Including - Sach Kahoon Punjabi
ਪੰਜਾਬ-ਦਿੱਲੀ ਸਮੇਤ ਪੂਰੇ ਦੇਸ਼ ਨੂੰ ਨਿਰਾਸ਼ ਕਰ ਗਿਆ ਕੇਂਦਰੀ ਬਜਟ-ਭਗਵੰਤ ਮਾਨ
2050 ਤੱਕ ਦਮਗਜੇ ਮਾਰੇ, 2020 ਲਈ ਕੱਖ ਵੀ ਨਹੀਂ
ਦੇਸ਼ ਦੇ ਲੋਕਾਂ ਲਈ ਨਹੀਂ ਅੰਬਾਨੀ-ਅੰਡਾਨੀਆਂ ਨੂੰ ਸਮਰਪਿਤ ਹੈ ਮੋਦੀ ਸਰਕਾਰ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਸ ਵਾਰ ਫਿਰ ਨਾ ਕੇਵਲ ਪੰਜਾਬ ਅਤੇ ਦਿੱਲੀ ਨਾਲ ਮਤਰੇਆ ਸਲੂਕ ਕੀਤਾ ਹੈ, ਸਗੋਂ ਦੇਸ਼ ਦੇ ਹਰੇਕ ਵਰਗ ਨੂੰ ਨਿਰਾਸ਼ ਅਤੇ ਬੇਉਮੀਦ ਕੀਤਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਦੇ ਹੋਏ ਭਗਵੰਤ ਮਾਨ ਨੇ ਵਿਅੰਗਮਈ ਅੰਦਾਜ਼ ‘ਚ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ” ਅੱਜ ਕੇਂਦਰੀ ਵਿੱਤ ਮੰਤਰੀ ਕੋਲੋਂ ਪਹਾੜ ਜਿੱਡਾ ਬਜਟ ਭਾਸ਼ਣ ਪੜ੍ਹਵਾਇਆ ਗਿਆ, ਪਰੰਤੂ ਸਾਲ 2020 ਲਈ ਕੱਖ ਨਹੀਂ ਨਿਕਲਿਆ। ਕਹਿੰਦੇ 2022 ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿਆਂਗੇ। 2024 ‘ਚ ਸਾਰੇ ਜ਼ਿਲਿਆਂ ‘ਚ ਇੱਕ-ਇੱਕ ਜਨ ਔਸ਼ਧੀ ਕੇਂਦਰ ਖੋਲ੍ਹ ਦਿਆਂਗੇ।
2024 ਤੱਕ 100 ਏਅਰਪੋਰਟ ਬਣਾ ਦਿਆਂਗੇ। 2021 ਤੱਕ 100 ਨਵੇਂ ਡਿਪਲੋਮਾ ਸੰਸਥਾਨ ਖੋਲ ਦਿਆਂਗੇ। 2025 ਤੱਕ ਇਹ ਕਰ ਦਿਆਂਗੇ। 2026 ਤੱਕ ਉਹ ਕਰ ਦਿਆਂਗੇ। ਹੋਰ ਤਾਂ ਹੋਰ 2050 ਤੱਕ ਪਸ਼ੂਆਂ ਦੀਆਂ ਸਾਰੀਆਂ ਬਿਮਾਰੀਆਂ ਖ਼ਤਮ ਕਰ ਦਿਆਂਗੇ।
ਮੈਂ ਮੋਦੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਬਜਟ ਸਾਲ 2020-21 ਲਈ ਇੱਕ ਸਾਲ ਦਾ ਪੇਸ਼ ਕੀਤਾ ਹੈ ਜਾਂ 2050 ਤੱਕ 30 ਸਾਲਾਂ ਲਈ ਪੇਸ਼ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਤੇ ਜਨਤਕ ਸੈਕਟਰ ਦੇ ਅਦਾਰਿਆਂ ਅਤੇ ਖੇਤਰਾਂ ਨੂੰ ਕੌਡੀਆਂ ਦੇ ਮੁੱਲ ਪ੍ਰਾਈਵੇਟ ਹੱਥਾਂ ‘ਚ ਵੇਚਿਆ ਜਾ ਰਿਹਾ ਹੈ। 150 ਪ੍ਰਾਈਵੇਟ ਰੇਲਾਂ ਅਤੇ ਏਅਰਪੋਰਟ ਇਸੇ ਕੜੀ ਦਾ ਹਿੱਸਾ ਹਨ।
ਉਨ੍ਹਾਂ ਕਿਹਾ ਕਿ ਬਜਟ ‘ਚ ਕਿਸਾਨ, ਨੌਜਵਾਨ, ਦਿਹਾਤੀ ਗਰੀਬ ਅਤੇ ਦਲਿਤਾਂ ਸਮੇਤ ਨੌਕਰੀ ਪੇਸ਼ਾ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਬੁਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਕਿਸਾਨਾਂ ਲਈ ਸਵਾਮੀਨਾਥਨ ਸਿਫ਼ਾਰਿਸ਼ਾਂ, ਨੌਜਵਾਨਾਂ ਲਈ ਹਰ ਸਾਲ 2 ਕਰੋੜ ਨੌਕਰੀਆਂ ਅਤੇ ਕਾਲੇ ਧਨ ‘ਤੇ ਆਧਾਰਿਤ ਪੁਰਾਣੀ ਜੁਮਲੇਬਾਜੀ ਨੂੰ ਮੋਦੀ ਸਰਕਾਰ ਇਸ ਬਜਟ ‘ਚ ਦੁਹਰਾਉਣ ਦੀ ਹਿੰਮਤ ਵੀ ਨਹੀਂ ਕਰ ਸਕੀ। ਰਿਕਾਰਡ 7.36 ਫ਼ੀਸਦੀ ‘ਤੇ ਪੁੱਜੀ ਮਹਿੰਗਾਈ ਨੂੰ ਨੱਥ ਪਾਉਣ ਲਈ ਕੁੱਝ ਨਹੀਂ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident | ਖੜ੍ਹੇ ਟਰੱਕ ਵਿੱਚ ਕਾਰ ਵੱਜੀ ਡਰਾਈਵਰ ਸਮੇਤ 2 ਦੀ ਮੌਤ
accident | ਪੁੱਤਰ ਦੇ ਸਹੁਰਿਆਂ ਤੇ ਮਿਲਣੀ ਕਰਨ ਲਈ ਜਾ ਰਹੇ ਸਨ
ਜ਼ੀਰਾ, (ਸੁਭਮ ਖੁਰਾਣਾ) ਨੈਸ਼ਨਲ ਹਾਈਵੇ ਨੰਬਰ 15 ਤੇ ਪਿੰਡ ਬਸਤੀ ਹਾਜੀ ਵਾਲੀ ਦੇ ਨੇੜੇ ਇੱਕ ਖੜ੍ਹੇ ਟਰੱਕ ਵਿੱਚ ਪਿੱਛੇ ਆਲਟੋ ਕਾਰ ਵੱਜਣ (accident) ਕਾਰਣ ਕਾਰ ਡਰਾਈਵਰ ਸਮੇਤ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਗਲੀ ਡਾਕਟਰ ਕੋਛੜਾਂ ਵਾਲੀ,ਤਰਨਤਾਰਨ ਤੋਂ ਕਾਲੇ ਰੰਗ ਦੀ ਇੱਕ ਆਲਟੋ ਕਾਰ ਨੰਬਰ ਪੀ ਬੀ-46-ਐਲ/7188 ਜਿਸ ਨੂੰ ਕਾਲੀ ਨਾਮ ਦਾ ਡਰਾਈਵਰ ਚਲਾ ਰਿਹਾ ਸੀ ਵਿੱਚ ਰਾਕੇਸ਼ ਕੁਮਾਰ ਤੋਂ ਇਲਾਵਾ ਉਸ ਦੇ ਪਰਿਵਾਰਿਕ ਮੈਂਬਰ ਸਵਾਰ ਸਨ ਅਤੇ ਉਹ 2 ਦਿਨ ਪਹਿਲਾਂ ਤਲਵੰਡੀ ਭਾਈ ਵਿਖੇ ਵਿਆਹੇ ਆਪਣੇ ਪੁੱਤਰ ਦੇ ਸਹੁਰਿਆਂ ਤੇ ਮਿਲਣੀ ਦੀ ਰਸਮ ਅਦਾ ਕਰਨ ਲਈ ਜਾ ਰਹੇ ਸਨ ਕਿ ਪਿੰਡ ਬਸਤੀ ਹਾਜੀ ਵਾਲੀ ਨੇੜੇ ਕਾਰ ਸੜਕ ਤੋਂ ਹੇਠਾਂ ਬਿੱਲਕੁਲ ਕੱਚੇ ਰਸਤੇ ਤੇ ਖੜ੍ਹੇ 18 ਟਾਇਰੀ ਟਰਾਲੇ ਵਿੱਚ ਬੇਕਾਬੂ ਹੋ ਕੇ ਜਾ ਵੱਜੀ ਜਿਸ ਕਾਰਣ ਕਾਰ ਵਿੱਚ ਸਵਾਰ ਰਾਕੇਸ਼ ਕੁਮਾਰ ਅਤੇ ਡਾਰਈਵਰ ਕਾਲੀ ਦੀ ਘਟਣਾ ਸਥਾਨ ਤੇ ਹੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਅਨੁਸਾਰ ਟੱਕਰ ਏਨੀ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉਡ ਗਏ । ਸੂਚਨਾ ਮਿਲਣ ਤੇ ਜ਼ੀਰਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਐਂਬੂਲੈਂਸ 108 ਤੇ ਫ਼ੋਨ ਕਰਨ ਤੇ 1 ਘੰਟਾ ਬਾਅਦ ਵਿੱਚ ਘਟਣਾ ਸਥਾਨ ਤੇ ਪਹੁੰਚੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
heroin ਸਮੇਤ ਦੋ ਵਿਅਕਤੀ ਕਾਬੂ
heroin ਸਮੇਤ ਦੋ ਵਿਅਕਤੀ ਕਾਬੂ
ਫਿਰੋਜ਼ਪੁਰ (ਸਤਪਾਲ ਥਿੰਦ)। ਐੱਸਟੀਐੱਫ਼ ਰੇਂਜ ਫਿਰੋਜ਼ਪੁਰ ਵੱਲੋਂ ਹੈਰੋਇਨ (heroin) ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਦ ਕਿ ਉਹਨਾਂ ਦਾ ਇੱਕ ਹੋਰ ਸਾਥੀ ਅਜੇ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹੈ। ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਰੇਂਜ ਫਿਰੋਜ਼ਪੁਰ ਦੇ ਏਐੱਸਆਈ ਮੇਵਾ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰੀ ‘ਤੋਂ ਇਤਲਾਹ ਮਿਲੀ ਕਿ ਜਸਵੀਰ ਸਿੰਘ  ਵਾਸੀ ਪਿੰਡ ਢੀਡਸਾ, ਰਣਜੀਤ ਸਿੰਘ ਵਾਸੀ ਹਾਮਦ ਵਾਲਾ ਆਪਣੀ ਗੱਡੀ ਫੋਰਡ ਫੀਸਟਾ ‘ਤੇ ਹੈਰੋਇਨ ਲਵਜੀਤ ਸਿੰਘ ਵਾਸੀ ਪਿੰਡ ਹਾਮਦ ਵਾਲਾ ਤੋਂ ਖਰੀਦ ਕੇ ਅੱਗੇ ਪਰਚੂਨ ਵਿਚ ਵੇਚਣ ਦਾ ਕਾਰੋਬਾਰ ਕਰਦੇ ਹਨ
ਹੁਣ ਵੀ ਉਕਤ ਦੋਵੇਂ ਵਿਅਕਤੀ ਗੱਡੀ ‘ਤੇ ਹੈਰੋਇਨ ਵੇਚਣ ਲਈ ਪਿੰਡ ਸੁਰ ਸਿੰਘ ਵਾਲਾ ਨੂੰ ਜਾ ਰਹੇ ਹਨ ਤਾਂ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ‘ਤੇ ਨਾਕੇਬੰਦੀ ਕਰਕੇ ਉਕਤ ਗੱਡੀ ਨੂੰ ਰੋਕ ਕੇ ਜਸਵੀਰ ਸਿੰਘ ਅਤੇ ਰਣਜੀਤ ਸਿੰਘ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਜਦ  ਕਿ ਉਹਨਾਂ ਦਾ ਸਾਥੀ ਲਵਜੀਤ ਸਿੰਘ ਅਜੇ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹੈ। ਇਸ ਸਬੰਧੀ ਥਾਣਾ ਕੁਲਗੜੀ ‘ਚ ਉਕਤ ਤਿੰਨਾਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰੋ. ਵਰਿੰਦਰ ਸਿੰਘ ਸਮੇਤ 3 ਨੂੰ ਵੱਡੀ ਰਾਹਤ
ਦੇਸ਼ਧ੍ਰੋਹ ਦੀ ਧਾਰਾ ਲੱਥੀ
ਸੱਚ ਕਹੂੰ ਨਿਊਜ਼/ਰੋਹਤਕ। ਰੋਹਤਕ ਦੀ ਜ਼ਿਲ੍ਹਾ ਕੋਰਟ ਨੇ ਜਾਟ ਰਾਖਵਾਂਕਰਨ ਅੰਦੋਲਨ ‘ਚ ਦੇਸ਼ਧ੍ਰੋਹ ਦੀ ਧਾਰਾਵਾਂ ਦੇ ਮੁਲਜ਼ਮ ਕਾਂਗਰਸ ਆਗੂ ਪ੍ਰੋ. ਵਰਿੰਦਰ ਸਿੰਘ (Virender Singh) ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ ਕੋਰਟ ਨੇ ਤਿੰਨੇ ਹੀ ਮੁਲਜ਼ਮਾਂ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ ਅੱਜ ਏਡੀਜੇ ਰਿਤੂ ਵਾਈ ਕੇ ਬਹਿਲ ਦੀ ਕੋਰਟ ਨੇ ਫੈਸਲਾ ਸੁਣਾਉਂਦਿਆਂ ਮੁਲਜ਼ਮ ਵਰਿੰਦਰ ਸਿੰਘ, ਜੈਦੀਪ ਧਨਖੜ ਤੇ ਕੈਪਟਨ ਮਾਨ ਸਿੰਘ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ ਜ਼ਿਕਰਯੋਗ ਹੈ।
ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਰਾਜਨੀਤਿਕ ਸਲਾਹਕਾਰ ਰਹੇ ਪ੍ਰੋ. ਵਰਿੰਦਰ ਸਿੰਘ, ਜੈਦੀਪ ਧਨਖੜ ਤੇ ਕੈਪਟਨ ਮਾਨ ਸਿੰਘ ‘ਤੇ 24 ਫਰਵਰੀ 2016 ਨੂੰ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ ਇਸ ਕੇਸ ‘ਚ ਪ੍ਰੋ. ਵਰਿੰਦਰ ਸਿੰਘ ਤੇ ਕੈਪਟਨ ਮਾਨ ਸਿੰਘ ਦਰਮਿਆਨ ਗੱਲਬਾਤ ਦਾ ਆਡੀਓ ਵਾਇਰਲ ਹੋਇਆ ਸੀ। ਉਸੇ ਅਧਾਰ ‘ਤੇ ਇਹ ਕੇਸ ਦਰਜ ਕੀਤਾ ਗਿਆ ਸੀ ਹੁਣ ਇਸ ਕੇਸ ‘ਚ ਤਿੰਨੇ ਹੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਪੱਖੋ ਕਲਾਂ ਲਾਗੇ ਲੁੱਟ-ਖੋਹ ਕਰਨ ਦੀ ਤਾਕ ‘ਚ ਸੀ ਗਿਰੋਹ
ਜਸਵੀਰ ਸਿੰਘ/ਬਰਨਾਲਾ। ਬਰਨਾਲਾ ਪੁਲਿਸ ਨੇ ਅਸਲੇ ਦੀ ਨੋਕ ‘ਤੇ ਗੱਡੀਆਂ ਖੋਹਣ, ਠੇਕੇ ਤੇ ਪੈਟਰੋਲ ਪੰਪਾਂ ਤੋਂ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦੇ 4 ਮੈਂਬਰਾਂ ਨੂੰ 1 ਪਿਸਤੌਲ 32 ਬੋਰ ਤੇ 5 ਜਿੰਦਾ ਕਾਰਤੂਸ, 30 ਬੋਰ ਪਿਸਟਲ ਅਤੇ 2 ਜਿੰਦਾ ਕਾਰਤੂਸ, 30 ਬੋਰ ਦੇ 3 ਖੋਲ ਕਾਰਤੂਸ ਜਿੰਦਾ ਅਤੇ 32 ਬੋਰ ਦੇ 3 ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਮੁਲਜ਼ਮ ਜ਼ਾਅਲੀ ਨੰਬਰ ਲੱਗੀ ਸਕੌਡਾ ਗੱਡੀ ‘ਚ ਸਵਾਰ ਹੋ ਕੇ ਪਿੰਡ ਪੱਖੋ ਕਲਾਂ ਲਾਗੇ ਲੁੱਟ-ਖੋਹ ਕਰਨ ਦੀ ਤਾਕ ‘ਚ ਸਨ ਜਿੱਥੇ ਪੁਲਿਸ ਤੇ ਉਕਤ ਗਿਰੋਹ ਵਿਚਕਾਰ ਫਾਇਰਿੰਗ ਹੋਈ ਜਿਸ ਦੌਰਾਨ ਗਿਰੋਹ ਦਾ ਇੱਕ ਮੈਂਬਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਨੁਸਾਰ ਕਾਬੂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਥਾਵਾਂ ‘ਤੇ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ਼ ਹਨ।
ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੱਖੋ ਕਲਾਂ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬਰਨਾਲਾ ਸਾਈਡ ਤੋਂ ਆ ਰਹੀ ਇੱਕ ਸਕੌਡਾ ਕਾਰ ਨੰਬਰ ਐਚਆਰ-26- ਸੀਜੀ- 2816 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਸਕੌਡਾ ਸਵਾਰਾਂ ਨੇ ਕਾਰ ਹੌਲੀ ਕਰਕੇ ਪੁਲਿਸ ਨੂੰ ਮਾਰ ਦੇਣ ਦੀ ਨੀਅਤ ਨਾਲ ਪੁਲਿਸ Àੁੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਉਕਤ ਸਕੌਡਾ ਕਾਰ ਸਵਾਰਾਂ ‘ਤੇ ਫਾਇਰਿੰਗ ਕੀਤੀ ਤਾਂ ਸਕੌਡਾ ਕਾਰ ਸਵਾਰਾਂ ਨੇ ਕਾਰ ਰੋਕ ਲਈ ਜਿਸ ਵਿੱਚੋਂ ਤਿੰਨ ਸਵਾਰਾਂ ਦੇ Àੁੱਤਰਦਿਆਂ ਹੀ ਦੂਸਰੇ ਕਾਰ ਸਵਾਰਾਂ ਨੇ ਗੱਡੀ ਪਿੰਡ ਅਕਲੀਆ ਵੱਲ ਨੂੰ ਭਜਾ ਲਈ, ਜਿਨ੍ਹਾਂ ਦਾ ਪਿੱਛਾ ਕਰਨ ਲਈ ਸ. ਬ. ਗੁਰਬਚਨ ਸਿੰਘ ਨੂੰ ਭੇਜਿਆ ਗਿਆ।
ਬਲਜੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਤਿੰਨੋਂ ਵਿਅਕਤੀਆਂ ਨੂੰ ਕਾਬੂ ਕਰਦਿਆਂ ਲਵਜੀਤ ਸਿੰਘ ਉਰਫ਼ ਲਵੀ ਵਾਸੀ ਖੱਖ (ਜ਼ਿਲ੍ਹਾ ਤਰਨਤਾਰਨ) ਪਾਸੋਂ 32 ਬੋਰ ਪਿਸਟਲ ਸਮੇਤ 4 ਜਿੰਦਾ ਕਾਰਤੂਸ ਅਤੇ ਅਮਰਵੀਰ ਸਿੰਘ ਉਰਫ਼ ਮਿੰਟਾ ਵਾਸੀ ਗੁਰਸੇਵਕ ਨਗਰ, ਬਰਨਾਲਾ ਪਾਸੋਂ 315 ਬੋਰ ਪਿਸਟਲ ਸਮੇਤ 1 ਖੋਲ ਕਾਰਤੂਸ ਬਰਾਮਦ ਕੀਤਾ। ਇਸ ਦੌਰਾਨ ਜੋਨੀ ਵਾਸੀ ਹੁਸ਼ਿਆਰਪੁਰ ਮੌਕੇ ਤੋਂ ਭੱਜਣ ‘ਚ ਸਫ਼ਲ ਹੋ ਗਿਆ। ਉਨ੍ਹਾਂ ਦੱਸਿਆ ਕਿ ਸਕੌਡਾ ਕਾਰ ‘ਚ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਪਰਵਿੰਦਰ ਸਿੰਘ ਗੱਗੂ ਵਾਸੀ ਸਾਧੋਹੇੜੀ ਨੂੰ ਇੱਕ 32 ਬੋਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਤੇ ਮੁਨੀਸ਼ ਪ੍ਰਭਾਕਰ ਉਰਫ਼ ਮਨੀ ਵਾਸੀ ਬਰਨਾਲਾ ਨੂੰ 30 ਬੋਰ ਪਿਸਟਲ ਅਤੇ 2 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ।
