Soldiers - Sach Kahoon Punjabi
ਅੱਗ ਲੱਗਣ ਨਾਲ 15 ਸੈਨਿਕਾਂ ਦੀ ਮੌਤ
ਯੇਰੇਵਨ (ਏਜੰਸੀ)। ਆਰਮੇਨੀਆ ’ਚ ਫੌਜ ਦੀ ਇੰਜੀਨੀਅਰ ਕੰਪਨੀ ਦੇ ਬੈਰਕ ’ਚ ਅੱਗ ਲੱਗਣ ਨਾਲ 15 ਸੈਨਿਕਾਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜਖ਼ਮੀ ਹੋ ਗਏ। ਅਰਮੇਨੀਆ ਦੇ ਰੱਖਿਆ ਮੰਤਰਾਲੇ ਨੇ ਇੱਕ ਬਿਆਨ ’ਚ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਿਕ ਸੈਨਿਕ ਇਕਾਈ ਦੀ ਇੰਜੀਨੀਅਰ ਕੰਪਨੀ ਦੀ ਬੈਰਕ ’ਚ ਅੱਗ ਲੱਗਣ ਨਾਲ 15 ਸੈਨਿਕਾਂ ਦੀ ਮੌਤ ਹੋ ਗਈ ਅਤੇ ਤਿੰਨ ਸੈਨਿਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Kashmir ‘ਚ ਮੁਕਾਬਲੇ ‘ਚ ਦੋ ਜਵਾਨ ਸ਼ਹੀਦ
ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ
ਜੰਮੂ, ਏਜੰਸੀ। ਜੰਮੂ ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ‘ਚ ਕੰਟਰੋਲ ਰੇਖਾ ਕੋਲ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਨੂੰ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਅੱਤਵਾਦੀਆਂ ਦੇ ਨਾਲ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਬੁਲਾਰੇ ਅਨੁਸਾਰ ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ ਹੈ। Kashmir
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
LOC | ਪਹਿਲਾਂ ਵੀ 2 ਪਾਕਿ ਸੈਨਿਕ ਮਾਰੇ ਗਏ ਹਨ
ਸ੍ਰੀਨਗਰ। ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ (LOC) ਦੇ ਨਾਲ-ਨਾਲ ਜੰਗਬੰਦੀ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ। ਪਾਕਿ ਰੇਂਜਰਾਂ ਨੇ ਵੀਰਵਾਰ ਰਾਤ ਪੁਣਛ ਅਤੇ ਰਾਜੌਰੀ ਸੈਕਟਰ ਵਿਚ ਫਿਰ ਗੋਲੀਬਾਰੀ ਕੀਤੀ। ਜਾਣਕਾਰੀ ਅਨੁਸਾਰ, ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਪਾਰੋਂ ਹੋਈ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। ਇਸ ਕਾਰਵਾਈ ਵਿਚ ਤਕਰੀਬਨ 4 ਪਾਕਿਸਤਾਨੀ ਸੈਨਿਕ ਮਾਰੇ ਗਏ। ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਮੰਨਿਆ ਕਿ ਉਸ ਦੇ ਦੋ ਸੈਨਿਕ ਪੀਓਕੇ ਦੇ ਦੇਵਾ ਸੈਕਟਰ ਵਿਚ ਭਾਰਤ ਦੀ ਗੋਲਾਬਾਰੀ ਵਿਚ ਮਾਰੇ ਗਏ ਸਨ।
