Haryana news - Sach Kahoon Punjabi

Haryana News: ਹਰਿਆਣਾ ’ਚ ਸਿਹਤ ਸਹੂਲਤਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ: ਆਰਤੀ ਸਿੰਘ ਰਾਓ
Haryana News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰ ਨੇ ਚੰਡੀਗੜ੍ਹ ਸਥਿਤ ਐਮ.ਐਲ.ਏ. ਹਾਸਟਲ ਦੀ ਡਿਸਪੈਂਸਰੀ ਤੋਂ ਇਲਾਵਾ ਅੰਬਾਲਾ ਸ਼ਹਿਰ ਅਤੇ ਕਰਨਾਲ ਜ਼ਿਲ੍ਹੇ ਦੇ ਨਾਗਰਿਕ ਹਸਪਤਾਲਾਂ ਵਿੱਚ ਨਵੀਆਂ ਅਤਿ-ਆਧੁਨਿਕ ਅਲਟਰਾਸਾਊਂਡ ਮਸ਼ੀਨਾਂ ਲਗਾਉਣ ਦੀ ਮਨਜ਼ੂਰੀ ਦਿੱਤੀ ਹੈ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ-3 ਸਥਿਤ ਐਮ.ਐਲ.ਏ. ਹਾਸਟਲ ਦੀ ਡਿਸਪੈਂਸਰੀ ਵਿੱਚ ਲਗਾਈ ਜਾਣ ਵਾਲੀ ਅਲਟਰਾਸਾਊਂਡ ਮਸ਼ੀਨ ਦੀ ਖਰੀਦ ਅਤੇ ਸਥਾਪਨਾ ’ਤੇ ਕਰੀਬ 81 ਲੱਖ ਰੁਪਏ ਖ਼ਰਚ ਆਉਣਗੇ। ਇਸ ਡਿਸਪੈਂਸਰੀ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਚੰਡੀਗੜ੍ਹ ਵਿੱਚ ਤਾਇਨਾਤ ਹਰਿਆਣਾ ਸਰਕਾਰ ਦੇ ਕਰਮਚਾਰੀ ਵੀ ਇਲਾਜ ਕਰਵਾਉਂਦੇ ਹਨ।

ਇਹ ਵੀ ਪੜ੍ਹੋ: Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ

ਮੰਤਰੀ ਨੇ ਕਿਹਾ ਕਿ ਨਵੀਂ ਮਸ਼ੀਨ ਨਾਲ ਮਰੀਜ਼ਾਂ ਨੂੰ ਆਪਣੇ ਕੈਂਪਸ ਵਿੱਚ ਹੀ ਤੁਰੰਤ ਅਤੇ ਮਿਆਰੀ ਜਾਂਚ ਦੀ ਸਹੂਲਤ ਮਿਲੇਗੀ। ਇਸ ਨਾਲ ਉਨ੍ਹਾਂ ਨੂੰ ਡਾਇਗਨੋਸਿਸ ਲਈ ਨਿੱਜੀ ਸੈਂਟਰਾਂ ’ਤੇ ਜਾਣ ਦੀ ਲੋੜ ਘੱਟ ਹੋਵੇਗੀ। ਇਸੇ ਤਰ੍ਹਾਂ ਅੰਬਾਲਾ ਸ਼ਹਿਰ ਅਤੇ ਕਰਨਾਲ ਦੇ ਨਾਗਰਿਕ ਹਸਪਤਾਲਾਂ ਵਿੱਚ ਵੀ ਨਵੀਆਂ ਅਲਟਰਾਸਾਊਂਡ ਮਸ਼ੀਨਾਂ ਲਗਾਈਆਂ ਜਾਣਗੀਆਂ। ਇਨ੍ਹਾਂ ਹਸਪਤਾਲਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਪਹੁੰਚਦੇ ਹਨ, ਜਿਨ੍ਹਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕ ਸ਼ਾਮਲ ਹਨ।

ਆਰਤੀ ਸਿੰਘ ਰਾਓ ਨੇ ਕਿਹਾ ਕਿ ਮਸ਼ੀਨਾਂ ਦੀ ਸਥਾਪਨਾ ਨਾਲ ਮਰੀਜ਼ਾਂ ਨੂੰ ਲੰਬੀ ਉਡੀਕ ਤੋਂ ਰਾਹਤ ਮਿਲੇਗੀ ਅਤੇ ਪੇਂਡੂ ਤੇ ਆਸ-ਪਾਸ ਦੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਜਾਂਚ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਕਰਕੇ ਹਰ ਵਿਅਕਤੀ ਤੱਕ ਬਿਹਤਰ ਅਤੇ ਸਸਤੀ ਸਿਹਤ ਸੇਵਾ ਪਹੁੰਚਾਉਣਾ ਹੈ।

Haryana News: ਫਤਿਹਾਬਾਦ ’ਚ 9.25 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Haryana News: ਫਤਿਹਾਬਾਦ, (ਹਿੰ.ਸ.)। ਫਤਿਹਾਬਾਦ ਜ਼ਿਲ੍ਹੇ ਵਿੱਚ ਪੁਲਿਸ ਚੌਕੀ ਬਾਹਮਣਵਾਲਾ ਦੀ ਟੀਮ ਨੇ ਪਿੰਡ ਨੰਗਲ ਨੇੜੇ ਰਜਵਾਹੇ ਦੇ ਕੱਚੇ ਰਸਤੇ ਤੋਂ ਇੱਕ ਨੌਜਵਾਨ ਨੂੰ 9.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨ ਸਿੰਘ ਵਾਸੀ ਉਡਤ ਸਦੇਵਾਲਾ, ਜ਼ਿਲ੍ਹਾ ਮਾਨਸਾ, ਪੰਜਾਬ ਵਜੋਂ ਹੋਈ ਹੈ।

ਪੁਲਿਸ ਚੌਕੀ ਬਾਹਮਣਵਾਲਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਅਮਰ ਸਿੰਘ ਨੇ ਦੱਸਿਆ ਕਿ 4 ਸਤੰਬਰ ਨੂੰ ਪੁਲਿਸ ਟੀਮ ਗਸ਼ਤ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪਿੰਡ ਨੰਗਲ ਵੱਲ ਜਾ ਰਹੀ ਸੀ। ਇਸ ਦੌਰਾਨ ਰਜਵਾਹੇ ਨੇੜੇ ਕੱਚੇ ਰਸਤੇ ’ਤੇ ਇੱਕ ਨੌਜਵਾਨ ਪੁਲਿਸ ਦੀ ਗੱਡੀ ਨੂੰ ਦੇਖ ਕੇ ਅਚਾਨਕ ਪਿੱਛੇ ਮੁੜ ਕੇ ਤੇਜ਼ੀ ਨਾਲ ਜਾਣ ਲੱਗਾ।

ਇਹ ਵੀ ਪੜ੍ਹੋ: Free LPG Cylinder Scheme: ਸਰਕਾਰ ਨੇ 'ਗੋਆ ਉੱਜਵਲਾ ਯੋਜਨਾ' ਸ਼ੁਰੂ ਕੀਤੀ, ਹਰ ਸਾਲ 3 ਐਲਪੀਜੀ ਸਿਲੰਡਰਾਂ ਦੇ ਦਿੱਤੇ ਜਾਣਗੇ ਪੈਸੇ

ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ। ਨਿਯਮਾਂ ਅਨੁਸਾਰ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿੱਚੋਂ ਕਾਲੇ ਰੰਗ ਦੇ ਪੌਲੀਥੀਨ ਪਾਊਚ ਵਿੱਚੋਂ 9.25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਰਤੀਆ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Haryana News: ਸਫਾਈ ਕਰਮਚਾਰੀਆਂ ਦੀ ਹੜਤਾਲ ’ਤੇ ਹਰਿਆਣਾ ਵਿਧਾਨ ਸਭਾ ’ਚ ਹੰਗਾਮਾ
ਚੰਡੀਗੜ੍ਹ (ਸੱਚ ਕਹੂੰ  ਨਿਊਜ਼)। ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਸੂਬੇ ’ਚ ਸਫਾਈ ਕਰਮਚਾਰੀਆਂ ਦੀ ਹੜਤਾਲ ’ਤੇ ਖੂਬ ਹੰਗਾਮਾ ਹੋਇਆ ਇਸ ਦੌਰਾਨ ਕੈਬਿਨੇਟ ਮੰਤਰੀ ਕ੍ਰਿਸ਼ਨ ਬੇਦੀ ਨੇ ਸਰਕਾਰ ਵੱਲੋਂ ਪੱਖ ਰੱਖਿਆ ਅਤੇ ਵਿਰੋਧੀ ਧਿਰ ’ਤੇ ਦੋਸ਼ ਲਾਇਆ ਕਿ ਉਹ ਮੇਰੇ ਸਮਾਜ ਨੂੰ ਸੜਕਾਂ ’ਤੇ ਅਤੇ ਕੋਰਟ ’ਚ ਲੈ ਜਾਣਾ ਚਾਹੁੰਦੇ ਹਨ।

