Checking - Sach Kahoon Punjabi
Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ
Punjab Checking News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿਛਲੇ ਦਿਨ ਹੋਈ ਮੈਡੀਕਲ ਸਟੋਰਾਂ ਦੀ ਰੂਟੀਨ ਚੈਕਿੰਗ ਦੌਰਾਨ ਕੁੱਝ ਕੈਮਿਸਟਾਂ ਵੱਲੋਂ ਕੀਤੇ ਵਿਰੋਧ ਤੇ ਨਾਅਰੇਬਾਜ਼ੀ ਦੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ (ਰਜਿ:) ਪੁਰਜ਼ੋਰ ਸ਼ਬਦਾਂ ਵਿੱਚ ਨਿੰਦਿਆ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਨੇ ਕੀਤਾ। ਇਸ ਸਬੰਧੀ ਇੱਕ ਮੀਟਿੰਗ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਸਿੱਧੂ ਰਿਜ਼ੋਰਟ ਸਰਹਿੰਦ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹੇ ਦੇ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਜ਼ਿਲ੍ਹੇ ਦੇ ਮੈਡੀਕਲ ਸਟੋਰ ਵਾਲਿਆਂ ਦੀ ਭਲਾਈ ਹਿੱਤ ‘ਚ ਕੰਮ ਕਰਨ ਵਾਲੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਰੱਗ ਵਿਭਾਗ ਨਾਲ ਮਿਲਕੇ ਕੰਮ ਕਰਦੀ ਹੈ ਅਤੇ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋਰ ਕੋਈ ਰਜਿਸਟਰਡ ਕੈਮਿਸਟ ਐਸੋਸੀਏਸ਼ਨ ਨਹੀਂ।
ਐਸੋਸੀਏਸ਼ਨ ਵੱਲੋਂ ਜ਼ੋਰਦਾਰ ਸਬਦਾਂ ਵਿੱਚ ਕੀਤੀ ਨਿੰਦਿਆਂ
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚੰਨੀ ਨੇ ਕਿਹਾ ਕਿ ਪਿਛਲੇ ਦਿਨ ਕੁਝ ਕੈਮਿਸਟਾ ਵੱਲੋਂ ਜੋਨਲ ਜ਼ਿਲ੍ਹਾ ਲਾਇਸੰਇੰਗ ਅਥਾਰਟੀ ਨਵਜੋਤ ਕੌਰ ‘ਤੇ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਪਟਿਆਲਾ ਪ੍ਰਨੀਤ ਕੌਰ ਦਾ ਸਰਹਿੰਦ ‘ਚ ਰੂਟੀਨ ਚੈਕਿੰਗ ਦੌਰਾਨ ਵਿਰੋਧ ਕੀਤਾ ਅਤੇ ਸਿਵਲ ਦਫ਼ਤਰ ਵਿਖੇ ਪਹੁੰਚ ਕਿ ਡਰੱਗ ਕੰਟਰੋਲ ਅਫ਼ਸਰ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਜੋ ਕਿ ਮੰਦਭਾਗੀ ਤੇ ਸਰਕਾਰੀ ਕੰਮ ‘ਚ ਅੜਚਨ ਪੈਦਾ ਕਰਨ ਵਾਲੀ ਸੀ ਜਿਸ ਦੀ ਐਸੋਸੀਏਸ਼ਨ ਵੱਲੋਂ ਜ਼ੋਰਦਾਰ ਸਬਦਾਂ ਵਿੱਚ ਨਿੰਦਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਦਿਨ ਜੋਨਲ ਜ਼ਿਲ੍ਹਾ ਲਾਇਸੰਇੰਗ ਅਥਾਰਟੀ ਨਵਜੋਤ ਕੌਰ ਤੇ ਡਰੱਗ ਕੰਟਰੋਲ ਅਫ਼ਸਰ ਪਟਿਆਲਾ ਪ੍ਰਨੀਤ ਕੌਰ ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕੁਝ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਸਰਹਿੰਦ ਸ਼ਹਿਰ ਕੁੱਝ ਮੈਡੀਕਲ ਸਟੋਰ ਮਾਲਕਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਇਨ੍ਹਾਂ ਵੱਲੋਂ ਡਰੱਗ ਕੰਟਰੋਲਰ ਅਫ਼ਸਰ ਨੂੰ ਮਿਲਣ ਦੀ ਥਾਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਫਤਰ ਦੇ ਬਾਹਰ ਜਾ ਕੇ ਨਾਅਰੇਬਾਜ਼ੀ ਕੀਤੀ ਗਈ ਜੋ ਕਿ ਬਹੁਤ ਹੀ ਮੰਦਭਾਗੀ ਹੈ।ਮੈਡੀਕਲ ਸਟੋਰ ਮਾਲਕਾਂ ਵੱਲੋਂ ਅਫਸਰਾਂ ਵਿਰੁੱਧ ਕੀਤੇ ਵਿਰੋਧ ਤੇ ਨਾਅਰੇਬਾਜ਼ੀ ਦੀ ਸਾਡੀ ਯੂਨੀਅਨ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨੂੰ ਬੇਨਤੀ ਕਰਦੇ ਹਨ ਕਿ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਹੀ ਕੰਮ ਕੀਤਾ ਜਾਵੇ ਤੇ ਚੈਕਿੰਗ ਤੇ ਆਏ ਅਫ਼ਸਰਾਂ ਦਾ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ: Mansa News: ਸ਼ਹਿਰ ’ਚ ਚੱਲੀਆਂ ਗੋਲੀਆਂ ਦੇ ਵਿਰੋਧ ’ਚ ਮਾਨਸਾ ਮੁਕੰਮਲ ਬੰਦ
