Code of Conduct - Sach Kahoon Punjabi
ਚੰਡੀਗੜ੍ਹ। ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਵਿੱਚ ਆਦਰਸ਼ ਚੋਣ ਜਾਬਤਾ ਲੱਗਿਆ ਹੋਇਆ ਹੈ। ਪੰਜਾਬ ਵਿੱਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਚਾਰ ਜੂਨ ਨੂੰ ਦੇਸ਼ ਭਰ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਅਜਿਹੇ ’ਚ ਪੰਜਾਬ ਚੋਣ ਕਮਿਸ਼ਨ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਫੇਸਬੁੱਕ ਪੇਜ ’ਤੇ ਲਾਈਵ ਹੋ ਰਿਹਾ ਹੈ। (Code of Conduct)
ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟਾਕ ਟੂ ਯੂਅਰ ਸੀਈਓ ਪੰਜਾਬ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਕਈ ਸਲਾਹਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਸਲਾਹ ਦਿੱਤੀ ਕਿ ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜਾਬਤਾ ਲਾਗੂ ਹੋਣ ਕਰਕੇ ਜੇ ਕੋਈ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਨਗਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਹਲ ਢੁੱਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸ ਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ’ਚ ਆਪਣੈ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
Code of Conduct
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜਾਬਤੇ ਦੀ ਕਿਸੇਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐੱਨਪੀਜੀਐੱਸ) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ ’ਤੇ ਮੋਬਾਇਲ ਲੈ ਕੇ ਜਾਣ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ ’ਤੇ ਮੋਬਾਇਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਇਲ ਫੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
Code of Conduct
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ’ਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ’ਤੇ ਹੀ ਲਗਾਏ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ’ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ।
Code of Conduct : ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ਼ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ’ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
Also Read : CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ
ਚੋਣ ਤਿਆਰੀਆਂ ਸਬੰਧੀ ਕੀਤੀ ਬੈਠਕ | Code of Conduct
ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ। (Code of Conduct)
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। (Code of Conduct)
Also Read : Arvind Kejriwal: CM ਮਾਨ ਦੀ ਕੇਜਰੀਵਾਲ ਨਾਲ ਤਿਹਾੜ ਜ਼ੇਲ੍ਹ ’ਚ ਮੁਲਾਕਾਤ, ਪੜ੍ਹੋ ਕੀ ਕਿਹਾ
ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਡਾ: ਸੇਨੂ ਦੁੱਗਲ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ ਵਚਬੱਧਤਾ ਨਾਲ ਕੰਮ ਕਰ ਰਿਹਾ ਹੈ।
Code of Conduct
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਿੱਥੇ 12 ਉਡਣ ਦਸਤੇ ਕੰਮ ਕਰ ਰਹੇ ਹਨ ਉਥੇ ਹੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਵੱਲੋਂ ਜਾਰੀ ਸਮਾਂ ਸਾਰਣੀ ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਸਪੀ ਸ੍ਰੀ ਸੁਬੇਗ ਸਿੰਘ, ਏਆਰ ਸ਼ਰਮਾਂ ਵੀ ਹਾਜਰ ਸਨ।
ਚੋਣ ਜ਼ਾਬਤਾ ਲਾਗੂ, ਠੱਗਿਆ ਗਿਆ ਪੰਜਾਬ !
ਚੋਣ ਜ਼ਾਬਤਾ ਲਾਗੂ, ਠੱਗਿਆ ਗਿਆ ਪੰਜਾਬ !
