Immediately - Sach Kahoon Punjabi
ਪੱਤਰਕਾਰ ਪ੍ਰਸ਼ਾਂਤ ਨੂੰ ਤੁਰੰਤ ਰਿਹਾਅ ਕਰੋ : ਸੁਪਰੀਮ ਕੋਰਟ
ਅਸੀਂ ਉਸ ਦੇਸ਼ ‘ਚ ਰਹਿੰਦੇ ਹਾਂ ਜਿੱਥੇ ਸੰਵਿਧਾਨ ਲਾਗੂ ਹੈ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ
ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਅਜੈ ਰਸਤੋਗੀ ਦੀ ਬੈਂਚ ਨੇ ਅੱਜ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਕਿਹਾ, ਉੱਤਰ ਪ੍ਰਦੇਸ਼ ਸਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਤੁਰੰਤ ਰਿਹਾਅ ਕਰੇ ਅਸੀਂ ਇਸ ਮਾਮਲੇ ‘ਚ ਟਿੱਪਣੀ ਦੀ ਪ੍ਰਕਿਰਤੀ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦੇ ਰਹੇ ਹਾਂ ਸਵਾਲ ਕਿਸੇ ਨੂੰ ਅਜ਼ਾਦੀ ਦੇ ਅਧਿਕਾਰ ਤੋਂ ਵਾਂਝੇ ਰੱਖੇ ਜਾਣ ਦਾ ਹੈ ਅਸੀਂ ਰਿਕਾਰਡ ਦੇਖਿਆ ਹੈ, ਇੱਕ ਨਾਗਰਿਕ ਦੇ ਅਜ਼ਾਦੀ ਦੇ ਅਧਿਕਾਰ ‘ਚ ਦਖਲਅੰਦਾਜ਼ੀ ਕੀਤੀ ਗਈ ਹੈ ਰਾਇ ਵੱਖ ਹੋ ਸਕਦੀ ਹੈ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਕਿ ਅਸੀਂ ਇਸ ਦੇਸ਼ ‘ਚ ਰਹਿ ਰਹੇ ਹਾਂ ਜੋ ਸੰਭਵ ਤੌਰ?’ਤੇ ਦੁਨੀਆ ਦਾ ਸਭ ਤੋਂ ਬਿਹਤਰ ਸੰਵਿਧਾਨ ਹੈ ਕਾਨੂੰਨ ਦੇ ਅਨੁਸਾਰ ਚੱਲੀਏ ਪਰ ਪ੍ਰਸ਼ਾਂਤ ਨੂੰ ਰਿਹਾ ਕਰੋ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗ੍ਰਿਫਤਾਰ ਪੱਤਰਕਾਰ ਨੂੰ ਤੁਰੰਤ ਰਿਹਾਅ ਕਰੇ ਯੋਗੀ ਸਰਕਾਰ: ਰਾਹੁਲ
ਗ੍ਰਿਫਤਾਰ ਪੱਤਰਕਾਰ ਨੂੰ ਤੁਰੰਤ ਰਿਹਾਅ ਕਰੇ ਯੋਗਤੀ ਸਰਕਾਰ: ਰਾਹੁਲ
ਨਵੀਂ ਦਿੱਲੀ, ਏਜੰਸੀ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ ਕਥਿਤ ਤੌਰ ‘ਤੇ ਇਤਜ਼ਾਰਯੋਗ ਟਿੱਪਣੀ ਕਰਨ ਵਾਲੇ ਪੱਤਕਕਾਰ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਉਸਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਗਾਂਧੀ ਨੇ ਮੰਗਲਵਾਰ ਨੂੰ ਇਸ ਗ੍ਰਿਫਤਾਰੀ ਸਬੰਧੀ ਯੋਗੀ ਅਦਿੱਤਿਆਨਾਥ ‘ਤੇ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਉਸ ਨਾਲ ਨਜਾਇਜ ਵਤੀਰਾ ਕਰਨ ਦੀ ਬਜਾਇ ਪੱਤਰਕਾਰ ਨੂੰ ਤੁਰੰਤ ਰਿਹਾਅ ਕਰਨ ਦੇਣਾ ਚਾਹੀਦਾ।