ਇਸ ਮੌਕੇ ਬੋਲਦਿਆਂ ਹਰਪ੍ਰੀਤ ਸਿੰਘ ਪ੍ਧਾਨ ਕੈਮਿਸਟ ਐਸੋਸੀਏਸ਼ਨ ਅਮਲੋਹ ‘ਤੇ ਜ਼ਿਲ੍ਹਾ ਜਨਰਲ ਸਕੱਤਰ ਰਾਮ ਸਰੂਪ ਜੁਨੇਜਾ ਨੇ ਕਿਹਾ ਕਿ ਵਿਰੋਧ ਕਰਨ ਵਾਲੇ ਕੈਮਿਸਟਾ ਵੱਲੋਂ ਕੁੱਝ ਸਮਾਂ ਪਹਿਲਾਂ ਹੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੌਨਾ ਥਿੰਦ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਮੈਡੀਕਲ ਸਟੋਰਾਂ ਦੀ ਚੈਕਿੰਗ ਬਾਹਰੋਂ ਆ ਕੇ ਕੋਈ ਹੋਰ ਅਫ਼ਸਰਾਂ ਵੱਲੋਂ ਨਾ ਕੀਤੀ ਜਾਵੇ। ਜਦੋਂ ਕਿ ਜੋਨਲ ਡਰੱਗ ਕੰਟਰੋਲਰ ਅਫ਼ਸਰ ਜਾਂ ਕੋਈ ਵੀ ਉੱਚ ਅਧਿਕਾਰੀ ਡਰੱਗ ਕੰਟਰੋਲ ਅਫ਼ਸਰ ਨੂੰ ਨਾਲ ਲੈ ਕੈ ਚੈਕਿੰਗ ਕਰ ਸਕਦਾ ਹੈ। ਨਾਅਰੇਬਾਜ਼ੀ ਕਰਨ ਵਾਲੇ ਕੈਮਿਸਟ ਸਾਡੀ ਯੂਨੀਅਨ ਦੇ ਮੈਂਬਰ ਨਹੀਂ ਹਨ।
ਇਸ ਮੌਕੇ ਹਰਪ੍ਰੀਤ ਸਿੰਘ ਪ੍ਧਾਨ ਅਮਲੋਹ, ਜਵਾਹਰ ਲਾਲ ਉਪ ਪ੍ਰਧਾਨ,ਜ਼ਿਲ੍ਹਾ ਜਨਰਲ ਸਕੱਤਰ ਰਾਮ ਸਰੂਪ,ਸੁਰਿੰਦਰ ਸਿੰਘ ਪ੍ਧਾਨ ਚੁੰਨੀ, ਹਰਵਿੰਦਰ ਸਿੰਘ ਪ੍ਰਧਾਨ ਬਡਾਲੀ ਆਲਾ ਸਿੰਘ, ਬਲਜਿੰਦਰ ਸਿੰਘ ਬਰਵਾਲੀ,ਪਰਮਿੰਦਰ ਸਿੰਘ ਪ੍ਰਧਾਨ ਬਸੀ ਪਠਾਣਾ ਦਿਨੇਸ਼ ਗੁਪਤਾ ਖਮਾਣੋਂ ਜੁਆਇੰਟ ਸਕੱਤਰ, ਮਨਜੀਤ ਸਿੰਘ ਢੀਂਡਸਾ ਸਰਹਿੰਦ, ਸੁਖਦੇਵ ਸਿੰਘ ਪ੍ਧਾਨ ਖੇੜੀ ਨੋਧ ਸਿੰਘ, ਬੌਬੀ ਬੱਤਰਾ ਕੈਸ਼ੀਅਰ ਮੰਡੀ ਗੋਬਿੰਦਗੜ੍ਹ, ਪਰਮਪਾਲ ਬੱਤਰਾ ਫ਼ਤਹਿਗੜ੍ਹ ਸਾਹਿਬ, ਜੁਝਾਰ ਸਿੰਘ ਪ੍ਧਾਨ ਨੰਦਪੁਰ ਕਲੌੜ, ਜਸਪਾਲ ਆਦਿ ਕੈਮਿਸਟ ਮੌਜੂਦ ਸਨ।
ਕੀ ਕਹਿਣਾ ਹੈ ਜੋਨਲ ਜ਼ਿਲ੍ਹਾ ਲਾਇਸੰਇੰਗ ਅਥਾਰਟੀ ਨਵਜੋਤ ਕੌਰ ਦਾ
ਜਦੋਂ ਇਸ ਸਬੰਧੀ ਜੋਨਲ ਜ਼ਿਲ੍ਹਾ ਲਾਇਸੰਇੰਗ ਅਥਾਰਟੀ ਨਵਜੋਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿ ਉਨ੍ਹਾਂ ਵੱਲੋਂ ਕੀਤੀ ਚੈਕਿੰਗ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਹੀ ਸੀ ਤੇ ਉਨ੍ਹਾਂ ਵੱਲੋਂ ਕਿਸੇ ਵੀ ਕੈਮਿਸਟ ਨੂੰ ਪ੍ਰੇਸ਼ਾਨ ਨਹੀਂ ਕੀਤਾ ਗਿਆ ਤੇ ਨਾ ਹੀ ਚੈਕਿੰਗ ਦੌਰਾਨ ਕਿਸੇ ਵੀ ਮੈਡੀਕਲ ਸਟੋਰ ਮਾਲਕ ਨੇ ਕੋਈ ਇਤਰਾਜ਼ ਕੀਤਾ ਸੀ। ਜੇਕਰ ਕੋਈ ਇਸ ਤਰ੍ਹਾਂ ਦੀ ਗੱਲ ਹੁੰਦੀ ਤਾਂ ਉਹ ਮੇਰੇ ਨਾਲ ਵੀ ਗੱਲ ਕਰ ਸਕਦੇ ਸਨ। ਉਨ੍ਹਾਂ ਦੇ ਵਿਰੋਧ ਦੇ ਕਾਰਨਾ ਦਾ ਕੋਈ ਵੀ ਕਾਰਨ ਨਹੀਂ ਦਿਸਦਾ ਸ਼ਾਇਦ ਹੋ ਸਕਦਾ ਉਹ ਕਿਸੇ ਦੇ ਬਹਿਕਾਵੇ ਵਿੱਚ ਆ ਗਏ ਹੋਣ। ਰਹੀ ਗੱਲ ਵਿਰੋਧ ਦੌਰਾਨ ਉਨ੍ਹਾ ਵੱਲੋਂ ਕਹੀ ਜਾ ਰਹੀ ਗੱਲ ਕਿ ਮੈਂ ਚੈਕਿੰਗ ਨਹੀਂ ਕਰ ਸਕਦੀ ਇਹ ਬਿਲਕੁਲ ਗਲਤ ਹੈ ਤੇ ਉਹ ਦੋ ਜ਼ਿਲ੍ਹਿਆਂ ਦੀ ਜੋਨਲ ਲਾਇਸੰਇੰਗ ਅਥਾਰਟੀ ਹੋਣ ਦੇ ਨਾਤੇ ਤੇ ਸਰਕਾਰੀ ਹਦਾਇਤਾਂ ਅਨੁਸਾਰ ਚੈਕਿੰਗ ਕਰ ਸਕਦੀ ਹੈ।
Sunam News: ਚੈਕਿੰਗ ਅਤੇ ਕਾਰਵਾਈ ਕਾਰਨ ਵਪਾਰੀਆਂ ’ਚ ਦਹਿਸ਼ਤ ਦਾ ਮਾਹੌਲ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਵੱਖ-ਵੱਖ ਮੰਗਾਂ ਸਬੰਧੀ ਈ.ਟੀ.ਓ. ਨੂੰ ਸੌਂਪਿਆ ਮੰਗ ਪੱਤਰ
