Blood Donate - Sach Kahoon Punjabi
ਖੂਨਦਾਨ ਕਰਕੇ ਪਿਤਾ ਨੂੰ ਕੀਤਾ ਯਾਦ
ਮਲੋਟ (ਮਨੋਜ)। ਡੇਰਾ (Dera Sacha Sauda) ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ (Saint Dr. MSG) ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਾਨਵਤਾ ਭਲਾਈ ਦੀਆਂ ਪਵਿੱਤਰ ਸਿੱਖਿਆਵਾਂ ਤੇ ਅਮਲ ਕਰਦੇ ਹੋਏ ਬਲਾਕ ਮਲੋਟ ਦੇ ਨੌਜਵਾਨ ਸੇਵਾਦਾਰ ਵੱਧ-ਚੜ੍ਹ ਕੇ ਸਹਿਯੋਗ ਪਾ ਰਹੇ ਹਨ। ਇਸੇ ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਮਲੋਟ ਦੇ ਇਕ ਸੇਵਾਦਾਰ ਵੱਲੋਂ ਆਪਣੇ ਪਿਤਾ ਦੀ ਬਰਸੀ ਖੂਨਦਾਨ ਕਰਕੇ ਮਨਾਈ।
ਜਾਣਕਾਰੀ ਦਿੰਦੇ ਹੋਏ ਪਰਦੀਪ ਇੰਸਾਂ ਨੇ ਦਸਿਆ ਕਿ ਅੱਜ ਐਤਵਾਰ ਨੂੰ ਉਸਦੇ ਪਿਤਾ ਵਿਜੈ ਕੁਮਾਰ ਇੰਸਾਂ ਦੀ ਬਰਸੀ ਹੈ ਅਤੇ ਉਸਨੇ ਅੱਜ ਆਪਣੇ ਪਿਤਾ ਦੇ ਬਰਸੀ ਮੌਕੇ ਪੂਜਨੀਕ ਗੁਰੂ (Saint Dr. MSG) ਜੀ ਦੇ ਮਾਨਵਤਾ ਭਲਾਈ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਮਾਨਵਤਾ ਦੀ ਭਲਾਈ ਨੂੰ ਹੀ ਮੁੱਖ ਸਮਝਦੇ ਹੋਏ ਪੂਜਨੀਕ ਬਾਪੂ ਮਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ‘ਚ ਆਪਣਾ ਇਕ ਯੂਨਿਟ ਖੂਨਦਾਨ ਕੀਤਾ। ਉਸਨੇ ਦੱਸਿਆ ਕਿ ਉਸਨੇ ਅੱਜ 43ਵੀਂ ਵਾਰ ਖੂਨਦਾਨ ਕੀਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਾਲੇ ’ਤੇ NIA ਦਾ ਸ਼ਿਕੰਜਾ
ਇਸਦੇ ਨਾਲ ਹੀ ਬਲਾਕ ਮਲੋਟ ਦੇ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਵੀ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ‘ਚ ਆਪਣਾ ਇਕ ਯੂਨਿਟ ਖ਼ੂਨਦਾਨ ਕਰਕੇ ਅਸਲੀ ਮਾਨਵਤਾ ਦਾ ਫਰਜ਼ ਨਿਭਾਇਆ। ਖ਼ੂਨਦਾਨ ਸੰਮਤੀ ਦੇ ਸੇਵਾਦਾਰ ਟਿੰਕੁ ਇੰਸਾਂ ਅਤੇ ਰਿੰਕੂ ਛਾਬੜਾ ਇੰਸਾਂ ਨੇ ਦਸਿਆ ਕਿ ਬਲਾਕ ਮਲੋਟ ਦੇ ਨੌਜਵਾਨ ਸੇਵਾਦਾਰਾਂ ਵੱਲੋਂ ਰੋਜ਼ਾਨਾ ਹੀ ਐਮਰਜੈਂਸੀ ਦੌਰਾਨ ਖ਼ੂਨ ਦੀ ਲੋੜ ਪੈਣ ਤੇ ਬਲੱਡ ਬੈਂਕ ‘ਚ ਖੂਨਦਾਨ ਕੀਤਾ ਜਾ ਰਿਹਾ ਹੈ।
ਬਿਹਾਰ ਦੇ ਡੇਰਾ ਸ਼ਰਧਾਲੂ ਕੁਮੋਦ ਇੰਸਾਂ ਨੇ ਖੂਨਦਾਨ ਕਰ ਬਚਾਈ ਜਾਨ
ਬਿਹਾਰ ਦੇ ਡੇਰਾ ਸ਼ਰਧਾਲੂ ਕੁਮੋਦ ਇੰਸਾਂ ਨੇ ਖੂਨਦਾਨ ਕਰ ਬਚਾਈ ਜਾਨ
ਸਹਰਸਾ (ਬਿਹਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਸਹਰਸਾ, ਬਿਹਾਰ ਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਕੁਮੋਦ ਇੰਸਾਂ ਨੇ ਨਰਾਇਣ ਸਾਈਂ ਹਸਪਤਾਲ ਵਿਖੇ ਇੱਕ ਲੋੜਵੰਦ ਭੈਣ ਕਾਜਲ ਕੁਮਾਰੀ ਨੂੰ ਔਖੀ ਘੜੀ ਵਿੱਚ ਖੂਨਦਾਨ ਕਰਕੇ ਉਸ ਦੀ ਜਾਨ ਬਚਾਈ। ਮਰੀਜ਼ ਦੀ ਡਿਊਟੀ ਪੂਰੀ ਕੀਤੀ ਪੀੜਤ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਨੇ ਇਸ ਨੇਕ ਕਾਰਜ ਲਈ ਡੇਰਾ ਸੱਚਾ ਸੌਦਾ ਅਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕਿਉਂ ਕਰੋ ਖੂਨਦਾਨ
ਅਸੀਂ ਖੂਨਦਾਨ ਕਰਕੇ ਕਿਸੇ ਲੋੜਵੰਦ ਨੂੰ ਜੀਵਨ ਦਾਨ ਦੇ ਸਕਦੇ ਹਾਂ। ਇੱਕ ਯੂਨਿਟ ਖੂਨ ਦਾਨ ਕਰਨ ਨਾਲ ਚਾਰ ਜਾਨਾਂ ਬਚ ਸਕਦੀਆਂ ਹਨ। ਡਾਕਟਰਾਂ ਮੁਤਾਬਕ ਖੂਨਦਾਨ ਕਰਨ ਦੇ ਕਈ ਫਾਇਦੇ ਹਨ। ਖੂਨਦਾਨ ਕਰਨ ਨਾਲ ਸਰੀਰ ਵਿੱਚ ਨਵਾਂ ਖੂਨ ਬਣਦਾ ਹੈ ਅਤੇ ਖੂਨ ਦਾ ਸੰਚਾਰ ਵੀ ਤੇਜ਼ ਹੁੰਦਾ ਹੈ। ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਤੁਹਾਡੇ ਸਾਰਿਆਂ ਕੋਲ ਖੂਨਦਾਨ ਦੇ ਰੂਪ ਵਿੱਚ ਮਹਾਨ ਦਾਨ ਦਾ ਮੌਕਾ ਹੈ।
ਆਓ ਜਾਣਦੇ ਹਾਂ ਖੂਨਦਾਨ ਦੇ ਫਾਇਦੇ:
ਖੂਨਦਾਨ ਕਰਨ ਨਾਲ ਦਿਲ ਦੇ ਦੌਰੇ ਦੀ ਸੰਭਾਵਨਾ ਘੱਟ ਜਾਂਦੀ ਹੈ ਕਿਉਂਕਿ ਖੂਨ ਦਾਨ ਕਰਨ ਨਾਲ ਖੂਨ ਦਾ ਥੱਕਾ ਨਹੀਂ ਬਣਦਾ, ਇਹ ਖੂਨ ਨੂੰ ਕੁਝ ਹੱਦ ਤੱਕ ਪਤਲਾ ਕਰ ਦਿੰਦਾ ਹੈ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਟਲ ਜਾਂਦਾ ਹੈ।
ਡੇਢ ਪਾਵ ਖੂਨ ਦਾਨ ਕਰਨ ਨਾਲ ਤੁਹਾਡੇ ਸਰੀਰ ਵਿੱਚੋਂ 650 ਕੈਲੋਰੀ ਘੱਟ ਜਾਂਦੀ ਹੈ।
ਆਇਰਨ ਦੀ ਮਾਤਰਾ ਨੂੰ ਸੰਤੁਲਿਤ ਕਰਨ ਨਾਲ ਲੀਵਰ ਸਿਹਤਮੰਦ ਹੁੰਦਾ ਹੈ ਅਤੇ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ।
ਖੂਨਦਾਨ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਕਿਉਂਕਿ ਖੂਨਦਾਨ ਕਰਨ ਤੋਂ ਬਾਅਦ, ਨਵੇਂ ਖੂਨ ਦੇ ਸੈੱਲ ਬਣਦੇ ਹਨ,
ਜਿਸ ਨਾਲ ਸਰੀਰ ਵਿੱਚ ਤੰਦਰੁਸਤੀ ਰਹਿੰਦੀ ਹੈ।
ਖੂਨ ਦਾਨ ਕਰਨ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਇਸ ਲਈ ਹਰ ਸਾਲ ਘੱਟੋ-ਘੱਟ 2 ਵਾਰ ਖੂਨਦਾਨ ਕਰੋ।
ਖੂਨ ਕੌਣ ਦੇ ਸਕਦਾ ਹੈ?