ਕਾਂਗਰਸ ਪ੍ਰਧਾਨ ਨੇ ਟਵੀਟ ਕੀਤਾ, ਜੇ ਮੇਰੇ ਖਿਲਾਫ ਰਾਸ਼ਟਰੀ ਵਲੰਟੀਅਰ ਸੰਘ ਤੇ ਭਾਜਪਾ ਵੱਲੋਂ ਕੀਤਾ ਜਾ ਰਿਹਾ ਈਰਖਾ ਪ੍ਰਚਾਰ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਖਬਰਾਂ ਨੂੰ ਲੈ ਪੱਤਰਕਾਰਾਂ ਨੂੰ ਜੇਲ੍ਹ ‘ਚ ਸੁੱਟੀਏ ਤਾਂ ਜ਼ਿਆਦਾਤਰ ਅਖਬਾਰਾਂ ਤੇ ਚੈਨਲਾਂ ‘ਚ ਪੱਤਰਕਾਰਾਂ ਦੀ ਬਹੁਤ ਕਮੀ ਹੋ ਜਾਵੇਗੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਮੂਰਖਤਾ ਵਿਵਹਾਰ ਕਰਨ ਦੀ ਬਜਾਇ ਗ੍ਰਿਫਤਾਰ ਪੱਤਰਕਾਰ ਨੂੰ ਤੁਰੰਤ ਰਿਹਾਅ ਕਰਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖਿਲਾਫ ਇਤਜ਼ਾਰਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਪੱਤਰਕਾਰ ਪ੍ਰਸਾਂਤ ਕਨੋਜੀਆ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਸ਼ਨਿੱਚਰਵਾਰ ਨੂੰ ਉਸ ਨੂੰ ਦਿੱਲੀ ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਵਿਰੋਧ ‘ਚ ਪੱਤਰਕਾਰਾਂ ਨੇ ਵਿਰੋਧੀ ਪ੍ਰਦਰਸ਼ਨ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢਾਈ ਰੁਪਏ ਦੀ ਕਟੌਤੀ ਦੇ ਦੋ ਦਿਨਾਂ ਬਾਅਦ ਕਾਂਗਰਸ ਨੇ ਕੇਂਦਰ ‘ਤੇ ਵਿੰਨ੍ਹਿਆ ਨਿਸ਼ਾਨਾ
ਸਰਕਾਰ ਨੇ ਜਨਤਾ ਤੋਂ ਪੈਟਰੋਲੀਅਮ ਪਦਾਰਥਾਂ ‘ਤੇ ਟੈਕਸ ਤੋਂ 13 ਲੱਖ ਕਰੋੜ ਦੀ ਕੀਤੀ ਵਸੂਲੀ
ਏਜੰਸੀ, ਨਵੀਂ ਦਿੱਲੀ
ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜਲ ‘ਤੇ ਢਾਈ ਰੁਪਏ ਦੀ ਕਟੌਤੀ ਦੇ ਦੋ ਦਿਨਾਂ ਬਾਅਦ ਇਨ੍ਹਾਂ ਪਦਾਰਥਾਂ ਦੀਆਂ ਕੀਮਤਾਂ ‘ਚ ਫਿਰ ਤੋਂ ਵਾਧੇ ਸਬੰਧੀ ਸਰਕਾਰ ਦੀ ਚੁੱਪੀ ਦੀ ਆਲੋਚਨਾ ਕਰਦਿਆਂ ਅੱਜ ਮੰਗ ਕੀਤੀ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਦੇ ਦਾਇਰੇ ‘ਚ ਲਿਆਉਣ ਲਈ ਤੁਰੰਤ ਕਦਮ ਚੁੱਕੇ
ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦੀ ਜੇਬ ‘ਚੋਂ 15 ਰੁਪਏ ਕੱਢ ਕੇ ਢਾਈ ਰੁਪਏ ਮੋੜ ਦਿੱਤੇ ਅਤੇ ਜਨਤਾ ਨੂੰ ਕਿਹਾ ਕਿ ਮਾਰੋ ਤਾੜੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ‘ਚ ਢਾਈ ਰੁਪਏ ਦੀ ਕਮੀ ਕਰਕੇ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਬਲਾਗ ਲਿਖਿਆ ਅਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਹਮੇਸ਼ਾ ਵਾਗ ਗੁੱਸੇ ‘ਚ ਨਜ਼ਰ ਆਏ ਪਰ ਹੁਣ ਜਦੋਂ ਫਿਰ ਪੈਟਰੋਲ 32 ਪੈਸੇ ਅਤੇ ਡੀਜਲ 58 ਪੈਸੇ ਵਧਿਆ ਤਾਂ ਸਰਕਾਰ ਦੇ ਮੰਤਰੀ ਮੂੰਹ ਲੁਕੋ ਕੇ ਬੈਠੇ ਹਨ
ਸ੍ਰੀ ਖੇੜਾ ਨੇ ਕਿਹਾ ਕਿ ਇਹ ਮੰਤਰੀ ਇਹ ਨਹੀਂ ਦੱਸਦੇ ਕਿ ਭਾਰਤ ਨੇ ਹੁਣ ਤੱਕ ਜੋ ਵੀ ਤੇਲ ਖਰੀਦਿਆ ਹੈ ਉਸ ਦਾ ਔਸਤ ਦਾਮ 58 ਡਾਲਰ ਪ੍ਰਤੀ ਬੈਰਲ ਐ ਜਦੋਂਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਤੇਲ ਦੀ ਖਰੀਦ 107 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਹੁੰਦੀ ਸੀ ਮੰਤਰੀ ਇਹ ਵੀ ਨਹੀਂ ਦੱਸਦੇ ਕਿ ਮਨਮੋਹਨ ਸਿੰਘ ਸਰਕਾਰ ਦੇ ਸਮੇਂ ਪੈਟਰੋਲ ‘ਤੇ ਕੇਂਦਰੀ ਉਤਪਾਦ ਟੈਕਸ 9.23 ਰੁਪਏ ਪ੍ਰਤੀ ਲੀਟਰ ਅਤੇ ਡੀਜਲ ‘ਤੇ 3.46 ਰੁਪਏ ਪ੍ਰਤੀ ਲੀਟਰ ਸੀ ਜਦੋਂਕਿ ਅੱਜ ਪੈਟਰੋਲ 19.48 ਰੁਪਏ ਪ੍ਰਤੀ ਲੀਟਰ ਅਤੇ ਡੀਜਲ ‘ਤੇ 15.33 ਰੁਪਏ ਪ੍ਰਤੀ ਲੀਟਰ ਉਤਪਾਦ ਟੈਕਸ ਲਾਇਆ ਜਾ ਰਿਹਾ ਹੈ
ਸਰਕਾਰ ਨੇ ਮਈ 2014 ਤੋਂ ਬਾਅਦ ਪੈਟਰੋਲ ‘ਚ ਕੇਂਦਰੀ ਉਤਪਾਦ ਟੈਕਸ ‘ਚ 211 ਫੀਸਦੀ ਅਤੇ ਡੀਜਲ ‘ਤੇ 443 ਫੀਸਦੀ ਦਾ ਵਾਧਾ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਬੀਤੇ 52 ਮਹੀਨਿਆਂ ‘ ਚ ਸਰਕਾਰ ਨੇ ਜਨਤਾ ਨਾਲ ਪੈਟਰੋਲੀਅਮ ਪਦਾਰਥਾਂ ‘ਤੇ ਟੈਕਸ ਤੋਂ 13 ਲੱਖ ਕਰੋੜ ਰੁਪਏ ਦੀ ਵਸੂਲੀ ਕੀਤੀ ਹੈ ਅਤੇ ਇਸ ਬਾਰੇ ਪੁੱਛੇ ਜਾਣ ‘ਤੇ ਕਹਿੰਦੇ ਹਨ ਕਿ ਕੌਮੀ ਯੋਜਨਾਵਾਂ ‘ਤੇ ਧਨ ਖਰਚ ਕੀਤਾ ਹੈ ਪਰ ਅਸਲੀਅਤ ਇਹ ਹੈ ਕਿ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਦੱਸੀ ਜਾ ਰਹੀ ਆਯੁਸ਼ਮਾਨ ਭਾਰਤ ਯੋਜਨਾ ‘ਚ ਸਿਰਫ ਦੋ ਹਜ਼ਾਰ ਕਰੋੜ ਰੁਪਏ ਖਰਚੇ ਗਏ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰੀ ਖੇਡ ਮੰਤਰੀ ਵਲੋਂ ਏਸ਼ੀਅਨ ਚੈਂਪੀਅਨ ਹਾਕਮ ਭੱਠਲਾਂ ਨੂੰ ਤੁਰੰਤ 10 ਲੱਖ ਦੀ ਮੱਦਦ ਕਰਨ ਦਾ ਐਲਾਨ
ਜਿਗਰ ਦੀ ਬਿਮਾਰੀ ਨਾਲ ਜੂਝ ਰਿਹਾ ਹਾਕਮ ਸਿੰਘ ਐਥਲੀਟ | Commando Officers
ਬਰਨਾਲਾ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼)। ਬਰਨਾਲਾ ਜਿਲ੍ਹੇ ਦੇ ਪਿੰਡ ਭੱਠਲਾਂ ਦੇ ਵਸਨੀਕ ਅਤੇ ਏਸ਼ੀਅਨ ਚੈਂਪੀਅਨ ਐਥਲੀਟ ਹਾਕਮ ਸਿੰਘ ਭੱਠਲਾਂ ਦੇ ਇਲਾਜ ਲਈ ਕੇਂਦਰੀ ਖੇਡ ਮੰਤਰੀ ਰਾਜਵਰਧਨ ਰਾਠੌੜ ਵਲੋਂ ਤੁਰੰਤ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕਰ ਦਿੱਤਾ। ਕੇਂਦਰੀ ਖੇਡ ਮੰਤਰੀ ਸ਼੍ਰੀ ਰਾਠੌੜ ਨੇ ਟਵੀਟ ਕਰਕੇ ਹਾਕਮ ਸਿੰਘ ਨੂੰ ਦੇਸ਼ ਦੇ ਹੀਰੋ ਦੱਸਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਖਮੰਤਰੀ ਅਮਰਿੰਦਰ ਸਿੰਘ ਵਲੋਂ ਵੀ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਿਆ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਮਦਦ ਕਰਨ ਦਾ ਹੁਕਮ ਕੀਤਾ ਸੀ। ਜਿਸ ਉਪਰੰਤ ਡੀ ਸੀ ਬਰਨਾਲਾ ਨੇ ਤੁਰੰਤ 20 ਹਜਾਰ ਦਾ ਚੈੱਕ ਭੇਂਟ ਕੀਤਾ ਅਤੇ ਦਵਾਈਆਂ ਦਾ ਸਾਰਾ ਖਰਚਾ ਰੈਡ ਕ੍ਰਾਸ ਵਲੋਂ ਓੜਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਸਾਵਧਾਨ! ਟੈਟੂ ਬਣਵਾਉਣ ਨਾਲ ਹੋ ਸਕਦੈ ਕੈਂਸਰ
