Rajsthan - Sach Kahoon Punjabi
ਨਸ਼ਿਆਂ ’ਤੇ ਡੂੰਘੀ ਸੱਟ ਮਾਰ ਰਹੇ ਨੇ ਪੂਜਨੀਕ ਗੁਰੂ ਜੀ ਦੇ ਗੀਤ, ਦੇਖੋ ਤੇ ਸੁਣੋ ਵੀਡੀਓ
Rajsthan : ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਇਨਸਾਨੀਅਤ ਤੇ ਮਾਨਵਤਾ ਦੇ ਰਸਤੇ ’ਤੇ ਚਲਾਉਣ ਦਾ ਜੋ ਬੀੜਾ ਡੇਰਾ ਸੱਚਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਚੁੱਕਿਆ ਹੈ ਉਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪੂਜਨੀਕ ਗੁਰੂ ਜੀ ਦੇ ਸੱਦੇ ’ਤੇ ਪਿੰਡਾਂ ਦੇ ਸਰਪੰਚਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੁਆਰਾ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਦਾ ਪੂਜਾ ਯਤਨ ਕੀਤਾ ਜਾ ਰਿਹਾ ਹੈ।
ਪੂਜਨੀਕ ਗੁਰੂ ਜੀ ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਡੈਪਥ ਮੁਹਿੰਮ ਤੇ ਗਾਏ ਗਏ ਭਜਨਾਂ ਦਾ ਅਸਰ ਸਮਾਜ ਦੇ ਹਰ ਵਰਗ ’ਤੇ ਦੇਖਣ ਨੂੰ ਮਿਲ ਰਿਹਾ ਹੈ। ਵਿਆਹ ਹੋਵੇ ਜਾਂ ਕੋਈ ਸੱਭਿਆਚਾਰਕ ਪ੍ਰੋਗਰਾਮ ਇਨ੍ਹਾਂ ਸਾਰੀਆਂ ਜਗ੍ਹਾ ’ਤੇ ਨਸ਼ਿਆਂ ’ਤੇ ਚੋਟ ਕਰਦੇ ਪੂਜਨੀਕ ਗੁਰੂ ਜੀ ਦੇ ਭਜਨ, ਮੇਰੇ ਦੇਸ਼ ਦੀ ਜਵਾਨੀ, ਆਸ਼ੀਰਵਾਦ ਮਾਓਂ ਕਾ ਤੇ ਜਾਗੋ ਦੁਨੀਆਂ ਦੇ ਲੋਕੋ ਆਦਿ ਭਜਨਾਂ ਦੀਆਂ ਧਨਾਂ ਸੁਣਾਈ ਦਿੰਦੀਆਂ ਹਨ। ਸਮਾਜ ਤੇ ਦੇਸ਼ ਦਾ ਮਾਰਗਦਰਸ਼ਨ ਕਰਦੇ ਇਹ ਭਜਨ ਨੌਜਵਾਨਾ ਦੇ ਨਾਲ ਨਾਲ ਬੱਚਿਆਂ ਨੂੰ ਵੀ ਬੇਹੱਦ ਪਸੰਦ ਆ ਰਹੇ ਹਨ।
ਅਜਿਹਾ ਹੀ ਨਜ਼ਾਰਾ ਰਾਜਸਥਾਨ ’ਚ ਵੀ ਦੇਖਣ ਨੂੰ ਮਿਲਿਆ। ਇਸ ਜਗ੍ਹਾ ਗਹਿਲੋਤ ਸਰਕਾਰ ਦੁਆਰਾ ਰਾਜੀਵ ਗਾਂਧੀ ਸ਼ਹਿਰੀ ਉਲੰਪਿਕ ਖੇਡਾਂ 2023 ਦੇ ਆਯੋਜਨ ਦੌਰਾਨ ਸੀਕਰ ਜ਼ਿਲ੍ਹੇ ’ਚ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ 20 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। (Rajsthan)
ਮੁੱਖ ਮਹਿਮਨਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਤੇ ਪਤਵੰਤੇ ਵੀ ਝੂਮਣ ਨੂੰ ਮਜ਼ਬੂਰ ਹੋ ਗਏ | Rajsthan