‘ਘਰ-ਘਰ ਦੇ ਵਿੱਚ ਚੱਲੀ ਗੱਲ, ਇਕ ਵੀ ਮਸਲਾ ਹੋਇਆ ਨ੍ਹੀਂ ਹੱਲ’ ਪੰਜ ਰਾਜਾਂ ਦੇ ਵਿਧਾਨਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਬਾਕੀ ਸੂਬਿਆਂ ਦੇ ਨਾਲ ਹੀ ਪੰਜਾਬ ’ਚ ਵੀ ਚੋਣ ਜਾਬਤਾ ਲਾਗੂ ਹੋਣ ਦੀ ਖਬਰ ਨਾਲ ਨੌਜਵਾਨਾਂ, ਮੁਲਾਜ਼ਮਾਂ ਤੇ ਹੋਰ ਬਹੁਤ ਸਾਰੇ ਆਸਵੰਦ ਵਰਗਾਂ ਨੂੰ ਬਹੁਤ ਈ ਵੱਡਾ ਝਟਕਾ ਲੱਗਾ ਹੈ। ਸਰਕਾਰ ਦੀ ਘਟੀਆ ਤੇ ਮਾੜੀ ਕਾਰਗੁਜ਼ਾਰੀ ਕਾਰਨ ਜਿੱਥੇ ਹਜ਼ਾਰਾਂ ਈ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਆਸ ਟੁੱਟੀ ਹੈ, ਉੱਥੇ ਕੱਚੇ ਮੁਲਾਜ਼ਮਾਂ ਤੇ ਮੁਲਾਜ਼ਮ ਵਰਗ ‘ਚ ਜਬਰਦਸਤ ਰੋਸ ਏ।
ਜਦੋਂ ਕਈ ਮਹੀਨੇ ਪਹਿਲਾਂ ਪੰਜਾਬ ‘ਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਲਈ ਬਲੀ ਦਾ ਬੱਕਰਾ ਬਣਾ ਕੇ ਮੁੱਖਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਕਮਾਨ ਦਿੱਤੀ ਤਾਂ ਚੰਨੀ ਸਾਬ੍ਹ ਦੀ ਸਰਕਾਰ ਨੇ ‘ਘਰ-ਘਰ ਦੇ ਵਿੱਚ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ‘ ਦਾ ਨਾਅਰਾ ਦੇ ਕੇ ਲੋਕਾਂ ਚ ਨਵੀਂ ਆਸ ਪੈਦਾ ਕੀਤੀ ਸੀ ਹਾਲਾਂਕਿ ਬਾਅਦ ਚ ਚੰਨੀ ਦੀ ਵੱਧਦੀ ਹਰਮਨਪਿਆਰਤਾ ਤੋਂ ਹੋਈ ਤਕਲੀਫ ਕਾਰਨ ਸਿੱਧੂ ਸਾਬ੍ਹ ਲਗਾਤਾਰ 32ਵੀਂ ਵਾਰੀ ਰੁੱਸਣ ਤੋਂ ਬਾਅਦ, ‘ਚੰਨੀ ਕਰਦਾ ਮਸਲੇ ਹੱਲ’ ਦੀ ਥਾਂ ਤੇ ‘ਪੰਜਾਬ ਸਰਕਾਰ ਕਰਦੀ ਮਸਲੇ ਹੱਲ’ ਕਰਵਾਉਣ ’ਚ ਤਾਂ ਕਾਮਯਾਬ ਹੋ ਗਏ ਪਰ ਵੱਡਾ ਸਵਾਲ ਤਾਂ ਇਹ ਹੈ ਕਿ ਕੀ ਸੱਚਮੁੱਚ ਹੀ ਮਸਲੇ ਹੋਏ ਹਨ ?
