Collapses - Sach Kahoon Punjabi
ਮੀਂਹ ਨਾਲ ਦੁਕਾਨ ਦੀ ਛੱਤ ਡਿੱਗੀ
Rain ਨਾਲ ਦੁਕਾਨ ਦੀ ਛੱਤ ਡਿੱਗੀ
ਸਾਦਿਕ, (ਅਰਸ਼ਦੀਪ ਸੋਨੀ) ਸਥਾਨਕ ਚੌਂਕ ਵਿਚ ਮੀਂਹ (rain) ਨਾਲ ਇੱਕ ਦੁਕਾਨ ਦੀ ਛੱਤ ਡਿੱਗਣ ਨਾਲ ਹਜ਼ਾਰਾਂ ਰੁਪਏ ਦੇ ਸਮਾਨ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰ ਦੁਕਾਨ ਬੰਦ ਹੋਣ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਇੰਸਾ ਪੰਦਰਾਂ ਮੈਂਬਰ ਬਲਾਕ ਸਾਦਿਕ ਦੀ ਮਨਿਆਰੀ ਦੀ ਦੁਕਾਨ ਦੀ ਅੱਜ 10 ਕੁ ਅਚਾਨਕ ਛੱਤ ਡਿੱਗ ਪਈ। ਲਗਾਤਾਰ ਪੈ ਰਹੇ ਮੀਂਹ ਕਾਰਨ ਦੁਕਾਨ ਹਾਲੇ ਖੋਲ੍ਹੀ ਨਹੀਂ ਸੀ।
ਜ਼ੋਰਦਾਰ ਖੜਕਾ ਹੋਣ ਨਾਲ ਗੁਆਢੀਆਂ ਨੂੰ ਪਤਾ ਲੱਗਾ ਤਾਂ ਉਨਾਂ ਫੋਨ ਕਰਕੇ ਦੁਕਾਨਦਾਰ ਨੂੰ ਸੂਚਨਾ ਦਿੱਤੀ। ਸ਼ਟਰ ਖੋਲਣ ‘ਤੇ ਪਤਾ ਲੱਗਾ ਕਿ ਗਾਡਰਾਂ ‘ਤੇ ਪਾਈ ਛੱਤ ਅਚਾਨਕ ਡਿੱਗ ਪਈ। ਡੇਰਾ ਪ੍ਰੇਮੀ ਸੇਵਾਦਾਰਾਂ ਤੇ ਨੇੜਲੇ ਲੋਕਾਂ ਨੂੰ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਸੇਵਾਦਾਰ ਪੁੱਜੇ ਤੇ ਸਮਾਨ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਪਰ ਇਸ ਦੌਰਾਨ ਲਗਾਤਾਰ ਬਾਰਸ਼ ਵੀ ਚੱਲਦੀ ਰਹੀ। ਨਿਰਵੈਰ ਸਿੰਘ ਇੰਸਾਂ ਨੇ ਦੱਸਿਆ ਕਿ ਦੁਕਾਨ ਅੰਦਰ ਪਿਆ ਬਹੁਤ ਸਾਰਾ ਮਨਿਆਰੀ ਦਾ ਕੀਮਤੀ ਸਮਾਨ ਟੁੱਟ ਭੱਜ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਟਰੈਕਟਰ ਪਲਟਣ ਨਾਲ ਪੰਜ ਦੀ ਮੌਤ
ਬਿਲਾਸਪੁਰ, ਏਜੰਸੀ। ਛਤੀਸਗੜ੍ਹ ‘ਚ ਬਿਲਾਸਪੁਰ ਦੇ ਹਿਰੀ ਥਾਣਾ ਖੇਤਰ ਦੇ ਅਟਰਾਰ ਪਿੰਡ ‘ਚ ਇੱਕ ਟਰੈਕਟਰ ਦੇ ਬੇਕਾਬੂ ਹੋਕੇ ਪਲਟ ਜਾਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਕੋਨੀ ਖੇਤਰ ਦੇ ਚੁਮਕੰਵਾ ਨਿਵਾਸੀ ਮਜ਼ਦੂਰ ਐਤਵਾਰ ਦੀ ਸ਼ਾਮ ਇੱਕ ਠੇਕੇਦਾਰ ਦੇ ਤਹਿਤ ਬਿਜਲੀ ਮਾਰ ਲਾਉਣ ਦੇ ਕੰਮ ਤੋਂ ਬਾਅਦ ਅਟਰਾਰ ਪੰਚਾਇਤ ਭਵਨ ਵਾਪਸ ਜਾ ਰਹੇ ਸਨ ਜਿੱਥੇ ਉਹਨਾਂ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਸੀ। ਇਸੇ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਪਾਣੀ ਨਾਲ ਭਰੇ ਖੱਡੇ ‘ਚ ਪਲਟ ਗਿਆ। ਹਾਦਸੇ ‘ਚ ਟਰੈਕਟਰ ਚਾਲਕ ਅਤੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਟਰੈਕਟਰ ਚਾਲਕ ਅਕਸ਼ੈ ਖੈਰਵਾਰ, ਸੂਰਜ ਸਾਹੂ, ਰਾਜਕੁਮਾਰ ਨੇਤਾਮ ਅਤੇ ਰਮਾਇਣ ਸਾਹੂ ਵਜੋਂ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਤਫਤੀਸ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਨਾਟਕ : ਕੁਮਾਰ ਸਵਾਮੀ ਦੀ ਸਰਕਾਰ ਡਿੱਗੀ
ਕਾਂਗਰਸ-ਜੇਡੀਐਸ ਸਰਕਾਰ ਸ਼ਕਤੀ ਪ੍ਰੀਖਣ ‘ਚ ਫੇਲ੍ਹ
ਵਿਸ਼ਵਾਸ ਮਤ ਦੇ ਪੱਖ ‘ਚ 99 ਵੋਟਾਂ, ਵਿਰੋਧ ‘ਚ ਪਈਆਂ 105 ਵੋਟਾਂ
ਬੰਗਲੌਰ ‘ਚ 48 ਘੰਟਿਆਂ ਲਈ ਧਾਰਾ 144 ਲਾਗੂ
ਏਜੰਸੀ, ਬੰਗਲੌਰ
ਕਰਨਾਟਕ ‘ਚ ਮੁੱਖ ਮੰਤਰੀ ਐਚ. ਡੀ. ਕੁਮਾਰ ਸਵਾਮੀ ਦੀ ਸਰਕਾਰ ਅੱਜ ਵਿਸ਼ਵਾਸ ਮਤ ਹਾਸਲ ਕਰਨ ‘ਚ ਨਾਕਾਮ ਰਹੀ ਕੁਮਾਰ ਸਵਾਮੀ ਵੱਲੋਂ ਸਦਨ ‘ਚ ਪੇਸ਼ ਵਿਸ਼ਵਾਸ ਮਤ ਮਤੇ ਦੀ ਹਿਮਾਇਤ ‘ਚ 99 ਵੋਟਾਂ ਪਈਆਂ ਜਦੋਂਕਿ ਇਸ ਦੇ ਵਿਰੋਧ ‘ਚ 105 ਮੈਂਬਰਾਂ ਨੇ ਵੋਟਾਂ ਪਾਈਆਂ ਇਸ ਦੇ ਨਾਲ ਹੀ ਕਾਂਗਰਸ-ਜਨਤਾ ਦਲ (ਐਸ) ਗਠਜੋੜ ਦੀ 13 ਮਹੀਨੇ ਪੁਰਾਣੀ ਸਰਕਾਰ ਡਿੱਗ ਗਈ ਵਿਸ਼ਵਾਸ  ਮਤ ‘ਚ ਜਿੱਤ ਤੋਂ ਬਾਅਦ ਭਾਜਪਾ ਦੇ ਵਿਧਾਇਕ ਵਿਕਟਰੀ ਚਿੰਨ੍ਹ ਦਿਖਾਉਂਦੇ ਨਜ਼ਰ ਆਏ ਛੇਤੀ ਹੀ ਐਚਡੀ ਕੁਮਾਰ ਸਵਾਮੀ ਰਾਜ ਭਵਨ ਜਾ ਕੇ ਅਸਤੀਫ਼ਾ ਸੌਂਪ ਸਕਦੇ ਹਨ  ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਸੂਬੇ ਦੇ ਗਵਰਨਰ ਵਜੂਭਾਈ ਵਾਲਾ ਭਾਜਪਾ ਲੀਡਰ ਬੀਐਸ ਯੇਦੀਯੁਰੱਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦੇ ਸਕਦੇ ਹਨ ਸਪੀਕਰ ਰਮੇਸ਼ ਕੁਮਾਰ ਨੇ ਵਿਧਾਇਕਾਂ ਨੂੰ ਖੜ੍ਹਾ ਕਰਕੇ ਸੱਤਾ ਤੇ ਵਿਰੋਧੀਆਂ ਦੇ ਨੰਬਰਾਂ ਦੀ ਗਿਣਤੀ ਕੀਤੀ ਸਪੀਕਰ ਨੇ ਵਿਧਾਨ ਸਭਾ ‘ਚ ਹਰ ਲਾਈਨ ਨੂੰ ਵੱਖ-ਵੱਖ ਖੜ੍ਹਾ ਕਰਕੇ ਅਧਿਕਾਰੀਆਂ ਤੋਂ ਵਿਧਾਇਕਾਂ ਦੀ ਗਿਣਤੀ ਕਰਵਾਈ
