God's Name - Sach Kahoon Punjabi

ਮਨੁੱਖ ਲਈ ਸੰਜੀਵਨੀ ਹੈ ਪਰਮਾਤਮਾ ਦਾ ਨਾਮ
ਮਨੁੱਖ ਲਈ ਸੰਜੀਵਨੀ ਹੈ ਪਰਮਾਤਮਾ ਦਾ ਨਾਮ Saint Dr MSG

(ਸੱਚ ਕਹੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਮਾਲਕ ਦਾ ਨਾਮ ਇਸ ਸੜਦੇ-ਬਲਦੇ ਭੱਠ, ਇਸ ਕਲਿਯੁਗ ’ਚ ਆਤਮਾ ਲਈ ਸੰਜੀਵਨੀ ਹੈ ਮਰ ਰਹੀ ਇਨਸਾਨੀਅਤ, ਤੜਫ਼ ਰਹੀ ਇਨਸਾਨੀਅਤ ਨੂੰ ਜੇਕਰ ਕੋਈ ਜ਼ਿੰਦਾ ਰੱਖ ਸਕਦਾ ਹੈ ਤਾਂ ਉਹ ਹੈ ਓਮ, ਹਰੀ, ਅੱਲ੍ਹਾ, ਵਾਹਿਗੁਰੂ ਦਾ ਨਾਮ ਉਸ ਈਸ਼ਵਰ ਦਾ ਨਾਮ ਜਿਸ ਨੇ ਸਾਰੀ ਸਿ੍ਰਸ਼ਟੀ ਨੂੰ ਸਾਜਿਆ ਹੈ, ਉਸ ਮਾਲਕ ਦਾ ਨਾਮ ਜਿਸ ਨੇ ਸਾਰੀ ਤਿ੍ਰਲੋਕੀ ਨੂੰ ਬਣਾਇਆ ਹੈ, ਸਾਰੀਆਂ ਤਿ੍ਰਲੋਕੀਆਂ ਨੂੰ, ਦੋਨਾਂ ਜਹਾਨਾਂ ਨੂੰ ਬਣਾਉਣ ਵਾਲਾ ਉਹ ਕਣ-ਕਣ ’ਚ ਜ਼ੱਰ੍ਹੇ-ਜ਼ੱਰ੍ਹੇ ’ਚ ਮੌਜ਼ੂਦ ਹੈ।

ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਉਸ ਮਾਲਕ ਦਾ ਨਾਮ ਜੇਕਰ ਇਨਸਾਨ ਜਪੇਗਾ, ਭਗਤੀ-ਇਬਾਦਤ ਕਰੇਗਾ ਤਾਂ ਯਕੀਨਨ ਇਨਸਾਨ ਜਿਉਦੇ-ਜੀਅ ਬਹਾਰ ਵਰਗੀ ਜ਼ਿੰਦਗੀ ਜੀਅ ਸਕੇਗਾ ਅਤੇ ਦੇਹਾਂਤ ਉਪਰੰਤ ਆਵਾਗਮਨ ਤੋਂ ਮੋਕਸ਼ ਮੁਕਤੀ ਪ੍ਰਾਪਤ ਕਰਕੇ ਪਰਮ ਪਿਤਾ ਪਰਮਾਤਮਾ ਦੀ ਗੋਦ ’ਚ ਜਾ ਸਮਾਏਗਾ ਇਸ ਲਈ ਈਸ਼ਵਰ ਦੇ ਨਾਮ ਦੀ ਭਗਤੀ-ਇਬਾਦਤ ਅਤੀ ਜ਼ਰੂਰੀ ਹੈ।