ਦਰਅਸਲ, ਇਹ ਕਾਰਵਾਈ ਉੜੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਕੀਤੀ ਗਈ ਸੀ। ਜੰਗਬੰਦੀ ਦੀ ਉਲੰਘਣਾ ਬਾਰੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪੂਰੇ ਦੇਸ਼ ਨੂੰ ਸਰਹੱਦੀ ਸੁਰੱਖਿਆ ਬਾਰੇ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ। ਭਾਰਤੀ ਫੌਜ ਜਵਾਬੀ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਪਾਕਿ ਸੈਨਾ ਦੇ ਲੋਕਾਂ ਦੇ ਵੱਧ ਰਹੇ ਭਰੋਸੇ ਦੇ ਮੱਦੇਨਜ਼ਰ ਕੰਟਰੋਲ ਰੇਖਾ ‘ਤੇ ਬਸਤੀਆਂ ਨਾ ਛੱਡਣ ਲਈ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਹ ਸਹਾਇਤਾ ਕੰਟਰੋਲ ਰੇਖਾ ਦੇ ਦੋ ਕਿਲੋਮੀਟਰ ਦੇ ਘੇਰੇ ਅੰਦਰ, 33,49 .8 ਪਰਿਵਾਰਾਂ ਦੀਆਂ ਸਾਰੀਆਂ ਸ਼ਾਦੀਸ਼ੁਦਾ ਔਰਤਾਂ ਨੂੰ ਹਰ ਮਹੀਨੇ 10 ਡਾਲਰ (1546 ਪਾਕਿਸਤਾਨੀ ਰੁਪਏ) ਦੇ ਰੂਪ ਵਿੱਚ ਦਿੱਤੀ ਜਾਏਗੀ। ਪਰ, ਇਸਦੀ ਸਥਿਤੀ ਇਹ ਹੋਵੇਗੀ ਕਿ ਇਹ ਪਰਿਵਾਰ ਸਰਹੱਦ ਤੋਂ ਬਾਹਰ ਨਾ ਜਾਣ। ਸਰਹੱਦ ਛੱਡਣ ‘ਤੇ ਵਿੱਤੀ ਸਹਾਇਤਾ ਵਾਪਸ ਲੈ ਲਈ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਟੀਬੀਪੀ ਦੇ ਕੈਂਪ ‘ਚ ਗੋਲੀਬਾਰੀ, ਪੰਜ ਜਵਾਨਾਂ ਦੀ ਮੌਤ
ਸਵੇਰੇ ਅਚਾਨਕ ਹੋਈ ਗੋਲੀਬਾਰੀ ਦੀ ਘਟਨਾ
ਨਰਾਇਣਪੁਰ, ਏਜੰਸੀ। ਛਤੀਸਗੜ ਦੇ ਨਰਾਇਣਪੁਰ ਜ਼ਿਲ੍ਹੇ ਦੇ ਕੜੇਨਾਰ ਸਥਿਤ ਭਾਰਤ ਤਿੱਬਤ ਸੀਮਾ ਪੁਲਿਸ (ਆਈਟੀਬੀਪੀ) ਦੇ ਕੈਂਪ ‘ਚ ਅੱਜ ਸਵੇਰੇ ਅਚਾਨਕ ਹੋਈ ਗੋਲੀਬਾਰੀ ਦੀ ਘਟਨਾ ‘ਚ ਪੰਜ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਹਨਾਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਬਸਤਰ ਰੇਂਜ ਦੇ ਆਈਜੀਪੀ ਪੀ ਸੁੰਦਰਰਾਜ ਨੇ ਦੱਸਿਆ ਕਿ ਸਵੇਰੇ ਕਿਸੇ ਗੱਲ ਨੂੰ ਲੈ ਕੇ ਇੱਕ ਜਵਾਨ ਦੁਆਰਾ ਅਚਾਨਕ ਗੋਲੀਬਾਰੀ ਕਰ ਦਿੱਤੀ ਗਈ, ਜਿਸ ਨਾਲ ਉੱਥੇ ਮੌਜੂਦ ਪੰਜ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜ਼ਖਮੀ ਜਵਾਨ ਨੂੰ ਨਜ਼ਦੀਕ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ITBP Camp
