Being - Sach Kahoon Punjabi
JNU/ ਵਿਦਿਆਰਥੀਆਂ ‘ਚ ਪੈਦਾ ਕੀਤਾ ਜਾ ਰਿਹੈ ਡਰ: Congress
ਦੁਨੀਆ ‘ਚ ਭਾਰਤ ਦੀ ਛਵੀ ਇੱਕ ਉਦਾਰ ਲੋਕਤੰਤਰਿਕ ਦੇਸ਼ ਦੀ: ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ, ਏਜੰਸੀ। ਕਾਂਗਰਸ ਦੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ‘ਚ ਐਤਵਾਰ ਰਾਤ ਹੋਈ ਹਿੰਸਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਿੰਮੇਵਾਰ ਠਹਿਰਾਇਆ ਅਤੇ ਦੋਸ਼ ਲਗਾਇਆ ਕਿ ਇਸ ਤਰ੍ਹਾਂ ਨਾਲ ਸਰਕਾਰ ਹਿੰਸਾ ਕਰਕੇ ਯੂਨੀਵਰਸਿਟੀ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਹਾ ਕਿ ਦੁਨੀਆ ‘ਚ ਭਾਰਤ ਦੀ ਛਵੀ ਇੱਕ ਉਦਾਰ ਲੋਕਤੰਤਰਿਕ ਦੇਸ਼ ਦੀ ਹੈ। ਮੋਦੀ ਸ਼ਾਹ ਦੇ ਗੁੰਡੇ ਯੂਨੀਵਰਸਿਟੀ ‘ਚ ਤੋੜਫੋੜ ਕਰ ਰਹੇ ਹਨ ਅਤੇ ਆਪਣੇ ਉਜਵਲ ਭਵਿੱਖ ਦੀਆਂ ਤਿਆਰੀਆਂ ‘ਚ ਜੁਟੇ ਵਿਦਿਆਰਥੀਆਂ ‘ਚ ਡਰ ਪੈਦਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਜੇਐਨਯੂ ‘ਚ ਕੱਲ੍ਹ ਰਾਤ ਸਰਕਾਰ ਦੁਆਰਾ ਕਰਵਾਈ ਗਈ ਹਿੰਸਾ ਜੋ ਮੋਦੀ ਸ਼ਾਹ ਦੇ ਇਸ਼ਾਰੇ ‘ਤੇ ਹੋਈ ਹੈ, ਇਸ ‘ਚ ਵਿਦਿਆਰਥੀਆਂ ਨੂੰ ਹੀ ਨਹੀਂ ਸਗੋਂ ਅਧਿਆਪਕਾਂ ਨੂੰ ਵੀ ਕੁੱਟਿਆ ਗਿਆ ਜਿਸ ‘ਚ ਕਈ ਪ੍ਰੋਫੈਸਰ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਨਸਾਨ ਨੂੰ ਰਾਮ-ਨਾਮ ਬਣਾ ਦਿੰਦੈ ਭਾਗਾਂ ਵਾਲਾ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮ ਪਿਤਾ ਪਰਮਾਤਮਾ ਬੇਇੰਤਹਾ ਦਇਆ ਦਾ ਸਾਗਰ ਹੈ ਉਹ ਜੀਵ ਨੂੰ ਉਹ ਸਾਰੀਆਂ ਖੁਸ਼ੀਆਂ ਬਖ਼ਸ਼ਦਾ ਹੈ, ਜੋ ਉਸ ਜੀਵ ਦੇ ਭਾਗਾਂ ‘ਚ ਲਿਖੀਆਂ ਹੋਈਆਂ ਹਨ। ਜਦੋਂ ਜੀਵ ਆਪਣੇ ਪਰਮ ਪਿਤਾ ਪਰਮਾਤਮਾ ਨੂੰ ਸੱਚੇ ਦਿਲ ਨਾਲ ਲਗਾਤਾਰ ਪੁਕਾਰਦਾ ਹੈ ਤਾਂ ਮਾਲਕ ਉਹ ਵੀ ਖੁਸ਼ੀਆਂ ਬਖਸ਼ ਦਿੰਦਾ ਹੈ ਜੋ ਉਸ ਦੇ ਭਾਗਾਂ ‘ਚ ਨਹੀਂ ਲਿਖੀਆਂ ਹੁੰਦੀਆਂ ਜੇਕਰ ਤੁਸੀਂ ਭਾਗਾਂਵਾਲੇ ਬਣਨਾ ਚਾਹੁੰਦੇ ਹੋ ਤਾਂ ਤੁਸੀਂ ਰਾਮ ਦੇ ਨਾਮ ਦਾ ਸਿਮਰਨ ਕਰੋ  ਜੇਕਰ ਤੁਸੀਂ ਵੀ ਨੇਕ-ਚੰਗੇ ਕਰਮ ਕਰਦੇ  ਹੋ ਤਾਂ ਉਸ ਦਾ ਪੂਰਾ ਤਜ਼ਰਬਾ ਲੈ ਕੇ, ਉਸ ਲਈ ਪੂਰੀ ਮਿਹਨਤ ਕਰੋ ਤੇ ਨਾਲ ਪਰਮਾਤਮਾ ਦੇ ਨਾਮ ਦਾ ਸਿਮਰਨ ਕਰੋ ਹਿੰਮਤ ਕਰੇ ਅਗਰ ਇਨਸਾਨ, ਤੋ ਸਹਾਇਤਾ ਕਰੇ ਭਗਵਾਨ  ਜੇਕਰ ਤੁਸੀਂ ਮਿਹਨਤ ਕਰਦੇ ਹੋ, ਹਿੰਮਤ ਕਰਦੇ ਹੋ ਤਾਂ ਮਾਲਕ ਤੁਹਾਡੀ ਮੱਦਦ ਕਰੇਗਾ ਮਾਲਕ ਤੁਹਾਨੂੰ ਹਰ ਚੰਗੇ-ਨੇਕ ਕਰਮ ‘ਚ  ਤਰੱਕੀ ਬਖਸ਼ੇਗਾ, ਜਿਸ ਦੀ ਤੁਸੀਂ ਕਦੇ ਕਲਪਨਾ  ਵੀ ਨਹੀਂ ਕੀਤੀ ਹੁੰਦੀ ਇਸ ਲਈ ਜੀਵ ਨੂੰ ਕਦੇ ਵੀ ਰਾਮ-ਨਾਮ ਨਹੀਂ ਭੁੱਲਣਾ ਚਾਹੀਦਾ ਇਨਸਾਨ ਨੂੰ ਕਦੇ ਮਨ ਦੇ ਹੱਥੋਂ ਮਜ਼ਬੂਰ ਨਹੀਂ ਹੋਣਾ ਚਾਹੀਦਾ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਕਦੇ ਹੰਕਾਰ ਨਹੀਂ ਕਰਨਾ ਚਾਹੀਦਾ ਕਦੇ ਦੂਈ-ਦਵੈਸ਼ ‘ਚ ਨਹੀਂ ਆਉਣਾ ਚਾਹੀਦਾ ਜੇਕਰ ਅਜਿਹਾ ਕੁਝ ਮਨ ਕਰਨ ਲੱਗਦਾ ਹੈ ਤਾਂ ਮਨ ਇਨਸਾਨ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੰਦਾ ਹੈ ਇਸ ਲਈ ਭਾਈ, ਮਨ ਨਾਲ ਲੜਨਾ ਸਿੱਖੋ ਤਦ ਮਾਲਕ ਦੇ ਪਿਆਰ- ਮੁਹੱਬਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ, ਸਾਰੀਆਂ ਖੁਸ਼ੀਆਂ ਤੁਹਾਡੇ ਕੋਲ ਹੋਣਗੀਆਂ ਤੁਸੀਂ ਸਾਰੇ ਰਹਿਮੋ-ਕਰਮ ਦੇ ਕਾਬਲ ਬਣੋਗੇ ਇਹ ਅਤਿ ਜ਼ਰੂਰੀ ਹੈ ਕਿ ਤੁਸੀਂ ਸਿਮਰਨ ਕਰੋ, ਬਚਨਾਂ ‘ਤੇ ਪੱਕੇ ਰਹੋ ਤੇ ਹਰ ਕਿਸੇ ਦਾ ਭਲ਼ਾ ਮੰਗੋ ਕਦੇ ਵੀ ਕਿਸੇ ਦਾ ਬੁਰਾ ਕਰਨਾ ਤਾਂ ਦੂਰ, ਸੋਚਿਆ ਵੀ ਨਾ ਕਰੋ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਤੁਹਾਡੇ ਦੁਆਰਾ ਕਿਸੇ ਦੂਜੇ ਦਾ ਬੁਰਾ ਸੋਚਣ ਨਾਲ ਕੀ ਫ਼ਰਕ ਪੈ ਸਕਦਾ ਹੈ ? ਜਿਵੇਂ ਪੰਜਾਬੀ ‘ਚ ਕਹਾਵਤ ਹੈ ਕਿ ਕਾਵਾਂ ਦੇ ਆਖੇ, ਢੱਗੇ ਨਹੀਂ ਮਰਦੇ ਪੁਰਾਣੀ ਕਹਾਵਤ ਹੈ, ਜਦੋਂ ਲੋਕ ਬਲ਼ਦਾਂ ਤੋਂ ਕੰਮ ਲੈਂਦੇ ਸਨ ਕਾਂ ਤਾਂ ਇਹੀ ਚਾਹੁੰਦਾ ਸੀ। ਕਿ ਕਦੋਂ ਬਲ਼ਦ ਮਰੇ ਤੇ ਕਦੋਂ ਨੋਚ ਲਵਾਂ ਪਰ ਉਨ੍ਹਾਂ ਦੇ ਕਹਿਣ ਨਾਲ ਬਲ਼ਦ ਥੋੜ੍ਹਾ ਹੀ  ਮਰਿਆ ਕਰਦੇ ਹਨ ਤਾਂ ਤੁਸੀਂ ਕਿਸੇ ਦਾ ਬੁਰਾ ਸੋਚਣ ‘ਚ ਜਿੰਨਾ ਜ਼ੋਰ ਲਗਾਉਂਦੇ ਹੋ, ਜਿੰਨਾ ਤੜਫ਼ਦੇ ਹੋ ਤੁਹਾਡਾ ਬੁਰਾ ਹੋ ਜਾਂਦਾ ਹੈ, ਉਸ ਦਾ ਬੁਰਾ ਨਹੀਂ ਹੁੰਦਾ ਇਸ ਲਈ ਅਜਿਹਾ ਸੋਚੋ ਹੀ ਨਾ ਸਾਰਿਆਂ ਦਾ ਭਲ਼ਾ ਮੰਗੋ ਮਾਲਕ ਦੇ ਨਾਮ ਦਾ ਸਿਮਰਨ ਕਰੋ, ਭਗਤੀ ਕਰੋ, ਇਬਾਦਤ ਕਰੋ, ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ। ਯਕੀਨਣ ਉਹ ਦਿਨ ਵੀ ਆਵੇਗਾ ਕਿ ਮਾਲਕ ਤੁਹਾਡਾ ਹੋ ਜਾਵੇਗਾ ਤੇ ਉਹ ਸਾਰੀਆਂ ਖੁਸ਼ੀਆਂ ਬਖਸ਼ੇਗਾ ਜਿਸ ਦੀ ਤੁਸੀਂ ਕਦੇ ਕਲਪਨਾ ਵੀ ਨਹੀਂ ਕਰਦੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਹਿਲੇ ਇੱਕ ਰੋਜ਼ਾ ਤੋਂ ਬਾਹਰ ਹੋਏ ਪਾਂਡਿਆ ਤੇ ਰਾਹੁਲ
ਸਿਡਨੀ| ਇੱਕ ਟੀਵੀ ਸ਼ੋਅ ‘ਚ ਔਰਤਾਂ ਸਬੰਧੀ ਬੇਹੱਦ ਅਭੱਦਰ ਟਿੱਪਣੀ ਕਰਨ ਦੇ ਮਾਮਲੇ ‘ਚ ਫਸੇ ਆਲਰਾÀੂਂਡਰ ਹਾਰਦਿਕ ਪਾਂਡਿਆ ਤੇ ਬੱਲੇਬਾਜ਼ ਲੋਕੇਸ਼ ਰਾਹੁਲ ਸ਼ਨਿੱਚਰਵਾਰ ਨੂੰ ਅਸਟਰੇਲੀਆ ਖਿਲਾਫ ਸਿਡਨੀ ‘ਚ ਹੋਣ ਵਾਲੇ ਪਹਿਲੇ ਇੱਕ ਰੋਜ਼ਾ ਤੋਂ ਬਾਹਰ ਕਰ ਦਿੱਤਾ ਹੈ ਅਸਟਰੇਲੀਆ ‘ਚ ਇਤਿਹਾਸਕ ਟੈਸਟ ਸੀਰੀਜ਼ ਜਿੱਤ ਹਾਸਲ ਕਰਨ ਤੋਂ ਬਾਅਦ ਹੌਸਲੇ ਅਸਮਾਨ ‘ਤੇ ਪਹੁੰਚੀ ਟੀਮ ਇੰਡੀਆ ਨੂੰ ਆਲਰਾਊਂਡਰ ਪਾਂਡਿਆ ਦੇ ਵਿਵਾਦਪੂਰਨ ਮਾਮਲੇ ਤੋਂ ਬਾਹਰ ਹੋਣ ਨਾਲ ਹਾਲਾਂਕਿ ਡੂੰਘਾ ਝਟਕਾ ਲੱਗਿਆ ਹੈ ਪਾਂਡਿਆ ਨੂੰ ਦੱਸ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਆਖਰੀ ਇਲੈਵਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਦੋਂਕਿ ਰਾਹੁਲ ਆਪਣੀ ਖਰਾਬ ਫਾਰਮ ਕਾਰਨ ਆਖਰੀ ਇਲੈਵਨ ਤੌਂ ਪਹਿਲਾਂ ਹੀ ਬਾਹਰ ਸਨ ਇਸ ਮਾਮਲੇ ਨੇ ਭਾਰਤੀ ਕਪਤਾਨ ਲਈ ਚੋਣ ਦਾ ਸਿਰਦਰਦ ਵਧਾ ਦਿੱਤਾ ਹੈ ਪਾਂਡਿਆ ਦੀ ਤੇਜ਼ ਗੇਂਦਬਾਜ਼ੀ ਆਲਰਾਊਂਡਰ ਦੇ ਰੂਪ ‘ਚ ਟੀਮ ‘ਚ ਅਹਿਮ ਭੂਮਿਕਾ ਹੈ ਪਰ ਉਹ ਹੁਣ ਆਖਰੀ ਇਲੈਵਨ ਤੋਂ ਹੀ ਬਾਹਰ ਹੋ ਗਏ ਹਨ ਇੱਕ ਰੋਜ਼ਾ ਸੀਰੀਜ਼ ਲਈ ਪਾਂਡਿਆ ਦਾ ਆਖਰੀ ਇਲੈਵਨ ‘ਚ ਖੇਡਣਾ ਤੈਅ ਸੀ ਪਰ ਹੁਣ ਉਨ੍ਹਾਂ ਦੀ ਟੀਮ ਤੋਂ ਛੁੱਟੀ ਹੋ ਗਈ ਹੈ ਅਤੇ ਹੋ ਸਕਦਾ ਹੈ ਉਹ ਅਗਲੇ ਮੈਚਾਂ ‘ਚ ਵੀ ਟੀਮ ਦਾ ਹਿੱਸਾ ਨਾ ਬਣਨ ਸਕਣ ਪਹਿਲੇ ਇੱਕ ਰੋਜ਼ਾ ‘ਚ ਸਭ ਤੋਂ ਜ਼ਿਆਦਾ ਨਜ਼ਰਾਂ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ‘ਤੇ ਰਹਿਣਗੀਆਂ ਜਿਨ੍ਹਾਂ ਨੂੰ ਇੱਕ ਰੋਜ਼ਾ ਟੀਮ ਦੇ ਨਾਲ-ਨਾਲ ਟੀ20 ਟੀਮ ‘ਚ ਵੀ ਸ਼ਾਮਲ ਕੀਤਾ ਗਿਆ ਹੈ ਧੋਨੀ ਆਪਣੇ ਬੱਲੇ ਨਾਲ ਨਿਰਾਸ਼ਾਜਨਕ ਦੌਰ ਤੋਂ ਗੁਜ਼ਰ ਰਹੇ ਹਨ ਵਿਸ਼ਵ ਕੱਪ ਲਈ ਉਨ੍ਹਾਂ ਨੂੰ ਆਪਣੀ ਫਾਰਮ ਹਾਸਲ ਕਰਨੀ ਹੈ ਤਾਂ ਕਿ ਉਹ ਆਪਣੀ ਫਿਨੀਸ਼ਰ ਦੀ ਭੂਮਿਕਾ ‘ਤੇ ਫਿਰ ਤੋਂ ਖਰੇ ਉੱਤਰ ਸਕਣ ਰੋਹਿਤ ਅਤੇ ਸ਼ਿਖਰ ਧਵਨ ਦੀ ਭਰੋਸੇਯੋਗ ਜੋੜੀ ਪਾਰੀ ਦੀ ਸ਼ੁਰੂਆਤ ਕਰੇਗੀ ਪਿਤਾ ਬਣੇ ਰੋਹਿਤ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਸ਼ਾਨਦਾਰ ਅੰਦਾਜ਼ ‘ਚ ਕਰਨਾ ਚਾਹੁੰਣਗੇ ਜਦੋਂਕਿ ਟੈਸਟ ਟੀਮ ਤੋਂ ਨਜ਼ਰਅੰਦਾਜ਼ ਰਹੇ ਸ਼ਿਖਰ ਉਸ ਦੀ ਭਰਪਾਈ ਇੱਕ ਰੋਜ਼ਾ ‘ਚ ਕਰਨਾ ਚਾਹੁਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਲਗਾਇਆ ਗੰਭੀਰ ਦੋਸ਼, ਦੋਹੇ ਮਿਲ ਕੇ ਕਰ ਰਹੇ ਹਨ ਕੰਮ
ਨਿਯਮਾਂ ਨੂੰ ਛਿੱਕੇ ਟੰਗ ਕੇ ਦਿੱਲੀ ਏਅਰਪੋਰਟ ਤੱਕ ਚੱਲ ਰਹੀਆਂ ਬਾਦਲਾਂ ਦੀਆਂ ਬੱਸਾਂ ਲਗਾ ਰਹੀਆਂ ਹਨ ਖਜਾਨੇ ਨੂੰ ਕਰੋੜਾਂ ਦਾ ਚੂਨਾ
