Farmer Leader - Sach Kahoon Punjabi

Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ
Sad News: (ਭੀਮ ਸੈਨ ਇੰਸਾਂ ਗੋਬਿੰਦਗੜ੍ਹ) ਜੇਜੀਆ। ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਇਕਾਈ ਪ੍ਰਧਾਨ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੀ ਸਿੰਘ ਹੀਰ ਕਿਸਾਨ ਆਗੂ ਸੀ ਜੋ ਕਿ ਆਪਣੇ ਖੇਤ ਦੇ ਵਿੱਚ ਖੜੀ ਪਰਾਲੀ ਅਤੇ ਡੀਏਪੀ ਦੀ ਘਾਟ ਨਾ ਮਿਲਣ ਕਾਰਨ ਟੈਂਸ਼ਨ ਵਿੱਚ ਰਹਿੰਦਾ ਸੀ ,ਜਿਸ ਕਾਰਨ ਕਿਸਾਨ ਆਗੂ ਦੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Faridkot Crime News: ਦੀਵਾਲੀ ਵਾਲੇ ਦਿਨ ਫਾਇਰਿੰਗ ਕਰਨ ਵਾਲੇ ਦੋ ਮੁੱਖ ਮੁਲਜ਼ਮਾਂ ਸਮੇਤ 6 ਵਿਅਕਤੀ ਕਾਬੂ

ਮਾਲੀ ਸਿੰਘ ਹੀਰ ਆਪਣੇ ਪਿੱਛੇ ਆਪਣੇ ਬੇਟੇ ਅਤੇ ਆਪਣੀ ਪਤਨੀ ਨੂੰ ਰੋਂਦੇ ਕਰਲਾਉਂਦਿਆਂ ਛੱਡ ਗਿਆ, ਸੰਤ ਰਾਮ ਛਾਜਲੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦੇ ਪਰਿਵਾਰ ਉਜੜ ਰਹੇ ਹਨ, ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਾਲੀ ਸਿੰਘ ਹੀਰ ਦੇ ਪਰਿਵਾਰ ਦੀ ਪੰਜਾਬ ਸਰਕਾਰ ਨੂੰ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਗਾਗੀ ਸਿੰਘ, ਤਾਰੀ ਸਿੰਘ ,ਹਰਬੰਸ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ, ਜਨਕ ਸਿੰਘ, ਬਲਜੀਤ ਸਿੰਘ, ਭੀਮ ਸਿੰਘ, ਬਿੰਦਰ ਸਿੰਘ, ਰਘਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