ਪੂਜਨੀਕ ਗੁਰੂ ਜੀ ਫ਼ਰਮਾਉਦੇ ਹਨ ਕਿ ਇਹ ਘੋਰ ਕਲਿਯੁਗ ਦਾ ਸਮਾਂ ਹੈ ਜਦੋਂ ਤੱਕ ਇਨਸਾਨ ਮਾਲਕ ਨੂੰ ਯਾਦ ਨਹੀਂ ਕਰਦਾ, ਉਸ ਦੀ ਭਗਤੀ ਇਬਾਦਤ ਨਹੀਂ ਕਰਦਾ, ਹਿਰਦੇ ਦੀ ਮੈਲ ਸਾਫ਼ ਨਹੀਂ ਹੁੰਦੀ ਅਤੇ ਜਦੋਂ ਤੱਕ ਅੰਦਰ ਦੀ ਮੈਲ ਸਾਫ਼ ਨਹੀਂ ਹੁੰਦੀ ਸੰਤ, ਪੀਰ-ਫ਼ਕੀਰ ਦੀ ਕੋਈ ਗੱਲ ਸਮਝ ਨਹੀਂ ਆਉਦੀ ਜਦੋਂ ਇਨਸਾਨ ਦੇ ਅੰਦਰ ਮੈਲ ਹੁੰਦੀ ਹੈ, ਇਨਸਾਨ ਦੇ ਅੰਦਰ ਗ਼ਲਤ ਵਿਚਾਰ ਹੁੰਦੇ ਹਨ ਤਾਂ ਉਹ ਗ਼ਲਤ ਹੀ ਸੋਚਦਾ ਰਹਿੰਦਾ ਹੈ, ਚੰਗੀ ਗੱਲ ਉਸ ਨੂੰ ਭਾਉਦੀ ਨਹੀਂ ਸੰਤਾਂ ਦੇ ਬਚਨਾਂ ਨੂੰ ਵੀ ਤਰੋੜ-ਮਰੋੜ ਕੇ ਆਪਣੇ ਹਿਸਾਬ ਨਾਲ ਲੋਕ ਇਸਤੇਮਾਲ ਕਰਦੇ ਹਨ ਜੋਕਿ ਬਿਲਕੁਲ ਗ਼ਲਤ ਹੈ ਅਜਿਹਾ ਨਹੀਂ ਕਰਨਾ ਚਾਹੀਦਾ ਇਹ ਸ਼ੈਤਾਨ ਦਿਮਾਗ ਦਾ ਕੰਮ ਹੁੰਦਾ ਹੈ ਸੰਤਾਂ ਦੇ ਬਚਨਾਂ ਨੂੰ ਜੋ ਕੋਈ ਤਰੋੜ-ਮਰੋੜ ਕੇ ਪੇਸ਼ ਕਰਦਾ ਹੈ, ਉਹ ਦੁਖੀ ਰਹਿੰਦਾ ਹੈ, ਗਮਗੀਨ ਰਹਿੰਦਾ ਹੈ, ਰੋਗਾਂ ਦਾ ਘਰ ਬਣ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪਰਮਾਤਮਾ ਦਾ ਨਾਮ ਜਪਣ ਨਾਲ ਮਿਲਦਾ ਹੈ ਆਨੰਦ : ਪੂਜਨੀਕ ਗੁਰੂ ਜੀ
ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਂਦੇ ਹਨ ਕਿ ਸਾਰੇ ਧਰਮਾਂ ‘ਚ ਲਿਖਿਆ ਹੈ ਕਿ ਮਨੁੱਖੀ ਸਰੀਰ ਸਭ ਤੋਂ ਸ੍ਰੇਸ਼ਟ ਹੈ ਤੇ ਜੀਵ-ਆਤਮਾ ਨੂੰ ਇਹ ਸਰੀਰ 84 ਲੱਖ ਜੂਨਾਂ ਤੋਂ ਬਾਅਦ ਸਭ ਤੋਂ ਅਖੀਰ ‘ਚ ਪ੍ਰਾਪਤ ਹੁੰਦਾ ਹੈ ਮਨੁੱਖੀ ਸਰੀਰ ਹੀ ਇੱਕੋ-ਇੱਕ ਅਜਿਹਾ ਜ਼ਰੀਆ ਹੈ, ਜਿਸ ‘ਚ ਆਤਮਾ ਆਵਾਗਮਨ ਤੋਂ ਅਜ਼ਾਦੀ ਪ੍ਰਾਪਤ ਕਰ ਸਕਦੀ ਹੈ ਜੀਵ ਇਸ ਮਨੁੱਖੀ ਜੂਨੀ ‘ਚ ਮਾਲਕ ਦੀ ਭਗਤੀ-ਇਬਾਦਤ ਕਰੇ ਤੇ ਉਸ ਦੀ ਯਾਦ ‘ਚ ਸਮਾਂ ਲਗਾਵੇ ਤਾਂ ਆਤਮਾ ਆਵਾਗਮਨ ਤੋਂ ਅਜ਼ਾਦ ਹੋ ਸਕਦੀ ਹੈ ਤੇ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਬਣ ਸਕਦੀ ਹੈ।

