Special session - Sach Kahoon Punjabi
ਸ਼੍ਰੀਨਗਰ (ਏਜੰਸੀ)। ਪੂਰਾ ਭਾਰਤ 22 ਅਪਰੈਲ 2025 ਦੇ ਦਿਨ ਨੂੰ ਨਹੀਂ ਭੁੱਲ ਸਕਦਾ ਕਿਉਂਕਿ ਉਸ ਦਿਨ ਕਾਇਰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ’ਚ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਮਾਰ ਦਿੱਤਾ ਸੀ। ਇਸ ਕਾਰਨ, 28 ਅਪ੍ਰੈਲ ਨੂੰ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ ਜੰਮੂ ’ਚ ਬੁਲਾਇਆ ਗਿਆ ਹੈ ਜੋ ਕੱਲ੍ਹ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਹੁਣ ਵੇਖਣਾ ਇਹ ਹੈ ਕਿ ਇਸ ਸੈਸ਼ਨ ’ਚ ਕੀ ਹੁੰਦਾ ਹੈ। ਜ਼ਿਕਰਯੋਗ ਹੈ ਕਿ ਇਸ ਸੈਸ਼ਨ ’ਚ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੂੰ ਮੁੱਖ ਮੁੱਦਾ ਬਣਾਇਆ ਜਾਵੇਗਾ, ਜਿਸ ’ਚ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਜੰਮੂ-ਕਸ਼ਮੀਰ ’ਚ ਸ਼ਾਂਤੀ ਬਹਾਲ ਕਰਨ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਪਾਵਾਂ ’ਤੇ ਜ਼ੋਰ ਦਿੱਤਾ ਜਾਵੇਗਾ।
ਇਹ ਖਬਰ ਵੀ ਪੜ੍ਹੋ : Mandsaur News: ਮੰਦਸੌਰ ’ਚ ਬਾਈਕ ਨਾਲ ਟਕਰਾ ਖੂਹ ’ਚ ਡਿੱਗੀ ਕਾਰ, 6 ਦੀ ਮੌਤ, ਬਚਾਉਣ ਗਏ ਵਿਅਕਤੀ ਦੀ ਵੀ ਮੌਤ
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 19 ਤੇ 20 ਜੂਨ ਨੂੰ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਅਹਿਮ ਬਿੱਲਾਂ ‘ਤੇ ਮੋਹਰ ਲਗਾਉਣ ਲਈ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ 19-20 ਜੂਨ ਨੂੰ ਬੁਲਾਇਆ ਜਾਵੇਗਾ। (Punjab Vidhan Sabha) ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ’ਤੇ ਦਿੱਤੀ। ਉਨਾਂ ਕਿਹਾ ਕਿ ਇਸ ਸਪੈਸ਼ਲ ਸੈਸ਼ਨ ’ਚ ਕਈ ਅਹਿਮ ਮਸਲਿਆਂ ‘ਤੇ ਬਹਿਸ ਹੋਵੇਗੀ।
ਇਹ ਵੀ ਪੜ੍ਹੋ : ਤਪਦੀ ਗਰਮੀ ਤੋਂ ਮੀਂਹ ਪੈਣ ਨਾਲ ਮਿਲੀ ਰਾਹਤ
ਪੰਜਾਬ ਦੇ ਅਹਿਮ ਬਿੱਲਾਂ ‘ਤੇ ਮੋਹਰ ਲਗਾਉਣ ਲਈ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ 19-20 ਜੂਨ ਨੂੰ ਬੁਲਾਇਆ ਜਾਵੇਗਾ…ਹੋਰ ਵੀ ਅਹਿਮ ਮਸਲਿਆਂ ‘ਤੇ ਬਹਿਸ ਹੋਵੇਗੀ… pic.twitter.com/KvqRZC2NCW
— Bhagwant Mann (@BhagwantMann) June 10, 2023