Farmer Leader: ਕਿਸਾਨ ਆਗੂ ਬਲਜਿੰਦਰ ਸਿੰਘ ਫ਼ਿਰੋਜ਼ਸਾਹ ਨੂੰ ਸਦਮਾ, ਪਿਤਾ ਦਾ ਦੇਹਾਂਤ
Farmer Leader: ਬਸੰਤ ਸਿੰਘ ਬਰਾੜ (ਤਲਵੰਡੀ ਭਾਈ)। ਇਤਿਹਾਸਕ ਪਿੰਡ ਫਿਰੋਜਸ਼ਾਹ ( ਫੈਰੂ ਸ਼ਹਿਰ) ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪੰਜਾਬ ਵਾਇਸ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਤੇ ਗੁਰਸੇਵਕ ਸਿੰਘ ਨੂੰ ਬੀਤੇ ਦਿਨੀਂ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਹਰਨੇਕ ਸਿੰਘ ਨੰਬਰਦਾਰ ਸ਼ੇਰਗਿੱਲ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਹਰਨੇਕ ਸਿੰਘ ਸ਼ੇਰਗਿੱਲ ਦੀ ਮੌਤ ’ਤੇ ਉਨ੍ਹਾਂ ਦੇ ਸਪੁੱਤਰ ਬਲਜਿੰਦਰ ਸਿੰਘ ਬੱਬੀ, ਗੁਰਸੇਵਕ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ, ਭਾਰਤੀ ਕਿਸਾਨ ਯੂਨੀਅਨ ਕਾਦੀਆ , ਸੂਬਾ ਆਗੂ ਦਰਸ਼ਨ ਸਿੰਘ ਮੀਹਾ ਸਿੰਘ ਵਾਲਾ, ਜਿਲਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਜਿਲਾ ਮੀਤ ਪ੍ਰਧਾਨ ਮਨਦੀਪ ਸਿੰਘ ਗਿੱਲ,ਜਿਲਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਸੇਖੋਂ, ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ, ਬਲਵੀਰ ਸਿੰਘ ਰਾਜੇਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਫੁਰਮਾਨ ਸਿੰਘ ਸੰਧੂ ਪ੍ਰਧਾਨ, ਵਿਜੈ ਕਾਲੜਾ ਪੰਜਾਬ ਪ੍ਰਧਾਨ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ, ਤਰਸੇਮ ਸਿੰਘ ਮੱਲਾ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਗੁਰਜੰਟ ਸਿੰਘ ਢਿੱਲੋ ਕਾਲੀਏ ਵਾਲਾ, ਸੁਰਿੰਦਰ ਸਿੰਘ ਕੰਗ, ਅਨੋਖ ਸਿੰਘ ਸਿਵੀਆ, ਬਾਬੂ ਸਿੰਘ ਬਰਾੜ, ਰਛਪਾਲ ਸਿੰਘ ਕਰਮੂਵਾਲਾ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ, ਸੁਰਜੀਤ ਸਿੰਘ, ਗੁਰਜੰਟ ਸਿੰਘ, ਛਿੰਦਰ ਸਿੰਘ, ਜਗਦੀਪ ਸਿੰਘ, ਨਿਰਮਲ ਸਿੰਘ, ਪ੍ਰੀਤਮ ਸਿੰਘ, Farmer Leader

ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਸਵਿੰਦਰ ਸਿੰਘ ਲੱਲੇ ਪ੍ਰਚਾਰ ਸਕੱਤਰ, ਸਰਬਜੀਤ ਸਿੰਘ ਲੱਲੇ, ਰਾਜਿੰਦਰਪਾਲ ਸਿੰਘ ਲਾਡਾ ਸੁਲਹਾਨੀ ਵਿੱਤ ਸਕੱਤਰ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਠੇਠਰ, ਕੁਲਜਿੰਦਰ ਸਿੰਘ ਗਿੱਲ ਪੱਤਰਕਾਰ ਅਜੀਤ, ਸੰਨਦੀਪ ਖੁੱਲਰ ਪੱਤਰਕਾਰ, ਡਾ ਬਸੰਤ ਸਿੰਘ ਬਰਾੜ ਜਵਾਹਰ ਸਿੰਘ ਵਾਲਾ, ਸੁਖਜਿੰਦਰ ਸਿੰਘ ਬਰਾੜ ਜਵਾਹਰ ਸਿੰਘ ਵਾਲਾ , ਚਮਕੌਰ ਸਿੰਘ ਜਵਾਹਰ ਸਿੰਘ ਵਾਲਾ ,ਅਮ੍ਰਿਤਲਾਲ ਛਾਬੜਾ ਤਲਵੰਡੀ ਭਾਈ ਜਿਲ੍ਹਾ ਪ੍ਰਧਾਨ ਫਿਰੋਜਪੁਰ, ਮਹਿੰਦਰਪਾਲ ਢੱਲ, ਰੂਪ ਲਾਲ ਵੱਤਾ, ਦੇਸ ਰਾਜ ਅਹੂਜਾ, ਨਾਰੇਸ ਢੱਲ, ਦਰਸ਼ਨ ਸਿੰਘ ਖੋਸਾ, ਵਿਜੈ ਸਲੂਜਾ, ਡਾ. ਰਾਕੇਸ਼ ਮਹਿਤਾ ਸੁਲਹਾਣੀ, ਡਾ. ਕੁਲਦੀਪ ਸਿੰਘ ਕੈਲਾਸ, ਡਾ ਜਸਵਿੰਦਰ ਸਿੰਘ ਸਕੂਰ, ਡਾ. ਰਾਜਿੰਦਰ ਸਿੰਘ ਢਿੱਲੋ, ਡਾ ਸੁਖਦੇਵ ਸਿੰਘ ਵੈਦ, ਡਾ. ਜਗਤਾਰ ਸਿੰਘ ਫਿਰੋਜਸ਼ਾਹ, ਡਾ ਜਗਤਾਰ ਸਿੰਘ ਕੁੱਲਗੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਸਿੱਧੂਪੁਰ ਜਥੇਬੰਦੀ ਦੇ ਕਿਸਾਨ ਆਗੂ ਦੀ ਮੌਤ
ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਸੀ (Farmers Protest)