ਹਰ ਅਜਿਹਾ ਮਰਦ ਜਾਂ ਔਰਤ:-
ਜਿਨ੍ਹਾਂ ਦੀ ਉਮਰ 18 ਤੋਂ 65 ਸਾਲ ਦੇ ਵਿਚਕਾਰ ਹੈ।
ਜਿਸ ਦਾ ਭਾਰ (100 ਪੌਂਡ) 48 ਕਿਲੋ ਤੋਂ ਵੱਧ ਹੈ।
ਜੋ ਗਠੀਏ, ਪੀਲੀਆ, ਮਲੇਰੀਆ, ਸ਼ੂਗਰ, ਏਡਜ਼ ਆਦਿ ਬਿਮਾਰੀਆਂ ਤੋਂ ਪੀੜਤ ਨਹੀਂ ਹਨ।
ਜਿਨ੍ਹਾਂ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਖੂਨਦਾਨ ਨਹੀਂ ਕੀਤਾ ਹੈ।
ਕਿੰਨਾ ਖੂਨ ਲਿਆ ਜਾਂਦਾ ਹੈ?
ਸਾਡੇ ਸਰੀਰ ਵਿੱਚ ਹਰ ਰੋਜ਼ ਪੁਰਾਣਾ ਖੂਨ ਘੱਟਦਾ ਰਹਿੰਦਾ ਹੈ ਅਤੇ ਹਰ ਰੋਜ਼ ਨਵਾਂ ਖੂਨ ਬਣਦਾ ਰਹਿੰਦਾ ਹੈ।
ਸਿਰਫ 350 ਮਿਲੀਲੀਟਰ ਇੱਕ ਵਾਰ ਲਿਆ ਜਾਂਦਾ ਹੈ (ਕੁੱਲ ਖੂਨ ਦਾ 20ਵਾਂ ਹਿੱਸਾ)।
ਸਰੀਰ 24 ਘੰਟਿਆਂ ਵਿੱਚ ਦਿੱਤੇ ਗਏ ਖੂਨ ਦੇ ਤਰਲ ਹਿੱਸੇ ਨੂੰ ਭਰ ਸਕਦਾ ਹੈ।
ਬਲੱਡ ਬੈਂਕ ਦੇ ਫਰਿੱਜ ਵਿੱਚ 4-5 ਹਫਤਿਆਂ ਲਈ ਖੂਨ ਸਟੋਰ ਕੀਤਾ ਜਾ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡੇਰਾ ਸ਼ਰਧਾਲੂਆਂ ਨੇ ਕੀਤਾ 12 ਯੂਨਿਟ ਖੂਨਦਾਨ
ਡੇਰਾ ਸ਼ਰਧਾਲੂਆਂ ਨੇ ਕੀਤਾ 12 ਯੂਨਿਟ ਖੂਨਦਾਨ
ਲੁਧਿਆਣਾ (ਸੱਚ ਕਹੂੰ ਨਿਊਜ਼/ਬੁੱਟਾ ਸਿੰਘ)। ਅੱਜ ਦੇ ਸੁਆਰਥੀ ਯੁੱਗ ਵਿੱਚ ਜਿੱਥੇ ਉਹ ਆਪਣੇ ਆਪਣਿਆਂ ਲਈ ਖੂਨਦਾਨ ਕਰਨ ਤੋਂ ਝਿਜਕਦੇ ਹਨ, ਉੱਥੇ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬਿਨਾਂ ਕਿਸੇ ਸਵਾਰਥ ਦੇ ਅਣਜਾਣ ਲੋੜਵੰਦਾਂ ਤੱਕ ਪਹੁੰਚ ਕੇ ਆਪਣੇ ਖਰਚੇ ’ਤੇ ਖੂਨਦਾਨ ਕਰਦੇ ਹਨ। ਇਸੇ ਕਰਕੇ ਇਨ੍ਹਾਂ ਡੇਰਾ ਸ਼ਰਧਾਲੂਆਂ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ‘ਟਿ੍ਰਊ ਬਲੱਡ ਪੰਪ’ ਦੇ ਖਿਤਾਬ ਨਾਲ ਨਿਵਾਜਿਆ ਗਿਆ ਹੈ ਅਤੇ ਪੂਜਨੀਕ ਗੁਰੂ ਜੀ ਦੀਆਂ ਪਾਵਨ ਸਿੱਖਿਆਵਾਂ ’ਤੇ ਚੱਲਦਿਆਂ ਲੁਧਿਆਣਾ ਦੇ ਸੇਵਾਦਾਰਾਂ ਨੇ ‘ਵਲੱਡ ਬਲੱਡ ਡੋਨਰਜ਼ ਡੇ’ ’ਤੇ ਖੂਨਦਾਨ ਕੀਤਾ ਹੈ।
ਖੂਨਦਾਨ ਕਰਨ ਵਾਲਿਆਂ ਵਿੱਚ 45 ਮੈਂਬਰ ਸੰਦੀਪ ਇੰਸਾਂ, ਰਾਮਦੇਵ ਇੰਸਾਂ, ਨਵਨੀਤ ਇੰਸਾਂ, ਰਮਨਜੀਤ ਸਿੰਘ, ਹਰਜਿੰਦਰਪਾਲ ਇੰਸਾਂ, ਮੁਕੇਸ਼ ਕੁਮਾਰ, ਸੁਰਜੀਤ ਇੰਸਾਂ, ਨੀਤੂ ਇੰਸਾਂ, ਸਿਮਰਨ ਇੰਸਾਂ, ਅਮਰੀਕ ਕੌਰ ਇੰਸਾਂ, ਗੁਰਲੀਨ ਕੌਰ ਇੰਸਾਂ, ਜਸਵਿੰਦਰ ਕੌਰ ਇੰਸਾਂ ਸ਼ਾਮਲ ਹਨ। ਖੂਨਦਾਨ ਕਮੇਟੀ ਦੇ ਜਿੰਮੇਵਾਰ ਜਗਜੀਤ ਇੰਸਾਂ ਨੇ ਦੱਸਿਆ ਕਿ ਡੇਰੇ ਦੇ ਸ਼ਰਧਾਲੂਆਂ ਨੇ ਅੱਜ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵੱਖ-ਵੱਖ ਹਸਪਤਾਲਾਂ ਵਿੱਚ ਖੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖੂਨਦਾਨ ਕਰਨ ਵਾਲਿਆਂ ਦਾ ਉਤਸ਼ਾਹ ਦੇਖ ਕੇ ਬਲੱਡ ਬੈਂਕ ਵਾਲੇ ਵੀ ਹੈਰਾਨ ਰਹਿ ਗਏ ਕਿ ਡੇਰੇ ਦੇ ਸ਼ਰਧਾਲੂ ਇਕ ਦੂਜੇ ਤੋਂ ਖੂਨਦਾਨ ਕਰਨ ਲਈ ਬੇਤਾਬ ਹੋ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡੇਰਾ ਸੇਵਾਦਾਰਾਂ ਨੇ ਤਿੰਨ ਯੂਨਿਟ ਖੂਨਦਾਨ ਕਰਕੇ ਬਚਾਈ ਜਾਨ
ਡੇਰਾ ਪ੍ਰੇਮੀ ਨੇ ਪੰਜਵੀਂ ਵਰ੍ਹੇਗੰਢ ‘ਤੇ ਕੀਤਾ 15ਵੀਂ ਵਾਰ ਖੂਨਦਾਨ
ਯਮੁਨਾਨਗਰ (ਸੱਚ ਕਹੂੰ ਨਿਊਜ਼, ਲਾਜਪਤ ਰਾਏ)। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ‘ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ ਬਲੱਡ ਬੈਂਕ ‘ਚ ਜਾ ਕੇ ਤਿੰਨ ਯੂਨਿਟ ਖੂਨ ਦਾਨ ਕਰਕੇ ਲੋੜਵੰਦਾਂ ਦੀ ਮਦਦ ਕੀਤੀ। ਹਮੀਦਾ ਵਾਸੀ ਆਸ਼ੀਸ਼ ਇੰਸਾਂ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਸੀ, ਜਿਸ ‘ਤੇ ਉਨ੍ਹਾਂ ਨੇ 15ਵੀਂ ਵਾਰ ਖੂਨਦਾਨ ਕਰਕੇ ਮਨਾਇਆ। ਉਨ੍ਹਾਂ ਕਿਹਾ ਕਿ ਮੈਂ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ‘ਤੇ ਚੱਲ ਕੇ ਮਾਨਵਤਾ ਭਲਾਈ ਦੇ ਕਾਰਜਾਂ *ਚ ਵਿਸ਼ੇਸ਼ ਤੌਰ *ਤੇ ਹਿੱਸਾ ਲੈਣ ਦੀ ਕੋਸ਼ਿਸ਼ ਕਰਦਾ ਹਾਂ ਅਤੇ ਆਪਣੀਆਂ ਹਰ ਖੁਸ਼ੀ ਦੇ ਕੰਮਾਂ ਨੂੰ ਮਨੁੱਖਤਾ ਦੇ ਕੰਮਾਂ ਨਾਲ ਜੋੜ ਕੇ ਮਨਾਉਂਦਾ ਹਾਂ ਤਾਂ ਇਸ ਦੀ ਖੁਸ਼ੀ ਦੁੱਗਣੀ ਹੋ ਜਾਂਦੀ ਹੈ।
ਉਸ ਨੇ ਦੱਸਿਆ ਕਿ ਉਸ ਦੀ ਪਤਨੀ ਅੰਜਲੀ ਵੀ ਸੇਵਾ ਕਾਰਜਾਂ ਵਿਚ ਮੋਹਰੀ ਹੈ ਅਤੇ ਵਿਸ਼ੇਸ਼ ਤੌਰ ‘ਤੇ ਸੇਵਾ ਦੇ ਕੰਮਾਂ ਵਿਚ ਹਿੱਸਾ ਲੈਂਦੀ ਹੈ। ਦੂਜੇ ਪਾਸੇ ਹਮੀਦਾ ਵਾਸੀ ਗੌਰਵ ਇੰਸਾਂ ਨੇ ਦੱਸਿਆ ਕਿ ਉਸ ਨੇ ਪੰਜਵੀਂ ਵਾਰ ਖੂਨਦਾਨ ਕੀਤਾ ਹੈ ਅਤੇ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ‘ਤੇ ਚੱਲਦਿਆਂ ਉਹ ਮਨੁੱਖਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੂਜਨੀਕ ਗੁਰੂ ਜੀ ਨੇ ਸਿਖਾਇਆ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ। ਜਿਸ ਲਈ ਤੁਸੀਂ ਹਮੇਸ਼ਾ ਤਿਆਰ ਰਹਿੰਦੇ ਹੋ। ਅੱਜ ਉਸ ਨੇ ਲਗਾਤਾਰ ਪੰਜਵੀਂ ਵਾਰ ਖੂਨਦਾਨ ਕੀਤਾ ਹੈ। ਇਸ ਦੇ ਨਾਲ ਹੀ ਬਲਾਕ ਕੇਸਰ ਦੇ ਵਸਨੀਕ ਪ੍ਰੇਮੀ ਕੇਸਰ ਸਿੰਘ ਇੰਸਾਂ ਨੇ ਇਲਾਜ ਦੌਰਾਨ ਰਾਦੌਰ ਵਾਸੀ ਲਾਲ ਸਿੰਘ ਨੂੰ ਇੱਕ ਯੂਨਿਟ ਖੂਨਦਾਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜ਼ਿਲ੍ਹਾ ਪਟਿਆਲਾ ਦੀ ਸਾਧ-ਸੰਗਤ ਵੱਲੋਂ 160 ਯੂਨਿਟ ਖੂਨਦਾਨ
ਕੋਰੋਨਾ ਸੰਕਟ ‘ਚ ਡੇਰਾ ਸਰਧਾਲੂ ਬਲੱਡ ਬੈਂਕਾਂ ਦੇ ਰਾਖੇ ਬਣੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਜ਼ਿਲ੍ਹਾ ਪਟਿਆਲਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲੇਫੇਅਰ ਫੋਸਰ ਵਿੰਗ ਵੱਲੋਂ ਅੱਜ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਰਜਿੰਦਰਾ ਹਸਪਤਾਲ ਬਲੱਡ ਬੈਕ ਪਟਿਆਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਬਰਾਂ ਵੱਲੋਂ 160 ਯੂਨਿਟ ਖੂਨਦਾਨ ਥੈਲਾਸੀਮੀਆ ਦੇ ਬੱਚਿਆਂ ਲਈ ਦਿੱਤਾ ਗਿਆ। ਦੱਸਣਯੋਗ ਹੈ ਕਿ ਉਕਤ ਕੈਪ 14 ਜੂਨ ਨੂੰ ਵਿਸ਼ਵ ਖੂਨਦਾਨ ਦਿਵਸ ਮੌਕੇ ਲਗਾਉਣਾ ਸੀ, ਪਰ ਸਰਕਾਰ ਵੱਲੋਂ ਲੋਕਡਾਊਨ ਐਲਾਨਣ ਕਾਰਨ ਇਹ ਕੈਂਪ ਅੱਜ ਲਗਾਇਆ ਗਿਆ।  ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਵਾਇਸ ਚੇਅਰਮੈਨ ਵੇਦ ਕਪੂਰ ਵਿਸ਼ੇਸ ਤੌਰ ਤੇ ਪੁੱਜੇ।
ਇਸ ਮੌਕੇ ਮੇਅਰ ਸੰਜੀਵ ਬਿੱਟੂ ਨੇ ਸ਼ਾਹ ਸਤਿਨਾਮ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਪ੍ਰਸੰਸਾ ਕਰਦਿਆ ਆਖਿਆ ਕਿ ਇਨ੍ਹਾਂ ਵੱਲੋਂ ਕੋਰੋਨਾ ਸੰਕਟ ਤੇ ਚੱਲਦਿਆ ਔਖੇ ਸਮੇਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹੋਰਨਾ ਸੰਸਥਾਵਾਂ ਅਤੇ ਯੂਥ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਖੂਨਦਾਨ ਦੀ ਮੁਹਿੰਮ ਲਈ ਅੱਗੇ ਆਉਣ। ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਵਾਇਸ ਚੇਅਰਮੈਨ ਸ੍ਰੀ ਵੇਦ ਕਪੂਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸਮਾਜ ਭਲਾਈ ਵਿੱਚ ਮੋਹਰੀ ਹੈ ਅਤੇ ਇਨ੍ਹਾਂ ਵੱਲੋਂ ਕੋਰੋਨਾ ਸੰਕਟ ਵਿੱਚ 1000 ਹਜਾਰ ਯੂਨਿਟ ਤੋਂ ਵੱਧ ਖੂਨਦਾਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਅੱਜ ਵੀ ਇਨ੍ਹਾਂ ਸੇਵਾਦਾਰਾਂ ਵੱਲੋਂ 160 ਯੂਨਿਟ ਤੋਂ ਵੱਧ ਖੂਨਦਾਨ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਕੌਮੀ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ ਪਰਮਿੰਦਰ ਭਲਵਾਨ, ਸਮਾਜ ਸੇਵੀ ਜਤਵਿੰਦਰ ਗਰੇਵਾਲ  ਨੇ ਕਿਹਾ ਕਿ ਜਦੋਂ ਬਲੱਡ ਬੈਕਾਂ ਵਿੱਚ ਖੂਨ ਦੀ ਘਾਟ ਪੈਦਾ ਹੋ ਗਈ ਸੀ, ਡੇਰਾ ਸੱਚਾ ਸੌਦਾ ਦੇ ਇਨ੍ਹਾਂ ਵਲੰਟੀਅਰਾਂ ਨੇ ਪੰਜਾਬ ਅੰਦਰ ਹਜ਼ਾਰਾਂ ਯੂਨਿਟ ਖੂਨਦਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੰਤਾਂ ਦੀ ਪੈ ਰਹੀ ਗਰਮੀ ਵਿੱਚ ਵੀ ਫੋਰਸ ਦੇ ਵੀਰ ਅਤੇ ਭੈਣਾਂ ਡਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਜਿਆਦਾਤਰ ਲੋਕ ਖੂਨ ਦੇਣ ਤੋਂ ਪਿੱਛੇ ਹੱਟਦੇ ਹਨ, ਪਰ ਇਹ ਲੋਕ ਖੂਨ ਕਢਵਾਉਣ ਲਈ ਜਿੱਦ ਕਰਦੇ ਹਨ। ਉਨ੍ਹਾਂ ਹੋਰਨਾ ਡੋਨਰਾਂ ਨੂੰ ਵੀ ਖੂਨਦਾਨ ਦੀ ਸੇਵਾ ਵਿੱਚ ਅੱਗੇ ਆਉਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਭਾਈ ਅਤੇ ਭੈਣਾਂ ਵਿੱਚ ਖੂਨਦਾਨ ਕਰਨ ਲਈ ਭਾਰੀ ਉਤਸਾਹ ਦੇਖਿਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਬਲਾਕਾਂ ਦੇ ਜਿੰਮੇਵਾਰ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਹਾਜ਼ਰ ਸਨ। ਇਸ ਮੌਕੇ ਬਲਾਕ ਪਟਿਆਲਾ, ਨਾਭਾ, ਭਾਦਸੋਂ, ਬਹਾਦਰਗੜ੍ਹ, ਮਵੀਂ ਕਲਾਂ, ਪਾਤੜਾਂ, ਮਦਨਪੁਰ ਝਨੇੜੀ ਤੇ ਸਮਾਣਾ ਦੇ ਜ਼ਿੰਮੇਵਾਰ ਤੇ ਸੇਵਾਦਾਰ ਹਾਜ਼ਰ ਸਨ।
ਸਾਧ ਸੰਗਤ ਵੱਲੋਂ ਦਿਖਾਏ ਜਜਬੇ ਲਈ ਧੰਨਵਾਦ : ਹਰਮਿੰਦਰ ਨੋਨਾ
ਇਸ ਮੌਕੇ 45 ਮੈਂਬਰ ਹਰਮਿੰਦਰ ਨੋਨਾ ਅਤੇ ਵਿਜੈ ਨਾਭਾ ਨੇ ਦੱਸਿਆ ਕਿ ਕੋਰੋਨਾ ਸੰਕਟ ਤੇ ਸਮੇਂ ਵਿੱਚ ਹੀ ਜ਼ਿਲ੍ਹਾ ਪਟਿਆਲਾ ਦੀ ਸਾਧ ਸੰਗਤ ਨੇ ਹੁਣ ਤੱਕ 1000 ਯੂਨਿਟ ਤੋਂ ਵੱਧ ਖੂਨਦਾਨ ਵੱਖ ਵੱਖ ਬਲੱਡ ਬੈਕਾਂ ਵਿੱਚ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਰ ਖੂਨ ਥੈਲੀਸੀਮੀਆ ਪੀੜ੍ਹਤ ਬੱਚਿਆਂ ਲਈ ਦਿੱਤਾ ਗਿਆ ਗਿਆ।
ਹਰਮਿੰਦਰ ਨੋਨਾ ਨੇ ਜ਼ਿਲ੍ਹੇ ਦੀ ਸਮੂਹ ਸਾਧ ਸੰਗਤ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਬਰਾਂ ਦਾ ਧੰਨਵਾਦ ਕਰਦਿਆ ਆਖਿਆ ਕਿ ਛੋਟੇ ਜਿਹੇ ਸੁਨੇਹੇ ਤੇ ਹੀ ਵੱਡੀ ਗਿਣਤੀ ਮੈਬਰ ਖੂਨਦਾਨ ਲਈ ਅੱਪੜਦੇ ਸਨ। ਉਨ੍ਹਾਂ ਕਿਹਾ ਕਿ ਇਹ ਸਭ ਹਜੂਰ ਪਿਤਾ ਜੀ ਦੀ ਕ੍ਰਿਪਾ ਨਾਲ ਹੀ ਸੰਭਵ ਹੋਇਆ ਹੈ। ਬਲੱਡ ਬੈਂਕ ਦੇ ਡਾਕਟਰਾਂ ਵੱਲੋਂ ਵੀ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਠਿੰਡੇ ਵਾਲੇ ਰਫ਼ਲਾਂ ਹੀ ਨਹੀਂ ਖੂਨਦਾਨ ਦੇ ਵੀ ਸ਼ੌਂਕੀ
ਖੂਨਦਾਨ ਦੇ ਖੇਤਰ ‘ਚੋਂ ਪੰਜਾਬ ਭਰ ‘ਚੋਂ ਬਠਿੰਡਾ ਬਣਿਆ ਮੋਹਰੀ
ਬਠਿੰਡਾ ਰੈੱਡ ਕਰਾਸ ਸੁਸਾਇਟੀ ਨੇ ਪ੍ਰਾਪਤ ਕੀਤਾ ਪੁਰਸਕਾਰ
ਬਠਿੰਡਾ, (ਸੁਖਜੀਤ ਮਾਨ)  (Blood donate)ਬਠਿੰਡਾ ਜ਼ਿਲ੍ਹੇ ਦੇ ਹਸਪਤਾਲਾਂ ‘ਚ ਕੋਈ ਮਰੀਜ਼ ਖੂਨ ਦੀ ਕਮੀਂ ਨਾਲ ਦਮ ਨਹੀਂ ਤੋੜਦਾ ਇੱਥੋਂ ਦੇ ਖੂਨਦਾਨੀਆਂ ਨੂੰ ਜਦੋਂ ਕਿਸੇ ਲੋੜਵੰਦ ਨੂੰ ਖੂਨ ਦੀ ਲੋੜ ਦਾ ਸੁਨੇਹਾ ਮਿਲਦਾ ਹੈ ਤਾਂ ਝੱਟ ਉੱਥੇ ਪੁੱਜ ਜਾਂਦੇ ਨੇ ਇਸੇ ਗੱਲ ਦਾ ਨਤੀਜਾ ਹੈ ਕਿ ਬਠਿੰਡਾ ਜ਼ਿਲ੍ਹਾ ਖੂਨਦਾਨ ਅਤੇ ਮੁੱਢਲੀ ਸਹਾਇਤਾ ‘ਚ ਯੋਗਦਾਨ ਪਾਉਣ ਲਈ ਪੰਜਾਬ ਭਰ ‘ਚੋਂ ਅੱਵਲ ਆਇਆ ਹੈ