ਦੋ ਵਿਧਾਇਕਾਂ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਟਲੀ
ਸੁਪਰੀਮ ਕੋਰਟ ਨੇ ਕਰਨਾਟਕ ਦੇ ਦੋ ਬਾਗੀ ਵਿਧਾਇਕਾਂ ਦੀ ਨਵੀਂ ਪਟੀਸ਼ਨ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ ਕਰਨਾਟਕ ਵਿਧਾਨ ਸਭਾ ਸਪੀਕਰ ਰਮੇਸ਼ ਕੁਮਾਰ ਨੇ ਸੁਪਰੀਮ ਕੋਰਟ ਨੂੰ ਅੱਜ ਇਹ ਦੱਸਿਆ ਕਿ ਰਾਜ ਵਿਧਾਨ ਸਭਾ ‘ਚ ਵਿਸ਼ਵਾਸ ਮਤ ਪ੍ਰਕਿਰਿਆ ਅੱਜ ਪੂਰੀ ਹੋ ਜਾਣ ਦੀ ਸੰਭਾਵਨਾ ਹੈ ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਅੱਜ ਤੱਕ ਲਈ ਮੁਲਤਵੀ ਕਰ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਜੰਸੀ, ਨਾਹਨ
ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ‘ਚ ਇੱਕ ਨਿੱਜੀ ਸਕੂਲ ਦੀ ਬੱਸ ਦੇ ਸਵੇਰੇ ਡੂੰਘੇ ਖੱਡ ‘ਚ ਡਿੱਗਣ ਨਾਲ ਇਸ ਦੇ ਡਰਾਇਵਰ ਸਮੇਤ 6 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਤੇ 11 ਜ਼ਖਮੀ ਹੋ ਗਏ ਜ਼ਿਲ੍ਹਾ ਡੀਸੀ ਲਲਿਤ ਜੈਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਾਦਸਾ ਸਵੇਰੇ ਲਗਭਗ ਅੱਠ ਵਜੇ ਸੰਗਡਾਹ ਸਬ ਡਵੀਜ਼ਨ ‘ਚ ਹੋਇਆ ਜਦੋਂ ਆਸ-ਪਾਸ ਦੇ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਡੀਏਵੀ ਸਕੂਲ ਦੀ ਇਹ ਬੱਸ ਦਦਾਹੂ-ਸੰਗਡਾਹ ਸੜਕ ਮਾਰਗ ‘ਤੇ ਖਡਕੋਲੀ ਤੇ ਰੇਣੂਕਾਜੀ ਮੰਦਰ ਦੇ ਨੇੜੇ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ| ਬੱਸ ‘ਚ ਡਰਾਈਵਰ ਤੇ ਇੱਕ ਮਾਪੇ ਤੋਂ ਇਲਾਵਾ 16 ਸਕੂਲੀ ਬੱਚੇ ਸਵਾਰ ਸਨ ਇਸ ਹਾਦਸੇ ‘ਚ ਬੱਸ ਡਰਾਈਵਰ ਤੇ ਤਿੰਨ ਸਕੂਲੀ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਜ਼ਿਲ੍ਹਾ ਡੀਸੀ ਦੇ ਅਨੁਸਾਰ 11 ਜ਼ਖਮੀਆਂ ਨੂੰ ਨਾਹਨ ਮੈਡੀਕਲ ਕਾਲਜ ਤੇ ਹਸਪਾਤਲ ‘ਚ ਭਰਤੀ ਕਰਵਾਇਆ ਗਿਆ ਹੈ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਿੱਟੇ ਨੇ ਇਤਹਾਸਿਕ ਸ਼ਹਿਰ ਦਾ ਨੌਜਵਾਨ ਨਿਗਲਿਆ
ਰਾਮਾਂ ਮੰਡੀ ਦੇ ਇੱਕ ਨੌਜਵਾਨ ਦੀ ਤਲਵੰਡੀ ਸਾਬੋ ‘ਚ ਹੋਈ ਸੀ ਮੌਤ