ਇਸ ’ਚ ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪੱਕਾ ਕਰ ਦਿਓ ਵਿਰੋਧੀ ਧਿਰ ਤੁਹਾਡੇ ਨਾਲ ਹੈ ਇਸ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ ਕਰਮਚਾਰੀਆਂ ਦੀਆਂ 12 ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਜੋ ਮਾਮਲੇ ਅਦਾਲਤ ’ਚ ਵਿਚਾਰ ਅਧੀਨ ਹੈ, ਉਨ੍ਹਾਂ ਦਾ ਜਲਦ ਹੱਲ ਸਰਕਾਰ ਦੇ ਪੱਧਰ ’ਤੇ ਸੰਭਵ ਨਹੀਂ ਹੈ ਅਦਾਲਤ ਵੱਲੋਂ ਜੋ ਵੀ ਨਿਰਦੇਸ਼ ਆਉਣਗੇ, ਸਰਕਾਰ ਉਨ੍ਹਾਂ ਦੇ ਅਨੁਸਾਰ ਕਾਰਵਾਈ ਕਰੇਗੀ ਮੁੱਖ ਮੰਤਰੀ ਸੈਣੀ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ’ਚ ਵਿਧਾਇਕ ਵਿਕਾਸ ਸਹਾਰਨ ਵੱਲੋਂ ਸਫਾਈ ਕਰਮਚਾਰੀਆਂ ਨਾਲ ਸਬੰਧਿਤ ਪੁੱਛੇ ਗਏ ਇੱਕ ਸਵਾਲ ਦੇ ਸਬੰਧੀ ਸਦਨ ’ਚ ਜਵਾਬ ਦੇ ਰਹੇ ਸਨ।

Read Also :  ਇਰਾਨ ’ਤੇ ਅਮਰੀਕੀ ਪਾਬੰਦੀਆਂ ਵਿਚਕਾਰ ਭਾਰਤ ਦੀ ਨਵੀਂ ਰਣਨੀਤੀ

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਮਾਲੀਆ ਅਤੇ ਆਫਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਇਸ ਵਿਸ਼ੇ ’ਤੇ ਸਦਨ ’ਚ ਵਿਸਥਾਰ ਪੂਰਵਕ ਬਿਆਨ ਦੇ ਕੇ ਵਿਰੋਧੀ ਧਿਰ ਅਤੇ ਸੂਬੇ ਦੀ ਜਨਤਾ ਨੂੰ ਪੂਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ ਵਿਸ਼ੇ ਨੂੰ ਸਦਨ ’ਚ ਚੁੱਕਣ ਦਾ ਪੂਰਾ ਅਧਿਕਾਰ ਹੈ ਅਤੇ ਉਹ ਆਪਣੀ ਗੱਲ ਸਦਨ ਦੇ ਸਾਹਮਣੇ ਰੱਖ ਸਕਦਾ ਹੈ ਸਰਕਾਰ ਹਰ ਸਹੀ ਵਿਸ਼ੇ ਦਾ ਜਵਾਬ ਦੇਣ ਅਤੇ ਉਸ ਦਾ ਹੱਲ ਕੱਢਣ ਲਈ ਤਿਆਰ ਹੈ।

ਸਦਨ ’ਚ ਕਾਂਗਰਸ ਦੇ ਇੱਕ ਵਿਧਾਇਕ ਵੱਲੋਂ ਮੋਬਾਇਲ ਫੋਨ ’ਤੇ ਸਫਾਈ ਕਰਮਚਾਰੀ ਨਾਲ ਗੱਲਬਾਤ ਕਰਨ ਦੇ ਵਿਸ਼ੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਦਨ ਦੇ ਅੰਦਰ ਫੋਨ ’ਤੇ ਗੱਲ ਕਰਨਾ ਨਿਯਮਾਂ ਦੇ ਅਨੁਸਾਰ ਨਹੀਂ ਹੈ ਜੇਕਰ ਕਿਸੇ ਮੈਂਬਰ ਨੂੰ ਫੋਨ ’ਤੇ ਗੱਲ ਕਰਨੀ ਹੈ ਤਾਂ ਉਹ ਸਦਨ ਤੋਂ ਬਾਹਰ ਜਾ ਕੇ ਕਰ ਸਕਦਾ ਹੈ ਸਦਨ ਦੀ ਕਾਰਵਾਈ ਅਤੇ ਮਰਿਆਦਾ ਦੀ ਪਾਲਣਾ ਸਾਰੇ ਮੈਂਬਰਾਂ ਨੂੰ ਕਰਨੀ ਚਾਹੀਦੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀ ਹਰ ਸਮੱਸਿਆ ’ਤੇ ਤੀਬਰਤਾ ਨਾਲ ਕੰਮ ਕਰ ਰਹੀ ਹੈ ਕਾਂਗਰਸ ਨੂੰ ਇਸ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀ ਹਰ ਸਮੱਸਿਆ ’ਤੇ ਤੀਬਰਤਾ ਨਾਲ ਕੰਮ ਕਰ ਰਹੀ ਹੈ ਕਾਂਗਰਸ ਨੂੰ ਇਸ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

Haryana News: ਹਰਿਆਣਾ ’ਚ ਕੂੜੇ ਤੋਂ ਪੈਦਾ ਹੋਵੇਗੀ ਬਿਜਲੀ, ਹਿਸਾਰ, ਅੰਬਾਲਾ, ਫਰੀਦਾਬਾਦ ਤੇ ਗੁਰੂਗ੍ਰਾਮ ਚ ਲੱਗਣਗੇ ਪਲਾਂਟ
Haryana News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਸਰਕਾਰ ਨੇ ਸ਼ਹਿਰੀ ਕੂੜਾ ਪ੍ਰਬੰਧਨ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਸੂਬੇ ਵਿੱਚ ਚਾਰ ਇੰਟੀਗ੍ਰੇਟਡ ਵੇਸਟ-ਟੂ-ਐਨਰਜੀ ਪਲਾਂਟ ਸਥਾਪਤ ਕਰਨ ਲਈ ਸਮਝੌਤਾ ਮੈਮੋਰੈਂਡਮ (ਐਮਓਯੂ) ’ਤੇ ਦਸਤਖ਼ਤ ਕੀਤੇ ਹਨ। ਇਹ ਪਲਾਂਟ ਹਿਸਾਰ, ਅੰਬਾਲਾ, ਫਰੀਦਾਬਾਦ ਅਤੇ ਗੁਰੂਗ੍ਰਾਮ ਕਲੱਸਟਰਾਂ ਵਿੱਚ ਸਥਾਪਤ ਕੀਤੇ ਜਾਣਗੇ। ਇਨ੍ਹਾਂ ਦੇ ਚਾਲੂ ਹੋਣ ਤੋਂ ਬਾਅਦ ਰੋਜ਼ਾਨਾ ਕੁੱਲ 5 ਹਜ਼ਾਰ ਟਨ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕੀਤੀ ਜਾਵੇਗੀ ਅਤੇ ਇਸ ਤੋਂ 50 ਮੈਗਾਵਾਟ ਊਰਜਾ ਪੈਦਾ ਕਰਨ ਦਾ ਟੀਚਾ ਹੈ।

ਨੂੰਹ ਵਿੱਚ ਐਮਓਯੂ ਸਾਈਨ ਹੋਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਪ੍ਰੋਜੈਕਟ ਹਰਿਆਣਾ ਦੇ ਸ਼ਹਿਰਾਂ ਨੂੰ ਸਾਫ਼, ਸਿਹਤਮੰਦ ਅਤੇ ਆਧੁਨਿਕ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ। ਇਨ੍ਹਾਂ ਪਲਾਂਟਾਂ ਦੀ ਸਥਾਪਨਾ ਆਇਲ ਗ੍ਰੀਨ ਐਨਰਜੀ ਲਿਮਟਿਡ ਵੱਲੋਂ ਕੀਤੀ ਜਾਵੇਗੀ, ਜੋ ਆਇਲ ਇੰਡੀਆ ਲਿਮਟਿਡ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਹਿਸਾਰ ਕਲੱਸਟਰ ਵਿੱਚ ਹਿਸਾਰ, ਹਾਂਸੀ, ਫਤਿਹਾਬਾਦ ਅਤੇ ਜੀਂਦ ਦੇ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇੱਥੇ ਰੋਜ਼ਾਨਾ 500 ਟਨ ਕੂੜੇ ਦੀ ਪ੍ਰੋਸੈਸਿੰਗ ਕਰਕੇ ਘੱਟੋ-ਘੱਟ 5 ਮੈਗਾਵਾਟ ਊਰਜਾ ਪੈਦਾ ਕਰਨ ਦੀ ਉਮੀਦ ਹੈ। ਅੰਬਾਲਾ ਕਲੱਸਟਰ ਵਿੱਚ ਅੰਬਾਲਾ, ਯਮੁਨਾਨਗਰ ਅਤੇ ਪੰਚਕੂਲਾ ਸ਼ਾਮਲ ਹੋਣਗੇ। ਇੱਥੇ ਰੋਜ਼ਾਨਾ 900 ਟਨ ਕੂੜੇ ਦੀ ਪ੍ਰੋਸੈਸਿੰਗ ਅਤੇ 9 ਮੈਗਾਵਾਟ ਊਰਜਾ ਉਤਪਾਦਨ ਦਾ ਟੀਚਾ ਹੈ।