(ਸੰਜੀਵ ਤਾਇਲ) ਬੁਢਲਾਡਾ। ਪੰਜਾਬ ਅਤੇ ਹਰਿਆਣਾ ਦੀ ਖਨੌਰੀ ਹੱਦ ’ਤੇ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਜਾਰੀ ਕਿਸਾਨ ਅੰਦੋਲਨ ’ਚ ਬਿਮਾਰ ਹੋਣ ਕਾਰਨ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਟਾਹਲੀਆ ਨੇ ਦੱਸਿਆ ਕਿ ਮ੍ਰਿਤਕ ਟਹਿਲ ਸਿੰਘ ਪੁੱਤਰ ਰੂਪ ਸਿੰਘ ਜੋ ਕਿ ਜਥੇਬੰਦੀ ਦਾ ਸਰਗਰਮ ਵਰਕਰ ਸੀ, ਪਿਛਲੀ 13 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ’ਚ ਗਿਆ ਸੀ ਅੱਥਰੂ ਗੈਸ ਦੇ ਗੋਲਿਆਂ ਕਰਕੇ ਬਿਮਾਰ ਹੋ ਗਿਆ ਅਤੇ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਠੀਕ ਹੋ ਕੇ ਦੁਬਾਰਾ ਫਿਰ ਇਸੇ ਬਾਰਡਰ ’ਤੇ ਸੇਵਾ ਕਰ ਰਿਹਾ ਸੀ। Farmers Protest

ਇਹ ਵੀ ਪੜ੍ਹੋ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

ਉਹਨਾਂ ਦੱਸਿਆ ਕਿ ਉਹ ਕੱਲ੍ਹ ਹੀ ਪਿੰਡ ਰਾਮਨਗਰ ਭੱਠਲ ਆਇਆ ਸੀ, ਫਿਰ ਤੋਂ ਬਿਮਾਰ ਹੋਣ ਕਾਰਨ ਰਾਤ ਸਮੇਂ ਬੁਢਲਾਡਾ ਹਸਪਤਾਲ ਲਿਆਉਂਦਿਆਂ ਉਹ ਰਸਤੇ ਵਿੱਚ ਹੀ ਦਮ ਤੋੜ ਗਿਆ। ਉਕਤ ਕਿਸਾਨ ਜਥੇਬੰਦੀ ਦੇ ਗੁਰਜੀਤ ਸਿੰਘ ਸਮੇਤ ਆਗੂਆਂ ਅਤੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰਨ, ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਸਿਵਲ ਹਸਪਤਾਲ ਬੁਢਲਾਡਾ ਵਿਖੇ ਮ੍ਰਿਤਕ ਕਿਸਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਭੱਠਲਾਂ ਵਿਖੇ ਸਸਕਾਰ ਕਰ ਦਿੱਤਾ ਗਿਆ। Farmers Protest