ਸੰਗਰੂਰ ਦੇ ਸਿਵੀਆ ਹਸਪਤਾਲ ਚ ਚੱਲ ਰਹੇ ਇਲਾਜ ‘ਚ ਡਾਕਟਰਾਂ ਵਲੋਂ ਵੀ ਕਮਰੇ ਦੀ ਸਹੂਲਤ ਮੁਫ਼ਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਦਲ ਦੇ ਸੂਬਾਈ ਆਗੂ ਵਿੰਨਰਜੀਤ ਗੋਲਡੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਨੂੰਹ ਬੀਬੀ ਗਗਨਜੀਤ ਢੀਂਡਸਾ ਨੇ ਵੀ ਹਾਲ ਚਾਲ ਜਾਣਿਆ ਅਤੇ ਢੁਕਵੀਂ ਮਦਦ ਦਾ ਭਰੋਸਾ ਦਿਵਾਇਆ ਹੈ। ਪੀੜਤ ਹਾਕਮ ਸਿੰਘ ਦੀ ਧਰਮਪਤਨੀ ਬੇਅੰਤ ਕੌਰ , ਪੁੱਤਰ ਸੁਖਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ, ਕੇਦਰੀ ਖੇਡ ਮੰਤਰੀ ਅਤੇ ਬਰਨਾਲਾ ਪ੍ਰਸਾਸ਼ਨ ਦਾ ਸ਼ੁਕਰਾਨਾ ਕੀਤਾ ਹੈ। ਜਿਕਰਯੋਗ ਹੈ ਕਿ ਹਾਕਮ ਸਿੰਘ ਨੇ 1978 ‘ਚ ਬੈਂਕਾਕ ਵਿਖੇ ਅਤੇ 1979 ‘ਚ ਟੋਕੀਓ ਵਿਖੇ ਹੋਈਆਂ ਏਸ਼ੀਅਨ ਖੇਡਾਂ ‘ਚ ਉਸੇ 20 ਕਿੱਲੋਮੀਟਰ ‘ਵਾਕ’ ‘ਚ ਦੋ ਵਾਰ ਸੋਨ ਤਮਗ਼ਾ ਜਿੱਤ ਕੇ ਦੇਸ਼ ਦੀ ਝੋਲੀ ਪਾਇਆ ਸੀ।
14 ਸਾਲ ਫੌਜ ਚ ਵੀ ਉਨ੍ਹਾਂ ਸੇਵਾਵਾਂ ਦਿਤੀਆਂ। 2003 ‘ਚ ਉਸਨੂੰ ਪੰਜਾਬ ਸਰਕਾਰ ਨੇ ਐਥਟਿਕਸ ਕੋਚ ਵਜੋਂ ਕਾਂਸਟੇਬਲ ਭਰਤੀ ਕਰ ਲਿਆ ਸੀ। ਜਿਸ ਦੌਰਾਨ ਹਾਕਮ ਸਿੰਘ ਭੱਠਲਾਂ ਨੇ ਪੀਏਪੀ ਜਲੰਧਰ ਵਿਖੇ ਕਈ ਖਿਡਾਰੀ ਪੈਦਾ ਕੀਤੇ। 29 ਅਗਸਤ 2008 ‘ਚ ਰਾਸ਼ਟਰਪਤੀ ਭਵਨ ਵਿਖੇ ਦੇਸ਼ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਖੇਡਾਂ ਦੇ ਸਰਵੋਤਮ ‘ਧਿਆਨ ਚੰਦ ਲਾਈਫ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਸਨੂੰ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ।
ਚੰਡੀਗੜ੍ਹ ਵਿਖੇ ਡੀਜੀਪੀ ਸੁਰੇਸ਼ ਅਰੋੜਾ ਨੇ ਸ਼ੁਰੂ ਕੀਤੀ ਸ਼ੁਰੂਆਤ | SMS Notification
ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਦੀ ਸੇਵਾ ਲਈ ਐੱਸ.ਐੱਮ.ਐੱਸ. ਅਲਰਟ ਸੇਵਾ ਦੀ ਸ਼ੁਰੂਆਤ | SMS Notification