ਇਸ ਸਮੇਂ ਪੂਰੇ ਪੰਜਾਬ ’ਚ ਸ਼ਾਇਦ ਈ ਕੋਈ ਪਿੰਡ-ਸ਼ਹਿਰ ਦੀ ਸਰਕਾਰੀ ਜਾਂ ਨਿੱਜੀ ਕੰਧ, ਕੋਈ ਵੀ ਲੋਕਲ ਜਾਂ ਰਾਸ਼ਟਰੀ ਅਖਬਾਰ, ਕੋਈ ਖੰਭਾ, ਕੋਈ ਸਰਕਾਰੀ ਬੱਸ ਇਥੋਂ ਤੀਕ ਕਿ ਕੋਈ ਬੰਬੀ ਆਲਾ ਕੋਠਾ ਵੀ ਨਹੀਂ ਬਚਿਆ ਹੋਣਾ ਏ, ਜਿੱਥੇ ਚੰਨੀ ਸਾਬ੍ਹ ਆਲਾ ਵੱਖ-ਵੱਖ ਮਸਲੇ ਹੱਲ ਕਰਨ ਦਾ ਚਮਕਦਾਰ ਬੋਰਡ ਜਾਂ ਇਸ਼ਤਿਹਾਰ ਨਾ ਲੱਗਿਆ ਹੋਵੇ। ਪੰਜਾਬ ਦੇ ਹਜ਼ਾਰਾਂ ਈ ਬੇਰੁਜ਼ਗਾਰ ਨੌਜਵਾਨਾਂ ਨੇ ਰੁਜਗਾਰ ਪ੍ਰਾਪਤੀ ਲਈ ਆਪਣੀ ਜਾਨ ’ਤੇ ਖੇਡਦਿਆਂ ਲੰਮੇ ਤੇ ਸਖਤ ਸੰਘਰਸ਼ ਕੀਤੇ ਹਨ।
ਪੰਜਾਬ ਦੀ ਸ਼ਾਇਦ ਈ ਕੋਈ ਟੈਂਕੀ ਰਹੀ ਹੋਵੇ, ਜਿੱਥੇ ਬੇਰੁਜ਼ਗਾਰ ਨਾ ਚੜ੍ਹੇ ਹੋਣ, ਕੋਈ ਚੌਂਕ ਨਹੀਂ ਜਿੱਥੇ ਧਰਨੇ ਨਾ ਲਗਾਏ ਹੋਣ, ਸਿਰਫ ਡਿਗਰੀਆਂ ਦੀ ਪੜ੍ਹਾਈ ਈ ਨਹੀਂ ਸਗੋਂ ਸਰਕਾਰੀ ਡਾਂਗਾ ਦੇ ਹੁੱਜ ਵੀ ਖਾਥੇ ਪਰ ਫੇਰ ਵੀ ਸਰਕਾਰੀ ਨੌਕਰੀ ਦਾ ਸੁਪਨਾ ਨਹੀਂ ਪੂਰਾ ਹੋਇਆ ਹਾਲਾਂਕਿ ਸਰਕਾਰ ਵੱਲੋਂ ਵੱਖ-ਵੱਖ ਭਰਤੀਆਂ ਕਰਨ ਦੇ ਧੜਾਧੜ ਐਲਾਨ ਤਾਂ ਜਰੂਰ ਕੀਤੇ ਗਏ, ਪੋਸਟਾਂ ਵੀ ਕੱਢੀਆਂ ਗਈਆਂ ਪਰ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਗਿਆ।
ਜਿੱਥੇ ਸਰਕਾਰ ਵੱਲੋਂ ਕੱਢੀਆਂ ਪੰਜਾਬ ਪੁਲਸ ‘ਚ ਅਸਾਮੀਆਂ ਲਈ ਸਖਤ ਤਿਆਰੀ ਕਰਕੇ ਪੂਰੇ ਪੰਜਾਬ ਦਾ ਨੌਜਵਾਨ ਵਰਗ ਨਿਯੁਕਤੀ ਪੱਤਰ ਦੀ ਉਡੀਕ ਕਰ ਰਿਹਾ ਏ, ਉੱਥੇ ਪਟਵਾਰੀ ਦੀਆਂ ਲਗਭਗ 1500, ਵਾਰਡ ਅਟੈਂਡੈਂਟ ਲਗਭਗ 780, ਈਟੀਟੀ 2364 , ਈਟੀਟੀ 6635, ਪ੍ਰੀ ਪ੍ਰਾਇਮਰੀ 8393, ਪੀ ਐਸ ਐਸ ਐਸ ਬੀ ਕਲਰਕ 2735, ਐਕਸਾਈਜ ਇੰਸਪੈਕਟਰ, ਜੇਲ ਵਾਰਡਨ ਤੇ ਇੰਟੈਲੀਜੈਂਸ ਚ ਨਿਯੁਕਤੀ ਦੀ ਆਸ ਪੂਰੀ ਨਾਂ ਹੋਣ ਤੇ ਪੰਜਾਬ ਦੀ ਨੌਜਵਾਨੀ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਏ।