ਚੰਡੀਗੜ ਕੌਮੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੱਕ ਪੰਜਾਬ ਦੀਆਂ ਬੱਸਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਬਾਦਲ ਪਰਿਵਾਰ ਕੰਟਰੈਕਟ ਕੈਰੇਜ ‘ਚ ਸਟੇਜ ਕੈਰੇਜ ਪਰਮਿਟ ਵਾਂਗ ਬੱਸਾਂ ਚਲਾ ਰਹੇ ਹਨ। ਇਹ ਗੈਰ ਕਾਨੂੰਨੀ ਕੰਮ ਪੰਜਾਬ ਸਰਕਾਰ ਦੀ ਵਿਸ਼ੇਸ਼ ਮਿਹਰਬਾਨੀ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਸਟੇਜ ਕੈਰੇਜ ਪਰਮਿਟ ‘ਤੇ ਦਿੱਲੀ ਦੇ ਅੰਤਰਰਾਜੀ ਬੱਸ ਟਰਮੀਨਲ ਤੱਕ ਜਾਂਦੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦੇ ਅੱਗੇ ਏਅਰਪੋਰਟ ਤੱਕ ਅੜਿੱਕਾ ਬਣੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਦਿੱਲੀ ਸਰਕਾਰ ਵੱਲੋਂ ਬਾਹਰੀ ਰਾਜਾਂ ਲਈ ਤਿਆਰ ਕੀਤੀ ਨਵੀਂ ਤਜਵੀਜ਼ ਬਾਰੇ ਵੀ ਜਾਣਕਾਰੀ ਦਿੱਤੀ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਨਿਯਮਾਂ-ਕਾਨੂੰਨਾਂ ਨੂੰ ਕਿੱਲੇ ਟੰਗ ਕੇ ਆਪਣੇ ਪਰਿਵਾਰਕ ਹਿੱਤਾਂ ਅਤੇ ਨਿੱਜੀ ਕਾਰੋਬਾਰੀ ਨੂੰ ਸਮੁੱਚੇ ਸਿਸਟਮ ‘ਤੇ ਅਮਰ ਵੇਲ ਵਾਂਗ ਫੈਲਾ ਦਿੱਤਾ। ਬੱਸ ਮਾਫ਼ੀਆ ਇਸ ਦੀ ਸਟੀਕ ਮਿਸਾਲ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੀ ਜਨਤਾ ਨੇ ਡੇਢ ਸਾਲ ਪਹਿਲਾਂ ਬਾਦਲ ਪਰਿਵਾਰ ਦਾ ਤਖ਼ਤਾ ਪਲਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਉੱਤੇ ਭਰੋਸਾ ਜਤਾਇਆ ਹੈ ਪਰੰਤੂ ਬਤੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਪੰਜਾਬ ਦੀ ਜਨਤਾ ਦੇ ਹਿਤ ਬਹਾਲ ਕਰਨ ਦੀ ਥਾਂ ਅੱਜ ਵੀ ਬਾਦਲ ਪਰਿਵਾਰ ਦੇ ਹਿਤ ਪੂਰ ਰਹੇ ਹਨ। ਇਸ ਦੀ ਸਟੀਕ ਮਿਸਾਲ ਵੀ ਪੰਜਾਬ ਤੋਂ ਦਿੱਲੀ ਦੇ ਏਅਰਪੋਰਟ ਤੱਕ ਚੱਲਦੀਆਂ ਪ੍ਰਾਈਵੇਟ ਬੱਸਾਂ ਹਨ, ਜਿੰਨਾ ਦੀ ਮਾਲਕੀ ‘ਤੇ ਬਾਦਲ ਪਰਿਵਾਰ ਦਾ ਏਕਾਧਿਕਾਰ ਹੈ।
ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਤੋਂ ਦਿੱਲੀ ਦੇ ਆਈਜੀਆਈ ਏਅਰਪੋਰਟ ਤੱਕ ਡੀਜ਼ਲ ਇੰਜਨ ਵਾਲੀਆਂ ਜਿੰਨੀਆਂ ਵੀ ਬੱਸਾਂ ਪਹੁੰਚ ਕਰ ਰਹੀਆਂ ਹਨ ਇਹ ਕੰਟਰੈਕਟ ਕੈਰੇਜ ਕੈਟਾਗਰੀ ਦੀ ਆੜ ‘ਚ ਜਾ ਰਹੀਆਂ ਹਨ, ਜਦੋਂਕਿ ਸਵਾਰੀਆਂ ਸਟੇਜ ਕੈਰੇਜ ਪਰਮਿਟ ਵਾਲੀ ਬੱਸ ਵਾਂਗ ਚੁੱਕ ਰਹੀਆਂ ਹਨ ਜੋ ਪੂਰੀ ਤਰਾਂ ਗੈਰ ਕਾਨੂੰਨੀ ਹੈ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਚਾਹੇ ਤਾਂ ਕਾਨੂੰਨੀ ਤੌਰ ‘ਤੇ ਸਵੇਰੇ ਹੀ ਬਾਦਲਾਂ ਦੀਆਂ ਦਿੱਲੀ ਏਅਰਪੋਰਟ ਤੱਕ ਜਾਂਦੀਆਂ ਸਾਰੀਆਂ ਬੱਸਾਂ ਦਾ ਚੱਕਾ ਜਾਮ ਕਰ ਸਕਦੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੰਟਰੈਕਟ ਕੈਰੇਜ ਤਹਿਤ ਕੋਈ ਵੀ ਪ੍ਰਾਈਵੇਟ ਟਰੈਵਲ ਕੰਪਨੀ ਇੱਕ ਇੱਕ ਸਵਾਰੀ ਦੀ ਟਿਕਟ ਨਹੀਂ ਕੱਟ ਸਕਦੀ ਅਤੇ ਨਾ ਹੀ ਮੰਜ਼ਿਲ ਤੋਂ ਮੰਜ਼ਿਲ ਤੱਕ ਰਸਤੇ ‘ਚੋਂ ਕਿਸੇ ਸਵਾਰੀ ਨੂੰ ਚਾੜ ਸਕਦੀ ਹੈ ਅਤੇ ਨਾ ਹੀ ਉਤਾਰ ਸਕਦੀ ਹੈ। ਕੰਟਰੈਕਟ ਕੈਰੇਜ ਪਰਮਿਟ ਤਹਿਤ ਬੱਸ ਦੀ ਕਿਸੇ ਇੱਕ ਪਾਰਟੀ/ਕੰਪਨੀ ਜਾਂ ਸਮੂਹ ਵੱਲੋਂ ਇੱਕ ਮੁਸ਼ਤ ਬੁਕਿੰਗ ਹੁੰਦੀ ਹੈ, ਕੋਈ ਵੀ ਇਕੱਲੀ ਸਵਾਰੀ ਆਪਣੇ ਪੱਧਰ ‘ਤੇ ਟੁੱਟਵੀਂ ਟਿਕਟ ਨਹੀਂ ਕਟਾ ਸਕਦੀ। ਅਜਿਹਾ ਕਰਨਾ ਗੈਰ-ਕਾਨੂੰਨੀ ਹੈ, ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਬਾਦਲ ਪਰਿਵਾਰ ਦੇ ਇਸ ਬੱਸ ਮਾਫ਼ੀਆ ਨੂੰ ਨੱਥ ਪਾਵੇ ਤਾਂ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਨਾਲ ਨਾਲ ਲੋਕਾਂ ਦੀ ਲੁੱਟ ਬੰਦ ਹੋਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਚਿੱਟਾ ਹਾਥੀ ਸਾਬਿਤ ਹੋ ਰਿਹਾ 6 ਕਰੋੜ ਦੀ ਲਾਗਤ ਨਾਲ ਬਣਿਆ ਕਮਿਊਨਟੀ ਹੈਲਥ ਸੈਂਟਰ
ਸਾਦਿਕ, ਅਰਸ਼ਦੀਪ ਸੋਨੀ/ਸੱਚ ਕਹੂੰ ਨਿਊਜ਼
ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਪਛੜ ਚੁੱਕੀ ਹੈ ਅਤੇ ਲੋਕਾਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸਹੂਲਤ ਦੇਣ ਲਈ ਬਣਾਏ ਗਏ ਸਰਕਾਰੀ ਹਸਪਤਾਲ ਚਿੱਟਾ ਹਾਥੀ ਸਾਬਤ ਹੋ ਰਹੇ ਹਨ ਤੇ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨਾ ਵੱਡੀ ਸਿਰਦਰਦੀ ਬਣ ਚੁੱਕੀ ਹੈ, ਜਿਸ ਨਾਲ ਲੋਕ ਸਰਕਾਰੀ ਹਸਪਤਾਲਾਂ ਵਿਚੋਂ ਚੰਗੀਆਂ ਸਿਹਤ ਸੇਵਾਵਾਂ ਲੈਣ ਤੋਂ ਵਾਂਝੇ ਹੋ ਰਹੇ ਹਨ।