ਤਲਵੰਡੀ ਸਾਬੋ, (ਸੱਚ ਕਹੂੰ ਨਿਊਜ਼)। ਪੰਜਾਬ ਅੰਦਰ ਚਿੱਟੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਚਿੱਟੇ ਦੇ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਖੇ ਸਾਹਮਣੇ ਆਇਆ ਜਿੱਥੇ ਇੱਕ ਨੌਜਵਾਨ ਬੀਤੀ ਰਾਤ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ‘ਚ ਚਲਾ ਗਿਆ। ਮ੍ਰਿਤਕ ਲਵਪ੍ਰੀਤ ਸਿੰਘ ਬੱਬੂ (23) ਦੇ ਪਿਤਾ ਜੀਵਨ ਖਾਨ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਸੀ ਪਰ ਕੁਝ ਮਹੀਨੇ ਪਹਿਲਾਂ ਉਸ ਨੇ ਨਸ਼ਾ ਛੱਡ ਦਿੱਤਾ ਸੀ ਪਰ ਹੁਣ ਫਿਰ ਨਸ਼ਾ ਕਰਨ ਲੱਗ ਗਿਆ ਸੀ। (Drug)
ਉਹ ਮਾਤਾ, ਪਿਤਾ ਤੇ ਪਤਨੀ ਤੋਂ ਇਲਾਵਾ ਤਿੰਨ ਮਹੀਨਿਆਂ ਦੀ ਬੱਚੀ ਨੂੰ ਛੱਡ ਗਿਆ
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਸਵੇਰ ਦੇ ਸਮੇਂ ਤਿੰਨ ਨੌਜਵਾਨ ਉਸ ਦੇ ਪੁੱਤਰ ਨੂੰ ਘਰੋਂ ਲੈ ਗਏ ਤੇ ਰਾਤ ਨੂੰ ਉਸ ਦੀ ਲਾਸ਼ ਸੂਏ ਕੋਲੋਂ ਬਰਾਮਦ ਹੋਈ ਮ੍ਰਿਤਕ ਲਵਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਆਪਣੇ ਪਿੱਛੇ ਮਾਤਾ, ਪਿਤਾ ਤੇ ਪਤਨੀ ਤੋਂ ਇਲਾਵਾ ਇੱਕ ਤਿੰਨ ਕੁ ਮਹੀਨਿਆਂ ਦੀ ਬੱਚੀ ਨੂੰ ਛੱਡ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਲਿਜਾਣ ਵਾਲੇ ਤੇ ਤਲਵੰਡੀ ਸਾਬੋ ਅੰਦਰ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਤਲਵੰਡੀ ਸਾਬੋ ਦੇ ਨਾਲ ਲਗਦੀ ਮੰਡੀ ਰਾਮਾਂ ਮੰਡੀ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਚੁੱਕੀ ਹੈ। (Drug)
ਪਰ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਤੇ ਹੁਣ ਫਿਰ ਚਿੱਟੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਕਾਰਨ ਲੋਕਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।  ਇਸ ਸਬੰਧੀ ਜਦੋਂ ਡੀ.ਐੱਸ.ਪੀ ਬਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਚਿੱਟੇ ਦੀ ਵੱਧ ਡੋਜ ਹੋਣ ਨਾਲ ਹੋਈ ਹੈ ਤੇ ਅਸੀਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Drug)
