Chairman - Sach Kahoon Punjabi
ਭਗਵੰਤ ਮਾਨ ਨੇ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਲੋਕ ਸਭਾ ਚੋਣ ਪ੍ਰਚਾਰ ਦੇ ਦਿੱਤੇ ਗੁਰ
ਕਿਹਾ : ਕਿਸੇ ’ਤੇ ਟੀਕਾ-ਟਿੱਪਣੀਆਂ ਦੀ ਥਾਂ ਦੋ ਸਾਲਾਂ ਦੇ ਕਾਰਜ਼ਕਾਲ ਦੀਆਂ ਪ੍ਰਾਪਤੀਆਂ ਦੱਸੋ
(ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤੋਂ ਲੋਕ ਸਭਾ ਹਲਕੇ ’ਚ ਪੈਂਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਪੁੱਜੇ। ਉਨ੍ਹਾਂ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਪਿੰਡਾਂ-ਸ਼ਹਿਰਾਂ ’ਚ ਪ੍ਰਚਾਰ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂੰ ਕਰਵਾਇਆ। Punjab News
ਮੀਟਿੰਗ ਦੌਰਾਨ ਭਗਵੰਤ ਮਾਨ ਨੇ ਬਠਿੰਡਾ ਲੋਕ ਸਭਾ ਹਲਕੇ ’ਚੋਂ ਜਿੱਤ ਹਾਸਿਲ ਕਰਨ ਲਈ ਵਿਧਾਇਕਾਂ ਅਤੇ ਚੇਅਰਮੈਨਾਂ ਸਮੇਤ ਹੋਰਨਾਂ ਅਹੁਦੇਦਾਰਾਂ ਨੂੰ ਕਿਹਾ ਕਿ ਚੋਣ ਪ੍ਰਚਾਰ ਸਾਫ਼ ਸੁਥਰਾ ਹੋਵੇ ਨਾ ਕਿ ਕਿਸੇ ’ਤੇ ਨਿੱਜੀ ਟੀਕਾ ਟਿੱਪਣੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਨਿੱਜੀ ਟਿੱਪਣੀਆਂ ਦੀ ਥਾਂ ਪਿੰਡਾਂ-ਸ਼ਹਿਰਾਂ ਦੀਆਂ ਗਲੀਆਂ ’ਚ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਤੋਂ ਜਾਣੂੰ ਕਰਵਾਇਆ ਜਾਵੇ। Punjab News
ਇਹ ਵੀ ਪੜ੍ਹੋ: ਕੇਜਰੀਵਾਲ ਦੇ ਘਰ ਪਹੁੰਚੀ ਈਡੀ
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕਿਸ ਤਰ੍ਹਾਂ ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਨੌਕਰੀਆਂ ਵੰਡਦੀਆਂ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੀ ਸ਼ੁਰੂਆਤ ’ਚ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੌਕਰੀਆਂ ਤੋਂ ਇਲਾਵਾ ਮੁਫ਼ਤ ਬਿਜਲੀ, ਸਕੂਲ ਆਫ ਐਮੀਨੈਂਸ, ਮੁਹੱਲਾ ਕਲੀਨਿਕ, ਵਪਾਰੀਆਂ ਵਾਸਤੇ ਓਟੀਐਸ ਸਕੀਮ, ਸ਼ੈਲਰ ਮਾਲਕਾਂ ਵਾਸਤੇ ਬਿਜਲੀ ਸਬੰਧੀ ਨੀਤੀ ਦਾ ਵੀ ਜ਼ਿਕਰ ਕੀਤਾ। Punjab News
ਇਸ ਮੀਟਿੰਗ ’ਚ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਭੁੱਚੋ ਤੋਂ ਵਿਧਾਇਕ ਮਾ. ਜਗਸੀਰ ਸਿੰਘ, ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਸਮੇਤ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰ ਹਾਜ਼ਰ ਸਨ।
ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚੇਅਰਮੈਨ
ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਨਵੇਂ ਚੇਅਰਮੈਨ (Baba Farid University )
ਮੁੱਖ ਮੰਤਰੀ ਨੇ ਦਿੱਤੀ ਵਧਾਈ
(ਸੱਚ ਕਹੂੰ ਨਿਊਜ਼) ਫਰੀਦਕੋਟ। ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ (Baba Farid University ) ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਬਾਈਕ ਸਵਾਰਾਂ ਨੇ 9 ਮਹੀਨਾ ਦਾ ਬੱਚਾ ਕੀਤਾ ਅਗਵਾ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।
ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ..