ਇਕ ਪਾਸੇ ਤਾਂ ਪ੍ਰਧਾਨਮੰਤਰੀ ਆਲੇ ਮੁੱਦੇ ’ਤੇ ਚੰਨੀ ਸਾਬ੍ਹ ਕਹਿ ਰਹੇ ਨੇ ਕਿ ਮੈਂ ਆਪਣੇ ਪੰਜਾਬੀਆਂ ’ਤੇ ਤਸ਼ੱਦਦ ਨਹੀਂ ਕਰਵਾ ਸਕਦਾ ਜਦਕਿ ਦੂਜੇ ਪਾਸੇ ਵੱਖ-ਵੱਖ ਸਰਕਾਰੀ ਰੈਲੀਆਂ ‘ਚ ਵਿਰੋਧ ਕਰਨ ਪਹੁੰਚੇ, ਇੰਨਾਂ ਨੌਜੁਆਨਾਂ ਨੂੰ ਅਨੇਕ ਥਾਵਾਂ ਤੇ ਸਰਕਾਰੀ ਤੰਤਰ ਰਾਹੀਂ ਮਨੁੱਖੀ ਅਧਿਕਾਰਾਂ ਦਾ ਕਤਲ ਕਰਦੇ ਹੋਏ, ਸ਼ਰੇਆਮ ਬੇਰਹਿਮੀ ਨਾਲ ਡਾਂਗਾਂ ਨਾਲ ਕੁੱਟ ਕੇ, ਘਸੀਟ ਕੇ ਸਰੀਰਕ ਹੀ ਨਹੀਂ ਮਾਨਸਿਕ ਤੇ ਸਮਾਜਿਕ ਤੌਰ ਤੇ ਡੂੰਘੇ ਜਖ਼ਮ ਦਿੱਤੇ ਗਏ ਹਨ ਤੇ ਇੰਨੇ ਅੰਨ੍ਹੇ ਤਸ਼ੱਦਦ ਤੋਂ ਬਾਅਦ ਵੀ ਇੰਨਾਂ ਦੇ ਜ਼ਖਮਾਂ ’ਤੇ ਸਰਕਾਰੀ ਨੌਕਰੀ ਦਾ ਮੱਲ੍ਹਮ ਫੇਰ ਵੀ ਨਹੀਂ ਲਗਾਇਆ ਗਿਆ। ਪੰਜਾਬ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਵੀ ਵੱਡੇ ਐਲਾਨ ਕੀਤੇ ਗਏ। ਹਾਲਾਂਕਿ 36000 ਕੱਚੇ ਮੁਲਾਜ਼ਮ ਪੱਕੇ ਕਰਨ ਦੇ ਬੋਰਡ ਤਾਂ ਭਾਵੇਂ 36000 ਤੋਂ ਵੀ ਵੱਧ ਲਗਾਏ ਗਏ ਹੋਣਗੇ ਪਰ ਜਦੋਂ ਪੰਜਾਬ ਦੇ ਕੱਚੇ ਮੁਲਾਜ਼ਮ ਇਹ ਬੋਰਡ ਵੇਖਦੇ ਨੇਂ ਤਾਂ ਉਨਾਂ ਦੇ ਧੁਰ-ਅੰਦਰ ਤੱਕ ਅੱਗ ਲੱਗ ਜਾਂਦੀ ਏ।
ਲੰਮੇ ਸਮੇਂ ਤੋਂ ਸੋਸ਼ਣ ਦੇ ਸ਼ਿਕਾਰ ਪੰਜਾਬ ਦੇ ਹਜ਼ਾਰਾਂ ਈ ਕੱਚੇ ਕਾਮਿਆਂ ਦਾ ਪੱਕਾ ਸੰਘਰਸ਼ ਵੀ ਸ਼ਾਤਰ ਸਰਕਾਰ ਦੀ ਘਟੀਆ ਚਾਲਾਂ ਅੱਗੇ ਨਾਕਾਮਯਾਬ ਈ ਸਾਬਿਤ ਹੋਇਆ ਹੈ। ਮੁਲਾਜ਼ਮਾਂ ਦੀ ਆਸਾਂ ’ਤੇ ਪਾਣੀ ਜਰੂਰ ਫਿਰ ਗਿਆ। ਬਹੁਤ ਸਾਲਾਂ ਤੋਂ ਕੱਚੇ ਤੌਰ ’ਤੇ ਨਿਯੁਕਤ ਇਹ ਮਿਹਨਤੀ ਕਾਮੇ ਪੱਕੇ ਹੋਣ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ ਦੇ ਬਾਵਜੂਦ ਸਰਕਾਰੀ ਨਲਾਇਕੀ ਕਾਰਨ ਕੱਚੇ ਹੀ ਰਹਿ ਗਏ ਹਨ। ਸਰਕਾਰ ਦੇ ਲਾਰਿਆਂ ਦੇ ਸ਼ਿਕਾਰ ਪੰਜਾਬ ਦੇ ਹਜ਼ਾਰਾਂ ਪੱਕੇ ਸਖਤ ਮਿਹਨਤੀ ਕੰਪਿਊਟਰ ਫੈਕਲਟੀ ਵੀ ਲੰਮੇ ਸੰਘਰਸ਼ ਦੇ ਬਾਵਜੂਦ, ਸਿੱਖਿਆ ਵਿਭਾਗ ‘ਚ ਮਰਜ ਹੋਣ ਤੋਂ ਵਾਂਝੇ ਈ ਹੀ ਗਏ ਹਨ। ਹਾਲਾਂਕਿ ਸਰਕਾਰ ਵੱਲੋਂ ਮਿਡ-ਡੇ-ਮੀਲ ਕੁਕ-ਕਮ-ਹੈਲਪਰ ਭੈਣਾਂ ਦਾ ਮਾਣ ਭੱਤਾ 2200 ਤੋਂ ਵਧਾ ਕੇ 3000 ਰੁਪਏ ਤੇ ਪੂਰਾ ਸਾਲ ਦੇਣਾ ਤੇ ਆਸ਼ਾ ਵਰਕਰਾਂ ਦੀ ਉਜਰਤ ਚ ਵੀ ਵਾਧਾ ਕਰਨ ਦੇ ਲੋਕਪੱਖੀ ਕੰਮ ਜਰੂਰ ਕੀਤੇ ਗਏ ਪਰ ਇਸ ਮਾਮੂਲੀ ਵਾਧੇ ਨੂੰ ਵੀ ਸੰਤੋਸ਼ਜਨਕ ਨਹੀਂ ਕਿਹਾ ਜਾ ਸਕਦਾ।
ਪੰਜਾਬ ਦੇ ਮੁਲਾਜ਼ਮ ਵਰਗ ਲਈ ਕੀਤੇ ਐਲਾਨਾਂ ਚੋਂ ਵੀ ਕੋਈ ਪੂਰਾ ਨਹੀਂ ਹੋ ਸਕਿਆ, ਸਾਰੇ ਮੁਲਾਜ਼ਮਾਂ ਨੂੰ ਸਰਕਾਰ ਨੇਂ 2.25 ਤੇ ਕਦੇ 2.59 ਦੀਆਂ ਆਪਸ਼ਨਾਂ ਦੇ ਭੰਬਲਭੂਸੇ ਚ ਉਲਝਾ ਕੇ ਨਾ ਸਿਰਫ ਉਨਾਂ ਦੇ ਪੇਂਡੂ ਭੱਤੇ ਤੇ ਹੋਰ ਭੱਤਿਆਂ ਤੇ ਕੈਂਚੀ ਮਾਰ ਦਿੱਤੀ ਤੇ ਸਗੋਂ 2015 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਤਾਂ ਲੱਖਾਂ ਦੇ ਬਕਾਏ ਈ ਰੁਲਾ ਦਿੱਤੇ। ਸਰਕਾਰ ਦੇ ਕੀਤੇ ਸਾਰੇ ਵਾਅਦੇ ਲੋਲੀਪੋਪ ਸਿੱਧ ਹੋਣ ਤੇ ਪੰਜਾਬ ਦੀ ਹਰੇਕ ਮੁਲਾਜ਼ਮ ਜਥੇਬੰਦੀ ਆਪਣੇ-ਆਪ ਨੂੰ ਸਰਕਾਰ ਵੱਲੋਂ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਇਸ ਤੋਂ ਇਲਾਵਾ ਨਾ ਤਾਂ ਮਜਦੂਰਾਂ ਦੇ 3100-3100 ਹਰੇਕ ਮਜਦੂਰ ਤੱਕ ਨਹੀਂ ਪਹੁੰਚ ਸਕੇ ਹਨ ਤੇ ਨਾਂ ਹੀ ਗਰੀਬ ਵਰਗ ਦੇ ਘਰ-ਘਰ ਤੱਕ ਕੋਈ ਖਾਸ ਸਹੂਲਤਾਂ ਪਹੁੰਚ ਸਕੀਆਂ ਹਨ।