ਇਸ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ’ਚ ਗੁਰਨੂਰ, ਸਿਮਰਨ, ਸਨੇਹਾ, ਪਿ੍ਰਯੰਕਾ, ਅੰਕਿਤਾ, ਮਨੀਸ਼ ਸਮੇਤ ਹੋਰ ਬੱਚਿਆਂ ਨੇ ਪੂਜਨੀਕ ਗੁਰੂ ਸੰਤ ਡਾ. ਗਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਨਸ਼ੇ ਖਿਲਾਫ਼ ਗਾਏ ਗਏ ਸ਼ਬਦਾਂ ’ਤੇ ਮਨਮੋਹਕ ਪੇਸ਼ਕਾਰੀਆਂ ਦੇ ਕੇ ਸਮਾਜ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਪੁੱ;ਟਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੀ ਕੜੀ ’ਚ ਬੱਚਿਆਂ ਨੇ ਆਸ਼ੀਰਵਾਦ ਮਾਓਂ ਕਾ, ਦੇਸ਼ ਕੀ ਜਵਾਨੀ ਤੇ ਜਾਗੋ ਦੁਨੀਆਂ ਦੇ ਲੋਕੋ ਗੀਤਾਂ ’ਤੇ ਦਿਲਖਿੱਚਵੀਂ ਪੇਸ਼ਕਾਰੀ ਦਿੱਤੀ।
ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ’ਚ ਹਾਜ਼ਰ ਮੁੱਖ ਮਹਿਮਨਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਤੇ ਪਤਵੰਤੇ ਵੀ ਝੂਮਣ ਨੂੰ ਮਜ਼ਬੂਰ ਹੋ ਗਏ। ਇਸ ਮੌਕੇ ’ਤੇ ਮੌਜ਼ੂਦ ਮਹਿਮਾਨਾਂ ਤੇ ਸਰਕਾਰੀ ਕਰਮਚਾਰੀਆਂ ਨੇ ਇਨ੍ਹਾਂ ਬੱਚਿਆਂ ਦੀ ਪੇਸ਼ਕਸ਼ ਦੀ ਪ੍ਰਸ਼ੰਸਾ ਕਰਦੇ ਹੋਏ ਪੂਜਨੀਕ ਗੁਰੂ ਜੀ ਦੁਆਰਾ ਬਣਾਏ ਗਏ ਗਾਣਿਆਂ ਦੀ ਵੀ ਖੂਬ ਸ਼ਲਾਘਾ ਕੀਤੀ। (Rajsthan)
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ
ਕੀ ਅੰਮ੍ਰਿਤਪਾਲ ਦੇ ਨੇੜੇ ਪਹੁੰਚੀ ਰਾਜਸਥਾਨ ਪੁਲਿਸ?
ਕੀ ਪੰਜਾਬ ਦਾ ਮੋਸਟ ਵਾਂਟੇਡ ਜਲਦੀ ਹੀ ਫੜਿਆ ਜਾਵੇਗਾ? | Amritpal
ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ (Amritpal) ਪੰਜਾਬ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਪਿਛਲੇ 27 ਦਿਨਾਂ ਤੋਂ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਨਜਦੀਕੀ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਦੇ ਬਾਵਜ਼ੂਦ ਪੁਲਿਸ ਅੰਮ੍ਰਿਤਪਾਲ ਬਾਰੇ ਕੋਈ ਸੁਰਾਗ ਨਹੀਂ ਲਗਾ ਸਕੀ। ਕੀ ਉਹ ਅਜੇ ਵੀ ਦੇਸ਼ ਵਿੱਚ ਹੈ ਜਾਂ ਦੇਸ਼ ਤੋਂ ਬਾਹਰ ਭੱਜ ਗਿਆ ਹੈ। ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੰਜਾਬ ਪੁਲਿਸ ਨੇ ਹੁਣ ਰਾਜਸਥਾਨ ਪੁਲਿਸ ਤੋਂ ਮੱਦਦ ਮੰਗੀ ਹੈ। ਡੀਜੀਪੀ ਉਮੇਸ਼ ਮਿਸ਼ਰਾ ਅਤੇ ਏਡੀਜੀ ਦਿਨੇਸ਼ ਐਮਐਨ ਦੀਆਂ ਵਿਸ਼ੇਸ਼ ਟੀਮਾਂ ਰਾਜਸਥਾਨ ਵਿੱਚ ਅੰਮ੍ਰਿਤਪਾਲ ਸਿੰਘ ਦੇ ਸੰਭਾਵਿਤ ਟਿਕਾਣਿਆਂ ਉੱਤੇ ਛਾਪੇਮਾਰੀ ਕਰ ਰਹੀਆਂ ਹਨ। ਦੂਜੇ ਪਾਸੇ ਸ੍ਰੀ ਗੰਗਾਨਗਰ ’ਚ ਪੁਿਲਸ ਦੀ ਛਾਪੇਮਾਰੀ ਜਾਰੀ ਹੈ।
ਕੁਝ ਇਨਪੁਟ ਮਿਲਿਆ ਹੈ | Amritpal
ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਰਾਜਸਥਾਨ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੁਝ ਅਹਿਮ ਸੂਚਨਾ ਮਿਲੀ ਹੈ। ਇਸ ਸੂਚਨਾ ਦੀ ਤਸਦੀਕ ਕਰਨ ਦੇ ਨਾਲ-ਨਾਲ ਰਾਜਸਥਾਨ ਪੁਲਿਸ ਦੀਆਂ ਸਟੇਸਨ ਟੀਮਾਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਹਾਲਾਂਕਿ ਰਾਜਸਥਾਨ ਪੁਲਿਸ ਦੇ ਡੀਜੀਪੀ ਉਮੇਸ ਮਿਸ਼ਰਾ ਨੇ ਅੰਮਿ੍ਰਤਪਾਲ ਸਿੰਘ ਨਾਲ ਜੁੜੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਉਮੇਸ਼ ਮਿਸ਼ਰਾ ਲੰਬੇ ਸਮੇਂ ਤੋਂ ਇੰਟੈਲੀਜੈਂਸ ’ਚ ਹਨ ਅਤੇ ਇਸ ਤੋਂ ਪਹਿਲਾਂ ਉਹ ਏਟੀਐੱਸ ਦੇ ਮੁਖੀ ਵੀ ਸਨ। ਉਸ ਦੀ ਸੂਚਨਾ ਪ੍ਰਣਾਲੀ ਬਹੁਤ ਮਜ਼ਬੂਤ ਮੰਨੀ ਜਾਂਦੀ ਹੈ ਅਤੇ ਇਨ੍ਹਾਂ ਖੁਫੀਆ ਜਾਣਕਾਰੀਆਂ ਰਾਹੀਂ ਹੀ ਰਾਜਸਥਾਨ ਪੁਲਿਸ ਨੂੰ ਅੰਮਿ੍ਰਤਪਾਲ ਸਿੰਘ ਬਾਰੇ ਕੁਝ ਇਨਪੁੱਟ ਮਿਲੇ ਹਨ। ਪੰਜਾਬ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨੂੰ ਮੱਦਦ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਰਾਜਸਥਾਨ ਪੁਲਿਸ ਦੀਆਂ ਟੀਮਾਂ ਸਰਗਰਮ ਮੋਡ ’ਤੇ ਆ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਗਹਿਲੋਤ ਅਤੇ ਵਸੁੰਧਰਾ ਹੋਏ ਕੋਰੋਨਾ ਪਾਜਿ਼ਟਿਵ
ਜੈਪੁਰ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕੋਰੋਨਾ ਸੰਕਰਮਿਤ (Corona) ਪਾਏ ਗਏ ਹਨ। ਗਹਿਲੋਤ ਨੇ ਸੋਸ਼ਲ ਮੀਡੀਆ ’ਤੇ ਦੱਸਿਆ, ‘‘ਪਿਛਲੇ ਕੁਝ ਦਿਨਾਂ ’ਚ ਦੇਸ਼ ਭਰ ’ਚ ਕੋਵਿਡ ਦੇ ਮਾਮਲੇ ਵਧੇ ਹਨ। ਮੈਂ ਖੁਦ ਵੀ ਹਲਕੇ ਲੱਛਣਾਂ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਇਆ ਹਾਂ। ਡਾਕਟਰਾਂ ਦੀ ਸਲਾਹ ਅਨੁਸਾਰ ਮੈਂ ਅਗਲੇ ਕੁਝ ਦਿਨਾਂ ਤੱਕ ਆਪਣੀ ਰਿਹਾਇਸ ਤੋਂ ਕੰਮ ਕਰਨਾ ਜਾਰੀ ਰੱਖਾਂਗਾ। ਤੁਸੀਂ ਸਾਰੇ ਧਿਆਨ ਰੱਖੋ ਅਤੇ ਕੋਵਿਡ (-19) ਪ੍ਰੋਟੋਕੋਲ ਦੀ ਪਾਲਣਾ ਕਰੋ।
ਇਸੇ ਤਰ੍ਹਾਂ ਸ੍ਰੀਮਤੀ ਰਾਜੇ ਨੇ ਟਵੀਟ ਕੀਤਾ, ‘ਕੋਵਿਡ (Corona) ਦੀ ਜਾਂਚ ਵਿੱਚ ਮੇਰੀ ਰਿਪੋਰਟ ਸਕਾਰਾਤਮਕ ਆਈ ਹੈ। ਡਾਕਟਰਾਂ ਦੀ ਸਲਾਹ ’ਤੇ ਮੈਂ ਪੂਰੀ ਤਰ੍ਹਾਂ ਆਈਸੋਲੇਸ਼ਨ ’ਚ ਹਾਂ। ਜੋ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਸਾਵਧਾਨੀ ਵਰਤਣੀ ਚਾਹੀਦੀ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੂਬਾ ਪ੍ਰਧਾਨ ਤੇ ਉੱਪ ਨੇਤਾ ਵਿਰੋਧੀ ਧਿਰ ਡਾ. ਸਤੀਸ਼ ਪੂਨੀਆ ਨੇ ਗਹਿਲੋਤ ਤੇ ਸ੍ਰੀਮਤੀ ਵਸੁੰਧਰਾ ਰਾਜੇ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਵੀ ਗਹਿਲੋਤ ਤੇ ਸ੍ਰੀਮਤੀ ਰਾਜੇ ਦੇ ਜਲਦੀ ਸਹਿਤਮੰਦ ਹੋਣ ਦੀ ਕਾਮਨਾ ਕੀਤੀ ਹੈ। (Corona)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਜਸਥਾਨ : ਮਾਲਪੁਰਾ ‘ਚ ਕਰਫਿਊ ‘ਚ ਦੋ ਘੰਟੇ ਢਿੱਲ Curfew
ਜੈਪੁਰ (ਏਜੰਸੀ)। ਰਾਜਸਥਾਨ ‘ਚ ਟੋਂਕ ਜ਼ਿਲ੍ਹੇ ਦੇ ਮਾਲਪੁਰਾ ‘ਚ ਕਰਫਿਊ ‘ਚ ਤੀਜੇ ਦਿਨ ਅੱਜ ਸਵੇਰੇ ਅੱਠ ਵਜੇ ਤੋਂ ਦੋ ਘੰਟਿਆਂ ਦੀ ਢਿੱਲ ਦਿੱਤੀ ਗਈ। ਜਾਣਕਾਰੀ ਅਨੁਸਾਰ ਸਵੇਰੇ 8:30 ਤੋਂ 10:30 ਵਜੇ ਤੱਕ ਕਰਫਿਊ ‘ਚ ਢਿੱਲ ਦੇਣ ‘ਤੇ ਬਜ਼ਾਰਾਂ ‘ਚ ਲੋਕਾਂ ਦੀ ਭੀੜ ਪਹੁੰਚ ਗਈ। Curfew
ਇਸ ਦੌਰਾਨ ਸਿਰਫ਼ ਦੋਪੱਈਆ ਵਾਹਨਾਂ ਦੀ ਆਵਾਜਾਈ ਦੀ ਹੀ ਆਗਿਆ ਦਿੱਤੀ ਗਈ। ਇਸ ਦੌਰਾਨ ਲੋਕਾਂ ਨੇ ਜ਼ਰੂਰੀ ਸਮਾਨ ਦੀ ਖ਼ਰੀਦਦਾਰੀ ਕੀਤੀ ਅਤੇ ਦੁੱਧ, ਸਬਜ਼ੀ ਤੇ ਪਰਚੂਨ ਦੀਆਂ ਦੁਕਾਨਾਂ ‘ਤੇ ਲੋਕਾਂ ਦੀ ਭੀੜ ਰਹੀ।
ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਤੇ ਪੁਲਿਸ ਨੇ ਪੁਖਤਾ ਪ੍ਰਬੰਧ ਕਰ ਰੱਖੇ ਹਨ। ਢਿੱਲ ਦੌਰਾਨ ਕਿਤੇ ਵੀ ਕੋਈ ਘਟਨਾ ਹੋਣ ਦੀ ਖ਼ਬਰ ਨਹੀਂ ਮਿਲੀ। ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਸ਼ਾਂਤੀ ਕਮੇਟੀ, ਸੀਐੱਲਜੀ ਦੀ ਬੈਠਕ ਹੋਈ, ਜਿਸ ‘ਚ ਸਾਰੇ ਭਾਈਚਾਰਿਆਂ ਦੇ ਲੋਕਾਂ ਨੇ ਹਿੱਸਾ ਲਿਆ ਤੇ ਘਟਨਾ ਦੀ ਨਿੰਦਿਆ ਕਰਦੇ ਹੋਏ ਇਸ ‘ਤੇ ਖੇਦ ਪ੍ਰਗਟ ਕੀਤਾ।
ਜ਼ਿਕਰਯੋਗ ਹੈ ਕਿ ਮਾਲਪੁਰਾ ‘ਚ ਵਿਜੈਦਸ਼ਮੀ ‘ਤੇ ਯਾਤਰਾ ਦੌਰਾਨ ਪਥਰਾਅ ਤੋਂ ਬਾਅਦ ਪੈਦਾ ਹੋਏ ਤਣਾਅ ਕਾਰਨ ਬੁੱਧਵਾਰ ਨੂੰ ਕਰਫ਼ਿਊ ਲਾ ਦਿੱਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।