— Bhagwant Mann (@BhagwantMann) July 8, 2023
ਨੈਸ਼ਨਲ ਐਵਾਰਡੀ ਦੇਵ ਰਾਜ ਸ਼ਰਮਾ ਬਣੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ
(ਰਜਨੀਸ਼ ਰਵੀ) ਜਲਾਲਾਬਾਦ। ਨੈਸ਼ਨਲ ਐਵਾਰਡੀ ਸੇਵਾ ਮੁਕਤ ਅਧਿਆਪਕ, ਸਮਾਜ ਸੇਵੀ ਅਤੇ ਆਪ ਦੇ ਟਕਸਾਲੀ ਆਗੂ ਦੇਵ ਰਾਜ ਸ਼ਰਮਾ ਨੂੰ ਪੰਜਾਬ ਸਰਕਾਰ ਨੇ ਜਲਾਲਾਬਾਦ ਮਾਰਕੀਟ ਕਮੇਟੀ (Jalalabad Market Committee) ਦਾ ਨਵਾਂ ਚੇਅਰਮੈਨ ਨਾਮਜ਼ਦ ਕੀਤਾ ਹੈ। ਇਸ ਮੌਕੇ ਦੇਵ ਰਾਜ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਤੇ ਕਿਸਾਨਾਂ ਅਤੇ ਆੜਤੀਆਂ ਨੂੰ ਜੋ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
ਇਹ ਵੀ ਪੜ੍ਹੋ : ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਨਵ-ਨਿਯੁਕਤ ਅਧਿਆਪਕਾਂ ਦੀ ਟਰੇਨਿੰਗ ਹੋਈ ਸਮਾਪਤ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਲਈ ਸਾਫ਼ ਸੁਥਰੇ ਅਕਸ ਵਾਲੇ ਆਗੂ ਦੀ ਨਿਯੁਕਤੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਾਬੰਦ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਕੰਬੋਜ ਨੇ ਭਰੋਸਾ ਪ੍ਰਗਟਾਇਆ ਕਿ ਨਵੇਂ ਚੇਅਰਮੈਨ ਦੇਵ ਰਾਜ ਸ਼ਰਮਾ ਕਿਸਾਨਾਂ ਅਤੇ ਆੜਤੀ ਭਰਾਵਾਂ ਦੀ ਸੇਵਾ ਕਰਨਗੇ।
ਪਰਾਲੀ ਦਾ ਹਲ਼ ਕੱਢਣ ਲਈ ਕਮੇਟੀ ਦਾ ਗਠਨ, ਮਹਿਤਾਬ ਗਿੱਲ ਨੂੰ ਲਗਾਇਆ ਚੇਅਰਮੈਨ
4 ਵਿਭਾਗਾਂ ਦੇ ਅਧਿਕਾਰੀ ਹੋਣਗੇ ਇਸ ਕਮੇਟੀ ਦੇ ਮੈਂਬਰ, ਜਾਰੀ ਹੋਇਆ ਨੋਟੀਫਿਕੇਸ਼ਨ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾ ਰਹੀਂ ਅੱਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਅਗਲੇ 2 ਮਹੀਨੇ ਵਿੱਚ ਇਸ ਦਿੱਕਤ ਦਾ ਹਲ ਕੱਢਣ ਲਈ ਸਰਕਾਰ ਨੂੰ ਸੁਝਾਅ ਦੇਵੇਗੀ। ਇਸ ਕਮੇਟੀ ਦੀ ਅਗਵਾਈ ਸਾਬਕਾ ਹਾਈ ਕੋਰਟ ਦੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਦਿੱਤੀ ਗਈ ਹੈ ਤਾਂ 4 ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੀਆ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ। (Mehtab Gill)
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਸਕੱਤਰ ਖੇਤੀਬਾੜੀ, ਚੇਅਰਮੈਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ, ਏਡੀਜੀਪੀ ਪੰਜਾਬ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਮੈਂਬਰ ਹੋਣਗੇ। ਹਾਲਾਂਕਿ ਕਿਸਾਨਾਂ ਦੀਆਂ ਕਿੰਨੀ ਜਥੇਬੰਦੀਆਂ ਦੇ ਕਿੰਨੇ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਕਮੇਟੀ ਦੀ ਮਿਆਦ ਸਿਰਫ਼ 2 ਮਹੀਨੇ ਦੀ ਹੀ ਹੋਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
NHAI ਦੇ ਚੇਅਰਮੈਨ ਨੂੰ ਮਿਲੇ ਕੈਪਟਨ amrinder singh
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (amrinder singh) ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (NHAI) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ।
ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30,000 ਕਰੋੜ ਰੁਪਏ ਦੇ ਪ੍ਰਾਜੈਕਟ ਲਈ ਜ਼ਮੀਨ ਐਕੁਵਾਇਰ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚੋਂ 10,000 ਕਰੋੜ ਰੁਪਏ ਐਨ.ਐਚ.ਆਈ.ਏ. ਵੱਲੋਂ ਪੰਜਾਬ ਵਿੱਚ 300 ਕਿਲੋਮੀਟਰ ਮਾਰਗ ਲਈ ਖਰਚੇ ਜਾਣਗੇ।