ਆਪ ਜੀ (Saint Dr MSG) ਫ਼ਰਮਾਉਂਦੇ ਹਨ ਕਿ ਕਬੀਰ ਜੀ ਨੇ ਮਨੁੱਖੀ ਸਰੀਰ ਬਾਰੇ ਲਿਖਿਆ ਹੈ ਕਿ ਮਨੁੱਖੀ ਸਰੀਰ ਨੂੰ ਪ੍ਰਾਪਤ ਕਰਨ ਲਈ ਦੇਵੀ-ਦੇਵਤੇ ਵੀ ਤਰਸਦੇ ਹਨ ਕਿ ਕਦੋਂ ਮਨੁੱਖੀ ਸਰੀਰ ਪ੍ਰਾਪਤ ਹੋਵੇ ਅਤੇ ਉਹ ਮਾਲਕ ਦੀ ਭਗਤੀ-ਇਬਾਦਤ ਕਰਨ ਪਰ ਤੁਹਾਨੂੰ ਇਹ ਮਨੁੱਖੀ ਸਰੀਰ ਮਿਲ ਚੁੱਕਿਆ ਹੈ, ਇਸ ਲਈ ਤੁਹਾਨੂੰ ਉਸ ਪ੍ਰਭੂ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਤਾਂ ਕਿ ਤੁਸੀਂ ਪਰਮਾਨੰਦ ਨੂੰ ਹਾਸਲ ਕਰ ਸਕੋ।

ਸਵੇਰੇ 2 ਤੋਂ 4 ਵਜੇ ਦਰਮਿਆਨ ਜਾਗਣਾ ਚਾਹੀਦਾ ਹੈ

ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਧਰਮ ਸ਼ਾਸਤਰਾਂ ‘ਚ ਇਹ ਲਿਖਿਆ ਹੈ ਕਿ ਇਨਸਾਨ ਨੂੰ ਸਵੇਰੇ 2 ਤੋਂ 4 ਵਜੇ ਦਰਮਿਆਨ ਜਾਗਣਾ ਚਾਹੀਦਾ ਹੈ ਅਤੇ ਓਮ, ਹਰੀ, ਰਾਮ ਦੀ ਭਗਤੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਜੋ ਕੰਮ- ਧੰਦਾ ਕਰਦੇ ਹੋ ਉਸ ‘ਚ ਮਿਹਨਤ ਕਰੋ, ਨਾ ਕਿ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਠੱਗੀ, ਬੇਈਮਾਨੀ। ਹਮੇਸ਼ਾ ਮਿਹਨਤ, ਹੱਕ-ਹਲਾਲ ਦੀ ਕਮਾਈ ਅਤੇ ਕਮਾਈ ਦਾ ਪੰਜਵਾਂ  ਜਾਂ ਸੱਤਵਾਂ ਹਿੱਸਾ ਨੇਕੀ ‘ਤੇ ਨੇਕ ਦਿਲ ਨਾਲ ਲਾਓ, ਨਾਲ ਹੀ ਪ੍ਰਭੂ ਦੀ ਬਣਾਈ ਸ੍ਰਿਸ਼ਟੀ ਨਾਲ ਬੇਗਰਜ਼, ਨਿਹਸਵਾਰਥ ਭਾਵਨਾ ਨਾਲ ਪ੍ਰੇਮ ਕਰੋ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪਰਮਾਤਮਾ ਦੇ ਨਾਮ ਨਾਲ ਹੀ ਬੁਰੇ ਵਿਚਾਰ ਕਾਬੂ ਆਉਣਗੇ
ਪਰਮਾਤਮਾ ਦੇ ਨਾਮ ਨਾਲ ਹੀ ਬੁਰੇ ਵਿਚਾਰ ਕਾਬੂ ਆਉਣਗੇ