ਇਹ ਵੀ ਪੜ੍ਹੋ : ਜੱਚਾ ਬੱਚਾ ਹਸਪਤਾਲ ‘ਚ ਹੋ ਜਾਣੀ ਸੀ ਵੱਡੀ ਵਾਰਦਾਤ, ਦੋ ਕਾਬੂ, ਪੁਲਿਸ ਜਾਂਚ ‘ਚ ਜੁਟੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ‘ਤੇ ਸੀਐਮ ਯੋਗੀ ਨਾਲ ਕੀਤੀ ਗੱਲਬਾਤ | Varanasi News
ਸੀਐਮ ਯੋਗੀ ਨੇ ਪ੍ਰਗਟਾਇਆ ਦੁੱਖ | Varanasi News
ਵਾਰਾਣਸੀ (ਏਜੰਸੀ)। ਵਾਰਣਸੀ ਦੇ ਕੈਂਟ ਏਰੀਆ ‘ਚ ਨਿਰਮਾਣ ਅਧੀਨ ਪੁਲ ਡਿੱਗਣ ਨਾਲ ਇੱਕ ਵੱਡਾ ਹਾਦਸਾ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇੱਥੇ ਬਣ ਰਹੇ ਫਲਾਈਓਵਰ ਦਾ ਇੱਕ ਹਿੱਸਾ ਅਚਾਨਕ ਡਿੱਗ ਗਿਆ ਤੇ ਉਸ ਦੇ ਹੇਠਾਂ ਵੱਡੀ ਗਿਣਤੀ ‘ਚ ਲੋਕ ਤੇ ਗੱਡੀਆਂ ਦੱਬ ਗਈਆਂ। ਹਾਦਸੇ ‘ਚ 15 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 50 ਤੋਂ ਵੱਧ ਵਿਅਕਤੀਆਂ ਦੇ ਮਲਬੇ ‘ਚ ਦੱਬੇ ਹੋਣ ਦੀ ਸੂਚਨਾ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ‘ਤੇ ਦੁੱਖ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕਰਨ ਲਈ ਕਿਹਾ ਹੈ ਕੈਂਟ ਖੇਤਰ ‘ਚ ਫਲਾਈਓਵਰ ਦਾ ਨਿਰਮਾਣ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਮੰਗਲਵਾਰ ਸ਼ਾਮ ਅਚਾਨਕ ਇਸ ਪੁਲ ਦਾ ਇੱਕ ਹਿੱਸਾ ਟੁੱਟ ਕੇ ਹੇਠਾਂ ਆ ਡਿੱਗਿਆ। ਇਸ ਦੇ ਹੇਠਾਂ ਖੜੀਆਂ ਗੱਡੀਆਂ ਸਮੇਤ ਕਈ ਲੋਕ ਪੁਲ ਦੇ ਹੇਠਾਂ ਦਬ ਗਏ ਹੁਣ ਤੱਕ 15 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ ਜਦੋਂਕਿ ਕਈ ਲੋਕ ਹਾਲੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ ਮਲਬੇ ਦੇ ਹੇਠਾਂ ਕਾਰਾਂ, ਆਟੋ ਤੇ ਦੋਪਹੀਆ ਗੱਡੀਆਂ ਸਮੇਤ ਕਈ ਵਾਹਨ ਦੱਬੇ ਹਨ, ਜਿਨ੍ਹਾਂ ‘ਚ ਵਿਅਕਤੀ ਹੋ ਸਕਦੇ ਹਨ।
ਟੀਮਾਂ ਪਹੁੰਚੀਆਂ, ਬਚਾਅ ਕਾਰਜ ਜਾਰੀ | Varanasi News