ਇਸ ਪ੍ਰਾਪਤੀ ਬਦਲੇ ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦੇ ਪ੍ਰਧਾਨ ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੂੰ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।
Blood donate | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਸਾਲਾਨਾ ਜਨਰਲ ਮੀਟਿੰਗ ਦੌਰਾਨ ਬਠਿੰਡਾ ਜ਼ਿਲ੍ਹੇ ਦੀ ਰੈੱਡ ਕਰਾਸ ਸੁਸਾਇਟੀ ਨੂੰ ਪੰਜਾਬ ਭਰ ‘ਚੋਂ ਮੁੱਢਲੀ ਸਹਾਇਤਾ ਦੇਣ ਅਤੇ ਸਵੈ ਇੱਛੁਕ ਖ਼ੂਨਦਾਨ ਦੇ ਖ਼ੇਤਰ ‘ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ‘ਤੇ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਦਾ ਮੁੱਢਲੀ ਸਹਾਇਤਾ ‘ਚ ਰੈੱਡ ਕਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹੇ ਭਰ ‘ਚ ਖ਼ੂਨਦਾਨ ਕੈਂਪ ਲਗਾਉਣ ਲਈ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਿਯੋਗ ਨਾਲ ਸੰਸਥਾ ਸੇਂਟ ਜਾੱਨ ਐਂਬੂਲੈਂਸ ਵੱਲੋਂ ਪਿਛਲੇ ਸਾਲ ਮੁੱਢਲੀ ਸਹਾਇਤਾ ਦੇਣ ਸਬੰਧੀ ਜ਼ਿਲ੍ਹੇ ਭਰ ‘ਚ ਇੱਕ ਵਿਸ਼ੇਸ਼ ਮਿਹੰਮ ਸਕੂਲਾਂ ਅਤੇ ਕਾਲਜਾਂ ‘ਚ ਚਲਾਈ ਗਈ ਸੀ।
ਇਸ ਮੁਹਿੰਮ ਅਧੀਨ 10047 ਸਕੂਲੀ ਵਿਦਿਆਰਥੀਆਂ ਅਤੇ ਪੇਂਡੂ ਖੇਤਰ ਨਾਲ ਸਬੰਧਤ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ ਕੇਂਦਰ ਦੇ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆਂ ਵੱਲੋਂ ਦਿੱਤੀ ਗਈ ਸੀ। ਇਸ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਨਾਲ ਜੁੜੇ ਉਘੇ ਖ਼ੂਨਦਾਨੀ ਰਾਜ ਕੁਮਾਰ ਜੋਸ਼ੀ ਨੂੰ ਵੀ ਸਮਾਜ ਸੇਵਾ ਤੇ ਖ਼ੂਨਦਾਨ ਦੇ ਖ਼ੇਤਰ ‘ਚ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਪ੍ਰੇਰਣਾ ਤੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਮਾਜ-ਸੇਵੀ ਸੰਸਥਾਵਾਂ ਵੱਲੋਂ ਸਾਲ 2017-2018 ਦੌਰਾਨ ਜ਼ਿਲ੍ਹੇ ‘ਚ 130 ਸਵੈ ਇੱਛੁਕ ਖ਼ੂਨਦਾਨ ਕੈਂਪ ਲਗਾ ਕੇ 9715 ਯੂਨਿਟਾਂ ਖ਼ੂਨ ਵੱਖ-ਵੱਖ ਬਲੱਡ ਬੈਂਕਾਂ ਨੂੰ ਦਿੱਤਾ ਗਿਆ। ਇਸੇ ਤਰ੍ਹਾਂ ਸਾਲ 2018-2019 ਦੌਰਾਨ 124 ਖੂਨਦਾਨ ਕੈਂਪ ਲਗਾ ਕੇ 9120 ਯੂਨਿਟਾਂ ਖ਼ੂਨਦਾਨ ਕੀਤਾ ਗਿਆ।
ਇਸ ਮੀਟਿੰਗ ‘ਚ ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਸੇਂਟ ਜਾੱਨ ਕੇਂਦਰ ਦੇ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆ, ਯੂਨਾਈਟਿਡ ਵੈਲਫੇਅਰ ਸੁਸਾਇਟੀ ਦੇ ਬਾਨੀ ਵਿਜੇ ਭੱਟ, ਅੰਬੂਜਾ ਸੀਮਿੰਟ ਫਾਂਊਡੇਸ਼ਨ ਤੋਂ ਮਾਨਵ ਮੇਟੀ, ਸੰਜੇ ਕੁਮਾਰ, ਸਿੱਖਿਆ ਵਿਭਾਗ ਤੋਂ ਮਾਸਟਰ ਬਲਜਿੰਦਰ ਸਿੰਘ ਤੇ ਬਲਕਰਨ ਸਿੰਘ, ਐੱਸ.ਐੱਮ.ਓ. ਗੋਨਿਆਣਾ ਡਾ.ਅਨਿਲ, ਡਾ. ਆਰਐੱਨ ਮਹੇਸ਼ਵਰੀ ਅਤੇ ਰਾਮਪੁਰਾ ਫੂਲ ਤੋਂ ਰਾਜ ਕੁਮਾਰ ਜੋਸ਼ੀ ਨੇ ਭਾਗ ਲਿਆ।
ਖੂਨਦਾਨ ‘ਚ ਡੇਰਾ ਸੱਚਾ ਸੌਦਾ ਦਾ ਹੈ ਅਹਿਮ ਯੋਗਦਾਨ
ਜ਼ਿਲ੍ਹਾ ਬਠਿੰਡਾ ‘ਚ ਖੂਨਦਾਨ ਦੇ ਖੇਤਰ ‘ਚ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂਆਂ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਖੂਨਦਾਨ ਕਰਨ ਵਾਲੇ ਡੇਰਾ ਸ਼ਰਧਾਲੂਆਂ ਦੀਆਂ ਬਕਾਇਦਾ ਤੌਰ ‘ਤੇ ਬਲੱਡ ਗਰੁੱਪਾਂ ਤੇ ਮੋਬਾਇਲ ਨੰਬਰਾਂ ਸਮੇਤ ਸੂਚੀਆਂ ਬਣਾਈਆਂ ਹੋਈਆਂ ਹਨ ਜੋ ਲੋੜ ਪੈਣ ‘ਤੇ ਤੁਰੰਤ ਮੌਕੇ ‘ਤੇ ਪੁੱਜਕੇ ਖੂਨਦਾਨ ਕਰਦੇ ਹਨ  ਬਠਿੰਡਾ ‘ਚ 27 ਫਰਵਰੀ 2019 ਨੂੰ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 815 ਯੂਨਿਟ ਖ਼ੂਨਦਾਨ ਕੀਤਾ ਗਿਆ ਸੀ ਬਲਾਕ ਦੇ ਜਿੰਮੇਵਾਰ ਸੇਵਾਦਾਰਾਂ ਦਾ ਕਹਿਣਾ ਹੈ ਕਿ ਉਹ ਭਵਿੱਖ ‘ਚ ਵੀ ਇਸੇ ਤਰ੍ਹਾਂ ਖੂਨਦਾਨ ਕਰਦੇ ਰਹਿਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੂਨਦਾਨ ਸੇਵਾ ਬਾਰੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਖੂਨਦਾਨੀ : ਹਰਦੀਪ ਸਨੌਰ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਸੋਸ਼ਲ ਮੀਡੀਆ ‘ਤੇ ਖੂਨਦਾਨ ਨੂੰ ਲੈ ਕੇ ਇੱਕ ਵਾਇਰਲ ਹੋਈ ਆਡੀਓ ਖਿਲਾਫ਼ ਖੂਨਦਾਨ ਕਰਨ ਵਾਲੀਆਂ ਸੰਥਥਾਵਾਂ ਅਤੇ ਸਮਾਜ ਸੇਵੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਆਡੀਓ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਖੂਨਦਾਨੀਆਂ ਦੇ ਜ਼ਬਬੇ ਨੂੰ ਸੱਟ ਮਾਰਨਾ ਗਰਦਾਨਿਆ ਜਾ ਰਿਹਾ ਹੈ। ਸਮਾਜ ਸੇਵੀ ਆਗੂਆਂ ਦਾ ਕਹਿਣਾ ਹੈ ਕਿ ਉੱਕਤ ਆਡੀਓ ਵਿੱਚ ਸਬੰਧਿਤ ਵਿਅਕਤੀ ਵੱਲੋਂ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕਿਸੇ ਵਿਅਕਤੀ ਦੀ ਆਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਖੂਨਦਾਨ ਕੈਂਪ ਲਾਉਣ ਵਾਲੇ ਪ੍ਰਬੰਧਕਾਂ ਵੱਲੋਂ ਪ੍ਰਤੀ ਯੂਨਿਟ ਇੱਕ ਹਜਾਰ ਰੁਪਏ ਲਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਆਪਣਾ ਇਹ ਵਪਾਰ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਉਸ ਵੱਲੋਂ ਕਾਫ਼ੀ ਕੁਝ ਹੋਰ ਖੂਨਦਾਨ ਕੈਪ ਲਗਾਉਣ ਵਾਲਿਆਂ ਸਬੰਧੀ ਬੋਲਿਆ ਜਾ ਰਿਹਾ ਹੈ। ਇਹ ਆਡੀਓ ਕਲਿਪ ਸ਼ੋਸਲ ਮੀਡੀਆ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ, ਜਿਸ ਕਾਰਨ ਖੂਨਦਾਨੀਆਂ ਵਿੱਚ ਵੀ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਰਹੀ ਹੈ।
ਖੂਨਦਾਨ ਕੈਂਪ ਲਾਉਣ ਵਾਲਿਆਂ ਨੂੰ ਪ੍ਰਤੀ ਯੂਨਿਟ 1 ਹਜਾਰ ਰੁਪਏ ਮਿਲਣ ਵਿੱਚ ਕੋਈ ਸੱਚਾਈ ਨਹੀਂ
ਇੱਧਰ ਇਸ ਆਡੀਓ ਕਲਿਪ ਨੂੰ ਲੈ ਕੇ ਸਮਾਜ ਸੇਵੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਕਲਿਪ ਨੂੰ ਮਨੁੱਖਤਾ ਭਲੇ ਲਈ ਕੰਮ ਕਰਨ ਵਾਲੇ ਲੋਕਾਂ ਖਿਲਾਫ਼ ਦੱਸਿਆ ਜਾ ਰਿਹਾ ਹੈ। ਸਮਾਜ ਸੇਵੀ ਅਤੇ ਖੂਨਦਾਨੀ ਸਾਗਰ ਅਰੋੜਾ ਅਤੇ ਮਿਸ਼ਨ ਲਾਲੀ ਅਤੇ ਹਰਿਆਲੀ ਦੇ ਹਰਦੀਪ ਸਿੰਘ ਸਨੌਰ ਦਾ ਕਹਿਣਾ ਹੈ ਕਿ ਤੰਦਰੁਸਤ ਨੌਜਵਾਨਾਂ ਵੱਲੋਂ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣਾ ਮਨੁੱਖਤਾ ਦੇ ਭਲੇ ਦੀ ਪਵਿੱਤਰ ਸੇਵਾ ਹੈ ਅਤੇ ਇਸ ਬਾਰੇ ਝੂਠੇ ਪ੍ਰਚਾਰ ਤੋਂ ਸਮੂਹ ਖੂਨਦਾਨੀਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਖੂਨਦਾਨ ਕੈਂਪ ਲਗਾਉਣ ਵਾਲਿਆਂ ਪ੍ਰਬੰਧਕਾਂ ਨੂੰ 1000 ਰੁਪਏ ਪ੍ਰਤੀ ਯੂਨਿਟ ਮਿਲਣ ਬਾਰੇ ਕੋਈ ਸੱਚਾਈ ਨਹੀਂ ਹੈ। ਇਹ ਇੱਕ ਸੌੜੀ ਸੋਚ ਵਾਲੇ ਵਿਅਕਤੀ ਵੱਲੋਂ ਖੂਨਦਾਨ ਬਾਰੇ ਜੋ ਬਿਆਨਬਾਜ਼ੀ ਕੀਤੀ ਗਈ ਹੈ, ਉਹ ਬਿਲਕੁੱਲ ਝੂਠ ਅਤੇ ਤੱਥਾਂ ਤੋਂ ਕੋਰੀ ਹੈ। ਉਸ ਵੱਲੋਂ ਪਾਈ ਆਡੀਓ ਤੋਂ ਪਤਾ ਲੱਗਦਾ ਹੈ ਕਿ ਆਡੀਓ ਪਾਉਣ ਵਾਲਾ ਵਿਅਕਤੀ ਕਿਸੇ ਨਾਲ ਨਿੱਜੀ ਰੰਜ਼ਿਸ਼ ਦਾ ਸ਼ਿਕਾਰ ਹੈ ਜਾਂ ਮਾਨਸਿਕ ਤੌਰ ‘ਤੇ ਬਿਮਾਰ ਹੈ ਅਤੇ ਇੱਕ ਹੋਰ ਕਲਿੱਪ ਵਿਚ ਉਸ ਨੇ ਅਸਿੱਧੇ ਰੂਪ ਵਿਚ ਗਲਤੀ ਮੰਨ ਲਈ ਹੈ ਤੇ ਕਿਸੇ ਰਿਸ਼ਤੇਦਾਰ ਦੇ ਬੀਮਾਰ ਹੋਣ ਕਾਰਨ ਪ੍ਰੇਸ਼ਾਨ ਦਿਸ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਆਡੀਓ ਜਾਂ ਵੀਡੀਓ ਕਲਿੱਪਾਂ ਸੋਸ਼ਲ ਮੀਡੀਆ ‘ਤੇ ਪਾ ਕੇ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ ਨਿੱਜੀ ਤੌਰ ‘ਤੇ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਸਮੂਹ ਬਲੱਡ ਬੈਂਕ ਖੂਨਦਾਨ ਕੈਂਪ ਲਗਾਉਣ ਲਈ ਸਿਰਫ ਰਿਫਰੈਸ਼ਮੈਂਟ ਚਾਰਜਿਜ 50 ਜਾਂ 70 ਰੁਪਏ ਹੀ ਦਿੰਦੇ ਹਨ। ਜਦੋਂ ਕਿ ਕੈਂਪ ਲਗਾਉਣ ਵਾਲੀਆਂ ਸੰਸਥਾਵਾਂ ਖੂਨਦਾਨੀ ਨੂੰ 80-90 ਰੁਪਏ ਦਾ ਤਾਂ ਸਿਰਫ ਸਨਮਾਨ ਚਿੰਨ੍ਹ ਹੀ ਦੇ ਦਿੰਦੇ ਹਨ, ਬਾਕੀ ਦੁੱਧ, ਕੇਲੇ, ਚਾਹ, ਬਿਸਕੁੱਟ, ਟੈਂਟ, ਮੇਜ਼, ਕੁਰਸੀਆਂ, ਬੈਨਰ ਆਦਿ ਦਾ ਖਰਚੇ ਦਾ ਪ੍ਰਬੰਧ ਖੁਦ ਆਪ ਕਰਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ।
ਬਲੱਡ ਬੈਂਕਾਂ ਵਿੱਚ ਟੈਸਟਾਂ ਦੇ ਪੈਸੇ, ਉਸ ਦੀ ਮਿਲੇਗੀ ਰਸੀਦ-ਸਾਗਰ ਅਰੋੜਾ
ਸਾਗਰ ਅਰੋੜਾ ਨੇ ਦੱਸਿਆ ਕਿ ਜੇਕਰ ਕੋਈ ਮਰੀਜ਼ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ ਤਾ ਉਸ ਨੂੰ ਸਰਕਾਰੀ ਬਲੱਡ ਬੈਂਕ ਵਿੱਚੋਂ ਮੁਫ਼ਤ ਖੂਨ ਮਿਲੇਗਾ ਅਤੇ ਜੇਕਰ ਕੋਈ ਮਰੀਜ਼ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੈ ਤਾ ਉਸ ਨੂੰ ਸਰਕਾਰੀ ਬਲੱਡ ਕੈਂਪ ਵਿੱਚੋਂ ਟੈਸਟਾਂ ਦੇ ਪੈਸੇ ਜ਼ਰੂਰ ਦੇਣੇ ਪੈਣਗੇ ਜਿਸ ਦੀ ਕਿ ਉਸ ਨੂੰ ਰਸ਼ੀਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕਈ ਹਾਲਤਾਂ ਵਿੱਚ ਤਾਜ਼ੇ ਖੂਨ ਦੀ ਜ਼ਰੂਰਤ ਹੁੰਦੀ ਹੈ, ਜਿਸ ਵਿੱਚ ਸਬੰਧੀ ਡੋਨਰ ਅਤੇ ਟੈਸਟਾਂ ਲਈ ਫੀਸ ਵੀ ਦੇਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਜੋਂ ਇੱਕ ਹਜ਼ਾਰ ਰੁਪਏ ਦੀ ਗੱਲ ਕਹੀ ਜਾ ਰਹੀ ਹੈ, ਇਹ ਬਿਲਕੁੱਲ ਗੈਰਵਾਜਿਬ ਹੈ।
ਉੱਕਤ ਵਿਅਕਤੀ ਸਾਡਾ ਪ੍ਰੈਸ ਸਕੱਤਰ ਨਹੀਂ : ਡਾ. ਮਾਨ
ਉੱਕਤ ਵਾਇਰਲ ਹੋਈ ਆਡੀਓ ਵਿੱਚ ਸਮਾਜ ਸੇਵੀ ਡਾ. ਏ.ਐਸ. ਮਾਨ ਸੰਗਰੂਰ ਅਤੇ ਮੋਹਨ ਸ਼ਰਮਾ ਦਾ ਵੀ ਜਿਕਰ ਹੈ। Àੁੱਕਤ ਵਿਅਕਤੀ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੀ ਸੰਸਥਾ ਦਾ ਪ੍ਰੈਸ ਸਕੱਤਰ ਹੈ। ਡਾ. ਮਾਨ ਦਾ ਕਹਿਣਾ ਹੈ ਕਿ ਉੱਕਤ ਵਿਅਕਤੀ ਸਾਡਾ ਕੋਈ ਪ੍ਰੈਸ ਸਕੱਤਰ ਨਹੀਂ ਹੈ ਅਤੇ ਉਸ ਵੱਲੋਂ ਖੂਨਦਾਨ ਬਾਰੇ ਗਲਤ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋਂ ਸੰਸਥਾਵਾਂ ਖੂਨਦਾਨ ਕੈਂਪ ਲਗਾ ਰਹੀਆਂ ਹਨ ਉਹ ਪੁੰੰਨ ਦਾ ਕੰਮ ਕਰ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਸੀ ਬਣੀ ਭਲਾਈ ਦਾ ਮਹਾਂਯੱਗ, 3126 ਯੂਨਿਟ ਖੂਨਦਾਨ
ਖੂਨਦਾਨ ਤੇ ਕੈਂਸਰ ਸਕ੍ਰੀਨਿੰਗ ਕੈਂਪ ਰਾਹੀਂ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਨੂੰ ਦਿੱਤੀ ਸ਼ਰਧਾਂਜਲੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ  ਪੂਜਨੀਕ ਪਿਤਾ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ 15ਵੀਂ ਪਵਿੱਤਰ ਬਰਸੀ ‘ਤੇ ਅੱਜ ਡੇਰਾ ਸੱਚਾ ਸੌਦਾ ਵੱਲੋਂ ‘ਪਰਮਾਰਥੀ ਦਿਵਸ’ ਮਨਾÎÂਆ ਗਿਆ ਇਸ ਦੌਰਾਨ ਸ਼ਾਹ ਸਤਿਨਾਮ ਜੀ ਧਾਮ ‘ਚ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ, ਜਿਸ ਦਾ ਸ਼ੁੱਭ ਆਰੰਭ ਸ਼ਾਹੀ ਪਰਿਵਾਰ ਤੋਂ ਸਾਹਿਬਜ਼ਾਦੇ ਜਸਮੀਤ ਸਿੰਘ ਜੀ ਇੰਸਾਂ ਤੇ ਉਨ੍ਹਾਂ ਦੇ ਪੂਜਨੀਕ ਮਾਤਾ ਹਰਜੀਤ ਕੌਰ ਜੀ ਇੰਸਾਂ, ਉਨ੍ਹਾਂ ਦੀ ਧਰਮ ਪਤਨੀ ਆਦਰਯੋਗ ਹੁਸਨਮੀਤ ਕੌਰ ਜੀ ਇੰਸਾਂ, ਸਾਹਿਬਜ਼ਾਦੀਆਂ ਚਰਨਪ੍ਰੀਤ ਕੌਰ ਜੀ ਇੰਸਾਂ, ਅਮਰਪ੍ਰੀਤ ਕੌਰ ਜੀ ਇੰਸਾਂ, ਪੂਜਨੀਕ ਗੁਰੂ ਜੀ ਦੇ ਆਦਰਯੋਗ ਦਾਮਾਦ- ਡਾ. ਸ਼ਾਨ-ਏ-ਮੀਤ ਜੀ ਇੰਸਾਂ, ਰੂਹ-ਏ-ਮੀਤ ਜੀ ਇੰਸਾਂ ਸਮੇਤ ਸਮੂਹ ਸ਼ਾਹੀ ਪਰਿਵਾਰ, ਪ੍ਰਬੰਧਕੀ ਕਮੇਟੀ ਤੇ ਸਾਧ-ਸੰਗਤ ਵੱਲੋਂ ਪਵਿੱਤਰ  ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਾਰਾ’ ਤੇ ਬੇਨਤੀ ਦਾ ਸ਼ਬਦ ਬੋਲ ਕੇ ਕੀਤਾ ਗਿਆ ਇਸ ਤੋਂ ਬਾਅਦ ਖੂਨਦਾਨ ਕੈਂਪ ‘ਚ ਪਹੁੰਚੇ ਹਜ਼ਾਰਾਂ ਡੇਰਾ ਸ਼ਰਧਾਲੂਆਂ, ਜਿਨ੍ਹਾਂ ਨੂੰ ਪੂਜਨੀਕ ਗੁਰੂ ਜੀ ਵੱਲੋਂ ਟ੍ਰਿਊ ਬਲੱਡ ਪੰਪ ਦਾ ਨਾਂਅ ਦਿੱਤਾ ਗਿਆ ਹੈ, ਨੇ ਖੂਨਦਾਨ ਕਰਕੇ ਪੂਜਨੀਕ ਬਾਪੂ ਜੀ ਨੂੰ ਸ਼ਰਧਾਂਜਲੀ ਦਿੱਤੀ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ‘ਚ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਖੂਨਦਾਨੀ ਖੂਨਦਾਨ ਕਰਨ ਲਈ ਲੰਮੀਆਂ-ਲੰਮੀਆਂ ਕਤਾਰਾਂ ‘ਚ ਖੜ੍ਹੇ ਆਪਣੀ-ਆਪਣੀ ਵਾਰੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ ਖੂਨਦਾਨ ਲਈ ਔਰਤਾਂ ‘ਚ ਵੀ ਉਤਸ਼ਾਹ ਪਾਇਆ ਗਿਆ
ਖੂਨਦਾਨ ਲੈਣ ਪਹੁੰਚੀਆਂ ਟੀਮਾਂ ਵੱਲੋਂ 3126 ਯੂਨਿਟ ਖੂਨ ਇਕੱਠਾ ਕੀਤਾ ਗਿਆ ਪਰਮਾਰਥੀ ਦਿਵਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵੱਲੋਂ ਲਾਏ ਗਏ ਕੈਂਸਰ ਸਕ੍ਰੀਨਿੰਗ ਕੈਂਪ ‘ਚ 474 ਵਿਅਕਤੀਆਂ ਨੂੰ ਜਾਗਰੂਕ ਕੀਤਾ ਗਿਆ ਕੈਂਪ ‘ਚ ਡਾ. ਨੇਹਾ ਗੁਪਤਾ, ਡਾ. ਦੇਪੇਂਦਰਜੀਤ ਕੌਰ, ਡਾ. ਜੋਤੀ ਸਮੇਤ ਹੋਰ ਡਾਕਟਰਾਂ ਨੇ ਔਰਤਾਂ ਨੂੰ ਛਾਤੀ ਕੈਂਸਰ ਦੇ ਲੱਛਣ ਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ
ਸ਼ਾਹੀ ਪਰਿਵਾਰ ਦੇ ਮੈਂਬਰਾਂ ਵੱਲੋਂ ਖੂਨਦਾਨ ਦੀ ਸ਼ੁਰੂਆਤ
ਸ਼ਾਹ ਸਤਿਨਾਮ ਜੀ ਧਾਮ ‘ਚ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ਲਾਏ ਗਏ ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਆਦਰਯੋਗ ਸ਼ਾਹੀ ਪਰਿਵਾਰ ਦੇ ਮੈਂਬਰਾਂ ਨੇ ਖੁਦ ਖੂਨਦਾਨ ਕਰਕੇ ਕੀਤਾ ਪੂਜਨੀਕ ਗੁਰੂ ਜੀ ਦੇ ਸਾਹਿਬਜ਼ਾਦੇ ਜਸਮੀਤ ਸਿੰਘ ਜੀ ਇੰਸਾਂ, ਪੂਜਨੀਕ ਗੁਰੂ ਜੀ ਦੇ ਆਦਰਯੋਗ ਦਾਮਾਦ ਡਾ. ਸ਼ਾਨ-ਏ-ਮੀਤ ਜੀ ਇੰਸਾਂ, ਰੂਹ-ਏ-ਮੀਤ ਜੀ ਇੰਸਾਂ ਨੇ ਇਸ ਮੌਕੇ ਖੂਨਦਾਨ ਕਰਕੇ ਪੂਜਨੀਕ ਬਾਪੂ ਜੀ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।
ਖੂਨਦਾਨ ‘ਚ ਡੇਰਾ ਸੱਚਾ ਸੌਦਾ ਦੇ ਰਿਕਾਰਡ
7 ਦਸੰਬਰ 2003 ਨੂੰ 15,432 ਯੂਨਿਟ ਖੂਨਦਾਨ ਨਾਲ ਵਿਸ਼ਵ ਰਿਕਾਰਡ ਬਣਿਆ 10 ਅਕਤਬੂਰ 2004 ਨੂੰ  17,921 ਯੂਨਿਟ ਖੂਨਦਾਨ, 8 ਅਗਸਤ 2010 ਨੂੰ 43,732 ਯੂਨਿਟ ਖੂਨਦਾਨ ਕੀਤਾ ਗਿਆ ਖੂਨਦਾਨ ਪ੍ਰਤੀ ਆਮ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ 24 ਨਵੰਬਰ 2013 ਨੂੰ 10,563 ਲੋਕਾਂ ਨੂੰ ਵਿਸ਼ਾਲ ਆਕਾਰ ਦੀ ਖੂਨ ਦੀ ਬੂੰਦ ਦਾ ਡਿਜ਼ਾਈਨ ਬਣਾ ਕੇ ਚੌਥਾ ਵਿਸ਼ਵ ਰਿਕਾਰਡ ਬਣਾਇਆ ਹੁਣ ਤੱਕ ਆਪਣੇ ਵੱਖ-ਵੱਖ ਖੂਨਦਾਨ ਕੈਂਪਾਂ ‘ਚ ਡੇਰਾ ਸੱਚਾ ਸੌਦਾ 5,30,526 ਯੂਨਿਟ ਖੂਨ ਇਕੱਠਾ ਕਰਕੇ ਦੇਸ਼ ਸੇਵਾ ‘ਚ ਸਮਰਪਿਤ ਕਰ ਚੁੱਕਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
The venerable