Highway - Sach Kahoon Punjabi
Sugar Mill Jalandhar Pathankot Highway: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਹ ਪੰਜਾਬ ਦੇ ਲੋਕਾਂ ਲਈ ਮਹੱਤਵਪੂਰਨ ਖ਼ਬਰ ਹੈ। ਦਰਅਸਲ, 23 ਅਪਰੈਲ ਤੋਂ, ਭੋਗਪੁਰ ਵਿਖੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਅਣਮਿੱਥੇ ਸਮੇਂ ਲਈ ਬੰਦ ਰਹੇਗਾ। ਜਾਣਕਾਰੀ ਅਨੁਸਾਰ ਆਦਮਪੁਰ ਵਿਧਾਨ ਸਭਾ ਹਲਕੇ ਦੇ ਭੋਗਪੁਰ ਸ਼ਹਿਰ ’ਚ ਸਥਿਤ ਸਹਿਕਾਰੀ ਖੰਡ ਮਿੱਲ ’ਚ ਸੀਐਨਜੀ ਲਾਇਆ ਜਾ ਰਿਹਾ ਹੈ। ਪਲਾਂਟ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੁੰਦਾ ਜਾਪਦਾ ਹੈ। ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਮਾਰਕੀਟ ਐਸੋਸੀਏਸ਼ਨਾਂ, ਕਿਸਾਨ ਸੰਗਠਨਾਂ, ਸ਼ਹਿਰ ਵਾਸੀਆਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੁਲਾਕਾਤ ਕੀਤੀ। ਜਲੰਧਰ ਨੂੰ ਮੰਗਾਂ ਦਾ ਇੱਕ ਮੰਗ ਪੱਤਰ ਦਿੱਤਾ ਗਿਆ।
ਇਹ ਖਬਰ ਵੀ ਪੜ੍ਹੋ : Panchayat Department Punjab: 13 ਹਜ਼ਾਰ ਪਿੰਡਾਂ ਦੇ ਛੱਪੜਾਂ ਦੀ ਸੁਣੀ ਗਈ, ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਨੇ ਲਿਆ…
ਜਿਸ ’ਚ ਭੋਗਪੁਰ ’ਚ ਲਾਏ ਜਾ ਰਹੇ ਸੀਐਨਜੀ ਪਲਾਂਟ ’ਤੇ ਚੱਲ ਰਹੇ ਕੰਮ ਨੂੰ ਰੋਕਣ ਦੀ ਮੰਗ ਕੀਤੀ ਗਈ। ਇਸ ਮੰਗ ਪੱਤਰ ’ਚ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸੀਐਨਜੀ…ਪਲਾਂਟ ਵਿੱਚ ਚੱਲ ਰਹੇ ਨਿਰਮਾਣ ਤੇ ਹੋਰ ਕੰਮ 23 ਅਪਰੈਲ ਤੱਕ ਬੰਦ ਨਾ ਕੀਤੇ ਗਏ ਤਾਂ 23 ਅਪਰੈਲ ਨੂੰ ਭੋਗਪੁਰ ਮਾਰਕੀਟ ਐਸੋਸੀਏਸ਼ਨ, ਕਿਸਾਨ ਸੰਗਠਨ ਤੇ ਰਾਜਨੀਤਿਕ ਆਗੂ ਬੁੱਧਵਾਰ ਤੋਂ ਅਣਮਿੱਥੇ ਸਮੇਂ ਲਈ ਵਿਰੋਧ ਪ੍ਰਦਰਸ਼ਨ ਕਰਨਗੇ ਤੇ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰਨਗੇ। ਭੋਗਪੁਰ ਮਾਰਕੀਟ ਐਸੋਸੀਏਸ਼ਨ, ਕਿਸਾਨ ਸੰਗਠਨਾਂ, ਰਾਜਨੀਤਿਕ ਆਗੂਆਂ ਤੇ ਵਸਨੀਕਾਂ ਦੀ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਕੋਈ ਠੋਸ ਹੱਲ ਨਾ ਨਿਕਲਿਆ ਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਹੁਣ, ਭੋਗਪੁਰ ਅਤੇ ਇਲਾਕੇ ਦੇ ਵਾਸੀ 23 ਅਪ੍ਰੈਲ, ਬੁੱਧਵਾਰ ਨੂੰ ਸਵੇਰੇ 10 ਵਜੇ ਜਲੰਧਰ-ਪਠਾਨਕੋਟ ਹਾਈਵੇਅ ’ਤੇ ਰੋਸ ਪ੍ਰਦਰਸ਼ਨ ਕਰਨਗੇ ਤੇ ਜਾਮ ਲਗਾਉਣਗੇ। Sugar Mill Jalandhar Pathankot Highway
