ashok tanwar - Sach Kahoon Punjabi
ਆਪ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਅਸ਼ੋਕ ਤੰਵਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਛੱਡ ਕੇ ਅਸ਼ੋਕ ਤੰਵਰ (Ashok Tanwar) ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਆਪਣੇ ਸਮਰੱਥਕਾਂ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਭਾਜਪਾ ਹਰਿਆਣਾ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: Delhi News: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮਾਮਲੇ ‘ਤੇ ਵੱਡਾ ਅਪਡੇਟ…
ਜਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਅਸ਼ੋਕ ਤੰਵਰ (Ashok Tanwar) ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਚਰਚਾ ਸੀ ਕਿ ਉਹ ਭਾਜਪਾ ’ਚ ਸ਼ਾਮਲ ਹੋਣਗੇ। ਅਸ਼ੋਕ ਤੰਵਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਏ ਸਨ। ਪਰ ਤੰਵਰ ਨੂੰ ਆਮ ਆਦਮੀ ਪਾਰਟੀ ਰਾਸ ਨਹੀਂ ਆਈ ਤੇ ਉਹ ਹੁਣ ਭਾਜਪਾ ’ਚ ਸ਼ਾਮਲ ਹੋ ਗਏ ਹਨ। ਹੁਣ ਵੇਖਣਾ ਇਹ ਹੈ ਕਿ ਭਾਜਪਾ ਉਨਾਂ ਨੂੰ ਕੀ ਜਿੰਮੇਵਾਰੀ ਸੌਂਪਗੀ।
ਅਸ਼ੋਕ ਤੰਵਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ (ਏਜੰਸੀ)। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਅੱਜ ਅਸ਼ੋਕ ਤੰਵਰ ‘ਆਪ’ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਸ਼ੋਕ ਤੰਵਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋ ਗਏ ਹਨ। ਪਾਰਟੀ ’ਚ ਸ਼ਾਮਲ ਹੋਣ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨਾਂ ਦਾ ਸਵਾਗਤ ਕੀਤਾ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਕਿਹਾ ਕਿ ਹਰਮਨ ਪਿਆਰੇ ਆਗੂ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਵਿੱਚ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੇ ਮੈਨੂੰ ‘ਆਪ’ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਲੀਡਰਸ਼ਿਪ ਦੇ ਭਰੋਸੇ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ’ਚ 117 ਸੀਟਾਂ ਚੋਂ 92 ਸੀਟਾਂ ’ਤੇ ਜਿੱਤ ਦਰਜ ਕਰਕੇ ਸਭ ਤੋਂ ਵੱਡੀ ਪਾਰਟੀ ਬਣੀ ਸੀ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹਰਿਆਣੇ ’ਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਸ਼ੋਕ ਤੰਵਰ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਪਾਣੀਪਤ। ਹਰਿਆਣਾ ਦੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟਰ ਤੇ ਅਸਤੀਫਾ ਪੋਸਟ ਕੀਤਾ ਹੈ। ਦੋ ਦਿਨ ਪਹਿਲਾਂ ਤੰਵਰ ਨੇ ਹਰਿਆਣਾ ਕਾਂਗਰਸ ਦੀ ਸਾਰੀਆਂ ਚੋਣਾਂ ਸਮੀਤੀਆਂ ਤੋਂ ਅਸਤੀਫਾ ਦੇ ਦਿੱਤਾ ਸੀ। Ashok Tanwar
ਉਹ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਦੀ ਚੋਣ ਨੂੰ ਲੈਕੇ ਨਾਰਾਜ਼ ਹਨ ਅਤੇ ਟਿਕਟਾਂ ਨੂੰ ਖਰੀਦਣ ਦਾ ਦੋਸ਼ ਲਾ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਕਾਂਗਰਸ ਨੂੰ ਇੱਕ ਆਦਮੀ ਨੇ ਹਾਈਜੈਕ ਕਰ ਲਿਆ ਹੈ। ਹਰਿਆਣਾ ਕਾਂਗਰਸ ਹੁਣ ਹੁੱਡਾ ਕਾਂਗਰਸ ਬਣ ਗਈ ਹੈ।
ਹਰਿਅਣਾ ‘ਚ ਵਿਧਾਨ ਸਭਾ ਲਈ 21 ਅਕਤੂਬਰ ਨੂੰ ਵੋਟਾਂ ਹੋਣੀਆਂ ਹਨ, ਨਤੀਜੇ 24 ਤਰੀਕ ਨੂੰ ਆਉਣਗੇ। ਤੰਵਰ ਨੇ ਕਿਹਾ ਕਿ ਉਨ੍ਹਾਂ ਨੇ ਉਮੀਦਵਾਰ ਚੋਣ ਲਈ 13 ਸੁਝਾਅ ਭੇਜੇ ਸਨ। ਇਨ੍ਹਾਂ ‘ਚ ਦਲਿਤ, ਮੁਸਲਿਮ, ਅਤੇ ਸਿੱਖਾਂ ਨੂੰ ਸਹੀ ਅਨੁਪਾਤ ‘ਚ ਟਿਕਟਾਂ ਦੇਣ ਲਈ ਕਿਹਾ ਗਿਆ ਸੀ। ਇਸ ਇਲਾਵਾ ਕਰਮਚਾਰ ਨੇਤਾ ਅਤੇ ਟ੍ਰੇਡ ਯੂਨੀਅਨ ਦੇ ਕਿਸੇ ਆਗੂ ਨੂੰ ਟਿਕਟ ਦੇਣ ਦੀ ਮੰਗ ਕਹੀ ਗਈ ਸੀ। ਜੇਜੇਪੀ ਅਤੇ ਇਨੈਲੋ ਤੋਂ ਆਏ ਨੇਤਾਵਾਂ ਨੂੰ ਟਿਕਟ ਨਾ ਦੇਣ ਦੇ ਸੁਝਾਅ ਸਨ ਪਰ ਟਿਕਟ ਵੰਡ ‘ਚ ਉਨ੍ਹਾਂ ਦੀਆਂ ਗੱਲਾਂ ਨੂੰ ਨਹੀਂ ਮੰਨਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।