ਕਿਸਾਨ ਆਗੂ ਪੰਧੇਰ ਦਾ ਬਿਆਨ, ਅਗਲੀ ਰਣਨੀਤੀ ਬਾਰੇ ਦੱਸੀ ਇਹ ਗੱਲ
ਚੰਡੀਗੜ੍ਹ। ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। ਇਸ ਦਰਮਿਆਨ ਕਿਸਾਨ ਆਗੂਆਂ ਨੇ ਬੀਤੇ ਦਿਨੀਂ ਰੋਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਸੀ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਰੇਲ ਰੋਕੋ ਅੰਦੋਲਨ ਨੂੰ ਸਫ਼ਲ ਕਰਾਰ ਦਿੱਤਾ ਹੈ ਤੇ ਕਿਹਾ ਕਿ ਪੰਜਾਬ ਦੇ ਨਾਲ ਨਾਲ ਭਾਜਪਾ ਸ਼ਾਸਿਤ ਪ੍ਰਦੇਸ਼ਾਂ ਵਿੱਚ ਅੰਦੋਲਨ ਸਫ਼ਲ ਰਿਹਾ ਹੈ। (Farmer leader)

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਤਰ੍ਹਾ ਸਾਰੇ ਦੇਸ਼ ਦੇ ਕਿਸਾਨਾ ਤੇ ਮਜ਼ਦੂਰਾਂ ਨੇ ਰੇਲ ਰੋਕੋ ਅੰਦੋਲਨ ਨੂੰ ਕਾਮਯਾਬ ਕੀਤਾ ਹੈ, ਇਹ ਸਾਡੀ ਸਭ ਤੋਂ ਸਫ਼ਲ ਰਣਨੀਤੀ ਹੈ। ਪੰਜਾਬ ਵਿੱਚ ਤਾਂ ਕਿਸਾਨਾਂ ਨੂੰ ਬੇਸ਼ੱਕ 70 ਤੋਂ ਵੱਧ ਥਾਵਾਂ ’ਤੇ ਲੱਖਾਂ ਕਿਸਾਨ-ਮਜ਼ਦੂਰ ਇਕੱਠੇ ਹੋਏ। ਉੱਥੇ ਹੀ ਜਿੱਕੇ ਜਿੱਥੇ ਭਾਜਪਾ ਸਰਕਾਰ ਸੀ ਖਾਸ ਤੌਰ ’ਤੇ ਹਰਿਆਣਾ ਵਿੱਚ ਜਿੱਥੇ ਭਾਰੀ ਪੁਲਿਸ ਫੋਰਸ ਅਤੇ 70 ਹਜ਼ਾਰ ਅਰਧ ਸੈਨਿਕ ਫੋਰਸ ਹੋਣ ਦੇ ਬਾਵਜ਼ੂਦ ਤਕਰੀਬਨ 5 ਥਾਵਾਂ ’ਤੇ ਰੇਲਾਂ ਰੋਕੀਆਂ ਗਈਆਂ, 2 ਥਾਵਾਂ ’ਤੇ ਕਿਸਾਨਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

#WATCH | Amritsar, Punjab | Farmer leader Sarwan Singh Pandher says, “…Rail blockade was observed in 6 states of India yesterday. It was our most successful program. As far as the future strategy is concerned, we will have a meeting…The strategy will be decided by both forums… pic.twitter.com/h4K3OzMtJQ