Sunam News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਦੇ ਸੂਬਾ ਪ੍ਰਧਾਨ ਪਿਆਰਾ ਲਾਲ ਸੇਠ, ਜਨਰਲ ਸਕੱਤਰ ਸੁਨੀਲ ਮਹਿਰਾ, ਸਮੀਰ ਜੈਨ ਅਤੇ ਐਲ.ਆਰ. ਸੋਢੀ ਵੱਲੋਂ ਵਪਾਰੀ ਵਰਗ ਦੀਆਂ ਮੰਗਾਂ ਸਬੰਧੀ ਖਜ਼ਾਨਾ ਮੰਤਰੀ ਪੰਜਾਬ ਹਰਪਾਲ ਚੀਮਾ ਅਤੇ ਫਾਈਨਾਂਸ ਕਮਿਸ਼ਨਰ ਕ੍ਰਿਸ਼ਨ ਕੁਮਾਰ ਦੇ ਨਾਂਅ ਜਾਰੀ ਹੋਏ ਮੈਮੋਰੰਡਮ ਨੂੰ ਸੁਨਾਮ ਇਕਾਈ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਈ.ਟੀ.ਓ. ਸੁਨਾਮ ਨੀਤਿਨ ਗੋਇਲ ਅਤੇ ਇੰਸਪੈਕਟਰ ਨੀਤੂ ਕਾਂਸਲ ਨੂੰ ਸੌਂਪਿਆ ਗਿਆ।
ਇਸ ਸਮੇਂ ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਦੇ ਇਕਾਈ ਪ੍ਰਧਾਨ ਪਵਨ ਗੁੱਜਰਾਂ, ਚੰਦਰ ਪ੍ਰਕਾਸ਼ ਅਤੇ ਪ੍ਰਵੀਨ ਕੁਮਾਰ ਨੇ ਆਖਿਆ ਕਿ ਪਿਛਲੇ ਦਿਨਾਂ ਦੌਰਾਨ ਜੀ.ਐਸ.ਟੀ. ਅਧਿਕਾਰੀਆਂ ਵੱਲੋਂ ਬਜ਼ਾਰ ਵਿੱਚ ਗ੍ਰਾਹਕਾਂ ਨੂੰ ਰੋਕ ਕੇ ਕੀਤੀ ਗਈ ਚੈਕਿੰਗ ਅਤੇ ਕਾਰਵਾਈ ਕਾਰਨ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਜੋ ਕਿ ਕਿਸੇ ਪਾਸੋਂ ਸਹੀ ਨਹੀਂ ਹੈ ਅਤੇ ਵਿਭਾਗ ਦੀ ਅਜਿਹੀ ਕਾਰਵਾਈ ਜਿੱਥੇ ਆਮ ਲੋਕਾਂ ਨੂੰ ਬਜ਼ਾਰ ਵਿੱਚ ਖਰੀਦਦਾਰੀ ਕਰਨ ਤੋਂ ਨਿਰਾਸ਼ ਕਰਦਾ ਹੈ ਉਥੇ ਹੀ ਮਾਰਕੀਟ ਦੀਆਂ ਗਤੀਵਿਧੀਆਂ ਵਿੱਚ ਮੰਦੀ ਨੂੰ ਹੋਰ ਉਤਸ਼ਾਹਿਤ ਕਰਨ ਵੱਲ ਲੈ ਕੇ ਜਾ ਰਹੀ ਹੈ। Sunam News
ਇਹ ਵੀ ਪੜ੍ਹੋ: Ludhiana News: ਪੌਸ਼ ਏਰੀਏ ’ਚ ਸਥਿੱਤ ਜੱਜ ਦੇ ਬੰਗਲੇ ਨੂੰ ਅਣਪਛਾਤਿਆਂ ਬਣਾਇਆ ਨਿਸ਼ਾਨਾ
ਉਹਨਾਂ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਸਾਫ-ਸੁਥਰਾ ਵਪਾਰ ਕਰਨ ਵਿੱਚ ਵਿਸ਼ਵਾਸ਼ ਰੱਖਦਾ ਹੈ ਅਤੇ ਵਿਭਾਗ ਵੱਲੋਂ ਡੋਰ-ਟੂ-ਡੋਰ ਜਾ ਕੇ ਕੀਤੀ ਜਾਣ ਵਾਲੀ ਜਾਂਚ ਨੂੰ ਰੱਦ ਕੀਤਾ ਜਾਵੇ ਅਤੇ ਵਪਾਰਕ ਖੇਤਰ ਵਿੱਚ ਵਿਭਾਗੀ ਦਖਲਅੰਦਾਜ਼ੀ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਵਿਭਾਗ ਦੇ ਈ.ਟੀ.ਓ. ਅਤੇ ਇੰਸਪੈਕਟਰ ਨੂੰ ਭਰੋਸਾ ਦਿੱਤਾ ਕਿ ਸਮੂਹ ਵਪਾਰੀ ਵਰਗ ਆਪਣੇ ਕੰਮ ਨੂੰ ਇਮਾਨਦਾਰੀ ਨਾਲ ਕਰਨਗੇ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਹਿਯੋਗ ਵੀ ਦੇਣਗੇ। Sunam News
ਵਪਾਰੀ ਵਰਗ ਪਾਰਦਰਸ਼ਤਾ ਨਾਲ ਕਰਨ ਆਪਣਾ ਵਪਾਰ : ਈ.ਟੀ.ਓ. | Sunam News
ਇਸ ਦੌਰਾਨ ਈ.ਟੀ.ਓ. ਸੁਨਾਮ ਨੀਤਿਨ ਗੋਇਲ ਨੇ ਆਖਿਆ ਕਿ ਵੱਖ-ਵੱਖ ਟਰੇਡਾਂ ਦੇ ਵਪਾਰੀਆਂ ਵੱਲੋਂ ਆਪਣੀ ਦੁਕਾਨ ਤੋਂ ਜੋ ਵੀ ਚੀਜ਼ ਦੀ ਵਿਕਰੀ ਕੀਤੀ ਜਾਵੇ ਉਸਦਾ ਬਿਲ ਕੱਟਿਆ ਜਾਵੇ ਅਤੇ ਵਪਾਰੀ ਵਰਗ ਪਾਰਦਰਸ਼ਤਾ ਨਾਲ ਆਪਣਾ ਵਪਾਰ ਕਰੇ ਤਾਂ ਜੋ ਵਿਭਾਗ ਅਤੇ ਵਪਾਰੀਆਂ ਵਿੱਚ ਸਹੀ ਤਾਲਮੇਲ ਬਣਿਆ ਰਹੇ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਵਪਾਰੀ ਵਰਗ ਨੂੰ ਬਿਨ੍ਹਾ ਵਜਾ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਾਲੂ ਨਾਗਰਾ, ਮਿੰਦੀ, ਬਲਜਿੰਦਰ ਕੁਮਾਰ, ਸਨੀ ਗਰਗ, ਸੋਮ ਨਾਥ ਵਰਮਾ, ਵਿਨੋਦ ਕੁਮਾਰ ਅਤੇ ਬਿੱਟੂ ਪੰਸਾਰੀ ਆਦਿ ਮੌਜੂਦ ਸਨ।