ਫਰੀਦਾਬਾਦ ਕਲੱਸਟਰ ਵਿੱਚ ਰੋਜ਼ਾਨਾ 1,600 ਟਨ ਕੂੜੇ ਦੀ ਪ੍ਰੋਸੈਸਿੰਗ ਹੋਵੇਗੀ ਅਤੇ ਇਸ ਤੋਂ ਘੱਟੋ-ਘੱਟ 16 ਮੈਗਾਵਾਟ ਊਰਜਾ ਪੈਦਾ ਹੋਵੇਗੀ। ਜਦਕਿ ਗੁਰੂਗ੍ਰਾਮ ਕਲੱਸਟਰ ਵਿੱਚ ਸਭ ਤੋਂ ਵੱਧ ਸਮਰੱਥਾ ਵਾਲਾ ਪਲਾਂਟ ਲਗਾਇਆ ਜਾਵੇਗਾ, ਜਿੱਥੇ ਰੋਜ਼ਾਨਾ 2 ਹਜ਼ਾਰ ਟਨ ਕੂੜੇ ਦੀ ਪ੍ਰੋਸੈਸਿੰਗ ਕਰਕੇ 20 ਮੈਗਾਵਾਟ ਊਰਜਾ ਪੈਦਾ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ: BJP Punjab News: ਭਾਜਪਾ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ 31 ਅਗਸਤ ਤੋਂ ਪੰਜਾਬ ਦੌਰੇ ’ਤੇ

ਚਾਰੇ ਪਲਾਂਟਾਂ ਦੇ ਅਕਤੂਬਰ 2028 ਤੱਕ ਚਾਲੂ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਕੂੜੇ ਨੂੰ ਸਮੱਸਿਆ ਦੀ ਬਜਾਏ ਊਰਜਾ ਅਤੇ ਉਪਯੋਗੀ ਸਰੋਤ ਵਿੱਚ ਬਦਲਣ ਦੀ ‘ਵੈਸਟ ਟੂ ਵੈਲਥ’ ਸੋਚ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਸੈਣੀ ਨੇ ਕਿਹਾ ਕਿ ਪਲਾਂਟਾਂ ਵਿੱਚ ਕੂੜੇ ਦੀ ਪਹਿਲਾਂ ਪੂਰਵ-ਪ੍ਰੋਸੈਸਿੰਗ ਕੀਤੀ ਜਾਵੇਗੀ। ਗਿੱਲੇ ਕੂੜੇ ਤੋਂ ਬਾਇਓਗੈਸ ਤਿਆਰ ਕਰਨ ਲਈ ਕੰਪਰੈੱਸਡ ਬਾਇਓਗੈਸ ਪਲਾਂਟ ਦੀ ਵਿਵਸਥਾ ਹੋਵੇਗੀ, ਜਦਕਿ ਰੀਸਾਈਕਲ ਨਾ ਹੋ ਸਕਣ ਵਾਲੇ ਸੁੱਕੇ ਕੂੜੇ ਨੂੰ ਵੇਸਟ-ਟੂ-ਐਨਰਜੀ ਪਲਾਂਟ ਵਿੱਚ ਪ੍ਰੋਸੈਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਕੂੜਾ ਸਾੜਨਾ ਨਹੀਂ, ਸਗੋਂ ਵਿਗਿਆਨਕ ਅਤੇ ਟਿਕਾਊ ਢੰਗ ਨਾਲ ਇਸ ਦਾ ਨਿਪਟਾਰਾ ਕਰਨਾ ਹੈ। ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਲਾਂਟਾਂ ਵਿੱਚ ਉੱਚ ਵਾਤਾਵਰਣਕ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਕੇਂਦਰ ਸਰਕਾਰ ਦੇ ‘ਅਰਬਨ ਚੈਲੇਂਜ ਫੰਡ’ ਤਹਿਤ ਵਿੱਤੀ ਸਹਾਇਤਾ ਮਿਲੇਗੀ। ਕੁੱਲ ਪੂੰਜੀਗਤ ਲਾਗਤ ਦਾ 25 ਫੀਸਦੀ ਕੇਂਦਰ ਸਰਕਾਰ, 25 ਫੀਸਦੀ ਰਾਜ ਸਰਕਾਰ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਸਾਂਝਾ ਕੀਤਾ ਜਾਵੇਗਾ, ਜਦਕਿ ਬਾਕੀ 50 ਫੀਸਦੀ ਰਾਸ਼ੀ ਆਇਲ ਗ੍ਰੀਨ ਐਨਰਜੀ ਲਿਮਟਿਡ ਵੱਲੋਂ ਨਿਵੇਸ਼ ਕੀਤੀ ਜਾਵੇਗੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਸਮੇਤ ਹਰਿਆਣਾ ਸਰਕਾਰ ਦੇ ਕਈ ਮੰਤਰੀ ਅਤੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

Haryana News: ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ, ਝੂਠੇ ਦੋਸ਼ ਲਗਾਉਣਾ ਹੀ ਕੰਮ: ਨਾਇਬ ਸਿੰਘ ਸੈਣੀ
Haryana News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਏਜੰਡਾ ਪਹਿਲਾਂ ਤੋਂ ਤੈਅ ਹੈ ਅਤੇ ਉਹ ਸਰਕਾਰ ਦੇ ਤੱਥ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਗਿਆ ਅਤੇ ਨਾ ਹੀ ਕਿਸੇ ਦਾ ਅਪਮਾਨ ਕੀਤਾ ਗਿਆ।

ਮੁੱਖ ਮੰਤਰੀ ਨੇ ਨੇਤਾ ਵਿਰੋਧੀ ਧਿਰ ਭੁਪਿੰਦਰ ਸਿੰਘ ਹੁੱਡਾ ਅਤੇ ਡਾ. ਰਘੁਬੀਰ ਸਿੰਘ ਕਾਦਿਆਨ ਵੱਲੋਂ ਉਨ੍ਹਾਂ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਰੋਕਣ ਅਤੇ ਧੱਕਾ-ਮੁੱਕੀ ਦੇ ਲਗਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਮੈਂਬਰਾਂ ਨੂੰ ਸਤਿਕਾਰ ਨਾਲ ਸਦਨ ਵਿੱਚ ਆਉਣ ਦਿੱਤਾ ਗਿਆ। ਸੈਣੀ ਨੇ ਕਿਹਾ ਕਿ ਕਾਂਗਰਸ ਸਦਨ ਵਿੱਚ ਕਿਸੇ ਵੀ ਮੁੱਦੇ ’ਤੇ ਚਰਚਾ ਕਰਨ ਦੀ ਬਜਾਏ ਪਹਿਲਾਂ ਤੋਂ ਤੈਅ ਏਜੰਡੇ ਅਨੁਸਾਰ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਾਂਗਰਸ ਵੱਲੋਂ ਸੀਨੀਅਰ ਆਗੂਆਂ ਦੇ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਆਉਣ ’ਤੇ ਵੀ ਟਿੱਪਣੀ ਕੀਤੀ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਸੱਚਾਈ ਵੀਡੀਓ ਫੁਟੇਜ ਰਾਹੀਂ ਸਾਹਮਣੇ ਆ ਸਕਦੀ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਨੂੰ ਸੁਝਾਅ ਦਿੱਤਾ ਕਿ ਸੱਤਾ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਬੁਲਾ ਕੇ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ ਦੀ ਜਾਂਚ ਕਰਵਾਈ ਜਾਵੇ। ਇਸ ਨਾਲ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲਣ ਦੇਣ ਦੀ ਅਪੀਲ ਕੀਤੀ। ਸੈਣੀ ਨੇ ਕਿਹਾ ਕਿ ਵਿਧਾਨ ਸਭਾ ਚਰਚਾ ਅਤੇ ਸੰਵਾਦ ਦਾ ਮੰਚ ਹੈ ਅਤੇ ਕਿਸੇ ਵੀ ਮੁੱਦੇ ’ਤੇ ਵਿਰੋਧੀ ਧਿਰ ਆਪਣੀ ਗੱਲ ਰੱਖ ਸਕਦੀ ਹੈ, ਜਿਸ ਦਾ ਸਰਕਾਰ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਦਨ ਵਿੱਚ ਬੇਲੋੜਾ ਰੌਲਾ-ਰੱਪਾ ਸਦਨ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ ਅਤੇ ਸੂਬੇ ਦੀ ਜਨਤਾ ਸਭ ਕੁਝ ਦੇਖ ਰਹੀ ਹੈ।