ਇਸ ਤੋਂ ਇਲਾਵਾ ਕਾਰ ਵਿੱਚੋਂ 30 ਬੋਰ 3 ਖੋਲ ਕਾਰਤੂਸ ਅਤੇ 32 ਬੋਰ ਦੇ 3 ਖੋਲ ਕਾਰਤੂਸ ਵੀ ਮਿਲੇ। ਪੁਲਿਸ ਮੁਖੀ ਨੇ ਦੱਸਿਆ ਕਿ ਸਕੌਡਾ ਕਾਰ ਦੇ ਡੈਸ਼ਬੋਰਡ ਵਿੱਚੋਂ ਮਿਲੀ ਆਰ ਸੀ ਤਹਿਤ ਸਕੌਡਾ ਕਾਰ ਦਾ ਅਸਲ ਨੰਬਰ ਪੀਬੀ-11- ਯੂ-0071 ਹੈ ਜਦਕਿ ਸਕੌਡਾ ਕਾਰ ਉੱਪਰ ਐਚਆਰ-26- ਸੀਜੀ-2816 ਜ਼ਾਅਲੀ ਲਗਾਇਆ ਹੋਇਆ ਸੀ। ਜਿਨ੍ਹਾਂ ਖਿਲਾਫ਼ ਥਾਣਾ ਰੂੜੇਕੇ ਕਲਾਂ ਵਿਖੇ ਦਰਜ਼ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ
ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪੁੱਜੀਆਂ ਮਹਾਨ ਹਸਤੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ (Naidu), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਹਰਿਆਣਾ ਦੇ ਰਾਜਪਾਲ ਨੂੰ 550ਵੇਂ ਪ੍ਰਕਾਸ਼ ਪੁਰਬ ‘ਤੇ ਜਾਰੀ ਗੁਰੂ ਨਾਨਕ ਦੇਵ ਜੀ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਵੀ ਇਹ ਸਨਮਾਨ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Naidu
ਪੰਚਕੂਲਾ (ਸੱਚ ਕਹੂੰ ਨਿਊਜ਼) ਪੰਚਕੂਲਾ ਹਿੰਸਾ ਮਾਮਲੇ ਵਿੱਚ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾ ਦਿੱਤੀ ਗਈ ਹੈ। ਹੁਣ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਚਕੂਲਾ ਹਿੰਸਾ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਦੀ ਸੁਣਵਾਈ ਹੋਈ ਸੀ। ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਨੂੰ ਪੰਚਕੂਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀਪ੍ਰੀਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਇਹ ਸੁਣਵਾਈ ਵਧੀਕ ਸੈਸ਼ਨ ਜੱਜ ਸੰਜੇ ਸੰਧੀਰ ਦੀ ਅਦਾਲਤ ਵਿੱਚ ਹੋਈ। ਪੂਰਾ ਮਾਮਲਾ 25 ਅਗਸਤ, 2017 ਨੂੰ ਪੰਚਕੂਲਾ ਵਿੱਚ ਦਰਜ ਹੋਈ ਐਫਆਈਆਰ 345 ਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਤਰਰਾਜੀ ਕਾਰ ਚੋਰ ਗਿਰੋਹ ਦੇ ਸਰਗਨੇ ਸਣੇ 7 ਜਣੇ ਕਾਬੂ
ਪੁਲਿਸ ਵੱਲੋਂ 8 ਕਾਰਾਂ ਅਤੇ ਹੋਰ ਸਾਜ਼ੋ-ਸਮਾਨ ਬਰਾਮਦ
ਅਸ਼ੋਕ ਵਰਮਾ/ਬਠਿੰਡਾ। ਬਠਿੰਡਾ ਪੁਲਿਸ ਨੇ ਇੱਕ ਅੰਤਰਾਰਜੀ ਕਾਰ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਇਸ ਗਿਰੋਹ ਦੇ ਸਰਗਣੇ ਤੋਂ ਇਲਾਵਾ ਬਾਕੀ ਮੈਂਬਰਾਂ ਦੀ ਉਮਰ 20 ਤੋਂ 24 ਸਾਲ ਹੈ ਇਸ ਮਾਮਲੇ ‘ਚ ਕਬਾੜੀਏ ਦੀ ਗ੍ਰਿਫਤਾਰੀ ਬਾਕੀ ਹੈ, ਜੋ ਚੋਰੀ ਕੀਤੀਆਂ ਕਾਰਾਂ ਨੂੰ ਖਪਾਉਣ ਦਾ ਮਾਹਿਰ ਦੱਸਿਆ ਜਾ ਰਿਹਾ ਹੈ ਸੀਆਈਏ ਸਟਾਫ (ਟੂ) ਨੂੰ ਮਿਲੀ ਸਫਲਤਾ ਦਾ ਖੁਲਾਸਾ ਐਸਪੀ (ਡੀ) ਗੁਰਵਿੰਦਰ ਸਿੰਘ ਸੰਘਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਮਾਸਟਰਮਾਈਂਡ ਕਾਰ ਮਕੈਨਿਕ ਹੈ, ਜਿਸ ਨੂੰ ਕਾਰਾਂ ਦੇ ਪੁਰਜਿਆਂ ਦੀਆਂ ਬਰੀਕੀਆਂ ਤੇ ਜਰੂਰਤਾਂ ਦੀ ਜਾਣਕਾਰੀ ਹੈ ਉਨ੍ਹਾਂ ਦੱਸਿਆ ਕਿ ਚੜ੍ਹਦੀ ਉਮਰ ਦੇ ਮੁੰਡਿਆਂ ਨਾਲ ਸਬੰਧਤ ਇਸ ਗਿਰੋਹ ਨੇ ਵਾਹਨ ਚੋਰੀ ਕਰਨ ਦੀ ਹਨ੍ਹੇਰੀ ਲਿਆਂਦੀ ਹੋਈ ਸੀ,  ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਦਬੋਚਣ ਲਈ ਜਾਲ ਵਿਛਾਇਆ ਸੀ ਐਸਪੀ ਨੇ ਦੱਸਿਆ ਕਿ ਇਸ ਦੌਰਾਨ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਤਰਜਿੰਦਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਗਰੂਪ ਸਿੰਘ ਨੇ ਇਸ ਚੋਰ ਗਿਰੋਹ ਨੂੰ ਸਰਹੰਦ ਨਹਿਰ ਦੇ ਨਜ਼ਦੀਕ ਸੰਤਪੁਰਾ ਰੋਡ ਤੋਂ ਕਾਬੂ ਕਰ ਲਿਆ।