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਾਮਕੋ। ਮਾਲੀ ਦੇ ਪੂਰਬੀ ਇੰਡੇਲੀਨੇ ਖੇਤਰ ਵਿਚ ਇਕ ਫੌਜੀ ਚੌਕੀ ‘ਤੇ ਅੱਤਵਾਦੀ ਹਮਲੇ ਵਿਚ 53 ਜਵਾਨ ਮਾਰੇ ਗਏ ਹਨ। ਸਰਕਾਰ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਣਕਾਰੀ ਅਨੁਸਾਰ ਸੰਚਾਰ ਮੰਤਰੀ ਯਾਯਾ ਸੰਗਰੇ ਦੇ ਹਵਾਲੇ ਨਾਲ ਕਿਹਾ, ਇੰਡੇਲੀਮਨੇ ਵਿਚ ਇਕ ਹਥਿਆਰਬੰਦ ਸੈਨਾ ਦੀ ਚੌਕੀ ‘ਤੇ ਹੋਏ ਹਮਲੇ ਵਿਚ 53 ਜਵਾਨ ਅਤੇ ਇਕ ਨਾਗਰਿਕ ਮਾਰੇ ਗਏ। ਸਥਿਤੀ ਹੁਣ ਨਿਯੰਤਰਣ ਵਿਚ ਹੈ। ਹਮਲਾ ਸ਼ੁੱਕਰਵਾਰ ਨੂੰ ਹੋਇਆ। ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਧਿਆਨ ਯੋਗ ਹੈ ਕਿ ਮਾਲੀ ਸਾਲਾਂ ਤੋਂ ਅੰਦਰੂਨੀ ਕਮਿਨੀਊਟੀ ਦੇ ਤਣਾਅ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਜੂਝ ਰਿਹਾ ਹੈ। ਅਕਤੂਬਰ ਵਿੱਚ, ਬੁਰਕੀਨਾ ਫਾਸੋ ਸਰਹੱਦ ਨੇੜੇ ਦੋ ਫੌਜੀ ਕੈਂਪਾਂ ਉੱਤੇ ਹੋਏ ਅੱਤਵਾਦੀ ਹਮਲੇ ਵਿੱਚ 25 ਸੈਨਿਕ ਮਾਰੇ ਗਏ ਸਨ ਅਤੇ 60 ਹੋਰ ਲਾਪਤਾ ਹੋ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ‘ਚ ਪਾਕਿਸਤਾਨੀ ਗੋਲੀਬਾਰੀ ‘ਚ ਦੋ ਫੌਜੀ ਸ਼ਹੀਦ
ਸ਼੍ਰੀਨਗਰ, ਏਜੰਸੀ। ਪਾਕਿਸਤਾਨੀ ਸੈਨਿਕਾਂ ਨੇ ਇੱਕ ਵਾਰ ਫਿਰ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦਿਆਂ ਜੰਮੂ – ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜਿਲ੍ਹੇ ਵਿੱਚ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਫੌਜੀ ਸ਼ਹੀਦ ਹੋ ਗਏ ਅਤੇ ਇੱਕ ਨਾਗਰਿਕ ਮਾਰਿਆ ਗਿਆ ਅਤੇ ਦੋ ਲੋਕ ਜਖ਼ਮੀ ਵੀ ਹੋਏ ਹਨ। ਆਧਿਕਾਰਿਕ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਪਾਕਿਸਤਾਨ ਸੈਨਿਕਾਂ ਨੇ ਬਿਨਾਂ ਕਿਸੇ ਉਕਸਾਵੇ ਦੇ ਦੇਰ ਰਾਤ ਸੀਮਾ ਪਾਰ ਤੋਂ ਕੁਪਵਾੜਾ ਜਿਲ੍ਹੇ ਦੇ ਟਿਟਵਾਲ ਸੈਕਟਰ ਵਿੱਚ ਭਾਰਤ ਦੀ ਅਗਰਿਮ ਚੌਕੀ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਮੋਰਟਾਰ ਨਾਲ ਗੋਲੇ ਦਾਗੇ ਅਤੇ ਸਵੈ ਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ। (kashmir)