ਚੀਨ ’ਚ ਮੀਂਹ ਦਾ ਕਹਿਰ, Highway ਡਿੱਗਿਆ, 34 ਦੀ ਮੌਤ
18 ਮੀਟਰ ਸੜਕ ਡਿੱਗੀ, 30 ਤੋਂ ਜ਼ਿਆਦਾ ਜਖਮੀ | China News
500 ਸੁਰੱਖਿਆ ਕਰਮਚਾਰੀ ਬਚਾਅ ਕਾਰਜ਼ ’ਚ ਲੱਗੇ | China News
ਬੀਜਿੰਗ (ਏਜੰਸੀ)। ਦੱਖਣੀ ਚੀਨ ਦੇ ਗੁਆਂਗਡੋਂਗ ’ਚ ਬੁੱਧਵਾਰ (1 ਮਈ) ਨੂੰ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ 12 ਦਾ ਇੱਕ ਹਿੱਸਾ ਢਹਿ ਗਿਆ। ਇਸ ਹਾਦਸੇ ’ਚ 34 ਲੋਕਾਂ ਦੀ ਮੌਤ ਹੋ ਗਈ ਹੈ ਅਤੇ 30 ਤੋਂ ਜ਼ਿਆਦਾ ਲੋਕ ਜਖਮੀ ਹੋ ਗਏ। ਇਹ ਹਾਦਸਾ ਮੇਝੋ ਪਹਾੜੀ ਨੇੜੇ ਤੜਕੇ 2 ਵਜੇ ਵਾਪਰਿਆ, ਜਿਸ ਵਿੱਚ ਸੜਕ ਦੀ ਇੱਕ ਲੇਨ 18 ਮੀਟਰ ਤੱਕ ਟੁੱਟ ਗਈ। ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਹਾਈਵੇਅ ਟੁੱਟਣ ਕਾਰਨ 54 ਤੋਂ ਜ਼ਿਆਦਾ ਲੋਕਾਂ ਨੂੰ ਲਿਜਾ ਰਹੇ 20 ਵਾਹਨ ਹੇਠਾਂ ਡਿੱਗ ਗਏ। ਘਟਨਾ ਦੀ ਸੂਚਨਾ ਮਿਲਣ ’ਤੇ 500 ਰਾਹਤ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਚੀਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। (China News)
ਮਾਰੂ ਹਥਿਆਰਾਂ ਦੀ ਪ੍ਰਯੋਗਸ਼ਾਲਾ ਬਣ ਰਿਹੈ ਸੰਸਾਰ
ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ | China News
ਹਾਦਸੇ ਤੋਂ ਬਾਅਦ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਇਹ ਹਾਈਵੇ ਗੁਆਂਗਡੋਂਗ ਨੂੰ ਫੁਜਿਆਨ ਸੂਬੇ ਨਾਲ ਜੋੜਦਾ ਹੈ। ਚੀਨ ’ਚ ਮਜਦੂਰ ਦਿਵਸ ’ਤੇ ਚਾਰ ਦਿਨ ਦੀ ਛੁੱਟੀ ਹੁੰਦੀ ਹੈ ਅਤੇ ਦੇਸ਼ ਦੇ ਜ਼ਿਆਦਾਤਰ ਹਾਈਵੇਅ ਟੋਲ ਫਰੀ ਹਨ। ਇਸ ਕਾਰਨ ਜ਼ਿਆਦਾ ਵਾਹਨ ਹਾਦਸਿਆਂ ਦਾ ਸ਼ਿਕਾਰ ਹੋਏ ਹਨ। (China News)
4 ਦਿਨ ਪਹਿਲਾਂ ਆਇਆ ਸੀ ਤੂਫਾਨ | China News
ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਸ਼ਨਿੱਚਰਵਾਰ (27 ਅਪਰੈਲ) ਦੁਪਹਿਰ ਨੂੰ ਗੁਆਂਗਡੋਂਗ ’ਚ ਤੂਫਾਨ ਆਇਆ। ਇਸ ਦੌਰਾਨ ਇੱਥੇ 20.6 ਮੀਟਰ ਪ੍ਰਤੀ ਸਕਿੰਟ ਦੀ ਵੱਧ ਤੋਂ ਜ਼ਿਆਦਾ ਹਵਾ ਦੀ ਰਫਤਾਰ ਦਰਜ ਕੀਤੀ ਗਈ। ਇਸ ਤੋਂ ਬਾਅਦ ਭਾਰੀ ਮੀਂਹ ਪਿਆ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਹਾਈਵੇਅ ਡਿੱਗਿਆ। ਇਸ ਤੂਫਾਨ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 33 ਤੋਂ ਜ਼ਿਆਦਾ ਲੋਕ ਜਖਮੀ ਹੋ ਗਏ। (China News)
ਸ੍ਰੀਨਗਰ ਜੰਮੂ ਰਾਜਮਾਰਗ ‘ਤੇ ਇਕਤਰਫਾ ਆਵਾਜਾਈ ਸ਼ੁਰੂ