ਐਸਪੀ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਗਿਰੋਹ ਦੇ ਮਾਸਟਰਮਾਈਂਡ ਚਰਨਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰਾਮਾਂ ਮੰਡੀ, ਬੇਅੰਤ ਸਿੰਘ (20) ਪੁੱਤਰ ਜੰਗੀਰ ਸਿੰਘ ਵਾਸੀ ਬਹਿਮਣ ਦੀਵਾਨਾ , ਸੁਖਚੈਨ ਸਿੰਘ (21) ਪੁੱਤਰ ਬੀਰਾ ਸਿੰਘ ਵਾਸੀ ਤਲਵੰਡੀ ਸਾਬੋ, ਹਰਦੀਪ ਸਿੰਘ ਉਰਫ ਦੀਪ (21) ਪੁੱਤਰ ਜਸਪਾਲ ਸਿੰਘ ਵਾਸੀ ਨੰਦਗੜ੍ਹ, ਪਰਗਟ ਸਿੰਘ (24) ਪੁੱਤਰ ਬੰਤਾ ਸਿੰਘ ਵਾਸੀ ਘੁੱਦਾ, ਸੁਖਜਿੰਦਰ ਸਿੰਘ ਉਰਫ ਸੁੱਖੀ (22) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਦੌਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਜਤਿੰਦਰ ਸਿੰਘ ਉਰਫ ਸੂਰਜ (22) ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਮਿੱਠੜਾ ਜਿਲ੍ਹਾ ਜਲੰਧਰ ਹਾਲ ਅਬਾਦ ਖੁੱਡਾ ਅਲੀਸ਼ੇਰ ਚੰਡੀਗੜ੍ਹ ਨੂੰ ਗ੍ਰਿਫਤਾਰ ਕਰਕੇ ਥਾਣਾ ਕੋਤਵਾਲੀ ‘ਚ ਮੁਕੱਦਮਾ ਦਰਜ ਕੀਤਾ ਹੈ ਪੁਲਿਸ ਨੂੰ ਇਸੇ ਮਾਮਲੇ ‘ਚ ਸ਼ਾਮਲ ਵਿੱਕੀ ਕਬਾੜੀਆ ਵਾਸੀ ਜੀਂਦ ਹਰਿਆਣਾ ਨੂੰ ਫੜ੍ਹਨਾ ਬਾਕੀ ਰਹਿ ਗਿਆ ਹੈ।
ਵਿੱਕੀ ਕਬਾੜੀਆ ਖੋਲ੍ਹਦਾ ਸੀ ਕਾਰਾਂ
ਇਸ ਗਿਰੋਹ ਦੇ ਮੈਂਬਰ ਕਾਰ ਚੋਰੀ ਕਰਨ ਉਪਰੰਤ ਕਿਸੇ ਏਜੰਸੀ ਦੇ ਨਾਂਅ ‘ਤੇ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਵਿੱਕੀ ਕਬਾੜੀਏ ਦੀ ਕਥਿਤ ਮਿਲੀਭੁਗਤ ਨਾਲ ਕਾਰ ਖੋਲ੍ਹ ਲੈਂਦੇ ਸਨ ਕਾਰ ਖੋਲ੍ਹਣ ਤੋਂ ਬਾਅਦ ਇਨ੍ਹਾਂ ਦੇ ਪਾਰਟਸ ਅਤੇ ਗੱਡੀਆਂ ਫਰਜ਼ੀ ਕਾਗਜ਼ਾਂ ਨਾਲ ਭੋਲੇ-ਭਾਲੇ ਲੋਕਾਂ ਨੂੰ ਵੇਚ ਦਿੰਦੇ ਸਨ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਹੈ ਅਤੇ ਪੁੱਛ ਪੜਤਾਲ ਦੌਰਾਨ ਹੋਰ ਵੀ ਖੁਲਾਸਿਆਂ ਦੀ ਸੰਭਾਵਨਾ ਹੈ।
ਐਸ.ਪੀ ਜੀਐਸ ਸੰਘਾ ਨੇ ਦੱਸਿਆ ਕਿ ਇਸ ਗਿਰੋਹ ਨੇ ਪੰਜਾਬ , ਹਰਿਆਣਾ ਅਤੇ ਦਿੱਲੀ ਤੋਂ ਕਾਰਾਂ ਚੋਰੀ ਕੀਤੀਆਂ ਹਨ ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਵਰੁਨਾ ਕਾਰ, ਦੋ ਵੈਗਨਾਰ ,ਇੱਕ ਬਿਨਾਂ ਨੰਬਰ ਸਮੇਤ 4 ਸਵਿਫਟ ਕਾਰਾਂ ਅਤੇ ਇੱਕ ਆਲਟੋ ਕਾਰ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੀਆਂ ਤਿੰਨ ਕਾਰਾਂ ਦੇ ਇੰਜਣ, ਅਲੱਗ-ਅਲੱਗ ਕਾਰਾਂ ਦੀਆਂ 15 ਚਾਬੀਆਂ ਅਤੇ ਤਿੰਨ ਰਜਿਸਟਰੇਸ਼ਨ ਕਾਪੀਆਂ ਬਰਾਮਦ ਕੀਤੀਆਂ ਹਨ ਐਸ.ਪੀ. ਨੇ ਦੱਸਿਆ ਕਿ ਗਿਰੋਹ ਦੇ ਮੁਖੀਆਂ ਚਰਨਜੀਤ ਸਿੰਘ ਖਿਲਾਫ ਇੱਕ ਦਰਜਨ ਤੋਂ ਵੱਧ ਚੋਰੀਆਂ ਦੇ ਕੇਸ ਦਰਜ ਹਨ ਜਦੋਂਕਿ ਬਾਕੀ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ : ਰਾਹੁਲ ਗਾਂਧੀ ਸਮੇਤ ਸਾਰੇ ਵਿਰੋਧੀ ਆਗੂ ਵਾਪਸ ਪਰਤੇ ਦਿੱਲੀ
ਨਹੀਂ ਮਿਲੀ ਏਅਰਪੋਰਟ ‘ਚੋਂ ਬਾਹਰ ਜਾਣ ਦੀ ਆਗਿਆ, ਹੰਗਾਮਾ | Rahul Gandhi
ਸ੍ਰੀਨਗਰ ਏਅਰਪੋਰਟ ‘ਤੇ ਮੀਡੀਆ ਨਾਲ ਬਦਸਲੂਕੀ | Rahul Gandhi
ਨਵੀਂ ਦਿੱਲੀ (ਏਜੰਸੀ)। ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ‘ਚ ਵਿਰੋਧੀ ਪਾਰਟੀਆਂ ਦਾ ਵਫ਼ਦ ਧਾਰਾ 370 ਹਟਣ ਦੇ ਮੱਦੇਨਜ਼ਰ ਅੱਜ ਜੰਮੂ ਕਸ਼ਮੀਰ ਦੇ ਦੌਰੇ ‘ਤੇ ਪਹੁੰਚਿਆ ਪਰ ਪ੍ਰਸ਼ਾਸਨ ਨੇ ਵਫ਼ਦ ਨੂੰ ਸ੍ਰੀਨਗਰ ਏਅਰਪੋਰਟ ‘ਤੇ ਹੀ ਰੋਕ ਦਿੱਤਾ ਤੇ ਬਾਅਦ ‘ਚ ਉਨ੍ਹਾਂ ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸਮੇਤ 11 ਆਗੂਆਂ ਦੇ ਨੁਮਾਇੰਦਿਆਂ ਦਾ ਵਫ਼ਦ ਸ੍ਰੀਨਗਰ ਪਹੁੰਚਦੇ ਹੀ ਉੱਥੇ ਹੰਗਾਮਾ ਸ਼ੁਰੂ ਹੋ ਗਿਆ ਖਬਰਾਂ ਦੀ ਮੰਨੀਏ ਤਾਂ ਸ੍ਰੀਨਗਰ ‘ਚ ਸੁਰੱਖਿਆ ਹਾਲਾਤਾਂ ਦਾ ਹਵਾਲਾ ਦਿੰਦਿਆਂ ਆਗੂਆਂ ਨੂੰ ਏਅਰਪੋਰਟ ‘ਚੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ। (Rahul Gandhi)
ਰਾਹੁਲ ਦੇ ਨਾਲ ਮੌਜ਼ੂਦ ਆਗੂਆਂ ‘ਚ ਗੁਲਾਮ ਨਬੀ ਅਜ਼ਾਦ, ਐਨਸੀਪੀ ਆਗੂ ਮਾਜਿਦ ਮੇਮਨ, ਸੀਪੀਆਈ ਲੀਡਰ ਡੀ. ਰਾਜਾ ਤੋਂ ਇਲਾਵਾ ਸ਼ਰਦ ਯਾਦਵ ਸਮੇਤ ਕਈ ਉੱਘੇ ਆਗੂ ਹਨ ਇਸ ਤੋਂ ਪਹਿਲਾਂ, ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਕਸ਼ਮੀਰ ‘ਚ ਹਾਲਾਤਾਂ ਸਬੰਧੀ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਉਨ੍ਹਾਂ ਕਿਹਾ ਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਹਾਲਾਤ ਠੀਕ ਹਨ, ਪਰ ਸਾਨੂੰ ਉੱਥੇ ਨਹੀਂ ਜਾਣ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰ ਨਹੀਂ ਜਾਣ ਦਿੰਦੇ ਤਾਂ ਇਸ ਦਾ ਮਤਲਬ ਹੈ ਕਿ ਸਰਕਾਰ ਕੁਝ ਲੁਕਾ ਰਹੀ ਹੈ ਸੂਬੇ ਦੇ ਸੀਨੀਅਰ ਆਗੂਆਂ ਦੀ ਨਜ਼ਰਬੰਦੀ ‘ਤੇ ਵੀ ਅਜ਼ਾਦ ਨੇ ਸਵਾਲ ਚੁੱਕੇ। (Rahul Gandhi)
ਪ੍ਰੀ ਮਾਨਸੂਨ : ਹਿਮਾਚਲ ਦੇ ਦਸ ਜ਼ਿਲ੍ਹਿਆਂ ‘ਚ ਤੂਫ਼ਾਨ ਦੀ ਚਿਤਾਵਨੀ, ਹਰਿਆਣਾ,  ਰਾਜਸਥਾਨ ‘ਚ ਪਿਆ ਭਾਰੀ ਮੀਂਹ
ਫਤਿਆਬਾਦ ‘ਚ ਛੱਤ ਡਿੱਗਣ ਨਾਲ ਇੱਕ ਮਾਸੂਮ ਦੀ ਮੌਤ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਮੌਸਮ ਵਿਗਿਆਨੀਆਂ ਦਾ ਪੂਰਵ ਅਨੁਮਾਨ ਸਹੀ ਸਾਬਤ ਹੋਇਆ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਐਨਸੀਆਰ ‘ਚ ਜੰਮ ਕੇ ਮੀਂਹ ਪਿਆ ਕਈ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ ਫਤਿਆਬਾਦ ‘ਚ ਦੋ ਦਿਨਾਂ ਤੋਂ ਜਾਰੀ ਮੀਂਹ ਕਾਰਨ ਭੱਟੂਕਲਾਂ ‘ਚ ਇੱਕ ਮਕਾਨ ਦੀ ਛੱਡ ਡਿੱਗਣ ਨਾਲ ਇੱਕ ਮਾਸੂਮ ਦੀ ਮੌਤ ਹੋ ਗਈ, ਜਦੋਂਕਿ ਪਰਿਵਾਰ ਦੇ ਸੱਤ ਵਿਅਕਤੀ ਜ਼ਖਮੀ ਹੋ ਗਏ ਜ਼ਖਮੀਆਂ ਨੂੰ ਭੱਟੂ ਕਲਾਂ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਇਸ ਤੋਂ ਇਲਾਵਾ ਰਤੀਆ ਦੇ ਪਿੰਡ ਅਲੀਕਾਂ ‘ਚ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਘਰੇਲੂ ਸਮਾਨ ਨੁਕਸਾਨਿਆ ਗਿਆ ਇਸ ਤੋਂ ਇਲਾਵਾ ਭੂਨਾ ‘ਚ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਪੂਰਾ ਪਰਿਵਾਰ ਵਾਲ-ਵਾਲ ਬਚ ਗਿਆ ਰੇਵਾੜੀ ‘ਚ ਦਿਨ ਦਾ ਤਾਪਮਾਨ 29.5 ਡਿਗਰੀ ‘ਤੇ ਆ ਗਿਆ, ਜੋ ਆਮ ਨਾਲੋਂ 12 ਡਿਗਰੀ ਘੱਟ ਹੈ ਨਾਰਨੌਲ ‘ਚ ਸੋਮਵਾਰ ਰਾਤ ਦਾ ਤਾਪਮਾਨ 24 ਡਿਗਰੀ ਰਿਹਾ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟੇ ਮੌਸਮ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ।
ਹਰਿਆਣਾ, ਰਾਜਸਥਾਨ ‘ਚ ਕੁਝ ਹਿੱਸਿਆਂ ‘ਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਤੇ ਤੇਜ਼ ਮੀਂਹ ਪੈ ਸਕਦਾ ਹੈ ਤੇ ਆਉਣ ਵਾਲੇ 24 ਘੰਟੇ ਹਿਮਾਚਲ ਪ੍ਰਦੇਸ਼ ਦੇ ਦਸ ਜ਼ਿਲ੍ਹਿਆਂ ‘ਤੇ ਭਾਰੀ ਪੈਣ ਵਾਲੇ ਹਨ ਕਿਨੌਰ ਤੇ ਲਾਹੌਲ ਸਪੀਤੀ ਜ਼ਿਲ੍ਹੇ ਨੂੰ ਛੱਡ ਪ੍ਰਦੇਸ ਦੇ ਸਾਰੇ ਦਸ ਜ਼ਿਲ੍ਹਿਆਂ ‘ਚ ਤੇਜ਼ ਤੂਫਾਨ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦਰਮਿਆਨ ਇਨ੍ਹਾਂ ਜ਼ਿਲ੍ਹਿਆਂ ‘ਚ 40 ਤੋਂ 50 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਚੱਲੇਗਾ ਤੇ ਭਾਰੀ ਗੜੇਮਾਰੀ ਹੋ ਸਕਦੀ ਹੈ ਉੱਚਾਈ ਵਾਲੇ ਖੇਤਰਾਂ ‘ਚ ਤਾਜਾ ਬਰਫਬਾਰੀ ਪੈਣ ਦਾ ਅਨੁਮਾਨ ਜਾਰੀ ਕੀਤਾ ਗਿਆ ਹੈ ਸੋਮਵਾਰ ਨੂੰ ਵੀ ਸ਼ਿਮਲਾ ਸਮੇਤ ਪ੍ਰਦੇਸ਼ ਭਰ ‘ਚ ਮੌਸਮ ਮੀਂਹ ਵਾਲਾ ਬਣਿਆ ਰਿਹਾ।