ਇਸ ਘਟਨਾ ਵਿੱਚ ਕੰਟਰੋਲ ਰੇਖਾ ਕੋਲ ਇੱਕ ਮਹਿਲਾ ਸਮੇਤ ਤਿੰਨ ਲੋਕ ਜਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਰਫੀਕ ਅਹਿਮਦ ਦੀ ਇਲਾਜ ਦੌਰਾਨ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਭਾਰਤੀ ਸੈਨਿਕਾਂ ਨੇ ਵੀ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਦਾ ਜਵਾਬ ਦਿੱਤਾ ਅਤੇ ਦੋਵੇਂ ਪਾਸਿਓਂ ਐਤਵਾਰ ਸਵੇਰੇ ਤਿੰਨ ਵਜੇ ਤੱਕ ਗੋਲੀਬਾਰੀ ਹੁੰਦੀ ਰਹੀ। ਇਸ ਦੌਰਾਨ ਦੋ ਫੌਜੀ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਲੋਕ ਜਖ਼ਮੀ ਹੋ ਗਏ।। ਜਖ਼ਮੀਆਂ ਵਿੱਚੋਂ ਰਫੀਕ ਅਹਿਮਦ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿਸਤਾਨ ‘ਚ ਧਮਾਕੇ ਨਾਲ ਫੌਜ ਦੇ ਪੰਜ ਜਵਾਨਾਂ ਦੀ ਮੌਤ
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸਾਂਬ ਸੈਕਟਰ ‘ਚ ਕੰਟਰੋਲ ਰੇਖਾ ਤੋਂ ਕੁਝ ਹੀ ਮੀਟਰ ਦੂਰ ਹੋਏ ਇੱਕ ਧਮਾਕੇ ‘ਚ ਪੰਜ ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਇੰਟਰ ਸਰਵਿਸਜ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੀ ਬਰਨਾਲਾ ਤਹਿਸੀਲ ‘ਚ ਹੋਏ ਧਮਾਕੇ ‘ਚ ਪੰਜ ਫੌਜੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਫੌਜੀ ਜ਼ਖਮੀ ਹੋ ਗਿਆ। ਇਸ ਘਟਨਾ ‘ਚ ਸੂਬੇਦਾਰ ਮੁਹੰਮਦ ਸਾਦਿਕ (44) ਸਿਪਾਹੀ ਮੁਹੰਮਦ ਤੈਅਬ (26) ਨਾਇਕ ਸ਼ੇਰ ਜਮਾਨ (36) ਸਿਪਾਹੀ ਜੋਹੈਬ (20) ਅਤੇ ਸਿਪਾਹੀ ਗੁਲਾਮ ਕਾਸਿਮ (22) ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਭਾਰਤ ‘ਚ ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ ਨੂੰ ਹੋਏ ਆਤਮਘਾਤੀ ਅੱਤਵਾਦੀ ਹਮਲੇ ‘ਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਬਾਲਾਕੋਟ ‘ਚ ਭਾਰਤੀ ਹਵਾਈ ਫੌਜ ਦੀ ਕਾਰਵਾਈ ਤੋਂ ਬਾਅਦ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਕਾਇਮ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਮਿਸ਼ਕ, ਏਜੰਸੀ।