ਸ੍ਰੀਨਗਰ, ਏਜੰਸੀ। ਸ੍ਰੀਨਗਰ ਤੋਂ ਜੰਮੂ ਵੱਲ ਜਾਣ ਵਾਲੇ ਵਾਹਨਾਂ ਲਈ ਕਸ਼ਮੀਰ ਰਾਜਮਾਰਗ ਸੋਮਵਾਰ ਨੂੰ ਇੱਕ ਪਾਸੇ ਤੋਂ ਵਾਹਨਾਂ ਲਈ ਖੋਲ ਦਿੱਤਾ ਗਿਆ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਦਰਮਿਆਨ ਲੱਦਾਖ ਖੇਤਰ ਨੂੰ ਕਸ਼ਮੀਰ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ ਅਤੇ 86 ਕਿਲੋਮੀਟਰ ਲੰਬਾ ਇਤਿਹਾਸਕ ਮੁਗਲ ਰੋਡ ਅੱਜ ਇਕਤਰਫਾ ਆਵਾਜਾਈ ਲਈ ਖੁੱਲ੍ਹਿਆ ਰਿਹਾ। ਐਤਵਾਰ ਨੂੰ ਸੁਰੱਖਿਆ ਬਲਾਂ ਦੇ ਕਾਫਲੇ ਦੇ ਬਾਵਜੂਦ ਸ੍ਰੀਨਗਰ ਜੰਮੂ ਰਾਜਮਾਰਗ ‘ਚ ਫਸੇ ਹੋਏ ਵਾਹਨਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਦੀ ਅਨੁਮਤੀ ਦਿੱਤੀ ਗਈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਸੁਰੱਖਿਆ ਬਲਾਂ ਦੇ ਕਾਫਲੇ ਦੇ ਸਵਤੰਤਰ ਅਤੇ ਸੁਰੱਖਿਅਤ ਆਵਾਗਮਨ ਦੀ ਮਨਜ਼ੂਰੀ ਦੇਣ ਲਈ ਹਫ਼ਤੇ ‘ਚ ਐਤਵਾਰ ਅਤੇ ਬੁੱਧਵਾਰ ਨੂੰ ਨਾਗਰਿਕ ਆਵਾਜਾਈ ‘ਤੇ ਦੋ ਦਿਨ ਦੀ ਪਾਬੰਦੀ ਲਗਾਈ ਸੀ। ਹਾਲਾਂਕਿ ਬੁੱਧਵਾਰ ਨੂੰ ਪਾਬੰਦੀ ਹਟਾ ਲਈ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ਰਾਜਮਾਰਗ ਜ਼ਮੀਨ ਖਿਸਕਣ ਕਾਰਨ ਬੰਦ
ਕਸ਼ਮੀਰ ਰਾਜਮਾਰਗ ਜ਼ਮੀਨ ਖਿਸਕਣ ਕਾਰਨ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਵੀਰਵਾਰ ਨੂੰ ਜ਼ਮੀਨ ਖਿਸਕਣ ਕਾਰਨ ਬੰਦ ਕਰ ਦਿੱਤਾ ਗਿਆ। ਟ੍ਰੈਫਿਕ ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪਾਸੇ ਤੋਂ ਆਵਾਜਾਈ ਜਾਰੀ ਰਹੇਗੀ। ਕਸ਼ਮੀਰ ਰਾਜਮਾਰਗ ਲੱਦਾਖ ਖੇਤਰ ਨੂੰ ਕਸ਼ਮੀਰ ਅਤੇ ਇਤਿਹਾਸਕ 86 ਕਿਲੋਮੀਟਰ ਲੰਬੇ ਮੁਗਲ ਰੋਡ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ।
ਉਹਨਾਂ ਕਿਹਾ ਕਿ ਜੰਮੂ ਤੋਂ ਸ੍ਰੀਨਗਰ ਰਾਜਮਾਰਗ ‘ਤੇ ਸੁਰੱਖਿਆ ਬਲ ਦੇ ਕਾਫਲੇ ਦੇ ਸਵਤੰਤਰ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਕਰਨ ਲਈ ਨਾਗਰਿਕ ਆਵਾਜਾਈ ਪਾਬੰਦੀ ਕਾਰਨ ਕੱਲ੍ਹ ਮੁਲਤਵੀ ਹੋਣ ਤੋਂ ਬਾਅਦ ਵੀਰਵਾਰ ਨੂੰ ਆਮ ਨਾਗਰਿਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। ਸਰਕਾਰ ਨੇ ਇਸ ਸਾਲ ਫਰਵਰੀ ‘ਚ ਰਾਜਮਾਰਗ ‘ਤੇ ਅਵੰਤੀਪੁਰਾ ‘ਚ ਫਿਦਾਇਨ ਹਮਲੇ ‘ਚ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐੱਫ) ਦੇ 44 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਸੁਰੱਖਿਆ ਬਲ ਦੇ ਕਾਫਲੇ ਦੀ ਸੁਰੱਖਿਅਤ ਆਵਾਜਾਈ ਲਈ ਹਫਤੇ ‘ਚ ਦੋ ਵਾਰ ਐਤਵਾਰ ਤੇ ਬੁੱਧਵਾਰ ਨੂੰ ਨਾਗਰਿਕ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਹਾਲਾਂਕਿ ਇਸ ਪਾਬੰਦੀ ‘ਤੇ ਸਮੀਖਿਆ ਅਤੇ ਅਗਲੇ ਹਫ਼ਤੇ ਤੋਂ ਬੁੱਧਵਾਰ ਨੂੰ ਲੱਗੀ ਪਾਬੰਦੀ ਹਟਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਆਮ ਨਾਗਰਿਕਾਂ ਲਈ ਲੱਗੀ ਪਾਬੰਦੀ ਜਾਰੀ ਰਹੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰੀ ਬਰਫਬਾਰੀ ਕਾਰਨ ਸ੍ਰੀਨਗਰ ਲੇਹ ਰਾਜਮਾਰਗ ਬੰਦ
ਲਗਾਤਾਰ ਤਿੰਨ ਦਿਨਾਂ ਤੋਂ ਹੋ ਰਹੀ ਐ ਬਰਫਬਾਰੀ
ਸ੍ਰੀਨਗਰ, ਏਜੰਸੀ। ਪਿਛਲੇ 24 ਘੰਟਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਲੱਦਾਖ ਖੇਤਰ ਦਾ ਸੰਪਰਕ ਕਸ਼ਮੀਰ ਘਾਟੀ ਨਾਲੋਂ ਕੱਟਿਆ ਹੋਇਆ ਹੈ। ਇਹ ਤੀਜਾ ਦਿਨ ਹੈ ਜਦੋਂ ਇਸ ਖੇਤਰ ‘ਚ ਜ਼ੋਰਦਾਰ ਬਰਫਬਾਰੀ ਹੋ ਰਹੀ ਹੈ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ੋਰਦਾਰ ਬਰਫਬਾਰੀ ਹੋਈ ਅਤੇ ਇਸ ਕਾਰਨ ਸ਼ਨਿੱਚਰਵਾਰ ਨੂੰ ਆਵਾਜਾਈ ਮੁਲਤਵੀ ਕਰ ਦਿੱਤੀ ਗਈ। ਉਹਨਾ ਕਿਹਾ ਕਿ ਸੜਕਾਂ ‘ਤੇ ਬਰਫ ਜਮਾ ਹੋਣ ਕਾਰਨ ਤਿਲਕਣ ਵਧ ਗਈ ਹੈ ਅਤੇ ਰਾਜਮਾਰਗ ਦੀ ਸਫਾਈ ਲਈ ਸੀਮਾ ਸੜਕ ਸੰਗਠਨ ਨੇ ਆਪਣੇ ਕਰਮਚਾਰੀਆਂ ਨੂੰ ਆਧੁਨਿਕ ਮਸ਼ੀਨਾਂ ਨਾਲ ਸਫਾਈ ਦੇ ਕੰਮ ਲਗਾ ਦਿੱਤਾ ਹੈ। ਮੌਸਮ ਅਤੇ ਸੜਕਾਂ ਦੀ ਹਾਲਤ ‘ਚ ਸੁਧਾਰ ਆਉਣ ਤੋਂ ਬਾਅਦ ਹੀ ਆਵਾਜਾਈ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਤਿਹਾਸ ਮੁਗਲ ਰੋਡ ਵੀ ਹੋਇਆ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਨੂੰ ਪੂਰੇ ਦੇਸ਼ ਨਾਲ ਜੋੜਨ ਵਾਲਾ 300 ਕਿਮੀ ਲੰਬਾ ਸ੍ਰੀਨਗਰ ਜੰਮੂ ਰਾਸ਼ਟਰੀ ਰਾਜ ਮਾਰਗ ਜਮੀਨ ਖਿਸਕਣ ਕਾਰਨ ਸ਼ਨਿੱਚਰਵਾਰ ਨੂੰ ਬੰਦ ਰਿਹਾ। ਇਤਿਹਾਸਕ ਮੁਗਲ ਰੋਡ ‘ਤੇ ਭਾਰੀ ਬਾਰਸ਼ ਤੋਂ ਬਾਅਦ ਬਰਫਬਾਰੀ ਅਤੇ ਸੜਕ ‘ਤੇ ਤਿਲਕਣ ਕਾਰਨ ਅੱਜ ਲਗਾਤਾਰ ਤੀਜੇ ਦਿਨ ਵੀ ਇਸ ਨੂੰ ਬੰਦ ਰੱਖਿਆ ਗਿਆ। ਇੱਕ ਟ੍ਰੈਫਿਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਮਬਨ ਅਤੇ ਰਾਮਸੂ ਦਰਮਿਆਨ ਜ਼ਿਆਦਾਤਰ ਥਾਵਾਂ ‘ਤੇ ਬਾਰਸ਼ ਕਾਰਨ ਜ਼ਮੀਨ ਖਿਸਕਣ ਕਾਰਨ ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਨੂੰ ਰੱਦ ਕਰ ਦਿੱਤਾ ਗਿਆ। ਉਹਨਾ ਕਿਹਾ ਕਿ ਸੜਕ ਤੋਂ ਮਲਬਾ ਹਟਾਉਣ ਅਤੇ ਆਵਾਜਾਈ ਨੂੰ ਆਮ ਕਰਨ ਲਈ ਸੀਮਾ ਸੜਕ ਸੰਗਠਨ (ਬੀਆਰਓ) ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਨੇ ਮਸ਼ੀਨਾਂ ਦੀ ਮਦਦ ਨਾਲ ਸੜਕ ਨੂੰ ਸਾਫ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਟ੍ਰੈਫਿਕ ਪੁਲਿਸ ਅਧਿਕਾਰੀਆਂ ਅਤੇ ਬੀਆਰਓ ਅਥਾਰਟੀ ਦੁਆਰਾ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਦਾ ਆਵਾਗਮਨ ਸ਼ੁਰੂ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਬਰਫਬਾਰੀ ਕਾਰਨ ਬੰਦ
ਲਗਾਤਾਰ ਦੂਜੇ ਦਿਨ ਬੰਦ ਹੋਇਆ ਮਾਰਗ
ਸ੍ਰੀਨਗਰ, ਏਜੰਸੀ। ਕਸ਼ਮੀਰ ਨੂੰ ਲੱਦਾਖ ਨਾਲ ਜੋੜਨ ਵਾਲਾ 434 ਕਿਮੀ ਲੰਬਾ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਭਾਰੀ ਬਰਫਬਾਰੀ ਕਾਰਨ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਬੰਦ ਰਿਹਾ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜੇਜਿਲਾ ਕੋਲ, ਮੀਨਮਰਗ, ਸੋਨਮਾਰਗ ਅਤੇ ਜੀਰੋ ਪੁਆਇਟ ‘ਤੇ ਤਾਜਾ ਬਰਫਬਾਰੀ ਤੋਂ ਬਾਅਦ ਕਈ ਇੰਚ ਬਰਫ ਦੇ ਜੰਮਣ ਕਾਰਨ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਨੂੰ ਮੁਲਤਵੀ ਕਰ ਦਿੱਤਾ ਗਿਆ।  ਉਹਨਾਂ ਕਿਹਾ ਕਿ ਅੱਜ ਸਵੇਰੇ ਤੱਕ ਬਰਫਬਾਰੀ ਹੁੰਦੀ ਰਹੀ ਜਿਸ ਕਾਰਨ ਸੜਕਾਂ ‘ਤੇ ਤਿਲਕਣ ਜ਼ਿਆਦਾ ਵਧ ਗਈ।
ਸੀਮਾ ਸੜਕ ਸੰਗਠਨ (ਬੀਆਰਓ) ਨੇ ਰਾਸ਼ਟਰੀ ਰਾਜਮਾਰਗ ‘ਤੋਂ ਬਰਫ ਨੂੰ ਹਟਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ। ਮੌਸਮ ਅਤੇ ਸੜਕ ਦੀ ਸਥਿਤੀ ‘ਚ ਸੁਧਾਰ ਤੋਂ ਬਾਅਦ ਹੀ ਆਵਾਜਾਈ ਸ਼ੁਰੂ ਹੋ ਸਕੇਗੀ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ‘ਚ ਰਾਸ਼ਟਰੀ ਰਾਜਮਾਰਗ ਦੇ ਜ਼ਿਆਦਾਤਰ ਹਿੱਸਿਆਂ ‘ਚ ਬਾਰਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਲੱਦਾਖ ਵੱਲ ਜਾਣ ਵਾਲੇ ਵਾਹਨਾਂ ਖਾਸ ਕਰਕੇ ਜ਼ਰੂਰੀ ਸਮੱਗਰੀ ਨੂੰ ਲੈ ਕੇ ਜਾ ਰਹੇ ਟਰੱਕਾਂ ਅਤੇ ਤੇਲ ਟੈਂਕਰਾਂ ਨੂੰ ਕੱਲ੍ਹ ਤੋਂ ਹੀ ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਸੋਨਮਾਰਗ ‘ਚ ਰੋਕ ਕੇ ਰੱਖਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਮੀਨ ਖਿਸਕਣ ਨਾਲ ਕਸ਼ਮੀਰ ਰਾਜਮਾਰਗ ਬੰਦ
ਸ੍ਰੀਨਗਰ-ਜੰਮੂ ਰਾਜਮਾਰਗ ‘ਤੇ ਆਵਾਜਾਈ ਮੁਲਤਵੀ
ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ‘ਚ 300 ਕਿਲੋਮੀਟਰ ਲੰਬਾ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਮੰਗਲਵਾਰ ਸਵੇਰੇ ਜ਼ਮੀਨ ਖਿਸਕਣ ਕਾਨ ਬੰਦ ਹੋ ਗਿਆ। ਇਹ ਰਾਸ਼ਟਰੀ ਰਾਜਮਾਰਗ ਕਸ਼ਮੀਰ ਘਾਟੀ ਨੂੰ ਪੂਰੇ ਦੇਸ਼ ਨਾਲ ਜੋੜਦਾ ਹੈ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੁਝ ਅੜਿੱਕਿਆਂ ਨਾਲ ਆਵਾਜਾਈ ਲਈ 34 ਕਿਲੋਮੀਟਰ ਲੰਮੇ ਸ੍ਰੀਨਗਰ-ਲੇਹ ਅਤੇ 86 ਕਿਲੋਮੀਟਰ ਲੰਬੇ ਇਤਿਹਾਸਕ ਮੁਗਲ ਮਾਰਗ ਖੁੱਲ੍ਹੇ ਹਨ। ਅਧਿਕਾਰੀ ਨੇ ਕਿਹਾ ਕਿ ਅਸੀਂ ਸ੍ਰੀਨਗਰ-ਜੰਮੂ ਰਾਜਮਾਰਗ ‘ਤੇ ਆਵਾਜਾਈ ਮੁਲਤਵੀ ਕਰ ਦਿੱਤੀ ਹੈ ਕਿਉਂਕਿ ਅੱਜ ਸਵੇਰੇ ਰਾਮਬਨ ‘ਚ ਵੱਡੇ ਪੱਧਰ ‘ਤੇ ਜਮੀਨ ਖਿਸਕੀ ਹੈ। ਉਹਨਾ ਦੱਸਿਆ ਕਿ ਸੀਮਾ ਸੰਗਠਨ (ਬੀਆਰਓ) ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਨੇ ਮਲਬਾ ਸਾਫ ਕਰਨ ਅਤੇ ਆਵਾਜਾਈ ਬਹਾਲ ਕਰਨ ਲਈ ਪਹਿਲਾਂ ਹੀ ਮਸ਼ੀਨਾਂ ਅਤੇ ਮਜ਼ਦੂਰਾਂ ਨੂੰ ਕੰਮ ‘ਤੇ ਲਗਾ ਦਿੱਤਾ ਹੈ। ਉਹਨਾ ਕਿਹਾ ਕਿ ਮਲਬਾ ਸਾਫ ਕਰਨ ‘ਚ ਕੁਝ ਘੰਟੇ ਲੱਗਣਗੇ। ਅਧਿਕਾਰੀ ਨੇ ਦੱਸਿਆ ਕਿ ਰਾਜਮਾਰਗ ‘ਤੇ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਬੀਆਰਓ ਅਤੇ ਆਵਾਜਾਈ ਪੁਲਿਸ ਕਰਮਚਾਰੀਆਂ ਦੀ ਮਨਜੂਰੀ ਤੋਂ ਬਾਅਦ ਹੀ ਸੜਕਾ ‘ਤੇ ਆਵਾਜਾਈ ਫਿਰ ਤੋਂ ਸ਼ੁਰੂ ਹੋਵੇਗੀ। (Kashmir Highway)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਦਸੇ ‘ਚ ਚਾਰ ਮਜਦੂਰ ਜ਼ਖਮੀ
ਬਸਤੀ, ਸੱਚ ਕਹੂੰ ਨਿਊਜ਼।
ਵਾਰਾਣਸੀ ‘ਚ ਫਲਾਈਓਵਰ ਦੀ ਬੀਮ ਡਿੱਗਣ ਦਾ ਮਾਮਲਾ ਅਜੇ ਪੁਰਾਣਾ ਵੀ ਨਹੀਂ ਹੋਇਆ ਸੀ ਕਿ ਅੱਜ ਬਸਤੀ ‘ਚ ਨੈਸ਼ਨਲ ਹਾਈਵੇ ‘ਤੇ ਬਣ ਰਹੇ ਫਲਾਈਓਵਰ ਦਾ ਡੇਕ ਸਲੈਬ ਡਿੱਗ ਪਿਆ। ਜਿਸ ਨਾਲ ਚਾਰ ਮਜ਼ਦੂਰ ਜ਼ਖਮੀ ਹੋ ਗਏ। ਇਹਨਾਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਉਣ ਦੇ ਨਾਲ ਹੀ ਰਾਹਤ ਕਾਰਜ ਜਾਰੀ ਹਨ। ਬਸਤੀ ‘ਚ ਲਖਨਊ ਨੂੰ ਗੋਰਖਪੁਰ ਨਾਲ ਜੋੜਨ ਵਾਲੇ ਨੈਸ਼ਨਲ ਹਾਈਵੇ 28 ‘ਤੇ ਬਣ ਰਹੇ ਫਲਾਈਓਵਰ ਦਾ ਇੱਕ ਡੈਕ ਸਲੈਬ ਅੰਜ ਡਿੱਗ ਪਿਆ। ਇਸ ਹਾਦਸੇ ‘ਚ ਚਾਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ।
ਅਜੇ ਵੀ ਮਲਬੇ ‘ਚ ਦੋ ਲੋਕ ਫਸੇ ਹਨ, ਜਿਹਨਾਂ ਨੂੰ ਬਾਹਰ ਕੱਢਣ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਬਸਤੀ-ਲਖਨਊ ਫੋਰਲੇਨ ‘ਤੇ ਬਣ ਰਹੇ ਫੁੱਟ ਏਰੀਏ ਕੋਲ ਨਿਰਮਾਣ ਅਧੀਨ ਓਵਰਬ੍ਰਿਜ ਦਾ ਇੱਕ ਡੇਕ ਸਲੈਬ ਸਵੇਰੇ ਅਚਾਨਕ ਡਿੱਗ ਗਿਆ। ਇਸ ‘ਚ ਚਾਰ ਮਜ਼ਦੂਰ ਜ਼ਖਮੀ ਹੋ ਗਏ। ਇਸ ਦੇ ਮਲਬੇ ਦੇ ਹੇਠਾਂ ਹੋਰ ਮਜ਼ਦੂਰ ਦੱਬੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਤੇ ਰਾਹਤ ਬਚਾਅ ਕਾਰਜ ਜਾਰੀ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਲ ਲੈ ਕੇ ਜੰਮੂ ਵੱਲ ਜਾ ਰਿਹਾ ਸੀ ਟਰੱਕ (Kashmir)