State Volleyball Championship: ਸਟੇਟ ਵਾਲੀਬਾਲ ਮੁਕਾਬਲਾ, ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਦਬਦਬਾ, ਸਰਸਾ ਦੇ ਖਾਤੇ ਵਿੱਚ ਟ੍ਰਿਪਲ ਗੋਲਡ
ਸਰਸਾ (ਸੁਨੀਲ ਵਰਮਾ)। ਕੁਰੂਕਸ਼ੇਤਰ ’ਚ ਹੋਈਆਂ 59ਵੀਂ ਹਰਿਆਣਾ ਸਕੂਲ ਸਟੇਟ ਵਾਲੀਬਾਲ ਮੁਕਾਬਲਿਆਂ ’ਚ ਸਰਸਾ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, ਅੰਡਰ-17 ਤੇ ਅੰਡਰ-19 ਤਿੰਨਾਂ ਉਮਰ ਵਰਗਾਂ ਵਿੱਚ ਸੋਨ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ। ਮੁਕਾਬਲਿਆਂ ’ਚ ਸਰਸਾ ਦੀਆਂ ਤਿੰਨਾਂ ਟੀਮਾਂ ਦਾ ਦਬਦਬਾ ਇੰਨਾ ਰਿਹਾ ਕਿ ਪੂਰੇ ਟੂਰਨਾਮੈਂਟ ਵਿੱਚ ਟੀਮ ਨੇ ਇੱਕ ਵੀ ਸੈੱਟ ਨਹੀਂ ਗੁਆਇਆ। ਸਾਰੇ ਮੁਕਾਬਲੇ 2-0 ਨਾਲ ਜਿੱਤ ਕੇ ਸਰਸਾ ਨੇ ਤਿੰਨਾਂ ਵਰਗਾਂ ਵਿੱਚ ਅਜਿੱਤ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਖ਼ਾਸ ਗੱਲ ਇਹ ਰਹੀ ਕਿ ਜ਼ਿਲ੍ਹੇ ਦੀਆਂ ਤਿੰਨਾਂ ਵਿਜੇਤਾ ਟੀਮਾਂ ਵਿੱਚ ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ 19 ਖਿਡਾਰੀਆਂ ਨੇ ਦਮਦਾਰ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਫਾਈਨਲ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਸਰਸਾ ਨੇ ਭਿਵਾਨੀ ਨੂੰ 25-14, 25-19, ਅੰਡਰ-17 ਵਿੱਚ ਕੈਥਲ ਨੂੰ 25-19, 25-15 ਅਤੇ ਅੰਡਰ-19 ਵਿੱਚ ਜੀਂਦ ਨੂੰ 25-14, 25-21 ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂਅ ਕੀਤਾ। ਪੂਰੇ ਮੁਕਾਬਲਿਆਂ ਦੌਰਾਨ ਸਰਸਾ ਦੇ ਖਿਡਾਰੀਆਂ ਨੇ ਵਧੀਆ ਤਕਨੀਕ, ਅਨੁਸ਼ਾਸਨ ਅਤੇ ਟੀਮਵਰਕ ਦਾ ਸਬੂਤ ਦਿੱਤਾ। ਤਿੰਨਾਂ ਉਮਰ ਵਰਗਾਂ ਵਿੱਚ ਵਿਰੋਧੀ ਟੀਮਾਂ ਨੂੰ ਕੋਈ ਸੈੱਟ ਜਿੱਤਣ ਦਾ ਮੌਕਾ ਨਹੀਂ ਮਿਲਿਆ। State Volleyball Championship

ਇਹ ਵੀ ਪੜ੍ਹੋ : Flood News: 93 ਪਿੰਡ ਹੜ੍ਹ ਦੀ ਲਪੇਟ 'ਚ, ਮ੍ਰਿਤਕਾਂ ਦੀ ਗਿਣਤੀ ਪਹੁੰਚੀ 108, ਧਨਸ਼੍ਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਜੇਤੂ ਖਿਡਾਰੀਆਂ ਨੇ ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫਲਤਾ ਦਾ ਸਿਹਰਾ | State Volleyball Championship

ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨ ਦੇ ਪ੍ਰਸ਼ਾਸਕ ਚਰਨਜੀਤ ਸਿੰਘ ਇੰਸਾਂ, ਸਪੋਰਟਸ ਹੈੱਡ ਕੋਚ ਨਵਜੀਤ ਸਿੰਘ ਭੁੱਲਰ, ਮੈਨੇਜ਼ਮੈਂਟ ਕਮੇਟੀ ਮੈਂਬਰ ਰਿਟਾ. ਕਰਨਲ ਨਰਿੰਦਰ ਪਾਲ ਸਿੰਘ ਤੂਰ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਭਾਸ਼ ਕੁਮਾਰ ਫੁਟੇਲਾ, ਏਈਓ ਕੇਵਲ ਕੰਬੋਜ, ਏਈਈਓ ਹਰਬੰਸ ਸਿੰਘ ਸਮੇਤ ਸਕੂਲ ਪ੍ਰਬੰਧਨ ਨੇ ਟੀਮਾਂ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਧਵਨ ਇੰਸਾਂ, ਸਰੀਰਕ ਸਿੱਖਿਆ ਬੁਲਾਰੇ ਦਇਆਰਾਮ ਅਤੇ ਟੀਮ ਇੰਚਾਰਜ ਕੋਚ ਅਮਿਤ ਬੁੱਲਾ ਨੇ ਵੀ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਜੇਤੂ ਖਿਡਾਰੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਸ਼ੀਰਵਾਦ ਅਤੇ ਖੇਡ ਸਬੰਧੀ ਸਮੇਂ-ਸਮੇਂ ’ਤੇ ਦੱਸੇ ਗਏ ਮਾਰਗਦਰਸ਼ਨ ਨੂੰ ਦਿੱਤਾ।

Haryana News: ਹਰਿਆਣਾ ਦੇ ਪੇਂਡੂ ਖੇਤਰਾਂ ’ਚ 9 ਨਵੇਂ ਉਪ-ਸਿਹਤ ਕੇਂਦਰ ਖੁੱਲ੍ਹਣਗੇ, ਇੱਕ ਪੀਐਚਸੀ ਵਿੱਚ ਹੋਵੇਗਾ ਅਪਗ੍ਰੇਡ : ਆਰਤੀ ਸਿੰਘ ਰਾਓ
Haryana News: ਚੰਡੀਗੜ੍ਹ,(ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਸਰਕਾਰ ਨੇ ਪ੍ਰਦੇਸ਼ ਦੇ ਪੇਂਡੂ ਖੇਤਰਾਂ ਵਿੱਚ ਮੈਡੀਕਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਸਿਹਤ ਸੁਵਿਧਾਵਾਂ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਰਾਜ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ 9 ਨਵੇਂ ਉਪ-ਸਿਹਤ ਕੇਂਦਰ ਖੋਲ੍ਹਣ ਅਤੇ 1 ਉਪ-ਸਿਹਤ ਕੇਂਦਰ ਨੂੰ ਪ੍ਰਾਇਮਰੀ ਸਿਹਤ ਕੇਂਦਰ (ਪੀ.ਐੱਚ.ਸੀ.) ਵਿੱਚ ਅੱਪਗ੍ਰੇਡ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਫ਼ੈਸਲੇ ਦਾ ਸਭ ਤੋਂ ਵੱਡਾ ਲਾਭ ਨੂੰਹ (ਮੇਵਾਤ) ਜ਼ਿਲ੍ਹੇ ਨੂੰ ਮਿਲਿਆ ਹੈ, ਜਿੱਥੇ 7 ਨਵੇਂ ਉਪ-ਸਿਹਤ ਕੇਂਦਰ ਖੋਲ੍ਹੇ ਜਾਣਗੇ। ਇਨ੍ਹਾਂ ਵਿੱਚ ਪਿੰਡ ਰਾਨਿਕਾ, ਦੇਵਲਾ ਨੰਗਲੀ, ਮਹੁਂ, ਗੌਧੋਲਾ, ਲਫੁਰੀ, ਬੜੇਡ ਅਤੇ ਚੀਲਾ ਸ਼ਾਮਲ ਹਨ। ਇਸ ਤੋਂ ਇਲਾਵਾ ਰੇਵਾੜੀ ਜ਼ਿਲ੍ਹੇ ਦੇ ਪਿੰਡ ਭਾਂਡੋਰ ਅਤੇ ਸਿਰਸਾ ਜ਼ਿਲ੍ਹੇ ਦੇ ਪਿੰਡ ਮੋਚੀਵਾਲੀ ਵਿੱਚ ਵੀ ਇੱਕ-ਇੱਕ ਨਵਾਂ ਉਪ-ਸਿਹਤ ਕੇਂਦਰ ਖੋਲ੍ਹਿਆ ਜਾਵੇਗਾ। ਉੱਥੇ ਹੀ, ਗੁਰੂਗ੍ਰਾਮ ਜ਼ਿਲ੍ਹੇ ਦੇ ਪਿੰਡ ਰਣਸੀਕਾ ਸਥਿਤ ਮੌਜੂਦਾ ਉਪ-ਸਿਹਤ ਕੇਂਦਰ ਦਾ ਦਰਜਾ ਵਧਾ ਕੇ ਉਸਨੂੰ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਤਬਦੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Tarn Taran Bulldozer Action: ਤਰਨਤਾਰਨ ਦੇ ਭਿੱਖੀਵਿੰਡ ’ਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਚੱਲਿਆ ਬੁਲਡੋਜ਼ਰ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਬਿਹਤਰ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ। ਨੂੰਹ ਵਰਗੇ ਵਿਕਾਸ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਖੇਤਰ ਵਿੱਚ 7 ਨਵੇਂ ਕੇਂਦਰ ਬਣਨ ਨਾਲ ਉੱਥੇ ਮਾਂ-ਬੱਚਾ ਦੇਖਭਾਲ, ਨਿਯਮਤ ਟੀਕਾਕਰਨ ਅਤੇ ਮੁੱਢਲੀ ਸਹਾਇਤਾ ਦੀ ਪਹੁੰਚ ਆਸਾਨ ਹੋਵੇਗੀ। ਦੂਜੇ ਪਾਸੇ, ਰਣਸੀਕਾ ਵਿੱਚ ਪੀ.ਐੱਚ.ਸੀ. ਬਣਨ ਨਾਲ ਗੁਰੂਗ੍ਰਾਮ ਦੇ ਇਸ ਪੇਂਡੂ ਇਲਾਕੇ ਵਿੱਚ ਡਾਕਟਰਾਂ ਦੀ ਉਪਲਬਧਤਾ, ਬੁਨਿਆਦੀ ਜਾਂਚ ਅਤੇ 24 ਘੰਟੇ ਐਮਰਜੈਂਸੀ ਮੁੱਢਲੀਆਂ ਸੇਵਾਵਾਂ ਮਿਲ ਸਕਣਗੀਆਂ, ਜਿਸ ਨਾਲ ਪੇਂਡੂਆਂ ਨੂੰ ਵੱਡੇ ਸ਼ਹਿਰਾਂ ਦੇ ਚੱਕਰ ਕੱਟਣ ਤੋਂ ਛੁਟਕਾਰਾ ਮਿਲੇਗਾ। ਇਹ ਫ਼ੈਸਲਾ ਰਾਜ ਦੇ ਪੇਂਡੂ ਖੇਤਰਾਂ ਵਿੱਚ ਮੈਡੀਕਲ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗਾ।

