Ajit pawar - Sach Kahoon Punjabi
ਅਜੀਤ ਪਵਾਰ ਨੇ ਦਿੱਤਾ ਅਸਤੀਫਾ
ਆ ਸਕਦੇ ਹਨ ਆਪਣੇ ਖੇਮੇ ‘ਚ ਵਾਪਸ
ਮਹਾਰਾਸ਼ਟਰ। ਮਹਾਰਾਸ਼ਟਰ ‘ਚ ਚੱਲ ਰਹੇ ਸਿਆਸੀ ਡਰਾਮੇ ਦਰਮਿਆਨ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਦੇ ਤੌਰ ‘ਤੇ ਸ਼ਨਿੱਚਰਵਾਰ ਨੂੰ ਸਹੁੰ ਚੁੱਕਣ ਵਾਲੇ ਅਜੀਤ ਪਵਾਰ ਨੇ ਤਿੰਨ ਦਿਨਾਂ ਬਾਅਦ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟ ਅਨੁਸਾਰ ਉਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਇਸ ਤੋਂ ਇਲਾਵਾ ਦੇਵੇਂਦਰ ਫੜਨਵੀਸ ਨੂੰ ਦੁਪਹਿਰ 3.30 ਵਜੇ ਮੀਡੀਆ ਨਾਲ ਗੱਲ ਕਰਨ ਵਾਲੇ ਹਨ।
ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਖੁਦ ਦੇਵੇਂਦਰ ਫੜਨਵੀਸ ਅਹੁਦੇ ਤੋਂ ਅਤਸੀਫ਼ੇ ਦਾ ਐਲਾਨ ਕਰ ਸਕਦੇ ਹਨ। ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਅਜੀਤ ਪਵਾਰ ਨੂੰ ਲੈ ਕੇ ਕਿਆਸ ਲੱਗਣ ਲੱਗੇ ਸਨ। ਸੁਪ੍ਰਿਆ ਸੁਲੇ ਦੇ ਪਤੀ ਸਦਾਨੰਦ ਨਾਲ ਅਜੀਤ ਪਵਾਰ ਦੀ ਮੁਲਾਕਾਤ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਉਦੋਂ ਤੋਂ ਕਿਹਾ ਜਾ ਰਿਹਾ ਸੀ ਕਿ ਉਹ ਸ਼ਰਦ ਪਵਾਰ ਦੇ ਖੇਮੇ ‘ਚ ਵਾਪਸ ਆ ਸਕਦੇ ਹਨ। ਇਸ ਦਰਮਿਆਨ ਦੇਵੇਂਦਰ ਫੜਨਵੀਸ ਦੇ ਅਸਤੀਫ਼ੇ ਦੀਆਂ ਅਟਕਲਾਂ ਇਸ ਲਈ ਤੇਜ਼ ਹਨ ਕਿਉਂਕਿ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ‘ਚ ਫਲੋਰ ਟੈਸਟ ਦੇ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੋਮਵਾਰ ਸ਼ਾਮ ਨੂੰ ਸ਼ਿਵ ਸੈਨਾ, ਐੱਨ.ਸੀ.ਪੀ. ਅਤੇ ਕਾਂਗਰਸ ਨੇ 162 ਵਿਧਾਇਕਾਂ ਦੀ ਇਕ ਹੋਟਲ ‘ਚ ਪਰੇਡ ਕਰਵਾਈ ਸੀ। ਉਸ ਦੇ ਬਾਅਦ ਤੋਂ ਹੀ ਫੜਨਵੀਸ ਲਈ ਬਹੁਮਤ ਸਾਬਤ ਕਰਨ ਦੀ ਰਾਹ ਮੁਸ਼ਕਲ ਮੰਨੀ ਜਾ ਰਹੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਓਦੋਂ ਦਾ ਹੈ ਜਦੋਂ ਕਾਂਗਰਸ ‘ਤੇ ਐਨਸੀਪੀ ਦੀ ਗੱਠਜੋੜ ਸਰਕਾਰ ਸੀ