ਸ੍ਰੀਨਗਰ, ਏਜੰਸੀ
ਜੰਮੂ-ਕਸ਼ਮੀਰ (Kashmir) ‘ਚ ਸ੍ਰੀਨਗਰ ਜੰਮੂ ਰਾਸ਼ਟਰੀ ਮਾਰਗ ‘ਤੇ ਸ਼ੁੱਕਰਵਾਰ ਸਵੇਰੇ ਟਰੱਕ ਡੂੰਘੀ ਖੱਡ ‘ਚ ਡਿੱਗਣ ਨਾਲ ਚਾਲਕ ਸਮੇਤ ਤਿੰਨਾਂ ਦੀ ਮੌਤ ਹੋ ਗਈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਉਤਰ ਕਸ਼ਮੀਰ ‘ਚ ਫਲ ਲੈ ਕੇ ਟਰੱਕ ਜੰਮੂ ਵੱਲ ਜਾ ਰਿਹਾ ਸੀ, ਬੈਟਰੀ ਚਸਮਾ ਇਲਾਕੇ ‘ਚ ਸਵੇਰੇ ਚਾਰ ਵਜੇ ਅਚਾਨਕ ਡੂੰਘੀ ਖੱਡ ‘ਚ ਡਿੱਗ ਗਿਆ। ਉਨ੍ਹਾਂ ਕਿਹਾ ਕਿ ਰਾਹਤ ਬਚਾਅ ਅਭਿਆਨ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਅਤੇ ਲਾਸ਼ਾਂ ਨੂੰ ਕੱਢ ਲਿਆ ਗਿਆ। ਮ੍ਰਿਤਕਾਂ ਦੀ ਪਹਿਚਾਣ ਰਿਆਜ ਅਹਿਮਦ, ਅਬਦੁਲ ਹਮੀਦ ਅਤੇ ਮੰਜੂਰ ਅਹਿਮਦ ਦੇ ਰੂਪ ‘ਚ ਹੋਈ ਹੈ। ਤਿੰਨੇ ਉਤਰ ਕਸ਼ਮੀਰ (Kashmir) ‘ਚ ਕੁਪਵਾੜਾ ਜਿਲ੍ਹੇ ਦੇ ਲੋਲਾਬ ਦੇ ਰਹਿਣ ਵਾਲੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੱਦਾਖ ਅਤੇ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੇ | Kashmir Highway
ਸ੍ਰੀਨਗਰ, (ਏਜੰਸੀ)। ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੇ 300 ਕਿਲੋਮੀਟਰ ਲੰਬੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਰੁਕੀ ਆਵਾਜਾਈ, ਮਲਬਾ ਹਟਾਉਣ ਤੋਂ ਬਾਅਦ ਸ਼ਨਿੱਚਰਵਾਰ ਨੂੰ ਫਿਰ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਇਲਾਵਾ ਲੱਦਾਖ ਅਤੇ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੇ ਹੋਏ ਹਨ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਰਾਮਬਨ ਖੇਤਰ ਦੇ ਦਿਗਡੋਲੇ ‘ਚ ਬਾਰਸ਼ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਾਫੀ ਮਲਬਾ ਡਿੱਗ ਗਿਆ ਸੀ ਜਿਸ ਨਾਲ ਆਵਾਜਾਈ ‘ਚ ਰੁਕਾਵਟ ਆਈ ਸੀ। ਇਸ ਤੋਂ ਬਾਅਦ ਸੀਮਾ ਸੜਕ ਸੰਗਠਨ ਦੇ ਕਰਮਚਾਰੀਆਂ ਨੇ ਤੁਰੰਤ ਮਸ਼ੀਨਾਂ ਅਤੇ ਉਪਕਰਨਾਂ ਦੀ ਮਦਦ ਨਾਲ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਅਤੇ ਇਸ ਤੋਂ ਬਾਅਦ ਵਾਹਨਾਂ ਨੂੰ ਅੱਗੇ ਜਾਣ ਦੀ ਮਨਜੂਰੀ ਦਿੱਤੀ ਗਈ। (Kashmir Highway)