Haryana News: ਹਰਿਆਣਾ ’ਚ 10 ਲੱਖ ਏਕੜ ਜ਼ਮੀਨ ਦੇ ਸੁਧਾਰ ਲਈ 25 ਹਜ਼ਾਰ ਟਨ ਜਿਪਸਮ ਖਰੀਦਣ ਨੂੰ ਮਨਜ਼ੂਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਕਿਸਾਨਾਂ ਦੀ 10 ਲੱਖ ਏਕੜ ਜ਼ਮੀਨ ਦੇ ਸੁਧਾਰ ਲਈ 25 ਹਜ਼ਾਰ ਮੀਟ੍ਰਿਕ ਟਨ ਜਿਪਸਮ ਖਰੀਦਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ’ਤੇ ਕਰੀਬ 15.63 ਕਰੋੜ ਰੁਪਏ ਦੀ ਲਾਗਤ ਆਵੇਗੀ। ਕਿਸਾਨਾਂ ਨੂੰ ਹਰਿਆਣਾ ਭੂਮੀ ਸੁਧਾਰ ਨਿਗਮ ਰਾਹੀਂ ਇਹ ਜਿਪਸਮ 50 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਫੈਸਲਾ ਚੰਡੀਗੜ੍ਹ ’ਚ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਜਿਪਸਮ ਆਸਾਨੀ ਨਾਲ ਉਪਲਬਧ ਕਰਵਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਸੁਧਾਰ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਕੈਥਲ ਦੇ ਹੈਫੇਡ ਕੰਪਲੈਕਸ ’ਚ 9.80 ਕਰੋੜ ਰੁਪਏ ਦੀ ਲਾਗਤ ਨਾਲ 21,680 ਮੀਟ੍ਰਿਕ ਟਨ ਸਮਰੱਥਾ ਵਾਲਾ ਗੋਦਾਮ ਤੇ ਕੁਆਲਿਟੀ ਕੰਟਰੋਲ ਲੈਬ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ ਗਈ।

ਇਹ ਵੀ ਪੜ੍ਹੋ : Ludhiana News: ਮਾਮੂਲੀ ਵਿਵਾਦ ਮਗਰੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੀਟਿੰਗ ’ਚ ਪਾਣੀ, ਸੜਕਾਂ, ਸਿਹਤ, ਸਿੱਖਿਆ ਤੇ ਜ਼ੇਲ੍ਹਾਂ ਨਾਲ ਸਬੰਧਤ ਕਈ ਪ੍ਰਾਜੈਕਟਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ। ਪਾਣੀਪਤ ਜ਼ਿਲ੍ਹੇ ਦੇ 9 ਪਿੰਡਾਂ ’ਚ ਮਹਾਗ੍ਰਾਮ ਯੋਜਨਾ ਤਹਿਤ 75.50 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਮਨਜ਼ੂਰ ਕੀਤੀਆਂ ਗਈਆਂ। ਗੋਹਾਣਾ ’ਚ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਲਈ 16.30 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਪਿੰਜੌਰ-ਕਾਲਕਾ ਦੇ ਸੈਕਟਰ-27 ਵਿੱਚ 22.70 ਕਰੋੜ ਰੁਪਏ ਦੀ ਲਾਗਤ ਨਾਲ ਜੁਡੀਸ਼ੀਅਲ ਕੰਪਲੈਕਸ ਬਣਾਇਆ ਜਾਵੇਗਾ। ਅੰਬਾਲਾ ਸ਼ਹਿਰ ’ਚ ਲਘੂ ਸਕੱਤਰੇਤ ਦੇ ਪ੍ਰਸ਼ਾਸਕੀ ਬਲਾਕ ਦੇ ਤੀਜੇ ਪੜਾਅ ਲਈ 34 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸੇ ਤਰ੍ਹਾਂ ਅੰਬਾਲਾ ਕੈਂਟ ’ਚ ਬੈਂਕ ਸਕਵੇਅਰ ਭਵਨ ਦੇ ਪਹਿਲੇ ਪੜਾਅ ਲਈ 52 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। Haryana Farming News

Haryana News: ਜੇਕਰ ਤੁਸੀਂ ਹਰਿਆਣਾ ’ਚ ਜ਼ਮੀਨ ਖਰੀਦਣੀ ਹੈ ਤਾਂ ਇਹ ਖਬਰ ਜ਼ਰੂਰ ਪੜ੍ਹੋ...
ਪ੍ਰਤਾਪਨਗਰ (ਰਾਜਿੰਦਰ ਕੁਮਾਰ)। ਹਰਿਆਣਾ ਸਰਕਾਰ ਨੇ ਜ਼ਮੀਨ ਖਰੀਦਦਾਰੀ ਤੇ ਵਿਕਰੀ ਵਿੱਚ ਖਰੀਦਦਾਰਾਂ, ਵੇਚਣ ਵਾਲਿਆਂ ਅਤੇ ਗਵਾਹਾਂ ਦੀ ਪਛਾਣ ਲਈ ਸਵੈ-ਇੱਛਤ ਆਧਾਰ ਪ੍ਰਮਾਣੀਕਰਨ ਦੀ ਆਗਿਆ ਦੇ ਦਿੱਤੀ ਹੈ। ਇੱਕ ਵੱਖਰੇ ਫੈਸਲੇ ’ਚ, ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (ਪੀਐਮਏਵਾਈ-ਯੂ 2.0) ਅਧੀਨ ਰਜਿਸਟਰਡ 60 ਵਰਗ ਮੀਟਰ ਤੱਕ ਦੇ ਘਰਾਂ ਲਈ ਟ੍ਰਾਂਸਫਰ ਡੀਡ ’ਤੇ ਸਟੈਂਪ ਡਿਊਟੀ ਘਟਾ ਕੇ 500 ਪ੍ਰਤੀ ਡੀਡ ਕਰ ਦਿੱਤੀ ਗਈ ਹੈ। ਮਾਲੀਆ ਤੇ ਆਫ਼ਤ ਪ੍ਰਬੰਧਨ ਵਿਭਾਗਾਂ ਦੇ ਦੋਵੇਂ ਫੈਸਲੇ ਹਰਿਆਣਾ ਸਰਕਾਰ ਦੇ ਗਜ਼ਟ ’ਚ ਪ੍ਰਕਾਸ਼ਿਤ ਕੀਤੇ ਗਏ ਹਨ। ਆਧਾਰ ਨਾਲ ਸਬੰਧਤ ਨੋਟੀਫਿਕੇਸ਼ਨ ਅਨੁਸਾਰ, ਸੂਬੇ ’ਚ ਕਿਸੇ ਵੀ ਜ਼ਮੀਨ ਦੀ ਖਰੀਦ ਜਾਂ ਵਿਕਰੀ ਦੌਰਾਨ ਖਰੀਦਦਾਰਾਂ, ਵੇਚਣ ਵਾਲਿਆਂ ਤੇ ਗਵਾਹਾਂ ਦੀ ਪਛਾਣ ਸਥਾਪਤ ਕਰਨ ਲਈ ਆਧਾਰ ਪ੍ਰਮਾਣੀਕਰਨ ਦੀ ਲੋੜ ਹੋਵੇਗੀ। Haryana News