ਸਾਦਿਕ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਸੀ.ਐਸ.ਸੀ. ਸਾਦਿਕ ਡਾਕਟਰਾਂ ਤੇ ਦੂਸਰੇ ਸਟਾਫ਼ ਦੀ ਘਾਟ ਕਾਰਨ ਖੰਡਰ ਬਣਦਾ ਜਾ ਰਿਹਾ ਹੈ, ਜਿਸ ਵੱਲੋਂ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਸਾਦਿਕ ‘ਚ ਬਣਿਆ ਸੀ.ਐਚ.ਸੀ. ‘ਚ ਆਉਣ ਵਾਲੇ ਮਰੀਜਾਂ ਨੂੰ ਐਮਰਜੈਂਸੀ ਸੇਵਾਵਾਂ ਅਤੇ ਰਾਤ ਵੇਲੇ ਸਿਹਤ ਸੇਵਾਵਾਂ ਦੇਣ ਤੋਂ ਇਹ ਹਸਪਤਾਲ ਅਸਮਰੱਥ ਹੈ ਸੀਨੀਅਰ ਅਧਿਕਾਰੀ ਵੱਲੋਂ ਲਿਖਤੀ ਤੌਰ ‘ਤੇ ਸੇਵਾਂਵਾਂ ਦੇਣ ਤੋਂ ਅਸਮਰਥਾ ਪ੍ਰਗਟ ਕੀਤੀ ਗਈ ਹੈ।
ਪੰਜਾਬ ਵਿੱਚ ਸੱਤਾ ਤਬਦੀਲੀ ਹੋਈ ਤਾਂ ਇਸ ਹਸਪਤਾਲ ਦੇ ਵੀ ਮਾੜੇ ਦਿਨ ਸ਼ੁਰੂ ਹੋ ਗਏ ਅਤੇ ਸਰਕਾਰ ਨੇ ਇੱਕ ਇੱਕ ਕਰਕੇ ਇੱਥੋਂ ਕਰੀਬ ਸਾਰੇ ਹੀ ਮਾਹਰ ਡਾਕਟਰਾਂ ਨੂੰ ਹੋਰ ਥਾਵਾਂ ‘ਤੇ ਬਦਲ ਦਿੱਤਾ ਅਤੇ ਹੁਣ ਆਲਮ ਇਹ ਹੈ ਕਿ ਇੱਥੇ ਮੌਜ਼ੂਦ 7 ਓ.ਪੀ.ਡੀ. ‘ਚੋਂ ਛੇ ਨੂੰ ਤਾਲੇ ਲੱਗੇ ਹੋਏ ਨਜ਼ਰ ਆਉਂਦੇ ਹਨ।
ਇਹੀ ਨਹੀਂ ਇੱਥੇ ਨਾ ਤਾਂ ਐਕਸਰੇ ਦਾ ਕੋਈ ਪ੍ਰਬੰਧ ਹੈ ਅਤੇ ਨਾ ਹੀ ਅਲਟਰਾ ਸਾਊਂਡ ਦਾ ਹਸਪਤਾਲ ਦੇ ਕਰੀਬ 90 ਪ੍ਰਤੀਸ਼ਤ ਬਲਾਕ ਬੰਦ ਹਨ ਅਤੇ ਸਿਰਫ ਇਕ ਡਾਕਟਰ ਨਾਲ ਹੀ ਕੰਮ ਚਲਾਇਆ ਜਾ ਰਿਹਾ ਹਸਪਤਾਲ ਅੰਦਰ ਸਿਹਤ ਸਹੂਲਤਾਂ ਤੋਂ ਇਲਾਵਾ ਸਾਫ਼-ਸਫਾਈ ਅਤੇ ਹਸਪਤਾਲ ਦੇ ਰੱਖ ਰਖਾਵ ਦੇ ਪ੍ਰਬੰਧ ਵੀ ਚੰਗੇ ਨਹੀਂ ਹਨ
ਹਸਪਤਾਲ ਦੇ ਉਪਰਲੀ ਮੰਜ਼ਿਲ ਦੀ ਹਲਾਤ ਵੇਖ ਕੇ ਇਹ ਲੱਗਦਾ ਹੀ ਨਹੀਂ ਕਿ ਇਹ ਹਸਪਤਾਲ ਚਾਲੂ ਹਾਲਤ ‘ਚ ਹੈ ਡਾਕਟਰਾਂ ਦਾ ਡਿਊਟੀ ਰੂਮ ਤਾਂ ਇੰਝ ਲਗਦਾ ਹੈ ਕਿ ਕਾਫੀ ਸਮੇਂ ਤੋਂ ਖੋਲ੍ਹਿਆ ਹੀ ਨਾ ਗਿਆ ਹੋਵੇ ਇਹ ਵੀ ਪਤਾ ਲੱਗਾ ਹੈ ਕਿ ਇਸ ਹਸਪਤਾਲ ਅੰਦਰ ਸਫਾਈ ਕਰਮਚਾਰੀ ਵੀ ਸਿਰਫ ਇੱਕ ਹੀ ਤੈਨਾਤ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਉਹ ਵੱਡੀ ਬਿਲਡਿੰਗ ਦੀ ਕਿਸ ਤਰਾਂ ਦੀ ਸਾਫ ਸਫਾਈ ਕਰਦਾ ਹੋਵੇਗਾ ਹੁਣ ਵੇਖਣਾ ਇਹ ਹੈ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਤੋਂ ਕਦੋਂ ਨਿਜ਼ਾਤ ਮਿਲਦੀ ਹੈ ਅਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਕੁਭਕਰਨੀਂ ਨੀਂਦ ਕਦੋਂ ਖੁਲਦੀ ਹੈ।
ਨਵੇਂ ਡਾਕਟਰ ਤਾਇਨਾਤ ਕਰਨ ਲਈ ਲਿਖ ਕੇ ਭੇਜਿਆ ਹੈ: ਸਿਵਲ ਸਰਜਨ
ਇਸ ਮਾਮਲੇ ਸਬੰਧੀ ਜਦ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਡਾਕਟਰਾਂ ਦੀ ਘਾਟ ਕਾਰਨ ਹੀ ਇਥੇ ਸਮੱਸਿਆ ਆ ਰਹੀ ਹੈ ਡਾਕਟਰਾਂ ਦੀ ਘਾਟ ਪੂਰੀ ਕਰਨ ਤੇ ਨਵੇਂ ਡਾਕਟਰ ਤੈਨਾਤ ਕਰਨ ਲਈ ਅਸੀਂ ਵਿਭਾਗ ਅਤੇ ਸਰਕਾਰ ਨੂੰ ਲਿਖ ਕੇ ਭੇਜਿਆ ਹੈ ਅਤੇ ਜਲਦ ਹੀ ਇਥੇ ਡਾਕਟਰ ਆ ਜਾਣਗੇ ਤੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਸੇਵਾਵਾਂ ਹੋਈਆਂ ਬਿਲਕੁਲ ਠੱਪ: ਪਿੰਡ ਵਾਸੀ
ਇਸ ਸਬੰਧੀ ਗਲਬਾਤ ਕਰਦਿਆਂ ਨਵੀਨ ਅਰੋੜਾ ਨੇ ਕਿਹਾ ਕਿ ਇਸ ਹਸਪਤਾਲ ਨੂੰ ਬਹੁਤ ਸਾਰੇ ਪਿੰਡਾਂ ਦੇ ਮਰੀਜ਼ਾਂ ਨੂੰ ਬਹੁਤ ਆਸਰਾ ਮਿਲਦਾ ਸੀ ਤੇ ਹੁਣ ਹਸਪਤਾਲ ਅੰਦਰ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਠੱਪ ਹਨ ਇਥੇ 9 ਡਾਕਟਰਾਂ ਵਿੱਚੋਂ ਸਿਰਫ ਇਕ ਹੀ ਡਾਕਟਰ ਤੈਨਾਤ ਹੈ ਅਤੇ ਐਮਰਜੈਂਸੀ ਸੇਵਾਵਾਂ ਅਤੇ ਰਾਤ ਵੇਲੇ ਸਿਹਤ ਸੇਵਾਵਾਂ ਠੱਪ ਪਈਆਂ ਹਨ ਤੇ ਦੇਰ ਰਾਤ ਬਿਮਾਰੀ ਹੋਣ ‘ਤੇ ਮਰੀਜ਼ ਨੂੰ ਪ੍ਰਾਈਵੇਟ ਮਹਿੰਗੇ ਹਸਪਤਾਲਾਂ ਵਿਚ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਉਹਨਾਂ ਮੰਗ ਕੀਤੀ ਇਥੇ ਹਸਪਤਾਲ ਅੰਦਰ ਡਾਕਟਰ ਪੂਰੇ ਕੀਤੇ ਜਾਣ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਬਲਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹਸਪਤਾਲ ਉਸ ਸਮੇਂ ਬਣਾਇਆ ਗਿਆ ਸੀ ਜਦੋਂ ਉਹ ਪਿੰਡ ਦੇ ਸਰਪੰਚ ਸਨ ਉਸ ਸਮੇਂ ਉਹਨਾਂ ਪਿੰਡ ਦੀ ਵਪਾਰਕ ਜਗਾ ਜੋ ਬੇਸਕੀਮਤੀ ਸੀ ਮਤਾ ਪਾ ਕੇ ਹਸਪਤਾਲ ਬਣਾਉਣ ਲਈ ਸਰਕਾਰ ਨੂੰ ਦਿੱਤੀ ਸੀ ਅਤੇ ਏਥੇ ਸਰਕਾਰ ਵੱਲੋ ਕਰੀਬ 6 ਕਰੋੜ ਰੁਪਏ ਲਾ ਕੇ ਅਤੀ ਆਧੁਨਿਕ ਬਿਲਡਿੰਗ ਬਣਾ ਕੇ ਹਸਪਤਾਲ ਸ਼ੁਰੂ ਕੀਤਾ ਗਿਆ ਸੀ ਜਿਸ ਵਿਚ 9 ਡਾਕਟਰਾਂ 7ਦੀਆਂ ਅਸਾਮੀਆਂ ਮਨਜ਼ੂਰ ਹਨ ਅਤੇ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਇਹ ਹਸਪਤਾਲ ਬਹੁਤ ਵਧੀਆ ਚੱਲਦਾ ਰਿਹਾ ਪਰ ਹੁਣ ਸਿਰਫ ਇਕ ਹੀ ਡਾਕਟਰ ਰਹਿ ਗਿਆ ਹੈ ਅਤੇ ਸਰਕਾਰ ਨੇ ਇੱਥੇ ਕੋਈ ਡਾਕਟਰ ਨਹੀਂ ਭੇਜਿਆ ਹੈ।