ਬਠਿੰਡਾ ਪਾਣੀ ‘ਚ ਡੁੱਬਣ ਕਾਰਨ ਲੜਕੇ ਦੀ ਮੌਤ
ਬਠਿੰਡਾ : ਅਮਰੀਕ ਸਿੰਘ ਰੋਡ ‘ਤੇ ਖਲੋਤੇ ਬਾਰਸ਼ ਦੇ ਪਾਣੀ ‘ਚੋਂ ਇੱਕ ਲੜਕੇ  ਧਰਮਿੰਦਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ  ਹੈ ਮੁਢਲੇ ਤੌਰ ‘ਤੇ ਸ਼ੱਕ ਜਤਾਇਆ ਗਿਆ ਹੈ ਕਿ ਨੌਜਵਾਨ ਦੌਰਾ ਪੈਣ ਨਾਲ ਪਾਣੀ ‘ਚ ਡਿੱਗ ਪਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਖਾਸਤ ਥਾਣੇਦਾਰਾਂ ‘ਚ ਇਕ ਮਹਿਲਾ ਥਾਣੇਦਾਰ ਵੀ ਸ਼ਾਮਲ
ਨਸ਼ਿਆਂ ਦੇ ਮਾਮਲਿਆਂ ‘ਚ ਲਿਪਤ ਤਿੰਨ ਮੁਲਾਜ਼ਮ ਵੀ ਸ਼ਾਮਲ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਭ੍ਰਿਸਟਾਚਾਰੀ ਪੁਲਿਸ ਮਲਾਜ਼ਮਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਲਿਪਤ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਹ ਕਾਰਵਾਈ ਵਿਭਾਗੀ ਪੜ੍ਹਤਾਲ ਵਿੱਚ ਇਨ੍ਹਾਂ ਦੀ ਸਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ। ਬਰਤਰਫ਼ ਕੀਤੇ ਇਨ੍ਹਾ ਥਾਣੇਦਾਰਾਂ ਵਿਚ ਇਕ ਮਹਿਲਾਂ ਥਾਣੇਦਾਰ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਵੱਖਰੇ ਤੌਰ ‘ਤੇ ਵਿਭਾਗੀ ਪੜਤਾਲ ਕੀਤੀ ਗਈ ਅਤੇ ਵਿਭਾਗੀ ਪੜਤਾਲ ਵਿਚ ਦੋਸ਼ੀ ਪਾਏ ਜਾਣ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮੁਲਾਜ਼ਮਾਂ ਖਿਲਾਫ਼ ਮਾਨਯੋਗ ਅਦਾਲਤਾਂ ਵਿਚ ਮਾਮਲੇ ਸੁਣਵਾਈ ਅਧੀਨ ਹਨ।
ਨੌਕਰੀ ਤੋਂ ਬਰਤਰਫ ਕੀਤੇ ਗਏ ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਚ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਬਰਤਰਫ ਕੀਤਾ ਗਿਆ ਹੈ ਜਦਕਿ ਸਹਾਇਕ ਥਾਣੇਦਾਰ ਲੋਕਲ ਰੈਂਕ ਸਾਹਿਬ ਸਿੰਘ ਨੂੰ ਦੱਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਟਹਿਲ ਸਿੰਘ ਨੂੰ 35 ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਜੰਗੀਰ ਸਿੰਘ ਨੂੰ ਦਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਗੁਰਮੀਤ ਸਿੰਘ ਅਤੇ ਹੈਡ ਕਾਂਸਟੇਬਲ ਹਰਜਿੰਦਰ ਸਿੰਘ ਨੂੰ ਸਾਂਝੇ ਤੌਰ ‘ਤੇ 14 ਹਜ਼ਾਰ ਰੁਪਏ ਰਿਸ਼ਵਤ ਲੈਣ ਕਾਰਨ ਬਰਤਰਫ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਰਿਸ਼ਵਤ ਦੇ ਮਾਮਲੇ ‘ਚ ਇੱਕ ਮਹਿਲਾਂ ਥਾਣੇਦਾਰ ਲੋਕਲ ਰੈਂਕ ਸੁਖਵਿੰਦਰ ਕੌਰ ਨੂੰ ਦਸ ਹਜ਼ਾਰ ਰੁਪਏ ਅਤੇ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲਿਆਂ ‘ਚ ਲਿਪਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ । ਇਨ੍ਹਾਂ ਵਿੱਚ ਹੈਡ ਕਾਂਸਟੇਬਲ ਅਮਰਜੀਤ ਸਿੰਘ, ਕਾਂਸਟੇਬਲ ਨਰਿੰਦਰਪਾਲ ਸਿੰਘ ਅਤੇ ਕਾਂਸਟੇਬਲ ਗੁਰਪ੍ਰਤਾਪ ਸਿੰਘ ਸ਼ਾਮਲ ਹਨ। ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਜੁਰਮ, ਨਸ਼ੇ ਤੇ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵਿਚ ਅਜਿਹੇ ਮਾਮਲਿਆ ਵਿਚ ਸ਼ਾਮਲ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਕਿਉ ਨਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਚੰਗਾ ਕੰਮ ਕਰਨ ਵਾਲੇ 81 ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ : ਐਸਐਸਪੀ ਸਿੱਧੂ