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਵੱਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈੱਟਵਰਕ ਅਤੇ ਪ੍ਰਣਾਲੀ (ਸੀ.ਸੀ.ਟੀ.ਐਨ.ਐਸ.) ‘ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐੱਸ.ਐੱਮ.ਐੱਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਤਾਂ ਜੋ ਪੁਲਿਸ ਦੇ ਕੰਮ ਕਾਜ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਲਿਆਂਦੀ ਜਾ ਸਕੇ। (SMS Notification)
ਇਹ ਵੀ ਪੜ੍ਹੋ : ਅਗਲੇ ਤਿੰਨ ਘੰਟਿਆਂ ’ਚ ਇਨ੍ਹਾਂ ਜ਼ਿਲ੍ਹਿਆਂ ’ਚ ਪੈ ਸਕਦਾ ਹੈ ਜਬਰਦਸਤ ਮੀਂਹ
ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਐੱਸ.ਐੱਮ.ਐੱਸ. ਸੇਵਾ ਨੂੰ ਲਾਂਚ ਕਰਦਿਆਂ ਸੁਰੇਸ਼ ਅਰੋੜਾ ਨੇ ਕਿਹਾ ਕਿ ਹੁਣ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਐਫ.ਆਈ.ਆਰ. ਅਤੇ ਉਸ ਸ਼ਿਕਾਇਤ ਦੀ ਜਾਂਚ ਕਰ ਰਹੇ ਅਧਿਕਾਰੀ ਬਾਰੇ ਉਸ  ਨੂੰ ਆਪਣੇ ਮੋਬਾਇਲ ਫ਼ੋਨ ‘ਤੇ ਹੀ ਐੱਸ.ਐੱਮ.ਐੱਸ. ਸੰਦੇਸ਼ ਪਹੁੰਚ ਜਾਵੇਗਾ   ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਹੁਣ ਲੋਕ ਆਪਣੀ ਐਫ.ਆਈ.ਆਰ. ਦੀ ਨਕਲ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ ਡੀ.ਜੀ.ਪੀ. ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ, ਜਾਂਚ ਅਧਿਕਾਰੀ ਬਦਲਣ ਅਤੇ ਅਦਾਲਤ ਵਿੱਚ ਚਲਾਨ ਜਮ੍ਹਾਂ ਕਰਵਾਉਣ, ਜਾਂ ਅੰਤਿਮ ਰਿਪੋਰਟ ਦੀ ਸਥਿਤੀ ਬਾਰੇ  ਐੱਸ.ਅੱੈਮ.ਐੱਸ. ਰਾਹੀਂ ਸੰਦੇਸ਼ ਚਲਾ ਜਾਵੇਗਾ ਉਹਨਾਂ ਦੱਸਿਆ ਕਿ ਜੋ ਵੀ ਨਾਗਰਿਕ ਇਸ ਸੇਵਾ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਐਫ.ਆਈ.ਆਰ. ਦਰਜ ਕਰਾਉਣ  ਵੇਲੇ ਆਪਣਾ ਮੋਬਾਇਲ ਨੰਬਰ ਜ਼ਰੂਰ ਅਪਡੇਟ ਕਰਨ। (SMS Notification)
ਇਹ ਵੀ ਪੜ੍ਹੋ : ਹੜ੍ਹ ਪ੍ਰਬੰਧਾਂ ਚ ਕੁਤਾਹੀ, ਡੀਸੀ ਨੇ ਕਾਨੂੰਗੋ ਨੂੰ ਕੀਤਾ ਮੁਅੱਤਲ
ਇਸ ਮੌਕੇ ਹਾਜ਼ਰ ਉੱਚ ਪੁਲਿਸ ਅਧਿਕਾਰੀਆਂ ਵਿੱਚ ਡੀ.ਜੀ.ਪੀ ਆਈ.ਟੀ. ਸ਼੍ਰੀ ਵੀ.ਕੇ. ਭਾਵੜਾ, ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਐਚ.ਐਸ.ਢਿੱਲੋਂ, ਡੀ.ਜੀ.ਪੀ. ਖੁਫੀਆ ਦਿਨਕਰ ਗੁਪਤਾ, ਡੀ.ਜੀ.ਪੀ. ਪ੍ਰਸ਼ਾਸਨ ਐਮ.ਕੇ ਤਿਵਾੜੀ, ਡਾਇਰੈਕਟਰ ਬਿਊਰੋ ਆਫ਼ ਇੰਵੈਸਟੀਗੇਸ਼ਨ ਪ੍ਰਬੋਧ ਕੁਮਾਰ, ਸਮੂਹ ਏ.ਡੀ.ਜੀ.ਪੀ. ਅਤੇ ਆਈ ਆਈ.ਟੀ. ਐਂਡ ਟੀ ਵਿੰਗ ਦੇ ਉੱਚ ਅਧਿਕਾਰੀ ਤੇ ਟੀ.ਸੀ.ਐਸ.ਲਿਮ. ਦੇ ਨੁਮਾਇੰਦੇ ਵੀ ਸ਼ਾਮਿਲ ਸਨ। (SMS Notification)
ਚੀਨ ਦੀ ਧਮਕੀ: ਸਰਹੱਦ ਤੋਂ ਤੁਰੰਤ ਫੌਜ ਹਟਾਏ ਭਾਰਤ
ਨਵੀਂ ਦਿੱਲੀ: ਸਿੱਕਮ ਸਰਹੱਦ ‘ਤੇ ਭਾਰਤ ਅਤੇ ਚੀਨ ਦੀ ਫੌਜ ਆਹਮੋ ਸਾਹਮਣੇ ਖੜ੍ਹੀ ਹੈ। ਇਸ ਕਾਰਨ ਹਾਲਾਤ ਦੀ ਸਮੀਖਿਆ ਕਰਨ ਲਈ ਥਲ ਸੈਨਾ ਮੁਖੀ ਬਿਪਿਨ ਰਾਵਤ ਵੀਰਵਾਰ ਨੂੰ ਸਿੱਕਮ ਪਹੁੰਚੇ। ਇਸ ਦਰਮਿਆਨ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲੂ ਕਾਂਗ ਨੇ ਭਾਰਤ ਨੂੰ ਆਪਣੀ ਫੌਜ ਨੂੰ ਤੁਰੰਤ ਵਾਪਸ ਬੁਲਾਉਣ ਦੀ ਮੰਗ ਕੀਤੀ ਹੈ। ਕਾਂਗ ਨੇ ਕਿਹਾ ਕਿ ਅਸੀਂ ਭਾਰਤ ਨੂੰ ਆਪਣੀ ਫੌਜ ਨੂੰ ਤੁਰੰਤ ਵਾਪਸ ਬੁਲਾਉਣ ਦੀ ਮੰਗ ਕਰਦੇ ਹਾਂ। ਦੋਵੇਂ ਦੇਸ਼ਾਂ ਦਰਮਿਆਨ ਸਮਝੌਤੇ ਅਤੇ ਗੱਲਬਾਤ ਲਈ ਇਹ ਪਹਿਲੀ ਸ਼ਰਤ ਹੈ।
ਕੁਝ ਦਿਨਾਂ ਪਹਿਲਾਂ ਸ਼ੁਰੂ ਹੋਇਆ ਸੀ ਰੱਫੜ
ਪਿਛਲੇ ਦਿਨੀਂ ਸਿੱਕਮ ਸੈਕਟਰ ਦੇ ਡੋਂਗਲਾਂਗ ਵਿੱਚ ਚੀਨ ਵੱਲੋਂ ਸੜਕ ਬਣਾਉਣ ਦਾ ਭਾਰਤੀ ਫੌਜੀਆਂ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਚੀਨੀ ਫੌਜੀਆਂ ਨੇ ਸਿਕੱਮ ਸੈਕਟਰ ਵਿੱਚ ਭਾਰਤ ਦੇ ਦੋ ਬੰਕਰਾਂ ਨੂੰ ਤੋੜ ਦਿੱਤਾ। ਚੀਨ ਇਸ ਨੂੰ ਆਪਣੀ ਹੱਦ ਵਿੱਚ ਦੱਸ ਰਿਹਾ ਹੈ। ਭਾਰਤੀ ਫੌਜ਼ ਨੇ ਚੀਨੀ ਫੌਜ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ। ਉਦੋਂ ਤੋਂ ਦੋਵੇਂ ਦੇਸ਼ਾਂ ਦੇ ਹਜ਼ਾਰਾਂ ਫੌਜੀ ਆਹਮੋ ਸਾਹਮਣੇ ਖੜ੍ਹੇ ਹਨ ਚੀਨ ਸਰਹੱਦ ‘ਤੇ ਭਾਰਤ ਨੇ ਆਪਣੀਆਂ ਤਿਆਰੀਆਂ ਮਜ਼ਬੂਤ ਕੀਤੀਆਂ ਹਨ ਅਤੇ ਪੁਰਾਣੇ ਬੰਕਰਾਂ ਦੀ ਜਗ੍ਹਾ ਨਵੇਂ ਬੰਕਰਾਂ ਦੀ ਭਾਰਤੀ ਫੌਜ ਦੇ ਨਿਰਮਾਣ ਕਾਰਜਾਂ ਨੂੰ ਚੀਨ ਹਜ਼ਮ ਨਹੀਂ ਕਰ ਰਿਹਾ ਅਤੇ ਇਸ ਨੂੰ ਉਕਸਾਊ ਕਾਰਵਾਈ ਦੱਸ ਰਿਹਾ ਹੈ।
ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ
ਚੀਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਮੀਦ ਹੈ ਕਿ ਦੇਸ਼ ਹੋਰ ਦੇਸ਼ਾ ਦੀ ਅਖੰਡਤਾ ਦਾ ਸਨਮਾਨ ਕਰੇ। ਚੀਨ ਭੂਟਾਨ ਸਰਹੱਦ ਐਲਾਨੀ ਨਹੀਂ ਹੈ, ਕਿਸੇ ਤੀਜੀ ਧਿਰ ਨੂੰ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਗੈਰ ਜਿੰਮੇਵਾਰਾਨਾ ਟਿੱਪਣੀ ਜਾਂ ਕਾਰਵਾਈ ਨਹੀਂ ਕਰਨੀ ਚਾਹੀਦੀ। ਚੀਨ ਨੇ ਭਾਰਤ ‘ਤੇ ਗੁਪਤ ਏਜੰਡੇ ਦਾ ਦੋਸ਼ ਲਾਇਆ ਅਤੇ ਕਿਹਾ ਕਿ ਜੇਕਰ ਕੋਈ ਤੀਜੀ ਧਿਰ, ਗੁਪਤ ਏਜੰਡੇ ਨਾਲ, ਦਖਲ ਕਰਦੀ ਹੈ ਤਾਂ ਇਹ ਭੂਟਾਨ ਦੀ ਅਖੰਡਤਾ ਦਾ ਅਪਮਾਨ ਹੈ। ਅਸੀਂ ਅਜਿਹਾ ਨਹੀਂ ਵੇਖਣਾ ਚਾਹੁੰਦੇ ਕਿਉਂਕਿ ਭੂਟਾਨ ਕੌਮਾਂਤਰੀ ਭਾਈਚਾਰੇ ਵੱਲੋਂ ਅਖੰਡਤਾ ਦਾ ਹੱਕਦਾਰ ਹੈ। ਚੀਨ ਨੇ ਸਿੱਕਮ ਸੈਕਟਰ ਵਿੱਚ ਸੜਕ ਨਿਰਮਾਣ ਨੂੰ ਜਾਇਜ਼ ਦੱਸਿਆ ਅਤੇ ਜ਼ੋਰ ਦਿੱਤਾ ਇਹ ਚੀਨੀ ਖੇਤਰ ਵਿੱਚ ਬਣਾਇਆ ਜਾ ਰਿਹਾ ਹੈ ਜੋ ਨਾ ਤਾਂ ਭਾਰਤ ਦਾ ਅਤੇ ਨਾ ਹੀ ਭੂਟਾਨ ਦਾ ਹੈ।
ਚੀਨ ਬੌਖਲਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ਤੋਂ ਵੀ ਚੀਨ ਕਾਫ਼ੀ ਬੌਖਲਾਇਆ ਹੋਇਆ ਹੈ। ਟਰੰਪ ਮੋਦੀ ਦੀ ਦੋਸਤੀ ਦੀਆਂ ਤਸਵੀਰਾਂ ਤੋਂ ਬਾਅਦ ਚੀਨ ਦੀ ਪ੍ਰਤੀਕਿਰਆ ਆਈ ਸੀ ਕਿ ਭਾਰਤ ਗੁਟ ਨਿਰਪੱਖਤਾ ਦੀ ਆਪਣੀ ਨੀਤੀ ਛੱਡ ਕੇ ਅਮਰੀਕਾ ਦੇ ਨਾਲ ਚੀਨ ਦੇ ਖਿਲਾਫ਼ ਖੜ੍ਹਾ ਹੋ ਰਿਹਾ ਹੈ। ਇਹ ਭਾਰਤ ਲਈ ਤਬਾਹਕਾਰੀ ਸਾਬਤ ਹੋ ਸਕਦਾ ਹੈ।