ਪੰਜਾਬ ਪੁਲਿਸ ਵੱਲੋਂ ਏ.ਟੀ.ਐਮਜ਼, ਪੈਟਰੋਲ ਪੰਪਾਂ ਦੀ ਚੈਕਿੰਗ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ (Punjab Police) ਪੁਲਿਸ ਵੱਲੋਂ ਅੱਜ ਸੁਰੱਖਿਆ ਦੇ ਨਜ਼ਰੀਏ ਤੋਂ ਸੂਬੇ ਭਰ ਦੇ ਏ.ਟੀ.ਐਮਜ਼ ਅਤੇ ਪੈਟਰੋਲ ਪੰਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਸੁਰੱਖਿਆ ਗਾਰਡ ਤਾਇਨਾਤ ਹੋਣ ਦੇ ਨਾਲ-ਨਾਲ ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ : Weather Update Punjab : ਪੰਜਾਬ ’ਚ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਨਿੱਜੀ ਤੌਰ ’ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਲਈ ਢੁਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਚੈਕਿੰਗ ਲੁੱਟ-ਖੋਹ ਦੀ ਵੱਧ ਸੰਭਾਵਨਾ ਵਾਲੀਆਂ ਥਾਵਾਂ ਜਿਵੇਂ ਪੈਟਰੋਲ ਪੰਪਾਂ ਅਤੇ ਏ.ਟੀ.ਐਮਜ਼ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਕਿਉਂ ਜੋ ਅਜਿਹੀਆਂ ਥਾਵਾਂ ਅਕਸਰ ਸਮਾਜ ਵਿਰੋਧੀ ਤੱਤਾਂ ਦੇ ਨਿਸ਼ਾਨੇ ਤੇ ਹੁੰਦੀਆਂ ਹਨ ਅਤੇ ਲੁੱਟ-ਖੋਹ ਦਾ ਖਤਰਾ ਬਣਿਆ ਰਹਿੰਦਾ ਹੈ। ਉਕਤ ਕਾਰਵਾਈ ਦੌਰਾਨ ਘੱਟੋ-ਘੱਟ 471 (Punjab Police) ਪੁਲਿਸ ਟੀਮਾਂ, ਜਿਨਾਂ ’ਚ 3000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਸੂਬੇ ਭਰ ’ਚ 2758 ਏਟੀਐਮ ਅਤੇ 1861 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ।
ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਪੀ.ਐਚ.ਸੀ ਥਰੀਏਵਾਲ ਦੀ ਅਚਨਚੇਤ ਚੈਕਿੰਗ
Gurjit Singh Aujla | ਐਸ.ਐਮ.ਓ. ਥਰੀਏਵਾਲ ਸੰਬੰਧੀ ਸ਼ਿਕਾਇਤ ਮਿਲਣ ਤੇ ਕੀਤਾ ਅਚਨਚੇਤ ਦੌਰਾ
ਅੰਮ੍ਰਿਤਸਰ (ਰਾਜਨ ਮਾਨ) ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਲਾਕਾ ਵਾਸੀਆਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਪਬਲਿਕ ਹੈਲਥ ਸੈਂਟਰ ਥਰੀਏਵਾਲ ਦੀ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਕੇਂਦਰ ਵਿੱਚ ਬਹੁਤ ਸਾਰੀਆਂ ਊਨਤਾਈਆਂ ਨੂੰ ਸਾਹਮਣੇ ਲਿਆਂਦਾ
ਜਿਲ੍ਹੇ ਦੇ ਸਿਵਲ ਸਰਜਨ ਸ਼੍ਰੀਮਤੀ ਪ੍ਰਭਜੀਤ ਕੌਰ ਜੌਹਲ ਨਾਲ ਪੀ.ਐਚ.ਸੀ. ਥਰੀਏਵਾਲ ਦੀ ਅਚਨਚੇਤ ਚੈਕਿੰਗ ਕਰਨ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੇਖਿਆ ਕਿ ਸਿਹਤ ਕੇਂਦਰ ਥਰੀਏਵਾਲ ਵਿਖੇ ਕੰਮ ਕਰਦੇ ਐਸ.ਐਮ.ਓ. ਜਿਆਦਾਤਰ ਸਮੇਂ ਤੋਂ ਗੈਰ ਹਾਜਰ ਰਹਿੰਦੇ ਹਨ ਤੇ ਜਦ ਵੀ ਉਹ ਆਪਣੇ ਕੰਮ ਤੇ ਹਾਜਰ ਹੁੰਦੇ ਹਨ ਤੇ ਉਹ ਆਪਣੇ ਹਾਜਰੀ ਰਜਿਸਟਰ ਤੇ ਲੱਗੇ ਪ੍ਰਸ਼ਨ ਚਿੰਨਾਂ ਜਾਂ ਗੈਰ ਹਾਜਰੀ ਦੇ ਚਿੰਨਾਂ ਨੂੰ ਰੱਦ ਕਰਦਿਆਂ ਮੁੜ ਆਪਣੀ ਹਾਜਰੀ ਨੂੰ ਦਰਸਾਉਂਦਿਆਂ ਆਪਣੀ ਹਜਾਰੀ ਲਗਾਉਂਦੇ ਹਨ ਇੱਥੇ ਜਿਕਰਯੋਗ ਹੈ ਕਿ ਇਲਾਕਾ ਵਾਸੀਆਂ ਵੱਲੋਂ ਵੱਡੇ ਪੱਧਰ ‘ਤੇ ਮਿਲਿਆਂ ਸ਼ਿਕਾਇਤਾਂ ਤੇ ਕਾਰਵਾਈ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਪੀ.ਐਚ.ਸੀ. ਕੇਂਦਰ ਥਰੀਲੇਵਾਲ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ
ਅੱਜ ਜਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਂੰਘ ਔਜਲਾ ਨੇ ਸਿਹਤ ਕੇਂਦਰ ਥਰੀਏਵਾਲ ਆਪਣੀ ਦਸਤਕ ਦਿੱਤੀ ਤਾਂ ਦੇਖਿਆ ਕਿ ਸਿਹਤ ਕੇਂਦਰ ਵਿੱਚ ਬਹੁਤ ਸਾਰੀਆਂ ਊਣਤਾਈਆਂ ਸਨ ਜਿੰਨ੍ਹਾਂ ਵਿੱਚੋਂ ਸਿਹਤ ਕੇਂਦਰ ਥਰੀਏਵਾਲ ਦੀ ਮੁੱਖ ਸਿਹਤ ਅਧਿਕਾਰੀ ਦੀ ਕੁਰਸੀ ਆਪਣੀ ਜਿੰਮੇਵਾਰੀ ਤੋਂ ਬਿਨ੍ਹਾਂ ਸੱਖਣੀ ਮਿਲੀ ਜਿਸ ਸੰਬੰਧੀ ਸਖਤ ਐਕਸ਼ਨ ਲੈਂਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੌਕੇ ‘ਤੇ ਸੰਬੰਧਿਤ ਵਿਭਾਗ ਦੇ ਮੰਤਰੀ ਨੂੰ ਇਸ ਸੰਬੰਧੀ ਰਿਪੋਰਟ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਆਮ ਜਨਤਾ ਲਈ ਤਾਇਨਾਤ ਕੀਤੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਅਣਗਹਿਲੀ ਲਈ ਬਖਸ਼ਿਆ ਨਹੀ ਜਾਵੇਗਾ
ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀ ਕੀਤਾ ਜਾਵੇਗਾ  : ਸ. ਅੋਜਲਾ
ਸ. ਔਜਲਾ ਨੇ ਸਰਕਾਰੀ ਮਹਿਕਮੇਂ ਵਿੱਚ ਘੁਸਪੈਠ ਕਰ ਚੁੱਕੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਭੇਡਾਂ ਦੇ ਰੂਪ ਵਿੱਚ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀ ਕੀਤਾ ਜਾਵੇਗਾ ਸ. ਅੋਜਲਾ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੌਰਾਨ ਸਰਕਾਰੀ ਖਜਾਨੇ ਨੂੰ ਖੋਰਾ ਲਗਾਉਣ ‘ਤੇ ਪੰਜਾਬ ਸਰਕਾਰ ਦੀ ਸ਼ਵੀ ਨੂੰ ਖਰਾਬ ਕਰਨ ਵਾਲੇ ਲੋਕ ਆਪਣੀ ਜਮੀਰ ਦੀ ਅਵਾਜ ਨੂੰ ਸੁਣ ਲੈਣ ਨਹੀ ਤਾਂ ਆਮ ਜਨਤਾ ਲਈ ਤਾਇਨਾਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸਖਤ ਸਜਾ ਦਿਤੀ ਜਾਵੇਗੀ ਇਸ  ਸਮੇਂ ਉਨਾਂਂ ਨਾਲ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਅਕਾਸ਼ਦੀਪ ਸਿੰਘ ਮਜੀਠਾ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਤੇ ਹੋਰ ਇਲਾਕਾ ਵਾਸੀ ਹਾਜਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੈਕਿੰਗ ਦੌਰਾਨ 12 ਮੋਬਾਇਲ ਤੇ ਸਿੰਮ ਹੋਏ ਬਰਾਮਦ
ਨਾਭਾ (ਤਰੁਨ ਸ਼ਰਮਾ)। ਪੰਜਾਬ ਦੀ ਸਭ ਤੋਂ ਸੁਰੱਖਿਅਤ ਨਾਭਾ ਦੀ ਮੈਕਸੀਮਮ ਸਕਿਊਰਿਟੀ ਜ਼ੇਲ੍ਹ ‘ਚ ਅੱਜ ਪੰਜਾਬ ਪੁਲਿਸ ਵੱਲੋਂ ਅਚਾਨਕ ਚੈਕਿੰਗ ਕੀਤੀ ਗਈ। ਇਹ ਚੈਕਿੰਗ ਐੱਸਪੀ ਹਰਮੀਤ ਸਿੰਘ ਹੁਦਲ ਦੀ ਅਗਵਾਈ ‘ਚ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ੇਲ੍ਹ ਅੰਦਰੋਂ ਮੋਬਾਇਲਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਜਿਸ ਵਿੱਚ 12 ਮੋਬਾਇਲ ਤੇ ਸਿੰਮ ਬਰਾਮਦ ਕੀਤੇ ਗਏ। ਜਾਣਕਾਰੀ ਅਨੁਸਾਰ ਅੱਠ ਮੋਬਾਇਲ ਜ਼ੇਲ੍ਹ ਅੰਦਰ ਬੰਦ ਕੈਦੀਆਂ ਕੋਲੋਂ ਬਰਾਮਦ ਕੀਤੇ ਹਨ ਤੇ 4 ਮੋਬਾਇਲ ਅੰਦਰ ਬੈਰਕਾਂ ਵਿੱਚੋਂ ਮਿਲੇ ਹਨ।
ਇਸ ਬਰਾਮਦਗੀ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਇਹ ਜ਼ੇਲ੍ਹ ਪੰਜਾਬ ਦੀ ਸਭ ਤੋਂ ਹਾਈ ਸਕਿਊਰਿਟੀ ਜ਼ੇਲ੍ਹ ਹੈ ਜਿੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਐਨੀ ਵੱਡੀ ਮਾਤਰਾ ਵਿੱਚ ਇਹ ਮੋਬਾਇਲ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾ ਅੰਦਰ ਨਹੀਂ ਜਾ ਸਕਦੇ ਅਤੇ ਇਹ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਹੈ। ਇਸ ਚੈਕਿੰਗ ਵਿੱਚ ਡੇਢ ਸੌ ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ ਕੀਤੀ ਗਈ।