ਪੁਲਿਸ ਵਿਭਾਗ ਵੱਲੋਂ ਜਿੱਥੇ ਅਜਿਹੀਆਂ ਕਾਲੀਆਂ ਭੇਡਾਂ ਨੂੰ ਬੇਪਰਦ ਕਰਕੇ ਨੌਕਰੀਆਂ ਤੋਂ ਲਾਂਭੇ ਕੀਤਾ ਗਿਆ ਹੈ ਉਥੇ ਹੀ ਇਮਾਨਦਾਰ ਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ਤਰੱਕੀਆਂ ਤੇ ਇਨਾਮ ਵੀ ਦਿੱਤੇ ਗਏ ਹਨ। ਐਸਐਸਪੀ ਨੇ ਦੱਸਿਆ ਕਿ 11 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸ਼ਿਫਾਰਸ ‘ਤੇ ਚੰਗੀ ਕਾਰਗੁਜ਼ਾਰੀ ਵਾਲੇ 81 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਪੰਜਾਬ ਵੱਲੋਂ ਤਰੱਕੀਆਂ ਦਿੱਤੀਆਂ ਗਈਆਂ ਹਨ ਅਤੇ 50 ਅਧਿਕਾਰੀਆਂ,ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਆ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਦੀ ਸ਼ਿਫਾਰਸ ‘ਤੇ 1816 ਮੁਲਾਜ਼ਮਾਂ ਨੂੰ ਕਮੈਮੋਡੇਸ਼ਨ ਸਰਟੀਫਿਕੇਟ ਦਿੱਤੇ ਗਏ ਹਨ ਅਤੇ ਗੁੰਝਲਦਾਰ ਅਤੇ ਸ਼ਨਸਨੀਖੇਜ਼ ਮਾਮਲਿਆਂ ਨੂੰ ਸੁਲਝਾਉਣ ਕਾਰਨ ਪਟਿਆਲਾ ਪੁਲਿਸ ਨੂੰ ਡੀ.ਜੀ.ਪੀ. ਪੰਜਾਬ ਵੱਲੋਂ 3 ਲੱਖ 20 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਪ੍ਰਾਪਤ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਬਰੀ
ਸਮਝੌਤਾ ਬਲਾਸਟ ਮਾਮਲਾ : ਪੰਚਕੂਲਾ ਵਿਸ਼ੇਸ਼ ਐਨਆਈਏ ਕੋਰਟ ਦਾ ਫੈਸਲਾ
ਛੇ ਵਾਰ ਸੰਮਨ ਭੇਜਣ ਤੋਂ ਬਾਅਦ ਪਾਕਿਸਤਾਨ ਤੋਂ ਕੋਈ ਨਹੀਂ ਆਇਆ ਗਵਾਹੀ ਦੇਣ
ਏਜੰਸੀ, ਪੰਚਕੂਲਾ
ਸਮਝੌਤਾ ਬਲਾਸਟ ਕੇਸ ‘ਚ ਐਨਆਈਏ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਪੰਚਕੂਲਾ ‘ਚ ਵਿਸ਼ੇਸ਼ ਐਨਆਈਏ ਕੋਰਟ ਨੇ ਅਸੀਮਾਨੰਦ ਸਮੇਤ ਲੋਕੇਸ਼ ਸ਼ਰਮਾ, ਕਮਲ ਚੌਹਾਨ ਤੇ ਰਾਜਿੰਦਰ ਚੌਧਰੀ ਨੂੰ ਬਰੀ ਕਰ ਦਿੱਤਾ ਹੈ ਇਸ ਤੋਂ ਪਹਿਲਾਂ ਵਿਸ਼ੇਸ਼ ਐਨਆਈਏ ਕੋਰਟ ਨੇ ਅੱਜ ਇਸ ਮਾਮਲੇ ‘ਚ ਪਾਕਿਸਤਾਨੀ ਗਵਾਹਾਂ ਦੇ ਬਿਆਨ ਲਈ ਇਜ਼ਾਜਤ ਦੇਣ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ । ਪਾਕਿਸਤਾਨ ਦੀ ਔਰਤ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ‘ਚ ਗਵਾਹੀ ਦੇਣ ਲਈ ਪਾਕਿਸਤਾਨ ‘ਚ ਲੋਕ ਮੌਜ਼ੂਦ ਹਨ ਤੇ ਉਹ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨਾ ਚਾਹੁੰਦੀ ਹੈ।
ਇਹ ਅਰਜੀ 11ਮਾਰਚ ਨੂੰ ਪਾਕਿਸਤਾਨ ਨਿਵਾਸੀ ਰਹੀਲਾ ਵਕੀਲ ਨੇ ਵਕੀਲ ਮੋਮਿਨ ਮਲਿਕ ਰਾਹੀਂ ਦਾਇਰ ਕੀਤੀ ਸੀ। 11 ਮਾਰਚ ਨੂੰ ਐਨਆਈਏ ਦੀ ਅਦਾਲਤ ਇਸ ਮਾਮਲੇ ‘ਚ ਆਪਣਾ ਫੈਸਲਾ ਸੁਣਾਉਣ ਵਾਲੀ ਸੀ ਇਸ ਦੀ ਬਾਅਦ ‘ਚ ਤਾਰੀਕ ਅੱਗੇ ਵਧਾ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਮਝੌਤਾ ਕੇਸ ਦੀ ਸੁਣਵਾਈ ਲਈ ਪਾਕਿਸਤਾਨੀ ਦੂਤਾਵਾਸ ਦੇ ਰਾਹੀਂ ਛੇ ਵਾਰ ਸੰਮਨ ਭੇਜੇ ਜਾ ਚੁੱਕੇ ਹਨ ਪਰ ਗਵਾਹੀ ਦੇ ਲਈ ਕੋਈ ਨਹੀਂ ਆਇਆ।
ਧਮਾਕਿਆਂ ‘ਚ ਜਿੰਦਾ ਸੜ ਗਏ ਸਨ 68 ਵਿਅਕਤੀ
2007 ਸਮਝੌਤਾ ਐਕਸਪ੍ਰੈੱਸ ਈਆਈਡੀ ਵਿਸਫੋਟਾਂ ‘ਚ ਘੱਟ ਤੋਂ ਘੱਟ 68 ਵਿਅਕਤੀ ਮਾਰੇ ਗਏ ਸਨ। ਅੱਤਵਾਦੀ ਹਮਲੇ ‘ਚ ਪਾਕਿਸਤਾਨ ਦੇ ਕੁੱਲ 43 ਨਾਗਰਿਕ ਮਾਰੇ ਗਏ ਸਨ 2010 ਤੋਂ ਪੰਚਕੂਲਾ ਐਨਆਈਏ ਅਦਾਲਤ ‘ਚ ਮੁਕੱਦਮਾ ਚੱਲ ਰਿਹਾ ਹੈ ਤੇ ਕੁੱਲ 299 ‘ਚੋਂ ਲਗਭਗ 224 ਗਵਾਹ ਅਦਾਲਤ ਸਾਹਮਣੇ ਹਾਜ਼ਰ ਹੋਏ। ਸਵਾਮੀ ਅਸੀਮਾਨੰਦ ਉਰਫ਼ ਨਬਾ ਕੁਮਾਰ ਸਰਕਾਰ ਇਸ ਮਾਮਲੇ ‘ਚ ਮੁੱਖ ਮੁਲਜ਼ਮ ਸਨ ਤੇ ਤਿੰਨ ਹੋਰ ਮੁਲਜ਼ਮ ਕਮਲ ਚੌਹਾਨ, ਰਾਜਿੰਦਰ ਚੌਧਰੀ ਤੇ ਲੋਕੇਸ਼ ਸ਼ਰਮਾ ਇਸ ਸਮੇਂ ਸੈਂਟਰਲ ਜੇਲ੍ਹ ਅੰਬਾਲਾ ‘ਚ ਹਨ ਹੁਣ ਸਾਰਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।