ਇਹ ਵੀ ਪੜ੍ਹੋ : Ants In Sugar Container: ਕੀ ਮੀਂਹ ’ਚ ਕੀੜੀਆਂ ਨੇ ਕਰ ਦਿੱਤਾ ਪਰੇਸ਼ਾਨ? ਖੰਡ ਦੇ ਡੱਬੇ ਤੋਂ ਲੈ ਕੇ ਰਸੋਈ ਤੱਕ ਇਸ ਤਰ੍ਹਾਂ ਪਾਓ ਛੁਟਕਾਰਾ

ਇਹ ਪ੍ਰਕਿਰਿਆ ‘ਹਾਂ/ਨਹੀਂ ਪ੍ਰਮਾਣੀਕਰਨ ਤੇ/ਜਾਂ ਈ-ਕੇਵਾਈਸੀ ਪ੍ਰਮਾਣੀਕਰਨ ਦੀ ਵਰਤੋਂ ਕਰਕੇ ਕੀਤੀ ਜਾ ਸਕਦੀ ਹੈ। ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਵੈ-ਇੱਛਤ ਹੋਵੇਗੀ ਤੇ ਆਧਾਰ ਨੰਬਰ ਧਾਰਕ ਦੀ ਸਹਿਮਤੀ ਦੀ ਲੋੜ ਹੋਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਆਧਾਰ ਪ੍ਰਮਾਣੀਕਰਨ ਕਰਵਾਉਣ ਤੋਂ ਇਨਕਾਰ ਜਾਂ ਅਸਮਰੱਥਾ ਕਾਰਨ ਕਿਸੇ ਵੀ ਸੇਵਾ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਅਜਿਹੇ ਵਿਅਕਤੀਆਂ ਨੂੰ ਆਪਣੀ ਪਛਾਣ ਸਥਾਪਤ ਕਰਨ ਦੇ ਵਿਕਲਪਿਕ ਤੇ ਵਿਹਾਰਕ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਸ ਨੋਟੀਫਿਕੇਸ਼ਨ ’ਚ ਭਾਰਤੀ ਪਾਸਪੋਰਟ/ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਤੇ ਪਰਿਵਾਰ ਪਛਾਣ ਪੱਤਰ ਨੂੰ ਵਿਕਲਪਿਕ ਪਛਾਣ ਦਸਤਾਵੇਜ਼ਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕੇਂਦਰੀ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੁਆਰਾ, ਭਾਰਤੀ ਵਿਲੱਖਣ ਪਛਾਣ ਅਥਾਰਟੀ ਨਾਲ ਸਲਾਹ-ਮਸ਼ਵਰਾ ਕਰਕੇ, ਹਰਿਆਣਾ ਮਾਲੀਆ ਤੇ ਆਫ਼ਤ ਪ੍ਰਬੰਧਨ ਵਿਭਾਗ ਨੂੰ ਸੁਸ਼ਾਸਨ (ਸਮਾਜ ਭਲਾਈ, ਨਵੀਨਤਾ, ਗਿਆਨ) ਨਿਯਮਾਂ, 2020 ਲਈ ਆਧਾਰ ਪ੍ਰਮਾਣੀਕਰਨ ਤਹਿਤ ਦਿੱਤੀ ਗਈ ਪ੍ਰਵਾਨਗੀ ਤੋਂ ਬਾਅਦ ਹੈ। Haryana News

Haryana News: 73 ਸਾਲਾਂ ਦੀ ਉਮਰ ’ਚ 10 ਕਿਲੋਮੀਟਰ ਦੌੜੇ ਤ੍ਰਿਲੋਕੀਨਾਥ ਇੰਸਾਂ, ਸੀਐੱਮ ਨੇ ਕੀਤਾ ਸਨਮਾਨਿਤ
ਯਮੁਨਾਨਗਰ (ਸੱਚ ਕਹੂੰ/ਲਾਜਪਤ ਰਾਏ)। ਹਰਿਆਣਾ ’ਚ ਜ਼ਿਲ੍ਹਾ ਪਾਣੀਪਤ ਦੀ ਤਹਿਸੀਲ ਬਾਪੌਲੀ ਦੇ ਪਿੰਡ ਸਨੌਲੀ ਖੁਰਦ ਨਿਵਾਸੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ 73 ਸਾਲਾ ਤ੍ਰਿਲੋਕੀਨਾਥ ਇੰਸਾਂ ਨੌਜਵਾਨਾਂ ਲਈ ਪ੍ਰੇਰਨਾ ਬਣ ਕੇ ਉੱਭਰੇ ਹਨ। ਐਤਵਾਰ ਨੂੰ ਜਦੋਂ ਯਮੁਨਾਨਗਰ ’ਚ ਬਿਨਾ ਥੱਕੇ ਉਹ 10 ਕਿਲੋਮੀਟਰ ਤੱਕ ਦੌੜੇ ਤਾਂ ਹਰ ਕੋਈ ਹੈਰਾਨ ਰਹਿ ਗਿਆ। ਇੰਨਾ ਹੀ ਨਹੀਂ ਤ੍ਰਿਲੋਕੀਨਾਥ ਦੇ ਹੌਂਸਲੇ ਨੂੰ ਵੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਇਹ ਮੌਕਾ ਸੀ ਯਮੁਨਾਨਗਰ ’ਚ ਨਸ਼ੇ ਨਾਲ ਜੰਗ ਮੈਰਾਥਨ ਦਾ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਵਿਸ਼ੇਸ਼ ਗੱਲ ਇਹ ਵੀ ਰਹੀ ਕਿ ਤ੍ਰਿਲੋਕੀਨਾਥ ਇੰਸਾਂ ਆਪਣੀ ਪਤਨੀ 72 ਸਾਲਾ ਸ਼ਿਆਮੋ ਦੇਵੀ ਦੇ ਨਾਲ ਦੌੜ ’ਚ ਪਹੁੰਚੇ ਸਨ। ਸ਼ਿਆਮੋ ਦੇਵੀ ਨੇ ਵੀ ਪੰਜ ਕਿਲੋਮੀਟਰ ਦੌੜ ’ਚ ਹਿੱਸਾ ਲਿਆ। ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੀ ਵਰਦੀ ’ਚ ਦੌੜ ਰਹੇ ਤ੍ਰਿਲੋਕੀਨਾਥ ਇੰਸਾਂ ਦੇ ਦੌੜ ਪ੍ਰਤੀ ਬੇਮਿਸਾਲ ਜਜ਼ਬੇ ਨੂੰ ਵੇਖ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤ੍ਰਿਲੋਕੀਨਾਥ ਇੰਸਾਂ ਦੀ ਖੂਬ ਸ਼ਲਾਘਾ ਕੀਤੀ। ਤ੍ਰਿਲੋਕੀਨਾਥ ਇੰਸਾਂ ਨੂੰ 10 ਕਿਲੋਮੀਟਰ ਮੈਰਾਥਨ ਦੌੜ ’ਚ ਸ਼ਾਨਦਾਰ ਪ੍ਰਦਰਸ਼ਨ ’ਤੇ ਮੁੱਖ ਮੰਤਰੀ ਸੈਣੀ ਨੇ ਵਿਸ਼ੇਸ਼ ਸ਼੍ਰੇਣੀ ’ਚ ਸਨਮਾਨਿਤ ਕੀਤਾ।

Read Also : ਸਰਸਾ ’ਚ ਤੈਰਾਕੀ ਪ੍ਰਤਿਭਾਵਾਂ ਦਾ ਉਤਸ਼ਾਹ ਸਿਖ਼ਰ ’ਤੇ, ਮਾਪਿਆਂ ਤੇ ਕੋਚਾਂ ਨੇ ਸਵਿਮਿੰਗ ਪੂਲ ਦੀਆਂ ਆਧੁਨਿਕ ਸੁਵਿਧਾਵਾਂ ਅਤੇ ਸੁਚੱਜੇ ਪ੍ਰਬੰਧਾਂ ਨੂੰ ਖੂਬ ਸਲਾਹਿਆ

ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ 73 ਸਾਲਾ ਤ੍ਰਿਲੋਕੀਨਾਥ ਇੰਸਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤ੍ਰਿਲੋਕੀਨਾਥ ਇੰਸਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਜਿਸ ਉਮਰ ’ਚ ਜ਼ਿਆਦਾਤਰ ਲੋਕ ਅਰਾਮ ਨੂੰ ਪਹਿਲ ਦਿੰਦੇ ਹਨ, ਉਸ ਉਮਰ ’ਚ ਉਹ ਮੈਰਾਥਨ ’ਚ ਹਿੱਸਾ ਲੈ ਕੇ ਸਮਾਜ ਨੂੰ ਨਸ਼ਾ ਮੁਕਤੀ ਅਤੇ ਫਿਟਨੈਸ ਦਾ ਸੰਦੇਸ਼ ਦੇ ਰਹੇ ਹਨ। ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਖੇਡਾਂ ਨੂੰ ਅਪਣਾ ਕੇ ਆਪਣੇ ਸਿਹਤ ਅਤੇ ਭਵਿੱਖ ਨੂੰ ਵਧੀਆ ਬਣਾਉਣਾ ਚਾਹੀਦਾ ਹੈ।

ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਨਾਲ ਸ਼ੁਰੂ ਕੀਤੀ ਦੌੜ

73 ਸਾਲਾ ਤ੍ਰਿਲੋਕੀਨਾਥ ਇੰਸਾਂ ਨੇ ਦਿੱਸਿਆ ਕਿ ਉਨ੍ਹਾਂ ਨੇ 20 ਅਕਤੂਬਰ 2024 ਤੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਦੌੜਨਾ ਸ਼ੁਰੂ ਕੀਤਾ ਸੀ। ਉਦੋਂ ਤੋਂ ਉਨ੍ਹਾਂ ਦਾ ਇਹ ਸਫਰ ਲਗਾਤਾਰ ਜਾਰੀ ਹੈ। ਇਸ ਸਫਰ ਦੌਰਾਨ ਹੁਣ ਤੱਕ ਉਹ ਦੇਸ਼ ਦੇ ਕਈ ਸੂਬਿਆਂ ’ਚ ਹੋਏ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈ ਕੇ ਸੋਨ ਤਗਮੇ ਸਮੇਤ ਕਈ ਤਗਮੇ ਜਿੱਤ ਚੁੱਕੇ ਹਨ। ਇਨ੍ਹਾਂ ਉਪਲਬੱਧੀਆਂ ਨੇ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਹੌਂਸਲੇ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਦਸੰਬਰ 2025 ’ਚ ਉਨ੍ਹਾਂ ਦੀ ਪਤਨੀ ਸ਼ਿਆਮੋ ਦੇਵੀ ਗੀਤਾ ਮਹਾਉਤਸਵ ਕੁਰੂਕਸ਼ੇਤਰ ’ਚ ਹਿੱਸਾ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ 5100 ਦਾ ਨਗਦ ਇਨਾਮ ਜਿੱਤਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਅਤੇ ਪਵਿੱਤਰ ਅਸ਼ੀਰਵਾਦ ਨਾਲ ਉਨ੍ਹਾਂ ਦਾ ਇਹ ਸਫਰ ਲਗਾਤਾਰ ਜਾਰੀ ਹੈ। ਇਸ ਦੌਰਾਨ ਤ੍ਰਿਲੋਕੀਨਾਥ ਇੰਸਾਂ ਨੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਨਸ਼ੇ ਤੋਂ ਦੂਰ ਰਹਿਣ। ਨਸ਼ਾ ਜੀਵਨ ਨੂੰ ਬਰਬਾਦ ਕਰ ਦਿੰਦਾ ਹੈ, ਜਦੋਂਕਿ ਖੇਡਾਂ ਵਿਅਕਤੀ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਸਫ਼ਲ ਬਣਾਉਂਦੀਆਂ ਹਨ। ਨੌਜਵਾਨ ਆਪਣੀ ਊਰਜਾ ਨੂੰ ਨਸ਼ੇ ਵਰਗੀਆਂ ਬੁਰਾਈਆਂ ’ਚ ਬਰਬਾਦ ਕਰਨ ਦੀ ਬਜਾਇ ਖੇਡਾਂ ਅਤੇ ਸਾਕਾਰਾਤਮਕ ਗਤੀਵਿਧੀਆਂ ’ਚ ਲਾਓ। ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਹੀ ਉੱਜਵਲ ਭਵਿੱਖ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੂਰਾ ਪਰਿਵਾਰ 1990 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ।

Haryana News: ਟ੍ਰੀਟਡ ਪਾਣੀ ਦੀ ਮੁੜ ਵਰਤੋਂ 'ਤੇ ਜ਼ੋਰ, ਮੁੱਖ ਮੰਤਰੀ ਸੈਣੀ ਦਾ ਪਾਣੀ ਸਬੰਧੀ ਐਲਾਨ
ਚੰਡੀਗੜ੍ਹ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪਾਣੀ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਟ੍ਰੀਟਡ ਵੇਸਟਵਾਟਰ (ਸਾਫ਼ ਕੀਤਾ ਗਿਆ ਗੰਦਾ ਪਾਣੀ) ਦੀ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ 'ਤੇ ਦਬਾਅ ਘਟਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਰੀਯੂਜ਼ ਆਫ਼ ਟ੍ਰੀਟਡ ਵੇਸਟਵਾਟਰ ਪਾਲਸੀ ਸਬੰਧੀ ਵਿਸ਼ੇਸ਼ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਕਾਮਨ ਇੱਫਲੂਐਂਟ ਟ੍ਰੀਟਮੈਂਟ ਪਲਾਂਟਾਂ ਤੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਟ੍ਰੀਟਡ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਣੀ ਕਿਸੇ ਵੀ ਹਾਲਤ ਵਿੱਚ ਵਿਅਰਥ ਨਹੀਂ ਜਾਣਾ ਚਾਹੀਦਾ ਅਤੇ ਇਸ ਦੀ ਵਰਤੋਂ ਥਰਮਲ ਪਾਵਰ ਪਲਾਂਟਾਂ, ਗ੍ਰੀਨ ਬੈਲਟ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਕੀਤੀ ਜਾਣੀ ਚਾਹੀਦੀ ਹੈ।

Read Also : ਚਾਰਧਾਮ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਨੂੰ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ

ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 21 ਜ਼ਿਲ੍ਹਿਆਂ ਦੇ 35 ਐਸਟੀਪੀ ਨੂੰ ਸ਼ਾਮਲ ਕਰਦੇ ਹੋਏ 500 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਇਸ ਵਿੱਚੋਂ 27 ਐਸਟੀਪੀ ਨੂੰ ਮਾਈਕ੍ਰੋ ਇਰੀਗੇਸ਼ਨ ਰਾਹੀਂ ਟ੍ਰੀਟਡ ਵੇਸਟ ਵਾਟਰ ਦੀ ਵਰਤੋਂ ਲਈ ਚੁਣਿਆ ਗਿਆ ਹੈ। 19 ਐਸਟੀਪੀ ਦਾ ਕੰਮ ਪੂਰਾ ਹੋ ਚੁੱਕਾ ਹੈ, ਜਦਕਿ 8 'ਤੇ ਕੰਮ ਜਾਰੀ ਹੈ। ਇਸ ਯੋਜਨਾ ਨਾਲ ਕਰੀਬ 40 ਹਜ਼ਾਰ ਏਕੜ ਖੇਤੀਬਾੜੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

ਦੂਜੇ ਪੜਾਅ ਵਿੱਚ 57 ਐਸਟੀਪੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ 13 ਐਸਟੀਪੀ ਦੀ ਸਮਰੱਥਾ 157.50 ਐਮਐਲਡੀ ਅਤੇ 44 ਐਸਟੀਪੀ ਦੀ ਸਮਰੱਥਾ 370.75 ਐਮਐਲਡੀ ਹੈ। ਮੌਜੂਦਾ ਸਮੇਂ ਹਰਿਆਣਾ ਵਿੱਚ 207 ਐਸਟੀਪੀ/ਸੀਈਟੀਪੀ ਚੱਲ ਰਹੇ ਹਨ, ਜਿਨ੍ਹਾਂ ਨੂੰ ਪੜਾਅਵਾਰ ਇਸ ਯੋਜਨਾ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਜ਼ਨ-2047 ਤਹਿਤ ਮਾਰਚ 2031 ਤੱਕ ਸੂਬੇ ਵਿੱਚ 100 ਫੀਸਦੀ ਟ੍ਰੀਟਡ ਵੇਸਟ ਵਾਟਰ ਦੀ ਮੁੜ ਵਰਤੋਂ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਐਸਟੀਪੀ ਅਤੇ ਸੀਈਟੀਪੀ ਦੀ ਵਿਸਤਾਰ ਨਾਲ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ। ਇਸ ਵਿੱਚ ਪਲਾਂਟ ਦੀ ਸਮਰੱਥਾ, ਉਤਪਾਦਿਤ ਟ੍ਰੀਟਡ ਪਾਣੀ ਦੀ ਮਾਤਰਾ ਅਤੇ ਇਸ ਦੀ ਵਰਤੋਂ ਲਈ ਸੰਭਾਵਿਤ ਖੇਤਰਾਂ ਦੀ ਜਾਣਕਾਰੀ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਟ੍ਰੀਟਡ ਪਾਣੀ ਦੀ ਵਰਤੋਂ ਵਿੱਚ ਪਹਿਲੀ ਤਰਜੀਹ ਥਰਮਲ ਪਾਵਰ ਪਲਾਂਟਾਂ ਨੂੰ ਦਿੱਤੀ ਜਾਵੇ। ਇਸ ਤੋਂ ਬਾਅਦ ਪਾਰਕਾਂ, ਗ੍ਰੀਨ ਬੈਲਟ, ਪੌਦੇ ਲਗਾਉਣ ਅਤੇ ਖੇਤੀਬਾੜੀ ਲਈ ਇਸ ਦੀ ਵਰਤੋਂ ਵਧਾਈ ਜਾਵੇ।