— ANI (@ANI) March 11, 2024

ਇਸੇ ਤਰ੍ਹਾਂ ਰਾਜਸਥਾਨ ਵਿੱਚ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਵੀ ਅਸੀਂ ਰੇਲ ਜਾਮ ਕਰਨ ਵਿੰਚ ਸਫ਼ਲ ਹੋ ਗਏ। ਇਸ ਤੋਂ ਪਹਿਲਾਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਦਵੇ ਵੀ ਰੇਲ ਜਾਮ ਨਹੀਂ ਹੋਈਆਂ, ਇਹ ਪਹਿਲੀ ਵਾਰ ਹੋਇਆ ਹੈ ਕਿ ੳੁੱਥੇ ਰੇਲ ਜਾਮ ਕੀਤੀ ਗਈ ਹੋਵੇ। ਇਸ ਤੋਂ ਇਲਾਵਾ ਸਾਊਥ ਇੰਡੀਆ ਵਿੱਚ ਪਹਿਲਾਂ ਵੀ ਰੇਲ ਜਾਮ ਹੁੰਦੀਆਂ ਸੀ, ਇਸ ਵਾਰ ਵੀ ਹੋਈਆਂ। ਭਾਰਤ ਦੇ 6 ਸੂਬਿਆਂ ਵਿੱਚ ਰੇਲ ਜਾਮ ਕਰ ਦਿੱਤੀ ਗਈ।

ਮੀਟਿੰਗ ਮਗਰੋਂ ਹੋਵੇਗਾ ਰਣਨੀਤੀ ਦਾ ਐਲਾਨ | Farmer leader

ਅੱਗੇ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਕੱਲ੍ਹ ਜਾਂ ਪਰਸੋਂ ਮੀਟਿੰਗ ਬੁਲਾਵਾਂਗੇ। ਹਿਸ ਵਿੱਚ ਦੋਵੇਂ ਫੋਰਮ ਅੱਗੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ। ਉਸ ਬਾਰੇ ਸ਼ੰਭੂ ਬਾਰਡਰ ਤੋਂ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਵਤੀਰਾ ਸਰਕਾਰ ਦਾ ਸਾਡੇ ਪ੍ਰਤੀ ਰਿਹਾ ਹੈ ਤੇ ਜਿਹੜੀਆਂ ਸਾਡੀਆਂ ਮੰਗਾਂ ਹਨ ਇਹ ਦੋਵੇਂ ਚੀਜ਼ਾਂ ਅਸੀਂ ਦੇਸ਼ ਦੇ ਸਾਹਮਦੇ ਲਿਜਾਵਾਂਗੇ। ਸਾਰੇ ਦੇਸ਼ ਵਿੱਚ ਆਵਾਜ਼ ਬੁਲੰਦ ਕਰਨ ਲਈ ਨੀਤੀ ਬਣਾਉਣ ਬਾਰੇ ਆਉਣ ਵਾਲੇ ਦਿਨਾਂ ਵਿੱਚ ਐਲਾਨ ਕੀਤਾ ਜਾਵੇਗਾ।

ਗ੍ਰਿਫ਼ਤਾਰ ਕਿਸਾਨ ਆਗੂ ਨੂੰ ਛੁਡਵਾਉਣ ਲਈ ਕਿਸਾਨਾਂ ਦਿੱਤਾ ਬੈਂਕ ਮੂਹਰੇ ਧਰਨਾ
ਸੁਰਿੰਦਰ ਸਿੰਘ/ਧੂਰੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਪਿੰਡ ਜਹਾਂਗੀਰ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਬੀਰ ਸਿੰਘ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਬੈਂਕ ਆਫ ਇੰਡੀਆ ਧੂਰੀ ਮੂਹਰੇ ਬਲਾਕ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਧਰਨੇ ਵਿਚ ਜ਼ਿਲ੍ਹਾ ਵਿੱਤ ਸਕੱਤਰ ਕਿਰਪਾਲ ਸਿੰਘ ਧੂਰੀ ਵਿਸ਼ੇਸ਼ ਤੌਰ ‘ਤੇ ਪਹੁੰਚੇਬੁਲਾਰਿਆਂ ਨੇ ਕਿਹਾ ਕਿ ਜਦੋਂ ਦਰਸ਼ਨ ਸਿੰਘ ਨੇ ਬੈਂਕ ਤੋਂ ਲੋਨ ਲਿਆ ਸੀ ।