ਇਸ ਸਬੰਧੀ ਸਮਾਜ ਸੇਵੀ ਸੁਰਿੰਦਰ ਛਿੰਦਾ ਨੇ ਕਿਹਾ ਕਿ ਹਸਪਤਾਲ ਵਿਚ ਸਿਹਤ ਸਹੂਲਤਾਂ ਬਿਲਕੁਲ ਨਹੀਂ ਮਿਲ ਰਹੀਆਂ ਨਾ ਤਾਂ ਇੱਥੇ ਕੋਈ ਦਵਾਈ ਮੁਫਤ ਮਿਲਦੀ ਹੈ ਅਤੇ ਨਾ ਹੀ ਕੋਈ ਡਾਕਟਰ ਹੈ। ਇਸ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਆ ਰਹੀ ਸਮੱਸਿਆ ਤੋਂ ਜਲਦ ਨਿਜਾਤ ਦੁਆਈ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਕੀਲ ਹੋਣ ਦੇ ਬਾਵਜ਼ੂਦ ਗੈਰਕਾਨੂੰਨੀ ਗਤੀਵਿਧੀ ਕਰ ਰਹੇ ਹਨ ਫੂਲਕਾ, ਰੱਦ ਹੋਵੇ ਲਾਇਸੈਂਸ
ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਸੁਪਰੀਮ ਕੋਰਟ ਦੇ ਬਾਰ ਕਾਉਸਿੰਲ ਤੋਂ ਮੰਗ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੁਪਰੀਮ ਕੋਰਟ ਦੇ ਵਕੀਲ ਹੋਣ ਦੇ ਬਾਵਜੂਦ ਵੀ ਐੱਚ. ਐੱਸ. ਫੂਲਕਾ ਗੈਰਕਾਨੂੰਨੀ ਗਤੀਵਿਧੀ ਨੂੰ ਕਰਨ ਲਈ ਧਮਕੀ ਤੱਕ ਦੇਣ ਲਈ ਉਤਾਰੂ ਹੋਏ ਬੈਠੇ ਹਨ, ਇਸ ਲਈ ਉਨ੍ਹਾਂ ਦਾ ਲਾਇਸੈਂਸ ਰੱਦ ਕਰਦੇ ਹੋਏ ਘਰ ਤੋਰ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਬਾਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ‘ਚੋਂ ਅਸਤੀਫੇ ਦੀ ਧਮਕੀ ਦੇ ਕੇ ਗੈਰ ਕਾਨੂੰਨੀ ਤੌਰ ‘ਤੇ ਝੂਠੇ ਤੇ ਆਧਾਰਹੀਣ ਕੇਸ ਦਰਜ ਕਰਵਾਉਣ ਦੇ ਯਤਨਾਂ ਬਦਲੇ ਐਡਵੋਕੇਟ ਐੱਚ ਐੱਸ ਫੂਲਕਾ ਦਾ ਲਾਇਸੈਂਸ ਰੱਦ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ‘ਚ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਫੂਲਕਾ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕਿਹੜੇ ਕਾਨੂੰਨ ਤੇ ਨਿਯਮਾਂ ਤਹਿਤ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ  ਰਹੇ ਹਨ ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦਾ ਵਕੀਲ ਹੋਣ ਦੇ ਨਾਂਅ ‘ਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਗਿਆਨ ਹੋਣਾ ਚਾਹੀਦਾ ਹੈ ਕਿ    ਜਸਟਿਸ ਜ਼ੋਰਾ ਸਿੰਘ ਕਮਿਸ਼ਨ ਜਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੋਵਾਂ ‘ਚੋਂ ਕਿਸੇ ਇੱਕ ਨੇ ਵੀ  ਸ੍ਰ. ਬਾਦਲ ਜਾਂ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੇ ਕਿਸੇ ਵੀ ਮੰਤਰੀ ਖਿਲਾਫ ਇੱਕ ਵੀ ਸ਼ਬਦ ਆਪੋ ਆਪਣੀਆਂ ਰਿਪੋਰਟਾਂ ‘ਚ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਵਾਸਤੇ ਉਹ ਨਿਆਂਇਕ ਪ੍ਰਣਾਲੀ ਤੇ ਕਾਨੂੰਨ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਅਜਿਹਾ ਕੰਮ ਕਰਵਾਉਣ ਦੀ ਫਿਰਾਕ ‘ਚ ਹਨ ਜੋ ਬਿਲਕੁਲ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ। ਡਾ. ਚੀਮਾ ਨੇ ਇਸ ਗੱਲ ‘ਤੇ ਵੀ ਹੈਰਾਨੀ ਪ੍ਰਗਟ ਕੀਤੀ ਕਿ ਸ੍ਰ ਫੂਲਕਾ ਦੀ ਧਮਕੀ ‘ਤੇ ਕਾਂਗਰਸ ਦੇ ਤਿੰਨ ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਨੇ ਇਹ ਕਹਿ ਕੇ ਪਿੱਛਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸ੍ਰ. ਬਾਦਲ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਉਨ੍ਹਾਂ ਖਿਲਾਫ ਜਾਂਚ ‘ਚ ਕੁਝ ਵੀ ਸਪੱਸ਼ਟ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਇਸ ਕਥਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ‘ਚ ਜੋ ਕੂੜ ਪ੍ਰਚਾਰ ਤੇ ਤਮਾਸ਼ੇਬਾਜ਼ੀ ਸਾਰਾ ਦਿਨ ਹੁੰਦੀ ਰਹੀ, ਉਸ ‘ਚੋਂ ਅਮਲੀ ਤੌਰ ‘ਤੇ  ਅਕਾਲੀ ਦਲ ਖਿਲਾਫ ਕੁਝ ਵੀ ਨਹੀਂ ਨਿਕਲਿਆ।
