188-269 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਖਿਲਾਫ਼ ਹੋਇਆ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ
ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਤੇ ਰਣਧੀਰ ਸਿੰਘ ਪੱਪੀ ਨੂੰ ਦਿੱਤੀਆਂ ਸਨ ਧਮਕੀਆਂ

ਧਮਕੀਆਂ ਦੇਣ ਵਾਲਾ ਹਲਕਾ ਅਮਲੋਹ ਦੇ ਪਿੰਡ ਕਪੂਰਗੜ ਦਾ ਹੈ ਵਸਨੀਕ

ਅਮਲੋਹ (ਅਨਿਲ ਲੁਟਾਵਾ)। ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਤੇ ਐਸ ਸੀ ਵਿੰਗ ਮੰਡੀ ਗੋਬਿੰਦਗੜ ਦੇ ਪ੍ਰਧਾਨ ਰਣਧੀਰ ਸਿੰਘ ਪੱਪੀ ਨੂੰ ਮੋਬਾਈਲ ਫੋਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਥਾਣਾ ਅਮਲੋਹ ਦੀ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰਣਧੀਰ ਸਿੰਘ ਪੱਪੀ ਵਾਸੀ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 10 ਦਸੰਬਰ ਨੂੰ ਉਨ੍ਹਾਂ ਨੂੰ ਇੱਕ ਅਣਜਾਣ ਵਿਅਕਤੀ ਨੇ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਰਾਜੂ ਖੰਨਾ ਨੇ ਇਹ ਵੀ ਦੱਸਿਆ ਸੀ ਕਿ ਉੱਕਤ ਨੰਬਰ ਤੋਂ ਲਗਭਗ 2 ਮਹੀਨੇ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਰਣਧੀਰ ਸਿੰਘ ਪੱਪੀ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਨੂੰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਡੀਆਈਜੀ ਮਨਪ੍ਰੀਤ ਸਿੰਘ ਦੱਸ ਕੇ ਬਹੁਤਾ ਮਾੜਾ ਬੋਲਿਆ ਇਸ ਮਾਮਲੇ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਜਾਂਚ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ‘ਤੇ ਪੱਤਾ ਲਗਾ ਕਿ Àੁੱਕਤ ਮੋਬਾਇਲ ਨੰਬਰ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਕਪੂਰਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਸੀ ਪਿੰਡ ਚੈਹਿਲ ਦੇ ਨਾਂ ‘ਤੇ ਚੱਲਦਾ ਸੀ।

ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਲਿਆ ਨੰਬਰ

ਜਾਂਚ ਦੌਰਾਨ ਪਤਾ ਲੱਗਾ ਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਵਾਲਾ ਸਿਮ ਕਾਰਡ ਨੰਬਰ ਗੁਰਮੀਤ ਸਿੰਘ ਨੇ ਲਲਹੇੜੀ ਰੋਡ ਖੰਨਾ ਵਿਖੇ ਇੱਕ ਮੋਬਾਇਲਾਂ ਦੀ ਦੁਕਾਨ ਤੋਂ ਖ਼ਰੀਦਿਆ ਸੀ ਜਦਕਿ ਜਸਵੰਤ ਕੌਰ (ਅਸਲੀ ਨਾਂਅ ਨਹੀਂ) ਨੇ ਬਿਆਨ ਦਿੱਤਾ ਕਿ ਉਸ ਦਾ ਆਈ ਡੀ ਪਰੂਫ਼ ਲਗਾ ਕੇ ਕਿਸੇ ਨੇ ਉਸ ਦੇ ਨਾਂ ਤੇ ਨੰਬਰ ਲਿਆ ਹੋਇਆ ਹੈ। ਪਰ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਤਿੰਨੇ ਮੋਬਾਇਲ ਫੋਨ ਗੁਰਮੀਤ ਸਿੰਘ ਪਾਸ ਹੀ ਚੱਲ ਰਹੇ ਸਨ ਇਸ ਲਈ ਗੁਰਮੀਤ ਸਿੰਘ ਕਪੂਰਗੜਖਿਲਾਫ ਆਈ ਪੀ ਸੀ ਦੀ ਧਾਰਾ 419, 420 ਅਤੇ 506 ਦੇ ਤਹਿਤ ਥਾਣਾ ਅਮਲੋਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਸਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਬੁੱਗਾ ਕਲਾਂ ਹਵਾਲੇ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Youth akali dal