ਇਸ ਵਿੱਚ ਕੋਈ ਸ਼ੱਕ ਨਹੀਂ ਕਿ ਚੰਨੀ ਸਾਬ੍ਹ ਦੀ ਸਰਕਾਰ ਕੋਲ ਸਮਾਂ ਬਹੁਤ ਘੱਟ ਸੀ ਪਰ ਇਸ ਸਾਰੀ ਅਸਫਲਤਾ ਨੂੰ ਸਿਰਫ ਸਮਾਂ ਘੱਟ ਹੋਣ ਦੇ ਬਹਾਨੇ ਨਾਲ ਛੁਪਾਇਆ ਨਹੀਂ ਜਾ ਸਕਦਾ। ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਗੱਲ ਏ, ਪਹਿਲਾਂ ਕੀਤੇ ਐਲਾਨ ਤਾਂ ਪੂਰੇ ਨਹੀਂ ਹੋ ਸਕੇ ਉਪਰੋਂ 2000 ਰੁਪੱਈਆ ਹਰ ਮਹੀਨੇ, ਮੁਫਤ 8 ਸਿਲੰਡਰ ਤੇ ਸਕੂਟਰੀਆਂ ਵਰਗੇ ਵੱਡੇ ਹਾਸੋਹੀਣੇ ਗੱਪ ਸ਼ਰੇਆਮ ਮਾਰੇ ਜਾ ਰਹੇ ਹਨ। ਸਿਰਫ ਸਰਕਾਰ ਹੀ ਨਹੀਂ ਵਿਰੋਧੀ ਪੱਖ, ਅਕਾਲੀ ਤੇ ਆਪ ਆਲੇ ਵੀ ਸਿਰਫ ਰਾਜਨੀਤੀ ਹੀ ਕਰ ਰਹੇ ਹਨ। ਦਸ ਸਾਲ ਅਕਾਲੀਆਂ ਨੇ ਸਾਰੇ ਵਰਗਾਂ ਨੂੰ ਸੜਕਾਂ ’ਤੇ ਈ ਰੱਖਿਆ ਸੀ ਤੇ ਦਿੱਲੀ ’ਚ ਵੀ ਮੁਲਾਜ਼ਮ ਪੱਕੇ ਹੋਣ ਲਈ ਰੋਜ ਧਰਨੇ ਲਾਉਂਦੇ ਨੇ ਪਰ ਸਾਰੀਆਂ ਪਾਰਟੀਆਂ ਝੂਠੇ ਐਲਾਨਾਂ ਦੇ ਆਸਰੇ ਹੀ, ਪੰਜਾਬ ਹਿਤੈਸ਼ੀ ਹੋਣ ਦਾ ਢੋਂਗ ਰੱਚ ਕੇ ਸੱਤਾ ਪ੍ਰਾਪਤੀ ਲਈ ਪੱਬਾਂ ਭਾਰ ਹਨ, ਹੋ ਜਾ ਤਕੜਾ ਪੰਜਾਬ ਸਿੰਆਂ, ਹੁਣ ਚੋਣਾਂ ਦੀ ਤਿਆਰੀ ਏ।
ਅਸ਼ੋਕ ਸੋਨੀ
ਖੂਈ ਖੇੜਾ, ਫਾਜ਼ਿਲਕਾ 9972705078
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹੁਣ ਸਾਬਕਾ ਫੌਜੀਆਂ ‘ਤੇ ਅੱਖ, ਸੇਵਾ ਮੁਕਤੀ ਮਗਰੋਂ ਵੀ ਲੱਗੇਗਾ ਜ਼ਾਬਤਾ
ਨਵੀਂ ਦਿੱਲੀ (ਏਜੰਸੀ)। ਸੋਸ਼ਲ ਮੀਡੀਆ ‘ਤੇ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਲੱਗਣ ਵਾਲੇ ਇਲਜ਼ਾਮਾਂ ‘ਤੇ ਲਗਾਮ ਲਈ ਸੈਨਾ ਜਲਦੀ ਹੀ ਆਪਣੇ ਸਾਬਕਾ ਸੈਨਿਕਾਂ ਖਿਲਾਫ ‘ਕੋਡ ਆਫ਼ ਕੰਡਕਟ’ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਸਾਰੇ ਸੈਨਿਕਾਂ ਨੂੰ ਰਿਟਾਇਰਮੈਂਟ ਤੋਂ ਪਹਿਲਾਂ ਲਿਖਤ ‘ਚ ਕਹਿਣਾ ਪਵੇਗਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਉਹ ਇਸ ਕੋਡ ਆਫ਼ ਕੰਡਕਟ ਤਹਿਤ ਆਪਣਾ ਵਤੀਰਾ ਰੱਖਣਗੇ। Code of Conduct
ਇਹ ਨਿਯਮ ਇੱਕ ਸਿਪਾਹੀ ਤੋਂ ਲੈ ਕੇ ਜਨਰਲ ਰੈਂਕ ਤਕ ਦੇ ਅਧਿਕਾਰੀ ਤਕ ‘ਤੇ ਲਾਗੂ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ, ਥਲ ਸੈਨਾ ਮੁੱਖ ਦਫਤਰ ਸਥਿਤ ਐਡਜੂਟੈਂਟ ਬ੍ਰਾਂਚ ਇਸ ਤਹਿਤ ਨਿਯਮ ਬਣਾਉਣ ‘ਤੇ ਕੰਮ ਕਰ ਰਹੀ ਹੈ। ਇਸ ਤਹਿਤ ਸੈਨਾ ਦੇ ਕਿਸੇ ਵੀ ਵੱਡੇ ਅਧਿਕਾਰੀ ‘ਤੇ ਕਿਸੇ ਵੀ ਤਰ੍ਹਾਂ ਦਾ ਇਲਜ਼ਾਮ ਨਾ ਲੱਗ ਸਕੇ।
ਸੋਸ਼ਲ ਮੀਡੀਆ ‘ਤੇ ਕਈ ਵਾਰ ਸੈਨਾ ਦੇ ਸਾਬਕਾ ਅਧਿਕਾਰੀ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਇਲਜ਼ਾਮ ਲਾਉਂਦੇ ਰਹਿੰਦੇ ਹਨ। ਕਈ ਵਾਰ ਸੈਨਾ ਤੇ ਸੈਨਿਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਮੁਹਿੰਮ ਵੀ ਸ਼ੁਰੂ ਕੀਤੀ ਜਾਂਦੀ ਹੈ। ਇਸ ਕਰਕੇ ਸੈਨਾ ਸੁਰਖੀਆਂ ‘ਚ ਆ ਜਾਂਦੀ ਹੈ। ਇਹੀ ਕਾਰਨ ਹੈ ਕਿ ਸੈਨਾ ਇਨ੍ਹਾਂ ਸਭ ‘ਤੇ ਲਗਾਮ ਲਾਉਣ ਦਾ ਵਿਚਾਰ ਕੀਤਾ ਹੈ।
ਇਸ ਨਿਯਮ ਲਈ ਵੀ ਤਿੰਨਾਂ ਸੈਨਾਵਾਂ ਦਾ ਤਿਆਰ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਤੋਂ ਵੀ ਇਸ ਲਈ ਇਜਾਜ਼ਤ ਲੈਣੀ ਹੋਵੇਗੀ ਕਿਉਂਕਿ ਆਰਮੀ ਐਕਟ ਸਾਬਕਾ ਸੈਨਿਕਾਂ ‘ਤੇ ਲਾਗੂ ਨਹੀਂ ਹੁੰਦਾ। ਇਸ ਕੋਡ ਆਫ਼ ਕੰਡਕਟ ਲਈ ਸਾਬਕਾ ਸੈਨਿਕਾਂ ‘ਚ ਰੋਸ ਵੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।