ਹਲਕੇ ਵਾਹਨਾਂ ਨੂੰ ਦੋਵੇਂ ਪਾਸੇ ਜਾਣ ਦੀ ਮਨਜ਼ੂਰੀ | Kashmir Highway
ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਲਕੇ ਵਾਹਨਾਂ ਨੂੰ ਦੋਵੇਂ ਪਾਸੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਭਾਰੀ ਵਾਹਨਾਂ ਨੂੰ ਇੱਕ ਪਾਸੇ ਜਾਣ ਦੀ ਇਜਾਜਤ ਹੈ ਅਤੇ ਸੋਮਵਾਰ ਤੋਂ ਜੰਮੂ ਤੋਂ ਸ੍ਰੀਨਗਰ ਦਰਮਿਆਨ ਭਾਰੀ ਵਾਹਨਾਂ ਨੂੰ ਜਾਣ ਦੀ ਇਜਾਜਤ ਦਿੱਤੀ ਜਾਵੇਗੀ।ਉਲਟ ਦਿਸ਼ਾ ਤੋਂ ਵੀ ਕਿਸੇ ਵਾਹਨ ਨੂੰ ਆਉਣ ਦੀ ਮਨਜ਼ੂਰੀ ਨਹੀਂ ਹੈ ਪਰ ਅਮਰਨਾਥ ਯਾਤਰੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ  ‘ਤੇ ਕੋਈ ਪਾਬੰਦੀ ਨਹੀਂ ਹੈ। ਲੱਦਾਖ ਨੂੰ ਕਸ਼ਮੀਰ ਨਾਲ ਜੋੜਨ ਵਾਲੇ 434 ਕਿਲੋਮੀਟਰ ਲੰਬੇ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ‘ਤੇ ਦੋਵੇਂ ਪਾਸੇ ਤੋਂ ਆਵਾਜਾਈ ਦੀ ਇਜਾਜਤ ਹੈ ਪਰ ਕਸ਼ਮੀਰ ਜਾਣ ਵਾਲੇ ਵਾਹਨਾਂ ਨੂੰ ਸਵੇਰੇ ਹੀ ਚੱਲਣ ਦੀ ਇਜਾਜਤ ਹੈ। ਉਹਨਾ ਦੱਸਿਆ ਕਿ ਦੱਖਣੀ ਕਸ਼ਮੀਰ ‘ਚ ਰਾਜੌਰੀ ਅਤੇ ਜੰਮੂ ਖੇਤਰ ‘ਚ ਪੁੰਛ ਨੂੰ ਜੋੜਨ ਵਾਲੀ ਇਤਿਹਾਸਕ ਮੁਗਲ ਰੋਡ ਵੀ ਖੁੱਲ੍ਹੀ ਹੈ।
ਹਾਈਵੇ ਅਥਾਰਿਟੀ ਪ੍ਰੋਜੈਕਟ ਡਾਇਰੈਕਟਰ ਸਣੇ ਚਾਰ ਖਿਲਾਫ ਮਾਮਲਾ ਦਰਜ
ਜਲੰਧਰ, (ਸੱਚ ਕਹੂੰ ਨਿਊਜ਼)। ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਤੇ ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਸਣੇ ਚਾਰ ਅਫਸਰਾਂ ‘ਤੇ ਗੈਰ ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਜਲੰਧਰ ਦੇ ਪੀਏਪੀ ਚੌਕ ਨੇੜੇ ਸੜਕ ਹਾਦਸੇ ਵਿੱਚ ਪੁਲਿਸ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਵਿਜੇ ਕੁਮਾਰ, ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਜੋਤੀ ਪ੍ਰਕਾਸ਼, ਸੋਮਾ ਦੇ ਡੀਜੀਐਮ ਐਮਐਲ ਸ਼ਰਮਾ ਤੇ ਡੀਜੀਐਮ ਹਰਪਾਲ ਸਿੰਘ ‘ਤੇ ਗੈਰ ਇਰਾਤਨ ਹੱਤਿਆ ਦਾ ਕੇਸ ਦਰਜ ਕੀਤਾ ਗਿਆ ਹੈ।
28 ਮਾਰਚ, 2018 ਨੂੰ ਪੀਏਪੀ ਚੌਕ ਕੋਲ ਗੇਟ ਨੰਬਰ ਚਾਰ ਦੇ ਸਾਹਮਣੇ ਜਤਿੰਦਰ ਕੁਮਾਰ ਜਾ ਰਿਹਾ ਸੀ ਤਾਂ ਪਿੱਛੋ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਨੈਸ਼ਨਲ ਹਾਈਵੇ ‘ਤੇ ਨਾ ਕੋਈ ਬੈਰੀਕੇਡ ਤੇ ਨਾ ਹੀ ਕੋਈ ਸਾਇਨ ਬੋਰਡ ਲੱਗਾ ਹੋਇਆ ਸੀ। ਇਸੇ ਕਰਕੇ ਹਾਦਸਾ ਹੋਇਆ। ਪਹਿਲਾਂ ਪੁਲਿਸ ਨੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕੀਤਾ ਸੀ।