ਉਨ੍ਹਾਂ ਨਿੱਜੀ ਕਲੋਨੀਆਂ ਵਿੱਚ ਬਣੇ ਐਸਟੀਪੀ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ। ਸੂਬੇ ਦੀਆਂ ਕਰੀਬ 678 ਸੁਸਾਇਟੀ ਕਲੋਨੀਆਂ ਵਿੱਚੋਂ ਨਿਕਲਣ ਵਾਲੇ ਟ੍ਰੀਟਡ ਪਾਣੀ ਦੀ ਵਰਤੋਂ ਗ੍ਰੀਨ ਬੈਲਟ ਅਤੇ ਹੋਰ ਲੋੜੀਂਦੇ ਖੇਤਰਾਂ ਵਿੱਚ ਕਰਨ ਲਈ ਯੋਜਨਾ ਬਣਾਈ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਲੱਸਟਰ ਆਧਾਰਿਤ ਸਪਲਾਈ ਪ੍ਰਣਾਲੀ ਵਿਕਸਿਤ ਕਰਨ ਅਤੇ ਐਸਟੀਪੀ 'ਤੇ ਕੁਸੁਮ ਯੋਜਨਾ ਤਹਿਤ ਸੋਲਰ ਸਿਸਟਮ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਬਿਜਲੀ ਖਰਚ ਘਟਾਇਆ ਜਾ ਸਕੇ ਅਤੇ ਪਲਾਂਟ ਲਗਾਤਾਰ ਚੱਲਦੇ ਰਹਿਣ।

Panchkula News: ਪੰਚਕੂਲਾ ’ਚ ਸਮਝੌਤੇ ਦੀ ਮੀਟਿੰਗ ਬਣੀ ਖੂਨੀ ਝਗੜਾ, ਜੂਸ ਵਿਕਰੇਤਾ ਦਾ ਕਤਲ
ਪੰਚਕੂਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਚਕੂਲਾ ਦੇ ਐਮਡੀਸੀ ਖੇਤਰ ’ਚ ਪੁਰਾਣੀ ਰੰਜਿਸ਼ ਖਤਮ ਕਰਨ ਲਈ ਬੁਲਾਈ ਗਈ ਸਮਝੌਤੇ ਦੀ ਮੀਟਿੰਗ ਖੂਨੀ ਸੰਘਰਸ਼ ’ਚ ਬਦਲ ਗਈ। ਵੀਰਵਾਰ ਰਾਤ ਕਰੀਬ 9 ਵਜੇ ਸਾਕੇਤੜੀ ਰੋਡ ਸਥਿਤ ਭਾਜਪਾ ਦਫ਼ਤਰ ਨੇੜੇ ਪਾਰਕ ’ਚ ਜੂਸ ਵਿਕਰੇਤਾ ਕਪਿਲ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਦਕਿ ਉਸ ਦਾ ਸਾਥੀ ਅਭਿਸ਼ੇਕ ਉਰਫ਼ ਟੰਨੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮਾਮਲੇ ’ਚ 4 ਮੁਲਜ਼ਮਾਂ ਨੂੰ ਹਿਰਾਸਤ ’ਚ ਲਿਆ ਹੈ, ਜਦਕਿ ਮੁੱਖ ਮੁਲਜ਼ਮ ਵਿਵੇਕ ਅਜੇ ਵੀ ਫਰਾਰ ਹੈ। ਪੁਲਿਸ ਮੁਤਾਬਕ ਐਮਡੀਸੀ ਸੈਕਟਰ-4 ਵਾਸੀ ਕਪਿਲ, ਜੋ ਮੂਲ ਰੂਪ ’ਚ ਉੱਤਰ ਪ੍ਰਦੇਸ਼ ਦੇ ਉਨਾਓ ਦਾ ਰਹਿਣ ਵਾਲਾ ਸੀ, ਐਮਡੀਸੀ ’ਚ ਜੂਸ ਦੀ ਰੇਹੜੀ ਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਸ ਦੀ ਕੁਝ ਨੌਜਵਾਨਾਂ ਨਾਲ ਲੰਬੇ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਇਸੇ ਵਿਵਾਦ ਨੂੰ ਖਤਮ ਕਰਨ ਲਈ ਦੋਵੇਂ ਧਿਰਾਂ ਪਾਰਕ ’ਚ ਸਮਝੌਤੇ ਲਈ ਪਹੁੰਚੀਆਂ ਸਨ। Panchkula News

Read Also : Haryana News: ਜੀਂਦ ਦੀ ਧਰਤੀ ਤੋਂ ਪੈਟਰੋਲ ਤੇ ਡੀਜ਼ਲ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

ਮੌਕੇ ’ਤੇ ਕਰੀਬ 20 ਤੋਂ 25 ਨੌਜਵਾਨ ਮੌਜ਼ੂਦ ਸਨ। ਗੱਲਬਾਤ ਦੌਰਾਨ ਵਿਵਾਦ ਵਧ ਗਿਆ ਤੇ ਦੇਖਦੇ ਹੀ ਦੇਖਦੇ ਦੋਵੇਂ ਧਿਰਾਂ ਵਿਚਕਾਰ ਕੁੱਟਮਾਰ ਸ਼ੁਰੂ ਹੋ ਗਈ। ਇਸ ਦੌਰਾਨ ਕਪਿਲ ’ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਗੰਭੀਰ ਰੂਪ ’ਚ ਜ਼ਖ਼ਮੀ ਕਪਿਲ ਕਿਸੇ ਤਰ੍ਹਾਂ ਪਾਰਕ ਤੋਂ ਬਾਹਰ ਸੜਕ ਤੱਕ ਪਹੁੰਚਿਆ, ਪਰ ਉੱਥੇ ਹੀ ਡਿੱਗ ਗਿਆ। ਇਸੇ ਦੌਰਾਨ ਉੱਥੋਂ ਲੰਘ ਰਹੀ ਡਾਇਲ-112 ਪੁਲਿਸ ਟੀਮ ਨੇ ਉਸ ਨੂੰ ਸੈਕਟਰ-6 ਨਾਗਰਿਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਅਭਿਸ਼ੇਕ ਉਰਫ਼ ਟੰਨੀ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਦੇਰ ਰਾਤ ਡੀਸੀਪੀ ਕਰਾਈਮ ਅਮਰਿੰਦਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਕਪਿਲ ਤੇ ਮੁੱਖ ਮੁਲਜ਼ਮ ਵਿਵੇਕ ਪਹਿਲਾਂ ਇੱਕ ਹੀ ਮਕੈਨਿਕ ਦੀ ਦੁਕਾਨ ’ਤੇ ਕੰਮ ਕਰਦੇ ਸਨ। ਦੋਸ਼ ਹੈ ਕਿ ਕਪਿਲ ਨੇ ਵਿਵੇਕ ਨੂੰ ਨੌਕਰੀ ਤੋਂ ਹਟਵਾ ਦਿੱਤਾ ਸੀ। ਇਸ ਤੋਂ ਬਾਅਦ ਦੋਵੇਂ ਇੱਕੋ ਜਿਮ ’ਚ ਜਾਣ ਲੱਗੇ, ਜਿੱਥੇ ਬਾਡੀ ਸ਼ੇਮਿੰਗ ਨੂੰ ਲੈ ਕੇ ਦੋਵਾਂ ਵਿਚਕਾਰ ਵਿਵਾਦ ਹੋਇਆ। ਇਸੇ ਤੋਂ ਬਾਅਦ ਦੋਵਾਂ ਵਿਚਕਾਰ ਰੰਜਿਸ਼ ਹੋਰ ਡੂੰਘੀ ਹੋ ਗਈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਦੋ ਦਿਨ ਪਹਿਲਾਂ ਕਪਿਲ ਨੇ ਕਥਿਤ ਤੌਰ ’ਤੇ ਵਿਵੇਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਦੋਵੇਂ ਪੱਖਾਂ ਵਿਚਕਾਰ ਤਣਾਅ ਹੋਰ ਵਧ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਸੇ ਰੰਜਿਸ਼ ਦੇ ਚਲਦਿਆਂ ਵਿਵੇਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਪਿਲ ’ਤੇ ਚਾਕੂ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। Panchkula News