ਕੈਂਟ ਰੇਲਵੇ ਸਟੇਸ਼ਨ ਕੋਲ ਹੋਏ ਇਸ ਹਾਦਸੇ ‘ਚ ਹੇਠਾਂ ਖੜੀਆਂ ਗੱਡੀਆਂ ਜਿੱਥੇ ਬੁਰੀ ਤਰ੍ਹਾਂ ਨੁਕਸਾਨੇ ਗਏ ਉੱਥੇ ਭਾਰੀ ਪੁਲ ਦੇ ਮਲਬੇ ‘ਚ ਦੱਬ ਕੇ ਕਈ ਵਿਅਕਤੀਆਂ ਨੂੰ ਜਾਨ ਗਵਾਉਣੀ ਪਈ। ਮਲਬੇ ‘ਚੋਂ ਲੋਕਾਂ ਨੂੰ ਕੱਢਣ ਲਈ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਉੱਤਰ ਪ੍ਰਦੇਸ਼ ਪੁਲਿਸ ਡੀਜੀਪੀ ਓਪੀ ਸਿੰਘ ਨੇ ਦੱਸਿਆ ਕਿ ਤੁਰੰਤ ਬਚਾਅ ਟੀਮਾਂ ਨੂੰ ਭੇਜ ਕੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਹਾਦਸੇ ‘ਚ ਬਚਾਅ ਲਈ ਪਹੁੰਚੀਆਂ ਹਨ ਤੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ।
ਲੰਮੇ ਸਮੇਂ ਤੋਂ ਚੱਲ ਰਿਹਾ ਸੀ ਨਿਰਮਾਣ ਕਾਰਜ | Varanasi News
ਜਿਕਰਯੋਗ ਹੈ ਕਿ ਹਾਲ ਹੀ ‘ਚ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੌਰਿਆ ਨੇ ਇੱਥੋਂ ਦਾ ਦੌਰਾ ਕੀਤਾ ਸੀ ਤੇ ਇਸ ਪੁਲ ਦਾ ਨਿਰਮਾਣ ਕਾਰਜ ਛੇਤੀ ਪੂਰਾ ਕਰਨ ਦਾ ਆਦੇਸ਼ ਵੀ ਦਿੱਤਾ ਸੀ। ਉੱਤਰ ਪ੍ਰਦੇਸ਼ ਸੇਤੂ ਨਿਗਮ ਦੇ ਤਹਿਤ 7741.47 ਲੱਖ ਦੀ ਲਾਗਤ ਨਾਲ ਬਣ ਰਹੇ। ਇਸ ਪੁੱਲ ‘ਚ ਨਿਗਮ ‘ਤੇ ਘਟੀਆ ਨਿਰਮਾਣ ਸਮੱਗਰੀ ਲਾਉਣ ਦਾ ਦੋਸ਼ ਵੀ ਲੱਗ ਰਿਹਾ ਹੈ। ਪੁਲ ਦਾ ਨਿਰਮਾਣ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣਾ ਸੀ ਅਜਿਹੇ ‘ਚ ਇੱਕ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਕੀ ਕੰਮ ਜਲਦਬਾਜ਼ੀ ‘ਚ ਜਿਵੇਂ-ਤਿਵੇਂ ਨਿਪਟਾਇਆ ਜਾ ਰਿਹਾ ਸੀ ਤੇ ਗੁਣਵੱਤਾ ਦਾ ਧਿਆਨ ਨਹੀਂ ਰੱਖਿਆ ਗਿਆ।
ਪ੍ਰਧਾਨ ਮੰਤਰੀ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ | Banas River
ਜੈਪੁਰ (ਏਜੰਸੀ)। ਰਾਜਸਥਾਨ ਦੇ ਸਵਾਈਮਾਧੋਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਬਨਾਸ ਨਦੀ ‘ਚ ਨਿੱਜੀ ਬੱਸ ਡਿੱਗਣ ਕਾਰਨ 33 ਵਿਅਕਤੀਆਂ ਦੀ ਮੌਤ ਹੋ ਗਈ ਤੇ ਸੱਤ ਜਣੇ ਜ਼ਖ਼ਮੀ ਹੋ ਗਏ ਜ਼ਿਲ੍ਹਾ ਕਲੈਕਟਰ ਕੈਲਾਸ਼ ਚੰਦਰ ਵਰਮਾ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ ਸੱਤ ਵਜੇ ਸਵਾਈਮਾਧੋਪੁਰ ਤੋਂ ਲਾਲਸੋਟ ਲਈ ਸਵਾਰੀਆਂ ਭਰ ਕੇ ਬੱਸ ਰਵਾਨਾ ਹੋਈ ਸੀ ਦੁਬੀ ਬਨਾਸ ਪੁਲੀਆ ਨੇੜੇ ਤੇਜ਼ ਰਫ਼ਤਾਰ ਬੱਸ ਦਾ ਸੰਤੁਲਨ ਵਿਗੜਨ ਕਾਰਨ ਨਦੀ ‘ਚ ਡਿੱਗ ਗਈ ਉਨ੍ਹਾਂ ਨੇ ਦੱਸਿਆ ਕਿ ਹਾਦਸੇ ‘ਚ ਕੁੱਲ 33 ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚ 22 ਪੁਰਸ਼  7 ਔਰਤਾਂ ਤੇ 4 ਬੱਚੇ ਸ਼ਾਮਲ ਹਨ। (Banas River)
Donate | ਬਲਾਕ ਜੈਤੋ ਦੇ 16ਵੇਂ ਸਰੀਰਦਾਨੀ ਬਣੇ ਲਕਸ਼ਮੀ ਦੇਵੀ ਇੰਸਾਂ
ਹਾਦਸੇ ‘ਚ ਜ਼ਖ਼ਮੀ ਸੱਤ ਵਿਅਕਤੀਆਂ ਨੂੰ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ ਜਿਨ੍ਹਾਂ ‘ਚ 4 ਔਰਤਾਂ ਤੇ ਇੱਕ ਬੱਚਾ ਵੀ ਹੈ ਉਨ੍ਹਾਂ ਦੱਸਿਆ ਕਿ ਹੁਣ ਤੱਕ 31 ਲਾਸ਼ਾਂ ਦੀ ਸ਼ਨਾਖਤ ਹੋ ਚੁੱਕੀ, ਜਿਸ ‘ਚ ਸਭ ਤੋਂ ਜ਼ਿਆਦਾ 12 ਵਿਅਕਤੀ ਸਵਾਈਮਾਧੋਪੁਰ ਦੇ ਹੀ ਹਨ ਬਾਕੀ ਵਿਅਕਤੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਦੱਸੇ ਜਾਂਦੇ ਹਨ। ਮੌਕੇ ‘ਤੇ ਮੌਜ਼ੂਦ ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਨਦੀ ‘ਚ ਡਿੱਗਦਿਆਂ ਹੀ ਚੀਕ-ਚੰਗਿਆੜਾ ਮੱਚ ਗਿਆ ਆਲੇ-ਦੁਆਲੇ ਦੇ ਲੋਕ ਭੱਜ ਕੇ ਘਟਨਾ ਸਥਾਨ ‘ਤੇ ਪਹੁੰਚੇ ਅਤੇ ਸਥਾਨਕ ਵਿਅਕਤੀਆਂ ਨੇ ਨਦੀ ‘ਚ ਵੜ ਕੇ ਸਵਾਰੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਬੱਸ ਦੀਆਂ ਖਿੜਕੀਆਂ ‘ਚੋਂ ਸਵਾਰੀਆਂ ਨੂੰ ਕੱਢਣਾ ਮੁਸ਼ਕਲ ਹੋ ਰਿਹਾ ਸੀ ਇਸ ਤੋਂ ਬਾਅਦ ਪ੍ਰਸ਼ਾਸਨ ਦੀ ਮੱਦਦ ਨਾਲ ਗੈਸ ਕਟਰ ਮੰਗਵਾਇਆ ਗਿਆ ਤੇ ਬੱਸ ਨੂੰ ਕੱਟ ਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਉਦੋਂ ਤੱਕ ਬੱਸ ‘ਚ ਪਾਣੀ ਭਰ ਜਾਣ ਕਾਰਨ 33 ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। (Banas River)