ਫਿਲੀਸਤੀਨ ਦੇ ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਦੱਖਣੀ ਗਾਜਾ ਪੱਟੀ ‘ਚ ਪ੍ਰਦਰਸ਼ਨ ਦੌਰਾਨ ਇਜਰਾਇਲ ਦੇ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਫਿਲੀਸਤੀਨ ਦਾ ਇੱਕ ਵਿਅਕਤੀ ਮਾਰਿਆ ਗਿਆ। ਫਿਲੀਸਤੀਨ ਦੇ ਸਿਹਤ ਮੰਤਰਾਲਾ ਦੇ ਬੁਲਾਰੇ ਅਸਰਫ ਅਲ ਕਿਦਰਾ ਨੇ ਦੱਸਿਆ ਕਿ ਗਾਜਾ ਪੱਟੀ ਦੇ ਦੱਖਣੀ ਛੋਰ ਅਤੇ ਮਿਸਰ ਸਰਹੱਦ ਨਾਲ ਲੱਗੇ ਰਡਾਹ ਸ਼ਹਿਰ ਦੇ ਸਾਬਕਾ ਇਜਰਾਇਲੀ ਸੈਨਿਕਾ ਨੇ 15 ਸਾਲ ਮੋਅਮੈਨ ਡਬਰਾਹਿਮ ਅਬੁ ਅਇਦਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਜਰਾਇਲ ਦੇ ਸੈਨਿਕ ਬੁਲਾਰੇ ‘ਚ ਇਸ ਘਟਨਾ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਰੀਆ ਸੈਨਿਕ ਬਣਾ ਰਹੇ ਹਨ ਰਸਾਇਣਕ ਹਥਿਆਰ: ਜੇਫਰੀ
ਵਾਸ਼ਿੰਗਟਨ, ਏਜੰਸੀ।
ਸੀਰੀਆ ਮਾਮਲਿਆਂ ਲਈ ਅਮਰੀਕੀ ਵਿਦੇਸ਼ ਮੰਤਰੀ ਦੇ ਵਿਸ਼ੇਸ਼ ਸਲਾਹਕਾਰ ਨੇ ਅੱਜ ਕਿਹਾ ਕਿ ਇਸ ਗੱਲ ਦਾ ਬਹੁਹ ਸਾਰਾ ਪ੍ਰਣਾਮ ਹੈ ਕਿ ਸੀਰੀਆਈ ਸੈਨਿਕ ਸੀਰੀਆ ਦੇ ਉੱਤਰਪੂਰਬ ਇਦਬਿਲ ਖੇਤਰ ‘ਚ ਰਸਾਇਣਕ ਹਥਿਆਰ ਬਣਾ ਰਿਹਾ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪਿਓ ਦੇ ਵਿਸ਼ੇਸ਼ ਸਲਾਹਕਾਰ (ਸੀਰੀਆ ‘ਚ ਰਾਜਨੀਤਿਕ ਮਾਮਲਿਆਂ ਦੇ) ਜਿਮ ਜੇਫਰੀ ਨੇ ਕਿਹਾ, ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਚਿਤਾਵਨੀਆਂ ਸਬੰਧੀ ਸਾਰੇ ਕੋਲ ਬਹੁਤ ਵਧੀਆ ਆਧਾਰ ਹਨ ਸੀਰੀਆਂ ‘ਚ ਸਥਿਤੀ ਨੂੰ ਲੈ ਕੇ ਜੇਫਰੀ ਨੇ ਆਪਦੀ ਨਿਯੁਕਤੀ ਤੋਂ ਬਾਅਦ ਪਹਿਲਾਂ ਇੰਟਰਵਿਊ ‘ਚ ਪੱਤਰਕਾਰਾਂ ਨੂੰ ਕਿਹਾ, ਕੋਈ ਵੀ ਹਮਲਾ ਸਾਡੇ ਲਈ ਅਪਤਜਨਕ ਹੇ ਅਤੇ ਇਹ ਲਾਪਰਵਾਹੀ ‘ਚ ਵਾਧੇ ਦੇ ਰੂਪ ‘ਚ ਹੋਵੇਗਾ।
ਉਨ੍ਹਾਂ ਨੇ ਕਿਹਾ ਇਸ ਗੱਲ ਦੇ ਬਹੁਤ ਸਾਰੇ ਪ੍ਰਣਾਮ ਹਨ ਕਿ ਰਸਾਇਣਕ ਹਥਿਆਰ ਤਿਆਰ ਕੀਤੇ ਜਾ ਰਹੇ ਹਨ। ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰੀ ਸੈਨਿਕ ਨੇ ਰਸਾਇਕ ਹਥਿਆਰਾਂ ਦਾ ਇਸਤੇਮਾਲ ਕੀਤਾ ਤਾਂ ਅਮਰੀਕਾ ਤੇ ਉਸਦੇ ਸਹਿਯੋਗੀ ਤੇਜੀ ਨਾਲ ਪ੍ਰਬਲਤਾ ਨਾਲ ਜਵਾਬ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯਰੁਸ਼ਲਮ, ਏਜੰਸੀ।
ਇਜ਼ਰਾਇਲੀ ਸੈਨਿਕਾਂ ਨੇ ਆਪਣੇ ਕਬਜੇ ਵਾਲੇ ਵੈਸਟ ਬੈਂਕ ਸਥਿਤ ਇਕ ਬਸਤੀ ਕੋਲ ਚਾਕੂ ਲਹਿਰਾ ਰਹੇ ਫਲਸਤੀਨੀ ਨਾਗਰਿਕ ਨੂੰ ਮਾਰ ਸੁੱਟਿਆ। ਇਜ਼ਰਾਇਲ ਸੈਨਿਕਾਂ ਨੇ ਇਕ ਸੰਖੇਪ ਬਿਆਨ ‘ਚ ਕਿਹਾ, ਹੈਬਰੋਨ ਦੇ ਪੂਰਬ ਵਿਚ ਕਿਰਿਆਤ ਅਰਬਾ ਨੇੜੇ ਫੌਜ ਦੇ ਨਾਕੇ ਕੋਲ ਸੋਮਵਾਰ ਨੂੰ ਚਾਕਨੂੰ ਨਾਲ ਇਕ ਫਲਸਤੀਨੀ ਨਾਗਰਿਕ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਸੁਰੱਖਿਆ ਬਲਾਂ ਨੇ ਕਾਰਵਾਈ ਕਰਦੇ ਹੋਏ ਉਸ ‘ਤੇ ਗੋਲੀਆਂ ਚਲਾਈਆਂ ਜਿਸ ਵਿੱਚ ਉਹ ਮਾਰਿਆ ਗਿਆ। ਫਲਸਤੀਨੀ ਰੇੜ ਕ੍ਰਿਸੈਂਟ ਐਬੂਲੈਂਸ ਨੇ ਕਬਜੇ ਵਾਲੇ ਵੈਸਟ ਬੈਂਕ ‘ਓ ਹੇਬ੍ਰੋਨ ਕੋਲ ਹੋਈ ਆਪਣੇ ਨਾਗਰਿਕ ਦੀ ਮੌਤ ਦੀ ਪੁਸ਼ਟੀ ਕੀਤੀ ਪਰ ਕਿਹਾ ਕਿ ਇਸਦੀ ਕੋਈ ਹੋਰ ਸੰਖੇਪ ਜਾਣਕਰੀ ਨਹੀਂ ਹੈ।
ਹੈਬ੍ਰੋਨ ਨੇ ਇਕ ਫਿਲੀਸਤੀਨ ਨਿਵਾਸੀ ਅਬਦ-ਅਲ ਮਾਵਤੀ ਅਲ-ਕਵਾਸਮੀ ਨੇ ਹਾਲਾਂਕਿ ਦਾਅਵੀ ਕੀਤਾ ਕਿ ਉਸ ਵਿਅਕਤੀ ਦੀ ਕਾਰ ਨੂੰ ਇਕ ਇਜ਼ਰਾਇਲੀ ਨੇ ਅਚਾਨਕ ਰੋਕ ਦਿੱਤਾ ਅਤੇ ਉਸਨੂੰ ਗੋਲੀ ਮਾਰ ਦਿੱਤੀ। ਉਸ ਨੇ ਕਿਹਾ ਕਿ ਮਾਰੇ ਗਏ ਵਿਅਕਤੀ ਕੋਲ ਚਾਕੂ ਸੀ ਜਾਂ ਕੁਝ ਹੋਰ ਨਹੀਂ ਸੀ ਅਤੇ ਨਾ ਹੀ ਉਸਨੇ ਕਿਸੇ ਇਜਰਾਇਲੀ ਨੂੰ ਪ੍ਰੇਸ਼ਾਨ ਕੀਤਾ ਹੈ।
ਵੇਸਟ ਬੈਂਕ ‘ਚ ਪਿਛਲੇ ਜੁਲਾਈ ਤੋਂ ਬਾਅਦ ਇਜਰਾਇਲੀ ਸੈਨਿਕਾਂ ਦੁਆਰਾ ਕਿਸੇ ਫਲਸਤੀਨੀ ਦੀ ਪਹਿਲੀ ਹੱਤਿਆ ਹੈ। ਇਜਰਾਇਲੀ ਫੌਜ ਨੇ ਜੁਲਾਈ ‘ਚ ਇਕ ਫਲਸਤੀਨੀ ਹਮਲਾਵਰ ਨੂੰ ਵੀ ਮਾਰ ਦਿੱਤਾ ਸੀ ਜਿਸ ਨੇ ਅਦਮ ਸਥਿਤ ਇਜਰਾਇਲੀ ਬਸਤੀ ‘ਚ ਜਾ ਕੇ ਤਿੰਨ ਵਿਅਕਤੀਆਂ ਨੂੰ ਚਾਕੂ ਨਾਲ ਹਮਲਾ ਕਰਕੇ ਜਖਮੀ ਕਰ ਦਿੱਤਾ ਸੀ ਜਿਸ ਵਿੱਚ ਇਕ ਬਾਅਦ ‘ਚ ਮੌਤ ਹੋ ਗਈ ਸੀ।
ਇਜਰਾਇਲ-ਫਲਸਤੀਨੀ ਤਨਾਅ ਪਿਛਲੇ ਕੁਝ ਮਹੀਨਿਆਂ ‘ਚ ਅਮਰੀਕਾ ਅਤੇ ਇਜਰਾਇਲੀ ਵੱਲੋਂ ਲਈ ਗਏ ਨੀਤੀ ਫੈਸਲੇ ਦੀ ਇਕ ਸੀਰੀਜ ਤੋਂ ਬਾਅਦ ਹੋਰ ਵੱਧ ਗਿਆ ਹੈ। ਇਸ ਕਾਰਨ ਫਲਸਤੀਨੀਆਂ ‘ਚ ਨਰਾਜਗੀ ਹੋਰ ਵੱਧ ਗਈ ਹੈ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਇਜਰਾਇਲੀ ਕਾਰਵਾਈਆਂ ਸਬੰਧੀ ਚਿੰਤਾ ਜਤਾਈ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਾਇਤ ਬਣਾ ਸਕਣਗੀਆਂ ਸ਼ਹੀਦ ਫੌਜੀਆਂ ਦੀ ਯਾਦਗਾਰ
ਦੇਸ਼ ਲਈ ਜਾਨ ਕੁਰਬਾਨ ਵਾਲੇ ਫੌਜੀਆਂ ਦੇ ਸਨਮਾਨ ‘ਚ ਪੰਜਾਬ ਸਰਕਾਰ ਨੇ ਲਿਆ ਫੈਸਲਾ | Martyred Soldier
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਤੀ ਹਰੀ ਝੰਡੀ, ਸਾਰਾ ਪੈਸਾ ਖ਼ਰਚ ਕਰ ਸਕੇਗੀ ਪੰਚਾਇਤ | Martyred Soldier