ਇਸ ਮੌਕੇ ਨਾਭਾ ਤੋਂ ਕੋਤਵਾਲੀ ਦੇ ਇੰਚਾਰਜ਼ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਜ਼ੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਬੈਰਕਾਂ ਵਿੱਚੋਂ 12 ਮੋਬਾਇਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਕੈਦੀਆਂ ਤੋਂ ਪੁੱਛਗਿੱਛ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਜ਼ਾਦੀ ਦਿਵਸ ਦੇ ਮੁੱਦੇਨਜ਼ਰ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ
ਸਤਪਾਲ ਥਿੰਦ, ਫਿਰੋਜ਼ਪੁਰ:ਜ਼ਿਲ੍ਹਾ ਪੁਲਿਸ ਕਪਤਾਨ ਫਿਰੋਜ਼ਪੁਰ, ਗੌਰਵ ਗਰਗ ਵੱਲੋਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਇਲਾਕੇ ‘ਚ ਚੌਕਸੀ ਵਧਾਉਣ ਦੇ ਦਿੱਤੇ ਹੁਕਮਾਂ ਦੀ ਪਾਲਣਾਂ ਤਹਿਤ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲੇ ਭਰ ‘ਚ ਤਲਾਸ਼ੀ ਅਭਿਆਨ ਚਲਾਇਆ ਗਿਆ
ਇਸ ਮੌਕੇ ਫਿਰੋਜ਼ਪੁਰ ਪੁਲਿਸ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਕਸਬਿਆ, ਰੇਲਵੇ ਸ਼ਟੇਸ਼ਨਾਂ, ਬੱਸ ਅੱਡਿਆ, ਬਜ਼ਾਰਾਂ, ਹਸਪਤਾਲਾਂ , ਸਿਨੇਮੇ ਘਰਾਂ ਅਤੇ ਹੋਰ ਜਨਤਕਾ ਥਾਵਾਂ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਲੋਕਾਂ ਦੇ ਬੈਗਾਂ ਆਦਿ ਦੀ ਤਲਾਸ਼ੀ ਲਈ ਗਈ।
ਪੁਲਿਸ ਨੇ ਆਪਣੇ-ਆਪਣੇ ਇਲਾਕੇ ‘ਚ ਚੌਕਸੀ ਵਧਾਈ
ਇਸ ਸਬੰਧੀ ਮਮਟੋਟ ਥਾਣਾ ਮੁੱਖੀ ਰਣਜੀਤ ਸਿੰਘ ਨੇ ਦੱਸਿਆ ਕਿ ਦੇ 15 ਅਗਸਤ ਅਜ਼ਾਦੀ ਦਿਵਸ ਦੇ ਸਬੰਧ ‘ਚ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚੈਕਿੰਗ ਮੁਹਿੰਮ ਚਲਾਈ ਗਈ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਇਸ ਲਈ ਪੁਲਿਸ ਵੱਲੋਂ ਆਪਣੇ-ਆਪਣੇ ਇਲਾਕੇ ‘ਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਪੂਰੇ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਹਰ ਵਕਤ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਹੋ ਸ਼ਾਤਮਈ ਮਾਹੌਲ਼ ‘ਚ ਅਜ਼ਾਦੀ ਦਿਹਾੜਾ ਮਨਾਇਆ ਜਾ ਸਕੇ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਿਆ ਵਿਭਾਗ ਨੇ ਅਫ਼ਸਰਾਂ ਨੂੰ ਜਾਰੀ ਕੀਤਾ ਫੁਰਮਾਨ
ਸਕੂਲਾਂ ਦੇ ਦੌਰੇ ਸਮੇਂ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨ ਅਫ਼ਸਰ:ਸਕੱਤਰ
ਵਿਦਿਆਰਥੀਆਂ ਸਾਹਮਣੇ ਅਧਿਆਪਕਾਂ ਤੋਂ ਨਾ ਪੁੱਛੇ ਜਾਣ ਸਵਾਲ
ਅਧਿਕਾਰੀ ਵਿਦਿਆਰਥੀਆਂ ਤੋਂ ਪਾਸੇ ਸਕੂਲ ਮੁਖੀ ਦੇ ਦਫ਼ਤਰ ‘ਚ ਅਧਿਆਪਕਾਂ ਤੋਂ ਸਵਾਲ ਪੁੱਛ ਸਕਦੇ ਹਨ
ਸ਼ਿਕਾਇਤ ਮਿਲਣ ‘ਤੇ ਹੋਵੇਗੀ ਕਾਰਵਾਈ