ਉਨਾਂ ਕਿਹਾ ਕਿ ਇਹ ਸਪੈਸ਼ਲ ਸੈਸ਼ਨ ਹੈ ਇਸ ਤੋਂ ਬਾਅਦ ਮੌਨਸੂਨ ਸੈਸ਼ਨ ਵੀ ਹੋਵੇਗਾ। ਉਨਾਂ ਕਿਹਾ ਕਿ ਜੋ ਨਵੇਂ ਮੁੱਦੇ ਆਉਣਗੇ ਉਨਾਂ ’ਤੇ ਵੀ ਬਹਿਸ ਹੋ ਸਕਦੀ ਹੈ ਜੇਕਰ ਕੋਈ ਬਿੱਲ ਲੈ ਕੇ ਆਉਣਾ ਪਿਆ ਤਾਂ ਲਿਆਂਦਾ ਜਾ ਸਕਦਾ ਹੈ।  ਪੰਜਾਬ ਸਰਕਾਰ 2 ਦਿਨ ਲਈ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦ ਰਹੀ ਹੈ ਤਾਂ ਨਿਯਮਾਂ ਅਨੁਸਾਰ ਇਸ ਸੈਸ਼ਨ ਦੀ ਮਨਜ਼ੂਰੀ ਲੈਣੀ ਜ਼ਰੂਰੀ ਨਹੀਂ ਹੈ ਅਤੇ ਵਿਧਾਨ ਸਭਾ ਦੇ ਸਕੱਤਰ ਵੱਲੋਂ ਹੀ ਇਸ ਸੈਸ਼ਨ ਸਬੰਧੀ ਸਾਰੇ ਵਿਧਾਇਕਾਂ ਨੂੰ ਪੱਤਰ ਭੇਜਿਆ ਜਾਣਾ ਹੈ।
ਵਿਦੇਸ਼ੀ ਦੌਰਾ ਛੱਡ ਕੇ ਆਏ ਵਾਪਸ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰਾ ਵਿੱਚ ਹੀ ਛੱਡ ਕੇ ਅੱਜ ਦਿੱਲੀ ਵਾਪਸ ਆ ਰਹੇ ਹਨ। ਜਾਣਕਾਰੀ ਮੁਤਾਬਕ ਸੰਵਿਧਾਨਿਕ ਦਿਨ ਨੂੰ ਮੁੱਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਹਿੱਸਾ ਲੈਣਗੇ। ਪੰਜਾਬ ਵਿਧਾਨ ਸਭਾ ਦੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਿਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
attend
ਵਾਤਾਵਰਨ ਤੇ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ ਵਿਸ਼ੇਸ਼ ਸੈਸ਼ਨ
ਮੁੱਖ ਮੰਤਰੀ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ
ਅਸ਼ਵਨੀ ਚਾਵਲਾ/ਚੰਡੀਗੜ । ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਾਂਝੀਵਾਲਤਾ, ਧਾਰਮਿਕ ਸਹਿਣਸ਼ੀਲਤਾ ਤੇ ਵਾਤਾਵਰਨ ਦੀ ਬਿਹਤਰੀ ਲਈ ਇਕਜੁਟ ਹੋਣ ਦਾ ਪ੍ਰਭਾਵਸ਼ਾਲੀ ਸੰਦੇਸ਼ ਦੇ ਗਿਆ ਸਮਾਰੋਹ ‘ਚ ਪੁੱਜੇ ਮਾਣਯੋਗ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀਆਂ ਤਕਰੀਰਾਂ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਮਨੁੱਖਤਾ ਦੀ ਸਾਂਝ ਦਾ ਨਾਂਅ ਦਿੱਤਾ।
ਆਪਣੇ ਮੁੱਖ ਭਾਸ਼ਣ ਵਿੱਚ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਨੇ ਅਗਲੇ ਕੁਝ ਦਿਨਾਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਨੂੰ ਉਸ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਨਾਲ ਜੋੜੇਗਾ, ਜਿੱਥੇ ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਦੇ ਅੰਤਿਮ 18 ਵਰੇ ਬਿਤਾਏ। ਉਨਾਂ ਨੇ ਵਿਧਾਇਕਾਂ ਨੂੰ ਇਕਸਾਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਕਰਕੇ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਬਰਾਬਰਤਾ ਦੇ ਮੁਦੱਈ ਦੱਸਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਪਹਿਲੇ ਸਿੱਖ ਗੁਰੂ ਸਾਹਿਬ ਨੇ ਔਰਤਾਂ ਦੇ ਸਤਿਕਾਰ ਲਈ ਵੀ ਆਵਾਜ਼ ਬੁਲੰਦ ਕੀਤੀ।
ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਦੀ ਭਾਈਵਾਲੀ ਨਾਲ ਵਿਸ਼ੇਸ਼ ਇਜਲਾਸ ਸੱਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਵਧਾਈ ਦਿੰਦਿਆਂ ਉਪ ਰਾਸ਼ਟਰਪਤੀ ਨੇ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਅਤੇ ਸਿੱਖਿਆਵਾਂ ਦਾ ਪਾਸਾਰ ਕੋਨੇ-ਕੋਨੇ ਤੱਕ ਹੋਵੇਗਾ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਦੇ ਪ੍ਰਭਾਵ ਤੋਂ ਬਚਾਉਣ ਦਾ ਸੱਦਾ ਦਿੱਤਾ। ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਵੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਨੇ ਕੌਮੀ ਰਾਜਧਾਨੀ ਸਮੇਤ ਸਮੁੱਚੇ ਉਤਰੀ ਭਾਰਤ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨਾਂ ਨੇ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ, ਪਾਣੀ ਦੀ ਘੱਟ ਵਰਤੋਂ ਵਾਲੀਆਂ ਫਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ‘ਤੇ ਜ਼ੋਰ ਦਿੱਤਾ।
ਇਹੋ ਵਿਚਾਰ ਦੇਸ਼ ਦੇ ਉਪ ਰਾਸ਼ਟਰਪਤੀ ਐਮ.ਵੈਂਕੱਈਆ ਨਾਇਡੂ ਵੱਲੋਂ ਪ੍ਰਗਟਾਏ ਗਏ ਜੋ ਇਤਿਹਾਸਕ ਸੈਸ਼ਨ ਦੇ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਣੇ ਪੰਜਾਬ ਦੇ ਸੰਸਦ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਹਾਜ਼ਰੀ ਵਿੱਚ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਬਰੀ ਵਾਲਾ ਸਮਾਜ ਸਿਰਜਣ, ਸਮਾਜਿਕ ਤੇ ਆਰਥਿਕ ਨਾਬਰਾਬਰੀ ਖਤਮ ਕਰਨ ਦੇ ਸਦੀਵੀਂ ਸੰਦੇਸ਼ ਦੀ ਪਾਲਣਾ ਕਰਨ ਲਈ ਸਾਰਿਆਂ ਨੂੰ ਅਪੀਲ ਕੀਤੀ। ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸੰਦੇਸ਼ਾਂ ‘ਤੇ ਮੁੜ ਵਿਚਾਰ ਕਰਨ ਅਤੇ ਇਸ ਤੋਂ ਕਿਸੇ ਭਟਕਣ ਨੂੰ ਠੀਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਪੀੜੀ ਨੂੰ ਆਪਣੇ ਜੀਵਨ ਕਾਲ ਵਿੱਚ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਹਾਸਲ ਹੋਈ ਹੈ। ਉਨਾਂ ਨੇ ਪਹਿਲੇ ਸਿੱਖ ਗੁਰੂ ਦੀਆਂ ਰਹਿਮ ਅਤੇ ਪਿਆਰ ਕਰਨ ਦੀਆਂ ਸਿੱਖਿਆਵਾਂ ਅਤੇ ਕਦਰਾ ਕੀਮਤਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨਾਂ ਨੇ ਸਹਿਣਸ਼ੀਲਤਾ ਤੇ ਸਦਭਾਵਨਾ ‘ਤੇ ਜ਼ੋਰ ਦੇਣ ਲਈ ਗੁਰੂ ਸਾਹਿਬ ਦੀ ਏਕਤਾ ਅਤੇ ਇਕ ਪਰਮਾਤਮਾ ਦੇ ਫਲਸਫੇ ਦਾ ਵਿਸ਼ੇਸ਼ ਜ਼ਿਕਰ ਕੀਤਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਸਦਨ ਵਿੱਚ ਪੰਜਾਬ ਤੇ ਹਰਿਆਣਾ ਦੇ ਵਿਧਾਇਕਾਂ ਦਰਮਿਆਨ ਅੱਜ ਦੇਖੀ ਗਈ ਸਦਭਾਵਨਾ ਭਵਿੱਖ ਵਿੱਚ ਦੋਵਾਂ ਸੂਬਿਆਂ ਵਿਚਕਾਰ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ ਜਿਸ ਨਾਲ ਖਿੱਤੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਿਆਂਕਾਰੀ ਸਮਾਜ ਨੂੰ ਯਕੀਨੀ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਪਸੀ ਪਿਆਰ ਅਤੇ ਸਤਿਕਾਰ ਦੇ ਦਿਖਾਏ ਰਾਹ ‘ਤੇ ਚੱਲਣ ਦੀ ਅਪੀਲ ਕੀਤੀ। ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸ਼ਾਂਤੀ ਤੇ ਸਦਭਾਵਨਾ ਨੂੰ ਇਕਮਾਤਰ ਰਸਤਾ ਦੱਸਦਿਆਂ ਉਨਾਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਕਸ਼ਮਕਸ਼ ਨੂੰ ਖਤਮ ਕਰਨ ਲਈ ਕਰਤਾਰਪੁਰ ਮਾਡਲ ਸਹਾਈ ਹੋਵੇਗਾ।
ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਾਰਮਿਕ ਸਹਿਣਸ਼ੀਲਤਾ, ਅਮਨ-ਸ਼ਾਂਤੀ ਅਤੇ ਇਕ ਪ੍ਰਮਾਤਮਾ ਦਾ ਸੰਦੇਸ਼ ਫਿਰਕੂ ਹਿੰਸਾ ਦਾ ਖਾਤਮਾ ਕਰ ਸਕਦਾ ਹੈ। ਉਨਾਂ ਕਿਹਾ ਕਿ ਫਿਰਕੂ ਹਿੰਸਾ ਵਿਸ਼ਵ ਦੇ ਸਾਹਮਣੇ ਬਹੁਤ ਵੱਡੀ ਚੁਣੌਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ, ਸਾਬਕਾ ਪ੍ਰਧਾਨ ਮੰਤਰੀ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕਿਆ, ਯਾਦਗਾਰੀ ਚਿੰਨ ਅਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ੇਸ਼ ਸੈਸ਼ਨ :ਸਿਆਸੀ ਲੀਡਰਾਂ ਦੀ ਅੱਜ ਹੋਏਗੀ ਪਰਖ
ਬਾਅਦ ਦੁਪਹਿਰ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਦੇਣਗੇ ਭਾਸ਼ਣ
ਅਸ਼ਵਨੀ ਚਾਵਲਾ/ਚੰਡੀਗੜ। ਪੰਜਾਬ ਵਿਧਾਨ ਸਭਾ ਵਿਖੇ ਅੱਜ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਦੁਪਹਿਰ ਨੂੰ ਸਿਆਸੀ ਲੀਡਰਾਂ ਦੀ ਅਸਲੀ ਪਰਖ ਹੋਏਗੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਬੋਲਣ ਦੀ ਥਾਂ ‘ਤੇ ਸਿਆਸੀ ਦੂਸ਼ਣਬਾਜ਼ੀ ਕਰਨਗੇ ਜਾਂ ਫਿਰ ਗੁਰੂ ਸਾਹਿਬ ਦੇ ਦੱਸੇ ਰਸਤੇ ‘ਤੇ ਚਲਦੇ ਹੋਏ ਸਿਰਫ਼ ਉਨਾਂ ਬਾਰੇ ਹੀ ਗੱਲ ਕਰਨਗੇ ਇਸ ਗੱਲ ਦੇ ਵੀ ਆਸਾਰ ਹਨ ਕਿ ਸੁਲਤਾਨਪੁਰ ਲੋਧੀ ਵਿਖੇ ਸਾਂਝੀ ਸਟੇਜ ਬਣਾਉਣ ਤੋਂ ਪਿੱਛੇ ਹਟੀ ਪਾਰਟੀ ਦੇ ਲੀਡਰ ਵਿਧਾਨ ਸਭਾ ‘ਚ ਸਿਆਸੀ ਤੀਰ ਚਲਾ ਸਕਦੇ ਹਨ। ਜਾਣਕਾਰੀ ਅਨੁਸਾਰ ਬੁੱਧਵਾਰ ਵਿਧਾਨ ਸਭਾ ਦਾ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇੱਕ ਦਿਨਾਂ ਸੈਸ਼ਨ ਨੂੰ ਦੋ ਭਾਗ ਵਿੱਚ ਵੰਡਦੇ ਹੋਏ ਸਪੈਸ਼ਲ ਸੈਸ਼ਨ ਸਵੇਰੇ 11 ਤੋਂ 1 ਵਜੇ ਤੱਕ ਕੀਤਾ ਜਾ ਰਿਹਾ ਹੈ ਤਾਂ ਬਾਅਦ ਦੁਪਹਿਰ ਨੂੰ ਸਦਨ ਦੀ ਕਾਰਵਾਈ ਆਮ ਸੈਸ਼ਨ ਵਾਂਗ ਹੀ ਕੀਤੀ ਜਾਏਗੀ।
ਸਵੇਰ ਦੇ ਸੈਸ਼ਨ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਸਵਾਗਤੀ ਭਾਸ਼ਣ ਦੇਣਗੇ ਤਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਮੁੱਖ ਸੰਬੋਧਨ ਕਰਨਗੇ, ਜਿਸ ਤੋਂ ਬਾਅਦ ਉਪ ਰਾਸ਼ਟਰਪਤੀ ਵੈਂਦਈਆ ਨਾਇਡੂ ਸਮਾਗਮ ਦਾ ਸਮਾਪਤੀ ਭਾਸ਼ਣ ਦਿੰਦੇ ਹੋਏ ਸਮਾਗਮ ਨੂੰ ਖ਼ਤਮ ਕਰਨਗੇ। ਇਸ ਸਮਾਗਮ ਵਿੱਚ ਸਿਰਫ਼ 3 ਸ਼ਖਸੀਅਤਾਂ ਵੱਲੋਂ ਸੰਬੋਧਨ ਹੋਣ  ਕਾਰਨ ਕੋਈ ਵੀ ਸਿਆਸੀ ਗੱਲਬਾਤ ਨਹੀਂ ਕੀਤੀ ਜਾਏਗੀ। ਇਸ ਸਮਾਗਮ ਤੋਂ ਬਾਅਦ ਹਰਿਆਣਾ ਦੇ ਸਾਰੇ ਵਿਧਾਇਕਾਂ ਸਣੇ ਦੋਹੇ ਸੂਬੇ ਦੇ ਰਾਜਪਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਣੇ ਸਾਰੀ ਸ਼ਖ਼ਸੀਅਤਾਂ ਚਲੀ ਜਾਣਗੀਆਂ।
ਪਰ ਇਸ ਤੋਂ ਬਾਅਦ 2:30 ਵਜੇ ਸ਼ੁਰੂ ਹੋਣ ਵਾਲੀ ਸਦਨ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਸਣੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਵੀ ਸੰਬੋਧਨ ਕਰਨ ਲਈ ਸਮਾਂ ਦਿੱਤਾ ਜਾਏਗਾ। ਇਸ ਸਦਨ ਦੀ ਕਾਰਵਾਈ ਦੌਰਾਨ ਸਿਆਸੀ ਲੀਡਰਾਂ ਦੀ ਅਸਲੀ ਪਰਖ ਹੋਏਗੀ ਕਿ ਉਹ ਸਵੇਰੇ ਦੀ ਸਪੈਸ਼ਲ ਸੀਟਿੰਗ ਦੌਰਾਨ ਸੰਬੋਧਨ ਨਾ ਕਰਨ ਬਾਅਦ ਦੁਪਹਿਰ ਦੀ ਸੀਟਿੰਗ ਵਿੱਚ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਹੀ ਸੰਬੋਧਨ ਕਰਨਗੇ ਜਾਂ ਫਿਰ ਉਹ ਅੱਧ ਵਿਚਕਾਰ ਸਿਆਸੀ ਦੂਸ਼ਣਬਾਜੀ ਵੀ ਕਰਨਗੇ। ਹਾਲਾਂਕਿ ਇਸ ਸਬੰਧੀ ਅਜੇ ਕੁਝ ਕਿਹਾ ਨਹੀਂ ਜਾ ਸਕਦਾ ਹੈ ਪਰ ਜੇਕਰ ਇੱਕ ਵੀ ਪਾਰਟੀ ਦੇ ਲੀਡਰ ਨੇ ਇਸ ਤਰਾਂ ਦੀ ਦੂਸ਼ਣਬਾਜ਼ੀ ਕਰਨ ਦੀ ਕੋਸ਼ਸ਼ ਕੀਤੀ ਤਾਂ ਦੂਜੀ ਪਾਰਟੀਆਂ ਦੇ ਲੀਡਰ ਵੀ ਦੂਸ਼ਣਬਾਜ਼ੀ ਤੋਂ ਪਿੱਛੇ ਨਹੀਂ ਹਟਣਗੇ। ਇਸ ਲਈ ਬਾਅਦ ਦੁਪਹਿਰ ਵਾਲੀ ਸੀਟਿੰਗ ਵਿੱਚ ਹੀ ਸਿਆਸੀ ਲੀਡਰਾਂ ਦੀ ਅਸਲੀ ਪਰਖ ਹੋਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।