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦ ਫੌਜੀਆਂ ਦੇ ਸਨਮਾਨ ਵਿੱਚ ਹੁਣ ਕੋਈ ਵੀ ਪਿੰਡ ਸ਼ਹੀਦ ਦੀ ਯਾਦਗਾਰ ਬਣਾ ਸਕੇਗਾ। ਇਸ ਲਈ ਸ਼ਹੀਦ ਦੇ ਪਰਿਵਾਰ ਤੋਂ ਖ਼ਰਚਾ ਕਰਵਾਉਣ ਦੀ ਬਜਾਇ ਪੰਚਾਇਤ ਨੂੰ ਆਪਣੇ ਫੰਡ ਜਾਂ ਫਿਰ ਪੰਜਾਬ ਸਰਕਾਰ ਦੇ ਫੰਡ ਦੀ ਵਰਤੋਂ ਕਰਨ ਦੀ ਪੂਰੀ ਇਜਾਜ਼ਤ ਹੋਏਗੀ। ਪਿੰਡਾਂ ਦੇ ਗੇਟ ਜਾਂ ਬੁੱਤ ਸਣੇ  ਹੋਰ ਯਾਦਗਾਰ ਨੂੰ ਬਣਾਉਣ ਲਈ ਪੰਜਾਬ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਿਰਫ਼ ਅਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਹੀ ਪੰਚਾਇਤ ਆਪਣੇ ਖਰਚੇ ਵਿੱਚ ਯਾਦਗਾਰ ਬਣਾ ਸਕਦੀ ਸੀ।
ਸ਼ਹੀਦ ਦੇ ਪਰਿਵਾਰ ਨੂੰ ਨਹੀਂ ਖ਼ਰਚ ਕਰਨਾ ਪਏਗਾ ਇੱਕ ਵੀ ਪੈਸਾ | Martyred Soldier
ਜਾਣਕਾਰੀ ਅਨੁਸਾਰ ਦੇਸ਼ ਦੀ ਸਰਹੱਦ ‘ਤੇ ਵਿਰੋਧੀ ਦੇਸ਼ ਦੀਆਂ ਫੌਜਾਂ ਅਤੇ ਜੰਮੂ ਕਸ਼ਮੀਰ ਵਿੱਚ ਜਾਨ ਦੀ ਪਰਵਾਹ ਨਾ ਕੀਤਿਆਂ ਡਿਊਟੀ ਦੇਣ ਵਾਲੇ ਜਵਾਨਾਂ ਦੇ ਸਨਮਾਨ ਵਿੱਚ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਨੂੰ ਅਜ਼ਾਦੀ ਘੁਲਾਟੀਆਂ ਦੇ ਬਰਾਬਰ ਦਾ ਸਨਮਾਨ ਦੇਣ ਦਾ ਫੈਸਲਾ ਕਰ ਲਿਆ ਹੈ। ਇਸ ਫੈਸਲੇ ਤਹਿਤ ਜਿਹੜੇ ਪਿੰਡਾਂ ਦਾ ਫੌਜੀ ਜਵਾਨ ਦੇਸ਼ ਦੀ ਰਾਖੀ ਲਈ ਸ਼ਹੀਦ ਹੋਇਆ ਹੋਵੇਗਾ, ਉਸ ਪਿੰਡ ਦੀ ਪੰਚਾਇਤ ਨੂੰ ਸ਼ਹੀਦ ਫੌਜੀ ਦੇ ਸਨਮਾਨ ਵਿੱਚ ਕੋਈ ਵੀ ਯਾਦਗਾਰ ਜਾਂ ਫਿਰ ਗੇਟ ਬਣਾਉਣ ਲਈ ਖੁੱਲ੍ਹੀ ਛੁੱਟ ਹੋਏਗੀ। (Martyred Soldier)
ਹੁਣ ਤੱਕ ਕੁਝ ਪਿੰਡਾਂ ਵੱਲੋਂ ਸ਼ਹੀਦਾਂ ਦੀ ਯਾਦਗਾਰ ਬਣਾਈ ਗਈ ਹੈ ਪਰ ਉਸ ਯਾਦਗਾਰ ਨੂੰ ਬਣਾਉਣ ਲਈ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਆਪਣੀ ਜੇਬ ਵਿੱਚੋਂ ਪੈਸਾ ਖ਼ਰਚਣਾ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਇਹੋ ਜਿਹੀ ਯਾਦਗਾਰ ‘ਤਸਰਕਾਰੀ ਖ਼ਰਚ ਨਹੀਂ ਕੀਤਾ ਜਾ ਸਕਦਾ ਸੀ। ਇਸ ਮਾਮਲੇ ਵਿੱਚ ਕਾਫ਼ੀ ਜਿਆਦਾ ਮੰਗ ਆਉਣ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਉਸ ਫਾਈਲ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਰੀ ਝੰਡੀ ਦੇ ਦਿੱਤੀ ਹੈ। ਜਿਸ ਦੇ ਤਹਿਤ ਕੋਈ ਵੀ ਪਿੰਡ ਆਪਣੇ ਸਹੀਦਾ ਦੀ ਯਾਦਗਾਰ ਬਣਾਉਣ ਲਈ ਪੰਚਾਇਤੀ ਫੰਡ ਵਿੱਚੋਂ ਖ਼ਰਚਾ ਕੀਤਾ ਜਾ ਸਕਦਾ ਹੈ। ਇਸ ਨਾਲ ਹੀ ਜੇਕਰ ਪੰਚਾਇਤਾਂ ਕੋਲ ਪੈਸਾ ਨਹੀਂ ਹੋਏਗਾ ਤਾਂ ਪੰਚਾਇਤ ਇਸ ਸਬੰਧੀ ਸਰਕਾਰ ਤੋਂ ਵੀ ਫੰਡ ਦੀ ਮੰਗ ਕਰ ਸਕਦੀ ਹੈ। (Martyred Soldier)