ਅਸ਼ਵਨੀ ਚਾਵਲਾ. ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚੈਕਿੰਗ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਪੂਰਾ ਮਾਣ ਸਤਿਕਾਰ ਨਾ ਦੇਣ ਦੀਆਂ ਸ਼ਿਕਾਇਤਾਂ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨਰਾਜ਼ ਹੋ ਗਏ ਹਨ। ਉਨ੍ਹਾਂ ਲਿਖਤੀ ਆਦੇਸ਼ ਜਾਰੀ ਕਰਦੇ ਹੋਏ ਸਕੂਲਾਂ ਦੀ ਚੈਕਿੰਗ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ ਦੇ ਦੌਰਿਆਂ ਮੌਕੇ ਅਧਿਆਪਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇ ਅਤੇ ਸਕੂਲ ਦੇ ਦੌਰੇ ਸਮੇਂ ਕਿਸੇ ਕਿਸਮ ਦਾ ਡਰ ਜਾਂ ਦਹਿਸ਼ਤ ਦਾ ਮਾਹੌਲ ਨਾ ਬਣਾਇਆ ਜਾਵੇ।
ਸਕੱਤਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਸਕੂਲਾਂ ਦੀ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਧਿਆਪਕਾਂ ਨਾਲ ਮਾੜਾ ਸਲੂਕ ਕੀਤਾ ਜਾਂਦਾ ਹੈ ਅਤੇ ਕਈ ਵਾਰ ਦਹਿਸ਼ਤ ਦਾ ਮਾਹੌਲ ਸਿਰਜਿਆ ਜਾਂਦਾ ਹੈ। ਚੈਕਿੰਗ ਟੀਮਾਂ ਵੱਲੋਂ ਅਜਿਹਾ ਮਾਹੌਲ ਸਿਰਜਣ ਕਾਰਨ ਅਧਿਆਪਕ ਘਬਰਾਹਟ ਵਿੱਚ ਆ ਜਾਂਦੇ ਹਨ ਅਤੇ ਉਹ ਪੂਰਾ ਗਿਆਨ ਅਤੇ ਜਾਣਕਾਰੀ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਸਵਾਲਾਂ ਦਾ ਜਵਾਬ ਨਹੀਂ ਦੇਂਦੇ ਜਦੋਂ ਕਿ ਅਧਿਆਪਕ ਆਪਣੇ ਗਿਆਨ, ਤਜ਼ਰਬੇ ਤੇ ਯੋਗਤਾ ਕਰਕੇ ਆਪਣੇ ਵਿਸ਼ੇ ਦੀ ਪੂਰੀ ਸਮਝ ਰੱਖਦਾ ਹੈ। ਇਸ ਲਈ ਚੈਕਿੰਗ ਟੀਮਾਂ ਵੱਲੋਂ ਅਧਿਆਪਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇ।
ਉਨਾਂ ਨੇ ਆਪਣੇ ਆਦੇਸ਼ਾਂ ਵਿੱਚ ਕਿਹਾ ਹੈ ਕਿ ਬੱਚੇ ਦੇ ਸਾਹਮਣੇ ਅਧਿਆਪਕਾਂ ਦਾ ਮਾਣ ਸਨਮਾਨ ਬਣਾਈ ਰੱਖਣ ਲਈ ਚੈਕਿੰਗ ਟੀਮਾਂ ਬੱਚਿਆਂ ਸਾਹਮਣੇ ਕਿਸੇ ਵੀ ਅਧਿਆਪਕ ਤੋਂ ਸਵਾਲ ਨਾ ਪੁੱਛਣ ਅਤੇ ਅਧਿਆਪਕਾਂ ਨਾਲ ਬੱਚਿਆਂ ਨੂੰ ਪੜ੍ਹਾਏ ਪਾਠਕ੍ਰਮ, ਬੱਚਿਆਂ ਦੇ ਸਿੱਖਣ ਪੱਧਰ ਦੀ ਜਾਂਚ, ਕਾਪੀਆਂ ਦੀ ਚੈਕਿੰਗ, ਨਤੀਜੇ ਆਦਿ ਗੱਲਬਾਤ ਕਰਨੀ ਅਤਿ ਜ਼ਰੂਰੀ ਹੈ ਪਰ ਕੋਈ ਵੀ ਚੈਕਿੰਗ ਟੀਮ ਕਿਸੇ ਵੀ ਅਧਿਆਪਕ ਤੋਂ ਇੰਜ ਸਵਾਲ ਨਾ ਪੁੱਛੇ ਜਿਵੇਂ ਉਸ ਦਾ ਟੈਸਟ ਲਿਆ ਜਾ ਰਿਹਾ ਹੋਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੂਬੇ ਦੇ ਹਸਪਤਾਲਾਂ ਦੀ ਅਚਨਚੇਤੀ ਚੈਕਿੰਗ
ਪ੍ਰਦੂਸ਼ਣ ਫੈਲਾ ਰਹੇ 33 ਹਸਪਤਾਲ ਬੋਰਡ ਦੇ ਸ਼ਿਕੰਜੇ ‘ਚ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਸੂਬੇ ਵਿਚ ਹਰ ਤਰਾਂ ਦੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਵੱਖ ਵੱਖ ਟੀਮਾਂ ਵਲੋਂ ਪਿਛਲੇ ਤਿੰਨ ਦਿਨਾਂ ਵਿਚ ਸੂਬੇ ਭਰ ਵਿਚ 100 ਹਸਪਤਾਲਾਂ ਦੀ  ਅਚਨਚੇਤੀ ਜਾਂਚ ਕੀਤੀ ਗਈ ਇਸ ਦੌਰਾਨ 33 ਅਜਿਹੇ ਹਸਪਤਾਲਾਂ ਦੀ ਸ਼ਨਾਖ਼ਤ ਹੋਈ ਹੈ ਜਿਹੜੇ ਬਾਇਓ ਮੈਡੀਕਲ ਕਚਰੇ ਸਬੰਧੀ ਨਿਯਮਾਂ ਦੀ ਉਲੰਘਣਾ ਕਰ ਕੇ ਖਤਰਨਾਕ ਪ੍ਰਦੂਸ਼ਣ ਫੈਲਾ ਰਹੇ ਸਨ। ਇਹਨਾਂ ਹਸਪਤਾਲਾਂ ਵਿਰੁੱਧ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਸ਼੍ਰੀ ਕਾਹਨ ਸਿੰਘ ਪੰਨੂ ਨੇ ਕਿਹਾ ਹੈ ਕਿ ਬਾਇਓ ਮੈਡੀਕਲ ਕਚਰੇ ਵਿੱਚੋਂ ਅਨੇਕਾਂ ਤਰ੍ਹਾਂ ਦੀਆਂ ਘਾਤਕ ਬੀਮਾਰੀਆਂ ਲੱਗਣ ਦਾ ਖਤਰਾ ਹੂੰਦਾ ਹੈ। ਉਹਨਾਂ ਸਮੁੱਚੇ ਡਾਕਟਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਬਾਇਓ ਮੈਡੀਕਲ ਕਚਰੇ ਦੇ ਨਿਪਟਾਰੇ ਲਈ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।