ਨਵੀਂ ਦਿੱਲੀ। ਅਜੀਤ ਪਵਾਰ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੋ ਦਿਨਾਂ ਦੇ ਵਿੱਚ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਨਾਲ ਸਬੰਧਤ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ ਹੈ। ਇਹ ਘੁਟਾਲਾ ਵਿਦਰਭ ਖੇਤਰ ਵਿਚ ਹੋਇਆ ਸੀ ਅਤੇ ਮਹਾਰਾਸ਼ਟਰ ਦਾ ਐਂਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਇਸਦੀ ਜਾਂਚ ਕਰ ਰਿਹਾ ਸੀ। ਐਂਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਦੇ ਡੀਜੀ ਪਰਮਬੀਰ ਸਿੰਘ ਨੇ ਕਿਹਾ ਕਿ ਅਜੀਤ ਪਵਾਰ ਦਾ ਇਕ ਕੇਸ ਬੰਦ ਨਹੀਂ ਹੋਇਆ ਸੀ। ਇਹ ਰੁਟੀਨ ਦੇ ਮਾਮਲੇ ਸਨ ਅਤੇ ਉਨ੍ਹਾਂ ਵਿੱਚ ਅਜੀਤ ਪਵਾਰ ਦਾ ਨਾਂਅ  ਨਹੀਂ ਹੈ। ਜਾਣਕਾਰੀ ਅਨੁਸਾਰ ਜਦੋਂ ਕੋਈ ਨਵੀਂ ਜਾਣਕਾਰੀ ਸਾਹਮਣੇ ਆਉਂਦੀ ਹੈ, ਉਨ੍ਹਾਂ ਨੂੰ ਜਾਂਚ ਲਈ ਦੁਬਾਰਾ ਖੋਲ੍ਹਿਆ ਜਾ ਸਕਦਾ ਹੈ। ਇਹ ਮਾਮਲਾ ਉਦੋਂ ਹੈ ਜਦੋਂ ਰਾਜ ਵਿਚ ਕਾਂਗਰਸ ਅਤੇ ਐਨਸੀਪੀ ਦੀ ਗੱਠਜੋੜ ਦੀ ਸਰਕਾਰ ਸੀ।
ਅਜੀਤ ਪਵਾਰ 1999 ਅਤੇ 2014 ਦੇ ਵਿਚਕਾਰ ਵੱਖ-ਵੱਖ ਮੌਕਿਆਂ ‘ਤੇ ਇਸ ਸਰਕਾਰ ਵਿੱਚ ਸਿੰਜਾਈ ਮੰਤਰੀ ਰਹੇ ਸਨ। ਆਰਥਿਕ ਸਰਵੇਖਣ ਵਿਚ ਇਹ ਗੱਲ ਸਾਹਮਣੇ ਆਈ ਕਿ ਇਕ ਦਹਾਕੇ ਵਿਚ ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ‘ਤੇ 70 ਹਜ਼ਾਰ ਕਰੋੜ ਰੁਪਏ ਖਰਚਣ ਦੇ ਬਾਵਜੂਦ ਰਾਜ ਵਿਚ ਸਿੰਚਾਈ ਖੇਤਰ ਵਿਚ ਸਿਰਫ 0.1% ਦਾ ਵਾਧਾ ਹੋਇਆ ਹੈ। ਪ੍ਰਾਜੈਕਟਾਂ ਦੇ ਠੇਕੇ ਨਿਯਮਾਂ ਦੀ ਪਾਲਣਾ ਕਰਦਿਆਂ ਕੁਝ ਚੋਣਵੇਂ ਵਿਅਕਤੀਆਂ ਨੂੰ ਦਿੱਤੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੱਲ ਸੁਪਰੀਮ ਕੋਰਟ ‘ਚ ਹੋਣਾ ਹੈ ਫੈਸਲਾ
ਨਵੀਂ ਦਿੱਲੀ। ਮਹਾਰਾਸ਼ਟਰ ‘ਚ ਸਿਆਸੀ ਮਹਾਭਾਰਤ ਜਾਰੀ ਹੈ, ਜਿਸ ਦਾ ਕੱਲ ਅੰਤ ਹੋਣਾ ਹੈ। ਥੋੜ੍ਹੀ ਦੇਰ ਪਹਿਲਾਂ ਅਜੀਤ ਪਵਾਤ ਨੇ ਕਿਹਾ ਕਿ ਬੀਜੇਪੀ-ਐੱਨ.ਸੀ.ਪੀ. ਗਠਜੋੜ ਮਹਾਰਾਸ਼ਟਰ ‘ਚ ਸਥਾਈ ਸਰਕਾਰ ਦੇਵੇਗਾ। ਅਜੀਤ ਪਵਾਰ ਦੇ ਟਵੀਟ ‘ਤੇ ਉਨ੍ਹਾਂ ਦੇ ਚਾਚਾ ਸ਼ਰਦ ਪਵਾਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਬੀਜੇਪੀ ਨਾਲ ਕਿਸੇ ਵੀ ਹਾਲ ‘ਚ ਸਰਕਾਰ ਨਹੀਂ ਬਣਾਉਣਗੇ। ਅਜੀਤ ਪਵਾਰ ਝੂਠਾ ਬਿਆਨ ਦੇ ਰਹੇ ਹਨ। ਸ਼ਰਦ ਪਵਾਰ ਨੇ ਆਪਣੇ ਟਵੀਟ ‘ਚ ਲਿਖਿਆ, ‘ਬੀਜੇਪੀ ਨਾਲ ਸਰਕਾਰ ਬਣਾਉਣ ਦਾ ਕੋਈ ਸਵਾਲ ਹੀ ਨਹੀਂ। ਐੱਨ.ਸੀ.ਪੀ. ਨੇ ਇੱਕ ਹੋ ਕੇ ਸਰਕਾਰ ਬਣਾਉਣ ਲਈ ਸ਼ਿਵ ਸੇਨਾ ਨਾਲ ਗਠਜੋੜ ਕਰਨ ਦਾ ਫੈਸਲਾ ਲਿਆ ਹੈ। ਅਜੀਤ ਪਵਾਰ ਦਾ ਬਿਆਨ ਝੂਠਾ ਹੈ ਤੇ ਲੋਕਾਂ ਵਿਚਾਲੇ ਸ਼ੱਕ ਪੈਦਾ ਕਰ ਰਿਹਾ ਹੈ”। Maharashtra
ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਇਕ ਹੋਰ ਨਵਾਂ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ਸ਼ਰਦ ਪਵਾਰ ਉਨ੍ਹਾਂ ਦੇ ਨੇਤਾ ਹਨ। ਅਜੀਤ ਨੇ ਆਪਣੇ ਟਵੀਟ ‘ਚ ਇਹ ਵੀ ਦਾਅਵਾ ਕੀਤਾ ਕਿ ਉਹ ਹਾਲੇ ਵੀ ਐੱਨ.ਸੀ.ਪੀ. ‘ਚ ਹਨ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਸਾਡਾ ਬੀਜੇਪੀ-ਐੱਨ.ਸੀ.ਪੀ. ਗਠਜੋੜ ਸੂਬੇ ਚ ਅਗਲੇ ਪੰਜ ਸਾਲ ਤਕ ਸਥਾਈ ਸਰਕਾਰ ਦੇਵੇਗਾ ਜੋ ਸੂਬੇ ਦੇ ਲੋਕਾਂ ਦੇ ਕਲਿਆਣ ਲਈ ਸ਼ਿੱਦਤ ਨਾਲ ਕੰਮ ਕਰੇਗਾ”।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।