ਐਨ.ਐਚ.ਏ.ਆਈ. ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਵੱਲੋਂ ਪ੍ਰਸਤਾਵਿਤ ਸੇਧ ਨੂੰ ਹੁਣ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਇਸ ਪ੍ਰਾਜੈਕਟ ਦੇ ਰਾਹ ਵਿੱਚ ਅੜਿੱਕੇ ਦੂਰ ਹੋ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੇਅਰਮੈਨ ਲਾਉਣਾ ਦਿੱਤਾ ਭੁੱਲ ਕਰਾਰ
ਕਿਸੇ ਵੀ ਸਮੇਂ ਕੀਤੀ ਜਾ ਸਕਦੀ ਐ ਬਲਦੇਵ ਸਰਾਂ ਦੀ ਛੁੱਟੀ ਜਾਂ ਫਿਰ ਸਰਾਂ ਖ਼ੁਦ ਦੇ ਸਕਦੇ ਹਨ ਅਸਤੀਫ਼ਾ
ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਪਾਵਰਕੌਮ ਦੇ ਚੇਅਰਮੈਨ ‘ਤੇ ਵੱਡਾ ਹਮਲਾ, ਕਿਹਾ ਕੰਮ ‘ਚ ਜ਼ੀਰੋ ਐ ਸਰਾਂ
ਅਸ਼ਵਨੀ ਚਾਵਲਾ/ਚੰਡੀਗੜ੍ਹ। ਸੂਬੇ ਵਿੱਚ ਲਗਾਤਾਰ ਵਧ ਰਹੀਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਕਿਸੇ ਵੀ ਸਮੇਂ ਪਾਵਰਕੌਮ ਦੇ ਚੇਅਰਮੈਨ ਨੂੰ ਬਲੀ ਦਾ ਬੱਕਰਾ ਬਣਾਉਂਦੇ ਹੋਏ ਛੁੱਟੀ ਕਰ ਸਕਦੀ ਹੈ ਜਾਂ ਫਿਰ ਬਲਦੇਵ ਸਿੰਘ ਸਰਾਂ ਤੋਂ ਉਨ੍ਹਾਂ ਦਾ ਅਸਤੀਫ਼ਾ ਮੰਗਿਆਂ ਜਾ ਸਕਦਾ ਹੈ ਕਿਉਂਕਿ ਉਨ੍ਹਾਂ ਦੇ ਕੰਮ-ਕਾਜ ਤੋਂ ਸਰਕਾਰ ਨੇ ਹੁਣ ਨਾਖ਼ੁਸ਼ੀ ਜ਼ਾਹਿਰ ਕਰਨੀ ਸ਼ੁਰੂ ਕਰਦੇ ਹੋਏ ਉਨ੍ਹਾਂ ਨੂੰ ਕਾਬਲੀਅਤ ਦੇ ਮਾਮਲੇ ਵਿੱਚ ਵੀ ‘ਜ਼ੀਰੋ’ ਕਰਾਰ ਦੇ ਦਿੱਤਾ ਹੈ। ਇੱਥੇ ਹੀ ਬਲਦੇਵ ਸਿੰਘ ਸਰਾਂ ਨੂੰ ਪਾਵਰਕੌਮ ਦਾ ਚੇਅਰਮੈਨ ਲਾਉਣਾ ਹੀ ਕਾਂਗਰਸ ਸਰਕਾਰ ਦੀ ਸਭ ਤੋਂ ਵੱਡੀ ਭੁੱਲ ਕਰਾਰ ਦਿੱਤੀ ਜਾ ਰਹੀ ਹੈ। ਬਲਦੇਵ ਸਿੰਘ ਸਰਾਂ ਨੂੰ ਕਾਬਲੀਅਤ ਵਿੱਚ ‘ਜ਼ੀਰੋ’ ਕਰਾਰ ਦੇਣ ਦੇ ਮਾਮਲੇ ਵਿੱਚ ਖ਼ੁਦ ਬਲਦੇਵ ਸਿੰਘ ਸਰਾਂ ਨੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਇਹ ਨਤੀਜਾ ਹੈ।
ਸਰਾਂ ਨੂੰ ਬਣਾਇਆ ਜਾ ਸਕਦੈ ਬਲੀ ਦਾ ਬੱਕਰਾ, ਬਿਜਲੀ ਰੇਟਾਂ ‘ਤੇ ਘਿਰੀ ਹੋਈ ਸਰਕਾਰ
ਜਿਸ ਕਾਰਨ ਬਿਜਲੀ ਕਾਫ਼ੀ ਮਹਿੰਗੀ ਹੋਈ ਹੈ, ਉਹ ਤਾਂ ਕੀ, ਕੋਈ ਵੀ ਹੁਣ ਕੁਝ ਨਹੀਂ ਕਰ ਸਕਦਾ ਹੈ ਪਰ ਉਨ੍ਹਾਂ ਨੂੰ ‘ਜ਼ੀਰੋ’ ਕਹਿਣ ਤੋਂ ਪਹਿਲਾਂ ਉਨ੍ਹਾਂ ਦਾ ਕੈਰੀਅਰ ਦੇਖ ਲੈਣਾ ਸੀ। ਜਾਣਕਾਰੀ ਅਨੁਸਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਐਗਰੀਮੈਂਟ ਨੂੰ ਖ਼ਤਮ ਕਰਨ ਤੋਂ ਲੈ ਕੇ ਪੰਜਾਬ ਵਿੱਚ ਸਸਤੀ ਬਿਜਲੀ ਸਪਲਾਈ ਕਰਨ ਦੇ ਮਾਮਲੇ ਵਿੱਚ ਹੁਣ ਤੱਕ ਕਾਂਗਰਸ ਸਰਕਾਰ ਪੂਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ। ਇਸ ਨਾਕਾਮੀ ਦਾ ਭਾਂਡਾ ਪਾਵਰਕੌਮ ਅਧਿਕਾਰੀਆਂ ਸਿਰ ਭੰਨਦੀ ਹੋਈ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਤਿਆਰੀ ਕਰ ਰਹੀ ਹੈ ਇਸ ਦਾ ਸਪੱਸ਼ਟ ਇਸ਼ਾਰਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਰ ਦਿੱਤਾ ਹੈ।
ਗੁਰਪ੍ਰੀਤ ਕਾਂਗੜ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਸਤੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਸਰਕਾਰ ਵੀ ਮੁਨਕਰ ਨਹੀਂ ਹੋ ਸਕਦੀ ਇਸ ਲਈ ਕਾਂਗਰਸ ਸਰਕਾਰ ਵਲੋਂ ਤਜਰਬੇਕਾਰ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੂੰ ਪਾਵਰਕੌਮ ਦਾ ਚੇਅਰਮੈਨ ਲਾਇਆ ਗਿਆ ਸੀ ਕਿ ਉਹ ਇਸ ਮਾਮਲੇ ਵਿੱਚ ਕੰਮ ਕਰਦੇ ਹੋਏ ਬਿਜਲੀ ਦੇ ਰੇਟ ਨੂੰ ਕੰਟਰੋਲ ਵਿੱਚ ਕਰਨਗੇ ਪਰ ਬਲਦੇਵ ਸਿੰਘ ਸਰਾਂ ਨੂੰ ਲੈ ਕੇ ਆਉਣਾ ਹੀ ਕਾਂਗਰਸ ਸਰਕਾਰ ਦੀ ਵੱਡੀ ਗਲਤੀ ਹੈ ਇਹ ਗਲਤੀ ਸਾਡੀ ਸਰਕਾਰ ਤੋਂ ਹੋਈ ਹੈ, ਜਿਹੜਾ ਕਿ ਬਲਦੇਵ ਸਿੰਘ ਸਰਾਂ ਨੂੰ ਲੈ ਕੇ ਆਏ ਸਨ।
ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਇੱਕ ਸਾਲ ਤੋਂ ਜ਼ਿਆਦਾ ਸਮਾਂ ਉਨ੍ਹਾਂ ਕੋਲ ਬਿਜਲੀ ਵਿਭਾਗ ਰਿਹਾ ਹੈ ਤੇ ਉਨ੍ਹਾਂ ਨੂੰ ਵੀ ਲਗਦਾ ਸੀ ਕਿ ਸਰਾਂ ਵੱਲੋਂ ਚੰਗਾ ਕੰਮ ਕੀਤਾ ਜਾਏਗਾ ਪਰ ਉਹ ਕੰਮ ਕਰਨ ਦੇ ਮਾਮਲੇ ਵਿੱਚ ‘ਜ਼ੀਰੋ’ ਸਾਬਤ ਹੋਏ ਹਨ। ਸ੍ਰੀ ਕਾਂਗੜ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਰੇਟ ਘੱਟ ਹੋਣੇ ਚਾਹੀਦੇ ਸਨ ਪਰ ਇਹ ਲਗਾਤਾਰ ਵਧ ਹੀ ਰਹੇ ਹਨ। ਇਸ ਦਾ ਤੋੜ ਪਾਵਰਕੌਮ ਦੇ ਅਧਿਕਾਰੀਆਂ ਨੂੰ ਲੱਭਣਾ ਚਾਹੀਦਾ ਸੀ ਪਰ ਉਹ ਕੁਝ ਵੀ ਨਹੀਂ ਕਰ ਸਕੇ ਹਨ।
ਅਮਰਿੰਦਰ ਸਿੰਘ ਨੇ ਲਾਇਆ ਸੀ ਜੂਨ 2018 ‘ਚ ਚੇਅਰਮੈਨ
ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਹੀ ਖ਼ੁਦ ਬਲਦੇਵ ਸਿੰਘ ਸਰਾਂ ਨੂੰ ਲੈ ਕੇ ਆਏ ਸਨ ਤੇ 5 ਜੂਨ 2018 ਨੂੰ ਪਾਵਰਕੌਮ ਦਾ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ੁਦ ਆਪਣੇ ਪੱਧਰ ‘ਤੇ ਉਨ੍ਹਾਂ ‘ਤੇ ਕਾਫ਼ੀ ਜਿਆਦਾ ਵਿਸ਼ਵਾਸ ਕਰਦੇ ਹਨ।
ਪਬਲਿਕ ‘ਚ ਨਹੀਂ ਜਾਣਾ ਚਾਹੁੰਦਾ, ਉਨ੍ਹਾਂ ਨੂੰ ਵੀ ਕਾਰਨਾਂ ਦਾ ਪਤਾ ਈ ਐ : ਸਰਾਂ
ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਗੁਰਪ੍ਰੀਤ ਕਾਂਗੜ ਜੋ ਕਹਿ ਰਹੇ ਸਨ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਬਿਆਨ ਨਹੀਂ ਦੇਣਾ ਚਾਹੁੰਦੇ ਹਨ, ਕਿਉਂਕਿ ਹਰ ਕਿਸੇ ਨੂੰ ਪਤਾ ਹੈ ਕਿ ਬਿਜਲੀ ਦੇ ਰੇਟ ਵਧਣ ਪਿੱਛੇ ਕਿਹੜੇ ਕਿਹੜੇ ਕਾਰਨ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੈਕਗਰਾਊਂਡ ਬਾਰੇ ਵੀ ਹਰ ਕਿਸੇ ਨੂੰ ਜਾਣਕਾਰੀ ਹੈ, ਇਸ ਲਈ ਕਾਬਲੀਅਤ ਮਾਮਲੇ ਵਿੱਚ ਵੀ ਉਹ ਕੁਝ ਵੀ ਨਹੀਂ ਕਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mahendra Singh K.P. ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਨਿਯੁਕਤ
ਪਿਛਲੀਆਂ ਦੋਵੇਂ ਵਿਧਾਨ ਸਭਾ ਚੋਣਾਂ ‘ਚ ਹੋਈ ਸੀ ਹਾਰ
ਜਲੰਧਰ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਕੇ.ਪੀ. ਜਲੰਧਰ ਤੋਂ ਸਾਂਸਦ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀਆਂ ਦੋਵੇਂ ਵਿਧਾਨ ਸਭਾ ਚੋਣਾਂ ‘ਚ ਕੇ.ਪੀ. ਹਾਰੇ ਸਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਕੇ.ਪੀ. ਨੇ ਜਲੰਧਰ ਤੋਂ ਟਿਕਟ ਦੀ ਮੰਗ ਕੀਤੀ ਸੀ ਪਰ ਉਸ ਸਮੇਂ ਕੈਪਟਨ ਨੇ ਟਿਕਟ ਦੇ ਬਦਲੇ ਉਨ੍ਹਾਂ ਨੂੰ ਵੱਡਾ ਅਹੁਦਾ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਚੇਅਰਮੈਨੀ ਦੇ ਕੇ ਪੂਰਾ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mahendra Singh K.P.
ਸਿਆਸੀ ਗਲਿਆਰਿਆਂ ਵਿੱਚ ਛਿੜੀ ਚਰਚਾ, ਕਰਨਗੇ ਪੰਜਾਬ ਦੇ ਪਾਣੀਆਂ ਦੀ ਰਾਖੀ
ਇਸੇ ਮਹੀਨੇ ਵਾਟਰ ਅਥਾਰਿਟੀ ਦਾ ਗਠਨ ਕਰ ਸਕਦੀ ਐ ਪੰਜਾਬ ਸਰਕਾਰ, ਪਿਛਲੇ ਸਮੇਂ ਤੋਂ ਚਲ ਰਿਹਾ ਮੀਟਿੰਗਾਂ ਦਾ ਦੌਰ