ਅਖੀਰ ‘ਚ ਡਾ. ਚੀਮਾ ਨੇ ਕਿਹਾ ਕਿ ਐਡਵੋਕੇਟ  ਫੂਲਕਾ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਤੋਂ ਭਗੌੜੇ ਹੋ ਗਏ ਸਨ ਤੇ ਹੁਣ ਵਿਧਾਇਕ ਵਜੋਂ ਜ਼ਿੰਮੇਵਾਰੀ ਤੋਂ ਵੀ ਭੱਜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਲੋਕਾਂ ਨਾਲ ਨਿੱਭਣਾ ਬਹੁਤ ਔਖਾ ਹੁੰਦਾ ਹੈ ਤੇ ਫੂਲਕਾ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਦਾ ਖਿਤਾਬ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੱਝਾਂ ਦੇ ਟੀਕੇ ਕਰ ਰਹੇ ਹਨ ਪੰਜਾਬ ਦੀ ਸਿਹਤ ਖ਼ਰਾਬ, ਲੱਗੀ ਪਾਬੰਦੀ
ਔਕਸੀਟੋਸਿਨ ‘ਤੇ ਸਖ਼ਤੀ ਨਾਲ ਪਾਬੰਦੀ ਲਾਏਗਾ ਪੰਜਾਬ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼) ਪੰਜਾਬ ਵਿੱਚ ਮੱਝਾਂ ਦੇ ਟੀਕੇ ਨਾਲ ਪੰਜਾਬ ਦੀ ਸਿਹਤ ਖ਼ਰਾਬ ਹੋ ਰਹੀ ਹੈ, ਕਿਉਂਕਿ ਇਨ੍ਹਾਂ ਟੀਕਿਆਂ ਨਾਲ ਮੱਝ ਦਾ ਦੁੱਧ ਤਾਂ ਵੱਧ ਜਾਂਦਾ ਹੈ ਪਰ ਇਸ ਨਾਲ ਆਮ ਲੋਕਾਂ ਦੀ ਸਿਹਤ ‘ਤੇ ਅਸਰ ਪੈਣ ਕਾਰਨ ਕਾਫ਼ੀ ਜਿਆਦਾ ਦਿੱਕਤ ਆ ਰਹੀ ਹੈ। ਇੱਥੇ ਹੀ ਇਨ੍ਹਾਂ ਟੀਕਿਆਂ ਦਾ ਇਸਤੇਮਾਲ ਹੋਰ ਖਾਣ-ਪੀਣ ਦੀਆਂ ਚੀਜ਼ਾਂ ‘ਤੇ ਕਰਨ ਨਾਲ ਆਮ ਲੋਕਾਂ ਦੀ ਜਿੰਦਗੀ ‘ਤੇ ਕਾਫ਼ੀ ਜਿਆਦਾ ਬੂਰਾ ਪ੍ਰਭਾਵ ਪੈ ਰਿਹਾ ਹੈ, ਜਿਸ ਕਾਰਨ ਹੁਣ ਪੰਜਾਬ ਸਰਕਾਰ ਇਸ ਟੀਕੇ ‘ਤੇ ਹੀ ਪਾਬੰਦੀ ਲਗਾਉਣ ਜਾ ਰਹੀ ਹੈ। ਪੰਜਾਬ ਵਿੱਚ ਮਿਲਣ ਵਾਲੀ ਦਵਾਈ ਔਕਸੀਟੋਸਿਨ ਦੀ ਦੁਰਵਰਤੋਂ ਰੋਕਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਹਨ ਸਿੰਘ ਪੰਨੂ ਨੇ ਸਿਹਤ ਤੇ ਪਰਿਵਾਰ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਦੇ ਨਾਲ ਨਾਲ ਸਥਾਨਕ ਸਰਕਾਰਾਂ ਵਿਭਾਗ ਨੂੰ ਲਿਖਿਆ ਹੈ ਕਿ ਉਹ ਇਸ ਦਵਾਈ ਦੀ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣ।
ਮਿਸ਼ਨ ਤੰਦਰੁਸਤ ਦੇ ਡਾਇਰੈਕਟਰ ਪੰਨੂੰ ਨੇ ਦੱਸਿਆ ਕਿ ਔਕਸੀਟੋਸਿਨ ਕੁਦਰਤੀ ਤੌਰ ‘ਤੇ ਪੈਦਾ ਹੋਣ ਵਾਲਾ ਹਾਰਮੋਨ ਹੈ, ਜੋ ਬੱਚੇ ਦੇ ਜਨਮ ਤੇ ਨਵੀਆਂ ਮਾਵਾਂ ਲਈ ਬੱਚੇ ਨੂੰ ਦੁੱਧ ਪਿਲਾਉਣ ਲਈ ਲੋੜੀਂਦਾ ਹੈ ਪਰ ਇਸ ਦਵਾਈ ਦੀ ਡੇਅਰੀ ਸਨਅਤ ‘ਚ ਵੱਡੇ ਪੱਧਰ ‘ਤੇ ਦੁਰਵਰਤੋਂ ਹੋ ਰਹੀ ਹੈ। ਇਸ ਦਵਾਈ ਨੂੰ ਮੱਝਾਂ ਤੋਂ ਵੱਧ ਦੁੱਧ ਲੈਣ ਲਈ ਵਰਤਿਆ ਜਾ ਰਿਹਾ ਹੈ ਪਰ ਇਸ ਤਰ੍ਹਾਂ ਪੈਦਾ ਕੀਤਾ ਦੁੱਧ ਪੀਣ ਨਾਲ ਮਨੁੱਖਾਂ ‘ਚ ਹਾਰਮੋਨਾਂ ਦਾ ਤਵਾਜ਼ਨ ਵਿਗੜ ਜਾਂਦਾ ਹੈ। ਇਸ ਦਵਾਈ ਦੀ ਵਰਤੋਂ ਕੱਦੂ, ਖ਼ਰਬੂਜੇ, ਬੈਂਗਣ, ਘੀਆ ਤੇ ਖ਼ੀਰੇ ਵਰਗੀਆਂ ਸਬਜ਼ੀਆਂ ਦਾ ਆਕਾਰ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਇਸ ਦੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਨੇ ਇਸ ਦਵਾਈ ਦੀ ਘਰੇਲੂ ਵਰਤੋਂ ‘ਤੇ ਪਾਬੰਦੀ ਲਾਈ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਵੀ ਇਸ ਪਾਬੰਦੀ ਨੂੰ ਪੰਜਾਬ ਵਿੱਚ ਸਖ਼ਤੀ ਨਾਲ ਲਾਗੂ ਕਰਨ ਲਈ ਢੁੱਕਵੇਂ ਕਦਮ ਚੁੱਕਣ ਦੀ ਲੋਣ ਹੈ।
ਇਸ ਕਾਰਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸ ਦਵਾਈ ਦੀ ਗੈਰ ਕਾਨੂੰਨੀ ਵਿਕਰੀ ਤੇ ਵਰਤੋਂ ਉਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਵਿਚਲੇ ਸਾਰੇ ਰਜਿਸਟਰਡ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਲਾਹ ਦਿੱਤੀ ਜਾਵੇਗੀ ਕਿ ਉਹ ਇਸ ਦਵਾਈ ਲਈ ਕਰਨਾਟਕ ਐਂਟੀਬਾਇਓਟਿਕਸ ਤੇ ਫਾਰਮਾਸਿਊਟੀਕਲ ਲਿਮੀਟਿਡ (ਕੇਏਪੀਐਲ) ਨਾਲ ਸੰਪਰਕ ਕਰਨ ਤੇ ਆਪਣੇ ਆਡਰ ਦੇਣ ਕਿਉਂਕਿ ਇਹ ਦਵਾਈ ਹੁਣ ਪਰਚੂਨ ਵਿਕਰੀ ਲਈ ਕੈਮਿਸਟਾਂ ਜਾਂ ਹੋਰ ਉਤਪਾਦਕਾਂ ਕੋਲ ਉਪਲੱਬਧ ਨਹੀਂ ਹੋਵੇਗੀ।
ਸਿਰਫ ਕੇਏਪੀਐੱਲ ਕੰਪਨੀ ਕਰੇਗੀ ਦਵਾਈ ਦਾ ਉਤਪਾਦਨ
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ 27 ਅਪਰੈਲ 2018 ਨੂੰ ਆਪਣੇ ਨੋਟੀਫਿਕੇਸ਼ਨ ਨੰਬਰ 279 ਅਨੁਸਾਰ ਔਕਸੀਟੋਸਿਨ ਦੀ ਵਿਕਰੀ ‘ਤੇ ਪਾਬੰਦੀ ਲਾਈ ਹੈ। ਇਹ ਨੋਟੀਫਿਕੇਸ਼ਨ ਪਹਿਲੀ ਜੁਲਾਈ 2018 ਤੋਂ ਲਾਗੂ ਹੈ। ਪਹਿਲੀ ਜੁਲਾਈ ਤੋਂ ਬਾਅਦ ਕਿਸੇ ਵੀ ਪ੍ਰਾਈਵੇਟ ਉਤਪਾਦਕ ਨੂੰ ਇਸ ਦਵਾਈ ਦਾ ਉਤਪਾਦਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਹੁਣ ਸਿਰਫ਼ ਸਰਕਾਰੀ ਕੰਪਨੀ ਕੇ.ਏ.ਪੀ.ਐੱਲ. ਇਸ ਦਵਾਈ ਦਾ ਉਤਪਾਦਨ ਕਰੇਗੀ ਤੇ ਉਹ ਹੀ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ ਰਜਿਸਟਰਡ ਹਸਪਤਾਲਾਂ ਨੂੰ ਇਹ ਦਵਾਈ ਸਪਲਾਈ ਕਰੇਗੀ। ਕੈਮਿਸਟਾਂ ਦੀਆਂ ਦੁਕਾਨਾਂ ‘ਤੇ ਔਕਸੀਟੋਸਿਨ ਨੂੰ ਕਿਸੇ ਵੀ ਰੂਪ ‘ਚ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਨੇ ਇਸ ਦਵਾਈ ਦੀ ਦਰਾਮਦ ‘ਤੇ ਵੀ ਪਾਬੰਦੀ ਲਾਈ ਹੈ।
ਨਾਕਾਬੰਦੀ ਦੌਰਾਨ ਫੜਿਆ ਇੱਕ ਹਜ਼ਾਰ ਲੀਟਰ ਦੁੱਧ ਨਕਲੀ ਹੋਣ ਦਾ ਸ਼ੱਕ
ਧੂਰੀ, (ਸੁਰਿੰਦਰ/ਸੱਚ ਕਹੂੰ ਨਿਊਜ਼)। ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਦੇ ਚਲਦਿਆਂ ਅੱਜ ਚੌਥੇ ਦਿਨ ਸ਼ਹਿਰ ਅੰਦਰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਰੋਕਣ ਸਬੰਧੀ ਕਿਸਾਨਾਂ ਵੱਲੋਂ ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ ਨਾਕੇ ਲਾਏ ਗਏ ਇਸ ਦੌਰਾਨ ਲੁਧਿਆਣਾ-ਧੂਰੀ ਮੁੱਖ ਮਾਰਗ ‘ਤੇ ਟਰੱਕ ਯੂਨੀਅਨ ਧੂਰੀ ਨਜ਼ਦੀਕ ਲਗਾਏ ਗਏ ਨਾਕੇ ‘ਤੇ ਲੁਧਿਆਣਾ ਵੱਲੋਂ ਆ ਰਹੀ ਇੱਕ ਪਿਕਅੱਪ ਗੱਡੀ ਰੋਕ ਕੇ ਚੈਕ ਕੀਤੀ ਗਈ, ਜਿਸ ‘ਚ ਕਰੀਬ 1 ਹਜ਼ਾਰ ਲੀਟਰ ਦੁੱਧ ਪਲਾਸਟਿਕ ਦੇ ਢੋਲਾਂ ‘ਚ ਲਿਆਂਦਾ ਜਾ ਰਿਹਾ ਸੀ।
ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਤੇ ਦੁੱਧ ਦੀ ਕੁਆਲਟੀ ਚੈੱਕ ਕੀਤੀ ਤਾਂ ਉਨ੍ਹਾਂ ਨੇ ਮਿਲਾਵਟੀ ਦੁੱਧ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਵੀ ਮੌਕੇ ‘ਤੇ ਪਹੁੰਚ ਗਏ ਤੇ ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਇਹ ਦੁੱਧ ਨਕਲੀ ਜਾਂ ਮਿਲਾਵਟੀ ਸਾਬਤ ਹੋਇਆ ਤਾਂ ਸਬੰਧਿਤ ਵਿਅਕਤੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਸ ਮਾਮਲੇ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਿਸ ਉਪਰੰਤ ਜ਼ਿਲ੍ਹਾ ਸਿਹਤ ਅਫਸਰ ਰਵਿੰਦਰ ਗਰਗ ਤੇ ਫੂਡ ਸੇਫਟੀ ਇੰਸਪੈਕਟਰ ਚਰਨਜੀਤ ਸਿੰਘ ਨੇ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਉਕਤ ਦੁੱਧ ਦੇ ਸੈਂਪਲ ਭਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਜੇਕਰ ਜਾਂਚ ਦੌਰਾਨ ਜੇਕਰ ਕੋਈ ਗੜਬੜੀ ਪਾਈ ਜਾਂਦੀ ਹੈ ਤਾਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਉਪਰੰਤ ਕਿਸਾਨ ਆਗੂਆਂ ਵੱਲੋਂ ਨਾਲ ਵਗਦੇ ਰਜਵਾਹੇ ‘ਚ ਇਹ ਦੁੱਧ ਡੋਲ੍ਹ ਦਿੱਤਾ ਗਿਆ।
ਦੁੱਧ ਸਪਰੇਟਾ ਹੋਣ ਕਰਕੇ ਆਮ ਨਾਲੋਂ ਪਤਲਾ : ਜਸਪਾਲ ਬਾਂਸਲ
ਇਸ ਸਬੰਧੀ ਦੁੱਧ ਲਿਜਾ ਰਹੇ ਮਾਲਕ ਜਸਪਾਲ ਬਾਂਸਲ ਨੇ ਦੁੱਧ ਦੀ ਕੁਆਲਟੀ ਸਬੰਧੀ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਉਹ ਇਹ ਦੁੱਧ ਆਪਣੀ ਲੁਧਿਆਣਾ ਸਥਿਤ ਡੇਅਰੀ ਤੋਂ ਹੀਰਾ ਡੇਅਰੀ ਸੰਗਰੂਰ ਨੂੰ ਸਪਲਾਈ ਕਰਨ ਲਈ ਲੈ ਕੇ ਜਾ ਰਿਹਾ ਸੀ ਤੇ ਇਹ ਦੁੱਧ ਸਪਰੇਟਾ ਕਿਸਮ ਦਾ ਸੀ, ਇਸ ਲਈ ਇਹ ਆਮ ਦੁੱਧ ਨਾਲੋਂ ਪਤਲਾ ਸੀ ਤੇ ਮਹਿਕਮੇ ਵੱਲੋਂ ਇਸ ਦੁੱਧ ਦੇ ਭਰੇ ਸੈਂਪਲ ਪਾਸ ਹੋਣ ਦੀ ਆਸ ਜ਼ਾਹਿਰ ਕੀਤੀ।
ਦਫ਼ਤਰਾਂ ਨੂੰ ਆਲੀਸ਼ਾਨ, ਕੋਠੀਆਂ ਨੂੰ ਸ਼ਾਹੀ ਰੂਪ ਦੇਣ ਲਈ ਖ਼ਰਚ ਹੋ ਰਹੇ ਹਨ ਕਰੋੜਾ ਰੁਪਏ