(ਸੱਚ ਕਹੂੰ ਨਿਊਜ਼) ਸਰਸਾ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਦੇ ਹਨ ਕਿ ਇਸ ਘੋਰ ਕਲਿਯੁਗ ’ਚ ਹਰ ਕੋਈ ਅੰਦਰੋਂ-ਬਾਹਰੋਂ ਬੇਚੈਨ ਹੈ, ਦੁਖੀ ਹੈ, ਪਰੇਸ਼ਾਨ ਹੈ ਤੇ ਉਸ ਦਾ ਸਭ ਤੋਂ ਵੱਡਾ ਕਾਰਨ ਆਤਮਿਕ ਕਮਜ਼ੋਰੀ ਹੈ ਜਦੋਂ ਤੱਕ ਆਤਮਬਲ ਨਹੀਂ ਹੋਵੇਗਾ, ਇਨਸਾਨ ਆਪਣੇ ਵਿਚਾਰਾਂ ’ਤੇ ਕਾਬੂ ਨਹੀਂ ਪਾ ਸਕਦਾ ਆਤਮਬਲ ਵਧਾਉਣ ਦਾ ਤਰੀਕਾ ਦੱਸਦਿਆਂ ਪੂੁਜਨੀਕ ਗੁਰੂ ਜੀ ਫਰਮਾਉਂਦੇ ਹਨ ਕਿ ਜਿਨ੍ਹਾਂ ਦੇ ਅੰਦਰ ਆਤਮਬਲ ਹੁੰਦਾ ਹੈ, ਉਹ ਬੁਲੰਦੀਆਂ ਨੂੰ ਛੂਹ ਲੈਂਦੇ ਹਨ ਆਤਮਬਲ ਬਾਹਰੋਂ ਨਹੀਂ ਲਿਆਉਣਾ ਪੈਂਦਾ, ਇਨਸਾਨ ਦੇ ਅੰਦਰ ਹੀ ਆਤਮਬਲ ਹੈ ਹੋਮਿਊਪੈਥੀ, ਐਲੋਪੈਥੀ, ਆਯੁਰਵੇਦ, ਨੈਚਰੁਪੈਥੀ ਕਿਸੇ ਵੀ ਪ੍ਰਣਾਲੀ ’ਚ ਆਤਮਬਲ ਵਧਾਉਣ ਦਾ ਟਾਨਿਕ ਨਹੀਂ ਹੈ ਆਤਮਬਲ ਆਪਣੇ ਅੰਦਰੋਂ ਪਾਇਆ ਜਾ ਸਕਦਾ ਹੈ ਤੇ ਆਤਮਬਲ ਨੂੰ ਵਧਾਉਣ ਲਈ ਆਤਮਿਕ ਚਿੰਤਨ ਜ਼ਰੂਰੀ ਹੈ ਆਤਮਿਕ ਚਿੰਤਨ ਲਈ ਪਰਮਾਤਮਾ ਦੇ ਨਾਮ ਦਾ ਸਿਮਰਨ ਕਰੋ ।

ਪੂਜਨੀਕ ਗੁਰੂ ਜੀ ਫਰਮਾਉਂਦੇ ਹਨ ਕਿ ਕਾਮ ਵਾਸਨਾ, ਕ੍ਰੋਧ, ਮੋਹ, ਲੋਭ, ਹੰਕਾਰ, ਮਨ ਤੇ ਮਾਇਆ ’ਚ ਇਨਸਾਨ ਉਲਝਿਆ ਹੋਇਆ ਹੈ ਇਨਸਾਨ ਕਾਮਵਾਸਨਾ ’ਤੇ ਜੇਕਰ ਕਾਬੂ ਪਾਉਣਾ ਚਾਹੁੰਦਾ ਹੈ , ਆਪਣੇ ਬੁਰੇ ਵਿਚਾਰਾਂ ’ਤੇ ਕਾਬੂ ਪਾਉਣਾ ਚਾਹੰੁਦਾ ਹੈ ਤਾਂ ਜ਼ਰੂਰੀ ਹੈ ਕਿ ਆਤਮਬਲ ਨੂੰ ਵਧਾਓ ਆਤਮਬਲ ਨਾਲ ਹੀ ਕਾਮਵਾਸਨਾ, ਵਿਸ਼ੇ ਵਿਕਾਰਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪਰਮਾਤਮਾ ਨਾਲ ਮਿਲਾਉਂਦਾ ਹੈ ਨਾਮ ਦਾ ਸਿਮਰਨ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ  । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪੀਰੋ, ਮੁਰਸ਼ਿਦੇ-ਕਾਮਿਲ ਦਾ ਰਹਿਮੋ ਕਰਮ ਇੱਕ ਅਜਿਹੇ ਨਸ਼ੇ, ਮਸਤੀ ਦੇ ਰੂਪ ‘ਚ ਛਾਇਆ ਹੋਇਆ ਹੈ ਕਿ ਜੀਵ-ਆਤਮਾਵਾਂ ਦੇ ਪੈਰ ਧਰਤੀ ‘ਤੇ ਨਹੀਂ ਲੱਗ ਰਹੇ ਹਨ ਇਸ ਸੰਸਾਰ ‘ਚ ਲੋਕ ਪਤਾ ਨਹੀਂ ਕੀ ਭਾਵਨਾ ਲੈ ਕੇ ਆਉਂਦੇ ਹਨ ਕਈ ਲੋਕ ਅਜ਼ਾਦ ਹੁੰਦੇ ਹੋਏ ਵੀ ਗੁਲਾਮ ਬਣ ਜਾਂਦੇ ਹਨ ਅਤੇ ਕਈ ਗੁਲਾਮ ਹੁੰਦੇ ਹੋਏ ਅਜ਼ਾਦ ਹੋ ਜਾਂਦੇ ਹਨ ਇਸ ਸੰਸਾਰ ‘ਚ ਲੋਕ ਚੰਦ ਨੋਟਾਂ ਲਈ ਕਿਸੇ ਨਾ ਕਿਸੇ ਦੇ ਗੁਲਾਮ ਬਣ ਜਾਂਦੇ ਹਨ ਥੋੜ੍ਹੇ ਪੈਸੇ ਲਈ ਸਾਰੀ ਉਮਰ ਦੀ ਗੁਲਾਮੀ ਕਰਦੇ ਹਨ ਪਸ਼ੂਆਂ ਵਾਂਗ ਜੀਵਨ ਗੁਜ਼ਾਰਦੇ ਹਨ ਅਤੇ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਜ਼ਮੀਰ ਦੀ ਅਵਾਜ਼ ਸੁਣਦੇ ਹਨ ਅਤੇ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰੱਬ ਨਾਲ ਬੇਇੰਤਹਾ ਮੁਹੱਬਤ ਕਰਦੇ ਹੋਏ ਉਸ ਦੀ ਦਇਆ-ਮਿਹਰ, ਰਹਿਮਤ ਦੇ ਕਾਬਲ ਬਣ ਜਾਂਦੇ ਹਨ।

ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਮਾਲਕ ਦੀ ਦਇਆ-ਮਿਹਰ, ਰਹਿਮਤ, ਦਇਆ-ਦ੍ਰਿਸ਼ਟੀ ਦੇ ਕਾਬਲ ਬਣਨਾ ਹਰ ਪ੍ਰਾਣੀ ਲਈ ਜ਼ਰੂਰੀ ਹੈ ਸਾਡੇ ਸਾਰੇ ਧਰਮਾਂ, ਮਜ਼ਹਬਾਂ ਦੀ ਇਹੀ ਸਿੱਖਿਆ ਹੈ ਕਿ ਤੁਸੀਂ ਮਾਲਕ ਦੀ ਔਲਾਦ ਨਾਲ ਨਿਹਸਵਾਰਥ ਭਾਵਨਾ ਨਾਲ ਪਿਆਰ ਕਰੋ ਉਸ ਪਰਮ ਪਿਤਾ ਪਰਮਾਤਮਾ ਦਾ ਨਾਮ ਜਪੋ ਤਾਂ ਕਿ ਉਸ ਦੇ ਸਿਮਰਨ ਦੁਆਰਾ ਤੁਸੀਂ ਉਸਦੀ ਦਇਆ-ਮਿਹਰ, ਰਹਿਮਤ, ਕਿਰਪਾ-ਦ੍ਰਿਸ਼ਟੀ ਦੇ ਲਾਇਕ ਬਣ ਜਾਓ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਜੇਕਰ ਤੁਸੀਂ ਹਮੇਸ਼ਾ ਲਈ ਸੱਚੀ ਮਸਤੀ ਦਿਲੋ-ਦਿਮਾਗ ‘ਚ ਸੰਜੋਣਾ ਚਾਹੁੰਦੇ ਹੋ।

ਜੋ ਕਦੇ ਖ਼ਤਮ ਨਾ ਹੋਵੇ, ਤਾਂ ਤੁਸੀਂ ਮਾਲਕ ਦੇ ਨਾਮ ਦਾ ਸਿਮਰਨ ਕਰਿਆ ਕਰੋ ਮਾਲਕ ਦੇ ਨਾਮ ਦਾ ਸਿਮਰਨ ਹੀ ਆਵਾਗਮਨ ਤੋਂ ਆਜ਼ਾਦ  ਕਰਵਾਉਂਦਾ ਹੈ ਅਤੇ ਮਾਲਕ ਨਾਲ ਮਿਲਾ ਦਿੰਦਾ ਹੈ ਇਸ ਲਈ ਚਲਦੇ, ਬੈਠਦੇ, ਲੇਟਦੇ, ਕੰਮ-ਧੰਦਾ ਕਰਦੇ ਹੋਏ ਸਿਮਰਨ ਕਰੋ, ਸਤਿਗੁਰ ਦਾ ਸ਼ੁਕਰਾਨਾ ਕਰੋ ਸਤਿਗੁਰ ਦਾ ਸ਼ੁਕਰਾਨਾ ਕਰਨ ਨਾਲ ਹੋਰ ਜ਼ਿਆਦਾ ਉਸਦੀ ਦਇਆ-ਮਿਹਰ, ਰਹਿਮਤ ਦੇ ਕਾਬਲ ਬਣੋਗੇ ਉਹ ਆਪਣਾ ਸ਼ੁਕਰਾਨਾ ਨਹੀਂ ਲੈਂਦਾ ਪਰ ਬਦਲੇ ‘ਚ ਦਇਆ-ਮਿਹਰ, ਰਹਿਮਤ ਲੁਟਾ ਦਿੰਦਾ ਹੈ ।

ਇਸ ਲਈ ਇਨਸਾਨ ਦਾ ਫ਼ਰਜ਼ ਹੈ ਕਿ ਆਪਣੇ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗਾੱਡ, ਖੁਦਾ, ਰੱਬ ਦਾ ਜਿੰਨਾ ਧੰਨਵਾਦ, ਸ਼ੁਕਰਾਨਾ ਹੋ ਸਕੇ ਕਰਦਾ ਰਹੇ ਤਾਂ ਮਾਲਕ ਦੀ ਦਇਆ-ਮਿਹਰ ਜ਼ਰੂਰ ਵਰਸਦੀ ਹੈ ਗ਼ਮ, ਚਿੰਤਾ, ਪਰੇਸ਼ਾਨੀਆਂ ਦੂਰ ਹੁੰਦੀਆਂ ਹਨ ਅਤੇ ਆਦਮੀ ਮਾਲਕ ਦੀ ਦਇਆ-ਮਿਹਰ, ਰਹਿਮਤ ਦੇ ਕਾਬਲ ਬਣ ਜਾਂਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।