ਬੱਸ ‘ਚ ਜ਼ਖ਼ਮੀ ਵਿਅਕਤੀਆਂ ਨੇ ਦੱਸਿਆ ਕਿ ਇਸ ਨਿੱਜੀ ਬੱਸ ਦੇ ਪਿੱਛੇ ਰੋਡਵੇਜ਼ ਬੱਸ ਚੱਲ ਰਹੀ ਸੀ, ਉਸ ਤੋਂ ਪਹਿਲਾਂ ਸਵਾਰੀਆਂ ਲੈਣ ਦੇ ਚੱਕਰ ‘ਚ ਡਰਾਈਵਰ ਬੱਸ ਨੂੰ ਤੇਜ਼ ਚਲਾ ਕੇ ਲਿਜਾ ਰਿਹਾ ਸੀ ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸੂਬਾ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਨੇ ਵੀ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। (Banas River)
ਨਾਬਾਲਗ ਤੇ ਅਣਟ੍ਰੇਡ ਡਰਾਈਵਰ ਬਣਿਆ ਹਾਦਸੇ ਦਾ ਕਾਰਨ | Banas River
ਹਾਦਸੇ ਦਾ ਕਾਰਨ ਬੱਸ ਡਰਾਈਵਰ ਦਾ ਅਣਟ੍ਰੇਡ ਤੇ ਨਾਬਾਲਗ ਹੋਣਾ ਦੱਸਿਆ ਗਿਆ ਹੈ ਸੂਤਰਾਂ ਅਨੁਸਾਰ ਹਾਦਸੇ ਸਮੇਂ ਬੱਸ ਇੱਕ ਨਾਬਾਲਗ ਚਲਾ ਰਿਹਾ ਸੀ, ਜੋ ਬੱਸ ਨੂੰ ਚਲਾਉਣ ‘ਚ ਮਾਹਿਰ ਨਹੀਂ ਸੀ ਉਸ ਕੋਲ ਬੱਸ ਚਲਾਉਣ ਦਾ ਡਰਾਈਵਿੰਗ ਲਾਈਸੈਂਸ ਵੀ ਨਹੀਂ ਸੀ।
ਲਛਮਣ ਗੁਪਤਾ: ਫ਼ਰੀਦਕੋਟ: ਮਚਾਕੀ ਮੱਲ ਸਿੰਘ, ਦੁਆਰੇਆਣਾ ਆਦਿ ਪਿੰਡਾਂ ਵਿਚੋਂ ਹੁੰਦੇ ਹੋਏ ਫ਼ਰੀਦਕੋਟ ਆ ਰਹੀ ਮਿੰਨੀ ਬੱਸ ਤੇ ਅੱਜ ਬਿਜਲੀ ਖੰਭਾਂ ਡਿੱਗਣ ਨਾਲ ਬੱਸ ਦੀ ਬਾਰੀ ਵਿਚ ਖੜ੍ਹਾ ਇਕ ਨੌਜਵਾਨ ਜਖਮੀ ਹੋ ਗਿਆ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਬੱਸ ਸਰਾਏ ਨਾਗਾ ਤੋਂ ਫ਼ਰੀਦਕੋਟ ਆ ਰਹੀ ਸੀ ਮਿੰਨੀ ਬੱਸ
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਦੇ ਕੰਡਕਟਰ ਨੇ ਦੱਸਿਆ ਕਿ ਬੱਸ ਸਰਾਏ ਨਾਗਾ ਤੋਂ ਫ਼ਰੀਦਕੋਟ ਆ ਰਹੀ ਸੀ, ਜਿਸ ਦੌਰਾਨ ਹੀ ਫ਼ਰੀਦਕੋਟ ਨੇੜੇ ਪੁੱਜਣ ਤੇ ਬੱਸ ਉਪਰ ਇਕ ਖੰਭਾ ਡਿੱਗ ਪਿਆ, ਜਿਸ ਦੌਰਾਨ ਬੱਸ ਦੀ ਬਾਰੀ ਵਿਚ ਖੜ੍ਹਾ ਇੱਕ ਹਰਜੀਤ ਸਿੰਘ ਨਾਮਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ।  ਉਕਤ ਸਬੰਧੀ ਐਸ.ਡੀ.ਓ ਪਾਵਰ ਕਾਰਪੋਰੇਸ਼ਨ ਨੇ ਦੱÎਸਆ ਕਿ 11ਕੇਂਵੀ ਫੀਡਰ ਜੋ ਟੀਚਰ ਕਾਲੋਨੀ ਨਜਦੀਕ ਸਥਿਤ ਹੈ, ਬੀਤੀ ਰਾਤ ਮੀਹ ਕਾਰਨ ਜੋ ਪੋਲ ਇੱਥੇ ਮਚਾਕੀ ਮੱਲ ਸਿੰਘ ਰੋਡ ਤੇ ਲੱਗਾ ਸੀ, ਉਸ ਦੀ ਮਿੱਟੀ ਨਿਕਲ ਗਈ ਅਤੇ ਇਹ ਟੇਡਾ ਹੋ ਗਿਆ, ਜਿਸ ਕਾਰਨ ਹੀ ਇਹ ਬੱਸ ਤੇ ਡਿੱਗ ਪਿਆ, ਜਿਸ ਨੂੰ ਠੀਕ ਕਰਵਾਏ ਜਾਣ ਸਬੰਧੀ ਬਣਦੀ ਵਿਭਾਗੀ ਕਾਰਵਾਈ ਜਾਰੀ ਹੈ।