ਮੁੱਖ ਮੰਤਰੀ ਦੇ ਕਰੀਬੀ ਆਈ.ਏ.ਐਸ. ਅਧਿਕਾਰੀਆਂ ਵਿੱਚੋਂ ਇੱਕ ਹਨ ਗ੍ਰਹਿ ਸਕੱਤਰ ਐਨ.ਐਸ. ਕਲਸੀ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਐਨ. ਐਸ. ਕਲਸੀ ਨੂੰ ਰਿਟਾਇਰਮੈਂਟ ਤੋਂ ਪਹਿਲਾਂ ਹੀ ਸੈਟ ਕਰਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਐਨ ਐਸ ਕਲਸੀ ਨੂੰ ਪੰਜਾਬ ਸਰਕਾਰ ਵੱਲੋਂ  ਸਥਾਪਤ ਕੀਤੀ ਜਾ ਰਹੀਂ ‘ਵਾਟਰ ਅਥਾਰਿਟੀ’ ਦਾ ਚੇਅਰਮੈਨ ਲਗਾਇਆ ਜਾ ਸਕਦਾ ਹੈ। ਸਿਆਸੀ ਗਲਿਆਰਿਆਂ ਵਿੱਚ ਹੁਣ ਤੋਂ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਜਿੰਮੇਵਾਰੀ ਐਨ ਐਸ ਕਲਸੀ ਦੇ ਮੋਢਿਆਂ ‘ਤੇ ਪਾਈ ਜਾ ਰਹੀ ਹੈ ਅਤੇ ਉਹ ਹੀ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਬਕਾਇਦਾ ਬਤੌਰ ਚੇਅਰਮੈਨ ਕੰਮ ਕਰਨਗੇ। ਹਾਲਾਂਕਿ ਐਨ ਐਸ ਕਲਸੀ ਇਸ ਸਮੇਂ ਗ੍ਰਹਿ ਵਿਭਾਗ ‘ਚ ਵਧੀਕ ਮੁੱਖ ਸਕੱਤਰ ਕੰਮ ਕਰ ਰਹੇ ਹਨ ਅਤੇ ਉਹ ਇਸੇ ਮਹੀਨੇ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਪਿਛਲੇ ਇੱਕ ਸਾਲ ਤੋਂ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਇਹ ਫਾਈਨਲ ਕਰ ਦਿੱਤਾ ਗਿਆ ਸੀ ਕਿ ‘ਵਾਟਰ ਅਥਾਰਿਟੀ’ ਦਾ ਗਠਨ ਕੀਤਾ ਜਾਵੇਗਾ। ਜਿਸ ਲਈ ਬਕਾਇਦਾ ਅਧਿਕਾਰੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।
ਸ਼ੁੱਕਰਵਾਰ ਨੂੰ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਦੀਆਂ ਕਈ ਜਥੇਬੰਦੀਆਂ ਅਤੇ ਮਹਾਰਾਸ਼ਟਰਾਂ ਤੋਂ ਆਏ ਪਾਣੀ ਦੇ ਮਾਹਿਰਾਂ ਨਾਲ ਮੀਟਿੰਗ ਵੀ ਕੀਤੀ ਹੈ। ਜਿਥੇ ਕਿ ਇਹ ਫੈਸਲਾ ਹੋ ਗਿਆ ਕਿ ਅਗਲੇ ਇੱਕ ਅੱਧੇ ਮਹੀਨੇ ਵਿੱਚ ਹੀ ‘ਵਾਟਰ ਅਥਾਰਟੀ’ ਦਾ ਗਠਨ ਕਰ ਦਿੱਤਾ ਜਾਵੇਗਾ। ਇਹ ਅਥਾਰਟੀ ਸਿੱਧਾ ਮੁੱਖ ਮੰਤਰੀ ਅਮਰਿੰਦਰ ਸਿੰਘ ਹੇਠ ਹੀ ਕੰਮ ਕਰੇਗੀ ਅਤੇ ਉਨ੍ਹਾਂ ਨੂੰ ਹੀ ਰਿਪੋਰਟ ਕਰੇਗੀ। ਇਹ ‘ਵਾਟਰ ਅਥਾਰਿਟੀ’ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋ ਰਹੀ ਪਾਣੀ ਦੀ ਵਰਤੋਂ ਤੋਂ ਲੈ ਕੇ ਪਾਣੀ ਨੂੰ ਬਚਾਉਣ ਤੱਕ ਢੁਕਵੇਂ ਪ੍ਰਬੰਧ ਕਰਨ ਦਾ ਜਿੰਮਾ ਆਪਣੇ ਸਿਰ ਲਵੇਗੀ। ਇਸ ਅਥਾਰਿਟੀ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਕਿਸੇ ਨਜਦੀਕੀ ਸੀਨੀਅਰ ਆਈ.ਏ.ਐਸ. ਅਧਿਕਾਰੀ ਨੂੰ ਹੀ ਚੇਅਰਮੈਨ ਲਾਉਣਾ ਚਾਹੁੰਦੇ ਹਨ ਅਤੇ ਮੁੱਖ ਮੰਤਰੀ ਦੇ ਖਾਸ ਅਧਿਕਾਰੀਆਂ ਵਿੱਚ ਐਨ ਐਸ ਕਲਸੀ ਦਾ ਨਾਅ ਕਾਫ਼ੀ ਜਿਆਦਾ ਉੱਪਰ ਹੈ ਅਤੇ ਐਨ ਐਸ ਕਲਸੀ ਕੁਝ ਦਿਨਾਂ ਬਾਅਦ ਹੀ ਸੇਵਾਮੁਕਤ ਵੀ ਹੋਣ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਨੇ ਵੀ ਪੁਸ਼ਟੀ ਕਰ ਦਿੱਤੀ ਕਿ ‘ਵਾਟਰ ਅਥਾਰਿਟੀ’ ਬਣਾਉਣ ਤੋਂ ਬਾਅਦ ਚੇਅਰਮੈਨ ਐਨ ਐਸ ਕਲਸੀ ਨੂੰ ਲਾਇਆ ਜਾ ਸਕਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੇਅਰਮੈਨੀਆਂ ਦੇ ਲੰਮੇ ਇੰਤਜ਼ਾਰ ਨੇ ਜਿੱਤੇ ਹੋਏ ਮੈਂਬਰਾਂ ਦੇ ਚਾਅ ਫਿੱਕੇ ਪਾਏ
ਕਈ ਮਹੀਨੇ ਬੀਤ ਜਾਣ ਕਰਕੇ ਕਾਂਗਰਸੀ ਆਗੂਆਂ ‘ਚ ਨਿਰਾਸ਼ਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਨੌਂ ਮਹੀਨੇ ਪਹਿਲਾਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਜਿੱਤੇ ਹੋਏ ਮੈਂਬਰਾਂ ਦੇ ਚਾਅ ਫਿੱਕੇ ਪੈਣ ਲੱਗੇ ਹਨ। ਇਨ੍ਹਾਂ ਚੁਣੇ ਹੋਏ ਮੈਂਬਰਾਂ ‘ਚੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਂਨੀਆਂ ਤੇ ਉਪ ਚੇਅਰਮੈਨੀਆਂ ‘ਤੇ ਅੱਖ ਰੱਖੀ ਬੈਠੇ ਆਗੂਆਂ ਦਾ ਇੰਤਜਾਰ ਲਗਾਤਾਰ ਲੰਮਾ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਚੇਅਰਮੈਨੀਆਂ ਵੱਲ ਕੋਈ ਇਸ਼ਾਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਇਹ ਕਾਂਗਰਸੀ ਆਗੂ ਅੰਦਰੋਂ ਹੀ ਅੰਦਰੋਂ ਆਪਣੀ ਸਰਕਾਰ ਨੂੰ ਕੋਸ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਅੰਦਰ 22 ਜ਼ਿਲ੍ਹਾ ਪਰਿਸ਼ਦਾਂ ਅਤੇ 150 ਪੰਚਾਇਤ ਸੰਮਤੀਆਂ ਦੀਆਂ ਚੋਣਾਂ 19 ਸਤੰਬਰ 2018 ਨੂੰ ਹੋਈਆਂ ਸਨ ਤੇ 22 ਸਤੰਬਰ ਨੂੰ ਨਤੀਜੇ ਸਾਹਮਣੇ ਆਏ ਸਨ। ਇਨ੍ਹਾਂ ਨਤੀਜਿਆਂ ਵਿੱਚ ਬਹੁ ਗਿਣਤੀ ਜ਼ਿਲ੍ਹਾ ਪਰਿਸ਼ਦਾ ਤੇ ਪੰਚਾਇਤ ਸੰਮਤੀਆਂ ‘ਤੇ ਕਾਂਗਰਸ ਹੀ ਕਾਬਜ਼ ਹੋਈ ਸੀ ਤੇ ਕਾਂਗਰਸੀ ਮੈਂਬਰਾਂ ਵੱਲੋਂ ਵੱਡੀਆਂ ਜਿੱਤਾਂ ਦਰਜ਼ ਕੀਤੀਆਂ ਗਈਆਂ ਸਨ। ਇਨ੍ਹਾਂ ਨਤੀਜਿਆਂ ਦੇ ਆਉਣ ਤੋਂ ਬਾਅਦ ਕਾਂਗਰਸੀਆਂ ‘ਚ ਵੱਡਾ ਜੋਸ਼ ਪਾਇਆ ਗਿਆ ਸੀ, ਕਿਉਂਕਿ ਦਸ ਸਾਲਾਂ ਬਾਅਦ ਕਾਂਗਰਸੀ ਆਗੂਆਂ ਦੇ ਸਿਰ ‘ਤੇ ਚੇਅਰਮੈਨੀਆਂ ਤੇ ਉਪ ਚੇਅਰਮੈਨੀਆਂ ਦੇ ਤਾਜ ਸਜਣੇ ਸਨ। ਚੋਣਾਂ ਹੋਇਆਂ ਨੂੰ 9 ਮਹੀਨੇ ਬੀਤ ਚੁੱਕੇ ਹਨ, ਪਰ ਕੈਪਟਨ ਸਰਕਾਰ ਵੱਲੋਂ ਇਨ੍ਹਾਂ ਚੇਅਰਮੈਨੀਆਂ ਨੂੰ ਹੀ ਭੁਲਾ ਦਿੱਤਾ ਗਿਆ ਹੈ, ਜਿਸ ਕਾਰਨ ਚੇਅਰਮੈਨੀਆਂ ਉੱਪਰ ਅੱਖ ਰੱਖੀ ਬੈਠੇ ਜਿੱਤੇ ਹੋਏ ਕਾਂਗਰਸੀ ਆਗੂਆਂ ਦੇ ਚਾਅ ਲੰਮੇ ਇੰਤਰਾਜ ਕਾਰਨ ਨਾਸੁਰ ਬਣਨ ਲੱਗੇ ਹਨ। ਜ਼ਿਲ੍ਹਾ ਪਟਿਆਲਾ ਅੰਦਰ ਵਿਧਾਇਕਾਂ ਵੱਲੋਂ ਆਪਣੇ ਪੁੱਤਰਾਂ ਨੂੰ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜਾਈ ਗਈ ਸੀ ਤੇ ਉਹ ਚੇਅਰਮੈਨੀਆਂ ਦੇ ਤਕੜੇ ਦਾਅਵੇਦਾਰ ਹਨ, ਪਰ ਇਹ ਕੈਪਟਨ ਦੇ ਮੂੰਹ ਵੱਲ ਤੱਕ ਰਹੇ ਹਨ ਕਿ ਉਨ੍ਹਾਂ ਵੱਲੋਂ ਇਸ ਪ੍ਰਕਿਰਿਆ ਨੂੰ ਕਦੋਂ ਹਰੀ ਝੰਡੀ ਦਿੱਤੀ ਜਾਵੇਗੀ।   ਇਸ ਪੱਤਰਕਾਰ ਨਾਲ ਗੱਲ ਕਰਦਿਆਂ ਕਈ ਜਿੱਤੇ ਹੋਏ ਮੈਂਬਰਾਂ ਨੇ ਕਿਹਾ ਕਿ 9 ਮਹੀਨੇ ਤਾਂ ਇੰਝ ਹੀ ਲੰਘ ਗਏ ਹਨ ਤੇ ਸਰਕਾਰ ਬਣੀ ਨੂੰ ਵੀ ਸਵਾ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਕੰਮਾਂ ਲਈ ਕਹਿ ਰਹੇ ਹਨ, ਪਰ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦਾ ਕੋਈ ਢਾਂਚਾ ਨਾ ਬਣਨ ਕਾਰਨ ਉਹ ਨਿਰਾਸ਼ ਹੋਏ ਬੈਠੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਕੰਮ ‘ਚ ਦੇਰੀ ਮਨੋਬਲ ਨੂੰ ਢਿੱਲਾ ਪਾ ਰਹੀ ਹੈ। ਇੱਕ ਆਗੂ ਦਾ ਕਹਿਣਾ ਸੀ ਕਿ ਪਹਿਲਾਂ ਹੀ ਅਕਾਲੀ ਸਰਕਾਰ ਦੇ 10 ਸਾਲਾਂ ‘ਚ ਬਹੁਤ ਮੁਸ਼ਕਲਾਂ ਝੱਲੀਆਂ ਸਨ, ਹੁਣ ਜਦੋਂ ਸਾਡੀ ਵਾਰੀ ਆਈ ਹੈ ਤਾ ਹੁਣ ਚੇਅਰਮੈਨੀਆਂ ਲਟਕਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਹੁਣ ਜਲਦੀ ਪੰਜਾਬ ਅੰਦਰ ਆਪਣੇ ਚੇਅਰਮੈਨ ਥਾਪੇ ਤਾਂ ਜੋ ਅਗਲੇ ਕੰਮ ਸ਼ੁਰੂ ਹੋ ਸਕਣ। ਸਰਕਾਰ ਵੱਲੋਂ ਆਪਣੇ ਹੀ ਆਗੂਆਂ ਨੂੰ ਕਰਵਾਇਆ ਜਾ ਰਿਹੈ ਇੰਤਜਾਰ ਪਾਰਟੀ ਲਈ ਨੁਕਸਾਨਦਾਇਕ ਹੋ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਅੰਦਰ ਲਗਭਗ 354 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 2900 ਪੰਚਾਇਤ ਸੰਮਤੀ ਮੈਂਬਰ ਚੁਣੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਹੋਣਗੇ ਕੰਪੇਨ ਕਮੇਟੀ ਦੇ ਚੇਅਰਮੈਨ