ਬਿਨਾਂ ਟੈਂਡਰ ਪ੍ਰਕ੍ਰਿਆ ਮੰਤਰੀਆਂ ਦੇ ਇਸ਼ਾਰੇ ‘ਤੇ ਪਿਛਲੇ 1 ਮਹੀਨੇ ‘ਚ ਖ਼ਰਚ ਹੋਏ 2 ਕਰੋੜ ਤੋਂ ਜਿਆਦਾ | Chandigarh News
ਵਿਜੇ ਇੰਦਰ ਸਿੰਗਲਾ ਦੇ ਇਸ਼ਾਰੇ ‘ਤੇ ਤੋੜੀ ਕੰਧ , ਹੁਣ ਹੋਰ ਮੰਤਰੀ ਵੀ ਮੰਗ ਰਹੇ ਹਨ ਇਜਾਜ਼ਤ
ਬਦਲ ਚੁੱਕਾ ਐ ਕਈ ਮੰਤਰੀਆਂ ਦੇ ਦਫ਼ਤਰਾਂ ਦਾ ਨਕਸ਼ਾ, ਕਈਆਂ ਦੇ ਦਫ਼ਤਰ ਹੋਣਗੇ ਅਜੇ ਤਿਆਰ
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਕੰਗਾਲ ਖਜਾਨੇ ਦਾ ਤਰਕ ਦਿੰਦੇ ਹੋਏ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਬਜ਼ੁਰਗਾ ਦੀ ਪੈਨਸ਼ਨ ਰੋਕਣ ਵਾਲੀ ਅਮਰਿੰਦਰ ਸਿੰਘ ਦੀ ਸਰਕਾਰ ‘ਚ ਕੈਬਨਿਟ ਮੰਤਰੀ ਕਰੋੜਾ ਰੁਪਏ ਖ਼ਰਚ ਕੇ ਆਪਣੇ ਦਫ਼ਤਰਾਂ ਨੂੰ ਆਲੀਸ਼ਾਨ ਅਤੇ ਕੋਠੀਆਂ ਨੂੰ ਸ਼ਾਹੀ ਠਾਠ ਦੇਣ ਵਿੱਚ ਲਗੇ ਹੋਏ ਹਨ। (Chandigarh News)
ਪਿਛਲੇ ਇੱਕ ਮਹੀਨੇ ਵਿੱਚ ਪੰਜਾਬ ਸਰਕਾਰ ਦਾ ਪੀ.ਡਬਲੂ.ਡੀ. ਵਿਭਾਗ 2 ਕਰੋੜ ਰੁਪਏ ਤੋਂ ਜਿਆਦਾ ਦਾ ਖ਼ਰਚ ਕਰ ਚੁੱਕਾ ਹੈ। ਹੈਰਾਨੀ ਵਾਲੀ ਗਲ ਤਾਂ ਇਹ ਹੈ ਕਿ ਇਹ ਖ਼ਰਚ ਕੀਤੇ ਗਏ 2 ਕਰੋੜ ਰੁਪਏ ਦੇ ਕੰਮਾਂ ਵਿੱਚੋਂ ਇੱਕ ਵੀ ਕੰਮ ਦਾ ਟੈਂਡਰ ਜਾਰੀ ਨਹੀਂ ਕੀਤਾ ਗਿਆ ਹੈ। ਇਹ ਸਾਰਾ ਸ਼ਾਹੀ ਠਾਠ ਦੇਣ ਦਾ ਕੰਮ ਬਿਨਾਂ ਟੈਂਡਰ ਪ੍ਰੀਕਿਆ ਦੇ ਕਾਰਨ ਗੈਰ ਕਾਨੂੰਨੀ ਢੰਗ ਨਾਲ ਚੱਲ ਰਿਹਾ ਹੈ, ਜਿਸ ‘ਤੇ ਸਰਕਾਰੀ ਪੈਸਾ ਪਾਣੀ ਦੀ ਤਰਾਂ ਬਹਾਇਆ ਜਾ ਰਿਹਾ ਹੈ। (Chandigarh News)
ਜਾਣਕਾਰੀ ਅਨੁਸਾਰ ਬੀਤੇ ਮਹੀਨੇ ਬਣਾਏ ਗਏ ਨਵੇਂ 9 ਮੰਤਰੀਆਂ ਨੂੰ ਚੰਡੀਗੜ ਵਿਖੇ ਸਰਕਾਰੀ ਕੋਠੀ ਅਤੇ ਦਫ਼ਤਰ ਅਲਾਟ ਕਰਨ ਤੋਂ ਬਾਅਦ ਜ਼ਿਆਦਾਤਰ ਕੈਬਨਿਟ ਮੰਤਰੀ ਆਪਣੇ ਦਫ਼ਤਰਾਂ ਵਿੱਚ ਇਸ ਕਰਕੇ ਨਹੀਂ ਆ ਰਹੇ ਹਨ, ਕਿਉਂਕਿ ਉਨਾਂ ਨੂੰ ਦਫ਼ਤਰ ਹੀ ਪਸੰਦ ਨਹੀਂ ਆਏ ਹਨ। ਜਿਸ ਦੇ ਚਲਦੇ ਕੈਬਨਿਟ ਮੰਤਰੀਆਂ ਵਲੋਂ ਆਪਣੇ ਦਫ਼ਤਰਾਂ ਨੂੰ ਆਲੀਸ਼ਾਨ ਬਣਾਉਣ ਦੇ ਨਾਲ ਹੀ ਸਰਕਾਰੀ ਕੋਠੀਆਂ ਨੂੰ ਸ਼ਾਹੀ ਠਾਠ ਦੀ ਤਰ੍ਹਾਂ ਬਣਾਉਣ ਲਈ ਆਦੇਸ਼ ਦੇ ਦਿੱਤੇ ਗਏ ਹਨ। (Chandigarh News)
ਏਜੰਸੀ, ਜੋਹਾਨਸਬਰਗ:ਭਾਰਤੀ ਕ੍ਰਿਕਟ ਟੀਮ ਦੇ ਵਿਸ਼ਵ ਜੇਤੂ ਕੋਚ ਗੈਰੀ ਕਸਟਰਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਨਿਲ ਕੁੰਬਲੇ ਤੋਂ ਬਾਅਦ ਟੀਮ ਇੰਡੀਆ ਦਾ ਅਗਲਾ ਮੁੱਖ ਕੋਚ ਬਣਨ ਦੀ ਹੋੜ ‘ਚ ਸ਼ਾਮਲ ਨਹੀਂ ਹੈ ਦੱਖਣੀ ਅਫਰੀਕਾ ਦੇ ਸਾਬਕਾ ਬੱਲੇਬਾਜ਼ ਗੈਰੀ ਕਸਟਰਨ ਦੇ ਭਾਰਤੀ ਟੀਮ ਦਾ ਅਗਲਾ ਕੋਚ ਬਣਨ ਦੀ ਹੋੜ ‘ਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਉਨ੍ਹਾਂ ਸਾਫ ਕਰ ਦਿੱਤਾ ਹੈ  ਕਿ ਉਹ ਫਿਲਹਾਲ ਤਿੰਨਾਂ ਫਾਰਮੈਂਟਾਂ ‘ਚ ਕਿਸੇ ਟੀਮ ਨਾਲ ਬਤੌਰ ਕੋਚ ਜੁੜਨ ਦੀ ਸਥਿਤੀ ‘ਚ ਨਹੀਂ ਹਨ
ਭਾਂਰਤੀ ਟੀਮ ਲਈ  ਖੋਜਿਆ ਜਾ ਰਿਹਾ ਹੈ ਨਵਾਂ ਕੋਚ
ਕੁੰਬਲੇ ਦੇ ਚੈਂਪੀਅੰਜ਼ ਟਰਾਫੀ ਦੇ ਅਸਤੀਫੇ ਤੋਂ ਬਾਅਦ ਤੋਂ ਹੀ ਭਾਂਰਤੀ ਟੀਮ ਲਈ ਹੁਣ ਨਵੇਂ ਕੋਚ ਖੋਜਿਆ ਜਾ ਰਿਹਾ ਹੈ ਜਿਸ ‘ਚ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਅਤੇ ਰਵੀ ਸ਼ਾਸਤਰੀ ਸ਼ਿਖਰਲੇ ਨਾਵਾਂ ‘ਚ ਸ਼ਾਮਲ ਹਨ ਸਗੋਂ ਕਸਟਰਨ ਭਾਂਰਤੀ ਟੀਮ ਦੇ ਸਫਲ ਕੋਚਾਂ ‘ਚ ਗਿਨੇ ਜਾਂਦੇ ਹਨ ਜੋ 2008 ਤੋਂ 2011 ਦਰਮਿਆਨ ਕੋਚ ਰਹੇ ਅਤੇ ਟੀਮ ਨੂੰ 2011 ਵਿਸ਼ਵ ਕੱਪ ਦਿਵਾਉਣ ‘ਚ ਵੀ ਉਨ੍ਹਾ ਦੀ ਅਹਿਮ ਭੂਮਿਕਾ ਰਹੀ ਸੀ
ਕਸਟਰਨ ਨੇ ਤਿੰਨ ਸਾਲ ਦੇ ਕਾਰਜਕਾਲ ‘ਚ ਭਾਰਤ ਨੇ ਅਸਟਰੇਲੀਆ ਅਤੇ ਇੰਗਲੈਂਡ ਤੋਂ ਸੀਰੀਜ਼ ਜਿੱਤੀ ਅਤੇ ਦੱਖਣੀ ਅਫਰੀਕਾ ਨਾਲ ਟੈਸਟ ਸੀਰੀਜ਼ ਡਰਾਅ ਕਰਵਾਈ ਜਦੋਂ ਕਿ ਵਿਸ਼ਵ ਕੱਪ ਉਨ੍ਹਾਂ ਦੀ ਵੱਡੀ ਉਪਲੱਬਧੀ ਰਹੀ ਜਿਸ ਤੋਂ ਠੀਕ ਬਾਅਦ ਉਹ ਆਪਣੇ ਅਹੁਦੇ ਤੋਂ ਹਟ ਗਏ ਸਨ ਕੁੰਬਲੇ ਦੇ ਅਸਤੀਫੇ ਤੋਂ ਬਾਅਦ ਇੱਕ ਵਾਰ ਫਿਰ ਉਨ੍ਹਾਂ ਦਾ ਨਾਂਅ ਇਸ ਅਹੁਦੇ ਲਈ ਸਾਹਮਣੇ ਆ ਰਿਹਾ ਹੈ ਪਰ ਸਾਬਕਾ ਕੋਚ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