ਉਹਨਾਂ ਬੋਰਡ ਦੇ ਇੰਜੀਨਿਅਰਾਂ ਨੂੰ ਵੀ ਹਸਪਤਾਲਾਂ ਉੱਤੇ ਬਾਜ਼ ਅੱਖ ਰੱਖਣ ਦੀਆਂ ਸਖ਼ਤ ਹਦਾਇਤ ਕੀਤੀ ਤਾਂ ਜੋ ਸਾਰੇ ਹਸਪਤਾਲ ਇਸ ਕਚਰੇ ਦਾ ਯੋਗ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਪੰਜਾਬ ਪ੍ਰਦਸ਼ਣ ਕੰਟਰੋਲ ਬੋਰਡ ਨੇ ਇਸ ਦੇ ਨਿਪਟਾਰੇ ਲਈ ਸਾਰੇ ਹਸਪਤਾਲਾਂ ਨੂੰ ਵਿਸਥਾਰ ਵਿੱਚ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਭੇਜੇ ਹੋਏ ਹਨ।
ਉਹਨਾਂ ਦਸਿਆ ਕਿ ਬੋਰਡ ਨੇ ਇਹ ਕਚਰਾ ਇਕੱਠਾ ਕਰਕੇ ਇਸ ਨੂੰ ਸੁਰੱਖਿਅਤ ਢੰਗ ਨਾਲ ਬਿਲੇ ਲਾਉਣ ਲਈ ਮਾਹਰ ਏਜੰਸੀਆਂ ਨੂੰ ਪ੍ਰਮਾਣਿਤ ਕੀਤਾ ਹੋਇਆ ਹੈ ਜਿਹੜੀਆਂ ਜੀ.ਪੀ.ਐੱਸ. ਸਿਸਟਮ ਵਾਲੀਆਂ ਵਿਸ਼ੇਸ਼ ਗੱਡੀਆਂ ਰਾਹੀਂ ਪੰਜਾਬ ਭਰ ਵਿਚੋਂ ਹਰ ਰੋਜ਼ ਤਕਰੀਬਨ 14 ਟਨ ਅਜਿਹਾ ਕਚਰਾ ਇਕੱਠਾ ਕਰ ਕੇ ਉਸ ਸੁਰੱਖਿਅਤ ਢੰਗ ਨਾਲ ਬਿਲੇ ਲਾਉਂਦੀਆਂ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਸਮੇਤ 10000 ਦੇ ਕਰੀਬ ਹਸਪਤਾਲ ਹਨ।
ਪੰਨੂੰ ਦੇ ਅਹੁਦਾ ਸੰਭਾਲਣ ਤੋਂ ਬਾਅਦ ਬੋਰਡ ਦੇ ਕੰਮਾਂ ‘ਚ ਆਈ ਤੇਜੀ
ਸੀਨੀਅਰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂੰ ਵੱਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੋਰਡ ਅਧਿਕਾਰੀਆਂ ਨੇ ਤੇਜੀ ਫੜ੍ਹੀ ਹੈ। ਜਿਸਦੇ ਨਤੀਜੇ ਵਜੋਂ ਹੀ ਤਿੰਨ ਦਿਨਾਂ ਵਿੱਚ ਇਨ੍ਹਾਂ ਹਸਪਤਾਲਾਂ ‘ਚ ਚੈਕਿੰਗ ਕਰਕੇ ਸ਼ਿਕੰਜੇ ‘ਚ ਲਿਆਂਦਾ ਗਿਆ ਹੈ। ਉਂਝ ਸ੍ਰੀ. ਕਾਹਨ ਸਿੰਘ ਪੰਨੂੰ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਵਿਭਾਗ ਅੰਦਰ ਕੰਮ ਕਾਜ ਬਿਲਕੁਲ ਠੰਡਾ ਚੱਲ ਰਿਹਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਈਸ ਚੇਅਰਮੈਨ ਮੰਡਵਾਲਾ ਵੱਲੋਂ ਗੁਰੂਹਰਸਹਾਏ ਹਸਪਤਾਲ ਦੀ ਅਚਨਚੇਤ ਚੈਂਕਿੰਗ
ਸੱਤਪਾਲ ਥਿੰਦ, ਫਿਰੋਜ਼ਪੁਰ:  ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਰਮੈਨ ਦਰਸ਼ਨ ਸਿੰਘ ਮੰਡਵਾਲਾ ਨੇ ਅੱਜ ਸਿਵਲ ਹਸਪਤਾਲ ਗੁਰੂ ਹਰਸਹਾਏ ਦੀ ਅਚਨਚੇਤ ਚੈਕਿੰਗ  ਕੀਤੀ। ਚੈਕਿੰਗ ਦੌਰਾਨ ਹਸਪਤਾਲ ਦੇ ਡਾਕਟਰ ਗੈਰ ਹਾਜ਼ਰ ਪਾਏ ਗਏ।
ਡਾਕਟਰ ਗੈਰ ਹਾਜ਼ਰ, ਐਸਐੱਮਓ ਛੁੱਟੀ ‘ਤੇ
ਸੱਚ ਕਹੂੰ ਨੂੰ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਮੰਡਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਸਪਤੀ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ। ਅੱਜ ਚੈਕਿੰਗ ਦੌਰਾਨ ਸਿਰਫ਼ 2 ਲੈਬੋਰਟਰੀ ਮੈਨ, 2 ਸਟਾਫ਼ ਨਰਸ, 2 ਸੇਵਾਦਾਰ ਮੌਕੇ ‘ਤੇ ਡਿਊਟੀ ਦੌਰਾਨ ਤਾਇਨਾਤ ਹਨ ਤੇ ਐਸਐਮਓ ਛੁੱਟੀ ‘ਤੇ ਹੈ। ਬਾਕੀ ਡਾਕਟਰ ਗੈਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ ਹਾਜ਼ਰ ਡਾਕਟਰਾਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।