ਗੋਪਾਲ ਭਾਰਗਵ ਖਿਲਾਫ ਮਾਮਲਾ ਦਰਜ
ਗੋਪਾਲ ਭਾਰਗਵ ਖਿਲਾਫ ਮਾਮਲਾ ਦਰਜ

ਝਾਬੂਆ, ਏਜੰਸੀ।

ਮੱਧ ਪ੍ਰਦੇਸ਼ ਦੇ ਝਾਬੂਆ ਵਿਧਾਨਸਭਾ ਉਪ ਚੋਣਾਂ ਦੌਰਾਨ ਕਾਂਗਰਸ ਵਿਧਾਇਕ ਕਾਂਤੀਲਾਲ ਭੁਰੀਆ ਖਿਲਾਫ ਅਪਜਾਨਿਕ ਟਿੱਪਣੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੋਪਾਲ ਭਾਰਗਵ ਖਿਲਾਫ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੇ ਸਬੰਧ ‘ਚ ਕੇਸ ਦਰਜ ਕੀਤਾ ਗਿਆ ਹੈ। ਅਧਿਆਕਰ ਸੂਤਰਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਗੋਪਾਲ ਭਾਰਗਵ ਖਿਲਾਫ ਝਾਬੂਆ ਥਾਣੇ ‘ਚ ਚੋਣ ਅਧਿਕਾਰੀ ਅਭੈ ਖਰਾਡੀ ਦੀ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਦੇਰ ਰਾਤ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਿਤ ਮਾਮਲਾ ਦਰਜ ਕਰ ਲਿਆ। ਝਾਬੂਆ ਵਿਧਾਨਸਭਾ ਉਪ ਚੋਣਾਂ ਲਈ ਸੋਮਵਾਰ ਨੂੰ ਇੱਥੇ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਸੀਨੀਅਰ ਭਾਜਪਾ ਆਗੂਆ ਦੀ ਹਾਜ਼ਰੀ ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਗੋਪਾਲ ਭਾਰਗਵ ਨੇ ਕਾਂਗਰਸ ਦੇ ਉਮੀਦਵਾਰ ਭੂਰੀਆ ਨੂੰ ਪਾਕਿਸਤਾਨ ਦਾ ਪ੍ਰਤੀਨਿਧੀ ਦੱਸ ਦਿੱਤਾ ਸੀ। ਇਸ ਮਾਮਲੇ ਦੀ ਸ਼ਿਕਾਇਤ ਕਾਂਗਰਸ ਆਗੂਆ ਨੇ ਕਮਿਸ਼ਲ ਨੂੰ ਵੀ ਕੀਤੀ ਸੀ। ਦੇਰ ਰਾਤ ਇਸ ਟਿੱਪਣੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਦਿਆਂ ਪੁਲਿਸ ਨੇ ਚੋਦ ਅਧਿਕਾਰੀ ਦੀ ਸ਼ਿਕਾਇਤ ‘ਤੇ ਦੇਰ ਰਾਜ ਇੱਕ ਐਫਆਈਆਰ ਦਰਜ ਕਰ ਲਈ ਹੈ। ਝਾਬੂਆ ਵਿਧਾਨ ਸਭਾ ਉਪ ਚੋਣ ਲਈ 21 ਅਕਤੂਬਰ ਨੂੰ ਮਤਦਾਨ ਹੋਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।