ਤਾਂ ਪੰਦਰਾਂ ਲੱਖ ਰੁਪਏ ਦਾ ਲੋਨ ਲੈਣ ਵੇਲੇ ਜ਼ਮੀਨ ਪਲੱਸ ਕਰਨ ਦੇ ਨਾਲ-ਨਾਲ ਖਾਲੀ ਚੈੱਕ ਵੀ ਲੈਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਗੈਰ-ਕਾਨੂੰਨੀ ਹੈ ਜਦੋਂ ਕਿਸਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬੈਂਕ ਦੀ ਕਿਸ਼ਤ ਨਹੀਂ ਭਰ ਸਕਿਆ ਤਾਂ ਬੈਂਕ ਅਧਿਕਾਰੀਆਂ ਨੇ ਚੈੱਕ ਕੋਰਟ ਵਿੱਚ ਲਾ ਦਿੱਤਾ ਤੇ ਖਾਤੇ ਵਿੱਚ ਪੈਸੇ ਨਾ ਹੋਣ ਕਾਰਨ ਚੈੱਕ ਬਾਊਂਸ ਹੋਣ ‘ਤੇ ਕੋਰਟ ਰਾਹੀਂ ਦਰਸ਼ਨ ਸਿੰਘ ਨੂੰ ਤਕਰੀਬਨ 28/29 ਦਿਨ ਪਹਿਲਾਂ ਪੁਲਿਸ ਨੇ ਘਰੋਂ ਫੜ ਕੇ ਮਲੇਰਕੋਟਲੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਪਹਿਲਾਂ ਮੋਦੀ ਸਰਕਾਰ ਨੇ ਨੋਟਬੰਦੀ ਕਰ ਦਿੱਤੀ।

ਤਾਂ ਕਿਸਾਨ ਦਾ ਆਰਥਿਕ ਸਿਸਟਮ ਹਿੱਲ ਗਿਆ ਅਤੇ ਪੰਜ ਵਿੱਘੇ ਜ਼ਮੀਨ ਵੇਚਣੀ ਪਈ ਅਤੇ ਕੁੱਝ ਵਿਸਵੇ ਜ਼ਮੀਨ ‘ਚੋਂ ਪਲਾਟ ਕੱਟ ਕੇ ਵੇਚਣੇ ਪਏ, ਟਰੈਕਟਰ ਵੀ ਵੇਚਣਾ ਪਿਆ ਫਿਰ ਕੈਪਟਨ ਸਰਕਾਰ ਨੇ ਕਰਜਾ ਖਤਮ ਕਰਨ ਦੀ ਸਹੁੰ ਖਾਧੀ ਪਰ ਉਲਟਾ ਕਰਜਾ ਤਾਂ ਕੀ ਖਤਮ ਕਰਨਾ ਸੀ ਕਿਸਾਨਾਂ ਦੀਆਂ ਕੁਰਕੀਆਂ ਅਤੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਇਸ ਕਰਕੇ ਖੁਦਕੁਸ਼ੀਆਂ ਵਿੱਚ ਵਾਧਾ ਹੋ ਰਿਹਾ ਹੈ ਇਸ ਧਰਨੇ ਨੂੰ ਬਲਾਕ ਖਜਾਨਚੀ ਬਲਵਿੰਦਰ ਸਿੰਘ ਪੇਧਨੀ ਕਲਾਂ, ਬਲਾਕ ਆਗੂ ਰਾਮ ਸਿੰਘ ਕੱਕੜਵਾਲ, ਬਲਾਕ ਆਗੂ ਦਰਸ਼ਨ ਸਿੰਘ ਕਿਲਾ ਹਕੀਮਾ, ਧੰਨਾ ਸਿੰਘ ਚੰਗਾਲ, ਜ਼ਿਲ੍ਹਾ ਆਗੂ ਹਰਪਾਲ ਸਿੰਘ ਪੇਧਨੀ ਕਲਾਂ, ਮਹਿੰਦਰ ਸਿੰਘ ਭਸੌੜ, ਬਾਬੂ ਸਿੰਘ ਮੂਲੋਵਾਲ, ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਵੀ ਸੰਬੋਧਨ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।