ਸ਼ਹੀਦਾਂ ਦੇ ਸਨਮਾਨ ‘ਚ ਲਿਆ ਫੈਸਲਾ : ਤ੍ਰਿਪਤ ਰਾਜਿੰਦਰ ਬਾਜਵਾ | Martyred Soldier
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸ਼ਹੀਦ ਦੇਸ਼ ਲਈ ਆਪਣੀ ਜਾਨ ਤੱਕ ਦੀ ਕੁਰਬਾਨੀ ਦੇ ਰਹੇ ਹਨ ਪਰ ਸਰਕਾਰਾਂ ਵਲੋਂ ਉਨਾਂ ਲਈ ਕੁਝ ਜਿਆਦਾ ਨਹੀਂ ਕੀਤਾ ਜਾ ਰਿਹਾ ਸੀ, ਜਿਸ ਦੇ ਉਹ ਹੱਕਦਾਰ ਹਨ। ਇਸ ਲਈ ਹੁਣ ਉਨਾਂ ਦੀ ਯਾਦਗਾਰ ਬਣਾਉਣ ਲਈ ਸਰਕਾਰੀ ਖ਼ਰਚ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਰਕਾਰੀ ਖ਼ਰਚ ‘ਤੇ ਹੁਣ ਸਹੀਦਾ ਦੀ ਯਾਦਗਾਰ ਬਣਾਈ ਜਾ ਸਕੇਗੀ। (Martyred Soldier)
ਜੰਮੂ, (ਏਜੰਸੀ) ਪਾਕਿਸਤਾਨੀ ਸੈਨਿਕਾਂ ਨੇ ਫਿਰ ਸੰਘਰਸ਼ਵਿਰਾਮ ਦਾ ਉਲੰਘਨ ਕਰਦੇ ਹੋਏ ਜੰਮੂ ਕਸ਼ਮੀਰ ਦੇ ਸਾਂਬਾ ਜਿਲੇ ‘ਚ ਨਿਯੰਤਰਿਤ ਰੇਖਾ ‘ਤੇ ਮੰਗਲਵਾਰ ਦੀ ਰਾਤ ਅਚਾਨਕ ਗੋਲੀਬਾਰੀ ਕੀਤੀ, ਜਿਸ ਨਾਲ (ਬੀਐਸਐਫ) ਦੇ ਚਾਰ ਜਵਾਨ ਸ਼ਹੀਦ ਹੋ ਗਏ ਜਦੋਂਕਿ ਪੰਜ ਹੋ ਜਖਮੀ ਹੋ ਗਏ ਹਨ। ਪੁਲਿਸ ਮਹਾਂਨਿਰੀਖਣ (ਬੀਐਸਐਫ) ਰਾਮ ਅਤਵਾਰ ਨੇ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਸਰਹੱਦ ਤੋਂ ਰਾਮਗੜ ਸੈਕਟਰ ‘ਚ ਚੰਬਲਿਆਲ ਸਰਹੱਦ ਚੌਂਕੀ ‘ਤੇ ਰਾਤ ਕਰੀਬ ਸਾਢੇ ਦਸ ਵਜੇ ਗੋਲੀਬਾਰੀ ਸ਼ੁਰੂ ਕੀਤੀ। ਜਵਾਬੀ ਕਾਰਵਾਈ ‘ਚ ਭਾਰਤੀ ਸੈਨਿਕਾਂ ਨੇ ਵੀ ਗੋਲੀਆਂ ਚਲਾਈਆਂ। ਗੋਲੀਬਾਰੀ ਰਾਤ ਦੋ ਵਜੇ ਤੱਕ ਚੱਲਦੀ ਰਹੀ।
ਸੂਤਰਾਂ ਅਨੁਸਾਰ ਗੋਲੀਬਾਰੀ ਰੁਕ-ਰੁਕ ਕੇ ਹੁਣ ਵੀ ਜਾਰੀ ਹੈ। ਉਨਾਂ ਦੱਸਿਆ ਕਿ ਗੋਲੀਬਾਰੀ ‘ਚ ਇੱਕ ਸਹਾਇਮ ਕਮਾਂਡੇਟ ਰੈਂਕ ਦੇ ਅਧਿਕਾਰੀ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ। ਸ਼ਹੀਦ ਬੀਐਸਐਫ ਜਵਾਨਾ ਦੀ ਪਹਿਚਾਣ ਸਹਾਇਕ ਕਮਾਡੇਟ ਜਤਿੰਦਰ ਸਿੰਘ, ਸਿਪਾਹੀ ਹੰਸ ਰਾਜ, ਏਐਸਆਈ ਰਾਮ ਨਿਵਾਸ ਅਤੇ ਐਸਆਈ ਜੰਤਾਲ ਦੇ ਰੂਪ ‘ਚ ਕੀਤੀ ਗਈ। ਜਖਮੀ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਿੱਛੇ 29 ਮਈ ਨੂੰ ਸੈਨਾ ਅਭਿਆਨ ਮਹਾਨਿਦੇਸ਼ਕ (ਡੀਜੀਐਮਓ) ਦੀ ਮੀਟਿੰਗ ਤੋਂ ਬਾਅਦ ਸੰਘਰਸ਼ਵਿਰਾਮ ਦੀ ਇਹ ਦੂਜੀ ਵੱਡੀ ਘਟਨਾ ਹੈ। ਉਸ ਮੀਟਿੰਗ ਵਿਚ ਦੋਵਾਂ ਵੱਲੋਂ ਸਰਹੱਦ ‘ਤੇ ਸ਼ਾਂਤੀ ਬਹਾਲ ਕਰਨ ਦੀ ਸਹਿਮਤੀ ਜਤਾਈ ਗਈ ਸੀ।