ਦਿੱਲੀ । ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਵੀ ਰਣਨੀਤੀ ਲਗਭਗ ਤੈਅ ਕਰ ਲਈ ਹੈ। 7 ਫਰਵਰੀ ਨੂੰ ਜਿੱਥੇ ਆਲ ਇੰਡੀਆ ਕਾਂਗਰਸ ਕਮੇਟੀ 13 ਸੀਟਾਂ ‘ਤੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਣ ਲਈ ਬੈਠਕ ਕਰਨ ਜਾ ਰਹੀ ਹੈ, ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਪ੍ਰਸਤਾਵਿਤ ਚੋਣਾਵੀ ਕਮੇਟੀਆਂ ਨੂੰ ਰਾਹੁਲ ਗਾਂਧੀ ਨੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਇਨ੍ਹਾਂ ਕਮੇਟੀਆਂ ‘ਚ ਇਲੈਕਸ਼ਨ ਕਮੇਟੀ, ਕੰਪੇਨ ਕਮੇਟੀ, ਕੋਆਰਡੀਨੇਟਰ ਕਮੇਟੀ, ਮੀਡੀਆ ਪ੍ਰਚਾਰ ਕਮੇਟੀ ਅਤੇ ਪਬਲੀਸਿਟੀ ਕਮੇਟੀ ਸ਼ਾਮਲ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਨਾਲ ਅਮਰਿੰਦਰ ਦੀ 40 ਮਿੰਟ ਲੰਬੀ ਚੱਲੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਈ ਗੱਲਬਾਤ
ਚੰਡੀਗੜ੍ਹ। ਮੰਤਰੀ ਬਣਨੋਂ ਰਹਿ ਗਏ ਪੰਜਾਬ ਦੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਝੰਡੀਆਂ ਅਗਲੇ ਇੱਕ ਹਫ਼ਤੇ ਦੌਰਾਨ ਹੀ ਲੱਗ ਜਾਣਗੀਆਂ, ਕਿਉਂਕਿ ਰਾਹੁਲ ਗਾਂਧੀ ਨੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹਾਮੀ ਭਰ ਦਿੱਤੀ ਹੈ ਅਤੇ ਇਸ ਸਬੰਧੀ ਵਿਧਾਇਕਾਂ ਦੀ ਸੂਚੀ ਵੀ ਮੰਗ ਲਈ ਹੈ ਕਿ ਉਹ ਕਿਹੜੇ-ਕਿਹੜੇ ਵਿਧਾਇਕ ਨੂੰ ਕਿੱਥੇ ਚੇਅਰਮੈਨ ਲਾਉਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਹਾਈ ਕਮਾਂਡ ਆਪਣਾ ਫੈਸਲਾ ਲਵੇਗੀ।
ਪੰਜਾਬ ਦੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਦੀ ਵੰਡ ਵੀ ਜਾਤੀ ਅਧਾਰਿਤ ਹੋਵੇਗੀ ਤਾਂ ਕਿ ਹਰ ਜਾਤੀ ਜਾਂ ਫਿਰ ਧਰਮ ਨਾਲ ਸਬੰਧਿਤ ਵਿਧਾਇਕ ਨੂੰ ਚੇਅਰਮੈਨੀ ਦੀ ਵੰਡ ਵਿੱਚ ਥਾਂ ਮਿਲ ਸਕੇ। ਰਾਹੁਲ ਗਾਂਧੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਜਾਤ ਜਾਂ ਫਿਰ ਧਰਮ ਦੇ ਨੁਮਾਇੰਦੇ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੇ ਹਨ।
ਇਹ ਫੈਸਲਾ ਦਿੱਲੀ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।  ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਅਮਰਿੰਦਰ ਸਿੰਘ ਦੀ ਲਗਭਗ 40 ਮਿੰਟ ਮੁਲਾਕਾਤ ਹੋਈ ਹੈ, ਜਿਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲੇ ਦੀ ਇੰਚਾਰਜ ਆਸ਼ਾ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਅਮਰਿੰਦਰ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ  ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰਾਂ ਬੇਜਾਨ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਉਨਾਂ ਆਖਿਆ ਕਿ ਕੌਮੀ ਹਲਾਤਾਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ  ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ।
ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।
ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਤਿਹਾਸ : ਕ੍ਰਿਸ਼ਨ ਦੀ ਰਿਪੋਰਟ ਬਣ ਸਕਦੀ ਐ, ਚੇਅਰਮੈਨ ਲਈ ਬਿਪਤਾ
ਇੱਕ ਹਫ਼ਤੇ ‘ਚ ਸਿੱਖਿਆ ਸਕੱਤਰ ਨੂੰ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਜਾਰੀ
ਰਾਜਸਥਾਨ ਨਾਲ ਸਬੰਧਤ ਹੋਣ ਕਾਰਨ ਵੱਡੀ ਗਲਤੀ ਕਰ ਗਏ ਬੋਰਡ ਦੇ ਚੇਅਰਮੈਨ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਛਿੜੀ 12ਵੀ ਦੀ ਇਤਿਹਾਸ ਦੀ ਕਿਤਾਬ ‘ਤੇ ਮਹਾਂਭਾਰਤ ਸਬੰਧੀ ਹੁਣ ਸਿੱਖਿਆ ਵਿਭਾਗ ਦੇ ਕ੍ਰਿਸ਼ਨ ਕੁਮਾਰ ਰਿਪੋਰਟ ਪੇਸ਼ ਕਰਨਗੇ। ਇਸ ਸੰਦੇਸ਼ ਵਿੱਚ ਕ੍ਰਿਸ਼ਨ ਕੁਮਾਰ ਕਈ ਸਿੱਖਿਆ ਬੋਰਡ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਇਲਾਵਾ ਬੋਰਡ ਦੇ ਚੇਅਰਮੈਨ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਦੇ ਸਕਦੇ ਹਨ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਮੰਤਰੀ ਓ.ਪੀ. ਸੋਨੀ ਇਸ ਮਹਾਂਭਾਰਤ ਦੇ ਦੋਸ਼ੀ ਕਰਾਰ ਦਿੱਤੇ ਜਾਣ ਵਾਲੇ ਅਧਿਕਾਰੀ ਖ਼ਿਲਾਫ਼ ਸਜਾ ਸੁਣਾਉਣ ਦੀ ਕਾਰਵਾਈ ਕਰ  ਸਕਦੇ।  ਹਾਲਾਂਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਇਸ ਵਾਰ ਜਾਂਚ ਕਰਨ ਲਈ ਕੋਈ ਜ਼ਿਆਦਾ ਸਮਾਂ ਨਹੀਂ ਸਗੋਂ ਸਿਰਫ਼ ਇੱਕ ਹਫ਼ਤਾ ਹੀ ਦਿੱਤਾ ਗਿਆ ਹੈ, ਜਿਸ ਵਿੱਚ ਉਹ ਸਾਰੇ ਮਾਮਲੇ ਦੀ ਜੜ੍ਹ ਤੱਕ ਜਾਂਦੇ ਹੋਏ ਆਪਣੀ ਰਿਪੋਰਟ ਤਿਆਰ ਕਰਨਗੇ।
ਇਸ ਵਿੱਚ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੀ ਬਲੀ ਤੱਕ ਚੜ੍ਹਨ ਦੇ ਅਸਾਰ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ 12ਵੀ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਮਹਾਂਭਾਰਤ ਛੇੜੀ ਹੋਈ ਹੈ। ਪੰਜਾਬ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਉਲੀਕਦੇ ਹੋਏ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਦੋਸ਼ੀ ਤੱਕ ਕਰਾਰ ਦਿੱਤਾ ਹੋਇਆ ਹੈ। ਇਸੇ ਮਹਾਂਭਾਰਤ ਵਿੱਚ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਧਰਨਾ ਦਿੱਤਾ, ਉਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਤੱਕ ਘੇਰੀ ਜਾ ਚੁੱਕੀ ਹੈ। ਇਸ ਵਧਦੇ ਦਬਾਅ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਿੱਖਿਆ ਮੰਤਰੀ ਓ.ਪੀ. ਸੋਨੀ ਤੋਂ ਜੁਆਬ ਮੰਗੀਆਂ ਹੋਇਆ ਹੈ ਤਾਂ ਓ.ਪੀ. ਸੋਨੀ ਨੇ ਇਸ ਮਾਮਲੇ ਵਿੱਚ ਮੁਕੰਮਲ ਜਾਂਚ ਕਰਨ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਇੱਕ ਹਫ਼ਤੇ ਦਾ ਸਮਾਂ ਦੇ ਦਿੱਤਾ ਹੈ। ਕ੍ਰਿਸ਼ਨ ਕੁਮਾਰ ਨੇ ਇੱਕ ਹਫ਼ਤੇ ਤੱਕ ਸਿੱਖ ਇਤਿਹਾਸ ਨੂੰ ਜਾਰੀ ਕਰਨ ਵਿੱਚ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਰਿਪੋਰਟ ਦੇਣੀ ਹੋਏਗੀ ਅਤੇ ਇਹ ਗਲਤੀ ਹੋਣ ਦਾ ਮੁੱਖ ਕਾਰਨ ਵੀ ਦੱਸਣਾ ਹੋਏਗੀ। ਜਿਸ ਤੋਂ ਬਾਅਦ ਕਾਰਵਾਈ ਹੋਣਾ ਲਗਭਗ ਤੈਅ ਹੈ।
ਇਸ ਨਾਲ ਹੀ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਰਾਜਸਥਾਨ ਬੈਕਗਰਾਉਂਡ ਹੋਣ ਦੇ ਕਾਰਨ ਇਸ ਗਲਤੀ ਨੂੰ ਸਮਾਂ ਰਹਿੰਦੇ ਫੜ ਨਹੀਂ ਸਕੇ ਅਤੇ ਜਿਹੜੀ ਗਲਤੀ ਹੁਣ ਮਹਾਂਭਾਰਤ ਦਾ ਰੂਪ ਧਾਰਨ ਕਰ ਚੁੱਕੀ ਹੈ। ਜੇਕਰ ਇਸ ਰਿਪੋਰਟ ਵਿੱਚ ਕਿਸੇ ਵੀ ਥਾਂ ‘ਤੇ ਚੇਅਰਮੈਨ ਦਾ ਰੋਲ ਆ ਗਿਆ ਤਾਂ ਉਨਾਂ ਦੀ ਬਲੀ ਚੜਨੀ ਪੱਕੀ ਹੈ, ਕਿਉਂਕਿ ਸਰਕਾਰ ਕਦੇ ਵੀ ਨਹੀਂ ਚਾਹੇਗੀ ਕਿ ਮੁੜ ਤੋਂ ਇਹੋ ਜਿਹੀ ਗਲਤੀ ਹੋਵੇ ਅਤੇ ਚੇਅਰਮੈਨ ਦੀ ਬੈਕਗਰਾਊਂਡ ਪੰਜਾਬ ਦੀ ਨਾ ਹੋਣ ਦੇ ਕਾਰਨ ਗਲਤੀ ਮੁੜ ਤੋਂ ਹੋਣ ਲਈ ਇਨਕਾਰੀ ਵੀ ਨਹੀਂ ਕੀਤੀ ਜਾ ਸਕਦੀ ਹੈ। ਹਫ਼ਤੇ ਬਾਅਦ ਨਹੀਂ ਬਖ਼ਸ਼ੇ ਜਾਣਗੇ ਦੋਸ਼ੀ : ਸਿੱਖਿਆ ਮੰਤਰੀ ਓ. ਪੀ. ਸੋਨੀ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਕ੍ਰਿਸ਼ਨ ਕੁਮਾਰ ਨੂੰ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਅਤੇ ਅਗਲੇ ਹਫ਼ਤੇ ਰਿਪੋਰਟ ਆਉਣ ਤੋਂ ਬਾਅਦ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਕਿਹਾ ਜਾ ਸਕਦਾ ਹੈ ਕਿ ਗਲਤੀ ਕਿਥੇ ਅਤੇ ਕਿਵੇਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।